ਮਕਸੂਦਾਂ, 15 ਮਈ (ਲਖਵਿੰਦਰ ਪਾਠਕ)-ਕੋਰੋਨਾ ਨੇ ਕਿਸ ਤਰ੍ਹਾਂ ਲੋਕਾਂ ਦੀ ਇਨਸਾਨੀਅਤ ਮਾਰ ਦਿੱਤੀ ਇਸ ਦੀ ਦਿਲ ਦਹਿਲਾ ਦੇਣ ਵਾਲੀ ਵੀਡੀਓ ਅੱਜ ਪੂਰਾ ਦਿਨ ਸੋਸ਼ਲ ਮੀਡੀਆ 'ਤੇ ਵਾਇਰਲ ਹੁੰਦੀ ਰਹੀ ਜਿਸ 'ਚ ਇਕ ਮਜ਼ਦੂਰ ਆਪਣੀ ਧੀ ਨੂੰ ਅਰਥੀ ਲਈ ਲੋਕਾਂ ਵਲੋਂ ਮੋਢਾ ਦੇਣ ਤੋਂ ...
ਜਲੰਧਰ, 15 ਮਈ (ਸ਼ਿਵ)-ਕਰੋੜਾਂ ਰੁਪਏ ਦੇ ਪ੍ਰਾਜੈਕਟ ਸ਼ੁਰੂ ਹੋਣ ਤੋਂ ਬਾਅਦ ਸਮਾਰਟ ਸਿਟੀ ਕੰਪਨੀ ਵਿਚ ਕਰੀਬ ਅੱਧੇ ਸਟਾਫ਼ ਦੀ ਛਾਂਟੀ ਕਰ ਦਿੱਤੀ ਗਈ ਹੈ | ਕੇਂਦਰ ਵਲੋਂ ਜਲੰਧਰ ਨੂੰ ਸਮਾਰਟ ਸਿਟੀ ਸ਼ਹਿਰਾਂ ਦੀ ਸੂਚੀ ਵਿਚ ਸ਼ਾਮਿਲ ਕਰਨ ਤੋਂ ਬਾਅਦ ਜਲੰਧਰ ਵਿਚ ਸਮਾਰਟ ...
ਫਿਲੌਰ, 15 ਮਈ (ਸਤਿੰਦਰ ਸ਼ਰਮਾ)-ਸਥਾਨਕ ਪੁਲਿਸ ਨੇ 14 ਮਈ ਨੂੰ 2 ਅਣਪਛਾਤੇ ਦੋਸ਼ੀਆਂ ਦੇ ਵਿਰੁੱਧ ਕੇਸ ਦਰਜ ਕੀਤਾ ਸੀ | ਸ਼ਿਕਾਇਤ ਕਰਤਾ ਮੋਹਣੀ (65) ਪਤਨੀ ਦਰਸ਼ਨ ਲਾਲ ਵਾਸੀ ਮੁਹੱਲਾ ਚੌਧਰੀਆਂ ਨੇੜੇ ਸ਼ਿਵ ਮੰਦਿਰ ਫਿਲੌਰ ਨੇ ਦੱਸਿਆ ਕਿ ਉਹ 11 ਵਜੇ ਦੇ ਕਰੀਬ ਆਪਣੇ ਘਰ ਨੇੜੇ ...
ਜਲੰਧਰ, 15 ਮਈ (ਐੱਮ. ਐੱਸ. ਲੋਹੀਆ)-ਕੇਂਦਰ ਸਰਕਾਰ ਵਲੋਂ ਭੇਜੀ ਜਾ ਰਹੀ ਕੋਰੋਨਾ ਟੀਕਿਆਂ ਦੀ ਖੇਪ ਨਾ ਪਹੁੰਚਣ ਕਰਕੇ ਅੱਜ ਵੀ ਜ਼ਿਲ੍ਹੇ ਦੇ ਕਈ ਟੀਕਾਕਰਨ ਕੇਂਦਰ ਬੰਦ ਰਹੇ | ਸਨਿਚਰਵਾਰ ਨੂੰ ਆਸ ਕੀਤੀ ਜਾ ਰਹੀ ਸੀ ਕਿ ਟੀਕਿਆਂ ਦੀ ਸਪਲਾਈ ਆ ਜਾਵੇਗੀ, ਪਰ ਦੇਰ ਰਾਤ ਤੱਕ ...
ਜਲੰਧਰ, 15 ਮਈ (ਐੱਮ. ਐੱਸ. ਲੋਹੀਆ)-ਜ਼ਿਲ੍ਹੇ 'ਚ ਅੱਜ 8 ਔਰਤਾਂ ਸਮੇਤ ਕੋਰੋਨਾ ਪੀੜਤ 11 ਵਿਅਕਤੀਆਂ ਦੀ ਮੌਤ ਹੋ ਗਈ ਹੈ, ਜਿਨ੍ਹਾਂ 'ਚੋਂ 2 ਵਿਅਕਤੀ 50 ਸਾਲ ਤੋਂ ਘੱਟ ਦੀ ਉਮਰ ਦੇ ਹਨ | ਹੁਣ ਤੱਕ ਕੋਰੋਨਾ ਨਾਲ ਮਰਨ ਵਾਲਿਆਂ ਦੀ ਗਿਣਤੀ 1238 ਹੋ ਗਈ ਹੈ, ਜਦਕਿ ਅੱਜ 573 ਹੋਰ ਮਰੀਜ਼ ਮਿਲਣ ...
ਜਲੰਧਰ, 15 ਮਈ (ਐੱਮ. ਐੱਸ. ਲੋਹੀਆ)-ਮੁਲਾਜ਼ਮਾਂ ਦੀ ਕਮੀ ਨਾਲ ਜੂਝ ਰਹੇ ਜ਼ਿਲ੍ਹਾ ਸਿਹਤ ਵਿਭਾਗ ਨੂੰ 10 ਮੈਡੀਕਲ ਅਫ਼ਸਰ ਮਿਲੇ ਹਨ, ਜਿਸ ਨਾਲ ਜ਼ਿਲ੍ਹੇ ਦੇ ਦਿਹਾਤੀ ਖੇਤਰ 'ਚ ਸਿਹਤ ਸੇਵਾਵਾਂ ਨੂੰ ਹੋਰ ਮਜ਼ਬੂਤ ਬਣਾਇਆ ਜਾ ਸਕੇਗਾ | ਇਸ ਸਬੰਧੀ ਸਿਵਲ ਸਰਜਨ ਡਾ. ਬਲਵੰਤ ਸਿੰਘ ਨੇ ਦੱਸਿਆ ਕਿ ਐਮ.ਬੀ.ਬੀ.ਐਸ. ਦੀ ਪੜ੍ਹਾਈ ਕਰ ਚੁੱਕੇ 10 ਡਾਕਟਰਾਂ ਨੂੰ ਅੱਜ ਬਤੌਰ ਮੈਡੀਕਲ ਅਫ਼ਸਰ ਭਰਤੀ ਕੀਤਾ ਗਿਆ ਹੈ | ਇਨ੍ਹਾਂ 'ਚੋਂ ਸੀ.ਐਚ.ਸੀ. ਅਪਰਾ 'ਚ ਡਾ. ਰੂਪਨਪ੍ਰੀਤ ਸਿੰਘ ਸੇਠੀ, ਸੀ.ਐਚ.ਸੀ. ਨੂਰਮਹਿਲ 'ਚ ਡਾ. ਸ਼ਿਵਾਂਗੀ, ਸੀ.ਐਚ.ਸੀ. ਕਰਤਾਰਪੁਰ 'ਚ ਡਾ. ਲਵਲੀਨ ਸੰਧੂ, ਸੀ.ਐਚ.ਸੀ. ਕਾਲਾ ਬੱਕਰਾ 'ਚ ਡਾ. ਪੁਲਕਿਤ ਨਾਗਪਾਲ, ਸੀ.ਐਚ.ਸੀ. ਕਰਤਾਰਪੁਰ ਅਧੀਨ ਆਉਂਦੀ ਪੀ.ਐਚ.ਸੀ. ਛਿੱਟੀ 'ਚ ਡਾ. ਰਾਘਵ ਮਿੱਤਲ, ਸੀ.ਡੀ. ਰਵੀਦਾਸ ਪੁਰਾ, ਨਕੋਦਰ 'ਚ ਡਾ. ਪ੍ਰਭਲੀਨ ਕੌਰ, ਪੀ.ਐਚ.ਸੀ. ਜਮਸ਼ੇਰ ਖਾਸ ਅਧੀਨ ਆਉਂਦੀ ਮਿੰਨੀ ਪੀ.ਐਚ.ਸੀ. ਵਿਖੇ ਡਾ. ਸਾਕਸ਼ੀ ਸ਼ਰਮਾ, ਐਸ.ਡੀ.ਐਚ. ਨਕੋਦਰ ਵਿਖੇ ਡਾ. ਅਰੂਸ਼ ਪਾਲ, ਸੀ.ਐਚ.ਸੀ. ਜੰਡਿਆਲਾ ਵਿਖੇ ਡਾ. ਅਸ਼ਨਪ੍ਰੀਤ ਕੌਰ ਅਤੇ ਸੀ.ਐਚ.ਸੀ. ਸ਼ਾਹਕੋਟ ਵਿਖੇ ਡਾ. ਸੁਖਜੀਤ ਕੌਰ ਨੂੰ ਤਾਇਨਾਤ ਕੀਤਾ ਗਿਆ ਹੈ | ਡਾ. ਬਲਵੰਤ ਸਿੰਘ ਨੇ ਕਿਹਾ ਕਿ ਇਨ੍ਹਾਂ ਡਾਕਟਰਾਂ ਦੀ ਤਾਇਨਾਤੀ ਦੇ ਨਾਲ ਖੇਤਰ ਦੇ ਮਰੀਜ਼ਾਂ ਨੂੰ ਸਰਕਾਰ ਵਲੋਂ ਮੁਹੱਈਆ ਕਰਵਾਈਆਂ ਜਾ ਰਿਹੀਆਂ ਮਿਆਰੀ ਸਿਹਤ ਸੇਵਾਵਾਂ ਦਾ ਲਾਭ ਮਿਲੇਗਾ |
ਜਲੰਧਰ, 15 ਮਈ (ਐੱਮ. ਐੱਸ. ਲੋਹੀਆ)-ਸਥਾਨਕ ਪਿਮਸ ਹਸਪਤਾਲ 'ਚ ਦਾਖ਼ਲ ਕੋਰੋਨਾ ਦੀ ਮਰੀਜ਼ ਰਾਧਾ ਰਾਣੀ (54) ਦੀ ਮੌਤ ਹੋ ਜਾਣ ਤੋਂ ਬਾਅਦ ਉਸ ਦੇ ਪਰਿਵਾਰਕ ਮੈਂਬਰਾਂ ਨੇ ਪਿਮਸ ਹਸਪਤਾਲ ਦੇ ਪ੍ਰਬੰਧਕਾਂ 'ਤੇ ਲਾਪਰਵਾਹੀ ਦੇ ਦੋਸ਼ ਲਗਾਏ ਹਨ | ਮਿ੍ਤਕਾ ਦੇ ਲੜਕੇ ਸੂਰਜ ਕੁਮਾਰ ...
ਜਲੰਧਰ, 15 ਮਈ (ਸ਼ਿਵ)-ਨਾਜਾਇਜ਼ ਕਾਲੋਨੀਆਂ ਦੀ ਉਸਾਰੀ ਦਾ ਕੰਮ ਨਾ ਰੁਕਣ ਕਰਕੇ ਨਿਗਮ ਦੀ ਬੀ. ਐਂਡ. ਆਰ. ਐਡਹਾਕ ਕਮੇਟੀ ਵਲੋਂ ਹੁਣ ਸਖ਼ਤੀ ਕਰਨ ਦੀ ਤਿਆਰੀ ਕੀਤੀ ਜਾ ਰਹੀ ਹੈ | ਕਮੇਟੀ ਦੇ ਚੇਅਰਮੈਨ ਜਗਦੀਸ਼ ਦਕੋਹਾ ਵਲੋਂ ਅਗਲੇ ਹਫ਼ਤੇ ਹੋਣ ਵਾਲੀ ਮੀਟਿੰਗ 'ਚ ਇਸ ਮਤੇ ਨੂੰ ...
ਜਲੰਧਰ, 15 ਮਈ (ਐੱਮ. ਐੱਸ. ਲੋਹੀਆ)-ਕੋਰੋਨਾ ਪ੍ਰਭਾਵਿਤ ਹੋਣ ਤੋਂ ਬਾਅਦ ਆਪਣੇ ਘਰਾਂ 'ਚ ਰਹਿਣ ਲਈ ਮਜਬੂਰ ਗਰੀਬ ਵਿਅਕਤੀ, ਜਿਨ੍ਹਾਂ ਨੂੰ ਭੋਜਨ ਮੁਹੱਈਆ ਕਰਵਾਉਣ ਲਈ ਹੋਰ ਕੋਈ ਸਹਾਰਾ ਨਹੀਂ ਹੈ, ਹੁਣ ਪੰਜਾਬ ਪੁਲਿਸ ਉਨ੍ਹਾਂ ਦਾ ਸਹਾਰਾ ਬਣ ਕੇ ਉਨ੍ਹਾਂ ਦੇ ਘਰਾਂ ਤੱਕ ...
ਲਾਂਬੜਾ, 15 ਮਈ (ਪਰਮੀਤ ਗੁਪਤਾ)-ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੀ ਮੀਟਿੰਗ ਜ਼ਿਲਾ ਪ੍ਰਧਾਨ ਜਸਵੰਤ ਸਿੰਘ, ਮੇਜਰ ਸਿੰਘ ਗਿੱਲ ਜਨਰਲ ਸਕੱਤਰ, ਨੰਬਰਦਾਰ ਹਰਕੰਵਲ ਸਿੰਘ ਮੁੱਧ ਪ੍ਰਧਾਨ ਹਲਕਾ ਨਕੋਦਰ ਦੀ ਅਗਵਾਈ ਹੇਠ ਹੋਈ | ਮੀਟਿੰਗ ਦੌਰਾਨ ਜਥੇਬੰਦੀ ਦੇ ਆਗੂਆਂ ਨੇ ...
ਜਲੰਧਰ, 15 ਮਈ (ਸ਼ਿਵ)-ਆਪਣੀ ਮਿਹਨਤ ਕਰਕੇ ਜੱਜ ਦੇ ਅਹੁਦੇ 'ਤੇ ਪਹੁੰਚੇ ਨਿਸ਼ਾਂਤ ਬਾਂਗ਼ੜ ਦੀ ਅੱਜ ਨੋਟੀਫ਼ਿਕੇਸ਼ਨ ਜਾਰੀ ਹੋਣ 'ਤੇ ਉਨ੍ਹਾਂ ਦੇ ਘਰ ਪੰਜਾਬ ਸਟੇਟ ਸੀਡਜ਼ ਕਾਰਪੋਰੇਸ਼ਨ ਦੇ ਡਾਇਰੈਕਟਰ ਅਤੇ ਕੌਂਸਲਰ ਜਗਦੀਸ਼ ਸਮਰਾਏ ਨੇ ਆਪਣੇ ਸਾਥੀਆਂ ਨਾਲ ਨਿਸ਼ਾਂਤ ...
ਜਲੰਧਰ, 15 ਮਈ (ਜਸਪਾਲ ਸਿੰਘ)-ਕੋਵਿਡ ਦੀ ਜਾਰੀ ਦੂਜੀ ਲਹਿਰ ਦੌਰਾਨ ਪੰਜਾਬ ਭਰ 'ਚ ਰੋਜ਼ਾਨਾ 200 ਦੇ ਕਰੀਬ ਲੋਕ ਕੋਰੋਨਾ ਬੀਮਾਰੀ ਦੀ ਭੇਟ ਚੜ੍ਹ ਰਹੇ ਹਨ ਪਰ ਇਸ ਮਹਾਂਮਾਰੀ ਉੱਤੇ ਕਾਬੂ ਪਾਉਣ 'ਚ ਮੌਜੂਦਾ ਸਰਕਾਰਾਂ ਪੂਰੀ ਤਰ੍ਹਾਂ ਅਸਫਲ ਸਾਬਤ ਹੋਈਆਂ ਹਨ | ਪਿੰਡਾਂ ਅਤੇ ...
ਜਲੰਧਰ, 15 ਮਈ (ਸ਼ਿਵ)-ਪੰਜਾਬ ਭਾਜਪਾ ਦੇ ਬੁਲਾਰੇ ਦੀਵਾਨ ਅਮਿੱਤ ਅਰੋੜਾ ਨੇ ਆਪਣੇ ਜਾਰੀ ਬਿਆਨ ਵਿਚ ਕਿਹਾ ਹੈ ਕਿ ਜਿੱਥੇ ਸਾਬਕਾ ਸਥਾਨਕ ਸਰਕਾਰਾਂ ਵਿਭਾਗ ਦੇ ਮੰਤਰੀ ਨਵਜੋਤ ਸਿੰਘ ਸਿੱਧੂ ਦੇ ਕਾਰਜਕਾਲ ਵਿਚ ਵਿਜੀਲੈਂਸ ਜਾਂਚ ਕਰਵਾਉਣ ਦੀ ਗੱਲ ਕਹੀ ਗਈ ਹੈ ਤੇ ਮੁੱਖ ...
ਚੁਗਿੱਟੀ/ਜੰਡੂਸਿੰਘਾ, 15 ਮਈ (ਨਰਿੰਦਰ ਲਾਗੂ)- ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ-ਛਾਇਆ ਹੇਠ ਸਰਬੱਤ ਦੇ ਭਲੇ ਲਈ ਅਰਦਾਸ ਸਮਾਗਮ ਗੁਰਦੁਆਰਾ ਯਾਦਗਾਰ ਬੀਬਾ ਨਿਰੰਜਣ ਕੌਰ ਮੁਹੱਲਾ ਬਸ਼ੀਰਪੁਰਾ ਵਿਖੇ ਮੱੁਖ ਸੇਵਾਦਾਰ ਸੰਤ ਬਾਬਾ ਜਸਵਿੰਦਰ ਸਿੰਘ ਵਲੋਂ ਸਮੂਹ ...
ਜਲੰਧਰ, 15 ਮਈ (ਐੱਮ. ਐੱਸ. ਲੋਹੀਆ) - ਐਨ.ਐਚ.ਐਸ. ਹਸਪਤਾਲ, ਕਪੂਰਥਲਾ ਰੋਡ ਵਿਖੇ ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਵਲੋਂ ਪ੍ਰੈਸ਼ਰ ਸਵਿੰਗ ਐਡਸੋਰਪਸ਼ਨ (ਪੀਐਸਏ) ਤਕਨਾਲੋਜੀ 'ਤੇ ਆਧਾਰਿਤ ਆਕਸੀਜਨ ਪਲਾਂਟ ਦਾ ਉਦਘਾਟਨ ਕੀਤਾ ਗਿਆ¢ ਇਸ ਮੌਕੇ ਹਸਪਤਾਲ ਦੇ ਪ੍ਰਬੰਧਕਾਂ ...
ਜਲੰਧਰ, 15 ਮਈ (ਐੱਮ. ਐੱਸ. ਲੋਹੀਆ)-ਕਿਸੇ ਵੀ ਮਰੀਜ਼ ਦੀ ਕੋਵਿਡ-19 ਨਾਲ ਮÏਤ ਹੋਣ ਤੋਂ ਬਾਅਦ ਮਿ੍ਤਕ ਦੇਹ ਦਾ ਪੂਰੇ ਮਾਣ ਸਨਮਾਨ ਨਾਲ ਅਤੇ ਵਿਅਕਤੀ ਦੇ ਧਾਰਿਮਕ ਅਕੀਦੇ ਦੇ ਅਨੁਸਾਰ ਅੰਤਿਮ ਸੰਸਕਾਰ ਜਾਂ ਦਫਨਾਉਣ ਦੀ ਰਸਮ ਅਦਾ ਕਰਨ ਸਬੰਧੀ ਸਰਕਾਰ ਵਲੋਂ ਹਦਾਇਤਾਂ ਜਾਰੀ ...
ਜਮਸ਼ੇਰ ਖ਼ਾਸ, 15 ਮਈ (ਅਵਤਾਰ ਤਾਰੀ)-ਕੋਰੋਨਾ ਮਹਾਂਮਾਰੀ ਦੀ ਦੂਜੀ ਲਹਿਰ ਦੌਰਾਨ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਗਿਣਤੀ ਲਗਾਤਾਰ ਵਧ ਰਹੀ ਹੈ | ਅਜਿਹੀ ਸਥਿਤੀ ਵਿਚ ਲੋਕਾਂ ਨੂੰ ਵਧੇਰੇ ਸਾਵਧਾਨੀ ਵਰਤਣ ਦੀ ਲੋੜ ਹੈ | ਮੁਢਲਾ ਸਿਹਤ ਕੇਂਦਰ ਜਮਸ਼ੇਰ ਖ਼ਾਸ ਦੇ ...
ਜਲੰਧਰ, 15 ਮਈ (ਸ਼ਿਵ)- ਆਦਮਪੁਰ ਤੋਂ ਜਲੰਧਰ ਪਾਈਪ ਰਾਹੀਂ ਪਾਣੀ ਲਿਆਉਣ ਵਾਲੇ 525 ਕਰੋੜ ਦੇ ਨਹਿਰੀ ਪਾਣੀ ਪ੍ਰਾਜੈਕਟ ਦਾ ਕੰਮ ਅਜੇ ਤੇਜ਼ੀ ਨਾਲ ਸ਼ੁਰੂ ਨਾ ਹੋਣ ਕਰਕੇ ਕਈ ਸੜਕਾਂ ਬੰਦ ਪਈਆਂ ਹਨ ਜਿਸ ਕਰਕੇ ਉਨ੍ਹਾਂ ਦੁਕਾਨਦਾਰਾਂ ਲਈ ਤਾਂ ਪੱਕਾ ਹੀ ਲਾਕਡਾਊਨ ਲੱਗਿਆ ...
ਜਲੰਧਰ, 15 ਮਈ (ਐੱਮ. ਐੱਸ. ਲੋਹੀਆ)-ਬਠਿੰਡਾ ਦਾ ਰਹਿਣ ਵਾਲਾ 29 ਸਾਲਾਂ ਦੇ ਅੰਮਿ੍ਤਪਾਲ ਸਿੰਘ ਨੂੰ ਸਰਵਾਇਕਲ ਸਪੋਂਡਿਲਾਇਸਸ (ਗਰਦਨ ਦਾ ਰੋਗ) ਹੋਣ ਕਰਕੇ, ਉਸ ਦੇ ਹੱਥ ਸੁੰਨ ਹੋ ਗਏ ਅਤੇ ਉਹ ਤੁਰਨ-ਫਿਰਨ ਤੋਂ ਵੀ ਅਸਮਰੱਥ ਹੋ ਗਿਆ | ਇਸ ਲਈ ਉਹ ਬਹੁਤ ਪ੍ਰੇਸ਼ਨ ਰਹਿਣ ਲੱਗਾ | ...
ਜਲੰਧਰ, 15 ਮਈ (ਐੱਮ. ਐੱਸ. ਲੋਹੀਆ)-ਸਰਕਾਰੀ ਹਦਾਇਤਾਂ ਦਾ ਹਵਾਲਾ ਦਿੰਦਿਆਂ ਸਿਵਲ ਸਰਜਨ ਡਾ. ਬਲਵੰਤ ਸਿੰਘ ਵਲੋਂ ਜਲੰਧਰ ਵਾਸੀਆਂ ਨੂੰ ਕੋਰੋਨਾ ਦੀ ਜੰਗ 'ਚ ਸਰਕਾਰ ਦਾ ਸਾਥ ਦੇਣ ਦੀ ਅਪੀਲ ਕਰਦੇ ਹੋਏ ਕਿਹਾ ਗਿਆ ਹੈ ਕਿ ਕੋਰੋਨਾ ਪਾਜ਼ੀਟਿਵ ਆਉਣ ਤੋਂ ਬਾਅਦ ਸਰਕਾਰ ਵਲੋਂ ...
ਜਲੰਧਰ, 15 ਮਈ (ਜਸਪਾਲ ਸਿੰਘ)-ਲੰਘੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਮੌਜੂਦਾ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਦੇ ਨਾਲ ਪੀਪਲਜ਼ ਪਾਰਟੀ ਆਫ ਪੰਜਾਬ ਛੱਡ ਕੇ ਕਾਂਗਰਸ 'ਚ ਸ਼ਾਮਿਲ ਹੋਏ ਵੱਡੀ ਗਿਣਤੀ ਆਗੂ ਕਾਂਗਰਸ ਲਈ ਅੱਜ ਵੀ ਬੇਗਾਨੇ ਹਨ | ਕਾਂਗਰਸ 'ਚ ਇਨ੍ਹਾਂ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.
Powered by REFLEX