ਤਾਜਾ ਖ਼ਬਰਾਂ


ਬਹਿਬਲਕਲਾਂ ਇਨਸਾਫ਼ ਮੋਰਚੇ ਵਲੋਂ ਬਠਿੰਡਾ ਅੰਮ੍ਰਿਤਸਰ ਨੈਸ਼ਨਲ ਹਾਈਵੇ 54 ਮੁਕੰਮਲ ਜਾਮ
. . .  2 minutes ago
ਫਰੀਦਕੋਟ, 5 ਫਰਵਰੀ- ਬਹਿਬਲਕਲਾਂ ਇਨਸਾਫ਼ ਮੋਰਚੇ ਵਲੋਂ ਬਠਿੰਡਾ ਅੰਮ੍ਰਿਤਸਰ ਨੈਸ਼ਨਲ ਹਾਈਵੇ 54 ਮੁਕੰਮਲ ਜਾਮ ਕੀਤਾ ਗਿਆ ਹੈ।
ਦੇਸ਼ ਦੀ ਸੁਰੱਖਿਆ ਦੇ ਸਵਾਲ 'ਤੇ ਰਾਜਸਥਾਨ ਦੇ ਨੌਜਵਾਨ ਕਿਸੇ ਤੋਂ ਪਿੱਛੇ ਨਹੀਂ ਰਹਿੰਦੇ-ਪ੍ਰਧਾਨ ਮੰਤਰੀ
. . .  31 minutes ago
ਜੈਪੁਰ, 5 ਫਰਵਰੀ-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜੈਪੁਰ ਮਹਾਖੇਲ ਦੇ ਭਾਗੀਦਾਰਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਦੇਸ਼ ਵਿਚ ਸ਼ੁਰੂ ਹੋਏ ਖੇਡ ਸਮਾਗਮਾਂ ਅਤੇ ਖੇਡ ਮਹਾਕੁੰਭਾਂ ਦੀ ਲੜੀ ਇਕ ਵੱਡੀ ਤਬਦੀਲੀ...
ਅੰਮ੍ਰਿਤਸਰ: ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਦੇ ਸੰਬੰਧ 'ਚ ਸਜਾਇਆ ਗਿਆ ਨਗਰ ਕੀਰਤਨ
. . .  about 1 hour ago
ਅੰਮ੍ਰਿਤਸਰ, 5 ਫਰਵਰੀ (ਹਰਮਿੰਦਰ ਸਿੰਘ)- ਅਮਰ ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਦੇ ਸੰਬੰਧ 'ਚ ਗੁਰਦੁਆਰਾ ਸ਼ਹੀਦਗੰਜ ਸਾਹਿਬ ਤੋਂ ਬਾਬਾ ਜੀ ਦੇ ਜਨਮ ਸਥਾਨ ਪਹੁਵਿੰਡ ਸਥਿਤ ਗੁਰਦੁਆਰਾ ਸਾਹਿਬ ਲਈ...
ਗ੍ਰਹਿ ਮੰਤਰਾਲੇ ਵਲੋਂ ਚੀਨੀ ਲਿੰਕਾਂ ਨਾਲ ਸੰਬੰਧਿਤ 138 ਸੱਟੇਬਾਜ਼ੀ ਐਪਸ ਨੂੰ ਪਾਬੰਦੀ ਲਗਾਉਣ ਅਤੇ ਬਲਾਕ ਕਰਨ ਦੀ ਪ੍ਰਕਿਰਿਆ ਸ਼ੁਰੂ
. . .  about 1 hour ago
ਨਵੀਂ ਦਿੱਲੀ, 5 ਫਰਵਰੀ-ਗ੍ਰਹਿ ਮੰਤਰਾਲੇ ਦੇ ਇਕ ਸੰਚਾਰ 'ਤੇ, ਇਲੈਕਟ੍ਰੋਨਿਕਸ ਅਤੇ ਸੂਚਨਾ ਤਕਨਾਲੋਜੀ ਮੰਤਰਾਲੇ ਨੇ "ਜ਼ਰੂਰੀ" ਅਤੇ "ਐਮਰਜੈਂਸੀ" ਆਧਾਰ 'ਤੇ ਚੀਨੀ ਲਿੰਕਾਂ ਨਾਲ ਸੰਬੰਧਿਤ 138 ਸੱਟੇਬਾਜ਼ੀ ਐਪਸ ਅਤੇ 94 ਲੋਨ ਦੇਣ ਵਾਲੇ ਐਪਸ ਉੱਪਰ ਪਾਬੰਦੀ ਲਗਾਉਣ ਅਤੇ ਬਲਾਕ ਕਰਨ ਦੀ ਪ੍ਰਕਿਰਿਆ...
ਵੱਡੀ ਖ਼ਬਰ: ਪਾਕਿਸਤਾਨ ਦੇ ਸਾਬਕਾ ਰਾਸ਼ਟਰਪਤੀ ਪਰਵੇਜ਼ ਮੁਸ਼ੱਰਫ਼ ਦਾ ਦਿਹਾਂਤ
. . .  about 2 hours ago
ਇਸਲਾਮਾਬਾਦ, 5 ਫਰਵਰੀ-ਪਾਕਿਸਤਾਨ ਦੇ ਸਾਬਕਾ ਰਾਸ਼ਟਰਪਤੀ, ਜਨਰਲ ਪਰਵੇਜ਼ ਮੁਸ਼ੱਰਫ (ਸੇਵਾਮੁਕਤ) ਦਾ ਲੰਬੀ ਬਿਮਾਰੀ ਤੋਂ ਬਾਅਦ ਦੁਬਈ ਦੇ ਇਕ ਹਸਪਤਾਲ 'ਚ ਦਿਹਾਂਤ ਹੋ ਗਿਆ ਹੈ।
ਭਾਰਤੀ ਅਮਰੀਕੀ ਸਾਂਸਦ ਸਦਨ ਦੀ ਵਿਸ਼ੇਸ਼ ਅਧਿਕਾਰ ਕਮੇਟੀ ਦੇ ਮੈਂਬਰ ਨਿਯੁਕਤ
. . .  about 2 hours ago
ਸੈਕਰਾਮੈਂਟੋ, ਕੈਲੀਫੋਰਨੀਆ (ਹੁਸਨ ਲੜੋਆ ਬੰਗਾ)-ਭਾਰਤੀ ਮੂਲ ਦੇ ਅਮਰੀਕੀ ਸਾਂਸਦ ਰਾਜਾ ਕ੍ਰਿਸ਼ਨਾਮੂਰਤੀ ਨੂੰ ਅਮਰੀਕਾ ਤੇ ਚੀਨ ਦੀ ਕਮਿਊਨਿਸਟ ਪਾਰਟੀ ਵਿਚਾਲੇ ਰਣਨੀਤਿਕ ਮੁਕਾਬਲੇਬਾਜ਼ੀ ਬਾਰੇ ਸਦਨ ਦੀ ਵਿਸ਼ੇਸ਼ ਅਧਿਕਾਰੀ...
ਨਿਪਾਲ:ਜਬਰ ਜਨਾਹ ਦੇ ਦੋਸ਼ੀ ਕ੍ਰਿਕਟਰ ਸੰਦੀਪ ਲਾਮਿਛਨੇ ਨੂੰ ਟ੍ਰੇਨਿੰਗ ਕੈਂਪ 'ਚ ਸ਼ਾਮਿਲ ਕਰਨ ਖ਼ਿਲਾਫ਼ ਪ੍ਰਦਰਸ਼ਨ
. . .  about 3 hours ago
ਕਾਠਮੰਡੂ, 5 ਫਰਵਰੀ-ਜਬਰ ਜਨਾਹ ਦੇ ਦੋਸ਼ੀ ਕ੍ਰਿਕਟਰ ਸੰਦੀਪ ਲਾਮਿਛਨੇ ਨੂੰ ਟ੍ਰੇਨਿੰਗ ਕੈਂਪ 'ਚ ਸ਼ਾਮਿਲ ਕਰਨ ਖ਼ਿਲਾਫ਼ ਕਾਠਮੰਡੂ 'ਚ ਪ੍ਰਦਰਸ਼ਨ ਕੀਤਾ...
ਸਾਡਾ ਕੋਈ ਵੀ ਵਿਰੋਧੀ ਸਾਡੇ ਨਾਲ ਲੜ ਨਹੀਂ ਸਕਦਾ-ਮੁੱਖ ਮੰਤਰੀ ਤ੍ਰਿਪੁਰਾ
. . .  about 3 hours ago
ਅਗਰਤਲਾ, 5 ਫਰਵਰੀ-ਤ੍ਰਿਪੁਰਾ ਦੇ ਮੁੱਖ ਮੰਤਰੀ ਮਾਨਿਕ ਸਾਹਾ ਦਾ ਕਹਿਣਾ ਹੈ ਕਿ ਸਾਡਾ ਕੋਈ ਵੀ ਵਿਰੋਧੀ, ਭਾਵੇਂ ਉਹ ਮੋਥਾ (ਟਿਪਰਾ ਮੋਥਾ ਪਾਰਟੀ), ਕਾਂਗਰਸ ਜਾਂ ਸੀ.ਪੀ.ਆਈ. (ਐਮ) ਸਾਡੇ ਨਾਲ ਲੜ ਨਹੀਂ ਸਕਦਾ। ਅਸੀਂ ਇੱਥੇ ਪਾਰਦਰਸ਼ਤਾ ਨਾਲ ਚੰਗਾ ਕੰਮ ਕੀਤਾ ਹੈ। ਅਸੀਂ ਵੀ ਉਸ...
ਚਿਲੀ ਦੇ ਜੰਗਲਾਂ 'ਚ ਲੱਗੀ ਅੱਗ ਕਾਰਨ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ ਹੋਈ 22
. . .  1 minute ago
ਸੈਂਟੀਆਗੋ (ਚਿੱਲੀ), 5 ਫਰਵਰੀ -ਸਰਕਾਰੀ ਅਧਿਕਾਰੀਆਂ ਅਨੁਸਾਰ ਦੱਖਣੀ-ਮੱਧ ਚਿਲੀ ਦੇ ਜੰਗਲਾਂ ਵਿਚ ਲੱਗੀ ਅੱਗ ਵਿਚ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ 22 ਹੋ ਗਈ...
ਸਪੇਸਐਕਸ ਮਾਰਚ ਵਿਚ ਸਟਾਰਸ਼ਿਪ ਲਾਂਚ ਦੀ ਕਰ ਸਕਦਾ ਹੈ ਕੋਸ਼ਿਸ਼ -ਐਲੋਨ ਮਸਕ
. . .  about 4 hours ago
ਵਾਸ਼ਿੰਗਟਨ, 5 ਫਰਵਰੀ -ਸਪੇਸਐਕਸ ਦੇ ਮੁਖੀ ਐਲੋਨ ਮਸਕ ਨੇ ਘੋਸ਼ਣਾ ਕੀਤੀ ਹੈ ਕਿ ਜੇਕਰ ਸਭ ਕੁਝ ਯੋਜਨਾ ਅਨੁਸਾਰ ਹੁੰਦਾ ਹੈ ਤਾਂ ਇਸ ਦਾ ਵਿਸ਼ਾਲ ਸਟਾਰਸ਼ਿਪ ਰਾਕੇਟ ਸਿਸਟਮ ਅਗਲੇ ਮਹੀਨੇ ਪਹਿਲੀ ਵਾਰ ਆਰਬਿਟਲ...
ਸਾਬਕਾ ਕ੍ਰਿਕਟਰ ਵਿਨੋਦ ਕਾਂਬਲੀ ਖ਼ਿਲਾਫ਼ ਪਤਨੀ ਦੀ ਸ਼ਿਕਾਇਤ 'ਤੇ ਮਾਮਲਾ ਦਰਜ
. . .  about 4 hours ago
ਮੁੰਬਈ, 5 ਫਰਵਰੀ-ਸਾਬਕਾ ਕ੍ਰਿਕਟਰ ਵਿਨੋਦ ਕਾਂਬਲੀ ਖ਼ਿਲਾਫ਼ ਉਨ੍ਹਾਂ ਦੀ ਪਤਨੀ ਐਂਡਰੀਆ ਦੀ ਸ਼ਿਕਾਇਤ 'ਤੇ ਮੁੰਬਈ ਦੇ ਬਾਂਦਰਾ ਪੁਲਿਸ ਥਾਣੇ 'ਚ ਮਾਮਲਾ ਦਰਜ ਕੀਤਾ ਗਿਆ ਹੈ। ਐਂਡਰੀਆ ਦੀ ਸ਼ਿਕਾਇਤ ਵਿਚ ਕਿਹਾ ਗਿਆ ਹੈ ਕਿ ਉਸ (ਵਿਨੋਦ ਕਾਂਬਲੀ) ਨੇ ਸ਼ਰਾਬ ਦੇ ਨਸ਼ੇ ਵਿਚ ਉਸ...
ਪ੍ਰਧਾਨ ਮੰਤਰੀ ਮੋਦੀ ਅੱਜ ਜੈਪੁਰ ਮਹਾਖੇਲ ਦੇ ਭਾਗੀਦਾਰਾਂ ਨੂੰ ਕਰਨਗੇ ਸੰਬੋਧਨ
. . .  about 5 hours ago
ਨਵੀਂ ਦਿੱਲੀ, 5 ਫਰਵਰੀ-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਜੈਪੁਰ ਮਹਾਖੇਲ ਦੇ ਭਾਗੀਦਾਰਾਂ ਨੂੰ ਸੰਬੋਧਨ...
ਪਿੰਡ ਸਹਿਜੜਾ ਵਿਖੇ ਮਾਪਿਆਂ ਦੇ ਇਕਲੌਤੇ ਪੁੱਤਰ ਦਾ ਕਤਲ
. . .  about 6 hours ago
ਮਹਿਲ ਕਲਾਂ, 5 ਫਰਵਰੀ (ਤਰਸੇਮ ਸਿੰਘ ਗਹਿਲ)-ਜਿਲ੍ਹਾ ਬਰਨਾਲਾ ਦੇ ਪੁਲਿਸ ਥਾਣਾ ਮਹਿਲ ਕਲਾਂ ਅਧੀਨ ਆਉਂਦੇ ਪਿੰਡ ਸਹਿਜੜਾ ਵਿਖੇ ਬੀਤੀ ਰਾਤ ਇਕ 19 ਸਾਲਾ ਨੌਜਵਾਨ ਦਾ ਕਤਲ ਹੋਣ ਦਾ ਪਤਾ ਲੱਗਿਆ ਹੈ। ਮ੍ਰਿਤਕ ਨੌਜਵਾਨ ਦੀ ਪਹਿਚਾਣ ਗੁਰਦੀਪ ਸਿੱਘ ਪੁੱਤਰ ਨਰੋਤਮ ਸਿੱਘ ਵਾਸੀ ਸਹਿਜੜਾ...
ਅਮਰੀਕਾ ਵਲੋਂ ਸ਼ੱਕੀ ਜਾਸੂਸੀ ਗੁਬਾਰੇ ਨੂੰ ਡੇਗਣ ਤੋਂ ਬਾਅਦ ਚੀਨ ਦੁਆਰਾ ਸਖ਼ਤ ਅਸੰਤੁਸ਼ਟੀ ਜ਼ਾਹਰ
. . .  about 6 hours ago
ਬੀਜਿੰਗ, 5 ਫਰਵਰੀ -ਗਲੋਬਲ ਟਾਈਮਜ਼ ਦੀ ਰਿਪੋਰਟ ਅਨੁਸਾਰ ਚੀਨ ਨੇ ਆਪਣੇ ਗੁਬਾਰੇ ਨੂੰ ਮਾਰਨ ਲਈ ਸੰਯੁਕਤ ਰਾਜ ਦੁਆਰਾ ਤਾਕਤ ਦੀ ਵਰਤੋਂ 'ਤੇ ਸਖ਼ਤ ਅਸੰਤੁਸ਼ਟੀ ਅਤੇ ਵਿਰੋਧ ਜ਼ਾਹਰ ਕੀਤਾ ਹੈ, ਜਿਸ ਨੂੰ ਇਸ ਨੇ ਨਾਗਰਿਕ ਹਵਾਈ...
⭐ਮਾਣਕ-ਮੋਤੀ⭐
. . .  about 6 hours ago
⭐ਮਾਣਕ-ਮੋਤੀ⭐
ਉੜੀਸ਼ਾ:ਗੈਸ ਪਾਈਪ ਲਾਈਨ ਵਿਚ ਧਮਾਕੇ ਦੌਰਾਨ ਦੋ ਮਜ਼ਦੂਰਾਂ ਦੀ ਮੌਤ, 3 ਤਿੰਨ ਜ਼ਖ਼ਮੀ
. . .  1 day ago
ਭੁਵਨੇਸ਼ਵਰ, 4 ਫਰਵਰੀ-ਅੱਜ ਉੜੀਸ਼ਾ ਦੇ ਨਯਾਗੜ੍ਹ ਦੇ ਅਧੀਨ ਪੈਂਦੇ ਸੁਨਾਲਟੀ ਵਿਚ ਗੈਸ ਪਾਈਪ ਲਾਈਨ ਵਿਚ ਧਮਾਕੇ ਵਿਚ ਦੋ ਮਜ਼ਦੂਰਾਂ ਦੀ ਮੌਤ ਹੋ ਗਈ ਅਤੇ ਤਿੰਨ ਜ਼ਖ਼ਮੀ ਹੋ...
ਸੀ.ਆਈ.ਏ. ਸਟਾਫ ਦੇ ਇੰਚਾਰਜ ਸਮੇਤ ਚੌਂਕੀ ਇੰਚਾਰਜ ਮੁਅੱਤਲ
. . .  1 day ago
ਲੁਧਿਆਣਾ, 4 ਫਰਵਰੀ (ਪਰਮਿੰਦਰ ਸਿੰਘ ਆਹੂਜਾ)-ਲੁਧਿਆਣਾ ਪੁਲਿਸ ਵਲੋਂ ਅੱਜ ਇਕ ਵੱਡੀ ਕਾਰਵਾਈ ਕਰਦਿਆਂ ਸੀ.ਆਈ.ਏ. ਸਟਾਫ ਦੇ ਇੰਚਾਰਜ ਇੰਸਪੈਕਟਰ ਰਾਜੇਸ਼ ਕੁਮਾਰ ਅਤੇ ਚੌਂਕੀ ਕੋਚਰ ਮਾਰਕਿਟ ਦੇ ਇੰਚਾਰਜ ਭੀਸ਼ਮ ਦੇਵ ਨੂੰ ਡਿਊਟੀ ਵਿਚ ਕੁਤਾਹੀ ਦੇ ਦੋਸ਼ ਤਹਿਤ ਮੁਅੱਤਲ...
ਅਜੀਤ ਡੋਭਾਲ ਅੱਜ ਲੰਡਨ ਵਿਚ ਆਪਣੇ ਬ੍ਰਿਟੇਨ ਦੇ ਹਮਰੁਤਬਾ ਟਿਮ ਬੈਰੋ ਨਾਲ ਕਰਨਗੇ ਮੁਲਾਕਾਤ
. . .  1 day ago
ਵਾਸ਼ਿੰਗਟਨ, 4 ਫਰਵਰੀ- ਭਾਰਤ ਦੇ ਰਾਸ਼ਟਰੀ ਸੁਰੱਖਿਆ ਸਲਾਹਕਾਰ ਅਜੀਤ ਡੋਭਾਲ ਅੱਜ ਲੰਡਨ ਵਿਚ ਆਪਣੇ ਬ੍ਰਿਟੇਨ ਦੇ ਹਮਰੁਤਬਾ ਟਿਮ ਬੈਰੋ ਨਾਲ ਮੁਲਾਕਾਤ ਕਰਨਗੇ।
ਖ਼ੇਡ ਮੰਤਰੀ ਵਲੋਂ ਖ਼ੇਲੋ ਇੰਡੀਆ ਵਿੰਟਰ ਗੇਮਜ਼ ਮਾਸਕੌਟ ਦਾ ਥੀਮ ਗੀਤ ਲਾਂਚ
. . .  1 day ago
ਸ੍ਰੀਨਗਰ, 4 ਫਰਵਰੀ- ਕੇਂਦਰੀ ਖ਼ੇਡ ਮੰਤਰੀ ਅਨੁਰਾਗ ਠਾਕੁਰ ਅਤੇ ਜੰਮੂ-ਕਸ਼ਮੀਰ ਦੇ ਉਪ ਰਾਜਪਾਲ ਮਨੋਜ ਸਿਨਹਾ ਨੇ ਅੱਜ ਜੰਮੂ ਦੇ ਰਾਜ ਭਵਨ ਵਿਖੇ ਖ਼ੇਲੋ ਇੰਡੀਆ ਵਿੰਟਰ ਗੇਮਜ਼ ਮਾਸਕੌਟ ਦੇ ਥੀਮ ਗੀਤ ਅਤੇ ਜਰਸੀ ਲਾਂਚ ਕੀਤੀ।
ਸੁਪਰੀਮ ਕੋਰਟ ਨੂੰ ਮਿਲੇ 5 ਨਵੇਂ ਜੱਜ
. . .  1 day ago
ਨਵੀਂ ਦਿੱਲੀ, 4 ਫਰਵਰੀ- ਕੇਂਦਰ ਨੇ ਸੁਪਰੀਮ ਕੋਰਟ ਲਈ 5 ਨਵੇਂ ਜੱਜਾਂ ਦੀ ਨਿਯੁਕਤੀ ਨੂੰ ਮਨਜ਼ੂਰੀ ਦਿੱਤੀ ਹੈ। ਇਸ ਵਿਚ ਪੰਕਜ ਮਿਥਲ (ਰਾਜਸਥਾਨ ਹਾਈ ਕੋਰਟ ਦੇ ਚੀਫ਼ ਜਸਟਿਸ), ਸੰਜੇ ਕਰੋਲ (ਪਟਨਾ ਹਾਈ ਕੋਰਟ ਦੇ ਚੀਫ਼ ਜਸਟਿਸ), ਪੀ.ਵੀ. ਸੰਜੇ ਕੁਮਾਰ (ਮਣੀਪੁਰ ਹਾਈ ਕੋਰਟ ਦੇ ਚੀਫ਼ ਜਸਟਿਸ)....
ਸੁਪਰੀਮ ਕੋਰਟ ਵਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਹਰਿਆਣਾ ਕਮੇਟੀ ਸੰਬੰਧੀ ਪਟੀਸ਼ਨ ਖ਼ਾਰਜ
. . .  1 day ago
ਨਵੀਂ ਦਿੱਲੀ, 4 ਫਰਵਰੀ- ਸੁੁਪਰੀਮ ਕੋਰਟ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਅੱਜ ਵੱਡਾ ਝਟਕਾ ਦਿੱਤਾ ਹੈ। ਅਦਾਲਤ ਨੇ ਐਸ.ਜੀ.ਪੀ.ਸੀ. ਦੀ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਨੂੰ ਲੈ ਕੇ ਦਾਖ਼ਲ ਕੀਤੀ ਸਮੀਖਿਆ ਪਟੀਸ਼ਨ ਨੂੰ ਖ਼ਾਰਜ ਕਰ ਦਿੱਤਾ ਹੈ। ਅਦਾਲਤ ਨੇ ਐਚ.ਐਸ.ਜੀ.ਪੀ.ਸੀ. ਐਕਟ 2014 ਦੀ ਮਾਨਤਾ ਦੇ ਫ਼ੈਸਲੇ ਨੂੰ ਬਰਕਰਾਰ ਰੱਖਿਆ...
ਪੰਜਾਬ ਮੰਡੀ ਬੋਰਡ ਨੂੰ ਮਿਲਿਆ ਨਵਾਂ ਚੇਅਰਮੈਨ
. . .  1 day ago
ਚੰਡੀਗੜ੍ਹ, 4 ਫਰਵਰੀ- ਅੱਜ ਪੰਜਾਬ ਸਰਕਾਰ ਵਲੋਂ ਮੰਡੀ ਬੋਰਡ ਤੇ ਕਾਰਪੋਰੇਸ਼ਨਾਂ ਦੇ ਨਵੇਂ ਬਣੇ ਚੇਅਰਮੈਨਾਂ ਦਾ ਐਲਾਨ ਕੀਤਾ ਗਿਆ। ਹਰਚੰਦ ਸਿੰਘ ਬਰਸਟ ਨੂੰ ਮੰਡੀ ਬੋਰਡ ਦਾ ਨਵਾਂ ਚੇਅਰਮੈਨ ਲਗਾਇਆ...
ਕਾਂਗਰਸ ਪੰਜਾਬ ਪ੍ਰਧਾਨ ਅਮਰਿੰਦਰ ਸਿੰਘ ਨੇ ਕੀਤੀ ਨਵਜੋਤ ਸਿੰਘ ਸਿੱਧੂ ਦੀ ਰਿਹਾਈ ਦੀ ਮੰਗ
. . .  1 day ago
ਚੰਡੀਗੜ੍ਹ, 4 ਫਰਵਰੀ- ਪਹਿਲੀ ਵਾਰ ਕਾਂਗਰਸ ਪੰਜਾਬ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪਟਿਆਲਾ ਜੇਲ੍ਹ ਵਿਚ ਬੰਦ ਕਾਂਗਰਸ ਦੇ ਸਾਬਕਾ ਸੂਬਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੀ ਰਿਹਾਈ ਦੀ ਮੰਗ ਚੁੱਕੀ ਹੈ। ਵੜਿੰਗ ਨੇ ਟਵੀਟ ਕਰਕੇ ਮੁੱਖ ਮੰਤਰੀ ਭਗਵੰਤ ਮਾਨ ਤੋਂ ਸਿੱਧੂ ਦੀ ਜਲਦੀ ਰਿਹਾਈ ਦੀ ਮੰਗ ਕੀਤੀ...
ਦਰਦਨਾਕ ਸੜਕ ਹਾਦਸੇ ’ਚ ਮਜੀਠਾ ਵਾਸੀ ਦੋ ਨੌਜਵਾਨਾਂ ਦੀ ਮੌਤ, ਦੋ ਜ਼ਖ਼ਮੀਂ
. . .  1 day ago
ਕਲਾਨੌਰ, 4 ਫਰਵਰੀ (ਪੁਰੇਵਾਲ)- ਕਲਾਨੌਰ- ਬਟਾਲਾ ਮਾਰਗ ’ਤੇ ਸਥਿਤ ਅੱਡਾ ਕੋਟ ਮੀਆਂ ਸਾਹਿਬ ਵਿਖੇ ਇਕ ਕਾਰ ਹਾਦਸੇ ਦਾ ਸ਼ਿਕਾਰ ਹੋ ਗਈ। ਇਸ ਦਰਦਨਾਕ ਹਾਦਸੇ ਸੰਬੰਧੀ ਪੁਲਿਸ ਥਾਣਾ ਕਲਾਨੌਰ ਦੇ ਐਸ.ਐਚ.ਓ. ਮਨਜੀਤ ਸਿੰਘ ਅਤੇ ਚੌਂਕੀ ਇੰਚਾਰਜ ਵਡਾਲਾ ਬਾਂਗਰ ਰਣਬੀਰ ਸਿੰਘ ਨੇ ਦੱਸਿਆ ਕਿ ਪੁਲਿਸ ਵਲੋਂ ਪੈਰਵਾਈ ਕੀਤੀ ਜਾ...
ਪਾਕਿਸਤਾਨ ਵਿਚ ਵਿਕੀਪੀਡੀਆ ’ਤੇ ਪਾਬੰਦੀ
. . .  1 day ago
ਇਸਲਾਮਾਬਾਦ, 4 ਫਰਵਰੀ- ਪਾਕਿਸਤਾਨ ਦੂਰਸੰਚਾਰ ਅਥਾਰਟੀ (ਪੀ.ਟੀ.ਏ.) ਨੇ 48 ਘੰਟਿਆਂ ਦੀ ਦਿੱਤੀ ਗਈ ਸਮਾਂ ਸੀਮਾ ਦੇ ਅੰਦਰ ਈਸ਼ਨਿੰਦਾ ਸਮੱਗਰੀ ਨੂੰ ਨਾ ਹਟਾਉਣ ਲਈ ਪਾਕਿਸਤਾਨ ਦੇ ਅੰਦਰ ਵਿਕੀਪੀਡੀਆ ’ਤੇ ਪਾਬੰਦੀ ਲਗਾ ਦਿੱਤੀ ਹੈ। ਪੀ.ਟੀ.ਏ. ਨੇ ਸ਼ਨੀਵਾਰ ਨੂੰ...
ਹੋਰ ਖ਼ਬਰਾਂ..
ਜਲੰਧਰ : ਐਤਵਾਰ 3 ਜੇਠ ਸੰਮਤ 553

ਜਲੰਧਰ

ਜਦੋਂ ਇਕੱਲੇ ਬਾਪ ਨੇ ਹੀ ਦਿੱਤਾ ਬੇਟੀ ਦੀ ਲਾਸ਼ ਨੂੰ ਮੋਢਾ

ਮਕਸੂਦਾਂ, 15 ਮਈ (ਲਖਵਿੰਦਰ ਪਾਠਕ)-ਕੋਰੋਨਾ ਨੇ ਕਿਸ ਤਰ੍ਹਾਂ ਲੋਕਾਂ ਦੀ ਇਨਸਾਨੀਅਤ ਮਾਰ ਦਿੱਤੀ ਇਸ ਦੀ ਦਿਲ ਦਹਿਲਾ ਦੇਣ ਵਾਲੀ ਵੀਡੀਓ ਅੱਜ ਪੂਰਾ ਦਿਨ ਸੋਸ਼ਲ ਮੀਡੀਆ 'ਤੇ ਵਾਇਰਲ ਹੁੰਦੀ ਰਹੀ ਜਿਸ 'ਚ ਇਕ ਮਜ਼ਦੂਰ ਆਪਣੀ ਧੀ ਨੂੰ ਅਰਥੀ ਲਈ ਲੋਕਾਂ ਵਲੋਂ ਮੋਢਾ ਦੇਣ ਤੋਂ ...

ਪੂਰੀ ਖ਼ਬਰ »

ਕਰੋੜਾਂ ਦੇ ਪ੍ਰਾਜੈਕਟ ਸ਼ੁਰੂ ਕਰਨ ਵਾਲੀ ਸਮਾਰਟ ਸਿਟੀ ਕੰਪਨੀ ਦਾ ਘਟਿਆ ਸਟਾਫ਼

ਜਲੰਧਰ, 15 ਮਈ (ਸ਼ਿਵ)-ਕਰੋੜਾਂ ਰੁਪਏ ਦੇ ਪ੍ਰਾਜੈਕਟ ਸ਼ੁਰੂ ਹੋਣ ਤੋਂ ਬਾਅਦ ਸਮਾਰਟ ਸਿਟੀ ਕੰਪਨੀ ਵਿਚ ਕਰੀਬ ਅੱਧੇ ਸਟਾਫ਼ ਦੀ ਛਾਂਟੀ ਕਰ ਦਿੱਤੀ ਗਈ ਹੈ | ਕੇਂਦਰ ਵਲੋਂ ਜਲੰਧਰ ਨੂੰ ਸਮਾਰਟ ਸਿਟੀ ਸ਼ਹਿਰਾਂ ਦੀ ਸੂਚੀ ਵਿਚ ਸ਼ਾਮਿਲ ਕਰਨ ਤੋਂ ਬਾਅਦ ਜਲੰਧਰ ਵਿਚ ਸਮਾਰਟ ...

ਪੂਰੀ ਖ਼ਬਰ »

ਔਰਤ ਦੀਆਂ ਸੋਨੇ ਦੀਆਂ ਵਾਲੀਆਂ ਝਪਟ ਕੇ 2 ਐਕਟਿਵਾ ਸਵਾਰ ਫ਼ਰਾਰ

ਫਿਲੌਰ, 15 ਮਈ (ਸਤਿੰਦਰ ਸ਼ਰਮਾ)-ਸਥਾਨਕ ਪੁਲਿਸ ਨੇ 14 ਮਈ ਨੂੰ 2 ਅਣਪਛਾਤੇ ਦੋਸ਼ੀਆਂ ਦੇ ਵਿਰੁੱਧ ਕੇਸ ਦਰਜ ਕੀਤਾ ਸੀ | ਸ਼ਿਕਾਇਤ ਕਰਤਾ ਮੋਹਣੀ (65) ਪਤਨੀ ਦਰਸ਼ਨ ਲਾਲ ਵਾਸੀ ਮੁਹੱਲਾ ਚੌਧਰੀਆਂ ਨੇੜੇ ਸ਼ਿਵ ਮੰਦਿਰ ਫਿਲੌਰ ਨੇ ਦੱਸਿਆ ਕਿ ਉਹ 11 ਵਜੇ ਦੇ ਕਰੀਬ ਆਪਣੇ ਘਰ ਨੇੜੇ ...

ਪੂਰੀ ਖ਼ਬਰ »

ਕੇਂਦਰ ਵਲੋਂ ਕੋਰੋਨਾ ਟੀਕਿਆਂ ਦੀ ਸਪਲਾਈ ਨਾ ਆਉਣ ਕਰਕੇ ਬੰਦ ਰਹੇ ਟੀਕਾਕਰਨ ਕੇਂਦਰ

ਜਲੰਧਰ, 15 ਮਈ (ਐੱਮ. ਐੱਸ. ਲੋਹੀਆ)-ਕੇਂਦਰ ਸਰਕਾਰ ਵਲੋਂ ਭੇਜੀ ਜਾ ਰਹੀ ਕੋਰੋਨਾ ਟੀਕਿਆਂ ਦੀ ਖੇਪ ਨਾ ਪਹੁੰਚਣ ਕਰਕੇ ਅੱਜ ਵੀ ਜ਼ਿਲ੍ਹੇ ਦੇ ਕਈ ਟੀਕਾਕਰਨ ਕੇਂਦਰ ਬੰਦ ਰਹੇ | ਸਨਿਚਰਵਾਰ ਨੂੰ ਆਸ ਕੀਤੀ ਜਾ ਰਹੀ ਸੀ ਕਿ ਟੀਕਿਆਂ ਦੀ ਸਪਲਾਈ ਆ ਜਾਵੇਗੀ, ਪਰ ਦੇਰ ਰਾਤ ਤੱਕ ...

ਪੂਰੀ ਖ਼ਬਰ »

8 ਔਰਤਾਂ ਸਮੇਤ ਕੋਰੋਨਾ ਨੇ ਲਈ 11 ਵਿਅਕਤੀਆਂ ਦੀ ਜਾਨ

ਜਲੰਧਰ, 15 ਮਈ (ਐੱਮ. ਐੱਸ. ਲੋਹੀਆ)-ਜ਼ਿਲ੍ਹੇ 'ਚ ਅੱਜ 8 ਔਰਤਾਂ ਸਮੇਤ ਕੋਰੋਨਾ ਪੀੜਤ 11 ਵਿਅਕਤੀਆਂ ਦੀ ਮੌਤ ਹੋ ਗਈ ਹੈ, ਜਿਨ੍ਹਾਂ 'ਚੋਂ 2 ਵਿਅਕਤੀ 50 ਸਾਲ ਤੋਂ ਘੱਟ ਦੀ ਉਮਰ ਦੇ ਹਨ | ਹੁਣ ਤੱਕ ਕੋਰੋਨਾ ਨਾਲ ਮਰਨ ਵਾਲਿਆਂ ਦੀ ਗਿਣਤੀ 1238 ਹੋ ਗਈ ਹੈ, ਜਦਕਿ ਅੱਜ 573 ਹੋਰ ਮਰੀਜ਼ ਮਿਲਣ ...

ਪੂਰੀ ਖ਼ਬਰ »

ਜ਼ਿਲ੍ਹਾ ਸਿਹਤ ਵਿਭਾਗ ਨੂੰ ਮਿਲੇ 10 ਮੈਡੀਕਲ ਅਫ਼ਸਰ

ਜਲੰਧਰ, 15 ਮਈ (ਐੱਮ. ਐੱਸ. ਲੋਹੀਆ)-ਮੁਲਾਜ਼ਮਾਂ ਦੀ ਕਮੀ ਨਾਲ ਜੂਝ ਰਹੇ ਜ਼ਿਲ੍ਹਾ ਸਿਹਤ ਵਿਭਾਗ ਨੂੰ 10 ਮੈਡੀਕਲ ਅਫ਼ਸਰ ਮਿਲੇ ਹਨ, ਜਿਸ ਨਾਲ ਜ਼ਿਲ੍ਹੇ ਦੇ ਦਿਹਾਤੀ ਖੇਤਰ 'ਚ ਸਿਹਤ ਸੇਵਾਵਾਂ ਨੂੰ ਹੋਰ ਮਜ਼ਬੂਤ ਬਣਾਇਆ ਜਾ ਸਕੇਗਾ | ਇਸ ਸਬੰਧੀ ਸਿਵਲ ਸਰਜਨ ਡਾ. ਬਲਵੰਤ ...

ਪੂਰੀ ਖ਼ਬਰ »

ਪਿਮਸ ਹਸਪਤਾਲ 'ਚ ਕੋਰੋਨਾ ਪ੍ਰਭਾਵਿਤ ਔਰਤ ਦੀ ਮੌਤ ਪਰਿਵਾਰਿਕ ਮੈਂਬਰਾਂ ਨੇ ਪ੍ਰਬੰਧਕਾਂ 'ਤੇ ਲਗਾਏ ਲਾਪਰਵਾਹੀ ਦੇ ਦੋਸ਼

ਜਲੰਧਰ, 15 ਮਈ (ਐੱਮ. ਐੱਸ. ਲੋਹੀਆ)-ਸਥਾਨਕ ਪਿਮਸ ਹਸਪਤਾਲ 'ਚ ਦਾਖ਼ਲ ਕੋਰੋਨਾ ਦੀ ਮਰੀਜ਼ ਰਾਧਾ ਰਾਣੀ (54) ਦੀ ਮੌਤ ਹੋ ਜਾਣ ਤੋਂ ਬਾਅਦ ਉਸ ਦੇ ਪਰਿਵਾਰਕ ਮੈਂਬਰਾਂ ਨੇ ਪਿਮਸ ਹਸਪਤਾਲ ਦੇ ਪ੍ਰਬੰਧਕਾਂ 'ਤੇ ਲਾਪਰਵਾਹੀ ਦੇ ਦੋਸ਼ ਲਗਾਏ ਹਨ | ਮਿ੍ਤਕਾ ਦੇ ਲੜਕੇ ਸੂਰਜ ਕੁਮਾਰ ...

ਪੂਰੀ ਖ਼ਬਰ »

ਨਾਜਾਇਜ਼ ਕਾਲੋਨੀਆਂ 'ਚ ਨਿਗਮ ਨਹੀਂ ਬਣਾਏਗਾ ਸੜਕਾਂ

ਜਲੰਧਰ, 15 ਮਈ (ਸ਼ਿਵ)-ਨਾਜਾਇਜ਼ ਕਾਲੋਨੀਆਂ ਦੀ ਉਸਾਰੀ ਦਾ ਕੰਮ ਨਾ ਰੁਕਣ ਕਰਕੇ ਨਿਗਮ ਦੀ ਬੀ. ਐਂਡ. ਆਰ. ਐਡਹਾਕ ਕਮੇਟੀ ਵਲੋਂ ਹੁਣ ਸਖ਼ਤੀ ਕਰਨ ਦੀ ਤਿਆਰੀ ਕੀਤੀ ਜਾ ਰਹੀ ਹੈ | ਕਮੇਟੀ ਦੇ ਚੇਅਰਮੈਨ ਜਗਦੀਸ਼ ਦਕੋਹਾ ਵਲੋਂ ਅਗਲੇ ਹਫ਼ਤੇ ਹੋਣ ਵਾਲੀ ਮੀਟਿੰਗ 'ਚ ਇਸ ਮਤੇ ਨੂੰ ...

ਪੂਰੀ ਖ਼ਬਰ »

ਕੋਰੋਨਾ ਪ੍ਰਭਾਵਿਤ ਹੋਏ ਗਰੀਬ ਵਿਅਕਤੀਆਂ ਨੂੰ ਪੁਲਿਸ ਮੁਹੱਈਆ ਕਰਵਾਏਗੀ ਭੋਜਨ

ਜਲੰਧਰ, 15 ਮਈ (ਐੱਮ. ਐੱਸ. ਲੋਹੀਆ)-ਕੋਰੋਨਾ ਪ੍ਰਭਾਵਿਤ ਹੋਣ ਤੋਂ ਬਾਅਦ ਆਪਣੇ ਘਰਾਂ 'ਚ ਰਹਿਣ ਲਈ ਮਜਬੂਰ ਗਰੀਬ ਵਿਅਕਤੀ, ਜਿਨ੍ਹਾਂ ਨੂੰ ਭੋਜਨ ਮੁਹੱਈਆ ਕਰਵਾਉਣ ਲਈ ਹੋਰ ਕੋਈ ਸਹਾਰਾ ਨਹੀਂ ਹੈ, ਹੁਣ ਪੰਜਾਬ ਪੁਲਿਸ ਉਨ੍ਹਾਂ ਦਾ ਸਹਾਰਾ ਬਣ ਕੇ ਉਨ੍ਹਾਂ ਦੇ ਘਰਾਂ ਤੱਕ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੀ ਮੀਟਿੰਗ

ਲਾਂਬੜਾ, 15 ਮਈ (ਪਰਮੀਤ ਗੁਪਤਾ)-ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੀ ਮੀਟਿੰਗ ਜ਼ਿਲਾ ਪ੍ਰਧਾਨ ਜਸਵੰਤ ਸਿੰਘ, ਮੇਜਰ ਸਿੰਘ ਗਿੱਲ ਜਨਰਲ ਸਕੱਤਰ, ਨੰਬਰਦਾਰ ਹਰਕੰਵਲ ਸਿੰਘ ਮੁੱਧ ਪ੍ਰਧਾਨ ਹਲਕਾ ਨਕੋਦਰ ਦੀ ਅਗਵਾਈ ਹੇਠ ਹੋਈ | ਮੀਟਿੰਗ ਦੌਰਾਨ ਜਥੇਬੰਦੀ ਦੇ ਆਗੂਆਂ ਨੇ ...

ਪੂਰੀ ਖ਼ਬਰ »

ਕੌ ਾਸਲਰ ਸਮਰਾਏ ਵਲੋਂ ਜੱਜ ਨਿਸ਼ਾਂਤ ਬਾਂਗ਼ੜ ਦਾ ਸਨਮਾਨ

ਜਲੰਧਰ, 15 ਮਈ (ਸ਼ਿਵ)-ਆਪਣੀ ਮਿਹਨਤ ਕਰਕੇ ਜੱਜ ਦੇ ਅਹੁਦੇ 'ਤੇ ਪਹੁੰਚੇ ਨਿਸ਼ਾਂਤ ਬਾਂਗ਼ੜ ਦੀ ਅੱਜ ਨੋਟੀਫ਼ਿਕੇਸ਼ਨ ਜਾਰੀ ਹੋਣ 'ਤੇ ਉਨ੍ਹਾਂ ਦੇ ਘਰ ਪੰਜਾਬ ਸਟੇਟ ਸੀਡਜ਼ ਕਾਰਪੋਰੇਸ਼ਨ ਦੇ ਡਾਇਰੈਕਟਰ ਅਤੇ ਕੌਂਸਲਰ ਜਗਦੀਸ਼ ਸਮਰਾਏ ਨੇ ਆਪਣੇ ਸਾਥੀਆਂ ਨਾਲ ਨਿਸ਼ਾਂਤ ...

ਪੂਰੀ ਖ਼ਬਰ »

ਕੋਰੋਨਾ ਦੀ ਦੂਜੀ ਲਹਿਰ ਰੋਕਣ ਲਈ ਮੁਕੰਮਲ ਤਾਲਾਬੰਦੀ ਦੀ ਲੋੜ-ਰਾਜਵਿੰਦਰ ਕੌਰ ਰਾਜੂ

ਜਲੰਧਰ, 15 ਮਈ (ਜਸਪਾਲ ਸਿੰਘ)-ਕੋਵਿਡ ਦੀ ਜਾਰੀ ਦੂਜੀ ਲਹਿਰ ਦੌਰਾਨ ਪੰਜਾਬ ਭਰ 'ਚ ਰੋਜ਼ਾਨਾ 200 ਦੇ ਕਰੀਬ ਲੋਕ ਕੋਰੋਨਾ ਬੀਮਾਰੀ ਦੀ ਭੇਟ ਚੜ੍ਹ ਰਹੇ ਹਨ ਪਰ ਇਸ ਮਹਾਂਮਾਰੀ ਉੱਤੇ ਕਾਬੂ ਪਾਉਣ 'ਚ ਮੌਜੂਦਾ ਸਰਕਾਰਾਂ ਪੂਰੀ ਤਰ੍ਹਾਂ ਅਸਫਲ ਸਾਬਤ ਹੋਈਆਂ ਹਨ | ਪਿੰਡਾਂ ਅਤੇ ...

ਪੂਰੀ ਖ਼ਬਰ »

ਭਿ੍ਸ਼ਟ ਮੰਤਰੀਆਂ ਦੀ ਵਿਜੀਲੈਂਸ ਜਾਂਚ ਕਰਵਾਉਣ ਕੈਪਟਨ-ਅਰੋੜਾ

ਜਲੰਧਰ, 15 ਮਈ (ਸ਼ਿਵ)-ਪੰਜਾਬ ਭਾਜਪਾ ਦੇ ਬੁਲਾਰੇ ਦੀਵਾਨ ਅਮਿੱਤ ਅਰੋੜਾ ਨੇ ਆਪਣੇ ਜਾਰੀ ਬਿਆਨ ਵਿਚ ਕਿਹਾ ਹੈ ਕਿ ਜਿੱਥੇ ਸਾਬਕਾ ਸਥਾਨਕ ਸਰਕਾਰਾਂ ਵਿਭਾਗ ਦੇ ਮੰਤਰੀ ਨਵਜੋਤ ਸਿੰਘ ਸਿੱਧੂ ਦੇ ਕਾਰਜਕਾਲ ਵਿਚ ਵਿਜੀਲੈਂਸ ਜਾਂਚ ਕਰਵਾਉਣ ਦੀ ਗੱਲ ਕਹੀ ਗਈ ਹੈ ਤੇ ਮੁੱਖ ...

ਪੂਰੀ ਖ਼ਬਰ »

ਗੁ: ਯਾਦਗਾਰ ਬੀਬਾ ਨਿਰੰਜਣ ਕੌਰ ਵਿਖੇ ਸਰਬੱਤ ਦੇ ਭਲੇ ਲਈ ਅਰਦਾਸ ਸਮਾਗਮ

ਚੁਗਿੱਟੀ/ਜੰਡੂਸਿੰਘਾ, 15 ਮਈ (ਨਰਿੰਦਰ ਲਾਗੂ)- ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ-ਛਾਇਆ ਹੇਠ ਸਰਬੱਤ ਦੇ ਭਲੇ ਲਈ ਅਰਦਾਸ ਸਮਾਗਮ ਗੁਰਦੁਆਰਾ ਯਾਦਗਾਰ ਬੀਬਾ ਨਿਰੰਜਣ ਕੌਰ ਮੁਹੱਲਾ ਬਸ਼ੀਰਪੁਰਾ ਵਿਖੇ ਮੱੁਖ ਸੇਵਾਦਾਰ ਸੰਤ ਬਾਬਾ ਜਸਵਿੰਦਰ ਸਿੰਘ ਵਲੋਂ ਸਮੂਹ ...

ਪੂਰੀ ਖ਼ਬਰ »

ਐੱਨ.ਐੱਚ.ਐੱਸ. ਹਸਪਤਾਲ ਵਿਖੇ ਪੀ.ਐੱਸ.ਏ. ਆਧਾਰਿਤ ਆਕਸੀਜਨ ਪਲਾਂਟ ਦਾ ਉਦਘਾਟਨ

ਜਲੰਧਰ, 15 ਮਈ (ਐੱਮ. ਐੱਸ. ਲੋਹੀਆ) - ਐਨ.ਐਚ.ਐਸ. ਹਸਪਤਾਲ, ਕਪੂਰਥਲਾ ਰੋਡ ਵਿਖੇ ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਵਲੋਂ ਪ੍ਰੈਸ਼ਰ ਸਵਿੰਗ ਐਡਸੋਰਪਸ਼ਨ (ਪੀਐਸਏ) ਤਕਨਾਲੋਜੀ 'ਤੇ ਆਧਾਰਿਤ ਆਕਸੀਜਨ ਪਲਾਂਟ ਦਾ ਉਦਘਾਟਨ ਕੀਤਾ ਗਿਆ¢ ਇਸ ਮੌਕੇ ਹਸਪਤਾਲ ਦੇ ਪ੍ਰਬੰਧਕਾਂ ...

ਪੂਰੀ ਖ਼ਬਰ »

ਕੋਰੋਨਾ ਵਾਈਰਸ ਪੀੜਤਾਂ ਦੀ ਮਿ੍ਤਕ ਦੇਹ ਦਾ ਅੰਤਿਮ ਸੰਸਕਾਰ ਕਰਨ ਲਈ ਹਦਾਇਤਾਂ ਜਾਰੀ

ਜਲੰਧਰ, 15 ਮਈ (ਐੱਮ. ਐੱਸ. ਲੋਹੀਆ)-ਕਿਸੇ ਵੀ ਮਰੀਜ਼ ਦੀ ਕੋਵਿਡ-19 ਨਾਲ ਮÏਤ ਹੋਣ ਤੋਂ ਬਾਅਦ ਮਿ੍ਤਕ ਦੇਹ ਦਾ ਪੂਰੇ ਮਾਣ ਸਨਮਾਨ ਨਾਲ ਅਤੇ ਵਿਅਕਤੀ ਦੇ ਧਾਰਿਮਕ ਅਕੀਦੇ ਦੇ ਅਨੁਸਾਰ ਅੰਤਿਮ ਸੰਸਕਾਰ ਜਾਂ ਦਫਨਾਉਣ ਦੀ ਰਸਮ ਅਦਾ ਕਰਨ ਸਬੰਧੀ ਸਰਕਾਰ ਵਲੋਂ ਹਦਾਇਤਾਂ ਜਾਰੀ ...

ਪੂਰੀ ਖ਼ਬਰ »

ਘਰ ਵਿਚ ਰਹਿ ਕੇ ਕੋਰੋਨਾ ਦੀ ਚੇਨ ਤੋੜਨ ਲਈ ਸਹਿਯੋਗ ਦੇਣ ਲੋਕ-ਐੱਸ.ਐੱਮ.ਓ.

ਜਮਸ਼ੇਰ ਖ਼ਾਸ, 15 ਮਈ (ਅਵਤਾਰ ਤਾਰੀ)-ਕੋਰੋਨਾ ਮਹਾਂਮਾਰੀ ਦੀ ਦੂਜੀ ਲਹਿਰ ਦੌਰਾਨ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਗਿਣਤੀ ਲਗਾਤਾਰ ਵਧ ਰਹੀ ਹੈ | ਅਜਿਹੀ ਸਥਿਤੀ ਵਿਚ ਲੋਕਾਂ ਨੂੰ ਵਧੇਰੇ ਸਾਵਧਾਨੀ ਵਰਤਣ ਦੀ ਲੋੜ ਹੈ | ਮੁਢਲਾ ਸਿਹਤ ਕੇਂਦਰ ਜਮਸ਼ੇਰ ਖ਼ਾਸ ਦੇ ...

ਪੂਰੀ ਖ਼ਬਰ »

ਪਾਣੀ ਦੀਆਂ ਪਾਈਪਾਂ ਪੈਣ ਨਾਲ ਖਿੰਗਰਾਂ ਗੇਟ ਵਾਲੀ ਸੜਕ ਮਹੀਨੇ ਤੋਂ ਬੰਦ

ਜਲੰਧਰ, 15 ਮਈ (ਸ਼ਿਵ)- ਆਦਮਪੁਰ ਤੋਂ ਜਲੰਧਰ ਪਾਈਪ ਰਾਹੀਂ ਪਾਣੀ ਲਿਆਉਣ ਵਾਲੇ 525 ਕਰੋੜ ਦੇ ਨਹਿਰੀ ਪਾਣੀ ਪ੍ਰਾਜੈਕਟ ਦਾ ਕੰਮ ਅਜੇ ਤੇਜ਼ੀ ਨਾਲ ਸ਼ੁਰੂ ਨਾ ਹੋਣ ਕਰਕੇ ਕਈ ਸੜਕਾਂ ਬੰਦ ਪਈਆਂ ਹਨ ਜਿਸ ਕਰਕੇ ਉਨ੍ਹਾਂ ਦੁਕਾਨਦਾਰਾਂ ਲਈ ਤਾਂ ਪੱਕਾ ਹੀ ਲਾਕਡਾਊਨ ਲੱਗਿਆ ਹੋਇਆ ਹੈ | ਨਹਿਰੀ ਪਾਣੀ ਪ੍ਰਾਜੈਕਟ ਦੇ ਤਹਿਤ ਪਹਿਲਾਂ ਅੱਡਾ ਹੁਸ਼ਿਆਰਪੁਰ ਚੌਕ ਤੋਂ ਮਹੀਨਾ ਪਹਿਲਾਂ ਪਾਣੀ ਦੀਆਂ ਪਾਈਪਾਂ ਪਾਉਣ ਦਾ ਕੰਮ ਸ਼ੁਰੂ ਹੋਇਆ ਸੀ ਪਰ ਮਹੀਨੇ ਵਿਚ ਵੀ ਅੱਡਾ ਹੁਸ਼ਿਆਰਪੁਰ ਚੌਕ ਤੋਂ ਲੈ ਕੇ ਅਜੇ ਤੱਕ ਭਗਤ ਸਿੰਘ ਚੌਕ ਤੱਕ ਪਾਈਪਾਂ ਪੈਣ ਦਾ ਕੰਮ ਪੂਰਾ ਨਹੀਂ ਹੋ ਸਕਿਆ ਹੈ ਜਦਕਿ ਇਸ ਰੋਡ 'ਤੇ ਦੁਕਾਨਦਾਰਾਂ ਲਈ ਤਾਂ ਸੜਕ ਦਾ ਕੰਮ ਬੰਦ ਹੋਣ ਕਰਕੇ ਪੂਰਾ ਲਾਕਡਾਊਨ ਹੀ ਲੱਗਾ ਹੋਇਆ ਹੈ | ਇਸ ਰੋਡ 'ਤੇ ਨਾ ਹੀ ਕਿਸੇ ਤਰ੍ਹਾਂ ਦੀ ਕੋਈ ਆਵਾਜਾਈ ਹੈ ਅਤੇ ਨਾ ਹੀ ਲੋਕ ਸਾਮਾਨ ਖ਼ਰੀਦਣ ਲਈ ਦੁਕਾਨਾਂ 'ਤੇ ਆ ਰਹੇ ਹਨ | ਦੁਕਾਨਦਾਰ ਨਾਰਾਜ਼ ਹਨ ਕਿ ਜੇਕਰ ਪਾਈਪਾਂ ਪਾਉਣ ਦੇ ਕੰਮ ਨੂੰ ਐਨਾ ਸਮਾਂ ਲੱਗ ਰਿਹਾ ਹੈ ਤਾਂ ਇਹ ਕੰਮ ਤਾਂ ਕਈ ਸਾਲਾਂ ਤੱਕ ਤਾਂ ਪੂਰਾ ਨਹੀਂ ਹੋਣ ਵਾਲਾ ਹੈ | ਹੋਰ ਤਾਂ ਹੋਰ ਕਈ ਕੁਨੈਕਸ਼ਨ ਜੋੜੇ ਹੀ ਸੜਕਾਂ ਮਿੱਟੀ ਨਾਲ ਪੂਰੀਆਂ ਜਾ ਰਹੀਆਂ ਹਨ | ਖਿੰਗਰਾਂ ਗੇਟ 'ਤੇ ਬਣੇ ਬਾਥਰੂਮ ਨੂੰ ਨਿਗਮ ਦੇ ਪਾਣੀ ਸਪਲਾਈ ਦਾ ਕੁਨੈਕਸ਼ਨ ਲੱਗਾ ਸੀ ਪਰ ਪਾਈਪਾਂ ਪਾਉਣ ਵਾਲਿਆਂ ਨੇ ਬਿਨਾਂ ਕੁਨੈਕਸ਼ਨ ਜੋੜੇ ਹੀ ਉਸ ਜਗ੍ਹਾ 'ਤੇ ਮਿੱਟੀ ਪਾ ਦਿੱਤੀ ਹੈ | ਇਲਾਕਾ ਵਾਸੀਆਂ ਨੇ ਕਈ ਵਾਰ ਕੰਮ ਕਰਨ ਵਾਲੇ ਠੇਕੇਦਾਰ ਨੂੰ ਕਿਹਾ ਸੀ ਕਿ ਉਹ ਨਿਗਮ ਦਾ ਪਾਣੀ ਕੁਨੈਕਸ਼ਨ ਜੋੜ ਦੇਵੇ ਅਤੇ ਕਹਿਣ ਦੇ ਬਾਵਜੂਦ ਵੀ ਕੁਨੈਕਸ਼ਨ ਨਹੀਂ ਜੋੜਿਆ | ਲੋਕਾਂ ਦਾ ਖ਼ਦਸ਼ਾ ਹੈ ਕਿ ਹੁਣ ਤੱਕ ਇਹ ਕੁਨੈਕਸ਼ਨ ਨਹੀਂ ਜੋੜਿਆ ਜਾ ਸਕਿਆ ਹੈ ਤੇ ਇਸ ਤਰ੍ਹਾਂ ਦੇ ਹੋਰ ਵੀ ਕਈ ਕੁਨੈਕਸ਼ਨ ਹੋਣਗੇ ਜਿਹੜੇ ਕਿ ਪਾਈਪਾਂ ਪਾਉਣ ਵੇਲੇ ਤੋੜ ਦਿੱਤੇ ਗਏ ਹਨ ਤੇ ਇਸ ਦੇ ਉੱਪਰ ਹੀ ਬਾਅਦ ਵਿਚ ਸੜਕ ਬਣਾ ਦਿੱਤੀ ਜਾਵੇਗੀ | ਚੇਤੇ ਰਹੇ ਕਿ ਅੱਡਾ ਹੁਸ਼ਿਆਰਪੁਰ ਤੋਂ ਲੈ ਕੇ ਪਾਈਪਾਂ ਪੈਣ ਦਾ ਕੰਮ ਭਗਤ ਸਿੰਘ ਪਾਰਕ ਤੱਕ ਜਾਣਾ ਹੈ | ਇਸ ਤੋਂ ਇਲਾਵਾ ਅਜੀਤ ਚੌਕ ਤੱਕ ਪਾਈਪਾਂ ਪਾ ਦਿੱਤੀਆਂ ਗਈਆਂ ਹਨ ਤੇ ਹੁਣ ਇਸ ਜਗ੍ਹਾ 'ਤੇ ਧੂੜ ਉੱਡਣ ਨਾਲ ਦੁਕਾਨਦਾਰਾਂ ਤੋਂ ਇਲਾਵਾ ਲੰਘਦੇ ਲੋਕ ਪ੍ਰੇਸ਼ਾਨ ਹਨ | ਬਰਲਟਨ ਪਾਰਕ ਦੇ ਬਾਹਰ ਅਤੇ 120 ਫੁੱਟੀ ਰੋਡ 'ਤੇ ਪਾਈਪਾਂ ਪਾਉਣ ਦਾ ਕੰਮ ਵੀ ਪਹਿਲਾਂ ਹੀ ਸ਼ੁਰੂ ਹੋ ਗਿਆ ਹੈ | ਲੋਕਾਂ ਦਾ ਕਹਿਣਾ ਸੀ ਕਿ ਜੇਕਰ ਪਾਈਪਾਂ ਪਾਉਣ ਦਾ ਕੰਮ ਜਲਦੀ ਨਹੀਂ ਕੀਤਾ ਗਿਆ ਤਾਂ ਬਰਸਾਤਾਂ ਵਿਚ ਸ਼ਹਿਰ ਲਈ ਵੱਡੀ ਪੇ੍ਰਸ਼ਾਨੀ ਹੋਵੇਗੀ | ਉਂਜ ਕੰਮ ਸ਼ੁਰੂ ਹੋਣ ਵੇਲੇ ਤਾਂ ਮੁਲਾਜ਼ਮਾਂ ਦੀ ਗਿਣਤੀ ਕਾਫੀ ਹੁੰਦੀ ਸੀ ਪਰ ਹੁਣ ਸਟਾਫ਼ ਦੀ ਗਿਣਤੀ ਕਾਫੀ ਘੱਟ ਨਜ਼ਰ ਆ ਰਹੀ ਹੈ ਜਿਸ ਕਰਕੇ ਪਾਈਪਾਂ ਪੈਣ ਦਾ ਕੰਮ ਕਾਫੀ ਧੀਮੀ ਗਤੀ ਨਾਲ ਚੱਲ ਰਿਹਾ ਹੈ |
ਪਾਈਪਾਂ ਪੈਣ ਦੇ ਕੰਮ ਤੋਂ ਨਾਰਾਜ਼ ਲੋਕਾਂ ਨੇ ਗੋਪਾਲ ਮੰਦਰ ਕੋਲ ਕੀਤਾ ਪ੍ਰਦਰਸ਼ਨ
ਜਲੰਧਰ, (ਸ਼ਿਵ)-ਖਿੰਗਰਾਂ ਗੇਟ ਗੋਪਾਲ ਮੰਦਰ ਦੇ ਲਾਗੇ ਲੋਕਾਂ ਨੇ ਪਾਣੀ ਦੀਆਂ ਪਾਈਪਾਂ ਨੂੰ ਲੈ ਕੇ ਪ੍ਰਦਰਸ਼ਨ ਕੀਤਾ ਹੈ | ਲੋਕਾਂ ਦਾ ਕਹਿਣਾ ਸੀ ਕਿ ਪਾਈਪਾਂ ਪੈਣ ਦਾ ਕੰਮ ਸਹੀ ਨਹੀਂ ਕੀਤਾ ਜਾ ਰਿਹਾ ਹੈ ਤੇ ਇਸ ਲਈ 15 ਦਿਨ ਤੋਂ ਲੋਕ ਪੇ੍ਰਸ਼ਾਨ ਹਨ | ਗਲੀ ਵਾਲੀ ਪਾਣੀ ਦੀ ਪਾਈਪ ਦਾ ਕੁਨੈਕਸ਼ਨ ਵੀ ਕੱਟ ਦਿੱਤਾ ਗਿਆ ਹੈ ਜਿਸ ਕਰਕੇ ਲੋਕਾਂ ਨੂੰ ਪੇ੍ਰਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਲੋਕਾਂ ਦਾ ਕਹਿਣਾ ਹੀ ਕਿ ਪਾਈਪਾਂ ਪਾਉਣ ਲਈ ਕਈ ਕੁਨੈਕਸ਼ਨ ਕੱਟੇ ਗਏ ਹਨ | ਕੰਮ ਕਰਨ ਵਾਲਿਆਂ ਨੂੰ ਇਸ ਮਾਮਲੇ ਵਿਚ ਠੀਕ ਕਰਨ ਲਈ ਵੀ ਕਿਹਾ ਗਿਆ ਹੈ ਪਰ ਉਨ੍ਹਾਂ ਦੀ ਕੋਈ ਸੁਣਵਾਈ ਨਹੀਂ ਹੋ ਰਹੀ ਹੈ | ਲੋਕਾਂ ਦਾ ਕਹਿਣਾ ਸੀ ਕਿ ਨਿਗਮ ਨੂੰ ਇਸ ਕੰਮ ਨੂੰ ਸਹੀ ਤਰੀਕੇ ਨਾਲ ਕਰਨ ਦੀ ਹਦਾਇਤ ਦੇਣੀ ਚਾਹੀਦੀ ਹੈ |

ਖ਼ਬਰ ਸ਼ੇਅਰ ਕਰੋ

 

ਆਰਥੋਨੋਵਾ ਹਸਪਤਾਲ 'ਚ ਕੀਤਾ ਬਿਨਾਂ ਚੀਰੇ ਦੇ ਗਰਦਨ ਦੀ ਰੀੜ੍ਹ ਦੀ ਹੱਡੀ ਦਾ ਮੁਸ਼ਕਿਲ ਆਪ੍ਰੇਸ਼ਨ

ਜਲੰਧਰ, 15 ਮਈ (ਐੱਮ. ਐੱਸ. ਲੋਹੀਆ)-ਬਠਿੰਡਾ ਦਾ ਰਹਿਣ ਵਾਲਾ 29 ਸਾਲਾਂ ਦੇ ਅੰਮਿ੍ਤਪਾਲ ਸਿੰਘ ਨੂੰ ਸਰਵਾਇਕਲ ਸਪੋਂਡਿਲਾਇਸਸ (ਗਰਦਨ ਦਾ ਰੋਗ) ਹੋਣ ਕਰਕੇ, ਉਸ ਦੇ ਹੱਥ ਸੁੰਨ ਹੋ ਗਏ ਅਤੇ ਉਹ ਤੁਰਨ-ਫਿਰਨ ਤੋਂ ਵੀ ਅਸਮਰੱਥ ਹੋ ਗਿਆ | ਇਸ ਲਈ ਉਹ ਬਹੁਤ ਪ੍ਰੇਸ਼ਨ ਰਹਿਣ ਲੱਗਾ | ...

ਪੂਰੀ ਖ਼ਬਰ »

ਪਲਸ ਆਕਸੀਮੀਟਰ ਵਾਪਸ ਕਰਕੇ ਕੋਰੋਨਾ ਦੀ ਜੰਗ 'ਚ ਸਰਕਾਰ ਦਾ ਸਾਥ ਦਿਓ-ਡਾ. ਬਲਵੰਤ ਸਿੰਘ

ਜਲੰਧਰ, 15 ਮਈ (ਐੱਮ. ਐੱਸ. ਲੋਹੀਆ)-ਸਰਕਾਰੀ ਹਦਾਇਤਾਂ ਦਾ ਹਵਾਲਾ ਦਿੰਦਿਆਂ ਸਿਵਲ ਸਰਜਨ ਡਾ. ਬਲਵੰਤ ਸਿੰਘ ਵਲੋਂ ਜਲੰਧਰ ਵਾਸੀਆਂ ਨੂੰ ਕੋਰੋਨਾ ਦੀ ਜੰਗ 'ਚ ਸਰਕਾਰ ਦਾ ਸਾਥ ਦੇਣ ਦੀ ਅਪੀਲ ਕਰਦੇ ਹੋਏ ਕਿਹਾ ਗਿਆ ਹੈ ਕਿ ਕੋਰੋਨਾ ਪਾਜ਼ੀਟਿਵ ਆਉਣ ਤੋਂ ਬਾਅਦ ਸਰਕਾਰ ਵਲੋਂ ...

ਪੂਰੀ ਖ਼ਬਰ »

ਪੀਪਲਜ਼ ਪਾਰਟੀ ਆਫ਼ ਪੰਜਾਬ ਤੋਂ ਆਏ ਆਗੂ ਕਾਂਗਰਸ ਲਈ ਅੱਜ ਵੀ ਬੇਗਾਨੇ!

ਜਲੰਧਰ, 15 ਮਈ (ਜਸਪਾਲ ਸਿੰਘ)-ਲੰਘੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਮੌਜੂਦਾ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਦੇ ਨਾਲ ਪੀਪਲਜ਼ ਪਾਰਟੀ ਆਫ ਪੰਜਾਬ ਛੱਡ ਕੇ ਕਾਂਗਰਸ 'ਚ ਸ਼ਾਮਿਲ ਹੋਏ ਵੱਡੀ ਗਿਣਤੀ ਆਗੂ ਕਾਂਗਰਸ ਲਈ ਅੱਜ ਵੀ ਬੇਗਾਨੇ ਹਨ | ਕਾਂਗਰਸ 'ਚ ਇਨ੍ਹਾਂ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX