ਤਾਜਾ ਖ਼ਬਰਾਂ


ਜਲਾਲਾਬਾਦ ਧਮਾਕੇ ਦੇ ਮਾਮਲੇ 'ਚ ਪੁਲਿਸ ਨੇ ਪਿੰਡ ਧਰਮੂ ਵਾਲਾ ਘੇਰਿਆ
. . .  1 minute ago
ਫ਼ਾਜ਼ਿਲਕਾ, 18 ਸਤੰਬਰ(ਦਵਿੰਦਰ ਪਾਲ ਸਿੰਘ) - ਜਲਾਲਾਬਾਦ ਮੋਟਰਸਾਈਕਲ ਧਮਾਕੇ ਦੀਆਂ ਪਰਤਾਂ ਦਿਨੋ ਦਿਨ ਖੁੱਲ੍ਹਦੀਆਂ ਦਿਖਾਈ ਦੇ ਰਹੀਆਂ ਹਨ। ਪੰਜਾਬ ਅਤੇ ਕੇਂਦਰੀ ਜਾਂਚ ਏਜੰਸੀਆਂ ...
ਭਾਜਪਾ ਦੇ ਸਾਬਕਾ ਸੰਸਦ ਮੈਂਬਰ ਬਾਬੁਲ ਸੁਪਰੀਓ ਤ੍ਰਿਣਮੂਲ ਕਾਂਗਰਸ ਵਿਚ ਸ਼ਾਮਿਲ
. . .  7 minutes ago
ਨਵੀਂ ਦਿੱਲੀ, 18 ਸਤੰਬਰ - ਸਾਬਕਾ ਕੇਂਦਰੀ ਮੰਤਰੀ ਅਤੇ ਭਾਜਪਾ ਦੇ ਸਾਬਕਾ ਸੰਸਦ ਮੈਂਬਰ ਬਾਬੁਲ ਸੁਪਰੀਓ ਰਸਮੀ ਤੌਰ 'ਤੇ ਤ੍ਰਿਣਮੂਲ ਕਾਂਗਰਸ (ਟੀ.ਐਮ.ਸੀ.) ਵਿਚ ਸ਼ਾਮਿਲ ਹੋ ਗਏ...
ਵਿਧਾਇਕ ਦਲ ਦੀ ਮੀਟਿੰਗ ਤੋਂ ਪਹਿਲਾਂ ਕੈਪਟਨ ਅਮਰਿੰਦਰ ਸਿੰਘ ਦੇਣਗੇ ਅਸਤੀਫ਼ਾ - ਸੂਤਰ
. . .  17 minutes ago
ਚੰਡੀਗੜ੍ਹ,18 ਸਤੰਬਰ - (ਵਿਕਰਮਜੀਤ ਸਿੰਘ ਮਾਨ) - ਸੂਤਰਾਂ ਦੇ ਹਵਾਲੇ ਤੋਂ ਵੱਡੀ ਖ਼ਬਰ ਸਾਹਮਣੇ ਆਈ ਹੈ ਕਿ ਵਿਧਾਇਕ ਦਲ ਦੀ ਮੀਟਿੰਗ ਤੋਂ ਪਹਿਲਾਂ ਕੈਪਟਨ ਅਮਰਿੰਦਰ ਸਿੰਘ ਆਪਣੇ ਅਹੁਦੇ ਤੋਂ ਅਸਤੀਫ਼ਾ ਦੇਣਗੇ....
ਗੁਰਪ੍ਰੀਤ ਕਾਂਗੜ,ਬਲਬੀਰ ਸਿੱਧੂ ਅਤੇ ਪਰਨੀਤ ਕੌਰ ਵੀ ਮੁੱਖ ਮੰਤਰੀ ਨਿਵਾਸ 'ਤੇ ਹਾਜ਼ਰ
. . .  42 minutes ago
ਚੰਡੀਗੜ੍ਹ, 18 ਸਤੰਬਰ (ਵਿਕਰਮਜੀਤ ਸਿੰਘ ਮਾਨ) ਗੁਰਪ੍ਰੀਤ ਕਾਂਗੜ ਬਲਬੀਰ ਸਿੱਧੂ ਅਤੇ ਪਰਨੀਤ ਕੌਰ ....
ਅੱਜ ਕਾਂਗਰਸ ਦੇ 79/80 ਵਿਧਾਇਕਾਂ ਲਈ ਮੁਕਤ ਹੋਣ ਦਾ ਸਮਾਂ ਹੈ - ਸਿੱਧੂ ਦੇ ਸਲਾਹਕਾਰ ਮੁਸਤਫ਼ਾ
. . .  57 minutes ago
ਚੰਡੀਗੜ੍ਹ, 18 ਸਤੰਬਰ (ਵਿਕਰਮਜੀਤ ਸਿੰਘ ਮਾਨ) ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੱਧੂ ਦੇ ਪ੍ਰਮੁੱਖ ਰਣਨੀਤਕ ਸਲਾਹਕਾਰ ਮੁਹੰਮਦ ਮੁਸਤਫ਼ਾ ਨੇ ਟਵੀਟ ਕਰ ਕੇ ਕਿਹਾ ਹੈ ਕਿ ਅੱਜ ਕਾਂਗਰਸ ਦੇ 79/80 ਵਿਧਾਇਕਾਂ ਲਈ....
ਨਵਜੋਤ ਸਿੰਘ ਸਿੱਧੂ ਪੁੱਜੇ ਕਾਂਗਰਸ ਭਵਨ
. . .  58 minutes ago
ਚੰਡੀਗੜ੍ਹ, 18 ਸਤੰਬਰ - ਨਵਜੋਤ ਸਿੰਘ ਸਿੱਧੂ ਕਾਂਗਰਸ ਭਵਨ ਪਹੁੰਚ...
ਮੁੱਖ ਮੰਤਰੀ ਦੀ ਸਰਕਾਰੀ ਰਿਹਾਇਸ਼ 'ਤੇ ਪਹੁੰਚੇ ਬ੍ਰਹਮ ਮਹਿੰਦਰਾ, ਸਾਧੂ ਸਿੰਘ ਧਰਮਸੋਤ ਸਮੇਤ ਕਈ ਮੰਤਰੀ ਅਤੇ ਵਿਧਾਇਕ
. . .  about 1 hour ago
ਚੰਡੀਗੜ੍ਹ, 18 ਸਤੰਬਰ - (ਵਿਕਰਮਜੀਤ ਸਿੰਘ ਮਾਨ) - ਕੈਪਟਨ ਅਮਰਿੰਦਰ ਸਿੰਘ ਆਪਣੀ ਸਰਕਾਰੀ ਰਿਹਾਇਸ਼ 'ਤੇ ਪਹੁੰਚ ਚੁੱਕੇ ਹਨ ਅਤੇ ਸੰਭਾਵਨਾ ਜਤਾਈ ਜਾ ਰਹੀ ਹੈ ਕਿ ਉਹ ਆਪਣੇ ਸਾਥੀ ਮੰਤਰੀਆਂ ਅਤੇ ਵਿਧਾਇਕਾਂ ਨਾਲ ਮੀਟਿੰਗ ਕਰਨਗੇ...
ਮੁੱਖ ਮੰਤਰੀ ਦੇ ਪ੍ਰੈੱਸ ਸਕੱਤਰ ਵਿਮਲ ਸੁੰਬਲੀ ਦਾ ਵੱਡਾ ਬਿਆਨ
. . .  about 1 hour ago
ਚੰਡੀਗੜ੍ਹ, 18 ਸਤੰਬਰ - (ਵਿਕਰਮਜੀਤ ਸਿੰਘ ਮਾਨ) - ਮੁੱਖ ਮੰਤਰੀ ਦੇ ਪ੍ਰੈੱਸ ਸਕੱਤਰ ਵਿਮਲ ਸੁੰਬਲੀ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ | ਉਨ੍ਹਾਂ ਕਿਹਾ ਹੈ ਕਿ ਜੇਕਰ ਲੋਕ ਤੁਹਾਨੂੰ ਧੋਖੇ ਨਾਲ ਸਰਪਰਾਈਜ਼ ਦਿੰਦੇ ਹਨ ਤਾਂ...
ਸਿਸਵਾਂ ਫਾਰਮ ਹਾਊਸ ਤੋਂ ਰਵਾਨਾ ਹੋਏ ਕੈਪਟਨ
. . .  about 1 hour ago
ਚੰਡੀਗੜ੍ਹ, 18 ਸਤੰਬਰ - (ਵਿਕਰਮਜੀਤ ਸਿੰਘ ਮਾਨ) - ਸੂਤਰਾਂ ਦੇ ਹਵਾਲੇ ਤੋਂ ਵੱਡੀ ਖ਼ਬਰ ਆ ਰਹੀ ਹੈ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਸਿਸਵਾਂ ਫਾਰਮ ਤੋਂ ਰਵਾਨਾ ਹੋ ਗਏ ਹਨ...
ਫਗਵਾੜਾ ਦੀ ਕੱਪੜਾ ਮਿੱਲ ਵਿਚ ਕੇਂਦਰ ਦੀ ਇਕ ਏਜੰਸੀ ਨੇ ਮਾਰਿਆ ਛਾਪਾ
. . .  about 1 hour ago
ਫਗਵਾੜਾ, 18 ਸਤੰਬਰ (ਹਰੀਪਾਲ ਸਿੰਘ) - ਫਗਵਾੜਾ ਦੀ ਕੱਪੜਾ ਮਿੱਲ 'ਤੇ ਕੇਂਦਰ ਦੀ ਇਕ ਏਜੰਸੀ ਵਲੋਂ ਅੱਜ ਛਾਪੇਮਾਰੀ ਕੀਤੀ ਗਈ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਦੇ ਅਨੁਸਾਰ ਕੇਂਦਰ ਦੀ ਇਕ ਏਜੰਸੀ ਦੀਆਂ ਟੀਮਾਂ ਅੱਜ ...
ਚੰਡੀਗੜ੍ਹ ਪਹੁੰਚੇ ਹਾਈਕਮਾਨ ਦੇ ਅਬਜ਼ਰਵਰ, ਸਿੱਧੂ ਪਹੁੰਚੇ ਲੈਣ
. . .  about 1 hour ago
ਚੰਡੀਗੜ੍ਹ, 18 ਸਤੰਬਰ - ਹਾਈਕਮਾਨ ਦੇ ਅਬਜ਼ਰਵਰ ਅਜੈ ਮਾਕਨ ਅਤੇ ਪੰਜਾਬ ਮਾਮਲਿਆਂ ਦੇ ਇੰਚਾਰਜ ਹਰੀਸ਼ ਰਾਵਤ ਚੰਡੀਗੜ੍ਹ ਪਹੁੰਚੇ ਚੁੱਕੇ ਹਨ ਜਿਨ੍ਹਾਂ ਨੂੰ ਲੈਣ ਲਈ ਨਵਜੋਤ ਸਿੰਘ ਸਿੱਧੂ...
ਵਿਧਾਇਕ ਦਲ ਦੀ ਮੀਟਿੰਗ 'ਚ ਮੰਤਰੀ ਅਤੇ ਵਿਧਾਇਕ ਪਹੁੰਚਣੇ ਹੋਏ ਸ਼ੁਰੂ, ਸਿਸਵਾਂ ਫਾਰਮ ਹਾਊਸ 'ਤੇ ਵੀ ਹਲਚਲ ਹੋਈ ਤੇਜ਼
. . .  about 1 hour ago
ਚੰਡੀਗੜ੍ਹ, 18 ਸਤੰਬਰ (ਵਿਕਰਮਜੀਤ ਸਿੰਘ ਮਾਨ) - ਪੰਜਾਬ ਕਾਂਗਰਸ ਦੇ ਚੱਲ ਰਹੇ ਵੱਡੇ ਕਲੇਸ਼ ਦੌਰਾਨ ਉੱਚ ਪੱਧਰੀ ਸੂਤਰਾਂ ਦੇ ਹਵਾਲੇ ਤੋਂ ਖ਼ਬਰ ਹੈ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਹਾਈਕਮਾਨ ਨੂੰ ਸਪਸ਼ਟ ਸੰਦੇਸ਼ ਭੇਜ ...
ਮੁੱਖ ਮੰਤਰੀ ਬਦਲਣ ਦੀਆਂ ਚਰਚਾਵਾਂ, ਕੈਪਟਨ ਨੇ ਕੀਤੀ ਹਾਈਕਮਾਨ ਸਮੇਤ ਸੀਨੀਅਰ ਕਾਂਗਰਸੀ ਲੀਡਰਾਂ ਨਾਲ ਗੱਲ
. . .  about 1 hour ago
ਚੰਡੀਗੜ੍ਹ, 18 ਸਤੰਬਰ - ਪੰਜਾਬ ਕਾਂਗਰਸ 'ਚ ਵੱਡਾ ਕਲੇਸ਼ ਛਿੜਿਆ ਹੋਇਆ ਹੈ | ਚਰਚਾ ਇਸ ਗੱਲ ਦੀ ਵੀ ਹੈ ਕਿ ਹਾਈਕਮਾਨ ਵਲੋਂ ਇਸ ਕਲੇਸ਼ ਨੂੰ ਨਿਬੇੜਨ ਲਈ ਮਾਮਲਾ ਇਕ ਬੰਨੇ ਕਰਨ ਬਾਰੇ ਸੋਚ ਲਿਆ ਗਿਆ ਹੈ | ਇਸ ਗੱਲ ਦੀ ਚਰਚਾ ਸਿਖ਼ਰਾਂ 'ਤੇ ਹੈ ਕਿ ਮੁੱਖ ਮੰਤਰੀ ਬਦਲਣ ਦੀਆਂ ਚਰਚਾਵਾਂ...
ਸੀ.ਐਲ.ਪੀ. ਦੀ ਮੀਟਿੰਗ ਲਈ ਕਈ ਮੰਤਰੀ ਪਹੁੰਚੇ ਪਾਰਟੀ ਦਫ਼ਤਰ
. . .  about 1 hour ago
ਚੰਡੀਗੜ੍ਹ,18 ਸਤੰਬਰ - ਪਾਰਟੀ ਦੀ ਸੀ.ਐਲ.ਪੀ. ਮੀਟਿੰਗ ਅੱਜ ਬੁਲਾਈ ਗਈ ਹੈ ਜਿਸ ਲਈ ਪੰਜਾਬ ਦੇ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ, ਚਰਨਜੀਤ ਸਿੰਘ ਚੰਨੀ, ਸੁਖਜਿੰਦਰ ਸਿੰਘ ਰੰਧਾਵਾ ਅਤੇ ...
ਕਿਸਾਨ ਜਥੇਬੰਦੀਆਂ ਵਲੋਂ ਟਰੈਕਟਰ ਰੋਸ ਮਾਰਚ ਕੱਢਿਆ ਗਿਆ
. . .  about 2 hours ago
ਅੰਮ੍ਰਿਤਸਰ, 18 ਸਤੰਬਰ (ਗਗਨਦੀਪ ਸ਼ਰਮਾ) - ਕੇਂਦਰ ਸਰਕਾਰ ਵਲੋਂ ਪਾਸ ਕੀਤੇ ਗਏ ਖੇਤੀ ਕਾਨੂੰਨਾਂ ਖ਼ਿਲਾਫ਼ ਅੱਜ ਅੰਮ੍ਰਿਤਸਰ ਵਿਖੇ ਵੱਖ-ਵੱਖ ਕਿਸਾਨ ਜਥੇਬੰਦੀਆਂ ਵਲੋਂ ਟਰੈਕਟਰ ਰੋਸ...
ਮਹਿਕਮੇ ਜੰਗਲਾਤ ਨਾਲ ਸਬੰਧਿਤ ਸੂਬੇ ਪੰਜਾਬ ਦੇ ਕਾਮਿਆਂ ਵਲੋਂ ਸਾਧੂ ਸਿੰਘ ਧਰਮਸੋਤ ਦੀ ਕੋਠੀ ਦਾ ਘਿਰਾਓ
. . .  about 2 hours ago
ਨਾਭਾ,18 ਸਤੰਬਰ (ਅਮਨਦੀਪ ਸਿੰਘ ਲਵਲੀ) - ਸ਼ਹਿਰ ਨਾਭਾ ਤੋਂ ਵਿਧਾਇਕ ਅਤੇ ਮੌਜੂਦਾ ਸਰਕਾਰ ਵਿਚ ਜੰਗਲਾਤ ਮੰਤਰੀ ਸਾਧੂ ਸਿੰਘ ਧਰਮਸੋਤ ਦੇ ਖ਼ਿਲਾਫ਼ 3 ਜੁਲਾਈ ਤੋਂ ਨਾਭਾ ਵਿਚ ਪੱਕਾ ਧਰਨਾ ਲਗਾਈ ਬੈਠੇ...
ਸ੍ਰੀ ਹੇਮਕੁੰਟ ਸਾਹਿਬ ਵਿਖੇ ਜੈਕਾਰਿਆਂ ਦੀ ਗੂੰਜ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪ੍ਰਕਾਸ਼ ਕੀਤੇ
. . .  about 2 hours ago
ਦਸੂਹਾ,18 ਸਤੰਬਰ (ਭੁੱਲਰ) - ਉੱਤਰਾਖੰਡ ਵਿਖੇ ਸਥਿਤ ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਦੀ ਯਾਤਰਾ ਅਰੰਭ ਕਰਨ ਸਬੰਧੀ ਪੰਜ ਪਿਆਰਿਆਂ ਦੀ ਅਗਵਾਈ ਹੇਠ ਜੈਕਾਰਿਆਂ ਦੀ ਗੂੰਜ ਵਿਚ ਅੱਜ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ...
ਸੁਨੀਲ ਜਾਖੜ ਦਾ ਵੱਡਾ ਬਿਆਨ ਆਇਆ ਸਾਹਮਣੇ, ਸੀ.ਐਲ.ਪੀ. ਦੀ ਮੀਟਿੰਗ ਨੂੰ ਲੈ ਹਾਈਕਮਾਨ ਦਾ ਕੀਤਾ ਧੰਨਵਾਦ
. . .  about 2 hours ago
ਚੰਡੀਗੜ੍ਹ, 18 ਸਤੰਬਰ - ਸੁਨੀਲ ਜਾਖੜ ਵਲੋਂ ਟਵੀਟ ਕਰ ਕੇ ਸੀ.ਐਲ.ਪੀ. ਦੀ ਮੀਟਿੰਗ ਜਿਹੜੀ ਸੱਦੀ ਗਈ ਹੈ ਉਸ ਲਈ ਰਾਹੁਲ ਗਾਂਧੀ ਦਾ ਧੰਨਵਾਦ ਕੀਤਾ ਗਿਆ ਹੈ ਅਤੇ ਕਿਹਾ ਹੈ ਕਿ ਇਸ ਸਮੱਸਿਆ ਦੇ ਲਈ ...
ਮੱਧ ਪ੍ਰਦੇਸ਼ : ਨੌਜਵਾਨ ਨੂੰ ਸਾੜਿਆ ਜਿਉਂਦਾ, ਪੁਲਿਸ ਨੇ ਦੋਸ਼ੀ ਲਏ ਹਿਰਾਸਤ ਵਿਚ
. . .  about 2 hours ago
ਸਾਗਰ,18 ਸਤੰਬਰ - ਮੱਧ ਪ੍ਰਦੇਸ਼ ਦੇ ਸਾਗਰ ਜ਼ਿਲ੍ਹੇ ਵਿਚ ਇਕ ਨੌਜਵਾਨ ਨੂੰ ਕਥਿਤ ਤੌਰ 'ਤੇ ਉਸ ਲੜਕੀ ਦੇ ਰਿਸ਼ਤੇਦਾਰ ਨੇ ਜਿਉਂਦਾ ਸਾੜ ਦਿੱਤਾ ਸੀ ਜਿਸ ਨਾਲ ਉਹ ਪਿਆਰ ਕਰਦਾ ਸੀ ...
ਕਾਬੁਲ - ਆਈ.ਈ.ਡੀ. ਧਮਾਕਾ, ਦੋ ਲੋਕ ਜ਼ਖ਼ਮੀ
. . .  about 3 hours ago
ਕਾਬੁਲ, 18 ਸਤੰਬਰ - ਅਫ਼ਗਾਨਿਸਤਾਨ ਦੇ ਟੋਲੋ ਨਿਊਜ਼ ਦੇ ਹਵਾਲੇ ਤੋਂ ਇਹ ਖ਼ਬਰ ਸਾਹਮਣੇ ਆਈ ਹੈ ਕਿ ਚਸ਼ਮਦੀਦਾਂ ਨੇ ਦੱਸਿਆ ਹੈ ਕਿ ਕਾਬੁਲ ਦੇ ਪੀ.ਡੀ.13 ਵਿਚ ਅੱਜ ਸਵੇਰੇ ਇਕ...
ਸੀ.ਐਲ.ਪੀ. ਦੀ ਮੀਟਿੰਗ 'ਤੇ ਅਬਜ਼ਰਵਰ ਅਜੈ ਮਾਕਨ ਦਾ ਵੱਡਾ ਬਿਆਨ
. . .  about 3 hours ago
ਨਵੀਂ ਦਿੱਲੀ,18 ਸਤੰਬਰ - ਸੀ.ਐਲ.ਪੀ. ਦੀ ਮੀਟਿੰਗ ਲਈ ਹਰੀਸ਼ ਰਾਵਤ ਤੋਂ ਇਲਾਵਾ ਹਾਈਕਮਾਨ ਵਲੋਂ ਦੋ ਵਿਸ਼ੇਸ਼ ਅਬਜ਼ਰਵਰ ਵੀ ਭੇਜੇ ਜਾ ਰਹੇ ਹਨ | ਉੱਥੇ ਹੀ ਅਬਜ਼ਰਵਰ ਅਜੈ ਮਾਕਨ ਦਾ ਕਹਿਣਾ ਹੈ...
ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਦਫ਼ਤਰ ਪਹੁੰਚੇ ਸਿੱਧੂ
. . .  about 3 hours ago
ਚੰਡੀਗੜ੍ਹ,18 ਸਤੰਬਰ - ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਸੂਬਾ ਕਾਂਗਰਸ ਵਿਧਾਇਕ ਦਲ (ਸੀ.ਐਲ.ਪੀ.) ਦੀ ਮੀਟਿੰਗ ਤੋਂ ਪਹਿਲਾਂ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਦਫ਼ਤਰ ਪਹੁੰਚੇ...
ਛੇ ਸਾਲ ਦੀ ਭਤੀਜੀ ਨਾਲ ਜਬਰ ਜਨਾਹ ਕਰਨ ਦੇ ਦੋਸ਼ ਵਿਚ ਇਕ ਵਿਅਕਤੀ ਗ੍ਰਿਫ਼ਤਾਰ
. . .  about 4 hours ago
ਠਾਣੇ,18 ਸਤੰਬਰ - ਮਹਾਰਾਸ਼ਟਰ ਪੁਲਿਸ ਨੇ ਠਾਣੇ ਜ਼ਿਲ੍ਹੇ ਦੇ ਉਲਹਾਸਨਗਰ ਕਸਬੇ ਤੋਂ ਇਕ ਵਿਅਕਤੀ ਨੂੰ ਆਪਣੀ ਛੇ ਸਾਲ ਦੀ ਭਤੀਜੀ ਨਾਲ ਕਈ ਮੌਕਿਆਂ 'ਤੇ ਕਥਿਤ ਤੌਰ 'ਤੇ ਜਬਰ ਜਨਾਹ ਕਰਨ ਦੇ ਦੋਸ਼ ਵਿਚ ਗ੍ਰਿਫ਼ਤਾਰ ...
ਸੀ.ਐਲ.ਪੀ. ਮੀਟਿੰਗ 'ਤੇ ਬੋਲੇ ਪਰਗਟ ਸਿੰਘ, ਵਿਚਾਰ ਵਟਾਂਦਰੇ ਲਈ ਬੁਲਾਈ ਗਈ ਮੀਟਿੰਗ
. . .  about 4 hours ago
ਚੰਡੀਗੜ੍ਹ, 18 ਸਤੰਬਰ - ਕਾਂਗਰਸ ਭਵਨ ਵਿਚ ਅੱਜ ਸ਼ਾਮ ਨੂੰ ਸੀ.ਐਲ.ਪੀ. ਮੀਟਿੰਗ ਹੋਣ ਜਾ ਰਹੀ ਹੈ | ਸੀ.ਐਲ.ਪੀ. ਮੀਟਿੰਗ 'ਤੇ ਬੋਲਦੇ ਹੋਏ ਪੰਜਾਬ ਕਾਂਗਰਸ ਦੇ ਜਨਰਲ ਸਕੱਤਰ ਪਰਗਟ ਸਿੰਘ ਦਾ ਕਹਿਣਾ ਹੈ ਕਿ ਪਾਰਟੀ...
ਏਅਰ ਫਰਾਂਸ ਦੇ ਜਹਾਜ਼ ਨੇ ਅੱਗ ਲੱਗਣ ਕਾਰਨ ਕੀਤੀ ਬੀਜਿੰਗ ਵਿਚ ਐਮਰਜੈਂਸੀ ਲੈਂਡਿੰਗ
. . .  about 5 hours ago
ਬੀਜਿੰਗ, 18 ਸਤੰਬਰ - ਏਅਰ ਫਰਾਂਸ ਦੀ ਏ.ਐਫ. 393 ਬੀਜਿੰਗ-ਪੈਰਿਸ ਉਡਾਣ ਨੇ ਸ਼ਨੀਵਾਰ ਬੀਜਿੰਗ ਰਾਜਧਾਨੀ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਤੜਕੇ ਉਡਾਣ ਭਰੀ ...
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 5 ਜੇਠ ਸੰਮਤ 553
ਵਿਚਾਰ ਪ੍ਰਵਾਹ: ਮਾਨਸਿਕ ਵੇਦਨਾ, ਸਰੀਰਕ ਪੀੜਾ ਨਾਲੋਂ ਵੀ ਵੱਧ ਦੁਖਦਾਈ ਹੁੰਦੀ ਹੈ। -ਸਾਇਰਸ

ਰੂਪਨਗਰ

ਰਾਣਾ ਕੇ. ਪੀ. ਵਲੋਂ ਲਾਲਾ ਲਾਜਪਤ ਰਾਏ ਸਿਵਲ ਹਸਪਤਾਲ ਨੰਗਲ ਦਾ ਦੌਰਾ

ਨੰਗਲ, 17 ਮਈ (ਪ੍ਰੀਤਮ ਸਿੰਘ ਬਰਾਰੀ)-ਕੋਰੋਨਾ ਮਹਾਂਮਾਰੀ ਦੇ ਚੱਲਦਿਆਂ ਹਲਕਾ ਵਿਧਾਇਕ ਤੇ ਸਪੀਕਰ ਪੰਜਾਬ ਵਿਧਾਨ ਸਭਾ ਰਾਣਾ ਕੇ. ਪੀ. ਸਿੰਘ ਨੇ ਡਿਪਟੀ ਕਮਿਸ਼ਨਰ ਰੂਪਨਗਰ ਸੋਨਾਲੀ ਗਿਰੀ, ਐਸ. ਡੀ. ਐਮ. ਕਨੂੰ ਗਰਗ ਨੂੰ ਨਾਲ ਲੈ ਕੇ ਸਿਵਲ ਹਸਪਤਾਲ ਨੰਗਲ ਦਾ ਦੌਰਾ ਕੀਤਾ ...

ਪੂਰੀ ਖ਼ਬਰ »

ਪੰਜਾਬ ਸਰਕਾਰ ਦੀ ਫੂਕੀ ਅਰਥੀ

ਰੂਪਨਗਰ, 17 ਮਈ (ਸਤਨਾਮ ਸਿੰਘ ਸੱਤੀ)-ਪੰਜਾਬ ਸਰਕਾਰ ਵਲੋਂ ਸਿੱਖਿਆ ਸਕੱਤਰ ਰਾਹੀਂ ਲਗਾਤਾਰ ਅਧਿਆਪਕਾਂ ਦੀਆਂ ਪੋਸਟਾਂ ਖ਼ਤਮ ਕਰ ਕੇ ਜਨਤਕ ਸਿੱਖਿਆ ਦਾ ਉਜਾੜਾ ਕਰਨ ਵਿਰੁੱਧ, ਸਿੱਖਿਆ ਸਕੱਤਰ ਵਲੋਂ ਤਾਂਲਬੰਦੀ ਦੇ ਬਾਵਜੂਦ ਅਧਿਆਪਕਾਂ ਨੂੰ ਦਾਖ਼ਲੇ ਵਧਾਉਣ ਲਈ ...

ਪੂਰੀ ਖ਼ਬਰ »

ਸਾਂਝੇ ਅਧਿਆਪਕ ਮੋਰਚੇ ਨੇ ਫੂਕਿਆ ਸਿੱਖਿਆ ਸਕੱਤਰ ਦਾ ਪੁਤਲਾ

ਮੋਰਿੰਡਾ, 17 ਮਈ (ਕੰਗ)-ਮੋਰਿੰਡਾ ਬਲਾਕ ਦੀਆਂ ਸਮੂਹ ਅਧਿਆਪਕ ਜਥੇਬੰਦੀਆਂ ਵਲੋਂ ਸਾਂਝੇ ਅਧਿਆਪਕ ਮੋਰਚੇ ਅਧੀਨ ਸਿੱਖਿਆ ਸਕੱਤਰ ਦਾ ਪੁਤਲਾ ਫੂਕਿਆ | ਇਸ ਸਬੰਧੀ ਮੋਰਚੇ ਦੇ ਆਗੂ ਦਵਿੰਦਰ ਸਿੰਘ, ਗੁਰਚਰਨ ਸਿੰਘ ਫਾਟਵਾਂ, ਸੁਸ਼ੀਲ ਕੁਮਾਰ ਨੇ ਦੱਸਿਆ ਕਿ ਸਿੱਖਿਆ ਸਕੱਤਰ ...

ਪੂਰੀ ਖ਼ਬਰ »

ਮੋਰਿੰਡਾ ਦੇ ਇਕੋ ਪਰਿਵਾਰ 'ਚ ਸਹੁਰੇ ਤੇ ਨੂੰ ਹ ਦੀ ਮੌਤ

ਮੋਰਿੰਡਾ, 17 ਮਈ (ਕੰਗ)-ਮੋਰਿੰਡਾ ਦੇ ਵਸਨੀਕ ਰਤਨ ਸਿੰਘ ਸ਼ੈਲਰ ਵਾਲੇ ਤੇ ਉਨ੍ਹਾਂ ਦੀ ਨੂੰ ਹ ਰਾਜਿੰਦਰ ਕੌਰ ਪਤਨੀ ਕੁਲਵਿੰਦਰ ਸਿੰਘ ਦੀ ਮੌਤ ਹੋ ਗਈ | ਰਤਨ ਸਿੰਘ ਕਾਫ਼ੀ ਸਮੇਂ ਤੋਂ ਕਿਸੇ ਬਿਮਾਰੀ ਤੋਂ ਪੀੜਤ ਸਨ ਜਦ ਕਿ ਉਨ੍ਹਾਂ ਦੀ ਨੂੰ ਹ ਰਾਜਿੰਦਰ ਕੌਰ (41) ਦੀ ਅਚਾਨਕ ...

ਪੂਰੀ ਖ਼ਬਰ »

ਸਰਬਣ ਸਿੰਘ ਮੋਠਾਪੁਰ ਦੀ ਕੋਰੋਨਾ ਨਾਲ ਮੌਤ

ਨੂਰਪੁਰ ਬੇਦੀ, 17 ਮਈ (ਹਰਦੀਪ ਸਿੰਘ ਢੀਂਡਸਾ)-ਬੀਤੇ ਕੱਲ੍ਹ ਬੜੇ ਹੀ ਹੇਸਮੁਖ ਤੇ ਮਿਲਾਪੜੇ ਸੁਭਾਅ ਦੇ ਮਾਲਕ ਸੇਵਾ-ਮੁਕਤ ਹੌਲਦਾਸ ਸਰਬਣ ਸਿੰਘ ਮੋਠਾਪੁਰ ਦੀ ਸੰਖੇਪ ਬਿਮਾਰੀ ਪਿੱਛੋਂ ਨੂਰਪੁਰ ਬੇਦੀ ਦੇ ਨਿੱਜੀ ਹਸਪਤਾਲ 'ਚ ਮੌਤ ਹੋ ਗਈ | ਮਿ੍ਤਕ ਦੇ ਸਪੁੱਤਰ ਗੁਰਦੀਪ ...

ਪੂਰੀ ਖ਼ਬਰ »

ਭੇਦਭਰੀ ਹਾਲਤ 'ਚ ਥਲੀ ਖ਼ੁਰਦ ਦਾ ਨੌਜਵਾਨ ਲਾਪਤਾ

ਘਨੌਲੀ, 17 ਮਈ (ਜਸਵੀਰ ਸਿੰਘ ਸੈਣੀ)-ਇਥੋਂ ਨੇੜਲੇ ਪਿੰਡ ਥਲੀ ਖ਼ੁਰਦ ਦਾ ਨੌਜਵਾਨ ਬੀਤੇ ਦਿਨ ਆਪਣੀ ਇਟੀਓਸ ਗੱਡੀ ਸਮੇਤ ਭੇਦਭਰੀ ਹਾਲਤ 'ਚ ਲਾਪਤਾ ਹੋ ਗਿਆ ਹੈ | ਪੁਲਿਸ ਚੌਕੀ ਘਨੌਲੀ ਦੇ ਮੁਨਸ਼ੀ ਅਮਨਦੀਪ ਸਿੰਘ ਸੰਧੂ ਨੇ ਦੱਸਿਆ ਕਿ ਪੁਲਿਸ ਨੂੰ ਪਰਿਵਾਰਕ ਮੈਂਬਰਾਂ ...

ਪੂਰੀ ਖ਼ਬਰ »

ਨੰਗਲ ਪੁਲਿਸ ਵਲੋਂ ਕੋਵਿਡ ਨਿਯਮਾਂ ਨੂੰ ਸਖ਼ਤੀ ਨਾਲ ਲਾਗੂ ਕਰਵਾਉਣ ਹਿੱਤ ਚਾਰ ਇੰਟਰਸਟੇਟ ਨਾਕੇ ਲਗਾਏ

ਨੰਗਲ, 17 ਮਈ (ਪ੍ਰੋ. ਅਵਤਾਰ ਸਿੰਘ)-ਕੋਰੋਨਾ ਕੇਸਾਂ 'ਤੇ ਠੱਲ੍ਹ ਪਾਉਣ ਲਈ ਕੋਵਿਡ ਨਿਯਮਾਂ ਨੂੰ ਲਾਗੂ ਕਰਾਉਣ ਤੇ ਸਖ਼ਤੀ ਨਾਲ ਪਾਲਣਾ ਕਰਾਉਣ ਲਈ ਥਾਣਾ ਨੰਗਲ ਵਲੋਂ ਚਾਰ ਇੰਟਰ ਸਟੇਟ ਨਾਕੇ ਪਿੰਡ ਕਲਸੇੜਾ ਥਾਣਾ ਨੰਗਲ ਨੇ ਮਹਿਤਪੁਰ ਬੈਰੀਅਰ ਅਜੌਲੀ ਮੋੜ, ਸੂਰੇਵਾਲ ਤੇ ...

ਪੂਰੀ ਖ਼ਬਰ »

ਸਪੀਕਰ ਰਾਣਾ ਕੇ. ਪੀ. ਸਿੰਘ ਵਲੋਂ ਨਵੇਂ ਸਥਾਪਿਤ 20 ਬੈੱਡ, ਲੈਵਲ-2 ਕੋਵਿਡ ਕੇਅਰ ਸੈਂਟਰ ਦਾ ਮੁਆਇਨਾ

ਸ੍ਰੀ ਅਨੰਦਪੁਰ ਸਾਹਿਬ, 17 ਮਈ (ਜੇ. ਐਸ. ਨਿੱਕੂਵਾਲ)-ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇ. ਪੀ. ਸਿੰਘ ਨੇ ਭਾਈ ਜੈਤਾ ਜੀ ਸਿਵਲ ਹਸਪਤਾਲ ਸ੍ਰੀ ਅਨੰਦਪੁਰ ਸਾਹਿਬ ਵਿਚ ਨਵੇਂ ਸਥਾਪਿਤ ਕੋਵਿਡ ਕੇਅਰ ਸੈਂਟਰ ਦਾ ਜਾਇਜ਼ਾ ਲਿਆ | ਉਨ੍ਹਾਂ ਦੇ ਨਾਲ ਡਿਪਟੀ ਕਮਿਸ਼ਨਰ ਰੂਪਨਗਰ ਸੋਨਾਲੀ ਗਿਰੀ ਤੇ ਹੋਰ ਅਧਿਕਾਰੀ ਵੀ ਸਨ | ਰਾਣਾ ਕੇ. ਪੀ. ਸਿੰਘ ਨੇ ਕਿਹਾ ਕਿ ਸ੍ਰੀ ਅਨੰਦਪੁਰ ਸਾਹਿਬ ਸਿਵਲ ਹਸਪਤਾਲ 'ਚ ਲੈਵਲ-2 ਦੀ ਸਹੂਲਤ ਬਾਰੇ 20 ਬੈੱਡ ਸਥਾਪਿਤ ਕੀਤੇ ਗਏ ਹਨ ਜਿਥੇ ਆਕਸੀਜਨ ਸਮੇਤ ਸਾਰੀਆਂ ਸਹੂਲਤਾਂ ਉਪਲਬਧ ਹਨ | ਉਨ੍ਹਾਂ ਨੇ ਕਿਹਾ ਕਿ ਜ਼ਿਲੇ੍ਹ ਦੇ 611 ਪਿੰਡਾਂ 'ਚੋਂ 411 ਪਿੰਡਾਂ ਵਿਚ ਆਈਸੋਲੇਸ਼ਨ ਸੈਂਟਰ ਬਣਾ ਕੇ ਲੋਕਾਂ ਨੂੰ ਕਰੋਨਾ ਮਹਾਂਮਾਰੀ ਤੋਂ ਬਚਣ ਲਈ ਲੋੜੀਂਦੀਆਂ ਢੁਕਵੀਆਂ ਮੁੱਢਲੀਆਂ ਯੋਗ ਸਹੂਲਤਾਂ ਉਪਲਬਧ ਕਰਵਾਉਣ ਦਾ ਉਪਰਾਲਾ ਕੀਤਾ ਹੈ | ਬਾਕੀ 200 ਪਿੰਡਾਂ 'ਚ ਵੀ ਇਹ ਆਈਸੋਲੇਸ਼ਨ ਸੈਂਟਰ ਜਲਦੀ ਸਥਾਪਿਤ ਹੋਣਗੇ | ਉਨ੍ਹਾਂ ਕਿਹਾ ਕਿ ਜ਼ਿਲੇ੍ਹ ਦੇ ਸ਼ਹਿਰਾਂ ਅਤੇ ਪਿੰਡਾਂ 'ਚ 6 ਹਜ਼ਾਰ ਬੈੱਡ ਦੀ ਵਿਵਸਥਾ ਕੀਤੀ ਜਾ ਰਹੀ ਹੈ | ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕਰਦੇ ਹੋਏ ਕਿਹਾ ਕਿ ਪਿੰਡਾਂ ਵਿਚ ਠੀਕਰੀ ਪਹਿਰਾ ਲਗਾਉਣ, ਬਾਹਰ ਤੋਂ ਆਉਣ ਵਾਲੇ ਵਿਅਕਤੀਆਂ ਦੀ ਵਿਸ਼ੇਸ਼ ਨਿਗਰਾਨੀ ਕੀਤੀ ਜਾਵੇ | ਇਸ ਮੌਕੇ ਡਿਪਟੀ ਕਮਿਸ਼ਨਰ ਰੂਪਨਗਰ ਸੋਨਾਲੀ ਗਿਰੀ ਨੇ ਦੱਸਿਆ ਕਿ ਸਰਕਾਰ ਦੀਆਂ ਗਾਈਡਲਾਈਨਜ਼ ਸਿਹਤ ਵਿਭਾਗ ਵਲੋਂ ਜਾਰੀ ਦਿਸ਼ਾ ਨਿਰਦੇਸ਼ਾਂ ਤੇ ਜ਼ਿਲੇ੍ਹ ਵਿਚ ਲਗਾਈਆਂ ਪਾਬੰਦੀਆਂ ਅਤੇ ਲੋਕਾਂ ਨੂੰ ਮਿਲਣ ਵਾਲੀਆਂ ਸਹੂਲਤਾਂ ਬਾਰੇ ਸਾਰੀ ਜਾਣਕਾਰੀ ਵੱਖ-ਵੱਖ ਸੋਸ਼ਲ ਮੀਡੀਆ ਪਲੇਟਫ਼ਾਰਮ ਤੇ ਹੋਰ ਪ੍ਰਚਾਰ ਸਾਧਨਾ ਰਾਹੀ ਲੋਕਾਂ ਤੱਕ ਪਹੁੰਚਾਈ ਜਾ ਰਹੀ ਹੈ | ਉਨ੍ਹਾਂ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਸੰਕਰਮਣ ਦੀ ਲੜੀ ਤੋੜਨ ਲਈ ਜ਼ਰੂਰੀ ਹਦਾਇਤਾਂ ਦੀ ਜਾਣਕਾਰੀ ਆਮ ਲੋਕਾਂ ਤੱਕ ਪਹੁੰਚਾਉਣ | ਇਸ ਮੌਕੇ ਐਸ. ਡੀ. ਐਮ. ਕਨੂੰ ਗਰਗ, ਸੀਨੀਅਰ ਮੈਡੀਕਲ ਅਫ਼ਸਰ ਡਾ: ਚਰਨਜੀਤ ਕੁਮਾਰ, ਹਰਜੀਤ ਸਿੰਘ ਜੀਤਾ ਪ੍ਰਧਾਨ ਨਗਰ ਕੌਂਸਲ, ਰਮੇਸ਼ ਚੰਦਰ ਦਸਗਰਾਈ ਪ੍ਰਧਾਨ ਜ਼ਿਲ੍ਹਾ ਯੋਜਨਾ ਕਮੇਟੀ, ਹਰਬੰਸ ਲਾਲ ਮਹਿਦਲੀ ਚੇਅਰਮੈਨ ਮਾਰਕੀਟ ਕਮੇਟੀ, ਕਮਲਦੇਵ ਜੋਸ਼ੀ ਡਾਇਰੈਕਟਰ ਪੀ. ਆਰ. ਟੀ. ਸੀ., ਪ੍ਰੇਮ ਸਿੰਘ ਬਾਸੋਵਾਲ ਪ੍ਰਧਾਨ ਬਲਾਕ ਕਾਂਗਰਸ, ਵਪਾਰ ਮੰਡਲ ਦੇ ਪ੍ਰਧਾਨ ਇੰਦਰਜੀਤ ਸਿੰਘ ਅਰੋੜਾ, ਗੈਰ ਖੇਤੀਬਾੜੀ ਸਭਾ ਦੇ ਪ੍ਰਧਾਨ ਪਿ੍ਤਪਾਲ ਸਿੰਘ ਗੰਡਾ, ਨਰਿੰਦਰ ਸੈਣੀ, ਡਾ: ਆਤਮਾ ਸਿੰਘ ਰਾਣਾ, ਸੰਜੀਵਨ ਰਾਣਾ ਆਦਿ ਹਾਜ਼ਰ ਸਨ |

ਖ਼ਬਰ ਸ਼ੇਅਰ ਕਰੋ

 

ਵਿਸ਼ਵ ਬਲੱਡ ਪ੍ਰੈਸ਼ਰ ਦਿਵਸ ਮਨਾਇਆ

ਰੂਪਨਗਰ, 17 ਮਈ (ਸਤਨਾਮ ਸਿੰਘ ਸੱਤੀ)-ਵਿਸ਼ਵ 'ਖ਼ੂਨਦਾਨ ਦਿਵਸ' ਦੇ ਮੌਕੇ 'ਤੇ ਸਿਵਲ ਸਰਜਨ ਡਾ. ਦਵਿੰਦਰ ਕੁਮਾਰ ਢਾਂਡਾ ਦੀ ਪ੍ਰਧਾਨਗੀ ਹੇਠ ਦਫ਼ਤਰ ਸਿਵਲ ਸਰਜਨ ਰੂਪਨਗਰ ਵਿਖੇ ਜਾਗਰੂਕਤਾ ਸਮਾਗਮ ਕਰਵਾਇਆ ਗਿਆ | ਇਸ ਮੌਕੇ ਉਨ੍ਹਾਂ ਕਿਹਾ ਕਿ ਅੱਜ ਦੀ ਜੀਵਨ ਸ਼ੈਲੀ ਵਿਚ ...

ਪੂਰੀ ਖ਼ਬਰ »

ਨਵੇਂ ਕੇਂਦਰ 'ਚ 204 ਨੌਜਵਾਨਾਂ ਦਾ ਟੀਕਾਕਰਨ

ਭਰਤਗੜ੍ਹ, 17 ਮਈ (ਜਸਬੀਰ ਸਿੰਘ ਬਾਵਾ)-ਭਰਤਗੜ੍ਹ ਦੇ ਸਰਕਾਰੀ ਸੀ. ਸੈ. ਸਮਾਰਟ ਸਕੂਲ 'ਚ ਸਥਾਪਤ ਕੀਤੇ ਨਵੇਂ ਕੇਂਦਰ 'ਚ ਦੋ-ਦਿਨਾਂ 'ਚ 204 ਨੌਜਵਾਨਾਂ ਦਾ ਟੀਕਾਕਰਨ ਮੁਕੰਮਲ ਹੋਇਆ ਹੈ, ਅੱਜ ਖ਼ੁਰਾਕ ਤੋਂ ਵਾਂਝੇ ਰਹੇ ਨੌਜਵਾਨਾਂ ਦਾ ਟੀਕਾਕਰਨ 18 ਮਈ ਨੂੰ ਹੋਣ ਦੀ ਸੰਭਾਵਨਾ ...

ਪੂਰੀ ਖ਼ਬਰ »

ਕਿਰਤੀ ਕਿਸਾਨ ਮੋਰਚਾ ਵਲੋਂ ਵਾਰੋ-ਵਾਰੀ ਦਿੱਲੀ ਜਥੇ ਭੇਜਣ ਦਾ ਐਲਾਨ

ਰੂਪਨਗਰ, 17 ਮਈ (ਸਤਨਾਮ ਸਿੰਘ ਸੱਤੀ)-ਕਿਰਤੀ ਕਿਸਾਨ ਮੋਰਚਾ ਰੋਪੜ ਵਲੋਂ ਜਗਦੀਪ ਕੌਰ ਢੱਕੀ ਦੀ ਅਗਵਾਈ 'ਚ ਬਲਾਕ ਰੋਪੜ ਦੀ ਮੀਟਿੰਗ ਗੁਰਦੁਆਰਾ ਬਾਬਾ ਸਤਨਾਮ ਸਿੰਘ ਜੀ ਨੰਗਲ ਚੌਕ ਰੋਪੜ ਵਿਖੇ ਹੋਈ | ਮੀਟਿੰਗ ਵਿਚ 21 ਮਈ ਨੂੰ ਇਕ ਵੱਡਾ ਜਥਾ ਦਿੱਲੀ ਭੇਜਣ ਦਾ ਫ਼ੈਸਲਾ ...

ਪੂਰੀ ਖ਼ਬਰ »

'ਆਪ' ਦੇ ਐਸ. ਸੀ. ਵਿੰਗ ਵਲੋਂ ਮੁੱਖ ਮੰਤਰੀ ਦੇ ਨਾਂਅ ਡੀ. ਸੀ. ਨੂੰ ਮੰਗ-ਪੱਤਰ

ਰੂਪਨਗਰ, 17 ਮਈ (ਸਤਨਾਮ ਸਿੰਘ ਸੱਤੀ)-ਆਮ ਆਦਮੀ ਪਾਰਟੀ ਰੋਪੜ ਦੇ ਐੱਸ. ਸੀ. ਵਿੰਗ ਦੇ ਜ਼ਿਲ੍ਹਾ ਪ੍ਰਧਾਨ ਪਰਮਜੀਤ ਸਿੰਘ ਪਿੰਕੀ ਦੀ ਪ੍ਰਧਾਨਗੀ ਹੇਠ ਇਕ ਮੰਗ-ਪੱਤਰ ਮੁੱਖ ਮੰਤਰੀ ਦੇ ਨਾਂਅ ਜ਼ਿਲ੍ਹੇ ਦੀ ਡਿਪਟੀ ਕਮਿਸ਼ਨਰ ਰੂਪਨਗਰ ਨੂੰ ਸੌਂਪਿਆ ਗਿਆ | ਜਿਸ 'ਚ ਕੋਰੋਨਾ ...

ਪੂਰੀ ਖ਼ਬਰ »

ਸਾਂਝੇ ਅਧਿਆਪਕ ਮੋਰਚੇ ਨੇ ਐੱਸ. ਡੀ. ਐੱਮ. ਨੂੰ ਸੌਂਪਿਆ ਮੰਗ-ਪੱਤਰ

ਸ੍ਰੀ ਚਮਕੌਰ ਸਾਹਿਬ, 17 ਮਈ (ਜਗਮੋਹਣ ਸਿੰਘ ਨਾਰੰਗ)-ਸਾਂਝੇ ਅਧਿਆਪਕ ਮੋਰਚੇ ਦੇ ਸੂਬਾਈ ਸੱਦੇ ਉੱਤੇ ਬਲਾਕ ਸ੍ਰੀ ਚਮਕੌਰ ਸਾਹਿਬ ਦੇ ਅਧਿਆਪਕਾਂ ਨੇ ਕੋਵਿਡ ਮਹਾਂਮਾਰੀ ਦੇ ਚੱਲਦਿਆਂ ਸਰਕਾਰੀ ਹਦਾਇਤਾਂ ਦੀ ਪਾਲਣਾ ਕਰਦੇ ਹੋਏ ਸੰਕੇਤਕ ਰੋਸ ਮੁਜ਼ਾਹਰਾ ਕੀਤਾ | ਉਪਰੰਤ ...

ਪੂਰੀ ਖ਼ਬਰ »

ਸਿਹਤ ਵਿਭਾਗ ਵਲੋਂ ਕੋਵਿਡ ਮਰੀਜ਼ਾਂ ਘਰ-ਘਰ ਪਹੁੰਚਾਈਆਂ ਜਾ ਰਹੀਆਂ ਕੋਰੋਨਾ ਫ਼ਤਹਿ ਕਿੱਟਾਂ

ਸ੍ਰੀ ਚਮਕੌਰ ਸਾਹਿਬ, 17 ਮਈ (ਜਗਮੋਹਣ ਸਿੰਘ ਨਾਰੰਗ)-ਸਿਹਤ ਵਿਭਾਗ ਸ੍ਰੀ ਚਮਕੌਰ ਸਾਹਿਬ ਵਲੋਂ ਬਲਾਕ ਅਧੀਨ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਨੂੰ ਸਿਹਤ ਵਿਭਾਗ ਦੇ ਕਰਮੀ ਘਰਾਂ 'ਚ ਜਾ ਕੇ ਕੋਰੋਨਾ ਫ਼ਤਹਿ ਕਿੱਟਾਂ ਮੁਹੱਈਆ ਕਰਵਾ ਰਹੇ ਹਨ | ਡਾ: ਸੀ. ਪੀ. ਸਿੰਘ ਨੇ ਦੱਸਿਆ ਕਿ ...

ਪੂਰੀ ਖ਼ਬਰ »

ਸਫ਼ਾਈ ਸੇਵਕਾਂ ਦੀ ਹੜਤਾਲ ਜਾਰੀ

ਸ੍ਰੀ ਚਮਕੌਰ ਸਾਹਿਬ, 17 ਮਈ (ਜਗਮੋਹਣ ਸਿੰਘ ਨਾਰੰਗ)-ਸਥਾਨਕ ਨਗਰ ਪੰਚਾਇਤ ਦੇ ਸਫ਼ਾਈ ਸੇਵਕਾਂ ਦੀ ਹੜਤਾਲ 5ਵੇਂ ਦਿਨ 'ਚ ਸ਼ਾਮਲ ਹੋ ਗਈ ਹੈ | ਇਸ ਹੜਤਾਲ ਕਾਰਨ ਸ਼ਹਿਰ ਅੰਦਰ ਗੰਦਗੀ ਦੇ ਵੱਡੇ-ਵੱਡੇ ਢੇਰ ਲੱਗਣੇ ਸ਼ੁਰੂ ਹੋ ਗਏ ਹਨ | ਇਨ੍ਹਾਂ ਸਫ਼ਾਈ ਸੇਵਕਾਂ ਵਲੋਂ ਨਗਰ ...

ਪੂਰੀ ਖ਼ਬਰ »

ਆਮ ਆਦਮੀ ਪਾਰਟੀ ਦੇ ਅਹੁਦੇਦਾਰਾਂ ਨੇ ਕੀਤੀ ਸੋਗ ਸਭਾ

ਸ੍ਰੀ ਚਮਕੌਰ ਸਾਹਿਬ, 17 ਮਈ (ਜਗਮੋਹਣ ਸਿੰਘ ਨਾਰੰਗ)-ਆਮ ਆਦਮੀ ਪਾਰਟੀ ਦੇ ਅਹੁਦੇਦਾਰਾਂ ਦੀ ਮੀਟਿੰਗ ਬਲਾਕ ਪ੍ਰਧਾਨ ਗੁਰਚਰਨ ਸਿੰਘ ਮਾਣੇਮਾਜਰਾ ਦੀ ਪ੍ਰਧਾਨਗੀ ਹੇਠ ਹੋਈ, ਜਿਸ 'ਚ 'ਆਪ' ਦੇ ਸਾਬਕਾ ਮੁਲਾਜ਼ਮ ਵਿੰਗ ਪੰਜਾਬ ਦੇ ਉਪ ਪ੍ਰਧਾਨ ਸਵਰਨ ਸਿੰਘ ਸੈਂਪਲਾਂ ...

ਪੂਰੀ ਖ਼ਬਰ »

ਅਪਥਾਲਮਿਕ ਅਫ਼ਸਰਾਂ ਦੀਆਂ ਅਸਾਮੀਆਂ ਨੂੰ ਜਲਦ ਭਰਨ ਦੀ ਮੰਗ

ਮੋਰਿੰਡਾ, 17 ਮਈ (ਪਿ੍ਤਪਾਲ ਸਿੰਘ)-ਕੋਰੋਨਾ ਮਹਾਂਮਾਰੀ ਨੂੰ ਹਰਾ ਕੇ ਸਿਹਤਯਾਬ ਹੋ ਚੁੱਕੇ ਮਰੀਜ਼ਾਂ ਨੂੰ ਲੱਗਣ ਵਾਲੀ ਨਵੀਂ ਬਿਮਾਰੀ ਬਲੈਕ ਫੰਗਸ ਜੋ ਅੱਖਾਂ 'ਤੇ ਅਸਰ ਕਰਦੀ ਹੈ ਇਸ ਬਿਮਾਰੀ ਦੇ ਟਾਕਰੇ ਲਈ ਪੰਜਾਬ ਸਰਕਾਰ ਅਪਥਾਲਮਿਕ ਅਫ਼ਸਰਾਂ ਦੀ ਅਸਾਮੀਆਂ ਨੂੰ ...

ਪੂਰੀ ਖ਼ਬਰ »

ਪੀਰ ਬਾਬਾ ਜ਼ਿੰਦਾ ਸ਼ਹੀਦ ਸੁਸਾਇਟੀ ਨੇ ਜ਼ਿੰਦਾ ਜੀਵ ਆਸ਼ਰਮ ਲਈ ਭੇਜੀ ਲੰਗਰ ਦੀ ਸੇਵਾ

ਨੂਰਪੁਰ ਬੇਦੀ, 17 ਮਈ (ਰਾਜੇਸ਼ ਚੌਧਰੀ ਤਖ਼ਤਗੜ੍ਹ)-ਬੀਤੇ ਲੰਬੇ ਸਮੇਂ ਤੋਂ ਸਮਾਜ ਸੇਵੀ ਕਾਰਜਾਂ 'ਚ ਅਹਿਮ ਭੂਮਿਕਾ ਨਿਭਾ ਰਹੀ ਪੀਰ ਬਾਬਾ ਜ਼ਿੰਦਾ ਸ਼ਹੀਦ ਸੁਸਾਇਟੀ ਨੂਰਪੁਰ ਬੇਦੀ ਵਲੋਂ ਇਕ ਹੋਰ ਨੇਕ ਕੰਮ 'ਚ ਯੋਗਦਾਨ ਪਾਉਣ 'ਚ ਅਹਿਮ ਭੂਮਿਕਾ ਅਦਾ ਕੀਤੀ ਹੈ | ਸੁਸਾਇਟੀ ...

ਪੂਰੀ ਖ਼ਬਰ »

ਵਿਧਾਇਕ ਸੰਦੋਆ ਵਲੋਂ ਪੱਤਰਕਾਰ ਹਰਦੀਪ ਸਿੰਘ ਕੰਗ ਨਾਲ ਕੀਤਾ ਦੁੱਖ ਸਾਂਝਾ

ਪੁਰਖਾਲੀ, 17 ਮਈ (ਅੰਮਿ੍ਤਪਾਲ ਸਿੰਘ ਬੰਟੀ)-ਹਲਕਾ ਵਿਧਾਇਕ ਅਮਰਜੀਤ ਸਿੰਘ ਸੰਦੋਆ ਵਲੋਂ ਪੱਤਰਕਾਰ ਹਰਦੀਪ ਸਿੰਘ ਕੰਗ ਨਾਲ ਉਨ੍ਹਾਂ ਦੇ ਗ੍ਰਹਿ ਪਿੰਡ ਠੌਣਾ ਵਿਖੇ ਪਹੁੰਚ ਕੇ ਦੁੱਖ ਸਾਂਝਾ ਕੀਤਾ ਗਿਆ | ਜ਼ਿਕਰਯੋਗ ਹੈ ਕਿ ਸ. ਕੰਗ ਦੇ ਪਿਤਾ ਸ. ਬਲਵਿੰਦਰ ਸਿੰਘ ਕੰਗ ਬੀਤੇ ...

ਪੂਰੀ ਖ਼ਬਰ »

ਮੁੱਖ ਡਾਕਘਰ ਦਾ ਸਿਸਟਮ ਖ਼ਰਾਬ ਹੋਣ ਕਾਰਨ ਲੋਕ ਹੋਏ ਪ੍ਰੇਸ਼ਾਨ

ਨੰਗਲ, 17 ਮਈ (ਗੁਰਪ੍ਰੀਤ ਸਿੰਘ ਗਰੇਵਾਲ)-ਅੱਜ ਸਵੇਰੇ ਨੰਗਲ ਡਾਕਘਰ ਦਾ ਸਿਸਟਮ ਖ਼ਰਾਬ ਹੋਣ ਕਾਰਨ ਲੋਕਾਂ ਨੂੰ ਬਹੁਤ ਹੀ ਪ੍ਰੇਸ਼ਾਨੀ ਹੋਈ | ਆਰ. ਟੀ. ਆਈ. ਕਾਰਕੁਨ ਯੋਗੇਸ਼ ਸਚਦੇਵਾ ਨੇ ਬਹੁਤ ਜ਼ਰੂਰੀ ਰਜਿਸਟਰੀ ਕਰਵਾਉਣੀ ਸੀ ਪਰ ਸਿਸਟਮ ਕੰਮ ਨਹੀਂ ਕਰ ਰਿਹਾ ਸੀ | ...

ਪੂਰੀ ਖ਼ਬਰ »

ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ ਨੰਗਲ ਵਜੋਂ ਸੁਦੇਸ਼ ਕੁਮਾਰੀ ਨੇ ਸੰਭਾਲਿਆ ਚਾਰਜ

ਨੰਗਲ, 17 ਮਈ (ਪ੍ਰੀਤਮ ਸਿੰਘ ਬਰਾਰੀ)-ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ ਨੰਗਲ ਵਜੋਂ ਸ੍ਰੀਮਤੀ ਸੁਦੇਸ਼ ਕੁਮਾਰੀ ਨੇ ਰੈਗੂਲਰ ਚਾਰਜ ਸੰਭਾਲਿਆ ਹੈ | ਸੁਦੇਸ਼ ਕੁਮਾਰੀ ਜੋ ਕਿ ਪਹਿਲਾਂ ਬਤੌਰ ਸੀ. ਐੱਚ. ਟੀ. ਬਿਭੌਰ ਸਾਹਿਬ ਤਾਇਨਾਤ ਸਨ ਜਿਨ੍ਹਾਂ ਨੂੰ ਅੱਜ ਵਿਭਾਗੀ ...

ਪੂਰੀ ਖ਼ਬਰ »

ਕਾਂਗਰਸੀ ਆਗੂ, ਮੰਤਰੀ ਚੰਨੀ ਦੇ ਹੱਕ 'ਚ ਆਏ

ਮੋਰਿੰਡਾ, 17 ਮਈ (ਪਿ੍ਤਪਾਲ ਸਿੰਘ)-ਸ਼ੂਗਰ ਮਿੱਲ ਮੋਰਿੰਡਾ ਦੇ ਚੇਅਰਮੈਨ ਖ਼ੁਸ਼ਹਾਲ ਸਿੰਘ ਦਤਾਰਪੁਰ, ਪੰਚਾਇਤ ਯੂਨੀਅਨ ਦੇ ਪ੍ਰਧਾਨ ਸਰਪੰਚ ਬੰਤ ਸਿੰਘ ਕਲਾਰਾਂ, ਮੀਤ ਪ੍ਰਧਾਨ ਜਸਵਿੰਦਰ ਸਿੰਘ ਰੋਣੀ, ਮਾਰਕੀਟ ਕਮੇਟੀ ਮੋਰਿੰਡਾ ਦੇ ਚੇਅਰਮੈਨ ਗੁਰਵਿੰਦਰ ਸਿੰਘ ...

ਪੂਰੀ ਖ਼ਬਰ »

ਆਗਾਮੀ ਵਿਧਾਨ ਸਭਾ ਚੋਣਾਂ 'ਚ ਯੂਥ ਅਕਾਲੀ ਦਲ ਨਿਭਾਏਗਾ ਅਹਿਮ ਭੂਮਿਕਾ

ਨੂਰਪੁਰ ਬੇਦੀ, 17 ਮਈ (ਢੀਂਡਸਾ)-ਯੂਥ ਅਕਾਲੀ ਦਲ ਵਲੋਂ ਪਿੰਡਾਂ ਵਿਚ ਮੀਟਿੰਗ ਦਾ ਦੌਰ ਸ਼ੁਰੂ ਕਰ ਦਿੱਤਾ ਗਿਆ ਹੈ | ਜਿਸ ਤਹਿਤ ਸਰਕਲ ਨੂਰਪੁਰ ਬੇਦੀ ਦੇ ਪ੍ਰਧਾਨ ਮਨਦੀਪ ਸਿੰਘ ਮੂਸਾਪੁਰ ਨੇ ਪਿੰਡ ਗੁਰਸੇਵਾਲ, ਆਜਮਪੁਰ ਤੇ ਰੂੜੇਵਾਲ ਵਿਖੇ ਨੌਜਵਾਨਾਂ ਨਾਲ ਮੀਟਿੰਗ ...

ਪੂਰੀ ਖ਼ਬਰ »

ਵਿਭਾਗ ਵਲੋਂ ਸਾਂਝੇ ਦਾਖ਼ਲਾ ਪੋਰਟਲ ਦਾ ਨਾਦਰਸ਼ਾਹੀ ਫ਼ੈਸਲਾ ਤੁਰੰਤ ਵਾਪਸ ਲਵੇ-ਚੇਅਰਮੈਨ ਬਾਗ਼ੀ

ਨੂਰਪੁਰ ਬੇਦੀ, 17 ਮਈ (ਵਿੰਦਰਪਾਲ ਝਾਂਡੀਆਂ)-ਪੰਜਾਬ ਦੇ ਸਕੱਤਰ ਉਚੇਰੀ ਸਿੱਖਿਆ ਵਿਭਾਗ ਵਲੋਂ ਪੰਜਾਬ ਦੇ ਸਾਰੇ ਡਿਗਰੀ ਕਾਲਜਾਂ 'ਚ ਦਾਖ਼ਲੇ ਸਬੰਧੀ ਪੰਜਾਬ ਦੀਆਂ ਤਿੰਨੋ ਯੂਨੀਵਰਸਿਟੀਆਂ ਦਾ ਇਕ ਸਾਂਝਾ ਪੋਰਟਲ ਬਣਾਏ ਜਾਣ ਦੇ ਸਬੰਧ 'ਚ ਜਾਰੀ ਕੀਤੇ ਗਏ ਪੱਤਰ ਦਾ ਹੁਣ ...

ਪੂਰੀ ਖ਼ਬਰ »

ਅਰਜਨ ਆਯੁਰਵੈਦਿਕ ਹਸਪਤਾਲ ਰੋਪੜ ਵਿਖੇ ਖ਼ੂਨੀ ਬਵਾਸੀਰ ਦਾ ਸਫਲ ਆਪ੍ਰੇਸ਼ਨ

ਰੂਪਨਗਰ, 17 ਮਈ (ਸ.ਰ.)-ਲਹਿਰੀ ਸ਼ਾਹ ਮੰਦਰ ਰੋਡ 'ਤੇ ਡਾ: ਸਰਦਾਨਾ ਬੱਚਿਆਂ ਵਾਲੇ ਹਸਪਤਾਲ ਨਜ਼ਦੀਕ ਸਥਿਤ ਅਰਜਨ ਆਯੁਰਵੈਦਿਕ ਹਸਪਤਾਲ ਰੋਪੜ ਵਲੋਂ ਖ਼ੂਨੀ ਬਵਾਸੀਰ ਦਾ ਸਫਲ ਆਪ੍ਰੇਸ਼ਨ ਕੀਤਾ ਗਿਆ | ਅਰਜਨ ਹਪਪਤਾਲ ਰੋਪੜ ਗੋਡਿਆਂ, ਰੀੜ੍ਹ ਦਾ ਦਰਦ, ਸੈਟੀਕਾ ਪੇਨ, ਡਿਸਕ ...

ਪੂਰੀ ਖ਼ਬਰ »

ਪੀ. ਐਸ. ਯੂ. ਵਲੋਂ ਧਰਨੇ ਦਾ ਐਲਾਨ

ਰੂਪਨਗਰ, 17 ਮਈ (ਸਤਨਾਮ ਸਿੰਘ ਸੱਤੀ)-ਪੰਜਾਬ ਸਟੂਡੈਂਟਸ ਯੂਨੀਅਨ ਵਲੋਂ ਕੈਪਟਨ ਸਰਕਾਰ ਦੁਆਰਾ ਆਪਣੇ ਖ਼ਾਲੀ ਖ਼ਜ਼ਾਨੇ ਦਾ ਵਾਸਤਾ ਦੇ ਕੇ ਪੰਜਾਬ 'ਚ ਨਵੇਂ ਸਰਕਾਰੀ ਕਾਲਜਾਂ ਦੀ ਉਸਾਰੀ ਲਈ ਵਿਦਿਆਰਥੀਆਂ ਦੇ ਭਲਾਈ ਫ਼ੰਡਾਂ ਨੂੰ ਵਰਤਣ ਲਈ ਪੰਜਾਬ ਦੇ 8 ਵੱਡੇ ਸਰਕਾਰੀ ...

ਪੂਰੀ ਖ਼ਬਰ »

ਕਰਮਚਾਰੀ ਦਲ ਭਗੜਾਣਾ ਦੀ ਡੀ. ਐਫ. ਓ. ਰੂਪਨਗਰ ਨਾਲ ਮੁਲਾਕਾਤ

ਰੂਪਨਗਰ, 17 ਮਈ (ਸਤਨਾਮ ਸਿੰਘ ਸੱਤੀ)-ਕਰਮਚਾਰੀ ਦਲ ਪੰਜਾਬ (ਭਗੜਾਣਾ) ਦਾ ਵਫ਼ਦ ਸੁਰਜੀਤ ਸਿੰਘ ਸੈਣੀ ਦੀ ਪ੍ਰਧਾਨਗੀ ਹੇਠ ਨਵੇਂ ਡੀ. ਐਫ. ਓ. ਗੁਰਅਮਨਪ੍ਰੀਤ ਸਿੰਘ ਬੈਂਸ ਨੂੰ ਵਣ ਮਜ਼ਦੂਰਾਂ ਦੀਆਂ ਮੰਗਾਂ ਦੇ ਸਬੰਧ 'ਚ ਮਿਲਿਆ | ਉਨ੍ਹਾਂ ਇਸ ਮੌਕੇ ਮੰਗ-ਪੱਤਰ ਸੌਂਪਿਆਂ | ਇਸ ...

ਪੂਰੀ ਖ਼ਬਰ »

ਅਭੈ ਸਿੰਘ ਸੰਧੂ ਦੇ ਅਕਾਲ ਚਲਾਣੇ 'ਤੇ ਦੁੱਖ ਪ੍ਰਗਟ

ਰੂਪਨਗਰ, 17 ਮਈ (ਸਤਨਾਮ ਸਿੰਘ ਸੱਤੀ)-ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਭਤੀਜੇ ਅਭੈ ਸਿੰਘ ਸੰਧੂ ਦੇ ਅਚਾਨਕ ਅਕਾਲ ਚਲਾਣੇ 'ਤੇ ਜ਼ਿਲ੍ਹਾ ਯੂਥ ਕਲੱਬਜ਼ ਤਾਲਮੇਲ ਕਮੇਟੀ ਰੂਪਨਗਰ ਦੇ ਸਮੂਹ ਅਹੁਦੇਦਾਰਾਂ ਤੇ ਮੈਂਬਰਾਂ ਨੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ | ਅਭੈ ਸਿੰਘ ...

ਪੂਰੀ ਖ਼ਬਰ »

ਮੋਰਿੰਡਾ ਇਲਾਕੇ 'ਚ ਸ਼ੋ੍ਰਮਣੀ ਅਕਾਲੀ ਦਲ ਵਲੋਂ ਘਰ-ਘਰ ਲੰਗਰ ਦੀ ਸੇਵਾ ਜਾਰੀ

ਮੋਰਿੰਡਾ, 17 ਮਈ (ਕੰਗ)-ਸ਼ੋ੍ਰਮਣੀ ਅਕਾਲੀ ਦਲ ਵਲੋਂ ਕੋਰੋਨਾ ਮਰੀਜ਼ਾਂ ਲਈ ਚਲਾਈ ਘਰ-ਘਰ ਲੰਗਰ ਦੀ ਸੇਵਾ ਮੋਰਿੰਡਾ ਇਲਾਕੇ 'ਚ ਜਾਰੀ ਹੈ | ਇਸ ਸਬੰਧੀ ਹਲਕਾ ਇੰਚਾਰਜ ਹਰਮੋਹਣ ਸਿੰਘ ਸੰਧੂ ਨੇ ਦੱਸਿਆ ਕਿ ਸ਼ਹਿਰ 'ਚ ਕੋਈ ਵੀ ਕੋਰੋਨਾ ਪੀੜਤ ਜਾਂ ਲੋੜਵੰਦ ਹੈ ਉਸ ਨੂੰ ...

ਪੂਰੀ ਖ਼ਬਰ »

ਖ਼ਾਲਸਾ ਕਾਲਜ ਦੀਆਂ ਵਿਦਿਆਰਥਣਾਂ ਯੂਨੀਵਰਸਿਟੀ ਪ੍ਰੀਖਿਆਵਾਂ 'ਚ ਰਹੀਆਂ ਅੱਵਲ

ਸ੍ਰੀ ਅਨੰਦਪੁਰ ਸਾਹਿਬ, 17 ਮਈ (ਕਰਨੈਲ ਸਿੰਘ)-ਸਥਾਨਕ ਕਾਲਜ ਸ੍ਰੀ ਗੁਰੂ ਤੇਗ਼ ਬਹਾਦਰ ਖ਼ਾਲਸਾ ਕਾਲਜ ਦੇ ਕਾਮਰਸ ਵਿਭਾਗ (ਐਮ. ਕਾਮ.) ਦੀਆਂ ਵਿਦਿਆਰਥਣਾਂ ਨੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੀਆਂ ਪ੍ਰੀਖਿਆਵਾਂ ਵਿਚ ਮੈਰਿਟ ਸੂਚੀ ਵਿਚ ਸਥਾਨ ਪ੍ਰਾਪਤ ਕੀਤਾ ਹੈ | ਐਮ. ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX