ਤਾਜਾ ਖ਼ਬਰਾਂ


ਮੁੱਖ ਮੰਤਰੀ ਚੰਨੀ ਨੇ ਰਾਜ ਦੇ ਵਿਕਾਸ ਨੂੰ ਯਕੀਨੀ ਬਣਾਉਣ ਲਈ 100 ਦਿਨਾਂ ਦਾ ਰੋਡਮੈਪ ਤਿਆਰ ਕਰਨ ਨੂੰ ਕਿਹਾ
. . .  51 minutes ago
ਚੰਡੀਗੜ੍ਹ, 27 ਸਤੰਬਰ- ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਪ੍ਰਸ਼ਾਸਕੀ ਸਕੱਤਰਾਂ ਨੂੰ ਉਨ੍ਹਾਂ ਦੇ ਵਿਭਾਗਾਂ ਦੇ 100 ਦਿਨਾਂ ਦਾ ਵਿਆਪਕ ਰੋਡਮੈਪ ਤਿਆਰ ਕਰਨ ਲਈ ਕਿਹਾ ਹੈ ਤਾਂ ਜੋ ਵਧੇਰੇ ਕੁਸ਼ਲਤਾ ਅਤੇ ਪਾਰਦਰਸ਼ਤਾ ਲਿਆਂਦੀ ...
ਥਾਣੇਦਾਰ ਨੇ ਅਦਾਲਤ ਜਾਂਦੇ ਵਕੀਲ ਦਾ ਪਾੜਿਆ ਸਿਰ
. . .  about 1 hour ago
ਤਲਵੰਡੀ ਸਾਬੋ/ਸੀਂਗੋ ਮੰਡੀ 27 ਸਤੰਬਰ (ਲੱਕਵਿੰਦਰ ਸ਼ਰਮਾ)- ਅੱਜ ਭਾਰਤ ਬੰਦ ਦੌਰਾਨ ਇੱਕ ਨਾਕੇ ਕੋਲੋਂ ਲੰਘਦੇ ਵਕਤ ਰਸਤੇ ਵਿਚ ਰਸਤਾ ਰੋਕਣ ਲਈ ਰੱਖੇ ਢੋਲ ਪਾਸੇ ਕਰਕੇ ਲੰਘਣ ਲੱਗੇ ਇਕ ਨਾਮੀ ਵਕੀਲ ਨੂੰ ਪੁਲਿਸ ਦੇ ਇੱਕ ਥਾਣੇਦਾਰ ਨੇ ਸਿਰ ਵਿਚ ਸੱਟ ...
ਆਕਾਸ਼ ਮਿਜ਼ਾਈਲ ਦੇ ਨਵੇਂ ਸੰਸਕਰਣ - 'ਆਕਾਸ਼ ਪ੍ਰਾਈਮ' ਦਾ ਅੱਜ ਚਾਂਦੀਪੁਰ, ਉੜੀਸ਼ਾ ਤੋਂ ਸਫਲਤਾਪੂਰਵਕ ਪ੍ਰੀਖਣ
. . .  about 2 hours ago
ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਆਪਣੀ ਸੁਰੱਖਿਆ ਘਟਾਉਣ ਨੂੰ ਕਿਹਾ
. . .  about 2 hours ago
ਅਮਰਪ੍ਰੀਤ ਸਿੰਘ ਦਿਓਲ ਪੰਜਾਬ ਦੇ ਐਡਵੋਕੇਟ ਜਨਰਲ ਨਿਯੁਕਤ
. . .  about 2 hours ago
ਚਾਚੇ ਨਾਲ ਕੰਧ ਦੇ ਰੌਲ਼ੇ ਤੋਂ ਪ੍ਰੇਸ਼ਾਨ ਭਤੀਜੇ ਨੇ ਨਹਿਰ 'ਚ ਛਾਲ ਮਾਰ ਕੇ ਕੀਤੀ ਖ਼ੁਦਕੁਸ਼ੀ
. . .  about 3 hours ago
ਲੋਹਟਬੱਦੀ, 27 ਸਤੰਬਰ (ਕੁਲਵਿੰਦਰ ਸਿੰਘ ਡਾਂਗੋਂ) - ਪਿੰਡ ਲੋਹਟਬੱਦੀ (ਲੁਧਿਆਣਾ) ਵਿਖੇ ਅੱਜ 42 ਸਾਲਾ ਵਿਅਕਤੀ ਨੇ ਆਰਥਿਕ ਤੰਗੀ ਨਾਲ ਜੂਝਦਿਆਂ ਅਤੇ ਸਕੇ ਚਾਚੇ ਨਾਲ ਮਕਾਨ ਦੀ ਕੰਧ ਤੋਂ ਪ੍ਰੇਸ਼ਾਨ ਅਤੇ ਕੋਈ ਸੁਣਵਾਈ ਨਾ ਹੋਣ ਕਾਰਨ ਅੱਜ...
ਸੁਪਰੀਮ ਕੋਰਟ ਦੀ ਕੇਂਦਰ ਸਮੇਤ ਰਾਸ਼ਟਰੀ ਪ੍ਰੀਖਿਆ ਬੋਰਡ ਅਤੇ ਰਾਸ਼ਟਰੀ ਮੈਡੀਕਲ ਕਮਿਸ਼ਨ ਨੂੰ ਫਟਕਾਰ
. . .  about 3 hours ago
ਨਵੀਂ ਦਿੱਲੀ, 27 ਸਤੰਬਰ - ਸੁਪਰੀਮ ਕੋਰਟ ਨੇ ਪੋਸਟ ਗ੍ਰੈਜੂਏਟ ਨੈਸ਼ਨਲ ਏਲੀਜੀਬਿਲਿਟੀ ਕਮ ਐਂਟਰੈਂਸ ਟੈਸਟ-ਸੁਪਰ ਸਪੈਸ਼ਲਿਟੀ 2021 ਦੇ ਇਮਤਿਹਾਨ ਪੈਟਰਨ ਵਿਚ ਆਖਰੀ ਮਿੰਟ ਵਿਚ ਬਦਲਾਅ ਕਰਨ ਲਈ ਕੇਂਦਰ ...
ਬਹੁਜਨ ਸਮਾਜ ਪਾਰਟੀ ਅੰਬੇਡਕਰ ਦੇ ਕੌਮੀ ਪ੍ਰਧਾਨ ਦੇਵੀ ਦਾਸ ਨਾਹਰ ਦਾ ਦਿਹਾਂਤ
. . .  about 3 hours ago
ਕਪੂਰਥਲਾ, 27 ਸਤੰਬਰ (ਅਮਰਜੀਤ ਕੋਮਲ) - ਬਹੁਜਨ ਸਮਾਜ ਪਾਰਟੀ ਅੰਬੇਡਕਰ ਦੇ ਕੌਮੀ ਪ੍ਰਧਾਨ ਦੇਵੀ ਦਾਸ ਨਾਹਰ (68) ਦਾ ਅੱਜ ਦੁਪਹਿਰ ਬਾਅਦ ਦਿਲ ਦਾ ਦੌਰਾ ਪੈਣ ਕਾਰਨ ਦਿਹਾਂਤ ਹੋ ਗਿਆ...
ਬਲੋਚ ਵਿਦਰੋਹੀਆਂ ਨੇ ਕੀਤਾ ਬੰਬ ਧਮਾਕਾ, ਨੁਕਸਾਨਿਆ ਗਿਆ ਮੁਹੰਮਦ ਅਲੀ ਜਿਨਾਹ ਦਾ ਬੁੱਤ
. . .  about 3 hours ago
ਇਸਲਾਮਾਬਾਦ, 27 ਸਤੰਬਰ - ਬਲੋਚ ਵਿਦਰੋਹੀਆਂ ਨੇ ਪਾਕਿਸਤਾਨ ਦੇ ਸੰਸਥਾਪਕ ਮੁਹੰਮਦ ਅਲੀ ਜਿਨਾਹ ਦੇ ਬੁੱਤ ਨੂੰ ਬੰਬ ਧਮਾਕੇ ਵਿਚ ਉਡਾ ਦਿੱਤਾ | ਬਲੋਚਿਸਤਾਨ ਸੂਬੇ ਦੇ ਸਾਹਿਲੀ ਸ਼ਹਿਰ ਗਵਾਦਰ ਵਿਚ ਕੀਤੇ ਬੰਬ ਧਮਾਕੇ ਵਿਚ ਬੁੱਤ ਨੁਕਸਾਨਿਆ ਗਿਆ ਹੈ...
ਚੱਕਰਵਾਤੀ ਤੂਫ਼ਾਨ 'ਗੁਲਾਬ' ਦੇ ਚਲਦੇ ਅਲਰਟ ਜਾਰੀ
. . .  about 4 hours ago
ਨਵੀਂ ਦਿੱਲੀ, 27 ਸਤੰਬਰ - ਭਾਰੀ ਮੀਂਹ ਪੈਣ ਕਾਰਨ ਆਂਧਰਾ ਪ੍ਰਦੇਸ਼ - ਉੜੀਸਾ ਸਰਹੱਦ 'ਤੇ ਗੋਟਾ ਬੈਰਾਜ 'ਚ ਪਾਣੀ ਦਾ ਪੱਧਰ ਵਧ ਗਿਆ ਹੈ | ਜ਼ਿਕਰਯੋਗ ਹੈ ਕਿ ਉੜੀਸਾ ਅਤੇ ਆਂਧਰਾ ਪ੍ਰਦੇਸ਼ ਵਿਚ ਤਬਾਹੀ ਮਚਾਉਣ ਤੋਂ ਬਾਅਦ...
ਭਾਜਪਾ ਅਤੇ ਟੀ.ਐਮ.ਸੀ. ਵਰਕਰਾਂ ਵਿਚਕਾਰ ਹੋਈ ਝੜਪ
. . .  about 5 hours ago
ਕੋਲਕਾਤਾ, 27 ਸਤੰਬਰ - ਭਵਾਨੀਪੁਰ ਉਪ ਚੋਣ ਦੇ ਪ੍ਰਚਾਰ ਦਾ ਅੱਜ ਆਖ਼ਰੀ ਦਿਨ ਹੈ। ਭਾਰਤੀ ਜਨਤਾ ਪਾਰਟੀ (ਭਾਜਪਾ) ਅਤੇ ਤ੍ਰਿਣਮੂਲ ਕਾਂਗਰਸ (ਟੀ.ਐਮ.ਸੀ.) ਦੇ ਵਰਕਰਾਂ ਦੀ ਅੱਜ ਕੋਲਕਾਤਾ ਵਿਚ ਝੜਪ ਹੋ ....
ਭਾਰਤ ਬੰਦ ਪੂਰੀ ਤਰ੍ਹਾਂ ਰਿਹਾ ਸਫਲ - ਰਾਕੇਸ਼ ਟਿਕੈਤ
. . .  about 5 hours ago
ਨਵੀਂ ਦਿੱਲੀ, 27 ਸਤੰਬਰ - ਭਾਰਤੀ ਕਿਸਾਨ ਯੂਨੀਅਨ ਦੇ ਬੁਲਾਰੇ ਰਾਕੇਸ਼ ਟਿਕੈਤ ਦਾ ਕਹਿਣਾ ਹੈ ਕਿ ਭਾਰਤ ਬੰਦ ਪੂਰੀ ਤਰ੍ਹਾਂ ਸਫਲ ਰਿਹਾ ਹੈ | ਉਨ੍ਹਾਂ ਦਾ ਕਹਿਣਾ ਹੈ ਕਿ ਭਵਿੱਖ ਦੀ ਰਣਨੀਤੀ...
ਆਯੁਸ਼ਮਾਨ ਭਾਰਤ ਡਿਜੀਟਲ ਮਿਸ਼ਨ ਦੀ ਸ਼ੁਰੂਆਤ
. . .  about 5 hours ago
ਨਵੀਂ ਦਿੱਲੀ,27 ਸਤੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਆਯੁਸ਼ਮਾਨ ਭਾਰਤ ਡਿਜੀਟਲ ਮਿਸ਼ਨ ਦੀ ਸ਼ੁਰੂਆਤ ਕੀਤੀ ਹੈ | ਉੱਥੇ ਹੀ ਇਸ ਪ੍ਰਧਾਨ ਮੰਤਰੀ ਦਾ ਕਹਿਣਾ ਸੀ ਕਿ ਅੱਜ ਦਾ ਦਿਨ ਬਹੁਤ ਮਹੱਤਵਪੂਰਨ ਦਿਨ ਹੈ...
ਨਰਮੇ ਦੀ ਫ਼ਸਲ ਤਬਾਹ ਹੋਣ ਕਾਰਨ ਕਿਸਾਨ ਵਲੋਂ ਖ਼ੁਦਕੁਸ਼ੀ
. . .  about 5 hours ago
ਮਾਨਸਾ, 27 ਸਤੰਬਰ (ਬਲਵਿੰਦਰ ਸਿੰਘ ਧਾਲੀਵਾਲ) - ਮਾਨਸਾ ਨੇੜਲੇ ਪਿੰਡ ਖ਼ਿਆਲਾ ਕਲਾਂ ਦੇ ਨੌਜਵਾਨ ਕਿਸਾਨ ਰਜਿੰਦਰ ਸਿੰਘ (27) ਪੁੱਤਰ ਨਾਹਰ ਸਿੰਘ ਨੇ ਨਰਮੇ ਦੀ ਫ਼ਸਲ ਗੁਲਾਬੀ ਸੁੰਡੀ ਕਾਰਨ ਤਬਾਹ ਹੋਣ...
ਭਾਰਤ ਬੰਦ ਕਾਰਨ ਬਾਜ਼ਾਰਾਂ 'ਚ ਛਾਈ ਬੇਰੌਣਕੀ
. . .  about 6 hours ago
ਰਾਜਪੁਰਾ, 27 ਸਤੰਬਰ (ਰਣਜੀਤ ਸਿੰਘ) - ਅੱਜ ਭਾਰਤ ਬੰਦ ਕਾਰਨ ਸ਼ਹਿਰ ਦੇ ਬਾਜ਼ਾਰ ਮੁਕੰਮਲ ਤੌਰ 'ਤੇ ਬੰਦ ਰਹੇ। ਕਿਸਾਨ ਜਥੇਬੰਦੀਆਂ ਨੇ ਸੜਕੀ ਆਵਾਜਾਈ ਠੱਪ ਕਰ ਕੇ ਕੇਂਦਰ ਸਰਕਾਰ ਵਿਰੁੱਧ ਜੰਮ ਕੇ ...
ਭਾਰਤ ਬੰਦ ਦੇ ਸੱਦੇ ਨੂੰ ਕੋਟਫੱਤਾ ਸਰਕਲ ਵਿਚ ਮਿਲਿਆ ਭਰਵਾਂ ਹੁੰਗਾਰਾ
. . .  about 6 hours ago
ਕੋਟਫੱਤਾ,27 ਸਤੰਬਰ (ਰਣਜੀਤ ਸਿੰਘ ਬੁੱਟਰ) - ਸੰਯੁਕਤ ਕਿਸਾਨ ਮੋਰਚੇ ਦੀ 27 ਦੀ ਭਾਰਤ ਬੰਦ ਦੀ ਕਾਲ ਨੂੰ ਕੋਟਫੱਤਾ ਸਰਕਲ ਦੇ ਪਿੰਡਾਂ ਵਿਚ ਭਰਵਾਂ ਹੁੰਗਾਰਾ ਮਿਲਿਆ | ਕੋਟਸ਼ਮੀਰ ਦੀ ਉਗਰਾਹਾਂ ਇਕਾਈ ਨੇ ਦਸਮੇਸ਼ ਵੈੱਲਫੇਅਰ ਕਲੱਬ ਅਤੇ ਵੱਡੀ ...
ਮੋਦੀ ਦੇ ਕਾਲੇ ਕਾਨੂੰਨਾਂ ਨੇ ਲਈ ਇਕ ਹੋਰ ਕਿਸਾਨ ਦੀ ਜਾਨ
. . .  about 6 hours ago
ਨੂਰਮਹਿਲ (ਜਲੰਧਰ) , 27 ਸਤੰਬਰ (ਜਸਵਿੰਦਰ ਸਿੰਘ ਲਾਂਬਾ) - ਕਿਸਾਨ ਬਘੇਲ ਰਾਮ ਦੀ ਦਿੱਲੀ ਸਿੰਘੂ ਬਾਰਡਰ 'ਤੇ ਅਚਾਨਕ ਸਵੇਰੇ ਮੌਤ ਹੋ ਗਈ, ਜੋ ਕਿ ਪਹਿਲੇ ਦਿਨ ਤੋਂ ਹੀ ਸੰਘਰਸ਼ ਨਾਲ ਜੁੜੇ ਹੋਏ...
ਕਿਸਾਨਾਂ ਨੇ ਪਟੜੀ 'ਤੇ ਲੰਮੇ ਪੈ ਕੇ ਰੋਕੀਆਂ ਰੇਲਾਂ
. . .  about 6 hours ago
ਸੋਨੀਪਤ, 27 ਸਤੰਬਰ - ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਸੋਨੀਪਤ ਵਿਖੇ ਕਿਸਾਨਾਂ ਨੇ ਪਟੜੀ 'ਤੇ ਲੰਮੇ ਪੈ ਕੇ ਰੇਲਾਂ ਰੋਕੀਆਂ...
ਦਿੱਲੀ ਬਾਰਡਰ 'ਤੇ ਲੱਗਾ ਲੰਬਾ ਜਾਮ, ਗੱਡੀਆਂ ਦੀਆਂ ਲੱਗੀਆਂ ਲੰਬੀਆਂ ਕਤਾਰਾਂ
. . .  about 6 hours ago
ਨਵੀਂ ਦਿੱਲੀ, 27 ਸਤੰਬਰ - ਕਿਸਾਨਾਂ ਵਲੋਂ ਖੇਤੀ ਕਾਨੂੰਨਾਂ ਦੇ ਖ਼ਿਲਾਫ਼ ਦਿੱਤੇ ਗਏ ਭਾਰਤ ਬੰਦ ਦੇ ਦੌਰਾਨ ਦਿੱਲੀ ਅਤੇ ਐਨ.ਸੀ.ਆਰ ਦੇ ਕਈ ਇਲਾਕਿਆਂ ਵਿਚ ਭਾਰੀ ਜਾਮ ਵੇਖਣ ਨੂੰ ਮਿਲਿਆ...
ਦਿੱਲੀ ਤੋਂ ਬਿਹਾਰ ਤੱਕ ਭਾਰਤ ਬੰਦ ਦਾ ਅਸਰ
. . .  about 6 hours ago
ਨਵੀਂ ਦਿੱਲੀ, 27 ਸਤੰਬਰ - ਭਾਰਤ ਬੰਦ ਦੇ ਦੌਰਾਨ ਦਿੱਲੀ, ਯੂਪੀ ਅਤੇ ਆਸਪਾਸ ਦੇ ਇਲਾਕਿਆਂ ਵਿਚ ਪੁਲਿਸ ਅਲਰਟ 'ਤੇ ਹੈ। ਦਰਜਨ ਤੋਂ ਵੱਧ ਸਿਆਸੀ ਪਾਰਟੀਆਂ, ਸੰਗਠਨਾਂ ਨੇ ਇਸ ਬੰਦ ਦਾ ਸਮਰਥਨ ਕੀਤਾ...
ਸ਼੍ਰੋਮਣੀ ਕਮੇਟੀ ਦੇ ਦਫ਼ਤਰ ਆਮ ਵਾਂਗ ਰਹੇ ਖੁੱਲ੍ਹੇ, ਮੁਲਾਜ਼ਮਾਂ 'ਚ ਪਾਈ ਗਈ ਨਾਰਾਜ਼ਗੀ
. . .  about 6 hours ago
ਅੰਮ੍ਰਿਤਸਰ, 27 ਸਤੰਬਰ (ਜਸਵੰਤ ਸਿੰਘ ਜੱਸ) - ਸੰਯੁਕਤ ਕਿਸਾਨ ਮੋਰਚੇ ਵਲੋਂ ਦਿੱਤੇ ਭਾਰਤ ਬੰਦ ਦੇ ਸੱਦੇ ਨੂੰ ਜਿਥੇ ਅੰਮ੍ਰਿਤਸਰ ਵਿਚ ਪੂਰਨ ਸਮਰਥਨ ਮਿਲਿਆ ਹੈ, ਉਥੇ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਦਫ਼ਤਰ ਆਮ ਵਾਂਗ ਖੁੱਲ੍ਹੇ ਰਹੇ। ਸ਼੍ਰੋਮਣੀ ਕਮੇਟੀ ਜਿਸ ਵਲੋਂ ਇੱਕ ਪਾਸੇ ਕਿਸਾਨ ਸੰਘਰਸ਼ ਨੂੰ ਸਮਰਥਨ...
ਕਿਸਾਨਾਂ ਵਲੋਂ ਚਮਿਆਰੀ ਵਿਖੇ ਸੜਕੀ ਆਵਾਜਾਈ ਰੋਕੀ
. . .  about 7 hours ago
ਭਾਰਤ ਬੰਦ ਦੇ ਸੱਦੇ ਤਹਿਤ ਕਿਸਾਨਾਂ ਨੇ ਸੜਕਾਂ ਜਾਮ ਕਰਨ ਦੇ ਨਾਲ - ਨਾਲ ਰੋਕੀਆਂ ਰੇਲਾਂ
. . .  about 7 hours ago
ਬਹਾਦਰਗੜ੍ਹ, 27 ਸਤੰਬਰ (ਕੁਲਵੀਰ ਸਿੰਘ ਧਾਲੀਵਾਲ ) - ਅੱਜ ਸੰਯੁਕਤ ਕਿਸਾਨ ਮੋਰਚੇ ਵਲੋਂ ਦਿੱਤੇ ਗਏ ਭਾਰਤ ਬੰਦ ਦੇ ਸੱਦੇ ਤਹਿਤ ਕਿਸਾਨ ਜਥੇਬੰਦੀਆਂ ਦੀ ਅਗਵਾਈ ਵਿਚ ਵੱਖ - ਵੱਖ ਥਾਵਾਂ 'ਤੇ ਕਿਸਾਨਾਂ ਵਲੋਂ ਸੜਕਾਂ ਬੰਦ ਕਰ ਕੇ...
ਕਿਸਾਨਾਂ ਵਲੋਂ ਭੋਗਪੁਰ ਟੀ-ਪੁਆਇੰਟ 'ਤੇ ਲਾਇਆ ਗਿਆ ਜਾਮ
. . .  about 7 hours ago
ਭੋਗਪੁਰ, 27 ਸਤੰਬਰ (ਕਮਲਜੀਤ ਸਿੰਘ ਡੱਲੀ) - ਜਲੰਧਰ-ਪਠਾਨਕੋਟ ਨੈਸ਼ਨਲ ਹਾਈਵੇ 'ਤੇ ਭੋਗਪੁਰ ਆਦਮਪੁਰ ਟੀ-ਪੁਆਇੰਟ 'ਤੇ ਕਿਸਾਨਾਂ ਵਲੋਂ ਭਾਰਤ ਬੰਦ ਦੇ ਸੱਦੇ 'ਤੇ ਆਵਾਜਾਈ ਰੋਕ ਕੇ ਧਰਨਾ ਪ੍ਰਦਰਸ਼ਨ ਕਰਨਾ ਸ਼ੁਰੂ ਕਰ ਦਿੱਤਾ...
ਰੇਲਵੇ ਸ਼ਟੇਸ਼ਨ ਮਾਨਾਂਵਾਲਾ ਵਿਖੇ ਲੱਗੀਆਂ ਰੇਲ ਗੱਡੀਆਂ ਦੀਆਂ ਬਰੇਕਾਂ
. . .  about 7 hours ago
ਮਾਨਾਂਵਾਲਾ, 27 ਸਤੰਬਰ (ਗੁਰਦੀਪ ਸਿੰਘ ਨਾਗੀ) - ਸੰਯੁਕਤ ਕਿਸਾਨ ਮੋਰਚੇ ਵਲੋਂ ਐਲਾਨੇ ਗਏ ਭਾਰਤ ਬੰਦ ਦੇ ਸੱਦੇ ਤਹਿਤ ਸੜਕਾਂ ਸਮੇਤ ਰੇਲਵੇ ਟਰੈਕ 'ਤੇ ਵੀ ਕਿਸਾਨਾਂ ਵਲੋਂ ਧਰਨਾ ਦਿੱਤੇ ਜਾਣ ਕਾਰਨ ਰੇਲ ਆਵਾਜਾਈ ਵੀ ਪੂਰੀ ...
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 5 ਜੇਠ ਸੰਮਤ 553
ਵਿਚਾਰ ਪ੍ਰਵਾਹ: ਮਾਨਸਿਕ ਵੇਦਨਾ, ਸਰੀਰਕ ਪੀੜਾ ਨਾਲੋਂ ਵੀ ਵੱਧ ਦੁਖਦਾਈ ਹੁੰਦੀ ਹੈ। -ਸਾਇਰਸ

ਸ੍ਰੀ ਮੁਕਤਸਰ ਸਾਹਿਬ

ਪ੍ਰਾਇਮਰੀ ਤੇ ਮਿਡਲ ਸਕੂਲਾਂ ਦੇ ਉਜਾੜੇ ਖਿਲਾਫ਼ ਰੋਸ ਰੈਲੀ

ਮਲੋਟ, 17 ਮਈ (ਰਣਜੀਤ ਸਿੰਘ ਪਾਟਿਲ, ਅਜਮੇਰ ਸਿੰਘ ਬਰਾੜ)-ਪੰਜਾਬ ਸਰਕਾਰ ਵਲੋਂ ਸਿੱਖਿਆ ਦਾ ਲਗਾਤਾਰ ਉਜਾੜਾ ਕਰਨ ਲਈ ਸਿੱਖਿਆ ਮੰਤਰੀ ਵਲੋਂ ਮੀਟਿੰਗ ਦਾ ਸਮਾਂ ਦੇ ਕੇ ਮੀਟਿੰਗ ਨਾ ਕਰਨ ਅਤੇ ਮੰਗਾਂ ਨੂੰ ਮੰਨਣ ਤੋਂ ਲਗਾਤਾਰ ਇਨਕਾਰੀ ਹੋਣ ਦੇ ਰੋਸ ਵਜੋਂ ਸਾਂਝੇ ਅਧਿਆਪਕ ...

ਪੂਰੀ ਖ਼ਬਰ »

ਪਿੰਡ ਬਾਜਾ ਮਰਾੜ੍ਹ ਤੋਂ ਵੱਟੂ ਨੂੰ ਜਾਣ ਵਾਲੀ ਸੜਕ ਦਾ ਹਾਲ ਮਾੜਾ

ਮੰਡੀ ਬਰੀਵਾਲਾ, 17 ਮਈ (ਨਿਰਭੋਲ ਸਿੰਘ)-ਜਸਕਰਨ ਸਿੰਘ, ਨਵਜੋਤ ਸਿੰਘ ਤੇ ਹਰਬੰਸ ਸਿੰਘ ਆਦਿ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਬਾਜਾ ਮਰਾੜ੍ਹ ਤੋਂ ਵੱਟੂ ਨੂੰ ਜਾਣ ਵਾਲੀ ਸੜਕ ਦਾ ਹਾਲ ਬੇਹੱਦ ਮਾੜਾ ਹੈ | ਸੜਕ ਕਈ ਥਾਵਾਂ ਤੋਂ ਟੁੱਟੀ ਹੋਈ ਹੈ, ਜਿਸ ਕਾਰਨ ਰਾਹਗੀਰਾਂ ਨੂੰ ...

ਪੂਰੀ ਖ਼ਬਰ »

ਸਿਹਤ ਯੋਧਿਆਂ ਦੀ ਘਾਟ ਦਾ ਸ਼ਿਕਾਰ ਕੋਵਿਡ ਸੈਂਟਰ ਬਾਦਲ

ਮੰਡੀ ਕਿੱਲਿਆਂਵਾਲੀ, 17 ਮਈ (ਇਕਬਾਲ ਸਿੰਘ ਸ਼ਾਂਤ)-ਸਿਆਸੀ ਚੱਕਰਾਂ ਤੇ ਚੀਕੂ-ਸੀਤਾ ਫ਼ਲਾਂ ਵਿਚ ਉਲਝੀ ਕੈਪਟਨ ਸਰਕਾਰ ਕੋਵਿਡ ਨਾਲ ਟਾਕਰੇ ਵਿਚ ਸਿਹਤ ਅਮਲਾ ਤਾਇਨਾਤੀ 'ਚ ਫਾਡੀ ਸਾਬਤ ਹੋ ਰਹੀ ਹੈ | ਸਰਕਾਰੀ ਗ਼ੈਰ-ਵਿਉਂਤਬੱਧੀ ਕਾਰਨ ਕੋਵਿਡ ਦੀ ਦੂਸਰੀ ਲਹਿਰ ਸਮੇਂ ...

ਪੂਰੀ ਖ਼ਬਰ »

ਿਲੰਕ ਡਰੇਨਾਂ 'ਚ ਵੱਡੀ ਤਾਦਾਦ ਵਿਚ ਉੱਗਿਆ ਸਰਕੰਡਾ, ਪਾਣੀ ਹੋ ਰਿਹਾ ਹੈ ਦੂਸ਼ਿਤ

ਮੰਡੀ ਬਰੀਵਾਲਾ, 17 ਮਈ (ਨਿਰਭੋਲ ਸਿੰਘ)-ਿਲੰਕ ਡਰੇਨਾਂ ਵਿਚ ਵੱਡੀ ਤਾਦਾਦ ਵਿਚ ਘਾਹ ਸਰਕੰਡਾ ਆਦਿ ਉੱਗਿਆ ਹੋਇਆ ਹੈ ਅਤੇ ਪਾਣੀ ਬੇਹੱਦ ਦੂਸ਼ਿਤ ਹੋ ਚੁੱਕਾ ਹੈ | ਿਲੰਕ ਡਰੇਨਾਂ ਦਾ ਪਾਣੀ ਬੇਹੱਦ ਦੂਸ਼ਿਤ ਹੋਣ ਕਾਰਨ ਲੰਘਣਾ ਵੀ ਦੁੱਭਰ ਹੋ ਗਿਆ ਹੈ | ਦੂਸ਼ਿਤ ਪਾਣੀ ਵਿਚ ...

ਪੂਰੀ ਖ਼ਬਰ »

ਕੋਰੋਨਾ ਦੇ ਫ਼ੈਲਾਅ ਨੂੰ ਰੋਕਣ ਲਈ ਘਰ-ਘਰ ਸੈਨੇਟਾਈਜ਼ਰ ਦਾ ਕੀਤਾ ਛਿਡਕਾਅ

ਮਲੋਟ, 17 ਮਈ (ਅਜਮੇਰ ਸਿੰਘ ਬਰਾੜ)-ਕੋਰੋਨਾ ਵਾਇਰਸ ਦੇ ਵਧਦੇ ਕਹਿਰ ਕਾਰਨ ਜਿੱਥੇ ਇਕ ਪਾਸੇ ਸਰਕਾਰਾਂ ਤੇ ਸਿਹਤ ਵਿਭਾਗ ਵਲੋਂ ਪ੍ਰਬੰਧਾਂ ਨੂੰ ਲੈ ਕੇ ਯਤਨ ਕੀਤੇ ਜਾ ਰਹੇ ਹਨ, ਉੱਥੇ ਹੀ ਸਮਾਜ ਸੇਵੀ ਸੰਸਥਾਵਾਂ ਵਲੋਂ ਵੀ ਕੋਰੋਨਾ ਤੋਂ ਲੋਕਾਂ ਨੂੰ ਬਚਾਉਣ ਲਈ ਕਈ ...

ਪੂਰੀ ਖ਼ਬਰ »

ਸਿਵਲ ਹਸਪਤਾਲ ਗਿੱਦੜਬਾਹਾ ਵਿਖੇ ਕੋਰੋਨਾ ਮਰੀਜ਼ਾਂ ਨੂੰ ਦਿੱਤੀਆ ਜਾ ਰਹੀਆਂ ਸਾਰੀਆਂ ਸਿਹਤ ਸਹੂਲਤਾਂ

ਗਿੱਦੜਬਾਹਾ, 17 ਮਈ (ਪਰਮਜੀਤ ਸਿੰਘ ਥੇੜ੍ਹੀ)-ਸਿਵਲ ਹਸਪਤਾਲ ਵਿਚ 50 ਬਿਸਤਰਿਆਂ ਦਾ ਲੇਬਲ-2 ਦਾ ਕੋਰੋਨਾ ਵਾਰਡ ਵਿਚ ਕੋਰੋਨਾ ਮਰੀਜਾਂ ਲਈ ਹਰ ਤਰ੍ਹਾਂ ਦੀਆਂ ਸਹੂਲਤਾਂ ਮੌਜੂਦ ਹਨ | ਇਨ੍ਹਾਂ ਸਬਦਾਂ ਦਾ ਪ੍ਰਗਟਾਵਾ ਡਾ. ਪਰਵਜੀਤ ਸਿੰਘ ਗੁਲਾਟੀ ਐੱਸ. ਐੱਮ. ਓ. ਗਿੱਦੜਬਾਹਾ ...

ਪੂਰੀ ਖ਼ਬਰ »

ਸਰਕਾਰ ਅਧਿਆਪਕਾਂ ਨੂੰ ਘਰਾਂ 'ਚ ਰਹਿ ਕੇ ਆਨਲਾਈਨ ਕਲਾਸਾਂ ਲਗਾਉਣ ਦੀ ਮਨਜ਼ੂਰੀ ਦੇਵੇ- ਸੰਧਵਾਂ

ਕੋਟਕਪੂਰਾ, 17 ਮਈ (ਮੇਘਰਾਜ)-ਹਲਕਾ ਕੋਟਕਪੂਰਾ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਪੰਜਾਬ ਸਰਕਾਰ ਵਲੋਂ ਸਮੇਂ-ਸਮੇਂ 'ਤੇ ਕੋਰੋਨਾ ਤੋਂ ਬਚਣ ਲਈ ਰੋਜ਼ਾਨਾ ਨਵੇਂ-ਨਵੇਂ ਨਿਰਦੇਸ਼ ਜਾਰੀ ਕੀਤੇ ਜਾ ਰਹੇ ਹਨ ਤੇ ਮੁੱਖ ਮੰਤਰੀ ਕੈਪਟਨ ...

ਪੂਰੀ ਖ਼ਬਰ »

ਕੋਰੋਨਾ ਮਹਾਂਮਾਰੀ ਨੇ ਲੋਕਾਂ ਨੂੰ ਇਕ ਦੂਜੇ ਤੋਂ ਕੀਤਾ ਦੂਰ- ਡਿੰਪੀ ਢਿੱਲੋਂ

ਗਿੱਦੜਬਾਹਾ, 17 ਮਈ (ਪਰਮਜੀਤ ਸਿੰਘ ਥੇੜ੍ਹੀ)-ਕੋਰੋਨਾ ਮਹਾਂਮਾਰੀ ਨੇ ਲੋਕਾਂ ਨੂੰ ਇਕ ਦੂਜੇ ਤੋਂ ਦੂਰ ਕਰ ਦਿੱਤਾ ਹੈ, ਜਿਸ ਨਾਲ ਦੁੱਖ-ਸੁੱਖ ਦੀ ਸਾਂਝ ਤੇ ਲੋਕਾਂ ਦੇ ਕੰਮਾਂਕਾਰਾਂ 'ਤੇ ਬਹੁਤ ਬੁਰਾ ਅਸਰ ਪਿਆ ਹੈ, ਜਿਸ ਨਾਲ ਲੋਕਾਂ ਦੇ ਆਰਥਿਕ ਹਲਾਤ ਬੁਰੀ ਤਰ੍ਹਾਂ ...

ਪੂਰੀ ਖ਼ਬਰ »

ਸਾਡਾ ਮਕਸਦ ਸਿਰਫ਼ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣਾ- ਚਹਿਲ

ਸ੍ਰੀ ਮੁਕਤਸਰ ਸਾਹਿਬ, 17 ਮਈ (ਹਰਮਹਿੰਦਰ ਪਾਲ)-ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਤੇ ਸਿਹਤ ਕਾਮਯਾਬੀ ਲਈ ਰੈੱਡ ਕਰਾਸ ਜਿੰਮ ਦੇ ਕੋਚ ਗੁਰਮਿੰਦਰ ਸਿੰਘ ਚਹਿਲ ਵਲੋਂ ਪਿੰਡਾਂ ਵਿਚ ਨੌਜਵਾਨਾਂ ਨੂੰ ਕੋਚਿੰਗ ਦੇਣ ਲਈ ਖੋਲੇ੍ਹ ਜਾ ਰਹੇ ਜਿੰਮਾਂ ਦੀ ਲੜੀ ਤਹਿਤ ...

ਪੂਰੀ ਖ਼ਬਰ »

ਸਫ਼ਾਈ ਕਰਮਚਾਰੀ ਹੜਤਾਲ 'ਤੇ ਹੋਣ ਕਾਰਨ ਸ੍ਰੀ ਮੁਕਤਸਰ ਸਾਹਿਬ ਸ਼ਹਿਰ ਦਾ ਹਾਲ ਹੋਇਆ ਮਾੜਾ

ਸ੍ਰੀ ਮੁਕਤਸਰ ਸਾਹਿਬ, 17 ਮਈ (ਹਰਮਹਿੰਦਰ ਪਾਲ)-ਸ੍ਰੀ ਮੁਕਤਸਰ ਸਾਹਿਬ ਸ਼ਹਿਰ ਦਾ ਸਫ਼ਾਈ ਪੱਖੋਂ ਬਹੁਤ ਜ਼ਿਆਦਾ ਮਾੜਾ ਹਾਲ ਹੋਇਆ ਪਿਆ ਹੈ | ਪਿਛਲੇ ਕਰੀਬ ਪੰਜ ਦਿਨਾਂ ਤੋਂ ਸਫ਼ਾਈ ਕਰਮਚਾਰੀ ਹੜਤਾਲ 'ਤੇ ਚੱਲ ਰਹੇ ਹਨ, ਜਿਸ ਕਾਰਨ ਸ਼ਹਿਰ ਦੀਆਂ ਸੜਕਾਂ ਕਿਨਾਰੇ ਗੰਦਗੀ ...

ਪੂਰੀ ਖ਼ਬਰ »

ਹਾਦਸਿਆਂ 'ਤੇ ਠੱਲ੍ਹ ਪਾਉਣ ਲਈ ਮਲੋਟ 'ਚ ਜਲਦ ਲੱਗਣੀਆਂ ਟ੍ਰੈਫ਼ਿਕ ਲਾਈਟਾਂ- ਪ੍ਰਧਾਨ ਬਿੱਟੂ

ਮਲੋਟ, 17 ਮਈ (ਅਜਮੇਰ ਸਿੰਘ ਬਰਾੜ)-ਪਿਛਲੇ ਕਾਫ਼ੀ ਸਮੇਂ ਤੋਂ ਸ਼ਹਿਰ ਦੇ ਜੀ. ਟੀ. ਰੋਡ 'ਤੇ ਵਾਪਰ ਰਹੀਆਂ ਸੜਕ ਦੁਰਘਟਨਾਵਾਂ 'ਤੇ ਰੋਕ ਲੱਗਣ ਦੀ ਆਸ ਬੱਝੀ ਹੈ, ਕਿਉਂਕਿ ਇੱਥੇ ਜੀ. ਟੀ. ਰੋਡ 'ਤੇ ਟ੍ਰੈਫ਼ਿਕ ਲਾਈਟਾਂ ਦੀ ਮੰਗ ਹੁਣ ਪੂਰੀ ਹੋਣ ਜਾ ਰਹੀ ਹੈ | ਨਗਰ ਕੌਂਸਲ ਮਲੋਟ ਦੇ ...

ਪੂਰੀ ਖ਼ਬਰ »

ਮਿੰਨੀ ਲਾਕਡਾਊਨ ਸ਼ਹਿਰ ਵਾਸੀਆਂ ਲਈ ਬਣਿਆ ਮੁਸੀਬਤ

ਸ੍ਰੀ ਮੁਕਤਸਰ ਸਾਹਿਬ, 17 ਮਈ (ਹਰਮਹਿੰਦਰ ਪਾਲ)-ਪੰਜਾਬ ਸਰਕਾਰ ਵਲੋਂ ਮਿੰਨੀ ਲਾਕਡਾਊਨ ਦੀਆਂ ਦਿੱਤੀਆਂ ਹਦਾਇਤਾਂ ਤੋਂ ਬਾਅਦ ਮੁਕਤਸਰ ਜ਼ਿਲ੍ਹੇ ਦੇ ਡੀ. ਸੀ. ਐੱਮ. ਕੇ. ਅਰਾਵਿੰਦ ਕੁਮਾਰ ਵਲੋਂ ਦੁਕਾਨਾਂ ਖੋਲ੍ਹਣ ਦਾ ਨਿਰਧਾਰਿਤ ਕੀਤਾ ਸਮਾਂ ਸਵੇਰੇ 9 ਤੋਂ ਦੁਪਹਿਰ 3 ...

ਪੂਰੀ ਖ਼ਬਰ »

ਪਿੰਡ ਥੇਹੜੀ ਵਿਖੇ ਹੈਲਥ ਸੈਂਟਰ ਲੈਵਲ-2 ਮੁੜ ਬਣਾਏ ਜਾਣ ਦੀ ਮੰਗ

ਮਲੋਟ, 17 ਮਈ (ਰਣਜੀਤ ਸਿੰਘ ਪਾਟਿਲ)-ਨਗਰ ਕੌਂਸਲ ਮਲੋਟ ਵਿਖੇ ਇਲਾਕੇ 'ਚ ਵੱਧ ਹੇ ਕੋਰੋਨਾ ਮਰੀਜ਼ਾਂ 'ਤੇ ਚਿੰਤਾ ਪ੍ਰਗਟ ਕਰਦਿਆ ਪ੍ਰਧਾਨ ਨਗਰ ਕੌਂਸਲ ਮਲੋਟ ਸ਼ੁਭਦੀਪ ਸਿੰਘ ਬਿੱਟੂ ਅਤੇ ਕੌਂਸਲਰਾਂ ਦੀ ਇਕ ਮੀਟਿੰਗ ਸੱਦੀ ਗਈ, ਜਿਸ 'ਚ ਪ੍ਰਧਾਨ ਬਿੱਟੂ ਸਿੱਧੂ ਨੇ ਕਿਹਾ ਕਿ ...

ਪੂਰੀ ਖ਼ਬਰ »

ਜੋਧੂ ਕਾਲੋਨੀ ਵਿਖੇ ਗੈਸ ਪਾਈਪ ਲਾਈਨ ਦਾ ਕੰਮ ਲੋਕਾਂ ਲਈ ਬਣਿਆਂ ਪ੍ਰੇਸ਼ਾਨੀ ਦਾ ਕਾਰਨ

ਸ੍ਰੀ ਮੁਕਤਸਰ ਸਾਹਿਬ, 17 ਮਈ (ਹਰਮਹਿੰਦਰ ਪਾਲ)-ਪਿਛਲੇ ਦਿਨਾਂ ਤੋਂ ਬੰਦ ਪਏ ਕੰਮ ਕਰਕੇ ਲੋਕਾਂ ਨੂੰ ਬਹੁਤੀ ਪਰੇਸਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਜ਼ਿਕਰਯੋਗ ਹੈ ਕਿ ਮੁਹੱਲੇ ਵਿਚ ਨਿੱਜੀ ਕੰਪਨੀ ਵਲੋਂ ਇਕ ਗੈਸ ਪਾਈਪ ਪਾਈ ਜਾ ਰਹੀ ਹੈ | ਠੇਕੇਦਾਰ ਦੇ ਕਰਿੰਦੇ ...

ਪੂਰੀ ਖ਼ਬਰ »

ਬਲਵੰਤ ਸਿੰਘ ਸੰਧੂ ਕਲੀਨ ਐਂਡ ਗਰੀਨ ਸੇਵਾ ਸੁਸਾਇਟੀ ਦੇ ਚੇਅਰਮੈਨ ਨਿਯੁਕਤ

ਸ੍ਰੀ ਮੁਕਤਸਰ ਸਾਹਿਬ, 17 ਮਈ (ਹਰਮਹਿੰਦਰ ਪਾਲ)-ਕਲੀਨ ਐਂਡ ਗਰੀਨ ਸੇਵਾ ਸੁਸਾਇਟੀ ਦੇ ਪ੍ਰਧਾਨ ਤਰਸੇਮ ਗੋਇਲ ਵਲੋਂ ਆਪਣੀ ਸੁਸਾਇਟੀ ਦਾ ਵਿਸਥਾਰ ਕਰਦੇ ਹੋਏ ਬਲਵੰਤ ਸਿੰਘ ਸੰਧੂ ਰਿਟਾ. ਇੰਸਪੈਕਟਰ ਦਿੱਲੀ ਪੁਲਿਸ ਨੂੰ ਸੁਸਾਇਟੀ ਦਾ ਚੇਅਰਮੈਨ ਨਿਯੁਕਤ ਕੀਤਾ ਗਿਆ | ...

ਪੂਰੀ ਖ਼ਬਰ »

ਜ਼ਿਲ੍ਹਾ ਮੈਜਿਸਟ੍ਰੇਟ ਨੇ ਕੋਰੋਨਾ ਵਾਇਰਸ ਨੂੰ ਫੈਲਣ ਤੋਂ ਰੋਕਣ ਲਈ ਜਾਰੀ ਕੀਤੇ ਹੁਕਮਾਂ 'ਚ 31 ਤੱਕ ਕੀਤਾ ਵਾਧਾ

ਸ੍ਰੀ ਮੁਕਤਸਰ ਸਾਹਿਬ, 17 ਮਈ (ਰਣਜੀਤ ਸਿੰਘ ਢਿੱਲੋਂ)-ਐੱਮ. ਕੇ. ਅਰਾਵਿੰਦ ਕੁਮਾਰ ਜ਼ਿਲ੍ਹਾ ਮੈਜਿਸਟ੍ਰੇਟ ਸ੍ਰੀ ਮੁਕਤਸਰ ਸਾਹਿਬ ਨੇ ਕੋਰੋਨਾ ਵਾਇਰਸ ਦੇ ਚੱਲਦਿਆਂ ਜ਼ਿਲ੍ਹੇ ਵਿਚ ਪਹਿਲਾਂ 15 ਮਈ 2021 ਤੱਕ ਜਾਰੀ ਕੀਤੀਆਂ ਪਾਬੰਦੀਆਂ ਦੇ ਹੁਕਮਾਂ ਵਿਚ 31 ਮਈ 2021 ਤੱਕ ਦਾ ਵਾਧਾ ਕੀਤਾ ਹੈ | ਇਨ੍ਹਾਂ ਹੁਕਮਾਂ ਅਨੁਸਾਰ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਚ ਹਰ ਪ੍ਰਕਾਰ ਦੀਆਂ ਦੁਕਾਨਾਂ ਸੋਮਵਾਰ ਤੋਂ ਸ਼ੁੱਕਰਵਾਰ ਤੱਕ ਸਵੇਰੇ 9 ਵਜੇ ਤੋਂ ਬਾਅਦ ਦੁਪਹਿਰ 3 ਵਜੇ ਤੱਕ ਖੁੱਲ੍ਹੀਆਂ ਰਹਿਣਗੀਆਂ, ਪਰ ਸਨਿਚਰਵਾਰ ਤੇ ਐਤਵਾਰ ਦੁਕਾਨਾਂ ਖੋਲ੍ਹਣ 'ਤੇ ਪੂਰਨ ਪਾਬੰਦੀ ਰਹੇਗੀ | ਸ਼ਨਿਚਰਵਾਰ ਤੇ ਐਤਵਾਰ ਦੌਰਾਨ ਵੀ ਦੁੱਧ, ਡੇਅਰੀ, ਦਵਾਈਆਂ ਦੀਆਂ ਦੁਕਾਨਾਂ ਅਤੇ ਪੀਣ ਵਾਲੇ ਪਾਣੀ ਦੀ ਸਪਲਾਈ, ਪੈਟਰੋਲ ਪੰਪ, ਸਬਜ਼ੀ ਦੀਆਂ ਰੇਹੜੀਆਂ ਨੂੰ ਹਫ਼ਤੇ ਦੇ ਸਾਰੇ ਦਿਨ ਖੋਲ੍ਹਣ ਦੀ ਪ੍ਰਵਾਨਗੀ ਜਾਰੀ ਕੀਤੀ ਗਈ ਹੈ | ਸਾਰੇ ਬਾਰ ਸਿਨੇਮਾ ਹਾਲ, ਜਿੰਮ, ਸਵੀਮਿੰਗ ਪੂਲ, ਕੋਚਿੰਗ ਸੈਂਟਰ ਅਤੇ ਸਪੋਰਟਸ ਕੰਪਲੈਸ ਤੋਂ ਇਲਾਵਾ ਆਦਿ ਸਾਰੇ ਰੈਸਟੋਰੈਂਟ ਸਮੇਤ ਹੋਟਲਾਂ ਦੇ ਅੰਦਰ ਵਾਲੇ ਰੈਸਟੋਰੈਂਟ, ਕੈਫੇ, ਕੋਫੀ ਸਾਪ, ਫਾਸਟ ਫੂਡ ਦੀਆਂ ਦੁਕਾਨਾਂ, ਢਾਬੇ ਆਦਿ ਬੈਠ ਕੇ ਖਾਣ ਲਈ ਬੰਦ ਰਹਿਣਗੇ, ਜਦਕਿ ਰਾਤ 9 ਵਜੇ ਤੱਕ ਹੋਮ ਡਿਲਵਰੀ ਦੀ ਪ੍ਰਵਾਨਗੀ ਹੋਵੇਗੀ | ਜ਼ਿਲ੍ਹੇ ਵਿਚ ਦੂਸਰੇ ਰਾਜ ਤੋਂ ਹਵਾਈ, ਰੇਲ ਜਾਂ ਸੜਕ ਮਾਧਿਅਮ ਰਾਹੀਂ ਆਉਣ ਵਾਲੇ ਵਿਅਕਤੀਆਂ ਨੂੰ 72 ਘੰਟੇ ਪੁਰਾਣੀ ਕੋਰੋਨਾ ਵਾਇਰਸ ਦੀ ਨੈਗਟਿਵ ਰਿਪੋਰਟ ਦਿਖਾਉਣੀ ਲਾਜ਼ਮੀ ਹੋਵੇਗੀ ਜਾਂ ਵੈਕਸਿਨ ਸਰਟੀਫਿਕੇਟ (ਘੱਟ ਤੋਂ ਘੱਟ ਪਹਿਲੀ ਡੋਜ਼) ਜੋ ਕਿ 2 ਹਫ਼ਤੇ ਪਹਿਲਾਂ ਲਗਵਾਇਆ ਗਿਆ ਹੋਵੇ ਦਿਖਾਉਣਾ ਲਾਜ਼ਮੀ ਹੋਵੇਗਾ | ਸਾਰੇ ਸਰਕਾਰੀ ਦਫ਼ਤਰ ਤੇ ਬੈਂਕ 50 ਪ੍ਰਤੀਸ਼ਤ ਸਟਾਫ਼ ਦੀ ਸਮਰੱਥਾ ਨਾਲ ਖੁੱਲ੍ਹਣਗੇ | ਕੇਵਲ ਉਹੀ ਦਫ਼ਤਰਾਂ ਦੇ ਕਰਮਚਾਰੀ ਪੂਰੀ ਗਿਣਤੀ ਵਿਚ ਆਉਣਗੇ ਜਿਨ੍ਹਾਂ ਦਾ ਸਬੰਧ ਕੋਰੋਨਾ ਵਾਇਰਸ ਦੀ ਰੋਕਥਾਮ ਲਈ ਕੀਤੇ ਜਾ ਰਹੇ ਪ੍ਰਬੰਧਾਂ ਨਾਲ ਹੋਵੇਗਾ | ਵਿਆਹ ਸਮਾਗਮਾਂ, ਮਰਗ ਤੇ ਅੰਤਿਮ ਅਰਦਾਸ ਸਮਾਗਮਾਂ ਵਿਚ 10 ਵਿਅਕਤੀਆਂ ਤੋਂ ਵੱਧ ਵਿਅਕਤੀਆਂ ਦੇ ਇਕੱਠ 'ਤੇ ਪਾਬੰਦੀ ਹੋਵੇਗੀ | ਜੇਕਰ ਕਿਸੇ ਵਲੋਂ ਪਹਿਲਾਂ ਹੀ ਪ੍ਰਵਾਨਗੀ ਪ੍ਰਾਪਤ ਕੀਤੀ ਜਾ ਚੁੱਕੀ ਹੈ ਤਾਂ ਉਸ ਤੇ ਵੀ ਇਹ ਹਦਾਇਤਾਂ ਲਾਗੂ ਹੋਣਗੀਆਂ | ਫ਼ਲਾਂ ਤੇ ਸਬਜ਼ੀਆਂ ਦੀ ਮੰਡੀ ਵਿਚ ਸਮਾਜਿਕ ਦੂਰੀ ਅਤੇ ਕੋਰੋਨਾ ਨਿਯਮਾਂ ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇ | ਕੇਵਲ ਰੇਹੜੀ ਵਾਲੇ ਹੀ ਸਬਜ਼ੀ ਖ਼ਰੀਦ ਸਕਣਗੇ, ਰਿਟੇਲ ਦੀ ਖ਼ਰੀਦ ਦੀ ਆਗਿਆ ਨਹੀਂ ਹੋਵੇਗੀ | ਮੰਡੀ ਵਿਚ ਇਕ ਸਮੇਂ-ਇਕ ਜਗ੍ਹਾ ਚਾਰ ਤੋਂ ਵੱਧ ਰੇਹੜੀ ਵਾਲੇ ਇਕੱਠੇ ਨਹੀਂ ਹੋਣਗੇ | ਰੋਜ਼ਾਨਾ ਨਾਈਟ ਕਰਫਿਊ ਸਾਮ 6 ਵਜੇ ਤੋਂ ਸਵੇਰੇ 5 ਵਜੇ ਤੱਕ ਹੋਵੇਗਾ, ਜਦਕਿ ਹਫ਼ਤਾਵਾਰੀ ਕਰਫ਼ਿਊ ਹਰ ਸ਼ੁੱਕਰਵਾਰ ਸ਼ਾਮ 6 ਵਜੇ ਤੋਂ ਸੋਮਵਾਰ ਸਵੇਰੇ 5 ਵਜੇ ਤੱਕ ਹੋਵੇਗਾ ਅਤੇ ਇਸ ਦੌਰਾਨ ਮੈਡੀਕਲ ਐਮਰਜੈਂਸੀ ਅਤੇ ਕਰਫਿਊ ਜਿਲ੍ਹੇ ਵਿਚ ਹਰ ਪ੍ਰਕਾਰ ਦੀਆਂ ਰਾਜਨੀਤਿਕ ਰੈਲੀਆਂ 'ਤੇ ਮੁਕੰਮਲ ਪਾਬੰਦੀ ਹੋਵੇਗੀ | ਜੇਕਰ ਇਨ੍ਹਾਂ ਹੁਕਮਾਂ ਦੀ ਉਲੰਘਣਾ ਕਰਦੇ ਹੋਏ ਰਾਜਨੀਤਿਕ ਇਕੱਠ ਕੀਤਾ ਜਾਂਦਾ ਹੈ ਤਾਂ ਪ੍ਰਬੰਧਕ ਤੇ ਇਕੱਠ ਵਿਚ ਸ਼ਾਮਿਲ ਹੋਣ ਵਾਲੇ ਲੋਕਾਂ ਦੇ ਖਿਲਾਫ਼ ਐੱਫ. ਆਈ. ਆਰ. ਰਜਿਸਟਰ ਕੀਤੀ ਜਾਵੇਗੀ | ਇਸ ਤੋਂ ਇਲਾਵਾ ਜਗ੍ਹਾ ਦੇ ਮਾਲਕ ਅਤੇ ਟੈਂਟ ਮਾਲਕ ਦੇ ਖਿਲਾਫ਼ ਡਿਜਾਸਟਰ ਮੈਨੇਜਮੈਂਟ ਐਕਟ ਤੇ ਐਪੀਡੈਮਿਕ ਡਿਸੀਜ ਐਕਟ ਤਹਿਤ ਕਾਰਵਾਈ ਕੀਤੀ ਜਾਵੇਗੀ ਤੇ ਸਬੰਧਤ ਜਗ੍ਹਾ ਨੂੰ ਤਿੰਨ ਮਹੀਨੇ ਲਈ ਸੀਲ ਕੀਤਾ ਜਾਵੇਗਾ | ਜਿਹੜੇ ਵਿਅਕਤੀਆਂ ਵਲੋਂ ਕਿਤੇ ਵੀ ਵੱਡੇ ਇਕੱਠ (ਧਾਰਮਿਕ, ਰਾਜਨੀਤਿਕ, ਸਮਾਜਿਕ) ਇਕੱਠ ਵਿਚ ਸ਼ਾਮਿਲ ਹੋਏ ਹੋਣਗੇ, ਉਨ੍ਹਾਂ ਨੂੰ 5 ਦਿਨ ਲਈ ਘਰੇਲੂ ਇਕਾਂਤਵਾਸ ਹੋਣਾ ਲਾਜ਼ਮੀ ਹੋਵੇਗਾ ਤੇ ਉਨ੍ਹਾਂ ਦਾ ਨਿਯਮਾਂ ਅਨੁਸਾਰ ਟੈਸਟ ਕੀਤਾ ਜਾਣਾ ਜ਼ਰੂਰੀ ਹੋਵੇਗਾ |

ਖ਼ਬਰ ਸ਼ੇਅਰ ਕਰੋ

 

ਕੰਪਿਊਟਰ ਅਧਿਆਪਕ ਯੂਨੀਅਨ ਨੇ ਜ਼ਿਲ੍ਹਾ ਸਿੱਖਿਆ ਅਫ਼ਸਰ ਨੂੰ ਦਿੱਤਾ ਮੰਗ ਪੱਤਰ

ਸ੍ਰੀ ਮੁਕਤਸਰ ਸਾਹਿਬ, 17 ਮਈ (ਰਣਜੀਤ ਸਿੰਘ ਢਿੱਲੋਂ)-ਕੰਪਿਊਟਰ ਅਧਿਆਪਕ ਯੂਨੀਅਨ ਪੰਜਾਬ ਦੇ ਸੱਦੇ 'ਤੇ ਜ਼ਿਲ੍ਹਾ ਪ੍ਰਧਾਨ ਹਰਜੀਤ ਸਿੰਘ ਬਰਕੰਦੀ ਤੇ ਜਨਰਲ ਸਕੱਤਰ ਪ੍ਰਦੀਪ ਕੁਮਾਰ ਬੇਰੀ ਦੀ ਅਗਵਾਈ ਵਿਚ ਇਕ ਵਫ਼ਦ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸਿੱਖਿਆ ...

ਪੂਰੀ ਖ਼ਬਰ »

ਸਾਂਝਾ ਅਧਿਆਪਕ ਮੋਰਚੇ ਵਲੋਂ ਪੰਜਾਬ ਸਰਕਾਰ ਖਿਲਾਫ਼ ਅਰਥੀ ਫੂਕ ਪ੍ਰਦਰਸ਼ਨ

ਸ੍ਰੀ ਮੁਕਤਸਰ ਸਾਹਿਬ, 17 ਮਈ (ਰਣਜੀਤ ਸਿੰਘ ਢਿੱਲੋਂ)-ਸਾਂਝਾ ਅਧਿਆਪਕ ਮੋਰਚਾ ਪੰਜਾਬ ਦੇ ਸੂਬਾਈ ਸੱਦੇ ਤਹਿਤ ਸ੍ਰੀ ਮੁਕਤਸਰ ਸਾਹਿਬ ਵਿਖੇ ਪਵਨ ਕੁਮਾਰ, ਪ੍ਰਗਟ ਜੰਬਰ, ਮਨਜੀਤ ਸਿੰਘ ਦੀ ਅਗਵਾਈ ਹੇਠ ਹੋਏ ਪੰਜਾਬ ਸਰਕਾਰ ਦੇ ਅਰਥੀ ਫੂਕ ਪ੍ਰਦਰਸ਼ਨ ਰਾਹੀਂ ਅਧਿਆਪਕਾਂ ...

ਪੂਰੀ ਖ਼ਬਰ »

ਮਾਡਲ ਟਾਊਨ ਸਥਿਤ ਮਾਰਕਿਟ ਕੋਲ ਪਾਣੀ ਦੀ ਪਾਈਪ ਲੀਕ

ਸ੍ਰੀ ਮੁਕਤਸਰ ਸਾਹਿਬ, 17 ਮਈ (ਹਰਮਹਿੰਦਰ ਪਾਲ)-ਸਥਾਨਕ ਕੋਟਕਪੂਰਾ ਰੋਡ 'ਤੇ ਸਥਿਤ ਮਾਰਕਿਟ ਸਾਹਮਣੇ ਏਸਰ ਪੈਟਰੋਲ ਪੰਪ ਕੋਲ ਪੀਣ ਵਾਲੇ ਪਾਣੀ ਦੀ ਪਾਇਪ ਲੀਕ ਹੋਣ ਕਾਰਨ ਇੱਥੋਂ ਦੇ ਲੋਕ ਬੇਹੱਦ ਤੰਗ ਹਨ | ਮਾਡਲ ਟਾਊਨ ਗਲੀ ਨੰਬਰ-5 ਦੇ ਨਿਵਾਸੀ ਮਾ. ਮਨਜੀਤ ਸਿੰਘ, ਮਾ. ...

ਪੂਰੀ ਖ਼ਬਰ »

ਡੀ. ਏ. ਵੀ. ਕਾਲਜ ਮਲੋਟ ਵਿਖੇ ਪ੍ਰੋਜੈਕਟ 'ਵਿਹਗ ਬਸੇਰਾ' ਦੀ ਸ਼ੁਰੂਆਤ

ਮਲੋਟ, 17 ਮਈ (ਰਣਜੀਤ ਸਿੰਘ ਪਾਟਿਲ)-ਡੀ. ਏ. ਵੀ. ਕਾਲਜ ਮਲੋਟ ਦੇ ਵਾਤਾਵਰਣ ਸੈੱਲ ਨੇ ਪਿ੍ੰਸੀਪਲ ਡਾ. ਏਕਤਾ ਖੋਸਲਾ ਦੀ ਅਗਵਾਈ ਵਿਚ ਕੋਵਿਡ ਪ੍ਰੋਟੋਕੋਲ ਦੀ ਪਾਲਣਾ ਕਰਦਿਆਂ ਪ੍ਰੋਜੇਕਟ 'ਵਿਹਗ ਬਸੇਰਾ' ਦੀ ਸ਼ੁਰੂਆਤ ਕੀਤੀ ਗਈ | ਸ਼ੁਭਦੀਪ ਸਿੰਘ ਬਿੱਟੂ ਪ੍ਰਧਾਨ ਨਗਰ ...

ਪੂਰੀ ਖ਼ਬਰ »

ਖ਼ੂਨਦਾਨ ਕੈਂਪ ਲਗਾਇਆ

ਮੰਡੀ ਲੱਖੇਵਾਲੀ, 17 ਮਈ (ਮਿਲਖ ਰਾਜ)-ਪੰਜਾਬ ਯੂਥ ਕਾਂਗਰਸ ਦੇ ਪ੍ਰਧਾਨ ਬਰਿੰਦਰ ਸਿੰਘ ਢਿੱਲੋਂ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੀ ਯੂਥ ਕਾਂਗਰਸ ਦੀ ਟੀਮ ਵਲੋਂ ਇਸ ਨਾਜ਼ੁਕ ਸਮੇਂ ਦੌਰਾਨ ਲੋਕਾਂ ਦੀ ਲੋੜ ਨੂੰ ਮੁੱਖ ਰੱਖਦੇ ਕੋਰੋਨਾ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX