ਖੋਸਾ ਦਲ ਸਿੰਘ, 18 ਜੂਨ (ਮਨਪ੍ਰੀਤ ਸਿੰਘ ਸੰਧੂ)- ਫ਼ਿਰੋਜ਼ਪੁਰ-ਜ਼ੀਰਾ ਮੱੁਖ ਮਾਰਗ 'ਤੇ ਖੋਸਾ ਦਲ ਸਿੰਘ ਵਾਲਾ ਦੇ ਨਜ਼ਦੀਕ ਬੀਤੀ ਰਾਤ ਫ਼ਿਰੋਜ਼ਪੁਰ ਤਰਫ਼ੋਂ ਜ਼ੀਰਾ ਜਾ ਰਹੀ ਆਲਟੋ ਕਾਰ ਪੀ.ਬੀ.10 ਏ.ਕਊ5627 ਅਤੇ ਘੋੜਾ ਟਰਾਲਾ ਆਰ.ਜੇ-19 ਜੀ.ਬੀ-0775 ਦਰਮਿਆਨ ਭਿਆਨਕ ਟੱਕਰ ਹੋਣ ...
ਫ਼ਿਰੋਜ਼ਪੁਰ, 18 ਜੂਨ (ਜਸਵਿੰਦਰ ਸਿੰਘ ਸੰਧੂ)- ਮਨੱੁਖ ਦਾ ਇਲਾਜ ਕਰਨ ਸਮੇਂ ਕੁਦਰਤੀ ਤੌਰ 'ਤੇ ਹੁੰਦੇ ਮਨੱੁਖੀ ਜਾਨ ਦੇ ਨੁਕਸਾਨ ਬਾਅਦ ਡਾਕਟਰਾਂ 'ਤੇ ਹੁੰਦੇ ਹਮਲਿਆਂ ਸਮੇਂ ਕੱੁਟਮਾਰ ਤੋਂ ਹਸਪਤਾਲ ਦੀ ਤੋੜ-ਭੰਨ ਖ਼ਿਲਾਫ਼ ਆਵਾਜ਼ ਉਠਾਉਂਦੇ ਹੋਏ ਇੰਡੀਅਨ ਮੈਡੀਕਲ ...
ਫ਼ਿਰੋਜ਼ਪੁਰ, 18 ਜੂਨ (ਗੁਰਿੰਦਰ ਸਿੰਘ)- ਸ਼੍ਰੋਮਣੀ ਅਕਾਲੀ ਦਲ (ਅੰਮਿ੍ਤਸਰ) ਨੇ ਗਵਰਨਰ ਪੰਜਾਬ ਪਾਸੋਂ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਅਪਮਾਨਿਤ ਕਰਨ ਵਾਲਿਆਂ 'ਤੇ 328 ਪਾਵਨ ਸਰੂਪ ਲਾਪਤਾ ਕਰਨ ਵਾਲੇ ਦੋਸ਼ੀਆਂ ਖ਼ਿਲਾਫ਼ ਕਾਨੂੰਨੀ ਕਾਰਵਾਈ ਅਤੇ ਲੰਮੇ ਸਮੇਂ ਤੋਂ ...
ਫ਼ਿਰੋਜ਼ਪੁਰ, 18 ਜੂਨ (ਤਪਿੰਦਰ ਸਿੰਘ)- ਪੰਜਾਬ ਸਟੇਟ ਮਨਿਸਟਰੀਅਲ ਸਰਵਿਸਿਜ਼ ਯੂਨੀਅਨ ਦੀ ਸੂਬਾ ਕਮੇਟੀ ਵਲੋਂ ਦਿੱਤੇ ਗਏ ਸੰਘਰਸ਼ ਦੇ ਸੱਦੇ ਤਹਿਤ ਕਲੈਰੀਕਲ ਕਾਮਿਆਂ ਵਲੋਂ ਆਪਣੀਆਂ ਹੱਕੀ ਅਤੇ ਜਾਇਜ਼ ਮੰਗਾਂ ਦੇ ਸਬੰਧ 'ਚ ਅਤੇ ਕੈਪਟਨ ਸਰਕਾਰ ਦੇ ਮੁਲਾਜ਼ਮ ਵਿਰੋਧੀ ...
ਫ਼ਿਰੋਜ਼ਪੁਰ, 18 ਜੂਨ (ਜਸਵਿੰਦਰ ਸਿੰਘ ਸੰਧੂ)- ਕੋਰੋਨਾ ਨੁਮਾ ਮਹਾਂਮਾਰੀ ਨੇ ਫ਼ਿਰੋਜ਼ਪੁਰ ਜ਼ਿਲ੍ਹੇ ਅੰਦਰ ਆਪਣਾ ਕਹਿਰ ਜਾਰੀ ਰੱਖਦੇ ਹੋਏ ਜਿੱਥੇ 25 ਹੋਰ ਵਿਅਕਤੀਆਂ ਨੂੰ ਆਪਣੇ ਕਲਾਵੇ 'ਚ ਲੈ ਲਿਆ ਹੈ, ਉੱਥੇ ਇਲਾਜ ਅਧੀਨ ਰੋਗੀਆਂ ਵਿਚੋਂ ਇਕ ਦੀ ਮੌਤ ਹੋ ਜਾਣ ਦੀ ਵੀ ...
ਫ਼ਿਰੋਜ਼ਪੁਰ, 18 ਜੂਨ (ਜਸਵਿੰਦਰ ਸਿੰਘ ਸੰਧੂ)- ਜ਼ਿਲ੍ਹੇ ਅੰਦਰ ਫੰਗਸ ਦੇ ਤਿੰਨ ਹੋਰ ਮਰੀਜ਼ ਮਿਲਣ ਨਾਲ ਫੰਗਸ ਮਰੀਜ਼ਾਂ ਦੀ ਗਿਣਤੀ ਵੱਧ ਕੇ 13 ਹੋ ਗਈ ਹੈ | ਸਿਹਤ ਵਿਭਾਗ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਫੰਗਸ ਮਰੀਜ਼ਾਂ ਵਿਚੋਂ ਇਕ ਦੀ ਮੌਤ ਹੋ ਚੱੁਕੀ ਹੈ, ਜਦਕਿ 2 ਯੋਗ ...
ਫ਼ਿਰੋਜ਼ਪੁਰ, 18 ਜੂਨ (ਜਸਵਿੰਦਰ ਸਿੰਘ ਸੰਧੂ)- ਕੋਰੋਨਾ ਨੁਮਾ ਮਹਾਂਮਾਰੀ ਨੇ ਫ਼ਿਰੋਜ਼ਪੁਰ ਜ਼ਿਲ੍ਹੇ ਅੰਦਰ ਆਪਣਾ ਕਹਿਰ ਜਾਰੀ ਰੱਖਦੇ ਹੋਏ ਜਿੱਥੇ 25 ਹੋਰ ਵਿਅਕਤੀਆਂ ਨੂੰ ਆਪਣੇ ਕਲਾਵੇ 'ਚ ਲੈ ਲਿਆ ਹੈ, ਉੱਥੇ ਇਲਾਜ ਅਧੀਨ ਰੋਗੀਆਂ ਵਿਚੋਂ ਇਕ ਦੀ ਮੌਤ ਹੋ ਜਾਣ ਦੀ ਵੀ ...
ਫ਼ਿਰੋਜ਼ਪੁਰ, 18 ਜੂਨ (ਤਪਿੰਦਰ ਸਿੰਘ)- ਪੋਲੀਓ ਵਰਗੀ ਨਾਮੁਰਾਦ ਬਿਮਾਰੀ ਤੋਂ ਬੱਚਿਆਂ ਨੂੰ ਬਚਾਉਣ ਲਈ 0 ਤੋਂ 5 ਸਾਲ ਤੱਕ ਦੀ ਉਮਰ ਦੇ ਬੱਚਿਆਂ ਨੂੰ ਪੋਲੀਓ ਦੀਆਂ ਬੂੰਦਾਂ ਪਿਲਾਉਣ ਵਾਸਤੇ 27 ਤੋਂ 29 ਜੂਨ ਤੱਕ ਇਕ ਖ਼ਾਸ ਮੁਹਿੰਮ ਚਲਾਈ ਜਾ ਰਹੀ ਹੈ, ਜਿਸ ਤਹਿਤ ਪ੍ਰਵਾਸੀ ...
ਆਰਿਫ਼ ਕੇ, 18 ਜੂਨ (ਬਲਬੀਰ ਸਿੰਘ ਜੋਸਨ)- ਵਿਧਾਨ ਸਭਾ ਹਲਕਾ ਫ਼ਿਰੋਜ਼ਪੁਰ ਸ਼ਹਿਰ ਵਿਚ ਹਰਪ੍ਰੀਤ ਸਿੰਘ ਸੁਖਰਾਜ ਗੋਰਾ ਦੀ ਅਗਵਾਈ ਹੇਠ ਪਾਰਟੀ ਦੀਆਂ ਗਤੀਵਿਧੀਆਂ ਦਾ ਸੁਨੇਹਾ ਘਰ-ਘਰ ਪਹੁੰਚਾਉਣ ਅਤੇ ਪਾਰਟੀ ਦੇ ਵਿਸਥਾਰ ਅਤੇ ਵਾਧੇ ਲਈ ਪਿੰਡਾਂ 'ਚ ਕਮੇਟੀਆਂ ਗਠਿਤ ...
ਜ਼ੀਰਾ, 18 ਜੂਨ (ਜੋਗਿੰਦਰ ਸਿੰਘ ਕੰਡਿਆਲ)- ਬਜਰੰਗ ਭਵਨ ਜ਼ੀਰਾ ਵਿਖੇ ਵਿਸ਼ਵ ਹਿੰਦੂ ਪਰਿਸ਼ਦ ਅਤੇ ਹੋਰ ਵੱਖ-ਵੱਖ ਹਿੰਦੂ ਜਥੇਬੰਦੀਆਂ ਦੇ ਆਗੂਆਂ ਦੀ ਵਿਸ਼ੇਸ਼ ਮੀਟਿੰਗ ਪ੍ਰੇਮ ਕੁਮਾਰ ਗਰੋਵਰ ਸਰਪ੍ਰਸਤ ਬਜਰੰਗ ਭਵਨ ਅਤੇ ਵਿਸ਼ਵ ਹਿੰਦੂ ਪਰਿਸ਼ਦ ਜ਼ੀਰਾ ਦੇ ...
ਫ਼ਿਰੋਜ਼ਪੁਰ, 18 ਜੂਨ (ਰਾਕੇਸ਼ ਚਾਵਲਾ)- ਥਾਣਾ ਕੈਂਟ ਫ਼ਿਰੋਜ਼ਪੁਰ ਦੀ ਪੁਲਿਸ ਵਲੋਂ ਨਸ਼ਾ ਵੇਚਣ ਵਾਲਿਆਂ 'ਤੇ ਸ਼ਿਕੰਜਾ ਕੱਸਦੇ ਹੋਏ ਇਕ ਵਿਅਕਤੀ ਨੂੰ ਕਾਬੂ ਕਰਕੇ ਹੈਰੋਇਨ ਬਰਾਮਦ ਕਰਨ ਦਾ ਸਮਾਚਾਰ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਥਾਣਾ ਕੈਂਟ ਫ਼ਿਰੋਜ਼ਪੁਰ ਦੇ ...
ਫ਼ਿਰੋਜ਼ਪੁਰ, 18 ਜੂਨ (ਗੁਰਿੰਦਰ ਸਿੰਘ)- ਨਸ਼ੇੜੀਆਂ ਤੇ ਨਸ਼ੇ ਦੇ ਵਪਾਰੀਆਂ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਕਾਰਵਾਈ ਕਰਦਿਆਂ ਥਾਣਾ ਸਿਟੀ ਪੁਲਿਸ ਨੇ ਹੈਰੋਇਨ ਦੇ ਪਰਚੂਨ ਵਪਾਰੀ ਨੂੰ ਕਾਬੂ ਕਰਕੇ ਉਸ ਕੋਲੋਂ 10 ਗ੍ਰਾਮ ਹੈਰੋਇਨ, ਇਕ ਛੋਟਾ ਕੰਪਿਊਟਰ ਕੰਡਾ ਤੇ ਹੋਰ ...
ਮਮਦੋਟ, 18 ਜੂਨ (ਸੁਖਦੇਵ ਸਿੰਘ ਸੰਗਮ)- ਥਾਣਾ ਮਮਦੋਟ ਦੀ ਪੁਲਿਸ ਵਲੋਂ ਨਸ਼ਿਆਂ ਖ਼ਿਲਾਫ਼ ਚਲਾਈ ਜਾ ਰਹੀ ਵਿਸ਼ੇਸ਼ ਮੁਹਿੰਮ ਤਹਿਤ 700 ਪਾਬੰਦੀਸ਼ੁਦਾ ਨਸ਼ੀਲੀਆਂ ਗੋਲੀਆਂ ਸਮੇਤ ਇਕ ਨਾਬਾਲਗ ਨੂੰ ਗਿ੍ਫ਼ਤਾਰ ਕੀਤਾ ਗਿਆ ਹੈ | ਮਾਮਲੇ ਸਬੰਧੀ ਜਾਣਕਾਰੀ ਦਿੰਦੇ ਥਾਣਾ ...
ਮਮਦੋਟ, 18 ਜੂਨ (ਸੁਖਦੇਵ ਸਿੰਘ ਸੰਗਮ)- ਥਾਣਾ ਮਮਦੋਟ ਦੇ ਪਿੰਡ ਚੱਕ ਘੁਬਾਈ ਟਾਂਗਣ ਦੀ ਵਿਆਹੁਤਾ ਵਲੋਂ ਸਹੁਰੇ ਪਰਿਵਾਰ 'ਤੇ ਕੁੱਟਮਾਰ ਕਰਨ ਤੇ ਘਰੋਂ ਕੱਢਣ ਦੇ ਦੋਸ਼ ਲਾਉਂਦਿਆਂ ਮਮਦੋਟ ਪੁਲਿਸ ਤੋਂ ਕਾਰਵਾਈ ਦੀ ਮੰਗ ਕੀਤੀ ਹੈ | ਸਿਵਲ ਹਸਪਤਾਲ ਮਮਦੋਟ ਵਿਖੇ ਜੇਰੇ ...
ਆਰਿਫ਼ ਕੇ, 18 ਜੂਨ (ਬਲਬੀਰ ਸਿੰਘ ਜੋਸਨ)- ਬੀਤੇ ਛੇ ਮਹੀਨਿਆਂ ਤੋਂ ਚੱਲ ਰਹੇ ਕਿਸਾਨੀ ਸੰਘਰਸ਼ 'ਚ ਪੰਜਾਬ ਅਤੇ ਹਰਿਆਣਾ ਦੇ ਕਿਸਾਨਾਂ ਨੇ ਦਿੱਲੀ ਵਿਖੇ ਚਲਾਏ ਜਾ ਰਹੇ ਸੰਘਰਸ਼ ਨੂੰ ਦੁਨੀਆ ਭਰ 'ਚ ਬੈਠੇ ਕਿਸਾਨੀ ਨੂੰ ਪਿਆਰ ਕਰਨ ਵਾਲੇ ਲੋਕਾਂ ਨੇ ਰੱਜਵਾਂ ਸਾਥ ਦਿੱਤਾ ...
ਫ਼ਿਰੋਜ਼ਪੁਰ, 18 ਜੂਨ (ਜਸਵਿੰਦਰ ਸਿੰਘ ਸੰਧੂ)- ਵੱਧ ਰਹੀ ਗਰਮੀ ਅਤੇ ਕੋਰੋਨਾ ਕਾਲ ਦੇ ਚੱਲਦਿਆਂ ਲੋਕਾਂ ਨੂੰ ਮਾੜੇ ਖਾਣ-ਪੀਣ ਕਾਰਨ ਹੋਣ ਵਾਲੀਆਂ ਬਿਮਾਰੀਆਂ ਤੋਂ ਬਚਾਉਣ ਲਈ ਸਿਹਤ ਵਿਭਾਗ ਦੀ ਟੀਮ ਵਲੋਂ ਮਿਸ਼ਨ ਤੰਦਰੁਸਤ ਪੰਜਾਬ ਮੁਹਿੰਮ ਦੇ ਤਹਿਤ ਸਿਵਲ ਸਰਜਨ ...
ਗੁਰੂਹਰਸਹਾਏ, 18 ਜੂਨ (ਕਪਿਲ ਕੰਧਾਰੀ)- ਆਪ ਪੰਜਾਬ ਵਿਚ ਸਰਕਾਰ ਬਣਾਏਗੀ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ 'ਅਜੀਤ' ਨਾਲ ਗੱਲਬਾਤ ਕਰਦੇ ਹੋਏ ਦੀਪਕ ਸ਼ਰਮਾ ਜ਼ਿਲ੍ਹਾ ਯੂਥ ਸੈਕਟਰੀ ਨੇ ਕੀਤਾ | ਹਲਕਾ ਗੁਰੂਹਰਸਹਾਏ ਦੇ ਪਿੰਡ 'ਦੁੱਲੇ ਕੇ ਨੱਥੂ ਵਾਲਾ' ਵਿਖੇ ਆਪ ਪਾਰਟੀ ਦੇ ...
ਫ਼ਿਰੋਜ਼ਪੁਰ, 18 ਜੂਨ (ਜਸਵਿੰਦਰ ਸਿੰਘ ਸੰਧੂ)- ਕੇਂਦਰ ਮੋਦੀ ਸਰਕਾਰ ਵਲੋਂ ਪਾਸ ਕੀਤੇ ਗਏ ਤਿੰਨ ਕਿਸਾਨ ਮਾਰੂ ਖੇਤੀ ਕਾਨੂੰਨ ਖ਼ਿਲਾਫ਼ ਚੱਲ ਰਹੇ ਦਿੱਲੀ ਦੀਆਂ ਹੱਦਾਂ 'ਤੇ ਸੰਘਰਸ਼ ਦੀ ਕਾਮਯਾਬੀ ਲਈ ਉਘੇ ਗਾਇਕ ਇੰਦਰਜੀਤ ਨਿੱਕੂ ਵਲੋਂ 'ਦਿੱਲੀ ਵਰਸਿਸ ਸਰਦਾਰ' ਨਵੇਂ ...
ਫ਼ਿਰੋਜ਼ਪੁਰ, 18 ਜੂਨ (ਗੁਰਿੰਦਰ ਸਿੰਘ)- ਥਾਣਾ ਸਿਟੀ ਪੁਲਿਸ ਨੇ ਨਾਜਾਇਜ਼ ਸ਼ਰਾਬ ਵੇਚਣ ਦਾ ਧੰਦਾ ਕਰਦੇ ਇਕ ਵਿਅਕਤੀ ਨੂੰ ਕਾਬੂ ਕਰਕੇ ਉਸ ਕੋਲੋਂ 20 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ ਕੀਤੀ ਹੈ | ਜਾਣਕਾਰੀ ਦਿੰਦਿਆਂ ਥਾਣਾ ਸਿਟੀ ਫ਼ਿਰੋਜ਼ਪੁਰ ਦੇ ਸਹਾਇਕ ਥਾਣੇਦਾਰ ...
ਫ਼ਿਰੋਜ਼ਪੁਰ, 18 ਜੂਨ (ਜਸਵਿੰਦਰ ਸਿੰਘ ਸੰਧੂ)- ਵੱਧ ਰਹੀ ਗਰਮੀ ਕਾਰਨ ਮੱਛਰ ਦੀ ਭਰਮਾਰ ਹੋਣ ਕਰਕੇ ਫੈਲਦੇ ਮਲੇਰੀਆ ਰੋਗ ਦੀ ਰੋਕਥਾਮ ਲਈ ਪੰਜਾਬ ਸਰਕਾਰ ਵਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਦੀ ਪਾਲਨਾ ਕਰਦਿਆਂ ਸਿਹਤ ਵਿਭਾਗ ਵਲੋਂ ਸਿਵਲ ਸਰਜਨ ਡਾ: ਰਾਜਿੰਦਰ ਰਾਜ ਦੀ ...
ਗੁਰੂਹਰਸਹਾਏ, 18 ਜੂਨ (ਹਰਚਰਨ ਸਿੰਘ ਸੰਧੂ)- ਸਬ ਡਵੀਜ਼ਨ ਦਾ ਦਰਜਾ ਪ੍ਰਾਪਤ ਗੁਰੂਹਰਸਹਾਏ ਦੇ ਸਰਕਾਰੀ ਦਫ਼ਤਰਾਂ ਦਾ ਮੰਦਾ ਹਾਲ ਹੈ | ਖੇਤਰਫਲ ਵਜੋਂ ਚਾਹੇ ਗੁਰੂਹਰਸਹਾਏ ਪੂਰੇ ਜ਼ਿਲ੍ਹੇ ਭਰ 'ਚੋਂ ਵੱਡੀ ਸਬ ਡਵੀਜ਼ਨ ਹੈ, ਪਰ ਇੱਥੋਂ ਦੀ ਤਹਿਸੀਲ ਕੰਪਲੈਕਸ ਵਿਖੇ ...
ਫ਼ਿਰੋਜ਼ਪੁਰ, 18 ਜੂਨ (ਜਸਵਿੰਦਰ ਸਿੰਘ ਸੰਧੂ)- ਸੀਨੀਅਰ ਕਾਂਗਰਸੀ ਆਗੂ, ਸ਼ਹੀਦ ਭਗਤ ਸਿੰਘ ਰਾਜਗੁਰੂ ਸੁਖਦੇਵ ਮੈਮੋਰੀਅਲ ਸੁਸਾਇਟੀ ਫ਼ਿਰੋਜ਼ਪੁਰ ਦੇ ਪ੍ਰਮੱੁਖ ਆਗੂ ਅਤੇ ਪਿੰਡ ਚੂਚਕ ਵਿੰਡ ਦੇ ਸਰਪੰਚ ਸੁਖਵੀਰ ਸਿੰਘ ਹੁੰਦਲ ਦੇ ਮਾਤਾ ਹਰਦਿਆਲ ਕੌਰ ਦਾ ਬੀਤੇ ਦਿਨੀਂ ਅਚਾਨਕ ਦਿਹਾਂਤ ਹੋ ਗਿਆ ਸੀ, ਨਮਿਤ ਰੱਖੇ ਗਏ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਜਾਣ ਉਪਰੰਤ ਗੁਰਦੁਆਰਾ ਸਾਹਿਬ ਅੰਦਰ ਸ਼ਬਦ ਕੀਰਤਨ ਅਤੇ ਅੰਤਿਮ ਅਰਦਾਸ ਹੋਈ | ਇਸ ਮੌਕੇ ਹਾਜ਼ਰੀਆਂ ਭਰਦਿਆਂ ਗਿਆਨੀ ਅਮਰਜੀਤ ਸਿੰਘ ਮੱੁਖ ਗ੍ਰੰਥੀ ਸ੍ਰੀ ਦਰਬਾਰ ਸਾਹਿਬ ਸ੍ਰੀ ਅੰਮਿ੍ਤਸਰ ਸਾਹਿਬ, ਭਾਈ ਬਲਵਿੰਦਰ ਸਿੰਘ ਕਥਾ ਵਾਚਕ ਇਤਿਹਾਸਕ ਗੁਰਦੁਆਰਾ ਜਾਮਣੀ ਸਾਹਿਬ ਵਜੀਦਪੁਰ ਅਤੇ ਗੁਰਦੁਆਰਾ ਸਾਹਿਬ ਦੇ ਮੱੁਖ ਸੇਵਾਦਾਰ ਬਾਬਾ ਅਵਤਾਰ ਸਿੰਘ ਨੇ ਸੰਗਤ ਨੂੰ ਸ਼ਬਦ ਗੁਰਬਾਣੀ ਨਾਲ ਜੋੜਦਿਆਂ ਜਿੱਥੇ ਗੁਰੂ ਦੇ ਭਾਣੇ ਨੂੰ ਮਿੱਠਾ ਕਰਕੇ ਮੰਨਣ ਦਾ ਸੰਦੇਸ਼ ਦਿੱਤਾ, ਉੱਥੇ ਮਨੱੁਖੀ ਜੀਵਨ ਸਫਲਾ ਬਣਾਉਣ ਲਈ ਸ੍ਰੀ ਗੁਰੂ ਗ੍ਰੰਥ ਸਾਹਿਬ ਵਲੋਂ ਦਰਸਾਏ ਗਏ ਸੱਚ ਦੇ ਰਸਤੇ 'ਤੇ ਚੱਲਣ ਅਤੇ ਸ਼ਬਦ ਗੁਰੂ ਦੇ ਆਸ਼ੇ ਅਨੁਸਾਰ ਜੀਵਨ ਜਿਊਣ ਲਈ ਪੇ੍ਰਰਿਆ | ਅੰਤਿਮ ਅਰਦਾਸ ਵਿਚ ਸ਼ਾਮਿਲ ਹੋ ਪਰਿਵਾਰ ਦੇ ਦੱੁਖ-ਸ਼ਰੀਕ ਹੋਣ ਸਮੇਂ ਵਿਧਾਇਕ ਕੁਲਬੀਰ ਸਿੰਘ ਜ਼ੀਰਾ ਦੇ ਭਰਾ ਪ੍ਰਭਜੀਤ ਸਿੰਘ ਜ਼ੀਰਾ, ਪੰਜਾਬ ਪੁਲਿਸ ਦੇ ਸਾਬਕਾ ਡੀ.ਜੀ.ਪੀ. ਮਹਿਲ ਸਿੰਘ ਭੱੁਲਰ ਦੇ ਬੇਟੇ ਕੁਲਦੀਪ ਸਿੰਘ ਭੱੁਲਰ, ਅਕਾਲੀ ਆਗੂ ਅਵਤਾਰ ਸਿੰਘ ਜ਼ੀਰਾ ਸਾਬਕਾ ਚੇਅਰਮੈਨ ਸਹਿਕਾਰੀ ਬੈਂਕ ਪੰਜਾਬ, ਸਾਬਕਾ ਵਿਧਾਇਕ ਨਰੇਸ਼ ਕਟਾਰੀਆ ਦੇ ਪੱੁਤਰ ਕੁਲਬੀਰ ਸਿੰਘ ਟਿੰਮਾ ਚੇਅਰਮੈਨ ਮਾਰਕੀਟ ਕਮੇਟੀ ਜ਼ੀਰਾ, ਲਖਵਿੰਦਰ ਸਿੰਘ ਜੌੜਾ ਵਾਈਸ ਚੇਅਰਮੈਨ ਮਾਰਕੀਟ ਕਮੇਟੀ ਮੱਲਾਂਵਾਲਾ, ਭਾਰਤੀ ਕਿਸਾਨ ਯੂਨੀਅਨ ਜ਼ਿਲ੍ਹਾ ਪ੍ਰਧਾਨ ਭਾਗ ਸਿੰਘ ਮਰਖਾਈ, ਸੁਖਦੇਵ ਸਿੰਘ ਮਣਕਿਆਂ ਵਾਲੀ ਪ੍ਰਧਾਨ ਕਾਂਗਰਸ ਬਲਾਕ, ਦਲਵਿੰਦਰ ਸਿੰਘ ਗੋਸ਼ਾ ਪ੍ਰਧਾਨ ਕੋਆਪ੍ਰੇਟਿਵ ਸੁਸਾਇਟੀ ਖੋਸਾ ਦਲ ਸਿੰਘ, ਕੁਲਵਿੰਦਰ ਸਿੰਘ ਮੀਤ ਪ੍ਰਧਾਨ ਸੁਸਾਇਟੀ, ਨਗਿੰਦਰ ਸਿੰਘ ਖੋਸਾ ਦਲ ਸਿੰਘ ਸਾਬਕਾ ਮੈਂਬਰ ਬਲਾਕ ਸੰਮਤੀ, ਜਸਵੰਤ ਸਿੰਘ ਐੱਸ.ਡੀ.ਓ. ਪੰਚਾਇਤ ਵਿਭਾਗ, ਗੁਰਪ੍ਰੀਤ ਸਿੰਘ ਢਿੱਲੋਂ ਬੀ.ਡੀ.ਪੀ.ਓ., ਨਿਸ਼ਾਨ ਸਿੰਘ ਚਾਵਲਾ ਜੇ.ਈ., ਗੁਰਿੰਦਰ ਸਿੰਘ ਗੋਲਡੀ ਸਾਬਕਾ ਸਰਪੰਚ ਵਿਰਕਾਂ ਵਾਲੀ, ਚਮਕੌਰ ਸਿੰਘ ਖੋਸਾ, ਬਲਕਾਰ ਸਿੰਘ ਸਰਪੰਚ ਵਕੀਲਾਂ ਵਾਲਾ, ਸਰਦੂਲ ਸਿੰਘ ਸਰਪੰਚ ਮਰਖਾਈ, ਮਲਕੀਤ ਸਿੰਘ ਸਰਪੰਚ ਖੋਸਾ ਦਲ ਸਿੰਘ, ਬਲਜੀਤ ਸਿੰਘ ਬੱਬਾ ਸਰਪੰਚ ਬੋੜਾਂਵਾਲੀ, ਗਮਦੂਰ ਸਿੰਘ ਸੰਧੂ ਝੋਕ ਹਰੀ ਹਰ ਸਾਬਕਾ ਪ੍ਰਧਾਨ ਬਾਬਾ ਕਾਲਾ ਮਾਹਿਰ ਯੂਥ ਕਲੱਬ, ਸੁਖਦੇਵ ਸਿੰਘ ਸਰਪੰਚ ਭੜਾਣਾ, ਅੰਗਰੇਜ਼ ਸਿੰਘ ਸਾਬਕਾ ਸਰਪੰਚ ਹੋਲਾਂਵਾਲੀ, ਸੁਖਚੈਨ ਸਿੰਘ ਸਰਪੰਚ ਫੇਰੋਕੇ, ਰਸ਼ਪਾਲ ਸਿੰਘ ਸਾਬਕਾ ਸਰਪੰਚ ਫੇਰੋਕੇ, ਬਲਰਾਜ ਸਿੰਘ ਰਾਜਾ ਸਰਪੰਚ ਗੋਗੋਆਣੀ, ਪ੍ਰਣਾਮ ਸਿੰਘ ਸਰਪੰਚ ਮਣਕਿਆਂ ਵਾਲੀ, ਠੇਕੇਦਾਰ ਨੰਦ ਕਿਸ਼ੋਰ, ਬੂਟਾ ਰਾਮ, ਜਤਿੰਦਰ ਘਾਲੀ ਐਮ.ਸੀ. ਮੱੁਦਕੀ, ਗੁਰਦੇਵ ਸਿੰਘ ਸਰਪੰਚ ਮਨਸੂਰਦੇਵਾ, ਜਗਜੀਤ ਸਿੰਘ ਢਿੱਲੋਂ ਸੈਕਟਰੀ ਸੁਰ ਸਿੰਘ, ਬਲਜਿੰਦਰ ਸਿੰਘ ਸਰਪੰਚ ਕੋਠੇ ਅੰਬਰਹਰ, ਸ਼ਹੀਦ ਭਗਤ ਸਿੰਘ ਰਾਜਗੁਰੂ ਸੁਖਦੇਵ ਮੈਮੋਰੀਅਲ ਸੁਸਾਇਟੀ ਦੇ ਪ੍ਰਮੱੁਖ ਆਗੂ ਗੁਰਮੀਤ ਸਿੰਘ ਸਿੱਧੂ ਮੱਲੂਵਾਲਾ, ਗਗਨਦੀਪ ਸਿੰਘ ਗੋਬਿੰਦ ਨਗਰ ਸਾਬਕਾ ਸਰਪੰਚ, ਸੁਖਦੇਵ ਸਿੰਘ ਸੰਧੂ ਝੋਕ ਹਰੀ ਹਰ, ਗੁਰਬਿੰਦਰ ਸਿੰਘ ਸੰਧੂ ਝੋਕ, ਈਸ਼ਵਰ ਸ਼ਰਮਾ ਜਰਨਲ ਸਕੱਤਰ ਟੀਚਰ ਕਲੱਬ ਫ਼ਿਰੋਜ਼ਪੁਰ, ਐਡਵੋਕੇਟ ਜਗਮੀਤ ਸਿੰਘ ਸੰਧੂ ਮੱੁਦਕਾ ਮੱਲਵਾਲ, ਰਣਬੀਰ ਸਿੰਘ ਭੱੁਲਰ ਆਪ ਆਗੂ, ਨਿਸ਼ਾਨ ਸਿੰਘ ਭੱੁਲਰ ਚੇਅਰਮੈਨ, ਜੁਗਿੰਦਰ ਸਿੰਘ ਸਰਪੰਚ, ਨਰੇਸ਼ ਕਟਾਰੀਆ, ਚਮਕੌਰ ਸਿੰਘ ਲੱਲੇ, ਕੁਲਦੀਪ ਸਿੰਘ ਸਰਾਂ, ਰਿਕੀ ਮਮਦੋਟ, ਬਲਵੀਰ ਸਿੰਘ ਸਰਪੰਚ, ਲਖਵੀਰ ਸਿੰਘ ਵਕੀਲਾਂ ਵਾਲੀ, ਬੇਅੰਤ ਸਿੰਘ ਮਨਸੂਰਵਾਲ, ਸਤਨਾਮ ਸਿੰਘ ਬੰਡਾਲਾ, ਹਰਜਿੰਦਰ ਸਿੰਘ ਥੋਮੀ ਜ਼ੀਰਾ ਆਦਿ ਨੇ ਹੁੰਦਲ ਪਰਿਵਾਰ ਨਾਲ ਦੱੁਖ ਸਾਂਝਾ ਕਰਦਿਆਂ ਮਾਤਾ ਹਰਦਿਆਲ ਕੌਰ ਨੂੰ ਸ਼ਰਧਾ ਦੇ ਫੱੁਲ ਭੇਟ ਕੀਤੇ |
ਖੋਸਾ ਦਲ ਸਿੰਘ, 18 ਜੂਨ (ਮਨਪ੍ਰੀਤ ਸਿੰਘ ਸੰਧੂ)- ਕੇਂਦਰ ਸਰਕਾਰ ਵਲੋਂ ਦਲਿਤ ਵਿਦਿਆਰਥੀਆਂ ਨੂੰ ਦਿੱਤੀ ਜਾਂਦੀ ਪੋਸਟ ਮੈਟਿ੍ਕ ਸਕਾਲਰਸ਼ਿਪ ਸਕੀਮ ਤਹਿਤ ਕਰੋੜਾਂ ਰੁਪਏ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਵਲੋਂ ਹੜੱਪੇ ਗਏ ਹਨ, ਜਿਸ ਕਾਰਨ ਪ੍ਰਾਈਵੇਟ ਕਾਲਜਾਂ ਨੇ ...
ਜ਼ੀਰਾ, 18 ਜੂਨ (ਜੋਗਿੰਦਰ ਸਿੰਘ ਕੰਡਿਆਲ)-ਸ਼ਹਿਰ ਦੀਆਂ ਵੱਖ-ਵੱਖ ਸੜਕਾਂ 'ਤੇ ਘੁੰਮਦੇ ਆਵਾਰਾ ਪਸ਼ੂਆਂ ਦੀ ਸੰਭਾਲ ਨੂੰ ਲੈ ਕੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਵਕੀਲ ਤਰੁਨ ਝੱਟਾ ਜ਼ੀਰਾ ਵਲੋਂ ਇਲਾਕਾ ਨਿਵਾਸੀਆਂ ਅਤੇ ਸੰਸਥਾਵਾਂ ਦੇ ਸਹਿਯੋਗ ਨਾਲ ਰਣਜੀਤ ਸਿੰਘ ...
ਗੁਰੂਹਰਸਹਾਏ, 18 ਜੂਨ (ਕਪਿਲ ਕੰਧਾਰੀ)- ਨਗਰ ਕੌਂਸਲ ਗੁਰੂਹਰਸਹਾਏ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਦੀ ਨਲਾਇਕੀ ਦੇ ਕਾਰਨ ਸ਼ਹਿਰ ਦੇ ਵਿਚ ਬਣੀ ਨਰੂਲਾ ਸਟਰੀਟ ਵਿਚ ਰਹਿੰਦੇ ਲੋਕ ਨਰਕ ਭਰੀ ਜ਼ਿੰਦਗੀ ਜਿਊਣ ਨੂੰ ਮਜਬੂਰ ਹਨ | ਇਸ ਸਬੰਧੀ ਜਾਣਕਾਰੀ ਦਿੰਦਿਆਂ ਹੋਏ ...
ਫ਼ਿਰੋਜ਼ਪੁਰ, 18 ਜੂਨ (ਕੁਲਬੀਰ ਸਿੰਘ ਸੋਢੀ)- ਦਲਿਤ ਬੱਚਿਆਂ ਦੇ ਵਜ਼ੀਫ਼ੇ ਘੋਟਾਲੇ ਮਾਮਲੇ ਵਿਚ ਕਾਂਗਰਸ ਸਰਕਾਰ ਦੇ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਦਾ ਵਿਰੋਧ ਲਗਾਤਾਰ ਦਿਨ-ਬ-ਦਿਨ ਵਧਦਾ ਜਾ ਰਿਹਾ ਹੈ, ਜਿਸ ਦੇ ਵਿਰੋਧ ਵਿਚ ਆਪ ਦੇ ਐੱਸ.ਸੀ. ਵਿੰਗ ਵਲੋਂ ਪੰਜਾਬ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.
Powered by REFLEX