ਤਾਜਾ ਖ਼ਬਰਾਂ


ਡਾ. ਬਰਜਿੰਦਰ ਸਿੰਘ ਹਮਦਰਦ ਨੂੰ ਹਾਈ ਕੋਰਟ ਤੋਂ ਮਿਲੀ ਰਾਹਤ
. . .  1 minute ago
ਚੰਡੀਗੜ੍ਹ, 1 ਜੂਨ- ਡਾ. ਬਰਜਿੰਦਰ ਸਿੰਘ ਹਮਦਰਦ ਨੂੰ ਵਿਜੀਲੈਂਸ ਵਲੋਂ ਤਲਬ ਕਰਨ ਦੇ ਸੰਬੰਧ ’ਚ ਅੱਜ ਹਾਈਕੋਰਟ ’ਚ ਸੁਣਵਾਈ ਹੋਈ। ਜਿਸ ਤੋਂ ਬਾਅਦ ਕਿਹਾ ਗਿਆ ਹੈ ਕਿ ਕੋਈ ਜ਼ਬਰਦਸਤੀ ਕਦਮ ਨਾ ਚੁੱਕੇ....
ਸਰਕਾਰ ਨੂੰ ਟਿਚ ਕਰਕੇ ਜਾਣਦੇ ਪ੍ਰਾਈਵੇਟ ਸਕੂਲ, ਸਰਕਾਰੀ ਛੁੱਟੀ ਦੇ ਬਾਵਜੂਦ ਭੁਲੱਥ ’ਚ ਕੁੱਝ ਸਕੂਲ ਰਹੇ ਖੁੱਲ੍ਹੇ
. . .  7 minutes ago
ਭੁਲੱਥ, 1 ਜੂਨ (ਮੇਹਰ ਚੰਦ ਸਿੱਧੂ)- ਸਬ ਡਵੀਜ਼ਨ ਕਸਬਾ ਭੁਲੱਥ ’ਚ ਕੁੱਝ ਚੋਣਵੇਂ ਪ੍ਰਾਈਵੇਟ ਸਕੂਲ ਤੇ ਸਰਕਾਰੀ ਸਕੂਲ ਪੰਜਾਬ ਦੇ ਹੁਕਮਾਂ ਅਨੁਸਾਰ ਤਾਂ ਬੰਦ ਨਜ਼ਰ ਆਏ, ਪਰ ਕੁੱਝ ਨਾਮਵਰ ਚੋਣਵੇਂ ਪ੍ਰਾਈਵੇਟ....
ਦਲ ਖ਼ਾਲਸਾ ਵਲੋਂ 5 ਜੂਨ ਨੂੰ ਘੱਲੂਘਾਰਾ ਯਾਦਗਾਰੀ ਮਾਰਚ ਕੱਢਣ ਦਾ ਸੱਦਾ
. . .  about 1 hour ago
ਅੰਮ੍ਰਿਤਸਰ ,1 ਜੂਨ (ਜਸਵੰਤ ਸਿੰਘ ਜੱਸ)- ਸਿੱਖ ਜਥੇਬੰਦੀ ਦਲ ਖ਼ਾਲਸਾ ਨੇ ਜੂਨ 1984 ਘੱਲੂਘਾਰਾ ਨੂੰ ਸਮਰਪਿਤ ਅੰਮ੍ਰਿਤਸਰ ਵਿਚ 5 ਜੂਨ ਨੂੰ ਘੱਲੂਘਾਰਾ ਯਾਦਗਾਰੀ ਮਾਰਚ ਕੱਢਣ ਦਾ ਐਲਾਨ ਕਰਨ....
ਪੰਜਾਬ ਸਰਕਾਰ ਦੀ ਅਦਾਰਾ ਅਜੀਤ ਖ਼ਿਲਾਫ਼ ਦਮਨਕਾਰੀ ਨੀਤੀਆ ਵਿਰੁੱਧ ਵੱਖ ਵੱਖ ਕਿਸਾਨ ਜਥੇਬੰਦੀਆਂ ਵਲੋਂ ਅਰਥੀ ਫੂਕ ਮੁਜ਼ਾਹਰਾ
. . .  about 1 hour ago
ਅੰਮ੍ਰਿਤਸਰ 1 ਜੂਨ (ਵਰਪਾਲ)- ਪੰਜਾਬ ਸਰਕਾਰ ਦੀਆਂ ਅਦਾਰਾ ਅਜੀਤ ਖ਼ਿਲਾਫ਼ ਦਮਨਕਾਰੀ ਨੀਤੀਆਂ ਅਤੇ ਪਹਿਲਵਾਨ ਲੜਕੀਆਂ ਦੇ ਜਿਣਸੀ ਸ਼ੋਸ਼ਣ ਮਾਮਲੇ ਵਿਚ ਵੱਖ ਵੱਖ ਕਿਸਾਨ ਜਥੇਬੰਦੀਆਂ ਵਲੋਂ ਅਰਥੀ ਫੂਕ....
“MAURH” ਲਹਿੰਦੀ ਰੁੱਤ ਦੇ ਨਾਇਕ ਅੱਠ ਦਿਨਾਂ ਬਾਅਦ, 9 ਜੂਨ 2023 ਨੂੰ ਸਿਨੇਮਾਘਰਾਂ ਵਿਚ ਹੋ ਰਹੀ ਰਿਲੀਜ਼, ਨਵਾਂ ਪੋਸਟਰ ਬਣਿਆ ਖਿੱਚ ਦਾ ਕੇਂਦਰ
. . .  about 1 hour ago
“MAURH” ਲਹਿੰਦੀ ਰੁੱਤ ਦੇ ਨਾਇਕ ਅੱਠ ਦਿਨਾਂ ਬਾਅਦ, 9 ਜੂਨ 2023 ਨੂੰ ਸਿਨੇਮਾਘਰਾਂ ਵਿਚ ਹੋ ਰਹੀ ਰਿਲੀਜ਼, ਨਵਾਂ ਪੋਸਟਰ ਬਣਿਆ ਖਿੱਚ ਦਾ ਕੇਂਦਰ
ਬਿਕਰਮ ਸਿੰਘ ਮਜੀਠੀਆ ਨੇ ਭਾਈ ਗੁਰਦੀਪ ਸਿੰਘ ਖੈੜਾ ਨਾਲ ਕੀਤੀ ਮੁਲਾਕਾਤ
. . .  about 1 hour ago
ਅੰਮ੍ਰਿਤਸਰ, 1 ਜੂਨ (ਜਸਵੰਤ ਸਿੰਘ ਜੱਸ)- ਸਾਬਕਾ ਮੰਤਰੀ ਸ. ਬਿਕਰਮ ਸਿੰਘ ਮਜੀਠੀਆ ਨੇ ਅੱਜ ਫੋਰਟਿਸ ਹਸਪਤਾਲ ਵਿਖੇ ਇਲਾਜ ਅਧੀਨ ਬੰਦੀ ਸਿੰਘ ਭਾਈ ਗੁਰਦੀਪ ਸਿੰਘ ਖੈੜਾ ਨਾਲ ਮੁਲਾਕਾਤ ਕਰਕੇ ਉਨ੍ਹਾਂ.....
ਕਰਨਾਟਕ: ਭਾਰਤੀ ਹਵਾਈ ਸੈਨਾ ਦਾ ਟ੍ਰੇਨਰ ਜਹਾਜ਼ ਹਾਦਸਾਗ੍ਰਸਤ
. . .  about 1 hour ago
ਨਵੀਂ ਦਿੱਲੀ, 1 ਜੂਨ- ਭਾਰਤੀ ਹਵਾਈ ਸੈਨਾ ਦੇ ਅਧਿਕਾਰੀਆਂ ਵਲੋਂ ਦਿੱਤੀ ਗਈ ਜਾਣਕਾਰੀ ਅਨੁਸਾਰ ਭਾਰਤੀ ਹਵਾਈ ਸੈਨਾ ਦਾ ਇਕ ਕਿਰਨ ਟ੍ਰੇਨਰ ਜਹਾਜ਼ ਕਰਨਾਟਕ ਦੇ ਚਮਰਾਜਨਗਰ ਦੇ ਮਕਾਲੀ ਪਿੰਡ ਨੇੜੇ....
ਮੈਨਚੈਸਟਰ ਯੂਨਾਈਟਿਡ ਨੂੰ ਪਛਾੜ ਕੇ ਰੀਅਲ ਮੈਡ੍ਰਿਡ ਬਣਿਆ ਦੁਨੀਆ ਦਾ ਸਭ ਤੋਂ ਕੀਮਤੀ ਫੁੱਟਬਾਲ ਕਲੱਬ
. . .  about 1 hour ago
ਮੈਡ੍ਰਿਡ, 1 ਜੂਨ- ਫੋਰਬਸ ਮੁਤਾਬਕ ਰੀਅਲ ਮੈਡ੍ਰਿਡ ਫੁੱਟਬਾਲ ਕਲੱਬ ਇੰਗਲਿਸ਼ ਕਲੱਬ ਮਾਨਚੈਸਟਰ ਯੂਨਾਈਟਿਡ ਨੂੰ ਪਿੱਛੇ ਛੱਡਦੇ ਹੋਏ ਲਗਾਤਾਰ ਦੂਜੀ ਵਾਰ ਦੁਨੀਆ ਦੇ ਸਭ ਤੋਂ ਕੀਮਤੀ ਫੁੱਟਬਾਲ ਕਲੱਬ...
ਨਰਿੰਦਰ ਮੋਦੀ ਤੇ ਨਿਪਾਲ ਦੇ ਪ੍ਰਧਾਨ ਮੰਤਰੀ ਵਿਚਕਾਰ ਹੋਈ ਵਫ਼ਦ ਪੱਧਰੀ ਮੀਟਿੰਗ
. . .  about 2 hours ago
ਨਵੀਂ ਦਿੱਲੀ, 1 ਜੂਨ- ਭਾਰਤੀ ਵਿਦੇਸ਼ ਮੰਤਰਾਲੇ ਨੇ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਨਿਪਾਲ ਦੇ ਪ੍ਰਧਾਨ ਮੰਤਰੀ ਪੁਸ਼ਪਾ ਕਮਲ ਦਹਿਲ ਪ੍ਰਚੰਡ ਨਾਲ ਵਫ਼ਦ ਪੱਧਰੀ ਮੀਟਿੰਗ....
ਡਾ. ਹਮਦਰਦ ਨੂੰ ਵਿਜੀਲੈਂਸ ਦੇ ਸੰਮਨ ਬਦਲਾਖ਼ੋਰੀ ਦੀ ਭਾਵਨਾ- ਗੁਰਸ਼ਰਨ ਕੌਰ
. . .  about 2 hours ago
ਸੁਨਾਮ ਊਧਮ ਸਿੰਘ ਵਾਲਾ, 1 ਜੂਨ (ਹਰਚੰਦ ਸਿੰਘ ਭੁੱਲਰ, ਸਰਬਜੀਤ ਸਿੰਘ ਧਾਲੀਵਾਲ)- ਪੰਜਾਬ ਪ੍ਰਦੇਸ਼ ਮਹਿਲਾ ਕਾਂਗਰਸ ਦੀ ਪ੍ਰਧਾਨ ਗੁਰਸ਼ਰਨ ਕੌਰ ਰੰਧਾਵਾ ਨੇ ਪਦਮ ਭੂਸ਼ਣ ਨਾਲ ਸਨਮਾਨਿਤ ਅਤੇ ਅਜੀਤ.....
ਲੁਧਿਆਣਾ ਪਹੁੰਚੇ ਕੇਂਦਰੀ ਸਿਹਤ ਮੰਤਰੀ
. . .  about 2 hours ago
ਲੁਧਿਆਣਾ, 1 ਜੂਨ (ਰੂਪੇਸ਼ ਕੁਮਾਰ)- ਲੁਧਿਆਣਾ ਪਹੁੰਚੇ ਕੇਂਦਰੀ ਸਿਹਤ ਮੰਤਰੀ ਡਾ. ਮਨਸੁਖ ਮਾਂਡਵੀਆ ਨੇ ਸਰਕਟ ਹਾਊਸ ਵਿਚ ਇਕ ਪ੍ਰੈਸ ਕਾਨਫ਼ਰੰਸ ਕੀਤੀ। ਇਸ ਦੌਰਾਨ ਉਨ੍ਹਾਂ ਕੇਂਦਰ ਦੀ ਮੋਦੀ ਸਰਕਾਰ ਦੇ.....
ਚੇਅਰਮੈਨ ਨਿਯੁਕਤ ਕਰਨ ਲਈ ਇਕ ਵੀ ਸਾਫ਼-ਸੁਥਰਾ ਵਿਅਕਤੀ ਨਹੀਂ ਲੱਭ ਸਕੀ ‘ਆਪ’- ਸੁਖਪਾਲ ਸਿੰਘ ਖਹਿਰਾ
. . .  about 3 hours ago
ਚੰਡੀਗੜ੍ਹ, 1 ਜੂਨ- ਪੰਜਾਬ ਸਰਕਾਰ ਵਲੋਂ ਵੱਖ-ਵੱਖ ਮਾਰਕੀਟ ਕਮੇਟੀ ਦੇ ਨਵੇਂ ਨਿਯੁਕਤ ਕੀਤੇ ਗਏ ਚੇਅਰਮੈਨਾਂ ਤਹਿਤ ਆਨੰਦਪੁਰ ਸਾਹਿਬ ਤੋਂ ਨਿਯੁਕਤ ਚੇਅਰਮੈਨ ਸੰਬੰਧੀ ਸੁਖਪਾਲ ਸਿੰਘ ਖਹਿਰਾ ਨੇ ਇਕ ਟਵੀਟ ਕੀਤਾ....
ਮਨੀਪੁਰ ਹਿੰਸਾ ਦੀ ਜਾਂਚ ਨਿਆਂਇਕ ਕਮਿਸ਼ਨ ਕਰੇਗੀ- ਅਮਿਤ ਸ਼ਾਹ
. . .  about 3 hours ago
ਇੰਫ਼ਾਲ, 1 ਜੂਨ- ਅੱਜ ਇੱਥੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਪ੍ਰੈੱਸ ਕਾਨਫ਼ਰੰਸ ’ਚ ਕਿਹਾ ਕਿ ਇਨ੍ਹਾਂ 2 ਦਿਨਾਂ ’ਚ ਮੈਂ ਮਨੀਪੁਰ ਦੇ ਵੱਖ-ਵੱਖ ਹਿੱਸਿਆਂ ਦਾ ਦੌਰਾ ਕਰਨ ਅਤੇ ਨਾਗਰਿਕਾਂ ਦੇ ਵਫ਼ਦਾਂ ਅਤੇ.....
ਬਲਦੇਵ ਸਿੰਘ ਬੱਬੂ ਚੇਤਨਪੁਰਾ ਮਾਰਕਿਟ ਕਮੇਟੀ ਅਜਨਾਲਾ, ਅਵਤਾਰ ਸਿੰਘ ਈਲਵਾਲ ਸੰਗਰੂਰ ਅਤੇ ਮੁਕੇਸ਼ ਜੁਨੇਜਾ ਸੁਨਾਮ ਦੇ ਚੇਅਰਮੈਨ ਨਿਯੁਕਤ
. . .  about 3 hours ago
ਅਜਨਾਲਾ/ਸੰਗਰੂਰ/ਸੁਨਾਮ ਊਧਮ ਸਿੰਘ ਵਾਲਾ-1 ਜੂਨ-ਪੰਜਾਬ ਸਰਕਾਰ ਵਲੋਂ ਅੱਜ 66 ਮਾਰਕੀਟ ਕਮੇਟੀਆਂ ਦੇ ਨਵੇਂ ਚੇਅਰਮੈਨ ਨਿਯੁਕਤ ਕੀਤੇ ਗਏ ਹਨ।ਇਨ੍ਹਾਂ ਵਿਚ ਬਲਦੇਵ ਸਿੰਘ ਬੱਬੂ ਚੇਤਨਪੁਰਾ...
36 ਸਾਲਾਂ ਵਿਚ ਮਈ ਮਹੀਨਾ ਸਭ ਤੋਂ ਠੰਢਾ ਰਿਕਾਰਡ-ਮੌਸਮ ਵਿਭਾਗ
. . .  about 5 hours ago
ਨਵੀਂ ਦਿੱਲੀ, 1 ਜੂਨ-ਮੌਸਮ ਵਿਭਾਗ ਦੇ ਅਨੁਸਾਰ 36 ਸਾਲਾਂ ਵਿਚ ਮਈ ਮਹੀਨਾ ਸਭ ਤੋਂ ਠੰਢਾ ਰਿਕਾਰਡ ਕੀਤਾ ਗਿਆ, ਜਿਸ ਵਿਚ ਜ਼ਿਆਦਾ ਬਾਰਸ਼ ਹੋਈ। ਇਸ ਦੇ ਚੱਲਦਿਆਂ ਇਸ ਵਾਰ ਔਸਤ ਵੱਧ ਤੋਂ ਵੱਧ ਤਾਪਮਾਨ 36.8 ਡਿਗਰੀ ਸੈਲਸੀਅਸ ਤੱਕ ਹੇਠਾਂ ਆ...
ਵਿਜੀਲੈਂਸ ਵਲੋ ਇਕ ਨਾਇਬ ਤਹਿਸੀਲਦਾਰ ਅਤੇ ਸੇਵਾਮੁਕਤ ਪਟਵਾਰੀ ਗ੍ਰਿਫ਼ਤਾਰ
. . .  about 5 hours ago
ਬਠਿੰਡਾ, 1 ਜੂਨ (ਅੰਮਿ੍ਤਪਾਲ ਸਿੰਘ ਵਲਾਣ)-ਵਿਜੀਲੈਸ ਦੀ ਟੀਮ ਨੇ ਮਾਲ ਰਿਕਾਰਡ ਵਿਚ ਫੇਰਬਦਲ ਕਰਕੇ ਸ਼ਾਮਲਾਟ ਦੀ 28 ਏਕੜ ਜ਼ਮੀਨ ਪ੍ਰਾਈਵੇਟ ਵਿਅਕਤੀਆਂ ਦੇ ਨਾਮ ਕਰਨ ਦੇ ਦੋਸ਼ ਵਿਚ ਸਰਦੂਲਗੜ੍ਹ ਦੇ ਨਾਇਬ ਤਹਿਸੀਲਦਾਰ...
ਪੁਲਿਸ ਤੇ ਗੈਂਗਸਟਰਾਂ ਦਰਮਿਆਨ ਮੁਕਾਬਲੇ ਵਿਚ 2 ਕਾਬੂ
. . .  about 5 hours ago
ਐਸ.ਏ.ਐਸ. ਨਗਰ, 1 ਜੂਨ-(ਜਸਬੀਰ ਸਿੰਘ ਜੱਸੀ) ਬੀਤੀ ਦੇਰ ਰਾਤ ਖਰੜ ਵਿਚ ਐਂਟੀ ਗੈਂਗਸਟਰ ਟਾਸਕ ਫੋਰਸ ਅਤੇ 40 ਲੱਖ ਰੁਪਏ ਦੀ ਲੁੱਟ ਕਰ ਕੇ ਭੱਜੇ ਗੈਂਗਸਟਰਾਂ ਦਰਮਿਆਨ ਗਹਿਗੱਚ ਮੁਕਾਬਲਾ ਹੋਇਆ, ਜਿਸ ਵਿਚ ਦੋ ਗੈਂਗਸਟਰ...
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਨਿਪਾਲ ਦੇ ਪ੍ਰਧਾਨ ਮੰਤਰੀ ਨਾਲ ਕਰਨਗੇ ਮੁਲਾਕਾਤ
. . .  about 4 hours ago
ਨਵੀਂ ਦਿੱਲੀ, 1 ਜੂਨ-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਹੈਦਰਾਬਾਦ ਹਾਊਸ ਵਿਚ ਨਿਪਾਲ ਦੇ ਪ੍ਰਧਾਨ ਮੰਤਰੀ ਪੁਸ਼ਪਾ ਕਮਲ ਦਹਿਲ ‘ਪ੍ਰਚੰਡ’ ਨਾਲ ਮੁਲਾਕਾਤ ਕਰਨਗੇ।ਨਿਪਾਲ ਦੇ ਪ੍ਰਧਾਨ ਮੰਤਰੀ ਭਾਰਤ ਦੇ ਚਾਰ ਦਿਨਾਂ...
ਬੀ.ਐਸ.ਐਫ. ਨੇ ਪਾਕਿਸਤਾਨੀ ਘੁਸਪੈਠੀਆ ਕੀਤਾ ਢੇਰ
. . .  about 5 hours ago
ਜੰਮੂ, 1 ਜੂਨ -ਸੀਮਾ ਸੁਰੱਖਿਆ ਬਲ (ਬੀ.ਐਸ.ਐਫ.) ਨੇ ਅੱਜ ਤੜਕੇ ਜੰਮੂ ਅਤੇ ਕਸ਼ਮੀਰ ਦੇ ਸਾਂਬਾ ਖੇਤਰ ਵਿਚ ਭਾਰਤ-ਪਾਕਿਸਤਾਨ ਸਰਹੱਦ ਨੇੜੇ ਇਕ ਪਾਕਿਸਤਾਨੀ ਘੁਸਪੈਠੀਏ ਨੂੰ ਢੇਰ ਕਰ...
19 ਕਿਲੋਗ੍ਰਾਮ ਦਾ ਗੈਰ-ਘਰੇਲੂ ਗੈਸ ਸਿਲੰਡਰ ਹੋਇਆ ਸਸਤਾ
. . .  about 5 hours ago
ਨਵੀਂ ਦਿੱਲੀ,1 ਜੂਨ-19 ਕਿਲੋਗ੍ਰਾਮ ਦੇ ਗੈਰ-ਘਰੇਲੂ ਗੈਸ ਸਿਲੰਡਰ ਦੀ ਕੀਮਤ ਅੱਜ ਤੋਂ 83.50 ਰੁਪਏ ਘੱਟ ਗਈ ਹੈ। ਦਿੱਲੀ ਚ 19 ਕਿਲੋਗ੍ਰਾਮ ਗੈਰ-ਘਰੇਲੂ ਸਿਲੰਡਰ ਦੀ ਪ੍ਰਚੂਨ ਵਿਕਰੀ ਕੀਮਤ...
5 ਨਗਰ ਸੁਧਾਰ ਟਰੱਸਟਾਂ ਅਤੇ 66 ਮਾਰਕੀਟ ਕਮੇਟੀਆਂ ਦੇ ਨਵੇਂ ਚੇਅਰਮੈਨ ਨਿਯੁਕਤ
. . .  about 2 hours ago
ਚੰਡੀਗੜ੍ਹ, 1 ਜੂਨ-ਪੰਜਾਬ ਸਰਕਾਰ ਵਲੋਂ 5 ਨਗਰ ਸੁਧਾਰ ਟਰੱਸਟਾਂ ਅਤੇ 66 ਮਾਰਕੀਟ ਕਮੇਟੀਆਂ ਦੇ ਨਵੇਂ ਚੇਅਰਮੈਨ...
ਜੂਨ 1984 ਘੱਲੂਘਾਰੇ ਦੇ ਪਹਿਲੇ ਸ਼ਹੀਦ ਭਾਈ ਮਹਿੰਗਾ ਸਿੰਘ ਬੱਬਰ ਦੀ ਯਾਦ ਮਨਾਈ
. . .  about 6 hours ago
ਅੰਮ੍ਰਿਤਸਰ, 1 ਜੂਨ (ਜਸਵੰਤ ਸਿੰਘ ਜੱਸ)-ਜੂਨ 1984 ਘੱਲੂਘਾਰੇ ਦੇ ਪਹਿਲੇ ਸ਼ਹੀਦ ਭਾਈ ਮਹਿੰਗਾ ਸਿੰਘ ਬੱਬਰ ਦੀ ਸਲਾਨਾ ਯਾਦ ਅੱਜ ਜਥੇਦਾਰ ਹਵਾਰਾ ਕਮੇਟੀ ਅਤੇ ਪੰਥਕ ਜਥੇਬੰਦੀਆਂ ਵਲੋਂ ਗੁਰਦੁਆਰਾ ਬਾਬਾ ਅਟੱਲ ਰਾਏ ਜੀ ਵਿਖੇ ਮਨਾਈ ਗਈ। ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ...
ਛੱਤੀਸਗੜ੍ਹ: ਕਾਂਗੇਰ ਵੈਲੀ ਨੈਸ਼ਨਲ ਪਾਰਕ ਵਿਚ ਦੇਖਿਆ ਗਿਆ ਦੁਰਲੱਭ ਭਾਰਤੀ ਮਾਊਸ ਡੀਅਰ
. . .  about 6 hours ago
ਜਗਦਲਪੁਰ, 1 ਜੂਨ -ਭਾਰਤੀ ਮਾਊਸ ਡੀਅਰ, ਜੋ ਕਿ ਇਕ ਦੁਰਲੱਭ ਪ੍ਰਜਾਤੀ ਹੈ, ਨੂੰ ਛੱਤੀਸਗੜ੍ਹ ਦੇ ਜਗਦਲਪੁਰ ਦੇ ਜੰਗਲੀ ਖੇਤਰ ਵਿਚ ਦੇਖਿਆ ਗਿਆ। ਭਾਰਤ ਵਿਚ ਪਾਏ ਜਾਣ ਵਾਲੇ ਹਿਰਨ ਦੀਆਂ 12 ਕਿਸਮਾਂ ਵਿਚੋਂ, ਮਾਊਸ ਡੀਅਰ ਦੁਨੀਆ ਵਿਚ ਸਭ ਤੋਂ ਛੋਟੀਆਂ...
ਸੁਡਾਨ ਯੁੱਧ:ਜੇਦਾਹ ਜੰਗਬੰਦੀ ਵਾਰਤਾ ਵਿਚ ਹਿੱਸਾ ਨਹੀਂ ਲਵੇਗੀ ਫ਼ੌਜ
. . .  about 7 hours ago
ਖਾਰਟੂਮ, 1 ਜੂਨ -ਨਿਊਜ਼ ਏਜੰਸੀ ਦੀ ਰਿਪੋਰਟ ਅਨੁਸਾਰ ਸੂਡਾਨ ਦੀ ਫ਼ੌਜ ਨੇ ਇਕ ਜੰਗਬੰਦੀ ਅਤੇ ਮਨੁੱਖਤਾਵਾਦੀ ਪਹੁੰਚ 'ਤੇ ਗੱਲਬਾਤ ਵਿਚ ਆਪਣੀ ਭਾਗੀਦਾਰੀ ਨੂੰ ਮੁਅੱਤਲ ਕਰ ਦਿੱਤਾ ਹੈ, ਜਿਸ ਨਾਲ ਸੈਂਕੜੇ ਹਜ਼ਾਰਾਂ ਲੋਕ ਬੇਘਰ...
ਜਲੰਧਰ ਚ ਸਰਬ ਪਾਰਟੀ ਮੀਟਿੰਗ ਅੱਜ
. . .  about 7 hours ago
ਜਲੰਧਰ, 1 ਜੂਨ-ਪੰਜਾਬ ਸਰਕਾਰ ਦੀਆਂ ਹੱਕ-ਸੱਚ ਦੀ ਆਵਾਜ਼ ਨੂੰ ਦਬਾਉਣ ਦੀਆਂ ਕੋਸ਼ਿਸ਼ਾਂ ਅਤੇ ਦਮਨਕਾਰੀ ਨੀਤੀਆਂ ਖ਼ਿਲਾਫ਼ ਜਲੰਧਰ ਵਿਖੇ ਸਰਬ ਪਾਰਟੀ ਮੀਟਿੰਗ ਅੱਜ...
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 5 ਹਾੜ ਸੰਮਤ 553

ਬਠਿੰਡਾ

-ਮਾਮਲਾ ਸੜਕਾਂ ਲਈ ਜ਼ਮੀਨਾਂ ਅਕਵਾਇਰ ਕਰਨ ਦਾ-

ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੀਆਂ ਕੰਧਾਂ ਟੱਪ ਕੇ ਮੀਟਿੰਗ ਹਾਲ 'ਚ ਪਹੁੰਚੇ ਕਿਸਾਨਾਂ ਨੇ ਜਤਾਇਆ ਵਿਰੋਧ

ਬਠਿੰਡਾ, 18 ਜੂਨ (ਅੰਮਿ੍ਤਪਾਲ ਸਿੰਘ ਵਲ੍ਹਾਣ)- ਜਾਮਨਗਰ ਤੋਂ ਸ੍ਰੀ ਅੰਮਿ੍ਤਸਰ ਅਤੇ ਬਠਿੰਡਾ ਤੋਂ ਲੁਧਿਆਣਾ ਨੂੰ ਨਿਕਲਣ ਵਾਲੀਆਂ ਸੜਕਾਂ ਲਈ ਜ਼ਮੀਨ ਅਕਵਾਇਰ ਕਰਨ ਦੇ ਮਾਮਲੇ 'ਚ ਅੱਜ ਕਿਸਾਨ ਉਦੋਂ ਭੜਕ ਉੱਠੇ, ਜਦੋਂ ਪ੍ਰਦੂਸ਼ਣ ਕੰਟਰੋਲ ਬੋਰਡ ਤੇ ਐਨ.ਐਚ.ਐਮ. ਦੇ ...

ਪੂਰੀ ਖ਼ਬਰ »

ਅਕਾਲੀ ਦਲ (ਅ) ਵਲੋਂ ਐਸ.ਜੀ.ਪੀ.ਸੀ. ਦੀਆਂ ਚੋਣਾਂ ਕਰਵਾਉਣ ਸਬੰਧੀ ਗਵਰਨਰ ਪੰਜਾਬ ਦੇ ਨਾਂਅ ਮੰਗ ਪੱਤਰ

ਬਠਿੰਡਾ, 18 ਜੂਨ (ਅਵਤਾਰ ਸਿੰਘ)-ਸ਼੍ਰੋਮਣੀ ਅਕਾਲੀ ਦਲ ਅੰਮਿ੍ਤਸਰ ਵਲੋਂ ਅੱਜ ਕੌਮੀ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਦੀਆਂ ਹਦਾਇਤਾਂ 'ਤੇ ਜ਼ਿਲ੍ਹਾ ਪੱਧਰੀ ਪੰਜਾਬ ਦੇ ਗਵਰਨਰ ਦੇ ਨਾਂਅ ਮੰਗ ਪੱਤਰ ਦਿੱਤੇ ਗਏ ਅਤੇ ਮੰਗ ਕੀਤੀ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ...

ਪੂਰੀ ਖ਼ਬਰ »

ਮੁਫ਼ਤ ਕੋਰੋਨਾ ਵੈਕਸੀਨੇਸ਼ਨ ਕੈਂਪ 20 ਨੂੰ

ਭੁੱਚੋ ਮੰਡੀ, 18 ਜੂਨ (ਬਿੱਕਰ ਸਿੰਘ ਸਿੱਧੂ)- ਸਥਾਨਕ ਪੰਚਾਇਤੀ ਸ਼ਿਵ ਮੰਦਿਰ ਵਿਖੇ 20 ਜੂਨ ਨੂੰ ਮੁਫ਼ਤ ਕਰੋਨਾ ਵੈਕਸੀਨੇਸ਼ਨ ਕੈਂਪ ਲਗਾਇਆ ਜਾ ਰਿਹਾ ਹੈ | ਲੱਕੀ ਕੁਮਾਰ ਨੇ ਦੱਸਿਆ ਕਿ ਸ਼ਿਵ ਮੰਦਿਰ ਦੇ ਪ੍ਰਧਾਨ ਨਰਦੀਪ ਗਰਗ ਦੀ ਅਗਵਾਈ 'ਚ ਸੇਵਾ ਭਾਰਤੀ ਅਤੇ ਸਿਹਤ ...

ਪੂਰੀ ਖ਼ਬਰ »

ਪਾਵਰਕਾਮ ਸੀ.ਐੱਚ.ਬੀ. ਠੇਕਾ ਕਾਮਿਆਂ ਵਲੋਂ ਪਰਿਵਾਰਾਂ ਸਮੇਤ ਮੁੱਖ ਇੰਜੀਨੀਅਰ ਦਫ਼ਤਰ ਮੂਹਰੇ ਧਰਨਾ

ਬਠਿੰਡਾ, 18 ਜੂਨ (ਅੰਮਿ੍ਤਪਾਲ ਸਿੰਘ ਵਲ੍ਹਾਣ)- ਪਾਵਰਕਾਮ ਐਂਡ ਟ੍ਰਾਂਸਕੋ ਠੇਕਾ ਮੁਲਾਜ਼ਮ ਯੂਨੀਅਨ, ਜ਼ੋਨ ਬਠਿੰਡਾ ਦੇ ਝੰਡੇ ਥੱਲੇ ਇਕੱਠੇ ਹੋਏ ਪਾਵਰਕਾਮ ਸੀ.ਐੱਚ.ਬੀ. ਠੇਕਾ ਕਾਮਿਆਂ ਨੇ ਪਰਿਵਾਰਾਂ ਤੇ ਬੱਚਿਆਂ ਸਮੇਤ ਆਪਣੀਆਂ ਲਟਕਦੀਆਂ ਮੰਗਾਂ ਦੇ ਹੱਲ ਲਈ ਮੁੱਖ ...

ਪੂਰੀ ਖ਼ਬਰ »

ਰਾਮਾਂ ਮੰਡੀ 'ਚ ਰੇਲਵੇ ਪੁਲ ਨਾ ਹੋਣ ਕਾਰਨ ਪਿਛਲੇ ਲੰਬੇ ਸਮੇਂ ਤੋਂ ਵੱਡੀਆਂ ਸਮੱਸਿਆਵਾਂ ਨਾਲ ਜੂਝ ਰਹੇ ਨੇ ਲਾਇਨੋਂ ਪਾਰ ਵਾਸੀ

ਰਾਮਾਂ ਮੰਡੀ, 18 ਜੂਨ (ਅਮਰਜੀਤ ਸਿੰਘ ਲਹਿਰੀ)- ਸਥਾਨਕ ਮੰਡੀ ਦੇ ਲਾਇਨੋਪਾਰ ਇਲਾਕੇ ਦੇ ਲੋਕ ਸਰਕਾਰ ਵਲੋਂ ਮਿਲਣ ਵਾਲੀਆਂ ਬੁਨਿਆਦੀ ਸਹੂਲਤਾਂ ਤੋਂ ਸੱਖਣੇ ਹੋਣ ਕਾਰਨ ਭਾਰੀ ਮੁਸ਼ਕਿਲਾਂ ਨਾਲ ਜੂਝ ਰਹੇ ਹਨ | ਪੰਜਾਬ ਸਰਕਾਰ ਵਲੋਂ ਭਾਵੇਂ ਪਿਛਲੇ ਸਮੇਂ ਵਿਚ ਰਾਮਾਂ ...

ਪੂਰੀ ਖ਼ਬਰ »

ਮੋਟਰਸਾਈਕਲ ਸਵਾਰ 2 ਵਿਅਕਤੀ 2 ਕਿੱਲੋ ਅਫ਼ੀਮ ਸਮੇਤ ਗਿ੍ਫ਼ਤਾਰ

ਬਠਿੰਡਾ, 18 ਜੂਨ (ਅੰਮਿ੍ਤਪਾਲ ਸਿੰਘ ਵਲ੍ਹਾਣ)- ਪੁਲਿਸ ਨੇ ਸਥਾਨਕ ਦਾਣਾ ਮੰਡੀ ਨਜ਼ਦੀਕ ਇਕ ਗੁਦਾਮ ਕੋਲੋਂ ਮੋਟਰ ਸਾਈਕਲ ਸਵਾਰ 2 ਵਿਅਕਤੀਆਂ ਨੂੰ 2 ਕਿੱਲੋ ਅਫ਼ੀਮ ਸਮੇਤ ਗਿ੍ਫ਼ਤਾਰ ਕੀਤਾ ਹੈ | ਥਾਣਾ ਕੋਤਵਾਲੀ ਵਿਚ ਗਿ੍ਫ਼ਤਾਰ ਕੀਤੇ ਗਏ ਵਿਅਕਤੀਆਂ ਦੇ ਖ਼ਿਲਾਫ਼ ...

ਪੂਰੀ ਖ਼ਬਰ »

ਐੱਨ.ਐੱਚ. 254 ਉੱਪਰ ਬਣ ਰਹੇ ਫਲਾਈਓਵਰ ਦੀਆਂ ਮੁਸ਼ਕਿਲਾਂ ਸਬੰਧੀ ਕਸਬਾ ਭਾਈਰੂਪਾ ਦੇ ਦੁਕਾਨਦਾਰਾਂ ਨੇ ਮਾਲ ਮੰਤਰੀ ਕਾਂਗੜ ਨੂੰ ਭੇਜਿਆ ਮੰਗ ਪੱਤਰ

ਭਾਈਰੂਪਾ, 18 ਜੂਨ (ਵਰਿੰਦਰ ਲੱਕੀ)- ਸ੍ਰੀ ਅੰਮਿ੍ਤਸਰ ਤੋਂ ਤਲਵੰਡੀ ਸਾਬੋ ਵਾਇਆ ਰਾਮਪੁਰਾ ਫੂਲ ਐੱਨ. ਐੱਚ. 254 ਉੱਪਰ ਕਸਬਾ ਭਾਈਰੂਪਾ ਦੇ ਬੱਸ ਅੱਡੇ 'ਤੇ ਬਣਾਏ ਜਾ ਰਹੇ ਤਕਰੀਬਨ 1 ਕਿੱਲੋਮੀਟਰ ਲੰਬੇ ਫਲਾਈ ਓਵਰ ਦੀ ਉਚਾਈ ਤੇ ਵੱਡੇ-ਵੱਡੇ ਖਾਲ ਸੜਕ 'ਤੇ ਵੱਸਦੇ ...

ਪੂਰੀ ਖ਼ਬਰ »

ਪੈਟਰੋਲ ਪੰਪ ਤੋਂ 18 ਹਜ਼ਾਰ ਰੁਪਏ ਦਾ ਤੇਲ ਪੁਆ ਕੇ ਨੌਜਵਾਨ ਫ਼ਰਾਰ

ਮਹਿਮਾ ਸਰਜਾ, 18 ਜੂਨ (ਰਾਮਜੀਤ ਸ਼ਰਮਾ/ਬਲਦੇਵ ਸੰਧੂ)- ਕਾਰ ਚਾਲਕ ਵਲੋਂ ਪੈਟਰੋਲ ਪੰਪ ਤੋਂ 18 ਹਜ਼ਾਰ ਰੁਪਏ ਦਾ ਤੇਲ ਪੁਆ ਕੇ ਫ਼ਰਾਰ ਹੋ ਗਏ ਹਨ | ਪੁਲਿਸ ਵਲੋਂ ਲੁਟੇਰਿਆ ਦੀ ਭਾਲ ਕੀਤੀ ਜਾ ਰਹੀ ਹੈ | ਜਗਜੀਤ ਸਿੰਘ ਐਡਵੋਕੇਟ ਨੇ ਦੱਸਿਆ ਕਿ ਪਿੰਡ ਮਹਿਮਾ ਸਰਜਾ ਵਿਖੇ ...

ਪੂਰੀ ਖ਼ਬਰ »

ਮਲਕਾਣਾ ਲਾਗੇ ਵਾਪਰੇ ਭਿਆਨਕ ਸੜਕ ਹਾਦਸੇ 'ਚ 3 ਜ਼ਖ਼ਮੀ

ਸੀਂਗੋ ਮੰਡੀ, 18 ਜੂਨ (ਲੱਕਵਿੰਦਰ ਸ਼ਰਮਾ)- ਪਿੰਡ ਮਲਕਾਣਾ ਲਾਗੇ ਵਾਪਰੇ ਸੜਕ ਹਾਦਸੇ ਵਿਚ ਤਿੰਨ ਵਿਅਕਤੀ ਜ਼ਖ਼ਮੀ ਹੋ ਗਏ ਹਨ ਜਿਸ ਨੂੰ 108 ਵੈਨ ਦੇ ਮੁਲਾਜ਼ਮਾਂ ਨੇ ਤਲਵੰਡੀ ਸਾਬੋ ਦੇ ਹਸਪਤਾਲ ਦਾਖਲ ਕਰਵਾਏ | ਇਸ ਸਬੰਧੀ ਕਲੱਬ ਆਗੂ ਹਰਪਾਲ ਸਿੰਘ ਤੇ 108 ਵੈਨ ਦੇ ਮੁਲਾਜ਼ਮ ...

ਪੂਰੀ ਖ਼ਬਰ »

ਰੇਲ ਗੱਡੀ ਦੇ ਡਰਾਈਵਰ ਦੀ ਹਾਲਤ ਵਿਗੜਨ ਕਾਰਨ ਰੇਲ ਗੱਡੀ ਰੁਕੀ, ਵੱਡੀ ਘਟਨਾ ਹੋਣੋਂ ਬਚੀ

ਬਠਿੰਡਾ, 18 ਜੂਨ (ਅਵਤਾਰ ਸਿੰਘ)- ਸਥਾਨਕ ਰੇਲਵੇ ਸਟੇਸ਼ਨ ਦੇ ਨੇੜਲੇ ਸਟੇਸ਼ਨ ਗੁਰੂਸਰ ਸੈਣੇਵਾਲ ਕੋਲ ਅਚਾਨਕ ਰਾਤ 12 ਵਜੇ ਬਠਿੰਡਾ/ਹਨੂੰਮਾਨਗੜ੍ਹ ਤੋਂ ਆ ਰਹੀ ਰੇਲ ਗੱਡੀ ਦੇ ਡਰਾਈਵਰ ਦੀ ਹਾਲਤ ਗੰਭੀਰ ਹੋਣ ਦੀ ਸੂਚਨਾ ਸਹਾਰਾ ਮੁੱਖ ਦਫ਼ਤਰ ਮਿਲਣ 'ਤੇ ਲਾਈਫ਼ ਸੇਵਿੰਗ ...

ਪੂਰੀ ਖ਼ਬਰ »

ਬਸਪਾ ਨਾਲ ਗੱਠਜੋੜ ਤੋਂ ਬਾਅਦ 2022 'ਚ ਅਕਾਲੀ ਦਲ ਦੀ ਸਰਕਾਰ ਬਣਨੀ ਤੈਅ- ਕੋਟਸ਼ਮੀਰ

ਕੋਟਫੱਤਾ, 18 ਜੂਨ (ਰਣਜੀਤ ਸਿੰਘ ਬੁੱਟਰ)- 2022 ਵਿਚ ਆ ਰਹੀਆਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਅਕਾਲੀ ਦਲ ਦਾ ਬਹੁਜਨ ਸਮਾਜ ਪਾਰਟੀ ਨਾਲ ਹੋਇਆ ਗੱਠਜੋੜ ਸ਼੍ਰੋਮਣੀ ਅਕਾਲੀ ਦਲ ਨੂੰ ਹੋਰ ਮਜ਼ਬੂਤੀ ਪ੍ਰਦਾਨ ਕਰੇਗਾ ਅਤੇ 2022 ਵਿਚ ਅਕਾਲੀ-ਬਸਪਾ ਸਰਕਾਰ ਬਣਨੀ ਲਗਭਗ ਤੈਅ ਹੈ | ...

ਪੂਰੀ ਖ਼ਬਰ »

ਜਮਹੂਰੀ ਅਧਿਕਾਰ ਸਭਾ ਵਲੋਂ ਕਨਵੈਨਸ਼ਨ ਅੱਜ

ਬਠਿੰਡਾ, 18 ਜੂਨ (ਅੰਮਿ੍ਤਪਾਲ ਸਿੰਘ ਵਲ੍ਹਾਣ)- ਮੋਦੀ ਸਰਕਾਰ ਵਲੋਂ ਭੀਮਾ ਕੋਰੇਗਾਓਾ ਸਾਜਿਸ਼ ਹੇਠ ਯੂ.ਏ.ਪੀ.ਏ ਦੇ ਝੂਠੇ ਕੇਸਾਂ ਤਹਿਤ ਜੇਲ੍ਹਾਂ 'ਚ ਡੱਕੇ ਦੇਸ਼ ਦੇ ਨਾਮਵਰ ਬੁੱਧੀਜੀਵੀਆਂ, ਜਮਹੂਰੀ ਅਧਿਕਾਰ ਕਾਰਕੁੰਨ, ਵਕੀਲਾਂ, ਲੇਖਕਾਂ, ਕਲਾਕਾਰਾਂ ਤੇ ਪੱਤਰਕਾਰਾਂ ...

ਪੂਰੀ ਖ਼ਬਰ »

ਪੰਜਵੀਂ ਦੀ ਪ੍ਰੀਖਿਆ 'ਚ ਸਰਕਾਰੀ ਪ੍ਰਾਇਮਰੀ ਸਕੂਲ ਕੋਠਾ ਗੁਰੂ ਦੇ ਵਿਦਿਆਰਥੀਆ ਨੇ ਮੱਲਾਂ ਮਾਰੀਆਂ

ਭਗਤਾ ਭਾਈਕਾ, 18 ਜੂਨ (ਸੁਖਪਾਲ ਸਿੰਘ ਸੋਨੀ)- ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ ਗਏ ਪੰਜਵੀਂ ਜਮਾਤ ਦੇ ਨਤੀਜੇ 'ਚ ਸਰਕਾਰੀ ਪ੍ਰਾਇਮਰੀ ਸਕੂਲ ਕੋਠਾ ਗੁਰੂ (ਲੜਕੀਆਂ) ਦੇ ਚਾਰ ਵਿਦਿਆਰਥੀਆਂ ਨੇ ਬਲਾਕ ਦੇ ਛੇ ਸਥਾਨਾਂ 'ਚੋਂ ਪਹਿਲੇ ਚਾਰ ਸਥਾਨ ਆਪਣੇ ਨਾਂਅ ਕੀਤੇ ਹਨ ...

ਪੂਰੀ ਖ਼ਬਰ »

ਐਨ.ਜੀ.ਡੀ.ਆਰ.ਐਸ. ਆਨਲਾਈਨ ਆਈ.ਡੀ. ਦੇ ਬੰਦ ਹੋਣ ਕਾਰਨ ਰਜਿਸਟਰੀਆਂ ਬੁੱਕ ਨਾ ਹੋਣ 'ਤੇ ਲੋਕ ਪ੍ਰੇਸ਼ਾਨ

ਸੀਂਗੋ ਮੰਡੀ, 18 ਜੂਨ (ਪਿ੍ੰਸ ਗਰਗ)- ਭਾਵੇਂ ਪੰਜਾਬ ਸਰਕਾਰ ਆਪਣੇ ਖ਼ਜ਼ਾਨੇ ਵਿਚ ਧਨ ਜਮ੍ਹਾਂ ਰੱਖਣ ਲਈ ਹਰ ਇਕ ਵਸਤੂ 'ਤੇ ਟੈਕਸ ਲਗਾਉਂਦੀ ਹੈ ਤੇ ਵਧਾਉਂਦੀ ਵੀ ਰਹਿੰਦੀ ਹੈ ਪਰ ਪੰਜਾਬ ਸਰਕਾਰ ਦੀ ਆਮਦਨ ਦੇ ਸਾਧਨ 'ਚ ਰੀੜ ਦੀ ਹੱਡੀ ਮਾਲ ਵਿਭਾਗ ਜਿਸ ਦੇ ਅੰਦਰ ਰਜਿਸਟਰੀਆਂ ...

ਪੂਰੀ ਖ਼ਬਰ »

ਹਰਿਆਲੇ ਪਾਰਕਾਂ ਦੀਆਂ ਇਲਾਕੇ 'ਚ ਪਿਰਤਾਂ ਪਾਉਣ ਵਾਡਾ ਪਿੰਡ ਬੰਗੀ ਰੁਲਦੂ

ਗੁਰਪ੍ਰੀਤ ਸਿੰਘ ਅਰੋੜਾ 98155-85068, 94635-35068 ਰਾਮਾਂ ਮੰਡੀ : ਪਿੰਡ ਦਾ ਇਤਿਹਾਸ : ਪਿੰਡ ਬੰਗੀ ਰੁਲਦੂ ਜ਼ਿਲ੍ਹਾ ਬਠਿੰਡਾ ਦਾ ਮਹੱਤਵਪੂਰਨ ਪਿੰਡ ਹੈ | ਬੰਗੀ ਸ਼ਬਦ ਦਾ ਅਰਥ ਹੁੰਦਾ ਖੇਤ ਦੀ ਉੱਚੀ ਉਭਰੀ ਹੋਈ ਥਾਂ 'ਤੇ ਵਲਿਆਂ ਰਕਬਾ, ਕਿਆਰਾ ਕਿਆਰੀ), ਇਸ ਪਿੰਡ ਦੀ ਹੋਂਦ ਦਾ ...

ਪੂਰੀ ਖ਼ਬਰ »

ਗੁਰਲਾਭ ਸਿੰਘ ਢੇਲਵਾਂ ਯੂਥ ਅਕਾਲੀ ਦਲ ਬਠਿੰਡਾ ਦਿਹਾਤੀ ਦੇ ਜ਼ਿਲ੍ਹਾ ਪ੍ਰਧਾਨ ਨਿਯੁਕਤ

ਬਠਿੰਡਾ, 18 ਜੂਨ (ਅੰਮਿ੍ਤਪਾਲ ਸਿੰਘ ਵਲ੍ਹਾਣ)-ਯੂਥ ਅਕਾਲੀ ਦਲ ਦੇ ਕੌਮੀ ਪ੍ਰਧਾਨ ਪਰਮਬੰਸ ਸਿੰਘ ਬੰਟੀ ਰੋਮਾਣਾ ਨੇ ਯੂਥ ਅਕਾਲੀ ਆਗੂ ਗੁਰਲਾਭ ਸਿੰਘ ਢੇਲਵਾਂ ਨੂੰ ਬਠਿੰਡਾ ਦਿਹਾਤੀ ਦਾ ਜ਼ਿਲ੍ਹਾ ਪ੍ਰਧਾਨ ਨਿਯੁਕਤ ਕੀਤਾ ਹੈ | ਇਸ ਤੋਂ ਪਹਿਲਾਂ ਗੁਰਲਾਭ ਸਿੰਘ ...

ਪੂਰੀ ਖ਼ਬਰ »

ਬਾਬਾ ਹਰਬੰਸ ਦਾਸ ਦੇ ਪਿਤਾ ਦੇ ਦਿਹਾਂਤ 'ਤੇ ਦੁੱਖ ਪ੍ਰਗਟ

ਤਲਵੰਡੀ ਸਾਬੋ, 18 ਜੂਨ (ਰਣਜੀਤ ਸਿੰਘ ਰਾਜੂ)-ਇਲਾਕੇ ਦੀ ਧਾਰਮਿਕ ਸ਼ਖਸੀਅਤ ਅਤੇ ਨੇੜਲੇ ਪਿੰਡ ਜਗਾ ਰਾਮ ਤੀਰਥ ਦੇ ਡੇਰਾ ਬਾਬਾ ਸੰਧਿਆ ਦਾਸ ਦੇ ਮੁੱਖ ਸੇਵਾਦਾਰ ਮਹੰਤ ਬਾਬਾ ਹਰਬੰਸ ਦਾਸ ਦੇ ਪਿਤਾ ਗੁਰਚਰਨ ਸਿੰਘ ਮੌੜ ਦੇ ਬੀਤੇ ਦਿਨ ਅਕਾਲ ਚਲਾਣਾ ਕਰ ਜਾਣ 'ਤੇ ਇਲਾਕੇ ...

ਪੂਰੀ ਖ਼ਬਰ »

ਵੱਖ-ਵੱਖ ਥਾਵਾਂ ਤੋਂ 250 ਗ੍ਰਾਮ ਗਾਂਜਾ ਤੇ 150 ਲੀਟਰ ਲਾਹਣ ਫੜੀ

ਕੋਟਫੱਤਾ, 18 ਜੂਨ (ਰਣਜੀਤ ਸਿੰਘ ਬੁੱਟਰ)- ਥਾਣਾ ਕੋਟਫੱਤਾ ਪੁਲਿਸ ਨੇ 250 ਗ੍ਰਾਮ ਗਾਂਜੇ ਸਮੇਤ ਇਕ ਔਰਤ ਨੂੰ ਉਸ ਸਮੇਂ ਗਿ੍ਫ਼ਤਾਰ ਕਰ ਲਿਆ ਜਦੋਂ ਉਹ ਗਾਂਜਾ ਘਰ ਦੇ ਦਰਵਾਜ਼ੇ ਅੱਗੇ ਸੁੱਟ ਕੇ ਫ਼ਰਾਰ ਹੋਣ ਲੱਗੀ ਸੀ | ਥਾਣਾ ਕੋਟਫੱਤਾ ਦੇ ਸਹਾਇਕ ਥਾਣੇਦਾਰ ਗੋਰਾ ਸਿੰਘ ਨੇ ...

ਪੂਰੀ ਖ਼ਬਰ »

ਹਰਿੰਦਰ ਮਹਿਰਾਜ ਪੰਜਾਬ ਯੂਥ ਵਿੰਗ ਦੇ ਸੀਨੀਅਰ ਮੀਤ ਪ੍ਰਧਾਨ ਨਿਯੁਕਤ

ਮਹਿਰਾਜ, 18 ਜੂਨ (ਸੁਖਪਾਲ ਮਹਿਰਾਜ)- ਸ਼੍ਰੋਮਣੀ ਅਕਾਲੀ ਦਲ ਪੰਜਾਬ ਯੂਥ ਵਿੰਗ ਦੇ ਪ੍ਰਧਾਨ ਪਰਮਬੰਸ਼ ਬੰਟੀ ਰਮਾਣਾ ਨੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨਾਲ ਸਲਾਹ ਮਸ਼ਵਰਾ ਕਰਨ ਉਪਰੰਤ ਇਸ ਹਲਕੇ ਦੇ ਨੌਜਵਾਨ ਆਗੂ ਸ਼ੋ੍ਰਮਣੀ ਅਕਾਲੀ ਦਲ ਯੂਥ ਵਿੰਗ ਕੋਰ ਕਮੇਟੀ ...

ਪੂਰੀ ਖ਼ਬਰ »

ਖੁਸ਼ਬਾਜ ਸਿੰਘ ਜਟਾਣਾ ਨੇ ਮੁੱਖ ਮੰਤਰੀ ਨਾਲ ਕੀਤੀ ਮੁਲਾਕਾਤ, ਹਲਕੇ ਦੀਆਂ ਸਮੱਸਿਆਵਾਂ ਰੱਖੀਆਂ ਅੱਗੇ

ਤਲਵੰਡੀ ਸਾਬੋ, 18 ਜੂਨ (ਰਣਜੀਤ ਸਿੰਘ ਰਾਜੂ, ਰਵਜੋਤ ਸਿੰਘ ਰਾਜੂ)- ਜ਼ਿਲ੍ਹਾ ਕਾਂਗਰਸ ਕਮੇਟੀ ਬਠਿੰਡਾ ਦਿਹਾਤੀ ਦੇ ਪ੍ਰਧਾਨ ਅਤੇ ਕਾਂਗਰਸ ਦੇ ਹਲਕਾ ਸੇਵਾਦਾਰ ਖੁਸ਼ਬਾਜ ਸਿੰਘ ਜਟਾਣਾ ਨੇ ਬੀਤੇ ਕੱਲ੍ਹ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਮੁਲਾਕਾਤ ...

ਪੂਰੀ ਖ਼ਬਰ »

ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵਲੋਂ ਕਲੀਨੀਕਲ ਲੈਬ ਤੇ ਡਾਇਗਨੋਸਟਿਕ ਸੈਂਟਰ ਦਾ ਉਦਘਾਟਨ ਅੱਜ

ਬਠਿੰਡਾ, 18 ਜੂਨ (ਅਵਤਾਰ ਸਿੰਘ)- ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਚੇਅਰਮੈਨ ਐਸ.ਪੀ. ਸਿੰਘ ਓਬਰਾਏ ਦੇ ਦਿਸ਼ਾ ਨਿਰਦੇਸ਼ਾਂ ਹੇਠ ਸਮਾਜ ਭਲਾਈ ਦੇ ਕੰਮਾਂ ਨੂੰ ਅੱਗੇ ਵਧਾਉਂਦੇ ਹੋਏ ਮੈਡੀਕਲ ਸੇਵਾਵਾਂ ਵਿਚ ਵਾਧਾ ਕਰਦਿਆਂ ਅੱਜ ਸੰਨੀ ਓਬਰਾਏ ਕਲੀਨੀਕਲ ਲੈਬ ਅਤੇ ...

ਪੂਰੀ ਖ਼ਬਰ »

ਕਿੱਲੀ ਨਿਹਾਲ ਸਿੰਘ ਵਾਲਾ ਦੀ ਵਿਦਿਆਰਥਣ ਹਰਸ਼ਮੀਤ ਕੌਰ ਨੇ ਵਜ਼ੀਫ਼ਾ ਪ੍ਰੀਖਿਆ ਕੀਤੀ ਪਾਸ

ਬੱਲੂਆਣਾ, 18 ਜੂਨ (ਗੁਰਨੈਬ ਸਾਜਨ)- ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕਿੱਲੀ ਨਿਹਾਲ ਸਿੰਘ ਵਾਲਾ ਦੀ ਵਿਦਿਆਰਥਣ ਹਰਸ਼ਮੀਤ ਕੌਰ ਸਪੁੱਤਰੀ ਲਖਦੀਪ ਸਿੰਘ ਨੇ ਨੈਸ਼ਨਲ ਮੀਨਜ਼- ਕਮ-ਮੈਰਿਟ ਸਕਾਲਰਸ਼ਿਪ ਦੀ ਵਜ਼ੀਫ਼ਾ ਪ੍ਰੀਖਿਆ ਪਾਸ ਕੀਤੀ ਹੈ | ਪਿ੍ੰਸੀਪਲ ਮਨਸ਼ਿੰਦਰ ਕੌਰ ਨੇ ਦੱਸਿਆ ਕਿ ਵਿਦਿਆਰਥਣ ਹਰਸ਼ਮੀਤ ਕੌਰ ਨੇ ਮਾਪਿਆਂ ਦਾ ਨਾਂਅ ਰੌਸ਼ਨ ਕੀਤਾ ਹੈ | ਇਹ ਪ੍ਰਾਪਤੀ ਸਕੂਲ ਦੇ ਯੋਗ ਅਤੇ ਮਿਹਨਤੀ ਸਟਾਫ਼ ਦੀ ਮਿਹਨਤ ਦਾ ਨਤੀਜਾ ਹੈ | ਐੱਨ. ਟੀ. ਐੱਸ. ਈ/ ਐੱਨ. ਐੱਮ. ਐੱਮ. ਐੱਸ. ਦੇ ਨੋਡਲ ਅਫ਼ਸਰ ਸ਼ਿਵਰਾਜ ਸਿੰਘ ਅੰਗਰੇਜ਼ੀ ਮਾਸਟਰ ਨੇ ਅੱਗੇ ਦੱਸਿਆ ਕਿ ਸਾਲ 2020-21 ਦੌਰਾਨ 20 ਦਸੰਬਰ 2020 ਨੂੰ ਹੋਈ ਨੈਸ਼ਨਲ ਮੀਨਜ਼-ਕਮ-ਮੈਰਿਟ ਸਕਾਲਰਸ਼ਿਪ ਪ੍ਰੀਖਿਆ (ਕਲਾਸ ਅੱਠਵੀਂ) ਰਾਹੀਂ ਸਾਰੇ ਜ਼ਿਲਿ੍ਹਆਂ ਵਿਚੋਂ 2210 ਵਿਦਿਆਰਥੀਆਂ ਦੀ ਰਾਜ ਸਿੱਖਿਆ ਖੋਜ ਤੇ ਸਿਖਲਾਈ ਪ੍ਰੀਸ਼ਦ ਪੰਜਾਬ ਦੁਆਰਾ ਚੋਣ ਕੀਤੀ ਗਈ ਹੈ | ਹਰਸ਼ਮੀਤ ਕੌਰ ਨੂੰ ਇਸ ਪ੍ਰੀਖਿਆ ਵਿਚ ਮੈਰਿਟ 'ਤੇ ਆਉਣ ਕਾਰਨ ਨੌਵੀਂ ਜਮਾਤ ਤੋਂ ਬਾਰ੍ਹਵੀਂ ਜਮਾਤ ਤੱਕ ਪ੍ਰਤੀ ਸਾਲ 12000 ਰੁਪਏ ਵਜ਼ੀਫ਼ਾ ਮਿਲੇਗਾ | ਇਸ ਪ੍ਰਾਪਤੀ ਵਿਚ ਪਿਛਲੇ ਸਾਲ ਅੱਠਵੀਂ ਜਮਾਤ ਦੀ ਇੰਚਾਰਜ ਅਧਿਆਪਕਾ ਰੂਬੀ ਰਾਣੀ ਦਾ ਵਿਸ਼ੇਸ਼ ਯੋਗਦਾਨ ਰਿਹਾ ਅਤੇ ਵਿਦਿਆਰਥਣ ਦੀ ਅਗਵਾਈ ਕਰਨ ਵਾਲੇ ਅਧਿਆਪਕਾਂ ਵਿਚੋਂ ਰਜਨੀ ਬਾਲਾ (ਸਾਇੰਸ ਮਿਸਟੈੱ੍ਰਸ), ਨਰੇਸ਼ ਕੁਮਾਰ (ਮੈਥ ਮਾਸਟਰ), ਗਗਨ ਰਾਣੀ (ਐੱਸ ਐੱਸ ਮਿਸਟ੍ਰੈੱਸ) ਅਤੇ ਮਨਦੀਪ ਕੌਰ (ਸਾਇੰਸ ਮਿਸਟ੍ਰੈੱਸ) ਦੀ ਵਿਸ਼ੇਸ਼ ਭੂਮਿਕਾ ਰਹੀ | ਜ਼ਿਕਰਯੋਗ ਹੈ ਕਿ ਇਸ ਪ੍ਰੀਖਿਆ ਵਿਚ ਸਿਰਫ਼ ਸਰਕਾਰੀ ਸਕੂਲਾਂ ਵਿਚ ਪੜ੍ਹ ਰਹੇ ਵਿਦਿਆਰਥੀ ਹੀ ਭਾਗ ਲੈਣ ਯੋਗ ਹਨ | ਸਕੂਲ ਮੈਨੇਜਮੈਂਟ ਕਮੇਟੀ ਦੇ ਚੇਅਰਮੈਨ ਲਖਦੀਪ ਸਿੰਘ ਜੋ ਵਜ਼ੀਫ਼ਾ ਪ੍ਰੀਖਿਆ ਵਿਚ ਸਫਲਤਾ ਹਾਸਲ ਕਰਨ ਵਾਲੀ ਲੜਕੀ ਦੇ ਪਿਤਾ ਵੀ ਹਨ, ਨੇ ਪਿ੍ੰਸੀਪਲ ਤੇ ਸਮੂਹ ਸਟਾਫ਼ ਦਾ ਧੰਨਵਾਦ ਕੀਤਾ ਅਤੇ ਵਧਾਈ ਵੀ ਦਿੱਤੀ |

ਖ਼ਬਰ ਸ਼ੇਅਰ ਕਰੋ

 

ਸੜਕ ਦੁਰਘਟਨਾ 'ਚ 4 ਜ਼ਖ਼ਮੀ

ਬਠਿੰਡਾ, 18 ਜੂਨ (ਅਵਤਾਰ ਸਿੰਘ) - ਸਥਾਨਕ ਮੁਲਤਾਨੀਆ ਓਵਰਬਿ੍ਜ 'ਤੇ ਕਾਰ ਅਤੇ ਆਟੋ ਦੀ ਟੱਕਰ ਕਾਰਨ ਆਟੋ ਪਲਟ ਗਿਆ ਤੇ ਆਟੋ ਸਵਾਰ ਔਰਤ ਗੰਭੀਰ ਰੂਪ 'ਚ ਜ਼ਖ਼ਮੀ ਹੋ ਗਈ | ਘਟਨਾ ਦੀ ਜਾਣਕਾਰੀ ਮਿਲਦੇ ਹੀ ਨੌਜਵਾਨ ਵੈੱਲਫੇਅਰ ਸੁਸਾਇਟੀ ਬਠਿੰਡਾ ਦੇ ਵਲੰਟੀਅਰ ਜਨੇਸ ਜੈਨ, ...

ਪੂਰੀ ਖ਼ਬਰ »

ਚੋਰਾਂ ਨੇ ਬੰਧਕ ਬਣਾਇਆ ਚੌਕੀਦਾਰ, ਠੇਕੇ 'ਚੋਂ ਵੱਖ-ਵੱਖ ਬਰਾਂਡਾਂ ਦੀ ਸ਼ਰਾਬ ਚੋਰੀ

ਬਠਿੰਡਾ, 18 ਜੂਨ (ਅਵਤਾਰ ਸਿੰਘ)- ਸਥਾਨਕ ਕਿਸ਼ੋਰੀ ਰਾਮ ਸੜਕ 'ਤੇ ਸਥਿਤ ਇਕ ਠੇਕੇ ਦੀ ਰਾਖ਼ੀ ਲਈ ਰੱਖੇ ਚੌਕੀਦਾਰ ਦੀ ਅਣਪਛਾਤੇ ਚੋਰਾਂ ਵਲੋਂ ਬੰਧਕ ਬਣਾ ਕੇ ਠੇਕੇ ਵਿਚੋਂ ਵੱਖ-ਵੱਖ ਬਰਾਂਡਾਂ ਦੀ ਸ਼ਰਾਬ ਚੋਰੀ ਕਰਨ ਦੀ ਖ਼ਬਰ ਮਿਲੀ ਹੈ | ਚੋਰੀ ਹੋਈ ਸ਼ਰਾਬ ਦੀ ਕੀਮਤ 3 ਲੱਖ ...

ਪੂਰੀ ਖ਼ਬਰ »

ਅਕਾਲੀ ਦਲ ਯੂਥ ਵਿੰਗ ਵਲੋਂ ਗਗਨਦੀਪ ਸਿੰਘ ਗਰੇਵਾਲ ਸੀਨੀਅਰ ਮੀਤ ਪ੍ਰਧਾਨ ਨਿਯੁਕਤ ਬੰਟੀ ਰੋਮਾਣਾ ਵਲੋਂ ਅਹੁਦੇਦਾਰਾਂ ਦੀ ਸੂਚੀ ਜਾਰੀ

ਭਗਤਾ ਭਾਈਕਾ, 18 ਜੂਨ (ਸੁਖਪਾਲ ਸਿੰਘ ਸੋਨੀ)- ਅਗਾਮੀ ਵਿਧਾਨ ਸਭਾ ਚੋਣਾਂ ਨੂੰ ਮੱਦੇਨਜ਼ਰ ਰੱਖਦੇ ਹੋਏ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਪਰਮਬੰਸ ਸਿੰਘ ਬੰਟੀ ਰੋਮਾਣਾ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਯੂਥ ਵਿੰਗ ਵਲੋਂ ਯੂਥ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX