ਤਾਜਾ ਖ਼ਬਰਾਂ


ਅਮਰੀਕਾ ਨੇ ਰੂਸ 'ਚ ਰਹਿ ਰਹੇ ਅਮਰੀਕੀਆਂ ਨੂੰ 'ਤੁਰੰਤ' ਦੇਸ਼ ਛੱਡਣ ਦੀ ਕੀਤੀ ਅਪੀਲ
. . .  1 day ago
ਅਮਰੀਕੀ ਫੌਜ ਦੇ ਦੋ ਹੈਲੀਕਾਪਟਰ ਆਪਸ ਵਿਚ ਟਕਰਾਏ, 9 ਸੈਨਿਕਾਂ ਦੀ ਮੌਤ
. . .  1 day ago
ਸੈਕਰਾਮੈਂਟੋ, ਕੈਲੀਫੋਰਨੀਆ 30 ਮਾਰਚ (ਹੁਸਨ ਲੜੋਆ ਬੰਗਾ)- ਇਕ ਸਿਖਲਾਈ ਅਭਿਆਸ ਦੌਰਾਨ ਯੂ.ਐਸ. ਆਰਮੀ ਦੇ ਦੋ ਬਲੈਕ ਹਾਕ ਹੈਲੀਕਾਪਟਰ ਕ੍ਰੈਸ਼ ਹੋਣ ਕਾਰਨ ਨੌਂ ਸੈਨਿਕਾਂ ਦੀ ਮੌਤ ਹੋ ...
ਦਿੱਲੀ ਵਿਚ ਖਰਾਬ ਮੌਸਮ ਕਾਰਨ 17 ਉਡਾਣਾਂ ਦੇ ਰੂਟ 'ਚ ਬਦਲਾਅ
. . .  1 day ago
ਮੁੱਖ ਮੰਤਰੀ ਨਿਤੀਸ਼ ਕੁਮਾਰ ਨੇ ਗੰਗਾ ਨਦੀ ’ਚ ਡੁੱਬਣ ਨਾਲ ਮਰਨ ਵਾਲੇ ਤਿੰਨ ਲੋਕਾਂ ਦੇ ਵਾਰਸਾਂ ਨੂੰ 4-4 ਲੱਖ ਰੁਪਏ ਦੀ ਐਕਸ-ਗ੍ਰੇਸ਼ੀਆ ਦੇਣ ਦਾ ਕੀਤਾ ਐਲਾਨ
. . .  1 day ago
ਸਵਿਟਜ਼ਰਲੈਂਡ ਵਿਚ ਰੂਸੀ ਰਾਸ਼ਟਰਪਤੀ ਪੁਤਿਨ ਦੇ ਦੋਸਤ ਦੀ ਮਦਦ ਕਰਨ ਦੇ ਦੋਸ਼ ਵਿਚ 4 ਬੈਂਕਰਾਂ ਨੂੰ ਦੋਸ਼ੀ ਕਰਾਰ ਦਿੱਤਾ ਗਿਆ
. . .  1 day ago
ਕੇਂਦਰੀ ਸੂਚਨਾ ਮੰਤਰੀ ਅਨੁਰਾਗ ਠਾਕੁਰ ਨੇ ‘ਦ ਐਲੀਫੈਂਟ ਵਿਸਪਰਰਜ਼ ’ ਆਸਕਰ ਜੇਤੂ ਟੀਮ ਨਾਲ ਕੀਤੀ ਮੁਲਾਕਾਤ
. . .  1 day ago
ਭਾਰਤੀ ਫੌਜ ਨੇ ਬੀ.ਡੀ.ਐਲ.ਨਾਲ ਆਕਾਸ਼ ਏਅਰ ਡਿਫੈਂਸ ਮਿਜ਼ਾਈਲ ਸਿਸਟਮ ਲਈ 6000 ਕਰੋੜ ਰੁਪਏ ਦੇ ਸੌਦੇ 'ਤੇ ਕੀਤੇ ਦਸਤਖ਼ਤ
. . .  1 day ago
ਰੱਖਿਆ ਮੰਤਰਾਲੇ ਨੇ ਭਾਰਤੀ ਸੈਨਾ ਲਈ ਰਾਡਾਰ ਸਵਾਤੀ (ਪਲੇਨ) ਲਈ 9,100 ਕਰੋੜ ਰੁਪਏ ਤੋਂ ਵੱਧ ਦੇ ਇਕਰਾਰਨਾਮੇ 'ਤੇ ਕੀਤੇ ਦਸਤਖ਼ਤ
. . .  1 day ago
ਰੱਖਿਆ ਮੰਤਰਾਲੇ ਨੇ 19,600 ਕਰੋੜ ਰੁਪਏ ਦੇ ਸਮਝੌਤਿਆਂ ’ਤੇ ਕੀਤੇ ਦਸਤਖ਼ਤ
. . .  1 day ago
ਨਵੀਂ ਦਿੱਲੀ, 30 ਮਾਰਚ- ਰੱਖਿਆ ਮੰਤਰਾਲੇ ਨੇ ਭਾਰਤੀ ਜਲ ਸੈਨਾ ਲਈ 11 ਨੇਕਸਟ ਜਨਰੇਸ਼ਨ ਆਫਸ਼ੋਰ ਪੈਟਰੋਲ ਵੈਸਲਜ਼ ਅਤੇ ਛੇ ਅਗਲੀ ਪੀੜ੍ਹੀ ਦੇ ਮਿਜ਼ਾਈਲ ਵੈਸਲਜ਼ ਦੀ ਪ੍ਰਾਪਤੀ ਲਈ ਭਾਰਤੀ ਸਮੁੰਦਰੀ ਜਹਾਜ਼ਾਂ....
ਪੰਜਾਬ ’ਚ ਮੌਜੂਦਾ ਹਾਲਾਤ ਸਰਕਾਰ ਨੇ ਖ਼ੁਦ ਬਣਾਏ- ਜੀ. ਕੇ.
. . .  1 day ago
ਤਲਵੰਡੀ ਸਾਬੋ, 30 ਮਾਰਚ (ਰਣਜੀਤ ਸਿੰਘ ਰਾਜੂ)- ਪੰਜਾਬ ਅੰਦਰ ਬਣੇ ਮਾਹੌਲ ਤੋਂ ਬਾਅਦ ਹੁਣ ਦੂਜੇ ਰਾਜਾਂ ’ਚ ਰਹਿ ਰਹੇ ਸਿੱਖਾਂ ਨੂੰ ਤੰਗ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ। ਮਹਾਰਾਸ਼ਟਰ ’ਚ ਸਿੱਖਾਂ ਦੇ ਘਰਾਂ ਵਿਚ ਛਾਪੇਮਾਰੀ ਕਰ ਉਨ੍ਹਾਂ ਤੋਂ ਕਿਰਪਾਨਾਂ ਦੀ ਬਰਾਮਦਗੀ ਦਿਖਾ ਪਰਚੇ ਕਰ ਦਿੱਤੇ ਗਏ ਹਨ। ਉਕਤ ਵਿਚਾਰਾਂ ਦਾ ਪ੍ਰਗਟਾਵਾ ਦਿੱਲੀ ਸਿੱਖ ਗੁਰਦੁਆਰਾ....
ਹੁਸ਼ਿਆਰਪੁਰ: ਅੰਮ੍ਰਿਤਪਾਲ ਨੂੰ ਫ਼ੜ੍ਹਨ ਲਈ ਛਾਪੇਮਾਰੀ ਜਾਰੀ
. . .  1 day ago
ਹੁਸ਼ਿਆਰਪੁਰ, 30 ਮਾਰਚ- ਜ਼ਿਲ੍ਹੇ ਦੇ ਪਿੰਡ ਮਰਨੀਆਂ ਖ਼ੁਰਦ ਵਿਚ ਤਾਇਨਾਤ ਨੀਮ ਫ਼ੌਜੀ ਬਲਾਂ ਵਲੋਂ ‘ਵਾਰਿਸ ਪੰਜਾਬ ਦੇ’ ਮੁਖੀ ਅੰਮ੍ਰਿਤਪਾਲ ਸਿੰਘ ਨੂੰ ਫ਼ੜਨ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ। ਇਲਾਕੇ ਵਿਚ ਨਿਗਰਾਨੀ ਲਈ....
ਮੱਧ ਪ੍ਰਦੇਸ: ਮੰਦਿਰ ’ਚ ਹਾਦਸੇ ਦੌਰਾਨ ਹੋਈਆਂ ਮੌਤਾਂ ’ਤੇ ਰਾਸ਼ਟਰਪਤੀ ਵਲੋਂ ਦੁੱਖ ਦਾ ਪ੍ਰਗਟਾਵਾ
. . .  1 day ago
ਨਵੀਂ ਦਿੱਲੀ, 30 ਮਾਰਚ- ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਮੱਧ ਪ੍ਰਦੇਸ਼ ਦੇ ਇੰਦੌਰ ਮੰਦਿਰ ਵਿਚ ਵਾਪਰੇ ਹਾਦਸੇ ਦੌਰਾਨ ਮਾਰੇ ਗਏ ਲੋਕਾਂ ਦੀ ਮੌਤ ’ਤੇ ਸੋਗ ਦਾ ਪ੍ਰਗਟਾਟਾਵਾ ਕੀਤਾ ਹੈ। ਉਨ੍ਹਾਂ ਟਵੀਟ ਕਰ ਜ਼ਖ਼ਮੀਆਂ ਦੇ.....
ਭਾਰਤ ਵਿਚ ਪਾਕਿਸਤਾਨ ਸਰਕਾਰ ਦਾ ਟਵਿੱਟਰ ਅਕਾਊਂਟ ਹੋਇਆ ਬੰਦ
. . .  1 day ago
ਨਵੀਂ ਦਿੱਲੀ, 30 ਮਾਰਚ- ਭਾਰਤ ਸਰਕਾਰ ਦੀ ਕਾਨੂੰਨੀ ਮੰਗ ’ਤੇ ਕਾਰਵਾਈ ਕਰਦਿਆਂ ਟਵਿਟਰ ਵਲੋਂ ਭਾਰਤ ਵਿਚ ਪਾਕਿਸਤਾਨੀ ਸਰਕਾਰ ਦਾ...
ਦਿੱਲੀ ਕਮੇਟੀ ਦੇ ਸਾਬਕਾ ਪ੍ਰਧਾਨ ਜੀ. ਕੇ. ਪੁੱਜੇ ਜਥੇਦਾਰ ਅਕਾਲ ਤਖ਼ਤ ਸਾਹਿਬ ਨੂੰ ਮਿਲਣ
. . .  1 day ago
ਤਲਵੰਡੀ ਸਾਬੋ, 30 ਮਾਰਚ (ਰਣਜੀਤ ਸਿੰਘ ਰਾਜੂ)- ਪੰਜਾਬ ਅੰਦਰ ਆਪ੍ਰੇਸ਼ਨ ਅੰਮ੍ਰਿਤਪਾਲ ਦੌਰਾਨ ਬੀਤੇ ਕੱਲ ਅੰਮ੍ਰਿਤਪਾਲ ਸਿੰਘ ਵਲੋਂ ਵੀਡਿਓ ਜਾਰੀ ਕਰਨ ਤੋਂ ਬਾਅਦ ਅੱਜ ਦਿੱਲੀ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਦੇ ਸਾਬਕਾ ਪ੍ਰਧਾਨ ਮਨਜੀਤ ਸਿੰਘ ਜੀ. ਕੇ. ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ....
ਅਮਿਤ ਸ਼ਾਹ ਹਮੇਸ਼ਾ ਝੂਠ ਬੋਲਦੇ ਹਨ- ਮਲਿਕਾਅਰਜੁਨ ਖੜਗੇ
. . .  1 day ago
ਨਵੀਂ ਦਿੱਲੀ, 30 ਮਾਰਚ- ਅਮਿਤ ਸ਼ਾਹ ਦੇ ਇਸ ਬਿਆਨ ’ਤੇ ਕਿ ਕਾਂਗਰਸ ਰਾਹੁਲ ਗਾਂਧੀ ਦੇ ਮੁੱਦੇ ’ਤੇ ਲੋਕਾਂ ਨੂੰ ਗੁੰਮਰਾਹ ਕਰ ਰਹੀ ਹੈ ’ਤੇ ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਕਿਹਾ ਕਿ ਮੈਂ ਇਸ ਬਾਰੇ ਜ਼ਿਆਦਾ ਕੁਝ ਨਹੀਂ ਕਹਿਣਾ ਚਾਹੁੰਦਾ। ਗ੍ਰਹਿ ਮੰਤਰੀ ਹਮੇਸ਼ਾ ਗੁੰਮਰਾਹ ਕਰਦੇ ਹਨ, ਉਹ ਹਮੇਸ਼ਾ ਝੂਠ ਬੋਲਦੇ....
ਆਪਣੀਆਂ ਦੋ ਧੀਆਂ ਨੂੰ ਅੱਗ ਲਾਉਣ ਵਾਲਾ ਵਿਅਕਤੀ ਗਿ੍ਫ਼ਤਾਰ
. . .  1 day ago
ਹੁਸ਼ਿਆਰਪੁਰ, 30 ਮਾਰਚ- ਜ਼ਿਲ੍ਹੇ ਦੇ ਤਲਵਾੜਾ ਪੁਲਿਸ ਥਾਣੇ ਤਹਿਤ ਪੈਂਦੇ ਇਕ ਪਿੰਡ ’ਚ ਪੁਲਿਸ ਵਲੋਂ ਇਕ ਵਿਅਕਤੀ ਨੂੰ ਗਿ੍ਰਫ਼ਤਾਰ ਕੀਤਾ ਗਿਆ ਹੈ, ਜਿਸ ਨੇ ਪਿਛਲੇ ਦਿਨੀਂ ਕਥਿਤ ਤੌਰ ’ਤੇ ਆਪਣੀਆਂ....
ਪ੍ਰਧਾਨ ਮੰਤਰੀ ਨੇ ਕੀਤੀ ‘ਦਿ ਐਲੀਫ਼ੈਂਟ ਵਿਸਪਰਜ਼’ ਦੇ ਨਿਰਮਾਤਾ ਤੇ ਨਿਰਦੇਸ਼ਕ ਨਾਲ ਮੁਲਾਕਾਤ
. . .  1 day ago
ਨਵੀਂ ਦਿੱਲੀ, 30 ਮਾਰਚ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ‘ਦਿ ਐਲੀਫ਼ੈਂਟ ਵਿਸਪਰਜ਼’ ਦੇ ਆਸਕਰ ਜਿੱਤਣ ਵਾਲੇ ਨਿਰਮਾਤਾ ਗੁਨੀਤ ਮੋਂਗਾ ਅਤੇ ਨਿਰਦੇਸ਼ਕ ਕਾਰਤੀਕੀ ਗੋਂਸਾਲਵੇਸ ਨਾਲ ਮੁਲਾਕਾਤ ਕੀਤੀ ਹੈ। ਉਨ੍ਹਾਂ ਟਵੀਟ ਕੀਤਾ ਕਰਦਿਆਂ ਕਿਹਾ ਕਿ ‘ਦਿ ਐਲੀਫ਼ੈਂਟ ਵਿਸਪਰਜ਼’ ਦੀ ਸਿਨੇਮਿਕ ਚਮਕ ਅਤੇ.....
ਸ਼੍ਰੋਮਣੀ ਕਮੇਟੀ ਨੇ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ ਪਾਕਿਸਤਾਨ ਜਾਣ ਵਾਲੇ ਸ਼ਰਧਾਲੂਆਂ ਤੋਂ ਮੰਗੇ ਪਾਸਪੋਰਟ
. . .  1 day ago
ਅੰਮ੍ਰਿਤਸਰ, 30 ਮਾਰਚ (ਜਸਵੰਤ ਸਿੰਘ ਜੱਸ)- ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ ਜੂਨ 2023 ਵਿਚ ਪਾਕਿਸਤਾਨ ਭੇਜੇ ਜਾਣ ਵਾਲੇ ਜਥੇ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸਿੱਖ ਸ਼ਰਧਾਲੂਆਂ ਪਾਸੋਂ ਪਾਸਪੋਰਟਾਂ ਦੀ ਮੰਗ ਕੀਤੀ ਹੈ। ਚਾਹਵਾਨ ਸ਼ਰਧਾਲੂ ਆਪਣੇ ਪਾਸਪੋਰਟ 13 ਅਪ੍ਰੈਲ....
ਦੁਰਲੱਭ ਬਿਮਾਰੀਆਂ ਲਈ ਵਰਤੀਆਂ ਜਾਣ ਵਾਲੀਆਂ ਦਵਾਈਆਂ ਹੋਈਆਂ ਕਸਟਮ ਮੁਕਤ
. . .  1 day ago
ਨਵੀਂ ਦਿੱਲੀ, 30 ਮਾਰਚ- ਦੁਰਲੱਭ ਅਤੇ ਗੰਭੀਰ ਬਿਮਾਰੀਆਂ ਤੋਂ ਪੀੜਤ ਲੋਕਾਂ ਲਈ ਵੱਡੀ ਖ਼ਬਰ ਸਾਹਮਣੇ ਆਈ ਹੈ। ਦੁਰਲੱਭ ਬਿਮਾਰੀਆਂ ਦੇ ਇਲਾਜ ਲਈ ਵਰਤੀਆਂ ਜਾਣ ਵਾਲੀਆਂ ਦਵਾਈਆਂ ਬਹੁਤ ਮਹਿੰਗੀਆਂ ਹੁੰਦੀਆਂ ਹਨ। ਇਸ ਸੰਬੰਧ ਵਿਚ ਇਕ ਵੱਡਾ ਫ਼ੈਸਲਾ ਲੈਂਦੇ ਹੋਏ, ਸਰਕਾਰ ਨੇ ਦੁਰਲੱਭ ਬਿਮਾਰੀਆਂ ਲਈ.....
ਮੁੱਖ ਮੰਤਰੀ ਭਗਵੰਤ ਮਾਨ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਦੈਵੀ ਪ੍ਰਭੂਸੱਤਾ ਨਾਲ ਟੱਕਰ ਲੈਣ ਤੋਂ ਗੁਰੇਜ਼ ਕਰੇ-ਭਾਈ ਲੌਂਗੋਵਾਲ
. . .  1 day ago
ਲੌਂਗੋਵਾਲ, 30 ਮਾਰਚ (ਵਿਨੋਦ, ਖੰਨਾ) - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਸਲਾਹ ਦਿੱਤੀ ਹੈ ਕਿ ਉਹ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਦੈਵੀ-ਪ੍ਰਭੂਸੱਤਾ ਨਾਲ ਟੱਕਰ ਲੈਣ ਤੋਂ ਗੁਰੇਜ਼ ਕਰਨ। ਭਾਈ ਲੌਂਗੋਵਾਲ ਨੇ ਕਿਹਾ ਕਿ ਨਜਾਇਜ਼ ਪੁਲਿਸ.....
ਰਾਹੁਲ ਗਾਂਧੀ ਖ਼ਿਲਾਫ਼ ਕਾਰਵਾਈ ਲੋਕਤੰਤਰ ਦੀ ਹੱਤਿਆ- ਰਾਜਾ ਵੜਿੰਗ
. . .  1 day ago
ਲੁਧਿਆਣਾ, 30 ਮਾਰਚ (ਪਰਮਿੰਦਰ ਸਿੰਘ ਆਹੂਜਾ)- ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਕਿ ਕਾਂਗਰਸੀ ਆਗੂ ਰਾਹੁਲ ਗਾਂਧੀ ਦੀ ਸਾਂਸਦ ਵਜੋਂ ਰੱਦ ਕੀਤੀ ਗਈ ਮੈਂਬਰਸ਼ਿਪ ਲੋਕਤੰਤਰ ਦੀ ਹੱਤਿਆ ਹੈ। ਅੱਜ ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਰਾਜਾ ਵੜਿੰਗ ਨੇ ਕਿਹਾ ਕਿ ਕਾਂਗਰਸ ਇਸ.....
ਮੇਰੀਆਂ ਵਿਦਿਆਰਥਣਾਂ ਲਈ ਮੈਂ ਖ਼ੁਦ ਹੀ ਰੋਲ ਮਾਡਲ- ਵੀ. ਸੀ. ਪ੍ਰੋ. ਰੇਨੂੰ ਚੀਮਾ
. . .  1 day ago
ਮੁਹਾਲੀ, 30 ਮਾਰਚ (ਦਵਿੰਦਰ) - ਪੰਜਾਬ ਯੂਨੀਵਰਸਿਟੀ ਦੇ ਨਵੇਂ ਚੁਣੇ ਗਏ ਵੀ. ਸੀ. ਪ੍ਰੋ. ਰੇਨੂੰ ਚੀਮਾ ਵਿੱਗ ਵਲੋਂ ਅੱਜ ਪੱਤਰਕਾਰਾਂ ਨਾਲ ਗੱਲਬਾਤ ਕੀਤੀ ਗਈ। ਇਸ ਮੌਕੇ ਗੱਲ ਕਰਦਿਆਂ ਉਨ੍ਹਾਂ ਕਿਹਾ...
ਅਜੀਤ ਡੋਵਾਲ ਵਲੋਂ ਆਪਣੇ ਯੂ.ਕੇ. ਹਮਰੁਤਬਾ ਨਾਲ ਮੁਲਾਕਾਤ
. . .  1 day ago
ਨਵੀਂ ਦਿੱਲੀ, 30 ਮਾਰਚ- ਰਾਸ਼ਟਰੀ ਸੁਰੱਖਿਆ ਸਲਾਹਕਾਰ ਅਜੀਤ ਡੋਵਾਲ ਵਲੋਂ ਅੱਜ ਯੂ. ਕੇ. ਦੇ ਆਪਣੇ ਹਮਰੁਤਬਾ ਟਿਮ ਬੈਰੋਜ਼ ਨਾਲ ਇਕ ਗੈਰ...
ਇੰਦੌਰ: ਮੰਦਿਰ ਦੀ ਬਾਵੜੀ ਦੀ ਛੱਤ ਡਿੱਗਣ ਕਾਰਨ 25 ਤੋਂ ਵੱਧ ਲੋਕ ਜ਼ਖ਼ਮੀ
. . .  1 day ago
ਇੰਦੌਰ, 30 ਮਾਰਚ- ਇੱਥੋਂ ਦੇ ਸਨੇਹ ਨਗਰ ਨੇੜੇ ਪਟੇਲ ਨਗਰ ’ਚ ਸਥਿਤ ਇਕ ਮੰਦਿਰ ਦੀ ਬਾਵੜੀ ਦੀ ਛੱਤ ਡਿੱਗਣ ਕਾਰਨ 25 ਤੋਂ ਵੱਧ ਲੋਕ ਉਸ ’ਚ ਡਿੱਗ ਗਏ। ਖ਼ੂਹ ’ਚ ਡਿੱਗੇ ਲੋਕਾਂ ਨੂੰ ਬਚਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਹਾਦਸੇ ਤੋਂ ਬਾਅਦ ਵੀ ਕਾਫ਼ੀ ਦੇਰ ਤੱਕ ਫ਼ਾਇਰ ਬ੍ਰਿਗੇਡ, ਐਂਬੂਲੈਂਸ ਅਤੇ 108 ਗੱਡੀਆਂ ਮੌਕੇ ’ਤੇ ਨਹੀਂ....
ਭਾਰਤੀ ਨਿਆਂਪਾਲਿਕਾ ਵਿਦੇਸ਼ੀ ਦਖ਼ਲਅੰਦਾਜ਼ੀ ਨਾਲ ਪ੍ਰਭਾਵਿਤ ਨਹੀਂ ਹੋ ਸਕਦੀ- ਕਿਰਨ ਰਿਜਿਜੂ
. . .  1 day ago
ਨਵੀਂ ਦਿੱਲੀ, 30 ਮਾਰਚ- ਜਰਮਨੀ ਦੇ ਵਿਦੇਸ਼ ਮੰਤਰਾਲੇ ਵਲੋਂ ਰਾਹੁਲ ਗਾਂਧੀ ਨੂੰ ਅਯੋਗ ਠਹਿਰਾਉਣ ਦੇ ਮਾਮਲੇ ’ਤੇ ਟਿੱਪਣੀ ਕੀਤੀ ਗਈ ਹੈ। ਇਸ ਦਾ ਜਵਾਬ ਦਿੰਦਿਆ ਕੇਂਦਰੀ ਕਾਨੂੰਨ ਮੰਤਰੀ ਕਿਰਨ ਰਿਜਿਜੂ ਨੇ ਟਵੀਟ ਕਰ ਕਿਹਾ ਕਿ ਭਾਰਤ ਦੇ ਅੰਦਰੂਨੀ ਮਾਮਲਿਆਂ ਵਿਚ ਦਖ਼ਲ ਦੇਣ ਲਈ ਵਿਦੇਸ਼ੀ ਤਾਕਤਾਂ ਨੂੰ.....
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 12 ਅੱਸੂ ਸੰਮਤ 553

ਅੰਮ੍ਰਿਤਸਰ / ਦਿਹਾਤੀ

ਕਿਸਾਨ ਅੰਦੋਲਨ ਦੇ ਸ਼ਹੀਦ ਕਿਸਾਨ ਅੰਗਰੇਜ਼ ਸਿੰਘ ਦੀ ਯਾਦ 'ਚ ਵਿਸ਼ਾਲ ਕਾਨਫ਼ਰੰਸ

ਜਗਦੇਵ ਕਲਾਂ, 26 ਸਤੰਬਰ (ਸ਼ਰਨਜੀਤ ਸਿੰਘ ਗਿੱਲ)-ਕਿਰਤੀ ਕਿਸਾਨ ਯੂਨੀਅਨ ਦੀ ਅਗਵਾਈ ਵਿਚ ਕਿਸਾਨ ਮੋਰਚੇ ਦੇ ਸ਼ਹੀਦ ਕਿਸਾਨ ਅੰਗਰੇਜ਼ ਸਿੰਘ ਕਾਮਲਪੁਰਾ ਯਾਦ ਵਿਚ ਕਰਵਾਈ ਗਈ ਵਿਸ਼ਾਲ ਗੁਰਦੁਆਰਾ ਬਾਬਾ ਬਹਾਦਰ ਸਿੰਘ ਖਤਰਾਏ ਖੁਰਦ ਵਿਖੇ ਕਰਵਾਈ ਗਈ | ਕਾਨਫਰੰਸ ਦੌਰਾਨ ...

ਪੂਰੀ ਖ਼ਬਰ »

6 ਅਕਤੂਬਰ ਤੋਂ ਖੇਡੀ ਜਾ ਰਹੀ ਰਾਮ ਲੀਲ੍ਹਾ ਤੇ ਦੁਸਹਿਰਾ ਸਮਾਗਮ ਦੀਆਂ ਤਿਆਰੀਆਂ ਆਰੰਭ-ਕਿਸ਼ੋਰੀ ਲਾਲ

ਅਜਨਾਲਾ, 26 ਸਤੰਬਰ (ਐਸ. ਪ੍ਰਸ਼ੋਤਮ)-ਨਿਊ ਸ਼ਿਵ ਸ਼ੰਕਰ ਡਰਾਮਾਟਿਕ ਕਲੱਬ ਅਜਨਾਲਾ ਵਲੋਂ 6 ਅਕਤੂਬਰ ਤੋਂ ਸਥਾਨਕ ਸ਼ਿਵ ਮੰਦਰ ਕੰਪਲੈਕਸ ਵਿਖੇ ਭਗਵਾਨ ਸ੍ਰੀ ਰਾਮ ਚੰਦਰ ਜੀ ਦੇ ਜੀਵਨ ਚਰਿੱਤਰ 'ਤੇ ਅਧਾਰਿਤ ਖੇਡੀ ਜਾ ਰਹੀ ਰਾਮ ਲੀਲਾ ਅਤੇ 15 ਅਕਤੂਬਰ ਨੂੰ ਸ਼ਰਧਾ ਤੇ ...

ਪੂਰੀ ਖ਼ਬਰ »

ਬਸਪਾ ਆਗੂ ਸਵਿੰਦਰ ਸਿੰਘ ਛੱਜਲਵੱਡੀ ਬਾਬਾ ਬਕਾਲਾ ਤੇ ਜੰਡਿਆਲਾ ਗੁਰੂ ਦੇ ਹਲਕਾ ਇੰਚਾਰਜ ਨਿਯੁਕਤ

ਟਾਂਗਰਾ, 26 ਸਤੰਬਰ (ਹਰਜਿੰਦਰ ਸਿੰਘ ਕਲੇਰ)-ਬਹੁਜਨ ਸਮਾਜ ਪਾਰਟੀ ਦੀ ਰਾਸ਼ਟਰੀ ਪ੍ਰਧਾਨ ਭੈਣ ਕੁਮਾਰੀ ਮਾਇਆਵਤੀ ਦੇ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਪੰਜਾਬ ਹਾਈ ਕਮਾਂਡ ਵਲੋਂ ਮੀਟਿੰਗ ਦੌਰਾਨ ਇਹ ਫ਼ੈਸਲਾ ਲੈਂਦਿਆਂ ਪੰਜਾਬ ਹਰਿਆਣਾ ਚੰਡੀਗੜ੍ਹ ਦੇ ...

ਪੂਰੀ ਖ਼ਬਰ »

ਮੈਂਬਰ ਪੰਚਾਇਤ ਸਤਨਾਮ ਸਿੰਘ ਮਹਿਲਾਂਵਾਲਾ ਨੇ ਕੀਤੀ ਕਾਂਗਰਸ 'ਚ ਵਾਪਸੀ

ਹਰਸਾ ਛੀਨਾ, 26 ਸਤੰਬਰ (ਕੜਿਆਲ)-ਵਿਧਾਨ ਸਭਾ ਹਲਕਾ ਅਜਨਾਲਾ ਅਧੀਨ ਪੈਂਦੇ ਪਿੰਡ ਮਹਿਲਾਂਵਾਲਾ ਵਿਖੇ ਕਾਂਗਰਸ ਪਾਰਟੀ ਨੂੰ ਉਸ ਵੇਲੇ ਹੋਰ ਸਮਰਥਨ ਮਿਲਿਆ ਜਦ ਕਾਂਗਰਸ ਪਾਰਟੀ ਤੋਂ ਨਾਰਾਜ਼ ਹੋ ਕੇ ਘਰ ਬੈਠੇ ਮੈਂਬਰ ਪੰਚਾਇਤ ਸਤਨਾਮ ਸਿੰਘ ਮਹਿਲਾਂਵਾਲਾ ਨੇ ਆਪਣੇ ...

ਪੂਰੀ ਖ਼ਬਰ »

'ਆਪ' ਦੇ ਵਲੰਟੀਅਰ ਅੱਜ ਭਾਰਤ ਬੰਦ ਦੌਰਾਨ ਸੜਕੀ ਜਾਮ ਤੇ ਮੁਜ਼ਾਹਰਿਆਂ 'ਚ ਹੋਣਗੇ ਸ਼ਾਮਿਲ-ਧਾਲੀਵਾਲ

ਅਜਨਾਲਾ, 26 ਸਤੰਬਰ (ਐਸ. ਪ੍ਰਸ਼ੋਤਮ)-ਅੱਜ 'ਆਪ' ਹਲਕਾ ਇੰਚਾਰਜ ਤੇ ਪਾਰਟੀ ਦੇ ਕਿਸਾਨ ਵਿੰਗ ਸੂਬਾ ਉੱਪ ਪ੍ਰਧਾਨ ਕੁਲਦੀਪ ਸਿੰਘ ਧਾਲੀਵਾਲ ਨੇ 27 ਸਤੰਬਰ ਨੂੰ ਸੰਯੁਕਤ ਕਿਸਾਨ ਮੋਰਚਾ ਵਲੋਂ ਖੇਤੀ ਕਾਲੇ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਮੋਦੀ ਸਰਕਾਰ 'ਤੇ ਦਬਾਓ ਵਧਾਉਣ ...

ਪੂਰੀ ਖ਼ਬਰ »

ਰਾਣਾ ਪਲਵਿੰਦਰ ਸਿੰਘ ਅਕਾਲੀ ਜਥਾ ਸ਼ਹਿਰੀ ਦੇ ਸੀਨੀਅਰ ਮੀਤ ਬਣੇ

ਮਾਨਾਂਵਾਲਾ, 26 ਸਤੰਬਰ (ਗੁਰਦੀਪ ਸਿੰਘ ਨਾਗੀ)-ਅਗਾਮੀ ਵਿਧਾਨ ਸਭਾਈ ਚੋਣਾਂ ਦੇ ਮੱਦੇਨਜਰ ਅਕਾਲੀ ਆਗੂਆਂ ਤੇ ਵਰਕਰਾਂ 'ਚ ਜੋਸ਼ ਭਰਨ ਲਈ ਹਾਲ ਹੀ 'ਚ ਸ਼੍ਰੋਮਣੀ ਅਕਾਲੀ ਦਲ ਬਾਦਲ ਜਥਾ ਸ਼ਹਿਰੀ ਦੀ ਐਲਾਨੀ ਗਈ ਸੂਚੀ ਵਿਚ ਰਾਣਾ ਪਲਵਿੰਦਰ ਸਿੰਘ ਨੂੰ ਸੀਨੀਅਰ ਮੀਤ ...

ਪੂਰੀ ਖ਼ਬਰ »

ਕੋਰੋਨਾ ਨਾਲ ਹੋਈ ਮੌਤ, 5 ਮਹੀਨੇ ਬਾਅਦ ਵੀ ਨਹੀਂ ਮਿਲ ਰਿਹਾ ਡੈੱਥ ਸਰਟੀਫਿਕੇਟ

ਅਟਾਰੀ, 26 ਸਤੰਬਰ (ਗੁਰਦੀਪ ਸਿੰਘ ਅਟਾਰੀ)-ਅਟਾਰੀ ਕਸਬੇ ਦੇ ਜਗਤਾਰ ਸਿੰਘ ਪਾਰਾ ਪੁੱਤਰ ਸਵਰਨ ਸਿੰਘ ਨੇ ਗੱਲਬਾਤ ਕਰਦੇ ਦੱਸਿਆ ਕਿ ਉਸ ਦੀ ਪਤਨੀ ਦਰਸ਼ਨ ਕੌਰ (45) ਦੀ 5 ਮਹੀਨੇ ਪਹਿਲਾਂ ਕੋਰੋਨਾ ਵਾਇਰਸ ਕਾਰਨ ਗੁਰੂ ਨਾਨਕ ਹਸਪਤਾਲ ਅੰਮਿ੍ਤਸਰ ਵਿਖੇ ਮੌਤ ਹੋ ਚੁੱਕੀ ਹੈ | 5 ...

ਪੂਰੀ ਖ਼ਬਰ »

ਡਾ. ਵੇਰਕਾ ਦੇ ਕੈਬਨਿਟ ਮੰਤਰੀ ਬਣਨ 'ਤੇ ਬਲਾਕ ਤਰਸਿੱਕਾ ਦੇ ਕਾਂਗਰਸੀਆਂ 'ਚ ਖ਼ੁਸ਼ੀ ਦੀ ਲਹਿਰ

ਤਰਸਿੱਕਾ, 26 ਸਤੰਬਰ (ਅਤਰ ਸਿੰਘ ਤਰਸਿੱਕਾ)-ਡਾਕਟਰ ਰਾਜ ਕੁਮਾਰ ਵੇਰਕਾ ਦੇ ਕੈਬਨਿਟ ਮੰਤਰੀ ਬਨਣ ਤੇ ਬਲਾਕ ਤਰਸਿੱਕਾ ਦੇ ਪ੍ਰਮੁੱਖ ਕਾਗਰਸੀ ਆਗੂ ਤੇ ਵਰਕਰਾਂ ਚ ਖੁਸ਼ੀ ਦੀ ਲਹਿਰ ਦੌੜ ਗਈ ਤੇ ਉਹ ਬਾਗੋ ਬਾਗ ਹੋ ਗਏ ਵਰਨਣਯੋਗ ਹੈ ਕਿ ਲੰਮਾ ਅਰਸਾ ਪਹਿਲਾਂ ਡਾਕਟਰ ਵੇਰਕਾ ...

ਪੂਰੀ ਖ਼ਬਰ »

ਇੰਪਲਾਈਜ਼ ਫੈੱਡਰੇਸ਼ਨ ਪੰਜਾਬ ਰਾਜ ਬਿਜਲੀ ਬੋਰਡ (ਪਹਿਲਵਾਨ) ਪੰਜਾਬ ਵਲੋਂ ਅੱਜ ਦੇ ਬੰਦ ਦੀ ਪੂਰਨ ਹਮਾਇਤ

ਬਾਬਾ ਬਕਾਲਾ ਸਾਹਿਬ, 26 ਸਤੰਬਰ (ਸ਼ੇਲਿੰਦਰਜੀਤ ਸਿੰਘ ਰਾਜਨ)-ਕਿਸਾਨ ਮੋਰਚੇ ਵਲੋਂ ਖੇਤੀ ਸਬੰਧੀ ਕਾਲੇ ਕਾਨੂੰਨ ਰੱਦ ਕਰਾਉਣ ਅਤੇ ਮੋਦੀ ਸਰਕਾਰ ਦੇ ਅੜੀਅਲ ਰਵੱਈਏ ਵਿਰੁੱਧ ਕੱਲ੍ਹ 27 ਸਤੰਬਰ ਨੂੰ ਭਾਰਤ ਬੰਦ ਦਾ ਸੱਦਾ ਦਿੱਤਾ ਗਿਆ ਹੈ, ਇਸ ਲਈ ਇੰਪਲਾਈਜ਼ ਫੈਡਰੇਸ਼ਨ ...

ਪੂਰੀ ਖ਼ਬਰ »

ਜੋਗਿੰਦਰ ਸਿੰਘ ਭੁੱਲਰ (ਭਾਗੇਵਾਲ) ਨਮਿਤ ਭੋਗ 30 ਨੂੰ

ਬਾਬਾ ਬਕਾਲਾ ਸਾਹਿਬ, 26 ਸਤੰਬਰ (ਸ਼ੇਲਿੰਦਰਜੀਤ ਸਿੰਘ ਰਾਜਨ)-ਸ: ਲਖਵਿੰਦਰ ਸਿੰਘ ਭੁੱਲਰ (ਭਾਗੇਵਾਲੀਏ) ਅਤੇ ਸ: ਅਮਰਜੀਤ ਸਿੰਘ ਭੁੱਲਰ ਕੈਨੇਡੀਅਨ ਦੇ ਭਰਾਤਾ ਸ: ਜੋਗਿੰਦਰ ਸਿੰਘ ਭੁੱਲਰ ਬਾਬਾ ਬਕਾਲਾ ਸਾਹਿਬ ਨਿਵਾਸੀ, ਜੋ ਕਿ ਬੀਤੇ ਦਿਨ ਕੁਝ ਸਮਾਂ ਬਿਮਾਰ ਰਹਿਣ ...

ਪੂਰੀ ਖ਼ਬਰ »

21 ਸਾਲਾ ਅਫ਼ਗਾਨੀ ਨਾਗਰਿਕ ਦੀ ਕੈਂਸਰ ਨਾਲ ਹੋਈ ਮੌਤ

ਅਟਾਰੀ, 26 ਸਤੰਬਰ (ਗੁਰਦੀਪ ਸਿੰਘ ਅਟਾਰੀ)-ਅਫਗਾਨਿਸਤਾਨ 'ਚ ਕੈਂਸਰ ਰੋਗ ਨੇ ਅਜਿਹੇ ਪੈਰ ਪਸਾਰੇ ਹਨ ਕਿ ਨੌਜਵਾਨਾਂ ਦੀ ਲਗਾਤਾਰ ਮੌਤ ਦੇ ਕਈ ਮਾਮਲੇ ਸਾਹਮਣੇ ਆ ਰਹੇ ਹਨ | ਐਤਵਾਰ ਨੂੰ ਅਸਦ ਉੱਲਾ (21) ਵਾਸੀ ਕਾਬਲ-ਕੰਧਾਰ ਦੀ ਮੌਤ ਵੀ ਕੈਂਸਰ ਰੋਗ ਨਾਲ ਹੋ ਗਈ | ਉਸਦੀ ਮਿ੍ਤਕ ...

ਪੂਰੀ ਖ਼ਬਰ »

ਕਾਂਗਰਸੀ ਵਰਕਰਾਂ ਦੀ ਮੀਟਿੰਗ ਹੋਈ

ਚੋਗਾਵਾਂ, 26 ਸਤੰਬਰ (ਗੁਰਬਿੰਦਰ ਸਿੰਘ ਬਾਗੀ)-ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ ਆਪਣੀ ਸੁਰੱਖਿਆ ਲਈ ਲੱਗੀ ਵਾਧੂ ਫੋਰਸ ਤੇ ਗੱਡੀਆਂ ਨੂੰ ਘੱਟ ਕਰਨ ਅਤੇ ਸਾਦਗੀ ਭਰੇ ਮਾਹੌਲ ਵਿਚ ਹਰ ਕਿਸੇ ਨਾਲ ਖੁੱਲ੍ਹ ਕੇ ਗੱਲਬਾਤ ਕਰਨ ਤੇ ਮੁੱਖ ਮੰਤਰੀ ਦੇ ਅਹੁਦੇ ...

ਪੂਰੀ ਖ਼ਬਰ »

ਪਿੰਡ ਵਡਾਲਾ ਭਿੱਟੇਵੱਡ ਵਿਖੇ ਮਨਾਇਆ ਸਾਲਾਨਾ ਜੋੜ ਮੇਲਾ

ਰਾਮ ਤੀਰਥ, 26 ਸਤੰਬਰ (ਧਰਵਿੰਦਰ ਸਿੰਘ ਔਲਖ)-ਬਾਬਾ ਭਾਈ ਪੂਰੋ ਤੇ ਬਾਬਾ ਫੰਦੀ ਦੀ ਯਾਦ ਵਿਚ ਸਾਲਾਨਾ ਜੋੜ ਮੇਲਾ ਪਿੰਡ ਵਡਾਲਾ ਭਿੱਟੇਵੱਡ ਵਿਖੇ ਬੜੀ ਸ਼ਰਧਾ ਭਾਵਨਾ ਸਹਿਤ ਮਨਾਇਆ ਗਿਆ | ਅਖੰਡ ਪਾਠ ਦੇ ਭੋਗ ਉਪਰੰਤ ਸਜਾਏ ਗਏ ਦੀਵਾਨ ਵਿਚ ਰਾਗੀ ਭਾਈ ਦਵਿੰਦਰ ਸਿੰਘ ...

ਪੂਰੀ ਖ਼ਬਰ »

ਨਵ ਨਿਯੁਕਤ ਬੀ. ਡੀ. ਪੀ. ਓ. ਮਲਕੀਅਤ ਭੱਟੀ ਗੁ: ਬਾਬਾ ਬਕਾਲਾ ਸਾਹਿਬ ਹੋਏ ਨਤਮਸਤਕ

ਬਾਬਾ ਬਕਾਲਾ ਸਾਹਿਬ, 26 ਸਤੰਬਰ (ਸ਼ੇਲਿੰਦਰਜੀਤ ਸਿੰਘ ਰਾਜਨ)-ਸ: ਮਲਕੀਅਤ ਸਿੰਘ ਭੱਟੀ ਹਾਲ ਈ ਵਿਚ ਬਤੌਰ ਬੀ. ਡੀ. ਪੀ. ਓ. ਰਈਆ ਨਿਯੁਕਤ ਹੋਏ ਹਨ, ਜਿਨ੍ਹਾਂ ਨੇ ਆਪਣਾ ਅਹੁਦਾ ਸੰਭਾਲਣ ਤੋਂ ਪਹਿਲਾਂ ਇਤਿਹਾਸਕ ਗੁਰਦੁਆਰਾ ਨੌਵੀਂ ਪਾਤਸ਼ਾਹੀ ਬਾਬਾ ਬਕਾਲਾ ਸਾਹਿਬ ਵਿਖੇ ...

ਪੂਰੀ ਖ਼ਬਰ »

ਡੇਰਾ ਬਾਬਾ ਭਾਈ ਸੱਲ੍ਹੋ ਵਿਖੇ ਬਾਬਾ ਭਾਈ ਸੱਲ੍ਹੋ ਦਾ ਜਨਮ ਦਿਹਾੜਾ ਭਲਕੇ

ਮਜੀਠਾ, 26 ਸਤੰਬਰ (ਮਨਿੰਦਰ ਸਿੰਘ ਸੋਖੀ)-ਧੰਨ ਧੰਨ ਸ੍ਰੀ ਗੁਰੂ ਰਾਮਦਾਸ ਜੀ ਦੇ ਅਨਿਨ ਸੇਵਕ ਬਾਬਾ ਭਾਈ ਸਾਲ੍ਹੋ ਦਾ ਜਨਮ ਦਿਹਾੜਾ ਡੇਰਾ ਭਾਈ ਸਾਲ੍ਹੋ ਮਜੀਠਾ ਵਿਖੇ ਡੇਰੇ ਦੇ ਮੁੱਖ ਸੇਵਾਦਾਰ ਬਾਬਾ ਹਰਭਿੰਦਰ ਸਿੰਘ ਦੀ ਅਗਵਾਈ ਵਿਚ ਇਲਾਕੇ ਦੀਆਂ ਸੰਗਤਾਂ ਵਲੋਂ 28 ...

ਪੂਰੀ ਖ਼ਬਰ »

ਬਾਬਾ ਘੋੜ ਦਿਆਲ ਜੰਡਾਂ ਵਾਲਿਆਂ ਦੀ ਯਾਦ 'ਚ ਸਾਲਾਨਾ ਜੋੜ ਮੇਲਾ ਮਨਾਇਆ

ਬਾਬਾ ਬਕਾਲਾ ਸਾਹਿਬ, 26 ਸਤੰਬਰ (ਸ਼ੇਲਿੰਦਰਜੀਤ ਸਿੰਘ ਰਾਜਨ)-ਬਾਬਾ ਬਕਾਲਾ ਸਾਹਿਬ ਉਪ ਮੰਡਲ ਦੇ ਪਿੰਡ ਗੱਗੜਭਾਣਾ ਵਿਖੇ ਬਾਬਾ ਘੋੜ ਦਿਆਲ ਜੰਡਾਂ ਵਾਲਿਆਂ ਦੀ ਯਾਦ ਵਿਚ ਸਾਲਾਨਾ ਜੋੜ ਮੇਲਾ ਸ਼ਰਧਾ ਪੂਰਵਕ ਮਨਾਇਆ ਗਿਆ | ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਭਾਰੀ ...

ਪੂਰੀ ਖ਼ਬਰ »

ਅਕਾਲੀ ਸਰਕਾਰ 'ਚ ਹਰ ਵਰਗ ਨੂੰ ਸਹੂਲਤਾਂ ਮਿਲੀਆਂ-ਰੰਧਾਵਾ ਜੈਂਤੀਪੁਰ

ਜੈਂਤੀਪੁਰ, 26 ਸਤੰਬਰ (ਭੁਪਿੰਦਰ ਸਿੰਘ ਗਿੱਲ)-ਪੰਜਾਬ ਵਿਚ ਜਦ ਵੀ ਅਕਾਲੀ ਸਰਕਾਰ ਆਈ ਹੈ ਤਾਂ ਪੰਜਾਬ ਵਿਚ ਹਰੇਕ ਵਰਗ ਨੂੰ ਬਿਨ੍ਹਾ ਕਿਸੇ ਭੇਦਭਾਵ ਦੇ ਸਹੂਲਤਾਂ ਮਿਲੀਆਂ ਅਤੇ ਅਕਾਲੀ ਸਰਕਾਰ ਸਮੇਂ ਹਰ ਵਰਗ ਬਹੁਤ ਖੁਸ਼ ਨਜ਼ਰ ਆਉਂਦਾ ਸੀ ਜਿਸ ਵਿਚ ਮੁਲਾਜ਼ਮ ਵਰਗ ਵੀ ਸਭ ...

ਪੂਰੀ ਖ਼ਬਰ »

ਅਮਨਦੀਪ ਹਸਪਤਾਲ ਵਲੋਂ ਪ੍ਰੀਤ ਨਗਰ 'ਚ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਤੋਂ ਬਚਾਉੁਣ ਤੇ ਖੇਡਾਂ ਵੱਲ ਪ੍ਰੇਰਿਤ ਕਰਨ ਸਬੰਧੀ ਪ੍ਰੋਗਰਾਮ ਕਰਵਾਇਆ

ਲੋਪੋਕੇ, 26 ਸਤੰਬਰ (ਗੁਰਵਿੰਦਰ ਸਿੰਘ ਕਲਸੀ)-ਪੰਜਾਬ ਦੀ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਤੋਂ ਪ੍ਰੇਰਿਤ ਕਰਨ ਤੇ ਖੇਡਾਂ ਵੱਲ ਜੋੜਨ ਦੇ ਮਕਸਦ ਤਹਿਤ ਅਮਨਦੀਪ ਹਸਪਤਾਲ ਨੇ ਜੋ ਬੀੜਾ ਚੁੱਕਿਆ ਹੈ ਉਸੇ ਲੜੀ ਤਹਿਤ ਗੁੁਰਬਖ਼ਸ਼ ਸਿੰਘ ਨਾਨਕ ਸਿੰਘ ਫਾਊਾਡੇਸ਼ਨ ਪ੍ਰੀਤਨਗਰ ...

ਪੂਰੀ ਖ਼ਬਰ »

ਅਮਨਦੀਪ ਹਸਪਤਾਲ ਵਲੋਂ ਪ੍ਰੀਤ ਨਗਰ 'ਚ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਤੋਂ ਬਚਾਉੁਣ ਤੇ ਖੇਡਾਂ ਵੱਲ ਪ੍ਰੇਰਿਤ ਕਰਨ ਸਬੰਧੀ ਪ੍ਰੋਗਰਾਮ ਕਰਵਾਇਆ

ਲੋਪੋਕੇ, 26 ਸਤੰਬਰ (ਗੁਰਵਿੰਦਰ ਸਿੰਘ ਕਲਸੀ)-ਪੰਜਾਬ ਦੀ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਤੋਂ ਪ੍ਰੇਰਿਤ ਕਰਨ ਤੇ ਖੇਡਾਂ ਵੱਲ ਜੋੜਨ ਦੇ ਮਕਸਦ ਤਹਿਤ ਅਮਨਦੀਪ ਹਸਪਤਾਲ ਨੇ ਜੋ ਬੀੜਾ ਚੁੱਕਿਆ ਹੈ ਉਸੇ ਲੜੀ ਤਹਿਤ ਗੁੁਰਬਖ਼ਸ਼ ਸਿੰਘ ਨਾਨਕ ਸਿੰਘ ਫਾਊਾਡੇਸ਼ਨ ਪ੍ਰੀਤਨਗਰ ...

ਪੂਰੀ ਖ਼ਬਰ »

ਚੰਨੀ ਸਰਕਾਰ ਵਲੋਂ ਆਈ. ਪੀ. ਐਸ. ਸਹੋਤਾ ਨੂੰ ਡੀ. ਜੀ. ਪੀ. ਨਿਯੁਕਤ ਕਰਨਾ ਦੂਰ-ਅੰਦੇਸ਼ੀ ਵਾਲਾ ਫ਼ੈਸਲਾ-ਢਿੰਗਨੰਗਲ

ਜੈਂਤੀਪੁਰ, 26 ਸਤੰਬਰ (ਭੁਪਿੰਦਰ ਸਿੰਘ ਗਿੱਲ)-ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ ਪੰਜਾਬ ਦੇ ਸੀਨੀਅਰ ਆਈ. ਪੀ. ਐਸ. ਅਧਿਕਾਰੀ ਇਕਬਾਲਪ੍ਰੀਤ ਸਿੰਘ ਸਹੋਤਾ ਨੂੰ ਪੰਜਾਬ ਦਾ ਡੀ. ਜੀ. ਪੀ. ਲਾਉਣ 'ਤੇ ਮੁੱਖ ਮੰਤਰੀ ਦਾ ਧੰਨਵਾਦ ਕਰਦੇ ਹਾਂ ਜਿਨ੍ਹਾਂ ਨੇ ...

ਪੂਰੀ ਖ਼ਬਰ »

ਨਿੱਝਰ ਮਹਾਂਸਭਾ ਅਜਨਾਲਾ ਦੀ ਸਰਬਸੰਮਤੀ ਨਾਲ ਹੋਈ ਚੋਣ 'ਚ ਐਡਵੋਕੇਟ ਮਨਜੀਤ ਸਿੰਘ ਨਿੱਝਰ ਬਣੇ ਪ੍ਰਧਾਨ

ਅਜਨਾਲਾ, 26 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਅਜਨਾਲਾ 'ਚ ਵਧੇਰੀ ਵਸੋਂ ਵਾਲੇ ਨਿੱਝਰ ਗੋਤ ਨਾਲ ਸਬੰਧਤ ਪਰਿਵਾਰਾਂ ਵਲੋਂ ਗਠਿਤ ਕੀਤੀ ਗਈ ਨਿੱਝਰ ਮਹਾਂ ਸਭਾ ਅਜਨਾਲਾ ਦੀ ਪ੍ਰਬੰਧਕ ਕਮੇਟੀ ਦੀ ਚੋਣ ਅੱਜ ਇੱਥੇ ਸਰਬਸੰਮਤੀ ਨਾਲ ਕਰਦਿਆਂ ਨਗਰ ਪੰਚਾਇਤ ਅਜਨਾਲਾ ਦੇ ...

ਪੂਰੀ ਖ਼ਬਰ »

ਤਹਿਸੀਲ ਲੋਪੋਕੇ-ਚੋਗਾਵਾਂ ਦੇ ਨੰਬਰਦਾਰਾਂ ਦਾ ਸਾਲਾਨਾ ਇਜਲਾਸ ਸੌੜੀਆਂ 'ਚ ਹੋਇਆ

ਚੋਗਾਵਾਂ, 26 ਸਤੰਬਰ (ਗੁਰਬਿੰਦਰ ਸਿੰਘ ਬਾਗੀ)-ਪੰਜਾਬ ਨੰਬਰਦਾਰ ਯੂਨੀਅਨ (ਸਮਰਾ ਗਰੁੱਪ) ਤਹਿਸੀਲ ਲੋਪੋਕੇ/ਚੋਗਾਵਾਂ ਦੇ ਸਮੂੰਹ ਨੰਬਰਦਾਰਾਂ ਦਾ ਇਕ ਵਿਸ਼ੇਸ਼ ਸਾਲਾਨਾ ਇਜਲਾਸ ਇਤਿਹਾਸਕ ਗੁਰਦੁਆਰਾ ਨਾਨਕਸਰ ਸੌੜੀਆਂ ਵਿਖੇ ਤਹਿਸੀਲ ਪ੍ਰਧਾਨ ਪਰਮਜੀਤ ਸਿੰਘ ਕਾਵੇਂ ...

ਪੂਰੀ ਖ਼ਬਰ »

ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਤਹਿਤ ਕਿਸਾਨ ਜਥੇਬੰਦੀਆਂ ਵਲੋਂ ਭਾਰਤ ਬੰਦ ਅੱਜ

ਅੰਮਿ੍ਤਸਰ, 26 ਸਤੰਬਰ (ਸੁਰਿੰਦਰਪਾਲ ਸਿੰਘ ਵਰਪਾਲ)-ਕੇਂਦਰ ਸਰਕਾਰ ਵਲੋਂ ਪਾਸ ਕੀਤੇ ਗਏ ਖੇਤੀ ਕਾਨੂੰਨਾਂ ਖ਼ਿਲਾਫ਼ ਅੰਦੋਲਨ ਕਰ ਰਹੇ ਸੰਯੁਕਤ ਕਿਸਾਨ ਮੋਰਚੇ ਵਲੋਂ ਦਿੱਤੇ ਸੱਦੇ ਤਹਿਤ ਕੱਲ ਭਾਰਤ ਬੰਦ ਰਹੇਗਾ ਜਿਸ ਦੀ ਤਿਆਰੀ ਲਈ ਅੱਜ ਕਿਸਾਨ ਮਜ਼ਦੂਰ ਸੰਘਰਸ਼ ...

ਪੂਰੀ ਖ਼ਬਰ »

ਸੰਤ ਬਾਬਾ ਮੰਗਲ ਸਿੰਘ ਦੀ 20ਵੀਂ ਬਰਸੀ ਮਨਾਈ

ਅਟਾਰੀ, 26 ਸਤੰਬਰ (ਗੁਰਦੀਪ ਸਿੰਘ ਅਟਾਰੀ)-ਵਿਧਾਨ ਸਭਾ ਹਲਕਾ ਅਟਾਰੀ ਅਧੀਨ ਆਉਂਦੇ ਪਿੰਡ ਹੁਸ਼ਿਰਆਰ ਨਗਰ ਵਿਖੇ ਸੰਤ ਬਾਬਾ ਮੰਗਲ ਸਿੰਘ ਗੁਰੂਸਰ ਸਤਲਾਣੀ ਸਾਹਿਬ ਵਾਲਿਆਂ ਦੀ 20ਵੀਂ ਬਰਸੀ ਬਾਬਾ ਗੁਰਪਿੰਦਰ ਸਿੰਘ ਵਡਾਲਾ, ਬਾਬਾ ਸੂਬਾ ਸਿੰਘ ਅਤੇ ਬਾਬਾ ਇੰਦਰਬੀਰ ...

ਪੂਰੀ ਖ਼ਬਰ »

ਮਜੀਠਾ ਵਿਖੇ ਆਕਾਸ਼ਦੀਪ ਮਜੀਠੀਆ ਦੀ ਅਗਵਾਈ 'ਚ ਛੇਵਾਂ ਖੂਨਦਾਨ ਕੈਂਪ ਲਗਾਇਆ

ਮਜੀਠਾ, 26 ਸਤੰਬਰ (ਮਨਿੰਦਰ ਸਿੰਘ ਸੋਖੀ)- ਖੂਨਦਾਨ ਕਰਨ ਨਾਲ ਇਨ੍ਹਾਂ ਹਜ਼ਾਰਾਂ ਮਰੀਜ਼ਾਂ ਦੀ ਜ਼ਿੰਦਗੀ ਬਚਾਈ ਜਾ ਸਕਦੀ ਹੈ | ਇਸ ਲਈ ਸਾਨੂੰ ਸਭ ਨੂੰ ਬਿਨਾਂ ਕਿਸੇ ਭੇਦਭਾਵ ਖੂਨਦਾਨ ਕਰਨਾ ਚਾਹੀਦਾ ਹੈ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਪੰਜਾਬ ਪ੍ਰਦੇਸ਼ ਯੂਥ ਕਾਂਗਰਸ ਦੇ ਜਨਰਲ ਸਕੱਤਰ ਅਕਾਸ਼ਦੀਪ ਸਿੰਘ ਮਜੀਠੀਆ ਨੇ ਸਥਾਨਕ ਬੱਸ ਅੱਡਾ ਵਿਖੇ ਅਦਲੱਖਾ ਬਲੱਡ ਬੈਂਕ ਅੰਮਿ੍ਤਸਰ ਵਲੋਂ ਲਗਾਏ ਗਏ ਖੂਨਦਾਨ ਕੈਂਪ ਦਾ ਉਦਘਾਟਨ ਕਰਨ ਮੌਕੇ ਗੱਲਬਾਤ ਕਰਦਿਆਂ ਕੀਤਾ | ਇਸ ਕੈਂਪ ਵਿਚ ਆਕਾਸ਼ਦੀਪ ਸਿੰੰਘ ਨੇ ਆਪ ਵੀ ਖੂਨਦਾਨ ਕੀਤਾ ਅਤੇ ਇਨ੍ਹਾਂ ਦੇ ਨਾਲ ਵੱਡੀ ਗਿਣਤੀ ਵਿਚ ਨੌਜਵਾਨ ਕਾਂਗਰਸੀ ਵਰਕਰਾਂ ਨੇ ਵੀ ਖੂਨਦਾਨ ਕੀਤਾ | ਅਦਲੱਖਾ ਬਲੱਡ ਬੈਂਕ ਦੇ ਮੈਨੇਜ਼ਰ ਰਮੇਸ਼ ਕੁਮਾਰ ਚੋਪੜਾ ਨੇ ਪੱਤਰਕਾਰਾਂ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਆਕਾਸ਼ਦੀਪ ਸਿੰਘ ਮਜੀਠੀਆ ਵਲੋਂ ਖੂਨ ਦਾਨ ਕੈਂਪ ਲਗਾਉਣ ਵਿਚ ਵੱਡੀ ਦਿਲਚਸਪੀ ਦਿਖਾਈ ਜਾਂਦੀ ਹੈ ਅਤੇ ਬਲੱਡ ਬੈਂਕ ਵਲੋਂ ਲਗਾਇਆ ਗਿਆ ਇਹ ਛੇਵਾਂ ਕੈਂਪ ਹੈ | ਇਸ ਕੈਂਪ ਵਿਚ ਕਰੀਬ 35 ਯੂਨਿਟ ਖੂਨ ਇਕੱਤਰ ਕੀਤਾ ਗਿਆ | ਬਲੱਡ ਬੈਂਕ ਵਲੋਂ ਖੂਨਦਾਨ ਕਰਨ ਵਾਲੇ ਨੌਜਵਾਨਾਂ ਨੂੰ ਸਰਟੀਫਿਕੇਟ ਵੀ ਦਿੱਤੇ ਗਏ | ਉਨ੍ਹਾਂ ਦੱਸਿਆ ਕਿ ਬਲੱਡ ਬੈਂਕ ਵਲੋਂ ਬਿਨਾਂ ਕਿਸੇ ਭੇਦਭਾਵ ਅਤੇ ਪੱਖਪਾਤ ਦੇ ਹਰੇਕ ਲੋੜਵੰਦ ਮਰੀਜ ਨੂੰ ਅਤਿ ਆਧੁਨਿਕ ਮਸ਼ੀਨਾਂ ਦੁਆਰਾ ਜਾਂਚ ਕਰਨ ਤੋਂ ਉਪਰੰਤ ਖੂਨ ਮੁਹੱਈਆ ਕਰਵਾਇਆ ਜਾਂਦਾ ਹੈ | ਅੱਜ ਦੇ ਕੈਂਪ ਵਿਚ ਮੈਨੇਜ਼ਰ ਰਮੇਸ਼ ਕੁਮਾਰ ਚੋਪੜਾ ਦੇ ਨਾਲ ਉਨ੍ਹਾਂ ਦੀ ਟੀਮ ਮੈਂਬਰਾਂ ਵਿਚ ਡਾ: ਤਮੰਨਾ ਸੰਧੂ, ਤਕਨੀਕੀ ਸਟਾਫ ਮੈਂਬਰਾਂ ਵਿਚ ਸਪਨਾ, ਰਿਆ, ਪਿ੍ੰਸ ਭੁੱਲਰ, ਗੁਰਪ੍ਰੀਤ ਸਿੰਘ ਅਤੇ ਆਕਾਸ਼ਦੀਪ ਸਿੰਘ ਮਜੀਠੀਆ ਦੇ ਨਾਲ ਵੱਡੀ ਗਿਣਤੀ ਵਿਚ ਨੌਜਵਾਨ ਕਾਂਗਰਸੀ ਵਰਕਰ ਹਾਜ਼ਰ ਸਨ |

ਖ਼ਬਰ ਸ਼ੇਅਰ ਕਰੋ

 

ਮਜੀਠਾ ਵਿਖੇ ਆਕਾਸ਼ਦੀਪ ਮਜੀਠੀਆ ਦੀ ਅਗਵਾਈ 'ਚ ਛੇਵਾਂ ਖੂਨਦਾਨ ਕੈਂਪ ਲਗਾਇਆ

ਮਜੀਠਾ, 26 ਸਤੰਬਰ (ਮਨਿੰਦਰ ਸਿੰਘ ਸੋਖੀ)- ਖੂਨਦਾਨ ਕਰਨ ਨਾਲ ਇਨ੍ਹਾਂ ਹਜ਼ਾਰਾਂ ਮਰੀਜ਼ਾਂ ਦੀ ਜ਼ਿੰਦਗੀ ਬਚਾਈ ਜਾ ਸਕਦੀ ਹੈ | ਇਸ ਲਈ ਸਾਨੂੰ ਸਭ ਨੂੰ ਬਿਨਾਂ ਕਿਸੇ ਭੇਦਭਾਵ ਖੂਨਦਾਨ ਕਰਨਾ ਚਾਹੀਦਾ ਹੈ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਪੰਜਾਬ ਪ੍ਰਦੇਸ਼ ਯੂਥ ...

ਪੂਰੀ ਖ਼ਬਰ »

ਨਵੀਂ ਕੈਬਨਿਟ ਵੀ ਕਾਂਗਰਸ ਦੀ ਡੁੱਬਦੀ ਬੇੜੀ ਨੂੰ ਬੰਨ੍ਹੇ ਨਹੀਂ ਲਾ ਸਕੇਗੀ-ਮਲਕੀਅਤ ਸਿੰਘ ਏ. ਆਰ.

ਬਾਬਾ ਬਕਾਲਾ ਸਾਹਿਬ, 26 ਸਤੰਬਰ (ਸ਼ੇਲਿੰਦਰਜੀਤ ਸਿੰਘ ਰਾਜਨ)-ਨਵੇਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਨਵੀਂ ਕੈਬਨਿਟ ਵੀ ਪੰਜਾਬ ਵਿਚ ਕਾਂਗਰਸ ਦੀ ਡੁੱਬਦੀ ਬੇੜੀ ਨੂੰ ਬੰਨੇ ਨਹੀਂ ਲਾ ਸਕੇਗੀ ਅਤੇ ਕਾਂਗਰਸ ਵਿਚ ਤੂਫਾਨ ਤੋਂ ਪਹਿਲਾਂ ਵਾਲੀ ਸ਼ਾਂਤੀ ਅਜੇ ਵੀ ...

ਪੂਰੀ ਖ਼ਬਰ »

ਚੰਨੀ ਦੇ ਮੁੱਖ ਮੰਤਰੀ ਬਣਨ ਦੀ ਖੁਸ਼ੀ 'ਚ ਬਾਬਾ ਜੀਵਨ ਸਿੰਘ ਗੁਰਦੁਆਰਾ 'ਚ ਪਾਏ ਭੋਗ

ਅਟਾਰੀ, 26 ਸਤੰਬਰ (ਗੁਰਦੀਪ ਸਿੰਘ ਅਟਾਰੀ)-ਅਟਾਰੀ ਦੇ ਗੁਰਦੁਆਰਾ ਸਾਹਿਬ ਬਾਬਾ ਜੀਵਨ ਸਿੰਘ ਵਿਖੇ ਚਰਨਜੀਤ ਸਿੰਘ ਚੰਨੀ ਦੇ ਮੁੱਖ ਮੰਤਰੀ ਬਣਨ ਦੀ ਖੁਸ਼ੀ 'ਚ ਰਖਾਏ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ | ਅਰਦਾਸ ਹੋਣ ਉਪਰੰਤ ਅਤੁੱਟ ਲੰਗਰ ਵਰਤਾਏ ਗਏ | ਵਰਕਰਾਂ ...

ਪੂਰੀ ਖ਼ਬਰ »

ਆੜ੍ਹਤੀ ਯੂਨੀਅਨ ਅਜਨਾਲਾ ਵਲੋਂ ਤਿੰਨ ਕਾਲੇ ਖੇਤੀ ਕਾਨੂੰਨਾਂ ਦੇ ਵਿਰੋਧ 'ਚ ਕੇਂਦਰ ਸਰਕਾਰ ਖ਼ਿਲਾਫ਼ ਜ਼ੋਰਦਾਰ ਰੋਸ ਮੁਜ਼ਾਹਰਾ

ਅਜਨਾਲਾ, 26 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਪਿਛਲੇ ਸਾਲ ਕੇਂਦਰ ਦੀ ਮੋਦੀ ਸਰਕਾਰ ਵਲੋਂ ਲਿਆਂਦੇ ਤਿੰਨ ਕਾਲੇ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਦਿੱਲੀ ਦੀਆਂ ਸਰਹੱਦਾਂ ਤੇ ਸੰਘਰਸ਼ ਲੜ੍ਹ ਰਹੇ ਕਿਸਾਨਾਂ ਦੀ ਅਗਵਾਈ ਕਰ ਰਹੇ ਸੰਯੁਕਤ ਕਿਸਾਨ ਮੋਰਚੇ ਵਲੋਂ 27 ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX