ਪਟਿਆਲਾ, 27 ਸਤੰਬਰ (ਅਮਰਬੀਰ ਸਿੰਘ ਆਹਲੂਵਾਲੀਆ)-ਕੇਂਦਰ ਸਰਕਾਰ ਵਲੋਂ ਸੰਸਦ ਰਾਹੀਂ ਪਾਸ ਕੀਤੇ ਤਿੰਨੇਂ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਦੀ ਮੰਗ ਨੂੰ ਲੈ ਕੇ ਦੇਸ਼ ਅੰਦਰ ਸੰਘਰਸ਼ਸ਼ੀਲ ਕਿਸਾਨ ਜਥੇਬੰਦੀਆਂ ਦੇ ਬਣੇ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਭਾਰਤ ...
ਸਮਾਣਾ, 27 ਸਤੰਬਰ (ਪ੍ਰੀਤਮ ਸਿੰਘ ਨਾਗੀ)-ਕੇਂਦਰ ਸਰਕਾਰ ਦੇ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਲਈ ਸੰਘਰਸ਼ ਕਰ ਰਹੀਆਂ ਕਿਸਾਨ ਜੱਥੇਬੰਦੀਆਂ ਦੇ ਸਯੁੰਕਤ ਮੋਰਚੇ ਦੇ ਭਾਰਤ ਬੰਦ ਦੇ ਸੱਦੇ 'ਤੇ ਸਮਾਣਾ ਵਿਚ ਮੁਕੰਮਲ ਬੰਦ ਰਿਹਾ | ਸਾਰਾ ਸ਼ਹਿਰ ਸਵੇਰ ਤੋਂ ਨਹੀਂ ਖੁੱਲ੍ਹਾ | ...
ਭਾਦਸੋਂ, 27 ਸਤੰਬਰ (ਗੁਰਬਖ਼ਸ਼ ਸਿੰਘ ਵੜੈਚ)-ਸੰਯੁਕਤ ਕਿਸਾਨ ਮੋਰਚਾ ਦੇ ਅੱਜ ਭਾਰਤ ਬੰਦ ਸੱਦੇ 'ਤੇ ਭਾਦਸੋਂ ਤੇ ਇਸ ਦੇ ਲਾਗਲੇ ਕਸਬੇ ਚਹਿਲ, ਦਿੱਤੂਪੁਰ, ਸਹੌਲੀ ਅੱਡਾ ਮੁਕੰਮਲ ਤੌਰ 'ਤੇ ਬੰਦ ਰਹੇ | ਭਾਰਤੀ ਕਿਸਾਨ ਯੂਨੀਅਨ ਡਕੌਂਦਾ ਦੀ ਸਥਾਨਕ ਇਕਾਈ ਦੀ ਅਗਵਾਈ 'ਚ ਚਹਿਲ ...
ਰਾਜਪੁਰਾ, 27 ਸਤੰਬਰ (ਰਣਜੀਤ ਸਿੰਘ) - ਭਾਰਤ ਬੰਦ ਦੌਰਾਨ ਕਿਸਾਨ ਜਥੇਬੰਦੀਆਂ ਨੇ ਸਵੇਰੇ 6 ਵਜੇ ਹੀ ਜੰਮੂ ਤਵੀ ਜੰਮੂ ਰੇਲ ਗੱਡੀ ਰੇਲਵੇ ਸਟੇਸ਼ਨ 'ਤੇ ਰੋਕ ਲਈ ਅਤੇ ਯਾਤਰੀ ਸਾਰਾ ਦਿਨ ਰੇਲਵੇ ਸਟੇਸ਼ਨ 'ਤੇ ਹੀ ਬੈਠੇ ਰਹੇ | ਸਮਾਜ ਸੇਵੀ ਸੰਸਥਾਵਾਂ ਅਤੇ ਕਿਸਾਨਾਂ ਨੇ ...
ਪਟਿਆਲਾ, 27 ਸਤੰਬਰ (ਮਨਦੀਪ ਸਿੰਘ ਖਰੌੜ) - ਸਥਾਨਕ ਅਦਾਲਤ ਨੇ ਧੋਖਾਧੜੀ ਦੇ ਮਾਮਲੇ 'ਚ ਰਿਟਾਇਰ ਪੁਲਿਸ ਅਫ਼ਸਰ ਅਤੇ ਉਸ ਦੇ ਪਿਤਾ ਨੂੰ ਸੰਮਨ ਜਾਰੀ ਕੀਤੇ ਹਨ | ਇਸ ਸਬੰਧੀ ਆਕਾਸ਼ਦੀਪ ਗਰਗ ਨੇ ਦੱਸਿਆ ਕਿ ਉਹ ਧੋਖਾਧੜੀ ਦੇ ਮਾਮਲੇ 'ਚ ਪਟਿਆਲਾ ਦੇ ਮਾਣਯੋਗ ਅਦਾਲਤ ਵਲੋਂ ...
ਪਟਿਆਲਾ, 27 ਸਤੰਬਰ (ਖਰੌੜ)-ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ ਸੂਬੇ ਦੇ ਸਮੂਹ ਸਰਕਾਰੀ ਸੰਸਥਾਵਾਂ 'ਚ ਕੰਮ ਕਰ ਰਹੇ ਮੁਲਾਜ਼ਮਾਂ ਨੂੰ ਆਪਣੇ ਕੰਮ 'ਤੇ ਸਮੇਂ ਸਿਰ ਪਹੁੰਚਣ ਦੀ ਹਦਾਇਤਾਂ ਜਾਰੀ ਕੀਤੀਆਂ ਗਈਆਂ ਸੀ | ਇਨ੍ਹਾਂ ਹੁਕਮਾਂ ਦੇ ਬਾਵਜੂਦ ਵੀ ...
ਪਟਿਆਲਾ, 27 ਸਤੰਬਰ (ਕੁਲਵੀਰ ਸਿੰਘ ਧਾਲੀਵਾਲ) - ਪੰਜਾਬੀ ਯੂਨੀਵਰਸਿਟੀ ਵਿਖੇ ਹੋਏ ਸਕਾਲਰਸ਼ਿਪ ਰਾਸ਼ੀ ਘੁਟਾਲੇ ਤਹਿਤ ਪੁਲਿਸ ਪ੍ਰਸ਼ਾਸਨ ਨੇ ਇਸ ਘੁਟਾਲੇ ਦੇ ਮੁੱਖ ਕਥਿਤ ਦੋਸ਼ੀ ਨਿਸ਼ੂ ਚੌਧਰੀ ਸਮੇਤ ਗਿ੍ਫ਼ਤਾਰ ਕੀਤੇ ਕੁੱਲ ਛੇ ਵਿਅਕਤੀਆਂ ਦਾ ਪੁਲਿਸ ਰਿਮਾਂਡ 29 ...
ਪਟਿਆਲਾ, 27 ਸਤੰਬਰ (ਕੁਲਵੀਰ ਸਿੰਘ ਧਾਲੀਵਾਲ) - ਸੰਯੁਕਤ ਕਿਸਾਨ ਮੋਰਚੇ ਵਲੋਂ ਭਾਰਤ ਬੰਦ ਦੇ ਸੱਦੇ ਨੂੰ ਸਮਰਥਨ ਕਰਦੇ ਹੋਏ ਜੁਆਇੰਟ ਐਕਸ਼ਨ ਕਮੇਟੀ ਵਲੋਂ ਪੰਜਾਬੀ ਯੂਨੀਵਰਸਿਟੀ ਦਾ ਮੁਖ ਗੇਟ ਬੰਦ ਕਰ ਦਿੱਤਾ ਗਿਆ | ਪੰਜਾਬੀ ਯੂਨੀਵਰਸਿਟੀ ਦਾ ਮੁੱਖ ਗੇਟ ਅੱਜ ਸਵੇਰੇ ...
ਭਾਦਸੋਂ, 27 ਸਤੰਬਰ (ਪ੍ਰਦੀਪ ਦੰਦਰਾਲਾ) - ਜਿੱਥੇ ਸਮੁੱਚੇ ਕਿਸਾਨਾਂ ਵੱਲੋਂ ਪਿਛਲੇ ਲੰਮੇ ਸਮੇਂ ਤੋਂ ਖੇਤੀਬਾੜੀ ਦੇ ਕਾਲੇ ਕਾਨੂੰਨ ਰੱਦ ਕਰਵਾਉਣ ਨੂੰ ਲੈ ਕੇਂਦਰ ਸਰਕਾਰ ਖ਼ਿਲਾਫ਼ ਦਿੱਲੀ ਦੇ ਵੱਖ-ਵੱਖ ਬਾਡਰਾਂ 'ਤੇ ਡਟ ਕੇ ਤਿੱਖਾ ਸੰਘਰਸ਼ ਕੀਤਾ ਜਾ ਰਿਹਾ | ਜਿਸ ਦੇ ...
ਨਾਭਾ, 27 ਸਤੰਬਰ (ਕਰਮਜੀਤ ਸਿੰਘ)-ਖੇਤੀ ਕਾਲੇ ਕਾਨੂੰਨ ਰੱਦ ਕਰਵਾਉਣ ਸਬੰਧੀ ਦਿੱਲੀ ਦੇ ਬਾਰਡਰਾਂ ਉੱਪਰ ਸੰਘਰਸ਼ ਲੜ ਰਹੇ ਸੰਯੁਕਤ ਕਿਸਾਨ ਮੋਰਚੇ ਵਲੋਂ ਭਾਰਤ ਬੰਦ ਦੇ ਦਿੱਤੇ ਸੱਦੇ ਤੇ ਅਕਾਲੀ ਦਲ ਸੁਤੰਤਰ ਦੇ ਕੌਮੀ ਪ੍ਰਧਾਨ ਪਰਮਜੀਤ ਸਿੰਘ ਸਹੋਲੀ ਦੀ ਅਗਵਾਈ 'ਚ ...
ਰਾਜਪੁਰਾ, 27 ਸਤੰਬਰ (ਰਣਜੀਤ ਸਿੰਘ) - ਕੇਦਰ ਦੀ ਸਰਕਾਰ ਵਲੋਂ ਕਾਲੇ ਖੇਤੀ ਕਾਨੂੰਨ ਰੱਦ ਹੋਣ ਅਤੇ ਐਮ.ਐਸ.ਪੀ. ਗਰੰਟੀ ਮਿਲਣ ਤੱਕ ਕਿਸਾਨਾਂ ਦਾ ਰੋਸ ਜਾਰੀ ਰਹੇਗਾ ਅਤੇ ਕੇਂਦਰ ਦੇ ਨੱਕ 'ਚ ਦਮ ਕਰਕੇ ਰੱਖਾਂਗੇ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਕਿਸਾਨ ਆਗੂ ਧਰਮਪਾਲ ਸੀਲ ...
ਡਕਾਲਾ, 27 ਸਤੰਬਰ (ਪਰਗਟ ਸਿੰਘ ਬਲਬੇੜ੍ਹਾ)-ਪਿੰਡ ਕੱਲਰ ਭੈਣੀ ਵਿਖੇ ਸਥਿਤ ਮਸਜਿਦ 'ਚ ਰੱਖੇ ਇਮਾਮ ਵਲੋਂ ਪਿੰਡ ਦੇ ਨਮਾਜ਼ੀਆਂ ਨੂੰ ਨਮਾਜ਼ ਪੜ੍ਹਨ ਤੋਂ ਰੋਕਣ ਦੇ ਕਾਰਨ ਵਿਰਾਨ ਪਈ ਮਸਜਿਦ ਨੂੰ ਆਬਾਦ ਕਰਵਾਉਣ ਲਈ ਪੰਜਾਬ ਦੇ ਸ਼ਾਹੀ ਇਮਾਮ ਮੌਲਾਨਾ ਉਸਮਾਨ ਲੁਧਿਆਨਵੀ ...
ਪਟਿਆਲਾ, 27 ਸਤੰਬਰ (ਗੁਰਪ੍ਰੀਤ ਸਿੰਘ ਚੱਠਾ) - ਪੰਜਾਬ ਸਟੇਟ ਪਾਵਰ ਤੇ ਟਰਾਂਸਮਿਸ਼ਨ ਕਾਰਪੋਰੇਸ਼ਨ ਦੇ ਕਾਮਿਆਂ ਨੇ ਬਿਜਲੀ ਮੁਲਾਜ਼ਮ ਏਕਤਾ ਮੰਚ ਪੰਜਾਬ ਦੇ ਸੱਦੇ 'ਤੇ ਵੱਖ-ਵੱਖ ਜ਼ਿਲਿ੍ਹਆਂ ਵਿਚ ਸਰਕਲਾਂ ਦੀਆਂ ਸਬ-ਡਵੀਜ਼ਨਾਂ ਵਿਖੇ ਇਕਠੇ ਹੋ ਕੇ ਰੋਸ ਰੈਲੀਆਂ ...
ਨਾਭਾ, 27 ਸਤੰਬਰ (ਅਮਨਦੀਪ ਸਿੰਘ ਲਵਲੀ)-ਮੁੱਖ ਮੰਤਰੀ ਪੰਜਾਬ ਚਰਨਜੀਤ ਸਿੰਘ ਚੰਨੀ ਦੀ ਵਜ਼ਾਰਤ 'ਚ ਕਾਕਾ ਰਣਦੀਪ ਸਿੰਘ ਨਾਭਾ ਨੂੰ ਮੰਤਰੀ ਬਣਾਏ ਜਾਣ ਉਪਰੰਤ ਇਤਿਹਾਸਕ ਅਤੇ ਵਿਰਾਸਤੀ ਨਗਰੀ ਨਾਭਾ ਵਿਚ ਅਤੇ ਹਲਕੇ ਦੇ ਪਿੰਡਾਂ 'ਚ ਵੱਡੇ ਪੱਧਰ 'ਤੇ ਜਸ਼ਨ ਦਾ ਮਾਹੌਲ ਹੈ ...
ਪਟਿਆਲਾ, 27 ਸਤੰਬਰ (ਮਨਦੀਪ ਸਿੰਘ ਖਰੌੜ)-ਹਰ ਵਰ੍ਹੇ ਕੁੱਤਿਆਂ ਦੇ ਵੱਢਣ ਤੋਂ ਬਚਾਅ ਅਤੇ ਇਲਾਜ ਲਈ ਜਾਗਰੂਕ ਕਰਨ ਲਈ 28 ਸਤੰਬਰ ਵਿਸ਼ਵ ਹਲ਼ਕਾਅ ਰੋਕੂ ਦਿਵਸ ਸੰਸਾਰ ਪੱਧਰ 'ਤੇ ਮਨਾਇਆ ਜਾਂਦਾ ਹੈ | ਲੰਘੇ ਵਰ੍ਹੇ ਜੂਨ ਮਹੀਨੇ 'ਚ ਸਮਾਣਾ ਵਿਖੇ 50 ਸਾਲਾ ਵਿਅਕਤੀ ਦੀ ਕੁੱਤੇ ਦੇ ...
ਭਾਦਸੋਂ, 27 ਸਤੰਬਰ (ਪ੍ਦੀਪ ਦੰਦਰਾਲਾ)-ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ 'ਚ ਨਵੇਂ ਬਣੇ ਕੈਬਨਿਟ ਮੰਤਰੀ ਬ੍ਰਹਮ ਮੋਹਿੰਦਰਾ, ਕਾਕਾ ਰਣਦੀਪ ਸਿੰਘ ਨਾਭਾ, ਗੁਰਕੀਰਤ ਸਿੰਘ ਕੋਟਲੀ ਤੇ ਰਾਜ ਕੁਮਾਰ ਵੇਰਕਾ ਆਦਿ ਨੂੰ ਮੰਤਰੀ ਬਣਨ 'ਤੇ ਡਾਇਰੈਕਟਰ ਸਮਾਜਿਕ ...
ਪਟਿਆਲਾ, 27 ਸਤੰਬਰ (ਮਨਦੀਪ ਸਿੰਘ ਖਰੌੜ)-ਵਿਸ਼ਵ ਸਿਹਤ ਸੰਗਠਨ (ਡਬਲਿਊ.ਐੱਚ.ਓ) ਵਲੋਂ ਦੁਨੀਆਂ ਭਰ 'ਚ ਹਰ ਸਾਲ 28 ਸਤੰਬਰ ਨੂੰ ਵਿਸ਼ਵ ਹਲ਼ਕਾਅ ਰੋਕੂ ਦਿਵਸ ਮਨਾਇਆ ਜਾਂਦਾ ਹੈ | ਜਿਸ ਦਾ ਮਕਸਦ ਸੰਸਾਰ ਦੇ ਵਸਨੀਕਾਂ ਨੂੰ ਕੱੁਤਿਆਂ ਦੇ ਵੱਡਣ ਤੋਂ ਬਾਅਦ ਸਾਵਧਾਨੀਆਂ ਅਤੇ ...
ਭੁੱਨਰਹੇੜੀ, 27 ਸਤੰਬਰ (ਧਨਵੰਤ ਸਿੰਘ) - ਕੇਂਦਰ ਸਰਕਾਰ ਵੱਲੋਂ ਕਰਵਾਏ ਗਏ ਖੇਤੀ ਦੇ ਕਾਲੇ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਸੰਯੁਕਤ ਕਿਸਾਨ ਮੋਰਚੇ ਵਲੋਂ ਭਾਰਤ ਬੰਦ ਨੂੰ ਅੱਜ ਪੂਰੇ ਦੇਸ਼ ਭਰ ਵਿਚ ਵੱਡਾ ਸਮਰਥਨ ਮਿਲਿਆ | ਇਹ ਕਿਸਾਨਾਂ ਦਾ ਘੋਲ ਜਨ ਅੰਦੋਲਨ ਬਣ ...
ਰਾਜਪੁਰਾ, 27 ਸਤੰਬਰ (ਰਣਜੀਤ ਸਿੰਘ) - ਸ਼ੰਭੂ ਪੁਲਿਸ ਨੇ ਗਹਿਣੇ ਅਤੇ ਨਗਦੀ ਚੋਰੀ ਕਰਨ ਦੇ ਦੋਸ਼ 'ਚ ਪਰਚਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਜਾਣਕਾਰੀ ਮੁਤਾਬਿਕ ਪੁਲਿਸ ਨੂੰ ਸੁਖਦੇਵ ਸਿੰਘ ਪੁੱਤਰ ਦਰਸ਼ਨ ਸਿੰਘ ਵਾਸੀ ਨਨਹੇੜਾ ਨੇ ਸ਼ਿਕਾਇਤ ਦਰਜ ...
ਅੰਮਿ੍ਤਸਰ, 27 ਸਤੰਬਰ (ਰੇਸ਼ਮ ਸਿੰਘ)-ਕੇਂਦਰ ਸਰਕਾਰ ਵਲੋਂ ਲਗਾਤਾਰ ਜੀ. ਐਸ. ਟੀ ਦੀਆਂ ਦਰਾਂ 'ਚ ਵਾਧਾ ਕਰਕੇ ਆਮ ਲੋਕਾਂ 'ਤੇ ਮਹਿੰਗਾਈ ਦਾ ਬੋਝ ਪਾਇਆ ਜਾ ਰਿਹਾ ਹੈ, ਜਿਸ ਕਰਕੇ ਮਹਿੰਗਾਈ ਦਿਨ-ਪ੍ਰਤੀ-ਦਿਨ ਵਧਦੀ ਜਾ ਰਹੀ ਹੈ ਤੇ ਇਸ ਮੁੱਦੇ ਨੂੰ ਸੂਬਾ ਸਰਕਾਰ ਕੇਂਦਰ ਕੋਲ ...
ਬਨੂੜ, 27 ਸਤੰਬਰ (ਭੁਪਿੰਦਰ ਸਿੰਘ) - ਯੂਥ ਕੇਸਰੀ ਟੀਮ ਬਨੂੜ ਵਲੋਂ ਸਰਕਾਰੀ ਹਸਪਤਾਲ ਦੀ ਬੰਦ ਪਈ ਐਮਰਜੈਂਸੀ ਸੇਵਾਵਾਂ ਨੂੰ ਚਾਲੂ ਨਾ ਕੀਤੇ ਜਾਣ ਦੇ ਰੋਸ ਵਜੋਂ ਸ਼ਹਿਰ 'ਚ ਰੋਸ ਮਾਰਚ ਕੀਤਾ | ਉਨ੍ਹਾਂ ਹੱਥਾਂ 'ਚ ਸਲੋਗਨ ਲਿਖੀ ਤਖਤੀਆਂ ਹੱਥਾਂ 'ਚ ਫੜੀ ਹੋਈਆਂ ਸਨ ਤੇ ਸਿਹਤ ਵਿਭਾਗ ਤੇ ਸਰਕਾਰ ਖ਼ਿਲਾਫ਼ ਨਾਅਰੇਬਾਜੀ ਕਰਦੇ ਹੋਏ ਐਮਰਜੈਂਸੀ ਸੇਵਾਵਾਂ ਚਾਲੂ ਕਰਾਉਣ ਦੀ ਮੰਗ ਕਰ ਰਹੇ ਸਨ | ਕਮੇਟੀ ਦੇ ਆਗੂ ਜੋਰਾ ਸਿੰਘ, ਕੁਲਵਿੰਦਰ ਸਿੰਘ, ਦਾਰਾ ਸਿੰਘ, ਸਿਮਰਨਜੀਤ ਸਿੰਘ ਮਨਪ੍ਰੀਤ ਸਿੰਘ ਆਦਿ ਦਰਜਨਾਂ ਨੌਜਵਾਨਾਂ ਨੇ ਦੱਸਿਆ ਕਿ ਸਰਕਾਰੀ ਹਸਪਤਾਲ ਵਿਚ ਬੰਦ ਲਈ ਐਮਰਜੈਂਸੀ ਸੇਵਾਵਾਂ ਚਾਲੂ ਕਰਾਉਣ ਲਈ ਹਰ ਛੋਟੇ ਤੇ ਵੱਡੇ ਅਧਿਕਾਰੀ ਨੂੰ ਮਿਲ ਕੇ ਲਿਖਤੀ ਸ਼ਿਕਾਇਤਾਂ ਕਰ ਚੁੱਕੇ ਹਾਂ, ਪਰ ਕੋਈ ਅਮਲ ਨਹੀਂ ਹੋ ਰਿਹਾ | ਉਨ੍ਹਾਂ ਕਿ ਹਰਿਆਣਾ-ਪੰਜਾਬ ਦਾ ਐਂਟਰੀ ਨਿਵੇਸ਼ ਅਤੇ ਚੰਡੀਗੜ੍ਹ ਤੋਂ ਅੱਧੇ ਪੰਜਾਬ ਦੇ ਦਾਖ਼ਲੇ ਲਈ ਮੁੱਖ ਸੜਕਾਂ ਤੇ ਵੱਡੀ ਆਵਾਜਾਈ ਹੋਣ ਕਾਰਨ ਨਿੱਤ ਹਾਦਸੇ ਵਾਪਰਦੇ ਹਨ, ਪਰ ਬਨੂੜ ਦੇ ਹਸਪਤਾਲ 'ਚ ਐਮਰਜੈਂਸੀ ਸੇਵਾਵਾਂ ਨਾ ਹੋਣ ਕਾਰਨ 30 ਕਿੱਲੋਮੀਟਰ ਦੂਰ ਮੁਹਾਲੀ ਜਾਂ ਚੰਡੀਗੜ੍ਹ ਲਈ ਰੈਫ਼ਰ ਕੀਤਾ ਜਾਂਦਾ ਹੈ | ਅਜਿਹੇ ਕਈ ਗੰਭੀਰ ਮਾਮਲਿਆਂ ਵਿਚ ਢੁਕਵਾਂ ਇਲਾਜ ਨਾ ਮਿਲਣ ਕਾਰਨ ਮਰੀਜ਼ ਰਸਤੇ 'ਚ ਹੀ ਦਮ ਤੋੜ ਜਾਂਦਾ ਹੈ | ਉਨ੍ਹਾਂ ਇਹ ਵੀ ਰੋਸ ਜ਼ਾਹਿਰ ਕਰਦਿਆਂ ਕਿਹਾ ਕਿ ਹਸਪਤਾਲ ਵਿਚ ਚੱਲਦਿਆਂ ਐਮਰਜੈਂਸੀ ਸੇਵਾਵਾਂ ਪਿਛਲੀ ਸਰਕਾਰ ਵਲੋਂ ਬੰਦ ਕੀਤੀਆਂ ਗਈਆਂ ਸਨ, ਉਦੋਂ ਮੌਜੂਦਾ ਕਾਂਗਰਸੀ ਵਿਧਾਇਕ ਨੇ ਸੇਵਾਵਾਂ ਚਾਲੂ ਕਰਾਉਣ ਲਈ ਧਰਨੇ ਲਾਏ ਸਨ, ਪਰ ਹੁਣ ਉਨ੍ਹਾਂ ਨੂੰ ਸੱਤਾ 'ਚ ਹੁੰਦਿਆਂ ਯਾਦ ਭੁੱਲ ਗਈ ਹੈ | ਇਸ ਮੌਕੇ ਉਨ੍ਹਾਂ ਨਾਲ ਅਮਰਜੀਤ ਸਿੰਘ, ਜਸਪ੍ਰੀਤ ਸਿੰਘ, ਰਮਨਦੀਪ ਸਿੰਘ, ਰਵਿੰਦਰ ਸਿੰਘ, ਗੁਰਵਿੰਦਰ ਸਿੰਘ ਆਦਿ ਹਾਜ਼ਰ ਸਨ |
ਰਾਜਪੁਰਾ, 27 ਸਤੰਬਰ (ਰਣਜੀਤ ਸਿੰਘ) - ਅੱਜ ਸਵੇਰ ਤੋਂ ਹੀ ਭਾਰਤ ਬੰਦ ਦਾ ਅਸਰ ਵੇਖਣ ਨੂੰ ਮਿਲਣ ਲੱਗ ਪਿਆ ਸੀ | ਕਿਸਾਨ ਜਥੇਬੰਦੀਆਂ ਦੇ ਆਗੂ ਸਵੇਰੇ ਕਰੀਬ 6 ਵਜੇ ਹੀ ਸੜਕਾਂ 'ਤੇ ਆ ਗਏ ਸਨ ਅਤੇ ਕਿਸੇ ਵੀ ਵਾਹਨ ਨੂੰ ਜਾਣ ਦੀ ਇਜਾਜ਼ਤ ਨਹੀਂ ਦਿੱਤੀ ਜਾ ਰਹੀ | ਅੱਜ ਰਾਜਪੁਰਾ, ...
ਪਾਤੜਾਂ, 27 ਸਤੰਬਰ (ਜਗਦੀਸ਼ ਸਿੰਘ ਕੰਬੋਜ, ਗੁਰਇਕਬਾਲ ਸਿੰਘ ਖਾਲਸਾ)-ਸੰਯੁਕਤ ਕਿਸਾਨ ਮੋਰਚੇ ਵਲੋਂ ਦਿੱਤੇ ਗਏ ਭਾਰਤ ਬੰਦ ਦੇ ਸੱਦੇ 'ਤੇ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਬਲਾਕ ਪ੍ਰਧਾਨ ਅਮਰੀਕ ਸਿੰਘ ਅਤੇ ਰਘਵੀਰ ਸਿੰਘ ਦੀ ਅਗਵਾਈ, 'ਚ ਕਸਬਾ ਘੱਗਾ ਵਿਖੇ ਮਨਜੀਤ ...
ਬਨੂੜ, 27 ਸਤੰਬਰ (ਭੁਪਿੰਦਰ ਸਿੰਘ)-ਸੰਯੁਕਤ ਕਿਸਾਨ ਮੋਰਚੇ ਵਲੋਂ ਦਿੱਤੇ ਬੰਦ ਦੇ ਸੱਦੇ ਨੂੰ ਅੱਜ ਭਰਪੂਰ ਹੰੁਗਾਰਾ ਮਿਲਿਆ | ਇਸ ਖੇਤਰ 'ਚ ਪੈਂਦੇ ਬਨੂੜ ਸ਼ਹਿਰ, ਜਾਂਸਲਾ ਬੱਸ ਸਟੈਂਡ, ਖੇੜਾ ਗੱਜੂ ਤੇ ਮਾਣਕਪੁਰ ਦੇ ਬਜਾਰ ਪੂਰਨ ਤੌਰ ਤੇ ਬੰਦ ਰਹੇ | ਸਰਕਾਰੀ ਸਕੂਲ, ...
ਡਕਾਲਾ, 27 ਸਤੰਬਰ (ਪਰਗਟ ਸਿੰਘ ਬਲਬੇੜਾ)-ਸੰਯੁਕਤ ਕਿਸਾਨ ਮੋਰਚੇ ਵਲੋਂ ਦਿੱਤੇ ਭਾਰਤ ਬੰਦ ਦੇ ਸੱਦੇ ਤਹਿਤ ਅੱਜ ਇਲਾਕੇ ਦੇ ਕਿਸਾਨਾਂ ਨੇ ਕਸਬਾ ਬਲਬੇੜਾ ਵਿਖੇ ਪਟਿਆਲਾ-ਕੈਥਲ ਸਟੇਟ ਹਾਈਵੇ ਤੇ ਪੱਕੇ ਟੈਂਟ ਲਗਾ ਕੇ ਆਵਾਜਾਈ ਜਾਮ ਕਰਕੇ ਬੰਦ ਨੂੰ ਭਰਪੂਰ ਸਮਰਥਨ ਦਿੱਤਾ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.
Powered by REFLEX