ਤਾਜਾ ਖ਼ਬਰਾਂ


ਮਹਾਰਾਸ਼ਟਰ : ਚੰਦਰਪੁਰ ਜ਼ਿਲ੍ਹੇ ਦੇ ਕਾਨਪਾ ਪਿੰਡ ਨੇੜੇ ਇਕ ਨਿੱਜੀ ਬੱਸ ਨਾਲ ਕਾਰ ਦੀ ਟੱਕਰ ਵਿਚ ਪੰਜ ਲੋਕਾਂ ਦੀ ਮੌਤ
. . .  1 day ago
ਮਸ਼ਹੂਰ ਅਦਾਕਾਰਾ ਸੁਲੋਚਨਾ ਲਾਟਕਰ ਦਾ 94 ਸਾਲ ਦੀ ਉਮਰ ਵਿਚ ਦਿਹਾਂਤ
. . .  1 day ago
ਮੁੰਬਈ, 4 ਜੂਨ - 'ਸ਼੍ਰੀ 420', 'ਨਾਗਿਨ' ਅਤੇ 'ਅਬ ਦਿਲੀ ਦੂਰ ਨਹੀਂ' ਵਰਗੀਆਂ ਫ਼ਿਲਮਾਂ ਦੀ ਮਸ਼ਹੂਰ ਅਦਾਕਾਰਾ ਸੁਲੋਚਨਾ ਲਟਕਰ ਦਾ ਦਿਹਾਂਤ ਹੋ ਗਿਆ ਹੈ। ਉਨ੍ਹਾਂ ਨੇ ਲਗਭਗ 300 ਬਾਲੀਵੁੱਡ ਅਤੇ ਮਰਾਠੀ ਫਿਲਮਾਂ ਵਿਚ ਕੰਮ ਕੀਤਾ ...
ਮਹਾਰਾਸ਼ਟਰ : ਡਾਇਰੈਕਟੋਰੇਟ ਆਫ ਰੈਵੇਨਿਊ ਇੰਟੈਲੀਜੈਂਸ ਨੇ ਲਗਭਗ 6.2 ਕਰੋੜ ਰੁਪਏ ਦੀ ਕੀਮਤ ਦਾ 10 ਕਿਲੋ ਤੋਂ ਵੱਧ ਸੋਨਾ ਕੀਤਾ ਜ਼ਬਤ
. . .  1 day ago
ਚੀਨ ਦੇ ਸਿਚੁਆਨ ਸੂਬੇ 'ਚ ਜ਼ਮੀਨ ਖਿਸਕਣ ਕਾਰਨ 14 ਲੋਕਾਂ ਦੀ ਮੌਤ, 5 ਲਾਪਤਾ
. . .  1 day ago
ਬੀਜਿੰਗ, 4 ਜੂਨ - ਚੀਨ ਦੇ ਦੱਖਣੀ-ਪੱਛਮੀ ਸਿਚੁਆਨ ਸੂਬੇ 'ਚ ਐਤਵਾਰ ਨੂੰ ਜ਼ਮੀਨ ਖਿਸਕਣ ਕਾਰਨ ਘੱਟੋ-ਘੱਟ 14 ਲੋਕਾਂ ਦੀ ਮੌਤ ਹੋ ਗਈ ਅਤੇ ਪੰਜ ਲਾਪਤਾ ਹੋ ਗਏ । 180 ਤੋਂ ਵੱਧ ਬਚਾਅ ਕਰਮਚਾਰੀਆਂ ਨੂੰ ...
ਅਮਰੀਕੀ ਰੱਖਿਆ ਸਕੱਤਰ ਲੋਇਡ ਜੇ.ਆਸਟਿਨ III ਰੱਖਿਆ ਭਾਈਵਾਲੀ 'ਤੇ ਮੀਟਿੰਗ ਲਈ ਦਿੱਲੀ ਪਹੁੰਚੇ
. . .  1 day ago
ਗ਼ਲਤੀ ਨਾਲ ਪਾਕਿਸਤਾਨ ਦਾਖਲ ਹੋਇਆ ਕਲਾਨੌਰ ਦਾ ਨੌਜਵਾਨ 3 ਸਾਲ ਬਾਅਦ ਘਰ ਪਰਤਿਆ
. . .  1 day ago
ਕਲਾਨੌਰ, 4 ਜੂਨ (ਪੁਰੇਵਾਲ)-ਕਰੀਬ 3 ਸਾਲ ਪਹਿਲਾਂ ਘਰੋਂ ਮੱਛੀਆਂ ਫੜਨ ਲਈ ਗਿਆ ਜ਼ਿਲ੍ਹਾ ਗੁਰਦਾਸਪੁਰ ਦੇ ਸਰਹੱਦੀ ਬਲਾਕ ਕਲਾਨੌਰ ਦੇ ਪਿੰਡ ਕਾਮਲਪੁਰ ਵਾਸੀ ਨੌਜਵਾਨ ਗ਼ਲਤੀ ਨਾਲ ਪਾਕਿਸਤਾਨ ਦੀ ਸਰਹੱਦ ਪਾਰ ਗਿਆ ਸੀ ...
"ਮਾਲ ਦੀ ਰੇਲਗੱਡੀ ਪਟੜੀ ਤੋਂ ਨਹੀਂ ਉਤਰੀ, ਸਿਰਫ ਕੋਰੋਮੰਡਲ ਐਕਸਪ੍ਰੈਸ ਦੀ ਹੀ ਹੋਈ ਦੁਰਘਟਨਾ": ਰੇਲਵੇ ਬੋਰਡ
. . .  1 day ago
ਓਡੀਸ਼ਾ ਸਰਕਾਰ ਵਲੋਂ ਰਿਸ਼ਤੇਦਾਰਾਂ ਨੂੰ ਲਾਸ਼ਾਂ ਦੀ ਪਛਾਣ ਕਰਨ ਦੀ ਅਪੀਲ
. . .  1 day ago
ਭੁਵਨੇਸ਼ਵਰ, 4 ਜੂਨ -ਓਡੀਸ਼ਾ ਸਰਕਾਰ ਨੇ ਵੱਖ-ਵੱਖ ਰਾਜਾਂ ਦੇ ਲੋਕਾਂ ਨੂੰ ਓਡੀਸ਼ਾ ਦੇ ਬਾਲਾਸੋਰ ਵਿਚ ਦਰਦਨਾਕ ਰੇਲ ਹਾਦਸੇ ਵਿਚ ਮ੍ਰਿਤਕਾਂ ਦੀਆਂ ਲਾਸ਼ਾਂ ਦੀ ਪਛਾਣ ਅਤੇ ਦਾਅਵਾ ਕਰਨ ਦੀ ਅਪੀਲ ਕੀਤੀ...
ਇੰਜਣ ਵਿਚ ਖਰਾਬੀ ਦੇ ਚੱਲਦਿਆਂ ਗੁਹਾਟੀ ਵੱਲ ਮੋੜੀ ਗਈ ਡਿਬਰੂਗੜ੍ਹ ਜਾਣ ਵਾਲੀ ਇੰਡੀਗੋ ਦੀ ਉਡਾਣ
. . .  1 day ago
ਗੁਹਾਟੀ, 4 ਜੂਨ-ਡਿਬਰੂਗੜ੍ਹ ਜਾਣ ਵਾਲੀ ਇੰਡੀਗੋ ਦੀ ਉਡਾਣ ਨੂੰ ਗੁਹਾਟੀ ਦੇ ਲੋਕਪ੍ਰਿਯਾ ਗੋਪੀਨਾਥ ਬੋਰਦੋਲੋਈ ਇੰਟਰਨੈਸ਼ਨਲ ਵੱਲ ਮੋੜ ਦਿੱਤਾ ਗਿਆ, ਜਦੋਂ ਜਹਾਜ਼ ਦੇ ਪਾਇਲਟ ਨੇ ਜਹਾਜ਼ ਦੇ ਇੰਜਣ ਵਿਚ ਖਰਾਬੀ...
ਬਾਲਾਸੋਰ ਰੇਲ ਹਾਦਸਾ:ਰੇਲ ਮੰਤਰੀ ਨੂੰ ਲੈਣੀ ਚਾਹੀਦੀ ਹੈ ਜ਼ਿੰਮੇਵਾਰੀ-ਕਾਂਗਰਸ
. . .  1 day ago
ਨਵੀਂ ਦਿੱਲੀ, 4 ਜੂਨ-ਬਾਲਾਸੋਰ ਰੇਲ ਹਾਦਸੇ ਨੂੰ ਲੈ ਕੇ ਕਾਂਗਰਸ ਨੇ ਕਿਹਾ ਕਿ ਅਸੀਂ ਮਨੁੱਖੀ ਦੁਖਾਂਤ ਦੇ ਦੌਰਾਨ ਰਾਜਨੀਤੀ ਨਹੀਂ ਕਰਦੇ। ਮਾਧਵਰਾਓ ਸਿੰਧੀਆ, ਨਿਤੀਸ਼ ਕੁਮਾਰ ਅਤੇ ਲਾਲ ਬਹਾਦੁਰ ਸ਼ਾਸਤਰੀ...
ਓਡੀਸ਼ਾ ਰੇਲ ਹਾਦਸਾ: ਮੁੱਖ ਮੰਤਰੀ ਪਟਨਾਇਕ ਵਲੋਂ ਕੋਲਕਾਤਾ ਲਈ ਮੁਫ਼ਤ ਬੱਸ ਸੇਵਾਵਾਂ ਦਾ ਐਲਾਨ
. . .  1 day ago
ਭੁਵਨੇਸ਼ਵਰ, 4 ਜੂਨ- ਓਡੀਸ਼ਾ ਦੇ ਮੁੱਖ ਮੰਤਰੀ ਨਵੀਨ ਪਟਨਾਇਕ ਨੇ ਬਾਲਾਸੋਰ ਰੇਲ ਹਾਦਸੇ ਦੇ ਮੱਦੇਨਜ਼ਰ ਕੋਲਕਾਤਾ ਲਈ ਮੁਫ਼ਤ ਬੱਸ ਸੇਵਾ ਦਾ ਐਲਾਨ ਕੀਤਾ, ਜਿਸ 'ਚ 288 ਲੋਕਾਂ ਦੀ ਮੌਤ ਹੋ ਗਈ ਸੀ।ਮੁੱਖ ਮੰਤਰੀ ਦਫ਼ਤਰ ਨੇ ਕਿਹਾ, "ਮੁਸਾਫ਼ਰਾਂ ਦੇ ਵੱਧ ਤੋਂ ਵੱਧ ਲਾਭ ਨੂੰ ਧਿਆਨ ਵਿੱਚ...
ਕੇਂਦਰੀ ਰੇਲ ਮੰਤਰੀ ਅਸ਼ਵਨੀ ਵੈਸ਼ਨਵ ਅਤੇ ਕੇਂਦਰੀ ਮੰਤਰੀ ਧਰਮਿੰਦਰ ਪ੍ਰਧਾਨ ਨੇ ਜਾਣਿਆ ਬਾਲਾਸੋਰ ਰੇਲ ਹਾਦਸੇ ਦੇ ਜ਼ਖ਼ਮੀਆਂ ਦਾ ਹਾਲ
. . .  1 day ago
ਬਾਲਾਸੋਰ, 4 ਜੂਨ-ਕੇਂਦਰੀ ਰੇਲ ਮੰਤਰੀ ਅਸ਼ਵਨੀ ਵੈਸ਼ਨਵ ਅਤੇ ਕੇਂਦਰੀ ਮੰਤਰੀ ਧਰਮਿੰਦਰ ਪ੍ਰਧਾਨ ਬਾਲਾਸੋਰ ਰੇਲ ਹਾਦਸੇ 'ਚ ਜ਼ਖ਼ਮੀ ਹੋਏ ਲੋਕਾਂ ਦਾ ਹਾਲ ਜਾਣਨ ਲਈ ਭਦਰਕ ਦੇ ਸਰਕਾਰੀ ਹਸਪਤਾਲ...
ਘੱਲੂਘਾਰਾ ਦਿਵਸ ਮੌਕੇ ਸੁਰੱਖਿਆ ਦੇ ਪੁਖਤਾ ਪ੍ਬੰਧ -ਏ.ਡੀ.ਜੀ.ਪੀ. ਅਰਪਿਤ ਸ਼ੁਕਲਾ
. . .  1 day ago
ਅੰਮ੍ਰਿਤਸਰ, 4 ਜੂਨ (ਰੇਸ਼ਮ ਸਿੰਘ)-ਘੱਲੂਘਾਰਾ ਦਿਵਸ ਮੌਕੇ ਅੰਮ੍ਰਿਤਸਰ ਸ਼ਹਿਰ 'ਚ ਸੁਰੱਖਿਆ ਦੇ ਪੁਖਤਾ ਪ੍ਰਬੰਧ ਕੀਤੇ ਗਏ ਹਨ ਅਤੇ ਪੁਲਿਸ ਅਣਸੁਖਾਵੇ ਮਾਹੌਲ ਨਾਲ ਨਜਿੱਠਣ ਦੇ ਪੂਰੀ ਤਰ੍ਹਾਂ ਸਮਰੱਥ ਹੈ। ਇਹ ਪ੍ਰਗਟਾਵਾ...
ਕਲਾਨੌਰ ਤਹਿਸੀਲ ਟੁੱਟਣ ਨਹੀਂ ਦੇਵਾਂਗੇ, ਮਾਮਲਾ ਵਿਧਾਨ ਸਭਾ ’ਚ ਚੁੱਕਾਂਗੇ- ਵਿਧਾਇਕ ਰੰਧਾਵਾ
. . .  1 day ago
ਕਲਾਨੌਰ, 4 ਜੂਨ (ਪੁਰੇਵਾਲ)-ਸੂਬੇ ਦੀ ਆਮ ਆਦਮੀਂ ਪਾਰਟੀ ਦੀ ਸਰਕਾਰ ਵਲੋਂ ਸਥਾਨਕ ਤਹਿਸੀਲ ਨੂੰ ਤੋੜਨ ਲਈ ਸ਼ੁਰੂ ਕੀਤੀ ਗਈ ਪੈਰਵਾਈ ’ਤੇ ਪ੍ਰਤੀਕਰਮ ਦਿੰਦਿਆਂ ਸਾਬਕਾ ਉੱਪ ਮੁੱਖ ਮੰਤਰੀ ਤੇ ਵਿਧਾਇਕ ਸ. ਸੁਖਜਿੰਦਰ ਸਿੰਘ ਰੰਧਾਵਾ ਨੇ ਕਿਹਾ ਕਿ ਕਲਾਨੌਰ ਤਹਿਸੀਲ ਨੂੰ ਟੁੱਟਣ ਨਹੀਂ ਦਿੱਤਾ...
ਬਾਲਾਸੋਰ ਰੇਲ ਹਾਦਸੇ ਦੀ ਜਾਂਚ ਕਰਵਾਉਣ ਲਈ ਸੁਪਰੀਮ ਕੋਰਟ ਵਿਚ ਜਨਹਿੱਤ ਪਟੀਸ਼ਨ ਦਾਇਰ
. . .  1 day ago
ਨਵੀਂ ਦਿੱਲੀ, 4 ਜੂਨ-ਬਾਲਾਸੋਰ ਰੇਲ ਹਾਦਸੇ ਦੀ ਸੁਪਰੀਮ ਕੋਰਟ ਦੇ ਸੇਵਾਮੁਕਤ ਜੱਜ ਦੀ ਅਗਵਾਈ ਵਾਲੇ ਮਾਹਿਰ ਪੈਨਲ ਤੋਂ ਜਾਂਚ ਕਰਵਾਉਣ ਲਈ ਸੁਪਰੀਮ ਕੋਰਟ ਵਿਚ ਜਨਹਿੱਤ ਪਟੀਸ਼ਨ ਦਾਇਰ ਕੀਤੀ...
ਬਾਲਾਸੋਰ ਰੇਲ ਹਾਦਸੇ ਦੇ ਕਾਰਨਾਂ ਦੀ ਕਰ ਰਹੇ ਹਾਂ ਜਾਂਚ-ਅਨੁਰਾਗ ਠਾਕੁਰ
. . .  1 day ago
ਨਵੀਂ ਦਿੱਲੀ, 4 ਜੂਨ-ਬਾਲਾਸੋਰ ਰੇਲ ਹਾਦਸੇ 'ਤੇ ਕੇਂਦਰੀ ਮੰਤਰੀ ਅਨੁਰਾਗ ਠਾਕੁਰ ਨੇ ਕਿਹਾ ਕਿ ਅਸੀਂ ਘਟਨਾ ਦੇ ਕਾਰਨਾਂ ਦੀ ਜਾਂਚ ਕਰ ਰਹੇ ਹਾਂ, ਫਿਲਹਾਲ ਸਾਡਾ ਧਿਆਨ ਜ਼ਖਮੀਆਂ ਨੂੰ ਵਧੀਆ ਸੰਭਵ...
ਸੁੰਨੇ ਮਕਾਨ ਚੋਂ ਮਿਲੀ ਅਣਪਛਾਤੇ ਵਿਅਕਤੀ ਦੀ ਲਾਸ਼
. . .  1 day ago
ਬਠਿੰਡਾ, 4 ਜੂਨ-ਬਠਿੰਡਾ ਵਿਖੇ ਬਾਦਲ ਮਾਰਗ ਅਤੇ ਮਲੋਟ ਮਾਰਗ ਨੂੰ ਮਿਲਾਉਣ ਵਾਲੇ ਰਿੰਗ ਮਾਰਗ 'ਤੇ ਨੰਨ੍ਹੀ ਛਾਂ ਚੌਂਕ ਦੇ ਨਜ਼ਦੀਕ ਖੇਤਾਂ ਵਿਚ ਸੁੰਨੇ ਮਕਾਨ ਵਿਚੋਂ ਇਕ ਅਣਪਛਾਤੇ ਵਿਅਕਤੀ ਦੀ ਲਾਸ਼...
ਹਾਦਸੇ ਦੀ ਜੜ੍ਹ ਅਤੇ ਇਸ ਲਈ ਜ਼ਿੰਮੇਵਾਰ ਲੋਕਾਂ ਦੀ ਪਛਾਣ ਕਰ ਲਈ ਗਈ ਹੈ-ਓਡੀਸ਼ਾ ਰੇਲ ਹਾਦਸੇ ਤੇ ਰੇਲ ਮੰਤਰੀ
. . .  1 day ago
ਬਾਲਾਸੋਰ, 4 ਜੂਨ - ਰੇਲ ਮੰਤਰੀ ਅਸ਼ਵਨੀ ਵੈਸ਼ਨਵ ਨੇ ਬਾਲਾਸੋਰ ਤੀਹਰੀ ਟਰੇਨ ਦੀ ਟੱਕਰ ਵਾਲੀ ਥਾਂ 'ਤੇ ਬਹਾਲੀ ਦੇ ਕੰਮ ਦਾ ਜਾਇਜ਼ਾ ਲੈਂਦੇ ਹੋਏ ਕਿਹਾ ਕਿ 288 ਯਾਤਰੀਆਂ ਦੀ ਜਾਨ ਲੈਣ ਵਾਲਾ ਹਾਦਸਾ ਇਲੈਕਟ੍ਰਾਨਿਕ ਇੰਟਰਲਾਕਿੰਗ...
ਓਡੀਸ਼ਾ ਰੇਲ ਹਾਦਸਾ: ਸਿੰਗਾਪੁਰ ਦੇ ਪ੍ਰਧਾਨ ਮੰਤਰੀ ਨੇ ਸੋਗ ਪ੍ਰਗਟ ਕਰਨ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਲਿਖਿਆ ਪੱਤਰ
. . .  1 day ago
ਨਵੀਂ ਦਿੱਲੀ, 4 ਜੂਨ-ਭਾਰਤ ਵਿਚ ਸਿੰਗਾਪੁਰ ਦੇ ਹਾਈ ਕਮਿਸ਼ਨਰ ਸਾਈਮਨ ਵੋਂਗ ਨੇ ਕਿਹਾ ਕਿ ਸਿੰਗਾਪੁਰ ਦੇ ਪ੍ਰਧਾਨ ਮੰਤਰੀ ਲੀ ਹਸੀਨ ਲੂਂਗ ਨੇ ਓਡੀਸ਼ਾ ਰੇਲ ਹਾਦਸੇ'ਤੇ ਸੋਗ ਪ੍ਰਗਟ ਕਰਨ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪੱਤਰ...
ਓਡੀਸ਼ਾ ਰੇਲ ਹਾਦਸਾ:ਮੁੱਖ ਮੰਤਰੀ ਨਵੀਨ ਪਟਨਾਇਕ ਵਲੋਂ ਮ੍ਰਿਤਕਾਂ ਦੇ ਵਾਰਸਾਂ ਨੂੰ 5-5 ਲੱਖ ਰੁਪਏ ਦੇਣ ਦਾ ਐਲਾਨ
. . .  1 day ago
ਭੁਵਨੇਸ਼ਵਰ, 4 ਜੂਨ- ਬਾਲਾਸੋਰ ਰੇਲ ਹਾਦਸੇ ਨੂੰ ਲੈ ਕੇ ਓਡੀਸ਼ਾ ਦੇ ਮੁੱਖ ਮੰਤਰੀ ਨਵੀਨ ਪਟਨਾਇਕ ਨੇ ਮ੍ਰਿਤਕਾਂ ਦੇ ਵਾਰਸਾਂ ਨੂੰ 5-5 ਲੱਖ ਰੁਪਏ ਅਤੇ ਜ਼ਖਮੀਆਂ ਨੂੰ 1 ਲੱਖ ਰੁਪਏ ਦੇਣ ਦਾ ਐਲਾਨ...
ਪ੍ਰਧਾਨ ਮੰਤਰੀ ਮੋਦੀ ਨੇ ਬਾਲਾਸੋਰ ਰੇਲ ਹਾਦਸੇ ਵਾਲੀ ਥਾਂ 'ਤੇ ਮੌਜੂਦ ਰੇਲ ਮੰਤਰੀ ਨੂੰ ਕੀਤਾ ਫ਼ੋਨ
. . .  1 day ago
ਨਵੀਂ ਦਿੱਲੀ, 4 ਜੂਨ-ਰੇਲਵੇ ਮੰਤਰਾਲੇ ਦੇ ਸੂਤਰਾਂ ਅਨੁਸਾਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਰੇਲ ਮੰਤਰੀ ਨੇ ਅਸ਼ਵਿਨੀ ਵੈਸ਼ਨਵ ਨੂੰ ਫ਼ੋਨ ਕੀਤਾ ਜੋ ਬਾਲਾਸੋਰ ਰੇਲ ਹਾਦਸੇ ਵਾਲੀ ਥਾਂ'ਤੇ ਮੌਜੂਦ ਹਨ। ਇਸ ਮੌਕੇ ਪ੍ਰਧਾਨ ਮੰਤਰੀ ਨੇ ਰੇਲ ਮੰਤਰੀ...
ਡਾ. ਬਰਜਿੰਦਰ ਸਿੰਘ ਹਮਦਰਦ ਖ਼ਿਲਾਫ਼ ਵਿਜੀਲੈਂਸ ਕਾਰਵਾਈ ਨੂੰ ਲੈ ਕੇ ਸੁਖਪਾਲ ਸਿੰਘ ਖਹਿਰਾ ਦਾ ਟਵੀਟ
. . .  1 day ago
ਭੁਲੱਥ, 4 ਜੂਨ-ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਟਵੀਟ ਕਰ ਕਿਹਾ ਕਿ ਭ੍ਰਿਸ਼ਟ ਅਫਸਰਾਂ, ਬਿਸ਼ਨੋਈ ਵਰਗੇ ਗੈਂਗਸਟਰਾਂ ਅਤੇ ਕਟਾਰੂਚੱਕ ਵਰਗੇ ਦਾਗੀ ਮੰਤਰੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕਰਨ ਦੀ ਬਜਾਇ ਭਗਵੰਤ ਮਾਨ ਡਾ. ਬਰਜਿੰਦਰ ਸਿੰਘ ਹਮਦਰਦ ਵਰਗੇ ਸੁਤੰਤਰ ਪੱਤਰਕਾਰਾਂ ਨੂੰ ਸਿਰਫ਼ ਆਪਣੇ ਅਖ਼ਬਾਰ 'ਅਜੀਤ' ਦੀ ਲਕੀਰ 'ਤੇ ਨਹੀਂ ਚੱਲਣ ਦੇ ਕਾਰਨ ਠੱਗਣ...
ਟਿਪਰ ਵਲੋਂ ਟੱਕਰ ਮਾਰ ਦੇਣ ਮੋਟਰਸਾਈਕਲ ਸਵਾਰ ਦੀ ਮੌਤ, ਲੋਕਾਂ ਵਲੋਂ ਸੜਕ ਜਾਮ
. . .  1 day ago
ਭਵਾਨੀਗੜ੍ਹ, 4 ਜੂਨ (ਰਣਧੀਰ ਸਿੰਘ ਫੱਗੂਵਾਲਾ)-ਪਿੰਡ ਝਨੇੜੀ ਵਿਖੇ ਮੁਖ ਸੜਕ 'ਤੇ ਟਿਪਰ ਵਲੋਂ ਮੋਟਰਸਾਈਕਲ ਸਵਾਰ ਨੂੰ ਪਿਛੋਂ ਟੱਕਰ ਮਾਰ ਦੇਣ ਕਾਰਨ ਮੋਟਰਸਾਈਕਲ ਸਵਾਰ ਦੀ ਮੌਤ ਹੋ ਗਈ, ਜਿਸ ਤੋਂ ਗੁੱਸੇ ਚ ਆਏ ਲੋਕਾਂ...
ਘੱਲੂਘਾਰਾ ਹਫ਼ਤੇ ਦੇ ਮੱਦੇਨਜ਼ਰ ਫ਼ਰੀਦਕੋਟ ਜ਼ਿਲ੍ਹੇ ਵਿਚ ਚਲਾਇਆ ਗਿਆ ਸਰਚ ਅਭਿਆਨ
. . .  1 day ago
ਫ਼ਰੀਦਕੋਟ, 4 ਜੂਨ (ਜਸਵੰਤ ਸਿੰਘ ਪੁਰਬਾ)-1 ਜੂਨ ਤੋਂ 6 ਜੂਨ ਤੱਕ ਚੱਲਣ ਵਾਲੇ ਘੱਲੂਘਾਰਾ ਹਫ਼ਤੇ ਦੇ ਮੱਦੇਨਜ਼ਰ ਹਰ ਜ਼ਿਲ੍ਹੇ ਵਿਚ ਪੁਲਿਸ ਵਲੋਂ ਸੁਰੱਖਿਆ ਦੇ ਪੁਖਤਾ ਇੰਤਜ਼ਾਮ ਕੀਤੇ ਗਏ ਹਨ। ਇਸ ਦੇ ਚੱਲਦਿਆਂ ਅੱਜ ਏ.ਡੀ.ਜੀ.ਪੀ. ਸੁਰੱਖਿਆ ਐਸ.ਸ੍ਰੀਵਾਸਤਵ...
ਜੂਨ 1984 ਘੱਲੂਘਾਰੇ ਦੇ ਸ਼ਹੀਦਾਂ ਦੀ ਯਾਦ ਨੂੰ ਸਮਰਪਿਤ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਸ਼੍ਰੀ ਅਖੰਡ ਪਾਠ ਆਰੰਭ
. . .  1 day ago
ਅੰਮ੍ਰਿਤਸਰ, 4 ਜੂਨ (ਜਸਵੰਤ ਸਿੰਘ ਜੱਸ)- ਜੂਨ 1984 ਘੱਲੂਘਾਰੇ ਦੇ ਸਮੂਹ ਸ਼ਹੀਦਾਂ ਦੀ ਯਾਦ ਨੂੰ ਸਮਰਪਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕਰਵਾਇਆ ਗਿਆ, ਜਿਸ ਦਾ ਭੋਗ 6 ਜੂਨ ਨੂੰ ਸਵੇਰੇ ਸੱਤ...
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 13 ਅੱਸੂ ਸੰਮਤ 553

ਜਲੰਧਰ

ਭਾਰਤ ਬੰਦ ਨੂੰ ਭਰਵਾਂ ਹੁੰਗਾਰਾ, ਬਾਜ਼ਾਰ ਰਹੇ ਮੁਕੰਮਲ ਬੰਦ

ਜਲੰਧਰ, 27 ਸਤੰਬਰ (ਜਸਪਾਲ ਸਿੰਘ, ਪਵਨ ਖਰਬੰਦਾ)- ਕੇਂਦਰ ਦੇ ਖੇਤੀ ਕਾਨੂੰਨਾਂ ਖ਼ਿਲਾਫ਼ ਅੰਦੋਲਨ ਕਰ ਰਹੇ ਕਿਸਾਨਾਂ ਦੇ ਸੰਘਰਸ਼ ਨੂੰ 10 ਮਹੀਨੇ ਪੂਰੇ ਹੋਣ 'ਤੇ ਸੰਯੁਕਤ ਕਿਸਾਨ ਮੋਰਚੇ ਵਲੋਂ ਦਿੱਤੇ ਭਾਰਤ ਬੰਦ ਦੇ ਸੱਦੇ ਨੂੰ ਜ਼ਿਲ੍ਹੇ ਭਰ 'ਚ ਭਰਵਾਂ ਹੁੰਗਾਰਾ ਮਿਲਿਆ | ...

ਪੂਰੀ ਖ਼ਬਰ »

ਲੱਖੋਵਾਲ ਯੂਨੀਅਨ ਵਲੋਂ ਪ੍ਰਤਾਪਪੁਰਾ ਟੀ-ਪੁਆਇੰਟ 'ਤੇ ਵਿਸ਼ਾਲ ਧਰਨਾ

ਜਲੰਧਰ, (ਜਸਪਾਲ ਸਿੰਘ)-ਭਾਰਤ ਬੰਦ ਦੇ ਸੱਦੇ ਤਹਿਤ ਭਾਕਿਯੂ ਲੱਖੋਵਾਲ ਵਲੋਂ ਜ਼ਿਲ੍ਹਾ ਪ੍ਰਧਾਨ ਜਸਵੰਤ ਸਿੰਘ ਸਿੰਘਪੁਰ ਦੋਨਾਂ ਦੀ ਅਗਵਾਈ ਹੇਠ ਪ੍ਰਤਾਪਪੁਰਾ ਟੀ-ਪੁਆਇੰਟ 'ਤੇ ਵਿਸ਼ਾਲ ਧਰਨਾ ਦੇ ਕੇ ਜਲੰਧਰ-ਨਕੋਦਰ ਮਾਰਗ 'ਤੇ ਚੱਕਾ ਜਾਮ ਕੀਤਾ ਗਿਆ | ਉੱਘੇ ਕਿਸਾਨ ...

ਪੂਰੀ ਖ਼ਬਰ »

ਨਿਗਮ ਹੱਦ ਤੋਂ ਬਾਹਰ ਦੇ ਖੇਤਰਾਂ 'ਚ ਪਟਾਕਿਆਂ ਦਾ ਲਾਇਸੰਸ ਜਾਰੀ ਨਹੀਂ ਕੀਤਾ ਜਾਵੇਗਾ-ਡੀ. ਸੀ.

ਜਲੰਧਰ, 27 ਸਤੰਬਰ (ਚੰਦੀਪ ਭੱਲਾ)- ਡਿਪਟੀ ਕਮਿਸ਼ਨਰ ਘਣਸ਼ਿਆਮ ਥੋਰੀ ਨੇ ਦੱਸਿਆ ਕਿ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਲੋਂ ਜਾਰੀ ਕੀਤੇ ਗਏ ਆਦੇਸ਼ਾਂ ਨੂੰ ਧਿਆਨ ਵਿਚ ਰੱਖਦਿਆਂ ਜ਼ਿਲ੍ਹੇ ਵਿਚ ਪਟਾਕੇ ਸਟੋਰ ਕਰਨ ਜਾਂ ਵੇਚਣ ਲਈ ਇਸ ਸਾਲ ਕੋਈ ਵਿਸਫੋਟਕ ਲਾਇਸੰਸ ਜਾਰੀ ...

ਪੂਰੀ ਖ਼ਬਰ »

ਨਸ਼ੀਲੀਆਂ ਦਵਾਈਆਂ ਦੇ ਮਾਮਲੇ 'ਚ 2 ਸਾਲ ਕੈਦ

ਜਲੰਧਰ, 27 ਸਤੰਬਰ (ਚੰਦੀਪ ਭੱਲਾ)- ਵਧੀਕ ਜ਼ਿਲ੍ਹਾ ਅਤੇ ਸੈਸ਼ਨ ਜੱਜ ਸਰਬਜੀਤ ਸਿੰਘ ਧਾਲੀਵਾਲ ਦੀ ਅਦਾਲਤ ਨੇ ਨਸ਼ੀਲੀਆਂ ਦਵਾਈਆਂ ਦੇ ਮਾਮਲੇ 'ਚ ਦੋਸ਼ੀ ਕਰਾਰ ਦਿੰਦੇ ਹੋਏ ਸੋਨੂੰ ਪੁੱਤਰ ਕਾਸ਼ੀ ਰਾਮ ਵਾਸੀ ਰਤਨ ਨਗਰ, ਜਲੰਧਰ ਨੂੰ 2 ਸਾਲ ਦੀ ਕੈਦ ਤੇ 10 ਹਜ਼ਾਰ ਰੁਪਏ ...

ਪੂਰੀ ਖ਼ਬਰ »

ਸੰਤ ਵਿਹਾਰ 'ਚ ਬਜ਼ੁਰਗ ਔਰਤ ਦਾ ਕਤਲ

ਮਕਸੂਦਾਂ, 27 ਸਤੰਬਰ (ਸਤਿੰਦਰ ਪਾਲ ਸਿੰਘ)- ਕਮਿਸ਼ਨਰੇਟ ਜਲੰਧਰ ਦੇ ਥਾਣਾ-1 ਅਧੀਨ ਆਉਂਦੇ ਸੰਤ ਵਿਹਾਰ 'ਚ ਬਜ਼ੁਰਗ ਔਰਤ ਦਾ ਕਿਸੇ ਨੇ ਬੇਰਹਿਮੀ ਨਾਲ ਕਤਲ ਕਰ ਦਿੱਤਾ | ਇਸ ਬਾਰੇ ਡੀ.ਸੀ.ਪੀ. ਗੁਰਮੀਤ ਸਿੰਘ ਨੇ ਦੱਸਿਆ ਕਿ ਬਲਬੀਰ ਕੌਰ ਦੇ ਪਤੀ ਦੀ ਕੁਝ ਸਾਲ ਪਹਿਲਾਂ ਹੀ ਮੌਤ ...

ਪੂਰੀ ਖ਼ਬਰ »

ਵਾਹਨ ਦੀ ਟੱਕਰ ਨਾਲ ਜ਼ਖਮੀ ਹੋਏ ਨੌਜਵਾਨ ਦੀ ਮੌਤ

ਜਲੰਧਰ, 27 ਸਤੰਬਰ (ਐੱਮ.ਐੱਸ. ਲੋਹੀਆ)- ਆਪ੍ਰੇਸ਼ਨ ਥੇਟਰ ਅਟੇਂਡੈਂਟ ਵਜੋਂ ਨਿੱਜੀ ਹਸਪਤਾਲ 'ਚ ਕੰਮ ਕਰਦੇ ਨੌਜਵਾਨ ਦੀ ਕਪੂਰਥਲਾ ਚੌਕ ਨੇੜੇ ਵਾਪਰੇ ਹਾਸਦੇ ਦੌਰਾਨ ਮੌਤ ਹੋ ਗਈ | ਮਿ੍ਤਕ ਦੀ ਪਹਿਚਾਣ ਸ਼ੁਭਮ (23) ਪੁੱਤਰ ਬਿਸ਼ਨ ਲਾਲ ਵਾਸੀ ਪਠਾਨਕੋਟ ਵਜੋਂ ਦੱਸੀ ਗਈ ਹੈ | ...

ਪੂਰੀ ਖ਼ਬਰ »

ਡਾ. ਸਿੱਕਾ ਦੀ ਪਤਨੀ ਨਾਲ ਹੋਈ 15 ਲੱਖ ਦੀ ਲੁੱਟ ਦਾ ਮਾਮਲਾ ਹੱਲ

ਜਲੰਧਰ, 27 ਸਤੰਬਰ (ਐੱਮ.ਐੱਸ. ਲੋਹੀਆ) - ਕੁਝ ਦਿਨ ਪਹਿਲਾਂ ਸ਼ਹੀਦ ਉਧਮ ਸਿੰਘ ਨਗਰ 'ਚ ਡਾ. ਸੀ.ਪੀ. ਸਿੱਕਾ ਦੀ ਪਤਨੀ ਵਿਜੇ ਸਿੱਕਾ ਕੋਲੋਂ 15 ਲੱਖ ਰੁਪਏ ਦੀ ਲੁੱਟ ਕਰਨ ਵਾਲੇ 3 ਮੁਲਜ਼ਮਾਂ ਨੂੰ ਕਮਿਸ਼ਨਰੇਟ ਪੁਲਿਸ ਨੇ ਗਿ੍ਫ਼ਤਾਰ ਕਰਕੇ ਕਰੀਬ 11 ਲੱਖ ਰੁਪਏ ਦੀ ਰਾਸ਼ੀ ਬਰਾਮਦ ...

ਪੂਰੀ ਖ਼ਬਰ »

ਵਿਸ਼ਾਲ ਜਨ-ਜਾਗਿ੍ਤੀ ਜਾਗਰਣ ਕਰਵਾਉਣ ਸਬੰਧੀ ਬੈਠਕ

ਚੁਗਿੱਟੀ/ਜੰਡੂਸਿੰਘਾ, 27 ਸਤੰਬਰ (ਨਰਿੰਦਰ ਲਾਗੂ)-ਡਾ. ਬੀ. ਆਰ. ਅੰਬੇਡਕਰ ਯੂਥ ਕਲੱਬ ਵਲੋਂ ਸੁੱਚੀ ਪਿੰਡ ਵਿਖੇ ਸ੍ਰੀ ਗੁਰੂ ਰਵਿਦਾਸ ਜੀ ਨੂੰ ਸਮਰਪਿਤ ਚੌਥਾ ਵਿਸ਼ਾਲ ਜਨ-ਜਾਗਿ੍ਤੀ ਜਾਗਰਣ 1 ਅਕਤੂਬਰ ਨੂੰ ਸੰਗਤਾਂ ਦੇ ਸਹਿਯੋਗ ਨਾਲ ਕਰਵਾਇਆ ਜਾਵੇਗਾ | ਉਸ ਦੀ ਤਿਆਰੀ ...

ਪੂਰੀ ਖ਼ਬਰ »

ਡਾ: ਅੰਬੇਡਕਰ ਦੇ ਪੋਤਰੇ ਭੀਮਰਾਓ ਯਸ਼ਵੰਤ ਅੰਬੇਡਕਰ ਦਾ ਭਰਵਾਂ ਸਵਾਗਤ

ਜਲੰਧਰ, 27 ਸਤੰਬਰ (ਹਰਵਿੰਦਰ ਸਿੰਘ ਫੁੱਲ)- ਅੰਬੇਡਕਰ ਭਵਨ ਟਰੱਸਟ ਅਤੇ ਅੰਬੇਡਕਰ ਮਿਸ਼ਨ ਸੁਸਾਇਟੀ ਵਲੋਂ ਸਾਂਝੇ ਤੌਰ 'ਤੇ ਅੰਬੇਡਕਰ ਭਵਨ ਵਿਖੇ ਇਕ ਸਮਾਗਮ ਵਿਚ ਬਾਬਾ ਸਾਹਿਬ ਡਾ. ਬੀ.ਆਰ. ਅੰਬੇਡਕਰ ਦੇ ਪੋਤਰੇ ਭੀਮ ਰਾਓ ਯਸ਼ਵੰਤ ਅੰਬੇਡਕਰ ਨੇ ਪੰਜਾਬੀਆਂ ਦੀ ਭਰਪੂਰ ਪ੍ਰਸ਼ੰਸਾ ਕਰਦਿਆਂ ਕਿਹਾ ਕਿ ਵਿਸ਼ਵ ਪੱਧਰ 'ਤੇ ਬਾਬਾ ਸਾਹਿਬ ਦੀ ਵਿਚਾਰਧਾਰਾ ਦਾ ਪ੍ਰਚਾਰ ਤੇ ਪ੍ਰਸਾਰ ਕਰਨ ਵਿਚ ਪੰਜਾਬ ਨੇ ਵਿਸ਼ੇਸ਼ ਯੋਗਦਾਨ ਪਾਇਆ ਹੈ | ਉਨ੍ਹਾਂ ਕਿਹਾ ਕਿ ਆਜ਼ਾਦੀ ਦੇ 75 ਸਾਲ ਬਾਅਦ ਵੀ ਅਨੁਸੂਚਿਤ ਤੇ ਪਛੜੀਆਂ ਜਾਤੀਆਂ ਦੇ ਲੋਕ ਰਾਜਨੀਤਕ, ਸਮਾਜਿਕ ਤੇ ਆਰਥਿਕ ਵਿਤਕਰੇ ਦਾ ਸ਼ਿਕਾਰ ਹੋ ਰਹੇ ਹਨ | ਸਦੀਆਂ ਤੋਂ ਪਿਛੜੇ ਤੇ ਲਤਾੜੇ ਗਏ ਇਨ•ਾਂ ਵਰਗਾਂ ਵਿਚ ਆਪਣੇ ਸੰਵਿਧਾਨਕ ਹੱਕਾਂ ਪ੍ਰਤੀ ਚੇਤਨਾ ਤਾਂ ਪੈਦਾ ਹੋਈ ਹੈ | ਕੌਮੀ ਪੱਧਰ 'ਤੇ ਇਨ੍ਹਾਂ ਵਰਗਾਂ ਦੁਆਰਾ ਇਕ ਵਪਾਰਕ ਅਦਾਰਾ ਸਥਾਪਤ ਕਰਨ ਦੀ ਲੋੜ ਤੇ ਸਹਿਯੋਗ 'ਤੇ ਜ਼ੋਰ ਦਿੰਦਿਆਂ ਕਿਹਾ ਕਿ ਇਸ ਪਾਸੇ ਕੁਝ ਯਤਨ ਆਰੰਭੇ ਗਏ ਹਨ | ਉਨ•ਾਂ ਆਸ ਪ੍ਰਗਟਾਈ ਕਿ ਨੇੜਲੇ ਭਵਿੱਖ ਵਿਚ ਇਸਦੇ ਸਾਰਥਕ ਸਿੱਟੇ ਸਾਹਮਣੇ ਆਉਣਗੇ | ਭੀਮ ਰਾਓ ਯਸ਼ਵੰਤ ਅੰਬੇਡਕਰ ਤੋਂ ਇਲਾਵਾ ਮਹਾਰਾਸ਼ਟਰ ਤੋਂ ਆਏ ਫਲਾਈਟ ਕੈਪਟਨ ਪ੍ਰਵੀਨ ਨਿਖੇੜੇ ਨੇ ਵੀ ਸੰਬੋਧਨ ਕੀਤਾ | ਇਸ ਪ੍ਰਭਾਵਸ਼ਾਲੀ ਸਮਾਗਮ ਵਿਚ ਅੰਬੇਡਕਰ ਭਵਨ ਦੇ ਟਰੱਸਟੀਆਂ, ਡਾ. ਜੀ.ਸੀ. ਕੌਲ, ਬਲਦੇਵ ਰਾਜ ਭਾਰਦਵਾਜ, ਸੋਹਨ ਲਾਲ ਸੇਵਾਮੁਕਤ ਡੀ.ਪੀ.ਆਈ. (ਕਾਲਜਾਂ), ਚਰਨ ਦਾਸ ਸੰਧੂ, ਹਰਮੇਸ਼ ਜੱਸਲ, ਅੰਬੇਡਕਰ ਮਿਸ਼ਨ ਸੁਸਾਇਟੀ ਦੇ ਸੁਦੇਸ਼ ਕਲਿਆਣ, ਡਾ. ਰਵੀਕਾਂਤ ਪਾਲ, ਡਾ. ਚਰਨਜੀਤ ਸਿੰਘ, ਐਡਵੋਕੇਟ ਕੁਲਦੀਪ ਭੱਟੀ, ਡਾ. ਮੋਹਿੰਦਰ ਸੰਧੂ, ਨਿਰਮਲ ਬਿਨਜੀ, ਡੀ.ਪੀ. ਭਗਤ, ਰਾਮ ਲਾਲ ਦਾਸ, ਆਰ.ਐੱਲ. ਜੱਸੀ (ਏ.ਡੀ.ਜੀ.ਪੀ./ ਸੇਵਾਮੁਕਤ) , ਕਮਲ ਨੈਣ ਐਕਸੀਅਨ, ਚੌ. ਹਰੀ ਰਾਮ, ਮਥੁਰਾ ਦਾਸ, ਐਚ.ਡੀ. ਮਹੇ, ਦਲਜੀਤ ਹੰਸ, ਚਰਨਜੀਤ ਸਿੰਘ ਆਈ.ਆਰ.ਐੱਸ., ਜੁਗਿੰਦਰ ਪਾਲ ਆਈ.ਆਰ.ਐੱਸ., ਡਾ. ਅਸ਼ਵਨੀ ਕੁਮਾਰ ਸੋਂਧੀ, ਡਾ. ਜੀਵਨ ਸਹੋਤਾ, ਅੰਮਿ੍ਤ ਭੱਟੀ, ਮਲਕੀਤ ਸਿੰਘ, ਪਰਮਜੀਤ ਕੁਮਾਰ, ਗੁਰਦਿਆਲ ਜੱਸਲ, ਐਡਵੋਕੇਟ ਰਾਮ ਸਰੂਪ, ਮਾ. ਜੀਤ ਰਾਮ, ਪ੍ਰੇਮਜੀਤ, ਸੇਵਾ ਸਿੰਘ, ਬਲਜੀਤ ਸਿੰਘ ਤੇ ਹੋਰ ਬਹੁਤ ਸਾਰਿਆਂ ਨੇ ਸ਼ਿਰਕਤ ਕੀਤੀ | ਇਹ ਜਾਣਕਾਰੀ ਅੰਬੇਡਕਰ ਭਵਨ ਟਰੱਸਟ ਦੇ ਜਨਰਲ ਸਕੱਤਰ ਡਾ. ਜੀ.ਸੀ. ਕੌਲ ਨੇ ਦਿੱਤੀ |

ਖ਼ਬਰ ਸ਼ੇਅਰ ਕਰੋ

 

ਕੂੜਾ ਚੁੱਕਣ ਲਈ ਖ਼ਰੀਦੀ ਮਸ਼ੀਨਰੀ ਦੀ ਵਰਤੋਂ ਨਹੀਂ ਕਰ ਰਿਹਾ ਨਿਗਮ

ਜਲੰਧਰ, 27 ਸਤੰਬਰ (ਸ਼ਿਵ)- ਇਕ ਪਾਸੇ ਤਾਂ ਕੂੜਾ ਚੁੱਕਣ ਵਾਲੀਆਂ ਦੀ ਗਿਣਤੀ ਘੱਟ ਹੋਣ ਕਰਕੇ ਸ਼ਹਿਰ ਦੀ ਸਫ਼ਾਈ ਵਿਵਸਥਾ ਵਿਚ ਸੁਧਾਰ ਨਹੀਂ ਹੋ ਰਿਹਾ ਹੈ ਤੇ ਦੂਜੇ ਪਾਸੇ ਗੱਡੀਆਂ ਦੀ ਕਮੀ ਦੂਰ ਕਰਨ ਲਈ ਨਿਗਮ ਪ੍ਰਸ਼ਾਸਨ ਨੇ ਚਾਹੇ ਦੋ ਮਹੀਨੇ ਪਹਿਲਾਂ ਮਸ਼ੀਨਰੀ ਦੀ ...

ਪੂਰੀ ਖ਼ਬਰ »

ਮਾਤਾ ਗੁਜਰੀ ਜੀ ਤੇ ਗੁਰੂ ਤੇਗ ਬਹਾਦਰ ਜੀ ਦੇ ਵਿਆਹ ਪੁਰਬ ਮÏਕੇ ਸਜਾਇਆ ਵਿਸ਼ਾਲ ਨਗਰ ਕੀਰਤਨ

ਕਰਤਾਰਪੁਰ, 27 ਸਤੰਬਰ (ਭਜਨ ਸਿੰਘ)- ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਮਾਤਾ ਗੁਜਰੀ ਜੀ ਤੇ ਨÏਵੇਂ ਪਾਤਸ਼ਾਹ ਦੇ ਵਿਆਹ ਪੁਰਬ ਸਬੰਧੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸੰਗਤਾਂ ਦੇ ਸਹਿਯੋਗ ਨਾਲ ਵਿਆਹ ਅਸਥਾਨ ...

ਪੂਰੀ ਖ਼ਬਰ »

ਇਨਹਾਂਸਮੈਂਟ ਲਈ ਓ. ਟੀ. ਐਸ. ਸਕੀਮ ਲਿਆਉਣ ਦੀ ਮੰਗ

ਜਲੰਧਰ, 27 ਸਤੰਬਰ (ਸ਼ਿਵ)- ਮੁੱਖ ਸਲਾਹਕਾਰ ਪ੍ਰਸ਼ੋਤਮ ਲਾਲ ਦੇ ਨਿਵਾਸ ਸਥਾਨ 'ਤੇ ਹੋਈ ਇਕ ਮੀਟਿੰਗ ਵਿਚ ਸੂਰੀਆ ਇਨਕਲੇਵ ਡਿਵੈਲਪਮੈਂਟ ਸੁਸਾਇਟੀ ਨੇ ਪ੍ਰਗਟ ਸਿੰਘ ਨੂੰ ਕੈਬਨਿਟ ਮੰਤਰੀ ਬਣਾਏ ਜਾਣ ਲਈ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਵਧਾਈ ਦਿੱਤੀ ਹੈ ਤੇ ...

ਪੂਰੀ ਖ਼ਬਰ »

9 ਹੋਰ ਕੋਰੋਨਾ ਪਾਜੀਟਿਵ ਮਰੀਜ਼ ਮਿਲੇ

ਜਲੰਧਰ, 27 ਸਤੰਬਰ (ਐੱਮ. ਐੱਸ. ਲੋਹੀਆ)- ਕੋਰੋਨਾ ਪ੍ਰਭਾਵਿਤ ਹੋਣ ਤੋਂ ਬਾਅਦ ਜ਼ਿਲ੍ਹੇ 'ਚ 28 ਮਰੀਜ਼ ਇਲਾਜ ਅਧੀਨ ਹਨ | ਅੱਜ ਕੋਰੋਨਾ ਦੇ 9 ਮਰੀਜ਼ ਹੋਰ ਮਿਲਣ ਨਾਲ ਹੁਣ ਤੱਕ ਜ਼ਿਲ੍ਹੇ 'ਚ 63309 ਵਿਅਕਤੀ ਕੋਰੋਨਾ ਪ੍ਰਭਾਵਿਤ ਹੋ ਚੁੱਕੇ ਹਨ, ਜਿਨ੍ਹਾਂ 'ਚੋਂ 61787 ਮਰੀਜ਼ ਅਜਿਹੇ ਹਨ, ...

ਪੂਰੀ ਖ਼ਬਰ »

ਦੂਰਬੀਨ ਜ਼ਰੀਏ ਕੀਤਾ 7 ਸਾਲਾ ਬੱਚੇ ਦੇ ਮਸਾਨੇ ਦਾ ਸਫ਼ਲ ਆਪ੍ਰੇਸ਼ਨ

ਜਲੰਧਰ, 27 ਸਤੰਬਰ (ਐੱਮ. ਐੱਸ. ਲੋਹੀਆ)- ਅਕਸਰ ਪੇਟ ਦੇ ਦਰਦ ਤੋਂ ਪੀੜਤ ਰਹਿਣ ਵਾਲੇ 7 ਸਾਲਾਂ ਦੇ ਬੱਚੇ ਦੀ ਜਾਂਚ ਕਰਨ ਤੋਂ ਬਾਅਦ ਉਸ ਦੇ ਮਸਾਨੇ 'ਚ ਨੁਕਸ ਪਾਏ ਜਾਣ 'ਤੇ ਦੂਰਬੀਨ ਜ਼ਰੀਏ ਆਪ੍ਰੇਸ਼ਨ ਕਰਕੇ ਕਿਡਨੀ ਹਸਪਤਾਲ ਦੇ ਡਾ. ਦੇਵਿੰਦਰਾ ਪੰਵਾਰ ਨੇ ਬੱਚੇ ਨੂੰ ਗੁਰਦੇ ...

ਪੂਰੀ ਖ਼ਬਰ »

ਪਲਸ ਪੋਲੀਓ ਮੁਹਿੰਮ ਦੌਰਾਨ 94,483 ਬੱਚਿਆਂ ਨੂੰ ਪਿਲਾਈਆਂ ਬੁੂੰਦਾਂ

ਜਲੰਧਰ, 27 ਸਤੰਬਰ (ਚੰਦੀਪ ਭੱਲਾ)- 26 ਸਤੰਬਰ ਨੂੰ ਸ਼ੁਰੂ ਹੋਈ ਪਹਿਲੇ ਦੋ ਦਿਨਾਂ ਦੀ ਪੋਲੀਓ ਮੁਹਿੰਮ ਦੌਰਾਨ ਸਿਹਤ ਟੀਮਾਂ ਦੁਆਰਾ 0 ਤੋਂ 5 ਸਾਲ ਦੀ ਉਮਰ ਦੇ ਕੁੱਲ 94,483 ਬੱਚਿਆਂ ਨੂੰ ਪੋਲੀਓ ਰੋਕੂ ਬੂੰਦਾਂ ਪਿਲਾਈਆਂ ਗਈਆਂ | ਵੇਰਵੇ ਦਿੰਦਿਆਂ ਡਿਪਟੀ ਕਮਿਸ਼ਨਰ ਘਣਸ਼ਿਆਮ ...

ਪੂਰੀ ਖ਼ਬਰ »

ਡੇਂਗੂ ਦਾ ਵਧ ਰਿਹਾ ਫੈਲਾਅ, 13 ਮਰੀਜ਼ ਹੋਰ ਮਿਲੇ

• ਜ਼ਿਲ੍ਹੇ 'ਚ 8 ਮਰੀਜ਼ ਹੋਰ ਮਿਲਣ ਨਾਲ ਗਿਣਤੀ 32 ਪਹੁੰਚੀ ਜਲੰਧਰ, 27 ਸਤੰਬਰ (ਐੱਮ.ਐੱਸ. ਲੋਹੀਆ) - ਸਿਹਤ ਵਿਭਾਗ ਵਲੋਂ ਅੱਜ ਡੇਂਗੂ ਦੇ 33 ਸ਼ੱਕੀ ਮਰੀਜ਼ਾਂ ਦੇ ਲਗਾਏ ਗਏ ਸੈਂਪਲਾਂ 'ਚੋਂ 13 ਮਰੀਜ਼ਾਂ ਨੂੰ ਡੇਂਗੂ ਬੁਖ਼ਾਰ ਹੋਣ ਦੀ ਪੁਸ਼ਟੀ ਹੋਈ ਹੈ | ਇਸ ਸਬੰਧੀ ਜ਼ਿਲ੍ਹਾ ...

ਪੂਰੀ ਖ਼ਬਰ »

-ਮਾਮਲਾ ਸਾਜਿਸ਼ ਰਚ ਕੇ 11 ਲੱਖ ਦੀ ਲੁੱਟ ਕਰਨ ਦਾ- ਇਕ ਹੋਰ ਮੁਲਜ਼ਮ ਗਿ੍ਫ਼ਤਾਰ, ਰਾਸ਼ੀ ਲੈ ਕੇ ਫ਼ਰਾਰ ਹੋਏ ਮੁਲਜ਼ਮਾਂ ਦੀ ਭਾਲ ਜਾਰੀ

ਜਲੰਧਰ, 27 ਸਤੰਬਰ (ਐੱਮ.ਐੱਸ. ਲੋਹੀਆ) - ਛੋਟੀ ਬਾਰਾਂਦਰੀ ਦੇ ਖੇਤਰ 'ਚ ਹੋਟਲ ਬਾਜ ਦੇ ਕਮਰੇ ਅੰਦਰ ਹੋਈ 11 ਲੱਖ ਰੁਪਏ ਦੀ ਲੁੱਟ ਦੇ ਮਾਮਲੇ 'ਚ ਥਾਣਾ ਡਵੀਜ਼ਨ ਨੰਬਰ 7 ਦੀ ਪੁਲਿਸ ਨੇ ਅੱਜ ਇਕ ਹੋਰ ਵਿਅਕਤੀ ਨੂੰ ਗਿ੍ਫ਼ਤਾਰ ਕਰ ਲਿਆ ਹੈ, ਜਿਸ ਦੀ ਪਹਿਚਾਣ ਜੋਤੀ ਵਾਸੀ ਖੁਰਲਾ ...

ਪੂਰੀ ਖ਼ਬਰ »

ਪਰਗਟ ਸਿੰਘ ਦੇ ਮੰਤਰੀ ਬਣਨ ਨਾਲ ਹਲਕੇ ਦੇ ਵਰਕਰ ਬਾਗੋ-ਬਾਗ-ਰਵੀ ਮਸੀਹ

ਜਮਸ਼ੇਰ ਖਾਸ, 27 ਸਤੰਬਰ (ਅਵਤਾਰ ਤਾਰੀ)-ਕਾਂਗਰਸ ਹਾਈਕਮਾਨ ਅਤੇ ਨਵੇਂ ਬਣੇ ਮੱੁਖ ਮੰਤਰੀ ਪੰਜਾਬ ਦੀ ਅਗਵਾਈ ਹੇਠ ਨਵੇਂ ਬਣੇ ਮੰਤਰੀਆਂ ਦੀ ਚੋਣ ਵਿਚ ਦੁਆਬੇ ਦੇ ਬੜੇ ਨੇਕ ਅਤੇ ਇਮਾਨਦਾਰ ਹਾਕੀ ਉਲੰਪੀਅਨ ਪਰਗਟ ਸਿੰਘ ਨੂੰ ਕੈਬਨਿਟ ਮੰਤਰੀ ਬਣਾਉਣ 'ਤੇ ਰਵੀ ਮਸੀਹ ...

ਪੂਰੀ ਖ਼ਬਰ »

ਬਸਪਾ ਆਗੂਆ ਵਲੋਂ ਬੰਦ ਨੂੰ ਸਮਰਥਨ

ਮਕਸੂਦਾਂ, 27 ਸਤੰਬਰ (ਸਤਿੰਦਰ ਪਾਲ ਸਿੰਘ)- ਭਾਰਤ ਬੰਦ ਨੂੰ ਬਸਪਾ ਆਗੂਆ ਨੇ ਵੀ ਆਪਣਾ ਪੂਰਾ ਸਮਰਥਨ ਕੀਤਾ | ਬਸਪਾ ਜਲੰਧਰ ਉੱਤਰੀ ਦੀ ਟੀਮ ਨੇ ਗੁਰਬਚਨ ਨਗਰ ਵਿਖੇ ਮੁੱਖ ਮਾਰਗ 'ਤੇ ਕਿਸਾਨ ਜਥੇਬੰਦੀਆ ਨਾਲ ਮਿਲ ਕੇ ਮਾਰਗ ਜਾਮ ਕੀਤਾ | ਇਸ ਮੌਕੇ ਜਲੰਧਰ ਉੱਤਰੀ ਦੇ ਜਨਰਲ ...

ਪੂਰੀ ਖ਼ਬਰ »

ਟਾਈਲਾਂ ਦੀ ਦੁਕਾਨ 'ਚ ਲੱਗੀ ਅੱਗ

ਗੁਰਾਇਆ, 27 ਸਤੰਬਰ (ਬਲਵਿੰਦਰ ਸਿੰਘ)- ਇੱਥੇ ਦਾਣਾ ਮੰਡੀ ਵਿਖੇ ਸਥਿਤ ਇਕ ਟਾਈਲਾਂ ਤੇ ਸੈਨੇਟਰੀ ਦੀ ਦੁਕਾਨ ਵਿਚ ਧੰੂਆਂ ਨਿਕਲਦਾ ਦੇਖ ਅੱਗ ਲੱਗਣ ਦਾ ਵੇਲੇ ਸਿਰ ਪਤਾ ਲੱਗਣ 'ਤੇ ਬਚਾਅ ਹੋ ਗਿਆ | ਜਾਣਕਾਰੀ ਮੁਤਾਬਿਕ ਜਗਦੰਬੇ ਟਾਈਲ ਅਤੇ ਸੈਨੇਟਰੀ ਸਟੋਰ ਵਿਚ ਧੰੂਆਂ ...

ਪੂਰੀ ਖ਼ਬਰ »

ਛਾਉਣੀ 'ਚ ਬਣ ਰਹੀ ਨਾਜਾਇਜ਼ ਇਮਾਰਤ ਨੂੰ ਢਾਹਿਆ

ਜਲੰਧਰ ਛਾਉਣੀ, 27 ਸਤੰਬਰ (ਪਵਨ ਖਰਬੰਦਾ)- ਕੰਟੋਨਮੈਂਟ ਬੋਰਡ ਦੇ ਅਧੀਨ ਆਉਂਦੀ ਚੋਪਾਟੀ ਨੇੜੇ ਨਿਯਮਾਂ ਦੀ ਉਲੰਘਣਾਂ ਕਰਕੇ ਉਸਾਰੀ ਜਾ ਰਹੀ ਇਕ ਨਾਜਾਇਜ਼ ਇਮਾਰਤ ਨੂੰ ਅੱਜ ਕੰਟੋਨਮੈਂਟ ਬੋਰਡ ਦੇ ਅਧਿਕਾਰੀਆਂ ਵਲੋਂ ਸੀ.ਈ.ਓ. ਜੋਤੀ ਕੁਮਾਰ ਦੇ ਨਿਰਦੇਸ਼ਾਂ 'ਤੇ ...

ਪੂਰੀ ਖ਼ਬਰ »

ਬੰਦ ਕਾਰਨ ਰੇਲ ਸੇਵਾ ਤੇ ਬੱਸ ਸੇਵਾ ਰਹੀ ਠੱਪ, ਸਵਾਰੀਆਂ ਹੋਈਆਂ ਖ਼ੱਜਲ-ਖ਼ੁਆਰ

ਜਲੰਧਰ, 27 ਸਤੰਬਰ (ਰਣਜੀਤ ਸਿੰਘ ਸੋਢੀ)- ਭਾਰਤ ਬੰਦ ਕਾਰਨ ਰੇਲ ਸੇਵਾ ਤੇ ਬੱਸ ਸੇਵੀ ਮੁਕੰਮਲ ਬੰਦ ਰਹੀ | ਕਿਸਾਨ ਜਥੇਬੰਦੀਆਂ ਵਲੋਂ ਵੱਖ ਵੱਖ ਸਥਾਨਾਂ 'ਤੇ ਧਰਨੇ ਪ੍ਰਦਰਸ਼ਨ ਕੀਤੇ ਗਏ | ਕਿਸਾਨਾਂ ਦੇ ਸਮਰਥਨ 'ਚ ਕਈ ਖੇਤਰਾਂ ਵਲੋਂ ਸਮਰਥਨ ਕਰਦਿਆਂ ਮੁਕੰਮਲ ਬੰਦ ਰੱਖਿਆ ...

ਪੂਰੀ ਖ਼ਬਰ »

ਜਨਮ ਮੌਤ ਸਰਟੀਫਿਕੇਟਾਂ ਨੂੰ ਲੈ ਕੇ ਨਿਗਮ 'ਚ ਏਜੰਟਾਂ ਦਾ ਬੋਲਬਾਲਾ

ਜਲੰਧਰ, 27 ਸਤੰਬਰ (ਸ਼ਿਵ)- ਨਿਗਮ ਦੇ ਜਨਮ ਅਤੇ ਮੌਤ ਵਿਭਾਗ ਵਿਚ ਲੋਕਾਂ ਨੂੰ ਹੁੰਦੀ ਖੱਜਲ ਖੁਆਰੀ ਲਗਾਤਾਰ ਜਾਰੀ ਹੈ ਪਰ ਨਿਗਮ ਪ੍ਰਸ਼ਾਸਨ ਇਸ ਪਾਸੇ ਕੋਈ ਧਿਆਨ ਨਹੀਂ ਦੇ ਰਿਹਾ ਹੈ ਜਿਸ ਕਰਕੇ ਲੋਕਾਂ ਨੂੰ ਕੰਮ ਕਰਵਾਉÉਣ ਲਈ ਜ਼ਿਆਦਾ ਰਕਮਾਂ ਦੇ ਕੇ ਏਜੰਟਾਂ ਤੋਂ ਕੰਮ ...

ਪੂਰੀ ਖ਼ਬਰ »

ਜਨਮ ਮੌਤ ਸਰਟੀਫਿਕੇਟਾਂ ਨੂੰ ਲੈ ਕੇ ਨਿਗਮ 'ਚ ਏਜੰਟਾਂ ਦਾ ਬੋਲਬਾਲਾ

ਜਲੰਧਰ, 27 ਸਤੰਬਰ (ਸ਼ਿਵ)- ਨਿਗਮ ਦੇ ਜਨਮ ਅਤੇ ਮੌਤ ਵਿਭਾਗ ਵਿਚ ਲੋਕਾਂ ਨੂੰ ਹੁੰਦੀ ਖੱਜਲ ਖੁਆਰੀ ਲਗਾਤਾਰ ਜਾਰੀ ਹੈ ਪਰ ਨਿਗਮ ਪ੍ਰਸ਼ਾਸਨ ਇਸ ਪਾਸੇ ਕੋਈ ਧਿਆਨ ਨਹੀਂ ਦੇ ਰਿਹਾ ਹੈ ਜਿਸ ਕਰਕੇ ਲੋਕਾਂ ਨੂੰ ਕੰਮ ਕਰਵਾਉÉਣ ਲਈ ਜ਼ਿਆਦਾ ਰਕਮਾਂ ਦੇ ਕੇ ਏਜੰਟਾਂ ਤੋਂ ਕੰਮ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX