ਤਾਜਾ ਖ਼ਬਰਾਂ


ਅਮਰੀਕਾ ਨੇ ਰੂਸ 'ਚ ਰਹਿ ਰਹੇ ਅਮਰੀਕੀਆਂ ਨੂੰ 'ਤੁਰੰਤ' ਦੇਸ਼ ਛੱਡਣ ਦੀ ਕੀਤੀ ਅਪੀਲ
. . .  1 day ago
ਅਮਰੀਕੀ ਫੌਜ ਦੇ ਦੋ ਹੈਲੀਕਾਪਟਰ ਆਪਸ ਵਿਚ ਟਕਰਾਏ, 9 ਸੈਨਿਕਾਂ ਦੀ ਮੌਤ
. . .  1 day ago
ਸੈਕਰਾਮੈਂਟੋ, ਕੈਲੀਫੋਰਨੀਆ 30 ਮਾਰਚ (ਹੁਸਨ ਲੜੋਆ ਬੰਗਾ)- ਇਕ ਸਿਖਲਾਈ ਅਭਿਆਸ ਦੌਰਾਨ ਯੂ.ਐਸ. ਆਰਮੀ ਦੇ ਦੋ ਬਲੈਕ ਹਾਕ ਹੈਲੀਕਾਪਟਰ ਕ੍ਰੈਸ਼ ਹੋਣ ਕਾਰਨ ਨੌਂ ਸੈਨਿਕਾਂ ਦੀ ਮੌਤ ਹੋ ...
ਦਿੱਲੀ ਵਿਚ ਖਰਾਬ ਮੌਸਮ ਕਾਰਨ 17 ਉਡਾਣਾਂ ਦੇ ਰੂਟ 'ਚ ਬਦਲਾਅ
. . .  1 day ago
ਮੁੱਖ ਮੰਤਰੀ ਨਿਤੀਸ਼ ਕੁਮਾਰ ਨੇ ਗੰਗਾ ਨਦੀ ’ਚ ਡੁੱਬਣ ਨਾਲ ਮਰਨ ਵਾਲੇ ਤਿੰਨ ਲੋਕਾਂ ਦੇ ਵਾਰਸਾਂ ਨੂੰ 4-4 ਲੱਖ ਰੁਪਏ ਦੀ ਐਕਸ-ਗ੍ਰੇਸ਼ੀਆ ਦੇਣ ਦਾ ਕੀਤਾ ਐਲਾਨ
. . .  1 day ago
ਸਵਿਟਜ਼ਰਲੈਂਡ ਵਿਚ ਰੂਸੀ ਰਾਸ਼ਟਰਪਤੀ ਪੁਤਿਨ ਦੇ ਦੋਸਤ ਦੀ ਮਦਦ ਕਰਨ ਦੇ ਦੋਸ਼ ਵਿਚ 4 ਬੈਂਕਰਾਂ ਨੂੰ ਦੋਸ਼ੀ ਕਰਾਰ ਦਿੱਤਾ ਗਿਆ
. . .  1 day ago
ਕੇਂਦਰੀ ਸੂਚਨਾ ਮੰਤਰੀ ਅਨੁਰਾਗ ਠਾਕੁਰ ਨੇ ‘ਦ ਐਲੀਫੈਂਟ ਵਿਸਪਰਰਜ਼ ’ ਆਸਕਰ ਜੇਤੂ ਟੀਮ ਨਾਲ ਕੀਤੀ ਮੁਲਾਕਾਤ
. . .  1 day ago
ਭਾਰਤੀ ਫੌਜ ਨੇ ਬੀ.ਡੀ.ਐਲ.ਨਾਲ ਆਕਾਸ਼ ਏਅਰ ਡਿਫੈਂਸ ਮਿਜ਼ਾਈਲ ਸਿਸਟਮ ਲਈ 6000 ਕਰੋੜ ਰੁਪਏ ਦੇ ਸੌਦੇ 'ਤੇ ਕੀਤੇ ਦਸਤਖ਼ਤ
. . .  1 day ago
ਰੱਖਿਆ ਮੰਤਰਾਲੇ ਨੇ ਭਾਰਤੀ ਸੈਨਾ ਲਈ ਰਾਡਾਰ ਸਵਾਤੀ (ਪਲੇਨ) ਲਈ 9,100 ਕਰੋੜ ਰੁਪਏ ਤੋਂ ਵੱਧ ਦੇ ਇਕਰਾਰਨਾਮੇ 'ਤੇ ਕੀਤੇ ਦਸਤਖ਼ਤ
. . .  1 day ago
ਰੱਖਿਆ ਮੰਤਰਾਲੇ ਨੇ 19,600 ਕਰੋੜ ਰੁਪਏ ਦੇ ਸਮਝੌਤਿਆਂ ’ਤੇ ਕੀਤੇ ਦਸਤਖ਼ਤ
. . .  1 day ago
ਨਵੀਂ ਦਿੱਲੀ, 30 ਮਾਰਚ- ਰੱਖਿਆ ਮੰਤਰਾਲੇ ਨੇ ਭਾਰਤੀ ਜਲ ਸੈਨਾ ਲਈ 11 ਨੇਕਸਟ ਜਨਰੇਸ਼ਨ ਆਫਸ਼ੋਰ ਪੈਟਰੋਲ ਵੈਸਲਜ਼ ਅਤੇ ਛੇ ਅਗਲੀ ਪੀੜ੍ਹੀ ਦੇ ਮਿਜ਼ਾਈਲ ਵੈਸਲਜ਼ ਦੀ ਪ੍ਰਾਪਤੀ ਲਈ ਭਾਰਤੀ ਸਮੁੰਦਰੀ ਜਹਾਜ਼ਾਂ....
ਪੰਜਾਬ ’ਚ ਮੌਜੂਦਾ ਹਾਲਾਤ ਸਰਕਾਰ ਨੇ ਖ਼ੁਦ ਬਣਾਏ- ਜੀ. ਕੇ.
. . .  1 day ago
ਤਲਵੰਡੀ ਸਾਬੋ, 30 ਮਾਰਚ (ਰਣਜੀਤ ਸਿੰਘ ਰਾਜੂ)- ਪੰਜਾਬ ਅੰਦਰ ਬਣੇ ਮਾਹੌਲ ਤੋਂ ਬਾਅਦ ਹੁਣ ਦੂਜੇ ਰਾਜਾਂ ’ਚ ਰਹਿ ਰਹੇ ਸਿੱਖਾਂ ਨੂੰ ਤੰਗ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ। ਮਹਾਰਾਸ਼ਟਰ ’ਚ ਸਿੱਖਾਂ ਦੇ ਘਰਾਂ ਵਿਚ ਛਾਪੇਮਾਰੀ ਕਰ ਉਨ੍ਹਾਂ ਤੋਂ ਕਿਰਪਾਨਾਂ ਦੀ ਬਰਾਮਦਗੀ ਦਿਖਾ ਪਰਚੇ ਕਰ ਦਿੱਤੇ ਗਏ ਹਨ। ਉਕਤ ਵਿਚਾਰਾਂ ਦਾ ਪ੍ਰਗਟਾਵਾ ਦਿੱਲੀ ਸਿੱਖ ਗੁਰਦੁਆਰਾ....
ਹੁਸ਼ਿਆਰਪੁਰ: ਅੰਮ੍ਰਿਤਪਾਲ ਨੂੰ ਫ਼ੜ੍ਹਨ ਲਈ ਛਾਪੇਮਾਰੀ ਜਾਰੀ
. . .  1 day ago
ਹੁਸ਼ਿਆਰਪੁਰ, 30 ਮਾਰਚ- ਜ਼ਿਲ੍ਹੇ ਦੇ ਪਿੰਡ ਮਰਨੀਆਂ ਖ਼ੁਰਦ ਵਿਚ ਤਾਇਨਾਤ ਨੀਮ ਫ਼ੌਜੀ ਬਲਾਂ ਵਲੋਂ ‘ਵਾਰਿਸ ਪੰਜਾਬ ਦੇ’ ਮੁਖੀ ਅੰਮ੍ਰਿਤਪਾਲ ਸਿੰਘ ਨੂੰ ਫ਼ੜਨ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ। ਇਲਾਕੇ ਵਿਚ ਨਿਗਰਾਨੀ ਲਈ....
ਮੱਧ ਪ੍ਰਦੇਸ: ਮੰਦਿਰ ’ਚ ਹਾਦਸੇ ਦੌਰਾਨ ਹੋਈਆਂ ਮੌਤਾਂ ’ਤੇ ਰਾਸ਼ਟਰਪਤੀ ਵਲੋਂ ਦੁੱਖ ਦਾ ਪ੍ਰਗਟਾਵਾ
. . .  1 day ago
ਨਵੀਂ ਦਿੱਲੀ, 30 ਮਾਰਚ- ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਮੱਧ ਪ੍ਰਦੇਸ਼ ਦੇ ਇੰਦੌਰ ਮੰਦਿਰ ਵਿਚ ਵਾਪਰੇ ਹਾਦਸੇ ਦੌਰਾਨ ਮਾਰੇ ਗਏ ਲੋਕਾਂ ਦੀ ਮੌਤ ’ਤੇ ਸੋਗ ਦਾ ਪ੍ਰਗਟਾਟਾਵਾ ਕੀਤਾ ਹੈ। ਉਨ੍ਹਾਂ ਟਵੀਟ ਕਰ ਜ਼ਖ਼ਮੀਆਂ ਦੇ.....
ਭਾਰਤ ਵਿਚ ਪਾਕਿਸਤਾਨ ਸਰਕਾਰ ਦਾ ਟਵਿੱਟਰ ਅਕਾਊਂਟ ਹੋਇਆ ਬੰਦ
. . .  1 day ago
ਨਵੀਂ ਦਿੱਲੀ, 30 ਮਾਰਚ- ਭਾਰਤ ਸਰਕਾਰ ਦੀ ਕਾਨੂੰਨੀ ਮੰਗ ’ਤੇ ਕਾਰਵਾਈ ਕਰਦਿਆਂ ਟਵਿਟਰ ਵਲੋਂ ਭਾਰਤ ਵਿਚ ਪਾਕਿਸਤਾਨੀ ਸਰਕਾਰ ਦਾ...
ਦਿੱਲੀ ਕਮੇਟੀ ਦੇ ਸਾਬਕਾ ਪ੍ਰਧਾਨ ਜੀ. ਕੇ. ਪੁੱਜੇ ਜਥੇਦਾਰ ਅਕਾਲ ਤਖ਼ਤ ਸਾਹਿਬ ਨੂੰ ਮਿਲਣ
. . .  1 day ago
ਤਲਵੰਡੀ ਸਾਬੋ, 30 ਮਾਰਚ (ਰਣਜੀਤ ਸਿੰਘ ਰਾਜੂ)- ਪੰਜਾਬ ਅੰਦਰ ਆਪ੍ਰੇਸ਼ਨ ਅੰਮ੍ਰਿਤਪਾਲ ਦੌਰਾਨ ਬੀਤੇ ਕੱਲ ਅੰਮ੍ਰਿਤਪਾਲ ਸਿੰਘ ਵਲੋਂ ਵੀਡਿਓ ਜਾਰੀ ਕਰਨ ਤੋਂ ਬਾਅਦ ਅੱਜ ਦਿੱਲੀ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਦੇ ਸਾਬਕਾ ਪ੍ਰਧਾਨ ਮਨਜੀਤ ਸਿੰਘ ਜੀ. ਕੇ. ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ....
ਅਮਿਤ ਸ਼ਾਹ ਹਮੇਸ਼ਾ ਝੂਠ ਬੋਲਦੇ ਹਨ- ਮਲਿਕਾਅਰਜੁਨ ਖੜਗੇ
. . .  1 day ago
ਨਵੀਂ ਦਿੱਲੀ, 30 ਮਾਰਚ- ਅਮਿਤ ਸ਼ਾਹ ਦੇ ਇਸ ਬਿਆਨ ’ਤੇ ਕਿ ਕਾਂਗਰਸ ਰਾਹੁਲ ਗਾਂਧੀ ਦੇ ਮੁੱਦੇ ’ਤੇ ਲੋਕਾਂ ਨੂੰ ਗੁੰਮਰਾਹ ਕਰ ਰਹੀ ਹੈ ’ਤੇ ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਕਿਹਾ ਕਿ ਮੈਂ ਇਸ ਬਾਰੇ ਜ਼ਿਆਦਾ ਕੁਝ ਨਹੀਂ ਕਹਿਣਾ ਚਾਹੁੰਦਾ। ਗ੍ਰਹਿ ਮੰਤਰੀ ਹਮੇਸ਼ਾ ਗੁੰਮਰਾਹ ਕਰਦੇ ਹਨ, ਉਹ ਹਮੇਸ਼ਾ ਝੂਠ ਬੋਲਦੇ....
ਆਪਣੀਆਂ ਦੋ ਧੀਆਂ ਨੂੰ ਅੱਗ ਲਾਉਣ ਵਾਲਾ ਵਿਅਕਤੀ ਗਿ੍ਫ਼ਤਾਰ
. . .  1 day ago
ਹੁਸ਼ਿਆਰਪੁਰ, 30 ਮਾਰਚ- ਜ਼ਿਲ੍ਹੇ ਦੇ ਤਲਵਾੜਾ ਪੁਲਿਸ ਥਾਣੇ ਤਹਿਤ ਪੈਂਦੇ ਇਕ ਪਿੰਡ ’ਚ ਪੁਲਿਸ ਵਲੋਂ ਇਕ ਵਿਅਕਤੀ ਨੂੰ ਗਿ੍ਰਫ਼ਤਾਰ ਕੀਤਾ ਗਿਆ ਹੈ, ਜਿਸ ਨੇ ਪਿਛਲੇ ਦਿਨੀਂ ਕਥਿਤ ਤੌਰ ’ਤੇ ਆਪਣੀਆਂ....
ਪ੍ਰਧਾਨ ਮੰਤਰੀ ਨੇ ਕੀਤੀ ‘ਦਿ ਐਲੀਫ਼ੈਂਟ ਵਿਸਪਰਜ਼’ ਦੇ ਨਿਰਮਾਤਾ ਤੇ ਨਿਰਦੇਸ਼ਕ ਨਾਲ ਮੁਲਾਕਾਤ
. . .  1 day ago
ਨਵੀਂ ਦਿੱਲੀ, 30 ਮਾਰਚ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ‘ਦਿ ਐਲੀਫ਼ੈਂਟ ਵਿਸਪਰਜ਼’ ਦੇ ਆਸਕਰ ਜਿੱਤਣ ਵਾਲੇ ਨਿਰਮਾਤਾ ਗੁਨੀਤ ਮੋਂਗਾ ਅਤੇ ਨਿਰਦੇਸ਼ਕ ਕਾਰਤੀਕੀ ਗੋਂਸਾਲਵੇਸ ਨਾਲ ਮੁਲਾਕਾਤ ਕੀਤੀ ਹੈ। ਉਨ੍ਹਾਂ ਟਵੀਟ ਕੀਤਾ ਕਰਦਿਆਂ ਕਿਹਾ ਕਿ ‘ਦਿ ਐਲੀਫ਼ੈਂਟ ਵਿਸਪਰਜ਼’ ਦੀ ਸਿਨੇਮਿਕ ਚਮਕ ਅਤੇ.....
ਸ਼੍ਰੋਮਣੀ ਕਮੇਟੀ ਨੇ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ ਪਾਕਿਸਤਾਨ ਜਾਣ ਵਾਲੇ ਸ਼ਰਧਾਲੂਆਂ ਤੋਂ ਮੰਗੇ ਪਾਸਪੋਰਟ
. . .  1 day ago
ਅੰਮ੍ਰਿਤਸਰ, 30 ਮਾਰਚ (ਜਸਵੰਤ ਸਿੰਘ ਜੱਸ)- ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ ਜੂਨ 2023 ਵਿਚ ਪਾਕਿਸਤਾਨ ਭੇਜੇ ਜਾਣ ਵਾਲੇ ਜਥੇ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸਿੱਖ ਸ਼ਰਧਾਲੂਆਂ ਪਾਸੋਂ ਪਾਸਪੋਰਟਾਂ ਦੀ ਮੰਗ ਕੀਤੀ ਹੈ। ਚਾਹਵਾਨ ਸ਼ਰਧਾਲੂ ਆਪਣੇ ਪਾਸਪੋਰਟ 13 ਅਪ੍ਰੈਲ....
ਦੁਰਲੱਭ ਬਿਮਾਰੀਆਂ ਲਈ ਵਰਤੀਆਂ ਜਾਣ ਵਾਲੀਆਂ ਦਵਾਈਆਂ ਹੋਈਆਂ ਕਸਟਮ ਮੁਕਤ
. . .  1 day ago
ਨਵੀਂ ਦਿੱਲੀ, 30 ਮਾਰਚ- ਦੁਰਲੱਭ ਅਤੇ ਗੰਭੀਰ ਬਿਮਾਰੀਆਂ ਤੋਂ ਪੀੜਤ ਲੋਕਾਂ ਲਈ ਵੱਡੀ ਖ਼ਬਰ ਸਾਹਮਣੇ ਆਈ ਹੈ। ਦੁਰਲੱਭ ਬਿਮਾਰੀਆਂ ਦੇ ਇਲਾਜ ਲਈ ਵਰਤੀਆਂ ਜਾਣ ਵਾਲੀਆਂ ਦਵਾਈਆਂ ਬਹੁਤ ਮਹਿੰਗੀਆਂ ਹੁੰਦੀਆਂ ਹਨ। ਇਸ ਸੰਬੰਧ ਵਿਚ ਇਕ ਵੱਡਾ ਫ਼ੈਸਲਾ ਲੈਂਦੇ ਹੋਏ, ਸਰਕਾਰ ਨੇ ਦੁਰਲੱਭ ਬਿਮਾਰੀਆਂ ਲਈ.....
ਮੁੱਖ ਮੰਤਰੀ ਭਗਵੰਤ ਮਾਨ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਦੈਵੀ ਪ੍ਰਭੂਸੱਤਾ ਨਾਲ ਟੱਕਰ ਲੈਣ ਤੋਂ ਗੁਰੇਜ਼ ਕਰੇ-ਭਾਈ ਲੌਂਗੋਵਾਲ
. . .  1 day ago
ਲੌਂਗੋਵਾਲ, 30 ਮਾਰਚ (ਵਿਨੋਦ, ਖੰਨਾ) - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਸਲਾਹ ਦਿੱਤੀ ਹੈ ਕਿ ਉਹ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਦੈਵੀ-ਪ੍ਰਭੂਸੱਤਾ ਨਾਲ ਟੱਕਰ ਲੈਣ ਤੋਂ ਗੁਰੇਜ਼ ਕਰਨ। ਭਾਈ ਲੌਂਗੋਵਾਲ ਨੇ ਕਿਹਾ ਕਿ ਨਜਾਇਜ਼ ਪੁਲਿਸ.....
ਰਾਹੁਲ ਗਾਂਧੀ ਖ਼ਿਲਾਫ਼ ਕਾਰਵਾਈ ਲੋਕਤੰਤਰ ਦੀ ਹੱਤਿਆ- ਰਾਜਾ ਵੜਿੰਗ
. . .  1 day ago
ਲੁਧਿਆਣਾ, 30 ਮਾਰਚ (ਪਰਮਿੰਦਰ ਸਿੰਘ ਆਹੂਜਾ)- ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਕਿ ਕਾਂਗਰਸੀ ਆਗੂ ਰਾਹੁਲ ਗਾਂਧੀ ਦੀ ਸਾਂਸਦ ਵਜੋਂ ਰੱਦ ਕੀਤੀ ਗਈ ਮੈਂਬਰਸ਼ਿਪ ਲੋਕਤੰਤਰ ਦੀ ਹੱਤਿਆ ਹੈ। ਅੱਜ ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਰਾਜਾ ਵੜਿੰਗ ਨੇ ਕਿਹਾ ਕਿ ਕਾਂਗਰਸ ਇਸ.....
ਮੇਰੀਆਂ ਵਿਦਿਆਰਥਣਾਂ ਲਈ ਮੈਂ ਖ਼ੁਦ ਹੀ ਰੋਲ ਮਾਡਲ- ਵੀ. ਸੀ. ਪ੍ਰੋ. ਰੇਨੂੰ ਚੀਮਾ
. . .  1 day ago
ਮੁਹਾਲੀ, 30 ਮਾਰਚ (ਦਵਿੰਦਰ) - ਪੰਜਾਬ ਯੂਨੀਵਰਸਿਟੀ ਦੇ ਨਵੇਂ ਚੁਣੇ ਗਏ ਵੀ. ਸੀ. ਪ੍ਰੋ. ਰੇਨੂੰ ਚੀਮਾ ਵਿੱਗ ਵਲੋਂ ਅੱਜ ਪੱਤਰਕਾਰਾਂ ਨਾਲ ਗੱਲਬਾਤ ਕੀਤੀ ਗਈ। ਇਸ ਮੌਕੇ ਗੱਲ ਕਰਦਿਆਂ ਉਨ੍ਹਾਂ ਕਿਹਾ...
ਅਜੀਤ ਡੋਵਾਲ ਵਲੋਂ ਆਪਣੇ ਯੂ.ਕੇ. ਹਮਰੁਤਬਾ ਨਾਲ ਮੁਲਾਕਾਤ
. . .  1 day ago
ਨਵੀਂ ਦਿੱਲੀ, 30 ਮਾਰਚ- ਰਾਸ਼ਟਰੀ ਸੁਰੱਖਿਆ ਸਲਾਹਕਾਰ ਅਜੀਤ ਡੋਵਾਲ ਵਲੋਂ ਅੱਜ ਯੂ. ਕੇ. ਦੇ ਆਪਣੇ ਹਮਰੁਤਬਾ ਟਿਮ ਬੈਰੋਜ਼ ਨਾਲ ਇਕ ਗੈਰ...
ਇੰਦੌਰ: ਮੰਦਿਰ ਦੀ ਬਾਵੜੀ ਦੀ ਛੱਤ ਡਿੱਗਣ ਕਾਰਨ 25 ਤੋਂ ਵੱਧ ਲੋਕ ਜ਼ਖ਼ਮੀ
. . .  1 day ago
ਇੰਦੌਰ, 30 ਮਾਰਚ- ਇੱਥੋਂ ਦੇ ਸਨੇਹ ਨਗਰ ਨੇੜੇ ਪਟੇਲ ਨਗਰ ’ਚ ਸਥਿਤ ਇਕ ਮੰਦਿਰ ਦੀ ਬਾਵੜੀ ਦੀ ਛੱਤ ਡਿੱਗਣ ਕਾਰਨ 25 ਤੋਂ ਵੱਧ ਲੋਕ ਉਸ ’ਚ ਡਿੱਗ ਗਏ। ਖ਼ੂਹ ’ਚ ਡਿੱਗੇ ਲੋਕਾਂ ਨੂੰ ਬਚਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਹਾਦਸੇ ਤੋਂ ਬਾਅਦ ਵੀ ਕਾਫ਼ੀ ਦੇਰ ਤੱਕ ਫ਼ਾਇਰ ਬ੍ਰਿਗੇਡ, ਐਂਬੂਲੈਂਸ ਅਤੇ 108 ਗੱਡੀਆਂ ਮੌਕੇ ’ਤੇ ਨਹੀਂ....
ਭਾਰਤੀ ਨਿਆਂਪਾਲਿਕਾ ਵਿਦੇਸ਼ੀ ਦਖ਼ਲਅੰਦਾਜ਼ੀ ਨਾਲ ਪ੍ਰਭਾਵਿਤ ਨਹੀਂ ਹੋ ਸਕਦੀ- ਕਿਰਨ ਰਿਜਿਜੂ
. . .  1 day ago
ਨਵੀਂ ਦਿੱਲੀ, 30 ਮਾਰਚ- ਜਰਮਨੀ ਦੇ ਵਿਦੇਸ਼ ਮੰਤਰਾਲੇ ਵਲੋਂ ਰਾਹੁਲ ਗਾਂਧੀ ਨੂੰ ਅਯੋਗ ਠਹਿਰਾਉਣ ਦੇ ਮਾਮਲੇ ’ਤੇ ਟਿੱਪਣੀ ਕੀਤੀ ਗਈ ਹੈ। ਇਸ ਦਾ ਜਵਾਬ ਦਿੰਦਿਆ ਕੇਂਦਰੀ ਕਾਨੂੰਨ ਮੰਤਰੀ ਕਿਰਨ ਰਿਜਿਜੂ ਨੇ ਟਵੀਟ ਕਰ ਕਿਹਾ ਕਿ ਭਾਰਤ ਦੇ ਅੰਦਰੂਨੀ ਮਾਮਲਿਆਂ ਵਿਚ ਦਖ਼ਲ ਦੇਣ ਲਈ ਵਿਦੇਸ਼ੀ ਤਾਕਤਾਂ ਨੂੰ.....
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 14 ਅੱਸੂ ਸੰਮਤ 553

ਮਾਨਸਾ

ਸ਼ਹੀਦ ਭਗਤ ਸਿੰਘ ਦਾ ਜਨਮ ਦਿਹਾੜਾ ਉਤਸ਼ਾਹ ਨਾਲ ਮਨਾਇਆ

ਮਾਨਸਾ, 28 ਸਤੰਬਰ (ਗੁਰਚੇਤ ਸਿੰਘ ਫੱਤੇਵਾਲੀਆ/ਬਲਵਿੰਦਰ ਸਿੰਘ ਧਾਲੀਵਾਲ) - ਮਾਨਸਾ ਜ਼ਿਲੇ੍ਹ 'ਚ ਸ਼ਹੀਦ-ਏ-ਆਜ਼ਮ ਭਗਤ ਸਿੰਘ ਦਾ 114ਵਾਂ ਜਨਮ ਦਿਨ ਉਤਸ਼ਾਹ ਨਾਲ ਮਨਾਇਆ ਗਿਆ | ਵੱਖ-ਵੱਖ ਥਾਵਾਂ 'ਤੇ ਨੌਜਵਾਨਾਂ ਨੇ ਅਹਿਦ ਕੀਤਾ ਕਿ ਉਨ੍ਹਾਂ ਦੇ ਸੁਪਨਿਆਂ ਨੂੰ ਪੂਰਾ ਕਰਨ ...

ਪੂਰੀ ਖ਼ਬਰ »

ਸਰਪੰਚਾਂ ਵਲੋਂ ਮਾਣ ਦੇਣ 'ਤੇ ਮੁੱਖ ਮੰਤਰੀ ਤੇ ਸਰਕਾਰ ਦਾ ਧੰਨਵਾਦ

ਮਾਨਸਾ, 28 ਸਤੰਬਰ (ਵਿਸ਼ੇਸ਼ ਪ੍ਰਤੀਨਿਧ) - ਪੰਜਾਬ ਸਰਕਾਰ ਵਲੋਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ 'ਚ ਸਰਪੰਚਾਂ ਤੇ ਕੌਂਸਲਰਾਂ ਨੂੰ ਚੰਡੀਗੜ੍ਹ ਸਕੱਤਰੇਤ ਵਿਖੇ ਜਾਣ ਲਈ ਵਿਸ਼ੇਸ਼ ਸ਼ਨਾਖ਼ਤੀ ਕਾਰਡ ਬਣਾਉਣ ਦਾ ਪੰਚਾਇਤੀ ਨੁਮਾਇੰਦਿਆਂ ਨੇ ਧੰਨਵਾਦ ...

ਪੂਰੀ ਖ਼ਬਰ »

ਕੌੜੀਵਾੜਾ ਦੇ ਡੇਅਰੀ ਫਾਰਮ ਤੋਂ 5 ਮੱਝਾਂ, 2 ਝੋਟੀਆਂ ਤੇ 4 ਕਟਰੂ ਚੋਰੀ

ਸਰਦੂਲਗੜ੍ਹ, 28 ਸਤੰਬਰ (ਪ੍ਰਕਾਸ਼ ਸਿੰਘ ਜ਼ੈਲਦਾਰ) - ਬੀਤੀ ਰਾਤ ਕੌੜੀਵਾੜਾ ਦੇ ਇੱਕ ਡੇਅਰੀ ਫਾਰਮ ਤੋਂ ਲੱਖਾਂ ਰੁਪਏ ਦੀਆਂ ਮੱਝਾਂ ਚੋਰੀ ਹੋਣ ਦੀ ਖ਼ਬਰ ਹੈ | ਜਾਣਕਾਰੀ ਮੁਤਾਬਿਕ ਰਵੀ ਕੁਮਾਰ ਪੁੱਤਰ ਸੋਹਣ ਲਾਲ ਖੇਤ ਵਿਚ ਡੇਅਰੀ ਫਾਰਮਿੰਗ ਦਾ ਕੰਮ ਕਰਦਾ ਹੈ | ਪਸ਼ੂਆਂ ...

ਪੂਰੀ ਖ਼ਬਰ »

ਗੁਲਾਬੀ ਸੁੰਡੀ ਦੇ ਘਾਤਕ ਹਮਲੇ ਨੇ ਨਰਮਾ ਉਤਪਾਦਕ ਕਿਸਾਨਾਂ ਦੇ ਹੋਸ਼ ਉਡਾਏ

ਬਰੇਟਾ, 28 ਸਤੰਬਰ (ਜੀਵਨ ਸ਼ਰਮਾ) - ਗੁਲਾਬੀ ਸੁੰਡੀ ਦੇ ਹੋਏ ਹਮਲੇ ਕਾਰਨ ਇਲਾਕੇ ਦੇ ਕਿਸਾਨ ਨਰਮੇ ਦੀ ਫ਼ਸਲ 'ਤੇ ਮਹਿੰਗੀਆਂ ਮਹਿੰਗੀਆਂ ਕੀਟਨਾਸ਼ਕ ਦਵਾਈਆਂ ਕਰ ਰਹੇ ਹਨ ਜਦੋਂ ਕਿ ਇਨ੍ਹਾਂ ਦਵਾਈਆਂ ਦਾ ਫ਼ਾਇਦਾ ਬਿਲਕੁਲ ਵੀ ਨਹੀਂ ਹੋ ਰਿਹਾ | ਸਰਕਾਰ ਵਲੋਂ ਮੁਫਤ ਕੀਟਨਾਸ਼ਕ ਦਵਾਈਆਂ ਦੇਣ ਦਾ ਐਲਾਨ ਵੀ ਖੂਹ ਖਾਤੇ ਪੈ ਗਿਆ ਹੈ | ਇਸ ਸਮੇਂ ਨਰਮੇ ਦੀ ਚੁਗਾਈ ਦਾ ਸਮਾ ਆ ਗਿਆ ਸੀ, ਪਰ ਉਸ ਸਮੇਂ ਹੋਏ ਗੁਲਾਬੀ ਸੰੁਡੀ ਨੇ ਹਮਲਾ ਕਰ ਕੇ ਕਿਸਾਨਾਂ ਦੀ ਉਮੀਦਾਂ 'ਤੇ ਪਾਣੀ ਫੇਰ ਕੇ ਰੱਖ ਦਿਤਾ ਹੈ | ਉਨ੍ਹਾਂ ਨੂੰ ਸਮਝ ਨਹੀਂ ਆ ਰਹੀ ਕਿ ਉਹ ਨਰਮੇ ਦੀ ਫ਼ਸਲ ਨੂੰ ਖੇਤਾਂ ਵਿਚ ਰੱਖਣ ਜਾਂ ਫਿਰ ਵਾਹ ਦੇਣ | ਕਿਸਾਨ ਸੁੱਖਾ ਸਿੰਘ ਵਾਸੀ ਧਰਮਪੁਰਾ, ਵਜੀਰ ਸਿੰਘ ਸਸਪਾਲੀ, ਮੇਜਰ ਸਿੰਘ ਗੋਬਿੰਦਪੁਰਾ ਨੇ ਦੱਸਿਆ ਕਿ ਗੁਲਾਬੀ ਸੁੰਡੀ ਦਾ ਹਮਲਾ ਏਨਾ ਤੇਜ਼ ਹੈ ਕਿ ਪਿਛਲੇ ਇਕ ਹਫ਼ਤੇ ਦੇ ਵਿਚ ਨਰਮੇ ਦੀ ਸਾਰੀ ਫ਼ਸਲ ਤਬਾਹ ਕਰ ਕੇ ਰੱਖ ਦਿੱਤੀ ਹੈ | ਉਨ੍ਹਾਂ ਵਲੋਂ ਮਹਿੰਗੀਆਂ ਕੀਟਨਾਸ਼ਕ ਦਵਾਈਆਂ ਵੀ ਵਰਤੀਆਂ ਗਈਆਂ ਪਰ ਸੁੰਡੀ ਟੀਂਡੇ ਵਿਚ ਹੋਣ ਕਾਰਨ ਬਿਲਕੁਲ ਵੀ ਅਸਰ ਨਹੀਂ ਹੋ ਰਿਹਾ | ਉਨ੍ਹਾਂ ਕਿਹਾ ਕਿ ਜਿੱਥੇ ਉਨ੍ਹਾਂ ਦੀ ਫ਼ਸਲ ਬਰਬਾਦ ਹੋ ਗਈ ਹੈ ਉਥੇ ਮਹਿੰਗੀਆਂ ਕੀਟਨਾਸ਼ਕ ਦਵਾਈਆਂ ਨੇ ਉਨ੍ਹਾਂ ਦਾ ਲੱਕ ਤੋੜ ਕੇ ਰੱਖ ਦਿੱਤਾ ਹੈ | ਨਰਮੇ ਦੀ ਚੁਗਾਈ ਕਰਨ ਵਾਲੇ ਮਜ਼ਦੂਰ ਵੀ ਘਰਾਂ ਵਿਚ ਬੈਠਣ ਲਈ ਮਜਬੂਰ ਹਨ | ਕਿਸਾਨਾਂ ਦਾ ਕਹਿਣਾ ਹੈ ਕਿ ਸੁੰਡੀ ਕਾਰਨ ਨਰਮੇ ਦਾ ਸੌ ਫ਼ੀਸਦੀ ਨੁਕਸਾਨ ਹੈ, ਜਿਸ ਕਰ ਕੇ ਉਨ੍ਹਾਂ ਦੇ ਨੁਕਸਾਨ ਦੀ ਗਿਰਦਾਵਰੀ ਕਰਵਾ ਕੇ ਜਲਦ ਮੁਆਵਜ਼ਾ ਦਿੱਤਾ ਜਾਵੇ ਤਾਂ ਜੋ ਉਨ੍ਹਾਂ ਦੀ ਥੋੜ੍ਹੀ ਆਰਥਿਕ ਮਦਦ ਹੋ ਸਕੇ |

ਖ਼ਬਰ ਸ਼ੇਅਰ ਕਰੋ

 

ਸੀਵਰੇਜ ਤੇ ਵਾਟਰ ਸਪਲਾਈ ਸਮੱਸਿਆ ਨੂੰ ਲੈ ਕੇ ਨਗਰ ਪੰਚਾਇਤ ਅੱਗੇ ਲਗਾਇਆ ਧਰਨਾ

ਸਰਦੂਲਗੜ੍ਹ, 28 ਸਤੰਬਰ (ਜੀ. ਐਮ. ਅਰੋੜਾ) - ਸ਼ਹੀਦ ਭਗਤ ਸਿੰਘ ਨੌਜਵਾਨ ਸਭਾ ਨੇ ਕਾ. ਬੰਸੀ ਲਾਲ ਦੀ ਅਗਵਾਈ 'ਚ ਸ਼ਹਿਰ ਦੀ ਸੀਵਰੇਜ ਤੇ ਵਾਟਰ ਸਪਲਾਈ ਦੀ ਸਮੱਸਿਆ ਨੂੰ ਲੈ ਕੇ ਧਰਨਾ ਲਗਾਇਆ ਗਿਆ | ਉਨ੍ਹਾਂ ਕਿਹਾ ਕਿ ਨਗਰ ਪੰਚਾਇਤ ਵਲੋਂ ਕਰੋੜਾਂ ਰੁਪਏ ਖ਼ਰਚ ਕੇ ਸ਼ਹਿਰ ਵਿਚ ...

ਪੂਰੀ ਖ਼ਬਰ »

ਵਿਸ਼ਵ ਹਲਕਾਅ ਦਿਵਸ ਮਨਾਇਆ

ਸਰਦੂਲਗੜ੍ਹ, 28 ਸਤੰਬਰ (ਅਰੋੜਾ) - ਸਿਵਲ ਹਸਪਤਾਲ ਸਰਦੂਲਗੜ੍ਹ ਵਿਖੇ ਵਿਸ਼ਵ ਹਲਕਾਅ ਦਿਵਸ ਮਨਾਇਆ ਗਿਆ | ਸੰਬੋਧਨ ਕਰਦਿਆਂ ਡਾ. ਵੇਦ ਪ੍ਰਕਾਸ਼ ਸੰਧੂ ਸੀਨੀਅਰ ਮੈਡੀਕਲ ਅਫ਼ਸਰ, ਡਾ. ਸੋਹਨ ਲਾਲ ਅਰੋੜਾ ਨੇ ਕਿਹਾ ਕਿ ਕੁੱਤੇ ਜਾਂ ਕਿਸੇ ਵੀ ਜਾਨਵਰ ਦੇ ਕੱਟੇ ਜਾਣ 'ਤੇ ਤੁਰੰਤ ...

ਪੂਰੀ ਖ਼ਬਰ »

ਸੁਰੱਖਿਆ ਜਵਾਨਾਂ ਦੀ ਭਰਤੀ ਸਬੰਧੀ ਕੈਂਪ ਅੱਜ ਤੋਂ

ਫ਼ਤਹਿਗੜ੍ਹ ਸਾਹਿਬ, 28 ਸਤੰਬਰ (ਬਲਜਿੰਦਰ ਸਿੰਘ) - ਸਕਿਓਰਿਟੀ ਐਂਡ ਇੰਟੈਲੀਜੈਂਸ ਇੰਡੀਆ ਲਿਮਟਿਡ ਵਲੋਂ ਸੁਰੱਖਿਆ ਜਵਾਨਾਂ ਦੀ ਭਰਤੀ ਸਬੰਧੀ ਜ਼ਿਲ੍ਹੇ 'ਚ ਵਿਸ਼ੇਸ਼ ਭਰਤੀ ਮੁਹਿੰਮ ਚਲਾਈ ਜਾ ਰਹੀ ਹੈ ਜਿਸ ਦੌਰਾਨ ਚੁਣੇ ਗਏ ਨੌਜਵਾਨਾਂ ਦੀ 65 ਸਾਲ ਤੱਕ ਸਥਾਈ ਨਿਯੁਕਤੀ ...

ਪੂਰੀ ਖ਼ਬਰ »

ਸੜਕ ਕਿਨਾਰੇ ਜੋੜੇ ਖੰਭੇ ਦੇ ਰਹੇ ਨੇ ਹਾਦਸਿਆਂ ਨੂੰ ਸੱਦਾ

ਭੀਖੀ, 28 ਸਤੰਬਰ (ਨਿ.ਪ.ਪ.) - ਕਸਬੇ ਦੀ ਮੂਲਾ ਸਿੰਘ ਵਾਲਾ ਰੋਡ ਤੇ ਸਰਵਹਿੱਤਕਾਰੀ ਵਿੱਦਿਆ ਮੰਦਰ ਦੇ ਨੇੜੇ ਸੜਕ ਦੇ ਦੋਵੇਂ ਪਾਸੀਂ ਲੱਗੇ ਬਿਜਲੀ ਦੇ ਜੋੜੇ ਖੰਭੇ ਆਵਾਜਾਈ ਨੂੰ ਪ੍ਰਭਾਵਿਤ ਕਰਨ ਦੇ ਨਾਲ-ਨਾਲ ਹਾਦਸਿਆਂ ਨੂੰ ਸੱਦਾ ਦੇ ਰਹੇ ਹਨ | ਇਨ੍ਹਾਂ ਜੌੜੇ ਖੰਭਿਆਂ ...

ਪੂਰੀ ਖ਼ਬਰ »

ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ ਕੈਬਨਿਟ ਮੰਤਰੀ ਬਣਾਉਣ ਦੀ ਖ਼ੁਸ਼ੀ 'ਚ ਲੱਡੂ ਵੰਡੇ

ਮਾਨਸਾ, 28 ਸਤੰਬਰ (ਬਲਵਿੰਦਰ ਸਿੰਘ ਧਾਲੀਵਾਲ)- ਨੌਜਵਾਨ ਵਿਧਾਇਕ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ ਕੈਬਨਿਟ ਮੰਤਰੀ ਬਣਾ ਕੇ ਉਨ੍ਹਾਂ ਦੀ ਇੱਛਾ ਅਨੁਸਾਰ ਮੁੱਖ ਮੰਤਰੀ ਵਲੋਂ ਟਰਾਂਸਪੋਰਟ ਵਿਭਾਗ ਦੇਣ ਦਾ ਜ਼ਿਲ੍ਹੇ ਦੇ ਕਾਂਗਰਸੀ ਆਗੂਆਂ ਨੇ ਭਰਵਾਂ ਸਵਾਗਤ ਕੀਤਾ ਹੈ ...

ਪੂਰੀ ਖ਼ਬਰ »

ਧਰਨਿਆਂ ਮੌਕੇ ਕਿਸਾਨਾਂ ਨੇ ਸ਼ਹੀਦ ਭਗਤ ਸਿੰਘ ਦਾ ਜਨਮ ਦਿਹਾੜਾ ਮਨਾਇਆ

ਮਾਨਸਾ, 28 ਸਤੰਬਰ (ਗੁਰਚੇਤ ਸਿੰਘ ਫੱਤੇਵਾਲੀਆ/ਬਲਵਿੰਦਰ ਸਿੰਘ ਧਾਲੀਵਾਲ) - ਕੇਂਦਰ ਸਰਕਾਰ ਵਲੋਂ ਪਾਸ ਕੀਤੇ 3 ਖੇਤੀਬਾੜੀ ਵਿਰੋਧੀ ਕਾਨੂੰਨ ਰੱਦ ਅਤੇ ਐਮ.ਐਸ.ਪੀ. ਗਾਰੰਟੀ ਕਾਨੰੂਨ ਲਾਗੂ ਕਰਵਾਉਣ ਲਈ ਕਿਸਾਨਾਂ ਨੇ ਵੱਖ-ਵੱਖ ਥਾਵਾਂ 'ਤੇ ਰੋਸ ਪ੍ਰਦਰਸ਼ਨ ਜਾਰੀ ਰੱਖੇ | ...

ਪੂਰੀ ਖ਼ਬਰ »

ਭਾਕਿਯੂ ਮਾਨਸਾ ਨੇ ਤੀਸਰੇ ਦਿਨ ਵੀ ਲਗਾਇਆ ਧਰਨਾ ਤੇ ਸੜਕੀ ਆਵਾਜਾਈ ਰੋਕ ਕੀਤੀ ਨਾਅਰੇਬਾਜ਼ੀ

ਗੋਨਿਆਣਾ, 28 ਸਤੰਬਰ (ਲਛਮਣ ਦਾਸ ਗਰਗ) - ਭਾਰਤੀ ਕਿਸਾਨ ਯੂਨੀਅਨ ਮਾਨਸਾ ਦੇ ਇਕ ਵਰਕਰ ਚਿਰਾਗਦੀਨ ਵਾਸੀ ਕੋਠੇ ਫੂਲਾ ਸਿੰਘ ਵਾਲਾ ਵਲੋਂ ਆਪਣੇ ਭਰਾ ਦੀ ਰਾਈਫ਼ਲ ਨਾਲ ਤਕਰੀਬਨ ਇਕ ਮਹੀਨਾ ਪਹਿਲਾ ਆਪਣੇ ਆਪ ਨੂੰ ਗੋਲੀ ਮਾਰ ਕੇ ਕੀਤੀ ਖ਼ੁਦਕੁਸ਼ੀ ਦੇ ਮਾਮਲੇ ਤਹਿਤ ਪੀੜਤ ...

ਪੂਰੀ ਖ਼ਬਰ »

ਗਲੀਆਂ, ਨਾਲੀਆਂ ਦੀ ਸਥਿਤੀ ਸੰਤੋਖਜਨਕ ਹੋਣ ਦੇ ਬਾਵਜੂਦ ਬਾਕੀ ਸਹੂਲਤਾਂ ਤੋਂ ਪੱਛੜਿਆ ਪਿੰਡ ਨਾਹਰਾਂ

--ਜੀ.ਐਮ.ਅਰੋੜਾ -- ਸਰਦੂਲਗੜ੍ਹ, 28 ਸਤੰਬਰ - ਇਥੋਂ 12 ਕਿਲੋਮੀਟਰ ਦੀ ਦੂਰੀ 'ਤੇ ਸਥਿਤ ਪਿੰਡ ਨਾਹਰਾਂ ਦੀਆਂ ਗਲੀਆਂ, ਨਾਲੀਆਂ ਦੀ ਸਥਿਤੀ ਭਾਵੇਂ ਸੰਤੋਖ ਜਨਕ ਹੈ, ਪਰ ਬਾਕੀ ਸਹੂਲਤਾਂ ਤੋਂ ਪਛੜਿਆ ਹੋਇਆ ਹੈ | ਪਿੰਡ ਦੇ ਲੋਕ ਅਨੇਕਾਂ ਸਮੱਸਿਆਵਾਂ ਨਾਲ ਜੂਝ ਰਹੇ ਹਨ ਪਰ ...

ਪੂਰੀ ਖ਼ਬਰ »

ਸੀਵਰੇਜ ਤੇ ਵਾਟਰ ਸਪਲਾਈ ਸਮੱਸਿਆ ਨੂੰ ਲੈ ਕੇ ਨਗਰ ਪੰਚਾਇਤ ਅੱਗੇ ਲਗਾਇਆ ਧਰਨਾ

ਸਰਦੂਲਗੜ੍ਹ, 28 ਸਤੰਬਰ (ਜੀ. ਐਮ. ਅਰੋੜਾ) - ਸ਼ਹੀਦ ਭਗਤ ਸਿੰਘ ਨੌਜਵਾਨ ਸਭਾ ਨੇ ਕਾ. ਬੰਸੀ ਲਾਲ ਦੀ ਅਗਵਾਈ 'ਚ ਸ਼ਹਿਰ ਦੀ ਸੀਵਰੇਜ ਤੇ ਵਾਟਰ ਸਪਲਾਈ ਦੀ ਸਮੱਸਿਆ ਨੂੰ ਲੈ ਕੇ ਧਰਨਾ ਲਗਾਇਆ ਗਿਆ | ਉਨ੍ਹਾਂ ਕਿਹਾ ਕਿ ਨਗਰ ਪੰਚਾਇਤ ਵਲੋਂ ਕਰੋੜਾਂ ਰੁਪਏ ਖ਼ਰਚ ਕੇ ਸ਼ਹਿਰ ਵਿਚ ...

ਪੂਰੀ ਖ਼ਬਰ »

ਕੰਪਿਊਟਰ ਅਧਿਆਪਕਾਂ ਵਲੋਂ ਪੱਕਾ ਮੋਰਚਾ ਸ਼ੁਰੂ

ਮਾਨਸਾ, 28 ਸਤੰਬਰ (ਸਟਾਫ਼ ਰਿਪੋਰਟਰ) - ਸਥਾਨਕ ਨਹਿਰੂ ਮੈਮੋਰੀਅਲ ਸਰਕਾਰੀ ਕਾਲਜ ਵਿਖੇ ਐੱਚ. ਈ. ਆਈ. ਐਸ. ਡਿਪਾਰਟਮੈਂਟ ਨੂੰ ਬੰਦ ਹੋਣ ਤੋਂ ਰੁਕਵਾਉਣ ਲਈ ਕਾਲਜ ਅੰਦਰ ਐੱਚ.ਈ.ਆਈ.ਐਸ. ਅਧਿਆਪਕਾਂ ਵਲੋਂ ਪੱਕਾ ਮੋਰਚਾ ਸ਼ੁਰੂ ਕਰ ਦਿੱਤਾ ਹੈ | ਧਰਨੇ ਨੂੰ ਸੰਬੋਧਨ ਕਰਦਿਆਂ ...

ਪੂਰੀ ਖ਼ਬਰ »

ਕੌਂਸਲਰ ਦੀ ਅਗਵਾਈ 'ਚ 33 ਫੁੱਟ ਰੋਡ 'ਤੇ ਧਰਨਾ ਜਾਰੀ

ਮਾਨਸਾ, 28 ਸਤੰਬਰ (ਵਿਸ਼ੇਸ਼ ਪ੍ਰਤੀਨਿਧ) - ਸਥਾਨਕ ਸ਼ਹਿਰ ਦੇ 33 ਫੁੱਟ ਰੋਡ 'ਤੇ ਵਾਰਡ ਨੰਬਰ 6 ਅਤੇ 7 ਦੇ ਲੋਕਾਂ ਵਲੋਂ ਸੀਵਰੇਜ ਓਵਰਫ਼ਲੋ ਅਤੇ ਅਧੂਰੇ ਪਏ ਕੰਮ ਨੂੰ ਟੈਂਡਰ ਮੁਤਾਬਿਕ ਮੁਕੰਮਲ ਕਰਵਾਉਣ ਲਈ ਧਰਨਾ 9ਵੇਂ ਦਿਨ ਵੀ ਜਾਰੀ ਹੈ | ਅਗਵਾਈ ਵਾਰਡ ਨੰ: 6 ਦੇ ਕੌਂਸਲਰ ...

ਪੂਰੀ ਖ਼ਬਰ »

ਮਿੰਨੀ ਕਹਾਣੀ ਲੇਖਕ ਮੰਚ ਪੰਜਾਬ ਵਲੋਂ ਪੁਰਸਕਾਰਾਂ ਦਾ ਐਲਾਨ

ਮਾਨਸਾ, 28 ਸਤੰਬਰ (ਰਾਵਿੰਦਰ ਸਿੰਘ ਰਵੀ) - ਮਿੰਨੀ ਕਹਾਣੀ ਲੇਖਕ ਮੰਚ ਪੰਜਾਬ ਅਤੇ ਅਦਾਰਾ ਤ੍ਰੈਮਾਸਿਕ 'ਮਿੰਨੀ' ਵਲੋਂ ਸਾਲਾਨਾ ਪੁਰਸਕਾਰਾਂ ਦਾ ਐਲਾਨ ਕਰ ਦਿੱਤਾ ਗਿਆ ਹੈ | ਇਸ ਬਾਰੇ ਜਾਣਕਾਰੀ ਦਿੰਦਿਆਂ ਮੰਚ ਦੇ ਕੋ-ਕਨਵੀਨਰ ਜਗਦੀਸ਼ ਰਾਏ ਕੁੱਲਰੀਆਂ ਨੇ ਦੱਸਿਆ ਕਿ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX