ਤਾਜਾ ਖ਼ਬਰਾਂ


ਕਿਸੇ ਵੀ ਕੀਮਤ 'ਤੇ ਸਿਹਤ ਦਾ ਅਧਿਕਾਰ ਬਿੱਲ ਵਾਪਸ ਨਹੀਂ ਲਵਾਂਗੇ"-ਸਿਹਤ ਮੰਤਰੀ ਰਾਜਸਥਾਨ
. . .  28 minutes ago
ਜੈਪੁਰ, , 28 ਮਾਰਚ -ਸਿਹਤ ਦਾ ਅਧਿਕਾਰ ਬਿੱਲ ਵਿਰੁੱਧ ਰਾਜਸਥਾਨ ਵਿਚ ਡਾਕਟਰਾਂ ਦੇ ਵੱਡੇ ਵਿਰੋਧ ਦੇ ਵਿਚਕਾਰ, ਰਾਜ ਦੇ ਸਿਹਤ ਮੰਤਰੀ ਪਰਸਾਦੀ ਲਾਲ ਮੀਨਾ ਨੇ ਕਿਹਾ ਕਿ ਸਰਕਾਰ ਕਿਸੇ ਵੀ ਕੀਮਤ 'ਤੇ ਇਸ ਬਿੱਲ ਨੂੰ ਵਾਪਸ...
ਅਤੀਕ ਅਹਿਮਦ ਨੂੰ ਅੱਜ ਪ੍ਰਯਾਗਰਾਜ ਅਦਾਲਤ 'ਚ ਕੀਤਾ ਜਾਵੇਗਾ ਪੇਸ਼
. . .  34 minutes ago
ਪ੍ਰਯਾਗਰਾਜ, 28 ਮਾਰਚ-ਉੱਤਰ ਪ੍ਰਦੇਸ਼ ਦੇ ਪ੍ਰਯਾਗਰਾਜ ਦੀ ਸੰਸਦ ਮੈਂਬਰ-ਵਿਧਾਇਕ ਅਦਾਲਤ 'ਚ ਉਮੇਸ਼ ਪਾਲ ਅਗਵਾ ਮਾਮਲੇ ਦੀ ਸੁਣਵਾਈ ਤੋਂ ਪਹਿਲਾਂ ਉਨ੍ਹਾਂ ਦੀ ਰਿਹਾਇਸ਼ ਦੇ ਬਾਹਰ ਸੁਰੱਖਿਆ ਦੇ ਪੁਖਤਾ ਪ੍ਰਬੰਧ ਕੀਤੇ ਗਏ ਸਨ। ਉਨ੍ਹਾਂ ਦੇ ਵਕੀਲ ਦੀ ਰਿਹਾਇਸ਼ ਦੇ ਬਾਹਰ ਵੀ ਸੁਰੱਖਿਆ...
⭐ਮਾਣਕ-ਮੋਤੀ⭐
. . .  about 1 hour ago
⭐ਮਾਣਕ-ਮੋਤੀ⭐
ਸੰਸਦ 'ਚ ਵਿਰੋਧੀ ਪਾਰਟੀਆਂ ਦਾ ਵਿਰੋਧ ਭਲਕੇ ਵੀ ਰਹੇਗਾ ਜਾਰੀ
. . .  1 day ago
ਨਵੀਂ ਦਿੱਲੀ, 27 ਮਾਰਚ-ਸਮਕਾਲੀ ਵਿਰੋਧੀ ਪਾਰਟੀਆਂ ਦੀ ਮੀਟਿੰਗ ਵਿਚ ਫ਼ੈਸਲਾ ਕੀਤਾ ਗਿਆ ਕਿ ਕਾਲੇ ਕੱਪੜਿਆਂ ਵਿਚ ਵਿਰੋਧੀ ਪਾਰਟੀਆਂ ਦਾ ਵਿਰੋਧ ਭਲਕੇ ਵੀ ਸੰਸਦ ਵਿੱਚ ਗਾਂਧੀ ਦੇ ਬੁੱਤ ਅੱਗੇ ਜਾਰੀ ਰਹੇਗਾ।ਸੂਤਰਾਂ ਅਨੁਸਾਰ ਰਾਜ ਸਭਾ 'ਚ ਵਿਰੋਧੀ ਧਿਰ...
ਨਾਮੀਬੀਆ ਤੋਂ ਮੱਧ ਪ੍ਰਦੇਸ਼ ਦੇ ਕੁਨੋ ਨੈਸ਼ਨਲ ਪਾਰਕ 'ਚ ਲਿਆਂਦੀ ਇਕ ਮਾਦਾ ਚੀਤਾ 'ਸ਼ਾਸ਼ਾ' ਦੀ ਮੌਤ
. . .  1 day ago
ਭੋਪਾਲ, 27 ਮਾਰਚ-22 ਦਸੰਬਰ ਨੂੰ ਨਾਮੀਬੀਆ ਤੋਂ ਮੱਧ ਪ੍ਰਦੇਸ਼ ਦੇ ਕੁਨੋ ਨੈਸ਼ਨਲ ਪਾਰਕ ਵਿਚ ਲਿਆਂਦੀ ਇਕ ਮਾਦਾ ਚੀਤਾ 'ਸ਼ਾਸ਼ਾ' ਦੀ ਮੌਤ ਹੋ ਗਈ ਹੈ। ਇਹ ਪਾਇਆ ਗਿਆ ਕਿ ਚੀਤਾ ਸ਼ਾਸ਼ਾ ਨੂੰ ਭਾਰਤ ਲਿਆਉਣ ਤੋਂ ਪਹਿਲਾਂ ਕਿਡਨੀ ਦੀ ਲਾਗ...
ਕ੍ਰਿਕਟ ਖਿਡਾਰੀ ਕੇਦਾਰ ਜਾਧਵ ਦੇ ਪਿਤਾ ਲਾਪਤਾ
. . .  1 day ago
ਪੁਣੇ, 27 ਮਾਰਚ-ਭਾਰਤੀ ਕ੍ਰਿਕਟ ਖਿਡਾਰੀ ਕੇਦਾਰ ਜਾਧਵ ਦੇ ਪਿਤਾ ਮਹਾਦੇਵ ਜਾਧਵ ਅੱਜ ਸਵੇਰ ਤੋਂ ਪੁਣੇ ਸ਼ਹਿਰ ਦੇ ਕੋਥਰੂਦ ਇਲਾਕੇ ਤੋਂ ਲਾਪਤਾ ਹਨ। ਪੁਣੇ ਪੁਲਿਸ ਦੇ ਅਧਿਕਾਰੀ ਨੇ ਦੱਸਿਆ ਕਿ ਇਸ ਨੂੰ ਲੈ ਕੇ ਅਲੰਕਾਰ ਥਾਣੇ 'ਚ ਪੁਲਿਸ ਸ਼ਿਕਾਇਤ...
ਪੰਜਾਬ ਸਟੂਡੈਂਟਸ ਯੂਨੀਅਨ ਵਲੋਂ ਖਟਕੜ ਕਲਾਂ ਚ ਸਿਹਤ ਕੇਂਦਰ ਤੋਂ ਸ਼ਹੀਦ ਭਗਤ ਸਿੰਘ ਦੀ ਫੋਟੋ ਹਟਾਉਣ ਖ਼ਿਲਾਫ਼ ਪ੍ਰਦਰਸ਼ਨ
. . .  1 day ago
ਨਵਾਂਸ਼ਹਿਰ 27 ਮਾਰਚ (ਜਸਬੀਰ ਸਿੰਘ ਨੂਰਪੁਰ)-ਪੰਜਾਬ ਸਟੂਡੈਂਟਸ ਯੂਨੀਅਨ ਵਲੋਂ ਖਟਕੜ ਕਲਾਂ ਚ ਬਣੇ ਸਿਹਤ ਕੇਂਦਰ ਤੋਂ ਸ਼ਹੀਦ ਭਗਤ ਸਿੰਘ ਦੀਆਂ ਫੋਟੋਆਂ ਹਟਾ ਕੇ ਮੁੱਖ ਮੰਤਰੀ ਭਗਵੰਤ ਮਾਨ ਦੀ ਫੋਟੋ ਲਗਾਉਣ ਖ਼ਿਲਾਫ਼ ਉਸ 'ਤੇ ਕਾਲਖ ਮਲ ਕੇ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ...
ਸਿੱਧੂ ਮੂਸੇਵਾਲਾ ਦਾ ਬਰਨਾ ਬੁਆਏ ਨਾਲ ਨਵਾਂ ਗੀਤ 7 ਅਪ੍ਰੈਲ ਨੂੰ ਹੋਵੇਗਾ ਜਾਰੀ
. . .  1 day ago
ਮਾਨਸਾ, 27 ਮਾਰਚ (ਬਲਵਿੰਦਰ ਸਿੰਘ ਧਾਲੀਵਾਲ)-ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦਾ ਬਰਨਾ ਬੁਆਏ ਨਾਲ ਸਾਂਝਾ ਗੀਤ 7 ਅਪ੍ਰੈਲ ਨੂੰ ਜਾਰੀ ਕੀਤਾ ਜਾਵੇਗਾ। 'ਮਾਈ ਨੇਮ' ਟਾਈਟਲ...
ਖੜਗੇ ਦੀ ਰਿਹਾਇਸ਼ 'ਤੇ ਵਿਰੋਧੀ ਪਾਰਟੀਆਂ ਦੇ ਨੇਤਾਵਾਂ ਦੀ ਬੈਠਕ
. . .  1 day ago
ਨਵੀਂ ਦਿੱਲੀ, 27 ਮਾਰਚ-ਰਾਜ ਸਭਾ 'ਚ ਵਿਰੋਧੀ ਧਿਰ ਦੇ ਨੇਤਾ ਅਤੇ ਕਾਂਗਰਸ ਪ੍ਰਧਾਨ ਮਲਿਕ ਅਰਜੁਨ ਖੜਗੇ ਦੀ ਰਿਹਾਇਸ਼ 'ਤੇ ਵਿਰੋਧੀ ਪਾਰਟੀਆਂ ਦੇ ਨੇਤਾਵਾਂ ਦੀ ਬੈਠਕ ਚੱਲ ਰਹੀ...
ਆਦਮਪੁਰ ਹਵਾਈ ਅੱਡੇ ਦਾ ਨਵਾਂ ਟਰਮੀਨਲ ਪੰਜਾਬ ਵਾਸੀਆਂ ਲਈ ਵੱਡਾ ਤੋਹਫ਼ਾ-ਸੋਮ ਪ੍ਰਕਾਸ਼
. . .  1 day ago
ਫਗਵਾੜਾ, 27 ਮਾਰਚ (ਹਰਜੋਤ ਸਿੰਘ ਚਾਨਾ)-ਜਲੰਧਰ ਹੁਸ਼ਿਆਰਪੁਰ ਮੁੱਖ ਮਾਰਗ ਤੋਂ ਆਦਮਪੁਰ ਹਵਾਈ ਅੱਡੇ ਨੂੰ ਜਾਣਾ ਵਾਲਾ ਮਾਰਗ ਬਹੁਤ ਜਲਦ ਬਣ ਕੇ ਤਿਆਰ ਹੋਵੇਗਾ। ਅੱਜ ਗੱਲਬਾਤ ਕਰਦਿਆਂ ਕੇਂਦਰੀ ਰਾਜ ਮੰਤਰੀ ਸੋਮ ਪ੍ਰਕਾਸ਼ ਨੇ ਦੱਸਿਆ ਕਿ ਇਸ ਟਰਮੀਨਲ ਦੇ ਬਣਨ ਨਾਲ ਆਦਮਪੁਰ...
ਸਾਬਕਾ ਕਾਂਗਰਸੀ ਵਿਧਾਇਕ ਕੁਸ਼ਲਦੀਪ ਸਿੰਘ ਢਿੱਲੋਂ ਤੋਂ ਵਿਜੀਲੈਂਸ ਵਲੋਂ ਮੁੜ ਪੁੱਛਗਿੱਛ
. . .  1 day ago
ਫ਼ਰੀਦਕੋਟ, 27 ਮਾਰਚ (ਜਸਵੰਤ ਸਿੰਘ ਪੁਰਬਾ)-ਫ਼ਰੀਦਕੋਟ ਦੇ ਸਾਬਕਾ ਕਾਂਗਰਸੀ ਵਿਧਾਇਕ ਕੁਸ਼ਲਦੀਪ ਸਿੰਘ ਢਿੱਲੋਂ ਤੋਂ ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਮਾਮਲੇ ਵਿਚ ਅੱਜ ਫ਼ਰੀਦਕੋਟ...
ਆਰ.ਟੀ.ਆਈ. ਕਾਰਕੁਨ 'ਤੇ ਕਾਤਲਾਨਾ ਹਮਲਾ ਕਰਵਾਉਣ ਦੇ ਮਾਮਲੇ 'ਚ ਔਰਤ ਸਣੇ ਤਿੰਨ ਗ੍ਰਿਫ਼ਤਾਰ
. . .  1 day ago
ਲੁਧਿਆਣਾ, 27 ਮਾਰਚ (ਪਰਮਿੰਦਰ ਸਿੰਘ ਆਹੂਜਾ)-ਆਰ.ਟੀ.ਆਈ. ਕਾਰਕੁਨ 'ਤੇ ਕਾਤਲਾਨਾ ਹਮਲਾ ਕਰਵਾਉਣ ਦੇ ਦੋਸ਼ ਤਹਿਤ ਪੁਲਿਸ ਨੇ ਇਕ ਔਰਤ ਸਮੇਤ 3 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ, ਜਿਨ੍ਹਾਂ ਵਿਚ ਨਗਰ ਨਿਗਮ ਦੇ ਦੋ ਕੱਚੇ ਮੁਲਾਜ਼ਮ ਵੀ ਸ਼ਾਮਿਲ ਹਨ। ਕਾਬੂ...
ਰਾਹੁਲ ਗਾਂਧੀ ਪ੍ਰਤੀ ਭਾਜਪਾ ਦੀ ਨਫ਼ਰਤ ਨੂੰ ਦਰਸਾਉਂਦਾ ਹੈ, ਰਾਹੁਲ ਗਾਂਧੀ ਨੂੰ ਸਰਕਾਰੀ ਬੰਗਲਾ ਖ਼ਾਲੀ ਕਰਨ ਦਾ ਨੋਟਿਸ-ਪ੍ਰਮੋਦ ਤਿਵਾਰੀ
. . .  1 day ago
ਨਵੀਂ ਦਿੱਲੀ, 27 ਮਾਰਚ-ਰਾਹੁਲ ਗਾਂਧੀ ਨੂੰ ਸਰਕਾਰੀ ਬੰਗਲਾ ਖ਼ਾਲੀ ਕਰਨ ਦੇ ਨੋਟਿਸ 'ਤੇ ਕਾਂਗਰਸ ਦੇ ਸੰਸਦ ਮੈਂਬਰ ਪ੍ਰਮੋਦ ਤਿਵਾਰੀ ਨੇ ਕਿਹਾ ਕਿ ਇਹ ਰਾਹੁਲ ਗਾਂਧੀ ਪ੍ਰਤੀ ਭਾਜਪਾ ਦੀ ਨਫ਼ਰਤ ਨੂੰ ਦਰਸਾਉਂਦਾ ਹੈ। ਨੋਟਿਸ ਦਿੱਤੇ ਜਾਣ ਤੋਂ ਬਾਅਦ 30 ਦਿਨਾਂ ਦੀ ਮਿਆਦ ਲਈ, ਕੋਈ...
ਰਾਹੁਲ ਗਾਂਧੀ ਨੂੰ ਸਰਕਾਰੀ ਬੰਗਲਾ ਖ਼ਾਲੀ ਕਰਨ ਦਾ ਨੋਟਿਸ
. . .  1 day ago
ਨਵੀਂ ਦਿੱਲੀ, 27 ਮਾਰਚ-ਲੋਕ ਸਭਾ ਸਕੱਤਰੇਤ ਨੇ ਕਾਂਗਰਸ ਨੇਤਾ ਰਾਹੁਲ ਗਾਂਧੀ ਨੂੰ ਸਰਕਾਰੀ ਬੰਗਲਾ ਖ਼ਾਲੀ ਕਰਨ ਦਾ ਨੋਟਿਸ ਦਿੱਤਾ ਹੈ।ਸਰਕਾਰੀ ਬੰਗਲੇ ਦੀ ਅਲਾਟਮੈਂਟ 23.04.2023 ਤੋਂ ਰੱਦ ਕਰ ਦਿੱਤੀ...
ਆਈ.ਪੀ.ਐਲ. 2023:ਸ਼੍ਰੇਅਸ ਅਈਅਰ ਦੀ ਗੈਰ-ਮੌਜ਼ੂਦਗੀ 'ਚ ਨਿਤੀਸ਼ ਰਾਣਾ ਕਰਨਗੇ ਕੋਲਕਾਤਾ ਨਾਈਟ ਰਾਈਡਰਜ਼ ਦੀ ਅਗਵਾਈ
. . .  1 day ago
ਕੋਲਕਾਤਾ, 27 ਮਾਰਚ - ਫ੍ਰੈਂਚਾਇਜ਼ੀ ਨੇ ਐਲਾਨ ਕੀਤਾ ਕਿ ਨਿਯਮਤ ਕਪਤਾਨ ਸ਼੍ਰੇਅਸ ਅਈਅਰ ਦੀ ਗੈਰ-ਮੌਜ਼ੂਦਗੀ 'ਚ ਬੱਲੇਬਾਜ਼ ਨਿਤੀਸ਼ ਰਾਣਾ ਕੋਲਕਾਤਾ ਨਾਈਟ ਰਾਈਡਰਜ਼ (ਆਈ.ਪੀ.ਐੱਲ.) ਦੇ ਕਪਤਾਨ...
ਅਗਲੇ ਨੋਟਿਸ ਤੱਕ ਬੰਦ ਰਹੇਗਾ ਇਜ਼ਰਾਈਲ ਦੂਤਾਵਾਸ
. . .  1 day ago
ਨਵੀਂ ਦਿੱਲੀ, 27 ਮਾਰਚ-ਇਜ਼ਰਾਈਲ ਦੂਤਾਵਾਸ ਅਨੁਸਾਰ ਅੱਜ, ਇਜ਼ਰਾਈਲ ਦੀ ਸਭ ਤੋਂ ਵੱਡੀ ਲੇਬਰ ਯੂਨੀਅਨ, ਹਿਸਟੈਡਰੂਟ ਨੇ ਸਾਰੇ ਸਰਕਾਰੀ ਕਰਮਚਾਰੀਆਂ ਨੂੰ ਹੜਤਾਲ 'ਤੇ ਜਾਣ ਲਈ ਕਿਹਾਹੈ, ਜਿਸ ਵਿਚ...
ਅੰਮ੍ਰਿਤਪਾਲ ਸਿੰਘ ਦੇ ਸਾਥੀ ਹਰਕਰਨ ਸਿੰਘ ਨੂੰ 14 ਦਿਨਾਂ ਲਈ ਭੇਜਿਆ ਨਿਆਂਇਕ ਹਿਰਾਸਤ 'ਚ
. . .  1 day ago
ਬਾਬਾ ਬਕਾਲਾ ਸਾਹਿਬ, 27 ਮਾਰਚ (ਸ਼ੇਲਿੰਦਰਜੀਤ ਸਿੰਘ ਰਾਜਨ)-'ਵਾਰਿਸ ਪੰਜਾਬ ਦੇ' ਜਥੇਬੰਦੀ ਦੇ ਮੁਖੀ ਭਾਈ ਅੰਮ੍ਰਿਤਪਾਲ ਸਿੰਘ ਦੇ ਇਕ ਸਾਥੀ ਹਰਕਰਨ ਸਿੰਘ ਨੂੰ ਅੱਜ ਥਾਣਾ ਖਿਲਚੀਆਂ ਦੀ ਪੁਲਿਸ ਵਲੋਂ ਅਜਨਾਲਾ ਤੋਂ ਟਰਾਂਜ਼ਿਟ ਰਿਮਾਂਡ 'ਤੇ ਸਖ਼ਤ ਸੁਰੱਖਿਆ ਪ੍ਰਬੰਧਾਂ ਹੇਠ ਮਾਣਯੋਗ...
'ਆਪ' ਸਰਕਾਰ ਨੇ 2015-2023 ਤੱਕ ਦਿੱਲੀ 'ਚ ਬਣਾਏ ਹਨ 28 ਫਲਾਈਓਵਰ-ਕੇਜਰੀਵਾਲ
. . .  1 day ago
ਨਵੀਂ ਦਿੱਲੀ, 27 ਮਾਰਚ-ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ 2015-2023 ਤੱਕ ਦਿੱਲੀ ਵਿਚ 28 ਫਲਾਈਓਵਰ ਬਣਾਏ ਹਨ। ਆਉਣ ਵਾਲੇ 2-3 ਸਾਲਾਂ ਵਿਚ ਅਸੀਂ 29 ਫਲਾਈਓਵਰ ਬਣਾਵਾਂਗੇ। ਪਿਛਲੇ 8 ਸਾਲਾਂ ਵਿਚ, ਅਸੀਂ...
ਕਾਂਗਰਸ ਪਾਰਟੀ ਲੋਕਤੰਤਰ ਨੂੰ 'ਰਾਜਤੰਤਰ' ਸਮਝਦੀ ਹੈ - ਗਿਰੀਰਾਜ ਸਿੰਘ
. . .  1 day ago
ਨਵੀਂ ਦਿੱਲੀ, 27 ਮਾਰਚ-ਭਾਜਪਾ ਨੇਤਾ ਅਤੇ ਕੇਂਦਰੀ ਮੰਤਰੀ ਗਿਰੀਰਾਜ ਸਿੰਘ ਨੇ ਕਿਹਾ ਕਿ ਨਹਿਰੂ ਜੀ ਕਾਰਨ ਦੇਸ਼ ਦੀ ਬੇਇੱਜ਼ਤੀ ਹੋਈ, ਜਿਵੇਂ ਕਾਇਰ ਨਹਿਰੂ ਜੀ ਨੇ ਚੀਨ ਨੂੰ 1000 ਵਰਗ ਕਿਲੋਮੀਟਰ ਜ਼ਮੀਨ...
ਕੀ ਊਧਵ ਠਾਕਰੇ ਫੂਕਣਗੇ ਰਾਹੁਲ ਗਾਂਧੀ ਦਾ ਪੁਤਲਾ?-ਏਕਨਾਥ ਸ਼ਿੰਦੇ
. . .  1 day ago
ਮੁੰਬਈ, 27 ਮਾਰਚ-ਮਹਾਰਾਸ਼ਟਰ ਦੇ ਮੁੱਖ ਮੰਤਰੀ ਏਕਨਾਥ ਸ਼ਿੰਦੇ ਨੇ ਕਿਹਾ ਕਿ ਊਧਵ ਠਾਕਰੇ ਦਾ ਕਹਿਣਾ ਹੈ ਕਿ ਉਹ ਵੀਰ ਸਾਵਰਕਰ ਦਾ ਅਪਮਾਨ ਬਰਦਾਸ਼ਤ ਨਹੀਂ ਕਰਨਗੇ। ਜਿਸ ਤਰ੍ਹਾਂ ਬਾਲਾ ਸਾਹਿਬ ਠਾਕਰੇ ਨੇ ਤਤਕਾਲੀ ਕੇਂਦਰੀ ਮੰਤਰੀ ਮਣੀ ਸ਼ੰਕਰ ਅਈਅਰ ਦਾ ਪੁਤਲਾ...
ਇਜ਼ਰਾਈਲ ਦੇ ਰਾਸ਼ਟਰਪਤੀ ਹਰਜ਼ੋਗ ਨੇ ਸਰਕਾਰ ਨੂੰ ਕਿਹਾ ਨਿਆਂਇਕ ਸੁਧਾਰ ਕਾਨੂੰਨ ਰੋਕਣ ਲਈ
. . .  1 day ago
ਤੇਲ ਅਵੀਵ, 27 ਮਾਰਚ -ਦੇਸ਼ ਵਿਚ ਵੱਡੇ ਵਿਰੋਧ ਪ੍ਰਦਰਸ਼ਨਾਂ ਦੀ ਇਕ ਰਾਤ ਦੇਖਣ ਤੋਂ ਬਾਅਦ ਇਜ਼ਰਾਈਲ ਦੇ ਰਾਸ਼ਟਰਪਤੀ ਆਈਜ਼ੈਕ ਹਰਜ਼ੋਗ ਨੇ ਗਵਰਨਿੰਗ ਗੱਠਜੋੜ ਦੇ ਮੈਂਬਰਾਂ ਨੂੰ ਦੇਸ਼ ਦੀ...
ਸਾਵਰਕਰ ਦਾ ਅਪਮਾਨ ਕਰਨ ਵਾਲਿਆਂ ਦਾ ਕਰਾਂਗੇ ਵਿਰੋਧ-ਫੜਨਵੀਸ
. . .  1 day ago
ਮੁੰਬਈ, 27 ਮਾਰਚ-ਮਹਾਰਾਸ਼ਟਰ ਦੇ ਉਪ ਮੁੱਖ ਮੰਤਰੀ ਦੇਵੇਂਦਰ ਫੜਨਵੀਸ ਨੇ ਕਿਹਾ ਕਿ ਅਸੀਂ ਵੀਰ ਸਾਵਰਕਰ ਦੇ ਯੋਗਦਾਨ ਬਾਰੇ ਗੱਲ ਕਰਨ ਲਈ ਰਾਜ ਦੇ ਹਰ ਜ਼ਿਲ੍ਹੇ ਵਿਚ 'ਸਾਵਰਕਰ ਗੌਰਵ ਯਾਤਰਾ' ਦਾ...
ਰਾਹੁਲ ਗਾਂਧੀ ਦੇ ਬਿਆਨ ਦੀ ਨਿੰਦਾ, ਮਹਾਰਾਸ਼ਟਰ 'ਚ ਕਰਾਂਗੇ 'ਸਾਵਰਕਰ ਗੌਰਵ ਯਾਤਰਾ' ਦਾ ਆਯੋਜਨ-ਏਕਨਾਥ ਸ਼ਿੰਦੇ
. . .  1 day ago
ਮੁੰਬਈ, 27 ਮਾਰਚ-ਮਹਾਰਾਸ਼ਟਰ ਦੇ ਮੁੱਖ ਮੰਤਰੀ ਏਕਨਾਥ ਸ਼ਿੰਦੇ ਨੇ ਕਿਹਾ ਕਿ ਮੈਂ ਵੀਰ ਸਾਵਰਕਰ 'ਤੇ ਰਾਹੁਲ ਗਾਂਧੀ ਦੇ ਬਿਆਨ ਦੀ ਨਿੰਦਾ ਕਰਦਾ ਹਾਂ। ਉਨ੍ਹਾਂ (ਵੀਰ ਸਾਵਰਕਰ) ਨੇ ਦੇਸ਼ ਦੀ ਆਜ਼ਾਦੀ ਦੀ ਲੜਾਈ ਵਿਚ ਵੱਡੀ ਭੂਮਿਕਾ ਨਿਭਾਈ। ਅਜਿਹੇ ਨਾਇਕਾਂ ਦੇ ਯੋਗਦਾਨ ਸਦਕਾ...
ਅਫ਼ਗਾਨਿਸਤਾਨ ਦੇ ਵਿਦੇਸ਼ ਮੰਤਰਾਲੇ ਨੇੜੇ ਹੋਏ ਧਮਾਕੇ 'ਚ 2 ਦੀ ਮੌਤ, 12 ਜ਼ਖ਼ਮੀ
. . .  1 day ago
ਕਾਬੁਲ, 27 ਮਾਰਚ-ਅੱਜ ਕਾਬੁਲ ਦੇ ਡਾਊਨਟਾਊਨ ਵਿਚ ਅਫ਼ਗਾਨਿਸਤਾਨ ਦੇ ਵਿਦੇਸ਼ ਮੰਤਰਾਲੇ ਦੇ ਨੇੜੇ ਹੋਏ ਇਕ ਜ਼ਬਰਦਸਤ ਧਮਾਕੇ ਵਿਚ ਘੱਟੋ ਘੱਟ ਦੋ ਵਿਅਕਤੀਆਂ ਦੀ ਮੌਤ ਹੋ ਗਈ ਅਤੇ 12 ਹੋਰ ਜ਼ਖ਼ਮੀ...
ਕਰਨਾਟਕ ਹਾਈਕੋਰਟ ਵਲੋਂ ਭ੍ਰਿਸ਼ਟਾਚਾਰ ਦੇ ਮਾਮਲੇ 'ਚ ਭਾਜਪਾ ਵਿਧਾਇਕ ਮਡਲ ਵਿਰੂਪਕਸ਼ੱਪਾ ਦੀ ਅਗਾਊਂ ਜ਼ਮਾਨਤ ਅਰਜ਼ੀ ਖ਼ਾਰਜ
. . .  1 day ago
ਬੈਂਗਲੁਰੂ, 27 ਮਾਰਚ-ਕਰਨਾਟਕ ਹਾਈਕੋਰਟ ਨੇ ਭ੍ਰਿਸ਼ਟਾਚਾਰ ਦੇ ਇਕ ਮਾਮਲੇ ਵਿਚ ਭਾਜਪਾ ਵਿਧਾਇਕ ਮਡਲ ਵਿਰੂਪਕਸ਼ੱਪਾ ਦੀ ਅਗਾਊਂ ਜ਼ਮਾਨਤ ਅਰਜ਼ੀ ਖ਼ਾਰਜ ਕਰ...
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 3 ਕੱਤਕ ਸੰਮਤ 553

ਅੰਮ੍ਰਿਤਸਰ

ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਕਿਸਾਨਾਂ ਵਲੋਂ ਰੇਲਾਂ ਦਾ ਚੱਕਾ ਜਾਮ

ਖੇਤੀ ਕਾਨੂੰਨ ਰੱਦ ਕਰਨ ਅਤੇ ਲਖੀਮਪੁਰ ਖੀਰੀ ਦੇ ਦੋਸ਼ੀਆਂ 'ਤੇ ਸਖ਼ਤ ਕਾਰਵਾਈ ਦੀ ਮੰਗ

ਅੰਮਿ੍ਤਸਰ, 18 ਅਕਤੂਬਰ (ਸੁਰਿੰਦਰਪਾਲ ਸਿੰਘ ਵਰਪਾਲ)-ਕੇਂਦਰ ਸਰਕਾਰ ਵਲੋਂ ਪਾਸ ਕੀਤੇ ਗਏ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ, ਕੇਂਦਰੀ ਰਾਜ ਗ੍ਰਹਿ ਮੰਤਰੀ ਨੂੰ ਗੱਦੀਓਾ ਲਾਹੁਣ, ਪੈਟਰੋਲ ਡੀਜ਼ਲ ਦੇ ਰੇਟ ਘੱਟ ਕਰਨ, ਸਰਹੱਦੀ ਇਲਾਕਿਆਂ ਦਾ 50 ਕਿਲੋਮੀਟਰ ਬੀ. ਐਸ. ਐਫ. ...

ਪੂਰੀ ਖ਼ਬਰ »

ਗੁਰਦੁਆਰਾ ਛੇਵੀਂ ਪਾਤਸ਼ਾਹੀ ਰਣਜੀਤ ਐਵੀਨਿਊ ਵਿਖੇ ਗੁਰਮਤਿ ਸਮਾਗਮ 24 ਨੂੰ

ਅੰਮਿ੍ਤਸਰ, 18 ਅਕਤੂਬਰ (ਜੱਸ)-ਸ੍ਰੀ ਸੁਖਮਣੀ ਸਾਹਿਬ ਸੇਵਾ ਸੁਸਾਇਟੀ ਸੀ ਬਲਾਕ ਰਣਜੀਤ ਐਵੀਨਿਊ ਵਲੋਂ ਸ੍ਰੀ ਗੁਰੂ ਰਾਮ ਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਗੁਰਮਤਿ ਸਮਾਗਮ 24 ਅਕਤੂਬਰ ਨੂੰ ਸਜਾਇਆ ਜਾ ਰਿਹਾ ਹੈ | ਸੁਸਾਇਟੀ ਦੇ ਬੁਲਾਰੇ ਸੁਖਮਿੰਦਰ ...

ਪੂਰੀ ਖ਼ਬਰ »

ਕੋਰੋਨਾ ਦੇ ਮਿਲੇ ਕੇਵਲ 4 ਮਾਮਲੇ

ਡੇਂਗੂ ਮਰੀਜ਼ਾਂ ਨੂੰ ਹਸਪਤਾਲ ਦਾਖ਼ਲ ਕਰਨ ਲਈ ਸ਼ਿਫਾਰਿਸ਼ਾਂ

ਅੰਮਿ੍ਤਸਰ, 18 ਅਕਤੂਬਰ (ਰੇਸ਼ਮ ਸਿੰਘ)-ਕੋਰੋਨਾ ਦੇ ਅੱਜ ਕੇਵਲ 4 ਨਵੇਂ ਮਰੀਜ਼ ਮਿਲੇ ਹਨ ਜਦੋਂ ਕਿ ਡੇਂਗੂ ਮਰੀਜ਼ਾਂ ਦੇ ਨਾਲ ਹਸਪਤਾਲ ਭਰੇ ਹੋਏ ਹਨ ਇਥੇ ਇਸ ਵੇਲੇ 2000 ਤੋਂ ਵਧੇਰੇ ਮਰੀਜ਼ ਵੱਖ-ਵੱਖ ਹਸਪਤਾਲਾਂ 'ਚ ਜ਼ੇਰੇ ਇਲਾਜ਼ ਹਨ ਜਦੋਂ ਕਿ ਨਿੱਜੀ ਹਸਪਤਾਲਾਂ 'ਚ ਮਰੀਜ਼ ...

ਪੂਰੀ ਖ਼ਬਰ »

ਗੁਰੂ ਨਾਨਕ ਦੇਵ 'ਵਰਸਿਟੀ ਵਲੋਂ ਪ੍ਰਾਈਵੇਟ ਤੇ ਰੈਗੂਲਰ ਦਾਖ਼ਲਾ ਫਾਰਮ ਤੇ ਫੀਸ ਭਰਨ ਦਾ ਸ਼ਡਿਊਲ ਜਾਰੀ

ਅੰੰਮਿ੍ਤਸਰ, 18 ਅਕਤੂਬਰ (ਸੁਰਿੰਦਰਪਾਲ ਸਿੰਘ ਵਰਪਾਲ)-ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਵੱਖ-ਵੱਖ ਇਮਤਿਹਾਨਾਂ ਦੇ ਦਾਖਲਾ ਫਾਰਮ ਤੇ ਫੀਸ ਭਰਨ ਦੀਆਂ ਆਨਲਾਈਨ ਆਖਰੀ ਮਿਤੀਆਂ ਦਾ ਐਲਾਨ ਕਰ ਦਿੱਤਾ ਗਿਆ ਹੈ | ਸੈਸ਼ਨ ਦਸੰਬਰ 2021 ਦੀਆਂ ਅੰਡਰਗਰੈਜੂਏਟ ਕਲਾਸਾਂ ...

ਪੂਰੀ ਖ਼ਬਰ »

ਜੰਡਿਆਲਾ ਗੁਰੂ ਨਜ਼ਦੀਕ ਰੇਲਵੇ ਲਾਈਨ ਦੇਵੀਦਾਸਪੁਰਾ ਵਿਖੇ ਕਿਸਾਨਾਂ ਵਲੋਂ ਧਰਨਾ-ਰੇਲ ਆਵਾਜਾਈ ਠੱਪ

ਜੰਡਿਆਲਾ ਗੁਰੂ, 18 ਅਕਤੂਬਰ (ਰਣਜੀਤ ਸਿੰਘ ਜੋਸਨ)-ਕਿਸਾਨ ਜਥੇਬੰਦੀਆਂ ਦੇ ਸੱਦੇ 'ਤੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਸੂਬਾ ਜਨਰਲ ਸਕੱਤਰ ਸਰਵਣ ਸਿੰਘ ਪੰਧੇਰ ਦੀ ਅਗਵਾਈ ਹੇਠ ਜੰਡਿਆਲਾ ਗੁਰੂ ਨਜ਼ਦੀਕ ਪਿੰਡ ਦੇਵੀਦਾਸਪੁਰ ਵਿਖੇ ਅੰਮਿ੍ਤਸਰ-ਦਿੱਲੀ ਮੁੱਖ ...

ਪੂਰੀ ਖ਼ਬਰ »

ਮਲਵਿੰਦਰ ਸਿੰਘ ਪ੍ਰਦੇਸੀ ਗੁਰਦੁਆਰਾ ਸਾਹਿਬ ਦੇ ਬਣੇ ਪ੍ਰਧਾਨ

ਅੰਮਿ੍ਤਸਰ, 18 ਅਕਤੂਬਰ (ਜੱਸ)-ਗੁਰਦੁਆਰਾ ਸ਼ਹੀਦ ਭਾਈ ਕਰਮ ਸਿੰਘ ਜੀ ਪੰਜਾ ਸਾਹਿਬ ਕੋਟ ਬਾਬਾ ਦੀਪ ਸਿੰਘ ਪ੍ਰਬੰਧਕ ਕਮੇਟੀ ਦੇ ਮੁੱਖ ਸੇਵਾਦਾਰ ਦੀ ਗੁਰਦੁਆਰਾ ਸਾਹਿਬ ਵਿਖੇ ਭਾਈ ਤਰਜਿੰਦਰ ਸਿੰਘ ਦੀ ਅਗਵਾਈ ਵਿਚ ਹੋਈ ਚੋਣ 'ਚ ਮਲਵਿੰਦਰ ਸਿੰਘ ਪ੍ਰਦੇਸੀ ਨੂੰ ...

ਪੂਰੀ ਖ਼ਬਰ »

'ਵਰਸਿਟੀ ਨਾਨ ਟੀਚਿੰਗ ਚੋਣਾਂ ਦੌਰਾਨ ਡੈਮੋਕਰੇਟਿਕ ਇੰਪਲਾਈਜ਼ ਫਰੰਟ ਵਲੋਂ ਚੋਣ ਮਨੋਰਥ ਜਾਰੀ

ਅੰਮਿ੍ਤਸਰ, 18 ਅਕਤੂਬਰ (ਸੁਰਿੰਦਰਪਾਲ ਸਿੰਘ ਵਰਪਾਲ)-ਗੁਰੂ ਨਾਨਕ ਦੇਵ ਯੂਨੀਵਰਸਿਟੀ ਨਾਨ ਟੀਚਿੰਗ ਦੀ 27 ਅਕਤੂਬਰ ਨੂੰ ਹੋਣ ਜਾ ਰਹੀ ਚੋਣ ਸਬੰਧੀ 'ਗੁਲਾਬ ਦੇ ਫੁੱਲ' ਚੋਣ ਨਿਸ਼ਾਨ 'ਤੇ ਚੋਣ ਲੜ ਰਹੇ ਡੈਮੋਕਰੇਟਿਕ ਇੰਪਲਾਈਜ ਫਰੰਟ ਦੀ ਟੀਮ ਵਲੋਂ ਚੋਣ ਮਨੋਰਥ ਪੱਤਰ ਜਾਰੀ ...

ਪੂਰੀ ਖ਼ਬਰ »

ਸਿੱਧੂ ਹਲਕਾ ਪੂਰਬੀ ਤੋਂ ਹੀ ਲੜਨਗੇ ਚੋਣ- ਡਾ: ਸਿੱਧੂ

ਅੰਮਿ੍ਤਸਰ, 18 ਅਕਤੂਬਰ (ਰੇਸ਼ਮ ਸਿੰਘ)-ਸੂਬਾ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਜੋ ਇਥੋਂ ਬਤੌਰ ਕਾਂਗਰਸੀ ਵਿਧਾਇਕ ਹਲਕਾ ਪੂਰਬੀ ਦੀ ਪ੍ਰਤੀਨਿਧਤਾ ਕਰਦੇ ਹਨ, ਦੇ ਇਸ ਵਾਰ ਹਲਕਾ ਬਦਲਣ ਦੀ ਚਲ ਰਹੀ ਚਰਚਾ ਨੂੰ ਵਿਰਾਮਚਿੰਨ੍ਹ ਦਿੰਦਿਆਂ ਉਨ੍ਹਾਂ ਦੀ ਧਰਮਪਤਨੀ ਤੇ ...

ਪੂਰੀ ਖ਼ਬਰ »

ਸ੍ਰੀ ਗੁਰੂ ਹਰਿਕਿ੍ਸ਼ਨ ਪਬਲਿਕ ਸਕੂਲ ਜੀ. ਟੀ. ਰੋਡ ਵਿਖੇ ਇਨਾਮ ਵੰਡ ਸਮਾਗਮ

ਅੰਮਿ੍ਤਸਰ, 18 ਅਕਤੂਬਰ (ਜਸਵੰਤ ਸਿੰਘ ਜੱਸ)-ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਜੀ. ਟੀ. ਰੋਡ ਵਿਖੇ ਪਾਣੀ ਦੀ ਮਹੱਤਤਾ ਸਬੰਧੀ ਜਾਗਰੂਕ ਕਰਨ ਪੁੱਜੇ ਯੂਨੈਸਕੋ ਕਲੱਬਜ਼ ਦੇ ਮੈਂਬਰਾਂ ਦੇ ਸਨਮਾਨ ਹਿਤ ਸੱਭਿਆਚਾਰਕ ਤੇ ਹੋਣਹਾਰ ਵਿਦਿਆਰਥੀਆਂ ਨੂੰ ਸਨਮਾਨਿਤ ਕਰਨ ...

ਪੂਰੀ ਖ਼ਬਰ »

ਚੇਅਰਮੈਨ ਦਮਨਦੀਪ ਸਿੰਘ ਨੇ ਡੇਂਗੂ ਦੇ ਖ਼ਾਤਮੇ ਲਈ ਸਪਰੇਅ ਮਸ਼ੀਨਾਂ ਨੂੰ ਕੀਤਾ ਰਵਾਨਾ

ਅੰਮਿ੍ਤਸਰ, 18 ਅਕਤੂਬਰ (ਸੁਰਿੰਦਰਪਾਲ ਸਿੰਘ ਵਰਪਾਲ)-ਅੰਮਿ੍ਤਸਰ ਸ਼ਹਿਰ 'ਚ ਲਗਾਤਾਰ ਵੱਧ ਰਹੇ ਡੇਂਗੂ ਦੇ ਖ਼ਾਤਮੇ ਲਈ ਮੱਛਰਮਾਰ ਦਵਾਈਆਂ ਦੀ ਸਪਰੇਅ ਕਰਨ ਲਈ ਅੱਜ ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਦਮਨਦੀਪ ਸਿੰਘ ਉਪਲ ਵਲੋਂ ਸਪਰੇਅ ਮਸ਼ੀਨਾਂ ਨੂੰ ਵੱਖ-ਵੱਖ ...

ਪੂਰੀ ਖ਼ਬਰ »

ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਮਤਿ ਸਮਾਗਮ

ਅੰਮਿ੍ਤਸਰ, 18 ਅਕਤੂਬਰ (ਜਸਵੰਤ ਸਿੰਘ ਜੱਸ)¸ਸ੍ਰੀ ਗੁਰੂ ਰਾਮਦਾਸ ਜੀ ਦੇ 22 ਅਕਤੂਬਰ ਨੂੰ ਆ ਰਹੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼ੋ੍ਰਮਣੀ ਕਮੇਟੀ ਤੇ ਸ੍ਰੀ ਦਰਬਾਰ ਸਾਹਿਬ ਦੇ ਪ੍ਰਬੰਧਕਾਂ ਵਲੋਂ ਸੰਗਤਾਂ ਦੇ ਸਹਿਯੋਗ ਨਾਲ ਕਰਵਾਏ ਜਾ ਰਹੇ ਲੜੀਵਾਰ ਗੁਰਮਤਿ ...

ਪੂਰੀ ਖ਼ਬਰ »

ਦਰਬਾਰ-ਏ-ਖ਼ਾਲਸਾ ਜਥੇਬੰਦੀ ਵਲੋਂ ਜਥੇਦਾਰ ਨੂੰ ਬੇਅਦਬੀ ਮਾਮਲੇ 'ਚ ਲਾਏ ਦੋਸ਼ਾਂ ਸੰਬੰਧੀ ਬੀਬੀ ਜਗੀਰ ਕੌਰ ਨਾਲ ਵਿਚਾਰ-ਚਰਚਾ ਕਰਵਾਏ ਜਾਣ ਦੀ ਅਪੀਲ

ਅੰਮਿ੍ਤਸਰ, 18 ਅਕਤੂਬਰ (ਜਸਵੰਤ ਸਿੰੰਘ ਜੱਸ)-ਦਰਬਾਰ-ਏ-ਖ਼ਾਲਸਾ ਜਥੇਬੰਦੀ ਦੇ ਵਫ਼ਦ ਵਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਤੋਂ ਬੇਅਦਬੀ ਮਾਮਲਿਆਂ ਨੂੰ ਲੈ ਕੇ ਸ਼ੋ੍ਰਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਵਲੋਂ ਕੀਤੀ ਗਈ ...

ਪੂਰੀ ਖ਼ਬਰ »

ਨਾਜਾਇਜ਼ ਕਬਜ਼ਿਆਂ 'ਤੇ ਨਿਗਮ ਵਲੋਂ ਕਾਰਵਾਈ

ਅੰਮਿ੍ਤਸਰ, 18 ਅਕਤੂਬਰ (ਹਰਮਿੰਦਰ ਸਿੰਘ)-ਨਗਰ ਨਿਗਮ ਦੇ ਅਸਟੇਟ ਵਿਭਾਗ ਵਲੋਂ ਨਾਜਾਇਜ਼ ਕਬਜ਼ਿਆਂ 'ਤੇ ਕਾਰਵਾਈ ਕਰਦੇ ਹੋਏ ਅੱਜ ਸ਼ਹਿਰ ਦੇ ਵੱਖ-ਵੱਖ ਇਲਾਕਿਆਂ 'ਚ ਦੁਕਾਨਦਾਰਾਂ ਵਲੋਂ ਸਰਕਾਰੀ ਜਗ੍ਹਾ 'ਤੇ ਸਾਮਾਨ ਰੱਖ ਕੇ ਕੀਤੇ ਨਾਜਾਇਜ਼ ਕਬਜ਼ੇ ਛੁਡਵਾਏ | ਇਸ ਦੌਰਾਨ ...

ਪੂਰੀ ਖ਼ਬਰ »

ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਮਤਿ ਸਮਾਗਮ

ਅੰਮਿ੍ਤਸਰ, 18 ਅਕਤੂਬਰ (ਜਸਵੰਤ ਸਿੰਘ ਜੱਸ)¸ਸ੍ਰੀ ਗੁਰੂ ਰਾਮਦਾਸ ਜੀ ਦੇ 22 ਅਕਤੂਬਰ ਨੂੰ ਆ ਰਹੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼ੋ੍ਰਮਣੀ ਕਮੇਟੀ ਤੇ ਸ੍ਰੀ ਦਰਬਾਰ ਸਾਹਿਬ ਦੇ ਪ੍ਰਬੰਧਕਾਂ ਵਲੋਂ ਸੰਗਤਾਂ ਦੇ ਸਹਿਯੋਗ ਨਾਲ ਕਰਵਾਏ ਜਾ ਰਹੇ ਲੜੀਵਾਰ ਗੁਰਮਤਿ ...

ਪੂਰੀ ਖ਼ਬਰ »

ਮੁੱਖ ਮੰਤਰੀ ਵਲੋਂ ਸੂਬੇ ਦੇ ਸਾਰੇ ਵਰਗਾਂ ਨੂੰ ਸਹੂਲਤਾਂ ਨਾਲ ਮਾਲੋ-ਮਾਲ ਕੀਤਾ ਜਾ ਰਿਹਾ ਹੈ- ਪ੍ਰਦੀਪ ਭੁੱਲਰ

ਚਵਿੰਡਾ ਦੇਵੀ, 18 ਅਕਤੂਬਰ (ਸਤਪਾਲ ਸਿੰਘ ਢੱਡੇ)-ਮੁੱਖ ਮੰਤਰੀ ਪੰਜਾਬ ਚਰਨਜੀਤ ਸਿੰਘ ਚੰਨੀ ਵਲੋਂ ਸੂਬੇ ਦੇ ਸਾਰੇ ਵਰਗਾਂ ਨੂੰ ਸਹੂਲਤਾਂ ਨਾਲ ਮਾਲੋ-ਮਾਲ ਕੀਤਾ ਜਾ ਰਿਹਾ ਹੈ ਜਿਸ ਤਹਿਤ ਉਨ੍ਹਾਂ ਨੇ ਵੱਖ-ਵੱਖ ਹਲਕਿਆਂ 'ਚ ਆਮ ਲੋਕਾਂ ਦੀਆਂ ਮੁਸ਼ਕਲਾਂ ਨੂੰ ਸੁਣਿਆ ਤੇ ...

ਪੂਰੀ ਖ਼ਬਰ »

ਪ੍ਰਾਪਰਟੀ ਟੈਕਸ ਵਿਭਾਗ ਵਲੋਂ 17 ਜਾਇਦਾਦਾਂ 'ਤੇ ਕਾਰਵਾਈ

ਅੰਮਿ੍ਤਸਰ, 18 ਅਕਤੂਬਰ (ਹਰਮਿੰਦਰ ਸਿੰਘ)-ਨਗਰ ਨਿਗਮ ਕਮਿਸ਼ਨਰ ਦੀਆਂ ਹਦਾਇਤਾਂ ਤੋਂ ਬਾਅਦ ਹਰਕਤ ਵਿਚ ਆਏ ਪ੍ਰਾਪਰਟੀ ਟੈਕਸ ਵਿਭਾਗ ਵਲੋਂ ਟੈਕਸ ਦੀ ਅਦਾਇਗੀ ਨਾ ਕਰਨ ਵਾਲੇ ਡਿਫਾਲਟਰਾਂ ਦੇ ਖਿਲਾਫ਼ ਕਾਰਵਾਈ ਤੇਜ਼ ਕਰਦੇ ਹੋਏ ਅੱਜ ਡੇਢ ਦਰਜ਼ਨ ਦੇ ਕਰੀਬ ਵਪਾਰਕ ...

ਪੂਰੀ ਖ਼ਬਰ »

ਡੀ. ਏ. ਵੀ. ਕਾਲਜ ਵਿਖੇ ਵਿਗਿਆਨ ਮੇਲਾ ਸ਼ੁਰੂ

ਅੰਮਿ੍ਤਸਰ, 18 ਅਕਤੂਬਰ (ਰਾਜੇਸ਼ ਕੁਮਾਰ ਸ਼ਰਮਾ)-ਵਿਗਿਆਨ ਨੂੰ ਸਮਝਣ ਲਈ ਵਿਦਿਆਰਥੀਆਂ 'ਚ ਰੂਚੀ ਜਗਾਉਣ ਦੀ ਜ਼ਰੂਰਤ ਹੈ | ਵਿਦਿਆਰਥੀਆਂ ਨੂੰ ਵੀ ਉਤਸੁਕ ਹੋਣ ਦੀ ਜ਼ਰੂਰਤ ਹੈ ਤੇ ਨਾਲ ਹੀ ਜੇਕਰ ਪ੍ਰਸ਼ਨਕਰਤਾ ਵੀ ਉਤਸੁਕ ਹੋ ਜਾਂਦਾ ਹੈ, ਤਾਂ ਪ੍ਰਸ਼ਨ ਪੁੱਛਣ ਦੀ ...

ਪੂਰੀ ਖ਼ਬਰ »

ਬੇਨਾਮ ਦੁਕਾਨਾਂ ਕਰ ਰਹੀਆਂ ਕਰੋੜਾਂ ਦਾ ਕਾਰੋਬਾਰ

ਅੰਮਿ੍ਤਸਰ, 18 ਅਕਤੂਬਰ (ਸੁਰਿੰਦਰ ਕੋਛੜ)-ਕਈ ਦੁਕਾਨਦਾਰ ਆਪਣੀਆਂ ਦੁਕਾਨਾਂ ਨੂੰ ਬਾਕੀਆਂ ਤੋਂ ਵੱਖਰਾ ਵਿਖਾਉਣ ਜਾਂ ਵੱਖਰੀ ਪਹਿਚਾਣ ਕਾਇਮ ਕਰਨ ਲਈ ਦੁਕਾਨਾਂ ਦੇ ਅਜਿਹੇ ਨਾਂਅ ਰੱਖਦੇ ਹਨ, ਜਿਸ ਨਾਲ ਉਨਾਂ੍ਹ ਦੇ ਨਾਂਅ ਗਾਹਕਾਂ ਦੇ ਦਿਮਾਗ਼ 'ਚੋਂ ਜਲਦੀ ਨਾ ਨਿਕਲ ਸਕਣ ...

ਪੂਰੀ ਖ਼ਬਰ »

ਸ੍ਰੀ ਹਜ਼ੂਰ ਸਾਹਿਬ ਨਾਂਦੇੜ ਵਿਖੇ ਬੁੱਢਾ ਦਲ ਦੀ ਅਗਵਾਈ 'ਚ ਨਿਹੰਗ ਸਿੰਘਾਂ ਨੇ ਖ਼ਾਲਸਾਈ ਮਹੱਲਾ ਸਜਾਇਆ

ਅੰਮਿ੍ਤਸਰ, 18 ਅਕਤੂਬਰ (ਜਸਵੰਤ ਸਿੰਘ ਜੱਸ)-ਸ੍ਰੀ ਹਜ਼ੂਰ ਸਾਹਿਬ ਨਾਂਦੇੜ ਵਿਚ ਸਥਿਤ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪਾਵਨ ਅਸਥਾਨ ਇਤਿਹਾਸਕ ਗੁਰਦੁਆਰਾ ਨਗੀਨਾ ਘਾਟ ਤੋਂ ਗੁ: ਬਾਉਲੀ ਸਾਹਿਬ ਦੀ ਗਰਾਊਾਡ ਤੱਕ ਦਸਮ ਪਾਤਸ਼ਾਹ ਦੀਆਂ ਲਾਡਲੀਆਂ ਫੌਜਾਂ ਨਿਹੰਗ ਸਿੰਘ ਦਲਾਂ ਵਲੋਂ ਸਾਂਝੇ ਤੌਰ 'ਤੇ ਨਿਸ਼ਾਨ ਸਾਹਿਬ ਦੀ ਛਤਰ ਛਾਇਆ ਤੇ ਨਗਾਰਿਆਂ ਦੀ ਗੂੰਜ ਹੇਠ ਬੀਤੇ ਦਿਨ ਮਹੱਲਾ ਸਜਾਇਆ ਗਿਆ | ਪੁਰਾਤਨ ਰਵਾਇਤ ਮੁਤਾਬਕ ਦੁਸਹਿਰਾ ਸਮਾਗਮਾਂ ਨੂੰ ਸਮਰਪਿਤ ਇਸ ਮਹੱਲਾ ਦੀ ਅਗਵਾਈ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ 14ਵੇਂ ਮੁਖੀ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ, ਜਥੇਦਾਰ ਬਾਬਾ ਗੱਜਣ ਸਿੰਘ ਮੁਖੀ ਤਰਨਾ ਦਲ ਬਾਬਾ ਬਕਾਲਾ, ਬਾਬਾ ਤਰਸੇਮ ਸਿੰਘ ਮਹਿਤਾ ਚੌਂਕ, ਬਾਬਾ ਚਰਨਜੀਤ ਸਿੰਘ ਤਰਨਾ ਦਲ ਸੁਰ ਸਿੰਘ ਆਦਿ ਨੇ ਕੀਤੀ | ਬੱੁਢਾ ਦਲ ਦੇ ਸਕੱਤਰ ਦਿਲਜੀਤ ਸਿੰਘ ਬੇਦੀ ਵਲੋਂ ਇਥੇ ਜਾਰੀ ਸੂਚਨਾ ਅਨੁਸਾਰ ਗੁਰਦੁਆਰਾ ਨਗੀਨਾ ਘਾਟ ਤੋਂ ਅਰੰਭਤਾ ਉਪਰੰਤ ਮਹੱਲੇ 'ਚ ਸਮੁੱਚੀਆਂ ਨਿਹੰਗ ਸਿੰਘਾਂ ਫੌਜਾਂ ਤਖ਼ਤ ਸ੍ਰੀ ਹਜ਼ੂਰ ਸਾਹਿਬ ਨਤਮਸਤਕ ਹੋਈਆਂ | ਇਹ ਖ਼ਾਲਸਾਈ ਮਹੱਲਾ ਗੁਰਦੁਆਰਾ ਬਾਉਲੀ ਸਾਹਿਬ ਦੇ ਖੁਲੇ੍ਹ ਮੈਦਾਨ ਵਿਖੇ ਪੁੱਜਣ ਉਪਰੰਤ ਸੰਪੂਰਨ ਹੋਇਆ | ਉਪਰੰਤ ਬਾਬਾ 96 ਕਰੋੜੀ ਨੇ ਪੰਥਕ ਧਾਰਮਿਕ ਸ਼ਖਸੀਅਤਾਂ ਨਾਲ ਵਿਸ਼ੇਸ਼ ਤੌਰ 'ਤੇ ਗੱਲਬਾਤ ਕਰਦਿਆਂ ਪੰਥ ਨੂੰ ਪੇਸ਼ ਚੁਣੌਤੀਆਂ ਨੂੰ ਹੱਲ ਕਰਨ ਲਈ ਸਿਰਜੋੜ ਵਿਚਾਰਾਂ ਕੀਤੀਆਂ | ਉਹ ਗੁਰਦੁਆਰਾ ਮਾਲ ਟੇਕਰੀ ਸਾਹਿਬ, ਗੁਰਦੁਆਰਾ ਸੰਗਤ ਸਾਹਿਬ, ਗੁਰਦੁਆਰਾ ਬਾਬਾ ਬੰਦਾ ਘਾਟ ਸਾਹਿਬ, ਗੁਰਦੁਆਰਾ ਨਗੀਨਾ ਘਾਟ ਸਾਹਿਬ, ਗੁਰਦੁਆਰਾ ਬਾਉਲੀ ਸਾਹਿਬ, ਗੁਰਦੁਆਰਾ ਲੰਗਰ ਸਾਹਿਬ ਆਦਿ ਵਿਖੇ ਨਤਮਸਤਕ ਹੋਏ ਤੇ ਗੁਰਦੁਆਰਾ ਲੰਗਰ ਸਾਹਿਬ ਦੇ ਲੰਗਰ ਲਈ ਦੋ ਲੱਖ ਇਕ ਹਜ਼ਾਰ ਦੀ ਸੇਵਾ ਵੀ ਭੇਟ ਕੀਤੀ | ਇਸ ਸਮੇਂ ਬਾਬਾ ਜੱਸਾ ਸਿੰਘ ਤਲਵੰਡੀ ਸਾਬੋ, ਬਾਬਾ ਵਿਸ਼ਵਪ੍ਰਤਾਪ ਸਿੰਘ, ਬਾਬਾ ਮਨਮੋਹਨ ਸਿੰਘ ਬਾਰਨਵਾਲੇ, ਬਾਬਾ ਜੋਗਾ ਸਿੰਘ ਕਰਨਾਲ ਵਾਲੇ, ਭ ਾਈ ਤਰਸੇਮ ਸਿੰਘ ਮੋਰਾਂਵਾਲੀ, ਬਾਬਾ ਸੁਖਵਿੰਦਰ ਸਿੰਘ ਮੌਰ, ਬਾਬਾ ਸੁਖਦੇਵ ਸਿੰਘ ਸੁੱਖਾ, ਬਾਬਾ ਗੁਰਮੁੱਖ ਸਿੰਘ, ਬਾਬਾ ਗੁਰਸ਼ੇਰ ਸਿੰਘ, ਬਾਬਾ ਸਰਵਨ ਸਿੰਘ ਮਝੈਲ, ਬਾਬਾ ਹਰਪ੍ਰੀਤ ਸਿੰਘ ਹੈਪੀ, ਬਾਬਾ ਰਣਜੋਧ ਸਿੰਘ, ਬਾਬਾ ਕਰਮ ਸਿੰਘ, ਬਾਬਾ ਸ਼ੇਰ ਸਿੰਘ ਸਿਵਈਆ, ਬਾਬਾ ਪਿਆਰਾ ਸਿੰਘ, ਬਾਬਾ ਲਛਮਣ ਸਿੰਘ, ਬਾਬਾ ਜਸਬੀਰ ਸਿੰਘ, ਬਾਬਾ ਦਲੇਰ ਸਿੰਘ, ਬਾਬਾ ਬੂਟਾ ਸਿੰਘ, ਬਾਬਾ ਹਰਬੰਸ ਸਿੰਘ, ਬਾਬਾ ਮੁਲਖਾ ਸਿੰਘ, ਬਾਬਾ ਸਿਕੰਦਰ ਸਿੰਘ, ਬਾਬਾ ਖੜਕ ਸਿੰਘ, ਬਾਬਾ ਕੁਲਵਿੰਦਰ ਸਿੰਘ, ਬਾਬਾ ਬਿੰਦਰੀ ਸਿੰਘ, ਸ਼ੇਰ ਸਿੰਘ ਫੌਜੀ, ਜਸਪਾਲ ਸਿੰਘ, ਸਰਦੂਲ ਸਿੰਘ ਫੌਜੀ, ਰਵਿੰਦਰ ਸਿੰਘ ਬੁੰਗਈ ਸਕੱਤਰ ਸੱਚਖੰਡ ਬੋਰਡ ਆਦਿ ਹਾਜ਼ਰ ਸਨ |

ਖ਼ਬਰ ਸ਼ੇਅਰ ਕਰੋ

 

ਇਮਰਾਨ ਖ਼ਾਨ ਨੇ ਪਾਕਿ ਫ਼ੌਜ ਦੇ ਅੱਗੇ ਝੁਕ ਕੇ ਆਈ. ਐਸ. ਆਈ. ਦੇ ਨਵੇਂ ਮੁਖੀ ਨੂੰ ਦਿੱਤੀ ਪ੍ਰਵਾਨਗੀ

ਅੰਮਿ੍ਤਸਰ, 18 ਅਕਤੂਬਰ (ਸੁਰਿੰਦਰ ਕੋਛੜ)-ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਲਗਪਗ ਇਕ ਹਫ਼ਤੇ ਤੱਕ ਫ਼ੌਜ ਮੁਖੀ ਜਨਰਲ ਕਮਰ ਜਾਵੇਦ ਬਾਜਵਾ ਵਲੋਂ ਨਵੇਂ ਆਈ. ਐਸ. ਆਈ. ਮੁਖੀ ਵਜੋਂ ਤਾਇਨਾਤ ਕੀਤੇ ਗਏ ਲੈਫ਼ਟੀਨੈਂਟ ਜਨਰਲ ਨਦੀਮ ਅਹਿਮਦ ਅੰਜੁਮ ਦੇ ਨਾਂਅ 'ਤੇ ...

ਪੂਰੀ ਖ਼ਬਰ »

ਸ਼ੋ੍ਰਮਣੀ ਕਮੇਟੀ ਦੀ ਅੰਤਿੰ੍ਰਗ ਕਮੇਟੀ ਦੀ ਇਕੱਤਰਤਾ ਅੱਜ

ਅੰਮਿ੍ਤਸਰ, 18 ਅਕਤੂਬਰ (ਜਸਵੰਤ ਸਿੰਘ ਜੱਸ)-ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤਿੰ੍ਰਗ ਕਮੇਟੀ ਦੀ ਅਹਿਮ ਇਕੱਤਰਤਾ 19 ਅਕਤੂਬਰ ਨੂੰ ਸ਼ੋ੍ਰਮਣੀ ਕਮੇਟੀ ਮੁੱਖ ਦਫ਼ਤਰ ਵਿਖੇ ਹੋ ਰਹੀ ਹੈ | ਪ੍ਰਾਪਤ ਵੇਰਵਿਆਂ ਅਨੁਸਾਰ ਪ੍ਰਧਾਨ ਬੀਬੀ ਜਗੀਰ ਕੌਰ ਦੀ ...

ਪੂਰੀ ਖ਼ਬਰ »

ਸ਼ਹੀਦ ਬਾਬਾ ਹਰਚਰਨ ਸਿੰਘ ਦੀ ਯਾਦ ਨੂੰ ਸਮਰਪਿਤ ਧਾਰਮਿਕ ਸਮਾਗਮ

ਚੱਬਾ, 18 ਅਕਤੂਬਰ (ਜੱਸਾ ਅਨਜਾਣ)-1757 ਈ: 'ਚ ਸ੍ਰੀ ਹਰਿਮੰਦਰ ਸਾਹਿਬ ਦੀ ਪਵਿੱਤਰਤਾ ਲਈ ਅਹਿਮਦ ਸ਼ਾਹ ਅਬਦਾਲੀ ਦੀਆਂ ਫੌਜਾਂ ਨਾਲ ਲੋਹਾ ਲੈਣ ਵਾਲੇ ਸ਼ਹੀਦ ਬਾਬਾ ਦੀਪ ਸਿੰਘ ਜੀ ਦੀ ਮਿਸਲ ਸ਼ਹੀਦਾਂ ਤਰਨਾ ਦਲ ਦੇ ਮਹਾਨ ਸੂਰਬੀਰ ਜਰਨੈਲ ਸ਼ਹੀਦ ਬਾਬਾ ਹਰਚਰਨ ਸਿੰਘ ਦੀ ...

ਪੂਰੀ ਖ਼ਬਰ »

ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਦੋ ਹਫ਼ਤਿਆਂ ਦੇ ਹਿਊਮੈਨੇਟੀਜ਼ ਰਿਫਰੈਸ਼ਰ ਕੋਰਸ ਦਾ ਆਰੰਭ

ਅੰਮਿ੍ਤਸਰ, 18 ਅਕਤੂਬਰ (ਸੁਰਿੰਦਰਪਾਲ ਸਿੰਘ ਵਰਪਾਲ)-ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਯੂ. ਜੀ. ਸੀ.-ਮਨੁੱਖੀ ਸਰੋਤ ਵਿਕਾਸ ਕੇਂਦਰ ਵਲੋਂ ਦੋ ਹਫ਼ਤਿਆਂ ਦੇ ਹਿਊਮੈਨੇਟੀਜ਼ ਰਿਫਰੈਸ਼ਰ ਕੋਰਸ ਦਾ ਆਰੰਭ ਆਨਲਾਈਨ ਹੋਇਆ | ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ ਡੀਨ ...

ਪੂਰੀ ਖ਼ਬਰ »

ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਤਰ-ਕਾਲਜ ਸੱਭਿਆਚਾਰਕ ਮੁਕਾਬਲੇ 'ਯੁਵਕ ਮੇਲਿਆਂ' ਦੀ ਆਰੰਭਤਾ ਅੱਜ ਤੋਂ

ਅੰਮਿ੍ਤਸਰ, 18 ਅਕਤੂਬਰ (ਸੁਰਿੰਦਰਪਾਲ ਸਿੰਘ ਵਰਪਾਲ)-ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ 19 ਅਕਤੂਬਰ ਤੋਂ ਅੰਤਰ-ਕਾਲਜ ਸੱਭਿਆਚਾਰਕ ਮੁਕਾਬਲੇ 'ਯੁਵਕ ਮੇਲੇ' ਆਰੰਭ ਹੋਣ ਜਾ ਰਹੇ ਹਨ | ਇਨ੍ਹਾਂ ਮੁਕਾਬਲਿਆਂ 'ਚ ਯੂਨੀਵਰਸਿਟੀ ਨਾਲ ਸਬੰਧਤ ਵੱਖ-ਵੱਖ ਕਾਲਜਾਂ ਤੇ ...

ਪੂਰੀ ਖ਼ਬਰ »

ਜਲ ਸਪਲਾਈ ਤੇ ਸੈਨੀਟੇਸ਼ਨ (ਮ) ਇੰਪਲਾਈਜ਼ ਯੂਨੀਅਨ ਵਲੋਂ ਝੰਡਾ ਮਾਰਚ

ਅੰਮਿ੍ਤਸਰ 18 ਅਕਤੂਬਰ (ਸੁਰਿੰਦਰਪਾਲ ਸਿੰਘ ਵਰਪਾਲ)-ਜਲ ਸਪਲਾਈ ਤੇ ਸੈਨੀਟੇਸ਼ਨ ਮਸਟਰੋਲ ਇੰਪਲਾਈਜ਼ ਯੂਨੀਅਨ ਪੰਜਾਬ ਵਲੋਂ ਸੂਬਾ ਪ੍ਰਧਾਨ ਸੁਖਨੰਦਨ ਸਿੰਘ ਮੈਹਣੀਆਂ ਦੀ ਅਗਵਾਈ ਹੇਠ ਸਰਕਾਰ ਖ਼ਿਲਾਫ਼ ਰੋਸ ਮਾਰਚ ਵਜੋਂ ਝੰਡਾ ਮਾਰਚ ਕੱਢਿਆ ਗਿਆ | ਜੋ ਮੁੱਖ ਦਫ਼ਤਰ ...

ਪੂਰੀ ਖ਼ਬਰ »

ਪ੍ਰਾਪਰਟੀ ਟੈਕਸ ਵਿਭਾਗ ਵਲੋਂ 17 ਜਾਇਦਾਦਾਂ 'ਤੇ ਕਾਰਵਾਈ

ਅੰਮਿ੍ਤਸਰ, 18 ਅਕਤੂਬਰ (ਹਰਮਿੰਦਰ ਸਿੰਘ)-ਨਗਰ ਨਿਗਮ ਕਮਿਸ਼ਨਰ ਦੀਆਂ ਹਦਾਇਤਾਂ ਤੋਂ ਬਾਅਦ ਹਰਕਤ ਵਿਚ ਆਏ ਪ੍ਰਾਪਰਟੀ ਟੈਕਸ ਵਿਭਾਗ ਵਲੋਂ ਟੈਕਸ ਦੀ ਅਦਾਇਗੀ ਨਾ ਕਰਨ ਵਾਲੇ ਡਿਫਾਲਟਰਾਂ ਦੇ ਖਿਲਾਫ਼ ਕਾਰਵਾਈ ਤੇਜ਼ ਕਰਦੇ ਹੋਏ ਅੱਜ ਡੇਢ ਦਰਜ਼ਨ ਦੇ ਕਰੀਬ ਵਪਾਰਕ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX