ਤਾਜਾ ਖ਼ਬਰਾਂ


ਅਮਰੀਕਾ ਨੇ ਰੂਸ 'ਚ ਰਹਿ ਰਹੇ ਅਮਰੀਕੀਆਂ ਨੂੰ 'ਤੁਰੰਤ' ਦੇਸ਼ ਛੱਡਣ ਦੀ ਕੀਤੀ ਅਪੀਲ
. . .  1 day ago
ਅਮਰੀਕੀ ਫੌਜ ਦੇ ਦੋ ਹੈਲੀਕਾਪਟਰ ਆਪਸ ਵਿਚ ਟਕਰਾਏ, 9 ਸੈਨਿਕਾਂ ਦੀ ਮੌਤ
. . .  1 day ago
ਸੈਕਰਾਮੈਂਟੋ, ਕੈਲੀਫੋਰਨੀਆ 30 ਮਾਰਚ (ਹੁਸਨ ਲੜੋਆ ਬੰਗਾ)- ਇਕ ਸਿਖਲਾਈ ਅਭਿਆਸ ਦੌਰਾਨ ਯੂ.ਐਸ. ਆਰਮੀ ਦੇ ਦੋ ਬਲੈਕ ਹਾਕ ਹੈਲੀਕਾਪਟਰ ਕ੍ਰੈਸ਼ ਹੋਣ ਕਾਰਨ ਨੌਂ ਸੈਨਿਕਾਂ ਦੀ ਮੌਤ ਹੋ ...
ਦਿੱਲੀ ਵਿਚ ਖਰਾਬ ਮੌਸਮ ਕਾਰਨ 17 ਉਡਾਣਾਂ ਦੇ ਰੂਟ 'ਚ ਬਦਲਾਅ
. . .  1 day ago
ਮੁੱਖ ਮੰਤਰੀ ਨਿਤੀਸ਼ ਕੁਮਾਰ ਨੇ ਗੰਗਾ ਨਦੀ ’ਚ ਡੁੱਬਣ ਨਾਲ ਮਰਨ ਵਾਲੇ ਤਿੰਨ ਲੋਕਾਂ ਦੇ ਵਾਰਸਾਂ ਨੂੰ 4-4 ਲੱਖ ਰੁਪਏ ਦੀ ਐਕਸ-ਗ੍ਰੇਸ਼ੀਆ ਦੇਣ ਦਾ ਕੀਤਾ ਐਲਾਨ
. . .  1 day ago
ਸਵਿਟਜ਼ਰਲੈਂਡ ਵਿਚ ਰੂਸੀ ਰਾਸ਼ਟਰਪਤੀ ਪੁਤਿਨ ਦੇ ਦੋਸਤ ਦੀ ਮਦਦ ਕਰਨ ਦੇ ਦੋਸ਼ ਵਿਚ 4 ਬੈਂਕਰਾਂ ਨੂੰ ਦੋਸ਼ੀ ਕਰਾਰ ਦਿੱਤਾ ਗਿਆ
. . .  1 day ago
ਕੇਂਦਰੀ ਸੂਚਨਾ ਮੰਤਰੀ ਅਨੁਰਾਗ ਠਾਕੁਰ ਨੇ ‘ਦ ਐਲੀਫੈਂਟ ਵਿਸਪਰਰਜ਼ ’ ਆਸਕਰ ਜੇਤੂ ਟੀਮ ਨਾਲ ਕੀਤੀ ਮੁਲਾਕਾਤ
. . .  1 day ago
ਭਾਰਤੀ ਫੌਜ ਨੇ ਬੀ.ਡੀ.ਐਲ.ਨਾਲ ਆਕਾਸ਼ ਏਅਰ ਡਿਫੈਂਸ ਮਿਜ਼ਾਈਲ ਸਿਸਟਮ ਲਈ 6000 ਕਰੋੜ ਰੁਪਏ ਦੇ ਸੌਦੇ 'ਤੇ ਕੀਤੇ ਦਸਤਖ਼ਤ
. . .  1 day ago
ਰੱਖਿਆ ਮੰਤਰਾਲੇ ਨੇ ਭਾਰਤੀ ਸੈਨਾ ਲਈ ਰਾਡਾਰ ਸਵਾਤੀ (ਪਲੇਨ) ਲਈ 9,100 ਕਰੋੜ ਰੁਪਏ ਤੋਂ ਵੱਧ ਦੇ ਇਕਰਾਰਨਾਮੇ 'ਤੇ ਕੀਤੇ ਦਸਤਖ਼ਤ
. . .  1 day ago
ਰੱਖਿਆ ਮੰਤਰਾਲੇ ਨੇ 19,600 ਕਰੋੜ ਰੁਪਏ ਦੇ ਸਮਝੌਤਿਆਂ ’ਤੇ ਕੀਤੇ ਦਸਤਖ਼ਤ
. . .  1 day ago
ਨਵੀਂ ਦਿੱਲੀ, 30 ਮਾਰਚ- ਰੱਖਿਆ ਮੰਤਰਾਲੇ ਨੇ ਭਾਰਤੀ ਜਲ ਸੈਨਾ ਲਈ 11 ਨੇਕਸਟ ਜਨਰੇਸ਼ਨ ਆਫਸ਼ੋਰ ਪੈਟਰੋਲ ਵੈਸਲਜ਼ ਅਤੇ ਛੇ ਅਗਲੀ ਪੀੜ੍ਹੀ ਦੇ ਮਿਜ਼ਾਈਲ ਵੈਸਲਜ਼ ਦੀ ਪ੍ਰਾਪਤੀ ਲਈ ਭਾਰਤੀ ਸਮੁੰਦਰੀ ਜਹਾਜ਼ਾਂ....
ਪੰਜਾਬ ’ਚ ਮੌਜੂਦਾ ਹਾਲਾਤ ਸਰਕਾਰ ਨੇ ਖ਼ੁਦ ਬਣਾਏ- ਜੀ. ਕੇ.
. . .  1 day ago
ਤਲਵੰਡੀ ਸਾਬੋ, 30 ਮਾਰਚ (ਰਣਜੀਤ ਸਿੰਘ ਰਾਜੂ)- ਪੰਜਾਬ ਅੰਦਰ ਬਣੇ ਮਾਹੌਲ ਤੋਂ ਬਾਅਦ ਹੁਣ ਦੂਜੇ ਰਾਜਾਂ ’ਚ ਰਹਿ ਰਹੇ ਸਿੱਖਾਂ ਨੂੰ ਤੰਗ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ। ਮਹਾਰਾਸ਼ਟਰ ’ਚ ਸਿੱਖਾਂ ਦੇ ਘਰਾਂ ਵਿਚ ਛਾਪੇਮਾਰੀ ਕਰ ਉਨ੍ਹਾਂ ਤੋਂ ਕਿਰਪਾਨਾਂ ਦੀ ਬਰਾਮਦਗੀ ਦਿਖਾ ਪਰਚੇ ਕਰ ਦਿੱਤੇ ਗਏ ਹਨ। ਉਕਤ ਵਿਚਾਰਾਂ ਦਾ ਪ੍ਰਗਟਾਵਾ ਦਿੱਲੀ ਸਿੱਖ ਗੁਰਦੁਆਰਾ....
ਹੁਸ਼ਿਆਰਪੁਰ: ਅੰਮ੍ਰਿਤਪਾਲ ਨੂੰ ਫ਼ੜ੍ਹਨ ਲਈ ਛਾਪੇਮਾਰੀ ਜਾਰੀ
. . .  1 day ago
ਹੁਸ਼ਿਆਰਪੁਰ, 30 ਮਾਰਚ- ਜ਼ਿਲ੍ਹੇ ਦੇ ਪਿੰਡ ਮਰਨੀਆਂ ਖ਼ੁਰਦ ਵਿਚ ਤਾਇਨਾਤ ਨੀਮ ਫ਼ੌਜੀ ਬਲਾਂ ਵਲੋਂ ‘ਵਾਰਿਸ ਪੰਜਾਬ ਦੇ’ ਮੁਖੀ ਅੰਮ੍ਰਿਤਪਾਲ ਸਿੰਘ ਨੂੰ ਫ਼ੜਨ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ। ਇਲਾਕੇ ਵਿਚ ਨਿਗਰਾਨੀ ਲਈ....
ਮੱਧ ਪ੍ਰਦੇਸ: ਮੰਦਿਰ ’ਚ ਹਾਦਸੇ ਦੌਰਾਨ ਹੋਈਆਂ ਮੌਤਾਂ ’ਤੇ ਰਾਸ਼ਟਰਪਤੀ ਵਲੋਂ ਦੁੱਖ ਦਾ ਪ੍ਰਗਟਾਵਾ
. . .  1 day ago
ਨਵੀਂ ਦਿੱਲੀ, 30 ਮਾਰਚ- ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਮੱਧ ਪ੍ਰਦੇਸ਼ ਦੇ ਇੰਦੌਰ ਮੰਦਿਰ ਵਿਚ ਵਾਪਰੇ ਹਾਦਸੇ ਦੌਰਾਨ ਮਾਰੇ ਗਏ ਲੋਕਾਂ ਦੀ ਮੌਤ ’ਤੇ ਸੋਗ ਦਾ ਪ੍ਰਗਟਾਟਾਵਾ ਕੀਤਾ ਹੈ। ਉਨ੍ਹਾਂ ਟਵੀਟ ਕਰ ਜ਼ਖ਼ਮੀਆਂ ਦੇ.....
ਭਾਰਤ ਵਿਚ ਪਾਕਿਸਤਾਨ ਸਰਕਾਰ ਦਾ ਟਵਿੱਟਰ ਅਕਾਊਂਟ ਹੋਇਆ ਬੰਦ
. . .  1 day ago
ਨਵੀਂ ਦਿੱਲੀ, 30 ਮਾਰਚ- ਭਾਰਤ ਸਰਕਾਰ ਦੀ ਕਾਨੂੰਨੀ ਮੰਗ ’ਤੇ ਕਾਰਵਾਈ ਕਰਦਿਆਂ ਟਵਿਟਰ ਵਲੋਂ ਭਾਰਤ ਵਿਚ ਪਾਕਿਸਤਾਨੀ ਸਰਕਾਰ ਦਾ...
ਦਿੱਲੀ ਕਮੇਟੀ ਦੇ ਸਾਬਕਾ ਪ੍ਰਧਾਨ ਜੀ. ਕੇ. ਪੁੱਜੇ ਜਥੇਦਾਰ ਅਕਾਲ ਤਖ਼ਤ ਸਾਹਿਬ ਨੂੰ ਮਿਲਣ
. . .  1 day ago
ਤਲਵੰਡੀ ਸਾਬੋ, 30 ਮਾਰਚ (ਰਣਜੀਤ ਸਿੰਘ ਰਾਜੂ)- ਪੰਜਾਬ ਅੰਦਰ ਆਪ੍ਰੇਸ਼ਨ ਅੰਮ੍ਰਿਤਪਾਲ ਦੌਰਾਨ ਬੀਤੇ ਕੱਲ ਅੰਮ੍ਰਿਤਪਾਲ ਸਿੰਘ ਵਲੋਂ ਵੀਡਿਓ ਜਾਰੀ ਕਰਨ ਤੋਂ ਬਾਅਦ ਅੱਜ ਦਿੱਲੀ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਦੇ ਸਾਬਕਾ ਪ੍ਰਧਾਨ ਮਨਜੀਤ ਸਿੰਘ ਜੀ. ਕੇ. ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ....
ਅਮਿਤ ਸ਼ਾਹ ਹਮੇਸ਼ਾ ਝੂਠ ਬੋਲਦੇ ਹਨ- ਮਲਿਕਾਅਰਜੁਨ ਖੜਗੇ
. . .  1 day ago
ਨਵੀਂ ਦਿੱਲੀ, 30 ਮਾਰਚ- ਅਮਿਤ ਸ਼ਾਹ ਦੇ ਇਸ ਬਿਆਨ ’ਤੇ ਕਿ ਕਾਂਗਰਸ ਰਾਹੁਲ ਗਾਂਧੀ ਦੇ ਮੁੱਦੇ ’ਤੇ ਲੋਕਾਂ ਨੂੰ ਗੁੰਮਰਾਹ ਕਰ ਰਹੀ ਹੈ ’ਤੇ ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਕਿਹਾ ਕਿ ਮੈਂ ਇਸ ਬਾਰੇ ਜ਼ਿਆਦਾ ਕੁਝ ਨਹੀਂ ਕਹਿਣਾ ਚਾਹੁੰਦਾ। ਗ੍ਰਹਿ ਮੰਤਰੀ ਹਮੇਸ਼ਾ ਗੁੰਮਰਾਹ ਕਰਦੇ ਹਨ, ਉਹ ਹਮੇਸ਼ਾ ਝੂਠ ਬੋਲਦੇ....
ਆਪਣੀਆਂ ਦੋ ਧੀਆਂ ਨੂੰ ਅੱਗ ਲਾਉਣ ਵਾਲਾ ਵਿਅਕਤੀ ਗਿ੍ਫ਼ਤਾਰ
. . .  1 day ago
ਹੁਸ਼ਿਆਰਪੁਰ, 30 ਮਾਰਚ- ਜ਼ਿਲ੍ਹੇ ਦੇ ਤਲਵਾੜਾ ਪੁਲਿਸ ਥਾਣੇ ਤਹਿਤ ਪੈਂਦੇ ਇਕ ਪਿੰਡ ’ਚ ਪੁਲਿਸ ਵਲੋਂ ਇਕ ਵਿਅਕਤੀ ਨੂੰ ਗਿ੍ਰਫ਼ਤਾਰ ਕੀਤਾ ਗਿਆ ਹੈ, ਜਿਸ ਨੇ ਪਿਛਲੇ ਦਿਨੀਂ ਕਥਿਤ ਤੌਰ ’ਤੇ ਆਪਣੀਆਂ....
ਪ੍ਰਧਾਨ ਮੰਤਰੀ ਨੇ ਕੀਤੀ ‘ਦਿ ਐਲੀਫ਼ੈਂਟ ਵਿਸਪਰਜ਼’ ਦੇ ਨਿਰਮਾਤਾ ਤੇ ਨਿਰਦੇਸ਼ਕ ਨਾਲ ਮੁਲਾਕਾਤ
. . .  1 day ago
ਨਵੀਂ ਦਿੱਲੀ, 30 ਮਾਰਚ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ‘ਦਿ ਐਲੀਫ਼ੈਂਟ ਵਿਸਪਰਜ਼’ ਦੇ ਆਸਕਰ ਜਿੱਤਣ ਵਾਲੇ ਨਿਰਮਾਤਾ ਗੁਨੀਤ ਮੋਂਗਾ ਅਤੇ ਨਿਰਦੇਸ਼ਕ ਕਾਰਤੀਕੀ ਗੋਂਸਾਲਵੇਸ ਨਾਲ ਮੁਲਾਕਾਤ ਕੀਤੀ ਹੈ। ਉਨ੍ਹਾਂ ਟਵੀਟ ਕੀਤਾ ਕਰਦਿਆਂ ਕਿਹਾ ਕਿ ‘ਦਿ ਐਲੀਫ਼ੈਂਟ ਵਿਸਪਰਜ਼’ ਦੀ ਸਿਨੇਮਿਕ ਚਮਕ ਅਤੇ.....
ਸ਼੍ਰੋਮਣੀ ਕਮੇਟੀ ਨੇ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ ਪਾਕਿਸਤਾਨ ਜਾਣ ਵਾਲੇ ਸ਼ਰਧਾਲੂਆਂ ਤੋਂ ਮੰਗੇ ਪਾਸਪੋਰਟ
. . .  1 day ago
ਅੰਮ੍ਰਿਤਸਰ, 30 ਮਾਰਚ (ਜਸਵੰਤ ਸਿੰਘ ਜੱਸ)- ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ ਜੂਨ 2023 ਵਿਚ ਪਾਕਿਸਤਾਨ ਭੇਜੇ ਜਾਣ ਵਾਲੇ ਜਥੇ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸਿੱਖ ਸ਼ਰਧਾਲੂਆਂ ਪਾਸੋਂ ਪਾਸਪੋਰਟਾਂ ਦੀ ਮੰਗ ਕੀਤੀ ਹੈ। ਚਾਹਵਾਨ ਸ਼ਰਧਾਲੂ ਆਪਣੇ ਪਾਸਪੋਰਟ 13 ਅਪ੍ਰੈਲ....
ਦੁਰਲੱਭ ਬਿਮਾਰੀਆਂ ਲਈ ਵਰਤੀਆਂ ਜਾਣ ਵਾਲੀਆਂ ਦਵਾਈਆਂ ਹੋਈਆਂ ਕਸਟਮ ਮੁਕਤ
. . .  1 day ago
ਨਵੀਂ ਦਿੱਲੀ, 30 ਮਾਰਚ- ਦੁਰਲੱਭ ਅਤੇ ਗੰਭੀਰ ਬਿਮਾਰੀਆਂ ਤੋਂ ਪੀੜਤ ਲੋਕਾਂ ਲਈ ਵੱਡੀ ਖ਼ਬਰ ਸਾਹਮਣੇ ਆਈ ਹੈ। ਦੁਰਲੱਭ ਬਿਮਾਰੀਆਂ ਦੇ ਇਲਾਜ ਲਈ ਵਰਤੀਆਂ ਜਾਣ ਵਾਲੀਆਂ ਦਵਾਈਆਂ ਬਹੁਤ ਮਹਿੰਗੀਆਂ ਹੁੰਦੀਆਂ ਹਨ। ਇਸ ਸੰਬੰਧ ਵਿਚ ਇਕ ਵੱਡਾ ਫ਼ੈਸਲਾ ਲੈਂਦੇ ਹੋਏ, ਸਰਕਾਰ ਨੇ ਦੁਰਲੱਭ ਬਿਮਾਰੀਆਂ ਲਈ.....
ਮੁੱਖ ਮੰਤਰੀ ਭਗਵੰਤ ਮਾਨ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਦੈਵੀ ਪ੍ਰਭੂਸੱਤਾ ਨਾਲ ਟੱਕਰ ਲੈਣ ਤੋਂ ਗੁਰੇਜ਼ ਕਰੇ-ਭਾਈ ਲੌਂਗੋਵਾਲ
. . .  1 day ago
ਲੌਂਗੋਵਾਲ, 30 ਮਾਰਚ (ਵਿਨੋਦ, ਖੰਨਾ) - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਸਲਾਹ ਦਿੱਤੀ ਹੈ ਕਿ ਉਹ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਦੈਵੀ-ਪ੍ਰਭੂਸੱਤਾ ਨਾਲ ਟੱਕਰ ਲੈਣ ਤੋਂ ਗੁਰੇਜ਼ ਕਰਨ। ਭਾਈ ਲੌਂਗੋਵਾਲ ਨੇ ਕਿਹਾ ਕਿ ਨਜਾਇਜ਼ ਪੁਲਿਸ.....
ਰਾਹੁਲ ਗਾਂਧੀ ਖ਼ਿਲਾਫ਼ ਕਾਰਵਾਈ ਲੋਕਤੰਤਰ ਦੀ ਹੱਤਿਆ- ਰਾਜਾ ਵੜਿੰਗ
. . .  1 day ago
ਲੁਧਿਆਣਾ, 30 ਮਾਰਚ (ਪਰਮਿੰਦਰ ਸਿੰਘ ਆਹੂਜਾ)- ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਕਿ ਕਾਂਗਰਸੀ ਆਗੂ ਰਾਹੁਲ ਗਾਂਧੀ ਦੀ ਸਾਂਸਦ ਵਜੋਂ ਰੱਦ ਕੀਤੀ ਗਈ ਮੈਂਬਰਸ਼ਿਪ ਲੋਕਤੰਤਰ ਦੀ ਹੱਤਿਆ ਹੈ। ਅੱਜ ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਰਾਜਾ ਵੜਿੰਗ ਨੇ ਕਿਹਾ ਕਿ ਕਾਂਗਰਸ ਇਸ.....
ਮੇਰੀਆਂ ਵਿਦਿਆਰਥਣਾਂ ਲਈ ਮੈਂ ਖ਼ੁਦ ਹੀ ਰੋਲ ਮਾਡਲ- ਵੀ. ਸੀ. ਪ੍ਰੋ. ਰੇਨੂੰ ਚੀਮਾ
. . .  1 day ago
ਮੁਹਾਲੀ, 30 ਮਾਰਚ (ਦਵਿੰਦਰ) - ਪੰਜਾਬ ਯੂਨੀਵਰਸਿਟੀ ਦੇ ਨਵੇਂ ਚੁਣੇ ਗਏ ਵੀ. ਸੀ. ਪ੍ਰੋ. ਰੇਨੂੰ ਚੀਮਾ ਵਿੱਗ ਵਲੋਂ ਅੱਜ ਪੱਤਰਕਾਰਾਂ ਨਾਲ ਗੱਲਬਾਤ ਕੀਤੀ ਗਈ। ਇਸ ਮੌਕੇ ਗੱਲ ਕਰਦਿਆਂ ਉਨ੍ਹਾਂ ਕਿਹਾ...
ਅਜੀਤ ਡੋਵਾਲ ਵਲੋਂ ਆਪਣੇ ਯੂ.ਕੇ. ਹਮਰੁਤਬਾ ਨਾਲ ਮੁਲਾਕਾਤ
. . .  1 day ago
ਨਵੀਂ ਦਿੱਲੀ, 30 ਮਾਰਚ- ਰਾਸ਼ਟਰੀ ਸੁਰੱਖਿਆ ਸਲਾਹਕਾਰ ਅਜੀਤ ਡੋਵਾਲ ਵਲੋਂ ਅੱਜ ਯੂ. ਕੇ. ਦੇ ਆਪਣੇ ਹਮਰੁਤਬਾ ਟਿਮ ਬੈਰੋਜ਼ ਨਾਲ ਇਕ ਗੈਰ...
ਇੰਦੌਰ: ਮੰਦਿਰ ਦੀ ਬਾਵੜੀ ਦੀ ਛੱਤ ਡਿੱਗਣ ਕਾਰਨ 25 ਤੋਂ ਵੱਧ ਲੋਕ ਜ਼ਖ਼ਮੀ
. . .  1 day ago
ਇੰਦੌਰ, 30 ਮਾਰਚ- ਇੱਥੋਂ ਦੇ ਸਨੇਹ ਨਗਰ ਨੇੜੇ ਪਟੇਲ ਨਗਰ ’ਚ ਸਥਿਤ ਇਕ ਮੰਦਿਰ ਦੀ ਬਾਵੜੀ ਦੀ ਛੱਤ ਡਿੱਗਣ ਕਾਰਨ 25 ਤੋਂ ਵੱਧ ਲੋਕ ਉਸ ’ਚ ਡਿੱਗ ਗਏ। ਖ਼ੂਹ ’ਚ ਡਿੱਗੇ ਲੋਕਾਂ ਨੂੰ ਬਚਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਹਾਦਸੇ ਤੋਂ ਬਾਅਦ ਵੀ ਕਾਫ਼ੀ ਦੇਰ ਤੱਕ ਫ਼ਾਇਰ ਬ੍ਰਿਗੇਡ, ਐਂਬੂਲੈਂਸ ਅਤੇ 108 ਗੱਡੀਆਂ ਮੌਕੇ ’ਤੇ ਨਹੀਂ....
ਭਾਰਤੀ ਨਿਆਂਪਾਲਿਕਾ ਵਿਦੇਸ਼ੀ ਦਖ਼ਲਅੰਦਾਜ਼ੀ ਨਾਲ ਪ੍ਰਭਾਵਿਤ ਨਹੀਂ ਹੋ ਸਕਦੀ- ਕਿਰਨ ਰਿਜਿਜੂ
. . .  1 day ago
ਨਵੀਂ ਦਿੱਲੀ, 30 ਮਾਰਚ- ਜਰਮਨੀ ਦੇ ਵਿਦੇਸ਼ ਮੰਤਰਾਲੇ ਵਲੋਂ ਰਾਹੁਲ ਗਾਂਧੀ ਨੂੰ ਅਯੋਗ ਠਹਿਰਾਉਣ ਦੇ ਮਾਮਲੇ ’ਤੇ ਟਿੱਪਣੀ ਕੀਤੀ ਗਈ ਹੈ। ਇਸ ਦਾ ਜਵਾਬ ਦਿੰਦਿਆ ਕੇਂਦਰੀ ਕਾਨੂੰਨ ਮੰਤਰੀ ਕਿਰਨ ਰਿਜਿਜੂ ਨੇ ਟਵੀਟ ਕਰ ਕਿਹਾ ਕਿ ਭਾਰਤ ਦੇ ਅੰਦਰੂਨੀ ਮਾਮਲਿਆਂ ਵਿਚ ਦਖ਼ਲ ਦੇਣ ਲਈ ਵਿਦੇਸ਼ੀ ਤਾਕਤਾਂ ਨੂੰ.....
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 3 ਕੱਤਕ ਸੰਮਤ 553

ਮੋਗਾ

ਰੇਲ ਰੋਕੋ ਪ੍ਰੋਗਰਾਮ ਤਹਿਤ ਕਿਸਾਨਾਂ ਵਲੋਂ ਰੋਸ ਧਰਨੇ

ਮੋਗਾ, 18 ਅਕਤੂਬਰ (ਸੁਰਿੰਦਰਪਾਲ ਸਿੰਘ/ਗੁਰਤੇਜ ਸਿੰਘ/ਅਸ਼ੋਕ ਬਾਂਸਲ)- ਸੰਯੁਕਤ ਮੋਰਚੇ ਦੇ ਸੱਦੇ ਉੱਤੇ ਅੱਜ ਇੱਥੇ ਰੇਲਵੇ ਲਾਈਨਾਂ 'ਤੇ ਕਿਸਾਨਾਂ ਨੇ 10 ਵਜੇ ਤੋਂ 4 ਵਜੇ ਤੱਕ ਜਾਮ ਲਗਾ ਕੇ ਰੱਖਿਆ | ਇਸ ਮੌਕੇ ਸੰਬੋਧਨ ਕਰਦਿਆਂ ਕਿਸਾਨ ਆਗੂ ਨਿਰਭੈ ਸਿੰਘ ਢੁੱਡੀਕੇ, ਸੂਰਤ ...

ਪੂਰੀ ਖ਼ਬਰ »

ਕਿਸਾਨ ਮੋਰਚੇ ਦੌਰਾਨ ਵਿੱਛੜੇ ਕਿਸਾਨਾਂ ਦੇ ਪਰਿਵਾਰਾਂ ਨੂੰ ਸੌਂਪੇ ਸਰਕਾਰੀ ਨੌਕਰੀ ਦੇ ਨਿਯੁਕਤੀ ਪੱਤਰ

ਬਾਘਾ ਪੁਰਾਣਾ, 18 ਅਕਤੂਬਰ (ਕਿ੍ਸ਼ਨ ਸਿੰਗਲਾ)- ਕੇਂਦਰ ਸਰਕਾਰ ਵਲੋਂ ਲਿਆਂਦੇ ਗਏ ਤਿੰਨ ਨਵੇਂ ਖੇਤੀ ਕਾਨੂੰਨਾਂ ਨੂੰ ਮੁੱਢੋਂ ਰੱਦ ਕਰਾਉਣ ਲਈ ਸੰਯੁਕਤ ਕਿਸਾਨ ਮੋਰਚੇ ਵਲੋਂ ਦਿੱਲੀ ਦੀਆਂ ਸਰਹੱਦਾਂ 'ਤੇ ਚੱਲ ਰਹੇ ਸੰਘਰਸ਼ ਦੌਰਾਨ ਜਾਨਾਂ ਗਵਾਉਣ ਵਾਲੇ ਪਰਿਵਾਰਾਂ ...

ਪੂਰੀ ਖ਼ਬਰ »

ਨਸ਼ੀਲੇ ਪਾਊਡਰ ਦਾ ਧੰਦਾ ਕਰਨ ਵਾਲੇ ਵਿਅਕਤੀ ਨੂੰ 10 ਸਾਲ ਕੈਦ ਤੇ ਜੁਰਮਾਨਾ

ਮੋਗਾ, 18 ਅਕਤੂਬਰ (ਗੁਰਤੇਜ ਸਿੰਘ)-ਅੱਜ ਜ਼ਿਲ੍ਹਾ ਵਧੀਕ ਸੈਸ਼ਨ ਜੱਜ ਮੈਡਮ ਅੰਜਨਾ ਦੀ ਅਦਾਲਤ ਨੇ ਨਸ਼ੀਲੇ ਪਾਊਡਰ ਦਾ ਧੰਦਾ ਕਰਨ ਵਾਲੇ ਵਿਅਕਤੀ ਨੂੰ 10 ਸਾਲ ਕੈਦ ਤੇ ਇਕ ਲੱਖ ਰੁਪਏ ਜੁਰਮਾਨਾ ਭਰਨ ਦੇ ਹੁਕਮ ਜਾਰੀ ਕੀਤੇ ਹਨ | ਜੁਰਮਾਨਾ ਨਾ ਭਰਨ ਦੀ ਸੂਰਤ ਵਿਚ ਵਿਅਕਤੀ ...

ਪੂਰੀ ਖ਼ਬਰ »

ਗੁਰਦੁਆਰਾ ਸ਼ਹੀਦ ਗੰਜ ਸਲੀਣਾ ਵਿਖੇ ਸਾਲਾਨਾ ਜੋੜ ਮੇਲਾ ਸ਼ਰਧਾ ਨਾਲ ਮਨਾਇਆ

ਕੋਟ ਈਸੇ ਖਾਂ, 18 ਅਕਤੂਬਰ (ਨਿਰਮਲ ਸਿੰਘ ਕਾਲੜਾ)- ਗੁਰਦੁਆਰਾ ਸ਼ਹੀਦ ਗੰਜ ਸਲੀਣਾ ਵਿਖੇ ਧੰਨ ਧੰਨ ਸ਼ੋ੍ਰਮਣੀ ਸ਼ਹੀਦ ਬਾਬਾ ਲਾਲ ਸਿੰਘ ਖੋਸਾ ਦੀ ਮਿੱਠੀ ਯਾਦ 'ਚ ਹਰ ਸਾਲ ਦੀ ਤਰ੍ਹਾਂ ਇਲਾਕੇ ਦੀ ਸੰਗਤ ਦੇ ਸਹਿਯੋਗ ਨਾਲ ਪਰਮ ਹੰਸ ਸੰਤ ਗੁਰਜੰਟ ਸਿੰਘ ਦੀ ਅਗਵਾਈ ਹੇਠ ...

ਪੂਰੀ ਖ਼ਬਰ »

ਕਿਸਾਨ ਵੀਰ ਝੋਨੇ ਦੀ ਪਰਾਲੀ ਦੀ ਸੁਚੱਜੇ ਢੰਗ ਨਾਲ ਸਾਂਭ-ਸੰਭਾਲ ਕਰਨ- ਡਾ: ਸਿੱਧੂ

ਧਰਮਕੋਟ, 18 ਅਕਤੂਬਰ (ਪਰਮਜੀਤ ਸਿੰਘ)- ਮੁੱਖ ਖੇਤੀਬਾੜੀ ਅਫ਼ਸਰ ਡਾ. ਬਲਵਿੰਦਰ ਸਿੰਘ ਦੀ ਰਹਿਨੁਮਾਈ ਹੇਠ ਅਤੇ ਬਲਾਕ ਖੇਤੀਬਾੜੀ ਅਫ਼ਸਰ ਡਾ. ਗੁਰਪ੍ਰੀਤ ਸਿੰਘ ਦੀ ਅਗਵਾਈ 'ਚ ਖੇਤੀਬਾੜੀ ਵਿਕਾਸ ਅਫ਼ਸਰ ਡਾ. ਗੁਰਲਵਲੀਨ ਸਿੰਘ ਸਿੱਧੂ ਵਲੋਂ ਪਿੰਡ ਬਾਜੇਕੇ ਬਲਾਕ ਕੋਟ ...

ਪੂਰੀ ਖ਼ਬਰ »

ਸੜਕ ਹਾਦਸੇ ਦੌਰਾਨ ਇਕ ਵਿਅਕਤੀ ਦੀ ਮੌਤ

ਧਰਮਕੋਟ, 18 ਅਕਤੂਬਰ (ਪਰਮਜੀਤ ਸਿੰਘ)-ਸਥਾਨਕ ਸ਼ਹਿਰ ਦੇ ਸ਼ਹੀਦ ਊਧਮ ਸਿੰਘ ਚੌਕ ਨਜ਼ਦੀਕ ਵਾਪਰੇ ਸੜਕ ਹਾਦਸੇ ਦੌਰਾਨ ਇਕ ਵਿਅਕਤੀ ਮੌਤ ਹੋਣ ਦੀ ਸੂਚਨਾ ਮਿਲੀ ਹੈ | ਜਾਣਕਾਰੀ ਅਨੁਸਾਰ ਸੁਰਿੰਦਰ ਕੁਮਾਰ ਸ਼ਰਮਾ (ਸਿੰਦਾ) ਪੁੱਤਰ ਭਗਵੰਤ ਸਿੰਘ ਵਾਸੀ ਆਦਰਸ਼ ਨਗਰ ਤਲਵੰਡੀ ...

ਪੂਰੀ ਖ਼ਬਰ »

ਸਰਕਾਰੀ ਵੈਲਨਸ ਹੈਲਥ ਸੈਂਟਰ ਲੰਗੇਆਣਾ ਨਵਾਂ ਪਿੰਡਾਂ ਲਈ ਵੀ ਬਣਿਆ ਵਰਦਾਨ

ਨੱਥੂਵਾਲਾ ਗਰਬੀ, 18 ਅਕਤੂਬਰ (ਸਾਧੂ ਰਾਮ ਲੰਗੇਆਣਾ)- ਸਿਹਤ ਅਤੇ ਸਿੱਖਿਆ ਲੋਕਾਂ ਦੀਆਂ ਮੁੱਢਲੀਆਂ ਲੋੜਾਂ ਹਨ ਅਤੇ ਇਨ੍ਹਾਂ ਬੁਨਿਆਦੀ ਲੋੜਾਂ ਨੂੰ ਪਹਿਲ ਦੇ ਆਧਾਰ 'ਤੇ ਲੋਕਾਂ ਤੱਕ ਪਹੁੰਚਾਉਣਾ ਹਰ ਸਰਕਾਰ ਦਾ ਮੁੱਢਲਾ ਫ਼ਰਜ਼ ਬਣਦਾ ਹੈ ਜਦੋਂ ਕਿ ਅਜੇ ਤੱਕ ਵੀ ਬਹੁਤ ਸਾਰੇ ਲੋਕ ਇਨ੍ਹਾਂ ਮੁੱਢਲੀਆਂ ਲੋੜਾਂ ਤੋਂ ਵਾਂਝੇ ਹਨ ਤੇ ਇਨ੍ਹਾਂ ਲੋੜਾਂ ਦੀ ਪੂਰਤੀ ਲਈ ਉਹ ਅਕਸਰ ਹੀ ਪ੍ਰਾਈਵੇਟ ਅਦਾਰਿਆਂ 'ਤੇ ਨਿਰਭਰ ਹੋਣ ਕਰ ਕੇ ਉਨ੍ਹਾਂ ਦੀ ਆਰਥਿਕਤਾ ਨੂੰ ਵੱਡੀ ਸੱਟ ਵੱਜ ਰਹੀ ਹੈ ਪਰ ਪਿੰਡ ਲੰਗੇਆਣਾ ਨਵਾਂ ਹੀ ਨਹੀਂ ਬਲਕਿ ਆਸ ਪਾਸ ਦੇ ਪਿੰਡਾਂ ਦੀ ਖ਼ੁਸ਼ਕਿਸਮਤੀ ਹੈ ਕਿ ਉਨ੍ਹਾਂ ਦੀਆਂ ਸਿਹਤ ਸਬੰਧੀ ਮੁੱਢਲੀਆਂ ਲੋੜਾਂ ਦੀ ਪੂਰਤੀ ਲਈ ਸਰਕਾਰੀ ਵੈਲਨਸ ਹੈਲਥ ਸੈਂਟਰ ਲੰਗੇਆਣਾ ਨਵਾਂ ਵਰਦਾਨ ਸਾਬਤ ਹੋ ਰਿਹਾ ਹੈ ਜਿੱਥੇ ਇਸ ਹੈਲਥ ਸੈਂਟਰ ਦੀ ਸਥਾਪਤੀ ਲਈ ਪਿੰਡ ਦੇ ਮੌਜੂਦਾ ਸਰਪੰਚ ਜਗਸੀਰ ਸਿੰਘ ਬਰਾੜ ਦੀ ਮਿਹਨਤ ਰੰਗ ਲਿਆਈ ਹੈ ਉੱਥੇ ਇਸ ਸੈਂਟਰ ਵਿਚਲੀਆਂ ਮੁੱਢਲੀਆਂ ਲੋੜਾਂ ਦੀ ਪੂਰਤੀ ਲਈ ਪਿੰਡ ਦੇ ਉੱਘੇ ਸਮਾਜ ਸੇਵੀ ਨਿਰਮਲ ਸਿੰਘ ਕੈਨੇਡਾ ਨੇ ਅੱਗੇ ਆ ਕੇ ਇਸ ਹੈਲਥ ਸੈਂਟਰ ਨੂੰ ਗੋਦ ਲੈ ਕੇ ਮਰੀਜ਼ਾਂ ਲਈ ਏ.ਸੀ., ਇਨਵਰਟਰ, ਠੰਢੇ ਤੇ ਸਾਫ਼ ਸੁਥਰੇ ਪਾਣੀ ਲਈ ਵਾਟਰ ਫ਼ਿਲਟਰ ਤੇ ਵਾਟਰ ਕੂਲਰ, ਸੈਂਟਰ ਦੀ ਚਾਰਦੀਵਾਰੀ ਅਤੇ ਜਾਲੀ ਲਵਾਉਣ, ਸ਼ਾਨਦਾਰ ਪਾਰਕ ਬਣਾ ਕੇ ਦੇਣ ਦੇ ਨਾਲ ਪਾਣੀ ਲਈ ਸਬਮਰਸੀਬਲ ਵੀ ਲਗਵਾ ਕੇ ਦਿੱਤਾ ਜਾ ਰਿਹਾ ਹੈ | ਇਸ ਤੋਂ ਇਲਾਵਾ ਉਨ੍ਹਾਂ ਵਲੋਂ ਮਰੀਜ਼ਾਂ ਲਈ ਦਵਾਈਆਂ ਵੀ ਲੈ ਕੇ ਦਿੱਤੀਆਂ ਜਾ ਰਹੀਆਂ ਹਨ ਤਾਂ ਜੋ ਕਿਸੇ ਵੀ ਲੋੜਵੰਦ ਮਰੀਜ਼ ਨੂੰ ਬਾਹਰੋਂ ਦਵਾਈ ਨਾ ਲੈਣੀ ਪਵੇ | ਹੈਲਥ ਸੈਂਟਰ ਦੇ ਸੀ.ਐਚ.ਓ. ਅਮਨਦੀਪ ਕੌਰ ਨੇ ਦੱਸਿਆ ਕਿ ਕੋਰੋਨਾ ਦੀ ਬਿਮਾਰੀ ਵਿਰੁੱਧ ਇਸ ਹੈਲਥ ਸੈਂਟਰ ਨੇ ਆਪਣੀ ਅਹਿਮ ਭੂਮਿਕਾ ਨਿਭਾਉਂਦੇ ਹੋਏ ਜਿੱਥੇ ਵੱਡੀ ਪੱਧਰ 'ਤੇ ਲੋਕਾਂ ਨੂੰ ਜਾਗਰੂਕ ਕਰ ਕੇ ਟੈਸਟ ਕੀਤੇ ਗਏ ਉੱਥੇ ਹੁਣ ਤੱਕ ਇਸ ਸੈਂਟਰ ਤੋਂ ਇਸ ਪਿੰਡ ਤੋਂ ਇਲਾਵਾ ਆਸ ਪਾਸ ਦੇ ਪਿੰਡਾਂ ਦੇ 3200 ਤੋਂ ਉੱਪਰ ਲੋਕ ਕੋਰੋਨਾ ਵੈਕਸੀਨੇਸ਼ਨ ਕਰਵਾ ਚੁੱਕੇ ਹਨ | ਉਨ੍ਹਾਂ ਦੱਸਿਆ ਕਿ ਇਸ ਹੈਲਥ ਸੈਂਟਰ ਵਿਚ ਹਰ ਰੋਜ਼ 50 ਤੋਂ ਉੱਪਰ ਮਰੀਜ਼ ਦਵਾਈ ਲੈਣ ਲਈ ਆ ਰਹੇ ਹਨ ਅਤੇ ਉਨ੍ਹਾਂ ਦੀ ਹਰ ਮੁੱਢਲੀ ਲੋੜ ਨੂੰ ਸੈਂਟਰ ਵਲੋਂ ਪੂਰੀ ਤਨਦੇਹੀ ਨਾਲ ਪੂਰਾ ਕੀਤਾ ਜਾ ਰਿਹਾ ਹੈ |
ਵਿਧਾਇਕ ਦਰਸ਼ਨ ਸਿੰਘ ਬਰਾੜ ਨੇ ਪਿੰਡ ਦੀ ਹਰ ਲੋੜ ਨੂੰ ਪੂਰਾ ਕੀਤਾ-ਸਰਪੰਚ ਜਗਸੀਰ ਸਿੰਘ
ਪਿੰਡ ਦੇ ਸਰਪੰਚ ਜਗਸੀਰ ਸਿੰਘ ਬਰਾੜ ਨੇ ਇਸ ਸਬੰਧੀ ਦੱਸਿਆ ਕਿ ਪਹਿਲਾਂ ਇਹ ਹੈਲਥ ਸੈਂਟਰ ਪਿੰਡ ਦੀ ਪੁਰਾਣੀ ਧਰਮਸ਼ਾਲਾ ਵਿਚ ਚੱਲ ਰਿਹਾ ਸੀ ਜਿਸ ਦੀ ਜਿੱਥੇ ਬਿਲਡਿੰਗ ਖਸਤਾ ਹਾਲ ਸੀ ਉੱਥੇ ਮੁੱਢਲੀਆਂ ਸਹੂਲਤਾਂ ਤੋਂ ਵੀ ਵਾਂਝਾ ਸੀ ਪਰ ਹਲਕਾ ਵਿਧਾਇਕ ਦਰਸ਼ਨ ਸਿੰਘ ਬਰਾੜ ਵਲੋਂ ਪਿੰਡ ਦੀ ਇਸ ਮੰਗ ਨੂੰ ਪੂਰਾ ਕਰਦਿਆਂ ਮੁਹੱਈਆ ਕਰਵਾਈ ਗਈ ਗਰਾਂਟ ਨਾਲ ਜਿੱਥੇ ਨਵੀਂ ਖੁੱਲ੍ਹੀ ਡੁੱਲ੍ਹੀ ਸ਼ਾਨਦਾਰ ਇਮਾਰਤ ਬਣਾਈ ਗਈ ਹੈ ਉੱਥੇ ਸੈਂਟਰ ਦੀਆਂ ਮੁੱਢਲੀਆਂ ਲੋੜਾਂ ਨੂੰ ਪਿੰਡ ਦੇ ਉੱਘੇ ਸਮਾਜ ਸੇਵੀ ਨਿਰਮਲ ਸਿੰਘ ਕੈਨੇਡਾ ਵਲੋਂ ਪੂਰਾ ਕੀਤਾ ਗਿਆ ਹੈ ਜਿਸ ਨਾਲ ਇਸ ਪਿੰਡ ਦੇ ਹੀ ਨਹੀਂ ਬਲਕਿ ਆਸ ਪਾਸ ਦੇ ਪਿੰਡਾਂ ਦੇ ਲੋਕਾਂ ਨੂੰ ਵੀ ਚੰਗੀ ਸਿਹਤ ਸਹੂਲਤ ਮਿਲ ਰਹੀ ਹੈ | ਉਨ੍ਹਾਂ ਕਿਹਾ ਕਿ ਵਿਧਾਇਕ ਦਰਸ਼ਨ ਸਿੰਘ ਬਰਾੜ ਵਲੋਂ ਪਿੰਡ ਦੀ ਹਰ ਲੋੜ ਨੂੰ ਪੂਰਾ ਕਰਨ ਲਈ ਕਰੋੜਾਂ ਰੁਪਏ ਦੀ ਗਰਾਂਟ ਮੁਹੱਈਆ ਕਰਵਾਈ ਗਈ ਹੈ ਜਿਸ ਦੀ ਬਦੌਲਤ ਅੱਜ ਪਿੰਡ ਲੰਗੇਆਣਾ ਨਵਾਂ ਸਮਾਰਟ ਪਿੰਡਾਂ ਵਿਚ ਗਿਣਿਆਂ ਜਾਣ ਲੱਗਾ ਹੈ |

ਖ਼ਬਰ ਸ਼ੇਅਰ ਕਰੋ

 

ਸ੍ਰੀ ਰਾਮ ਲੀਲ੍ਹਾ ਦੁਸਹਿਰਾ ਕਮੇਟੀ ਵਲੋਂ ਭਰਤ ਮਿਲਾਪ ਸਮਾਗਮ ਦਾ ਸੰਗਤ ਨੇ ਭਰਪੂਰ ਆਨੰਦ ਮਾਣਿਆ

ਕੋਟ ਈਸੇ ਖਾਂ, 18 ਅਕਤੂਬਰ (ਯਸ਼ਪਾਲ ਗੁਲਾਟੀ, ਗੁਰਮੀਤ ਸਿੰਘ ਖ਼ਾਲਸਾ)-ਸਥਾਨਕ ਸੁੰਦਰ ਨਗਰ ਦੇ ਸ੍ਰੀ ਗੁਰੂ ਗੋਬਿੰਦ ਸਿੰਘ ਖੇਡ ਸਟੇਡੀਅਮ ਦੀ ਵਿਸ਼ਾਲ ਸਟੇਜ 'ਤੇ ਸ੍ਰੀ ਰਾਮ ਲੀਲਾ ਦੁਸਹਿਰਾ ਕਮੇਟੀ ਵਲੋਂ ਸਮੂਹ ਸੰਗਤ ਦੇ ਸਹਿਯੋਗ ਨਾਲ ਸ੍ਰੀ ਭਰਤ ਮਿਲਾਪ ਸਮਾਗਮ ...

ਪੂਰੀ ਖ਼ਬਰ »

ਬਾਬਾ ਖੇਤਰਪਾਲ ਸੇਵਾ ਸੰਮਤੀ ਵਲੋਂ ਸਾਲਾਨਾ ਜਾਗਰਨ ਤੇ ਭੰਡਾਰਾ

ਬਾਘਾ ਪੁਰਾਣਾ, 18 ਅਕਤੂਬਰ (ਕਿ੍ਸ਼ਨ ਸਿੰਗਲਾ)- ਬਾਬਾ ਖੇਤਰਪਾਲ ਸੇਵਾ ਸੰਮਤੀ ਬਾਘਾ ਪੁਰਾਣਾ ਵਲੋਂ ਸਮੂਹ ਸ਼ਰਧਾਲੂ ਸੰਗਤ ਦੇ ਸਹਿਯੋਗ ਨਾਲ ਬਾਬਾ ਖੇਤਰਪਾਲ ਦਾ ਸਾਲਾਨਾ ਜਾਗਰਨ ਤੇ ਭੰਡਾਰਾ ਸਥਾਨਕ ਚੰਨੂਵਾਲਾ ਬਾਈਪਾਸ ਰੋਡ ਨਜ਼ਦੀਕ ਸਥਿਤ ਮੰਦਿਰ ਵਿਖੇ ਕਰਵਾਇਆ ...

ਪੂਰੀ ਖ਼ਬਰ »

ਬੀ.ਐੱਸ.ਐੱਫ. ਦੇ ਅਧਿਕਾਰ ਖੇਤਰ 'ਚ ਵਾਧਾ ਸੰਘੀ ਢਾਂਚੇ 'ਤੇ ਇਕ ਹੋਰ ਹਮਲਾ-ਵਿਧਾਇਕ ਬਿਲਾਸਪੁਰ

ਮੋਗਾ, 18 ਅਕਤੂਬਰ (ਅਸ਼ੋਕ ਬਾਂਸਲ, ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)- ਅੱਜ ਆਮ ਆਦਮੀ ਪਾਰਟੀ ਜ਼ਿਲ੍ਹਾ ਮੋਗਾ ਟੀਮ ਵਲੋਂ ਜ਼ਿਲ੍ਹਾ ਪ੍ਰਧਾਨ ਹਰਮਨਜੀਤ ਸਿੰਘ ਦੀਦਾਰੇਵਾਲਾ ਦੀ ਅਗਵਾਈ ਵਿਚ ਕੇਂਦਰ ਸਰਕਾਰ ਤੇ ਸੂਬਾ ਸਰਕਾਰ ਵਿਰੁੱਧ ਪੁਤਲਾ ਫ਼ੂਕ ਮੁਜ਼ਾਹਰਾ ਕੀਤਾ ...

ਪੂਰੀ ਖ਼ਬਰ »

70 ਗ੍ਰਾਮ ਹੈਰੋਇਨ ਅਤੇ 150 ਨਸ਼ੀਲੀਆਂ ਗੋਲੀਆਂ ਸਮੇਤ ਦੋ ਕਾਬੂ

ਮੋਗਾ, 18 ਅਕਤੂਬਰ (ਗੁਰਤੇਜ ਸਿੰਘ)- ਜ਼ਿਲ੍ਹਾ ਪੁਲਿਸ ਮੋਗਾ ਵਲੋਂ ਨਸ਼ੀਲੇ ਪਦਾਰਥਾਂ ਦਾ ਧੰਦਾ ਕਰਨ ਵਾਲਿਆਂ ਨੂੰ ਕਾਬੂ ਕਰਨ ਲਈ ਵਿੱਢੀ ਮੁਹਿੰਮ ਤਹਿਤ ਪੁਲਿਸ ਵਲੋਂ 70 ਗ੍ਰਾਮ ਹੈਰੋਇਨ ਅਤੇ 150 ਨਸ਼ੀਲੀਆਂ ਗੋਲੀਆਂ ਸਮੇਤ ਦੋ ਜਾਣਿਆਂ ਨੂੰ ਗਿ੍ਫ਼ਤਾਰ ਕਰਕੇ ਉਨ੍ਹਾਂ ...

ਪੂਰੀ ਖ਼ਬਰ »

ਕਿਸਾਨਾਂ ਤੇ ਆੜ੍ਹਤੀਆਂ ਨੂੰ ਕੋਈ ਮੁਸ਼ਕਿਲ ਨਹੀਂ ਆਉਣ ਦਿੱਤੀ ਜਾਵੇਗੀ- ਡੀ.ਕੇ. ਤਿਵਾੜੀ

ਮੋਗਾ, 18 ਅਕਤੂਬਰ (ਅਸ਼ੋਕ ਬਾਂਸਲ)- ਡੀ.ਕੇ. ਤਿਵਾੜੀ ਆਈ.ਏ.ਅਫ਼ਸਰ ਜ਼ਿਲ੍ਹਾ ਇੰਚਾਰਜ ਸੈਕਟਰੀ ਵਲੋਂ ਅਨਾਜ ਮੰਡੀ ਮੋਗਾ ਦਾ ਦੌਰਾ ਕੀਤਾ ਗਿਆ | ਇਸ ਮੌਕੇ ਮੋਗਾ ਦੇ ਡੀ.ਸੀ. ਹਰੀਸ਼ ਨਈਅਰ, ਐਸ.ਡੀ.ਐਮ. ਸਤਵੰਤ ਸਿੰਘ ਖ਼ੁਰਾਕ ਤੇ ਸਪਲਾਈ ਕੰਟਰੋਲਰ ਸਰਤਾਜ ਸਿੰਘ ਚੀਮਾ, ...

ਪੂਰੀ ਖ਼ਬਰ »

ਮੋਬਾਈਲ ਖੋਹਣ ਦੇ ਦੋਸ਼ਾਂ ਦਾ ਸਾਹਮਣਾ ਕਰ ਰਿਹਾ ਅਦਾਲਤ ਵਲੋਂ ਬਰੀ

ਮੋਗਾ, 18 ਅਕਤੂਬਰ (ਗੁਰਤੇਜ ਸਿੰਘ)- ਅੱਜ ਜ਼ਿਲ੍ਹਾ ਸੈਸ਼ਨ ਜੱਜ ਦੀ ਅਦਾਲਤ ਨੇ ਮੋਬਾਈਲ ਫ਼ੋਨ ਖੋਹਣ ਦੇ ਦੋਸ਼ਾਂ ਦਾ ਸਾਹਮਣਾ ਕਰ ਰਹੇ ਵਿਅਕਤੀ ਨੂੰ ਸਬੂਤਾਂ ਦੀ ਘਾਟ ਦੇ ਚੱਲਦਿਆਂ ਬਰੀ ਕਰਨ ਦੇ ਆਦੇਸ਼ ਦੇ ਦਿੱਤੇ | ਦੋ ਸਾਲ ਪਹਿਲਾਂ ਉਸ ਨੌਜਵਾਨ ਖ਼ਿਲਾਫ਼ ਥਾਣਾ ਸਿਟੀ ...

ਪੂਰੀ ਖ਼ਬਰ »

ਵਿੱਤ ਕਮਿਸ਼ਨਰ ਪੰਜਾਬ ਨੇ ਦਾਣਾ ਮੰਡੀ ਧਰਮਕੋਟ ਦਾ ਕੀਤਾ ਦੌਰਾ

ਧਰਮਕੋਟ, 18 ਅਕਤੂਬਰ (ਪਰਮਜੀਤ ਸਿੰਘ)- ਪੰਜਾਬ ਸਰਕਾਰ ਵਲੋਂ ਝੋਨੇ ਦੀ ਖ਼ਰੀਦ ਨੂੰ ਲੈ ਕੇ ਕੀਤੇ ਗਏ ਪੁਖ਼ਤਾ ਪ੍ਰਬੰਧਾਂ ਤੇ ਖ਼ਰੀਦ ਨਿਰਵਿਘਨ ਜਾਰੀ ਰੱਖਣ ਲਈ ਵੱਖ-ਵੱਖ ਸਰਕਾਰੀ ਅਧਿਕਾਰੀਆਂ ਦੀਆਂ ਡਿਊਟੀਆਂ ਲਗਾਈਆਂ ਗਈਆਂ ਤਾਂ ਜੋ ਕਿਸਾਨਾਂ ਨੂੰ ਮੰਡੀਆਂ 'ਚ ਕਿਸੇ ...

ਪੂਰੀ ਖ਼ਬਰ »

ਸਿਹਤ ਵਿਭਾਗ ਦੀ ਫੂਡ ਬਰਾਂਚ ਟੀਮ ਵਲੋਂ ਛਾਪੇਮਾਰੀ, ਸ਼ੱਕੀ ਖੋਇਆ ਤੇ ਘਿਉ ਕਰਵਾਇਆ ਨਸ਼ਟ

ਮੋਗਾ, 18 ਅਕਤੂਬਰ (ਗੁਰਤੇਜ ਸਿੰਘ)- ਤਿਉਹਾਰਾਂ ਦੇ ਮੱਦੇਨਜ਼ਰ ਸਿਹਤ ਵਿਭਾਗ ਦੀ ਫੂਡ ਬਰਾਂਚ ਟੀਮ ਵਲੋਂ ਖਾਣ ਪੀਣ ਵਾਲੀਆਂ ਵਸਤਾਂ ਬਣਾ ਕੇ ਵੇਚਣ ਵਾਲੀਆਂ ਦੁਕਾਨਾਂ, ਹੋਟਲਾਂ ਤੇ ਰੈਸਟੋਰੈਂਟਾਂ 'ਤੇ ਲਗਾਤਾਰ ਛਾਪੇਮਾਰੀ ਕਰ ਰਹੀ ਹੈ ਤਾਂ ਕਿ ਕੋਈ ਵੀ ਦੁਕਾਨਦਾਰ ...

ਪੂਰੀ ਖ਼ਬਰ »

ਕੱਲ੍ਹ 3807 ਸਿੱਖਿਆ ਪ੍ਰੋਵਾਈਡਰ ਲੜਨਗੇ ਆਪਣੇ ਹੱਕਾਂ ਦੀ ਲੜਾਈ- ਜਸਪ੍ਰੀਤ ਲੰਗੇਆਣਾ

ਨੱਥੂਵਾਲਾ ਗਰਬੀ, 18 ਅਕਤੂਬਰ (ਸਾਧੂ ਰਾਮ ਲੰਗੇਆਣਾ)- ਪਿਛਲੇ ਪੰਦਰਾਂ ਸਾਲਾਂ ਤੋਂ ਪੰਜਾਬ ਦੇ ਸਰਕਾਰੀ ਸਕੂਲਾਂ ਵਿਚ ਨਿਗੂਣੀਆਂ ਤਨਖ਼ਾਹਾਂ 'ਤੇ ਕੰਮ ਕਰਦੇ ਸਿੱਖਿਆ ਪ੍ਰੋਵਾਈਡਰ ਅਧਿਆਪਕ 20 ਅਕਤੂਬਰ ਨੂੰ ਮੁੱਖ ਮੰਤਰੀ ਦੀ ਕੋਠੀ ਦਾ ਘਿਰਾਓ ਕਰਨਗੇ | ਸੂਬਾ ਕਮੇਟੀ ...

ਪੂਰੀ ਖ਼ਬਰ »

ਡਰੀਮ ਬਿਲਡਰਜ਼ ਦੇ ਵਿਦਿਆਰਥੀ ਨੇ ਓਵਰਆਲ 6.5 ਬੈਂਡ ਪ੍ਰਾਪਤ ਕੀਤੇ

ਬਾਘਾ ਪੁਰਾਣਾ, 18 ਅਕਤੂਬਰ (ਕਿ੍ਸ਼ਨ ਸਿੰਗਲਾ) - ਸਥਾਨਕ ਸ਼ਹਿਰ ਦੀ ਕੋਟਕਪੂਰਾ ਸੜਕ 'ਤੇ ਬੱਸ ਸਟੈਂਡ ਦੇ ਸਾਹਮਣੇ ਵਾਲੀ ਗਲੀ ਵਿਚ ਸਥਿਤ ਮਾਲਵੇ ਦੀ ਪ੍ਰਸਿੱਧ ਸੰਸਥਾ ਡਰੀਮ ਬਿਲਡਰਜ਼ ਆਈਲਟਸ ਐਂਡ ਇਮੀਗੇ੍ਰਸ਼ਨ ਵਿਖੇ ਵਿਦਿਆਰਥੀ ਆਈਲਟਸ ਦੀ ਕੋਚਿੰਗ ਲੈ ਕੇ ਵਧੀਆ ...

ਪੂਰੀ ਖ਼ਬਰ »

ਮਾਰਕਫੈੱਡ ਦੇ ਡਾਇਰੈਕਟਰ ਪਰਮਜੀਤ ਸਿੰਘ ਨੰਗਲ ਦਾ ਬਾਘਾ ਪੁਰਾਣਾ ਵਿਖੇ ਪੁੱਜਣ 'ਤੇ ਸਨਮਾਨ

ਬਾਘਾ ਪੁਰਾਣਾ, 18 ਅਕਤੂਬਰ (ਕਿ੍ਸ਼ਨ ਸਿੰਗਲਾ)-ਬੋਰਡ ਡਾਇਰੈਕਟਰ ਮਾਰਕਫੈੱਡ ਮੋਗਾ ਪਰਮਜੀਤ ਸਿੰਘ ਨੰਗਲ ਨੂੰ ਸਥਾਨਕ ਸ਼ਹਿਰ ਦੀ ਨਹਿਰੂ ਮੰਡੀ ਵਿਖੇ ਪੁੱਜਣ 'ਤੇ ਸਰਪੰਚ ਗੁਰਤੇਜ ਸਿੰਘ ਤੇਜਾ ਮਾੜੀ ਮੁਸਤਫ਼ਾ ਵਲੋਂ ਲੋਈ ਤੇ ਸਿਰੋਪਾਉ ਭੇਟ ਕਰਕੇ ਸਨਮਾਨਿਤ ਕੀਤਾ ਗਿਆ ...

ਪੂਰੀ ਖ਼ਬਰ »

ਸ੍ਰੀ ਹੇਮਕੁੰਟ ਸਕੂਲ ਦੇ ਐੱਨ.ਐੱਸ.ਐੱਸ. ਵਲੰਟੀਅਰਾਂ ਵਲੋਂ ਲਗਾਏ ਸਫ਼ਾਈ ਜਾਗਰੂਕਤਾ ਕੈਂਪ ਦਾ ਕਸਬਾ ਵਾਸੀਆਂ ਵਲੋਂ ਸਵਾਗਤ

ਕੋਟ ਈਸੇ ਖਾਂ, 18 ਅਕਤੂਬਰ (ਯਸ਼ਪਾਲ ਗੁਲਾਟੀ, ਗੁਰਮੀਤ ਸਿੰਘ ਖ਼ਾਲਸਾ)- ਸਹਾਇਕ ਡਾਇਰੈਕਟਰ ਦਵਿੰਦਰ ਸਿੰਘ ਲੋਟੇ ਦੀ ਅਗਵਾਈ ਹੇਠ ਸ੍ਰੀ ਹੇਮਕੁੰਟ ਸੀਨੀਅਰ ਸੈਕੰਡਰੀ ਸਕੂਲ ਕੋਟ ਈਸ ਖਾਂ ਦੇ 50 ਐੱਨ.ਐੱਸ.ਐੱਸ. ਵਲੰਟੀਅਰਾਂ ਵਲੋਂ ਕਸਬਾ ਕੋਟ ਈਸੇ ਖਾਂ ਦੇ ਮਸੀਤਾਂ ਰੋਡ ...

ਪੂਰੀ ਖ਼ਬਰ »

ਡੈਫੋਡਿਲਜ਼ ਸਟੱਡੀ ਅਬਰੋਡ ਦੇ ਵਿਦਿਆਰਥੀ ਨੇ ਲਿਸਨਿੰਗ 'ਚੋਂ ਹਾਸਲ ਕੀਤੇ 8.5 ਬੈਂਡ

ਮੋਗਾ, 18 ਅਕਤੂਬਰ (ਸੁਰਿੰਦਰਪਾਲ ਸਿੰਘ)- ਹਮੇਸ਼ਾ ਦੀ ਤਰ੍ਹਾਂ ਆਪਣੇ ਸ਼ਾਨਦਾਰ ਨਤੀਜਿਆਂ ਲਈ ਜਾਣੀ ਜਾਣ ਵਾਲੀ ਵਿਸ਼ਵ ਪ੍ਰਸਿੱਧ ਸੰਸਥਾ ਡੈਫੋਡਿਲਜ਼ ਸਟੱਡੀ ਅਬਰੋਡ ਦੇ ਹੋਣਹਾਰ ਵਿਦਿਆਰਥੀ ਓਵਰਆਲ 7 ਬੈਂਡ ਲੈ ਕੇ ਸੰਸਥਾ ਦਾ ਤੇ ਮਾਤਾ ਪਿਤਾ ਦਾ ਨਾਂਅ ਰੌਸ਼ਨ ਕੀਤਾ ...

ਪੂਰੀ ਖ਼ਬਰ »

ਕੈਂਬਰਿਜ ਇੰਟਰਨੈਸ਼ਨਲ ਸਕੂਲ ਦੀ ਵਿਦਿਆਰਥਣ ਵਲੋਂ ਤਾਇਕਵਾਂਡੋ 'ਚ ਸੋਨ ਤਗਮੇ 'ਤੇ ਕਬਜ਼ਾ

ਮੋਗਾ, 18 ਅਕਤੂਬਰ (ਸੁਰਿੰਦਰਪਾਲ ਸਿੰਘ)- ਕੈਂਬਰਿਜ ਇੰਟਰਨੈਸ਼ਨਲ ਸਕੂਲ ਦੀ ਚੌਥੀ ਜਮਾਤ ਦੀ ਹੋਣਹਾਰ ਵਿਦਿਆਰਥਣ ਰਚਲ ਹੰਸ ਨੇ ਜ਼ਿਲ੍ਹਾ ਪੱਧਰ 'ਤੇ ਹੋਈ ਤਾਇਕਵਾਂਡੋ ਓਪਨ ਚੈਂਪੀਅਨਸ਼ਿਪ 'ਚ ਸ਼ਾਨਦਾਰ ਕਾਰਗੁਜ਼ਾਰੀ ਵਿਖਾਉਂਦਿਆਂ ਸੋਨ ਤਗਮਾ ਹਾਸਲ ਕੀਤਾ | ਸਕੂਲ ...

ਪੂਰੀ ਖ਼ਬਰ »

ਉਮੀਦਵਾਰ ਬਲਦੇਵ ਸਿੰਘ ਮਾਣੂੰਕੇ ਦੇ ਹੱਕ 'ਚ ਚੋਣ ਪ੍ਰਚਾਰ ਲਈ 22 ਨੂੰ ਬੀਬੀ ਹਰਸਿਮਰਤ ਕੌਰ ਬਾਦਲ ਹਲਕੇ 'ਚ ਪਹੁੰਚ ਰਹੇ- ਚੇਅਰਮੈਨ ਪੱਤੋ

ਬਾਘਾ ਪੁਰਾਣਾ, 18 ਅਕਤੂਬਰ (ਗੁਰਮੀਤ ਸਿੰਘ ਮਾਣੂੰਕੇ)- 2022 ਦੀਆਂ ਵਿਧਾਨ ਸਭਾ ਚੋਣਾਂ ਨੂੰ ਧਿਆਨ 'ਚ ਰੱਖਦੇ ਹੋਏ ਹਲਕਾ ਨਿਹਾਲ ਸਿੰਘ ਵਾਲਾ ਤੋਂ ਸ਼੍ਰੋਮਣੀ ਅਕਾਲੀ ਦਲ ਪਾਰਟੀ ਵਲੋਂ ਐਲਾਨੇ ਉਮੀਦਵਾਰ ਬਲਦੇਵ ਸਿੰਘ ਮਾਣੂੰਕੇ ਦੇ ਹੱਕ 'ਚ ਬਾਬਾ ਵਾਲਮੀਕਿ ਦੇ ਸਥਾਨ 'ਤੇ ...

ਪੂਰੀ ਖ਼ਬਰ »

ਅੱਖਾਂ ਦਾ ਮੁਫ਼ਤ ਜਾਂਚ ਤੇ ਆਪ੍ਰੇਸ਼ਨ ਕੈਂਪ ਲਗਾਇਆ

ਧਰਮਕੋਟ, 18 ਅਕਤੂਬਰ (ਪਰਮਜੀਤ ਸਿੰਘ)- ਠਾਕੁਰ ਦੁਆਰਾ ਮੰਦਰ ਕਲਾਂ ਟਰੱਸਟ ਨੂਰਪੁਰ ਬਾਜ਼ਾਰ ਧਰਮਕੋਟ ਵਲੋਂ ਪੰਜਾਬ ਸਰਕਾਰ ਦੇ ਸਿਹਤ ਵਿਭਾਗ ਤੋਂ ਆਗਿਆ ਲੈਣ ਉਪਰੰਤ ਅੱਖਾਂ ਦਾ ਮੁਫ਼ਤ ਚੈੱਕਅਪ ਤੇ ਆਪ੍ਰੇਸ਼ਨ ਕੈਂਪ ਗੁਰਦੁਆਰਾ ਸਿੰਘ ਸਭਾ ਪੁਰਾਣਾ ਬੱਸ ਅੱਡਾ ...

ਪੂਰੀ ਖ਼ਬਰ »

ਐਂਜਲਸ ਇੰਟਰਨੈਸ਼ਨਲ ਨੇ ਲਗਵਾਇਆ ਪਤੀ-ਪਤਨੀ ਦਾ ਆਸਟ੍ਰੇਲੀਆ ਦਾ ਸਟੱਡੀ ਵੀਜ਼ਾ

ਮੋਗਾ, 18 ਅਕਤੂਬਰ (ਸੁਰਿੰਦਰਪਾਲ ਸਿੰਘ)-ਮੋਗਾ ਦੀ ਮੰਨੀ-ਪ੍ਰਮੰਨੀ ਸੰਸਥਾ ਐਂਜਲਸ ਇੰਟਰਨੈਸ਼ਨਲ ਜੋ ਕਿ ਮੋਗਾ ਦੇ ਅੰਮਿ੍ਤਸਰ ਰੋਡ 'ਤੇ ਢਿੱਲੋਂ ਕਲੀਨਿਕ ਦੇ ਬਿਲਕੁਲ ਨਾਲ ਸਥਿਤ ਹੈ, ਵਲੋਂ ਬਹੁਤ ਸਾਰੇ ਵਿਦਿਆਰਥੀਆਂ ਦੇ ਵੱਖ-ਵੱਖ ਦੇਸ਼ਾਂ ਵਿਚ ਪੜ੍ਹਾਈ ਕਰਨ ਦੇ ...

ਪੂਰੀ ਖ਼ਬਰ »

ਦਰਜਾਚਾਰ ਕਰਮਚਾਰੀ ਐਸੋਸੀਏਸ਼ਨ ਜ਼ਿਲ੍ਹਾ ਮੋਗਾ ਨੇ ਡੀ.ਸੀ. ਨੂੰ ਦਿੱਤਾ ਮੰਗ ਪੱਤਰ

ਮੋਗਾ, 18 ਅਕਤੂਬਰ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)- ਦਰਜਾਚਾਰ ਕਰਮਚਾਰੀ ਐਸੋਸੀਏਸ਼ਨ ਪੰਜਾਬ ਜ਼ਿਲ੍ਹਾ ਮੋਗਾ ਦਾ ਇਕ ਵਫ਼ਦ ਜ਼ਿਲ੍ਹਾ ਪ੍ਰਧਾਨ ਵਿਜੇ ਪਾਲ ਬਿਲਾਸਪੁਰ ਦੀ ਅਗਵਾਈ 'ਚ ਡਿਪਟੀ ਕਮਿਸ਼ਨਰ ਮੋਗਾ ਹਰੀਸ਼ ਨਈਅਰ ਨੂੰ ਮਿਲਿਆ ਤੇ ਜਥੇਬੰਦੀ ਨੇ ਡੀ.ਸੀ. ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX