ਤਾਜਾ ਖ਼ਬਰਾਂ


ਦਿੱਲੀ ਵਿਚ ਪਿਛਲੇ 24 ਘੰਟਿਆਂ ਵਿਚ 300 ਨਵੇਂ ਕੋਵਿਡ ਦੇ ਸਕਾਰਾਤਮਕ ਮਾਮਲੇ, 163 ਰਿਕਵਰੀ ਅਤੇ 2 ਦੀ ਮੌਤ
. . .  4 minutes ago
ਅਤੀਕ ਅਹਿਮਦ ਨੂੰ ਅਹਿਮਦਾਬਾਦ ਦੀ ਸਾਬਰਮਤੀ ਜੇਲ੍ਹ ਵਾਪਸ ਲਿਆਂਦਾ ਗਿਆ
. . .  42 minutes ago
ਅਹਿਮਦਾਬਾਦ, 29 ਮਾਰਚ - ਮਾਫੀਆ ਤੋਂ ਸਿਆਸਤਦਾਨ ਬਣੇ ਅਤੀਕ ਅਹਿਮਦ ਨੂੰ ਗੁਜਰਾਤ ਦੇ ਅਹਿਮਦਾਬਾਦ ਦੀ ਸਾਬਰਮਤੀ ਜੇਲ੍ਹ 'ਚ ਵਾਪਸ ਲਿਆਂਦਾ ਗਿਆ । ਉਮੇਸ਼ ਪਾਲ ਅਗਵਾ ਮਾਮਲੇ 'ਚ ਅਤੀਕ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ...
ਨਗਰ ਕੌਂਸਲ ਦੇ ਸਾਬਕਾ ਪ੍ਰਧਾਨ ਦੇ ਭਰਾ ਦੀ ਸੜਕ ਹਾਦਸੇ ’ਚ ਮੌਤ
. . .  about 2 hours ago
ਭਵਾਨੀਗੜ੍ਹ, 29 ਮਾਰਚ (ਰਣਧੀਰ ਸਿੰਘ ਫੱਗੂਵਾਲਾ)- ਸਥਾਨਕ ਅਨਾਜ ਮੰਡੀ ਵਿਖੇ ਇਕ ਮੋਟਰਸਾਈਕਲ ਬੇਕਾਬੂ ਹੋ ਕੇ ਖੰਭੇ ਵਿਚ ਲੱਗਣ ਕਾਰਨ ਮੋਟਰਸਾਈਕਲ ਸਵਾਰ ਦੀ ਮੌਕੇ ’ਤੇ ਹੀ ਮੌਤ ਹੋ ਗਈ। ਜਾਣਕਾਰੀ ਅਨੁਸਾਰ ਨਗਰ ਕੌਂਸਲ ਦੇ ਸਾਬਕਾ ਪ੍ਰਧਾਨ ਅਤੇ ਅਕਾਲੀ ਦਲ ਦੇ ਸੀਨੀਅਰ ਆਗੂ....
ਕਪੂਰਥਲਾ: ਪੁਲਿਸ ਨੇ ਬਰਾਮਦ ਕੀਤੀ ਲਾਵਾਰਿਸ ਕਾਰ
. . .  about 2 hours ago
ਕਪੂਰਥਲਾ, 29 ਮਾਰਚ- ਪੰਜਾਬ ਪੁਲਿਸ ਵਲੋਂ ਭਗੌੜੇ ਖ਼ਾਲਿਸਤਾਨ ਸਮਰਥਕ ਅੰਮ੍ਰਿਤਪਾਲ ਸਿੰਘ ਨੂੰ ਫੜਨ ਲਈ ਤਲਾਸ਼ੀ ਮੁਹਿੰਮ ਚਲਾਈ ਜਾ ਰਹੀ ਹੈ, ਜਿਸ ਤਹਿਤ ਅੱਜ ਇਥੋਂ ਦੇ ਇਕ ਗੁਰਦੁਆਰੇ ਨੇੜਿਓਂ ਇਕ ਲਾਵਾਰਿਸ ਕਾਰ ਬਰਾਮਦ ਕੀਤੀ ਹੈ। ਪੁਲਿਸ ਵਲੋਂ....
ਗਿ੍ਫ਼ਤਾਰੀ ਵਾਹਿਗੁਰੂ ਦੇ ਹੱਥ ਵਿਚ- ਅੰਮ੍ਰਿਤਪਾਲ
. . .  about 3 hours ago
ਜਲੰਧਰ, 29 ਮਾਰਚ- 18 ਮਾਰਚ ਤੋਂ ਬਾਅਦ ਅੱਜ ਅੰਮ੍ਰਿਤਪਾਲ ਸਿੰਘ ਦੀ ਪਹਿਲੀ ਵੀਡੀਓ ਸਾਹਮਣੇ ਆਈ ਹੈ। ਇਸ ਵਿਚ ਉਸ ਵਲੋਂ ਜਥੇਦਾਰ ਨੂੰ ਅਪੀਲ ਕਰਦਿਆਂ ਕਿਹਾ ਗਿਆ ਕਿ ਵਿਸਾਖੀ ’ਤੇ ਸਰਬਤ ਖ਼ਾਲਸਾ....
ਕਾਂਗੜਾ ਦੀ ਚਾਹ ਨੂੰ ਮਿਲਿਆ ਜੀ.ਆਈ. ਟੈਗ
. . .  about 3 hours ago
ਨਵੀਂ ਦਿੱਲੀ, 29 ਮਾਰਚ- ਭਾਰਤ ਦੀ ਕਾਂਗੜਾ ਚਾਹ ਨੂੰ ਯੂਰਪੀਅਨ ਕਮਿਸ਼ਨ ਦਾ ਜੀ.ਆਈ. ਟੈਗ ਮਿਲਿਆ...
ਮੱਧ ਪ੍ਰਦੇਸ਼: ਨਾਮੀਬੀਆ ਤੋਂ ਆਈ ਮਾਦਾ ਚੀਤਾ ਨੇ ਦਿੱਤਾ 4 ਸ਼ਾਵਕਾਂ ਨੂੰ ਜਨਮ
. . .  about 3 hours ago
ਭੋਪਾਲ, 29 ਮਾਰਚ- ਸ਼ਿਓਪੁਰ ਦੇ ਕੁਨੋ ਨੈਸ਼ਨਲ ਪਾਰਕ ਵਿਚ ਨਾਮੀਬੀਆਈ ਤੋਂ ਆਈ ਮਾਦਾ ਚੀਤਾ ਨੇ 4 ਸ਼ਾਵਕਾਂ ਨੂੰ ਜਨਮ ਦਿੱਤਾ ਹੈ। ਵਾਤਾਵਰਣ, ਜੰਗਲਾਤ ਅਤੇ ਜਲਵਾਯੂ ਪਰਿਵਰਤਨ ਬਾਰੇ ਕੇਂਦਰੀ ਕੈਬਨਿਟ ਮੰਤਰੀ ਭੂਪੇਂਦਰ ਯਾਦਵ ਨੇ 17 ਸਤੰਬਰ 2022 ਨੂੰ ਭਾਰਤ ਵਿਚ ਲਿਆਂਦੇ ਚੀਤਿਆਂ...
ਅੰਮ੍ਰਿਤਪਾਲ ਖ਼ਿਲਾਫ਼ ਪੁਲਿਸ ਨੇ ਜਾਰੀ ਕੀਤਾ ‘ਹਿਊ ਐਂਡ ਕ੍ਰਾਈ’ ਨੋਟਿਸ
. . .  about 3 hours ago
ਅੰਮ੍ਰਿਤਸਰ, 29 ਮਾਰਚ- ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਅੱਜ ਵਾਰਿਸ ਪੰਜਾਬ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੇ ਖ਼ਿਲਾਫ਼ ‘ਹਿਊ ਐਂਡ ਕ੍ਰਾਈ’ ਨੋਟਿਸ ਜਾਰੀ ਕੀਤਾ ਕਿਉਂਕਿ ਖੁਫ਼ੀਆ ਸੂਚਨਾਵਾਂ ਦੇ ਸੁਝਾਅ ਤੋਂ ਬਾਅਦ ਅੰਮ੍ਰਿਤਸਰ, ਤਲਵੰਡੀ ਸਾਬੋ ਬਠਿੰਡਾ ਅਤੇ ਆਨੰਦਪੁਰ ਸਾਹਿਬ ਵਿਚ ਹਾਈ ਅਲਰਟ ਜਾਰੀ ਕੀਤਾ....
ਮੁੱਖ ਮੰਤਰੀ ਗਿਆਨੀ ਹਰਪ੍ਰੀਤ ਸਿੰਘ ਸੰਬੰਧੀ ਕੀਤੀ ਟਵੀਟ ਲਈ ਤੁਰੰਤ ਮਾਫ਼ੀ ਮੰਗਣ- ਐਡਵੋਕੇਟ ਧਾਮੀ
. . .  about 4 hours ago
ਅੰਮ੍ਰਿਤਸਰ, 29 ਮਾਰਚ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਅਤੇ ਸ਼੍ਰੋਮਣੀ ਕਮੇਟੀ ਦੀਆਂ ਟਵਿੱਟਰ ਪੋਸਟਾਂ ਨੂੰ ਭਾਰਤ ਅੰਦਰ ਬੈਨ ਕਰਨ ਦੀ ਕਰੜੀ ਨਿਖੇਧੀ ਕਰਦਿਆਂ ਸਰਕਾਰਾਂ ਨੂੰ ਜ਼ਾਬਤੇ ਅੰਦਰ ਰਹਿਣ.....
ਭਾਰਤ ਤੇਜ਼ੀ ਨਾਲ ਵਿਕਾਸ ਕਰਨ ਵਾਲੀ ਪ੍ਰਮੁੱਖ ਅਰਥਵਿਵਸਥਾ- ਪ੍ਰਧਾਨ ਮੰਤਰੀ
. . .  about 4 hours ago
ਨਵੀਂ ਦਿੱਲੀ, 29 ਮਾਰਚ- ਅੱਜ ਇੱਥੇ ਹੋਏ ਲੋਕਤੰਤਰ ਲਈ ਸੰਮੇਲਨ ਵਿਚ ਬੋਲਦਿਆਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਲੋਕਤੰਤਰ ਸਿਰਫ਼ ਇਕ ਢਾਂਚਾ ਨਹੀਂ ਹੈ। ਇਹ ਆਤਮਾ ਵੀ ਹੈ। ਇਹ ਇਸ ਵਿਸ਼ਵਾਸ ’ਤੇ ਅਧਾਰਤ ਹੈ ਕਿ ਹਰੇਕ ਮਨੁੱਖ ਦੀਆਂ ਲੋੜਾਂ ਅਤੇ ਇੱਛਾਵਾਂ ਬਰਾਬਰ ਮਹੱਤਵਪੂਰਨ ਹਨ। ਇਸ ਲਈ ਭਾਰਤ ਵਿਚ ਸਾਡਾ....
ਹਿਰਾਸਤ ਵਿਚ ਲਏ ਜ਼ਿਆਦਾਤਰ ਨੌਜਵਾਨ ਹੋਏ ਰਿਹਾਅ- ਪੰਜਾਬ ਸਰਕਾਰ
. . .  about 4 hours ago
ਅੰਮ੍ਰਿਤਸਰ, 29 ਮਾਰਚ (ਸੁਰਿੰਦਰਪਾਲ ਸਿੰਘ ਵਰਪਾਲ)- ਪੰਜਾਬ ਸਰਕਾਰ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਸਰਕਾਰ ਨੇ 360 ਨੌਜਵਾਨਾਂ ਨੂੰ ਹਿਰਾਸਤ ਵਿਚ ਲਿਆ ਸੀ, ਜਿੰਨ੍ਹਾ ਵਿਚੋਂ ਸਰਕਾਰ ਨੇ 348 ਨੌਜਵਾਨਾਂ ਨੂੰ ਰਿਹਾਅ ਕਰ ਦਿੱਤਾ ਗਿਆ ਹੈ ਅਤੇ ਰਹਿੰਦੇ 12 ਨੂੰ ਜਲਦ ਰਿਹਾਅ ਕਰ ਦਿੱਤਾ ਜਾਵੇਗਾ। ਸ੍ਰੀ ਅਕਾਲ....
ਅੰਮ੍ਰਿਤਪਾਲ ਸਿੰਘ ਦੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਪਹੁੰਚਣ ਦੀਆਂ ਕਨਸੋਆਂ ’ਤੇ ਪੁਲਿਸ ਹੋਈ ਅਲਰਟ
. . .  about 5 hours ago
ਸ੍ਰੀ ਅਨੰਦਪੁਰ ਸਾਹਿਬ, 29 ਮਾਰਚ (ਜੇ.ਐਸ.ਨਿੱਕੂਵਾਲ/ਕਰਨੈਲ ਸਿੰਘ)- ਵਾਰਿਸ ਪੰਜਾਬ ਦੇ ਸੰਸਥਾ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਸ੍ਰੀ ਅਨੰਦਪੁਰ ਸਾਹਿਬ ਵਿਖੇ ਪਹੁੰਚਣ ਦੀਆਂ ਕਨਸੌਆਂ ਤੋਂ ਬਾਅਦ ਜ਼ਿਲ੍ਹਾ ਪੁਲਿਸ ਰੂਪਨਗਰ ਵਲੋਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਸਖ਼ਤ ਸੁਰੱਖਿਆ ਪ੍ਰਬੰਧ ਕਰ ਦਿੱਤੇ ਗਏ ਹਨ। ਪੁਲਿਸ.....
ਬੀ. ਐਸ. ਐਫ਼. ਨੇ ਬਰਾਮਦ ਕੀਤੀ ਦੋ ਪੈਕਟ ਹੈਰੋਇਨ
. . .  about 5 hours ago
ਅਟਾਰੀ, 29 ਮਾਰਚ (ਗੁਰਦੀਪ ਸਿੰਘ ਅਟਾਰੀ)- ਕੌਮਾਂਤਰੀ ਅਟਾਰੀ ਸਰਹੱਦ ’ਤੇ ਤਾਇਨਾਤ ਬੀ.ਐਸ.ਐਫ਼. ਦੀ 144 ਬਟਾਲੀਅਨ ਨੇ ਭਾਰਤ ਪਾਕਿਸਤਾਨ ਸਰਹੱਦ ’ਤੇ ਸਥਿਤ ਬੀ.ਓ.ਪੀ. ਭਰੋਭਾਲ ਦੇ ਇਲਾਕੇ ਵਿਚੋ ਦੋ ਕੰਟੇਨਰ ਬਰਾਮਦ ਕੀਤੇ। ਕੰਟੇਨਰਾਂ ਨੂੰ ਖੋਲ੍ਹਣ ’ਤੇ ਉਨ੍ਹਾਂ ਵਿਚੋਂ ਦੋ ਪੈਕਟ ਹੈਰੋਇਨ ਦੇ ਬਰਾਮਦ ਹੋਏ, ਜਿਨ੍ਹਾਂ....
ਅੰਮ੍ਰਿਤਪਾਲ ਦੇ ਤਿੰਨ ਸਾਥੀਆਂ ਨੂੰ ਭੇਜਿਆ ਗਿਆ ਨਿਆਂਇਕ ਹਿਰਾਸਤ ’ਚ
. . .  about 6 hours ago
ਅਜਨਾਲਾ, 29 ਮਾਰਚ (ਗੁਰਪ੍ਰੀਤ ਸਿੰਘ ਢਿੱਲੋਂ)- ਅੰਮ੍ਰਿਤਪਾਲ ਸਿੰਘ ਦੇ ਤਿੰਨ ਸਾਥੀਆਂ ਈਸ਼ਵਰ ਸਿੰਘ, ਸੁਖਪ੍ਰੀਤ ਸਿੰਘ ਅਤੇ ਕੁਲਵੰਤ ਸਿੰਘ ਨੂੰ ਅੱਜ ਇੱਥੇ ਅਦਾਲਤ ਵਿਚ ਪੇਸ਼ ਕੀਤਾ ਗਿਆ। ਅਦਾਲਤ ਵਲੋਂ ਤਿੰਨਾਂ ਨੂੰ ਨਿਆਂਇਕ ਹਿਰਾਸਤ ਲਈ ਜੇਲ੍ਹ....
ਨਹੀਂ ਬੈਨ ਹੋਇਆ ਗਿਆਨੀ ਹਰਪ੍ਰੀਤ ਸਿੰਘ ਦਾ ਟਵਿਟਰ ਅਕਾਊਂਟ
. . .  about 6 hours ago
ਅੰਮ੍ਰਿਤਸਰ, 29 ਮਾਰਚ (ਜਸਵੰਤ ਸਿੰਘ ਜੱਸ)- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵਲੋਂ ਬੀਤੇ ਦਿਨੀਂ 27 ਮਾਰਚ ਨੂੰ ਸਿੱਖ ਜਥੇਬੰਦੀਆਂ ਦੀ ਬੁਲਾਈ ਗਈ ਵਿਸ਼ੇਸ਼ ਇਕੱਤਰਤਾ ਕਰਨ ਸੰਬੰਧੀ ਟਵਿੱਟਰ ਖ਼ਾਤੇ ’ਤੇ ਅਪਲੋਡ ਕੀਤਾ ਗਿਆ ਪੋਸਟਰ ਭਾਰਤ ਵਿਚ ਹੁਣ ਟਵਿੱਟਰ ’ਤੇ ਦਿਖਾਈ ਨਹੀਂ ਦੇਵੇਗਾ। ਪ੍ਰਾਪਤ ਜਾਣਕਾਰੀ....
ਲੋਕ ਸਭਾ ਤੇ ਰਾਜ ਸਭਾ ਦੀ ਕਾਰਵਾਈ 3 ਅਪ੍ਰੈਲ ਸਵੇਰੇ 11 ਵਜੇ ਤੱਕ ਲਈ ਮੁਲਤਵੀ
. . .  about 6 hours ago
ਲੋਕ ਸਭਾ ਤੇ ਰਾਜ ਸਭਾ ਦੀ ਕਾਰਵਾਈ 3 ਅਪ੍ਰੈਲ ਸਵੇਰੇ 11 ਵਜੇ ਤੱਕ ਲਈ ਮੁਲਤਵੀ
ਅੰਮ੍ਰਿਤਪਾਲ ਸਿੰਘ ਦੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਆਉਣ ਦੀ ਚਰਚਾ ਦੇ ਚਲਦਿਆਂ ਪੁਲਿਸ ਵਲੋਂ ਸ੍ਰੀ ਦਰਬਾਰ ਸਹਿਬ ਦੁਆਲੇ ਸਖ਼ਤ ਸੁਰੱਖਿਆ ਪ੍ਰਬੰਧ
. . .  1 minute ago
ਅੰਮ੍ਰਿਤਸਰ, 29 ਮਾਰਚ (ਜਸਵੰਤ ਸਿੰਘ ਜੱਸ)- ਵਾਰਸ ਪੰਜਾਬ ਦੇ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ, ਜਿਸ ਦੀ ਗ੍ਰਿਫ਼ਤਾਰੀ ਨੂੰ ਲੈ ਕੇ ਪੁਲਿਸ ਕਈ ਦਿਨਾਂ ਤੋਂ ਉਸ ਦੀ ਭਾਲ ਕਰ ਰਹੀ ਹੈ, ਦੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਆ ਕੇ ਆਤਮ ਸਮਰਪਣ ਕਰਨ ਦੀ ਚੱਲ ਰਹੀ ਚਰਚਾ ਦੌਰਾਨ ਪੁਲਿਸ ਵਲੋਂ ਸ੍ਰੀ ਦਰਬਾਰ ਸਾਹਿਬ ਦੇ ਆਲੇ....
ਅੰਮ੍ਰਿਤਪਾਲ ਸਿੰਘ ਦੇ ਦਮਦਮਾ ਸਾਹਿਬ ਪੁੱਜਣ ਦੀਆਂ ਅਫ਼ਵਾਹਾਂ ਦੌਰਾਨ ਵੱਡੀ ਗਿਣਤੀ ਪੁੱਜੀ ਫ਼ੋਰਸ
. . .  about 7 hours ago
ਤਲਵੰਡੀ ਸਾਬੋ, 29 ਮਾਰਚ (ਰਣਜੀਤ ਸਿੰਘ ਰਾਜੂ)- ਵਾਰਿਸ ਪੰਜਾਬ ਦੇ ਜਥੇਬੰਦੀ ਦੇ ਮੁਖੀ ਭਾਈ ਅੰਮ੍ਰਿਤਪਾਲ ਸਿੰਘ ਦੇ ਹੁਣ ਸਿੱਖ ਕੌਮ ਦੇ ਚੌਥੇ ਤਖ਼ਤ, ਤਖ਼ਤ ਸ੍ਰੀ ਦਮਦਮਾ ਸਾਹਿਬ ਪੁੱਜਣ ਦੀ ਅਫ਼ਵਾਹ ਉਪਰੰਤ ਅਚਾਨਕ ਤਲਵੰਡੀ ਸਾਬੋ ’ਚ ਵੱਡੀ ਗਿਣਤੀ ’ਚ ਪੁਲਿਸ ਫ਼ੋਰਸ ਨਜ਼ਰ ਆਉਣ ਲੱਗ ਗਈ ਹੈ। ਨਗਰ ਦੇ ਨਿਸ਼ਾਨ-ਏ-ਖ਼ਾਲਸਾ ਚੌਂਕ ਤੋਂ ਲੈ....
ਲੁਧਿਆਣਾ ਵਿਚ ਹਾਈ ਅਲਰਟ
. . .  about 7 hours ago
ਲੁਧਿਆਣਾ, 30 ਮਾਰਚ (ਪਰਮਿੰਦਰ ਸਿੰਘ ਆਹੂਜਾ)- ਲੁਧਿਆਣਾ ਪੁਲਿਸ ਵਲੋਂ ਅੱਜ ਬਾਅਦ ਦੁਪਹਿਰ ਅਚਾਨਕ ਸ਼ਹਿਰ ਵਿਚ ਹਾਈ ਅਲਰਟ ਜਾਰੀ ਕਰ ਦਿੱਤਾ ਗਿਆ ਹੈ। ਜਾਣਕਾਰੀ ਅਨੁਸਾਰ ਸ਼ਹਿਰ ਵਿਚ ਪੁਲਿਸ ਵਲੋਂ ਸਖ਼ਤ ਨਾਕੇਬੰਦੀ ਕੀਤੀ ਗਈ ਹੈ ਅਤੇ ਵਾਹਨਾਂ ਦੀ ਤਲਾਸ਼ੀ ਲਈ ਜਾ ਰਹੀ ਹੈ। ਸ਼ਹਿਰ ਵਿਚ ਆਉਣ ਵਾਲੇ....
ਰਾਹੁਲ ਗਾਂਧੀ ਮੀਟਿੰਗ ਲਈ ਪਹੁੰਚੇ ਸੀ.ਪੀ.ਪੀ. ਦਫ਼ਤਰ
. . .  about 7 hours ago
ਨਵੀਂ ਦਿੱਲੀ, 29 ਮਾਰਚ- ਕਾਂਗਰਸ ਨੇਤਾ ਰਾਹੁਲ ਗਾਂਧੀ ਸੀ.ਪੀ.ਪੀ. ਦਫ਼ਤਰ ਵਿਚ ਲੋਕ ਸਭਾ ਅਤੇ ਰਾਜ ਸਭਾ ਦੇ ਕਾਂਗਰਸੀ ਸੰਸਦ ਮੈਂਬਰਾਂ ਦੀ ਮੀਟਿੰਗ ਵਿਚ.....
ਡੀ.ਐਸ.ਪੀ. ਪੱਧਰ ਦੇ 24 ਅਧਿਕਾਰੀਆਂ ਦੇ ਹੋਏ ਤਬਾਦਲੇ
. . .  about 7 hours ago
ਚੰਡੀਗੜ੍ਹ, 29 ਮਾਰਚ- ਪੰਜਾਬ ਪੁਲਿਸ ਦੇ ਡੀ.ਜੀ.ਪੀ. ਵਲੋਂ ਪੱਤਰ ਜਾਰੀ ਕਰਕੇ ਡੀ.ਐਸ. ਪੀ. ਪੱਧਰ ਦੇ 24 ਅਧਿਕਾਰੀਆਂ.....
ਸਾਬਕਾ ਵਿਧਾਇਕ ਵੈਦ ਮੁੜ ਵਿਜੀਲੈਂਸ ਦਫ਼ਤਰ ਪੁੱਜੇ
. . .  about 8 hours ago
ਲੁਧਿਆਣਾ, 29 ਮਾਰਚ (ਪਰਮਿੰਦਰ ਸਿੰਘ ਆਹੂਜਾ)- ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਮਾਮਲੇ ਵਿਚ ਵਿਜੀਲੈਂਸ ਬਿਊਰੋ ਵਲੋਂ ਸ਼ੁਰੂ ਕੀਤੀ ਗਈ ਜਾਂਚ ਵਿਚ ਸ਼ਾਮਿਲ ਹੋਣ ਲਈ ਅੱਜ ਸਾਬਕਾ ਵਿਧਾਇਕ ਕੁਲਦੀਪ ਸਿੰਘ ਵੈਦ ਵਿਜੀਲੈਂਸ ਦਫ਼ਤਰ ਪੁੱਜੇ ਹਨ, ਇਹ ਉਨ੍ਹਾਂ ਦੀ ਦੂਜੀ ਪੇਸ਼ੀ ਹੈ। ਇਸ ਤੋਂ ਪਹਿਲਾਂ ਪਿਛਲੇ ਹਫ਼ਤੇ ਵੀ...
ਰਾਮਨੌਵੀਂ ਦੀ ਛੁੱਟੀ ਦੌਰਾਨ ਵੀ ਹੋਵੇਗਾ ਰਜਿਸਟਰੀਆਂ ਦਾ ਕੰਮ
. . .  about 8 hours ago
ਚੰਡੀਗੜ੍ਹ, 29 ਮਾਰਚ- ਪੰਜਾਬ ਸਰਕਾਰ ਵਲੋਂ ਅੱਜ ਇਕ ਹੁਕਮ ਜਾਰੀ ਕਰਕੇ ਰਾਮਨੌਵੀਂ ਦੀ ਛੁੱਟੀ ਦੌਰਾਨ ਵੀ ਸੂਬੇ ਭਰ ਵਿਚ ਜਾਇਦਾਦ ਦੀਆਂ ਰਜਿਸਟਰੀਆਂ ਦਾ ਕੰਮਕਾਜ ਕੀਤੇ ਜਾਣ ਦੇ ਹੁਕਮ ਜਾਰੀ ਕੀਤੇ ਹਨ। ਇਸ ਸੰਬੰਧੀ ਸਮੂਹ ਸਬ ਰਜਿਸਟਰਾਰਾਂ ਨੂੰ ਇਨ੍ਹਾਂ ਹੁਕਮਾਂ....
ਪੰਜਾਬ ਪੁਲਿਸ ਵਿਚ ਆਈ.ਪੀ.ਐਸ. ਅਤੇ ਪੀ.ਪੀ.ਐਸ.ਅਧਿਕਾਰੀਆਂ ਦੇ ਹੋਏ ਤਬਾਦਲੇ
. . .  about 8 hours ago
ਚੰਡੀਗੜ੍ਹ, 29 ਮਾਰਚ- ਪੰਜਾਬ ਸਰਕਾਰ ਵਲੋਂ 1 ਆਈ.ਪੀ. ਐਸ. ਅਤੇ 8 ਪੀ.ਪੀ.ਐਸ.ਅਧਿਕਾਰੀਆਂ ਦੇ ਤਬਾਦਲੇ ਕਰ ਦਿੱਤੇ ਗਏ ਹਨ। ਸਰਕਾਰ ਵਲੋਂ ਇਸ ਸੰਬੰਧੀ ਪੱਤਰ ਕਰ...
ਜਲੰਧਰ ਵਿਚ 10 ਮਈ ਨੂੰ ਹੋਣਗੀਆਂ ਉਪ- ਚੋਣਾਂ- ਭਾਰਤੀ ਚੋਣ ਕਮਿਸ਼ਨ
. . .  about 8 hours ago
ਨਵੀਂ ਦਿੱਲੀ, 29 ਮਾਰਚ- ਮੁੱਖ ਚੋਣ ਅਧਿਕਾਰੀ ਰਾਜੀਵ ਕੁਮਾਰ ਵਲੋਂ ਪ੍ਰੈਸ ਕਾਨਫ਼ਰੰਸ ਦੌਰਾਨ ਜਲੰਧਰ ਵਿਚ ਹੋਣ ਵਾਲੀ ਜ਼ਿਮਨੀ ਚੋਣ ਦੀ ਮਿਤੀ ਦਾ ਐਲਾਨ ਕਰ ਦਿੱਤਾ ਗਿਆ ਹੈ। ਜ ਲੰਧਰ ਵਿਚ 10 ਮਈ ਨੂੰ ਵੋਟਾਂ ਪਾਈਆਂ ਜਾਣਗੀਆਂ ਅਤੇ ਇਨ੍ਹਾਂ ਦੀ ਗਿਣਤੀ 13 ਮਈ ਨੂੰ ਕੀਤੀ ਜਾਵੇਗੀ। ਦੱਸ...
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 3 ਕੱਤਕ ਸੰਮਤ 553

ਮੋਗਾ

ਰੇਲ ਰੋਕੋ ਪ੍ਰੋਗਰਾਮ ਤਹਿਤ ਕਿਸਾਨਾਂ ਵਲੋਂ ਰੋਸ ਧਰਨੇ

ਮੋਗਾ, 18 ਅਕਤੂਬਰ (ਸੁਰਿੰਦਰਪਾਲ ਸਿੰਘ/ਗੁਰਤੇਜ ਸਿੰਘ/ਅਸ਼ੋਕ ਬਾਂਸਲ)- ਸੰਯੁਕਤ ਮੋਰਚੇ ਦੇ ਸੱਦੇ ਉੱਤੇ ਅੱਜ ਇੱਥੇ ਰੇਲਵੇ ਲਾਈਨਾਂ 'ਤੇ ਕਿਸਾਨਾਂ ਨੇ 10 ਵਜੇ ਤੋਂ 4 ਵਜੇ ਤੱਕ ਜਾਮ ਲਗਾ ਕੇ ਰੱਖਿਆ | ਇਸ ਮੌਕੇ ਸੰਬੋਧਨ ਕਰਦਿਆਂ ਕਿਸਾਨ ਆਗੂ ਨਿਰਭੈ ਸਿੰਘ ਢੁੱਡੀਕੇ, ਸੂਰਤ ...

ਪੂਰੀ ਖ਼ਬਰ »

ਕਿਸਾਨ ਮੋਰਚੇ ਦੌਰਾਨ ਵਿੱਛੜੇ ਕਿਸਾਨਾਂ ਦੇ ਪਰਿਵਾਰਾਂ ਨੂੰ ਸੌਂਪੇ ਸਰਕਾਰੀ ਨੌਕਰੀ ਦੇ ਨਿਯੁਕਤੀ ਪੱਤਰ

ਬਾਘਾ ਪੁਰਾਣਾ, 18 ਅਕਤੂਬਰ (ਕਿ੍ਸ਼ਨ ਸਿੰਗਲਾ)- ਕੇਂਦਰ ਸਰਕਾਰ ਵਲੋਂ ਲਿਆਂਦੇ ਗਏ ਤਿੰਨ ਨਵੇਂ ਖੇਤੀ ਕਾਨੂੰਨਾਂ ਨੂੰ ਮੁੱਢੋਂ ਰੱਦ ਕਰਾਉਣ ਲਈ ਸੰਯੁਕਤ ਕਿਸਾਨ ਮੋਰਚੇ ਵਲੋਂ ਦਿੱਲੀ ਦੀਆਂ ਸਰਹੱਦਾਂ 'ਤੇ ਚੱਲ ਰਹੇ ਸੰਘਰਸ਼ ਦੌਰਾਨ ਜਾਨਾਂ ਗਵਾਉਣ ਵਾਲੇ ਪਰਿਵਾਰਾਂ ...

ਪੂਰੀ ਖ਼ਬਰ »

ਨਸ਼ੀਲੇ ਪਾਊਡਰ ਦਾ ਧੰਦਾ ਕਰਨ ਵਾਲੇ ਵਿਅਕਤੀ ਨੂੰ 10 ਸਾਲ ਕੈਦ ਤੇ ਜੁਰਮਾਨਾ

ਮੋਗਾ, 18 ਅਕਤੂਬਰ (ਗੁਰਤੇਜ ਸਿੰਘ)-ਅੱਜ ਜ਼ਿਲ੍ਹਾ ਵਧੀਕ ਸੈਸ਼ਨ ਜੱਜ ਮੈਡਮ ਅੰਜਨਾ ਦੀ ਅਦਾਲਤ ਨੇ ਨਸ਼ੀਲੇ ਪਾਊਡਰ ਦਾ ਧੰਦਾ ਕਰਨ ਵਾਲੇ ਵਿਅਕਤੀ ਨੂੰ 10 ਸਾਲ ਕੈਦ ਤੇ ਇਕ ਲੱਖ ਰੁਪਏ ਜੁਰਮਾਨਾ ਭਰਨ ਦੇ ਹੁਕਮ ਜਾਰੀ ਕੀਤੇ ਹਨ | ਜੁਰਮਾਨਾ ਨਾ ਭਰਨ ਦੀ ਸੂਰਤ ਵਿਚ ਵਿਅਕਤੀ ...

ਪੂਰੀ ਖ਼ਬਰ »

ਗੁਰਦੁਆਰਾ ਸ਼ਹੀਦ ਗੰਜ ਸਲੀਣਾ ਵਿਖੇ ਸਾਲਾਨਾ ਜੋੜ ਮੇਲਾ ਸ਼ਰਧਾ ਨਾਲ ਮਨਾਇਆ

ਕੋਟ ਈਸੇ ਖਾਂ, 18 ਅਕਤੂਬਰ (ਨਿਰਮਲ ਸਿੰਘ ਕਾਲੜਾ)- ਗੁਰਦੁਆਰਾ ਸ਼ਹੀਦ ਗੰਜ ਸਲੀਣਾ ਵਿਖੇ ਧੰਨ ਧੰਨ ਸ਼ੋ੍ਰਮਣੀ ਸ਼ਹੀਦ ਬਾਬਾ ਲਾਲ ਸਿੰਘ ਖੋਸਾ ਦੀ ਮਿੱਠੀ ਯਾਦ 'ਚ ਹਰ ਸਾਲ ਦੀ ਤਰ੍ਹਾਂ ਇਲਾਕੇ ਦੀ ਸੰਗਤ ਦੇ ਸਹਿਯੋਗ ਨਾਲ ਪਰਮ ਹੰਸ ਸੰਤ ਗੁਰਜੰਟ ਸਿੰਘ ਦੀ ਅਗਵਾਈ ਹੇਠ ...

ਪੂਰੀ ਖ਼ਬਰ »

ਕਿਸਾਨ ਵੀਰ ਝੋਨੇ ਦੀ ਪਰਾਲੀ ਦੀ ਸੁਚੱਜੇ ਢੰਗ ਨਾਲ ਸਾਂਭ-ਸੰਭਾਲ ਕਰਨ- ਡਾ: ਸਿੱਧੂ

ਧਰਮਕੋਟ, 18 ਅਕਤੂਬਰ (ਪਰਮਜੀਤ ਸਿੰਘ)- ਮੁੱਖ ਖੇਤੀਬਾੜੀ ਅਫ਼ਸਰ ਡਾ. ਬਲਵਿੰਦਰ ਸਿੰਘ ਦੀ ਰਹਿਨੁਮਾਈ ਹੇਠ ਅਤੇ ਬਲਾਕ ਖੇਤੀਬਾੜੀ ਅਫ਼ਸਰ ਡਾ. ਗੁਰਪ੍ਰੀਤ ਸਿੰਘ ਦੀ ਅਗਵਾਈ 'ਚ ਖੇਤੀਬਾੜੀ ਵਿਕਾਸ ਅਫ਼ਸਰ ਡਾ. ਗੁਰਲਵਲੀਨ ਸਿੰਘ ਸਿੱਧੂ ਵਲੋਂ ਪਿੰਡ ਬਾਜੇਕੇ ਬਲਾਕ ਕੋਟ ...

ਪੂਰੀ ਖ਼ਬਰ »

ਸੜਕ ਹਾਦਸੇ ਦੌਰਾਨ ਇਕ ਵਿਅਕਤੀ ਦੀ ਮੌਤ

ਧਰਮਕੋਟ, 18 ਅਕਤੂਬਰ (ਪਰਮਜੀਤ ਸਿੰਘ)-ਸਥਾਨਕ ਸ਼ਹਿਰ ਦੇ ਸ਼ਹੀਦ ਊਧਮ ਸਿੰਘ ਚੌਕ ਨਜ਼ਦੀਕ ਵਾਪਰੇ ਸੜਕ ਹਾਦਸੇ ਦੌਰਾਨ ਇਕ ਵਿਅਕਤੀ ਮੌਤ ਹੋਣ ਦੀ ਸੂਚਨਾ ਮਿਲੀ ਹੈ | ਜਾਣਕਾਰੀ ਅਨੁਸਾਰ ਸੁਰਿੰਦਰ ਕੁਮਾਰ ਸ਼ਰਮਾ (ਸਿੰਦਾ) ਪੁੱਤਰ ਭਗਵੰਤ ਸਿੰਘ ਵਾਸੀ ਆਦਰਸ਼ ਨਗਰ ਤਲਵੰਡੀ ...

ਪੂਰੀ ਖ਼ਬਰ »

ਸਰਕਾਰੀ ਵੈਲਨਸ ਹੈਲਥ ਸੈਂਟਰ ਲੰਗੇਆਣਾ ਨਵਾਂ ਪਿੰਡਾਂ ਲਈ ਵੀ ਬਣਿਆ ਵਰਦਾਨ

ਨੱਥੂਵਾਲਾ ਗਰਬੀ, 18 ਅਕਤੂਬਰ (ਸਾਧੂ ਰਾਮ ਲੰਗੇਆਣਾ)- ਸਿਹਤ ਅਤੇ ਸਿੱਖਿਆ ਲੋਕਾਂ ਦੀਆਂ ਮੁੱਢਲੀਆਂ ਲੋੜਾਂ ਹਨ ਅਤੇ ਇਨ੍ਹਾਂ ਬੁਨਿਆਦੀ ਲੋੜਾਂ ਨੂੰ ਪਹਿਲ ਦੇ ਆਧਾਰ 'ਤੇ ਲੋਕਾਂ ਤੱਕ ਪਹੁੰਚਾਉਣਾ ਹਰ ਸਰਕਾਰ ਦਾ ਮੁੱਢਲਾ ਫ਼ਰਜ਼ ਬਣਦਾ ਹੈ ਜਦੋਂ ਕਿ ਅਜੇ ਤੱਕ ਵੀ ਬਹੁਤ ...

ਪੂਰੀ ਖ਼ਬਰ »

ਸ੍ਰੀ ਰਾਮ ਲੀਲ੍ਹਾ ਦੁਸਹਿਰਾ ਕਮੇਟੀ ਵਲੋਂ ਭਰਤ ਮਿਲਾਪ ਸਮਾਗਮ ਦਾ ਸੰਗਤ ਨੇ ਭਰਪੂਰ ਆਨੰਦ ਮਾਣਿਆ

ਕੋਟ ਈਸੇ ਖਾਂ, 18 ਅਕਤੂਬਰ (ਯਸ਼ਪਾਲ ਗੁਲਾਟੀ, ਗੁਰਮੀਤ ਸਿੰਘ ਖ਼ਾਲਸਾ)-ਸਥਾਨਕ ਸੁੰਦਰ ਨਗਰ ਦੇ ਸ੍ਰੀ ਗੁਰੂ ਗੋਬਿੰਦ ਸਿੰਘ ਖੇਡ ਸਟੇਡੀਅਮ ਦੀ ਵਿਸ਼ਾਲ ਸਟੇਜ 'ਤੇ ਸ੍ਰੀ ਰਾਮ ਲੀਲਾ ਦੁਸਹਿਰਾ ਕਮੇਟੀ ਵਲੋਂ ਸਮੂਹ ਸੰਗਤ ਦੇ ਸਹਿਯੋਗ ਨਾਲ ਸ੍ਰੀ ਭਰਤ ਮਿਲਾਪ ਸਮਾਗਮ ...

ਪੂਰੀ ਖ਼ਬਰ »

ਬਾਬਾ ਖੇਤਰਪਾਲ ਸੇਵਾ ਸੰਮਤੀ ਵਲੋਂ ਸਾਲਾਨਾ ਜਾਗਰਨ ਤੇ ਭੰਡਾਰਾ

ਬਾਘਾ ਪੁਰਾਣਾ, 18 ਅਕਤੂਬਰ (ਕਿ੍ਸ਼ਨ ਸਿੰਗਲਾ)- ਬਾਬਾ ਖੇਤਰਪਾਲ ਸੇਵਾ ਸੰਮਤੀ ਬਾਘਾ ਪੁਰਾਣਾ ਵਲੋਂ ਸਮੂਹ ਸ਼ਰਧਾਲੂ ਸੰਗਤ ਦੇ ਸਹਿਯੋਗ ਨਾਲ ਬਾਬਾ ਖੇਤਰਪਾਲ ਦਾ ਸਾਲਾਨਾ ਜਾਗਰਨ ਤੇ ਭੰਡਾਰਾ ਸਥਾਨਕ ਚੰਨੂਵਾਲਾ ਬਾਈਪਾਸ ਰੋਡ ਨਜ਼ਦੀਕ ਸਥਿਤ ਮੰਦਿਰ ਵਿਖੇ ਕਰਵਾਇਆ ...

ਪੂਰੀ ਖ਼ਬਰ »

ਬੀ.ਐੱਸ.ਐੱਫ. ਦੇ ਅਧਿਕਾਰ ਖੇਤਰ 'ਚ ਵਾਧਾ ਸੰਘੀ ਢਾਂਚੇ 'ਤੇ ਇਕ ਹੋਰ ਹਮਲਾ-ਵਿਧਾਇਕ ਬਿਲਾਸਪੁਰ

ਮੋਗਾ, 18 ਅਕਤੂਬਰ (ਅਸ਼ੋਕ ਬਾਂਸਲ, ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)- ਅੱਜ ਆਮ ਆਦਮੀ ਪਾਰਟੀ ਜ਼ਿਲ੍ਹਾ ਮੋਗਾ ਟੀਮ ਵਲੋਂ ਜ਼ਿਲ੍ਹਾ ਪ੍ਰਧਾਨ ਹਰਮਨਜੀਤ ਸਿੰਘ ਦੀਦਾਰੇਵਾਲਾ ਦੀ ਅਗਵਾਈ ਵਿਚ ਕੇਂਦਰ ਸਰਕਾਰ ਤੇ ਸੂਬਾ ਸਰਕਾਰ ਵਿਰੁੱਧ ਪੁਤਲਾ ਫ਼ੂਕ ਮੁਜ਼ਾਹਰਾ ਕੀਤਾ ...

ਪੂਰੀ ਖ਼ਬਰ »

70 ਗ੍ਰਾਮ ਹੈਰੋਇਨ ਅਤੇ 150 ਨਸ਼ੀਲੀਆਂ ਗੋਲੀਆਂ ਸਮੇਤ ਦੋ ਕਾਬੂ

ਮੋਗਾ, 18 ਅਕਤੂਬਰ (ਗੁਰਤੇਜ ਸਿੰਘ)- ਜ਼ਿਲ੍ਹਾ ਪੁਲਿਸ ਮੋਗਾ ਵਲੋਂ ਨਸ਼ੀਲੇ ਪਦਾਰਥਾਂ ਦਾ ਧੰਦਾ ਕਰਨ ਵਾਲਿਆਂ ਨੂੰ ਕਾਬੂ ਕਰਨ ਲਈ ਵਿੱਢੀ ਮੁਹਿੰਮ ਤਹਿਤ ਪੁਲਿਸ ਵਲੋਂ 70 ਗ੍ਰਾਮ ਹੈਰੋਇਨ ਅਤੇ 150 ਨਸ਼ੀਲੀਆਂ ਗੋਲੀਆਂ ਸਮੇਤ ਦੋ ਜਾਣਿਆਂ ਨੂੰ ਗਿ੍ਫ਼ਤਾਰ ਕਰਕੇ ਉਨ੍ਹਾਂ ...

ਪੂਰੀ ਖ਼ਬਰ »

ਕਿਸਾਨਾਂ ਤੇ ਆੜ੍ਹਤੀਆਂ ਨੂੰ ਕੋਈ ਮੁਸ਼ਕਿਲ ਨਹੀਂ ਆਉਣ ਦਿੱਤੀ ਜਾਵੇਗੀ- ਡੀ.ਕੇ. ਤਿਵਾੜੀ

ਮੋਗਾ, 18 ਅਕਤੂਬਰ (ਅਸ਼ੋਕ ਬਾਂਸਲ)- ਡੀ.ਕੇ. ਤਿਵਾੜੀ ਆਈ.ਏ.ਅਫ਼ਸਰ ਜ਼ਿਲ੍ਹਾ ਇੰਚਾਰਜ ਸੈਕਟਰੀ ਵਲੋਂ ਅਨਾਜ ਮੰਡੀ ਮੋਗਾ ਦਾ ਦੌਰਾ ਕੀਤਾ ਗਿਆ | ਇਸ ਮੌਕੇ ਮੋਗਾ ਦੇ ਡੀ.ਸੀ. ਹਰੀਸ਼ ਨਈਅਰ, ਐਸ.ਡੀ.ਐਮ. ਸਤਵੰਤ ਸਿੰਘ ਖ਼ੁਰਾਕ ਤੇ ਸਪਲਾਈ ਕੰਟਰੋਲਰ ਸਰਤਾਜ ਸਿੰਘ ਚੀਮਾ, ...

ਪੂਰੀ ਖ਼ਬਰ »

ਮੋਬਾਈਲ ਖੋਹਣ ਦੇ ਦੋਸ਼ਾਂ ਦਾ ਸਾਹਮਣਾ ਕਰ ਰਿਹਾ ਅਦਾਲਤ ਵਲੋਂ ਬਰੀ

ਮੋਗਾ, 18 ਅਕਤੂਬਰ (ਗੁਰਤੇਜ ਸਿੰਘ)- ਅੱਜ ਜ਼ਿਲ੍ਹਾ ਸੈਸ਼ਨ ਜੱਜ ਦੀ ਅਦਾਲਤ ਨੇ ਮੋਬਾਈਲ ਫ਼ੋਨ ਖੋਹਣ ਦੇ ਦੋਸ਼ਾਂ ਦਾ ਸਾਹਮਣਾ ਕਰ ਰਹੇ ਵਿਅਕਤੀ ਨੂੰ ਸਬੂਤਾਂ ਦੀ ਘਾਟ ਦੇ ਚੱਲਦਿਆਂ ਬਰੀ ਕਰਨ ਦੇ ਆਦੇਸ਼ ਦੇ ਦਿੱਤੇ | ਦੋ ਸਾਲ ਪਹਿਲਾਂ ਉਸ ਨੌਜਵਾਨ ਖ਼ਿਲਾਫ਼ ਥਾਣਾ ਸਿਟੀ ...

ਪੂਰੀ ਖ਼ਬਰ »

ਵਿੱਤ ਕਮਿਸ਼ਨਰ ਪੰਜਾਬ ਨੇ ਦਾਣਾ ਮੰਡੀ ਧਰਮਕੋਟ ਦਾ ਕੀਤਾ ਦੌਰਾ

ਧਰਮਕੋਟ, 18 ਅਕਤੂਬਰ (ਪਰਮਜੀਤ ਸਿੰਘ)- ਪੰਜਾਬ ਸਰਕਾਰ ਵਲੋਂ ਝੋਨੇ ਦੀ ਖ਼ਰੀਦ ਨੂੰ ਲੈ ਕੇ ਕੀਤੇ ਗਏ ਪੁਖ਼ਤਾ ਪ੍ਰਬੰਧਾਂ ਤੇ ਖ਼ਰੀਦ ਨਿਰਵਿਘਨ ਜਾਰੀ ਰੱਖਣ ਲਈ ਵੱਖ-ਵੱਖ ਸਰਕਾਰੀ ਅਧਿਕਾਰੀਆਂ ਦੀਆਂ ਡਿਊਟੀਆਂ ਲਗਾਈਆਂ ਗਈਆਂ ਤਾਂ ਜੋ ਕਿਸਾਨਾਂ ਨੂੰ ਮੰਡੀਆਂ 'ਚ ਕਿਸੇ ਕਿਸਮ ਦੀ ਕੋਈ ਮੁਸ਼ਕਿਲ ਪੇਸ਼ ਨਾ ਆਵੇ | ਅੱਜ ਝੋਨੇ ਦੇ ਖ਼ਰੀਦ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਡੀ.ਕੇ. ਤਿਵਾੜੀ ਵਿੱਤ ਕਮਿਸ਼ਨਰ ਪੰਜਾਬ ਨੇ ਧਰਮਕੋਟ ਮੰਡੀ ਦਾ ਦੌਰਾ ਕੀਤਾ | ਇਸ ਦੌਰਾਨ ਉਨ੍ਹਾਂ ਵਲੋਂ ਖ਼ਰੀਦ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ | ਉਨ੍ਹਾਂ ਮੰਡੀ ਵਿਚ ਖ਼ਰੀਦ ਵੀ ਸ਼ੁਰੂ ਕਰਵਾਈ ਤੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਕਿਸਾਨਾਂ ਨੂੰ ਮੰਡੀਆਂ ਵਿਚ ਕਿਸੇ ਵੀ ਤਰ੍ਹਾਂ ਦੀ ਮੁਸ਼ਕਿਲ ਦਾ ਸਾਹਮਣਾ ਨਹੀਂ ਕਰਨਾ ਪਵੇਗਾ | ਇਸ ਮੌਕੇ ਉਨ੍ਹਾਂ ਨਾਲ ਹਰੀਸ਼ ਨਾਇਰ ਡਿਪਟੀ ਕਮਿਸ਼ਨਰ ਮੋਗਾ, ਸਰਤਾਜ ਸਿੰਘ ਚੀਮਾ ਡੀ.ਐਫ.ਸੀ. ਮੋਗਾ, ਰਸ਼ਨੀਸ਼ ਗੋਇਲ ਡੀ.ਐਮ.ਓ. ਮੋਗਾ, ਸੁਧੀਰ ਕੁਮਾਰ ਗੋਇਲ ਚੇਅਰਮੈਨ ਮਾਰਕੀਟ ਕਮੇਟੀ, ਅਮਨਪ੍ਰੀਤ ਸਿੰਘ ਗਿੱਲ ਸਕੱਤਰ ਮਾਰਕੀਟ ਕਮੇਟੀ, ਰਾਜਵੰਤ ਸਿੰਘ ਵਾਲੀਆ ਇੰਸਪੈਕਟਰ, ਦਲਜੀਤ ਸਿੰਘ ਏ.ਐਫ.ਐਸ.ਓ., ਧਰਮ ਸਿੰਘ ਮੰਡੀ ਸੁਪਰਵਾਈਜ਼ਰ, ਆਲਮਜੀਤ ਸਿੰਘ ਇੰਸ. ਮਾਰਕਫੈੱਡ, ਹਰਮਨ ਸਿੰਘ ਪਨਸਪ, ਪ੍ਰਧਾਨ ਇੰਦਰਪ੍ਰੀਤ ਸਿੰਘ ਬੰਟੀ, ਗੁਰਮੀਤ ਮਖੀਜਾ ਪ੍ਰਧਾਨ ਆੜ੍ਹਤੀਆ ਐਸੋਸੀਏਸ਼ਨ, ਗੋਪਾਲ ਕਿ੍ਸ਼ਨ ਪਾਲੀ, ਕੁਲਵਿੰਦਰ ਸਿੰਘ ਗਿੱਲ, ਅਸ਼ੋਕ ਕੁਮਾਰ ਖੁੱਲਰ, ਗੁਰਮੀਤ ਸਿੰਘ ਖ਼ਾਲਸਾ, ਬਲਵੰਤ ਸਿੰਘ, ਹਰਭਜਨ ਸਿੰਘ ਤੋਂ ਇਲਾਵਾ ਆੜ੍ਹਤੀਏ ਤੇ ਕਿਸਾਨ ਹਾਜ਼ਰ ਸਨ |

ਖ਼ਬਰ ਸ਼ੇਅਰ ਕਰੋ

 

ਸਿਹਤ ਵਿਭਾਗ ਦੀ ਫੂਡ ਬਰਾਂਚ ਟੀਮ ਵਲੋਂ ਛਾਪੇਮਾਰੀ, ਸ਼ੱਕੀ ਖੋਇਆ ਤੇ ਘਿਉ ਕਰਵਾਇਆ ਨਸ਼ਟ

ਮੋਗਾ, 18 ਅਕਤੂਬਰ (ਗੁਰਤੇਜ ਸਿੰਘ)- ਤਿਉਹਾਰਾਂ ਦੇ ਮੱਦੇਨਜ਼ਰ ਸਿਹਤ ਵਿਭਾਗ ਦੀ ਫੂਡ ਬਰਾਂਚ ਟੀਮ ਵਲੋਂ ਖਾਣ ਪੀਣ ਵਾਲੀਆਂ ਵਸਤਾਂ ਬਣਾ ਕੇ ਵੇਚਣ ਵਾਲੀਆਂ ਦੁਕਾਨਾਂ, ਹੋਟਲਾਂ ਤੇ ਰੈਸਟੋਰੈਂਟਾਂ 'ਤੇ ਲਗਾਤਾਰ ਛਾਪੇਮਾਰੀ ਕਰ ਰਹੀ ਹੈ ਤਾਂ ਕਿ ਕੋਈ ਵੀ ਦੁਕਾਨਦਾਰ ...

ਪੂਰੀ ਖ਼ਬਰ »

ਕੱਲ੍ਹ 3807 ਸਿੱਖਿਆ ਪ੍ਰੋਵਾਈਡਰ ਲੜਨਗੇ ਆਪਣੇ ਹੱਕਾਂ ਦੀ ਲੜਾਈ- ਜਸਪ੍ਰੀਤ ਲੰਗੇਆਣਾ

ਨੱਥੂਵਾਲਾ ਗਰਬੀ, 18 ਅਕਤੂਬਰ (ਸਾਧੂ ਰਾਮ ਲੰਗੇਆਣਾ)- ਪਿਛਲੇ ਪੰਦਰਾਂ ਸਾਲਾਂ ਤੋਂ ਪੰਜਾਬ ਦੇ ਸਰਕਾਰੀ ਸਕੂਲਾਂ ਵਿਚ ਨਿਗੂਣੀਆਂ ਤਨਖ਼ਾਹਾਂ 'ਤੇ ਕੰਮ ਕਰਦੇ ਸਿੱਖਿਆ ਪ੍ਰੋਵਾਈਡਰ ਅਧਿਆਪਕ 20 ਅਕਤੂਬਰ ਨੂੰ ਮੁੱਖ ਮੰਤਰੀ ਦੀ ਕੋਠੀ ਦਾ ਘਿਰਾਓ ਕਰਨਗੇ | ਸੂਬਾ ਕਮੇਟੀ ...

ਪੂਰੀ ਖ਼ਬਰ »

ਡਰੀਮ ਬਿਲਡਰਜ਼ ਦੇ ਵਿਦਿਆਰਥੀ ਨੇ ਓਵਰਆਲ 6.5 ਬੈਂਡ ਪ੍ਰਾਪਤ ਕੀਤੇ

ਬਾਘਾ ਪੁਰਾਣਾ, 18 ਅਕਤੂਬਰ (ਕਿ੍ਸ਼ਨ ਸਿੰਗਲਾ) - ਸਥਾਨਕ ਸ਼ਹਿਰ ਦੀ ਕੋਟਕਪੂਰਾ ਸੜਕ 'ਤੇ ਬੱਸ ਸਟੈਂਡ ਦੇ ਸਾਹਮਣੇ ਵਾਲੀ ਗਲੀ ਵਿਚ ਸਥਿਤ ਮਾਲਵੇ ਦੀ ਪ੍ਰਸਿੱਧ ਸੰਸਥਾ ਡਰੀਮ ਬਿਲਡਰਜ਼ ਆਈਲਟਸ ਐਂਡ ਇਮੀਗੇ੍ਰਸ਼ਨ ਵਿਖੇ ਵਿਦਿਆਰਥੀ ਆਈਲਟਸ ਦੀ ਕੋਚਿੰਗ ਲੈ ਕੇ ਵਧੀਆ ...

ਪੂਰੀ ਖ਼ਬਰ »

ਮਾਰਕਫੈੱਡ ਦੇ ਡਾਇਰੈਕਟਰ ਪਰਮਜੀਤ ਸਿੰਘ ਨੰਗਲ ਦਾ ਬਾਘਾ ਪੁਰਾਣਾ ਵਿਖੇ ਪੁੱਜਣ 'ਤੇ ਸਨਮਾਨ

ਬਾਘਾ ਪੁਰਾਣਾ, 18 ਅਕਤੂਬਰ (ਕਿ੍ਸ਼ਨ ਸਿੰਗਲਾ)-ਬੋਰਡ ਡਾਇਰੈਕਟਰ ਮਾਰਕਫੈੱਡ ਮੋਗਾ ਪਰਮਜੀਤ ਸਿੰਘ ਨੰਗਲ ਨੂੰ ਸਥਾਨਕ ਸ਼ਹਿਰ ਦੀ ਨਹਿਰੂ ਮੰਡੀ ਵਿਖੇ ਪੁੱਜਣ 'ਤੇ ਸਰਪੰਚ ਗੁਰਤੇਜ ਸਿੰਘ ਤੇਜਾ ਮਾੜੀ ਮੁਸਤਫ਼ਾ ਵਲੋਂ ਲੋਈ ਤੇ ਸਿਰੋਪਾਉ ਭੇਟ ਕਰਕੇ ਸਨਮਾਨਿਤ ਕੀਤਾ ਗਿਆ ...

ਪੂਰੀ ਖ਼ਬਰ »

ਸ੍ਰੀ ਹੇਮਕੁੰਟ ਸਕੂਲ ਦੇ ਐੱਨ.ਐੱਸ.ਐੱਸ. ਵਲੰਟੀਅਰਾਂ ਵਲੋਂ ਲਗਾਏ ਸਫ਼ਾਈ ਜਾਗਰੂਕਤਾ ਕੈਂਪ ਦਾ ਕਸਬਾ ਵਾਸੀਆਂ ਵਲੋਂ ਸਵਾਗਤ

ਕੋਟ ਈਸੇ ਖਾਂ, 18 ਅਕਤੂਬਰ (ਯਸ਼ਪਾਲ ਗੁਲਾਟੀ, ਗੁਰਮੀਤ ਸਿੰਘ ਖ਼ਾਲਸਾ)- ਸਹਾਇਕ ਡਾਇਰੈਕਟਰ ਦਵਿੰਦਰ ਸਿੰਘ ਲੋਟੇ ਦੀ ਅਗਵਾਈ ਹੇਠ ਸ੍ਰੀ ਹੇਮਕੁੰਟ ਸੀਨੀਅਰ ਸੈਕੰਡਰੀ ਸਕੂਲ ਕੋਟ ਈਸ ਖਾਂ ਦੇ 50 ਐੱਨ.ਐੱਸ.ਐੱਸ. ਵਲੰਟੀਅਰਾਂ ਵਲੋਂ ਕਸਬਾ ਕੋਟ ਈਸੇ ਖਾਂ ਦੇ ਮਸੀਤਾਂ ਰੋਡ ...

ਪੂਰੀ ਖ਼ਬਰ »

ਡੈਫੋਡਿਲਜ਼ ਸਟੱਡੀ ਅਬਰੋਡ ਦੇ ਵਿਦਿਆਰਥੀ ਨੇ ਲਿਸਨਿੰਗ 'ਚੋਂ ਹਾਸਲ ਕੀਤੇ 8.5 ਬੈਂਡ

ਮੋਗਾ, 18 ਅਕਤੂਬਰ (ਸੁਰਿੰਦਰਪਾਲ ਸਿੰਘ)- ਹਮੇਸ਼ਾ ਦੀ ਤਰ੍ਹਾਂ ਆਪਣੇ ਸ਼ਾਨਦਾਰ ਨਤੀਜਿਆਂ ਲਈ ਜਾਣੀ ਜਾਣ ਵਾਲੀ ਵਿਸ਼ਵ ਪ੍ਰਸਿੱਧ ਸੰਸਥਾ ਡੈਫੋਡਿਲਜ਼ ਸਟੱਡੀ ਅਬਰੋਡ ਦੇ ਹੋਣਹਾਰ ਵਿਦਿਆਰਥੀ ਓਵਰਆਲ 7 ਬੈਂਡ ਲੈ ਕੇ ਸੰਸਥਾ ਦਾ ਤੇ ਮਾਤਾ ਪਿਤਾ ਦਾ ਨਾਂਅ ਰੌਸ਼ਨ ਕੀਤਾ ...

ਪੂਰੀ ਖ਼ਬਰ »

ਕੈਂਬਰਿਜ ਇੰਟਰਨੈਸ਼ਨਲ ਸਕੂਲ ਦੀ ਵਿਦਿਆਰਥਣ ਵਲੋਂ ਤਾਇਕਵਾਂਡੋ 'ਚ ਸੋਨ ਤਗਮੇ 'ਤੇ ਕਬਜ਼ਾ

ਮੋਗਾ, 18 ਅਕਤੂਬਰ (ਸੁਰਿੰਦਰਪਾਲ ਸਿੰਘ)- ਕੈਂਬਰਿਜ ਇੰਟਰਨੈਸ਼ਨਲ ਸਕੂਲ ਦੀ ਚੌਥੀ ਜਮਾਤ ਦੀ ਹੋਣਹਾਰ ਵਿਦਿਆਰਥਣ ਰਚਲ ਹੰਸ ਨੇ ਜ਼ਿਲ੍ਹਾ ਪੱਧਰ 'ਤੇ ਹੋਈ ਤਾਇਕਵਾਂਡੋ ਓਪਨ ਚੈਂਪੀਅਨਸ਼ਿਪ 'ਚ ਸ਼ਾਨਦਾਰ ਕਾਰਗੁਜ਼ਾਰੀ ਵਿਖਾਉਂਦਿਆਂ ਸੋਨ ਤਗਮਾ ਹਾਸਲ ਕੀਤਾ | ਸਕੂਲ ...

ਪੂਰੀ ਖ਼ਬਰ »

ਉਮੀਦਵਾਰ ਬਲਦੇਵ ਸਿੰਘ ਮਾਣੂੰਕੇ ਦੇ ਹੱਕ 'ਚ ਚੋਣ ਪ੍ਰਚਾਰ ਲਈ 22 ਨੂੰ ਬੀਬੀ ਹਰਸਿਮਰਤ ਕੌਰ ਬਾਦਲ ਹਲਕੇ 'ਚ ਪਹੁੰਚ ਰਹੇ- ਚੇਅਰਮੈਨ ਪੱਤੋ

ਬਾਘਾ ਪੁਰਾਣਾ, 18 ਅਕਤੂਬਰ (ਗੁਰਮੀਤ ਸਿੰਘ ਮਾਣੂੰਕੇ)- 2022 ਦੀਆਂ ਵਿਧਾਨ ਸਭਾ ਚੋਣਾਂ ਨੂੰ ਧਿਆਨ 'ਚ ਰੱਖਦੇ ਹੋਏ ਹਲਕਾ ਨਿਹਾਲ ਸਿੰਘ ਵਾਲਾ ਤੋਂ ਸ਼੍ਰੋਮਣੀ ਅਕਾਲੀ ਦਲ ਪਾਰਟੀ ਵਲੋਂ ਐਲਾਨੇ ਉਮੀਦਵਾਰ ਬਲਦੇਵ ਸਿੰਘ ਮਾਣੂੰਕੇ ਦੇ ਹੱਕ 'ਚ ਬਾਬਾ ਵਾਲਮੀਕਿ ਦੇ ਸਥਾਨ 'ਤੇ ...

ਪੂਰੀ ਖ਼ਬਰ »

ਅੱਖਾਂ ਦਾ ਮੁਫ਼ਤ ਜਾਂਚ ਤੇ ਆਪ੍ਰੇਸ਼ਨ ਕੈਂਪ ਲਗਾਇਆ

ਧਰਮਕੋਟ, 18 ਅਕਤੂਬਰ (ਪਰਮਜੀਤ ਸਿੰਘ)- ਠਾਕੁਰ ਦੁਆਰਾ ਮੰਦਰ ਕਲਾਂ ਟਰੱਸਟ ਨੂਰਪੁਰ ਬਾਜ਼ਾਰ ਧਰਮਕੋਟ ਵਲੋਂ ਪੰਜਾਬ ਸਰਕਾਰ ਦੇ ਸਿਹਤ ਵਿਭਾਗ ਤੋਂ ਆਗਿਆ ਲੈਣ ਉਪਰੰਤ ਅੱਖਾਂ ਦਾ ਮੁਫ਼ਤ ਚੈੱਕਅਪ ਤੇ ਆਪ੍ਰੇਸ਼ਨ ਕੈਂਪ ਗੁਰਦੁਆਰਾ ਸਿੰਘ ਸਭਾ ਪੁਰਾਣਾ ਬੱਸ ਅੱਡਾ ...

ਪੂਰੀ ਖ਼ਬਰ »

ਐਂਜਲਸ ਇੰਟਰਨੈਸ਼ਨਲ ਨੇ ਲਗਵਾਇਆ ਪਤੀ-ਪਤਨੀ ਦਾ ਆਸਟ੍ਰੇਲੀਆ ਦਾ ਸਟੱਡੀ ਵੀਜ਼ਾ

ਮੋਗਾ, 18 ਅਕਤੂਬਰ (ਸੁਰਿੰਦਰਪਾਲ ਸਿੰਘ)-ਮੋਗਾ ਦੀ ਮੰਨੀ-ਪ੍ਰਮੰਨੀ ਸੰਸਥਾ ਐਂਜਲਸ ਇੰਟਰਨੈਸ਼ਨਲ ਜੋ ਕਿ ਮੋਗਾ ਦੇ ਅੰਮਿ੍ਤਸਰ ਰੋਡ 'ਤੇ ਢਿੱਲੋਂ ਕਲੀਨਿਕ ਦੇ ਬਿਲਕੁਲ ਨਾਲ ਸਥਿਤ ਹੈ, ਵਲੋਂ ਬਹੁਤ ਸਾਰੇ ਵਿਦਿਆਰਥੀਆਂ ਦੇ ਵੱਖ-ਵੱਖ ਦੇਸ਼ਾਂ ਵਿਚ ਪੜ੍ਹਾਈ ਕਰਨ ਦੇ ...

ਪੂਰੀ ਖ਼ਬਰ »

ਦਰਜਾਚਾਰ ਕਰਮਚਾਰੀ ਐਸੋਸੀਏਸ਼ਨ ਜ਼ਿਲ੍ਹਾ ਮੋਗਾ ਨੇ ਡੀ.ਸੀ. ਨੂੰ ਦਿੱਤਾ ਮੰਗ ਪੱਤਰ

ਮੋਗਾ, 18 ਅਕਤੂਬਰ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)- ਦਰਜਾਚਾਰ ਕਰਮਚਾਰੀ ਐਸੋਸੀਏਸ਼ਨ ਪੰਜਾਬ ਜ਼ਿਲ੍ਹਾ ਮੋਗਾ ਦਾ ਇਕ ਵਫ਼ਦ ਜ਼ਿਲ੍ਹਾ ਪ੍ਰਧਾਨ ਵਿਜੇ ਪਾਲ ਬਿਲਾਸਪੁਰ ਦੀ ਅਗਵਾਈ 'ਚ ਡਿਪਟੀ ਕਮਿਸ਼ਨਰ ਮੋਗਾ ਹਰੀਸ਼ ਨਈਅਰ ਨੂੰ ਮਿਲਿਆ ਤੇ ਜਥੇਬੰਦੀ ਨੇ ਡੀ.ਸੀ. ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX