ਅੰਮਿ੍ਤਸਰ, 22 ਅਕਤੂਬਰ (ਰਾਜੇਸ਼ ਕੁਮਾਰ ਸ਼ਰਮਾ)-ਪਤੀ ਦੀ ਲੰਬੀ ਉਮਰ ਲਈ ਸੁਹਾਗਣਾਂ ਵਲੋਂ ਰੱਖੇ ਜਾਂਦੇ ਕਰਵਾ ਚੌਥ ਦਾ ਵਰਤ ਐਤਵਾਰ ਨੂੰ ਸ਼ਰਧਾ ਤੇ ਉਤਸਾਹ ਨਾਲ ਮਨਾਇਆ ਜਾ ਰਿਹਾ ਹੈ, ਜਿਸਦੇ ਮੱਦੇਨਜ਼ਰ ਸ਼ਹਿਰ ਦੇ ਬਾਜ਼ਾਰਾਂ 'ਚ ਰੌਣਕਾਂ ਲੱਗੀਆਂ ਹੋਇਆ ਹਨ | ਸ਼ਹਿਰ ...
ਅਟਾਰੀ, 22 ਅਕਤੂਬਰ (ਗੁਰਦੀਪ ਸਿੰਘ ਅਟਾਰੀ)-ਪੁਲਿਸ ਥਾਣਾ ਘਰਿੰਡਾ ਅਧੀਨ ਆਉਂਦੀ ਪੁਲਿਸ ਚੌਂਕੀ ਕਾਹਨਗੜ੍ਹ ਦੇ ਮੁਖੀ ਰਾਜਬੀਰ ਸਿੰਘ ਨੇ ਗੱਲਬਾਤ ਕਰਦੇ ਦੱਸਿਆ ਕਿ ਮੁਕੱਦਮਾ ਨੰਬਰ 211 ਐੱਨ. ਡੀ. ਪੀ. ਐੱਸ. ਐਕਟ ਤਹਿਤ ਸਾਰਜ ਸਿੰਘ ਵਾਸੀ ਪਿੰਡ ਮੋਦੇ ਨੂੰ 4 ਗ੍ਰਾਮ ...
ਅੰਮਿ੍ਤਸਰ, 22 ਅਕਤੂਬਰ (ਸੁਰਿੰਦਰ ਕੋਛੜ)-ਕੇਂਦਰ ਸਰਕਾਰ ਵਲੋਂ ਜਲਿ੍ਹਆਂਵਾਲਾ ਬਾਗ ਦੇ ਨਵੀਨੀਕਰਨ ਦੇ ਨਾਂਅ 'ਤੇ ਸ਼ਹੀਦੀ ਸਮਾਰਕ ਦੀ ਪੁਰਾਤਨ ਦਿੱਖ 'ਚ ਕੀਤੀ ਫੇਰਬਦਲ ਅਤੇ 13 ਅਪ੍ਰੈਲ 1919 ਦੇ ਸ਼ਹੀਦੀ ਸਾਕੇ ਦੀਆਂ ਨਿਸ਼ਾਨੀਆਂ ਮਿਟਾਉਣ ਦੇ ਵਿਰੋਧ 'ਚ ਆਵਾਜ਼ ਚੁੱਕਣ ਲਈ ਜਮਹੂਰੀ ਅਧਿਕਾਰ ਸਭਾ ਜ਼ਿਲ੍ਹਾ ਅੰਮਿ੍ਤਸਰ ਦੀ ਵਿਸ਼ੇਸ਼ ਬੈਠਕ ਜ਼ਿਲ੍ਹਾ ਪ੍ਰਧਾਨ ਅਮਰਜੀਤ ਸਿੰਘ ਭੱਲਾ ਦੀ ਪ੍ਰਧਾਨਗੀ ਹੇਠ ਸਥਾਨਕ ਵਿਰਸਾ ਵਿਹਾਰ ਵਿਖੇ ਹੋਈ | ਬੈਠਕ 'ਚ ਕੇਂਦਰ ਸਰਕਾਰ ਦੀ ਉਕਤ ਕਾਰਵਾਈ ਵਿਰੁੱਧ ਰੋਸ ਪ੍ਰਗਟ ਕਰਨ ਸੰਬੰਧੀ 23 ਅਕਤੂਬਰ ਨੂੰ ਸਵੇਰੇ 11 ਵਜੇ ਸਥਾਨਕ ਭੰਡਾਰੀ ਪੁਲ ਤੋਂ ਜਲਿ੍ਹਆਂਵਾਲਾ ਬਾਗ ਤੱਕ ਰੋਸ ਮਾਰਚ ਕੱਢਣ ਦਾ ਫ਼ੈਸਲਾ ਲਿਆ ਗਿਆ | ਉਨ੍ਹਾਂ ਦੱਸਿਆ ਕਿ ਇਹ ਰੋਸ ਮਾਰਚ ਦੇਸ਼ ਭਗਤ ਯਾਦਗਾਰ ਕਮੇਟੀ ਜਲੰਧਰ ਦੀ ਅਗਵਾਈ 'ਚ ਕੱਢਿਆ ਜਾਵੇਗਾ, ਜਿਸ 'ਚ ਜਨਤਕ ਜਥੇਬੰਦੀਆਂ ਤੇ ਹਮਿਖ਼ਆਲੀ ਸੰਸਥਾਵਾਂ ਹਿੱਸਾ ਲੈਣਗੀਆਂ | ਬੈਠਕ 'ਚ ਜਲਿ੍ਹਆਂਵਾਲਾ ਬਾਗ਼ ਸੰਘਰਸ਼ ਕਮੇਟੀ ਦੇ ਰਮੇਸ਼ ਯਾਦਵ, ਜਸਵੰਤ ਸਿੰਘ ਰੰਧਾਵਾ, ਸੁਖਰਾਜ ਸਰਕਾਰੀਆ, ਅਮਰਜੀਤ ਸਿੰਘ ਵੇਰਕਾ, ਲਖਵਿੰਦਰ ਸਿੰਘ ਗਿੱਲ, ਸੁਖਦੇਵ ਸਿੰਘ, ਡੀ. ਪੀ. ਅਸ਼ਵਨੀ ਅਵਸਥੀ, ਜਸਪਾਲ ਸਿੰਘ ਪਾਲੀ, ਭੁਪਿੰਦਰ ਸੰਧੂ, ਗੁਰਪ੍ਰੀਤ ਸਿੰਘ ਕੱਦਗਿੱਲ, ਜਸਪਾਲ ਸਿੰਘ ਝਬਾਲ, ਹਰੀਸ਼ ਸਾਬਰੀ ਆਦਿ ਵੀ ਹਾਜ਼ਰ ਸਨ | ਉੱਧਰ ਦੇਸ਼ ਭਗਤ ਯਾਦਗਾਰ ਕਮੇਟੀ ਜਲੰਧਰ ਦੇ ਸਹਾਇਕ ਸਕੱਤਰ ਡਾ. ਪਰਮਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਹੋਈ ਇਕ ਵੱਖਰੀ ਬੈਠਕ 'ਚ ਸਮੂਹ ਕਿਸਾਨਾਂ, ਮਜ਼ਦੂਰਾਂ, ਮੁਲਾਜ਼ਮਾਂ, ਤਰਕਸ਼ੀਲਾਂ, ਜਮਹੂਰੀ ਅਧਿਕਾਰਾਂ, ਵਿਦਿਆਰਥੀਆਂ, ਨੌਜਵਾਨਾਂ, ਔਰਤਾਂ, ਲੇਖਕਾਂ, ਅਧਿਆਪਕਾਂ, ਪੱਤਰਕਾਰਾਂ, ਰੰਗਕਰਮੀਆਂ ਦੀਆਂ ਜਥੇਬੰਦੀਆਂ ਅਤੇ ਸਮਾਜ ਦੇ ਹੋਰਨਾਂ ਜਮਹੂਰੀ ਤੇ ਚੇਤਨ ਵਰਗਾਂ ਨੂੰ ਉਕਤ ਵਿਸ਼ਾਲ ਅਤੇ ਸ਼ਾਂਤਮਈ ਰੋਸ ਪ੍ਰਦਰਸ਼ਨ 'ਚ ਸ਼ਾਮਲ ਹੋਣ ਦੀ ਅਪੀਲ ਕੀਤੀ ਗਈ |
ਅੰਮਿ੍ਤਸਰ, 22 ਅਕਤੂਬਰ (ਰੇਸ਼ਮ ਸਿੰਘ)-ਸਿਹਤ ਵਿਭਾਗ ਦੇ ਫੂਡ ਸੇਫਟੀ ਵਿਭਾਗ ਦੀਆਂ ਅੱਖਾਂ ਖੁੱਲ੍ਹ ਗਈਆਂ ਹਨ ਅਤੇ ਇਹ ਤਿਉਹਾਰਾਂ ਮੌਕੇ ਮੁੜ ਜਾਗ ਪਿਆ ਹੈ, ਜਿਸ ਦੀਆਂ ਟੀਮਾਂ ਵਲੋਂ ਬਕਾਇਦਾ ਮਠਿਆਈ ਤੇ ਹੋਰ ਦੁਕਾਨਾਂ 'ਤੇ ਜਾ ਕੇ ਨਮੂਨੇ ਭਰਨ ਦੀ ਕਾਰਵਾਈ ਸ਼ੁਰੂ ਕਰ ...
ਵੇਰਕਾ, 22 ਅਕਤੂਬਰ (ਪਰਮਜੀਤ ਸਿੰਘ ਬੱਗਾ)-ਸ੍ਰੀ ਗੁਰੂ ਰਾਮਦਾਸ ਜੀ ਦੇ ਅੱਜ ਮਨਾਏ ਜਾ ਰਹੇ ਅਵਤਾਰ ਪੁਰਬ ਦੇ ਸਬੰਧੀ 'ਚ ਇਤਿਹਾਸਕ ਗੁਰਦੁਆਰਾ ਪਹਿਲੀ ਪਾਤਸ਼ਾਹੀ ਸ੍ਰੀ ਨਾਨਕਸਰ ਸਾਹਿਬ ਵੇਰਕਾ ਵਿਖੇ ਨਤਮਸਤਕ ਹੋਣ ਆਏ ਇਕ ਬਜ਼ੁਰਗ ਸ਼ਰਧਾਲੂ ਦੀ ਸਰੋਵਰ 'ਚ ਡੁੱਬਣ ਨਾਲ ...
ਅੰਮਿ੍ਤਸਰ , 22 ਅਕਤੂਬਰ (ਰੇਸ਼ਮ ਸਿੰਘ)-ਕੋਰੋਨਾ ਦੇ ਮਾਮਲੇ ਘੱਟ ਰਹੇ ਹਨ ਪਰ ਡੇਂਗੂ ਘਟ ਹੋਣ ਦਾ ਨਾਮ ਨਹੀਂ ਲੈ ਰਿਹਾ ਜਿਥੇ ਅੱਜ ਕੋਰੋਨਾ ਦੇ ਕੇਵਲ 3 ਮਾਮਲੇ ਹੀ ਨਵੇਂ ਮਿਲੇ ਹਨ ਉਥੇ ਡੇਂਗੂ ਦੇ ਮਰੀਜ਼ਾਂ ਦਾ ਅੰਕੜਾ 1200 ਤੋਂ ਪਾਰ ਹੋ ਗਿਆ ਹੈ | ਮਰੀਜ਼ਾਂ ਦੀ ਗਿਣਤੀ ...
ਅੰਮਿ੍ਤਸਰ, 22 ਅਕਤੂਬਰ (ਹਰਮਿੰਦਰ ਸਿੰਘ)-ਸਥਾਨਕ ਚੌਕ ਲਕਸ਼ਮਣਸਰ ਵਿਖੇ ਬਿਜਲੀ ਦਾ ਸ਼ਾਰਟ ਸਰਕਟ ਹੋਣ ਕਰਕੇ ਇਕ ਘਰ ਦੀ ਉਪਰਲੀ ਮੰਜਿਲ 'ਤੇ ਅਚਾਨਕ ਅੱਗ ਲੱਗ ਗਈ ਜਿਸ ਨਾਲ ਘਰ ਦਾ ਫਰਨੀਚਰ ਅਤੇ ਬਿਜਲੀ ਸਾਮਾਨ ਸੜਕੇ ਸੁਆਹ ਹੋ ਗਿਆ | ਮੌਕੇ ਤੋਂ ਮਿਲੀ ਜਾਣਕਾਰੀ ਅਨੁਸਾਰ ...
ਸੁਲਤਾਨਵਿੰਡ, 22 ਅਕਤੂਬਰ (ਗੁਰਨਾਮ ਸਿੰਘ ਬੁੱਟਰ)-ਪੁਲਿਸ ਕਮਿਸ਼ਨਰ ਅੰਮਿ੍ਤਸਰ ਡਾਕਟਰ ਸੁਖਚੈਨ ਸਿੰਘ ਗਿੱਲ ਵਲੋਂ ਨਸ਼ਿਆਂ ਖਿਲਾਫ ਵਿੱਢੀ ਮੁਹਿੰਮ ਦੇ ਤਹਿਤ ਅੱਜ ਪੁਲਿਸ ਥਾਣਾ ਸੁਲਤਾਨਵਿੰਡ ਵਲੋਂ ਇੱਕ ਵਿਅਕਤੀ ਨੂੰ ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕਰਨ 'ਚ ...
ਅੰਮਿ੍ਤਸਰ, 22 ਅਕਤੂਬਰ (ਰੇਸ਼ਮ ਸਿੰਘ)-ਤਿਹਾੜ ਜੇਲ੍ਹ 'ਚ ਬੰਦ ਗੈਂਗਸਟਰ ਜੱਗੂ ਭਗਵਾਨਪੁਰੀਆ ਦੇ ਨਾਂਅ 'ਤੇ ਇਥੇ ਸ਼ਹਿਰ ਦੇ ਇਕ ਨਾਮੀ ਡਾਕਟਰ ਪਾਸੋਂ ਇਕ ਕਰੋੜ ਦੀ ਫਿਰੌਤੀ ਮੰਗੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ ਅਤੇ ਨਾ ਦਿੱਤੇ ਜਾਣ ਦੀ ਸੂਰਤ 'ਚ ਉਸਨੂੰ ਜਾਨੋ ਮਾਰਨ ...
ਅੰਮਿ੍ਤਸਰ, 22 ਅਕਤੂਬਰ (ਰਾਜੇਸ਼ ਕੁਮਾਰ ਸ਼ਰਮਾ)-ਸ੍ਰੀ ਰਾਮ ਸ਼ਰਣਮ ਅੰਮਿ੍ਤਸਰ ਵਲੋਂ ਅਧਿਆਤਮਿਕਤਾ ਦੇ ਨਾਲ ਨਾਲ ਸਮਾਜ ਸੇਵਾ ਵੱਲ ਵੀ ਵੱਧ ਚੜ੍ਹ ਕੇ ਆਪਣਾ ਬਣਦਾ ਯੋਗਦਾਨ ਦਿੱਤਾ ਜਾ ਰਿਹਾ ਹੈ | ਇਸੇ ਲੜੀ ਤਹਿਤ ਸ੍ਰੀ ਭਗਤ ਹੰਸਰਾਜ ਮਹਾਰਾਜ ਦੀ ਕਿਰਪਾ ਨਾਲ ਸ੍ਰੀ ...
ਮਾਨਾਂਵਾਲਾ, 22 ਅਕਤੂਬਰ (ਗੁਰਦੀਪ ਸਿੰਘ ਨਾਗੀ)-ਦਿੱਲੀ ਪਬਲਿਕ ਸਕੂਲ, ਅੰਮਿ੍ਤਸਰ ਵਲੋਂ ਆਪਣੇ ਵਿਦਿਆਰਥੀਆਂ ਨੂੰ ਅਕਾਦਮਿਕ ਸਿੱਖਿਆ ਪ੍ਰਦਾਨ ਕਰਨ ਦੇ ਨਾਲ-ਨਾਲ ਧਾਰਮਿਕ ਪੱਖੋਂ ਵੀ ਨਿਪੁੰਨ ਬਣਾਉਣ ਦੇ ਮਕਸਦ ਤਹਿਤ ਚੌਥੀ ਪਾਤਸ਼ਾਹੀ ਤੇ ਅੰਮਿ੍ਤਸਰ ਦੇ ਬਾਨੀ ਸ੍ਰੀ ...
ਲੁਧਿਆਣਾ, 22 ਅਕਤੂਬਰ (ਸਲੇਮਪੁਰੀ)-ਜਿਹੜੇ ਵਿਅਕਤੀਆਂ ਨੂੰ ਘੱਟ ਸੁਣਾਈ ਦਿੰਦਾ ਹੈ, ਹੁਣ ਉਨ੍ਹਾਂ ਨੂੰ ਘਬਰਾਉਣ ਦੀ ਲੋੜ ਨਹੀਂ ਹੈ, ਕਿਉਂਕਿ ਉਹ ਇਸ ਸਮੱਸਿਆ ਤੋਂ ਛੁਟਕਾਰਾ ਪਾ ਸਕਦੇ ਹਨ | ਸਮਾਜ ਦੇ ਹਰ ਵਰਗ ਦੇ ਉਨਾਂ ਲੋਕਾਂ ਲਈ ਜਿਨ੍ਹਾਂ ਨੂੰ ਘੱਟ ਸੁਣਾਈ ਦਿੰਦਾ ਹੈ, ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.
Powered by REFLEX