ਤਾਜਾ ਖ਼ਬਰਾਂ


ਅਮਰੀਕਾ : ਨਿਊਯਾਰਕ ਦੇ ਬਫੇਲੋ ਵਿਚ 3.8 ਤੀਬਰਤਾ ਦੇ ਭੁਚਾਲ ਦੇ ਝਟਕੇ ਮਹਿਸੂਸ ਕੀਤੇ ਗਏ
. . .  about 1 hour ago
ਵਿਜੀਲੈਂਸ ਵਲੋਂ ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਮਾਮਲੇ 'ਚ ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਗ੍ਰਿਫ਼ਤਾਰ
. . .  about 1 hour ago
ਚੰਡੀਗੜ੍ਹ, 6 ਫਰਵਰੀ-ਪੰਜਾਬ ਵਿਜੀਲੈਂਸ ਬਿਊਰੋ ਵਲੋਂ ਸੂਬੇ ਵਿਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਨੂੰ ਆਮਦਨ ਦੇ ਜਾਣੂ ਸਰੋਤਾਂ ਤੋਂ ਵੱਧ ਜਾਇਦਾਦ ਬਣਾਉਣ ਦੇ ਦੋਸ਼ ਵਿਚ ਗ੍ਰਿਫ਼ਤਾਰ ਕਰ ਲਿਆ।
ਇੰਸਪੈਕਟਰ ਕੁਲਵੰਤ ਸਿੰਘ ਸੀ.ਆਈ.ਏ. ਸਟਾਫ਼ ਦੇ ਇੰਚਾਰਜ ਨਿਯੁਕਤ
. . .  about 2 hours ago
ਲੁਧਿਆਣਾ , 6 ਫ਼ਰਵਰੀ (ਪਰਮਿੰਦਰ ਸਿੰਘ ਆਹੂਜਾ) - ਪੁਲਿਸ ਕਮਿਸ਼ਨਰ ਮਨਦੀਪ ਸਿੰਘ ਸਿੱਧੂ ਵਲੋਂ ਅੱਜ ਰਾਤ ਇਕ ਹੁਕਮ ਜਾਰੀ ਕਰਕੇ ਇੰਸਪੈਕਟਰ ਕੁਲਵੰਤ ਸਿੰਘ ਨੂੰ ਸੀ.ਆਈ.ਏ. ਸਟਾਫ਼ ਦੇ ...
ਕੈਨੇਡੀਅਨ ਵਿਦੇਸ਼ ਮੰਤਰੀ ਮੇਲਾਨੀਆ ਜੋਲੀ ਨੇ ਦਿੱਲੀ ਦੇ ਹੈਦਰਾਬਾਦ ਹਾਊਸ ਵਿਖੇ ਵਿਦੇਸ਼ ਮੰਤਰੀ ਡਾ.ਐਸ.ਜੈਸ਼ੰਕਰ ਨਾਲ ਕੀਤੀ ਮੁਲਾਕਾਤ
. . .  about 4 hours ago
ਡੇਰਾ ਸਿਰਸਾ ਮੁਖੀ ਦੀ ਪੈਰੋਲ ਰੱਦ ਕਰਨ ਵਾਲੀ ਪਟੀਸ਼ਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਲਈ ਵਾਪਸ
. . .  about 4 hours ago
ਚੰਡੀਗੜ੍ਹ, 6 ਫਰਵਰੀ- ਡੇਰਾ ਸਿਰਸਾ ਮੁਖੀ ਰਾਮ ਰਹੀਮ ਦੀ ਪੈਰੋਲ ਰੱਦ ਕਰਨ ਵਾਲੀ ਪਟੀਸ਼ਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਪੰਜਾਬ-ਹਰਿਆਣਾ ਹਾਈ ਕੋਰਟ ਵਿਚ ਵਾਪਸ ਲੈ ਲਈ ਗਈ ਹੈ। ਸ਼੍ਰੋਮਣੀ ਕਮੇਟੀ ਦੀ ਪਟੀਸ਼ਨ 'ਤੇ ਹਾਈਕੋਰਟ ...
ਬਜਟ ਵਿਚ ਪੰਜਾਬ ਨੂੰ ਵੀ ਬਾਕੀ ਸੂਬਿਆ ਦੀ ਤਰ੍ਹਾਂ ਬਣਦਾ ਹੱਕ ਦਿੱਤਾ ਗਿਆ- ਭਾਜਪਾ ਆਗੂ ਸਇਯਦ ਜਫ਼ਰ
. . .  about 5 hours ago
ਅੰਮ੍ਰਿਤਸਰ, 6 ਫਰਵਰੀ (ਹਰਮਿੰਦਰ ਸਿੰਘ)- ਕੇਂਦਰ ਸਰਕਾਰ ਦੀ ਸੋਚ ਦੇਸ਼ ਦੀ ਅਰਥਿਕਤਾ ਦੀ ਮਜ਼ਬੂਤੀ ਹੈ। ਕੇਂਦਰ ਸਰਕਾਰ ਦੇ ਬਜਟ ਵਿਚ ਹਰ ਵਰਗ ਨੂੰ ਧਿਆਨ ’ਚ ਰੱਖਿਆ ਗਿਆ ਹੈ । ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਭਾਜਪਾ ਦੇ ਕੌਮੀ ਬੁਲਾਰੇ ਸਇਯਦ ਜਫ਼ਰ ਇਸਲਾਮ ਵਲੋਂ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕੀਤਾ ਗਿਆ। ਉਨ੍ਹਾਂ ਕਿਹਾ ਕਿ...
ਭਾਜਪਾ ਨੇ ਕਸ਼ਮੀਰ ਨੂੰ ਅਫ਼ਗਾਨਿਸਤਾਨ ਬਣਾ ਦਿੱਤਾ: ਮਹਿਬੂਬਾ ਮੁਫ਼ਤੀ
. . .  about 5 hours ago
ਸ੍ਰੀਨਗਰ, 6 ਫਰਵਰੀ- ਪੀ.ਡੀ.ਪੀ ਮੁਖੀ ਮਹਿਬੂਬਾ ਮੁਫ਼ਤੀ ਨੇ ਕਿਹਾ ਕਿ ਜੇਕਰ ਤੁਸੀਂ ਅੱਜ ਕਸ਼ਮੀਰ ’ਚ ਜਾਓਗੇ ਤਾਂ ਤੁਹਾਨੂੰ ਅਫ਼ਗਾਨਿਸਤਾਨ ਵਰਗਾ ਮਿਲੇਗਾ, ਕਿਉਂਕਿ ਇੱਥੇ ਬਹੁਤ ਸਾਰੇ ਬੁਲਡੋਜ਼ਰ ਹਨ, ਲੋਕਾਂ ਨੂੰ ਕਬਜ਼ੇ ਦੇ ਨਾਂ ’ਤੇ ਉਨ੍ਹਾਂ ਦੀ ਜ਼ਮੀਨ ਤੋਂ ਬਾਹਰ ਕੱਢਿਆ ਜਾ ਰਿਹਾ ਹੈ, ਭਾਜਪਾ ਨੇ ਸ਼ਾਇਦ ਇਜ਼ਰਾਈਲ ਤੋਂ ਸਬਕ ਲਿਆ....
ਅਗਲੇ ਸਾਲ ਭਾਰਤ ਆ ਸਕਦੇ ਹਨ ਪੋਪ ਫ਼ਰਾਂਸਿਸ
. . .  about 5 hours ago
ਵੈਟੀਕਨ, 6 ਫਰਵਰੀ- ਵੈਟੀਕਨ ਨਿਊਜ਼ ਅਨੁਸਾਰ ਪੋਪ ਫ਼ਰਾਂਸਿਸ ਅਗਲੇ ਸਾਲ ਭਾਰਤ ਆਉਣ ਦੀ ਯੋਜਨਾ ਬਣਾ ਰਹੇ ਹਨ ਅਤੇ 2023 ਦੇ ਬਾਅਦ ਵਿਚ ਮੰਗੋਲੀਆ ਦੀ ਯਾਤਰਾ ਕਰਨ ਦੀ ਵੀ...
ਪਿਛਲੇ ਇਕ ਸਾਲ ਵਿਚ 63 ਯਾਤਰੀ ਨੋ ਫ਼ਲਾਈ ਲਿਸਟ ਵਿਚ- ਸ਼ਹਿਰੀ ਹਵਾਬਾਜ਼ੀ ਮੰਤਰਾਲਾ
. . .  about 6 hours ago
ਨਵੀਂ ਦਿੱਲੀ, 6 ਫਰਵਰੀ- ਸ਼ਹਿਰੀ ਹਵਾਬਾਜ਼ੀ ਮੰਤਰਾਲੇ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪਿਛਲੇ ਇਕ ਸਾਲ ਵਿਚ 63 ਯਾਤਰੀਆਂ ਨੂੰ ਨੋ ਫ਼ਲਾਈ ਲਿਸਟ ਵਿਚ ਰੱਖਿਆ ਗਿਆ ਹੈ। ਇਨ੍ਹਾਂ ਵਿਚ ਜ਼ਿਆਦਾਤਰ ਯਾਤਰੀ ਉਹ ਹਨ ਜਿਨ੍ਹਾਂ ਨੇ ਜਾਂ ਤਾਂ ਮਾਸਕ ਨਹੀਂ ਪਾਇਆ ਸੀ ਜਾਂ ਫ਼ਿਰ ਜੋ ਚਾਲਕ ਦਲ ਦੇ ਮੈਂਬਰਾਂ ਨਾਲ...
ਬਿਹਾਰ: ਸਰਕਾਰ ਨੇ ਲਗਾਈ 23 ਸੋਸ਼ਲ ਨੈਟਵਰਕਿੰਗ ਐਪਲੀਕੇਸ਼ਨਾਂ ’ਤੇ ਪਾਬੰਦੀ
. . .  about 6 hours ago
ਪਟਨਾ, 6 ਫਰਵਰੀ- ਬਿਹਾਰ ਸਰਕਾਰ ਨੇ ਸ਼ਾਂਤੀ ਬਣਾਈ ਰੱਖਣ ਲਈ ਸਾਰਨ ਜ਼ਿਲ੍ਹੇ ਵਿਚ 8 ਫਰਵਰੀ 12 ਵਜੇ ਤੱਕ 23 ਸੋਸ਼ਲ ਨੈਟਵਰਕਿੰਗ ਅਤੇ ਮੈਸੇਜਿੰਗ ਐਪਲੀਕੇਸ਼ਨਾਂ ’ਤੇ ਅਸਥਾਈ ਤੌਰ ’ਤੇ ਪਾਬੰਦੀ ਲਗਾ...
ਪ੍ਰਧਾਨ ਮੰਤਰੀ ਨੇ ਕੀਤਾ ਐਚ.ਏ.ਐਲ ਫ਼ੈਕਟਰੀ ਦਾ ਉਦਘਾਟਨ
. . .  about 7 hours ago
ਬੈਂਗਲੁਰੂ, 6 ਫਰਵਰੀ- ਪ੍ਰਧਾਨ ਮੰਤਰੀ ਮੋਦੀ ਨੇ ਤੁਮਾਕੁਰੂ ਵਿਚ ਹਿੰਦੁਸਤਾਨ ਏਅਰੋਨੌਟਿਕਸ ਲਿਮਟਿਡ (ਐਚ.ਏ.ਐਲ.) ਦੀ ਹੈਲੀਕਾਪਟਰ ਫ਼ੈਕਟਰੀ ਦਾ ਉਦਘਾਟਨ ਕੀਤਾ। ਇਸ ਦੇ ਨਾਲ ਹੀ ਉਨ੍ਹਾਂ ਲਾਈਟ ਯੂਟੀਲਿਟੀ ਹੈਲੀਕਾਪਟਰ ਦਾ ਵੀ ਉਦਘਾਟਨ ਕੀਤਾ। ਇਸ ਮੌਕੇ ਰੱਖਿਆ ਮੰਤਰੀ ਰਾਜਨਾਥ ਸਿੰਘ...
ਤੁਰਕੀ ਭੂਚਾਲ : ਮਰਨ ਵਾਲਿਆਂ ਦੀ ਗਿਣਤੀ ਪਹੁੰਚੀ 1300
. . .  about 6 hours ago
ਅੰਕਾਰਾ, 6 ਫਰਵਰੀ- ਤੁਰਕੀ ਵਿਚ ਆਏ ਭੂਚਾਲ ’ ਹੁਣ ਤੱਕ ਮਰਨ ਵਾਲਿਆਂ ਦੀ ਗਿਣਤੀ 1300 ’ਤੇ ਪਹੁੰਚ ਗਈ ਹੈ। ਨਿਊਜ਼ ਏਜੰਸੀ ਏ. ਪੀ. ਨੇ ਦੱਸਿਆ ਕਿ ਮਲਬੇ ਵਿਚ ਹਾਲੇ ਵੀ ...
ਤੁਰਕੀ ਵਿਚ 7.6 ਤੀਬਰਤਾ ਦਾ ਆਇਆ ਇਕ ਹੋਰ ਭੂਚਾਲ
. . .  about 7 hours ago
ਅੰਕਾਰਾ, 6 ਫਰਵਰੀ- ਤੁਰਕੀ ਦੀ ਅਨਾਦੋਲੂ ਨਿਊਜ਼ ਏਜੰਸੀ ਨੇ ਦੇਸ਼ ਦੀ ਆਫ਼ਤ ਏਜੰਸੀ ਦਾ ਹਵਾਲਾ ਦਿੰਦੇ ਹੋਏ ਦੱਸਿਆ ਕਿ ਦੱਖਣੀ ਤੁਰਕੀ ਦੇ ਕਹਰਾਮਨਮਾਰਾਸ ਸੂਬੇ ਦੇ ਐਲਬਿਸਤਾਨ ਜ਼ਿਲ੍ਹੇ ਵਿਚ 7.6 ਤੀਬਰਤਾ ਦਾ ਇਕ ਹੋਰ ਤਾਜ਼ਾ ਭੂਚਾਲ...
ਸਿੱਖ ਰਹਿਣੀ ਦੇ ਮਾਮਲੇ ’ਚ ਕਿਸੇ ਵੀ ਤਰ੍ਹਾਂ ਦੀ ਦਖ਼ਲ ਅੰਦਾਜ਼ੀ ਬਰਦਾਸ਼ਤ ਨਹੀਂ ਕੀਤੀ ਜਾ ਸਕਦੀ - ਸਕੱਤਰ ਸ਼੍ਰੋਮਣੀ ਕਮੇਟੀ
. . .  about 7 hours ago
ਅੰਮ੍ਰਿਤਸਰ, 6 ਫਰਵਰੀ (ਜਸਵੰਤ ਸਿੰਘ ਜੱਸ)- ਕੌਮੀ ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਇਕਬਾਲ ਸਿੰਘ ਲਾਲਪੁਰਾ ਵਲੋਂ ਭਾਰਤ ਸਰਕਾਰ ਦੁਆਰਾ ਸਿੱਖ ਫ਼ੌਜੀਆਂ ਨੂੰ ਲੋਹਟੋਪ ਪਹਿਨਾਉਣ ਬਾਰੇ ਤਜਵੀਜ਼ ਦੀ ਕੀਤੀ ਜਾ ਰਹੀ ਵਕਾਲਤ ਤੇ ਪ੍ਰਤੀਕ੍ਰਿਆ ਦਿੰਦਿਆਂ ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਪ੍ਰਤਾਪ ਸਿੰਘ ਤੇ ਮੀਤ ਸਕੱਤਰ ਸ. ਜਸਵਿੰਦਰ ਸਿੰਘ ਜੱਸੀ ਨੇ ਕਿਹਾ ਸਿੱਖ ਰਹਿਣੀ...
ਤਿੰਨ ਕਰੋੜ ਦੀ ਫਿਰੌਤੀ ਮੰਗਣ ਵਾਲੇ ਇਕ ਅੰਤਰਰਾਸ਼ਟਰੀ ਗਰੋਹ ਦੇ 8 ਮੈਂਬਰ ਗ੍ਰਿਫ਼ਤਾਰ
. . .  about 7 hours ago
ਕਪੂਰਥਲਾ, 6 ਫਰਵਰੀ (ਅਮਰਜੀਤ ਕੋਮਲ)-ਕਪੂਰਥਲਾ ਪੁਲਿਸ ਨੇ ਤਿੰਨ ਕਰੋੜ ਦੀ ਫਿਰੌਤੀ ਮੰਗਣ ਵਾਲੇ ਇਕ ਅੰਤਰਰਾਸ਼ਟਰੀ ਗਰੋਹ ਦਾ ਪਰਦਾਫਾਸ਼ ਕਰਕੇ ਗਰੋਹ ਦੇ 8 ਮੈਂਬਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ ਤੇ 7 ਹੋਰ ਕਥਿਤ ਦੋਸ਼ੀਆਂ ਦੀ ਸ਼ਨਾਖ਼ਤ ਕੀਤੀ ਹੈ। ਐਸ.ਐਸ.ਪੀ. ਕਪੂਰਥਲਾ ਨਵਨੀਤ ਸਿੰਘ ਬੈਂਸ ਨੇ ਦੱਸਿਆ ਕਿ ਪੁਲਿਸ ਨੇ ਇਸ ਗਰੋਹ ਦੇ ਮੈਂਬਰਾਂ ਕੋਲੋਂ ਇਕ ਸਫ਼ਾਰੀ...
ਸ੍ਰੀ ਮੁਕਤਸਰ ਸਾਹਿਬ ਵਿਖੇ ਲੱਗਾ ਮੇਲਾ ਬਜ਼ਾਰ ਨਗਰ ਕੌਂਸਲ ਅਤੇ ਪੁਲਿਸ ਨੇ ਹਟਵਾਇਆ
. . .  about 7 hours ago
ਸ੍ਰੀ ਮੁਕਤਸਰ ਸਾਹਿਬ, 6 ਫਰਵਰੀ (ਬਲਕਰਨ ਸਿੰਘ ਖਾਰਾ)- ਸ੍ਰੀ ਮੁਕਤਸਰ ਸਾਹਿਬ ਵਿਖੇ ਮੇਲਾ ਮਾਘੀ ਸੰਬੰਧੀ ਮਲੋਟ ਰੋਡ ’ਤੇ ਲੱਗੇ ਮੇਲਾ ਬਾਜ਼ਾਰ ਜੋ ਕਿ ਸੜਕ ਦੇ ਦੋਵਾਂ ਕਿਨਾਰਿਆਂ ’ਤੇ ਲੱਗਾ ਹੋਇਆ ਸੀ, ਨੂੰ ਅੱਜ ਨਗਰ ਕੌਂਸ਼ਲ ਅਤੇ ਪੁਲਿਸ ਵਲੋਂ ਹਟਵਾਇਆ ਗਿਆ। ਦੱਸ ਦੇਈਏ ਕਿ ਮੇਲੇ ਮੌਕੇ ਲੱਗਣ ਵਾਲੇ ਇਸ ਬਜ਼ਾਰ ਦੌਰਾਨ ਮਲੋਟ,....
ਪਰਨੀਤ ਕੌਰ ਵਲੋਂ ਦਿੱਤੇ ਜਵਾਬ ’ਤੇ ਪੰਜਾਬ ਕਾਂਗਰਸ ਪ੍ਰਧਾਨ ਦਾ ਬਿਆਨ: ਤੁਹਾਨੂੰ ਨੈਤਿਕ ਤੌਰ ’ਤੇ ਅਸਤੀਫ਼ਾ ਦੇ ਦੇਣਾ ਚਾਹੀਦਾ ਸੀ
. . .  about 7 hours ago
ਚੰਡੀਗੜ੍ਹ, 6 ਫਰਵਰੀ- ਪ੍ਰਨੀਤ ਕੌਰ ਵਲੋਂ ਨੋਟਿਸ ’ਤੇ ਦਿੱਤੇ ਜਵਾਬ ਤੋਂ ਬਾਅਦ ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿ੍ਹੰਗ ਨੇ ਉਨ੍ਹਾਂ ਨੂੰ ਕਿਹਾ ਕਿ ਨੈਤਿਕ ਤੌਰ ’ਤੇ, ਤੁਹਾਨੂੰ ਅਸਤੀਫ਼ਾ ਦੇ ਦੇਣਾ ਚਾਹੀਦਾ ਸੀ ਅਤੇ ਆਪਣੇ ਹਲਕੇ ਦਾ ਸਾਹਮਣਾ ਕਰਨਾ ਚਾਹੀਦਾ ਸੀ, ਕਿਉਂਕਿ ਜਨਤਾ ਨੇ ਤੁਹਾਨੂੰ ਕਾਂਗਰਸੀ ਉਮੀਦਵਾਰ ਵਜੋਂ ਵੋਟ ਦਿੱਤੀ ਸੀ। ਆਮ...
ਭਾਰਤ ਦੇ ਮੋਂਟੀ ਦੇਸਾਈ ਨਿਪਾਲ ਦੀ ਪੁਰਸ਼ ਰਾਸ਼ਟਰੀ ਕ੍ਰਿਕਟ ਟੀਮ ਦਾ ਮੁੱਖ ਕੋਚ ਨਿਯੁਕਤ
. . .  about 7 hours ago
ਕਾਠਮੰਡੂ, 6 ਫਰਵਰੀ- ਨਿਪਾਲ ਦੇ ਕ੍ਰਿਕਟ ਸੰਘ ਨੇ ਘੋਸ਼ਣਾ ਕਰਦਿਆਂ ਦੱਸਿਆ ਕਿ ਭਾਰਤ ਦੇ ਮੋਂਟੀ ਦੇਸਾਈ ਨੂੰ ਨਿਪਾਲ ਦੀ ਪੁਰਸ਼ ਰਾਸ਼ਟਰੀ ਕ੍ਰਿਕਟ ਟੀਮ ਦਾ ਮੁੱਖ ਕੋਚ ਨਿਯੁਕਤ ਕੀਤਾ ...
ਭਾਜਪਾ ਸੰਸਦੀ ਦਲ ਦੀ ਮੀਟਿੰਗ ਭਲਕੇ
. . .  about 8 hours ago
ਨਵੀਂ ਦਿੱਲੀ, 6 ਫਰਵਰੀ- ਭਾਜਪਾ ਸੰਸਦੀ ਦਲ ਦੀ ਮੀਟਿੰਗ ਭਲਕੇ 7 ਫਰਵਰੀ ਨੂੰ ਦਿੱਲੀ ਵਿਚ ਸੰਸਦ ਲਾਇਬ੍ਰੇਰੀ ਭਵਨ ਵਿਚ ਹੋਵੇਗੀ।
ਸਰਕਾਰ ਦੀ ਪੂਰੀ ਕੋਸ਼ਿਸ਼ ਕੇ ਅਡਾਨੀ ਮੁੱਦੇ ’ਤੇ ਚਰਚਾ ਨਾ ਹੋਵੇ- ਰਾਹੁਲ ਗਾਂਧੀ
. . .  about 8 hours ago
ਨਵੀਂ ਦਿੱਲੀ, 6 ਫਰਵਰੀ- ਕਾਂਗਰਸ ਸੰਸਦ ਮੈਂਬਰ ਰਾਹੁਲ ਗਾਂਧੀ ਨੇ ਅਡਾਨੀ ਮੁੱਦੇ ’ਤੇ ਗੱਲ ਕਰਦਿਆਂ ਕਿਹਾ ਕਿ ਸਰਕਾਰ ਪੂਰੀ ਕੋਸ਼ਿਸ਼ ਕਰੇਗੀ ਕਿ ਅਡਾਨੀ ਮੁੱਦੇ ’ਤੇ ਸੰਸਦ ’ਚ ਕੋਈ ਚਰਚਾ ਨਾ ਹੋਵੇ। ਸਰਕਾਰ ਨੂੰ ਇਸ ’ਤੇ ਸੰਸਦ ’ਚ ਚਰਚਾ ਦੀ ਇਜਾਜ਼ਤ...
ਜਲ ਸੈਨਾ ਦੇ ਪਾਇਲਟਾਂ ਨੇ ਆਈ.ਐਨ. ਐਸ. ਵਿਕਰਾਂਤ ’ਤੇ ਐਲ.ਸੀ.ਏ. (ਨੇਵੀ) ਦੀ ਕਰਵਾਈ ਸਫ਼ਲ ਲੈਂਡਿੰਗ
. . .  about 8 hours ago
ਨਵੀਂ ਦਿੱਲੀ, 6 ਫਰਵਰੀ- ਭਾਰਤੀ ਜਲ ਸੈਨਾ ਵਲੋਂ ਉਦੋਂ ਆਤਮਨਿਰਭਰ ਭਾਰਤ ਵੱਲ ਇਕ ਇਤਿਹਾਸਕ ਮੀਲ ਪੱਥਰ ਪ੍ਰਾਪਤ ਕੀਤਾ ਗਿਆ, ਜਦੋਂ ਜਲ ਸੈਨਾ ਦੇ ਪਾਇਲਟਾਂ ਨੇ ਆਈ.ਐਨ. ਐਸ. ਵਿਕਰਾਂਤ ’ਤੇ ਐਲ.ਸੀ.ਏ. (ਨੇਵੀ) ਦੀ ਲੈਂਡਿੰਗ ਕੀਤੀ। ਇਹ ਸਵਦੇਸ਼ੀ ਲੜਾਕੂ ਜਹਾਜ਼ਾਂ ਦੇ ਨਾਲ ਸਵਦੇਸ਼ੀ ਏਅਰਕ੍ਰਾਫ਼ਟ ਕੈਰੀਅਰ ਦੇ ਡਿਜ਼ਾਈਨ, ਵਿਕਾਸ,...
ਸਾਨੂੰ ਅਡਾਨੀ ਮੁੱਦੇ ’ਤੇ ਪ੍ਰਧਾਨ ਮੰਤਰੀ ਮੋਦੀ ਦੇ ਬਿਆਨ ਦੀ ਜ਼ਰੂਰਤ- ਦਿਗਵਿਜੇ ਸਿੰਘ
. . .  about 8 hours ago
ਨਵੀਂ ਦਿੱਲੀ, 6 ਫਰਵਰੀ- ਕਾਂਗਰਸ ਸੰਸਦ ਮੈਂਬਰ ਦਿਗਵਿਜੈ ਸਿੰਘ ਨੇ ਕਿਹਾ ਕਿ ਸਾਨੂੰ ਅਡਾਨੀ ਮੁੱਦੇ ’ਤੇ ਪ੍ਰਧਾਨ ਮੰਤਰੀ ਮੋਦੀ ਦੇ ਬਿਆਨ ਦੀ ਜ਼ਰੂਰਤ ਹੈ, ਜਿਸ ਨਾਲ ਲੋਕਾਂ ਦੀ ਜ਼ਿੰਦਗੀ ਪ੍ਰਭਾਵਿਤ ਹੋਈ ਹੈ ਅਤੇ ਕਰੋੜਾਂ ਰੁਪਏ ਦਾ ਨੁਕਸਾਨ ਹੋਇਆ ਹੈ। ਉਨ੍ਹਾਂ ਕਿਹਾ ਕਿ ਅਸੀਂ ਨਿਯਮ 267 ਦੇ ਤਹਿਤ ਚਰਚਾ ਚਾਹੁੰਦੇ ਹਾਂ। ਅਸੀਂ ਉਦੋਂ ਤੱਕ ਪਿੱਛੇ...
ਭਾਰਤ ਸਰਕਾਰ ਵਲੋਂ ਐਨ.ਡੀ.ਆਰ.ਐਫ਼ ਟੀਮਾਂ ਰਾਹਤ ਸਮੱਗਰੀ ਸਮੇਤ ਤੁਰਕੀ ਜਾਣ ਲਈ ਤਿਆਰ- ਪੀ.ਐਮ.ਓ.
. . .  about 8 hours ago
ਨਵੀਂ ਦਿੱਲੀ, 6 ਫਰਵਰੀ- ਪ੍ਰਧਾਨ ਮੰਤਰੀ ਦਫ਼ਤਰ ਤੋਂ ਜਾਰੀ ਇਕ ਬਿਆਨ ਅਨੁਸਾਰ ਤੁਰਕੀ ਸਰਕਾਰ ਨਾਲ ਤਾਲਮੇਲ ਕਰਕੇ ਐਨ.ਡੀ.ਆਰ. ਐਫ਼ ਦੀਆਂ ਖ਼ੋਜ, ਬਚਾਅ ਅਤੇ ਮੈਡੀਕਲ ਟੀਮਾਂ ਰਾਹਤ ਸਮੱਗਰੀ ਦੇ ਨਾਲ ਤੁਰੰਤ ਤੁਰਕੀ ਰਵਾਨਾ ਕੀਤੀਆਂ ਜਾਣਗੀਆਂ। ਇਸ ਦੇ ਨਾਲ ਹੀ 100 ਕਰਮਚਾਰੀਆਂ ਦੀਆਂ 2 ਐਨ.ਡੀ.ਆਰ.ਐਫ਼ ਟੀਮਾਂ ਵਿਸ਼ੇਸ਼ ਤੌਰ ’ਤੇ ਸਿਖਲਾਈ ਪ੍ਰਾਪਤ...
ਆਸਟ੍ਰੀਆ ’ਚ ਬਰਫ਼ੀਲੇ ਤੂਫ਼ਾਨ ਕਾਰਨ ਘੱਟੋ-ਘੱਟ ਅੱਠ ਲੋਕਾਂ ਦੀ ਮੌਤ
. . .  about 9 hours ago
ਵਿਆਨਾ, 6 ਫਰਵਰੀ- ਇਸ ਹਫ਼ਤੇ ਦੇ ਅੰਤ ’ਚ ਆਸਟ੍ਰੀਆ ’ਚ ਬਰਫ਼ੀਲੇ ਤੂਫ਼ਾਨ ਕਾਰਨ ਘੱਟੋ-ਘੱਟ ਅੱਠ ਲੋਕਾਂ ਦੀ ਮੌਤ ਹੋ ਗਈ। ਸਥਾਨਕ ਮੀਡੀਆ ਮੁਤਾਬਕ ਪੁਲਿਸ ਨੇ ਮੌਤ ਦੀ ਸੂਚਨਾ ਦਿੱਤੀ ਹੈ। ਪੁਲਿਸ ਦੇ ਅਨੁਸਾਰ ਸਕੂਲ ਦੀਆਂ ਛੁੱਟੀਆਂ ਦੌਰਾਨ ਵਿਆਨਾ ਵਿਚ ਸਕੀ ਰਿਜ਼ੋਰਟ ਭਰੇ ਹੋਏ ਸਨ। ਰਿਪੋਰਟ ਮੁਤਾਬਕ ਟਾਇਰੋਲ ਅਤੇ ਵੋਰਾਰਲਬਰਗ...
ਅਸੀਂ ਪ੍ਰਧਾਨ ਮੰਤਰੀ ਵਲੋਂ ਦਿੱਤੇ ਐਚ. ਆਈ. ਆਰ. ਏ. ਮੰਤਰ ’ਦੇ ਆਧਾਰ ’ਤੇ ਤ੍ਰਿਪੁਰਾ ਵਿਚ ਵਿਕਾਸ ਕੀਤਾ- ਕੇਂਦਰੀ ਗ੍ਰਹਿ ਮੰਤਰੀ
. . .  about 9 hours ago
ਅਗਰਤਲਾ, 6 ਫਰਵਰੀ- ਆ ਰਹੀਆਂ ਤ੍ਰਿਪੁਰਾ ਚੋਣਾਂ ਸੰਬੰਧੀ ਇੱਥੇ ਇਕ ਰੈਲੀ ਨੂੰ ਸੰਬੋਧਨ ਕਰਦਿਆਂ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕਿਹਾ ਕਿ ਕਮਿਊਨਿਸਟ, ਕਾਂਗਰਸ ਅਤੇ ਮੋਥਾ ਪਾਰਟੀ ਤਿੰਨੋਂ ਇਕਜੁੱਟ ਹਨ। ਕਾਂਗਰਸ ਅਤੇ ਕਮਿਊਨਿਸਟ ਆਹਮੋ-ਸਾਹਮਣੇ ਤੋਂ ਮਿਲੇ ਹਨ ਪਰ ਮੋਥਾ ਮੇਜ਼ ਦੇ ਹੇਠਾਂ ਤੋਂ ਰਲੇ ਹਨ। ਉਨ੍ਹਾਂ ਕਿਹਾ ਕਿ ਪਹਿਲਾਂ ਰਾਸ਼ਨ ਕਾਰਡ...
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 7 ਕੱਤਕ ਸੰਮਤ 553

ਅੰਮ੍ਰਿਤਸਰ

ਕਰਵਾ ਚੌਥ ਦੇ ਮੱਦੇਨਜ਼ਰ ਬਾਜ਼ਾਰਾਂ 'ਚ ਵਧੀਆਂ ਰੌਣਕਾਂ

ਅੰਮਿ੍ਤਸਰ, 22 ਅਕਤੂਬਰ (ਰਾਜੇਸ਼ ਕੁਮਾਰ ਸ਼ਰਮਾ)-ਪਤੀ ਦੀ ਲੰਬੀ ਉਮਰ ਲਈ ਸੁਹਾਗਣਾਂ ਵਲੋਂ ਰੱਖੇ ਜਾਂਦੇ ਕਰਵਾ ਚੌਥ ਦਾ ਵਰਤ ਐਤਵਾਰ ਨੂੰ ਸ਼ਰਧਾ ਤੇ ਉਤਸਾਹ ਨਾਲ ਮਨਾਇਆ ਜਾ ਰਿਹਾ ਹੈ, ਜਿਸਦੇ ਮੱਦੇਨਜ਼ਰ ਸ਼ਹਿਰ ਦੇ ਬਾਜ਼ਾਰਾਂ 'ਚ ਰੌਣਕਾਂ ਲੱਗੀਆਂ ਹੋਇਆ ਹਨ | ਸ਼ਹਿਰ ...

ਪੂਰੀ ਖ਼ਬਰ »

ਹੈਰੋਇਨ ਸਮੇਤ ਕੀਤਾ ਗਿ੍ਫ਼ਤਾਰ

ਅਟਾਰੀ, 22 ਅਕਤੂਬਰ (ਗੁਰਦੀਪ ਸਿੰਘ ਅਟਾਰੀ)-ਪੁਲਿਸ ਥਾਣਾ ਘਰਿੰਡਾ ਅਧੀਨ ਆਉਂਦੀ ਪੁਲਿਸ ਚੌਂਕੀ ਕਾਹਨਗੜ੍ਹ ਦੇ ਮੁਖੀ ਰਾਜਬੀਰ ਸਿੰਘ ਨੇ ਗੱਲਬਾਤ ਕਰਦੇ ਦੱਸਿਆ ਕਿ ਮੁਕੱਦਮਾ ਨੰਬਰ 211 ਐੱਨ. ਡੀ. ਪੀ. ਐੱਸ. ਐਕਟ ਤਹਿਤ ਸਾਰਜ ਸਿੰਘ ਵਾਸੀ ਪਿੰਡ ਮੋਦੇ ਨੂੰ 4 ਗ੍ਰਾਮ ...

ਪੂਰੀ ਖ਼ਬਰ »

ਜਲਿ੍ਹਆਂਵਾਲਾ ਬਾਗ 'ਚ ਕੀਤੀ ਫੇਰਬਦਲ ਦੇ ਵਿਰੋਧ 'ਚ ਵਿਸ਼ਾਲ ਰੋਸ ਪ੍ਰਦਰਸ਼ਨ ਅੱਜ

ਅੰਮਿ੍ਤਸਰ, 22 ਅਕਤੂਬਰ (ਸੁਰਿੰਦਰ ਕੋਛੜ)-ਕੇਂਦਰ ਸਰਕਾਰ ਵਲੋਂ ਜਲਿ੍ਹਆਂਵਾਲਾ ਬਾਗ ਦੇ ਨਵੀਨੀਕਰਨ ਦੇ ਨਾਂਅ 'ਤੇ ਸ਼ਹੀਦੀ ਸਮਾਰਕ ਦੀ ਪੁਰਾਤਨ ਦਿੱਖ 'ਚ ਕੀਤੀ ਫੇਰਬਦਲ ਅਤੇ 13 ਅਪ੍ਰੈਲ 1919 ਦੇ ਸ਼ਹੀਦੀ ਸਾਕੇ ਦੀਆਂ ਨਿਸ਼ਾਨੀਆਂ ਮਿਟਾਉਣ ਦੇ ਵਿਰੋਧ 'ਚ ਆਵਾਜ਼ ਚੁੱਕਣ ਲਈ ...

ਪੂਰੀ ਖ਼ਬਰ »

ਸੁੱਤਾ ਪਿਆ ਸਿਹਤ ਵਿਭਾਗ ਤਿਓਹਾਰਾਂ ਮੌਕੇ ਮੁੜ ਜਾਗਿਆ

ਅੰਮਿ੍ਤਸਰ, 22 ਅਕਤੂਬਰ (ਰੇਸ਼ਮ ਸਿੰਘ)-ਸਿਹਤ ਵਿਭਾਗ ਦੇ ਫੂਡ ਸੇਫਟੀ ਵਿਭਾਗ ਦੀਆਂ ਅੱਖਾਂ ਖੁੱਲ੍ਹ ਗਈਆਂ ਹਨ ਅਤੇ ਇਹ ਤਿਉਹਾਰਾਂ ਮੌਕੇ ਮੁੜ ਜਾਗ ਪਿਆ ਹੈ, ਜਿਸ ਦੀਆਂ ਟੀਮਾਂ ਵਲੋਂ ਬਕਾਇਦਾ ਮਠਿਆਈ ਤੇ ਹੋਰ ਦੁਕਾਨਾਂ 'ਤੇ ਜਾ ਕੇ ਨਮੂਨੇ ਭਰਨ ਦੀ ਕਾਰਵਾਈ ਸ਼ੁਰੂ ਕਰ ...

ਪੂਰੀ ਖ਼ਬਰ »

ਸਰੋਵਰ 'ਚ ਡੁੱਬਣ ਨਾਲ ਬਜ਼ੁਰਗ ਸ਼ਰਧਾਲੂ ਦੀ ਮੌਤ

ਵੇਰਕਾ, 22 ਅਕਤੂਬਰ (ਪਰਮਜੀਤ ਸਿੰਘ ਬੱਗਾ)-ਸ੍ਰੀ ਗੁਰੂ ਰਾਮਦਾਸ ਜੀ ਦੇ ਅੱਜ ਮਨਾਏ ਜਾ ਰਹੇ ਅਵਤਾਰ ਪੁਰਬ ਦੇ ਸਬੰਧੀ 'ਚ ਇਤਿਹਾਸਕ ਗੁਰਦੁਆਰਾ ਪਹਿਲੀ ਪਾਤਸ਼ਾਹੀ ਸ੍ਰੀ ਨਾਨਕਸਰ ਸਾਹਿਬ ਵੇਰਕਾ ਵਿਖੇ ਨਤਮਸਤਕ ਹੋਣ ਆਏ ਇਕ ਬਜ਼ੁਰਗ ਸ਼ਰਧਾਲੂ ਦੀ ਸਰੋਵਰ 'ਚ ਡੁੱਬਣ ਨਾਲ ...

ਪੂਰੀ ਖ਼ਬਰ »

ਕੋਰੋਨਾ ਦੇ ਮਿਲੇ ਕੇਵਲ 3 ਮਾਮਲੇ, ਸਰਕਾਰੀ ਤੇ ਨਿੱਜੀ ਹਸਪਤਾਲਾਂ 'ਚ ਡੇਂਗੂ ਮਰੀਜ਼ਾਂ ਦੀਆਂ ਪਈਆਂ ਭੀੜਾਂ

ਅੰਮਿ੍ਤਸਰ , 22 ਅਕਤੂਬਰ (ਰੇਸ਼ਮ ਸਿੰਘ)-ਕੋਰੋਨਾ ਦੇ ਮਾਮਲੇ ਘੱਟ ਰਹੇ ਹਨ ਪਰ ਡੇਂਗੂ ਘਟ ਹੋਣ ਦਾ ਨਾਮ ਨਹੀਂ ਲੈ ਰਿਹਾ ਜਿਥੇ ਅੱਜ ਕੋਰੋਨਾ ਦੇ ਕੇਵਲ 3 ਮਾਮਲੇ ਹੀ ਨਵੇਂ ਮਿਲੇ ਹਨ ਉਥੇ ਡੇਂਗੂ ਦੇ ਮਰੀਜ਼ਾਂ ਦਾ ਅੰਕੜਾ 1200 ਤੋਂ ਪਾਰ ਹੋ ਗਿਆ ਹੈ | ਮਰੀਜ਼ਾਂ ਦੀ ਗਿਣਤੀ ...

ਪੂਰੀ ਖ਼ਬਰ »

ਚੌਕ ਲਕਸ਼ਮਣਸਰ ਵਿਖੇ ਲੱਗੀ ਇਕ ਘਰ ਦੀ ਉਪਰਲੀ ਮੰਜ਼ਿਲ 'ਤੇ ਅੱਗ

ਅੰਮਿ੍ਤਸਰ, 22 ਅਕਤੂਬਰ (ਹਰਮਿੰਦਰ ਸਿੰਘ)-ਸਥਾਨਕ ਚੌਕ ਲਕਸ਼ਮਣਸਰ ਵਿਖੇ ਬਿਜਲੀ ਦਾ ਸ਼ਾਰਟ ਸਰਕਟ ਹੋਣ ਕਰਕੇ ਇਕ ਘਰ ਦੀ ਉਪਰਲੀ ਮੰਜਿਲ 'ਤੇ ਅਚਾਨਕ ਅੱਗ ਲੱਗ ਗਈ ਜਿਸ ਨਾਲ ਘਰ ਦਾ ਫਰਨੀਚਰ ਅਤੇ ਬਿਜਲੀ ਸਾਮਾਨ ਸੜਕੇ ਸੁਆਹ ਹੋ ਗਿਆ | ਮੌਕੇ ਤੋਂ ਮਿਲੀ ਜਾਣਕਾਰੀ ਅਨੁਸਾਰ ...

ਪੂਰੀ ਖ਼ਬਰ »

ਨਸ਼ੀਲੀਆਂ ਗੋਲੀਆ ਸਮੇਤ ਇਕ ਵਿਅਕਤੀ ਕਾਬੂ

ਸੁਲਤਾਨਵਿੰਡ, 22 ਅਕਤੂਬਰ (ਗੁਰਨਾਮ ਸਿੰਘ ਬੁੱਟਰ)-ਪੁਲਿਸ ਕਮਿਸ਼ਨਰ ਅੰਮਿ੍ਤਸਰ ਡਾਕਟਰ ਸੁਖਚੈਨ ਸਿੰਘ ਗਿੱਲ ਵਲੋਂ ਨਸ਼ਿਆਂ ਖਿਲਾਫ ਵਿੱਢੀ ਮੁਹਿੰਮ ਦੇ ਤਹਿਤ ਅੱਜ ਪੁਲਿਸ ਥਾਣਾ ਸੁਲਤਾਨਵਿੰਡ ਵਲੋਂ ਇੱਕ ਵਿਅਕਤੀ ਨੂੰ ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕਰਨ 'ਚ ...

ਪੂਰੀ ਖ਼ਬਰ »

ਅੰਮਿ੍ਤਸਰ ਦੇ ਡਾਕਟਰ ਨੂੰ ਇਕ ਕਰੋੜ ਦੀ ਫਿਰੌਤੀ ਲਈ ਜਾਨੋ ਮਾਰਨ ਦੀ ਧਮਕੀ

ਅੰਮਿ੍ਤਸਰ, 22 ਅਕਤੂਬਰ (ਰੇਸ਼ਮ ਸਿੰਘ)-ਤਿਹਾੜ ਜੇਲ੍ਹ 'ਚ ਬੰਦ ਗੈਂਗਸਟਰ ਜੱਗੂ ਭਗਵਾਨਪੁਰੀਆ ਦੇ ਨਾਂਅ 'ਤੇ ਇਥੇ ਸ਼ਹਿਰ ਦੇ ਇਕ ਨਾਮੀ ਡਾਕਟਰ ਪਾਸੋਂ ਇਕ ਕਰੋੜ ਦੀ ਫਿਰੌਤੀ ਮੰਗੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ ਅਤੇ ਨਾ ਦਿੱਤੇ ਜਾਣ ਦੀ ਸੂਰਤ 'ਚ ਉਸਨੂੰ ਜਾਨੋ ਮਾਰਨ ਦੀ ਧਮਕੀ ਵੀ ਦਿੱਤੀ ਗਈ ਹੈ | ਮਾਮਲਾ ਸਾਹਮਣੇ ਆਉਣ ਉਪਰੰਤ ਪੁਲਿਸ ਨੂੰ ਹੱਥਾਂ ਪੈਰਾਂ ਦੀ ਪੈ ਗਈ ਹੈ ਅਤੇ ਜਿਥੇ ਡਾਕਟਰ ਨੂੰ ਪੁਲਿਸ ਸੁਰੱਖਿਆ ਮੁਹੱਈਆ ਕਰਵਾ ਦਿੱਤੀ ਗਈ ਹੈ | ਉਥੇ ਇਸ ਮਾਮਲੇ ਦੀ ਬਕਾਇਦਾ ਐਫ. ਆਈ. ਆਰ. ਵੀ ਦਰਜ਼ ਕਰ ਲਈ ਗਈ ਹੈ | ਮਿਲੇ ਵੇਰਵਿਆਂ ਅਨੁਸਾਰ ਪੀੜਤ ਡਾਕਟਰ ਸ਼ਹਿਰ 'ਚ ਆਪਣਾ ਨਿੱਜੀ ਹਸਪਤਾਲ ਚਲਾ ਰਿਹਾ ਹੈ ਜਿਸ ਦਾ ਕੰਮ ਚੰਗਾ ਚਲ ਰਿਹਾ ਹੈ ਅਤੇ ਇਸ ਡਾਕਟਰ ਨੂੰ ਬੀਤੇ ਦਿਨ ਦਿਨ ਕਿਸੇ ਨੇ ਉਨ੍ਹਾਂ ਦੇ ਮੋਬਾਈਲ 'ਤੇ ਫ਼ੋਨ ਕਰਕੇ ਕਿਹਾ ਕਿ ਉਹ ਜੱਗੁੂ ਦਾ ਕਰੀਬੀ ਸਾਥੀ ਬੋਲ ਰਿਹਾ ਹੈ ਅਤੇ ਕਿਹਾ ਕਿ ਉਹ ਇਕ ਕਰੋੜ ਰੁਪਏ ਦੇਵੇ ਅਤੇ ਨਾਂ ਦੇਣ ਦੀ ਸੂਰਤ 'ਚ ਉਸਦੇ ਹੋਣ ਵਾਲੇ ਨੁਕਸਾਨ ਦੀ ਜਿੰਮੇਵਾਰੀ ਉਸਦੀ ਹੋਵੇਗੀ | ਇਹ ਵੀ ਕਿਹਾ ਕਿ ਇਸ ਦੀ ਜਾਣਕਾਰੀ ਪੁਲਿਸ ਨਾਲ ਸਾਂਝੀ ਨਾ ਕੀਤੀ ਜਾਵੇ | ਦੂਜੇ ਪਾਸੇ ਡਾਕਟਰ ਇਸ ਕਦਰ ਡਰਿਆ ਹੋਇਆ ਹੈ ਕਿ ਉਹ ਇਸ ਦੀ ਸ਼ਿਕਾਇਤ ਦਰਜ਼ ਕਰਵਾਉਣ ਨੂੰ ਹੀ ਤਿਆਰ ਨਹੀਂ ਹੋਇਆ | ਜਦੋਂ ਕਿ ਡਾਕਟਰ ਨੂੰ ਜ਼ੋਰ ਪਾ ਕੇ ਪੁਲਿਸ ਵਲੋਂ ਇਹ ਮਾਮਲਾ ਥਾਣਾ ਸਿਵਲ ਲਾਈਨ ਵਿਖੇ ਦਰਜ ਕਰ ਲਿਆ ਗਿਆ ਹੈ ਅਤੇ ਪੁਲਿਸ ਵਲੋਂ ਡਾਕਟਰ ਨੂੰ 2 ਗੰਨਮੈਨ ਵੀ ਦੇ ਦਿੱਤੇ ਗਏ ਹਨ | ਇਸ ਸਬੰਧੀ ਪੁਲਿਸ ਵਲੋਂ ਇਕ ਟੀਮ ਬਣਾਈ ਗਈ ਹੈ ਜੋ ਕਿ ਫ਼ੋਨ ਨੰਬਰਾਂ ਦੀ ਜਾਂਚ ਕਰ ਰਹੀ ਹੈ | ਦੱਸਣਯੋਗ ਹੈ ਕਿ ਇਸ ਵੇਲੇ ਜੱਗੂ ਭਗਵਾਨਪੁਰੀਆ ਤਿਹਾੜ ਜੇਲ੍ਹ ਦਿੱਲੀ ਵਿਖੇ ਬੰਦ ਹੈ | ਪੁਸ਼ਟੀ ਕਰਦਿਆਂ ਪੁਲਿਸ ਕਮਿਸ਼ਨਰ ਡਾ: ਸੁਖਚੈਨ ਸਿੰਘ ਗਿੱਲ ਨੇ ਕਿਹਾ ਕਿ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਜਲਦ ਹੀ ਇਸ ਧਮਕੀ ਦੀ ਅਸਲੀਅਤ ਸਾਹਮਣੇ ਲਿਆਂਦੀ ਜਾਵੇਗੀ |

ਖ਼ਬਰ ਸ਼ੇਅਰ ਕਰੋ

 

ਸ੍ਰੀ ਰਾਮ ਸ਼ਰਣਮ ਵਲੋਂ ਜ਼ਰੂਰਤਮੰਦਾਂ ਨੂੰ ਰਾਸ਼ਨ ਵੰਡਿਆਂ

ਅੰਮਿ੍ਤਸਰ, 22 ਅਕਤੂਬਰ (ਰਾਜੇਸ਼ ਕੁਮਾਰ ਸ਼ਰਮਾ)-ਸ੍ਰੀ ਰਾਮ ਸ਼ਰਣਮ ਅੰਮਿ੍ਤਸਰ ਵਲੋਂ ਅਧਿਆਤਮਿਕਤਾ ਦੇ ਨਾਲ ਨਾਲ ਸਮਾਜ ਸੇਵਾ ਵੱਲ ਵੀ ਵੱਧ ਚੜ੍ਹ ਕੇ ਆਪਣਾ ਬਣਦਾ ਯੋਗਦਾਨ ਦਿੱਤਾ ਜਾ ਰਿਹਾ ਹੈ | ਇਸੇ ਲੜੀ ਤਹਿਤ ਸ੍ਰੀ ਭਗਤ ਹੰਸਰਾਜ ਮਹਾਰਾਜ ਦੀ ਕਿਰਪਾ ਨਾਲ ਸ੍ਰੀ ...

ਪੂਰੀ ਖ਼ਬਰ »

ਦਿੱਲੀ ਪਬਲਿਕ ਸਕੂਲ ਅੰਮਿ੍ਤਸਰ 'ਚ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ ਮਨਾਇਆ

ਮਾਨਾਂਵਾਲਾ, 22 ਅਕਤੂਬਰ (ਗੁਰਦੀਪ ਸਿੰਘ ਨਾਗੀ)-ਦਿੱਲੀ ਪਬਲਿਕ ਸਕੂਲ, ਅੰਮਿ੍ਤਸਰ ਵਲੋਂ ਆਪਣੇ ਵਿਦਿਆਰਥੀਆਂ ਨੂੰ ਅਕਾਦਮਿਕ ਸਿੱਖਿਆ ਪ੍ਰਦਾਨ ਕਰਨ ਦੇ ਨਾਲ-ਨਾਲ ਧਾਰਮਿਕ ਪੱਖੋਂ ਵੀ ਨਿਪੁੰਨ ਬਣਾਉਣ ਦੇ ਮਕਸਦ ਤਹਿਤ ਚੌਥੀ ਪਾਤਸ਼ਾਹੀ ਤੇ ਅੰਮਿ੍ਤਸਰ ਦੇ ਬਾਨੀ ਸ੍ਰੀ ...

ਪੂਰੀ ਖ਼ਬਰ »

ਹੁਣ ਘਬਰਾਓ ਨਾ! ਘੱਟ ਸੁਣਾਈ ਦੇਣ ਦੀ ਸਮੱਸਿਆ ਤੋਂ ਪਾ ਸਕਦੇ ਹਾਂ ਛੁਟਕਾਰਾ!

ਲੁਧਿਆਣਾ, 22 ਅਕਤੂਬਰ (ਸਲੇਮਪੁਰੀ)-ਜਿਹੜੇ ਵਿਅਕਤੀਆਂ ਨੂੰ ਘੱਟ ਸੁਣਾਈ ਦਿੰਦਾ ਹੈ, ਹੁਣ ਉਨ੍ਹਾਂ ਨੂੰ ਘਬਰਾਉਣ ਦੀ ਲੋੜ ਨਹੀਂ ਹੈ, ਕਿਉਂਕਿ ਉਹ ਇਸ ਸਮੱਸਿਆ ਤੋਂ ਛੁਟਕਾਰਾ ਪਾ ਸਕਦੇ ਹਨ | ਸਮਾਜ ਦੇ ਹਰ ਵਰਗ ਦੇ ਉਨਾਂ ਲੋਕਾਂ ਲਈ ਜਿਨ੍ਹਾਂ ਨੂੰ ਘੱਟ ਸੁਣਾਈ ਦਿੰਦਾ ਹੈ, ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX