ਤਰਨ ਤਾਰਨ, 22 ਅਕਤੂੁਬਰ (ਹਰਿੰਦਰ ਸਿੰਘ)-ਸ੍ਰੀ ਦਰਬਾਰ ਸਾਹਿਬ ਤਰਨ ਤਾਰਨ ਵਿਖੇ ਚੌਥੇ ਸਤਿਗੁਰੂ ਸ੍ਰੀ ਗੁਰੂ ਰਾਮਦਾਸ ਜੀ ਮਹਾਰਾਜ ਦਾ ਪ੍ਰਕਾਸ ਪੁਰਬ ਮੈਨੇਜਰ ਧਰਵਿੰਦਰ ਸਿੰਘ ਮਾਣੋਚਾਲ੍ਹ ਦੇ ਯੋਗ ਪ੍ਰਬੰਧਾਂ ਹੇਠ ਮਨਾਇਆ ਗਿਆ | ਇਸ ਸਮੇਂ ਸ੍ਰੀ ਗੁਰੂ ਗ੍ਰੰਥ ਸਾਹਿਬ ...
ਤਰਨ ਤਾਰਨ, 22 ਅਕਤੂਬਰ (ਵਿਕਾਸ ਮਰਵਾਹਾ)-ਤਰਨ ਤਾਰਨ ਤੋਂ ਪਹਿਲੀ ਵਾਰ ਵਿਧਾਇਕ ਬਣੇ ਡਾ. ਧਰਮਬੀਰ ਅਗਨੀਹੋਤਰੀ ਦੇ ਸਪੁੱਤਰ ਡਾ. ਸੰਦੀਪ ਅਗਨੀਹੋਤਰੀ ਸੱਤਾ ਹੀ ਨਹੀਂ ਬਲਕਿ ਲੋਕਾਂ ਦੇ ਦਿਲਾਂ 'ਤੇ ਵੀ ਰਾਜ ਕਰਦੇ ਹਨ | ਡਾ. ਸੰਦੀਪ ਅਗਨੀਹੋਤਰੀ ਦੇ ਬਣਾਏ ਹੋਏ ਮਾਸਟਰ ...
ਸਰਾਏ ਅਮਾਨਤ ਖਾਂ, 22 ਅਕਤੂਬਰ (ਨਰਿੰਦਰ ਸਿੰਘ ਦੋਦੇ)-ਸਰਹੱਦੀ ਥਾਣਾ ਸਰਾਏ ਅਮਾਨਤ ਖਾਂ ਅਧੀਨ ਆਉਂਦੇ ਇਲਾਕੇ 'ਚ ਲੁੱਟ ਖੋਹ ਤੇ ਚੋਰੀ ਦੀਆਂ ਘਟਨਾਵਾਂ ਵਿਚ ਲਗਾਤਾਰ ਵਾਧਾ ਹੋ ਰਿਹਾ ਹੈ, ਪਰ ਪੁਲਿਸ ਪ੍ਰਸ਼ਾਸਨ ਕੁੰਭਕਰਨੀ ਦੀ ਨੀਂਦ ਸੁੱਤਾ ਪਿਆ ਹੈ | ਇਸ ਬਾਰੇ ਕਸਬਾ ...
ਖਡੂਰ ਸਾਹਿਬ, 22 ਅਕਤੂਬਰ (ਰਸ਼ਪਾਲ ਸਿੰਘ ਕੁਲਾਰ)-ਨਿਸ਼ਾਨ-ਏ-ਸਿੱਖੀ ਸੰਸਥਾ ਦੇ ਆਡੀਟੋਰੀਅਮ ਵਿਚ ਸੰਯੁਕਤ ਰਾਸ਼ਟਰ ਵਲੋਂ ਚਲਾਈ ਜਾ ਰਹੀ ਮੁਹਿੰਮ ਯੂਨਾਈਟਡ ਰਿਲੀਜਨ ਇਨੀਸ਼ੀਏਟਿਵ ਤਹਿਤ ਵਾਤਾਵਰਨ ਬਾਰੇ ਇਕ ਸੈਮੀਨਾਰ ਕਰਵਾਇਆ ਗਿਆ | ਸੈਮੀਨਾਰ ਦੌਰਾਨ ਬਾਬਾ ਸੇਵਾ ...
ਤਰਨ ਤਾਰਨ, 22 ਅਕਤੂੁਬਰ (ਹਰਿੰਦਰ ਸਿੰਘ)-ਜ਼ਿਲ੍ਹਾ ਤਰਨ ਤਾਰਨ ਦੇ ਸਭ ਤੋਂ ਪੁਰਾਣੇ ਅਤੇ ਲੜਕੀਆਂ ਦੇ ਕਾਲਜ ਮਾਤਾ ਗੰਗਾ ਗਰਲਜ਼ ਕਾਲਜ ਉੱਪਰ ਛਾਏ ਆਰਥਿਕ ਸੰਕਟ ਕਾਰਨ ਕਾਲਜ ਮੈਨੇਜਮੈਂਟ ਵਲੋਂ ਇਸ ਕਾਲਜ ਨੂੰ ਲਗਪਗ ਬੰਦ ਕਰਨ ਦਾ ਫ਼ੈਸਲਾ ਕੀਤਾ ਗਿਆ ਸੀ | ਹਲਕੇ ਦੇ ...
ਤਰਨ ਤਾਰਨ, 22 ਅਕਤੂਬਰ (ਹਰਿੰਦਰ ਸਿੰਘ)-ਜ਼ਿਲ੍ਹਾ ਤਰਨ ਤਾਰਨ ਵਿਚ ਬਲਾਕ ਖੇਤੀਬਾੜੀ ਅਫ਼ਸਰ ਤੋਂ ਪਦ ਉੱਨਤ ਹੋ ਕੇ ਡਾ. ਜਗਵਿੰਦਰ ਸਿੰਘ ਨੇ ਮੁੱਖ ਖੇਤੀਬਾੜੀ ਅਫ਼ਸਰ ਤਰਨ ਤਾਰਨ ਵਜੋਂ ਅਹੁਦਾ ਸੰਭਾਲਿਆ | ਇਨ੍ਹਾਂ ਨੰੂ ਡਿਊਟੀ ਜੁਆਇੰਨ ਕਰਾਉਣ ਸਮੇਂ ਹਲਕਾ ਵਿਧਾਇਕ ...
ਮੀਆਂਵਿੰਡ, 22 ਅਕਤੂਬਰ (ਗੁਰਪ੍ਰਤਾਪ ਸਿੰਘ ਸੰਧੂ)-ਪਿਛਲੇ ਦਿਨੀਂ ਪਿੰਡ ਫਾਜਲਪੁਰ ਵਿਖੇ ਦਇਆ ਸਿੰਘ ਦੀ ਮਾਤਾ ਅਤੇ ਜਥੇਦਾਰ ਹਰਦੀਪ ਸਿੰਘ ਦੀ ਭਰਜਾਈ ਦੀ ਅਚਨਚੇਤ ਮੌਤ ਹੋ ਗਈ ਸੀ ਉਨ੍ਹਾਂ ਦੀ ਮੌਤ ਦਾ ਅਫਸੋਸ ਕਰਨ ਹਲਕਾ ਬਾਬਾ ਬਕਾਲਾ ਸਾਹਿਬ ਦੇ ਇੰਚਾਰਜ ਸਾਬਕਾ ...
ਤਰਨ ਤਾਰਨ, 22 ਅਕਤੂਬਰ (ਹਰਿੰਦਰ ਸਿੰਘ)-ਪੰਜਾਬ ਸਰਕਾਰ ਦੇ ਘਰ-ਘਰ ਰੁਜ਼ਗਾਰ ਅਤੇ ਕਾਰੋਬਾਰ ਮਿਸ਼ਨ ਤਹਿਤ ਜ਼ਿਲ੍ਹਾ ਰੁਜ਼ਗਾਰ ਅਤੇ ਕਾਰੋਬਾਰ ਬਿਊਰੋ ਤਰਨ ਤਾਰਨ ਵਿਖੇ ਵਿਦੇਸ਼ ਜਾ ਕੇ ਪੜ੍ਹਨ ਦੇ ਚਾਹਵਾਨ ਵਿਦਿਆਰਥੀਆਂ ਅਤੇ ਨੌਜਵਾਨਾਂ ਦੀ ਸਹੂਲਤ ਲਈ ਵਿਦੇਸ਼ੀ ...
ਝਬਾਲ, 22 ਅਕਤੂਬਰ (ਸਰਬਜੀਤ ਸਿੰਘ)-ਧੰਨ ਧੰਨ ਬਾਬਾ ਬੁੱਢਾ ਸਾਹਿਬ ਜੀ ਦਾ ਪ੍ਰਕਾਸ਼ ਦਿਹਾੜਾ ਮਾਝੇ ਦੇ ਧਾਰਮਿਕ ਪਵਿੱਤਰ ਅਸਥਾਨ ਗੁਰਦੁਆਰਾ ਬੀੜ੍ਹ ਬਾਬਾ ਬੁੱਢਾ ਸਾਹਿਬ ਜੀ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅਗਵਾਈ ਹੇਠ ਪ੍ਰਬੰਧਕਾਂ ਵਲੋਂ ਇਲਾਕੇ ...
ਪੱਟੀ, 22 ਅਕਤੂਬਰ (ਅਵਤਾਰ ਸਿੰਘ ਖਹਿਰਾ, ਕੁਲਵਿੰਦਰਪਾਲ ਸਿੰਘ ਕਾਲੇਕੇ)-ਗੁਰਦੁਆਰਾ ਭੱਠ ਸਾਹਿਬ ਪਿਛਲੇ ਦਿਨੀਂ ਸੰਪਰਦਾਇ ਬਾਬਾ ਬਿਧੀ ਚੰਦ ਜੀ ਦੇ ਮੁਖੀ ਬਾਬਾ ਅਵਤਾਰ ਸਿੰਘ ਦੇ ਪੁੱਤਰ ਬਾਬਾ ਪੇਮ ਸਿੰਘ ਵਲੋਂ ਆਪਣੇ ਸਾਥੀਆਂ ਤੇ ਪੁਲਿਸ ਪ੍ਰਸ਼ਾਸਨ ਦੀ ਮਦਦ ਨਾਲ ...
ਝਬਾਲ, 22 ਅਕਤੂਬਰ (ਸਰਬਜੀਤ ਸਿੰਘ)-ਧੰਨ ਧੰਨ ਬਾਬਾ ਬੁੱਢਾ ਸਾਹਿਬ ਜੀ ਦਾ ਪ੍ਰਕਾਸ਼ ਦਿਹਾੜਾ ਮਾਝੇ ਦੇ ਧਾਰਮਿਕ ਪਵਿੱਤਰ ਅਸਥਾਨ ਗੁਰਦੁਆਰਾ ਬੀੜ੍ਹ ਬਾਬਾ ਬੁੱਢਾ ਸਾਹਿਬ ਜੀ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅਗਵਾਈ ਹੇਠ ਪ੍ਰਬੰਧਕਾਂ ਵਲੋਂ ਇਲਾਕੇ ...
ਤਰਨ ਤਾਰਨ, 22 ਅਕਤੂਬਰ (ਹਰਿੰਦਰ ਸਿੰਘ)- ਕੋਵਿਡ-19 ਮਹਾਂਮਾਰੀ ਦਾ ਸ਼ਿਕਾਰ ਹੋ ਚੁੱਕੇ ਲੋਕਾਂ ਦਾ ਪਤਾ ਲਾਉਣ ਲਈ ਜ਼ਿਲੇ੍ਹ ਦੇ ਵੱਖ-ਵੱਖ ਸਰਕਾਰੀ ਹਸਪਤਾਲਾਂ 'ਚ ਕੋਵਿਡ-19 ਦੀ ਜਾਂਚ ਲਈ ਅੱਜ 1403 ਸੈਂਪਲ ਹੋਰ ਲਏ ਗਏ ਹਨ | ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਕੁਲਵੰਤ ...
ਤਰਨ ਤਾਰਨ, 22 ਅਕਤੂਬਰ (ਹਰਿੰਦਰ ਸਿੰਘ)-ਪੰਜਾਬ ਸਰਕਾਰ ਦੇ ਹੁਕਮਾਂ 'ਤੇ ਉਪ ਮੁੱਖ ਇੰਜੀਨੀਅਰ ਸਤਿੰਦਰ ਕੁਮਾਰ ਪੀ.ਐੱਸ.ਪੀ.ਸੀ.ਐੱਲ. ਹਲਕਾ ਤਰਨ ਤਾਰਨ ਵਲੋਂ ਪ੍ਰਾਪਤ ਹਦਾਇਤਾਂ ਅਨੁਸਾਰ ਸਬ ਡਵੀਜਨ ਤਰਨ ਤਾਰਨ ਵਿਖੇ ਬਿਜਲੀ ਖਪਤਕਾਰਾਂ ਦੇ 2 ਕਿਲੋਵਾਟ ਦੇ ਘਰੇਲੂ ...
ਤਰਨ ਤਾਰਨ, 22 ਅਕਤੂਬਰ (ਪਰਮਜੀਤ ਜੋਸ਼ੀ)-ਪਿੰਡ ਗਿੱਲ ਵੜੈਚ ਵਿਚ ਪਹਿਲਾ ਕਬੱਡੀ ਕੱਪ 25 ਅਕਤੂਬਰ ਨੂੰ ਐੱਨ.ਆਰ.ਆਈ ਵੀਰਾਂ ਅਤੇ ਗ੍ਰਾਮ ਪੰਚਾਇਤ ਤੋਂ ਇਲਾਵਾ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਕਰਵਾਇਆ ਜਾ ਰਿਹਾ ਹੈ | ਇਸ ਸੰਬੰਧੀ ਸਮਾਜ ਸੇਵਕ ਅਤੇ ਐੱਨ.ਆਰ.ਆਈ. ...
ਝਬਾਲ, 22 ਅਕਤੂਬਰ (ਸੁਖਦੇਵ ਸਿੰਘ)-ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ 25 ਅਕਤੂਬਰ ਨੂੰ ਬਾਬਾ ਬੁੱਢਾ ਜੀ ਚੈਰੀਟੇਬਲ ਹਸਪਤਾਲ ਬੀੜ੍ਹ ਸਾਹਿਬ ਵਿਖੇ ਮੁਫ਼ਤ ਮੈਡੀਕਲ ਕੈਂਪ ਲਗਾਇਆ ਜਾ ਰਿਹਾ ਹੈ | ...
ਤਰਨ ਤਾਰਨ, 22 ਅਕਤੂਬਰ (ਹਰਿੰਦਰ ਸਿੰਘ)-ਤਰਨ ਤਾਰਨ 'ਚ ਨਵੇਂ ਖੁੱਲ੍ਹੇ ਕੈਨ ਗਲੋਬਲ ਇਮੀਗ੍ਰੇਸ਼ਨ ਦਫ਼ਤਰ ਦਾ ਉਦਘਾਟਨ ਕਰਨ ਮੌਕੇ ਕੌਂਸਲਰ ਸਰਬਜੀਤ ਸਿੰਘ ਲਾਲੀ ਨੇ ਕਿਹਾ ਕਿ ਵਿਦੇਸ਼ ਜਾ ਕੇ ਪੜ੍ਹਾਈ ਕਰਨ ਦਾ ਹਰ ਵਿਦਿਆਰਥੀ ਸੁਪਨਾ ਵੇਖ ਰਿਹਾ ਹੈ, ਇਹ ਸੁਪਨਾ ਤੱਦ ਹੀ ...
ਤਰਨ ਤਾਰਨ, 22 ਅਕਤੂਬਰ (ਹਰਿੰਦਰ ਸਿੰਘ)-ਡਿਪਟੀ ਕਮਿਸਨਰ ਕੁਲਵੰਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਦੇ ਉਦਯੋਗ ਅਤੇ ਕਮਰਸ ਵਿਭਾਗ ਅਤੇ ਪੰਜਾਬ ਇੰਨਵੈਸਟਮੈਂਟ ਬਿਊਰੋ ਵਲੋਂ 26 ਅਕਤੂਬਰ ਨੂੰ ਆਈ ਐੱਸ.ਬੀ. ਮੁਹਾਲੀ ਵਿਖੇ ਪ੍ਰੋਗ੍ਰੈਸਿਵ ਪੰਜਾਬ ...
ਤਰਨ ਤਾਰਨ, 22 ਅਕਤੂਬਰ (ਹਰਿੰਦਰ ਸਿੰਘ)-ਥਾਣਾ ਸਿਟੀ ਪੱਟੀ ਦੀ ਪੁਲਿਸ ਨੇ ਗਸ਼ਤ ਦੌਰਾਨ ਇਕ ਵਿਅਕਤੀ ਨੂੰ ਕਾਬੂ ਕਰ ਕੇ ਉਸ ਪਾਸੋਂ ਇਕ 32 ਬੋਰ ਦਾ ਪਿਸਟਲ ਅਤੇ ਇਕ ਖਾਲੀ ਮੈਗਜੀਨ ਬਰਾਮਦ ਕੀਤੀ ਹੈ | ਥਾਣਾ ਸਿਟੀ ਪੱਟੀ ਦੇ ਏ.ਐੱਸ.ਆਈ. ਚਰਨ ਸਿੰਘ ਨੇ ਦੱਸਿਆ ਕਿ ਉਹ ਪੁਲਿਸ ...
ਪੱਟੀ, 22 ਅਕਤੂਬਰ (ਕੁਲਵਿੰਦਰਪਾਲ ਸਿੰਘ ਕਾਲੇਕੇ, ਅਵਤਾਰ ਸਿੰਘ ਖਹਿਰਾ)-ਮੀਰੀ ਪੀਰੀ ਦੇ ਮਾਲਕ ਧੰਨ ਧੰਨ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਮਹਾਰਾਜ ਦੇ ਦਰੋਂ-ਘਰੋਂ ਵਰੋਸਾਇ ਬਹਾਦਰ ਬਾਬਾ ਬਿਧੀ ਚੰਦ ਜੀ ਦੇ ਬਲਦੇ ਭੱਠ ਵਿਚ ਬੈਠਣ ਦਾ ਜੋੜ ਮੇਲਾ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਅਤੇ ਮਹਾਂਪੁਰਸ਼ ਬਾਬਾ ਸੋਹਣ ਸਿੰਘ, ਬਾਬਾ ਦਯਾ ਸਿੰਘ ਦੀਆਂ ਅਸੀਸਾਂ ਸਦਕਾ ਅਤੇ ਬਾਬਾ ਬਿੱਧੀ ਚੰਦ ਜੀ ਦੇ 12ਵੇਂ ਜਾਨਸ਼ੀਨ ਮੁਖੀ ਜਥੇਦਾਰ ਬਾਬਾ ਅਵਤਾਰ ਸਿੰਘ ਸੁਰਸਿੰਘ ਦੀ ਅਗਵਾਈ ਹੇਠ ਗੁਰਦੁਆਰਾ ਬਾਬਾ ਬਿਧੀ ਚੰਦ, ਭੱਠ ਸਾਹਿਬ ਪੱਟੀ ਸ਼ਹਿਰ ਵਿਖੇ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਬੜੀ ਸ਼ਰਧਾ-ਸਤਿਕਾਰ ਸਹਿਤ ਅਖੰਡ ਪਾਠ ਦੀ ਆਂਰੰਭਤਾ ਦੇ ਨਾਲ ਸ਼ੁਰੂਆਤ ਹੋਈ | ਇਸ ਮੌਕੇ ਬਾਬਾ ਅਵਤਾਰ ਸਿੰਘ ਸੁਰਸਿੰਘ ਵਾਲਿਆਂ ਨੇ ਦੱਸਿਆ ਕਿ 23 ਅਕਤੂਬਰ ਨੂੰ ਸ਼ਾਮ 6 ਤੋਂ 10:30 ਵਜੇ ਤੱਕ ਕੀਰਤਨ ਦਰਬਾਰ ਹੋਵੇਗਾ ਅਤੇ 24 ਅਕਤੂਬਰ ਦਿਨ ਐਤਵਾਰ ਨੂੰ ਰੱਖੇ ਗਏ ਅਖੰਡ ਪਾਠ ਦੇ ਭੋਗ ਪੈਣਗੇ ਉਪਰੰਤ ਦੀਵਾਨ ਸੱਜਣਗੇ | ਇਸ ਉਪਰੰਤ ਸਿੰਘ ਸਾਹਿਬਾਨ, ਦਲਾਂ-ਪੰਥਾਂ ਦੇ ਜਥੇਦਾਰ ਸਾਹਿਬਾਨ ਅਤੇ ਸਮੂਹ ਸੰਤ ਮਹਾਂਪੁਰਖ ਪਹੁੰਚ ਰਹੇ | ਮੇਲੇ ਦੌਰਾਨ ਨਾਮਵਰ ਕਬੱਡੀ ਟੀਮਾਂ ਵਿਚਕਾਰ ਮੈਚ ਹੋਣਗੇ | ਇਸ ਮੌਕੇ ਬਾਬਾ ਪ੍ਰੇਮ ਸਿੰਘ, ਬਾਬਾ ਚਰਨਜੀਤ ਸਿੰਘ, ਨਿਹਾਲ ਸਿੰਘ, ਕੁਲਦੀਪ ਸਿੰਘ ਬੇਗੇਪੁਰ, ਸਤਨਾਮ ਸਿੰਘ, ਗੁਰਜੰਟ ਸਿੰਘ, ਪ੍ਰਤਾਪ ਸਿੰਘ ਕੋਟਬੁੱਢਾ ਤੋਂ ਇਲਾਵਾ ਵੱਖ-ਵੱਖ ਪਿੰਡਾਂ ਤੋਂ ਵੱਡੀ ਗਿਣਤੀ 'ਚ ਸੰਗਤਾਂ ਹਾਜ਼ਰ ਸਨ |
ਸਰਾਏ ਅਮਾਨਤ ਖਾਂ, 22 ਅਕਤੂਬਰ (ਨਰਿੰਦਰ ਸਿੰਘ ਦੋਦੇ)-ਪੰਜਾਬ ਸਰਕਾਰ ਵਲੋਂ ਦੋ ਕਿਲੋਵਾਟ ਲੋਡ ਤੱਕ ਦੇ ਲੋਕਾਂ ਲਈ ਪਿਛਲੇ ਬਿਜਲੀ ਦੇ ਬਿੱਲ ਬਕਾਏ ਦੀ ਕੀਤੀ ਗਈ ਮੁਆਫ਼ੀ ਮੁਹਿੰਮ ਤਹਿਤ ਸਰਪੰਚ ਸੁਰਜੀਤ ਸਿੰਘ ਸ਼ਾਹ ਢੰਡ ਵਲੋਂ ਪਿੰਡ ਵਿਚ ਫਾਰਮ ਭਰੇ ਗਏ | ਇਸ ਮੌਕੇ ...
ਮੀਆਂਵਿੰਡ, 22 ਅਕਤੂਬਰ (ਗੁਰਪ੍ਰਤਾਪ ਸਿੰਘ ਸੰਧੂ)-ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਪਿੰਡ ਦਾਰਾਪੁਰ ਵਿਖੇ ਬਿਜਲੀ ਅਧਿਕਾਰੀਆਂ ਵਲੋਂ 200 ਯੂਨਿਟ ਵਾਲੇ ਬਿਜਲੀ ਖਪਤਕਾਰਾਂ ਦੇ ਫਾਰਮ ਭਰਵਾਉਣ ਦਾ ਕੈਂਪ ਲਗਾਇਆ ਗਿਆ | ਕੈਂਪ ਦਾ ਜਾਇਜ਼ਾ ਲੈਣ ਲਈ ਹਲਕਾ ਵਿਧਾਇਕ ...
ਅਮਰਕੋਟ, 22 ਅਕਤੂਬਰ (ਗੁਰਚਰਨ ਸਿੰਘ ਭੱਟੀ)-ਹਲਕਾ ਖੇਮਕਰਨ ਦੇ ਵਿਧਾਇਕ ਸੁੱਖਪਾਲ ਸਿੰਘ ਭੁੱਲਰ ਦੀ ਅਗਵਾਈ ਤਹਿਤ ਦੋ ਕਿਲੋਵਾਟ ਤੋਂ ਘੱਟ ਲੋਡ ਵਾਲੇ ਖ਼ਪਤਕਾਰਾਂ ਦਾ 29 ਸਤੰਬਰ ਤੋਂ ਪਹਿਲਾਂ ਦਾ ਬਕਾਇਆ ਬਿੱਲ ਮੁਆਫ਼ ਕਰਨ ਦੀ ਸ਼ੁਰੂਆਤ ਹਲਕਾ ਖੇਮਕਰਨ ਤੋਂ ਕੀਤੀ ਗਈ | ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.
Powered by REFLEX