ਤਾਜਾ ਖ਼ਬਰਾਂ


ਪ੍ਰਧਾਨ ਮੰਤਰੀ ਮੋਦੀ ਅੱਜ ਕਰਿਅੱਪਾ ਪਰੇਡ ਮੈਦਾਨ 'ਚ 'ਐਨ.ਸੀ.ਸੀ. ਪੀ.ਐੱਮ' ਰੈਲੀ ਨੂੰ ਕਰਨਗੇ ਸੰਬੋਧਨ
. . .  1 minute ago
ਨਵੀਂ ਦਿੱਲੀ, 28 ਜਨਵਰੀ-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਦਿੱਲੀ ਦੇ ਕਰਿਅੱਪਾ ਪਰੇਡ ਮੈਦਾਨ 'ਚ ਸਲਾਨਾ ਐਨ.ਸੀ.ਸੀ. ਪ੍ਰਧਾਨ ਮੰਤਰੀ ਰੈਲੀ ਨੂੰ ਸੰਬੋਧਨ ਕਰਨਗੇ। ਇਸ ਤੋਂ ਪਹਿਲਾਂ ਪ੍ਰਧਾਨ ਮੰਤਰੀ ਮੋਦੀ ਪ੍ਰਧਾਨ ਮੰਤਰੀ ਰਾਜ ਦੇ ਲੋਕ ਦੇਵਤਾ...
ਯੇਰੂਸ਼ਲਮ ਦੇ ਧਾਰਮਿਕ ਸਥਾਨ 'ਤੇ ਗੋਲੀਬਾਰੀ, 7 ਲੋਕਾਂ ਦੀ ਮੌਤ
. . .  8 minutes ago
ਨਵੀਂ ਦਿੱਲੀ, 28 ਜਨਵਰੀ-ਯੇਰੂਸ਼ਲਮ ਦੇ ਬਾਹਰਵਾਰ ਇਕ ਪੂਜਾ ਵਾਲੀ ਸਥਾਨ 'ਤੇ ਗੋਲੀਬਾਰੀ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਜਾਣਕਾਰੀ ਮੁਤਾਬਿਕ ਇਸ ਗੋਲੀਬਾਰੀ 'ਚ ਮਰਨ ਵਾਲਿਆਂ ਦੀ ਗਿਣਤੀ...
⭐ਮਾਣਕ-ਮੋਤੀ⭐
. . .  17 minutes ago
⭐ਮਾਣਕ-ਮੋਤੀ⭐
ਨਿਊਜ਼ੀਲੈਂਡ ਨੇ ਭਾਰਤ ਨੂੰ 21 ਦੌੜਾਂ ਨਾਲ ਹਰਾਇਆ
. . .  1 day ago
ਅੰਮ੍ਰਿਤਸਰ 'ਚ ਪ੍ਰੇਮੀ ਨੇ ਚਲਾਈ ਆਪਣੀ ਪ੍ਰੇਮਿਕਾ 'ਤੇ ਗੋਲੀ , ਦੋਸ਼ੀ ਫ਼ਰਾਰ
. . .  1 day ago
ਮੁੰਬਈ : ਐੱਸ.ਸੀ.ਓ.ਫਿਲਮ ਫੈਸਟੀਵਲ ਦਾ ਅਨੁਰਾਗ ਠਾਕੁਰ ਅਤੇ ਮੀਨਾਕਸ਼ੀ ਲੇਖੀ ਨੇ ਕੀਤਾ ਉਦਘਾਟਨ
. . .  1 day ago
ਕਰਨਾਲ ਦੀ ਇਕ ਗਊਸ਼ਾਲਾ ਵਿਚ ਭੇਤਭਰੀ ਹਾਲਤ ਵਿਚ 45 ਗਾਵਾਂ ਦੀ ਮੌਤ
. . .  1 day ago
ਕਰਨਾਲ, 27 ਜਨਵਰੀ (ਗੁਰਮੀਤ ਸਿੰਘ ਸੱਗੂ)-ਕਰਨਾਲ ਦੀ ਇਕ ਗਊਸ਼ਾਲਾ ਵਿਚ ਭੇਤਭਰੀ ਹਾਲਤ ਵਿਚ 45 ਗਾਵਾਂ ਦੀ ਅਚਾਨਕ ਮੌਤ ਹੋ ਜਾਣ ਕਾਰਨ ਗਊ ਪ੍ਰੇਮੀਆਂ ਨੂੰ ਭਾਰੀ ਨਮੋਸ਼ੀ ਹੋਈ। ਦੱਸਿਆ ਜਾ ਰਿਹਾ ਕਿ ਫੂਸਗੜ੍ਹ ਮਾਰਗ ਸਥਿਤ ਬਾਬਾ ਬੰਸੀ ਵਾਲਾ ਗਊਸ਼ਾਲਾ ਵਿਚ ਸੈਂਕੜਿਆਂ ਦੀ ਗਿਣਤੀ ਵਿਚ ਗਾਵਾਂ...
ਜਲੰਧਰ ਲੋਕ ਸਭਾ ਜ਼ਿਮਨੀ ਚੋਣ ’ਤੇ ਖੁੱਲ੍ਹ ਕੇ ਬੋਲੇ ਪਵਨ ਟੀਨੂੰ -ਕਿਹਾ, 'ਆਪ' ਤੇ ਭਾਜਪਾ 'ਚ ਜਾਣ ਦਾ ਸਵਾਲ ਹੀ ਨਹੀਂ
. . .  1 day ago
ਰਾਹੁਲ ਗਾਂਧੀ ਦੀ ਸੁਰੱਖਿਆ ਵਿਚ ਕਮੀ ਨਿਰਾਸ਼ਾਜਨਕ- ਕਾਂਗਰਸ ਪ੍ਰਧਾਨ
. . .  1 day ago
ਨਵੀਂ ਦਿੱਲੀ, 27 ਜਨਵਰੀ- ਭਾਰਤ ਜੋੜੋ ਯਾਤਰਾ ਵਿਚ ਸੁਰੱਖਿਆ ਦੇ ਮੁੱਦੇ ’ਤੇ ਬੋਲਦਿਆਂ ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਟਵੀਟ ਕਰਕੇ ਕਿਹਾ ਕਿ ਭਾਰਤ ਜੋੜੋ ਯਾਤਰਾ ਦੌਰਾਨ ਜੰਮੂ-ਕਸ਼ਮੀਰ ਵਿਚ ਰਾਹੁਲ ਗਾਂਧੀ ਦੀ ਸੁਰੱਖਿਆ ਦੇ ਵੇਰਵਿਆਂ ਵਿਚ ਕਮੀ ਘੱਟ ਤੋਂ ਘੱਟ ਕਹਿਣ ਲਈ ਨਿਰਾਸ਼ਾਜਨਕ ਹੈ। ਭਾਰਤ...
ਪੰਜਾਬ ਦੇ ਗੈਂਗਸਟਰਾਂ ਨੂੰ ਹਥਿਆਰ ਸਪਲਾਈ ਕਰਨ ਆਏ ਦੋ ਨੌਜਵਾਨ ਜਾਅਲੀ ਕਰੰਸੀ ਸਣੇ ਗਿ੍ਫ਼ਤਾਰ
. . .  1 day ago
ਫ਼ਾਜ਼ਿਲਕਾ, 27 ਜਨਵਰੀ (ਪ੍ਰਦੀਪ ਕੁਮਾਰ)- ਪੰਜਾਬ ਦੇ ਗੈਂਗਸਟਰਾਂ ਨੂੰ ਹਥਿਆਰਾਂ ਦੀ ਸਪਲਾਈ ਕਰਨ ਆਏ ਦੋ ਨੌਜਵਾਨਾਂ ਨੂੰ ਸਟੇਟ ਸਪੈਸ਼ਲ ਆਪ੍ਰੇਸ਼ਨ ਸੇਲ ਨੇ ਜਾਲੀ ਭਾਰਤੀ ਕਰੰਸੀ ਸਣੇ ਗਿ੍ਫ਼ਤਾਰ ਕੀਤਾ ਹੈ। ਸਟੇਟ ਸਪੈਸ਼ਲ ਆਪ੍ਰੇਸ਼ਨ ਸੇਲ ਵਲੋਂ ਇਨ੍ਹਾਂ ਨੌਜਵਾਨਾਂ ਖ਼ਿਲਾਫ਼ ਵੱਖ ਵੱਖ ਧਾਰਾਵਾਂ ਦੇ ਤਹਿਤ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ...
ਮਾਮਲਾ ਯਾਤਰੀਆਂ ਨੂੰ ਛੱਡਣ ਦਾ: ਡੀ.ਜੀ.ਸੀ.ਏ. ਨੇ gofirst ਏਅਰਲਾਈਨਜ਼ ’ਤੇ ਲਗਾਇਆ ਵੱਡਾ ਜ਼ੁਰਮਾਨਾ
. . .  1 day ago
ਨਵੀਂ ਦਿੱਲੀ, 27 ਜਨਵਰੀ- ਹਵਾਬਾਜ਼ੀ ਰੈਗੂਲੇਟਰੀ ਬਾਡੀ ਡੀ.ਜੀ.ਸੀ.ਏ. ਨੇ 55 ਯਾਤਰੀਆਂ ਨੂੰ ਹਵਾਈ ਅੱਡੇ ’ਤੇ ਛੱਡ ਕੇ gofirst ਏਅਰਲਾਈਨਜ਼ ਦੀ ਉਡਾਣ ਲਈ ਕੰਪਨੀ ਦੇ ਖ਼ਿਲਾਫ਼ ਕਾਰਵਾਈ ਕੀਤੀ ਹੈ। ਡੀ.ਜੀ.ਸੀ.ਏ. ਨੇ ਕੰਪਨੀ ’ਤੇ 10 ਲੱਖ ਰੁਪਏ ਦਾ ਜ਼ੁਰਮਾਨਾ ਲਗਾਇਆ ਹੈ। ਇਸ ਤੋਂ ਪਹਿਲਾਂ ਏਵੀਏਸ਼ਨ ਰੈਗੂਲੇਟਰ ਡੀ.ਜੀ.ਸੀ.ਏ. ਨੇ...
ਭਾਰਤੀ ਮਹਿਲਾ ਕ੍ਰਿਕਟ ਟੀਮ ਟੀ-20 ਵਿਸ਼ਵ ਕੱਪ ਦੇ ਫ਼ਾਈਨਲ ਵਿਚ
. . .  1 day ago
ਨਵੀਂ ਦਿੱਲੀ, 27 ਜਨਵਰੀ- ਭਾਰਤੀ ਮਹਿਲਾ ਟੀਮ ਅੰਡਰ-19 ਟੀ-20 ਵਿਸ਼ਵ ਕੱਪ ਦੇ ਫ਼ਾਈਨਲ ’ਚ ਪਹੁੰਚ ਗਈ ਹੈ। ਮਹਿਲਾ ਅੰਡਰ-19 ਟੀਮ ਸੈਮੀਫ਼ਾਈਨਲ ’ਚ ਨਿਊਜ਼ੀਲੈਂਡ ਨੂੰ 8 ਵਿਕਟਾਂ ਨਾਲ ਹਰਾ ਕੇ ਫ਼ਾਈਨਲ ’ਚ...
ਦਿੱਲੀ ਯੂਨੀਵਰਸਿਟੀ ਦੇ ਆਰਟਸ ਫ਼ੈਕਲਟੀ ’ਤੇ ਧਾਰਾ 144 ਲਾਗੂ
. . .  1 day ago
ਨਵੀਂ ਦਿੱਲੀ, 27 ਜਨਵਰੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ’ਤੇ ਬੀ.ਬੀ.ਸੀ. ਡਾਕੂਮੈਂਟਰੀ ਦੀ ਸਕ੍ਰੀਨਿੰਗ ਲਈ NS”9-KS” ਦੇ ਸੱਦੇ ਦੇ ਮੱਦੇਨਜ਼ਰ ਦਿੱਲੀ ਪੁਲਿਸ ਨੇ ਦਿੱਲੀ ਯੂਨੀਵਰਸਿਟੀ ਦੇ ਆਰਟਸ ਫ਼ੈਕਲਟੀ ’ਤੇ ਧਾਰਾ 144 (ਵੱਡੇ ਇਕੱਠਾਂ ’ਤੇ ਪਾਬੰਦੀ) ਲਾਗੂ ਕਰ ਦਿੱਤੀ। ਆਰਟਸ ਫੈਕਲਟੀ ਦੇ ਬਾਹਰ ਵੀ...
ਪਤੰਗ ਉਡਾਉਂਦੇ ਸਮੇਂ ਤਾਰਾਂ ਦੀ ਲਪੇਟ ਵਿਚ ਆਏ ਬੱਚੇ ਦੀ ਮੌਤ
. . .  1 day ago
ਮੋਗਾ, 27 ਜਨਵਰੀ- ਮੋਗਾ ਦੇ ਮੁਹੱਲਾ ਬੇਦੀ ਨਗਰ ’ਚ ਛੱਤ ’ਤੇ ਚਾਈਨਾ ਡੋਰ ਨਾਲ ਪਤੰਗ ਉਡਾਉਂਦੇ ਸਮੇਂ ਹਾਈ ਟੈਂਸ਼ਨ ਤਾਰਾਂ ਦੀ ਲਪੇਟ ’ਚ ਆਏ 11 ਸਾਲਾ ਬੱਚੇ ਦੀ ਇਲਾਜ ਦੌਰਾਨ ਮੌਤ ਹੋ ਗਈ।
ਪੰਜਾਬ ਡਰੱਗ ਮਾਮਲੇ ਵਿਚ ਜਾਂਚ ਏਜੰਸੀਆਂ ਵਲੋਂ ਪੇਸ਼ ਜਾਂਚ ਰਿਪੋਰਟ ਨੂੰ ਪੰਜ ਸਾਲ ਬਾਅਦ ਹਾਈਕੋਰਟ ਵਿਚ ਖੋਲ੍ਹਿਆ ਗਿਆ
. . .  1 day ago
ਪੰਜਾਬ ਡਰੱਗ ਮਾਮਲੇ ਵਿਚ ਜਾਂਚ ਏਜੰਸੀਆਂ ਵਲੋਂ ਪੇਸ਼ ਜਾਂਚ ਰਿਪੋਰਟ ਨੂੰ ਪੰਜ ਸਾਲ ਬਾਅਦ ਹਾਈਕੋਰਟ ਵਿਚ ਖੋਲ੍ਹਿਆ ਗਿਆ
ਅਰਬਨ ਪ੍ਰਾਇਮਰੀ ਹੈਲਥ ਸੈਂਟਰ ਬਣਿਆ ਹੁਣ ਮੁਹੱਲਾ ਕਲੀਨਿਕ, ਕਾਂਗਰਸ ਨੇ ਚੁੱਕੇ ਸਵਾਲ
. . .  1 day ago
ਸੁਨਾਮ ਊਧਮ ਸਿੰਘ ਵਾਲਾ, 27 ਜਨਵਰੀ (ਰੁਪਿੰਦਰ ਸਿੰਘ ਸੱਗੂ)- ਮਹਾਨ ਸ਼ਹੀਦ ਊਧਮ ਸਿੰਘ ਦੇ ਜੱਦੀ ਸ਼ਹਿਰ ਵਿਚ ਕਰੀਬ ਇਕ ਦਹਾਕਾ ਪਹਿਲਾਂ ਸਥਾਪਿਤ ਹੋਏ ਅਰਬਨ ਪ੍ਰਾਇਮਰੀ ਹੈਲਥ ਸੈਂਟਰ, ਜੋ ਇਸ ਵੇਲੇ ਚਾਲੂ ਹੈ, ਸ਼ੁੱਕਰਵਾਰ ਨੂੰ ਮੁਹੱਲਾ ਕਲੀਨਿਕ ਵਿਚ ਤਬਦੀਲ ਹੋ ਗਿਆ ਹੈ। ਇਸ ਦਾ ਉਦਘਾਟਨ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕੀਤਾ। ਇਸ ਸੰਚਾਲਿਤ ਸਿਹਤ...
ਭਾਰਤ ਜੋੜੋ ਯਾਤਰਾ ਵਿਚ ਸੁਰੱਖਿਆ ਦੇ ਪੂਰੇ ਪ੍ਰਬੰਧ ਕੀਤੇ ਗਏ ਸਨ- ਕਸ਼ਮੀਰ ਪੁਲਿਸ
. . .  1 day ago
ਸ੍ਰੀਨਗਰ, 27 ਜਨਵਰੀ- ਰਾਹੁਲ ਗਾਂਧੀ ਦੀ ਭਾਰਤ ਜੋੜੋ ਯਾਤਰਾ ਦੌਰਾਨ ਸੁਰੱਖਿਆ ਸੰਬੰਧੀ ਹੋਈ ਅਣਗਹਿਲੀ ਸੰਬੰਧੀ ਕਸ਼ਮੀਰ ਜ਼ੋਨ ਪੁਲਿਸ ਨੇ ਦੱਸਿਆ ਕਿ ਭਾਰਤ ਜੋੜੋ ਯਾਤਰਾ ਦੇ ਰੂਟ ’ਤੇ ਪ੍ਰਬੰਧਕਾਂ ਵਲੋਂ ਅਧਿਕਾਰਤ ਵਿਅਕਤੀਆਂ ਨੂੰ ਹੀ ਅੰਦਰ ਜਾਣ ਦਿੱਤਾ ਗਿਆ ਸੀ। ਭਾਰਤ ਜੋੜੋ ਯਾਤਰਾ ਦੇ ਪ੍ਰਬੰਧਕਾਂ...
ਬੰਦੀ ਸਿੰਘਾਂ ਦੇ ਪਰਿਵਾਰਾਂ ਨੂੰ ਪ੍ਰਤੀ ਮਹੀਨਾ ਦਿੱਤਾ ਜਾਵੇਗਾ ਸਨਮਾਨ ਭੱਤਾ - ਐਡਵੋਕੇਟ ਧਾਮੀ
. . .  1 day ago
ਅੰਮ੍ਰਿਤਸਰ, 27 ਜਨਵਰੀ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਪੰਜਾਬ ਦੀ ਭਗਵੰਤ ਮਾਨ ਸਰਕਾਰ ਵਲੋਂ ਪੰਜ ਪਿਆਰੇ ਸਾਹਿਬਾਨ ਦੇ ਨਾਂ ’ਤੇ ਅੰਮ੍ਰਿਤਸਰ ਵਿਚ ਕਰੀਬ 25 ਵਰਿ੍ਹਆਂ ਤੋਂ ਚੱਲ ਰਹੇ ਸੈਟੇਲਾਈਟ ਹਸਪਤਾਲਾਂ ਦਾ ਨਾਂ ਤਬਦੀਲ ਕਰਕੇ ਆਮ ਆਦਮੀ ਕਲੀਨਿਕ ਕਰ ਦਿੱਤੇ ਜਾਣ ਦੀ ਨਿੰਦਾ ਕਰਦਿਆਂ ਇਸ ਨੂੰ ਮਾਨ ਸਰਕਾਰ...
ਭੀੜ ਨੂੰ ਕਾਬੂ ਕਰਨਾ ਪ੍ਰਸ਼ਾਸਨ ਦੀ ਜ਼ਿੰਮੇਵਾਰੀ- ਰਾਹੁਲ ਗਾਂਧੀ
. . .  1 day ago
ਸ੍ਰੀਨਗਰ, 27 ਜਨਵਰੀ- ਕਾਂਗਰਸ ਸੰਸਦ ਮੈਂਬਰ ਰਾਹੁਲ ਗਾਂਧੀ ਨੇ ਕਿਹਾ ਕਿ ਅੱਜ ਯਾਤਰਾ ਦੌਰਾਨ ਪੁਲਿਸ ਦੇ ਸੁਰੱਖਿਆ ਪ੍ਰਬੰਧ ਢਹਿ-ਢੇਰੀ ਹੋ ਗਏ। ਸੁਰੰਗ ’ਚੋਂ ਨਿਕਲਣ ਤੋਂ ਬਾਅਦ ਪੁਲਿਸ ਵਾਲੇ ਦਿਖਾਈ ਨਹੀਂ ਦਿੱਤੇ। ਮੇਰੇ ਸੁਰੱਖਿਆ ਕਰਮਚਾਰੀਆਂ ਨੇ ਕਿਹਾ ਕਿ ਅਸੀਂ ਹੋਰ ਅੱਗੇ ਨਹੀਂ ਜਾ ਸਕਦੇ...
ਭਾਜਪਾ ਦੀ ਕੇਂਦਰ ਚੋਣ ਕਮੇਟੀ ਦੀ ਬੈਠਕ ਸ਼ੁਰੂ
. . .  1 day ago
ਨਵੀਂ ਦਿੱਲੀ, 27 ਜਨਵਰੀ- ਭਾਜਪਾ ਦੀ ਕੇਂਦਰੀ ਚੋਣ ਕਮੇਟੀ (ਸੀ.ਈ.ਸੀ.) ਦੀ ਬੈਠਕ ਦਿੱਲੀ ਸਥਿਤ ਭਾਜਪਾ ਹੈੱਡਕੁਆਰਟਰ ਵਿਚ ਸ਼ੁਰੂ ਹੋ ਗਈ। ਮੀਟਿੰਗ ਵਿਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਪਾਰਟੀ ਦੇ ਕੌਮੀ ਪ੍ਰਧਾਨ ਜੇ.ਪੀ. ਨੱਡਾ, ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ, ਰੱਖਿਆ ਮੰਤਰੀ...
ਸਟਾਰ ਇੰਪੈਕਟ ਦਾ ਜਨਰਲ ਮੈਨੇਜਰ ਬਣ ਡੀਲਰਾਂ ਨਾਲ ਠੱਗੀਆਂ ਮਾਰਨ ਵਾਲਾ ਕਾਬੂ
. . .  1 day ago
ਸੰਦੌੜ, 27 ਜਨਵਰੀ ( ਜਸਵੀਰ ਸਿੰਘ ਜੱਸੀ)- ਮਲੇਰਕੋਟਲਾ ਦੇ ਲੁਧਿਆਣਾ ਰੋਡ ’ਤੇ ਸਥਿਤ ਸਟਾਰ ਇੰਪੈਕਟ ਦੇ ਜਨਰਲ ਮੈਨੇਜਰ ਮੁਹੰਮਦ ਯੂਨਸ ਵਲੋਂ ਥਾਣਾ ਸਿਟੀ - 1 ’ਚ ਇਕ ਦਰਖ਼ਾਸਤ ਦੇ ਕੇ ਸ਼ਿਕਾਇਤ ਕੀਤੀ ਗਈ ਕਿ ਵਿਨੈ ਕੁਮਾਰ ਮਿਸ਼ਰਾ ਵਾਸੀ ਬਿਹਾਰ ਆਪਣੇ ਸਾਥੀਆਂ ਮੁਰਲੀਧਰ ਮਿਸ਼ਰਾ, ਅਜੈ ਕੁਮਾਰ, ਸ਼ਿਵਚੰਦਰਾ ਸਿੰਘ,...
ਭਾਰਤ ਵਿਚ ਚੀਤਾ ਦੀ ਮੁੜ-ਪਛਾਣ ਵਿਚ ਸਹਿਯੋਗ ਲਈ ਭਾਰਤ ਅਤੇ ਦੱਖਣੀ ਅਫ਼ਰੀਕਾ ਵਿਚਕਾਰ ਸਮਝੌਤੇ 'ਤੇ ਹਸਤਾਖਰ
. . .  1 day ago
ਨਵੀਂ ਦਿੱਲੀ, 27 ਜਨਵਰੀ-ਵਾਤਾਵਰਣ, ਜੰਗਲਾਤ ਅਤੇ ਜਲਵਾਯੂ ਪਰਿਵਰਤਨ ਮੰਤਰਾਲੇ ਅਨੁਸਾਰ ਦੱਖਣੀ ਅਫ਼ਰੀਕਾ ਅਤੇ ਭਾਰਤ ਨੇ ਭਾਰਤ ਵਿਚ ਚੀਤਾ ਦੀ ਮੁੜ-ਪਛਾਣ ਵਿਚ ਸਹਿਯੋਗ ਲਈ ਇੱਕ ਸਮਝੌਤਾ 'ਤੇ ਹਸਤਾਖਰ ਕੀਤੇ ਹਨ। ਸਮਝੌਤੇ ਦੇ ਤਹਿਤ ਫਰਵਰੀ 2023 ਵਿਚ ਦੱਖਣੀ ਅਫਰੀਕਾ ਤੋਂ ਭਾਰਤ ਲਈ...
ਜਨਤਕ ਇਕੱਠ ਵਿਚ ਆਪ ਵਿਧਾਇਕ ਹੋਇਆ ਆਪੇ ਤੋਂ ਬਾਹਰ
. . .  1 day ago
ਬਰਨਾਲਾ, 27 ਜਨਵਰੀ (ਨਰਿੰਦਰ ਅਰੋੜਾ/ਸੁਰੇਸ਼ ਗੋਗੀ)- ਇੱਥੇ ਕਲੀਨਿਕ ਦਾ ਉਦਘਾਟਨ ਕਰਨ ਪਹੁੰਚੇ ਵਿਧਾਇਕ ਲਾਭ ਸਿੰਘ ਉੱਗੋਕੇ ਆਪੇ ਤੋਂ ਬਾਹਰ ਹੋ ਗਏ। ਇੱਥੇ ਹੋਏ ਜਨਤਕ ਇਕੱਠ ਵਿਚ ਉਨ੍ਹਾਂ ਉਦੋਂ ਸਰਪੰਚ ਦੇ ਬੇਟੇ ਨੂੰ ਥੱਪੜ ਮਾਰਨ ਦੀ ਧਮਕੀ ਦੇ ਦਿੱਤੀ ਜਦੋਂ ਸ਼ਹਿਣਾ ਪਿੰਡ ਵਾਸੀ...
ਫ਼ਿਲਮਾਂ ਦਾ ਬਾਈਕਾਟ ਕਰਨ ਦੀਆਂ ਗੱਲਾਂ ਨਾਲ ਵਾਤਾਵਰਨ ’ਤੇ ਅਸਰ ਪੈਂਦਾ ਹੈ-ਅਨੁਰਾਗ ਠਾਕੁਰ
. . .  1 day ago
ਮਹਾਰਾਸ਼ਟਰ, 27 ਜਨਵਰੀ- ਕੇਂਦਰੀ ਮੰਤਰੀ ਅਨੁਰਾਗ ਠਾਕੁਰ ਨੇ ਕਿਹਾ ਕਿ ਸਾਡੀਆਂ ਫ਼ਿਲਮਾਂ ਅੱਜ ਦੁਨੀਆ ਵਿਚ ਆਪਣਾ ਨਾਮ ਕਮਾ ਰਹੀਆਂ ਹਨ। ਫ਼ਿਰ ਇਸ ਕਿਸਮ ਦੀਆਂ ਗੱਲਾਂ ਦਾ ਵਾਤਾਵਰਨ ’ਤੇ ਅਸਰ ਪੈਂਦਾ ਹੈ। ਵਾਤਾਵਰਣ ਨੂੰ ਖ਼ਰਾਬ ਕਰਨ ਲਈ ਕਈ ਵਾਰ ਲੋਕ ਪੂਰੀ ਜਾਣਕਾਰੀ ਤੋਂ ਬਿਨਾਂ ਟਿੱਪਣੀ ਕਰਦੇ ਹਨ ਤਾਂ ਇਸ ਨਾਲ...
ਹਿੰਦ ਪਾਕਿ ਸੀਮਾ ਨੇੜਿਓਂ ਕਰੀਬ 15 ਕਰੋੜ ਰੁਪਏ ਦੀ ਹੈਰੋਇਨ ਬਰਾਮਦ
. . .  1 day ago
ਫਿਰੋਜ਼ਪੁਰ, 27 ਜਨਵਰੀ (ਕੁਲਬੀਰ ਸਿੰਘ ਸੋਢੀ)- ਹਿੰਦ ਪਾਕਿ ਅੰਤਰਰਾਸ਼ਟਰੀ ਸਰਹੱਦ ਨੇੜੇ ਪੈਂਦੇ ਪਿੰਡ ਟੇਡੀ ਵਾਲਾ ਤੋਂ ਬੀ. ਐੱਸ. ਐਫ਼ ਦੇ ਜਵਾਨਾਂ ਵਲੋ ਕਰੀਬ 15 ਕਰੋੜ ਦੀ ਹੈਰੋਇਨ ਦੇ ਤਿੰਨ ਪੈਕੇਟ ਬਰਾਮਦ ਕੀਤੀ ਗਈ ਹੈ, ਜਿਨ੍ਹਾਂ ਨੂੰ ਪੀਲੀ ਟੇਪ ਵਿਚ...
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 7 ਕੱਤਕ ਸੰਮਤ 553

ਲੁਧਿਆਣਾ

ਚੌਥੇ ਪਾਤਿਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ ਮਨਾਇਆ

ਲੁਧਿਆਣਾ, 22 ਅਕਤੂਬਰ (ਕਵਿਤਾ ਖੁੱਲਰ, ਅਮਰੀਕ ਸਿੰਘ ਬੱਤਰਾ)-ਚੌਥੀ ਪਾਤਿਸ਼ਾਹੀ ਸ੍ਰੀ ਗੁਰੂ ਰਾਮ ਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼ਹਿਰ ਦੇ ਗੁਰੂ ਘਰਾਂ ਵਿਚ ਗੁਰਮਤਿ ਸਮਾਗਮ ਸ਼ਰਧਾ ਅਤੇ ਸਤਿਕਾਰ ਸਹਿਤ ਕਰਾਏ ਗਏ | ਰਾਗੀ ਸਿੰਘਾਂ, ਕਥਾ ਵਾਚਕਾਂ, ...

ਪੂਰੀ ਖ਼ਬਰ »

ਜਬਰ ਜਨਾਹ ਦੀ ਸ਼ਿਕਾਰ ਔਰਤ ਤੇ ਲੋਕ ਇਨਸਾਫ਼ ਪਾਰਟੀ ਦੀਆਂ ਮਹਿਲਾ ਵਰਕਰਾਂ

 ਲੁਧਿਆਣਾ, 22 ਅਕਤੂਬਰ (ਪੁਨੀਤ ਬਾਵਾ, ਪਰਮਿੰਦਰ ਸਿੰਘ ਆਹੂਜਾ)-ਪੁਿਲਸ ਕਮਿਸ਼ਨਰ ਦਫ਼ਤਰ ਦੇ ਨੇੜੇ ਜਬਰ ਜ਼ਨਾਹ ਦੀ ਸ਼ਿਕਾਰ ਔਰਤ ਤੇ ਲੋਕ ਇਨਸਾਫ਼ ਪਾਰਟੀ ਦੀਆਂ ਮਹਿਲਾ ਵਰਕਰਾਂ ਵਿਚਕਾਰ ਤਕਰਾਰ ਹੋ ਗਈ, ਜਿਸ ਤੋਂ ਬਾਅਦ ਉਕਤ ਮਹਿਲਾ ਦੇ ਲੜਕੇ ਵਲੋਂ ਵੀ ਆਪਣੀ ਮਾਂ ਦਾ ਬਚਾਅ ...

ਪੂਰੀ ਖ਼ਬਰ »

ਲੁਟੇਰਾ ਗਰੋਹ ਦੇ ਤਿੰਨ ਮੈਂਬਰ ਲੱਖਾਂ ਰੁਪਏ ਦੇ ਸਾਮਾਨ ਸਮੇਤ ਗਿ੍ਫ਼ਤਾਰ

ਲੁਧਿਆਣਾ, 22 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਲੁਧਿਆਣਾ ਸੀ ਆਈ ਏ ਸਟਾਫ਼ ਵਲੋਂ ਲੁਟੇਰਾ ਗਰੋਹ ਦੇ ਤਿੰਨ ਮੈਂਬਰਾਂ ਨੂੰ ਗਿ੍ਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿਚੋਂ ਲੱਖਾਂ ਰੁਪਏ ਮੁੱਲ ਦਾ ਸਾਮਾਨ ਬਰਾਮਦ ਕੀਤਾ ਹੈ | ਜਾਣਕਾਰੀ ਅਨੁਸਾਰ ਪੁਲਿਸ ਵਲੋਂ ਕਾਬੂ ਕੀਤੇ ...

ਪੂਰੀ ਖ਼ਬਰ »

ਏ.ਟੀ.ਐਮ. ਮਸ਼ੀਨਾਂ ਨਾਲ ਛੇੜਖਾਨੀ ਕਰ ਕੇ ਪੈਸੇ ਕਢਵਾਉਣ ਵਾਲੇ ਗਰੋਹ ਦੇ ਪੰਜ ਮੈਂਬਰ ਕਾਬੂ

ਲੁਧਿਆਣਾ, 22 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਲੁਧਿਆਣਾ ਪੁਲਿਸ ਨੇ ਏ.ਟੀ.ਐੱਮ. ਮਸ਼ੀਨਾਂ ਨਾਲ ਛੇੜਖਾਨੀ ਕਰ ਕੇ ਉਨ੍ਹਾਂ ਵਿਚੋਂ ਪੈਸੇ ਕਢਵਾਉਣ ਵਾਲੇ ਖਤਰਨਾਕ ਗਰੋਹ ਦੇ ਪੰਜ ਮੈਂਬਰਾਂ ਨੂੰ ਕਾਬੂ ਕੀਤਾ ਹੈ | ਜਾਣਕਾਰੀ ਅਨੁਸਾਰ ਕਾਬੂ ਕੀਤੇ ਗਏ ਕਥਿਤ ਦੋਸ਼ੀਆਂ ਵਿਚ ...

ਪੂਰੀ ਖ਼ਬਰ »

ਆਮਦਨ ਕਰ ਵਿਭਾਗ ਦੇ ਪੜਤਾਲੀਆ ਵਿੰਗ ਵਲੋਂ ਦੂਸਰੇ ਦਿਨ ਵੀ ਵੱਖ-ਵੱਖ ਥਾਵਾਂ 'ਤੇ ਛਾਪੇਮਾਰੀ

ਲੁਧਿਆਣਾ, 22 ਅਕਤੂਬਰ (ਪੁਨੀਤ ਬਾਵਾ)-ਆਮਦਨ ਕਰ ਵਿਭਾਗ ਦੇ ਪੜਤਾਲੀਆਂ ਵਿੰਗ ਵਲੋਂ ਅੱਜ ਦੂਸਰੇ ਦਿਨ ਵੀ ਮਹਾਂਨਗਰ ਦੇ ਸਾਈਕਲ ਸਨਅਤਕਾਰਾਂ ਦੇ ਕਾਰਖ਼ਾਨਿਆਂ, ਘਰਾਂ ਤੇ ਹੋਰ ਟਿਕਾਣਿਆਂ 'ਤੇ ਛਾਪੇਮਾਰੀ ਕੀਤੀ ਗਈ | ਵਿਭਾਗ ਦੀਆਂ ਟੀਮਾਂ ਵਲੋਂ ਅੱਜ ਵੀ ਇੰਡਸਟਰੀਅਲ ...

ਪੂਰੀ ਖ਼ਬਰ »

ਘੱਟ ਗਿਣਤੀ ਵਰਗ ਅਤੇ ਕਮਜ਼ੋਰ ਵਰਗਾਂ ਦੀਆਂ ਸਕੀਮਾਂ ਨੂੰ ਮੁੜ ਸ਼ੁਰੂ ਕਰਵਾਉਣ ਸੰਬੰਧੀ ਮੁੱਖ ਮੰਤਰੀ ਨਾਲ ਕੀਤੀ ਮੁਲਾਕਾਤ

ਲੁਧਿਆਣਾ, 22 ਅਕਤੂਬਰ (ਕਵਿਤਾ ਖੁੱਲਰ, ਪਰਮਿੰਦਰ ਸਿੰਘ ਆਹੂਜਾ)-ਪੰਜਾਬ ਪਛੜੀਆਂ ਸ੍ਰੇਣੀਆਂ ਭੌਂ ਵਿਕਾਸ ਅਤੇ ਵਿੱਤ ਕਾਰਪੋਰੇਸਨ (ਬੈਕਫਿੰਕੋ) ਦੀ ਹੋਂਦ ਨੂੰ ਬਰਕਰਾਰ ਰੱਖਣ ਲਈ ਸਰਕਾਰ ਦੇ ਪੱਧਰ ਤੇ ਘੱਟ ਗਿਣਤੀ ਵਰਗ (ਸਿੱਖ, ਕਿ੍ਸ਼ਚਿਅਨ, ਮੁਸਲਮਾਨ, ਬੋਧੀ, ਪਾਰਸੀ ...

ਪੂਰੀ ਖ਼ਬਰ »

ਮਿੰਨੀ ਸਕੱਤਰੇਤ ਵਿਚ ਪਾਰਕਿੰਗ ਕਰਿੰਦਿਆਂ ਦੀ ਗੁੰਡਾਗਰਦੀ

ਲੁਧਿਆਣਾ, 22 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਮਿੰਨੀ ਸਕੱਤਰੇਤ ਵਿਚ ਪਾਰਕਿੰਗ ਦੇ ਕਰਿੰਦਿਆਂ ਵਲੋਂ ਸ਼ਰ੍ਹੇਆਮ ਗੁੰਡਾਗਰਦੀ ਕਰਦਿਆਂ ਵੱਧ ਵਸੂਲੀ ਦਾ ਵਿਰੋਧ ਕਰਨ ਵਾਲੇ ਹੌਜ਼ਰੀ ਵਪਾਰੀ ਦੀ ਖਿੱਚ-ਧੂਹ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ | ਜਾਣਕਾਰੀ ...

ਪੂਰੀ ਖ਼ਬਰ »

ਅੰਤਰਰਾਸ਼ਟਰੀ ਕਾਨਫ਼ਰੰਸ ਵਿਚ ਪੀ.ਏ.ਯੂ. ਦੇ ਵਿਗਿਆਨੀ ਨੂੰ ਮਿਲਿਆ ਅੱਵਲ ਸਥਾਨ

ਲੁਧਿਆਣਾ, 22 ਅਕਤੂਬਰ (ਪੁਨੀਤ ਬਾਵਾ)-ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਕੁਦਰਤੀ ਸਰੋਤ ਤੇ ਜੰਗਲਾਤ ਵਿਭਾਗ ਦੇ ਰੁੱਖ ਵਿਗਿਆਨੀ ਡਾ. ਅਸ਼ੋਕ ਕੁਮਾਰ ਧਾਕੜ ਨੂੰ ਅੰਤਰਰਾਸ਼ਟਰੀ ਕਾਨਫ਼ਰੰਸ ਵਿਚ ਪੇਪਰ ਪੇਸ਼ਕਾਰੀ ਲਈ ਪਹਿਲਾ ਇਨਾਮ ਹਾਸਿਲ ਹੋਇਆ | ਸੁਹਾਂਜਣਾ ਦੇ ...

ਪੂਰੀ ਖ਼ਬਰ »

ਕਾਂਗਰਸ ਸਰਕਾਰ ਹਰ ਫਰੰਟ 'ਤੇ ਫੇਲ੍ਹ, ਖੇਤੀ ਕਾਨੂੰਨ ਕਾਂਗਰਸ ਦੀ ਹੀ ਦੇਣ-ਸੁਖਬੀਰ ਬਾਦਲ

ਇਯਾਲੀ/ਥਰੀਕੇ, 22 ਅਕਤੂਬਰ (ਮਨਜੀਤ ਸਿੰਘ ਦੁੱਗਰੀ)-ਕੇਂਦਰ ਸਰਕਾਰ ਵਲੋਂ ਪੰਜਾਬੀਆਂ 'ਤੇ ਇਕ ਹੋਰ ਵਾਰ ਕਰਦਿਆਂ ਅੱਜ ਤਕ ਸੀ ਬੀ ਐੱਸ ਈ ਸਿਲੇਬਸ ਵਿਚ ਪੜ੍ਹਾਈ ਜਾਣ ਵਾਲੀ ਪੰਜਾਬੀ ਬੋਲੀ ਨੂੰ ਮਾਈਨਰ ਸਟੇਟਸ ਦੇ ਕੇ ਲਾਂਭੇ ਕਰਨਾ ਇਕ ਮੰਦਭਾਗੀ ਘਟਨਾ ਹੈ | ਕਾਂਗਰਸ ਦੇ ...

ਪੂਰੀ ਖ਼ਬਰ »

ਜ਼ਿਲ੍ਹਾ ਪ੍ਰਧਾਨ ਪਰਮਜੀਤ ਸਿੰਘ ਨੱਤ ਦਾ ਹਲਕਾ ਇੰਚਾਰਜ ਸ਼ਿਵਾਲਿਕ ਨੇ ਕੀਤਾ ਸਨਮਾਨ

ਆਲਮਗੀਰ, 22 ਅਕਤੂਬਰ (ਜਰਨੈਲ ਸਿੰਘ ਪੱਟੀ)- ਸੇਵਾ ਮੁਕਤ ਚੀਫ ਪਾਰਲੀਮਾਨੀ ਸਕੱਤਰ ਦਰਸ਼ਨ ਸਿੰਘ ਸ਼ਿਵਾਲਕ ਇੰਚਾਰਜ ਵਿਧਾਨ ਸਭਾ ਹਲਕਾ ਗਿੱਲ ਨੇ ਸ਼੍ਰੋਮਣੀ ਅਕਾਲੀ ਦਲ ਸੈਨਿਕ ਵਿੰਗ ਲੁਧਿਆਣਾ ਦਿਹਾਤੀ ਅਤੇ ਜਗਰਾਉਂ ਦੇ ਨਵ ਨਿਯੁਕਤ ਜ਼ਿਲ੍ਹਾ ਪ੍ਰਧਾਨ ਪਰਮਜੀਤ ਸਿੰਘ ...

ਪੂਰੀ ਖ਼ਬਰ »

ਚੈੱਕ ਫੇਲ੍ਹ ਦੇ ਮਾਮਲੇ ਵਿਚ ਹੌਜ਼ਰੀ ਵਪਾਰੀ ਨੂੰ ਕੈਦ

ਲੁਧਿਆਣਾ, 22 ਅਕਤੂਬਰ (ਆਹੂਜਾ)-ਸਥਾਨਕ ਅਦਾਲਤ ਨੇ ਚੈੱਕ ਫੇਲ੍ਹ ਦੇ ਇਕ ਮਾਮਲੇ ਦਾ ਨਿਪਟਾਰਾ ਕਰਦਿਆਂ ਹੌਜ਼ਰੀ ਵਪਾਰੀ ਨੂੰ ਦੋ ਸਾਲ ਕੈਦ ਦੀ ਸਜ਼ਾ ਅਤੇ ਚੈੱਕ ਦੀ ਰਕਮ ਅਦਾ ਕਰਨ ਦੇ ਹੁਕਮ ਦਿੱਤੇ ਹਨ | ਜਾਣਕਾਰੀ ਅਨੁਸਾਰ ਇਸ ਸਬੰਧੀ ਕਾਲੀ ਸੜਕ ਦੇ ਰਹਿਣ ਵਾਲੇ ਦਰਸ਼ਨ ...

ਪੂਰੀ ਖ਼ਬਰ »

ਹਮਲਾਵਰਾਂ ਨੇ ਵਕੀਲ ਅਤੇ ਉਸ ਦੇ ਪਰਿਵਾਰਕ ਮੈਂਬਰਾਂ ਨੂੰ ਕੀਤਾ ਜ਼ਖ਼ਮੀ

ਲੁਧਿਆਣਾ, 22 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਥਾਣਾ ਡਿਵੀਜ਼ਨ ਨੰਬਰ 6 ਦੇ ਘੇਰੇ ਅੰਦਰ ਪੈਂਦੇ ਇਲਾਕੇ ਅਮਰ ਨਗਰ ਦੀ ਗਲੀ ਨੰਬਰ ਚਾਰ ਵਿਚ ਹਮਲਾਵਰਾਂ ਵਲੋਂ ਕੀਤੇ ਹਮਲੇ ਵਿਚ ਵਕੀਲ ਅਤੇ ਉਸ ਦੇ ਪਰਿਵਾਰਕ ਮੈਂਬਰ ਜ਼ਖ਼ਮੀ ਹੋ ਗਏ ਹਨ | ਜ਼ਖ਼ਮੀ ਹੋਏ ਵਿਅਕਤੀਆਂ ਵਿਚ ...

ਪੂਰੀ ਖ਼ਬਰ »

ਵਿਦਿਆਰਥੀਆਂ ਨੂੰ ਸਹਾਇਕ ਸਮੱਗਰੀ ਵੰਡੀ

ਲੁਧਿਆਣਾ, 22 ਅਕਤੂਬਰ (ਸਲੇਮਪੁਰੀ)-ਦੀ ਗੌਰਮਿੰਟ ਇੰਪਲਾਈਜ ਅਧਿਕਾਰੀ ਅਤੇ ਕਰਮਚਾਰੀ ਫਰੰਟ ਪੰਜਾਬ ਦੇ ਮੁੱਖ ਬੁਲਾਰੇ ਮਲਕੀਤ ਸਿੰਘ ਮਾਲੜਾ ਦੀ ਅਗਵਾਈ ਹੇਠ ਜਥੇਬੰਦੀ ਦੇ ਅਹੁਦੇਦਾਰਾਂ ਵਲੋਂ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਨੂੰ ਪੜ੍ਹਾਈ ਦੌਰਾਨ ਕੰਮ ਆਉਣ ...

ਪੂਰੀ ਖ਼ਬਰ »

ਹਮਲਾਵਰਾਂ ਨੇ ਵਕੀਲ ਅਤੇ ਉਸ ਦੇ ਪਰਿਵਾਰਕ ਮੈਂਬਰਾਂ ਨੂੰ ਕੀਤਾ ਜ਼ਖ਼ਮੀ

ਲੁਧਿਆਣਾ, 22 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਥਾਣਾ ਡਿਵੀਜ਼ਨ ਨੰਬਰ 6 ਦੇ ਘੇਰੇ ਅੰਦਰ ਪੈਂਦੇ ਇਲਾਕੇ ਅਮਰ ਨਗਰ ਦੀ ਗਲੀ ਨੰਬਰ ਚਾਰ ਵਿਚ ਹਮਲਾਵਰਾਂ ਵਲੋਂ ਕੀਤੇ ਹਮਲੇ ਵਿਚ ਵਕੀਲ ਅਤੇ ਉਸ ਦੇ ਪਰਿਵਾਰਕ ਮੈਂਬਰ ਜ਼ਖ਼ਮੀ ਹੋ ਗਏ ਹਨ | ਜ਼ਖ਼ਮੀ ਹੋਏ ਵਿਅਕਤੀਆਂ ਵਿਚ ...

ਪੂਰੀ ਖ਼ਬਰ »

ਕਾਂਗਰਸ ਸਰਕਾਰ ਆਪਣੇ ਵਾਅਦੇ 'ਚ ਪੱਕੀ-ਵਿਧਾਇਕ ਵੈਦ

ਲਾਡੋਵਾਲ, 22 ਅਕਤੂਬਰ (ਬਲਬੀਰ ਸਿੰਘ ਰਾਣਾ)-ਕਾਂਗਰਸ ਸਰਕਾਰ ਨੇ ਜਿਹੜੇ ਪਿੰਡਾਂ ਦੇ ਲੋਕਾਂ ਨਾਲ ਵਾਅਦੇ ਕੀਤੇ ਸਨ,ਉਨ੍ਹਾਂ ਨੂੰ ਵਚਨਬੱਧਤਾ ਨਾਲ ਪੂਰਾ ਕੀਤਾ ਜਾ ਰਿਹਾ ਹੈ | ਇਹ ਵਿਚਾਰ ਵਿਧਾਨ ਸਭਾ ਹਲਕਾ ਗਿੱਲ ਦੇ ਵਿਧਾਇਕ ਕੁਲਦੀਪ ਸਿੰਘ ਵੈਦ ਨੇ ਨੇੜਲੇ ਪਿੰਡ ...

ਪੂਰੀ ਖ਼ਬਰ »

ਸਾਢੇ 12 ਕਰੋੜ ਰੁਪਏ ਮੁੱਲ ਦੀ ਹੈਰੋਇਨ ਸਮੇਤ 3 ਕਾਬੂ

ਲੁਧਿਆਣਾ, 22 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਐੱਸ.ਟੀ.ਐੱਫ. ਦੀ ਪੁਲਿਸ ਨੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ 3 ਨੌਜਵਾਨਾਂ ਨੂੰ ਕਾਬੂ ਕਰਕੇ ਉਨ੍ਹਾਂ ਦੇ ਕਬਜ਼ੇ ਵਿਚੋਂ ਸਾਢੇ 12 ਕਰੋੜ ਰੁਪਏ ਮੁੱਲ ਦੀ ਹੈਰੋਇਨ, ਪੰਜ ਕਿਲੋ ਅਫ਼ੀਮ ਅਤੇ ਸਾਢੇ 66 ਹਜ਼ਾਰ ਦੀ ਨਕਦੀ ...

ਪੂਰੀ ਖ਼ਬਰ »

ਵੱਖ-ਵੱਖ ਅਕਾਲੀ ਆਗੂਆਂ ਦੇ ਗ੍ਰਹਿ ਵਿਖੇ ਪੁੱਜੇ ਸੁਖਬੀਰ ਸਿੰਘ ਬਾਦਲ

ਲੁਧਿਆਣਾ, 22 ਅਕਤੂਬਰ (ਕਵਿਤਾ ਖੁੱਲਰ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਲੁਧਿਆਣਾ ਫੇਰੀ ਦੌਰਾਨ ਜ਼ਿਲ੍ਹਾ ਅਕਾਲੀ ਜੱਥਾ ਲੁਧਿਆਣਾ ਸ਼ਹਿਰੀ ਦੇ ਪ੍ਰਧਾਨ ਜਥੇਦਾਰ ਹਰਭਜਨ ਸਿੰਘ ਡੰਗ ਅਤੇ ਸੀਨੀਅਰ ਅਕਾਲੀ ਆਗੂ ਤੇ ਵਪਾਰੀ ਵਰਗ ਦੇ ਆਗੂ ...

ਪੂਰੀ ਖ਼ਬਰ »

ਸ਼ਿਵਾਲਿਕ ਨੇ 25 ਦੀ ਹੋਣ ਵਾਲੀ ਮੀਟਿੰਗ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ

ਲਾਡੋਵਾਲ, 22 ਅਕਤੂਬਰ (ਬਲਬੀਰ ਸਿੰਘ ਰਾਣਾ)-ਵਿਧਾਨ ਸਭਾ ਹਲਕਾ ਗਿੱਲ ਅਧੀਨ ਆਉਂਦੇ ਪਿੰਡ ਭੱਟੀਆਂ ਬੇਟ ਵਿਖੇ ਡਾ.ਬੀ.ਆਰ. ਅੰਬੇਡਕਰ ਭਵਨ ਵਿਚ ਸ਼੍ਰੋਮਣੀ ਅਕਾਲੀ ਦਲ ਬਸਪਾ ਗੱਠਜੋੜ ਦੀ ਹੋਣ ਵਾਲੀ 25 ਅਕਤੂਬਰ ਦੀ ਮੀਟਿੰਗ ਸਬੰਧੀ ਤਿਆਰੀਆਂ ਦਾ ਹਲਕਾ ਗਿੱਲ ਦੇ ਸਾਬਕਾ ...

ਪੂਰੀ ਖ਼ਬਰ »

ਵੈਟਰਨਰੀ ਯੂਨੀਵਰਸਿਟੀ ਵਲੋਂ ਵਿਸ਼ੇਸ਼ ਕਲਾਸਾਂ ਆਰੰਭੀਆਂ

ਲੁਧਿਆਣਾ, 22 ਅਕਤੂਬਰ (ਪੁਨੀਤ ਬਾਵਾ)-ਗੁਰੂ ਅੰਗਦ ਦੇਵ ਵੈਟਰਨਰੀ ਤੇ ਐਨੀਮਲ ਸਾਇੰਸਜ਼ ਯੂਨੀਵਰਸਿਟੀ ਲੁਧਿਆਣਾ ਵਲੋਂ ਸੰਸਥਾ ਵਿਕਾਸ ਯੋਜਨਾ ਅਧੀਨ ਡੇਅਰੀ ਸਾਇੰਸ ਅਤੇ ਤਕਨਾਲੋਜੀ ਕਾਲਜ ਵਿਖੇ ਅੰਡਰ ਗ੍ਰੈਜੂਏਟ ਵਿਦਿਆਰਥੀਆਂ ਦੀਆਂ ਵਿਸ਼ੇਸ਼ ਵਿਦਿਅਕ ਕਲਾਸਾਂ ...

ਪੂਰੀ ਖ਼ਬਰ »

ਵਿਸ਼ੇਸ਼ ਸਟੋਰੀ
ਬੁੱਢੇ ਦਰਿਆ ਬਨਾਮ ਗੰਦੇ ਨਾਲੇ ਦਾ ਲੋਕਾਂ ਉੱਪਰ ਕਹਿਰ ਕਈ ਦਹਾਕਿਆਂ ਤੋਂ ਬਾਦਸਤੂਰ ਜਾਰੀ

ਹੰਬੜਾਂ, 22 ਅਕਤੂਬਰ (ਹਰਵਿੰਦਰ ਸਿੰਘ ਮੱਕੜ)-ਬਜ਼ੁਰਗਾਂ ਅਨੁਸਾਰ ਲੁਧਿਆਣਾ ਸ਼ਹਿਰ ਦੀ ਤਰਫੋਂ ਆ ਕੇ ਪਿੰਡ ਗੌਂਸਪੁਰ, ਵਲੀਪੁਰ ਕਲਾਂ ਆਦਿ ਪਿੰਡਾਂ ਕੋਲ ਦੀ ਅੱਗੇ ਲੰਘਦੇ ਪੁਰਾਣੇ ਬੁੱਢੇ ਦਰਿਆ ਦਾ ਪਾਣੀ ਬਹੁਤ ਸਾਫ ਤੇ ਪੀਣ ਯੋਗ ਹੁੰਦਾ ਸੀ ਪਰ ਹੁਣ ਕਈ ਦਹਾਕਿਆਂ ਤੋਂ ...

ਪੂਰੀ ਖ਼ਬਰ »

ਸ਼ਹਿਰ ਦੇ ਵੱਖ-ਵੱਖ ਬਾਜ਼ਾਰਾਂ ਵਿਚ ਲੋਕਾਂ ਦੀ ਖੂਬ ਚਹਿਲ ਪਹਿਲ, ਕਰ ਰਹੇ ਨੇ ਖਰੀਦਦਾਰੀ

ਲੁਧਿਆਣਾ, 22 ਅਕਤੂਬਰ (ਜੁਗਿੰਦਰ ਸਿੰਘ ਅਰੋੜਾ)-ਸ਼ਹਿਰ ਦੇ ਵੱਖ- ਵੱਖ ਬਜ਼ਾਰਾਂ ਵਿਚ ਲੋਕਾਂ ਦੀ ਭਾਰੀ ਚਹਿਲ ਪਹਿਲ ਨਜ਼ਰ ਆ ਰਹੀ ਹੈ | ਇਹਨਾਂ ਦਿਨਾਂ ਵਿਚ ਸਰਦੀ ਦਾ ਸੀਜ਼ਨ ਆਰੰਭ ਹੋਣ ਕਾਰਨ ਅਤੇ ਲੋਕਾਂ ਵਲੋਂ ਵੱਖ-ਵੱਖ ਤਰ੍ਹਾਂ ਦੇ ਗਰਮ ਕੱਪੜਿਆਂ ਦੀ ਖ਼ਰੀਦਦਾਰੀ ...

ਪੂਰੀ ਖ਼ਬਰ »

ਪੰਜਾਬ ਦਾ ਭਵਿੱਖ ਅਕਾਲੀ ਦਲ-ਬਸਪਾ ਗੱਠਜੋੜ ਦੇ ਹੱਥਾਂ 'ਚ ਸੁਰੱਖਿਅਤ-ਸੁਖਬੀਰ ਸਿੰਘ ਬਾਦਲ

ਲੁਧਿਆਣਾ, 22 ਅਕਤੂਬਰ (ਕਵਿਤਾ ਖੁੱਨਰ)-ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਦਾਅਵਾ ਕੀਤਾ ਹੈ ਕਿ ਪੰਜਾਬ ਦਾ ਭਵਿੱਖ ਅਕਾਲੀ ਦਲ ਅਤੇ ਬਸਪਾ ਗੱਠਜੋੜ ਦੇ ਹੱਥਾਂ 'ਚ ਹੀ ਸੁਰੱਖਿਅਤ ਹੈ | ਅੱਜ ਇੱਥੇ ਅਕਾਲੀ-ਬਸਪਾ ਗੱਠਜੋੜ ਦੇ ਲੁਧਿਆਣਾ ...

ਪੂਰੀ ਖ਼ਬਰ »

ਆਟਾ ਚੱਕੀਆਂ ਅਤੇ ਰਾਸ਼ਨ ਡੀਪੂਆਂ ਦੀ ਵਿਭਾਗ ਵਲੋਂ ਅਚਨਚੇਤ ਚੈਕਿੰਗ

ਲੁਧਿਆਣਾ, 22 ਅਕਤੂਬਰ (ਜੁਗਿੰਦਰ ਸਿੰਘ ਅਰੋੜਾ)-ਪੰਜਾਬ ਸਰਕਾਰ ਦੇ ਖ਼ੁਰਾਕ ਸਪਲਾਈ ਵਿਭਾਗ ਦੇ ਕੈਬਨਿਟ ਮੰਤਰੀ ਸ਼੍ਰੀ ਭਾਰਤ ਭੂਸ਼ਨ ਆਸ਼ੂ ਦੇ ਦਿਨਾਂਨਿਰਦੇਸ਼ਾ ਅਨੁਸਾਰ ਵਿਭਾਗ ਵੱਲੋਂ ਨਿਯਮਾਂ ਦੀ ਉਲਘੰਣਾਂ ਰੋਕਣ ਲਈ ਜ਼ੋਰਦਾਰ ਕਾਰਵਾਈਆਂ ਕੀਤੀਆਂ ਜਾ ਰਹੀਆਂ ...

ਪੂਰੀ ਖ਼ਬਰ »

ਡੇਂਗੂ ਬੁਖਾਰ ਤੋਂ ਪੀੜਤ ਇਕ ਹੋਰ ਮਰੀਜ਼ ਦੀ ਮੌਤ

ਲੁਧਿਆਣਾ, 22 ਅਕਤੂਬਰ (ਸਲੇਮਪੁਰੀ)-ਨਾਮੁਰਾਦ ਬੁਖਾਰ ਡੇਂਗੂ ਦਾ ਪ੍ਰਕੋਪ ਦਿਨ ਬ ਦਿਨ ਵੱਧਦਾ ਜਾ ਰਿਹਾ ਹੈ, ਜਿਸ ਕਰਕੇ ਇਸ ਬੁਖਾਰ ਨੂੰ ਲੈ ਕੇ ਲੋਕਾਂ ਵਿਚ ਭਾਰੀ ਸਹਿਮ ਦਾ ਮਾਹੌਲ ਪਾਇਆ ਜਾ ਰਿਹਾ ਹੈ | ਲੁਧਿਆਣਾ ਵਿਚ ਸ਼ੱਕੀ ਡੇਂਗੂ ਬੁਖਾਰ ਤੋਂ ਪੀੜ੍ਹਤ ਅੱਜ ਇੱਕ ਹੋਰ ...

ਪੂਰੀ ਖ਼ਬਰ »

ਪਟਾਕੇ ਚਲਾ ਕੇ ਵਾਤਾਵਰਨ ਦੂਸ਼ਿਤ ਨਾ ਕੀਤਾ ਜਾਵੇ- ਭੋਲਾ ਸਿੰਘ

ਲੁਧਿਆਣਾ, 22 ਅਕਤੂਬਰ (ਜੁਗਿੰਦਰ ਸਿੰਘ ਅਰੋੜਾ)-ਸ਼ਹਿਰ ਦੇ ਪ੍ਰਸਿੱਧ ਕਾਰੋਬਾਰੀ ਆਗੂ ਅਤੇ ਸਮਾਜ ਸੇਵਕ ਭੋਲਾ ਸਿੰਘ ਨੇ ਕਿਹਾ ਕਿ ਸਾਨੂੰ ਗਰੀਨ ਦੀਵਾਲੀ ਮਨਾਉਣ ਲਈ ਜਾਗਿ੍ਤੀ ਪੈਦਾ ਕਰਨੀ ਚਾਹੀਦੀ ਹੈ ਅਤੇ ਕੋਈ ਵੀ ਅਜਿਹਾ ਕੰਮ ਨਹੀਂ ਕਰਨਾ ਚਾਹੀਦਾ, ਜਿਸ ਨਾਲ ...

ਪੂਰੀ ਖ਼ਬਰ »

ਦਫਤਰੀ ਕਾਮਿਆਂ ਵਲੋਂ ਜ਼ਿਲ੍ਹਾ ਖਜ਼ਾਨਾ ਦਫਤਰ ਅੱਗੇ ਰੋਸ ਪ੍ਰਦਰਸ਼ਨ

ਲੁਧਿਆਣਾ, 22 ਅਕਤੂਬਰ (ਸਲੇਮਪੁਰੀ)-ਪੰਜਾਬ ਸਰਕਾਰ ਦੇ ਵੱਖ-ਵੱਖ ਵਿਭਾਗਾਂ ਵਿਚ ਤਾਇਨਾਤ ਦਫਤਰੀ ਕਾਮਿਆਂ ਦੀ ਸਿਰਮੌਰ ਜਥੇਬੰਦੀ ਪੰਜਾਬ ਸਟੇਟ ਮਨਿਸਟੀਰੀਅਲ ਸਰਵਿਸਿਜ਼ ਯੂਨੀਅਨ ਦੀ ਲੁਧਿਆਣਾ ਸ਼ਾਖਾ ਵੱਲੋਂ ਕਾਮਿਆਂ ਦੀਆਂ ਮੰਗਾਂ ਨੂੰ ਲੈ ਕੇ ਜ਼ਿਲ੍ਹਾ ਖਜਾਨਾ ...

ਪੂਰੀ ਖ਼ਬਰ »

2022 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ 'ਚ ਬੂਥਾਂ ਦੀ ਗਿਣਤੀ ਵਧਾ ਕੇ 24659 ਕੀਤੀ-ਡਾ. ਰਾਜੂ

ਲੁਧਿਆਣਾ, 22 ਅਕਤੂਬਰ (ਪੁਨੀਤ ਬਾਵਾ)-ਪੰਜਾਬ ਵਿਧਾਨ ਸਭਾ ਦੀਆਂ 2022 ਵਿਚ ਹੋਣ ਵਾਲੀਆਂ ਚੋਣਾਂ ਦੇ ਮੱਦੇਨਜ਼ਰ ਪੋਿਲੰਗ ਬੂਥਾਂ ਦੀ ਗਿਣਤੀ 23211 ਤੋਂ ਵਧਾ ਕੇ 24659 ਕਰ ਦਿੱਤੀ ਗਈ ਹੈ | ਪੋਲਿਸ ਬੂਥਾਂ ਦੀ ਗਿਣਤੀ ਵਧਾਉਣ ਲਈ ਕੋਵਿਡ-19 ਮਹਾਂਮਾਰੀ ਅਤੇ ਲੋਕਾਂ ਨੂੰ ਘਰਾਂ ਦੇ ਨੇੜੇ ਵੋਟ ਪਾਉਣ ਦੇ ਅਧਿਕਾਰ ਦੀ ਵਰਤੋਂ ਦੀ ਸਹੂਲਤ ਦੇਣਾ ਹੈ | ਇਹ ਪ੍ਰਗਟਾਵਾ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵਿਚੇ ਚੋਣ ਤਿਆਰੀਆਂ ਦੀਆਂ ਸਮੀਖਿਆ ਕਰਨ ਲਈ ਸੱਦੀ ਮੀਟਿੰਗ ਦੌਰਾਨ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਡਾ.ਐਸ. ਕਰੁਣਾ ਰਾਜੂ ਨੇ ਕੀਤਾ | ਉਨ੍ਹਾਂ ਕਿਹਾ ਕਿ ਅਗਲੇ 3 ਦਿਨਾਂ ਵਿਚ ਮਿਸ਼ਨ ਮੋਡ ਵਿਚ ਮੈਪਿੰਗ ਮੁਹਿੰਮ ਚਲਾ ਕੇ ਲੁਧਿਆਣਾ ਵਿਚ ਸਾਰੀ ਪ੍ਰਕਿਰਿਆ ਨੂੰ ਮੁਕੰਮਲ ਕੀਤਾ ਜਾਵੇ | ਉਨ੍ਹਾਂ ਨੇ ਚੋਣਾਂ ਦੇ ਕੰਮ ਤੇਜ਼ੀ, ਚੁਸਤ, ਪਾਰਦਰਸ਼ੀ ਤੇ ਸਮੇਂ ਸਿਰ ਮੁਕੰਮਲ ਕਰਨ ਨੂੰ ਅਸਾਨੀ ਨਾਲ ਯਕੀਨੀ ਬਣਾਉਣ ਲਈ ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਦੀ ਪਾਲਣਾ ਕਰਨ ਲਈ ਆਖਿਆ | ਉਨ੍ਹਾਂ ਕਿਹਾ ਕਿ ਬੂੱਥ ਪੱਧਰ ਅਧਿਕਾਰੀਆਂ ਵਲੋਂ ਸਾਰੇ ਪੋਲਿਸ ਬੂਥਾਂ ਦੀ ਡਿਜੀਟਲ ਮੈਪਿੰਗ ਲਈ ਗਰੁਡਾ ਐਪ ਬਣਾਈ ਜਾ ਰਹੀ ਹੈ | ਇਸ ਐਪ ਰਾਹੀਂ ਬੂਥ ਪੱਧਰ ਦੇ ਅਧਿਕਾਰੀ ਪੋਲਿਸ ਬੂਥਾਂ ਦੀਆਂ ਤਸਵੀਰਾਂ ਤੇ ਸਥਾਨ ਦੀ ਜਾਣਕਾਰੀ ਅਪਲੋਡ ਕਰਨਗੇ | ਉਨ੍ਹਾਂ ਕਿਹਾ ਕਿ ਪੋਲਿੰਗ ਬੁੂਥਾਂ ਵਿਚ ਪਖ਼ਾਨੇ, ਵ੍ਹੀਲਚੇਅਰ, ਪੀਣ ਵਾਲਾ ਪਾਣੀ, ਬਿਜਲੀ, ਸ਼ੈਡ, ਕੁਰਸੀਆਂ, ਰੈਂਪਾਂ ਸਮੇਤ ਪੱਕੀ ਸਹੂਲਤਾਂ ਦੇ ਵੇਰਵੇ ਸ਼ਾਮਿਲ ਕੀਤੇ ਜਾਣਗੇ ਅਤੇ ਆਨਲਾਈਨ ਇਸ ਦੀ ਜਾਂਚ ਹੋ ਸਕਦੀ ਹੈ | ਡਾ. ਰਾਜੂ ਨੇ ਕਿਹਾ ਕਿ ਵਿਧਾਨ ਸਭਾ ਚੋਣਾਂ ਲਈ ਕਮਿਸ਼ਨ ਦੀ ਪੂਰੀ ਤਿਆਰੀ ਹੈ | ਉਨ੍ਹਾਂ ਕਿਹਾ ਕਿ ਹਰੇਕ ਯੋਗ ਵੋਟਰ ਵੋਟਰ ਸੂਚੀ ਵਿਚ ਸ਼ਾਮਿਲ ਕਰਨ ਲਈ ਕਮਿਸ਼ਨ ਵਲੋਂ ਹਰ ਯਤਨ ਕੀਤਾ ਜਾ ਰਿਹਾ ਹੈ | ਡਾ.ਰਾਜੂ ਨੇ ਕਿਹਾ ਕਿ ਨਵੇਂ ਵੋਟਰ ਬਣਾਉਣ ਅਤੇ ਮਰੇ ਹੋਏ ਵੋਟਰਾਂ ਦੀਆਂ ਵੋਟਾਂ ਕਟਾਉਣ ਵਾਲੇ ਪਾਸੇ ਵੀ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ | ਡਾ. ਰਾਜੂ ਨੇ ਜ਼ਿਲ੍ਹਾ ਪ੍ਰਸ਼ਾਸਨ ਦੇ ਅਧਿਕਾਰੀਆਂ ਨਾਲ ਚੋਣ ਤਿਆਰੀਆਂ ਬਾਰੇ ਵਿਸਥਾਰ ਪੂਰਵਕ ਗੱਲਬਾਤ ਕੀਤੀ | ਉਨ੍ਹਾਂ ਨੇ 30 ਸਤੰਬਰ ਤੋਂ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵਿਖੇ ਚੱਲ ਰਹੀਆਂ ਇਲੈਕਟੋ੍ਰਲਿਕ ਵੋਟਿੰਗ ਮਸ਼ੀਨਾਂ (ਈ.ਵੀ.ਐਮ.) ਅਤੇ ਵੋਟਰ ਵੈਰੀਫਿਏਬਲ ਪੇਪਰ ਆਡਿਟ ਟ੍ਰੇਲ (ਵੀ.ਵੀ. ਪੈਟ) ਦੀ ਪਹਿਲੀ ਪੱਧਰ ਦੀ ਜਾਂਚ ਦਾ ਵੀ ਨਿਰੀਖਣ ਕੀਤਾ | ਇਸ ਮੌਕੇ ਜ਼ਿਲ੍ਹਾ ਚੋਣ ਅਧਿਕਾਰੀ ਕਮ ਡਿਪਟੀ ਕਮਿਸ਼ਨਰ ਵਰਿੰਦਰ ਕੁਮਾਰ ਸ਼ਰਮਾ, ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ, ਜੇ. ਏਲਨਚੇਜ਼ੀਅਨ ਸੰਯੁਕਤ ਪੁਲਿਸ ਕਮਿਸ਼ਨਰ, ਸੰਦੀਪ ਕੁਮਾਰ ਵਧੀਕ ਡਿਪਟੀ ਕਮਿਸ਼ਨਰ ਸ਼ਹਿਰੀ ਵਿਕਾਸ, ਸੰਦੀਪ ਰਿਸ਼ੀ ਏ.ਸੀ.ਏ. ਗਲਾਡਾ, ਰਾਹੁਲ ਚਾਬਾ ਵਧੀਕ ਡਿਪਟੀ ਕਮਿਸ਼ਨਰ ਜਨਰਲ, ਸਕੱਤਰ ਸਿੰਘ ਬੱਲ ਵਧੀਕ ਡਿਪਟੀ ਕਮਿਸ਼ਨਰ ਖੰਨਾ, ਵਧੀਕ ਡਿਪਟੀ ਕਮਿਸ਼ਨਰ ਜਗਰਾਉਂ ਡਾ.ਨਯਨ, ਡਾ.ਹਰਜਿੰਦਰ ਸਿੰਘ ਬੇਦੀ, ਵਿਕਰਮਜੀਤ ਸਿੰਘ ਪੈਂਧੇ, ਡਾ.ਵਨੀਤ ਕੁਮਾਰ, ਜਗਦੀਪ ਸਹਿਗਲ, ਵਿਕਾਸ ਹੀਰਾ, ਹਿਮਾਂਸ਼ੂ ਗੁਪਤਾ, ਮਨਜੀਤ ਕੌਰ, ਨਰਿੰਦਰ ਸਿੰਘ ਧਾਲੀਵਾਲ ਆਰ.ਟੀ.ਏ., ਪੂਨਮਪ੍ਰੀਤ ਕੌਰ ਸੰਯੁਕਤ ਕਮਿਸ਼ਨਰ, ਅੰਕੁਰ ਮਹਿੰਦਰੂ, ਡੀ.ਡੀ.ਪੀ.ਓ. ਸੰਜੀਵ ਕੁਮਾਰ ਆਦਿ ਹਾਜ਼ਰ ਸਨ |

ਖ਼ਬਰ ਸ਼ੇਅਰ ਕਰੋ

 

ਕੇਂਦਰੀ ਕੌਸ਼ਲ ਵਿਕਾਸ ਤੇ ਉਦਮਿਤਾ ਵਿਭਾਗ ਦੇ ਨਿਰਦੇਸ਼ਕ ਜਨਰਲ ਵਲੋਂ ਏ.ਟੀ.ਆਈ. ਦਾ ਦੌਰਾ

ਲੁਧਿਆਣਾ, 22 ਅਕਤੂਬਰ (ਪੁਨੀਤ ਬਾਵਾ)-ਭਾਰਤ ਸਰਕਾਰ ਦੇ ਕੌਸ਼ਨ ਵਿਕਾਸ ਤੇ ਉਦਮਿਤਾ ਵਿਭਾਗ ਦੇ ਅਧੀਨ ਚਲਦੇ ਪੰਜਾਬ ਦੇ ਕੌਮੀ ਕੌਸ਼ਨ ਉਦਮਿਤਾ ਖੇਤਰੀ ਨਿਰਦੇਸ਼ਲਾਲਾ ਲੁਧਿਆਣਾ ਦਾ ਅੱਜ ਕੌਸ਼ਲ ਵਿਕਾਸ ਮੰਤਰਾਲੇ ਦੀ ਸ਼ਿਖਲਾਈ ਨਿਰਦੇਸ਼ਕ ਜਨਰਲ ਨੀਲਮ ਸ਼ੰਮੀ ਰਾਓ ਨੇ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX