ਤਾਜਾ ਖ਼ਬਰਾਂ


⭐ਮਾਣਕ-ਮੋਤੀ⭐
. . .  10 minutes ago
⭐ਮਾਣਕ-ਮੋਤੀ⭐
ਸਾਬਕਾ ਕਾਨੂੰਨ ਮੰਤਰੀ ਅਤੇ ਸੀਨੀਅਰ ਵਕੀਲ ਸ਼ਾਂਤੀ ਭੂਸ਼ਣ ਦਾ ਦਿਹਾਂਤ
. . .  1 day ago
ਰਾਜਪੁਸ਼ਪਾ, ਵਰਟੈਕਸ ਅਤੇ ਮੁਪਾ ਰੀਅਲ ਅਸਟੇਟ ਕੰਪਨੀਆਂ ਦੀ ਆਂ 50 ਤੋਂ ਵੱਧ ਥਾਵਾਂ ’ਤੇ ਛਾਪੇਮਾਰੀ
. . .  1 day ago
ਪੇਸ਼ਾਵਰ ਮਸਜਿਦ ਧਮਾਕਾ: ਮਰਨ ਵਾਲਿਆਂ ਦੀ ਗਿਣਤੀ 100 ਤੱਕ ਪਹੁੰਚੀ, ਬਚਾਅ ਮੁਹਿੰਮ ਸਮਾਪਤ
. . .  1 day ago
ਲੁਟੇਰਿਆਂ ਵਲੋਂ ਲੁੱਟਣ ਦੇ ਇਰਾਦੇ ਨਾਲ ਪੈਟਰੋਲ ਪੰਪ ਦੇ ਮਾਲਕ ਤੇ ਉਸ ਦੀ ਪਤਨੀ ’ਤੇ ਹਮਲਾ
. . .  1 day ago
ਭੁਲੱਥ ,31 ਜਨਵਰੀ (ਮੇਹਰ ਚੰਦ ਸਿੱਧੂ)- ਕਸਬਾ ਭੁਲੱਥ ਨਡਾਲਾ ਰੋਡ ’ਤੇ ਸਥਿਤ ਪੈਟਰੋਲ ਪੰਪ ਦੇ ਮਾਲਕ ਸਤਿੰਦਰਪਾਲ ਸਿੰਘ ਤੇ ਉਸ ਦੀ ਪਤਨੀ ਸੁਖਵਿੰਦਰ ਕੌਰ ਜਦ ਆਪਣੇ ਪੈਟਰੋਲ ਪੰਪ ...
ਸੁਪਰੀਮ ਕੋਰਟ ਕਾਲਜੀਅਮ ਵਲੋਂ ਇਲਾਹਾਬਾਦ ਹਾਈ ਕੋਰਟ ਦੇ ਚੀਫ਼ ਜਸਟਿਸ ਅਤੇ ਗੁਜਰਾਤ ਹਾਈ ਕੋਰਟ ਦੇ ਚੀਫ਼ ਜਸਟਿਸ ਨੂੰ ਸੁਪਰੀਮ ਕੋਰਟ ਦੇ ਜੱਜ ਵਜੋਂ ਤਰੱਕੀ ਲਈ ਸਿਫ਼ਾਰਸ਼
. . .  1 day ago
ਨਵੀਂ ਦਿੱਲੀ, 31 ਜਨਵਰੀ-ਸੁਪਰੀਮ ਕੋਰਟ ਕਾਲਜੀਅਮ ਨੇ ਇਲਾਹਾਬਾਦ ਹਾਈ ਕੋਰਟ ਦੇ ਚੀਫ਼ ਜਸਟਿਸ, ਜਸਟਿਸ ਰਾਜੇਸ਼ ਬਿੰਦਲ, ਅਤੇ ਗੁਜਰਾਤ ਹਾਈ ਕੋਰਟ ਦੇ ਚੀਫ਼ ਜਸਟਿਸ, ਜਸਟਿਸ ਅਰਵਿੰਦ ਕੁਮਾਰ ਨੂੰ ਸੁਪਰੀਮ ਕੋਰਟ...
ਹਿਮਾਚਲ ਪ੍ਰਦੇਸ਼:ਬਰਫ਼ਬਾਰੀ ਵਾਲੇ ਇਲਾਕਿਆਂ 'ਚ ਸੜਕਾਂ ਅਤੇ ਆਮ ਜਨਜੀਵਨ ਨੂੰ ਬਹਾਲ ਕਰਨ ਦੇ ਯਤਨ ਜਾਰੀ
. . .  1 day ago
ਸ਼ਿਮਲਾ, 31 ਜਨਵਰੀ-ਹਿਮਾਚਲ ਪ੍ਰਦੇਸ਼ ਦੇ ਬਰਫ਼ਬਾਰੀ ਵਾਲੇ ਇਲਾਕਿਆਂ ਵਿਚ ਸੜਕਾਂ ਅਤੇ ਆਮ ਜਨਜੀਵਨ ਨੂੰ ਬਹਾਲ ਕਰਨ ਦੇ ਯਤਨ ਜਾਰੀ...
ਰਿਸ਼ਵਤ ਮੰਗਣ ਵਾਲੇ ਅਧਿਕਾਰੀ ਤੋਂ ਦੁਖੀ ਹੋ ਕੇ ਆਂਗਣਵਾੜੀ ਵਰਕਰ ਨੇ ਦਿੱਤਾ ਅਸਤੀਫ਼ਾ
. . .  1 day ago
ਅਜਨਾਲਾ, 31 ਜਨਵਰੀ (ਗੁਰਪ੍ਰੀਤ ਸਿੰਘ ਢਿੱਲੋਂ)-ਇਸਤਰੀ ਤੇ ਬਾਲ ਵਿਕਾਸ ਵਿਭਾਗ ਅਜਨਾਲਾ 'ਚ ਤਾਇਨਾਤ ਇਕ ਅਧਿਕਾਰੀ ਵਲੋਂ ਬਦਲੀ ਕਰਨ ਲਈ ਰਿਸ਼ਵਤ ਮੰਗਣ ਦੇ ਮਾਮਲੇ ਤੋਂ ਦੁਖੀ ਹੋ ਕੇ ਅਜਨਾਲਾ ਨੇੜੇ ਪਿੰਡ ਕਮੀਰਪੁਰਾ...
ਪੰਜਾਬ ਸਰਕਾਰ ਨੇ 12 ਆਈ.ਪੀ.ਐੱਸ ਅਧਿਕਾਰੀਆਂ ਨੂੰ ਵੱਖ-ਵੱਖ ਰੈਂਕਾਂ ’ਤੇ ਦਿੱਤੀ ਤਰੱਕੀ
. . .  1 day ago
ਚੰਡੀਗੜ੍ਹ, 31 ਜਨਵਰੀ- ਪੰਜਾਬ ਸਰਕਾਰ ਨੇ 12 ਆਈ.ਪੀ.ਐੱਸ. ਅਧਿਕਾਰੀਆਂ ਨੂੰ ਵੱਖ-ਵੱਖ ਰੈਂਕ ’ਤੇ ਤਰੱਕੀ ਦਿੱਤੀ ਹੈ। ਇਨ੍ਹਾਂ ’ਚ 8 ਨੂੰ ਏ.ਡੀ.ਜੀ.ਪੀ, 2 ਨੂੰ ਆਈ.ਜੀ. ਅਤੇ 2 ਨੂੰ ਡੀ.ਆਈ.ਜੀ. ਵਜੋਂ ਤਰੱਕੀ ਦਿੱਤੀ ਗਈ ਹੈ।
ਮੋਰਬੀ ਪੁਲ ਹਾਦਸੇ ਮਾਮਲੇ 'ਚ ਅਦਾਲਤ ਨੇ ਐੱਮ.ਡੀ. ਜੈਸੁਖ ਪਟੇਲ ਨੂੰ ਨਿਆਇਕ ਹਿਰਾਸਤ 'ਚ ਭੇਜਿਆ
. . .  1 day ago
ਨਵੀਂ ਦਿੱਲੀ, 31 ਜਨਵਰੀ-ਗੁਜਰਾਤ ਦੇ ਮੋਰਬੀ ਪੁਲ ਦੁਰਘਟਨਾ ਮਾਮਲੇ 'ਚ ਨਾਮਜ਼ਦ ਓਰੇਵਾ ਗਰੁੱਪ ਦੇ ਮੈਨੇਜਿੰਗ ਡਾਇਰੈਕਟਰ (ਐੱਮ.ਡੀ.) ਜੈਸੁਖ ਪਟੇਲ ਨੇ ਮੰਗਲਵਾਰ ਨੂੰ ਮੋਰਬੀ ਦੀ ਸੀ.ਜੇ.ਐੱਮ. ਅਦਾਲਤ 'ਚ ਆਤਮ-ਸਮਰਪਣ...
'ਮਿੱਤਰਾਂ ਦਾ ਨਾਂ ਚੱਲਦਾ' ਦਾ ਪਾਰਟੀ ਗੀਤ 'ਜ਼ਹਿਰੀ ਵੇ' ਹੋਇਆ ਰਿਲੀਜ਼
. . .  1 day ago
ਜਲੰਧਰ, 31 ਜਨਵਰੀ- ਜ਼ੀ ਸਟੂਡੀਓਜ਼ ਨੇ ਪੰਕਜ ਬੱਤਰਾ ਫਿਲਮਜ਼ ਦੇ ਸਹਿਯੋਗ ਨਾਲ ਆਪਣੀ ਆਉਣ ਵਾਲੀ ਫ਼ਿਲਮ 'ਮਿੱਤਰਾਂ ਦਾ ਨਾਂ ਚੱਲਦਾ' ਦਾ ਪਾਰਟੀ ਗੀਤ 'ਜ਼ਹਿਰੀ ਵੇ' ਰਿਲੀਜ਼ ਕਰ ਦਿੱਤਾ ਹੈ। ਪੰਕਜ ਬੱਤਰਾ ਫਿਲਮਜ਼ ਦੇ...
ਏਅਰ ਇੰਡੀਆ ਮਾਮਲੇ 'ਚ ਸ਼ੰਕਰ ਮਿਸ਼ਰਾ ਨੂੰ ਦਿੱਤੀ ਗਈ ਜ਼ਮਾਨਤ
. . .  1 day ago
ਨਵੀਂ ਦਿੱਲੀ, 31 ਜਨਵਰੀ-ਪਟਿਆਲਾ ਹਾਊਸ ਕੋਰਟ ਨੇ ਪਿਛਲੇ ਸਾਲ 26 ਨਵੰਬਰ ਨੂੰ ਨਿਊਯਾਰਕ ਤੋਂ ਨਵੀਂ ਦਿੱਲੀ ਜਾ ਰਹੀ ਏਅਰ ਇੰਡੀਆ ਦੀ ਫਲਾਈਟ 'ਚ ਸਵਾਰ ਇਕ ਔਰਤ ਨਾਲ ਕਥਿਤ ਤੌਰ 'ਤੇ ਬਦਸਲੂਕੀ ਕਰਨ ਦੇ ਦੋਸ਼ੀ ਸ਼ੰਕਰ ਮਿਸ਼ਰਾ ਨੂੰ...
ਆਸਟਰੀਆ 'ਚ ਸਿੱਖ ਧਰਮ ਰਜਿਸਟਰਡ ਕਰਵਾਉਣ ਵਾਲੇ ਸਿੱਖ ਨੌਜਵਾਨ ਸਨਮਾਨਿਤ
. . .  1 day ago
ਅੰਮ੍ਰਿਤਸਰ, 31 ਜਨਵਰੀ (ਜਸਵੰਤ ਸਿੰਘ ਜੱਸ)- ਆਸਟਰੀਆ 'ਚ ਸਿੱਖ ਧਰਮ ਰਜਿਸਟਰਡ ਕਰਵਾਉਣ ਦੇ ਯਤਨ ਕਰਨ ਵਾਲੇ ਸਿੱਖ ਨੌਜਵਾਨਾਂ ਨੂੰ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵਲੋਂ ਸਨਮਾਨਿਤ ਕੀਤਾ ਗਿਆ...
ਨਸ਼ੇ ਦੀ ਓਵਰਡੋਜ਼ ਨਾਲ ਨੌਜਵਾਨ ਦੀ ਮੌਤ
. . .  1 day ago
ਝਬਾਲ, 31 ਜਨਵਰੀ (ਸੁਖਦੇਵ ਸਿੰਘ)- ਥਾਣਾ ਝਬਾਲ ਅਧੀਨ ਆਉਂਦੇ ਪਿੰਡ ਮੂਸੇ ਵਿਖੇ ਨਸ਼ੇ ਦੀ ਓਵਰਡੋਜ਼ ਨਾਲ ਮੌਤ ਹੋ ਗਈ। ਮ੍ਰਿਤਕ ਭੁਪਿੰਦਰ ਸਿੰਘ ਦੇ ਪਿਤਾ ਮਹਿੰਦਰ ਸਿੰਘ ਨੇ ਦੱਸਿਆ ਕਿ ਉਸ ਦਾ ਪੁੱਤਰ....
ਬਾਪੂ ਆਸਾਰਾਮ ਨੂੰ ਮਿਲੀ ਉਮਰ ਕੈਦ
. . .  1 day ago
ਸੂਰਤ, 31 ਜਨਵਰੀ- ਗਾਂਧੀਨਗਰ ਸੈਸ਼ਨ ਕੋਰਟ ਨੇ ਇਕ ਦਹਾਕੇ ਪੁਰਾਣੇ ਜਿਨਸੀ ਸ਼ੋਸ਼ਣ ਦੇ ਮਾਮਲੇ ਵਿਚ ਸਵੈ-ਸਟਾਇਲ ਧਰਮ ਗੁਰੂ ਆਸਾਰਾਮ ਨੂੰ ਉਮਰ ਕੈਦ ਦੀ ਸਜ਼ਾ ...
ਛੱਤੀਸਗੜ੍ਹ: ਮਲਬੇ ਹੇਠ ਦੱਬਣ ਕਾਰਨ 3 ਲੋਕਾਂ ਦੀ ਮੌਤ
. . .  1 day ago
ਰਾਏਪੁਰ, 31 ਜਨਵਰੀ- ਰਾਏਪੁਰ ਸਿਟੀ ਦੇ ਐਡੀਸ਼ਨਲ ਐਸ.ਪੀ. ਅਭਿਸ਼ੇਕ ਮਹੇਸ਼ਵਰੀ ਨੇ ਦੱਸਿਆ ਕਿ ਸਿਲਟਾਰਾ ਦੇ ਪਿੰਡ ਸਕਰਾ ਨੇੜੇ ਸੁਆਹ ਦੀ ਖ਼ੁਦਾਈ ਵਾਲੀ ਥਾਂ ’ਤੇ ਸੁਆਹ ਡਿੱਗਣ ਕਾਰਨ 5 ਲੋਕਾਂ ਦੇ ਮਲਬੇ ਹੇਠਾਂ ਦੱਬਣ ਕਾਰਨ 3 ਲੋਕਾਂ ਦੀ ਮੌਤ ਹੋ ਗਈ। ਪੁਲਿਸ ਨੇ ਜ਼ਮੀਨ ਮਾਲਕ ਖ਼ਿਲਾਫ਼...
ਮੋਰਬੀ ਪੁਲ ਹਾਦਸਾ: ਓਰੇਵਾ ਗਰੁੱਪ ਦੇ ਜੈਸੁਖ ਪਟੇਲ ਨੇ ਕੀਤਾ ਆਤਮ ਸਮਰਪਣ
. . .  1 day ago
ਸੂਰਤ, 31 ਜਨਵਰੀ- ਮੋਰਬੀ ਪੁਲ ਹਾਦਸੇ ਵਿਚ ਓਰੇਵਾ ਗਰੁੱਪ ਦੇ ਜੈਸੁਖ ਪਟੇਲ ਨੇ ਚੀਫ਼ ਜੁਡੀਸ਼ੀਅਲ ਮੈਜਿਸਟਰੇਟ ਦੀ ਅਦਾਲਤ ਵਿਚ ਆਤਮ ਸਮਰਪਣ ਕਰ ਦਿੱਤਾ।
ਪਿਸ਼ਾਵਰ ਵਿਚ ਹੋਏ ਅੱਤਵਾਦੀ ਹਮਲੇ ਦੀ ਭਾਰਤ ਵਲੋਂ ਸਖ਼ਤ ਸ਼ਬਦਾਂ ਵਿਚ ਨਿੰਦਾ
. . .  1 day ago
ਨਵੀਂ ਦਿੱਲੀ, 31 ਜਨਵਰੀ- ਭਾਰਤ ਨੇ ਕੱਲ੍ਹ ਪਿਸ਼ਾਵਰ ਵਿਚ ਹੋਏ ਅੱਤਵਾਦੀ ਹਮਲੇ ਦੇ ਪੀੜਤਾਂ ਦੇ ਪਰਿਵਾਰਾਂ ਪ੍ਰਤੀ ਡੂੰਘੀ ਸੰਵੇਦਨਾ ਪ੍ਰਗਟ ਕੀਤੀ ਹੈ। ਵਿਦੇਸ਼ ਮੰਤਰਾਲੇ ਦੇ ਬੁਲਾਰੇ ਅਰਿੰਦਮ ਬਾਗਚੀ ਨੇ ਕਿਹਾ ਕਿ ਅਸੀਂ ਇਸ ਹਮਲੇ ਦੀ ਸਖ਼ਤ ਨਿੰਦਾ ਕਰਦੇ ਹਾਂ, ਜਿਸ...
ਸਦਨ ਦੀ ਕਾਰਵਾਈ 13 ਦੀ ਬਜਾਏ 10 ਫ਼ਰਵਰੀ ਤੱਕ ਕੀਤੀ ਜਾਏ- ਸਿਆਸੀ ਪਾਰਟੀਆਂ
. . .  1 day ago
ਨਵੀਂ ਦਿੱਲੀ, 31 ਜਨਵਰੀ- ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਅੱਜ ਦੀ ਲੋਕ ਸਭਾ ਕਾਰੋਬਾਰੀ ਸਲਾਹਕਾਰ ਕਮੇਟੀ ਦੀ ਮੀਟਿੰਗ ਵਿਚ ਸਾਰੀਆਂ ਪਾਰਟੀਆਂ ਨੇ ਸਰਕਾਰ ਨੂੰ ਸਦਨ ਦੀ ਕਾਰਵਾਈ 13 ਫ਼ਰਵਰੀ ਦੀ ਬਜਾਏ 10 ਫ਼ਰਵਰੀ ਤੱਕ ਕਰਨ ਦੀ ਅਪੀਲ ਕੀਤੀ ਹੈ, ਕਿਉਂਕਿ ਰਾਸ਼ਟਰਪਤੀ ਦੇ ਭਾਸ਼ਣ ਅਤੇ ਬਜਟ ਦੀ ਪੇਸ਼ਕਾਰੀ ’ਤੇ ਚਰਚਾ 10 ਫ਼ਰਵਰੀ...
ਭੀਮ ਸੈਨਾ ਦੇ ਮੁਖੀ ਚੰਦਰ ਸ਼ੇਖਰ ਨੇ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨਾਲ ਕੀਤੀ ਮੁਲਾਕਾਤ
. . .  1 day ago
ਅੰਮ੍ਰਿਤਸਰ, 31 ਜਨਵਰੀ (ਜਸਵੰਤ ਸਿੰਘ ਜੱਸ)-ਭੀਮ ਆਰਮੀ ਦੇ ਮੁਖੀ ਚੰਦਰ ਸ਼ੇਖਰ ਅੱਜ ਆਪਣੇ ਸਾਥੀਆਂ ਸਮੇਤ ਸ੍ਰੀ ਹਰਿਮੰਦਰ ਸਾਹਿਬ ਵਿਖੇ ਦਰਸ਼ਨ ਕਰਨ ਪੁੱਜੇ। ਇਸ ਉਪਰੰਤ ਉਨ੍ਹਾਂ ਜਥੇਦਾਰ ਸ੍ਰੀ ਅਕਾਲ ਤਖ਼ਤ ਗਿਆਨੀ ਹਰਪ੍ਰੀਤ ਸਿੰਘ...
ਰਾਸ਼ਟਰਪਤੀ ਦਾ ਭਾਸ਼ਣ ਚੋਣ ਭਾਸ਼ਣ ਵਾਂਗ ਸੀ- ਸ਼ਸ਼ੀ ਥਰੂਰ
. . .  1 day ago
ਨਵੀਂ ਦਿੱਲੀ, 31 ਜਨਵਰੀ- ਕਾਂਗਰਸ ਦੇ ਸੰਸਦ ਮੈਂਬਰ ਸ਼ਸ਼ੀ ਥਰੂਰ ਨੇ ਰਾਸ਼ਟਰਪਤੀ ਵਲੋਂ ਦਿੱਤੇ ਭਾਸ਼ਣ ’ਤੇ ਟਿੱਪਣੀ ਕਰਦਿਆਂ ਕਿਹਾ ਕਿ ਰਾਸ਼ਟਰਪਤੀ ਚੋਣ ਨਹੀਂ ਲੜਦੇ, ਪਰ ਲੱਗਦਾ ਸੀ ਕਿ ਭਾਜਪਾ ਸਰਕਾਰ ਉਨ੍ਹਾਂ ਰਾਹੀਂ ਆਪਣੀ ਅਗਲੀ ਚੋਣ ਮੁਹਿੰਮ ਚਲਾ ਰਹੀ ਹੈ। ਉਨ੍ਹਾਂ ਦਾ ਸਾਰਾ ਭਾਸ਼ਣ ਚੋਣ ਭਾਸ਼ਣ ਵਰਗਾ ਲੱਗ ਰਿਹਾ ਸੀ। ਉਹ...
ਵਿਸ਼ਾਖਾਪਟਨਮ ਹੋਵੇਗੀ ਆਂਧਰਾ ਪ੍ਰਦੇਸ਼ ਦੀ ਨਵੀਂ ਰਾਜਧਾਨੀ- ਮੁੱਖ ਮੰਤਰੀ
. . .  1 day ago
ਨਵੀਂ ਦਿੱਲੀ, 31 ਜਨਵਰੀ- ਮੁੱਖ ਮੰਤਰੀ ਵਾਈ.ਐਸ. ਜਗਨ ਮੋਹਨ ਰੈੱਡੀ ਨੇ ਅੱਜ ਵਿਸ਼ਾਖਾਪਟਨਮ ਨੂੰ ਆਂਧਰਾ ਪ੍ਰਦੇਸ਼ ਦੀ ਨਵੀਂ ਰਾਜਧਾਨੀ ਬਣਾਉਣ ਦਾ ਐਲਾਨ ਕੀਤਾ ਹੈ। ਰੈੱਡੀ ਨੇ ਅੱਜ ਰਾਸ਼ਟਰੀ ਰਾਜਧਾਨੀ ਵਿਚ ਅੰਤਰਰਾਸ਼ਟਰੀ ਨਿਵੇਸ਼ਕਾਂ ਦੀ ਮੀਟਿੰਗ ਦੌਰਾਨ ਇਹ ਐਲਾਨ ਕੀਤਾ...
ਏਅਰ ਮਾਰਸ਼ਲ ਅਮਰਪ੍ਰੀਤ ਸਿੰਘ ਬਣਨਗੇ ਹਵਾਈ ਸੈਨਾ ਦੇ ਨਵੇਂ ਉਪ ਮੁਖੀ
. . .  1 day ago
ਨਵੀਂ ਦਿੱਲੀ, 31 ਜਨਵਰੀ- ਏਅਰ ਮਾਰਸ਼ਲ ਅਮਰਪ੍ਰੀਤ ਸਿੰਘ ਹਵਾਈ ਸੈਨਾ ਦੇ ਨਵੇਂ ਉਪ ਮੁਖੀ ਵਜੋਂ ਭਲਕੇ ਅਹੁਦਾ ਸੰਭਾਲਣਗੇ। ਉਹ ਅੱਜ ਸੇਵਾਮੁਕਤ ਹੋ ਰਹੇ ਏਅਰ ਮਾਰਸ਼ਲ ਸੰਦੀਪ ਸਿੰਘ ਦੀ ਥਾਂ ਲੈਣਗੇ।
ਜਲੰਧਰ ਪਹੁੰਚੇ ਵੈਸਟਇੰਡੀਜ਼ ਦੇ ਮਸ਼ਹੂਰ ਗੇਂਦਬਾਜ਼ ਅਤੇ ਬੱਲੇਬਾਜ਼ ਕ੍ਰਿਸ ਗੇਲ
. . .  1 day ago
ਜਲੰਧਰ, 31 ਜਨਵਰੀ (ਅੰਮ੍ਰਿਤ)- ਵੈਸਟਇੰਡੀਜ਼ ਦੇ ਮਸ਼ਹੂਰ ਗੇਂਦਬਾਜ਼ ਅਤੇ ਬੱਲੇਬਾਜ਼ ਕ੍ਰਿਸ ਗੇਲ ਜਲੰਧਰ ਵਿਖੇ ਸਪਾਰਟਨ ਕੰਪਨੀ ਵਿਚ ਪਹੁੰਚੇ। ਉਨ੍ਹਾਂ ਦੇ ਨਾਲ ‘ਆਪ’ ਵਿਧਾਇਕ ਸ਼ੀਤਲ ਅੰਗੁਰਾਲ ਵੀ ਸਨ।
ਸਰਬ ਪਾਰਟੀ ਮੀਟਿੰਗ ’ਚ ਵਿਰੋਧੀ ਧਿਰ ਵਲੋਂ ਉਠਾਏ ਗਏ ਮੁੱਦਿਆਂ ਨੂੰ ਲੈ ਕੇ ਸਾਰੇ ਮਿਲ ਕੇ ਲੜਾਗੇਂ- ਕਾਂਗਰਸ ਪ੍ਰਧਾਨ
. . .  1 day ago
ਨਵੀਂ ਦਿੱਲੀ, 31 ਜਨਵਰੀ- ਕਾਂਗਰਸ ਦੇ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਕਿਹਾ ਕਿ ਰਾਸ਼ਟਰਪਤੀ ਦੇ ਭਾਸ਼ਣ ’ਤੇ ਪਹੁੰਚਣ ਦੀ ਬਹੁਤ ਇੱਛਾ ਸੀ, ਪਰ ਮੌਸਮ ਦੇ ਕਾਰਨ ਅਜਿਹਾ ਨਹੀਂ ਹੋ ਸਕਿਆ, ਮੈਂ ਮੁਆਫੀ ਮੰਗਦਾ ਹਾਂ। ਉਨ੍ਹਾਂ ਕਿਹਾ ਕਿ ਸਰਬ ਪਾਰਟੀ ਮੀਟਿੰਗ ’ਚ ਵਿਰੋਧੀ ਧਿਰ ਵਲੋਂ ਉਠਾਏ ਗਏ ਮੁੱਦਿਆਂ ਨੂੰ ਲੈ ਕੇ ਸਾਰੇ ਮਿਲ ਕੇ ਲੜਨਗੇ। ਸਾਡੇ...
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 7 ਕੱਤਕ ਸੰਮਤ 553

ਲੁਧਿਆਣਾ

ਚੌਥੇ ਪਾਤਿਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ ਮਨਾਇਆ

ਲੁਧਿਆਣਾ, 22 ਅਕਤੂਬਰ (ਕਵਿਤਾ ਖੁੱਲਰ, ਅਮਰੀਕ ਸਿੰਘ ਬੱਤਰਾ)-ਚੌਥੀ ਪਾਤਿਸ਼ਾਹੀ ਸ੍ਰੀ ਗੁਰੂ ਰਾਮ ਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼ਹਿਰ ਦੇ ਗੁਰੂ ਘਰਾਂ ਵਿਚ ਗੁਰਮਤਿ ਸਮਾਗਮ ਸ਼ਰਧਾ ਅਤੇ ਸਤਿਕਾਰ ਸਹਿਤ ਕਰਾਏ ਗਏ | ਰਾਗੀ ਸਿੰਘਾਂ, ਕਥਾ ਵਾਚਕਾਂ, ...

ਪੂਰੀ ਖ਼ਬਰ »

ਜਬਰ ਜਨਾਹ ਦੀ ਸ਼ਿਕਾਰ ਔਰਤ ਤੇ ਲੋਕ ਇਨਸਾਫ਼ ਪਾਰਟੀ ਦੀਆਂ ਮਹਿਲਾ ਵਰਕਰਾਂ

 ਲੁਧਿਆਣਾ, 22 ਅਕਤੂਬਰ (ਪੁਨੀਤ ਬਾਵਾ, ਪਰਮਿੰਦਰ ਸਿੰਘ ਆਹੂਜਾ)-ਪੁਿਲਸ ਕਮਿਸ਼ਨਰ ਦਫ਼ਤਰ ਦੇ ਨੇੜੇ ਜਬਰ ਜ਼ਨਾਹ ਦੀ ਸ਼ਿਕਾਰ ਔਰਤ ਤੇ ਲੋਕ ਇਨਸਾਫ਼ ਪਾਰਟੀ ਦੀਆਂ ਮਹਿਲਾ ਵਰਕਰਾਂ ਵਿਚਕਾਰ ਤਕਰਾਰ ਹੋ ਗਈ, ਜਿਸ ਤੋਂ ਬਾਅਦ ਉਕਤ ਮਹਿਲਾ ਦੇ ਲੜਕੇ ਵਲੋਂ ਵੀ ਆਪਣੀ ਮਾਂ ਦਾ ਬਚਾਅ ...

ਪੂਰੀ ਖ਼ਬਰ »

ਲੁਟੇਰਾ ਗਰੋਹ ਦੇ ਤਿੰਨ ਮੈਂਬਰ ਲੱਖਾਂ ਰੁਪਏ ਦੇ ਸਾਮਾਨ ਸਮੇਤ ਗਿ੍ਫ਼ਤਾਰ

ਲੁਧਿਆਣਾ, 22 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਲੁਧਿਆਣਾ ਸੀ ਆਈ ਏ ਸਟਾਫ਼ ਵਲੋਂ ਲੁਟੇਰਾ ਗਰੋਹ ਦੇ ਤਿੰਨ ਮੈਂਬਰਾਂ ਨੂੰ ਗਿ੍ਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿਚੋਂ ਲੱਖਾਂ ਰੁਪਏ ਮੁੱਲ ਦਾ ਸਾਮਾਨ ਬਰਾਮਦ ਕੀਤਾ ਹੈ | ਜਾਣਕਾਰੀ ਅਨੁਸਾਰ ਪੁਲਿਸ ਵਲੋਂ ਕਾਬੂ ਕੀਤੇ ...

ਪੂਰੀ ਖ਼ਬਰ »

ਏ.ਟੀ.ਐਮ. ਮਸ਼ੀਨਾਂ ਨਾਲ ਛੇੜਖਾਨੀ ਕਰ ਕੇ ਪੈਸੇ ਕਢਵਾਉਣ ਵਾਲੇ ਗਰੋਹ ਦੇ ਪੰਜ ਮੈਂਬਰ ਕਾਬੂ

ਲੁਧਿਆਣਾ, 22 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਲੁਧਿਆਣਾ ਪੁਲਿਸ ਨੇ ਏ.ਟੀ.ਐੱਮ. ਮਸ਼ੀਨਾਂ ਨਾਲ ਛੇੜਖਾਨੀ ਕਰ ਕੇ ਉਨ੍ਹਾਂ ਵਿਚੋਂ ਪੈਸੇ ਕਢਵਾਉਣ ਵਾਲੇ ਖਤਰਨਾਕ ਗਰੋਹ ਦੇ ਪੰਜ ਮੈਂਬਰਾਂ ਨੂੰ ਕਾਬੂ ਕੀਤਾ ਹੈ | ਜਾਣਕਾਰੀ ਅਨੁਸਾਰ ਕਾਬੂ ਕੀਤੇ ਗਏ ਕਥਿਤ ਦੋਸ਼ੀਆਂ ਵਿਚ ...

ਪੂਰੀ ਖ਼ਬਰ »

ਆਮਦਨ ਕਰ ਵਿਭਾਗ ਦੇ ਪੜਤਾਲੀਆ ਵਿੰਗ ਵਲੋਂ ਦੂਸਰੇ ਦਿਨ ਵੀ ਵੱਖ-ਵੱਖ ਥਾਵਾਂ 'ਤੇ ਛਾਪੇਮਾਰੀ

ਲੁਧਿਆਣਾ, 22 ਅਕਤੂਬਰ (ਪੁਨੀਤ ਬਾਵਾ)-ਆਮਦਨ ਕਰ ਵਿਭਾਗ ਦੇ ਪੜਤਾਲੀਆਂ ਵਿੰਗ ਵਲੋਂ ਅੱਜ ਦੂਸਰੇ ਦਿਨ ਵੀ ਮਹਾਂਨਗਰ ਦੇ ਸਾਈਕਲ ਸਨਅਤਕਾਰਾਂ ਦੇ ਕਾਰਖ਼ਾਨਿਆਂ, ਘਰਾਂ ਤੇ ਹੋਰ ਟਿਕਾਣਿਆਂ 'ਤੇ ਛਾਪੇਮਾਰੀ ਕੀਤੀ ਗਈ | ਵਿਭਾਗ ਦੀਆਂ ਟੀਮਾਂ ਵਲੋਂ ਅੱਜ ਵੀ ਇੰਡਸਟਰੀਅਲ ...

ਪੂਰੀ ਖ਼ਬਰ »

ਘੱਟ ਗਿਣਤੀ ਵਰਗ ਅਤੇ ਕਮਜ਼ੋਰ ਵਰਗਾਂ ਦੀਆਂ ਸਕੀਮਾਂ ਨੂੰ ਮੁੜ ਸ਼ੁਰੂ ਕਰਵਾਉਣ ਸੰਬੰਧੀ ਮੁੱਖ ਮੰਤਰੀ ਨਾਲ ਕੀਤੀ ਮੁਲਾਕਾਤ

ਲੁਧਿਆਣਾ, 22 ਅਕਤੂਬਰ (ਕਵਿਤਾ ਖੁੱਲਰ, ਪਰਮਿੰਦਰ ਸਿੰਘ ਆਹੂਜਾ)-ਪੰਜਾਬ ਪਛੜੀਆਂ ਸ੍ਰੇਣੀਆਂ ਭੌਂ ਵਿਕਾਸ ਅਤੇ ਵਿੱਤ ਕਾਰਪੋਰੇਸਨ (ਬੈਕਫਿੰਕੋ) ਦੀ ਹੋਂਦ ਨੂੰ ਬਰਕਰਾਰ ਰੱਖਣ ਲਈ ਸਰਕਾਰ ਦੇ ਪੱਧਰ ਤੇ ਘੱਟ ਗਿਣਤੀ ਵਰਗ (ਸਿੱਖ, ਕਿ੍ਸ਼ਚਿਅਨ, ਮੁਸਲਮਾਨ, ਬੋਧੀ, ਪਾਰਸੀ ...

ਪੂਰੀ ਖ਼ਬਰ »

ਮਿੰਨੀ ਸਕੱਤਰੇਤ ਵਿਚ ਪਾਰਕਿੰਗ ਕਰਿੰਦਿਆਂ ਦੀ ਗੁੰਡਾਗਰਦੀ

ਲੁਧਿਆਣਾ, 22 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਮਿੰਨੀ ਸਕੱਤਰੇਤ ਵਿਚ ਪਾਰਕਿੰਗ ਦੇ ਕਰਿੰਦਿਆਂ ਵਲੋਂ ਸ਼ਰ੍ਹੇਆਮ ਗੁੰਡਾਗਰਦੀ ਕਰਦਿਆਂ ਵੱਧ ਵਸੂਲੀ ਦਾ ਵਿਰੋਧ ਕਰਨ ਵਾਲੇ ਹੌਜ਼ਰੀ ਵਪਾਰੀ ਦੀ ਖਿੱਚ-ਧੂਹ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ | ਜਾਣਕਾਰੀ ...

ਪੂਰੀ ਖ਼ਬਰ »

ਅੰਤਰਰਾਸ਼ਟਰੀ ਕਾਨਫ਼ਰੰਸ ਵਿਚ ਪੀ.ਏ.ਯੂ. ਦੇ ਵਿਗਿਆਨੀ ਨੂੰ ਮਿਲਿਆ ਅੱਵਲ ਸਥਾਨ

ਲੁਧਿਆਣਾ, 22 ਅਕਤੂਬਰ (ਪੁਨੀਤ ਬਾਵਾ)-ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਕੁਦਰਤੀ ਸਰੋਤ ਤੇ ਜੰਗਲਾਤ ਵਿਭਾਗ ਦੇ ਰੁੱਖ ਵਿਗਿਆਨੀ ਡਾ. ਅਸ਼ੋਕ ਕੁਮਾਰ ਧਾਕੜ ਨੂੰ ਅੰਤਰਰਾਸ਼ਟਰੀ ਕਾਨਫ਼ਰੰਸ ਵਿਚ ਪੇਪਰ ਪੇਸ਼ਕਾਰੀ ਲਈ ਪਹਿਲਾ ਇਨਾਮ ਹਾਸਿਲ ਹੋਇਆ | ਸੁਹਾਂਜਣਾ ਦੇ ...

ਪੂਰੀ ਖ਼ਬਰ »

ਕਾਂਗਰਸ ਸਰਕਾਰ ਹਰ ਫਰੰਟ 'ਤੇ ਫੇਲ੍ਹ, ਖੇਤੀ ਕਾਨੂੰਨ ਕਾਂਗਰਸ ਦੀ ਹੀ ਦੇਣ-ਸੁਖਬੀਰ ਬਾਦਲ

ਇਯਾਲੀ/ਥਰੀਕੇ, 22 ਅਕਤੂਬਰ (ਮਨਜੀਤ ਸਿੰਘ ਦੁੱਗਰੀ)-ਕੇਂਦਰ ਸਰਕਾਰ ਵਲੋਂ ਪੰਜਾਬੀਆਂ 'ਤੇ ਇਕ ਹੋਰ ਵਾਰ ਕਰਦਿਆਂ ਅੱਜ ਤਕ ਸੀ ਬੀ ਐੱਸ ਈ ਸਿਲੇਬਸ ਵਿਚ ਪੜ੍ਹਾਈ ਜਾਣ ਵਾਲੀ ਪੰਜਾਬੀ ਬੋਲੀ ਨੂੰ ਮਾਈਨਰ ਸਟੇਟਸ ਦੇ ਕੇ ਲਾਂਭੇ ਕਰਨਾ ਇਕ ਮੰਦਭਾਗੀ ਘਟਨਾ ਹੈ | ਕਾਂਗਰਸ ਦੇ ...

ਪੂਰੀ ਖ਼ਬਰ »

ਜ਼ਿਲ੍ਹਾ ਪ੍ਰਧਾਨ ਪਰਮਜੀਤ ਸਿੰਘ ਨੱਤ ਦਾ ਹਲਕਾ ਇੰਚਾਰਜ ਸ਼ਿਵਾਲਿਕ ਨੇ ਕੀਤਾ ਸਨਮਾਨ

ਆਲਮਗੀਰ, 22 ਅਕਤੂਬਰ (ਜਰਨੈਲ ਸਿੰਘ ਪੱਟੀ)- ਸੇਵਾ ਮੁਕਤ ਚੀਫ ਪਾਰਲੀਮਾਨੀ ਸਕੱਤਰ ਦਰਸ਼ਨ ਸਿੰਘ ਸ਼ਿਵਾਲਕ ਇੰਚਾਰਜ ਵਿਧਾਨ ਸਭਾ ਹਲਕਾ ਗਿੱਲ ਨੇ ਸ਼੍ਰੋਮਣੀ ਅਕਾਲੀ ਦਲ ਸੈਨਿਕ ਵਿੰਗ ਲੁਧਿਆਣਾ ਦਿਹਾਤੀ ਅਤੇ ਜਗਰਾਉਂ ਦੇ ਨਵ ਨਿਯੁਕਤ ਜ਼ਿਲ੍ਹਾ ਪ੍ਰਧਾਨ ਪਰਮਜੀਤ ਸਿੰਘ ...

ਪੂਰੀ ਖ਼ਬਰ »

ਚੈੱਕ ਫੇਲ੍ਹ ਦੇ ਮਾਮਲੇ ਵਿਚ ਹੌਜ਼ਰੀ ਵਪਾਰੀ ਨੂੰ ਕੈਦ

ਲੁਧਿਆਣਾ, 22 ਅਕਤੂਬਰ (ਆਹੂਜਾ)-ਸਥਾਨਕ ਅਦਾਲਤ ਨੇ ਚੈੱਕ ਫੇਲ੍ਹ ਦੇ ਇਕ ਮਾਮਲੇ ਦਾ ਨਿਪਟਾਰਾ ਕਰਦਿਆਂ ਹੌਜ਼ਰੀ ਵਪਾਰੀ ਨੂੰ ਦੋ ਸਾਲ ਕੈਦ ਦੀ ਸਜ਼ਾ ਅਤੇ ਚੈੱਕ ਦੀ ਰਕਮ ਅਦਾ ਕਰਨ ਦੇ ਹੁਕਮ ਦਿੱਤੇ ਹਨ | ਜਾਣਕਾਰੀ ਅਨੁਸਾਰ ਇਸ ਸਬੰਧੀ ਕਾਲੀ ਸੜਕ ਦੇ ਰਹਿਣ ਵਾਲੇ ਦਰਸ਼ਨ ...

ਪੂਰੀ ਖ਼ਬਰ »

ਹਮਲਾਵਰਾਂ ਨੇ ਵਕੀਲ ਅਤੇ ਉਸ ਦੇ ਪਰਿਵਾਰਕ ਮੈਂਬਰਾਂ ਨੂੰ ਕੀਤਾ ਜ਼ਖ਼ਮੀ

ਲੁਧਿਆਣਾ, 22 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਥਾਣਾ ਡਿਵੀਜ਼ਨ ਨੰਬਰ 6 ਦੇ ਘੇਰੇ ਅੰਦਰ ਪੈਂਦੇ ਇਲਾਕੇ ਅਮਰ ਨਗਰ ਦੀ ਗਲੀ ਨੰਬਰ ਚਾਰ ਵਿਚ ਹਮਲਾਵਰਾਂ ਵਲੋਂ ਕੀਤੇ ਹਮਲੇ ਵਿਚ ਵਕੀਲ ਅਤੇ ਉਸ ਦੇ ਪਰਿਵਾਰਕ ਮੈਂਬਰ ਜ਼ਖ਼ਮੀ ਹੋ ਗਏ ਹਨ | ਜ਼ਖ਼ਮੀ ਹੋਏ ਵਿਅਕਤੀਆਂ ਵਿਚ ...

ਪੂਰੀ ਖ਼ਬਰ »

ਵਿਦਿਆਰਥੀਆਂ ਨੂੰ ਸਹਾਇਕ ਸਮੱਗਰੀ ਵੰਡੀ

ਲੁਧਿਆਣਾ, 22 ਅਕਤੂਬਰ (ਸਲੇਮਪੁਰੀ)-ਦੀ ਗੌਰਮਿੰਟ ਇੰਪਲਾਈਜ ਅਧਿਕਾਰੀ ਅਤੇ ਕਰਮਚਾਰੀ ਫਰੰਟ ਪੰਜਾਬ ਦੇ ਮੁੱਖ ਬੁਲਾਰੇ ਮਲਕੀਤ ਸਿੰਘ ਮਾਲੜਾ ਦੀ ਅਗਵਾਈ ਹੇਠ ਜਥੇਬੰਦੀ ਦੇ ਅਹੁਦੇਦਾਰਾਂ ਵਲੋਂ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਨੂੰ ਪੜ੍ਹਾਈ ਦੌਰਾਨ ਕੰਮ ਆਉਣ ...

ਪੂਰੀ ਖ਼ਬਰ »

ਹਮਲਾਵਰਾਂ ਨੇ ਵਕੀਲ ਅਤੇ ਉਸ ਦੇ ਪਰਿਵਾਰਕ ਮੈਂਬਰਾਂ ਨੂੰ ਕੀਤਾ ਜ਼ਖ਼ਮੀ

ਲੁਧਿਆਣਾ, 22 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਥਾਣਾ ਡਿਵੀਜ਼ਨ ਨੰਬਰ 6 ਦੇ ਘੇਰੇ ਅੰਦਰ ਪੈਂਦੇ ਇਲਾਕੇ ਅਮਰ ਨਗਰ ਦੀ ਗਲੀ ਨੰਬਰ ਚਾਰ ਵਿਚ ਹਮਲਾਵਰਾਂ ਵਲੋਂ ਕੀਤੇ ਹਮਲੇ ਵਿਚ ਵਕੀਲ ਅਤੇ ਉਸ ਦੇ ਪਰਿਵਾਰਕ ਮੈਂਬਰ ਜ਼ਖ਼ਮੀ ਹੋ ਗਏ ਹਨ | ਜ਼ਖ਼ਮੀ ਹੋਏ ਵਿਅਕਤੀਆਂ ਵਿਚ ...

ਪੂਰੀ ਖ਼ਬਰ »

ਕਾਂਗਰਸ ਸਰਕਾਰ ਆਪਣੇ ਵਾਅਦੇ 'ਚ ਪੱਕੀ-ਵਿਧਾਇਕ ਵੈਦ

ਲਾਡੋਵਾਲ, 22 ਅਕਤੂਬਰ (ਬਲਬੀਰ ਸਿੰਘ ਰਾਣਾ)-ਕਾਂਗਰਸ ਸਰਕਾਰ ਨੇ ਜਿਹੜੇ ਪਿੰਡਾਂ ਦੇ ਲੋਕਾਂ ਨਾਲ ਵਾਅਦੇ ਕੀਤੇ ਸਨ,ਉਨ੍ਹਾਂ ਨੂੰ ਵਚਨਬੱਧਤਾ ਨਾਲ ਪੂਰਾ ਕੀਤਾ ਜਾ ਰਿਹਾ ਹੈ | ਇਹ ਵਿਚਾਰ ਵਿਧਾਨ ਸਭਾ ਹਲਕਾ ਗਿੱਲ ਦੇ ਵਿਧਾਇਕ ਕੁਲਦੀਪ ਸਿੰਘ ਵੈਦ ਨੇ ਨੇੜਲੇ ਪਿੰਡ ...

ਪੂਰੀ ਖ਼ਬਰ »

ਸਾਢੇ 12 ਕਰੋੜ ਰੁਪਏ ਮੁੱਲ ਦੀ ਹੈਰੋਇਨ ਸਮੇਤ 3 ਕਾਬੂ

ਲੁਧਿਆਣਾ, 22 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਐੱਸ.ਟੀ.ਐੱਫ. ਦੀ ਪੁਲਿਸ ਨੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ 3 ਨੌਜਵਾਨਾਂ ਨੂੰ ਕਾਬੂ ਕਰਕੇ ਉਨ੍ਹਾਂ ਦੇ ਕਬਜ਼ੇ ਵਿਚੋਂ ਸਾਢੇ 12 ਕਰੋੜ ਰੁਪਏ ਮੁੱਲ ਦੀ ਹੈਰੋਇਨ, ਪੰਜ ਕਿਲੋ ਅਫ਼ੀਮ ਅਤੇ ਸਾਢੇ 66 ਹਜ਼ਾਰ ਦੀ ਨਕਦੀ ...

ਪੂਰੀ ਖ਼ਬਰ »

ਵੱਖ-ਵੱਖ ਅਕਾਲੀ ਆਗੂਆਂ ਦੇ ਗ੍ਰਹਿ ਵਿਖੇ ਪੁੱਜੇ ਸੁਖਬੀਰ ਸਿੰਘ ਬਾਦਲ

ਲੁਧਿਆਣਾ, 22 ਅਕਤੂਬਰ (ਕਵਿਤਾ ਖੁੱਲਰ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਲੁਧਿਆਣਾ ਫੇਰੀ ਦੌਰਾਨ ਜ਼ਿਲ੍ਹਾ ਅਕਾਲੀ ਜੱਥਾ ਲੁਧਿਆਣਾ ਸ਼ਹਿਰੀ ਦੇ ਪ੍ਰਧਾਨ ਜਥੇਦਾਰ ਹਰਭਜਨ ਸਿੰਘ ਡੰਗ ਅਤੇ ਸੀਨੀਅਰ ਅਕਾਲੀ ਆਗੂ ਤੇ ਵਪਾਰੀ ਵਰਗ ਦੇ ਆਗੂ ...

ਪੂਰੀ ਖ਼ਬਰ »

ਸ਼ਿਵਾਲਿਕ ਨੇ 25 ਦੀ ਹੋਣ ਵਾਲੀ ਮੀਟਿੰਗ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ

ਲਾਡੋਵਾਲ, 22 ਅਕਤੂਬਰ (ਬਲਬੀਰ ਸਿੰਘ ਰਾਣਾ)-ਵਿਧਾਨ ਸਭਾ ਹਲਕਾ ਗਿੱਲ ਅਧੀਨ ਆਉਂਦੇ ਪਿੰਡ ਭੱਟੀਆਂ ਬੇਟ ਵਿਖੇ ਡਾ.ਬੀ.ਆਰ. ਅੰਬੇਡਕਰ ਭਵਨ ਵਿਚ ਸ਼੍ਰੋਮਣੀ ਅਕਾਲੀ ਦਲ ਬਸਪਾ ਗੱਠਜੋੜ ਦੀ ਹੋਣ ਵਾਲੀ 25 ਅਕਤੂਬਰ ਦੀ ਮੀਟਿੰਗ ਸਬੰਧੀ ਤਿਆਰੀਆਂ ਦਾ ਹਲਕਾ ਗਿੱਲ ਦੇ ਸਾਬਕਾ ...

ਪੂਰੀ ਖ਼ਬਰ »

ਵੈਟਰਨਰੀ ਯੂਨੀਵਰਸਿਟੀ ਵਲੋਂ ਵਿਸ਼ੇਸ਼ ਕਲਾਸਾਂ ਆਰੰਭੀਆਂ

ਲੁਧਿਆਣਾ, 22 ਅਕਤੂਬਰ (ਪੁਨੀਤ ਬਾਵਾ)-ਗੁਰੂ ਅੰਗਦ ਦੇਵ ਵੈਟਰਨਰੀ ਤੇ ਐਨੀਮਲ ਸਾਇੰਸਜ਼ ਯੂਨੀਵਰਸਿਟੀ ਲੁਧਿਆਣਾ ਵਲੋਂ ਸੰਸਥਾ ਵਿਕਾਸ ਯੋਜਨਾ ਅਧੀਨ ਡੇਅਰੀ ਸਾਇੰਸ ਅਤੇ ਤਕਨਾਲੋਜੀ ਕਾਲਜ ਵਿਖੇ ਅੰਡਰ ਗ੍ਰੈਜੂਏਟ ਵਿਦਿਆਰਥੀਆਂ ਦੀਆਂ ਵਿਸ਼ੇਸ਼ ਵਿਦਿਅਕ ਕਲਾਸਾਂ ...

ਪੂਰੀ ਖ਼ਬਰ »

ਵਿਸ਼ੇਸ਼ ਸਟੋਰੀ
ਬੁੱਢੇ ਦਰਿਆ ਬਨਾਮ ਗੰਦੇ ਨਾਲੇ ਦਾ ਲੋਕਾਂ ਉੱਪਰ ਕਹਿਰ ਕਈ ਦਹਾਕਿਆਂ ਤੋਂ ਬਾਦਸਤੂਰ ਜਾਰੀ

ਹੰਬੜਾਂ, 22 ਅਕਤੂਬਰ (ਹਰਵਿੰਦਰ ਸਿੰਘ ਮੱਕੜ)-ਬਜ਼ੁਰਗਾਂ ਅਨੁਸਾਰ ਲੁਧਿਆਣਾ ਸ਼ਹਿਰ ਦੀ ਤਰਫੋਂ ਆ ਕੇ ਪਿੰਡ ਗੌਂਸਪੁਰ, ਵਲੀਪੁਰ ਕਲਾਂ ਆਦਿ ਪਿੰਡਾਂ ਕੋਲ ਦੀ ਅੱਗੇ ਲੰਘਦੇ ਪੁਰਾਣੇ ਬੁੱਢੇ ਦਰਿਆ ਦਾ ਪਾਣੀ ਬਹੁਤ ਸਾਫ ਤੇ ਪੀਣ ਯੋਗ ਹੁੰਦਾ ਸੀ ਪਰ ਹੁਣ ਕਈ ਦਹਾਕਿਆਂ ਤੋਂ ...

ਪੂਰੀ ਖ਼ਬਰ »

ਸ਼ਹਿਰ ਦੇ ਵੱਖ-ਵੱਖ ਬਾਜ਼ਾਰਾਂ ਵਿਚ ਲੋਕਾਂ ਦੀ ਖੂਬ ਚਹਿਲ ਪਹਿਲ, ਕਰ ਰਹੇ ਨੇ ਖਰੀਦਦਾਰੀ

ਲੁਧਿਆਣਾ, 22 ਅਕਤੂਬਰ (ਜੁਗਿੰਦਰ ਸਿੰਘ ਅਰੋੜਾ)-ਸ਼ਹਿਰ ਦੇ ਵੱਖ- ਵੱਖ ਬਜ਼ਾਰਾਂ ਵਿਚ ਲੋਕਾਂ ਦੀ ਭਾਰੀ ਚਹਿਲ ਪਹਿਲ ਨਜ਼ਰ ਆ ਰਹੀ ਹੈ | ਇਹਨਾਂ ਦਿਨਾਂ ਵਿਚ ਸਰਦੀ ਦਾ ਸੀਜ਼ਨ ਆਰੰਭ ਹੋਣ ਕਾਰਨ ਅਤੇ ਲੋਕਾਂ ਵਲੋਂ ਵੱਖ-ਵੱਖ ਤਰ੍ਹਾਂ ਦੇ ਗਰਮ ਕੱਪੜਿਆਂ ਦੀ ਖ਼ਰੀਦਦਾਰੀ ...

ਪੂਰੀ ਖ਼ਬਰ »

ਪੰਜਾਬ ਦਾ ਭਵਿੱਖ ਅਕਾਲੀ ਦਲ-ਬਸਪਾ ਗੱਠਜੋੜ ਦੇ ਹੱਥਾਂ 'ਚ ਸੁਰੱਖਿਅਤ-ਸੁਖਬੀਰ ਸਿੰਘ ਬਾਦਲ

ਲੁਧਿਆਣਾ, 22 ਅਕਤੂਬਰ (ਕਵਿਤਾ ਖੁੱਨਰ)-ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਦਾਅਵਾ ਕੀਤਾ ਹੈ ਕਿ ਪੰਜਾਬ ਦਾ ਭਵਿੱਖ ਅਕਾਲੀ ਦਲ ਅਤੇ ਬਸਪਾ ਗੱਠਜੋੜ ਦੇ ਹੱਥਾਂ 'ਚ ਹੀ ਸੁਰੱਖਿਅਤ ਹੈ | ਅੱਜ ਇੱਥੇ ਅਕਾਲੀ-ਬਸਪਾ ਗੱਠਜੋੜ ਦੇ ਲੁਧਿਆਣਾ ...

ਪੂਰੀ ਖ਼ਬਰ »

ਆਟਾ ਚੱਕੀਆਂ ਅਤੇ ਰਾਸ਼ਨ ਡੀਪੂਆਂ ਦੀ ਵਿਭਾਗ ਵਲੋਂ ਅਚਨਚੇਤ ਚੈਕਿੰਗ

ਲੁਧਿਆਣਾ, 22 ਅਕਤੂਬਰ (ਜੁਗਿੰਦਰ ਸਿੰਘ ਅਰੋੜਾ)-ਪੰਜਾਬ ਸਰਕਾਰ ਦੇ ਖ਼ੁਰਾਕ ਸਪਲਾਈ ਵਿਭਾਗ ਦੇ ਕੈਬਨਿਟ ਮੰਤਰੀ ਸ਼੍ਰੀ ਭਾਰਤ ਭੂਸ਼ਨ ਆਸ਼ੂ ਦੇ ਦਿਨਾਂਨਿਰਦੇਸ਼ਾ ਅਨੁਸਾਰ ਵਿਭਾਗ ਵੱਲੋਂ ਨਿਯਮਾਂ ਦੀ ਉਲਘੰਣਾਂ ਰੋਕਣ ਲਈ ਜ਼ੋਰਦਾਰ ਕਾਰਵਾਈਆਂ ਕੀਤੀਆਂ ਜਾ ਰਹੀਆਂ ...

ਪੂਰੀ ਖ਼ਬਰ »

ਡੇਂਗੂ ਬੁਖਾਰ ਤੋਂ ਪੀੜਤ ਇਕ ਹੋਰ ਮਰੀਜ਼ ਦੀ ਮੌਤ

ਲੁਧਿਆਣਾ, 22 ਅਕਤੂਬਰ (ਸਲੇਮਪੁਰੀ)-ਨਾਮੁਰਾਦ ਬੁਖਾਰ ਡੇਂਗੂ ਦਾ ਪ੍ਰਕੋਪ ਦਿਨ ਬ ਦਿਨ ਵੱਧਦਾ ਜਾ ਰਿਹਾ ਹੈ, ਜਿਸ ਕਰਕੇ ਇਸ ਬੁਖਾਰ ਨੂੰ ਲੈ ਕੇ ਲੋਕਾਂ ਵਿਚ ਭਾਰੀ ਸਹਿਮ ਦਾ ਮਾਹੌਲ ਪਾਇਆ ਜਾ ਰਿਹਾ ਹੈ | ਲੁਧਿਆਣਾ ਵਿਚ ਸ਼ੱਕੀ ਡੇਂਗੂ ਬੁਖਾਰ ਤੋਂ ਪੀੜ੍ਹਤ ਅੱਜ ਇੱਕ ਹੋਰ ...

ਪੂਰੀ ਖ਼ਬਰ »

ਪਟਾਕੇ ਚਲਾ ਕੇ ਵਾਤਾਵਰਨ ਦੂਸ਼ਿਤ ਨਾ ਕੀਤਾ ਜਾਵੇ- ਭੋਲਾ ਸਿੰਘ

ਲੁਧਿਆਣਾ, 22 ਅਕਤੂਬਰ (ਜੁਗਿੰਦਰ ਸਿੰਘ ਅਰੋੜਾ)-ਸ਼ਹਿਰ ਦੇ ਪ੍ਰਸਿੱਧ ਕਾਰੋਬਾਰੀ ਆਗੂ ਅਤੇ ਸਮਾਜ ਸੇਵਕ ਭੋਲਾ ਸਿੰਘ ਨੇ ਕਿਹਾ ਕਿ ਸਾਨੂੰ ਗਰੀਨ ਦੀਵਾਲੀ ਮਨਾਉਣ ਲਈ ਜਾਗਿ੍ਤੀ ਪੈਦਾ ਕਰਨੀ ਚਾਹੀਦੀ ਹੈ ਅਤੇ ਕੋਈ ਵੀ ਅਜਿਹਾ ਕੰਮ ਨਹੀਂ ਕਰਨਾ ਚਾਹੀਦਾ, ਜਿਸ ਨਾਲ ...

ਪੂਰੀ ਖ਼ਬਰ »

ਦਫਤਰੀ ਕਾਮਿਆਂ ਵਲੋਂ ਜ਼ਿਲ੍ਹਾ ਖਜ਼ਾਨਾ ਦਫਤਰ ਅੱਗੇ ਰੋਸ ਪ੍ਰਦਰਸ਼ਨ

ਲੁਧਿਆਣਾ, 22 ਅਕਤੂਬਰ (ਸਲੇਮਪੁਰੀ)-ਪੰਜਾਬ ਸਰਕਾਰ ਦੇ ਵੱਖ-ਵੱਖ ਵਿਭਾਗਾਂ ਵਿਚ ਤਾਇਨਾਤ ਦਫਤਰੀ ਕਾਮਿਆਂ ਦੀ ਸਿਰਮੌਰ ਜਥੇਬੰਦੀ ਪੰਜਾਬ ਸਟੇਟ ਮਨਿਸਟੀਰੀਅਲ ਸਰਵਿਸਿਜ਼ ਯੂਨੀਅਨ ਦੀ ਲੁਧਿਆਣਾ ਸ਼ਾਖਾ ਵੱਲੋਂ ਕਾਮਿਆਂ ਦੀਆਂ ਮੰਗਾਂ ਨੂੰ ਲੈ ਕੇ ਜ਼ਿਲ੍ਹਾ ਖਜਾਨਾ ...

ਪੂਰੀ ਖ਼ਬਰ »

2022 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ 'ਚ ਬੂਥਾਂ ਦੀ ਗਿਣਤੀ ਵਧਾ ਕੇ 24659 ਕੀਤੀ-ਡਾ. ਰਾਜੂ

ਲੁਧਿਆਣਾ, 22 ਅਕਤੂਬਰ (ਪੁਨੀਤ ਬਾਵਾ)-ਪੰਜਾਬ ਵਿਧਾਨ ਸਭਾ ਦੀਆਂ 2022 ਵਿਚ ਹੋਣ ਵਾਲੀਆਂ ਚੋਣਾਂ ਦੇ ਮੱਦੇਨਜ਼ਰ ਪੋਿਲੰਗ ਬੂਥਾਂ ਦੀ ਗਿਣਤੀ 23211 ਤੋਂ ਵਧਾ ਕੇ 24659 ਕਰ ਦਿੱਤੀ ਗਈ ਹੈ | ਪੋਲਿਸ ਬੂਥਾਂ ਦੀ ਗਿਣਤੀ ਵਧਾਉਣ ਲਈ ਕੋਵਿਡ-19 ਮਹਾਂਮਾਰੀ ਅਤੇ ਲੋਕਾਂ ਨੂੰ ਘਰਾਂ ਦੇ ...

ਪੂਰੀ ਖ਼ਬਰ »

ਕੇਂਦਰੀ ਕੌਸ਼ਲ ਵਿਕਾਸ ਤੇ ਉਦਮਿਤਾ ਵਿਭਾਗ ਦੇ ਨਿਰਦੇਸ਼ਕ ਜਨਰਲ ਵਲੋਂ ਏ.ਟੀ.ਆਈ. ਦਾ ਦੌਰਾ

ਲੁਧਿਆਣਾ, 22 ਅਕਤੂਬਰ (ਪੁਨੀਤ ਬਾਵਾ)-ਭਾਰਤ ਸਰਕਾਰ ਦੇ ਕੌਸ਼ਨ ਵਿਕਾਸ ਤੇ ਉਦਮਿਤਾ ਵਿਭਾਗ ਦੇ ਅਧੀਨ ਚਲਦੇ ਪੰਜਾਬ ਦੇ ਕੌਮੀ ਕੌਸ਼ਨ ਉਦਮਿਤਾ ਖੇਤਰੀ ਨਿਰਦੇਸ਼ਲਾਲਾ ਲੁਧਿਆਣਾ ਦਾ ਅੱਜ ਕੌਸ਼ਲ ਵਿਕਾਸ ਮੰਤਰਾਲੇ ਦੀ ਸ਼ਿਖਲਾਈ ਨਿਰਦੇਸ਼ਕ ਜਨਰਲ ਨੀਲਮ ਸ਼ੰਮੀ ਰਾਓ ਨੇ ਦੌਰਾ ਕੀਤਾ | ਦੌਰੇ ਦੌਰਾਨ ਉਨ੍ਹਾਂ ਨੇ ਅਧਿਕਾਰੀਆਂ ਨੂੰ ਭਾਰਤ ਸਰਕਾਰ ਦੀਆਂ ਵੱਖ-ਵੱਖ ਕੌਸ਼ਲ ਯੋਜਨਾਵਾਂ ਨੂੰ ਲਾਭਪਾਤਰੀਆਂ ਤੱਕ ਪਹੁੰਚਾਉਣ ਲਈ ਯਤਨ ਕਰਨ ਦੀ ਹਦਾਇਤ ਕੀਤੀ | ਸ੍ਰੀਮਤੀ ਰਾਓ ਨੇ ਨਿਰਦੇਸ਼ਾਲਾ ਦੁਆਰਾ ਕੀਤੇ ਜਾ ਰਹੇ ਵੱਖ-ਵੱਖ ਪ੍ਰੋਗਰਾਮਾਂ ਦੀ ਸਮੀਖਿਆ ਕੀਤੀ ਅਤੇ ਲੁਧਿਆਣਾ ਦੀਆਂ ਉਦਯੋਗਿਕ ਇਕਾਈਆਂ ਦੇ ਵੱਖ-ਵੱਖ ਪ੍ਰਤੀਨਿਧੀਆਂ ਨਾਲ ਵਿਚਾਰ ਵਟਾਂਦਰੇ ਦੇ ਦੌਰਾਨ ਕੌਸ਼ਲ ਵਿਕਾਸ ਦੀਆਂ ਸੰਭਾਵਨਾਵਾਂ ਦੀ ਭਾਲ ਕੀਤੀ | ਉਨ੍ਹਾਂ ਨੇ ਸੰਸਥਾਨ ਦਾ ਦੌਰਾ ਕੀਤਾ ਅਤੇ ਇਕ ਸਾਫ਼ ਸੁੱਥਰੀ ਵਰਕਸ਼ਾਪ ਵਿਚ ਸਿੱਖਿਆਰਥੀਆਂ ਨੂੰ ਦਿੱਤੀ ਜਾ ਰਹੀ ਸਿਖਲਾਈ ਦੀ ਸ਼ਲਾਘਾ ਕੀਤੀ | ਸ੍ਰੀਮਤੀ ਰਾਓ ਨੇ ਲੜਕੀਆਂ ਨੂੰ ਮਕੈਨੀਕਲ ਖ਼ੇਤਰ ਵਿਚ ਸਿਖ਼ਲਾਈ ਕਰਦੇ ਹੋਏ ਬੜੀ ਖੁਸ਼ੀ ਮਹਿਸੂਸ ਕੀਤੀ | ਉਨ੍ਹਾਂ ਨੇ ਸੰਸਥਾਨ ਵਿਚ ਸੇਬਾਂ ਦੇ ਬਾਗ਼ ਦਾ ਵੀ ਦੌਰਾ ਕੀਤਾ ਅਤੇ ਸਮੂਹ ਸਟਾਫ਼ ਨਾਲ ਮੀਟਿੰਗ ਵੀ ਕੀਤੀ | ਉਨ੍ਹਾਂ ਨੇ ਸਾਬਕਾ ਵਿਧਾਇਕ ਇੰਦਰ ਅਟਵਾਲ ਨਾਲ ਵੀ ਖ਼ਾਸ ਮੁਲਾਕਾਤ ਕੀਤੀ | ਆਪਣੇ ਇਸ ਦੌਰੇ ਨੂੰ ਬੇਹੱਦ ਲਾਭਦਾਇਕ ਦੱਸਦੇ ਹੋਏ ਮਹਾ ਨਿਰਦੇਸ਼ਿਕਾ ਨੇ ਕਿਹਾ ਕਿ ਥੋੜੇ ਸਮੇਂ ਵਿਚ ਇਸ ਨਿਰਦੇਸ਼ਾਲਾ ਦੁਆਰਾ ਕੀਤੇ ਗਏ ਕੰਮ ਸ਼ਲਾਘਾਯੋਗ ਹਨ | ਇਸ ਤੋਂ ਪਹਿਲਾਂ ਖੇਤਰੀ ਨਿਰਦੇਸ਼ਕ ਮਨਜੀਤ ਸਿੰਘ ਨੇ ਸ੍ਰੀਮਤੀ ਰਾਓ ਦਾ ਸਵਾਗਤ ਕੀਤਾ ਅਤੇ ਦੱਸਿਆ ਕਿ ਉਨ੍ਹਾਂ ਦੇ ਮਾਰਗ ਦਰਸ਼ਨ ਵਿਚ ਤਾਲਾਬੰਦੀ ਦੇ ਦੌਰਾਨ ਵੀ ਸੰਸਥਾਨ ਦਾ ਕੰਮ ਜ਼ੋਰ ਸ਼ੋਰ ਨਾਲ ਹੋਇਆ ਅਤੇ ਇਸ ਦੌਰਾਨ ਅਸੀਂ ਕੌਸ਼ਲ ਵਿਕਾਸ ਦੇ ਕਈ ਨਵੇਂ ਕੋਰਸ ਬਣਾਏ ਗਏ | ਐਨ.ਕੇ.ਐਚ. ਤੋਂ ਜਸਮੇਰ ਸਿੰਘ, ਸਰਕਾਰੀ ਉਦਯੋਗਿਕ ਸਿਖ਼ਲਾਈ ਸੰਸਥਾਵਾਂ ਦੇ ਰਾਸ਼ਟਰੀ ਪ੍ਰਧਾਨ ਦਵਿੰਦਰ ਸਿੰਘ, ਪ੍ਰਾਈਵੇਟ ਉਦਯੋਗਿਕ ਸਿਖ਼ਲਾਈ ਸੰਸਥਾਵਾਂ ਦੇ ਪ੍ਰਧਾਨ ਲਵਜੀਤ ਸਿੰਘ ਬਰਾੜ, ਨੈਸਲੇ ਤੋਂ ਮੈਡਮ ਅਮਨਦੀਪ ਕੌਰ, ਟਰਾਈਡੈਂਟ ਤੋਂ ਮੈਡਮ ਜਗਦੀਪ ਕੌਰ, ਆਰ.ਸੀ.ਐਫ਼ ਤੋਂ ਰਾਮੇਸ਼ਵਰ ਚੀਫ਼ ਮਕੈਨੀਕਲ ਇੰਜੀਨੀਅਰ, ਪੰਜਾਬ ਖੇਤੀਬਾੜੀ ਯੂਨੀਵਰਸਿਟੀ ਤੋਂ ਹੈਡ ਫਾਰਮ ਪਾਵਰ ਮਸ਼ੀਨਰੀ ਪ੍ਰੋਫ਼ੇਸਰ ਮਹੇਸ਼ ਨਾਰੰਗ, ਪਿ੍ੰਸੀਪਲ ਬਲਜਿੰਦਰ ਸਿੰਘ ਅਤੇ ਹੋਰ ਵਿਸ਼ੇਸ਼ ਵਿਅਕਤੀ ਹਾਜ਼ਰ ਹੋਏ | ਉਨ੍ਹਾਂ ਨੇ ਆਟੋ ਪਾਰਟਸ ਐਸੋਸੀਏਸ਼ਨ ਦੇ ਪ੍ਰਧਾਨ ਗੁਰਪ੍ਰਗਟ ਕਾਹਲੋਂ ਅਤੇ ਸੀ.ਆਈ.ਆਈ. ਦੇ ਸਾਬਕਾ ਚੇਅਰਮੈਨ ਰਾਹੁਲ ਅਹੂਜਾ ਨਾਲ ਕੌਸ਼ਲ ਵਿਕਾਸ ਦੇ ਬਾਰੇ ਵਿਚ ਖ਼ਾਸ ਗੱਲ ਬਾਤ ਕੀਤੀ | ਅੰਤ ਵਿਚ ਆਰ.ਸੀ.ਮੀਨਾ ਸੰਯੁਕਤ ਨਿਰਦੇਸ਼ਕ ਦੁਆਰਾ

ਖ਼ਬਰ ਸ਼ੇਅਰ ਕਰੋ

 


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX