ਤਾਜਾ ਖ਼ਬਰਾਂ


ਭਾਰਤ-ਆਸਟ੍ਰੇਲੀਆ ਪਹਿਲਾ ਟੈਸਟ:ਪਹਿਲੀ ਪਾਰੀ 'ਚ ਆਸਟ੍ਰੇਲੀਆ ਦੀ ਪੂਰੀ ਟੀਮ 177 ਦੌੜਾਂ ਬਣਾ ਕੇ ਆਊਟ
. . .  42 minutes ago
ਭਾਰਤ-ਆਸਟ੍ਰੇਲੀਆ ਪਹਿਲਾ ਟੈਸਟ:ਪਹਿਲੀ ਪਾਰੀ 'ਚ ਆਸਟ੍ਰੇਲੀਆ ਦੀ ਪੂਰੀ ਟੀਮ 177 ਦੌੜਾਂ ਬਣਾ ਕੇ ਆਊਟ
ਰਾਜ ਸਭਾ 'ਚ ਬੋਲੇ ਪ੍ਰਧਾਨ ਮੰਤਰੀ ਮੋਦੀ, 'ਸਦਨ 'ਚ ਹੋਣ ਵਾਲੀਆਂ ਗੱਲਾਂ ਨੂੰ ਦੇਸ਼ ਗੰਭੀਰਤਾ ਨਾਲ ਲੈਂਦਾ ਹੈ'
. . .  about 1 hour ago
ਨਵੀਂ ਦਿੱਲੀ, 9 ਫਰਵਰੀ-ਰਾਜ ਸਭਾ 'ਚ ਪ੍ਰਧਾਨ ਮੰਤਰੀ ਮੋਦੀ ਨੇ ਕਿਹਾ ਕਿ ਇਹ ਸਦਨ ਸੂਬੇ ਦਾ ਸਦਨ ਹੈ। ਬੀਤੇ ਕੁਝ ਦਹਾਕਿਆਂ 'ਚ ਅਨੇਕਾਂ ਬੁੱਧੀਜੀਵੀਆਂ ਨੇ ਦੇਸ਼ ਨੂੰ ਘਰ ਤੋਂ ਸੇਧ ਦਿੱਤੀ। ਸਦਨ 'ਚ ਅਜਿਹੇ...
ਗੁਰਮੀਤ ਰਾਮ ਰਹੀਮ ਦੀ ਪੈਰੋਲ ਵਿਰੁੱਧ SGPC ਦੀ ਪਟੀਸ਼ਨ 'ਤੇ ਹਾਈ ਕੋਰਟ ਨੇ ਹਰਿਆਣਾ ਸਰਕਾਰ ਨੂੰ ਕੀਤਾ ਨੋਟਿਸ ਜਾਰੀ
. . .  about 1 hour ago
ਚੰਡੀਗੜ੍ਹ, 9 ਫਰਵਰੀ- ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਰਾਮ ਰਹੀਮ ਦੀ ਪੈਰੋਲ ਨੂੰ ਚੁਣੌਤੀ ਦੇਣ ਵਾਲੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐੱਸ.ਜੀ.ਪੀ.ਸੀ.) ਦੀ ਪਟੀਸ਼ਨ 'ਤੇ ਹਰਿਆਣਾ ਅਤੇ ਕੇਂਦਰ ਸਰਕਾਰ ਨੂੰ ਨੋਟਿਸ ਜਾਰੀ ਕੀਤਾ ਹੈ।
ਚੰਡੀਗੜ੍ਹ ਪੁਲਿਸ ਤੋਂ ਬਾਅਦ ਹੁਣ ਮੁਹਾਲੀ ਪੁਲਿਸ ਨੇ ਕੀਤਾ ਮਾਮਲਾ ਦਰਜ
. . .  about 2 hours ago
ਐੱਸ ਏ ਐੱਸ ਨਗਰ, 9 ਫਰਵਰੀ (ਜਸਬੀਰ ਸਿੰਘ ਜੱਸੀ)- ਬੀਤੀ ਕੱਲ੍ਹ ਕੌਮੀ ਇਨਸਾਫ਼ ਮੋਰਚੇ ਦੇ ਤੀਸਰੇ ਜਥੇ ਤੇ ਪੁਲਿਸ ਦਰਮਿਆਨ ਹੋਈਆਂ ਝੜਪਾਂ ਤੋਂ ਬਾਅਦ ਚੰਡੀਗੜ੍ਹ ਪੁਲਿਸ ਨੇ 307 ਤੇ ਹੋਰਨਾਂ ਧਰਾਵਾਂ ਤਹਿਤ ਮਾਮਲਾ ਦਰਜ...
1000 ਬੋਤਲਾਂ ਨਾਜਾਇਜ਼ ਦੇਸੀ ਸ਼ਰਾਬ ਸਮੇਤ 2 ਕਾਬੂ
. . .  about 2 hours ago
ਹਰੀਕੇ ਪੱਤਣ, 9 ਫਰਵਰੀ (ਸੰਜੀਵ ਕੁੰਦਰਾ)- ਥਾਣਾ ਹਰੀਕੇ ਪੱਤਣ ਪੁਲਿਸ ਨੇ 2 ਵਿਅਕਤੀਆਂ ਨੂੰ 1000 ਬੋਤਲਾਂ ਨਾਜਾਇਜ਼ ਦੇਸੀ ਸ਼ਰਾਬ ਸਮੇਤ ਕਾਬੂ ਕੀਤਾ ਹੈ। ਐੱਸ.ਐੱਚ.ਓ. ਹਰੀਕੇ ਹਰਪ੍ਰੀਤ ਸਿੰਘ ਨੇ ਦੱਸਿਆ ਕਿ ਸੋਢੀ ਸਿੰਘ...
ਅੰਮ੍ਰਿਤਸਰ: ਭਾਰਤੀ ਜਨਤਾ ਪਾਰਟੀ ਵਲੋਂ ਨਗਰ ਨਿਗਮ ਚੋਣਾਂ ਨੂੰ ਲੈ ਕੇ ਹੁਣ ਤੋਂ ਹੀ ਤਿਆਰੀਆਂ ਸ਼ੁਰੂ
. . .  about 3 hours ago
ਅੰਮ੍ਰਿਤਸਰ, 9 ਫਰਵਰੀ (ਹਰਮਿੰਦਰ ਸਿੰਘ)- ਭਾਰਤੀ ਜਨਤਾ ਪਾਰਟੀ ਵਲੋਂ ਜ਼ਿਲ੍ਹਾ ਆਗਾਮੀ ਨਗਰ ਨਿਗਮ ਚੋਣਾਂ ਨੂੰ ਲੈ ਕੇ ਹੁਣ ਤੋਂ ਹੀ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਗਈਆਂ ਹਨ। ਜਿਸ ਦੇ ਤਹਿਤ ਪਾਰਟੀ ਵਲੋਂ ਲਗਾਤਾਰ...
ਨਵੀਂ ਦਿੱਲੀ: ਬੇਰੁਜ਼ਗਾਰੀ, ਮਹਿੰਗਾਈ ਅਤੇ ਹੋਰ ਮੁੱਦਿਆਂ ਨੂੰ ਲੈ ਕੇ ਕੇਂਦਰ ਸਰਕਾਰ ਵਿਰੁੱਧ ਕੀਤਾ ਗਿਆ ਪ੍ਰਦਰਸ਼ਨ
. . .  about 3 hours ago
ਨਵੀਂ ਦਿੱਲੀ, 9 ਫਰਵਰੀ- ਮਹਿਲਾ ਕਾਂਗਰਸ ਮੈਂਬਰਾਂ ਨੇ ਬੇਰੁਜ਼ਗਾਰੀ, ਮਹਿੰਗਾਈ ਅਤੇ ਹੋਰ ਮੁੱਦਿਆਂ ਨੂੰ ਲੈ ਕੇ ਕੇਂਦਰ ਸਰਕਾਰ ਵਿਰੁੱਧ ਜੰਤਰ-ਮੰਤਰ ਵਿਖੇ ਪ੍ਰਦਰਸ਼ਨ ਕੀਤਾ।
ਬਾਬਾ ਟੇਕ ਸਿੰਘ ਧਨੌਲਾ ਬਣੇ ਸੰਪ੍ਰਦਾਇ ਮਸਤੂਆਣਾ ਦੇ ਨਵੇਂ ਮੁਖੀ
. . .  about 4 hours ago
ਤਲਵੰਡੀ ਸਾਬੋ, 9 ਫਰਵਰੀ (ਰਣਜੀਤ ਸਿੰਘ ਰਾਜੂ)- ਬੀਤੇ ਦਿਨੀਂ ਗੁਰਪੁਰੀ ਗਮਨ ਕਰ ਗਏ ਸੰਪ੍ਰਦਾਇ ਮਸਤੂਆਣਾ ਦੇ ਮੁਖੀ ਸੰਤ ਗੁਰਚਰਨ ਸਿੰਘ ਦੀ ਅੰਤਿਮ ਅਰਦਾਸ ਤੋਂ ਪਹਿਲਾਂ ਸ੍ਰੀ ਆਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਸੰਪ੍ਰਦਾਇ...
ਦਿੱਲੀ ਸ਼ਰਾਬ ਘਪਲੇ 'ਚ ਈ.ਡੀ. ਨੇ ਰਾਜੇਸ਼ ਜੋਸ਼ੀ ਨੂੰ ਕੀਤਾ ਗ੍ਰਿਫ਼ਤਾਰ
. . .  about 5 hours ago
ਨਵੀਂ ਦਿੱਲੀ, 9 ਫਰਵਰੀ- ਦਿੱਲੀ ਸ਼ਰਾਬ ਘਪਲੇ 'ਚ ਈ.ਡੀ. ਨੇ ਇਸ਼ਤਿਹਾਰੀ ਕੰਪਨੀ ਦੇ ਰਾਜੇਸ਼ ਜੋਸ਼ੀ ਨੂੰ ਗ੍ਰਿਫ਼ਤਾਰ ਕੀਤਾ ਹੈ।
ਗੁਰਦਾਸਪੁਰ: ਬੀ.ਐੱਸ.ਐੱਫ. ਦੀ ਆਦੀਆ ਪੋਸਟ ਦੇ ਕੋਲ ਇਕ ਵਾਰ ਫਿਰ ਨਜ਼ਰ ਆਇਆ ਡਰੋਨ
. . .  about 5 hours ago
ਗੁਰਦਾਸਪੁਰ, 9 ਫਰਵਰੀ-ਪੰਜਾਬ ਦੇ ਗੁਰਦਾਸਪੁਰ ਸੈਕਟਰ 'ਚ ਬੀ.ਐੱਸ.ਐੱਫ. ਦੀ ਆਦੀਆ ਪੋਸਟ ਦੇ ਕੋਲ ਬੀਤੀ ਰਾਤ ਇਕ ਪਾਕਿਸਤਾਨੀ ਡਰੋਨ ਦੇਖਿਆ ਗਿਆ। ਬੀ.ਐੱਸ.ਐੱਫ. ਦੇ ਜਵਾਨਾਂ ਨੇ ਡਰੋਨ ਵੱਲ...
Ind Vs Aus:ਆਸਟ੍ਰੇਲੀਆ ਨੇ ਭਾਰਤ ਦੇ ਖ਼ਿਲਾਫ਼ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਦਾ ਕੀਤਾ ਫ਼ੈਸਲਾ
. . .  about 5 hours ago
ਨਾਗਪੁਰ, 9 ਫਰਵਰੀ- ਆਸਟ੍ਰੇਲੀਆ ਨੇ ਭਾਰਤ ਦੇ ਖ਼ਿਲਾਫ਼ ਵੀਰਵਾਰ ਨੂੰ ਇੱਥੇ ਪਹਿਲਾਂ ਕਿ੍ਰਕਟ ਟੈਸਟ ’ਚ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਨ ਦਾ ਫ਼ੈਸਲਾ ਕੀਤਾ ਹੈ।
ਜੇ.ਪੀ. ਨੱਡਾ ਅੱਜ ਜਾਰੀ ਕਰਨਗੇ ਵਿਧਾਨ ਸਭਾ ਚੋਣਾਂ ਲਈ ਪਾਰਟੀ ਦਾ ਚੋਣ ਮਨੋਰਥ
. . .  about 6 hours ago
ਨਵੀਂ ਦਿੱਲੀ, 9 ਫਰਵਰੀ- ਭਾਜਪਾ ਪ੍ਰਧਾਨ ਜੇ.ਪੀ. ਨੱਡਾ ਅੱਜ ਅਗਰਤਲਾ 'ਚ ਮਾਤਾ ਤ੍ਰਿਪੁਰਾ ਸੁੰਦਰੀ ਮੰਦਰ 'ਚ ਪੂਜਾ ਕਰਨ ਤੋਂ ਬਾਅਦ ਤ੍ਰਿਪੁਰਾ ਵਿਧਾਨ ਸਭਾ ਚੋਣਾਂ ਲਈ ਪਾਰਟੀ ਦਾ ਚੋਣ ਮਨੋਰਥ ਪੱਤਰ ਜਾਰੀ ਕਰਨਗੇ।
ਟਵਿੱਟਰ ਦਾ ਸਰਵਰ ਹੋਇਆ ਡਾਊਨ, ਲੋਕ ਪ੍ਰੇਸ਼ਾਨ
. . .  about 6 hours ago
ਨਵੀਂ ਦਿੱਲੀ, 9 ਫਰਵਰੀ- ਟਵਿੱਟਰ ਸਰਵਰ ਡਾਊਨ ਹੈ। ਬਹੁਤ ਸਾਰੇ ਉਪਭੋਗਤਾਵਾਂ ਨੂੰ ਆਪਣੇ ਖਾਤੇ ਨੂੰ ਲੌਗਇਨ ਕਰਨ 'ਚ ਸਮੱਸਿਆ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਤੋਂ ਇਲਾਵਾ ਕਈ ਯੂਜ਼ਰਸ ਨੇ ਫੇਸਬੁੱਕ ਅਤੇ ਇੰਸਟਾਗ੍ਰਾਮ...
ਤੁਰਕੀ-ਸੀਰੀਆ 'ਚ ਭੂਚਾਲ ਨਾਲ ਮਰਨ ਵਾਲਿਆਂ ਦੀ ਗਿਣਤੀ 15 ਹਜ਼ਾਰ ਤੋਂ ਪਾਰ
. . .  about 6 hours ago
ਅੰਕਾਰਾ, 9 ਫਰਵਰੀ-ਤੁਰਕੀ ਅਤੇ ਸੀਰੀਆ 'ਚ ਆਏ ਭੂਚਾਲ ਤੋਂ ਬਾਅਦ ਮਰਨ ਵਾਲਿਆਂ ਦੀ ਗਿਣਤੀ 'ਚ ਲਗਾਤਾਰ ਵਾਧਾ ਹੋ ਰਿਹਾ ਹੈ। ਸੂਤਰਾਂ ਮੁਤਾਬਿਕ ਭੂਚਾਲ ਦੇ ਕਾਰਨ ਹੁਣ ਤੱਕ 15,000 ਤੋਂ ਵੱਧ ਲੋਕਾਂ ਦੀ ਮੌਤ ਹੋ ਚੁੱਕੀ ਹੈ ਅਤੇ ਹਜ਼ਾਰਾਂ ਲੋਕ ਜ਼ਖ਼ਮੀ ਹਨ।
⭐ਮਾਣਕ-ਮੋਤੀ⭐
. . .  about 7 hours ago
⭐ਮਾਣਕ-ਮੋਤੀ⭐
ਸਿਧਾਰਥ ਮਲਹੋਤਰਾ ਤੇ ਕਿਆਰਾ ਅਡਵਾਨੀ ਲਾਲ ਡਰੈੱਸ ਚ ਖ਼ੂਬ ਜਚੇ
. . .  1 day ago
ਗੈਂਗਸਟਰ ਵਿਕੀ ਗੌਂਡਰ ਦੇ ਪਿਤਾ ਦੀ ਲਾਸ਼ ਰੇਲਵੇ ਫਾਟਕ ਨੇੜਿਉਂ ਮਿਲੀ
. . .  1 day ago
ਸ੍ਰੀ ਮੁਕਤਸਰ ਸਾਹਿਬ , 8 ਫਰਵਰੀ (ਬਲਕਰਨ ਸਿੰਘ ਖਾਰਾ) - ਗੈਂਗਸਟਰ ਵਿਕੀ ਗੌਂਡਰ ਦੇ ਪਿਤਾ ਦੀ ਲਾਸ਼ ਕਬਰਵਾਲਾ (ਮਲੋਟ) ਦੇ ਫਾਟਕ ਨੇੜਿਉਂ ਮਿਲੀ ਹੈ । ਵਿਕੀ ਗੌਂਡਰ ਦੇ ਪਿਤਾ ਮਹਿਲ ਸਿੰਘ ਦੀ ਲਾਸ਼ ਮੋਰਚਰੀ ...
ਇਜ਼ਰਾਈਲ ਤੇ ਭਾਰਤ ਵਿਚਕਾਰ ਨਜ਼ਦੀਕੀ ਸੰਬੰਧਾਂ ਨੂੰ ਮਜ਼ਬੂਤ ਕਰਨ ਲਈ ਬੈਂਜਾਮਿਨ ਨੇਤਨਯਾਹੂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਕੀਤੀ ਗੱਲ
. . .  1 day ago
ਖੱਟਰ ਦੇ ਹੈਲੀਕਾਪਟਰ ਲਈ ਨਵੀਂ ਦਾਣਾ ਮੰਡੀ ’ਚ ਗ਼ਰੀਬਾਂ ਦੇ ਤੋੜੇ ਗਏ ਖੋਖੇ
. . .  1 day ago
ਕਰਨਾਲ, 8 ਫਰਵਰੀ ( ਗੁਰਮੀਤ ਸਿੰਘ ਸੱਗੂ )- ਹੈਲੀਕਾਪਟਰ ਰਾਹੀਂ ਕਰਨਾਲ ਪਹੁੰਚੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਦੇ ਹੈਲੀਕਾਪਟਰ ਨੂੰ ਉਤਰਨ ਵਿਚ ਕਿਸੇ ਤਰ੍ਹਾਂ ਦੀ ਕੋਈ ਪ੍ਰੇਸ਼ਾਨੀ ਨਾ ਹੋਵੇ ਇਸ ਲਈ ਬਣਾਏ ਗਏ ਹੈਲੀਪੈਡ ...
ਕਿਸਾਨ ਮਜਦੂਰ ਸੰਘਰਸ਼ ਕਮੇਟੀ ਵਲੋਂ ਕੌਮੀ ਇਨਸਾਫ ਮੋਰਚੇ ਦੇ ਸ਼ਾਂਤਮਈ ਪ੍ਰਦਰਸ਼ਨ ’ਤੇ ਪੁਲਿਸ ਵਲੋਂ ਕੀਤੇ ਲਾਠੀਚਾਰਜ ਦੀ ਸ਼ਖਤ ਨਿਖੇਧੀ
. . .  1 day ago
ਜੰਡਿਆਲਾ ਗੁਰੂ, 8 ਫਰਵਰੀ-(ਰਣਜੀਤ ਸਿੰਘ ਜੋਸਨ)- ਕਿਸਾਨ ਮਜਦੂਰ ਸੰਘਰਸ਼ ਕਮੇਟੀ ਪੰਜਾਬ ਦੇ ਸੂਬਾ ਪ੍ਰਧਾਨ ਸਤਨਾਮ ਸਿੰਘ ਪੰਨੂ ਅਤੇ ਜਨਰਲ ਸਕੱਤਰ ਸਰਵਣ ਸਿੰਘ ਪੰਧੇਰ ਨੇ ਚੰਡੀਗ੍ਹੜ ਵਿਚ ਕੌਮੀ ਇਨਸਾਫ ਮੋਰਚੇ ਦੇ ਸ਼ਾਂਤਮਈ ...
ਪਤੀ ਪਤਨੀ ਦੇ ਰੂਪ ਵਿਚ ਕਿਆਰਾ ਤੇ ਸਿਧਾਰਥ ਦੀਆਂ ਤਸਵੀਰਾਂ ਆਈਆਂ ਸਾਹਮਣੇ
. . .  1 day ago
ਪਤੀ ਪਤਨੀ ਦੇ ਰੂਪ ਵਿਚ ਕਿਆਰਾ ਤੇ ਸਿਧਾਰਥ ਦੀਆਂ ਤਸਵੀਰਾਂ ਆਈਆਂ ਸਾਹਮਣੇ
ਤੁਰਕੀ ਵਿਚ ਫ਼ਸੇ ਭਾਰਤੀ ਸੁਰੱਖ਼ਿਅਤ ਹਨ- ਭਾਰਤੀ ਵਿਦੇਸ਼ ਮੰਤਰਾਲਾ
. . .  1 day ago
ਨਵੀਂ ਦਿੱਲੀ, 8 ਫਰਵਰੀ- ਭਾਰਤੀ ਵਿਦੇਸ਼ ਮੰਤਰਾਲੇ ਦੇ ਸੈਕਟਰੀ ਸੰਜੇ ਵਰਮਾ ਨੇ ਕਿਹਾ ਕਿ ਅਸੀਂ ਤੁਰਕੀ ਦੇ ਅਡਾਨਾ ਵਿਚ ਇਕ ਕੰਟਰੋਲ ਰੂਮ ਸਥਾਪਤ ਕੀਤਾ ਹੈ। ਉਨ੍ਹਾਂ ਦੱਸਿਆ ਕਿ 10 ਭਾਰਤੀ ਪ੍ਰਭਾਵਿਤ ਖ਼ੇਤਰਾਂ ਦੇ ਦੂਰ-ਦੁਰਾਡੇ ਹਿੱਸਿਆਂ ਵਿਚ ਫ਼ਸੇ ਹੋਏ ਹਨ, ਪਰ ਉਹ ਸੁਰੱਖਿਅਤ ਹਨ। ਇਕ ਭਾਰਤੀ ਨਾਗਰਿਕ ਜੋ ਵਪਾਰਕ ਦੌਰੇ ’ਤੇ ਸੀ.....
ਪ੍ਰਧਾਨ ਮੰਤਰੀ ਗੌਤਮ ਅਡਾਨੀ ਦੀ ਰੱਖਿਆ ਕਰ ਰਹੇ ਹਨ- ਰਾਹੁਲ ਗਾਂਧੀ
. . .  1 day ago
ਨਵੀਂ ਦਿੱਲੀ, 8 ਫਰਵਰੀ- ਪ੍ਰਧਾਨ ਮੰਤਰੀ ਵਲੋਂ ਦਿੱਤੇ ਗਏ ਭਾਸ਼ਣ ਸੰਬੰਧੀ ਕਾਂਗਰਸ ਸੰਸਦ ਮੈਂਬਰ ਰਾਹੁਲ ਗਾਂਧੀ ਨੇ ਕਿਹਾ ਕਿ ਮੈਂ ਪ੍ਰਧਾਨ ਮੰਤਰੀ ਦੇ ਭਾਸ਼ਣ ਤੋਂ ਸੰਤੁਸ਼ਟ ਨਹੀਂ ਹਾਂ। ਇਸ ਵਿਚ ਪੁੱਛਗਿੱਛ ਬਾਰੇ ਕੋਈ ਗੱਲ ਨਹੀਂ ਹੋਈ। ਜੇਕਰ ਉਹ ਗੌਤਮ ਅਡਾਨੀ ਦੋਸਤ ਨਹੀਂ ਹਨ ਤਾਂ ਉਨ੍ਹਾਂ ਨੂੰ ਇਹ ਕਹਿਣਾ ਚਾਹੀਦਾ ਸੀ ਕਿ ਜਾਂਚ ਹੋਣੀ ਚਾਹੀਦੀ ਹੈ। ਇਹ.......
ਜੇਕਰ ਮਾਂ ਮਜ਼ਬੂਤ ​​ਹੈ ਤਾਂ ਪੂਰਾ ਪਰਿਵਾਰ ਮਜ਼ਬੂਤ ​​ਹੈ- ਪ੍ਰਧਾਨ ਮੰਤਰੀ ਮੋਦੀ
. . .  1 day ago
ਨਵੀਂ ਦਿੱਲੀ, 8 ਫਰਵਰੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਜੇਕਰ ਮਾਂ ਮਜ਼ਬੂਤ ​​ਹੈ ਤਾਂ ਪੂਰਾ ਪਰਿਵਾਰ ਮਜ਼ਬੂਤ ​​ਹੁੰਦਾ ਹੈ ਅਤੇ ਜੇਕਰ ਪਰਿਵਾਰ ਮਜ਼ਬੂਤ ​​ਹੈ ਤਾਂ ਪੂਰਾ ਸਮਾਜ ਮਜ਼ਬੂਤ ​​ਹੁੰਦਾ ਹੈ। ਉਨ੍ਹਾਂ ਕਿਹਾ ਕਿ ਮੈਨੂੰ ਮਾਵਾਂ-ਭੈਣਾਂ ਦੀ ਸੇਵਾ ਕਰਨ ਦਾ ਸੁਭਾਗ ਪ੍ਰਾਪਤ ਹੋਇਆ ਹੈ। ਅੱਜ ਅਸੀਂ.....
ਪਲਾਸਟਿਕ ਦੀ ਰੀਸਾਈਕਲਿੰਗ ਨੂੰ ਲੈ ਕੇ ਪ੍ਰਧਾਨ ਮੰਤਰੀ ਵਲੋਂ ਵੱਡਾ ਸੰਦੇਸ਼- ਆਈ.ਓ.ਸੀ.ਐਲ ਚੇਅਰਮੈਨ
. . .  1 day ago
ਨਵੀਂ ਦਿੱਲੀ, 8 ਫਰਵਰੀ- ਆਈ.ਓ.ਸੀ.ਐਲ ਦੇ ਚੇਅਰਮੈਨ ਐਸ. ਐਮ ਵੈਦਿਆਇਸ ਕਿਹਾ ਕਿ ਇਸ ਤੋਂ ਵੱਡਾ ਸੰਦੇਸ਼ ਹੋਰ ਨਹੀਂ ਹੋ ਸਕਦਾ ਕਿ ਪ੍ਰਧਾਨ ਮੰਤਰੀ ਅੱਜ ਪਲਾਸਟਿਕ ਬੋਤਲਾਂ ਦੀ ਰੀਸਾਈਕਲਿੰਗ ਤੋਂ ਬਣੀ ਜੈਕਟ ਪਾ ਕੇ ਸੰਸਦ ਵਿਚ ਗਏ। ਮੈਂ ਪ੍ਰਧਾਨ ਮੰਤਰੀ ਦਾ ਧੰਨਵਾਦੀ ਹਾਂ ਕਿ ਉਨ੍ਹਾਂ ਨੇ ਪਲਾਸਟਿਕ ਦੀ ਰੀਸਾਈਕਲਿੰਗ ਨੂੰ ਲੈ ਕੇ ਇੰਨਾ ਵੱਡਾ.......
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 7 ਕੱਤਕ ਸੰਮਤ 553

ਰੂਪਨਗਰ

ਮੁਲਾਜ਼ਮ ਜਥੇਬੰਦੀਆਂ ਵਲੋਂ ਭਾਖੜਾ ਦਿਵਸ ਮੌਕੇ ਡੈਮ ਦੇ ਸ਼ਹੀਦ ਕਾਮਿਆਂ ਨੂੰ ਸ਼ਰਧਾਂਜਲੀਆਂ ਭੇਟ

ਨੰਗਲ, 22 ਅਕਤੂਬਰ (ਪ੍ਰੀਤਮ ਸਿੰਘ ਬਰਾਰੀ)-ਬੀ. ਬੀ. ਐਮ. ਬੀ. ਵਿਚਲੀਆਂ ਮੁਲਾਜ਼ਮ ਜਥੇਬੰਦੀਆਂ ਨੰਗਲ ਭਾਖੜਾ ਮਜ਼ਦੂਰ ਸੰਘ ਇੰਟਕ ਤੇ ਸਾਂਝਾ ਮੋਰਚਾ ਅਤੇ ਸਿੰਚਾਈ ਵਿੰਗ ਬੀ. ਪੀ. ਈ. ਯੂ ਵਲੋਂ ਭਾਖੜਾ ਦਿਵਸ ਮੌਕੇ ਡੈਮ ਦੇ ਨਿਰਮਾਣ ਸਮੇਂ ਸ਼ਹੀਦ ਹੋਏ ਕਰਮਚਾਰੀਆਂ ਨੂੰ ...

ਪੂਰੀ ਖ਼ਬਰ »

ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ ਮਨਾਇਆ

ਕੀਰਤਪੁਰ ਸਾਹਿਬ, 22 ਅਕਤੂਬਰ (ਬੀਰਅੰਮਿ੍ਤਪਾਲ ਸਿੰਘ ਸੰਨੀ)-ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੀ ਛਤਰ ਛਾਇਆ ਹੇਠ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਸਥਾਨਕ ਸੰਗਤਾਂ ਦੇ ਸਹਿਯੋਗ ਨਾਲ ਇਤਿਹਾਸਕ ਗੁਰਦੁਆਰਾ ਸ਼ੀਸ਼ ਮਹਿਲ ਸਾਹਿਬ ਵਿਖੇ ਸ੍ਰੀ ਗੁਰੂ ਰਾਮਦਾਸ ...

ਪੂਰੀ ਖ਼ਬਰ »

ਪ੍ਰਭਾਤ ਫੇਰੀਆਂ ਦਾ ਪਿੰਡਾਂ 'ਚ ਭਰਵਾਂ ਸਵਾਗਤ

ਸ੍ਰੀ ਅਨੰਦਪੁਰ ਸਾਹਿਬ, 22 ਅਕਤੂਬਰ (ਨਿੱਕੂਵਾਲ)-ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਤੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵੱਖ-ਵੱਖ ਪਿੰਡਾਂ 'ਚ ਕੱਢੀ ਜਾ ਰਹੀ ਪ੍ਰਭਾਤ ਫੇਰੀ ਦੇ ਵੱਖ-ਵੱਖ ਪਿੰਡਾਂ 'ਚ ਸਵਾਗਤ ਲਈ ਇਕੱਠ ਹੋ ਰਹੇ ਹਨ | ਅੱਜ ਦੀ ...

ਪੂਰੀ ਖ਼ਬਰ »

ਸਵ: ਸੇਵਾ ਸਿੰਘ ਸੇਖਵਾਂ ਦੀਆਂ ਅਸਥੀਆਂ ਜਲ ਪ੍ਰਵਾਹ

ਕੀਰਤਪੁਰ ਸਾਹਿਬ, 22 ਅਕਤੂਬਰ (ਬੀਰਅੰਮਿ੍ਤਪਾਲ ਸਿੰਘ ਸੰਨੀ)-ਸਾਬਕਾ ਵਜ਼ੀਰ ਪੰਜਾਬ ਸਰਕਾਰ ਜਥੇਦਾਰ ਸੇਵਾ ਸਿੰਘ ਸੇਖਵਾਂ ਜੋ ਕਿ ਪਿਛਲੇ ਦਿਨੀਂ ਅਕਾਲ ਚਲਾਣਾ ਕਰ ਗਏ ਸਨ, ਅੱਜ ਉਨ੍ਹਾਂ ਦੀਆਂ ਅਸਥੀਆਂ ਪਰਿਵਾਰਕ ਮੈਂਬਰਾਂ ਤੇ ਸਾਕ ਸੰਬੰਧੀਆਂ ਵਲੋਂ ਜਲ ਪ੍ਰਵਾਹ ਕਰਨ ...

ਪੂਰੀ ਖ਼ਬਰ »

ਜ਼ਿਲ੍ਹੇ 'ਚ ਡੇਂਗੂ ਦੇ ਕੇਸਾਂ ਦਾ ਅੰਕੜਾ ਵਧ ਕੇ 373 'ਤੇ ਪੁੱਜਾ

ਰੂਪਨਗਰ , 22 ਅਕਤੂਬਰ (ਸਤਨਾਮ ਸਿੰਘ ਸੱਤੀ)-ਕੋਰੋਨਾਂ ਦੇ ਮਾਮਲਿਆਂ ਦੇ ਖ਼ੌਫ਼ ਨਾਲੋਂ ਰੂਪਨਗਰ ਜ਼ਿਲ੍ਹੇ 'ਚ ਡੇਂਗੂ ਤੇਜ਼ ਹੈ ਹਾਲਾਂਕਿ ਡੇਂਗੂ ਦਾ ਮਾਰੂ ਅਸਰ ਨਹੀਂ ਹੈ | ਅੱਜ ਨਵੇਂ ਕੇਸਾਂ ਨਾਲ ਜ਼ਿਲ੍ਹੇ 'ਚ ਡੇਂਗੂ ਦੇ ਮਰੀਜ਼ਾਂ ਦੀ ਗਿਣਤੀ 373 ਹੋ ਗਈ ਹੈ ਜਦ ਕਿ ਅੱਜ ...

ਪੂਰੀ ਖ਼ਬਰ »

ਹੈਰੋਇਨ ਸਮੇਤ ਇਕ ਕਾਬੂ

ਰੂਪਨਗਰ, 22 ਅਕਤੂਬਰ (ਸਤਨਾਮ ਸਿੰਘ ਸੱਤੀ)-ਥਾਣਾ ਸਿਟੀ ਰੂਪਨਗਰ ਨੇ ਮੁਖ਼ਬਰ ਖ਼ਾਸ ਦੀ ਇਤਲਾਹ ਅਨੁਸਾਰ ਇਕ ਵਿਅਕਤੀ ਨੂੰ 50 ਗ੍ਰਾਮ ਹੈਰੋਇਨ (ਨਸ਼ੀਲਾ ਪਦਾਰਥ) ਸਮੇਤ ਗਿ੍ਫ਼ਤਾਰ ਕੀਤਾ ਹੈ | ਥਾਣੇਦਾਰ ਕਿ੍ਸ਼ਨ ਲਾਲ ਅਨੁਸਾਰ ਪੁਰਾਣਾ ਬੱਸ ਅੱਡੇ 'ਚ ਇਕ ਕਾਰ ਨੰਬਰ ਸੀ. ...

ਪੂਰੀ ਖ਼ਬਰ »

ਮੋਰਿੰਡਾ ਦੇ ਵਾਰਡ ਨੰ. 15 'ਚ ਕੁਝ ਦਿਨ ਪਹਿਲਾਂ ਬਣੀ ਸੜਕ ਧਸੀ, ਟ੍ਰੈਫਿਕ ਹੋਈ ਜਾਮ

ਮੋਰਿੰਡਾ, 22 ਅਕਤੂਬਰ (ਕੰਗ)-ਮੋਰਿੰਡਾ ਦੇ ਵਾਰਡ ਨੰ. 15 'ਚ ਕੁੱਝ ਦਿਨ ਪਹਿਲਾਂ ਲੌਕ ਟਾਈਲਾਂ ਨਾਲ ਸੜਕ ਬਣਾਈ ਗਈ ਸੀ, ਪਰ ਇਕ ਟਿੱਪਰ ਲੰਘਣ ਵੇਲੇ ਸੜਕ ਧਸ ਗਈ | ਸੜਕ ਧਸਣ ਕਾਰਨ ਟਿੱਪਰ ਵਿਚਾਲੇ ਹੀ ਫਸ ਗਿਆ ਤੇ ਟ੍ਰੈਫਿਕ ਜਾਮ ਹੋ ਗਈ | ਇਸ ਸੰਬੰਧੀ ਡਾ. ਅਰਵਿੰਦਰ ਪ੍ਰੀਤ ਸਿੰਘ, ...

ਪੂਰੀ ਖ਼ਬਰ »

ਪਿੰਡਾਂ ਦੀ ਨੁਹਾਰ ਬਦਲਣ ਲਈ 3 ਜ਼ੋਨਾਂ ਦੇ ਪਿੰਡਾਂ ਲਈ 1.97 ਕਰੋੜ ਦੇ ਚੈੱਕ ਤਕਸੀਮ

ਭਰਤਗੜ੍ਹ, 22 ਅਕਤੂਬਰ (ਜਸਬੀਰ ਸਿੰਘ ਬਾਵਾ)-ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੰਵਰਪਾਲ ਸਿੰਘ ਨੇ ਕਿਹਾ ਕਿ ਰਾਜ ਸਰਕਾਰ ਵਲੋਂ ਪਿੰਡਾਂ ਦੀ ਨੁਹਾਰ ਬਦਲਣ ਲਈ ਹਰ ਪਿੰਡ ਨੂੰ ਗ੍ਰਾਟਾਂ ਦੇ ਤੋਹਫ਼ੇ ਦਿੱਤੇ ਜਾ ਰਹੇ ਹਨ, ਜਿਨ੍ਹਾਂ ਨਾਲ ਰਹਿੰਦੇ ਵਿਕਾਸ ਕਾਰਜ ਅਗਲੇ ਦੋ ਮਹੀਨਿਆਂ 'ਚ ਮੁਕੰਮਲ ਕਰਵਾਏ ਜਾਣਗੇ | ਉਹ ਅੱਜ ਬੜਾ ਪਿੰਡ (ਅੱਪਰ) 'ਚ ਉਕਤ ਜ਼ੋਨ ਦੀਆਂ ਪੰਚਾਇਤਾਂ ਨੂੰ ਚੈੱਕ ਵੰਡ ਸਮਾਗਮ ਦੌਰਾਨ ਭਰਵੇਂ ਜਨਤਕ ਇਕੱਠ ਨੂੰ ਸੰਬੋਧਨ ਕਰ ਰਹੇ ਸਨ | ਉਨ੍ਹਾਂ ਆਪਣੇ ਅਖ਼ਤਿਆਰੀ ਕੋਟੇ 'ਚੋਂ ਪੰਚਾਇਤ ਸੰਮਤੀ ਜ਼ੋਨ (ਬੜਾ ਪਿੰਡ) ਅਧੀਨ ਆਉਂਦੇ ਪਿੰਡਾਂ ਦੀ ਪੰਚਾਇਤਾਂ ਨੂੰ 78 ਲੱਖ ਰੁ:, ਸਰਸਾ ਨੰਗਲ ਜ਼ੋਨ ਦੇ ਪਿੰਡਾਂ ਦੀਆਂ ਪੰਚਾਇਤਾਂ ਨੂੰ 48 ਲੱਖ ਰੁ: ਤੇ ਭਰਤਗੜ੍ਹ ਜ਼ੋਨ ਦੇ ਪਿੰਡਾਂ ਦੀਆਂ ਪੰਚਾਇਤਾਂ ਨੂੰ 71 ਲੱਖ ਰੁ: ਦੇ ਚੈੱਕ ਤਕਸੀਮ ਕੀਤੇ | ਇਸੇ ਦੌਰਾਨ ਸਪੀਕਰ ਰਾਣਾ ਕੰਵਰਪਾਲ ਸਿੰਘ ਵਲੋਂ ਖਰੋਟਾ ਦੇ ਵਸਨੀਕਾਂ ਦੀ ਸਹੂਲਤ ਲਈ 42 ਲੱਖ 12 ਹਜ਼ਾਰ ਰੁ: ਦੀ ਲਾਗਤ ਨਾਲ ਬਣਨ ਵਾਲੀ ਸੜਕ ਦਾ ਨੀਂਹ-ਪੱਥਰ ਰੱਖਦਿਆਂ ਸਮੂਹ ਪੰਚਾਇਤਾਂ ਨੂੰ ਭਰੋਸਾ ਦਿਵਾਇਆ ਕਿ ਉਹ 12 ਕਰੋੜ ਰੁ: ਦੀ ਲਾਗਤ ਨਾਲ ਸਰਸਾ ਨੰਗਲ ਨੇੜੇ ਭਾਖੜਾ ਨਹਿਰ 'ਤੇ ਪੁਲ ਤੇ 2.5 ਕਰੋੜ ਰੁ: ਦੀ ਲਾਗਤ ਨਾਲ ਭਾਓਵਾਲ ਕੋਲ ਭਾਖੜਾ ਨਹਿਰ 'ਤੇ ਸਟੀਲ ਪੁਲ ਦੀ ਉਸਾਰੀ ਜਲਦ ਆਰੰਭ ਕਰਵਾਉਣਗੇ | ਇਸ ਮੌਕੇ ਐਸ. ਡੀ. ਐਮ. ਗੁਰਵਿੰਦਰ ਸਿੰਘ ਜੌਹਲ, ਉਪ ਪੁਲਿਸ ਕਪਤਾਨ ਰਮਿੰਦਰ ਸਿੰਘ ਕਾਹਲੋਂ, ਨਾਇਬ ਤਹਿਸੀਲਦਾਰ ਜਸਵੀਰ ਕੌਰ, ਬੀ. ਡੀ. ਪੀ. ਓ. ਇਸ਼ਾਨ ਚੌਧਰੀ, ਐਕਸੀਅਨ ਹਰਜੀਤ ਸਿੰਘ, ਐਕਸੀਅਨ ਹਰਿੰਦਰਜੀਤ ਸਿੰਘ ਭੰਗੂ, ਐਸ. ਡੀ. ਓ. ਪ੍ਰਭਾਤ ਸ਼ਰਮਾ, ਐੱਸ. ਐੱਚ. ਓ. ਸੰਨੀ ਖੰਨਾ, ਮੈਂਬਰ ਜ਼ਿਲ੍ਹਾ ਪ੍ਰੀਸ਼ਦ ਨਰਿੰਦਰ ਪੁਰੀ, ਮੈਂਬਰ ਸੰਮਤੀ ਅਜਮੇਰ ਸਿੰਘ ਫ਼ੌਜੀ, ਸੋਨੀਆ ਪੁਰੀ, ਤਰਸੇਮ ਸਿੰਘ, ਸਰਪੰਚ ਸੁਨੀਤਾ ਮੋਦਗਿੱਲ, ਸਰਪੰਚ ਪਰਮਜੀਤ ਕੌਰ ਝੱਜ, ਸਰਪੰਚ ਮੋਹਣ ਸਿੰਘ ਭੁੱਲਰ, ਸਰਪੰਚ ਪ੍ਰੇਮ ਸਿੰਘ, ਸਰਪੰਚ ਸੋਮਨਾਥ ਸ਼ਰਮਾ, ਸਰਪੰਚ ਰਣਜੀਤ ਕੌਰ ਭਾਓਵਾਲ, ਸਰਪੰਚ ਪਰਮਜੀਤ ਸਿੰਘ ਬੇਲੀ, ਸਰਪੰਚ ਪਰਮਜੀਤ ਕੌਰ ਛੋਟੀ ਝੱਖੀਆਂ, ਸਰਪੰਚ ਸ਼ਾਂਤੀ ਦੇਵੀ ਗਰਦਲੇ, ਸਰਪੰਚ ਬਲਵਿੰਦਰ ਕੌਰ ਮਾਜਰੀ, ਸਰਪੰਚ ਰਣਜੀਤ ਸਿੰਘ ਅਵਾਨਕੋਟ, ਸਰਪੰਚ ਹਰਭਜਨ ਸਿੰਘ ਕੋਟਬਾਲਾ, ਗੁਰਨਾਮ ਸਿੰਘ ਝੱਜ, ਪੰ: ਦਵਿੰਦਰ ਮੋਦਗਿੱਲ, ਡਾ. ਸ਼ਿਵ ਬਡਵਾਲ, ਗੁਰਮੇਲ ਸਿੰਘ ਕੋਟਬਾਲਾ, ਸਰਪੰਚ ਸੁਰਜੀਤ ਕੌਰ ਆਲੋਵਾਲ, ਸਰਪੰਚ ਸ਼ੀਨਾ ਮੰਗੂਵਾਲ, ਸਰਪੰਚ ਤੇਜਾ ਸਿੰਘ, ਧੰਨਾ ਸਿੰਘ ਬਾਠ, ਗੁਰਮੀਤ ਸਿੰਘ ਆਸਪੁਰ, ਸਰਪੰਚ ਸਵਰਨ ਸਿੰਘ ਰਣਜੀਤਪੁਰਾ, ਸਰਪੰਚ ਰਣਵੀਰ ਸਿੰਘ, ਸਰਪੰਚ ਜਸਵਿੰਦਰ ਸਿੰਘ ਢੇਲਾਬੜ, ਸਰਪੰਚ ਗੁਰਨਾਮ ਸਿੰਘ ਸੈਣੀ, ਸਰਪੰਚ ਸੁਖਦੀਪ ਸਿੰਘ ਭਰਤਗੜ੍ਹ ਆਦਿ ਹਾਜ਼ਰ ਸਨ |

ਖ਼ਬਰ ਸ਼ੇਅਰ ਕਰੋ

 

ਰੂਪਨਗਰ ਸ਼ਹਿਰ ਵਾਸੀਆਂ ਦੇ 333 ਲੱਖ ਦੇ ਪਾਣੀ ਤੇ ਸੀਵਰੇਜ ਦੇ ਬਿੱਲਾਂ ਦੇ ਬਕਾਏ ਹੋਏ ਮੁਆਫ-ਸੰਜੇ ਵਰਮਾ

ਰੂਪਨਗਰ, 22 ਅਕਤੂਬਰ (ਸਤਨਾਮ ਸਿੰਘ ਸੱਤੀ)-ਪੰਜਾਬ ਸਰਕਾਰ ਵਲੋਂ ਪਾਣੀ ਤੇ ਸੀਵਰੇਜ ਦੇ ਮੁਆਫ਼ ਕੀਤੇ ਬਕਾਏ ਤਹਿਤ ਰੂਪਨਗਰ ਵਾਸੀਆਂ ਦਾ 333 ਲੱਖ ਰੁਪਏ ਬਕਾਇਆ ਮੁਆਫ਼ ਕੀਤਾ ਗਿਆ ਹੈ | ਨਗਰ ਕੌਂਸਲ ਰੂਪਨਗਰ ਦੇ ਪ੍ਰਧਾਨ ਸੰਜੇ ਵਰਮਾ ਨੇ ਇਸ ਨੂੰ ਸਰਕਾਰ ਦਾ ਸ਼ਲਾਘਾਯੋਗ ...

ਪੂਰੀ ਖ਼ਬਰ »

ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਘਨੌਲੀ ਵਿਖੇ ਵਾਤਾਵਰਨ ਦਿਵਸ ਮਨਾਇਆ

ਘਨੌਲੀ, 22 ਅਕਤੂਬਰ (ਜਸਵੀਰ ਸਿੰਘ ਸੈਣੀ)-ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਘਨੌਲੀ ਵਿਖੇ ਵਾਤਾਵਰਨ ਦਿਵਸ ਮਨਾਇਆ ਗਿਆ | ਇਸ ਸੰਬੰਧੀ ਪਿ੍ੰਸੀਪਲ ਮੈਡਮ ਇੰਦੂ ਨੇ ਦੱਸਿਆ ਕਿ ਇਸ ਮੌਕੇ ਮੁੱਖ ਮਹਿਮਾਨ ਕੇਸਰਜਪਾਲਜ ਹੋਟਲ ਦੇ ਮਾਲਕ ਤੇ ਵਾਤਾਵਰਨ ਪ੍ਰੇਮੀ ...

ਪੂਰੀ ਖ਼ਬਰ »

ਨਿਰੰਤਰ ਦਿਹਾੜੀ ਦੀ ਮੰਗ ਨੂੰ ਲੈ ਕੇ ਮਜ਼ਦੂਰਾਂ ਵਲੋਂ ਰੋਸ ਪ੍ਰਦਰਸ਼ਨ

ਨੰਗਲ, 22 ਅਕਤੂਬਰ (ਗੁਰਪ੍ਰੀਤ ਸਿੰਘ ਗਰੇਵਾਲ)-ਭਾਖੜਾ ਬਿਆਸ ਪ੍ਰਬੰਧ ਬੋਰਡ 'ਚ ਕੰਮ ਕਰਦੇ ਅਸਥਾਈ ਮਜ਼ਦੂਰਾਂ ਨੇ ਨੰਗਲ-ਭਾਖੜਾ ਮਾਰਗ 'ਤੇ ਰੋਸ ਪ੍ਰਦਰਸ਼ਨ ਕੀਤਾ | ਇਹ ਮਜ਼ਦੂਰ ਨਿਰੰਤਰ ਦਿਹਾੜੀ ਦੀ ਮੰਗ ਕਰ ਰਹੇ ਹਨ | ਮਜ਼ਦੂਰ ਆਗੂ ਸੰਨੀ ਨੇ ਦੱਸਿਆ ਕਿ ਇਕ ਪਾਸੇ ਸ਼ਹੀਦ ...

ਪੂਰੀ ਖ਼ਬਰ »

ਫਾਰਮੇਸੀ ਕਾਲਜ ਬੇਲਾ ਦੇ ਡਾਇਰੈਕਟਰ ਡਾ. ਸੈਲੇਸ਼ ਸ਼ਰਮਾ ਰਾਸ਼ਟਰੀ ਪੁਰਸਕਾਰ ਨਾਲ ਸਨਮਾਨਿਤ

ਬੇਲਾ, 22 ਅਕਤੂਬਰ (ਮਨਜੀਤ ਸਿੰਘ ਸੈਣੀ)-ਅਮਰ ਸ਼ਹੀਦ ਬਾਬਾ ਅਜੀਤ ਸਿੰਘ ਜੁਝਾਰ ਸਿੰਘ ਮੈਮੋਰੀਅਲ ਕਾਲਜ ਆਫ਼ ਫਾਰਮੇਸੀ ਬੇਲਾ ਦੇ ਡਾਇਰੈਕਟਰ ਡਾ. ਸੈਲੇਸ਼ ਸ਼ਰਮਾ ਨੂੰ ਰਾਸ਼ਟਰੀ ਕਾਨਫ਼ਰੰਸ 'ਫਾਰਮਾ ਸਮਿਟ 2021' 'ਚ ਡਾਇਨਾਮਿਕ ਪਿ੍ੰਸੀਪਲ ਦੇ ਪੁਰਸਕਾਰ ਨਾਲ ਸਨਮਾਨਿਤ ...

ਪੂਰੀ ਖ਼ਬਰ »

ਗੁਰਪ੍ਰੀਤ ਕੌਰ ਸਰਪੰਚ ਬਿੰਦਰਖ ਨੂੰ ਸ਼ਰਧਾ ਦੇ ਫੁੱਲ ਭੇਟ

ਪੁਰਖਾਲੀ , 22 ਅਕਤੂਬਰ (ਅੰਮਿ੍ਤਪਾਲ ਸਿੰਘ ਬੰਟੀ)-ਇੱਥੋਂ ਨੇੜਲੇ ਪਿੰਡ ਬਿੰਦਰਖ ਦੇ ਸਰਪੰਚ ਬੀਬੀ ਗੁਰਪ੍ਰੀਤ ਕੌਰ ਜੋ ਕਿ ਬੀਤੇ ਦਿਨੀਂ ਅਕਾਲ ਚਲਾਣਾ ਕਰ ਗਏ ਸਨ, ਨੂੰ ਗੁਰਦੁਆਰਾ ਧੰਨ ਧੰਨ ਬਾਬਾ ਅਮਰਨਾਥ ਜੀ ਬਿੰਦਰਖ 'ਚ ਵੱਖ-ਵੱਖ ਸ਼ਖ਼ਸੀਅਤਾਂ ਵਲੋਂ ਸ਼ਰਧਾ ਦੇ ...

ਪੂਰੀ ਖ਼ਬਰ »

ਨਗਰ ਕੌਂਸਲ ਤੇ ਸਿਹਤ ਵਿਭਾਗ ਦੀ ਟੀਮ ਵਲੋਂ ਘਰ-ਘਰ ਜਾ ਕੇ ਡੇਂਗੂ ਦੇ ਲਾਰਵੇ ਦੀ ਪੜਤਾਲ

ਨੰਗਲ 22 ਅਕਤੂਬਰ (ਪ੍ਰੀਤਮ ਸਿੰਘ ਬਰਾਰੀ)-ਨਗਰ ਕੌਂਸਲ ਨੰਗਲ ਤੇ ਸਿਹਤ ਵਿਭਾਗ ਪੀ. ਐੱਚ. ਸੀ. ਕੀਰਤਪੁਰ ਸਾਹਿਬ ਦੀ ਟੀਮ ਨੇ ਮਿਲ ਕੇ ਰਾਜ ਨਗਰ ਨੰਗਲ ਵਾਰਡ ਨੰ:10 'ਚ ਘਰ-ਘਰ ਜਾ ਕੇ ਡੇਂਗੂ ਬਾਰੇ ਜਾਗਰੂਕ ਕੀਤਾ | ਇਸ ਮੌਕੇ ਲਾਪ੍ਰਵਾਹੀ ਕਰਨ ਵਾਲੇ ਘਰਾਂ ਦੇ ਚਲਾਨ ਕੱਟੇ ਗਏ | ...

ਪੂਰੀ ਖ਼ਬਰ »

ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਨਾਲ ਮਨਾਇਆ

ਰੂਪਨਗਰ, 22 ਅਕਤੂਬਰ (ਸਤਨਾਮ ਸਿੰਘ ਸੱਤੀ)-ਗੁਰਦੁਆਰਾ ਸ੍ਰੀ ਕਲਗ਼ੀਧਰ (ਟਿੱਬੀ ਸਾਹਿਬ) ਵਿਖੇ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਨਾਲ ਮਨਾਇਆ ਗਿਆ | ਜਿਸ 'ਚ ਆਸਾ ਦੀ ਵਾਰ ਤੋਂ ਬਾਅਦ ਭਾਈ ਸਾਹਿਬ ਭਾਈ ਰਣਬੀਰ ਸਿੰਘ ਨੇ ਕੀਰਤਨ ਰਾਹੀ ਸੰਗਤਾਂ ਨੂੰ ...

ਪੂਰੀ ਖ਼ਬਰ »

ਭਾਖੜਾ ਡੈਮ ਦੇ ਨਿਰਮਾਣ ਮੌਕੇ ਸ਼ਹੀਦ ਹੋਏ 300 ਮਜ਼ਦੂਰਾਂ ਨੂੰ ਸ਼ਰਧਾਂਜਲੀਆਂ ਭੇਟ

ਨੰਗਲ, 22 ਅਕਤੂਬਰ (ਗੁਰਪ੍ਰੀਤ ਸਿੰਘ ਗਰੇਵਾਲ)-ਭਾਖੜਾ ਬਿਆਸ ਪ੍ਰਬੰਧ ਬੋਰਡ ਦੇ ਚੇਅਰਮੈਨ ਸੰਜੇ ਸ੍ਰੀਵਾਸਤਵਾ ਨੇ ਭਾਖੜਾ ਡੈਮ ਸਥਿਤ ਸ਼ਹੀਦ ਸਮਾਰਕ 'ਤੇ ਜਾ ਕੇ ਉਨ੍ਹਾਂ 300 ਮਜ਼ਦੂਰਾਂ ਨੂੰ ਸ਼ਰਧਾਂਜਲੀ ਦਿੱਤੀ ਜਿਹੜੇ ਭਾਖੜਾ ਡੈਮ ਦੇ ਨਿਰਮਾਣ ਸਮੇਂ (1948-1963) ਜੋਖ਼ਮ ...

ਪੂਰੀ ਖ਼ਬਰ »

ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਨਾਲ ਮਨਾਇਆ

ਮੋਰਿੰਡਾ, 22 ਅਕਤੂਬਰ (ਕੰਗ)-ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ ਇਲਾਕੇ ਦੇ ਗੁਰਦੁਆਰਿਆਂ 'ਚ ਸ਼ਰਧਾ ਨਾਲ ਮਨਾਇਆ ਗਿਆ | ਗੁਰਦੁਆਰਾ ਕੋਤਵਾਲੀ ਸਾਹਿਬ ਮੋਰਿੰਡਾ ਵਿਖੇ ਸਵੇਰੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ | ਸਵੇਰੇ 10 ਵਜੇ ਤੋਂ ਲੈ ਕੇ 11 ਵਜੇ ਤੱਕ ...

ਪੂਰੀ ਖ਼ਬਰ »

ਸੀਟੂ ਅਤੇ ਸਵਰਾਜ ਮਾਜ਼ਦਾ ਵਰਕਰ ਯੂਨੀਅਨ ਵਲੋਂ ਰੈਲੀ

ਰੂਪਨਗਰ, 22 ਅਕਤੂਬਰ (ਸਤਨਾਮ ਸਿੰਘ ਸੱਤੀ)-ਸੀਟੂ ਦੇ ਸੱਦੇ 'ਤੇ ਮੋਦੀ ਸਰਕਾਰ ਵਲੋਂ ਦੇਸ਼ ਦੇ ਸਰਕਾਰੀ ਅਦਾਰਿਆਂ ਨੂੰ ਆਪਣੇ ਚਹੇਤੇ ਦੇਸ਼ੀ ਵਿਦੇਸ਼ੀ ਕਾਰਪੋਰੇਟ ਘਰਾਣਿਆਂ ਨੂੰ ਕੌਡੀਆਂ ਦੇ ਭਾਅ ਲੁਟਾਉਣ ਖ਼ਿਲਾਫ਼ ਸਵਰਾਜ ਮਾਜਦਾ ਕੰਟ੍ਰੈੱਕਟ ਡਰਾਈਵਰ ਵਰਕਰ ...

ਪੂਰੀ ਖ਼ਬਰ »

ਸਪੀਕਰ ਨੇ ਰੱਖਿਆ ਮਹੈਣ ਤੋਂ ਦਸਗਰਾਈ ਲਿੰਕ ਸੜਕ ਦਾ ਨੀਂਹ-ਪੱਥਰ

ਢੇਰ, 22 ਅਕਤੂਬਰ (ਸ਼ਿਵ ਕੁਮਾਰ ਕਾਲੀਆ)-ਵਿਧਾਨ ਸਭਾ ਸਪੀਕਰ ਪੰਜਾਬ ਰਾਣਾ ਕੇ. ਪੀ. ਸਿੰਘ ਵਲੋਂ ਪਿੰਡ ਮਹੈਣ ਵਿਖੇ ਮਹੈਣ ਤੋਂ ਦਸਗਰਾਈ ਤੱਕ ਬਣਾਈ ਜਾ ਰਹੀ ਲਿੰਕ ਸੜਕ ਦਾ ਨੀਂਹ ਪੱਥਰ ਰੱਖਿਆ ਗਿਆ | ਉਨ੍ਹਾਂ ਕਿਹਾ ਕਿ ਕਰੋੜਾਂ ਰੁਪਏ ਦੀ ਲਾਗਤ ਨਾਲ ਹਲਕੇ 'ਚ ਨਵੀਆਂ ਸੜਕਾਂ ...

ਪੂਰੀ ਖ਼ਬਰ »

ਸਪੀਕਰ ਨੇ ਡਾਢੀ, ਸਮਲਾਹ, ਮੱਸੇਵਾਲ ਬਲਾਕਾਂ ਅਧੀਨ ਪਿੰਡਾਂ ਨੂੰ ਵਿਕਾਸ ਕਾਰਜਾਂ ਲਈ ਵੰਡੀਆਂ ਗਰਾਂਟਾਂ

ਕੀਰਤਪੁਰ ਸਾਹਿਬ, 22 ਅਕਤੂਬਰ (ਬੀਰ ਅੰਮਿ੍ਤਪਾਲ ਸਿੰਘ ਸੰਨੀ)-ਪੰਜਾਬ ਵਿਧਾਨ ਸਭਾ ਸਪੀਕਰ ਰਾਣਾ ਕੇ. ਪੀ. ਸਿੰਘ ਨੇ ਕਿਹਾ ਕਿ ਚੰਗਰ 'ਚ ਸਿੰਚਾਈ ਲਈ ਪਾਣੀ ਪਹੁੰਚਾਉਣ ਦੀ 75 ਕਰੋੜ ਰੁਪਏ ਦੀ ਯੋਜਨਾ ਦੇ ਪਹਿਲੇ ਪੜਾਅ 9.52 ਕਰੋੜ (ਮੋਹੀਵਾਲ) ਦਾ ਕੰਮ ਲਗਪਗ ਮੁਕੰਮਲ ਹੋ ਗਿਆ ਹੈ, ...

ਪੂਰੀ ਖ਼ਬਰ »

9 ਦਿਨ ਪਹਿਲਾਂ ਵਿਆਹੀ ਨਵੀਂ ਨਵੇਲੀ ਦੁਲਹਨ ਗਹਿਣੇ ਤੇ ਨਕਦੀ ਲੈ ਕੇ ਫ਼ਰਾਰ

ਸੰਤੋਖਗੜ੍ਹ, 22 ਅਕਤੂਬਰ (ਮਲਕੀਅਤ ਸਿੰਘ)-ਪਰਿਵਾਰਕ ਮੈਂਬਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਊਨਾ ਜ਼ਿਲ੍ਹੇ ਦੇ ਨਜ਼ਦੀਕੀ ਪਿੰਡ ਬੈਹੜ ਜਸਵਾਂ, ਉਪ ਮੰਡਲ ਅੰਬ ਹਿ. ਪ੍ਰ. ਦੀ ਬੀਤੇ 8 ਅਕਤੂਬਰ 2021 ਨੂੰ ਵਿਆਹੀ ਆਈ ਨਵੇਂ ਨਵੇਲੀ 24 ਸਾਲਾਂ ਦੀ ਮੁਟਿਆਰ ਸਹੁਰੇ ਘਰੋ ਤਕਰੀਬਨ 4 ...

ਪੂਰੀ ਖ਼ਬਰ »

ਇੰਨਰਵੀਲ੍ਹ ਕਲੱਬ ਨੇ ਬਜ਼ੁਰਗਾਂ ਦੇ 'ਆਪਣਾ ਘਰ' 'ਚ ਬਜ਼ੁਰਗਾਂ ਦੇ ਦੰਦਾਂ ਦੀ ਕਰਵਾਈ ਜਾਂਚ

ਰੂਪਨਗਰ, 22 ਅਕਤੂਬਰ (ਸਤਨਾਮ ਸਿੰਘ ਸੱਤੀ)-ਇੰਨਰਵੀਲ੍ਹ ਕਲੱਬ ਰੂਪਨਗਰ ਵਲੋਂ ਬਜ਼ੁਰਗਾਂ ਦੇ 'ਆਪਣਾ ਘਰ' ਹਵੇਲੀ ਕਲਾਂ ਵਿਖੇ ਸਿਹਤ ਸੰਭਾਲ ਪ੍ਰੋਗਰਾਮ ਤਹਿਤ ਬਜ਼ੁਰਗਾਂ ਦੇ ਦੰਦਾਂ ਦਾ ਮੁਫ਼ਤ ਚੈੱਕਅਪ ਕੀਤਾ ਗਿਆ | ਇਸ ਮੌਕੇ ਦੀਪ ਡੈਂਟਲ ਹਸਪਤਾਲ ਰੂਪਨਗਰ ਤੋਂ ਦੰਦਾਂ ...

ਪੂਰੀ ਖ਼ਬਰ »

ਖ਼ਾਲਸਾ ਕਾਲਜ ਦੇ ਐਨ. ਐਸ. ਐਸ. ਵਲੰਟੀਅਰ ਵਰੁਣ ਸ਼ਰਮਾ ਦੀ ਜੈਪੁਰ ਦੇ 'ਪ੍ਰੀ-ਆਰ ਡੀ ਕੈਂਪ' ਲਈ ਚੋਣ

ਸ੍ਰੀ ਅਨੰਦਪੁਰ ਸਾਹਿਬ, 22 ਅਕਤੂਬਰ (ਕਰਨੈਲ ਸਿੰਘ)-ਸਥਾਨਕ ਸ੍ਰੀ ਗੁਰੂ ਤੇਗ਼ ਬਹਾਦਰ ਖ਼ਾਲਸਾ ਕਾਲਜ ਦਾ ਵਿਦਿਆਰਥੀ ਵਰੁਣ ਸ਼ਰਮਾ ਜੈਪੁਰ ਵਿਖੇ ਲੱਗਣ ਵਾਲੇ ਪ੍ਰੀ-ਆਰ ਡੀ ਕੈਂਪ ਲਈ ਚੁਣਿਆ ਗਿਆ, ਜੋ ਕਿ ਕਾਲਜ ਲਈ ਬਹੁਤ ਵੱਡੇ ਮਾਣ ਦੀ ਗੱਲ ਹੈ | ਕੈਂਪ 'ਗਣਤੰਤਰਤਾ ਦਿਵਸ' ...

ਪੂਰੀ ਖ਼ਬਰ »

ਲਖੀਮਪੁਰ ਖੀਰੀ ਵਿਖੇ ਸ਼ਹੀਦ ਕਿਸਾਨਾਂ ਦੀਆਂ ਅਸਥੀਆਂ ਘਨੌਲੀ ਪਹੁੰਚਣ 'ਤੇ ਦਿੱਤੀ ਸ਼ਰਧਾਂਜਲੀ

ਘਨੌਲੀ, 22 ਅਕਤੂਬਰ (ਜਸਵੀਰ ਸਿੰਘ ਸੈਣੀ)-ਬੀਤੇ ਦਿਨੀਂ ਲਖੀਮਪੁਰ ਖੀਰੀ ਵਿਖੇ ਘਟਨਾ ਦੌਰਾਨ ਸ਼ਹੀਦ ਹੋਏ ਕਿਸਾਨਾਂ ਤੇ ਪੱਤਰਕਾਰ ਦੀਆਂ ਅਸਥੀਆਂ ਦੀ ਯਾਤਰਾ ਜੋ ਕਿ ਯੂ. ਪੀ. ਤੋਂ ਗੁਰਦੁਆਰਾ ਪਤਾਲਪੁਰੀ ਸਾਹਿਬ ਕੀਰਤਪੁਰ ਸਾਹਿਬ ਤੱਕ ਕਿਸਾਨ ਮਜ਼ਦੂਰ ਏਕਤਾ ...

ਪੂਰੀ ਖ਼ਬਰ »

ਦਫ਼ਤਰੀ ਕਾਮਿਆਂ ਵਲੋਂ ਜ਼ਿਲ੍ਹਾ ਖ਼ਜ਼ਾਨਾ ਦਫ਼ਤਰ ਮੂਹਰੇ ਪ੍ਰਦਰਸ਼ਨ

ਰੂਪਨਗਰ, 22 ਅਕਤੂਬਰ (ਸਤਨਾਮ ਸਿੰਘ ਸੱਤੀ)-ਦਫ਼ਤਰੀ ਕਾਮਿਆਂ ਵਲੋਂ ਅੱਜ ਕਲਮ ਛੋੜ ਹੜਤਾਲ ਦੌਰਾਨ ਜ਼ਿਲ੍ਹਾ ਖ਼ਜ਼ਾਨਾ ਦਫ਼ਤਰ ਵਿਖੇ ਇਕੱਠ ਕੀਤਾ ਗਿਆ | 8 ਅਕਤੂਬਰ ਤੋਂ ਲਗਾਤਾਰ ਹੜਤਾਲ 'ਤੇ ਬੈਠੇ ਕਰਮਚਾਰੀਆਂ ਨੇ ਸੰਪੂਰਨ ਕੰਮ ਬੰਦ ਕਰ ਕੇ ਸਰਕਾਰ ਦੇ ਖ਼ਿਲਾਫ਼ ਜੰਮ ਕੇ ...

ਪੂਰੀ ਖ਼ਬਰ »

ਸੰਸਥਾ ਪਹਿਲਾਂ ਇਨਸਾਨੀਅਤ ਵਲੋਂ ਏਕਨੂਰ ਚੈਰੀਟੇਬਲ ਸੁਸਾਇਟੀ ਪ੍ਰਧਾਨ ਦਾ ਸਨਮਾਨ

ਰੂਪਨਗਰ, 22 ਅਕਤੂਬਰ (ਸਤਨਾਮ ਸਿੰਘ ਸੱਤੀ)-ਦੇਸ਼ ਦੇ 100 ਕਰੋੜ ਲੋਕਾਂ ਨੂੰ ਕੋਵਿਡ ਵੈਕਸੀਨੇਸ਼ਨ ਲੱਗਣ 'ਤੇ ਉਨ੍ਹਾਂ ਲੋਕਾਂ ਨੂੰ ਸਨਮਾਨਿਤ ਕੀਤਾ ਗਿਆ ਜਿਨ੍ਹਾਂ ਨੇ ਇਸ ਟੀਕਾਕਰਨ ਮੁਹਿੰਮ 'ਚ ਆਪਣੀਆਂ ਸੇਵਾਵਾਂ ਦਿੱਤੀਆਂ ਹਨ | ਜਿਨ੍ਹਾਂ 'ਚ ਰੋਪੜ ਦੀ ਇਕ ਸੰਸਥਾ ਏਕਨੂਰ ...

ਪੂਰੀ ਖ਼ਬਰ »

'ਆਪ' ਆਗੂ ਚੱਢਾ ਵਲੋਂ ਅਨਾਜ ਮੰਡੀ ਤਖ਼ਤਗੜ੍ਹ ਦਾ ਦੌਰਾ

ਨੂਰਪੁਰ ਬੇਦੀ, 22 ਅਕਤੂਬਰ (ਰਾਜੇਸ਼ ਚੌਧਰੀ ਤਖ਼ਤਗੜ੍ਹ)-ਆਮ ਆਦਮੀ ਪਾਰਟੀ ਦੇ ਬੁਲਾਰੇ ਵਕੀਲ ਦਿਨੇਸ਼ ਚੱਢਾ ਨੇ ਅਨਾਜ ਮੰਡੀ ਤਖ਼ਤਗੜ੍ਹ ਦਾ ਦੌਰਾ ਕੀਤਾ | ਇਸ ਦੌਰਾਨ ਉਨ੍ਹਾਂ ਕਿਸਾਨਾਂ ਤੇ ਆੜ੍ਹਤੀਆਂ ਨਾਲ ਮੰਡੀ 'ਚ ਆ ਰਹੀਆਂ ਮੁਸ਼ਕਿਲਾਂ ਸੰਬੰਧੀ ਵਿਚਾਰ ਵਟਾਂਦਰਾ ...

ਪੂਰੀ ਖ਼ਬਰ »

ਸਵ: ਦਿਆਲ ਸਿੰਘ ਦੇ ਅਕਾਲ ਚਲਾਣੇ 'ਤੇ ਡਾ: ਚੀਮਾ ਵਲੋਂ ਦੁੱਖ ਪ੍ਰਗਟ

ਰੂਪਨਗਰ, 22 ਅਕਤੂਬਰ (ਸਤਨਾਮ ਸਿੰਘ ਸੱਤੀ)-ਰੋਪੜ ਹਲਕੇ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਸਾਬਕਾ ਸਿੱਖਿਆ ਮੰਤਰੀ ਡਾ. ਦਲਜੀਤ ਸਿੰਘ ਚੀਮਾ ਵਲੋਂ ਪਿਛਲੇ ਦਿਨੀਂ ਸਵਰਗਵਾਸ ਹੋਏ ਕਰਨਲ ਦਿਆਲ ਸਿੰਘ ਦੀ ਮੌਤ 'ਤੇ ਦੁੱਖ ਦਾ ਪ੍ਰਗਟਾਵਾ ਕੀਤਾ | ਡਾ. ਚੀਮਾ ਸਥਾਨਕ ...

ਪੂਰੀ ਖ਼ਬਰ »

ਗੰਨੇ ਦੇ ਪਿੜਾਈ ਸੀਜ਼ਨ 2021-22 ਨੂੰ ਲੈ ਕੇ ਮਿੱਲ ਵਿਖੇ ਬੁਆਇਲਰ ਪੂਜਾ ਕਰਵਾਈ

ਮੋਰਿੰਡਾ, 22 ਅਕਤੂਬਰ (ਪਿ੍ਤਪਾਲ ਸਿੰਘ) ਸ਼ੂਗਰ ਮਿੱਲ ਮੋਰਿੰਡਾ ਵਲੋਂ ਗੰਨੇ ਦੇ ਪਿੜਾਈ ਸੀਜ਼ਨ 2021-22 ਨਵੰਬਰ ਮਹੀਨੇ 'ਚ ਚਲਾਉਣ ਲਈ ਬੁਆਇਲਰ ਪੂਜਾ ਕੀਤਾ ਗਈ | ਇਸ ਸੰਬੰਧੀ ਸ਼ੂਗਰ ਮਿੱਲ ਮੋਰਿੰਡਾ ਦੇ ਸੁਪਰਡੈਂਟ ਦਵਿੰਦਰ ਸਿੰਘ ਨੇ ਦੱਸਿਆ ਕਿ ਇਸ ਮੌਕੇ ਜਰਨਲ ਮੈਨੇਜਰ ...

ਪੂਰੀ ਖ਼ਬਰ »

ਚੰਨੀ ਦੇ ਮੁੱਖ ਮੰਤਰੀ ਬਣਨ ਤੋਂ ਬਾਅਦ ਸ੍ਰੀ ਅਨੰਦਪੁਰ ਸਾਹਿਬ ਲਈ ਸ਼ੁਰੂ ਹੋਈ ਸਰਕਾਰੀ ਬੱਸ ਸੇਵਾ

ਸ੍ਰੀ ਚਮਕੌਰ ਸਾਹਿਬ, 22 ਅਕਤੂਬਰ (ਜਗਮੋਹਣ ਸਿੰਘ ਨਾਰੰਗ)-ਪਿਛਲੇ ਕਈ ਵਰਿ੍ਹਆਂ ਤੋਂ ਸ੍ਰੀ ਚਮਕੌਰ ਸਾਹਿਬ ਤੇ ਸ੍ਰੀ ਅਨੰਦਪੁਰ ਸਾਹਿਬ ਲਈ ਚੱਲਦੀ ਸਰਕਾਰੀ ਬੱਸ ਬੰਦ ਸੀ ਜੋ ਕਿ ਸ: ਚਰਨਜੀਤ ਸਿੰਘ ਚੰਨੀ ਦੇ ਮੁੱਖ ਮੰਤਰੀ ਬਣਨ ਤੋਂ ਪੰਜਾਬ ਰੋਡਵੇਜ਼ ਰੂਪਨਗਰ ਵਲੋਂ ਇਹ ...

ਪੂਰੀ ਖ਼ਬਰ »

ਲਖੀਮਪੁਰ ਖੀਰੀ ਦੇ ਸ਼ਹੀਦ ਕਿਸਾਨਾਂ ਦੀਆਂ ਅਸਥੀਆਂ ਜਲ ਪ੍ਰਵਾਹ

ਕੀਰਤਪੁਰ ਸਾਹਿਬ/ਬੁੰਗਾ ਸਾਹਿਬ, 22 ਅਕਤੂਬਰ (ਬੀਰਅੰਮਿ੍ਤਪਾਲ ਸਿੰਘ ਸੰਨੀ, ਸੁਖਚੈਨ ਸਿੰਘ ਰਾਣਾ)-ਬੀਤੀ 3 ਸਤੰਬਰ ਨੂੰ ਲਖੀਮਪੁਰ ਖੀਰੀ (ਉੱਤਰ ਪ੍ਰਦੇਸ਼) ਵਿਖੇ ਵਾਪਰੇ ਦਰਦਨਾਕ ਹਾਦਸੇ 'ਚ ਸ਼ਹੀਦ ਹੋਣ ਵਾਲੇ 4 ਕਿਸਾਨਾਂ ਸਮੇਤ ਇਕ ਪੱਤਰਕਾਰ ਦੀਆਂ ਅਸਥੀਆਂ ਸਥਾਨਕ ...

ਪੂਰੀ ਖ਼ਬਰ »

ਸ਼ੋ੍ਰਮਣੀ ਅਕਾਲੀ ਦਲ (ਸੰਯੁਕਤ) ਹਲਕਾ ਸ੍ਰੀ ਚਮਕੌਰ ਸਾਹਿਬ ਦੀ ਮੀਟਿੰਗ

ਸ੍ਰੀ ਚਮਕੌਰ ਸਾਹਿਬ, 22 ਅਕਤੂਬਰ (ਜਗਮੋਹਣ ਸਿੰਘ ਨਾਰੰਗ)-ਸਥਾਨਕ ਗੁਰਦੁਆਰਾ ਸ਼ੋ੍ਰਮਣੀ ਸ਼ਹੀਦ ਬਾਬਾ ਸੰਗਤ ਸਿੰਘ ਵਿਖੇ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਵਿਧਾਨ ਸਭਾ ਹਲਕਾ ਸ੍ਰੀ ਚਮਕੌਰ ਸਾਹਿਬ ਮੀਟਿੰਗ ਜਥੇਦਾਰ ਹਰਵੇਲ ਸਿੰਘ ਮਾਧੋਪੁਰ ਕੌਮੀ ਸੀਨੀਅਰ ਮੀਤ ...

ਪੂਰੀ ਖ਼ਬਰ »

ਅਕਾਲੀ-ਬਸਪਾ ਆਗੂਆਂ ਤੇ ਵਰਕਰਾਂ ਵਲੋਂ ਡਾ. ਚੀਮਾ ਦੇ ਹੱਕ 'ਚ ਪਿੰਡਾਂ ਵਿਚ ਮੀਟਿੰਗਾਂ

ਨੂਰਪੁਰ ਬੇਦੀ, 22 ਅਕਤੂਬਰ (ਵਿੰਦਰ ਪਾਲ ਝਾਂਡੀਆ)-ਵਿਧਾਨ ਸਭਾ ਹਲਕਾ ਰੂਪਨਗਰ ਤੋਂ ਸ਼ੋ੍ਰਮਣੀ ਅਕਾਲੀ ਦਲ (ਬ) ਤੇ ਬਹੁਜਨ ਸਮਾਜ ਪਾਰਟੀ ਵਲੋਂ ਆਗਾਮੀ ਵਿਧਾਨ ਸਭਾ ਚੋਣਾਂ ਲਈ ਐਲਾਨੇ ਗਏ ਸਾਂਝੇ ਉਮੀਦਵਾਰ ਤੇ ਸਾਬਕਾ ਸਿੱਖਿਆ ਮੰਤਰੀ ਡਾਕਟਰ ਦਲਜੀਤ ਸਿੰਘ ਚੀਮਾ ਦੇ ਹੱਕ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX