ਤਾਜਾ ਖ਼ਬਰਾਂ


ਅਮਰੀਕਾ : ਨਿਊਯਾਰਕ ਦੇ ਬਫੇਲੋ ਵਿਚ 3.8 ਤੀਬਰਤਾ ਦੇ ਭੁਚਾਲ ਦੇ ਝਟਕੇ ਮਹਿਸੂਸ ਕੀਤੇ ਗਏ
. . .  1 day ago
ਵਿਜੀਲੈਂਸ ਵਲੋਂ ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਮਾਮਲੇ 'ਚ ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਗ੍ਰਿਫ਼ਤਾਰ
. . .  1 day ago
ਚੰਡੀਗੜ੍ਹ, 6 ਫਰਵਰੀ-ਪੰਜਾਬ ਵਿਜੀਲੈਂਸ ਬਿਊਰੋ ਵਲੋਂ ਸੂਬੇ ਵਿਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਨੂੰ ਆਮਦਨ ਦੇ ਜਾਣੂ ਸਰੋਤਾਂ ਤੋਂ ਵੱਧ ਜਾਇਦਾਦ ਬਣਾਉਣ ਦੇ ਦੋਸ਼ ਵਿਚ ਗ੍ਰਿਫ਼ਤਾਰ ਕਰ ਲਿਆ।
ਇੰਸਪੈਕਟਰ ਕੁਲਵੰਤ ਸਿੰਘ ਸੀ.ਆਈ.ਏ. ਸਟਾਫ਼ ਦੇ ਇੰਚਾਰਜ ਨਿਯੁਕਤ
. . .  1 day ago
ਲੁਧਿਆਣਾ , 6 ਫ਼ਰਵਰੀ (ਪਰਮਿੰਦਰ ਸਿੰਘ ਆਹੂਜਾ) - ਪੁਲਿਸ ਕਮਿਸ਼ਨਰ ਮਨਦੀਪ ਸਿੰਘ ਸਿੱਧੂ ਵਲੋਂ ਅੱਜ ਰਾਤ ਇਕ ਹੁਕਮ ਜਾਰੀ ਕਰਕੇ ਇੰਸਪੈਕਟਰ ਕੁਲਵੰਤ ਸਿੰਘ ਨੂੰ ਸੀ.ਆਈ.ਏ. ਸਟਾਫ਼ ਦੇ ...
ਕੈਨੇਡੀਅਨ ਵਿਦੇਸ਼ ਮੰਤਰੀ ਮੇਲਾਨੀਆ ਜੋਲੀ ਨੇ ਦਿੱਲੀ ਦੇ ਹੈਦਰਾਬਾਦ ਹਾਊਸ ਵਿਖੇ ਵਿਦੇਸ਼ ਮੰਤਰੀ ਡਾ.ਐਸ.ਜੈਸ਼ੰਕਰ ਨਾਲ ਕੀਤੀ ਮੁਲਾਕਾਤ
. . .  1 day ago
ਡੇਰਾ ਸਿਰਸਾ ਮੁਖੀ ਦੀ ਪੈਰੋਲ ਰੱਦ ਕਰਨ ਵਾਲੀ ਪਟੀਸ਼ਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਲਈ ਵਾਪਸ
. . .  1 day ago
ਚੰਡੀਗੜ੍ਹ, 6 ਫਰਵਰੀ- ਡੇਰਾ ਸਿਰਸਾ ਮੁਖੀ ਰਾਮ ਰਹੀਮ ਦੀ ਪੈਰੋਲ ਰੱਦ ਕਰਨ ਵਾਲੀ ਪਟੀਸ਼ਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਪੰਜਾਬ-ਹਰਿਆਣਾ ਹਾਈ ਕੋਰਟ ਵਿਚ ਵਾਪਸ ਲੈ ਲਈ ਗਈ ਹੈ। ਸ਼੍ਰੋਮਣੀ ਕਮੇਟੀ ਦੀ ਪਟੀਸ਼ਨ 'ਤੇ ਹਾਈਕੋਰਟ ...
ਬਜਟ ਵਿਚ ਪੰਜਾਬ ਨੂੰ ਵੀ ਬਾਕੀ ਸੂਬਿਆ ਦੀ ਤਰ੍ਹਾਂ ਬਣਦਾ ਹੱਕ ਦਿੱਤਾ ਗਿਆ- ਭਾਜਪਾ ਆਗੂ ਸਇਯਦ ਜਫ਼ਰ
. . .  1 day ago
ਅੰਮ੍ਰਿਤਸਰ, 6 ਫਰਵਰੀ (ਹਰਮਿੰਦਰ ਸਿੰਘ)- ਕੇਂਦਰ ਸਰਕਾਰ ਦੀ ਸੋਚ ਦੇਸ਼ ਦੀ ਅਰਥਿਕਤਾ ਦੀ ਮਜ਼ਬੂਤੀ ਹੈ। ਕੇਂਦਰ ਸਰਕਾਰ ਦੇ ਬਜਟ ਵਿਚ ਹਰ ਵਰਗ ਨੂੰ ਧਿਆਨ ’ਚ ਰੱਖਿਆ ਗਿਆ ਹੈ । ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਭਾਜਪਾ ਦੇ ਕੌਮੀ ਬੁਲਾਰੇ ਸਇਯਦ ਜਫ਼ਰ ਇਸਲਾਮ ਵਲੋਂ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕੀਤਾ ਗਿਆ। ਉਨ੍ਹਾਂ ਕਿਹਾ ਕਿ...
ਭਾਜਪਾ ਨੇ ਕਸ਼ਮੀਰ ਨੂੰ ਅਫ਼ਗਾਨਿਸਤਾਨ ਬਣਾ ਦਿੱਤਾ: ਮਹਿਬੂਬਾ ਮੁਫ਼ਤੀ
. . .  1 day ago
ਸ੍ਰੀਨਗਰ, 6 ਫਰਵਰੀ- ਪੀ.ਡੀ.ਪੀ ਮੁਖੀ ਮਹਿਬੂਬਾ ਮੁਫ਼ਤੀ ਨੇ ਕਿਹਾ ਕਿ ਜੇਕਰ ਤੁਸੀਂ ਅੱਜ ਕਸ਼ਮੀਰ ’ਚ ਜਾਓਗੇ ਤਾਂ ਤੁਹਾਨੂੰ ਅਫ਼ਗਾਨਿਸਤਾਨ ਵਰਗਾ ਮਿਲੇਗਾ, ਕਿਉਂਕਿ ਇੱਥੇ ਬਹੁਤ ਸਾਰੇ ਬੁਲਡੋਜ਼ਰ ਹਨ, ਲੋਕਾਂ ਨੂੰ ਕਬਜ਼ੇ ਦੇ ਨਾਂ ’ਤੇ ਉਨ੍ਹਾਂ ਦੀ ਜ਼ਮੀਨ ਤੋਂ ਬਾਹਰ ਕੱਢਿਆ ਜਾ ਰਿਹਾ ਹੈ, ਭਾਜਪਾ ਨੇ ਸ਼ਾਇਦ ਇਜ਼ਰਾਈਲ ਤੋਂ ਸਬਕ ਲਿਆ....
ਅਗਲੇ ਸਾਲ ਭਾਰਤ ਆ ਸਕਦੇ ਹਨ ਪੋਪ ਫ਼ਰਾਂਸਿਸ
. . .  1 day ago
ਵੈਟੀਕਨ, 6 ਫਰਵਰੀ- ਵੈਟੀਕਨ ਨਿਊਜ਼ ਅਨੁਸਾਰ ਪੋਪ ਫ਼ਰਾਂਸਿਸ ਅਗਲੇ ਸਾਲ ਭਾਰਤ ਆਉਣ ਦੀ ਯੋਜਨਾ ਬਣਾ ਰਹੇ ਹਨ ਅਤੇ 2023 ਦੇ ਬਾਅਦ ਵਿਚ ਮੰਗੋਲੀਆ ਦੀ ਯਾਤਰਾ ਕਰਨ ਦੀ ਵੀ...
ਪਿਛਲੇ ਇਕ ਸਾਲ ਵਿਚ 63 ਯਾਤਰੀ ਨੋ ਫ਼ਲਾਈ ਲਿਸਟ ਵਿਚ- ਸ਼ਹਿਰੀ ਹਵਾਬਾਜ਼ੀ ਮੰਤਰਾਲਾ
. . .  1 day ago
ਨਵੀਂ ਦਿੱਲੀ, 6 ਫਰਵਰੀ- ਸ਼ਹਿਰੀ ਹਵਾਬਾਜ਼ੀ ਮੰਤਰਾਲੇ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪਿਛਲੇ ਇਕ ਸਾਲ ਵਿਚ 63 ਯਾਤਰੀਆਂ ਨੂੰ ਨੋ ਫ਼ਲਾਈ ਲਿਸਟ ਵਿਚ ਰੱਖਿਆ ਗਿਆ ਹੈ। ਇਨ੍ਹਾਂ ਵਿਚ ਜ਼ਿਆਦਾਤਰ ਯਾਤਰੀ ਉਹ ਹਨ ਜਿਨ੍ਹਾਂ ਨੇ ਜਾਂ ਤਾਂ ਮਾਸਕ ਨਹੀਂ ਪਾਇਆ ਸੀ ਜਾਂ ਫ਼ਿਰ ਜੋ ਚਾਲਕ ਦਲ ਦੇ ਮੈਂਬਰਾਂ ਨਾਲ...
ਬਿਹਾਰ: ਸਰਕਾਰ ਨੇ ਲਗਾਈ 23 ਸੋਸ਼ਲ ਨੈਟਵਰਕਿੰਗ ਐਪਲੀਕੇਸ਼ਨਾਂ ’ਤੇ ਪਾਬੰਦੀ
. . .  1 day ago
ਪਟਨਾ, 6 ਫਰਵਰੀ- ਬਿਹਾਰ ਸਰਕਾਰ ਨੇ ਸ਼ਾਂਤੀ ਬਣਾਈ ਰੱਖਣ ਲਈ ਸਾਰਨ ਜ਼ਿਲ੍ਹੇ ਵਿਚ 8 ਫਰਵਰੀ 12 ਵਜੇ ਤੱਕ 23 ਸੋਸ਼ਲ ਨੈਟਵਰਕਿੰਗ ਅਤੇ ਮੈਸੇਜਿੰਗ ਐਪਲੀਕੇਸ਼ਨਾਂ ’ਤੇ ਅਸਥਾਈ ਤੌਰ ’ਤੇ ਪਾਬੰਦੀ ਲਗਾ...
ਪ੍ਰਧਾਨ ਮੰਤਰੀ ਨੇ ਕੀਤਾ ਐਚ.ਏ.ਐਲ ਫ਼ੈਕਟਰੀ ਦਾ ਉਦਘਾਟਨ
. . .  1 day ago
ਬੈਂਗਲੁਰੂ, 6 ਫਰਵਰੀ- ਪ੍ਰਧਾਨ ਮੰਤਰੀ ਮੋਦੀ ਨੇ ਤੁਮਾਕੁਰੂ ਵਿਚ ਹਿੰਦੁਸਤਾਨ ਏਅਰੋਨੌਟਿਕਸ ਲਿਮਟਿਡ (ਐਚ.ਏ.ਐਲ.) ਦੀ ਹੈਲੀਕਾਪਟਰ ਫ਼ੈਕਟਰੀ ਦਾ ਉਦਘਾਟਨ ਕੀਤਾ। ਇਸ ਦੇ ਨਾਲ ਹੀ ਉਨ੍ਹਾਂ ਲਾਈਟ ਯੂਟੀਲਿਟੀ ਹੈਲੀਕਾਪਟਰ ਦਾ ਵੀ ਉਦਘਾਟਨ ਕੀਤਾ। ਇਸ ਮੌਕੇ ਰੱਖਿਆ ਮੰਤਰੀ ਰਾਜਨਾਥ ਸਿੰਘ...
ਤੁਰਕੀ ਭੂਚਾਲ : ਮਰਨ ਵਾਲਿਆਂ ਦੀ ਗਿਣਤੀ ਪਹੁੰਚੀ 1300
. . .  1 day ago
ਅੰਕਾਰਾ, 6 ਫਰਵਰੀ- ਤੁਰਕੀ ਵਿਚ ਆਏ ਭੂਚਾਲ ’ ਹੁਣ ਤੱਕ ਮਰਨ ਵਾਲਿਆਂ ਦੀ ਗਿਣਤੀ 1300 ’ਤੇ ਪਹੁੰਚ ਗਈ ਹੈ। ਨਿਊਜ਼ ਏਜੰਸੀ ਏ. ਪੀ. ਨੇ ਦੱਸਿਆ ਕਿ ਮਲਬੇ ਵਿਚ ਹਾਲੇ ਵੀ ...
ਤੁਰਕੀ ਵਿਚ 7.6 ਤੀਬਰਤਾ ਦਾ ਆਇਆ ਇਕ ਹੋਰ ਭੂਚਾਲ
. . .  1 day ago
ਅੰਕਾਰਾ, 6 ਫਰਵਰੀ- ਤੁਰਕੀ ਦੀ ਅਨਾਦੋਲੂ ਨਿਊਜ਼ ਏਜੰਸੀ ਨੇ ਦੇਸ਼ ਦੀ ਆਫ਼ਤ ਏਜੰਸੀ ਦਾ ਹਵਾਲਾ ਦਿੰਦੇ ਹੋਏ ਦੱਸਿਆ ਕਿ ਦੱਖਣੀ ਤੁਰਕੀ ਦੇ ਕਹਰਾਮਨਮਾਰਾਸ ਸੂਬੇ ਦੇ ਐਲਬਿਸਤਾਨ ਜ਼ਿਲ੍ਹੇ ਵਿਚ 7.6 ਤੀਬਰਤਾ ਦਾ ਇਕ ਹੋਰ ਤਾਜ਼ਾ ਭੂਚਾਲ...
ਸਿੱਖ ਰਹਿਣੀ ਦੇ ਮਾਮਲੇ ’ਚ ਕਿਸੇ ਵੀ ਤਰ੍ਹਾਂ ਦੀ ਦਖ਼ਲ ਅੰਦਾਜ਼ੀ ਬਰਦਾਸ਼ਤ ਨਹੀਂ ਕੀਤੀ ਜਾ ਸਕਦੀ - ਸਕੱਤਰ ਸ਼੍ਰੋਮਣੀ ਕਮੇਟੀ
. . .  1 day ago
ਅੰਮ੍ਰਿਤਸਰ, 6 ਫਰਵਰੀ (ਜਸਵੰਤ ਸਿੰਘ ਜੱਸ)- ਕੌਮੀ ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਇਕਬਾਲ ਸਿੰਘ ਲਾਲਪੁਰਾ ਵਲੋਂ ਭਾਰਤ ਸਰਕਾਰ ਦੁਆਰਾ ਸਿੱਖ ਫ਼ੌਜੀਆਂ ਨੂੰ ਲੋਹਟੋਪ ਪਹਿਨਾਉਣ ਬਾਰੇ ਤਜਵੀਜ਼ ਦੀ ਕੀਤੀ ਜਾ ਰਹੀ ਵਕਾਲਤ ਤੇ ਪ੍ਰਤੀਕ੍ਰਿਆ ਦਿੰਦਿਆਂ ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਪ੍ਰਤਾਪ ਸਿੰਘ ਤੇ ਮੀਤ ਸਕੱਤਰ ਸ. ਜਸਵਿੰਦਰ ਸਿੰਘ ਜੱਸੀ ਨੇ ਕਿਹਾ ਸਿੱਖ ਰਹਿਣੀ...
ਤਿੰਨ ਕਰੋੜ ਦੀ ਫਿਰੌਤੀ ਮੰਗਣ ਵਾਲੇ ਇਕ ਅੰਤਰਰਾਸ਼ਟਰੀ ਗਰੋਹ ਦੇ 8 ਮੈਂਬਰ ਗ੍ਰਿਫ਼ਤਾਰ
. . .  1 day ago
ਕਪੂਰਥਲਾ, 6 ਫਰਵਰੀ (ਅਮਰਜੀਤ ਕੋਮਲ)-ਕਪੂਰਥਲਾ ਪੁਲਿਸ ਨੇ ਤਿੰਨ ਕਰੋੜ ਦੀ ਫਿਰੌਤੀ ਮੰਗਣ ਵਾਲੇ ਇਕ ਅੰਤਰਰਾਸ਼ਟਰੀ ਗਰੋਹ ਦਾ ਪਰਦਾਫਾਸ਼ ਕਰਕੇ ਗਰੋਹ ਦੇ 8 ਮੈਂਬਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ ਤੇ 7 ਹੋਰ ਕਥਿਤ ਦੋਸ਼ੀਆਂ ਦੀ ਸ਼ਨਾਖ਼ਤ ਕੀਤੀ ਹੈ। ਐਸ.ਐਸ.ਪੀ. ਕਪੂਰਥਲਾ ਨਵਨੀਤ ਸਿੰਘ ਬੈਂਸ ਨੇ ਦੱਸਿਆ ਕਿ ਪੁਲਿਸ ਨੇ ਇਸ ਗਰੋਹ ਦੇ ਮੈਂਬਰਾਂ ਕੋਲੋਂ ਇਕ ਸਫ਼ਾਰੀ...
ਸ੍ਰੀ ਮੁਕਤਸਰ ਸਾਹਿਬ ਵਿਖੇ ਲੱਗਾ ਮੇਲਾ ਬਜ਼ਾਰ ਨਗਰ ਕੌਂਸਲ ਅਤੇ ਪੁਲਿਸ ਨੇ ਹਟਵਾਇਆ
. . .  1 day ago
ਸ੍ਰੀ ਮੁਕਤਸਰ ਸਾਹਿਬ, 6 ਫਰਵਰੀ (ਬਲਕਰਨ ਸਿੰਘ ਖਾਰਾ)- ਸ੍ਰੀ ਮੁਕਤਸਰ ਸਾਹਿਬ ਵਿਖੇ ਮੇਲਾ ਮਾਘੀ ਸੰਬੰਧੀ ਮਲੋਟ ਰੋਡ ’ਤੇ ਲੱਗੇ ਮੇਲਾ ਬਾਜ਼ਾਰ ਜੋ ਕਿ ਸੜਕ ਦੇ ਦੋਵਾਂ ਕਿਨਾਰਿਆਂ ’ਤੇ ਲੱਗਾ ਹੋਇਆ ਸੀ, ਨੂੰ ਅੱਜ ਨਗਰ ਕੌਂਸ਼ਲ ਅਤੇ ਪੁਲਿਸ ਵਲੋਂ ਹਟਵਾਇਆ ਗਿਆ। ਦੱਸ ਦੇਈਏ ਕਿ ਮੇਲੇ ਮੌਕੇ ਲੱਗਣ ਵਾਲੇ ਇਸ ਬਜ਼ਾਰ ਦੌਰਾਨ ਮਲੋਟ,....
ਪਰਨੀਤ ਕੌਰ ਵਲੋਂ ਦਿੱਤੇ ਜਵਾਬ ’ਤੇ ਪੰਜਾਬ ਕਾਂਗਰਸ ਪ੍ਰਧਾਨ ਦਾ ਬਿਆਨ: ਤੁਹਾਨੂੰ ਨੈਤਿਕ ਤੌਰ ’ਤੇ ਅਸਤੀਫ਼ਾ ਦੇ ਦੇਣਾ ਚਾਹੀਦਾ ਸੀ
. . .  1 day ago
ਚੰਡੀਗੜ੍ਹ, 6 ਫਰਵਰੀ- ਪ੍ਰਨੀਤ ਕੌਰ ਵਲੋਂ ਨੋਟਿਸ ’ਤੇ ਦਿੱਤੇ ਜਵਾਬ ਤੋਂ ਬਾਅਦ ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿ੍ਹੰਗ ਨੇ ਉਨ੍ਹਾਂ ਨੂੰ ਕਿਹਾ ਕਿ ਨੈਤਿਕ ਤੌਰ ’ਤੇ, ਤੁਹਾਨੂੰ ਅਸਤੀਫ਼ਾ ਦੇ ਦੇਣਾ ਚਾਹੀਦਾ ਸੀ ਅਤੇ ਆਪਣੇ ਹਲਕੇ ਦਾ ਸਾਹਮਣਾ ਕਰਨਾ ਚਾਹੀਦਾ ਸੀ, ਕਿਉਂਕਿ ਜਨਤਾ ਨੇ ਤੁਹਾਨੂੰ ਕਾਂਗਰਸੀ ਉਮੀਦਵਾਰ ਵਜੋਂ ਵੋਟ ਦਿੱਤੀ ਸੀ। ਆਮ...
ਭਾਰਤ ਦੇ ਮੋਂਟੀ ਦੇਸਾਈ ਨਿਪਾਲ ਦੀ ਪੁਰਸ਼ ਰਾਸ਼ਟਰੀ ਕ੍ਰਿਕਟ ਟੀਮ ਦਾ ਮੁੱਖ ਕੋਚ ਨਿਯੁਕਤ
. . .  1 day ago
ਕਾਠਮੰਡੂ, 6 ਫਰਵਰੀ- ਨਿਪਾਲ ਦੇ ਕ੍ਰਿਕਟ ਸੰਘ ਨੇ ਘੋਸ਼ਣਾ ਕਰਦਿਆਂ ਦੱਸਿਆ ਕਿ ਭਾਰਤ ਦੇ ਮੋਂਟੀ ਦੇਸਾਈ ਨੂੰ ਨਿਪਾਲ ਦੀ ਪੁਰਸ਼ ਰਾਸ਼ਟਰੀ ਕ੍ਰਿਕਟ ਟੀਮ ਦਾ ਮੁੱਖ ਕੋਚ ਨਿਯੁਕਤ ਕੀਤਾ ...
ਭਾਜਪਾ ਸੰਸਦੀ ਦਲ ਦੀ ਮੀਟਿੰਗ ਭਲਕੇ
. . .  1 day ago
ਨਵੀਂ ਦਿੱਲੀ, 6 ਫਰਵਰੀ- ਭਾਜਪਾ ਸੰਸਦੀ ਦਲ ਦੀ ਮੀਟਿੰਗ ਭਲਕੇ 7 ਫਰਵਰੀ ਨੂੰ ਦਿੱਲੀ ਵਿਚ ਸੰਸਦ ਲਾਇਬ੍ਰੇਰੀ ਭਵਨ ਵਿਚ ਹੋਵੇਗੀ।
ਸਰਕਾਰ ਦੀ ਪੂਰੀ ਕੋਸ਼ਿਸ਼ ਕੇ ਅਡਾਨੀ ਮੁੱਦੇ ’ਤੇ ਚਰਚਾ ਨਾ ਹੋਵੇ- ਰਾਹੁਲ ਗਾਂਧੀ
. . .  1 day ago
ਨਵੀਂ ਦਿੱਲੀ, 6 ਫਰਵਰੀ- ਕਾਂਗਰਸ ਸੰਸਦ ਮੈਂਬਰ ਰਾਹੁਲ ਗਾਂਧੀ ਨੇ ਅਡਾਨੀ ਮੁੱਦੇ ’ਤੇ ਗੱਲ ਕਰਦਿਆਂ ਕਿਹਾ ਕਿ ਸਰਕਾਰ ਪੂਰੀ ਕੋਸ਼ਿਸ਼ ਕਰੇਗੀ ਕਿ ਅਡਾਨੀ ਮੁੱਦੇ ’ਤੇ ਸੰਸਦ ’ਚ ਕੋਈ ਚਰਚਾ ਨਾ ਹੋਵੇ। ਸਰਕਾਰ ਨੂੰ ਇਸ ’ਤੇ ਸੰਸਦ ’ਚ ਚਰਚਾ ਦੀ ਇਜਾਜ਼ਤ...
ਜਲ ਸੈਨਾ ਦੇ ਪਾਇਲਟਾਂ ਨੇ ਆਈ.ਐਨ. ਐਸ. ਵਿਕਰਾਂਤ ’ਤੇ ਐਲ.ਸੀ.ਏ. (ਨੇਵੀ) ਦੀ ਕਰਵਾਈ ਸਫ਼ਲ ਲੈਂਡਿੰਗ
. . .  1 day ago
ਨਵੀਂ ਦਿੱਲੀ, 6 ਫਰਵਰੀ- ਭਾਰਤੀ ਜਲ ਸੈਨਾ ਵਲੋਂ ਉਦੋਂ ਆਤਮਨਿਰਭਰ ਭਾਰਤ ਵੱਲ ਇਕ ਇਤਿਹਾਸਕ ਮੀਲ ਪੱਥਰ ਪ੍ਰਾਪਤ ਕੀਤਾ ਗਿਆ, ਜਦੋਂ ਜਲ ਸੈਨਾ ਦੇ ਪਾਇਲਟਾਂ ਨੇ ਆਈ.ਐਨ. ਐਸ. ਵਿਕਰਾਂਤ ’ਤੇ ਐਲ.ਸੀ.ਏ. (ਨੇਵੀ) ਦੀ ਲੈਂਡਿੰਗ ਕੀਤੀ। ਇਹ ਸਵਦੇਸ਼ੀ ਲੜਾਕੂ ਜਹਾਜ਼ਾਂ ਦੇ ਨਾਲ ਸਵਦੇਸ਼ੀ ਏਅਰਕ੍ਰਾਫ਼ਟ ਕੈਰੀਅਰ ਦੇ ਡਿਜ਼ਾਈਨ, ਵਿਕਾਸ,...
ਸਾਨੂੰ ਅਡਾਨੀ ਮੁੱਦੇ ’ਤੇ ਪ੍ਰਧਾਨ ਮੰਤਰੀ ਮੋਦੀ ਦੇ ਬਿਆਨ ਦੀ ਜ਼ਰੂਰਤ- ਦਿਗਵਿਜੇ ਸਿੰਘ
. . .  1 day ago
ਨਵੀਂ ਦਿੱਲੀ, 6 ਫਰਵਰੀ- ਕਾਂਗਰਸ ਸੰਸਦ ਮੈਂਬਰ ਦਿਗਵਿਜੈ ਸਿੰਘ ਨੇ ਕਿਹਾ ਕਿ ਸਾਨੂੰ ਅਡਾਨੀ ਮੁੱਦੇ ’ਤੇ ਪ੍ਰਧਾਨ ਮੰਤਰੀ ਮੋਦੀ ਦੇ ਬਿਆਨ ਦੀ ਜ਼ਰੂਰਤ ਹੈ, ਜਿਸ ਨਾਲ ਲੋਕਾਂ ਦੀ ਜ਼ਿੰਦਗੀ ਪ੍ਰਭਾਵਿਤ ਹੋਈ ਹੈ ਅਤੇ ਕਰੋੜਾਂ ਰੁਪਏ ਦਾ ਨੁਕਸਾਨ ਹੋਇਆ ਹੈ। ਉਨ੍ਹਾਂ ਕਿਹਾ ਕਿ ਅਸੀਂ ਨਿਯਮ 267 ਦੇ ਤਹਿਤ ਚਰਚਾ ਚਾਹੁੰਦੇ ਹਾਂ। ਅਸੀਂ ਉਦੋਂ ਤੱਕ ਪਿੱਛੇ...
ਭਾਰਤ ਸਰਕਾਰ ਵਲੋਂ ਐਨ.ਡੀ.ਆਰ.ਐਫ਼ ਟੀਮਾਂ ਰਾਹਤ ਸਮੱਗਰੀ ਸਮੇਤ ਤੁਰਕੀ ਜਾਣ ਲਈ ਤਿਆਰ- ਪੀ.ਐਮ.ਓ.
. . .  1 day ago
ਨਵੀਂ ਦਿੱਲੀ, 6 ਫਰਵਰੀ- ਪ੍ਰਧਾਨ ਮੰਤਰੀ ਦਫ਼ਤਰ ਤੋਂ ਜਾਰੀ ਇਕ ਬਿਆਨ ਅਨੁਸਾਰ ਤੁਰਕੀ ਸਰਕਾਰ ਨਾਲ ਤਾਲਮੇਲ ਕਰਕੇ ਐਨ.ਡੀ.ਆਰ. ਐਫ਼ ਦੀਆਂ ਖ਼ੋਜ, ਬਚਾਅ ਅਤੇ ਮੈਡੀਕਲ ਟੀਮਾਂ ਰਾਹਤ ਸਮੱਗਰੀ ਦੇ ਨਾਲ ਤੁਰੰਤ ਤੁਰਕੀ ਰਵਾਨਾ ਕੀਤੀਆਂ ਜਾਣਗੀਆਂ। ਇਸ ਦੇ ਨਾਲ ਹੀ 100 ਕਰਮਚਾਰੀਆਂ ਦੀਆਂ 2 ਐਨ.ਡੀ.ਆਰ.ਐਫ਼ ਟੀਮਾਂ ਵਿਸ਼ੇਸ਼ ਤੌਰ ’ਤੇ ਸਿਖਲਾਈ ਪ੍ਰਾਪਤ...
ਆਸਟ੍ਰੀਆ ’ਚ ਬਰਫ਼ੀਲੇ ਤੂਫ਼ਾਨ ਕਾਰਨ ਘੱਟੋ-ਘੱਟ ਅੱਠ ਲੋਕਾਂ ਦੀ ਮੌਤ
. . .  1 day ago
ਵਿਆਨਾ, 6 ਫਰਵਰੀ- ਇਸ ਹਫ਼ਤੇ ਦੇ ਅੰਤ ’ਚ ਆਸਟ੍ਰੀਆ ’ਚ ਬਰਫ਼ੀਲੇ ਤੂਫ਼ਾਨ ਕਾਰਨ ਘੱਟੋ-ਘੱਟ ਅੱਠ ਲੋਕਾਂ ਦੀ ਮੌਤ ਹੋ ਗਈ। ਸਥਾਨਕ ਮੀਡੀਆ ਮੁਤਾਬਕ ਪੁਲਿਸ ਨੇ ਮੌਤ ਦੀ ਸੂਚਨਾ ਦਿੱਤੀ ਹੈ। ਪੁਲਿਸ ਦੇ ਅਨੁਸਾਰ ਸਕੂਲ ਦੀਆਂ ਛੁੱਟੀਆਂ ਦੌਰਾਨ ਵਿਆਨਾ ਵਿਚ ਸਕੀ ਰਿਜ਼ੋਰਟ ਭਰੇ ਹੋਏ ਸਨ। ਰਿਪੋਰਟ ਮੁਤਾਬਕ ਟਾਇਰੋਲ ਅਤੇ ਵੋਰਾਰਲਬਰਗ...
ਅਸੀਂ ਪ੍ਰਧਾਨ ਮੰਤਰੀ ਵਲੋਂ ਦਿੱਤੇ ਐਚ. ਆਈ. ਆਰ. ਏ. ਮੰਤਰ ’ਦੇ ਆਧਾਰ ’ਤੇ ਤ੍ਰਿਪੁਰਾ ਵਿਚ ਵਿਕਾਸ ਕੀਤਾ- ਕੇਂਦਰੀ ਗ੍ਰਹਿ ਮੰਤਰੀ
. . .  1 day ago
ਅਗਰਤਲਾ, 6 ਫਰਵਰੀ- ਆ ਰਹੀਆਂ ਤ੍ਰਿਪੁਰਾ ਚੋਣਾਂ ਸੰਬੰਧੀ ਇੱਥੇ ਇਕ ਰੈਲੀ ਨੂੰ ਸੰਬੋਧਨ ਕਰਦਿਆਂ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕਿਹਾ ਕਿ ਕਮਿਊਨਿਸਟ, ਕਾਂਗਰਸ ਅਤੇ ਮੋਥਾ ਪਾਰਟੀ ਤਿੰਨੋਂ ਇਕਜੁੱਟ ਹਨ। ਕਾਂਗਰਸ ਅਤੇ ਕਮਿਊਨਿਸਟ ਆਹਮੋ-ਸਾਹਮਣੇ ਤੋਂ ਮਿਲੇ ਹਨ ਪਰ ਮੋਥਾ ਮੇਜ਼ ਦੇ ਹੇਠਾਂ ਤੋਂ ਰਲੇ ਹਨ। ਉਨ੍ਹਾਂ ਕਿਹਾ ਕਿ ਪਹਿਲਾਂ ਰਾਸ਼ਨ ਕਾਰਡ...
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 7 ਕੱਤਕ ਸੰਮਤ 553

ਅੰਮ੍ਰਿਤਸਰ / ਦਿਹਾਤੀ

ਕਾਂਗਰਸ ਦੇ ਆਪਸੀ ਕਾਟੋ ਕਲੇਸ਼ ਦੇ ਚੱਲਦਿਆਂ ਪੰਜਾਬ ਦੀ ਅਮਨ ਤੇ ਕਾਨੂੰਨ ਦੀ ਸਥਿਤੀ ਹੋਈ ਭੰਗ-ਮਜੀਠੀਆ

ਮਜੀਠਾ, 22 ਅਕਤੂਬਰ (ਮਨਿੰਦਰ ਸਿੰਘ ਸੋਖੀ)-ਪੰਜਾਬ ਵਿਚ ਮੌਜੂਦਾ ਸੱਤਾਧਾਰੀ ਕਾਂਗਰਸ ਪਾਰਟੀ ਦੀ ਆਪਸੀ ਖਿੱਚੋਤਾਣ ਵਿਚ ਸੂਬੇ ਦੀ ਅਮਨ ਤੇ ਕਾਨੂੰਨ ਦੀ ਸਥਿਤੀ ਕਾਬੂ ਤੋਂ ਬਾਹਰ ਹੋਈ ਪਈ ਹੈ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਬੀਤੇ ਦਿਨ ਪਠਾਨਕੋਟ ਵਿਚ ਕਾਂਗਰਸ ਦੇ ...

ਪੂਰੀ ਖ਼ਬਰ »

ਏਾਜਲ ਪੈਰਾਡਾਈਜ਼ ਸਕੂਲ ਵਲੋਂ ਸ੍ਰੀ ਗੁਰੂ ਰਾਮਦਾਸ ਦਾ ਪ੍ਰਕਾਸ਼ ਪੁਰਬ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ

ਅਜਨਾਲਾ, 22 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ)-ਸਥਾਨਕ ਭਗਤ ਨਾਮਦੇਵ ਕਾਲੋਨੀ ਵਿਖੇ ਸਥਿਤ ਏਾਜਲ ਪੈਰਾਡਾਈਜ਼ ਸਕੂਲ ਵਿਖੇ ਐੱਮ. ਡੀ ਪ੍ਰਦੀਪ ਕੁਮਾਰ ਬੰਟਾ ਦੀ ਅਗਵਾਈ ਹੇਠ ਸਮੂਹ ਸਟਾਫ ਤੇ ਵਿਦਿਆਰਥੀਆਂ ਵਲੋਂ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ...

ਪੂਰੀ ਖ਼ਬਰ »

ਟਰੈਕਟਰ ਪਿਛੇ ਦੋ ਟਰਾਲੀਆਂ ਪਾਉਣ ਕਾਰਨ ਵਾਪਰਿਆ ਹਾਦਸਾ, ਬਜ਼ੁਰਗ ਦੀ ਹਾਲਤ ਨਾਜ਼ਕ

ਅਟਾਰੀ, 22 ਅਕਤੂਬਰ (ਗੁਰਦੀਪ ਸਿੰਘ ਅਟਾਰੀ)-ਜ਼ਿਲ੍ਹਾ ਅੰਮਿ੍ਤਸਰ ਦਿਹਾਤੀ ਅਧੀਨ ਆਉਂਦੇ ਪਿੰਡ ਛਿੱਡਣ ਤੋਂ ਦਾਣਾ ਮੰਡੀ ਅਟਾਰੀ ਵਿਖੇ ਝੋਨਾ ਲੈ ਕੇ ਆ ਰਹੇ ਕਿਸਾਨ ਦਾ ਅਟਾਰੀ-ਵਾਹਗਾ ਹਾਈਵੇ 'ਤੇ ਟਰੈਕਟਰ ਹਾਦਸਾਗ੍ਰਸਤ ਹੋ ਗਿਆ | ਜਾਣਕਾਰੀ ਅਨੁਸਾਰ 3630 ਨਿਊ ਹਾਲੈਂਡ ...

ਪੂਰੀ ਖ਼ਬਰ »

ਪਿੰਡ ਫੇਰੂਮਾਨ ਵਿਖੇ 2 ਕਿਲੋਵਾਟ ਤੋਂ ਘੱਟ ਵਾਲਿਆਂ ਦੇ ਬਿਜਲੀ ਦੇ ਫਾਰਮ ਭਰੇ

ਰਈਆ, 22 ਅਕਤੂਬਰ (ਸ਼ਰਨਬੀਰ ਸਿੰਘ ਕੰਗ)-ਅੱਜ ਪਿੰਡ ਫੇਰੂਮਾਨ ਵਿੱਖੇ ਮਲੂਕ ਸਿੰਘ ਸਰਪੰਚ ਫੇਰੂਮਾਨ ਅਤੇ ਭਗਵਾਨ ਸਿੰਘ ਸਰਪੰਚ ਫੇਰੂਮਾਨ ਖੁਰਦ ਦੀ ਅਗਵਾਈ ਹੇਠ ਇਕ ਸਾਂਝੇ ਤੌਰ 'ਤੇ ਸਮਾਗਮ ਕਰਵਾਇਆ ਗਿਆ | ਜਿਸ ਵਿਚ ਹਲਕਾ ਬਾਬਾ ਬਕਾਲਾ ਸਾਹਿਬ ਦੇ ਵਿਧਾਇਕ ਸੰਤੋਖ ਸਿੰਘ ...

ਪੂਰੀ ਖ਼ਬਰ »

ਖੇਤੀਬਾੜੀ ਵਿਭਾਗ ਬਾਬਾ ਬਕਾਲਾ ਸਾਹਿਬ ਵਲੋਂ ਬਲਾਕ ਪੱਧਰੀ ਜਾਗਰੂਕਤਾ ਕੈਂਪ ਲਗਾਇਆ

ਬਾਬਾ ਬਕਾਲਾ ਸਾਹਿਬ, 22 ਅਕਤੂਬਰ (ਸ਼ੇਲਿੰਦਰਜੀਤ ਸਿੰਘ ਰਾਜਨ)-ਅੱਜ ਇੱਥੇ ਮੁੱਖ ਖੇਤੀਬਾੜੀ ਅਫਸਰ ਡਾ: ਕੁਲਜੀਤ ਸਿੰਘ ਸੈਣੀ ਦੀਆਂ ਦਿਸ਼ਾ ਨਿਰਦੇਸ਼ਾਂ ਤਹਿਤ ਡਾ: ਸਤਿਬੀਰ ਸਿੰਘ ਬਲਾਕ ਖੇਤੀਬਾੜੀ ਅਫਸਰ ਬਾਬਾ ਬਕਾਲਾ ਸਾਹਿਬ ਦੀ ਅਗਵਾਈ ਹੇਠ ਡਾ: ਰਣਜੀਤ ਸਿੰਘ ਸਿੱਧੂ ...

ਪੂਰੀ ਖ਼ਬਰ »

ਸਾਬਕਾ ਵਿਧਾਇਕ ਮੰਨਾ ਸਰਪੰਚ ਮੁਖਤਿਆਰ ਸਿੰਘ ਦੀ ਮੌਤ ਦਾ ਅਫਸੋਸ ਕਰਨ ਪੁੱਜੇ

ਬਾਬਾ ਬਕਾਲਾ ਸਾਹਿਬ, 22 ਅਕਤੂਬਰ (ਸ਼ੇਲਿੰਦਰਜੀਤ ਸਿੰਘ ਰਾਜਨ)-ਪਿਛਲੇ ਦਿਨੀਂ ਪਿੰਡ ਭਲਾਈਪੁਰ ਡੋਗਰਾਂ ਦੇ ਸਾਬਕਾ ਸਰਪੰਚ ਮੁਖਤਿਆਰ ਸਿੰਘ ਦੀ ਮੌਤ ਹੋ ਗਈ ਸੀ, ਉਨ੍ਹਾਂ ਦੀ ਮੌਤ ਦਾ ਅਫਸੋਸ ਕਰਨ ਹਲਕਾ ਬਾਬਾ ਬਕਾਲਾ ਸਾਹਿਬ ਦੇ ਸਾਬਕਾ ਵਿਧਾਇਕ ਮਨਜੀਤ ਸਿੰਘ ਮੰਨਾ ...

ਪੂਰੀ ਖ਼ਬਰ »

ਬਾਬਾ ਬੁੱਢਾ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਕਬੱਡੀ ਦਾ ਸ਼ੋਅ ਮੈਚ ਕੱਲ੍ਹ-ਜਸਪਾਲ ਭੋਆ

ਜੇਠੂਵਾਲ/ਜੈਂਤੀਪੁਰ , 22 ਅਕਤੂਬਰ (ਮਿੱਤਰਪਾਲ ਸਿੰਘ ਰੰਧਾਵਾ, ਭੁਪਿੰਦਰ ਸਿੰਘ ਗਿੱਲ)-ਬ੍ਰਹਮ ਗਿਆਨੀ ਤੇ ਪੁੱਤਰਾ ਦੇ ਦਾਨੀ ਧੰਨ ਧੰਨ ਬਾਬਾ ਬੁੱਢਾ ਸਾਹਿਬ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਸ਼ੋ੍ਰਮਣੀ ਕਮੇਟੀ ਦੇ ਸਹਿਯੋਗ ਨਾਲ ਸਪੋਰਟਸ ਕਲੱਬ ਬਾਬਾ ਬੁੱਢਾ ਸਾਹਿਬ ...

ਪੂਰੀ ਖ਼ਬਰ »

ਮਜੀਠੀਆ, ਗਿੱਲ, ਮਜੀਠਾ, ਸਿਵੀ ਤੇ ਹੋਰ ਆਗੂਆਂ ਵਲੋਂ ਬਾਬਾ ਬੁੱਢਾ ਜੀ ਦੇ ਜਨਮ ਦਿਹਾੜੇ 'ਤੇ ਸੰਗਤਾਂ ਨੂੰ ਵਧਾਈਆਂ

ਜੇਠੂਵਾਲ/ਜੈਂਤੀਪੁਰ, 22 ਅਕਤੂਬਰ (ਮਿੱਤਰਪਾਲ ਸਿੰਘ ਰੰਧਾਵਾ, ਭੁਪਿੰਦਰ ਸਿੰਘ ਗਿੱਲ)-ਸ੍ਰੀ ਹਰਿਮੰਦਰ ਸਾਹਿਬ ਦੇ ਪਹਿਲੇ ਹੈੱਡ ਗ੍ਰੰਥੀ ਤੇ ਬ੍ਰਹਮ ਗਿਆਨੀ ਪੁੱਤਰਾਂ ਦੇ ਦਾਨੀ ਧੰਨ ਧੰਨ ਬਾਬਾ ਬੁੱਢਾ ਸਾਹਿਬ ਜੀ ਦੇ ਮਨਾਏ ਜਨਮ ਦਿਹਾੜੇ 'ਤੇ ਸਮੂਹ ਸੰਗਤਾ ਨੂੰ ...

ਪੂਰੀ ਖ਼ਬਰ »

ਅਟਾਰੀ ਉਪ ਮੰਡਲ 'ਚ ਦੋ ਕਿਲੋਵਾਟ ਲੋਡ ਵਾਲੇ ਖ਼ਪਤਕਾਰਾਂ ਦੇ ਪੁਰਾਣੇ ਬਿੱਲ ਮਾਫ਼ੀ ਸਬੰਧੀ ਵਿਸ਼ੇਸ਼ ਕੈਂਪ ਅੱਜ

ਅਟਾਰੀ, 22 ਅਕਤੂਬਰ (ਸੁਖਵਿੰਦਰਜੀਤ ਸਿੰਘ ਘਰਿੰਡਾ)-ਪੰਜਾਬ ਸਰਕਾਰ ਦੀਆਂ ਹਦਾਇਤਾਂ ਨੂੰ ਲਾਗੂ ਕਰਨ ਲਈ ਚੀਫ਼ ਇੰਜ਼ੀਨੀਅਰ ਬਾਰਡਰ ਜ਼ੋਨ ਸਕੱਤਰ ਸਿੰਘ ਢਿੱਲੋਂ, ਡਿਪਟੀ ਚੀਫ਼ ਇੰਜ਼ੀਨੀਅਰ ਜੀ. ਐਸ. ਖੈੈਹਰਾ ਅਤੇ ਐਡੀਸ਼ਨਲ ਐਸ. ਈ. ਇੰਜ਼ੀਨੀਅਰ ਹਰਜੀਤ ਸਿੰਘ ਦੇ ...

ਪੂਰੀ ਖ਼ਬਰ »

ਪਿੰਡ ਚੌਹਾਨ ਵਿਖੇ ਮਜ਼ਦੂਰਾਂ ਵਲੋਂ ਰੋਸ ਧਰਨਾ

ਟਾਂਗਰਾ, 22 ਅਕਤੂਬਰ (ਹਰਜਿੰਦਰ ਸਿੰਘ ਕਲੇਰ)-ਪੰਜਾਬ ਸਰਕਾਰ ਵੱਲੋਂ ਪਿੰਡਾਂ ਵਿਚ ਬੇਘਰੇ ਮਜ਼ਦੂਰਾਂ ਨੂੰ 5-5 ਮਰਲੇ ਦੇ ਪਲਾਟ ਵੰਡਣ ਨੂੰ ਲੈ ਕੇ ਪਿੰਡ ਚੌਹਾਨ ਵਿਖੇ ਨਿਸ਼ਚਿਤ ਕੀਤੀ ਗਈ ਜ਼ਮੀਨ 'ਤੇ ਵਾਹੀ ਕਰ ਰਹੇ ਕਿਸਾਨ ਦੇ ਘਰ ਅੱਗੇ ਮਜ਼ਦੂਰਾਂ ਵਲੋਂ ਵੱਡੀ ਗਿਣਤੀ ...

ਪੂਰੀ ਖ਼ਬਰ »

ਪਿੰਡਾਂ ਦੇ ਸਰਪੰਚ 27 ਤੱਕ ਬਕਾਇਆ ਬਿੱਲਾਂ ਦੇ ਫਾਰਮ ਭਰ ਕੇ ਦੇਣ-ਵਿਧਾਇਕ ਭਲਾਈਪੁਰ

ਬਾਬਾ ਬਕਾਲਾ ਸਾਹਿਬ 22 ਅਕਤੂਬਰ (ਸ਼ੇਲਿੰਦਰਜੀਤ ਸਿੰਘ ਰਾਜਨ)-ਅੱਜ ਇੱਥੇ ਹਲਕਾ ਬਾਬਾ ਬਕਾਲਾ ਸਾਹਿਬ ਦੇ ਵਿਧਾਇਕ ਸ: ਸੰਤੋਖ ਸਿੰਘ ਭਲਾਈਪੁਰ ਦੀ ਅਗਵਾਈ ਹੇਠ ਕਸਬਾ ਬੁਤਾਲਾ ਵਿਖੇ 2 ਕਿਲੋਵਾਟ ਤੱਕ ਬਿਜਲੀ ਦੇ ਜੋ ਬਕਾਇਆ ਬਿੱਲ ਹਨ, ਉਸਦੀ ਮੁਆਫੀ ਲਈ ਮਹਿਕਮੇ ਵਲੋਂ ...

ਪੂਰੀ ਖ਼ਬਰ »

ਆਪੇ ਤੋਂ ਬਾਹਰਾ ਹੋ ਕੇ ਨੌਜਵਾਨ ਹਰਸ਼ ਨੂੰ ਥੱਪੜ ਮਾਰਨ ਵਾਲੇ ਵਿਧਾਇਕ ਦੀ ਜਾਂਚ ਕਰਵਾਉਣ ਸੀ. ਐੱਮ ਚੰਨੀ-ਭਾਈ ਖ਼ਾਲਸਾ, ਭਾਈ ਧੂਲਕਾ

ਖਿਲਚੀਆਂ, 22 ਅਕਤੂਬਰ (ਕਰਮਜੀਤ ਸਿੰਘ ਮੁੱਛਲ)-ਕਾਂਗਰਸ ਦੇ ਪਠਾਨਕੋਟ ਹਲਕਾ ਭੋਆ ਤੋਂ ਬੇਲਗਾਮ ਹੋਏ ਵਿਧਾਇਕ ਜੋਗਿੰਦਰ ਪਾਲ ਵਲੋਂ ਦਲਿਤ ਨੌਜਵਾਨ ਹਰਸ਼ ਦੇ ਸਵਾਲ ਪੁੱਛਣ ਸਮੇਂ ਥੱਪੜਾਂ ਦੀ ਝੜੀ ਲਾ ਕੇ ਧੱਕੇਸ਼ਾਹੀ ਤੇ ਗ਼ੈਰ ਕਾਨੂੰਨੀ ਕਾਰਵਾਈ ਨਾਲ ਬੇਇੱਜ਼ਤ ਕਰਨ ...

ਪੂਰੀ ਖ਼ਬਰ »

ਬਾਬਾ ਬੁੱਢਾ ਸਾਹਿਬ ਦੇ ਜਨਮ ਦਿਹਾੜੇ ਦੀ ਖ਼ੁਸ਼ੀ 'ਚ ਅਲੌਕਿਕ ਨਗਰ ਕੀਰਤਨ ਸਜਾਇਆ

ਗੱਗੋਮਾਹਲ, 22 ਅਕਤੂਬਰ (ਬਲਵਿੰਦਰ ਸਿੰਘ ਸੰਧੂ)-ਪੂਰਨ ਬ੍ਰਹਮ ਗਿਆਨੀ ਬਾਬਾ ਬੁੱਢਾ ਸਾਹਿਬ ਜੀ ਦੇ ਜਨਮ ਦਿਹਾੜੇ ਦੀ ਖੁਸ਼ੀ ਵਿਚ ਗੁਰਦੁਆਰਾ ਤਪ ਅਸਥਾਨ ਬਾਬਾ ਬੁੱਢਾ ਸਾਹਿਬ ਜੀ ਤੋਂ ਅਲੌਕਿਕ ਨਗਰ ਕੀਰਤਨ ਪੰਜ ਪਿਆਰਿਆਂ ਦੀ ਅਗਵਾਈ ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਸਜਾਇਆ ਗਿਆ | ਨਗਰ ਕੀਰਤਨ ਦੀ ਸ਼ੁਰੂਆਤ ਹੈਡ ਗ੍ਰੰਥੀ ਗਿਆਨੀ ਗੁਰਦੀਪ ਸਿੰਘ ਵਲੋਂ ਗੁਰੂ ਚਰਨਾਂ ਵਿਚ ਅਰਦਾਸ ਕਰਨ ਉਪਰੰਤ ਹੋਈ | ਨਗਰ ਕੀਰਤਨ ਨੂੰ ਰਵਾਨਾ ਕਰਨ ਮੌਕੇ ਸ਼ੋ੍ਰਮਣੀ ਅਕਾਲੀ ਦਲ ਦੇ ਕੌਮੀ ਮੀਤ ਪ੍ਰਧਾਨ ਤੇ ਸਾਬਕਾ ਪਾਰਲੀਮਾਨੀ ਸਕੱਤਰ ਬੋਨੀ ਅਰਮਪਾਲ ਸਿੰਘ ਅਜਨਾਲਾ, ਸ਼੍ਰੋਮਣੀ ਕਮੇਟੀ ਮੈਂਬਰ ਮਾਤਾ ਜੋਗਿੰਦਰ ਕੌਰ, ਮੈਨੇਜਰ ਜਗਦੀਸ਼ ਸਿੰਘ ਬੁੱਟਰ, ਬਾਬਾ ਬਚਨ ਸਿੰਘ ਕਾਰ ਸੇਵਾ ਵਾਲੇ, ਨਗਰ ਕੌਂਸਲ ਦੀ ਸਾਬਕਾ ਪ੍ਰਧਾਨ ਬੀਬੀ ਜਸਵਿੰਦਰ ਕੌਰ ਗਿੱਲ, ਮੀਤ ਮੈਨੇਜਰ ਹਰਪ੍ਰੀਤ ਸਿੰਘ ਰੰਧਾਵਾ, ਸ਼ਹਿਰੀ ਪ੍ਰਧਾਨ ਇੰਦਰਜੀਤ ਸਿੰਘ ਰੰਧਾਵਾ ਨੇ ਵਿਸ਼ੇਸ਼ ਤੌਰ 'ਤੇ ਹਾਜ਼ਰੀ ਭਰੀ | ਨਗਰ ਕੀਰਤਨ ਵਿਚ ਫੌਜੀ ਬੈਂਡ ਤੇ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਸੀਨੀਅਰ ਸੈਕੰਡਰੀ ਸਕੂਲ ਰਮਦਾਸ ਦਾ ਬੈਂਡ ਵਿਸ਼ੇਸ਼ ਖਿੱਚ ਦਾ ਕੇਂਦਰ ਸੀ | ਫੁੱਲਾਂ ਨਾਲ ਸੱਜੀ ਪਾਲਕੀ ਸਾਹਿਬ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਾਵਨ ਬੀੜ ਸੁਸ਼ੋਭਿਤ ਕੀਤੀ ਗਈ ਸੀ ਜਿੱਥੇ ਸ਼ਰਧਾਲੂ ਫੁੱਲਾਂ ਦੀ ਵਰਖਾ ਕਰ ਰਹੇ ਸਨ | ਨਗਰ ਕੀਰਤਨ ਗੁਰਦੁਆਰਾ ਸ੍ਰੀ ਗੁਰੂ ਹਰਗੋਬਿੰਦ ਸਾਹਿਬ (ਭਾਈ ਸੁੱਖਾ), ਗੁਰਦੁਆਰਾ ਕਿਸ਼ਨ ਕੰਵਰ ਤਲਾਬ ਤੇ ਗਲੀਆਂ, ਬਾਜ਼ਾਰਾਂ ਵਿਚ ਸਤਿਨਾਮ ਸ੍ਰੀ ਵਾਹਿਗੁਰੂ ਦੇ ਜਾਪ ਤੇ ਬੋਲੇ ਸੋ ਨਿਹਾਲ ਦੇ ਜੈਕਾਰਿਆਂ ਨਾ ਗੁਰਦੁਆਰਾ ਤਪ ਅਸਥਾਨ ਵਿਖੇ ਸੰਪਨ ਹੋਇਆ | ਨਗਰ ਕੀਰਤਨ ਵਿਚ ਸ਼ਾਮਿਲ ਸੰਗਤਾਂ ਲਈ ਨਗਰ ਨਿਵਾਸੀਆਂ ਵਲੋਂ ਚਾਹ, ਤੇ ਲੰਗਰ ਦੇ ਵਿਸ਼ੇਸ਼ ਪ੍ਰਬੰਧ ਕੀਤੇ ਗਏ ਸਨ ਤੇ ਬਾਜ਼ਾਰਾਂ ਨੂੰ ਸਜਾਇਆ ਗਿਆ ਸੀ | ਨਗਰ ਕੀਰਤਨ ਵਿਚ ਸੇਵਕ ਜਥਾ ਇਸ਼ਨਾਨ ਤੋਂ ਸੁਖਵੰਤ ਸਿੰਘ, ਸੁਖਮਨੀ ਸਾਹਿਬ ਸੇਵਾ ਸੁਸਾਇਟੀ ਤੋਂ ਸਵਿੰਦਰ ਸਿੰਘ, ਬਾਬਾ ਬੁੱਢਾ ਸੇਵਕ ਜਥਾ ਤੋਂ ਮਾ: ਅਵਤਾਰ ਸਿੰਘ, ਗੁਰੂ ਨਾਨਕ ਸੇਵਕ ਜਥਾ ਤੋਂ ਹਰਪਾਲ ਸਿੰਘ, ਸੁਰਿੰਦਰਪਾਲ ਕਾਲੀਆ, ਤਰਿੰਦਰਸ਼ੇਰ ਸਿੰਘ, ਹਰਬੰਸ ਲਾਲ ਸੈਣੀ, ਕੁਲਵਿੰਦਰ ਸਿੰਘ ਮਾਹਲ, ਹਰਪਾਲ ਸਿੰਘ ਅਜਨਾਲਾ, ਇੰਦਰਜੀਤ ਸਿੰਘ, ਗੁਰਦਿਆਲ ਸਿੰਘ, ਜਗਦੀਸ਼ ਸਿੰਘ ਸਮੇਤ ਸੈਂਕੜੇ ਸੰਗਤਾਂ ਨੇ ਹਾਜ਼ਰੀ ਭਰੀ |

ਖ਼ਬਰ ਸ਼ੇਅਰ ਕਰੋ

 


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX