ਐੱਸ. ਏ. ਐੱਸ. ਨਗਰ, 22 ਅਕਤੂਬਰ (ਕੇ. ਐੱਸ. ਰਾਣਾ)-ਆਗਾਮੀ 2022 ਦੀਆਂ ਵਿਧਾਨ ਸਭਾ ਚੋਣਾਂ ਦੀਆਂ ਤਿਆਰੀ ਦੀ ਸਮੀਖਿਆ ਕਰਨ ਲਈ ਮੁੱਖ ਚੋਣ ਅਧਿਕਾਰੀ ਪੰਜਾਬ ਡਾ. ਐਸ ਕਰੁਣਾ ਰਾਜੂ ਵਲੋਂ ਅੱਜ ਈ. ਵੀ. ਐਮ. ਵੇਅਰਹਾਊਸ ਮੁਹਾਲੀ ਦਾ ਦੌਰਾ ਕੀਤਾ ਗਿਆ ਤੇ ਮੋਕ ਪੋਲ ਅਭਿਆਸ ਦਾ ਨਿਰੀਖਣ ...
-- ਹਰਕਵਲਜੀਤ ਸਿੰਘ--
ਚੰਡੀਗੜ੍ਹ, 22 ਅਕਤੂਬਰ-ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਤੇ ਕੈਬਨਿਟ ਮੰਤਰੀ ਭਾਰਤ ਭੂਸ਼ਨ ਆਸ਼ੂ ਵਲੋਂ ਅੱਜ ਸ਼ਾਮ ਦਿੱਲੀ ਵਿਖੇ ਕਾਂਗਰਸ ਦੇ ਜਨਰਲ ਸਕੱਤਰ ਸੀ ਵੇਣੂਗੋਪਾਲ ਨਾਲ ਮੁਲਾਕਾਤ ਕੀਤੀ ਗਈ ਤੇ ਉਨ੍ਹਾਂ ਨੂੰ ਪਾਰਟੀ ਦੇ 18 ...
ਮੁੱਲਾਂਪੁਰ ਦਾਖਾ, 22 ਅਕਤਬਰ (ਨਿਰਮਲ ਸਿੰਘ ਧਾਲੀਵਾਲ)-ਵਿਧਾਨ ਸਭਾ ਹਲਕਾ ਜਗਰਾਉਂ ਤੋਂ ਕਾਂਗਰਸ ਦੇ ਹਲਕਾ ਇੰਚਾਰਜ ਸਾਬਕਾ ਮੰਤਰੀ ਮਲਕੀਤ ਸਿੰਘ ਦਾਖਾ ਨੂੰ ਉਸ ਵਕਤ ਸਦਮਾ ਲੱਗਾ ਜਦੋਂ ਉਨ੍ਹਾਂ ਦੇ ਜਵਾਨ ਪੁੱਤਰ ਜਸਵੀਰ ਸਿੰਘ ਗੋਗੀ (47) ਲੰਮਾ ਸਮਾਂ ਬੀਮਾਰ ਰਹਿਣ ...
ਸਰਾਏ ਅਮਾਨਤ ਖਾਂ, 22 ਅਕਤੂਬਰ (ਨਰਿੰਦਰ ਸਿੰਘ ਦੋਦੇ)-ਪਿਛਲੇ ਦਿਨੀਂ ਸਿੰਘੂ ਬਾਰਡਰ ਵਿਖੇ ਨਿਹੰਗ ਸਿੰਘਾਂ ਵਲੋਂ ਬੇਅਦਬੀ ਦੇ ਦੋਸ਼ਾਂ ਤਹਿਤ ਪਿੰਡ ਚੀਮਾਂ ਕਲਾਂ ਦੇ ਲਖਬੀਰ ਸਿੰਘ ਟੀਟੂ ਦਾ ਕਤਲ ਕਰ ਦਿੱਤਾ ਗਿਆ ਸੀ | ਇਸ ਸਬੰਧੀ ਜਾਣਕਾਰੀ ਹਾਸਲ ਕਰਨ ਲਈ ਥਾਣਾ ਕੁੰਡਲੀ ...
ਚੰਡੀਗੜ੍ਹ, 22 ਅਕਤੂਬਰ (ਅਜੀਤ ਬਿਊਰੋ)-ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਹਾਜ਼ਰੀ 'ਚ ਪੰਜਾਬ ਲੋਕ ਸੇਵਾ ਕਮਿਸ਼ਨ (ਪੀ.ਪੀ.ਐਸ.ਸੀ.) ਦੇ ਚੇਅਰਮੈਨ ਨੂੰ ਅਹੁਦੇ ਦਾ ਹਲਫ਼ ਦਿਵਾਇਆ | ਅੱਜ ਸ਼ਾਮ ਇੱਥੇ ਪੰਜਾਬ ਰਾਜ ਭਵਨ ਵਿਖੇ ਸਾਦੇ ...
ਐੱਸ. ਏ. ਐੱਸ. ਨਗਰ, 22 ਅਕਤੂਬਰ (ਜਸਬੀਰ ਸਿੰਘ ਜੱਸੀ)-ਥਾਣਾ ਸੋਹਾਣਾ ਅਧੀਨ ਪੈਂਦੇ ਸੈਕਟਰ-82 ਵਿਚਲੇ ਉਦਯੋਗਿਕ ਖੇਤਰ 'ਚ ਫੁੱਟਪਾਥ 'ਤੇ ਬੀੜੀ-ਸਿਗਰਟ ਵੇਚਣ ਵਾਲੇ ਮੁਖਤਿਆਰ ਸਿੰਘ ਦੇ ਲੜਕੇ ਪਿ੍ੰਸ ਕੁਮਾਰ (23) ਦਾ ਬਕਾਇਆ ਰਹਿੰਦੇ 500 ਰੁ. ਮੰਗਣ 'ਤੇ ਚਾਕੂ ਮਾਰ ਕੇ ਕਤਲ ਕਰ ...
ਪਟਿਆਲਾ, 22 ਅਕਤੂਬਰ (ਧਰਮਿੰਦਰ ਸਿੰਘ ਸਿੱਧੂ)-ਪੀ.ਐਸ.ਟੀ.ਸੀ.ਐਲ. ਵਲੋਂ ਲੰਘੇ ਦਿਨੀਂ 991 ਵੱਖੋ-ਵੱਖ ਅਸਾਮੀਆਂ ਲਈ ਕੰਪਿਊਟਰ ਬੇਸਡ ਪ੍ਰੀਖਿਆ (ਸੀ.ਬੀ.ਟੀ) ਗਈ ਲਈ, ਜਿਸ ਦੇ ਨਤੀਜੇ-ਕਮ-ਪ੍ਰੋਵੀਜ਼ਨਲ ਮੈਰਿਟ ਸੂਚੀ ਨੂੰ ਵੈੱਬਸਾਈਟ 'ਤੇ ਅੱਪਲੋਡ ਕੀਤਾ ਗਿਆ | ਪੀ.ਐਸ.ਟੀ.ਸੀ.ਐਲ. ...
ਚੰਡੀਗੜ੍ਹ, 22 ਅਕਤੂਬਰ (ਅਜੀਤ ਬਿਊਰੋ)- ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਅੱਜ ਦਿੱਲੀ ਵਿਖੇ ਰਸਾਇਣ, ਖਾਦਾਂ ਅਤੇ ਫਾਰਮਾਸਿਊਟੀਕਲ ਬਾਰੇ ਕੇਂਦਰੀ ਮੰਤਰੀ ਸ੍ਰੀ ਮਨਸੁਖ ਐਲ. ਮਾਂਡਵੀਆ ਨਾਲ ਮੁਲਾਕਾਤ ਕਰਕੇ ਬਠਿੰਡਾ 'ਚ ਫਾਰਮਾਸਿਊਟੀਕਲ ਪਾਰਕ ਬਣਾਏ ਜਾਣ ਦੀ ਮੰਗ ...
ਚੰਡੀਗੜ੍ਹ, 22 ਅਕਤੂਬਰ (ਅਜੀਤ ਬਿਊਰੋ) -ਸਮਾਜਿਕ ਨਿਆਂ, ਸਸ਼ਕਤੀਕਰਨ ਤੇ ਘੱਟ ਗਿਣਤੀਆਂ ਬਾਰੇ ਕੈਬਨਿਟ ਮੰਤਰੀ ਡਾ. ਰਾਜ ਕੁਮਾਰ ਵੇਰਕਾ ਨੇ ਪੋਸਟ ਮੈਟਿ੍ਕ ਸ਼ਕਾਲਰਸ਼ਿਪ ਘੁਟਾਲੇ ਦੇ ਦੋਸ਼ੀਆਂ ਵਿਰੁੱਧ ਕੇਸ ਦਰਜ ਕਰਨ ਦੇ ਨਿਰਦੇਸ਼ ਜਾਰੀ ਕਰ ਦਿੱਤੇ ਹਨ | ਡਾ. ਵੇਰਕਾ ਨੇ ...
ਚੰਡੀਗੜ੍ਹ, 22 ਅਕਤੂਬਰ (ਅਜੀਤ ਬਿਊਰੋ)-ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ. ਐਸ. ਪੀ. ਸੀ. ਐਲ.) ਨੇ 2 ਕਿਲੋਵਾਟ ਤੋਂ ਘੱਟ ਲੋਡ ਵਾਲੇ 96911 ਘਰੇਲੂ ਖਪਤਕਾਰਾਂ ਦੇ 77.37 ਕਰੋੜ ਰੁਪਏ ਦੇ ਬਿਜਲੀ ਬਿੱਲਾਂ ਦੇ ਬਕਾਏ ਮੁਆਫ਼ ਕਰ ਦਿੱਤੇ ਹਨ | ਬੁਲਾਰੇ ਨੇ ਦੱਸਿਆ ਕਿ ...
ਚੰਡੀਗੜ੍ਹ, 22 ਅਕਤੂਬਰ (ਪ੍ਰੋ. ਅਵਤਾਰ ਸਿੰਘ) -ਪੰਜਾਬ ਦੇ ਲੋਕ ਡਰਾਮੇਬਾਜ਼ਾਂ ਨੂੰ ਨਹੀਂ ਬਲਕਿ ਕੰਮ ਕਰਨ ਵਾਲਿਆਂ ਨੂੰ ਵੋਟਾਂ ਪਾਉਣਗੇ | ਇਹ ਵਿਚਾਰ ਅੱਜ ਇੱਥੇ ਆਮ ਆਦਮੀ ਪਾਰਟੀ ਪੰਜਾਬ ਦੇ ਸਹਿ ਇੰਚਾਰਜ ਰਾਘਵ ਚੱਢਾ ਨੇ ਪ੍ਰੈੱਸ ਕਾਨਫ਼ਰੰਸ ਨੰੂ ਸੰਬੋਧਨ ਕਰਦਿਆਂ ...
ਚੰਡੀਗੜ੍ਹ, 22 ਅਕਤੂਬਰ (ਅਜੀਤ ਬਿਊਰੋ)-ਪੰਜਾਬ 'ਚ ਅੱਜ ਸਰਕਾਰੀ ਏਜੰਸੀਆਂ ਵਲੋਂ 696921.421 ਮੀਟਿ੍ਕ ਟਨ ਝੋਨੇ ਦੀ ਖ਼ਰੀਦ ਕੀਤੀ ਗਈ ਹੈ | ਖ਼ੁਰਾਕ ਤੇ ਸਿਵਲ ਸਪਲਾਈ ਮੰਤਰੀ ਭਾਰਤ ਭੂਸ਼ਨ ਆਸ਼ੂ ਨੇ ਦੱਸਿਆ ਕਿ ਸੂਬੇ ਦੀਆਂ ਸਰਕਾਰੀ ਏਜੰਸੀਆਂ ਵਲੋਂ ਹੁਣ ਤੱਕ 5884030.097 ਮੀਟਿ੍ਕ ਟਨ ...
ਦਸੂਹਾ, 22 ਅਕਤੂਬਰ (ਭੁੱਲਰ)- ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਦੇ ਕਿਵਾੜ 10 ਅਕਤੂਬਰ ਨੂੰ ਬੰਦ ਕਰਨ ਉਪਰੰਤ ਲਗਾਤਾਰ ਬਾਰਿਸ਼ ਹੋਣ ਤੋਂ ਬਾਅਦ ਜਿੱਥੇ ਤਾਪਮਾਨ 'ਚ ਭਾਰੀ ਗਿਰਾਵਟ ਆਈ ਉੱਥੇ ਹੀ ਭਾਰੀ ਬਰਫ਼ਬਾਰੀ ਵੀ ਹੋਈ ਹੈ, ਜਿਸ ਨਾਲ ਗੁਰਦੁਆਰਾ ਸਾਹਿਬ ਦੀ ਇਮਾਰਤ ...
ਅੰਮਿ੍ਤਸਰ, 22 ਅਕਤੂਬਰ (ਜਸਵੰਤ ਸਿੰਘ ਜੱਸ)-ਪਿਛਲੇ ਇਕ ਮਹੀਨੇ ਦੌਰਾਨ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਪੰਜਾਬ ਦੇ ਲੋਕਾਂ ਨਾਲ 15 ਹਜ਼ਾਰ ਕਰੋੜ ਰੁਪਏ ਦੇ ਵਾਅਦੇ ਤਾਂ ਕਰ ਦਿੱਤੇ ਹਨ, ਪਰ ਲੋਕਾਂ ਨੂੰ ਅਸਲ 'ਚ ਇਕ ਵੀ ਲਾਭ ਨਹੀਂ ਮਿਲਿਆ ਕਿਉਂਕਿ ਇਨ੍ਹਾਂ ਖੋਖਲੇ ...
ਸੁਰਿੰਦਰ ਕੋਛੜ ਅੰਮਿ੍ਤਸਰ, 22 ਅਕਤੂਬਰ-ਵਿਆਹ ਕਰਕੇ ਵਿਦੇਸ਼ ਨਾਲ ਲੈ ਕੇ ਜਾਣ ਦਾ ਝਾਂਸਾ ਦੇਣ ਵਾਲੇ ਪ੍ਰਵਾਸੀ ਭਾਰਤੀਆਂ ਭਾਵ ਐਨ. ਆਰ. ਆਈ. ਲਾੜਿਆਂ ਦੇ ਵਾਪਸ ਪਰਤਣ ਦੀ ਉਡੀਕ 'ਚ ਜਿੱਥੇ ਪੰਜਾਬ ਦੀਆਂ ਲਗਪਗ 40 ਹਜ਼ਾਰ ਸੁਹਾਗਣਾਂ ਵਿਧਵਾਵਾਂ ਵਰਗਾ ਜੀਵਨ ਭੋਗ ਰਹੀਆਂ ...
ਚੰਡੀਗੜ੍ਹ, 22 ਅਕਤੂਬਰ (ਅਜਤੀ ਬਿਊਰੋ)- ਵਿਦੇਸ਼ਾਂ 'ਚ ਵੱਸਦੇ ਪੰਜਾਬੀਆਂ ਨੂੰ ਵਤਨ ਪਰਤਣ ਸਮੇਂ ਹਵਾਈ ਅੱਡਿਆਂ 'ਤੇ ਆਉਂਦੀ ਕਿਸੇ ਕਿਸਮ ਦੀ ਮੁਸ਼ਕਿਲ ਦੇ ਮੌਕੇ 'ਤੇ ਹੀ ਆਨਲਾਈਨ ਨਿਪਟਾਰੇ ਲਈ 24 ਘੰਟੇ ਚੱਲਣ ਵਾਲਾ ਇਕ ਕਾਲ ਸੈਂਟਰ ਸਥਾਪਿਤ ਕੀਤਾ ਜਾਵੇਗਾ, ਜਿਸ 'ਚ ...
ਚੰਡੀਗੜ੍ਹ, 22 ਅਕਤੂਬਰ (ਅਜੀਤ ਬਿਊਰੋ)- ਉੁਪ ਮੁੱਖ ਮੰਤਰੀ ਓ.ਪੀ. ਸੋਨੀ ਨੇ ਡਰੱਗ ਕੰਟਰੋਲ ਅਧਿਕਾਰੀਆਂ ਨੂੰ ਨਸ਼ੇ ਦੀ ਆਦਤ ਪਾਉਣ ਵਾਲੀਆਂ ਦਵਾਈਆਂ ਦੀ ਅੰਨ੍ਹੇਵਾਹ ਵਿਕਰੀ ਰੋਕਣ ਦੀ ਹਦਾਇਤ ਕੀਤੀ ਹੈ | ਸ੍ਰੀ ਸੋਨੀ ਨੇ ਕਿਹਾ ਕਿ ਲੋਕਾਂ 'ਚ, ਖ਼ਾਸ ਕਰਕੇ ਨੌਜਵਾਨ ਪੀੜ੍ਹੀ 'ਚ ਨਸ਼ਿਆਂ ਦੀ ਆਦਤ ਦਾ ਕਾਰਨ ਬਣਨ ਵਾਲੀਆਂ ਸਾਰੀਆਂ ਦਵਾਈਆਂ ਨੂੰ ਸੀਮਤ ਕੀਤਾ ਜਾਣਾ ਚਾਹੀਦਾ ਹੈ ਤੇ ਇਨਾਂ ਦੀ ਸਿਰਫ਼ ਸਾਵਧਾਨੀ ਨਾਲ ਵਿਕਰੀ ਦੀ ਹੀ ਇਜਾਜ਼ਤ ਹੋਵੇਗੀ | ਉਨ੍ਹਾਂ ਅਧਿਕਾਰੀਆਂ ਨੂੰ ਸੂਬੇ 'ਚ ਨਸ਼ੇ ਦੀ ਆਦਤ ਪਾਉਣ ਵਾਲੀਆਂ ਦਵਾਈਆਂ ਦੇ ਭੰਡਾਰਨ, ਵਿਕਰੀ ਤੇ ਵੰਡ 'ਤੇ ਨਜ਼ਰ ਰੱਖਣ ਲਈ ਕਿਹਾ | ਉਨ੍ਹਾਂ ਕਿਹਾ ਕਿ ਸਾਨੂੰ ਇਹ ਯਕੀਨੀ ਬਣਾਉਣ ਦੀ ਜ਼ਰੂਰਤ ਹੈ ਕਿ ਅਜਿਹੀਆਂ ਦਵਾਈਆਂ ਉਚਿਤ ਵਰਤੋਂ ਲਈ ਬਣਾਈਆਂ ਤੇ ਵੇਚੀਆਂ ਜਾ ਰਹੀਆਂ ਹਨ | ਉਨ੍ਹਾਂ ਦੱਸਿਆ ਕਿ ਕੈਮਿਸਟ ਐਸੋਸੀਏਸ਼ਨਾਂ ਨੂੰ ਨਸ਼ੇ ਦੀ ਆਦਤ ਪਾਉਣ ਵਾਲੀਆਂ ਦਵਾਈਆਂ ਦੇ ਇਸ ਖ਼ਤਰੇ ਨਾਲ ਨਜਿੱਠਣ ਲਈ ਸੂਬੇ ਦੀਆਂ ਏਜੰਸੀਆਂ ਦੇ ਸਹਿਯੋਗ ਲਈ ਅੱਗੇ ਆਉਣ ਲਈ ਕਿਹਾ ਜਾ ਰਿਹਾ ਹੈ |
ਫ਼ਿਰੋਜ਼ਪੁਰ, 22 ਅਕਤੂਬਰ (ਤਪਿੰਦਰ ਸਿੰਘ)- ਬੀ.ਐੱਸ.ਐਫ. ਵਲੋਂ ਬੀਤੀ ਸ਼ਾਮ ਕੌਮਾਂਤਰੀ ਸਰਹੱਦ ਨੇੜਓਾ ਹੈਰੋਇਨ ਦੇ ਤਿੰਨ ਪੈਕਟ ਬਰਾਮਦ ਕੀਤੇ ਗਏ, ਜਿਸ ਦੀ ਕੌਮਾਂਤਰੀ ਬਾਜ਼ਾਰ 'ਚ ਕੀਮਤ ਸਵਾ 16 ਕਰੋੜ ਦੱਸੀ ਜਾਂਦੀ ਹੈ | ਅਧਿਕਾਰੀਆਂ ਮੁਤਾਬਿਕ ਫ਼ਿਰੋਜ਼ਪੁਰ ਸੈਕਟਰ 'ਚ ...
ਨਿਹਾਲ ਸਿੰਘ ਵਾਲਾ, 22 ਅਕਤੂਬਰ (ਸੁਖਦੇਵ ਸਿੰਘ ਖ਼ਾਲਸਾ)-ਦਰਬਾਰ ਸੰਪਰਦਾਇ ਲੋਪੋ ਦੇ ਬਾਨੀ ਸਵਾਮੀ ਸੰਤ ਦਰਬਾਰਾ ਸਿੰਘ ਦੀ 43ਵੀਂ ਬਰਸੀ ਮੌਜੂਦਾ ਸਵਾਮੀ ਸੰਤ ਜਗਜੀਤ ਸਿੰਘ ਲੋਪੋ ਦੀ ਰਹਿਨੁਮਾਈ ਹੇਠ ਸੰਤ ਆਸ਼ਰਮ ਲੋਪੋ ਸਾਹਿਬ ਵਿਖੇ ਮਨਾਈ ਗਈ | ਬਰਸੀ ਸਮਾਗਮ ਨੂੰ ...
ਮਾਨਸਾ/ਝੁਨੀਰ, 22 ਅਕਤੂਬਰ (ਬਲਵਿੰਦਰ ਸਿੰਘ ਧਾਲੀਵਾਲ/ਰਮਨਦੀਪ ਸਿੰਘ ਸੰਧੂ)- ਬੀਤੀ ਰਾਤ ਜ਼ਿਲ੍ਹੇ ਦੇ ਕਸਬਾ ਝੁਨੀਰ ਦੇ ਬੱਸ ਸਟੈਂਡ ਕੋਲ ਲਗਾਏ ਨਾਕੇ 'ਤੇ ਤਾਇਨਾਤ ਪੁਲਿਸ ਕਰਮਚਾਰੀਆਂ ਵਲੋਂ ਗੰਭੀਰ ਮਰੀਜ਼ ਨੂੰ ਲੁਧਿਆਣਾ ਲਿਜਾ ਰਹੀ ਐਂਬੂਲੈਂਸ ਨੂੰ ਰੋਕ ਕੇ ...
ਮਾਨਸਾ, 22 ਅਕਤੂਬਰ (ਬਲਵਿੰਦਰ ਸਿੰਘ ਧਾਲੀਵਾਲ)-ਨੇੜਲੇ ਪਿੰਡ ਮੂਸਾ ਦੇ ਕਰਜ਼ਾਈ ਕਿਸਾਨ ਗੁਰਪ੍ਰੀਤ ਸਿੰਘ (45) ਪੁੱਤਰ ਗੁਰਦੇਵ ਸਿੰਘ ਨੇ ਜ਼ਹਿਰੀਲੀ ਚੀਜ਼ ਨਿਗਲ ਕੇ ਖ਼ੁਦਕੁਸ਼ੀ ਕਰ ਲਈ ਹੈ | ਡੇਢ ਏਕੜ ਜ਼ਮੀਨ ਦਾ ਮਾਲਕ ਇਹ ਕਿਸਾਨ ਠੇਕੇ 'ਤੇ ਜ਼ਮੀਨ ਲੈ ਕੇ ਖੇਤੀ ਕਰਦਾ ...
ਲਖਨਊ, 22 ਅਕਤੂਬਰ (ਏਜੰਸੀ)- ਉੱਤਰ ਪ੍ਰਦੇਸ਼ ਸਰਕਾਰ ਨੇ ਲਖੀਮਪੁਰ ਖੀਰੀ ਘਟਨਾ ਦੀ ਜਾਂਚ ਕਰ ਰਹੀ 'ਸਿੱਟ' ਟੀਮ ਦੇ ਮੁਖੀ ਡੀ.ਆਈ.ਜੀ. ਉਪੇਂਦਰ ਕੁਮਾਰ ਅਗਰਵਾਲ ਦਾ ਤਬਾਦਲਾ ਕਰ ਦਿੱਤਾ ਹੈ, ਪਰ ਉਹ ਜਾਂਚ ਦਾ ਨਿਰੀਖਣ ਜਾਰੀ ਰੱਖਣਗੇ | ਅਗਰਵਾਲ ਦਾ ਗੋਂਡਾ ਤਬਾਦਲਾ ਕਰਨ 'ਤੇ ...
ਨਵੀਂ ਦਿੱਲੀ, 22 ਅਕਤੂਬਰ (ਏਜੰਸੀਆਂ)-ਸੰਯੁਕਤ ਕਿਸਾਨ ਮੋਰਚੇ (ਐਸ.ਕੇ.ਐਮ.) ਨੇ ਉੱਤਰ ਪ੍ਰਦੇਸ਼ ਦੇ ਲਖੀਮਪੁਰ 'ਚ ਹੋਈ ਹਿੰਸਾ ਦੇ ਮਾਮਲੇ 'ਚ ਕੇਂਦਰੀ ਮੰਤਰੀ ਅਜੈ ਮਿਸ਼ਰਾ ਦੀ ਬਰਖ਼ਾਸਤਗੀ ਅਤੇ ਗਿ੍ਫ਼ਤਾਰੀ ਦੀ ਮੰਗ ਅਤੇ ਕਿਸਾਨਾਂ ਦੇ ਅੰਦੋਲਨ ਦੇ 11 ਮਹੀਨੇ ਪੂਰੇ ਹੋਣ ...
ਨਵੀਂ ਦਿੱਲੀ, 22 ਅਕਤੂਬਰ (ਏਜੰਸੀ)-ਵਿਦੇਸ਼ ਮੰਤਰੀ ਐਸ. ਜੈਸ਼ੰਕਰ ਅਤੇ ਯੂ.ਕੇ. ਦੀ ਵਿਦੇਸ਼ ਮੰਤਰੀ ਲਿਜ਼ ਟਰੱਸ ਨੇ ਬੁਨਿਆਦੀ ਢਾਂਚੇ 'ਚ ਨਿਵੇਸ਼ ਦੇ ਨਾਲ-ਨਾਲ ਰੱਖਿਆ ਤੇ ਸੁਰੱਖਿਆ ਸਹਿਯੋਗ ਮੁੱਦਿਆਂ 'ਤੇ ਵਿਆਪਕ ਵਿਚਾਰ-ਵਟਾਂਦਰਾ ਕੀਤਾ ਹੈ | ਭਾਰਤ ਦੇ 2 ਦਿਨਾਂ ਦੌਰੇ ...
ਸ੍ਰੀਨਗਰ, 22 ਅਕਤੂਬਰ (ਮਨਜੀਤ ਸਿੰਘ)-ਜੰਮੂ-ਕਸ਼ਮੀਰ 'ਚ ਧਾਰਾ 370 ਅਤੇ 35 ਏ ਨੂੰ ਹਟਾਉਣ ਬਾਅਦ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਜੰਮੂ ਕਸ਼ਮੀਰ ਦੇ ਪਹਿਲੇ ਦੌਰੇ ਨੂੰ ਲੈ ਕੇ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਹਨ ਅਤੇ ਵੱਡੀ ਗਿਣਤੀ 'ਚ ਸੁਰੱਖਿਆ ਬਲਾਂ ਦੇ ਹੋਰ ...
ਪਟਿਆਲਾ, 22 ਅਕਤੂਬਰ (ਭਗਵਾਨ ਦਾਸ)-ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਦੇ ਸੰਯੁਕਤ ਡਾਇਰੈਕਟਰ ਬਲਦੇਵ ਸਿੰਘ ਨੇ ਦੱਸਿਆ ਕਿ ਕੇਂਦਰ ਵਲੋਂ ਡਾਇਆਮੋਨੀਅਮ ਫਾਸਫੇਟ (ਡੀ.ਏ.ਪੀ.) ਦੇ ਰੈਕ ਪੰਜਾਬ ਨੰੂ ਮੁਹਈਆ ਕੀਤੇ ਜਾਣਗੇ | ਇਨ੍ਹਾਂ ਦੀ ਪਹੁੰਚ ਜਲਦੀ ਹੀ ਸ਼ੁਰੂ ਹੋ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.
Powered by REFLEX