ਫ਼ਿਰੋਜ਼ਪੁਰ, 22 ਅਕਤੂਬਰ (ਤਪਿੰਦਰ ਸਿੰਘ)- ਜ਼ਿਲ੍ਹਾ ਸਿੱਖਿਆ ਅਫ਼ਸਰ ਕੁਲਵਿੰਦਰ ਕੌਰ ਦੀ ਸੇਵਾ-ਮੁਕਤੀ ਉਪਰੰਤ ਖਾਲੀ ਹੋਈ ਅਸਾਮੀ 'ਤੇ ਪੰਜਾਬ ਸਰਕਾਰ ਦੇ ਹੁਕਮਾਂ ਅਨੁਸਾਰ ਜ਼ਿਲ੍ਹਾ ਸਿੱਖਿਆ ਅਫ਼ਸਰ (ਐ.ਸਿੱ.) ਰਾਜੀਵ ਛਾਬੜਾ ਵਲੋਂ ਜ਼ਿਲ੍ਹਾ ਸਿੱਖਿਆ ਅਫ਼ਸਰ ...
ਫ਼ਿਰੋਜ਼ਪੁਰ, 22 ਅਕਤੂਬਰ (ਕੁਲਬੀਰ ਸਿੰਘ ਸੋਢੀ)- ਸਿਆਸੀ ਲੀਡਰਾਂ ਵਲੋਂ ਫ਼ਿਰੋਜ਼ਪੁਰ ਇਲਾਕੇ ਦੇ ਲੋਕਾਂ ਨੂੰ ਵਿਖਾਇਆ ਗਿਆ ਪੀ.ਜੀ.ਆਈ. ਹਸਪਤਾਲ ਦਾ ਹਸੀਨ ਖ਼ਾਬ ਤਾਮੀਰ ਹੁੰਦਾ ਨਜ਼ਰ ਨਹੀਂ ਆ ਰਿਹਾ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਆਪ ਦੇ ਸੀਨੀਅਰ ਆਗੂ ਤੇ ਸਾਬਕਾ ...
ਮਖੂ, 22 ਅਕਤੂਬਰ (ਮੇਜਰ ਸਿੰਘ ਥਿੰਦ, ਵਰਿੰਦਰ ਮਨਚੰਦਾ)- ਬੀਤੇ ਦਿਨੀਂ ਮਖੂ ਨਜ਼ਦੀਕ ਸਰਹੰਦ ਨਹਿਰ ਵਿਚ ਬੰਗਾਲੀ ਪੁਲ 'ਤੇ ਨਹਿਰ ਵਿਚ ਛਾਲ ਮਾਰ ਕੇ ਆਤਮ ਹੱਤਿਆ ਕਰਨ ਵਾਲੇ ਮਿ੍ਤਕ ਲਖਵੀਰ ਸਿੰਘ ਦੀ ਲਾਸ਼ ਪਰਿਵਾਰਕ ਮੈਂਬਰਾਂ ਨੂੰ ਮਿਲਣ ਬਾਅਦ ਅੱਜ ਮਿ੍ਤਕ ਦੇ ਵਾਰਿਸਾਂ ...
ਮਮਦੋਟ, 22 ਅਕਤੂਬਰ (ਸੁਖਦੇਵ ਸਿੰਘ ਸੰਗਮ)- ਬੀਤੇ ਕੱਲ੍ਹ ਹਿੰਦ-ਪਾਕਿ ਅੰਤਰ-ਰਾਸ਼ਟਰੀ ਸਰਹੱਦ 'ਤੇ ਬਣੀ ਪੀਰ ਦੀ ਸਮਾਧ 'ਤੇ ਲੱਗੇ ਮੇਲੇ ਵਿਚ ਆਰਮੀ ਦੀ ਵਰਦੀ ਪਾ ਕੇ ਫਿਰਦੇ ਇਕ ਨੌਜਵਾਨ ਨੂੰ ਮੌਕੇ 'ਤੇ ਤਾਇਨਾਤ ਬੀ.ਐੱਸ.ਐਫ ਵਲੋਂ ਕਾਬੂ ਕਰਨ ਉਪਰੰਤ ਮਮਦੋਟ ਪੁਲਿਸ ਦੇ ...
ਗੁਰੂਹਰਸਹਾਏ, 22 ਅਕਤੂਬਰ (ਕਪਿਲ ਕੰਧਾਰੀ)- ਟੈਕਨੀਕਲ ਸਰਵਿਸਿਜ਼ ਯੂਨੀਅਨ ਵਲੋਂ ਗੁਰੂਹਰਸਹਾਏ ਦੇ ਬਿਜਲੀ ਦਫ਼ਤਰ ਵਿਖੇ ਐੱਸ.ਡੀ.ਓ ਸ਼ਹਿਰੀ ਸਬ ਡਵੀਜ਼ਨ ਗੁਰੂਹਰਸਹਾਏ ਵਲੋਂ ਮੰਨੀਆਂ ਮੰਗਾਂ ਲਾਗੂ ਨਾ ਕਰਨ ਦੇ ਵਿਰੋਧ ਵਿਚ ਮੀਟਿੰਗ ਕੀਤੀ ਗਈ, ਜਿਸ ਦੀ ਪ੍ਰਧਾਨਗੀ ...
ਫ਼ਿਰੋਜ਼ਪੁਰ, 22 ਅਕਤੂਬਰ (ਰਾਕੇਸ਼ ਚਾਵਲਾ)-ਐਨ.ਡੀ.ਪੀ.ਐੱਸ. ਐਕਟ ਅਧੀਨ ਦਰਜ ਮਾਮਲੇ ਵਿਚ ਗੈਰ ਹਾਜ਼ਰ ਹੋਣ 'ਤੇ ਭਗੌੜੇ ਹੋਏ ਇਕ ਵਿਅਕਤੀ ਵਿਰੁੱਧ ਥਾਣਾ ਕੈਂਟ ਪੁਲਿਸ ਨੇ ਮਾਮਲਾ ਦਰਜ ਕੀਤਾ ਹੈ | ਜਾਣਕਾਰੀ ਅਨੁਸਾਰ ਮੁਲਜ਼ਮ ਰਾਜ ਸਿੰਘ ਉਰਫ਼ ਰਾਜੂ ਪੁੱਤਰ ਮੁਨਸ਼ਾ ...
ਗੁਰੂਹਰਸਹਾਏ, 22 ਅਕਤੂਬਰ (ਹਰਚਰਨ ਸਿੰਘ ਸੰਧੂ)- ਪੰਜਾਬ ਦੀ ਕਾਂਗਰਸ ਸਰਕਾਰ ਸਮੇਂ ਹਰ ਹਲਕੇ 'ਚ ਵਿਕਾਸ ਕਾਰਜ ਤੇਜ਼ੀ ਨਾਲ ਕਰਵਾਏ ਜਾ ਰਹੇ ਹਨ ਤਾਂ ਜੋ ਸਮੇਂ ਸਿਰ ਸਾਰੇ ਕੰਮਾਂ ਨੂੰ ਪੂਰਾ ਕਰਵਾਇਆ ਜਾ ਸਕੇ | ਇਹ ਵਿਚਾਰ ਹਲਕਾ ਕਾਂਗਰਸੀ ਵਿਧਾਇਕ ਰਾਣਾ ਗੁਰਮੀਤ ਸਿੰਘ ...
ਫ਼ਿਰੋਜ਼ਪੁਰ, 22 ਅਕਤੂਬਰ (ਤਪਿੰਦਰ ਸਿੰਘ)- ਆਰ.ਐੱਸ.ਡੀ. ਰਾਜ ਰਤਨ ਪਬਲਿਕ ਸਕੂਲ ਵਿਚ ਵਿਦਿਆਰਥੀਆਂ ਨੂੰ ਟਰੈਫ਼ਿਕ ਨਿਯਮਾਂ ਦੇ ਪ੍ਰਤੀ ਜਾਗਰੂਕ ਕਰਨ ਲਈ ਇਕ ਸੈਮੀਨਾਰ ਕਰਵਾਇਆ ਗਿਆ | ਇਸ ਮੌਕੇ ਇੰਸਪੈਕਟਰ ਪੁਸ਼ਪਿੰਦਰਪਾਲ ਸਿੰਘ ਜ਼ਿਲ੍ਹਾ ਟਰੈਫ਼ਿਕ ਇੰਚਾਰਜ ਅਤੇ ...
ਮੰਡੀ ਲਾਧੂਕਾ, 22 ਅਕਤੂਬਰ (ਰਾਕੇਸ਼ ਛਾਬੜਾ)-ਕਨਫੈਡਰੇਸ਼ਨ ਫ਼ਾਰ ਚੈਲੰਜਡ ਪਰਸਨਜ਼ ਨੇ ਅੰਗਹੀਣਾਂ ਦਾ ਬੈਕਲਾਗ ਪੂਰਾ ਕੀਤੇ ਜਾਣ ਦੀ ਮੰਗ ਕੀਤੀ ਹੈ | ਇਸ ਜਥੇਬੰਦੀ ਦੀ ਮਹਿਲਾ ਮੋਰਚਾ ਦੀ ਜ਼ਿਲ੍ਹਾ ਪ੍ਰਧਾਨ ਅਮਰਜੀਤ ਕੌਰ ਨੇ ਕਿਹਾ ਹੈ ਪੰਜਾਬ ਸਰਕਾਰ ਸਮੁੱਚੇ ...
ਗੁਰੂਹਰਸਹਾਏ, 22 ਅਕਤੂਬਰ (ਕਪਿਲ ਕੰਧਾਰੀ, ਹਰਚਰਨ ਸਿੰਘ ਸੰਧੂ)- ਗੁਰੂਹਰਸਹਾਏ ਤੋਂ ਅਕਾਲੀ-ਬਸਪਾ ਦੇ ਸਾਂਝੇ ਉਮੀਦਵਾਰ ਵਰਦੇਵ ਸਿੰਘ ਮਾਨ ਵਲੋਂ ਆਪਣੀ ਚੋਣ ਮੁਹਿੰਮ ਨੂੰ ਤੇਜ਼ ਕਰਦੇ ਹੋਏ ਪਿੰਡ ਮੋਠਾਂਵਾਲਾ ਦੇ ਕਰੀਬ 25 ਕੱਟੜ ਕਾਂਗਰਸੀ ਪਰਿਵਾਰ ਸ਼੍ਰੋਮਣੀ ਕਮੇਟੀ ...
ਖੋਸਾ ਦਲ ਸਿੰਘ, 22 ਅਕਤੂਬਰ (ਮਨਪ੍ਰੀਤ ਸਿੰਘ ਸੰਧੂ)- ਪੰਜਾਬ ਦੇ ਨਵ-ਨਿਯੁਕਤ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ ਅਹੁਦਾ ਸੰਭਾਲਣ ਤੋਂ ਬਾਅਦ ਦਿਨ-ਰਾਤ ਇਕ ਕਰ ਕੀਤੀ ਜਾ ਰਹੀ ਲੋਕ ਸੇਵਾ ਅਤੇ ਇਕ ਤੋਂ ਬਾਅਦ ਇਕ ਲੋਕ ਪੱਖੀ ਫ਼ੈਸਲੇ ਲੈ ਅਵਾਮ ਦਾ ਦਿਲ ਜਿੱਤ ਲਿਆ ਹੈ | ...
ਫ਼ਾਜ਼ਿਲਕਾ, 22 ਅਕਤੂਬਰ (ਦਵਿੰਦਰ ਪਾਲ ਸਿੰਘ)-ਸਿਟੀ ਥਾਣਾ ਪੁਲਿਸ ਨੇ ਇਕ ਵਿਅਕਤੀ ਨੂੰ ਦੜਾ ਸੱਟਾ ਲਗਾਉਣ ਦੇ ਦੋਸ਼ ਵਿਚ ਗਿ੍ਫ਼ਤਾਰ ਕੀਤਾ ਹੈ | ਪੁਲਿਸ ਨੂੰ ਮੁਖ਼ਬਰ ਖ਼ਾਸ ਨੇ ਇਤਲਾਹ ਦਿੱਤੀ ਕਿ ਸੰਦੀਪ ਸਿੰਘ ਪੁੱਤਰ ਗੁਰਦੀਪ ਸਿੰਘ ਵਾਸੀ ਕੋਠਾ ਠਗਣੀ ਫ਼ਾਜ਼ਿਲਕਾ ...
ਫ਼ਾਜ਼ਿਲਕਾ, 22 ਅਕਤੂਬਰ (ਦਵਿੰਦਰ ਪਾਲ ਸਿੰਘ)-ਖੂਈਖੇੜਾ ਪੁਲਿਸ ਨੇ ਕੁੱਟਮਾਰ ਦੇ ਦੋਸ਼ ਵਿਚ 3 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ | ਪੁਲਿਸ ਨੂੰ ਦਿੱਤੇ ਬਿਆਨ ਵਿਚ ਰਣਜੀਤ ਕੁਮਾਰ ਪੁੱਤਰ ਕਾਲੂ ਰਾਮ ਵਾਸੀ ਪਿੰਡ ਘੱਲੂ ਨੇ ਦੱਸਿਆ ਕਿ ਉਹ ਦੋਧੀ ਦਾ ਕੰਮ ਕਰਦਾ ਹੈ ...
ਫ਼ਿਰੋਜ਼ਪੁਰ, 22 ਅਕਤੂਬਰ (ਗੁਰਿੰਦਰ ਸਿੰਘ)- ਸ਼੍ਰੋਮਣੀ ਅਕਾਲੀ ਦਲ ਯੂਥ ਵਿੰਗ ਦੇ ਜਥੇਬੰਦਕ ਢਾਂਚੇ ਵਿਚ ਕੀਤੇ ਵਿਸਥਾਰ ਦੌਰਾਨ ਯੂਥ ਅਕਾਲੀ ਦਲ ਦੇ ਪ੍ਰਧਾਨ ਪਰਮਬੰਸ ਸਿੰਘ ਬੰਟੀ ਰੋਮਾਣਾ ਵਲੋਂ ਇਲਾਕੇ ਦੇ ਨਾਮਵਰ ਨਿਹਾਲ ਸਿੰਘ ਵਾਲਾ ਪਰਿਵਾਰ ਦੇ ਫ਼ਰਜ਼ੰਦ ਹਿੰਮਤ ...
ਮੁੱਦਕੀ, 22 ਅਕਤੂਬਰ (ਭੁਪਿੰਦਰ ਸਿੰਘ)- ਸਥਾਨਕ ਕਸਬੇ ਦੇ ਸਰਗਰਮ ਕਾਂਗਰਸੀ ਵਰਕਰ, ਬਲਾਕ ਕਾਂਗਰਸ ਕਮੇਟੀ (ਐੱਸ.ਸੀ.) ਵਿੰਗ ਦੇ ਪ੍ਰਧਾਨ ਅਤੇ ਸਾਬਕਾ ਐਮ.ਸੀ. ਜੋਗਿੰਦਰ ਸਿੰਘ ਦੇ ਭਤੀਜੇ ਹਰਭਜਨ ਸਿੰਘ ਰਾਜੂ ਰਾਜਪੂਤ ਦੀ ਅਚਾਨਕ ਮੌਤ ਨਾਲ ਜਿੱਥੇ ਕਾਂਗਰਸੀ ਵਰਕਰਾਂ ਨੂੰ ...
ਜ਼ੀਰਾ, 22 ਅਕਤੂਬਰ (ਮਨਜੀਤ ਸਿੰਘ ਢਿੱਲੋਂ)-ਨਿਊ ਪੈਰਾਡਾਈਜ਼ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਜ਼ੀਰਾ ਵਲੋਂ ਧਾਰਮਿਕ ਸਮਾਗਮ ਕਰਵਾ ਕੇ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ ਬੜੇ ਹੀ ਉਤਸ਼ਾਹ ਅਤੇ ਸ਼ਰਧਾ ਨਾਲ ਮਨਾਇਆ ਗਿਆ | ਇਸ ਸਬੰਧੀ ਸਕੂਲ ਵਿਖੇ ਚੇਅਰਮੈਨ ...
ਮੁੱਦਕੀ, 22 ਅਕਤੂਬਰ (ਭੁਪਿੰਦਰ ਸਿੰਘ)- ਅੱਜ ਆਮ ਆਦਮੀ ਪਾਰਟੀ ਦੇ ਹਲਕਾ ਫ਼ਿਰੋਜ਼ਪੁਰ (ਦਿਹਾਤੀ) ਦੇ ਇੰਚਾਰਜ ਅਮਰਦੀਪ ਸਿੰਘ ਆਸ਼ੂ ਬੰਗੜ ਨੇ ਦੂਜੀ ਗਰੰਟੀ ਸਿਹਤ ਗਰੰਟੀ ਤਹਿਤ ਕਸਬਾ ਮੁੱਦਕੀ ਦੇ 13 ਵਾਰਡਾਂ ਵਿੱਚ ਜਾ ਕੇ ਨੁੱਕੜ ਮੀਟਿੰਗਾਂ ਕੀਤੀਆਂ | ਹਲਕਾ ਇੰਚਾਰਜ ...
ਫ਼ਿਰੋਜ਼ਪੁਰ, 22 ਅਕਤੂਬਰ (ਤਪਿੰਦਰ ਸਿੰਘ)- ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਜ਼ਰੂਰਤਮੰਦ ਲੋਕਾਂ ਦੀ ਮਦਦ ਲਈ 2 ਕਿੱਲੋਵਾਟ ਤੱਕ ਦੇ ਬਿਜਲੀ ਖਪਤਕਾਰਾਂ ਨੂੰ ਵੱਡੀ ਰਾਹਤ ਦਿੰਦਿਆਂ ਜ਼ਿਲ੍ਹੇ ਦੇ 21 ਅਕਤੂਬਰ ਤੱਕ 8329 ਲਾਭਪਾਤਰੀ ...
ਫ਼ਿਰੋਜ਼ਪੁਰ, 22 ਅਕਤੂਬਰ (ਕੁਲਬੀਰ ਸਿੰਘ ਸੋਢੀ)- ਆਪ ਸੁਪਰੀਮੋ ਅਰਵਿੰਦ ਕੇਜਰੀਵਾਲ ਦੀਆਂ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਆਮ ਆਦਮੀ ਪਾਰਟੀ ਦਾ ਗਰਾਫ਼ ਦਿਨੋਂ ਦਿਨ ਵੱਧ ਰਿਹਾ ਹੈ | ਇਸੇ ਕੜੀ ਦੇ ਤਹਿਤ ਪਿਛਲੇ ਦਿਨੀਂ ਸਰਗਰਮ ਆਗੂ ਪ੍ਰਕਾਸ਼ ਸਿੰਘ ਵਾਰਵਲ ਦੀ ...
ਗੁਰੂਹਰਸਹਾਏ, 22 ਅਕਤੂਬਰ (ਕਪਿਲ ਕੰਧਾਰੀ)- ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਅਤੇ ਹਲਕੇ ਦੇ ਵਿਧਾਇਕ ਰਾਣਾ ਗੁਰਮੀਤ ਸਿੰਘ ਸੋਢੀ ਦੀ ਪਤਨੀ ਮੈਡਮ ਟੀਨਾ ਸੋਢੀ ਵਲੋਂ ਹਰ ਸਾਲ ਇਲਾਕੇ ਦੀਆਂ ਔਰਤਾਂ ਦੇ ਨਾਲ ਕਰਵਾ ਚੌਥ ਦਾ ਤਿਉਹਾਰ ਬੜੀ ਧੂਮਧਾਮ ਦੇ ਨਾਲ ਮਨਾਇਆ ਜਾਂਦਾ ...
ਗੁਰੂਹਰਸਹਾਏ, 22 ਅਕਤੂਬਰ (ਕਪਿਲ ਕੰਧਾਰੀ)- ਗੁਰੂਹਰਸਹਾਏ ਦੇ ਨਾਲ ਲੱਗਦੇ ਪਿੰਡ ਨਿਧਾਨਾ ਵਿਖੇ ਵਾਲਮੀਕਿ ਮੰਦਰ ਵਿਚ ਸਿ੍ਸ਼ਟੀਕਰਤਾ ਵਾਲਮੀਕਿ ਜੀ ਦਾ ਪ੍ਰਗਟ ਦਿਵਸ ਹਰ ਸਾਲ ਦੀ ਤਰ੍ਹਾਂ ਇਸ ਸਾਲ ਲਈ ਬੜੀ ਸ਼ਰਧਾ ਨਾਲ ਮਨਾਇਆ ਗਿਆ | ਇਸ ਮੌਕੇ ਜਾਣਕਾਰੀ ਦਿੰਦੇ ਹੋਏ ਸੰਤ ਬਾਬਾ ਦੌਲਤ ਦਾਸ ਨੇ ਦੱਸਿਆ ਕਿ ਇਸ ਮੌਕੇ ਆਦਿ ਗ੍ਰੰਥ ਕੌਮੀ ਗਿਆਨ ਪ੍ਰਕਾਸ਼ ਦੇ ਭੋਗ ਪਾਏ ਗਏ | ਇਸ ਤੋਂ ਬਾਅਦ ਪ੍ਰਭੂ ਦੇ ਭਗਤਾਂ ਨੇ ਸ਼ਾਮ 5 ਵਜੇ ਤੋਂ ਲੈ ਕੇ 7 ਵਜੇ ਤੱਕ ਸਤਿਸੰਗ ਕੀਤਾ | ਇਸ ਮੌਕੇ ਕੁਲਦੀਪ ਸਿੰਘ, ਜਗਦੀਸ਼ ਲਾਲ, ਮਹਿੰਦਰ ਰਾਮ, ਸੰਦੀਪ ਸਿੰਘ, ਪਵਨ, ਬਲਜੀਤ, ਵਿਕੂ, ਸੁਨੀਲ, ਅਜੇ ਕੁਮਾਰ ਆਦਿ ਹਾਜ਼ਰ ਸਨ |
ਫ਼ਿਰੋਜ਼ਪੁਰ, 22 ਅਕਤੂਬਰ (ਤਪਿੰਦਰ ਸਿੰਘ)- ਪੰਜਾਬ ਸਰਕਾਰ ਦੇ ਡਾਇਰੈਕਟਰ ਸਿੱਖਿਆ ਵਿਭਾਗ (ਕਾਲਜਾਂ) ਪੰਜਾਬ ਵਲੋਂ ਪੰਜਾਬ ਦੇ ਸਰਕਾਰੀ ਕਾਲਜਾਂ ਲਈ ਅਸਿਸਟੈਂਟ ਪ੍ਰੋਫੈਸਰ ਜੌਗਰਫ਼ੀ ਦੀਆਂ 43 ਆਸਾਮੀਆਂ ਦੀ ਕੀਤੀ ਜਾ ਰਹੀ ਭਰਤੀ ਦਾ ਜੌਗਰਫੀ ਪੋਸਟ ਗਰੈਜੂਏਟ ਟੀਚਰਜ਼ ...
ਫ਼ਿਰੋਜ਼ਪੁਰ, 22 ਅਕਤੂਬਰ (ਕੁਲਬੀਰ ਸਿੰਘ ਸੋਢੀ)- ਆਮ ਆਦਮੀ ਪਾਰਟੀ ਦੀਆਂ ਲੋਕ ਪੱਖੀ ਨੀਤੀਆਂ ਨੂੰ ਦਿਹਾਤੀ ਖੇਤਰ ਅੰਦਰ ਪਿੰਡ ਪੱਧਰ 'ਤੇ ਪਹੰੁਚਾਉਣ ਲਈ ਆਪ ਦੇ ਵਿਧਾਨ ਸਭਾ ਹਲਕਾ ਫ਼ਿਰੋਜ਼ਪੁਰ ਦਿਹਾਤੀ ਦੇ ਸਿਰਕੱਢ ਨੌਜਵਾਨ ਆਗੂ ਮੋੜਾ ਸਿੰਘ ਅਣਜਾਣ ਵਲੋਂ ਲਗਾਤਾਰ ...
ਫ਼ਿਰੋਜ਼ਪੁਰ, 22 ਅਕਤੂਬਰ (ਤਪਿੰਦਰ ਸਿੰਘ)- ਪੰਜਾਬ ਦੇ ਸਰਕਾਰੀ ਮਹਿਕਮਿਆਂ ਵਿਚ ਕੰਮ ਕਰਦੇ ਮਨਿਸਟਰੀਅਲ ਸਟਾਫ਼ ਵਲੋਂ ਪਿਛਲੇ 15 ਦਿਨਾਂ ਤੋਂ ਆਪਣੀਆਂ ਮੰਗਾਂ ਦੇ ਸਬੰਧ 'ਚ ਕੀਤੀ ਜਾ ਰਹੀ ਕਲਮ ਛੋੜ ਹੜਤਾਲ ਕਾਰਨ ਅੱਜ ਵੀ ਜ਼ਿਲ੍ਹਾ ਫ਼ਿਰੋਜ਼ਪੁਰ ਦੇ ਸਾਰੇ ਸਰਕਾਰੀ ...
ਜ਼ੀਰਾ, 22 ਅਕਤੂਬਰ (ਮਨਜੀਤ ਸਿੰਘ ਢਿੱਲੋਂ)- ਜ਼ਿਲ੍ਹਾ ਪੁਲਿਸ ਮੁਖੀ ਫ਼ਿਰੋਜ਼ਪੁਰ ਹਰਮਨਦੀਪ ਸਿੰਘ ਹੰਸ, ਇੰਚਾਰਜ ਜ਼ਿਲ੍ਹਾ ਟ੍ਰੈਫਿਕ ਇੰਚਾਰਜ ਫ਼ਿਰੋਜ਼ਪੁਰ ਪੁਸ਼ਪਿੰਦਰ ਪਾਲ ਵਲੋਂ ਜਾਰੀ ਹਦਾਇਤਾਂ ਅਨੁਸਾਰ ਟੈ੍ਰਫਿਕ ਸੈੱਲ ਜ਼ੀਰਾ ਵਲੋਂ ਨੇੜਲੇ ਪਿੰਡ ਮਹੀਆਂ ...
ਫ਼ਿਰੋਜ਼ਪੁਰ, 22 ਅਕਤੂਬਰ (ਤਪਿੰਦਰ ਸਿੰਘ)-ਇਕ ਪਾਸੇ ਤਾਂ ਪੰਜਾਬ ਸਰਕਾਰ ਸਿੱਖਿਆ ਵਿਭਾਗ ਨੂੰ ਦੇਸ਼ ਵਿਚ ਪਹਿਲੇ ਨੰਬਰ 'ਤੇ ਆਉਣ 'ਤੇ ਵਾਹ-ਵਾਹ ਖੱਟਦੀ ਨਹੀਂ ਥੱਕ ਰਹੀ, ਉੱਥੇ ਹੀ ਦੂਜੇ ਪਾਸੇ ਸਿੱਖਿਆ ਮਹਿਕਮੇ ਨੂੰ ਪਹਿਲੇ ਨੰਬਰ 'ਤੇ ਲਿਆਉਣ ਲਈ ਦਿਨ-ਰਾਤ ਮਿਹਨਤ ਕਰਨ ...
ਫ਼ਿਰੋਜ਼ਪੁਰ, 22 ਅਕਤੂਬਰ (ਤਪਿੰਦਰ ਸਿੰਘ)- ਡੇਂਗੂ ਦੇ ਪ੍ਰਕੋਪ ਨੂੰ ਦੇਖਦੇ ਹੋਏ ਜਿੱਥੇ ਸਿਹਤ ਵਿਭਾਗ ਅਤੇ ਨਗਰ ਕੌਂਸਲ ਫ਼ਿਰੋਜ਼ਪੁਰ ਵਲੋਂ ਸਾਂਝੇ ਰੂਪ ਵਿਚ ਡੇਂਗੂ ਮਲੇਰੀਆ 'ਤੇ ਕਾਬੂ ਪਾਉਣ ਲਈ ਯਤਨ ਕੀਤੇ ਜਾ ਰਹੇ ਹਨ | ਸੈਨੇਟਰੀ ਇੰਸਪੈਕਟਰ ਸੁਖਪਾਲ ਸਿੰਘ ਅਤੇ ...
ਖੋਸਾ ਦਲ ਸਿੰਘ, 22 ਅਕਤੂਬਰ (ਮਨਪ੍ਰੀਤ ਸਿੰਘ ਸੰਧੂ)- ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਲੁਧਿਆਣਾ ਦੇ ਅਦਾਰੇ ਫਾਰਮ ਸਲਾਹਕਾਰ ਕੇਂਦਰ ਫ਼ਿਰੋਜ਼ਪੁਰ ਵਲੋਂ ਝੋਨੇ ਦੀ ਪਰਾਲੀ ਦੇ ਸੁਚੱਜੇ ਪ੍ਰਬੰਧ ਲਈ ਪਿੰਡ ਕੱਸੋਆਣਾ ਬਲਾਕ ਜ਼ੀਰਾ ਵਿਖੇ ਕਿਸਾਨ ਜਾਗਰੂਕਤਾ ਕੈਂਪ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.
Powered by REFLEX