ਭਦੌੜ, 22 ਅਕਤੂਬਰ (ਰਜਿੰਦਰ ਬੱਤਾ, ਵਿਨੋਦ ਕਲਸੀ)-ਇੱਥੋਂ ਦੀ ਸਹਿਕਾਰੀ ਸਭਾ ਵਿਖੇ ਸੇਲਜ਼ਮੈਨ ਦੀ ਪੋਸਟ ਨੂੰ ਲੈ ਕੇ ਸਭਾ ਦੇ ਅਧਿਕਾਰੀਆਂ ਵਲੋਂ ਮਿਥੀ ਤਾਰੀਖ਼ ਦੇ ਮੌਕੇ ਉਪਰ ਦੂਜੀ ਵਾਰ ਪੇਪਰ ਰੱਦ ਕੀਤੇ ਜਾਣ ਨੂੰ ਲੈ ਕੇ ਪੇਪਰ ਦੇਣ ਆਏ ਉਮੀਦਵਾਰਾਂ ਨੇ ਸਹਿਕਾਰੀ ਸਭਾ ...
ਬਰਨਾਲਾ, 22 ਅਕਤੂਬਰ (ਗੁਰਪ੍ਰੀਤ ਸਿੰਘ ਲਾਡੀ)-ਸ਼ਹਿਰ ਬਰਨਾਲਾ ਦੀ ਪ੍ਰਸਿੱਧ ਸਮਾਜ ਸੇਵੀ ਸੰਸਥਾ ਸਾਂਝਾ ਆਸਰਾ ਵੈੱਲਫੇਅਰ ਸੁਸਾਇਟੀ ਵਲੋਂ ਪ੍ਰਧਾਨ ਸ: ਰਣਜੀਤ ਸਿੰਘ ਮਰਾੜ ਦੀ ਅਗਵਾਈ ਵਿਚ ਸਾਂਝਾ ਆਸਰਾ ਲੈਬ ਵਿਖੇ ਮੁਫ਼ਤ ਮੈਡੀਸਨ ਸੈਂਟਰ ਦੀ ਸ਼ੁਰੂਆਤ ਕੀਤੀ ਗਈ ਹੈ ...
ਰੂੜੇਕੇ ਕਲਾਂ, 22 ਅਕਤੂਬਰ (ਗੁਰਪ੍ਰੀਤ ਸਿੰਘ ਕਾਹਨੇਕੇ)-ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੇ ਬਲਾਕ ਪ੍ਰਧਾਨ ਭੁਪਿੰਦਰ ਸਿੰਘ ਬਿੱਟੂ ਰੂੜੇਕੇ ਕਲਾਂ ਦੀ ਅਗਵਾਈ 'ਚ ਕਿਸਾਨ ਆਗੂਆਂ ਵਲੋਂ ਧੌਲਾ ਵਿਖੇ ਅਮਿਤ ਬੈਂਬੀ ਵਧੀਕ ਡਿਪਟੀ ਕਮਿਸ਼ਨਰ ਬਰਨਾਲਾ ਨੂੰ ਮੰਗ-ਪੱਤਰ ਦੇ ...
ਬਰਨਾਲਾ, 22 ਅਕਤੂਬਰ (ਗੁਰਪ੍ਰੀਤ ਸਿੰਘ ਲਾਡੀ, ਰਾਜ ਪਨੇਸਰ)-ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ, ਰੁਜ਼ਗਾਰ ਉਤਪਤੀ ਅਤੇ ਭੂਮੀ ਰੱਖਿਆ ਮੰਤਰੀ ਰਾਣਾ ਗੁਰਜੀਤ ਸਿੰਘ ਵਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਜ਼ਿਲ੍ਹਾ ਬਰਨਾਲਾ ਵਿਚ ਹੋ ਰਹੇ ਵਿਕਾਸ ਕੰਮਾਂ ...
ਟੱਲੇਵਾਲ, 22 ਅਕਤੂਬਰ (ਸੋਨੀ ਚੀਮਾ)-ਪਿੰਡ ਚੀਮਾ ਦਾ ਨੌਜਵਾਨ ਜੋ ਕਿ ਸਬਜ਼ੀ ਮੰਡੀ ਬਰਨਾਲਾ ਤੋਂ 18 ਅਕਤੂਬਰ ਦੀ ਸਵੇਰ ਲਾਪਤਾ ਹੋ ਗਿਆ ਸੀ, ਨੂੰ ਮੁੱਖ ਅਫ਼ਸਰ ਥਾਣਾ ਸਿਟੀ ਲਖਵਿੰਦਰ ਸਿੰਘ ਅਤੇ ਥਾਣੇਦਾਰ ਅਵਤਾਰ ਸਿੰਘ ਦੀ ਅਗਵਾਈ ਵਿਚ ਪੁਲਿਸ ਪਾਰਟੀ ਵਲੋਂ ਲੱਭ ਕੇ ...
ਬਰਨਾਲਾ, 22 ਅਕਤੂਬਰ (ਰਾਜ ਪਨੇਸਰ)-ਥਾਣਾ ਸਿਟੀ-1 ਪੁਲਿਸ ਵਲੋਂ 16 ਪੇਟੀਆਂ (192 ਬੋਤਲਾਂ ਠੇਕਾ) ਸ਼ਰਾਬ ਦੇਸੀ ਬਰਾਮਦ ਕਰ ਕੇ ਤਿੰਨ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰਦਿਆਂ ਦੋ ਵਿਅਕਤੀਆਂ ਨੂੰ ਗਿ੍ਫ਼ਤਾਰ ਕਰ ਲਿਆ ਗਿਆ | ਜਾਣਕਾਰੀ ਦਿੰਦਿਆਂ ਐਸ.ਐਚ.ਓ. ਲਖਵਿੰਦਰ ਸਿੰਘ ...
ਧੂਰੀ, 22 ਅਕਤੂਬਰ (ਦੀਪਕ, ਸੰਜੇ ਲਹਿਰੀ) - ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਹਲਕਾ ਧੂਰੀ ਦੇ ਸੀਨੀਅਰ ਆਗੂ ਪਰਮਜੀਤ ਸਿੰਘ ਪੰਮਾਂ ਬਾਠ ਨੇ 'ਅਜੀਤ' ਨਾਲ ਵਿਸ਼ੇਸ਼ ਗੱਲਬਾਤ ਕਰਦਿਆਂ 2022 ਦੀਆਂ ਵਿਧਾਨ ਸਭਾ ਚੋਣਾਂ ਬਾਰੇ ਗੱਲਬਾਤ ਕਰਦਿਆਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ...
ਬਰਨਾਲਾ, 22 ਅਕਤੂਬਰ (ਰਾਜ ਪਨੇਸਰ)-ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਚ ਪਲੈਨਿੰਗ ਬੋਰਡ ਦੀ ਮੀਟਿੰਗ 'ਚ ਆਏ ਤਕਨੀਕੀ ਸਿੱਖਿਆ ਤੇ ਉਦਯੋਗਿਕ ਸਿਖਲਾਈ, ਰੁਜ਼ਗਾਰ ਉਤਪਤੀ ਅਤੇ ਭੂਮੀ ਰੱਖਿਆ ਮੰਤਰੀ ਪੰਜਾਬ ਸ: ਰਾਣਾ ਗੁਰਜੀਤ ਸਿੰਘ ਨੂੰ ਕਾਂਗਰਸੀ ਆਗੂਆਂ ਮਹੇਸ਼ ...
ਧਨੌਲਾ, 22 ਅਕਤੂਬਰ (ਜਤਿੰਦਰ ਸਿੰਘ ਧਨੌਲਾ)-ਗਰੀਨ ਫ਼ੀਲਡ ਕਾਨਵੈਂਟ ਸੀਨੀਅਰ ਸੈਕੰਡਰੀ ਸਕੂਲ ਦਾਨਗੜ੍ਹ ਵਿਖੇ ਵਿਦਿਆਰਥੀਆਂ ਦਾ ਇੰਟਰ ਹਾਊਸ ਸਾਇੰਸ ਕੁਇਜ਼ ਕਰਵਾਇਆ ਗਿਆ | ਇਸ ਦੌਰਾਨ ਚੈਲੰਜਰਸ, ਲੈਜੈਂਡਸ, ਸੁਪੀਰੀਅਰਜ਼ ਅਤੇ ਸਕਾੱਲਰਜ਼ ਹਾਊਸ ਦੇ ਤਿੰਨ-ਤਿੰਨ ...
ਅਮਰਗੜ੍ਹ, 22 ਅਕਤੂਬਰ (ਜਤਿੰਦਰ ਮੰਨਵੀ)-ਪੰਜਾਬ ਪ੍ਰਦੇਸ਼ ਮਹਿਲਾ ਕਾਂਗਰਸ ਦੇ ਕੋਆਰਡੀਨੇਟਰ ਤੇ ਹਲਕਾ ਅਮਰਗੜ੍ਹ ਦੇ ਸੀਨੀਅਰ ਕਾਂਗਰਸੀ ਆਗੂ ਬੀਬੀ ਪਿ੍ਤਪਾਲ ਕੌਰ ਬਡਲਾ ਵਲੋਂ ਸੂਬੇ ਦੇ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨਾਲ ਮੁਲਾਕਾਤ ਕਰ ਜਿੱਥੇ ਮਹਿਲਾ ...
ਸੰਗਰੂਰ, 22 ਅਕਤੂਬਰ (ਧੀਰਜ ਪਸ਼ੌਰੀਆ)-ਸ਼੍ਰੋ.ਅ.ਦ.(ਸ) ਦੇ ਲੀਗਲ ਸੈੱਲ ਦੇ ਆਗੂ ਐਡ. ਸੁਰਜੀਤ ਸਿੰਘ ਗਰੇਵਾਲ ਅਤੇ ਐਡ. ਬਲਵੰਤ ਸਿੰਘ ਢੀਂਡਸਾ ਨੇ ਦੱਸਿਆ ਹੈ ਕਿ ਹਾਈ ਕਮਾਂਡ ਵਲੋਂ ਜ਼ਿਲ੍ਹਾ ਲੀਗਲ ਸੈੱਲ ਦਾ ਗਠਨ ਜਲਦ ਹੀ ਕੀਤਾ ਜਾ ਰਿਹਾ ਹੈ | ਉਨ੍ਹਾਂ ਦੱਸਿਆ ਕਿ ਅਕਾਲੀ ਦਲ ...
ਸੰਗਰੂਰ, 22 ਅਕਤੂਬਰ (ਧੀਰਜ ਪਸ਼ੌਰੀਆ)-ਜ਼ਿਲ੍ਹਾ ਸੰਗਰੂਰ ਜਿਥੇ 2.89 ਲੱਖ ਹੈਕਟੇਅਰ ਰਕਬੇ ਵਿਚ ਝੋਨੇ ਦੀ ਖੇਤੀ ਕੀਤੀ ਗਈ ਹੈ ਵਿਖੇ ਝੋਨੇ ਦੀ ਕਟਾਈ ਤੋਂ ਬਚਣ ਵਾਲੀ ਪਰਾਲੀ ਦੀ ਸਾਂਭ ਸੰਭਾਲ ਸੰਬੰਧੀ ਕਿਸਾਨਾਂ ਨੂੰ ਜਾਗਰੂਕ ਕਰਨ ਲਈ ਖੇਤੀਬਾੜੀ ਵਿਭਾਗ ਪੂਰੀ ਤਰ੍ਹਾਂ ...
ਸੁਨਾਮ ਊਧਮ ਸਿੰਘ ਵਾਲਾ, 22 ਅਕਤੂਬਰ (ਧਾਲੀਵਾਲ, ਭੁੱਲਰ)-ਸੁਨਾਮ ਪੁਲਿਸ ਵਲੋਂ ਨਾਬਾਲਗਾ ਨੂੰ ਵਰਗਲਾਉਣ ਵਾਲੇ ਇਕ ਨੌਜਵਾਨ ਨੂੰ ਕਾਬੂ ਕੀਤਾ ਗਿਆ ਹੈ | ਪੁਲਿਸ ਥਾਣਾ ਸੁਨਾਮ ਸ਼ਹਿਰੀ ਦੇ ਐਸ.ਐਚ.ਓ. ਇੰਸਪੈਕਟਰ ਅਮਨਦੀਪ ਤਿ੍ਖਾ ਨੇ ਦੱਸਿਆ ਕਿ ਇਕ ਨੌਜਵਾਨ 17 ਕੁ ਵਰਿ੍ਹਆਂ ...
ਮਲੇਰਕੋਟਲਾ, 22 ਅਕਤੂਬਰ (ਪਰਮਜੀਤ ਸਿੰਘ ਕੁਠਾਲਾ)-ਸ਼ੋ੍ਰਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਜ਼ਿਲਾ ਪ੍ਰੀਸ਼ਦ ਸੰਗਰੂਰ ਦੇ ਸਾਬਕਾ ਚੇਅਰਮੈਨ ਜਸਵੀਰ ਸਿੰਘ ਦਿਓਲ ਨੇ ਅੱਜ ਸਰਗਰਮ ਰਾਜਨੀਤੀ ਤੋਂ ਸੰਨਿਆਸ ਲੈਣ ਦਾ ਐਲਾਨ ਕੀਤਾ ਹੈ | ਸ਼ੋ੍ਰਮਣੀ ਅਕਾਲੀ ਦਲ ਦੀ ...
ਮਲੇਰਕੋਟਲਾ, 22 ਅਕਤੂਬਰ (ਪਰਮਜੀਤ ਸਿੰਘ ਕੁਠਾਲਾ)-ਸ਼ੋ੍ਰਮਣੀ ਅਕਾਲੀ ਦਲ (ਬ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਆ ਰਹੀਆਂ ਵਿਧਾਨ ਸਭਾ ਚੋਣਾਂ ਲਈ ਵਿਧਾਨ ਸਭਾ ਹਲਕਾ ਮਲੇਰਕੋਟਲਾ ਤੋਂ ਮੁਹੰਮਦ ਯੂਨਸ ਮਲਿਕ ਨੂੰ ਸ਼ੋ੍ਰਮਣੀ ਅਕਾਲੀ ਦਲ-ਬਸਪਾ ਦਾ ਉਮੀਦਵਾਰ ਐਲਾਨ ...
ਸੰਗਰੂਰ, 22 ਅਕਤੂਬਰ (ਚੌਧਰੀ ਨੰਦ ਲਾਲ ਗਾਂਧੀ)-ਇੱਥੇ ਇਕ ਸਮਾਗਮ ਦੌਰਾਨ ਪੰਜਾਬੀ ਦੇ ਗ਼ਜ਼ਲਕਾਰ ਜਗਮੇਲ ਸਿੱਧੂ ਦੀ ਗ਼ਜ਼ਲ 'ਤੇਰੇ ਜਾਣ ਪਿੱਛੋਂ' ਦਾ ਪੋਸਟਰ ਜਾਰੀ ਕੀਤਾ ਗਿਆ | ਇਹ ਗ਼ਜ਼ਲ ਪ੍ਰਸਿੱਧ ਪੰਜਾਬੀ ਗਾਇਕ ਜੀ ਐਸ ਪੀਟਰ ਨੇ ਆਪਣੀ ਸੁਰੀਲੀ ਆਵਾਜ਼ ਵਿਚ ਗਾਈ ਹੈ | ...
ਸੁਨਾਮ ਊਧਮ ਸਿੰਘ ਵਾਲਾ, 22 ਅਕਤੂਬਰ (ਰੁਪਿੰਦਰ ਸਿੰਘ ਸੱਗੂ) - ਸੁਖਬੀਰ ਸਿੰਘ ਬਾਦਲ ਪੰਜਾਬੀਆਂ ਨਾਲ ਧੋਖੇ ਦੀ ਰਾਜਨੀਤੀ ਕਰ ਰਿਹਾ ਹੈ ਇਹ ਵਿਚਾਰ ਭਾਜਪਾ ਜ਼ਿਲ੍ਹਾ ਯੁਵਾ ਮੋਰਚਾ ਦੇ ਪ੍ਰਧਾਨ ਅਮਿ੍ਤਰਾਜਦੀਪ ਸਿੰਘ ਨੇ 'ਅਜੀਤ' ਨਾਲ ਵਿਸ਼ੇਸ਼ ਮੁਲਾਕਾਤ ਦੌਰਾਨ ਪੇਸ਼ ...
ਧੂਰੀ, 22 ਅਕਤੂਬਰ (ਸੰਜੇ ਲਹਿਰੀ)-ਪੰਜਾਬ ਦੇ ਨਵੇਂ ਬਣੇ ਟਰਾਂਸਪੋਰਟ ਮੰਤਰੀ ਰਾਜਾ ਵੜਿੰਗ ਵਲੋਂ ਮੰਤਰੀ ਬਣਨ ਉਪਰੰਤ ਸੂਬੇ ਵਿਚ ਚੱਲ ਰਹੀਆਂ ਕਈ ਉੱਚ ਘਰਾਣਿਆਂ ਦੀਆਂ ਨਾਜਾਇਜ਼ ਬੱਸਾਂ ਬੰਦ ਕਰ ਕੇ ਇਹ ਸਾਬਤ ਕੀਤਾ ਗਿਆ ਹੈ ਕਿ ਪੰਜਾਬ 'ਚ ਟਰਾਂਸਪੋਰਟ ਮਾਫ਼ੀਆ ਵਲੋਂ ...
ਸੁਨਾਮ ਊਧਮ ਸਿੰਘ ਵਾਲਾ, 22 ਅਕਤੂਬਰ (ਭੁੱਲਰ, ਧਾਲੀਵਾਲ)-ਅੱਜ ਦੁਪਹਿਰ ਵੇਲੇ ਸੁਨਾਮ ਲਹਿਰਾਗਾਗਾ ਰੋਡ ਤੇ ਸਥਾਨਕ ਨਵੀਂ ਅਨਾਜ ਮੰਡੀ ਨੇੜੇ ਹੋਏ ਸੜਕ ਹਾਦਸੇ 'ਚ ਇਕ ਬਜ਼ੁਰਗ ਔਰਤ ਦੀ ਮੌਤ ਹੋਣ ਦੀ ਖ਼ਬਰ ਹੈ | ਪੁਲਿਸ ਚੌਂਕੀ ਨਵੀਂ ਅਨਾਜ ਮੰਡੀ ਦੇ ਸਹਾਇਕ ਥਾਣੇਦਾਰ ਸੀਤਾ ...
ਸੁਨਾਮ ਊਧਮ ਸਿੰਘ ਵਾਲਾ, 22 ਅਕਤੂਬਰ (ਧਾਲੀਵਾਲ, ਭੁੱਲਰ)-ਨੇਤਰ ਬੈਂਕ ਸਮਿਤੀ ਸੁਨਾਮ ਦੀ ਅਹਿਮ ਮੀਟਿੰਗ ਸੰਸਥਾ ਦੇ ਪ੍ਰਧਾਨ ਗੋਪਾਲ ਸ਼ਰਮਾ ਦੀ ਪ੍ਰਧਾਨਗੀ ਹੇਠ ਸਥਾਨਕ ਇਕ ਰੈਸਟੋਰੈਂਟ ਵਿਖੇ ਹੋਈ ਜਿਸ ਵਿਚ ਮਰੀਜ਼ਾਂ ਦੀਆਂ ਅੱਖਾਂ ਦੇ ਆਪ੍ਰੇਸ਼ਨਾਂ ਦੀ ਗਿਣਤੀ ...
ਤਪਾ ਮੰਡੀ, 22 ਅਕਤੂਬਰ (ਪ੍ਰਵੀਨ ਗਰਗ)-ਜ਼ਿਲ੍ਹਾ ਪੁਲਿਸ ਮੁਖੀ ਬਰਨਾਲਾ ਅਲਕਾ ਮੀਨਾ (ਆਈ.ਪੀ. ਐੱਸ) ਦੇ ਦਿਸ਼ਾ ਨਿਰਦੇਸ਼ਾਂ ਤਹਿਤ ਡੀ.ਐਸ.ਪੀ ਤਪਾ ਦੀ ਯੋਗ ਅਗਵਾਈ ਹੇਠ ਥਾਣਾ ਮੁਖੀ ਜਸਵਿੰਦਰ ਸਿੰਘ ਵਲੋਂ ਪੁਲਿਸ ਪਾਰਟੀ ਸਮੇਤ ਸ਼ਹਿਰ ਦੇ ਵੱਖ-ਵੱਖ ਚੌਕਾਂ 'ਚ ਨਾਕਾਬੰਦੀ ...
ਮਹਿਲ ਕਲਾਂ, 22 ਅਕਤੂਬਰ (ਅਵਤਾਰ ਸਿੰਘ ਅਣਖੀ)-ਇਲਾਕੇ ਦੀ ਉੱਘੀ ਵਿੱਦਿਅਕ ਸੰਸਥਾ ਗੁਰਪ੍ਰੀਤ ਹੋਲੀ ਹਾਰਟ ਪਬਲਿਕ ਸਕੂਲ ਮਹਿਲ ਕਲਾਂ ਵਲੋਂ ਨਰਸਰੀ ਤੋਂ ਦੂਜੀ ਜਮਾਤ ਦੇ ਵਿਦਿਆਰਥੀਆਂ ਲਈ 'ਪਜਾਮਾ ਪਾਰਟੀ' ਦਾ ਆਯੋਜਨ ਕੀਤਾ ਗਿਆ | ਸਕੂਲ ਦੇ ਆਡੀਟੋਰੀਅਮ ਅਤੇ ਪਲੇਅ ਏਰੀਆ ਨੂੰ ਗ਼ੁਬਾਰੇ, ਖਿਡੌਣਿਆਂ ਅਤੇ ਝੂਲਿਆਂ ਨਾਲ ਇਕ ਫਨਲੈਂਡ ਵਿਚ ਬਦਲ ਦਿੱਤਾ ਗਿਆ | ਸਕੂਲ ਦੇ ਪਿ੍ੰਸੀਪਲ ਮਿਸਿਜ਼ ਨਵਜੋਤ ਕੌਰ ਟੱਕਰ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਇਸ 'ਪਜਾਮਾ ਪਾਰਟੀ' ਦਾ ਉਦੇਸ਼ ਬੱਚਿਆਂ ਨੂੰ ਉਨ੍ਹਾਂ ਦੇ ਦੋਸਤਾਂ ਦੀ ਸੰਗਤ ਵਿਚ ਖ਼ੁਸ਼ੀ ਪ੍ਰਦਾਨ ਕਰਨਾ, ਵਿਅਕਤੀਗਤ ਪ੍ਰਗਟਾਵੇ ਦੀ ਸੁਤੰਤਰਤਾ ਅਤੇ ਸਮਾਜਿਕ ਸਬੰਧਾਂ ਨੂੰ ਵਿਕਸਤ ਕਰਨ ਲਈ ਮੌਕਾ ਪ੍ਰਦਾਨ ਕਰਨਾ ਹੈ | ਵਿਦਿਆਰਥੀ ਇਸ ਪਜਾਮਾ ਪਾਰਟੀ ਲਈ ਬਹੁਤ ਉਤਸ਼ਾਹਿਤ ਸਨ | ਬਹੁਤ ਸਾਰੀਆਂ ਦਿਲਚਸਪ ਅਤੇ ਨਵੀਨਤਕਾਰੀ ਗਤੀਵਿਧੀਆਂ ਜਿਵੇਂ ਕਿ ਮਾਡਲਿੰਗ, ਮਨੋਰੰਜਨ ਨਾਲ ਭਰੀਆਂ ਦੌੜਾਂ ਦੀ ਲੜੀ, ਪੌਪ ਕਾਰਨ ਪਾਰਟੀ ਅਤੇ ਰਾਈਡਸ ਆਦਿ ਨੇ ਬੱਚਿਆਂ ਲਈ ਇਸ ਦਿਨ ਨੂੰ ਵਿਸ਼ੇਸ਼ ਬਣਾ ਦਿੱਤਾ | ਬੱਚਿਆਂ ਲਈ ਅੰਤ ਵਿਚ ਡਾਂਸ ਪਾਰਟੀ ਦਾ ਵੀ ਆਯੋਜਨ ਕੀਤਾ ਗਿਆ | ਪਿ੍ੰਸੀਪਲ ਟੱਕਰ ਨੇ ਅੱਗੇ ਦੱਸਿਆ ਕਿ ਖ਼ੁਸ਼ ਦਿਮਾਗ਼ ਬੱਚੇ ਬਿਹਤਰ ਸਿੱਖਦੇ ਹਨ ਅਤੇ ਗੁਰਪ੍ਰੀਤ ਹੋਲੀ ਹਾਰਟ ਪਬਲਿਕ ਸਕੂਲ ਬੱਚਿਆਂ ਨੂੰ ਇੱਕ ਸੁਰੱਖਿਅਤ ਅਤੇ ਖ਼ੁਸ਼ਨੁਮਾ ਮਾਹੌਲ ਪ੍ਰਦਾਨ ਕਰਦੇ ਹੋਏ ਪੜਾਈ ਦੇ ਨਾਲ ਜੀਵਨ ਦੇ ਹੁਨਰ ਵੀ ਸਿਖਾ ਰਿਹਾ ਹੈ |
ਤਪਾ ਮੰਡੀ, 22 ਅਕਤੂਬਰ (ਪ੍ਰਵੀਨ ਗਰਗ)-ਪੰਚਮੁੱਖੀ ਹਨੂੰਮਾਨ ਅਤੇ ਸ਼ਨੀਦੇਵ ਮੰਦਿਰ ਕਮੇਟੀ ਦੀ ਧਾਰਮਿਕ ਸਮਾਗਮ ਸਬੰਧੀ ਮੀਟਿੰਗ ਹੋਈ | ਕਮੇਟੀ ਮੈਂਬਰ ਹਰੀਸ਼ ਚੰਦਰ ਗੋਸ਼ਾ ਨੇ ਦੱਸਿਆ ਕਿ ਉਨ੍ਹਾਂ ਵਲੋਂ ਸਮੂਹ ਨਗਰ ਦੇ ਸਹਿਯੋਗ ਨਾਲ ਸ੍ਰੀ ਹਨੂੰਮਾਨ ਜੀ ਦੀ 31 ਫੁੱਟ ...
ਮਹਿਲ ਕਲਾਂ, 22 ਅਕਤੂਬਰ (ਅਵਤਾਰ ਸਿੰਘ ਅਣਖੀ)-ਸਵ: ਸ: ਸੰਤਾ ਸਿੰਘ ਰਾਹਲ ਯਾਦਗਾਰੀ ਟਰੱਸਟ ਰਜਿ: ਮਹਿਲ ਕਲਾਂ ਦੇ ਚੇਅਰਮੈਨ ਰਾਜਾ ਰਾਹਲ ਕੈਨੇਡਾ ਦੇ ਮਸੇਰੇ ਭਰਾ ਪਵਨਦੀਪ ਸਿੰਘ ਸਿੱਧੂ ਨਮਿੱਤ ਪਾਠ ਦਾ ਭੋਗ ਅਤੇ ਅੰਤਿਮ ਅਰਦਾਸ ਗੁਰਦੁਆਰਾ ਸਾਹਿਬ ਪਿੰਡ ਧੂਰਕੋਟ ਵਿਖੇ ...
ਟੱਲੇਵਾਲ, 22 ਅਕਤੂਬਰ (ਸੋਨੀ ਚੀਮਾ)-ਪਿੰਡ ਚੀਮਾ ਦੇ ਬਾਜ਼ੀਗਰ ਬਿਰਾਦਰੀ ਨਾਲ ਸਬੰਧਤ ਜਗਸੀਰ ਸਿੰਘ ਚੀਮਾ ਨੇ ਗ਼ਰੀਬ ਪਰਿਵਾਰ ਅਤੇ ਸਰਕਾਰੀ ਸਕੂਲ ਤੋਂ ਪੜ੍ਹਾਈ ਉਪਰੰਤ ਜਿੱਥੇ ਆਪਣੀ ਮਿਹਨਤ ਨਾਲ ਆਪਣਾ ਸਾਬਣ ਦਾ ਕਾਰੋਬਾਰ ਕੀਤਾ, ਉੱਥੇ ਹੁਣ ਸਿੱਖ ਇਤਿਹਾਸ ਦੇ ...
ਬਰਨਾਲਾ, 22 ਅਕਤੂਬਰ (ਰਾਜ ਪਨੇਸਰ)-ਜ਼ਿਲ੍ਹਾ ਬਰਨਾਲਾ ਵਿਚ ਚੱਲ ਰਹੀ ਕੋਵਿਡ ਟੀਕਾਕਰਨ ਮੁਹਿੰਮ ਤਹਿਤ ਜ਼ਿਲ੍ਹਾ ਬਰਨਾਲਾ ਦਾ ਕੋਵਿਡ ਟੀਕਾਕਰਨ ਅੰਕੜਾ 4 ਲੱਖ ਤੋਂ ਪਾਰ ਕਰ ਗਿਆ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਟੀਕਾਕਰਨ ਅਫਸਰ ਡਾ: ਰਜਿੰਦਰ ਸਿੰਗਲਾ ਨੇ ...
ਬਰਨਾਲਾ, 22 ਅਕਤੂਬਰ (ਗੁਰਪ੍ਰੀਤ ਸਿੰਘ ਲਾਡੀ)-ਇਲਾਕੇ ਦੇ ਪ੍ਰਸਿੱਧ ਸੰਸਥਾ ਐਕਸਪਲੋਰ ਅਕੈਡਮੀ ਬਰਨਾਲਾ ਦੇ ਵਿਦਿਆਰਥੀਆਂ ਵਲੋਂ ਆਈਲੈਟਸ 'ਚ ਲਗਾਤਾਰ ਸ਼ਾਨਦਾਰ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਅਕੈਡਮੀ ਦੇ ਮੈਨੇਜਿੰਗ ਡਾਇਰੈਕਟਰ ...
ਤਪਾ ਮੰਡੀ, 22 ਅਕਤੂਬਰ (ਪ੍ਰਵੀਨ ਗਰਗ, ਵਿਜੇ ਸ਼ਰਮਾ)-ਸੂਬੇ 'ਚ ਕੈਂਸਰ ਨਾਲ ਮਰ ਰਹੇ ਮਰੀਜ਼ਾਂ ਦੀ ਤਾਦਾਦ ਦਿਨ ਬ ਦਿਨ ਵਧਦੀ ਜਾ ਰਹੀ ਹੈ, ਪ੍ਰੰਤੂ ਅਜੇ ਤੱਕ ਕੈਂਸਰ ਵਰਗੀ ਨਾਮੁਰਾਦ ਬਿਮਾਰੀ ਦਾ ਕੋਈ ਵੀ ਢੁਕਵਾਂ ਹੱਲ ਨਹੀਂ ਨਿਕਲ ਸਕਿਆ | ਅਜਿਹਾ ਹੀ ਇਕ ਕੈਂਸਰ ਪੀੜਤ ...
ਟੱਲੇਵਾਲ, 22 ਅਕਤੂਬਰ (ਸੋਨੀ ਚੀਮਾ)-ਪਿੰਡ ਭੋਤਨਾ ਵਿਖੇ ਸੈਨੀਟੇਸ਼ਨ ਵਿਭਾਗ ਅਤੇ ਨਹਿਰੂ ਯੁਵਾ ਕੇਂਦਰ ਦੇ ਅਧਿਕਾਰੀਆਂ ਅਤੇ ਪਿੰਡ ਦੇ ਭੋਤਨਾ ਦੇ ਸਰਪੰਚ ਬੁੱਧ ਸਿੰਘ ਭੋਤਨਾ ਦੀ ਅਗਵਾਈ ਵਿਚ ਸਫ਼ਾਈ ਮੁਹਿੰਮ ਚਲਾਈ ਗਈ | ਇਸ ਮੌਕੇ ਸੰਬੋਧਨ ਕਰਦਿਆਂ ਵਾਟਰ ਸਪਲਾਈ ...
ਧਨੌਲਾ, 22 ਅਕਤੂਬਰ (ਜਤਿੰਦਰ ਸਿੰਘ ਧਨੌਲਾ)-ਪੰਜਾਬ ਪਬਲਿਕ ਸਕੂਲ ਮਾਨਾਂ ਪਿੰਡੀ ਵਿਖੇ ਖੇਡਾਂ ਦੀ ਅਹਿਮੀਅਤ ਨੂੰ ਪ੍ਰਮੁੱਖ ਰੱਖਦਿਆ ਹੋਇਆਂ ਸੀਨੀਅਰ ਲੜਕਿਆਂ ਦੇ ਫੁੱਟਬਾਲ ਦੇ ਮੁਕਾਬਲੇ ਕਰਵਾਏ ਗਏ | ਇਨ੍ਹਾਂ ਮੁਕਾਬਲਿਆਂ ਦੀ ਅਗਵਾਈ ਗੁਰਵੀਰ ਸਿੰਘ ਡੀ.ਪੀ.ਈ. ...
ਟੱਲੇਵਾਲ, 22 ਅਕਤੂਬਰ (ਸੋਨੀ ਚੀਮਾ)-ਮੁੱਖ ਮੰਤਰੀ ਪੰਜਾਬ ਸ: ਚਰਨਜੀਤ ਸਿੰਘ ਚੰਨੀ ਵਲੋਂ ਲੋੜਵੰਦ ਲੋਕਾਂ ਨੂੰ 5-5 ਮਰਲੇ ਦੇ ਪਲਾਟ ਦੇਣ ਸਬੰਧੀ ਦੀਵਾਨਾ ਪੰਚਾਇਤ ਵਲੋਂ ਪਹਿਲ ਕਰਦਿਆਂ ਪਿੰਡ ਦੇ ਚਾਰ ਲੋੜਵੰਦ ਵਿਅਕਤੀਆਂ ਨੂੰ ਜਿੱਥੇ 5 ਮਰਲੇ ਦੇ ਪਲਾਂਟਾਂ ਲਈ ਫਾਰਮ ਭਰ ...
ਬਰਨਾਲਾ, 22 ਅਕਤੂਬਰ (ਗੁਰਪ੍ਰੀਤ ਸਿੰਘ ਲਾਡੀ)-ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਬਰਨਾਲਾ ਸ੍ਰੀ ਵਰਿੰਦਰ ਅਗਰਵਾਲ ਵਲੋਂ ਜ਼ਿਲ੍ਹਾ ਜੇਲ੍ਹ ਬਰਨਾਲਾ ਦੀ ਅਚਨਚੇਤ ਚੈਕਿੰਗ ਕੀਤੀ ਗਈ | ਉਨ੍ਹਾਂ ਨਾਲ ਵਧੀਕ ਜ਼ਿਲ੍ਹਾ ਅਤੇ ...
ਰੂੜੇਕੇ ਕਲਾਂ, 22 ਅਕਤੂਬਰ (ਗੁਰਪ੍ਰੀਤ ਸਿੰਘ ਕਾਹਨੇਕੇ)-ਟਰਾਈਡੈਂਟ ਫਾੳਾੂਡੇਸ਼ਨ ਧੌਲਾ ਵਲੋਂ ਲੜਕੀਆਂ ਨੂੰ ਸਿਲਾਈ ਦੀ ਸਿਖਲਾਈ ਦੇਣ ਲਈ ਪਾਧਿਆਂ ਵਾਲੀ ਧਰਮਸ਼ਾਲਾ ਧੌਲਾ ਵਿਖੇ ਗ੍ਰਾਮ ਪੰਚਾਇਤ ਧੌਲਾ ਅਤੇ ਸ਼ਹੀਦ ਅਮਰਜੀਤ ਸਿੰਘ ਯੁਵਕ ਸੇਵਾਵਾਂ ਕਲੱਬ ਦੇ ...
ਬਰਨਾਲਾ, 22 ਅਕਤੂਬਰ (ਅਸ਼ੋਕ ਭਾਰਤੀ)-ਸੰਯੁਕਤ ਕਿਸਾਨ ਮੋਰਚੇ ਵਲੋਂ ਤਿੰਨ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਅਤੇ ਐਮ.ਐਸ.ਪੀ. ਦੀ ਗਾਰੰਟੀ ਦੇਣ ਵਾਲਾ ਨਵਾਂ ਕਾਨੂੰਨ ਬਣਵਾਉਣ ਲਈ ਰੇਲਵੇ ਸਟੇਸ਼ਨ ਬਰਨਾਲਾ ਵਿਖੇ ਲਾਇਆ ਧਰਨਾ 387ਵੇਂ ਦਿਨ ਵੀ ਜਾਰੀ ਰਿਹਾ | ਧਰਨੇ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.
Powered by REFLEX