ਤਾਜਾ ਖ਼ਬਰਾਂ


ਜੰਮੂ-ਕਸ਼ਮੀਰ : ਬੀਤੀ ਰਾਤ ਸਥਿਤੀ ਵਿਗੜ ਗਈ, ਇਕ ਮਸਜਿਦ ਅਤੇ ਮਦਰੱਸੇ ਨੂੰ ਖਾਲੀ ਕਰਵਾਇਆ ਗਿਆ – ਐਸ.ਡੀ.ਐਮ. ਡੋਡਾ
. . .  about 1 hour ago
ਹਰਦੋਈ ’ਚ ਅਖਿਲੇਸ਼ ਯਾਦਵ ਦਾ ਕਾਫ਼ਲਾ ਹਾਦਸਾਗ੍ਰਸਤ
. . .  about 2 hours ago
ਲਖਨਊ, 3 ਫਰਵਰੀ- ਸਾਬਕਾ ਮੁੱਖ ਮੰਤਰੀ ਅਤੇ ਸਮਾਜਵਾਦੀ ਪਾਰਟੀ ਦੇ ਪ੍ਰਧਾਨ ਅਖਿਲੇਸ਼ ਯਾਦਵ ਦਾ ਕਾਫ਼ਲਾ ਉੱਤਰ ਪ੍ਰਦੇਸ਼ ਦੇ ਹਰਦੋਈ ’ਚ ਹਾਦਸੇ ਦਾ ਸ਼ਿਕਾਰ ਹੋ ਗਿਆ। ਇਸ ’ਚ ਅਖਿਲੇਸ਼ ਦੇ ਕਾਫ਼ਲੇ ਦੀਆਂ 6 ਗੱਡੀਆਂ ਨੂੰ ਨੁਕਸਾਨ ਪਹੁੰਚਿਆ ਹੈ। ਹਾਦੇਸ ਵਿਚ ਹੋਏ ਜ਼ਖ਼ਮੀਆਂ ਨੂੰ ਐਂਬੂਲੈਂਸ ਰਾਹੀਂ...
ਸਿੰਗਾਪੁਰ ਦੇ ਚੀਫ਼ ਜਸਟਿਸ ਨੇ ਰਾਸ਼ਟਪਰਤੀ ਦਰੋਪਦੀ ਮੁਰਮੂ ਨਾਲ ਕੀਤੀ ਮੁਲਾਕਾਤ
. . .  about 2 hours ago
ਨਵੀਂ ਦਿੱਲੀ, 3 ਫਰਵਰੀ- ਸਿੰਗਾਪੁਰ ਦੇ ਚੀਫ਼ ਜਸਟਿਸ ਸੁੰਦਰੇਸ਼ ਮੇਨਨ ਨੇ ਅੱਜ ਰਾਸ਼ਟਰਪਤੀ ਭਵਨ ਵਿਖੇ ਰਾਸ਼ਟਰਪਤੀ ਦਰੋਪਦੀ ਮੁਰਮੂ ਨਾਲ ਮੁਲਾਕਾਤ ਕੀਤੀ ਅਤੇ ਸਾਰਿਆਂ ਲਈ ਪਹੁੰਚਯੋਗ ਨਿਆਂ ਯਕੀਨੀ ਬਣਾਉਣ ਸੰਬੰਧੀ ਵਿਚਾਰ...
ਕੇਰਲ ਬਜਟ ਨੂੰ ਲੈ ਕੇ ਯੂਥ ਕਾਂਗਰਸ ਵਰਕਰਾਂ ਨੇ ਕੀਤਾ ਪ੍ਰਦਰਸ਼ਨ
. . .  about 3 hours ago
ਤਿਰੂਵੰਨਤਪੁਰਮ, 3 ਫਰਵਰੀ- ਭਾਜਪਾ ਯੁਵਾ ਮੋਰਚਾ ਦੇ ਵਰਕਰਾਂ ਅਤੇ ਯੂਥ ਕਾਂਗਰਸ ਦੇ ਵਰਕਰਾਂ ਨੇ ਕੇਰਲ ਦੇ ਬਜਟ ਨੂੰ ਲੈ ਕੇ ਕੇਰਲ ਸਕੱਤਰੇਤ ਵਿਖੇ ਪ੍ਰਦਰਸ਼ਨ ਕੀਤਾ। ਭਾਜਪਾ ਯੁਵਾ ਮੋਰਚਾ ਦੇ ਵਰਕਰਾਂ ਨੇ ਕੇਰਲ ਦੇ ਬਜਟ ਦੇ ਕਾਗਜ਼...
ਪੰਜਾਬ ਵਿਚ ਪੈਟਰੋਲ ਡੀਜ਼ਲ ਹੋਇਆ ਮਹਿੰਗਾ
. . .  about 3 hours ago
ਚੰਡੀਗੜ੍ਹ, 3 ਫਰਵਰੀ- ਪੈਟਰੋਲ ਦੀਆਂ ਕੀਮਤਾਂ ਨੂੰ ਲੈ ਕੇ ਪੰਜਾਬ ਦੇ ਲੋਕਾਂ ਨੂੰ ਇਕ ਵਾਰ ਫ਼ਿਰ ਝਟਕਾ ਲੱਗਾ ਹੈ। ਅੱਜ ਹੋਈ ਕੈਬਨਿਟ ਦੀ ਮੀਟਿੰਗ ਵਿਚ ਲਏ ਗਏ ਵੱਡੇ ਫ਼ੈਸਲਿਆਂ ’ਚੋਂ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੇ ਮੰਤਰੀ ਮੰਡਲ ਨੇ ਪੈਟਰੋਲ ‘ਤੇ ਪ੍ਰਤੀ ਲੀਟਰ 90 ਪੈਸੇ...
ਕੱਟੜਾ ਨੇੜੇ ਸਟੋਰ ਵਿਚ ਲੱਗੀ ਅੱਗ
. . .  about 3 hours ago
ਸ੍ਰੀਨਗਰ, 3 ਫਰਵਰੀ- ਅੱਜ ਕੱਟੜਾ ਵਿਖੇ ਮਾਤਾ ਵੈਸ਼ਨੋ ਦੇਵੀ ਭਵਨ ਨੇੜੇ ਇਕ ਸਟੋਰ ਵਿਚ ਅੱਗ ਲੱਗ ਗਈ। ਅੱਗ ’ਤੇ ਬਾਅਦ ਵਿਚ ਕਾਬੂ ਪਾ ਲਿਆ ਗਿਆ ਅਤੇ ਕੋਈ ਜਾਨੀ ਨੁਕਸਾਨ ਨਹੀਂ ਹੋਇਆ।
ਗੁਰੂ ਰਵਿਦਾਸ ਮਹਾਰਾਜ ਜੀ ਦੇ ਪ੍ਰਕਾਸ਼ ਉਤਸਵ ਦੇ ਸੰਬੰਧ ’ਚ 4 ਫਰਵਰੀ ਨੂੰ ਅੱਧੇ ਦਿਨ ਦੀ ਛੁੱਟੀ ਦਾ ਐਲਾਨ
. . .  about 3 hours ago
ਗੁਰਦਾਸਪੁਰ, 3 ਫਰਵਰੀ (ਆਰਿਫ਼)-ਜ਼ਿਲ੍ਹ੍ਹਾ ਮੈਜਿਸਟਰੇਟ ਗੁਰਦਾਸਪੁਰ ਡਾ. ਹਿਮਾਂਸ਼ੂ ਅਗਰਵਾਲ ਨੇ ਆਮ ਜਨਤਾ ਦੀਆਂ ਧਾਰਮਿਕ ਭਾਵਨਾਵਾਂ ਨੂੰ ਮੁੱਖ ਰੱਖਦੇ ਹੋਏ ਰਵਿਦਾਸ ਮਹਾਰਾਜ ਜੀ ਦੇ ਪ੍ਰਕਾਸ਼ ਉਤਸਵ ਦੇ ਸੰਬੰਧ ਵਿਚ 4 ਫਰਵਰੀ 2023 ਦਿਨ ਸ਼ਨੀਵਾਰ ਨੂੰ ਜ਼ਿਲ੍ਹ੍ਹਾ ਗੁਰਦਾਸਪੁਰ ਦੇ ਸਾਰੇ ਸਰਕਾਰੀ/ਅਰਧ ਸਰਕਾਰੀ ਸਕੂਲਾਂ, ਕਾਲਜਾਂ,...
ਅਸੀਂ ਉੱਤਰ-ਪੂਰਬ ਅਤੇ ਅਸਮ ਦੇ ਵਿਕਾਸ ਨੂੰ ਪਹਿਲ ਦੇ ਰਹੇ ਹਾਂ- ਪ੍ਰਧਾਨ ਮੰਤਰੀ
. . .  about 3 hours ago
ਨਵੀਂ ਦਿੱਲੀ, 3 ਫਰਵਰੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀਡੀਓ ਕਾਨਫ਼ਰੰਸਿੰਗ ਰਾਹੀਂ ਬੋਲਦਿਆਂ ਕਿਹਾ ਕਿ ਅੱਜ ਅਸੀਂ ਉੱਤਰ-ਪੂਰਬ ਅਤੇ ਅਸਮ ਦੇ ਵਿਕਾਸ ਨੂੰ ਪਹਿਲ ਦੇ ਰਹੇ ਹਾਂ। ਸੈਰ ਸਪਾਟਾ ਇਸ ਖ਼ੇਤਰ ਦੀ ਆਰਥਿਕਤਾ ਵਿਚ ਇਕ ਪ੍ਰਮੁੱਖ ਭੂਮਿਕਾ ਅਦਾ ਕਰਦਾ ਹੈ। ਬਜਟ 2023 ਵਿਚ ਪ੍ਰਸਤਾਵਿਤ ਦੇਸ਼ ਭਰ ਵਿਚ 50 ਸੈਰ-ਸਪਾਟਾ ਸਥਾਨਾਂ ਨੂੰ....
ਸਿੱਖ ਫ਼ੌਜੀਆਂ ਨੂੰ ਲੋਹਟੋਪ ਪਹਿਨਾਉਣ ਦੀ ਤਜਵੀਜ਼ ਸ਼੍ਰੋਮਣੀ ਕਮੇਟੀ ਵਲੋਂ ਰੱਦ
. . .  about 4 hours ago
ਅੰਮ੍ਰਿਤਸਰ, 3 ਫਰਵਰੀ (ਜੱਸ)- ਕੌਮੀ ਘੱਟਗਿਣਤੀ ਕਮਿਸ਼ਨ ਵਲੋਂ ਸਿੱਖ ਫ਼ੌਜੀਆਂ ਨੂੰ ਲੋਹਟੋਪ ਪਹਿਨਾਉਣ ਦੀ ਤਜਵੀਜ਼ ਸੰਬੰਧੀ ਸਿੱਖ ਸੰਸਥਾਵਾਂ ਨਾਲ ਵਿਚਾਰ-ਵਟਾਂਦਰੇ ਲਈ ਸੱਦੀ ਇਕੱਤਰਤਾ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਵਫ਼ਦ ਨੇ ਸਪਸ਼ਟ ਲਫ਼ਜ਼ਾਂ ਵਿਚ ਕਿਹਾ ਕਿ ਸਿੱਖ ਰਹਿਣੀ ਅਤੇ ਪਛਾਣ ਦੇ ਮਾਮਲੇ ਵਿਚ ਕਿਸੇ ਵੀ ਤਰ੍ਹਾਂ ਦਾ ਦਖ਼ਲ...
ਜੰਮੂ-ਕਸ਼ਮੀਰ: ਸੁਰੱਖਿਆ ਬਲਾਂ ਵਲੋਂ ਜੈਸ਼ ਦੇ 6 ਵਿਅਕਤੀ ਗਿ੍ਫ਼ਤਾਰ
. . .  about 4 hours ago
ਸ੍ਰੀਨਗਰ, 3 ਫਰਵਰੀ- ਸੁਰੱਖਿਆ ਬਲਾਂ ਨੇ ਕੁਲਗਾਮ ਵਿਚ ਜੈਸ਼ ਮਾਡਿਊਲ ਦਾ ਪਰਦਾਫਾਸ਼ ਕਰਦਿਆਂ 6 ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਹੈ ਅਤੇ ਉਨ੍ਹਾਂ ਕੋਲੋਂ ਹਥਿਆਰਾਂ ਅਤੇ ਗੋਲਾ ਬਾਰੂਦ ਦਾ ਵੱਡਾ ਭੰਡਾਰ ਵੀ ਬਰਾਮਦ...
ਖ਼ਾਲਿਸਤਾਨ ਪੱਖੀ ਨਾਅਰੇ ਮਿਲਣ ਦੀ ਖ਼ਬਰ ਤੋਂ ਬਾਅਦ ਇਲਾਕੇ ਵਿਚ ਦਹਿਸ਼ਤ ਦਾ ਮਾਹੌਲ
. . .  about 4 hours ago
ਹੁਸ਼ਿਆਰਪੁਰ, 3 ਫਰਵਰੀ (ਹਰਜਾਪ ਸਿੰਘ)- ਜ਼ਿਕਰਯੋਗ ਹੈ ਕਿ ਬੀਤੇ ਦਿਨੀਂ ਹੁਸ਼ਿਆਰਪੁਰ ਸ਼ਹਿਰ ’ਚ ਜਲੰਧਰ ਰੋਡ ’ਤੇ ਖ਼ਾਲਿਸਤਾਨ ਦੇ ਨਾਅਰੇ ਲਿਖੇ ਜਾਣ ਦੀ ਸੂਚਨਾ ਮਿਲੀ ਸੀ, ਪਰ ਖੂਫ਼ੀਆ ਵਿਭਾਗ ਨੂੰ ਭਿਣਕ ਲਗਦਿਆਂ ਹੀ ਪੱਤਰਕਾਰਾਂ ਦੇ ਪਹੁੰਚਣ ਤੋਂ ਪਹਿਲਾਂ ਹੀ ਰੰਗ ਨਾਲ ਇਹ ਨਾਅਰੇ ਮਿਟਾ ਦਿੱਤੇ ਗਏ ਸਨ, ਪਰ ਅੱਜ ਫ਼ਿਰ ਇਕ...
ਪੀ.ਏ.ਡੀ. ਬੈਂਕ ਦਿੜ੍ਹਬਾ ਦੀ ਪ੍ਰਬੰਧਕ ਕਮੇਟੀ ’ਤੇ ਸ਼੍ਰੋਮਣੀ ਅਕਾਲੀ ਦਲ ਦਾ ਕਬਜ਼ਾ
. . .  about 5 hours ago
ਦਿੜ੍ਹਬਾ ਮੰਡੀ (ਸੰਗਰੂਰ),3 ਫਰਵਰੀ (ਹਰਬੰਸ ਸਿੰਘ ਛਾਜਲੀ)- ਪ੍ਰਾਇਮਰੀ ਖ਼ੇਤੀਬਾੜੀ ਵਿਕਾਸ ਬੈਂਕ ਬਰਾਂਚ ਦਿੜ੍ਹਬਾ ਦੇ ਚੇਅਰਮੈਨ ਦੀ ਚੋਣ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਜੱਥੇਦਾਰ ਸਮਸ਼ੇਰ ਸਿੰਘ ਖੇਤਲਾ ਨੂੰ ਸਰਬਸੰਮਤੀ ਨਾਲ ਮੌਜੂਦ ਡਾਇਰੈਕਟਰਾਂ ਨੇ ਚੇਅਰਮੈਨ ਅਤੇ ਜਥੇਦਾਰ ਗੁਰਲਾਲ ਸਿੰਘ ਉੱਭਿਆ ਨੂੰ ਉੱਪ-ਚੇਅਰਮੈਨ ਚੁਣ ਲਿਆ। ਅਕਾਲੀ ਆਗੂ ਸ.ਤੇਜਾ...
ਕਾਂਗਰਸ ਨੇ ਪ੍ਰਨੀਤ ਕੌਰ ਨੂੰ ਪਾਰਟੀ ਤੋਂ ਕੀਤਾ ਮੁਅੱਤਲ
. . .  about 5 hours ago
ਨਵੀਂ ਦਿੱਲੀ, 3 ਫਰਵਰੀ- ਪਟਿਆਲਾ ਤੋਂ ਕਾਂਗਰਸ ਦੀ ਸੰਸਦ ਮੈਂਬਰ ਅਤੇ ਸਾਬਕਾ ਮੁਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪਤਨੀ ਪ੍ਰਨੀਤ ਕੌਰ ਨੂੰ ਪਾਰਟੀ ਪ੍ਰਧਾਨ ਮੱਲਿਕਾਅਰਜੁਨ ਖੜਗੇ ਵਲੋਂ ਤੁਰੰਤ ਪ੍ਰਭਾਵ ਨਾਲ ਪਾਰਟੀ ਤੋਂ ਮੁਅੱਤਲ ਕਰ ਦਿੱਤਾ ਗਿਆ ਹੈ। ਮਿਲੀ ਜਾਣਕਾਰੀ ਅਨੁਸਾਰ...
ਨਵਾਬ ਮਲੇਰਕੋਟਲਾ ਦੇ ਵੰਸ਼ ਵਿਚੋਂ ਆਖ਼ਰੀ ਬੇਗਮ ਨੂੰ ਸਨਮਾਨਤ ਕਰੇਗੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ
. . .  about 5 hours ago
ਅੰਮ੍ਰਿਤਸਰ, 3 ਫਰਵਰੀ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਛੋਟੇ ਸਾਹਿਬਜ਼ਾਦਿਆਂ ਦੇ ਹੱਕ ਵਿਚ ਹਾਅ ਦਾ ਨਾਅਰਾ ਮਾਰਨ ਵਾਲੇ ਨਵਾਬ ਮਲੇਰਕੋਟਲਾ ਦੇ ਵੰਸ਼ ਵਿਚੋਂ ਆਖ਼ਰੀ ਬੇਗਮ ਮਿਹਰ ਉਨ ਨਿਸਾ ਨੂੰ ਸਨਮਾਨਤ ਕੀਤਾ ਜਾਏਗਾ। ਉਕਤ ਜਾਣਕਾਰੀ ਦਿੰਦਿਆਂ ਅੱਜ ਇੱਥੇ ਸ਼੍ਰੋਮਣੀ ਕਮੇਟੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ...
ਸਿਹਤ ਮੁਲਾਜਮ ਪਿਛਲੇ ਤਿੰਨ ਮਹੀਨਿਆਂ ਤੋਂ ਤਨਖ਼ਾਹਾਂ ਤੋਂ ਵਾਂਝੇ
. . .  about 6 hours ago
ਖੇਮਕਰਨ, 3 ਫਰਵਰੀ (ਰਾਕੇਸ਼ ਬਿੱਲਾ)- ਪੰਜਾਬ ਸਰਕਾਰ ਇਕ ਪਾਸੇ ਮਹੱਲਾ ਕਲੀਨਿਕ ਖੋਲ੍ਹ ਰਹੀ ਹੈ, ਜਦ ਕਿ ਦੂਜੇ ਪਾਸੇ ਪ੍ਰਾਇਮਰੀ ਹੈਲਥ ਕੇਂਦਰ ਖੇਮਕਰਨ ਦੇ ਸਮੂਹ ਮੁਲਾਜ਼ਮ ਪਿਛਲੇ ਤਿੰਨ ਮਹੀਨਿਆਂ ਤੋਂ ਤਨਖਾਹਾਂ ਨਾ ਮਿਲਣ ਕਾਰਨ ਪਰੇਸ਼ਾਨ ਹਨ। ਇਨ੍ਹਾਂ ਮੁਲਾਜ਼ਮਾਂ ਨੇ ਅੱਜ ਸਰਕਾਰ ਵਿਰੁੱਧ ਰੋਸ ਪ੍ਰਦਰਸ਼ਨ ਕੀਤਾ। ਪੰਜਾਬ ਹੈਲਥ...
ਲੋਕ ਸਭਾ 6 ਫਰਵਰੀ ਤੱਕ ਮੁਲਤਵੀ
. . .  about 7 hours ago
ਲੋਕ ਸਭਾ 6 ਫਰਵਰੀ ਤੱਕ ਮੁਲਤਵੀ
ਨਰਿੰਦਰ ਮੋਦੀ 6 ਫਰਵਰੀ ਨੂੰ ਕਰਨਗੇ ਇੰਡੀਆ ਐਨਰਜੀ ਵੀਕ ਦਾ ਉਦਘਾਟਨ
. . .  about 7 hours ago
ਨਵੀਂ ਦਿੱਲੀ, 3 ਫਰਵਰੀ- ਸੂਤਰਾਂ ਅਨੁਸਾਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ 6 ਫਰਵਰੀ ਨੂੰ ਬੈਂਗਲੁਰੂ ਵਿਚ ਇੰਡੀਆ ਐਨਰਜੀ ਵੀਕ ਦਾ ਉਦਘਾਟਨ ਕਰਨਗੇ। ਇਸ ਵਿਚ ਦੁਨੀਆ ਭਰ ਦੇ 650 ਤੋਂ ਵੱਧ ਪ੍ਰਦਰਸ਼ਕ, 34 ਮੰਤਰੀ ਸ਼ਾਮਿਲ ਹੋਣਗੇ। ਇਹ ਪਹਿਲੀ ਵਾਰ ਹੈ ਕਿ ਭਾਰਤ ਇਸ ਤਰ੍ਹਾਂ ਦੇ ਸਮਾਗਮ ਦਾ ਆਯੋਜਨ ਕਰ ਰਿਹਾ ਹੈ। ਇਸ...
ਕਾਂਜਲੀ ਵੇਈਂ ਵਿਚੋਂ ਬਰਾਮਦ ਹੋਈ ਲਾਸ਼ ਦੇ ਮਾਮਲੇ ’ਚ ਆਇਆ ਨਵਾਂ ਮੌੜ, ਪਰਿਵਾਰ ਨੇ ਹਸਪਤਾਲ ਦੇ ਬਾਹਰ ਲਗਾਇਆ ਧਰਨਾ
. . .  about 7 hours ago
ਕਪੂਰਥਲਾ, 3 ਫਰਵਰੀ (ਅਮਨਜੋਤ ਸਿੰਘ ਵਾਲੀਆ)- ਬੀਤੇ ਦਿਨ ਕਾਂਝਲੀ ਵੇਈਂ ਵਿਚੋਂ ਇਕ ਵਿਅਕਤੀ ਦੀ ਤੈਰਦੀ ਹੋਈ ਲਾਸ਼ ਬਰਾਮਦ ਹੋਈ, ਜਿਸ ਦੀ ਪਛਾਣ ਸ਼ਿਵ ਕੁਮਾਰ ਵਜੋਂ ਕੀਤੀ ਗਈ ਸੀ, ਦੇ ਪਰਿਵਾਰਕ ਮੈਂਬਰਾਂ ਨੇ ਇਕ ਲੜਕੀ ’ਤੇ ਉਨ੍ਹਾ ਦੇ ਲੜਕੇ ਨੂੰ ਮਰਵਾਉਣ ਦਾ ਦੋਸ਼ ਲਗਾਇਆ ਤੇ ਇਨਸਾਫ ਦੀ ਮੰਗ ਨੂੰ ਲੈ ਕੇ ਸਿਵਲ ਹਸਪਤਾਲ ਮੂਹਰੇ...
ਅਧਿਆਪਕਾਂ ਵਲੋਂ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ
. . .  about 7 hours ago
ਅੰਮ੍ਰਿਤਸਰ, 3 ਫਰਵਰੀ (ਜਸਵੰਤ ਸਿੰਘ ਜੱਸ)- ਖ਼ਾਲਸਾ ਕਾਲਜ ਟੀਚਰਜ਼ ਯੂਨੀਅਨ ਵਲੋਂ ਪੰਜਾਬ ਸਰਕਾਰ ਵਲੋਂ ਵਿਤਕਰੇ ਭਰੇ ਕੇਂਦਰੀਕ੍ਰਿਤ ਦਾਖਲਾ ਪੋਰਟਲ ਲਾਗੂ ਕਰਨ, ਸੇਵਾ-ਮੁਕਤੀ ਦੀ ਉਮਰ ਘਟਾਉਣ ਅਤੇ ਗ੍ਰਾਂਟਾਂ ’ਚ ਕਟੌਤੀ ਕਰਨ ਦੇ ਮਨਮਾਨੇ ਫ਼ੈਸਲਿਆਂ ਵਿਰੁੱਧ ਗੈਰ-ਸਰਕਾਰੀ ਸਹਾਇਤਾ ਪ੍ਰਾਪਤ ਕਾਲਜ ਮੈਨੇਜਮੈਂਟ ਫ਼ੈਡਰੇਸ਼ਨ ਪੰਜਾਬ ਦੇ ਸੱਦੇ ’ਤੇ ਅੱਜ...
110 ਗ੍ਰਾਮ ਹੈਰੋਇਨ ਸਮੇਤ ਵਿਅਕਤੀ ਕਾਬੂ
. . .  about 7 hours ago
ਖ਼ੇਮਕਰਨ, 3 ਫਰਵਰੀ (ਰਾਕੇਸ਼ ਕੁਮਾਰ ਬਿੱਲਾ)- ਥਾਣਾ ਖ਼ੇਮਕਰਨ ਦੇ ਐਸ. ਐਚ. ਓ. ਇੰਸਪੈਕਟਰ ਕੰਵਲਜੀਤ ਰਾਏ ਨੇ ਦੱਸਿਆ ਕਿ ਸਰਹੱਦੀ ਖ਼ੇਤਰ ’ਚ ਤਸਕਰਾਂ ਵਿਰੁੱਧ ਸ਼ੁਰੂ ਕੀਤੀ ਮੁਹਿੰਮ ਤਹਿਤ ਅੱਜ ਪੁਲਿਸ ਨੇ ਗਸ਼ਤ ਦੌਰਾਨ ਇਕ ਨਸ਼ਾ ਤਸਕਰ ਸਾਗਰ ਪੁੱਤਰ ਅਜੀਤ ਸਿੰਘ ਵਾਸੀ ਖ਼ੇਮਕਰਨ ਨੂੰ 110....
ਸਿੰਗਾਪੁਰ ਦੇ ਚੀਫ਼ ਜਸਟਿਸ ਭਾਰਤੀ ਸੁਪਰੀਮ ਕੋਰਟ ਦੀ 73ਵੀਂ ਵਰ੍ਹੇਗੰਢ ਮਨਾਉਣ ਲਈ ਆਏ ਭਾਰਤ
. . .  about 7 hours ago
ਨਵੀਂ ਦਿੱਲੀ, 3 ਫਰਵਰੀ- ਸਿੰਗਾਪੁਰ ਦੇ ਚੀਫ਼ ਜਸਟਿਸ ਸੁੰਦਰੇਸ਼ ਮੇਨਨ ਅੱਜ ਭਾਰਤ ਦੇ ਚੀਫ਼ ਜਸਟਿਸ ਡੀ.ਵਾਈ. ਚੰਦਰਚੂੜ ਦੀ ਅਗਵਾਈ ਵਾਲੀ ਸੁਪਰੀਮ ਕੋਰਟ ਦੀ ਬੈਂਚ ਨਾਲ ਬੈਠੇ। ਜਸਟਿਸ ਮੈਨਨ 2012 ਤੋਂ ਸਿੰਗਾਪੁਰ ਦੇ ਚੌਥੇ ਚੀਫ਼ ਜਸਟਿਸ ਵਜੋਂ ਸੇਵਾ ਨਿਭਾ ਰਹੇ ਹਨ, ਸੁਪਰੀਮ ਕੋਰਟ ਦੀ ਸਥਾਪਨਾ ਦੀ 73ਵੀਂ ਵਰ੍ਹੇਗੰਢ ਮਨਾਉਣ ਲਈ...
ਪਾਕਿਸਤਾਨ ਵਿਚ ਇਕ ਮਸਜਿਦ ਦੀ ਬੇਅਦਬੀ
. . .  1 minute ago
ਇਸਲਾਮਾਬਾਦ, 3 ਫਰਵਰੀ- ਪਾਕਿਸਤਾਨ ਵਿਚ ਅਹਿਮਦੀਆ ਮੁਸਲਮਾਨਾਂ ਵਿਰੁੱਧ ਨਫ਼ਰਤ ਦੀ ਇਕ ਹੋਰ ਘਟਨਾ ਵਿੱਚ ਅੱਜ ਕੁਝ ਅਣਪਛਾਤੇ ਹਮਲਾਵਰਾਂ ਵਲੋਂ ਕਰਾਚੀ ਵਿਚ ਉਨ੍ਹਾਂ ਦੀ ਇਕ ਮਸਜਿਦ ਦੀ ਬੇਅਦਬੀ ਕੀਤੀ ਗਈ। ਸੂਤਰਾਂ ਅਨੁਸਾਰ ਕਰਾਚੀ ਵਿਚ ਕੱਟੜਪੰਥੀਆਂ ਵਲੋਂ ਕਾਦੀਆਨੀ ਪ੍ਰਾਰਥਨਾ...
‘ਆਪ’ ਦੀ ਮੇਅਰ ਉਮੀਦਵਾਰ ਸ਼ੈਲੀ ਓਬਰਾਏ ਨੇ ਸੁਪਰੀਮ ਕੋਰਟ ਤੋਂ ਵਾਪਿਸ ਲਈ ਪਟੀਸ਼ਨ
. . .  about 8 hours ago
ਨਵੀਂ ਦਿੱਲੀ, 3 ਫਰਵਰੀ- ਆਮ ਆਦਮੀ ਪਾਰਟੀ ਦੀ ਮੇਅਰ ਉਮੀਦਵਾਰ ਸ਼ੈਲੀ ਓਬਰਾਏ ਨੇ ਸੁਪਰੀਮ ਕੋਰਟ ਤੋਂ ਆਪਣੀ ਪਟੀਸ਼ਨ ਵਾਪਸ ਲੈ ਲਈ ਹੈ, ਜਿਸ ਵਿਚ ਮੇਅਰ ਦੀ ਚੋਣ ਸਮਾਂਬੱਧ ਢੰਗ ਨਾਲ ਕਰਵਾਉਣ ਦੀ ਮੰਗ ਕੀਤੀ ਗਈ ਸੀ। ਓਬਰਾਏ ਨੇ ਸੁਪਰੀਮ ਕੋਰਟ ਦੇ ਇਹ ਕਹਿਣ ਕਿ ਐਮ.ਸੀ.ਡੀ. ਚੋਣਾਂ...
ਨਿਊ ਜਰਸੀ ਵਿਚ ਕੌਂਸਲ ਮੈਂਬਰ ਦੀ ਗੋਲੀਆਂ ਮਾਰ ਕੇ ਹੱਤਿਆ
. . .  about 8 hours ago
ਸੈਕਰਾਮੈਂਟੋ, ਕੈਲੀਫੋਰਿੀਆ, 3 ਫਰਵਰੀ (ਹੁਸਨ ਲੜੋਆ ਬੰਗਾ)- ਸੇਰੇਵਿਲੇ ਦੇ ਬਰੌਘ, ਨਿਊ ਜਰਸੀ ਸ਼ਹਿਰ ਦੀ ਕੌਂਸਲ ਮੈਂਬਰ ਈਨਾਈਸ ਡਵਮਫੋਰ ਦੀ ਗੋਲੀਆਂ ਵਿੰਨੀ ਲਾਸ਼ ਉਸ ਦੀ ਕਾਰ ਵਿਚੋਂ ਬਰਾਮਦ ਹੋਈ। 30 ਸਾਲਾ ਡਵਮਫੋਰ ਰਿਪਬਲੀਕਨ ਪਾਰਟੀ ਦੀ ਆਗੂ ਸੀ। ਪੁਲਿਸ ਅਨੁਸਾਰ ਉਸ ਦੇ ਕਈ ਗੋਲੀਆਂ ਵੱਜੀਆਂ ਹੋਈਆਂ ਸਨ ਤੇ...
ਭਾਰਤੀ ਮੂਲ ਦੇ ਅਮਰੀਕੀ ਸਾਂਸਦ ਐਮੀ ਬੇਰਾ ਦੀ ਇੰਟੈਲਜੈਂਸੀ ਕਮੇਟੀ ਵਿਚ ਨਿਯੁਕਤੀ
. . .  about 8 hours ago
ਸੈਕਰਾਮੈਂਟੋ, ਕੈਲੀਫੋਰਿੀਆ, 3 ਫਰਵਰੀ (ਹੁਸਨ ਲੜੋਆ ਬੰਗਾ)- ਭਾਰਤੀ ਮੂਲ ਦੇ ਅਮਰੀਕੀ ਸੰਸਦ ਮੈਂਬਰ ਐਮੀ ਬੇਰਾ ਨੂੰ ਕਾਂਗਰਸ ਦੀ ਇੰਟੈਲੀਜੈਂਸ ਬਾਰੇ ਪ੍ਰਭਾਵਸ਼ਾਲੀ ਸਥਾਈ ਵਿਸ਼ੇਸ਼ ਕਮੇਟੀ ਵਿਚ ਨਿਯੁਕਤ ਕੀਤਾ ਗਿਆਾ ਹੈ। ਬੇਰਾ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਮੈਨੂੰ ਸਦਨ ਦੇ ਲੀਡਰ ਜੈਫਰੀਜ ਵਲੋਂ ਹਾਊਸ...
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 7 ਕੱਤਕ ਸੰਮਤ 553

ਸ੍ਰੀ ਮੁਕਤਸਰ ਸਾਹਿਬ

ਗਿੱਦੜਬਾਹਾ ਪੁਲਿਸ ਵਲੋਂ ਵੱਖ-ਵੱਖ ਮਾਮਲਿਆਂ 'ਚ 4 ਗਿ੍ਫ਼ਤਾਰ

ਗਿੱਦੜਬਾਹਾ, 22 ਅਕਤੂਬਰ (ਪਰਮਜੀਤ ਸਿੰਘ ਥੇੜ੍ਹੀ)- ਥਾਣਾ ਗਿੱਦੜਬਾਹਾ ਪੁਲਿਸ ਨੇ ਇਕ ਵਿਅਕਤੀ ਨੂੰ 15 ਗ੍ਰਾਮ ਹੈਰੋਇਨ ਅਤੇ ਮੋਟਰਸਾਈਕਲ ਸਮੇਤ ਕਾਬੂ ਕਰਨ ਵਿਚ ਸਫਲਤਾ ਪ੍ਰਾਪਤ ਕੀਤੀ ਹੈ | ਇਸ ਸਬੰਧੀ ਥਾਣਾ ਗਿੱਦੜਬਾਹਾ ਵਿਖੇ ਡੀ.ਐੱਸ.ਪੀ. ਨਰਿੰਦਰ ਸਿੰਘ ਵਲੋਂ ...

ਪੂਰੀ ਖ਼ਬਰ »

ਕਿਸਾਨ ਜਥੇਬੰਦੀਆਂ ਵਲੋਂ ਬਰੀਵਾਲਾ 'ਚ ਰੋਸ ਪ੍ਰਦਰਸ਼ਨ

ਮੰਡੀ ਬਰੀਵਾਲਾ, 22 ਅਕਤੂਬਰ (ਨਿਰਭੋਲ ਸਿੰਘ)- ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਤੇ ਕਿਰਤੀ ਕਿਸਾਨ ਯੂਨੀਅਨ ਨੇ ਬਰੀਵਾਲਾ 'ਚ ਜ਼ਬਰਦਸਤ ਰੋਸ ਪ੍ਰਦਰਸ਼ਨ ਕੀਤਾ ਅਤੇ ਕੇਂਦਰ ਸਰਕਾਰ ਵਿਰੁੱਧ ਜੰਮ ਕੇ ਨਾਅਰੇਬਾਜ਼ੀ ਕੀਤੀ | ਕਿਸਾਨ ਆਗੂਆਂ ਨੇ ਕਿਹਾ ਕਿ ਮੋਦੀ ...

ਪੂਰੀ ਖ਼ਬਰ »

ਲਖੀਮਪੁਰ ਖੀਰੀ ਘਟਨਾ 'ਚ ਮਾਰੇ ਗਏ ਕਿਸਾਨਾਂ ਦੀਆਂ ਅਸਥੀਆਂ ਹੁਸੈਨੀਵਾਲਾ ਵਿਖੇ ਜਲ ਪ੍ਰਵਾਹ ਹੋਣਗੀਆਂ- ਕਿਸਾਨ ਆਗੂ

ਸ੍ਰੀ ਮੁਕਤਸਰ ਸਾਹਿਬ, 22 ਅਕਤੂਬਰ (ਰਣਜੀਤ ਸਿੰਘ ਢਿੱਲੋਂ)- ਸੰਯੁਕਤ ਕਿਸਾਨ ਮੋਰਚਾ ਟਿਕਰੀ ਬਾਰਡਰ ਦੀ ਮੀਟਿੰਗ ਭਾਰਤੀ ਕਿਸਾਨ ਯੂਨੀਅਨ (ਲੱਖੋਵਾਲ) ਜ਼ਿਲ੍ਹਾ ਫ਼ਰੀਦਕੋਟ ਦੇ ਮੀਤ ਪ੍ਰਧਾਨ ਕਾਕਾ ਸਿੰਘ ਖਾਰਾ ਦੀ ਪ੍ਰਧਾਨਗੀ ਹੇਠ ਹੋਈ | ਕਿਸਾਨ ਆਗੂਆਂ ਨੇ ਦੱਸਿਆ ਕਿ ...

ਪੂਰੀ ਖ਼ਬਰ »

ਪਿੰਡ ਧੌਲਾ ਕਿੰਗਰਾ ਵਾਸੀ ਸੁਖਰਾਜ ਸਿੰਘ ਨੇ ਜੇ.ਈ.ਈ. ਅਡਵਾਂਸ 'ਚ 353ਵਾਂ ਰੈਂਕ ਹਾਸਲ ਕੀਤਾ

ਮਲੋਟ, 22 ਅਕਤੂਬਰ (ਪਾਟਿਲ)- ਨੈਸ਼ਨਲ ਟੈਸਟਿੰਗ ਏਜੰਸੀ ਵਲੋਂ ਜੇ.ਈ.ਈ. ਅਡਵਾਂਸ ਦੇ ਐਲਾਨੇ ਗਏ ਨਤੀਜਿਆਂ ਵਿਚ ਪਿੰਡ ਧੌਲਾ ਕਿੰਗਰਾ ਵਾਸੀ ਸੁਖਰਾਜ ਸਿੰਘ ਪੁੱਤਰ ਗੁਰਪ੍ਰੇਮ ਨੇ 353ਵਾਂ ਰੈਂਕ ਹਾਸਲ ਕਰਕੇ ਮਾਪਿਆਂ ਤੇ ਇਲਾਕੇ ਦਾ ਨਾਂਅ ਰੌਸ਼ਨ ਕੀਤਾ ਹੈ | ਅਧਿਆਪਕ ਆਗੂ ...

ਪੂਰੀ ਖ਼ਬਰ »

ਖ਼ਬਰ ਦਾ ਅਸਰ
ਮਾਰਕਿਟ ਕਮੇਟੀ ਵਲੋਂ ਵਾਟਰ-ਵਰਕਸ ਟੈਂਕੀ ਵਾਲਾ ਰਸਤਾ ਆਰਜ਼ੀ ਤੌਰ 'ਤੇ ਸ਼ੁਰੂ

ਸ੍ਰੀ ਮੁਕਤਸਰ ਸਾਹਿਬ, 22 ਅਕਤੂਬਰ (ਹਰਮਹਿੰਦਰ ਪਾਲ)-ਬੀਤੇ ਦਿਨੀਂ ਰੋਜ਼ਾਨਾ 'ਅਜੀਤ' ਵਿਚ ਕਿਸਾਨਾਂ, ਆੜ੍ਹਤੀਆਂ, ਟਰੈਕਟਰ ਟਰਾਲੀ ਚਾਲਕਾਂ ਤੇ ਸ਼ੈਲਰ ਮਾਲਕਾਂ ਨੂੰ ਵਾਟਰ-ਵਰਕਸ ਟੈਂਕੀ ਵਾਲੇ ਰਸਤੇ ਦੇ ਬੰਦ ਹੋਣ ਕਾਰਨ ਹੋ ਰਹੀ ਖੱਜਲ-ਖੁਆਰੀ ਦੀ ਖ਼ਬਰ ਨੂੰ ...

ਪੂਰੀ ਖ਼ਬਰ »

ਜ਼ਿਲ੍ਹਾ ਸਿੱਖਿਆ ਸਿਖਲਾਈ ਸੰਸਥਾ ਬਰਕੰਦੀ ਵਿਖੇ ਲੈਕਚਰਾਰਾਂ ਦੀ ਘਾਟ

ਸ੍ਰੀ ਮੁਕਤਸਰ ਸਾਹਿਬ, 22 ਅਕਤੂਬਰ (ਰਣਜੀਤ ਸਿੰਘ ਢਿੱਲੋਂ)-ਪਿੰਡ ਬਰਕੰਦੀ ਵਿਖੇ ਸਥਿਤ ਜ਼ਿਲ੍ਹਾ ਸਿੱਖਿਆ ਸਿਖਲਾਈ ਸੰਸਥਾ (ਡਾਈਟ) ਵਿਖੇ ਅਧਿਆਪਕਾਂ ਦੀ ਘਾਟ ਕਾਰਨ ਸਿੱਖਿਆਰਥੀਆਂ ਨੂੰ ਭਾਰੀ ਸਮੱਸਿਆਵਾਂ ਪੇਸ਼ ਆ ਰਹੀਆਂ ਹਨ | ਕਿਰਤੀ ਕਿਸਾਨ ਯੂਨੀਅਨ ਦੇ ਸੂਬਾ ਆਗੂ ...

ਪੂਰੀ ਖ਼ਬਰ »

ਆਦਰਸ਼ ਸਕੂਲ ਕੋਟਭਾਈ ਦੇ ਵਿਦਿਆਰਥੀਆਂ ਦੀ ਬਲਾਕ ਪੱਧਰੀ ਮੁਕਾਬਲਿਆਂ 'ਚ ਝੰਡੀ

ਗਿੱਦੜਬਾਹਾ, 22 ਅਕਤੂਬਰ (ਪਰਮਜੀਤ ਸਿੰਘ ਥੇੜ੍ਹੀ)- ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਉਣ ਲਈ ਜਾਗਰੂਕਤਾ ਸਬੰਧੀ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਮਜਿਸਟ੍ਰੇਟ ਸ੍ਰੀ ਮੁਕਤਸਰ ਸਾਹਿਬ ਦੇ ਹੁਕਮਾਂ ਅਨੁਸਾਰ ਵੱਖ-ਵੱਖ ਬਲਾਕ ਪੱਧਰੀ ਮੁਕਾਬਲਿਆਂ ਵਿਚ ਪੰਜਾਬ ਸਕੂਲ ...

ਪੂਰੀ ਖ਼ਬਰ »

ਦਾਜ ਲਈ ਤੰਗ ਪ੍ਰੇਸ਼ਾਨ ਕਰਨ ਦੇ ਦੋਸ਼ਾਂ 'ਚ ਪਤੀ ਵਿਰੁੱਧ ਮਾਮਲਾ ਦਰਜ

ਫ਼ਰੀਦਕੋਟ, 22 ਅਕਤੂਬਰ (ਸਰਬਜੀਤ ਸਿੰਘ)- ਦਾਜ 'ਚ ਇਨੋਵਾ ਗੱਡੀ ਮੰਗਣ 'ਤੇ ਤੰਗ ਪ੍ਰੇਸ਼ਾਨ ਕਰਨ ਦੇ ਦੋਸ਼ਾਂ 'ਚ ਸਥਾਨਕ ਬਲਬੀਰ ਬਸਤੀ ਦੀ ਕੋਟਕਪੂਰਾ ਵਿਖੇ ਵਿਆਹੀ ਇਕ ਲੜਕੀ ਦੀ ਸ਼ਿਕਾਇਤ ਦੇ ਆਧਾਰ 'ਤੇ ਪੁਲਿਸ ਵਲੋਂ ਮੁੱਢਲੀ ਪੜਤਾਲ ਤੋਂ ਬਾਅਦ ਪਤੀ ਵਿਰੁੱਧ ਮਾਮਲਾ ਦਰਜ ...

ਪੂਰੀ ਖ਼ਬਰ »

ਮੁਫ਼ਤ ਕਾਨੂੰਨੀ ਸੇਵਾਵਾਂ ਸੰਬੰਧੀ ਜਾਗਰੂਕਤਾ ਰੈਲੀ ਕੱਢੀ

ਮਲੋਟ, 22 ਅਕਤੂਬਰ (ਪਾਟਿਲ)- ਲੀਗਲ ਲਿਟਰੇਸੀ ਕਲੱਬ ਸਰਕਾਰੀ ਹਾਈ ਸਕੂਲ ਗੁਰੂਸਰ ਯੋਧਾ ਵਲੋਂ ਅੱਜ ਪਿੰਡ ਗੁਰੂਸਰ ਯੋਧਾ ਵਿਖੇ ਮੁਫ਼ਤ ਕਾਨੂੰਨੀ ਸੇਵਾਵਾਂ ਸਬੰਧੀ ਜਾਗਰੂਕਤਾ ਰੈਲੀ ਕੱਢੀ ਗਈ | ਮੁੱਖ ਅਧਿਆਪਕ ਰਕੇਸ਼ ਕੁਮਾਰ ਤੇ ਕਲੱਬ ਦੇ ਇੰਚਾਰਜ ਹਰਜਿੰਦਰ ਸਿੰਘ ...

ਪੂਰੀ ਖ਼ਬਰ »

ਕੋਟਕਪੂਰਾ ਚੌਕ ਵਿਖੇ ਅਧੂਰੀ ਸੜਕ ਬਣਾਉਣ ਦੀ ਮੰਗ

ਸ੍ਰੀ ਮੁਕਤਸਰ ਸਾਹਿਬ, 22 ਅਕਤੂਬਰ (ਰਣਧੀਰ ਸਿੰਘ ਸਾਗੂ)- ਸਮਾਜਸੇਵੀ ਸੰਸਥਾ ਮੁਕਤਸਰ ਵਿਕਾਸ ਮਿਸ਼ਨ ਦੇ ਇਕ ਵਫ਼ਦ ਨੇ ਕਰੀਬ ਅੱਠ ਦਿਨ ਪਹਿਲਾਂ ਐੱਸ.ਡੀ.ਐਮ. ਸਵਰਨਜੀਤ ਕੌਰ ਨਾਲ ਉਨ੍ਹਾਂ ਦੇ ਦਫ਼ਤਰ ਵਿਖੇ ਮੁਲਾਕਾਤ ਕੀਤੀ ਸੀ | ਮਿਸ਼ਨ ਮੁਖੀ ਜਗਦੀਸ਼ ਰਾਏ ਢੋਸੀਵਾਲ ...

ਪੂਰੀ ਖ਼ਬਰ »

ਗੁਰਪ੍ਰੀਤ ਸਿੰਘ ਧਾਲੀਵਾਲ ਦੀ ਮੌਤ 'ਤੇ ਦੁੱਖ ਪ੍ਰਗਟਾਇਆ

ਸ੍ਰੀ ਮੁਕਤਸਰ ਸਾਹਿਬ, 22 ਅਕਤੂਬਰ (ਰਣਜੀਤ ਸਿੰਘ ਢਿੱਲੋਂ)-ਗੁਰਪ੍ਰੀਤ ਸਿੰਘ ਧਾਲੀਵਾਲ ਵਿਦਿਆਰਥੀ ਪੰਜਾਬੀ ਯੂਨੀਵਰਸਿਟੀ ਪਟਿਆਲਾ ਪੁੱਤਰ ਜਗਰੂਪ ਸਿੰਘ ਧਾਲੀਵਾਲ ਵਾਸੀ ਪਿੰਡ ਹਰਾਜ ਪਿਛਲੇ ਦਿਨੀਂ ਅਚਾਨਕ ਸੜਕ ਹਾਦਸੇ ਵਿਚ ਸਦੀਵੀਂ ਵਿਛੋੜਾ ਦੇ ਗਏ ਸਨ | ਉਨ੍ਹਾਂ ...

ਪੂਰੀ ਖ਼ਬਰ »

ਰਿਸਰਚ ਸਕਾਲਰ ਅਨੁਰੂਪ ਕੌਰ ਸੰਧੂ ਨੇ ਅੰਦੋਲਨ ਦੌਰਾਨ ਫ਼ੌਤ ਹੋਏ ਕਿਸਾਨਾਂ ਦਾ ਬਿਓਰਾ ਇਕੱਠਾ ਕੀਤਾ

ਸ੍ਰੀ ਮੁਕਤਸਰ ਸਾਹਿਬ, 22 ਅਕਤੂਬਰ (ਰਣਧੀਰ ਸਿੰਘ ਸਾਗੂ) - ਪਿੰਡ ਕਾਨਿਆਂਵਾਲੀ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੀ ਜੰਮਪਲ ਅਨੁਰੂਪ ਕੌਰ ਸੰਧੂ ਪੁੱਤਰੀ ਸ: ਗੁਰਸ਼ਿੰਦਰ ਸਿੰਘ ਸੰਧੂ ਨੇ ਕਿਸਾਨ ਅੰਦੋਲਨ ਦੌਰਾਨ ਫ਼ੌਤ ਹੋਏ ਕਿਸਾਨਾਂ ਦਾ ਬਿਉਰਾ ਇਕੱਠਾ ਕਰਕੇ ਆਪਣੇ ਇਲਾਕੇ ਅਤੇ ਪਿੰਡ ਵਾਲਿਆਂ ਨੂੰ ਮਾਣ ਮਹਿਸੂਸ ਕਰਵਾਇਆ | ਅਨੁਰੂਪ ਕੌਰ ਸੰਧੂ ਦਿੱਲੀ ਯੂਨੀਵਰਸਿਟੀ ਦੀ ਰਿਸਰਚ ਸਕਾਲਰ ਹੈ | 'ਕਿਸਾਨ ਅੰਦੋਲਨ ਦਾ ਸਮਰਥਕ ਹੋਣ ਦੇ ਨਾਤੇ, ਮੈਂ ਅਕਸਰ ਸਿੰਘੂ ਸਰਹੱਦ 'ਤੇ ਜਾਂਦੀ ਸੀ | ਜਦੋਂ ਮੌਤਾਂ ਹੋਈਆਂ, ਮੇਰੇ ਲਈ ਇਨ੍ਹਾਂ ਨੂੰ ਦਸਤਾਵੇਜ਼ ਬਣਾਉਣਾ ਮਹੱਤਵਪੂਰਨ ਮਹਿਸੂਸ ਹੋਇਆ, ਨਹੀਂ ਤਾਂ ਇਹ ਕੁਰਬਾਨੀਆਂ ਵਿਅਰਥ ਜਾਣਗੀਆਂ' ਉਸ ਨੇ ਸਾਂਝਾ ਕੀਤਾ | ਉਨ੍ਹਾਂ ਨੇ ਇਹ ਦਸਤਾਵੇਜ਼ ਇਸ ਲਈ ਕੀਤਾ ਤਾਂ ਕਿ ਕਿਸਾਨਾਂ ਦੀ ਅੰਦੋਲਨ ਲਈ ਦਿੱਤੀ ਸ਼ਹੀਦੀ ਕੀਤੇ ਵਿਅਰਥ ਨਾ ਚਲੀ ਜਾਵੇ | ਉਨ੍ਹਾਂ ਮੁਤਾਬਿਕ ਇਹ ਕਿਸਾਨਾਂ ਦੀ ਗਿਣਤੀ ਸਿਰਫ ਫ਼ੌਤ ਹੋਣ ਵਾਲੇ ਕਿਸਾਨਾਂ ਦੀ ਨਹੀਂ ਬਲਕਿ ਉਨ੍ਹਾਂ ਪਰਿਵਾਰਾਂ ਦੀ ਵੀ ਹੈ, ਜਿਨ੍ਹਾਂ ਦੇ ਜੀਅ ਵਿੱਛੜ ਗਏ, ਉਨ੍ਹਾਂ ਦੇ ਮਾਨਸਿਕ ਤੇ ਭਾਵਨਾਤਮਕ ਸਥਿਤੀ ਬਾਰੇ ਵੀ ਜਾਣੂ ਕਰਵਾਉਣਾ ਹੈ ਕਿਉਂਕਿ ਸਰਕਾਰ ਇਨ੍ਹਾਂ ਕਿਸਾਨਾਂ ਦੀਆਂ ਮੌਤਾਂ ਨੂੰ ਅਣਗੌਲੇ ਕਰ ਰਹੀ ਹੈ ਅਤੇ ਇਨ੍ਹਾਂ ਬਾਰੇ ਕਿਧਰੇ ਵੀ ਕੋਈ ਜ਼ਿਕਰ ਨਹੀਂ ਹੁੰਦਾ, ਜੇ ਇਨ੍ਹਾਂ ਮੌਤਾਂ ਦਾ ਕੋਈ ਰਿਕਾਰਡ ਹੀ ਨਹੀਂ ਰਹੇਗਾ ਤਾਂ ਇਹ ਖ਼ਦਸ਼ਾ ਬਣਿਆ ਰਹਿੰਦਾ ਹੈ ਕਿ ਕਿਤੇ ਇਹ ਸੰਘਰਸ਼ ਵਿਅਰਥ ਹੀ ਨਾ ਚਲੀਆਂ ਜਾਣ | ਸੋ ਇਸ ਬੇਟੀ ਨੇ ਆਪਣੇ ਸਹਿਕਰਮੀਆਂ ਨਾਲ ਮਿਲ ਕੇ ਆਨਲਾਈਨ ਬਲਾਗ ਲਿਖਣਾ ਸ਼ੁਰੂ ਕੀਤਾ, ਜਿਸ ਵਿਚ ਫ਼ੌਤ ਹੋਣ ਵਾਲੇ ਕਿਸਾਨ ਦਾ ਸਾਰਾ ਬਿਉਰਾ ਲਿਖਿਆ ਜਾਂਦਾ ਹੈ | ਉਸ ਦਾ ਸਾਰਾ ਨਾਂਅ ਪਤਾ, ਉਸ ਦੇ ਪਰਿਵਾਰਿਕ ਮੈਂਬਰ, ਉਸ ਦੀਆਂ ਜ਼ਿੰਮੇਵਾਰੀਆਂ ਆਦਿ | ਅਨੁਰੂਪ ਨੇ ਕਿਹਾ: 'ਮੈਂ ਇਹ ਪਤਾ ਲਗਾਉਣ ਦੀ ਕੋਸ਼ਿਸ਼ ਕੀਤੀ ਕਿ ਲੋਕ ਇੰਨੇ੍ਹ ਗੁੱਸੇ ਵਿਚ ਕਿਉਂ ਸਨ | ਜਦੋਂ ਅਸੀਂ ਸਰਹੱਦ ਦਾ ਦੌਰਾ ਕੀਤਾ ਤੇ ਕਿਸਾਨਾਂ ਨੂੰ ਮਿਲੇ ਤਾਂ ਸਾਨੂੰ ਅਹਿਸਾਸ ਹੋਇਆ ਕਿ ਉਨ੍ਹਾਂ ਵਿਚੋਂ ਬਹੁਤ ਸਾਰੇ ਡਿਪਰੈਸ਼ਨ ਤੋਂ ਪੀੜਤ ਸਨ, ਉਹ ਸਰੀਰਕ ਬੇਅਰਾਮੀ ਬਾਰੇ ਦੱਸਦੇ ਹਨ, ਪਰ ਉਨ੍ਹਾਂ ਨੂੰ ਇਹ ਅਹਿਸਾਸ ਨਹੀਂ ਹੁੰਦਾ ਕਿ ਉਹ ਇੰਨੇ ਲੰਬੇ ਬੈਠਣ ਦੇ ਕਾਰਨ ਡਿਪਰੈਸ਼ਨ ਅਤੇ ਹੋਰ ਮਾਨਸਿਕ ਬਿਮਾਰੀਆਂ ਤੋਂ ਪੀੜਤ ਹਨ, ਉਦਾਸੀ ਤੋਂ ਇਲਾਵਾ ਹੋਰ ਕਾਰਨ ਵੀ ਹਨ ਜਿਵੇਂ ਕਿ ਦਿਲ ਦਾ ਦੌਰਾ ਆਦਿ ਸਭ ਤੋਂ ਖਾਸ ਗੱਲ ਇਹ ਸਮਝਣੀ ਚਾਹੀਦੀ ਹੈ ਕਿ ਇੱਕ ਮੌਤ ਸਿਰਫ਼ ਇੱਕ ਅੰਕੜਾ ਨਹੀਂ ਹੈ ਬਲਕਿ ਇੱਕ ਵਿਅਕਤੀ ਦੇ ਪਰਿਵਾਰ ਦਾ ਸਦਮਾ ਹੈ | ਉਨ੍ਹਾਂ ਨੂੰ ਵਿੱਤੀ ਮੁਸ਼ਕਿਲਾਂ ਦਾ ਵੀ ਸਾਹਮਣਾ ਕਰਨਾ ਪੈਂਦਾ ਹੈ, ਜੋ ਹੋਰ ਕੋਈ ਨਹੀਂ ਸਮਝ ਸਕਦਾ' | ਉਨ੍ਹਾਂ ਦੇ ਰਿਕਾਰਡ ਮੁਤਾਬਿਕ ਹੁਣ ਤੱਕ 640 ਕਿਸਾਨਾਂ ਦੀ ਮੌਤ ਹੋ ਚੁੱਕੀ ਹੈ |

ਖ਼ਬਰ ਸ਼ੇਅਰ ਕਰੋ

 

ਅੱਠ ਪਰਿਵਾਰ ਕਾਂਗਰਸ ਨੂੰ ਛੱਡ ਕੇ ਅਕਾਲੀ ਦਲ 'ਚ ਸ਼ਾਮਿਲ

ਦੋਦਾ, 22 ਅਕਤੂਬਰ (ਰਵੀਪਾਲ)-ਸ਼੍ਰੋਮਣੀ ਅਕਾਲੀ ਦਲ ਹਲਕਾ ਗਿੱਦੜਬਾਹਾ ਦੇ ਮੁੱਖ ਸੇਵਾਦਾਰ ਤੇ ਉਮੀਦਵਾਰ ਹਰਦੀਪ ਸਿੰਘ ਡਿੰਪੀ ਢਿੱਲੋਂ ਦੀ ਅਗਵਾਈ 'ਚ ਸੰਦੀਪ ਸਿੰਘ ਸ਼ਨੀ ਢਿੱਲੋਂ ਦੀ ਹਾਜ਼ਰੀ ਦੌਰਾਨ ਸਾਬਕਾ ਸਰਪੰਚ ਜਬਰਜੰਗ ਸਿੰਘ ਢਿੱਲੋਂ ਦੀ ਪੇ੍ਰਰਨਾ ਸਦਕਾ ...

ਪੂਰੀ ਖ਼ਬਰ »

ਕੈਂਸਰ ਮਰੀਜ਼ਾਂ ਨੂੰ ਨਕਦ ਸੇਵਾ ਰਾਸ਼ੀ ਤਕਸੀਮ

ਫ਼ਰੀਦਕੋਟ, 22 ਅਕਤੂਬਰ (ਜਸਵੰਤ ਸਿੰਘ ਪੁਰਬਾ)- ਮਨੁੱਖਤਾ ਦੀ ਸੇਵਾ ਨੂੰ ਸਮਰਪਿਤ ਭਾਈ ਘਨ੍ਹੱਈਆ ਕੈਂਸਰ ਰੋਕੋ ਸੇਵਾ ਸੁਸਾਇਟੀ ਫ਼ਰੀਦਕੋਟ ਵਲੋਂ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ 'ਤੇ ਕੈਂਸਰ ਪੀੜ੍ਹਤ 17 ਮਰੀਜ਼ਾਂ ਨੂੰ 51000 ਰੁਪਏ ਇਲਾਜ ਲਈ ਸਹਾਇਤਾ ਕੀਤੀ ਗਈ | ...

ਪੂਰੀ ਖ਼ਬਰ »

ਸਰਕਾਰੀ ਹਾਈ ਸਕੂਲ ਛਾਪਿਆਂਵਾਲੀ ਦੇ ਬੱਚਿਆਂ ਨੇ ਜਾਗਰੂਕਤਾ ਰੈਲੀ ਕੱਢੀ

ਲੰਬੀ, 22 ਅਕਤੂਬਰ (ਮੇਵਾ ਸਿੰਘ)- ਸਰਕਾਰੀ ਹਾਈ ਸਕੂਲ ਛਾਪਿਆਂਵਾਲੀ ਦੇ ਮਾਈ ਭਾਗੋ ਕਾਨੂੰਨੀ ਸਾਖ਼ਰਤਾ ਕਲੱਬ ਵਲੋਂ ਮੁੱਖ ਅਧਿਆਪਕਾ ਦੀਪਕਾ ਗਰਗ ਤੇ ਕਲੱਬ ਇੰਚਾਰਜ ਗੁਰਮੀਤ ਸਿੰਘ ਦੀ ਅਗਵਾਈ 'ਚ ਪਿੰਡ 'ਚ ਜਾਗਰੂਕਤਾ ਰੈਲੀ ਕੱਢੀ ਗਈ | ਰੈਲੀ ਦੌਰਾਨ ਵਿਦਿਆਰਥੀਆਂ ਨੇ ...

ਪੂਰੀ ਖ਼ਬਰ »

ਨੁਕਸਾਨੀਆਂ ਫ਼ਸਲਾਂ ਦਾ ਪੂਰਾ ਮੁਆਵਜ਼ਾ ਲੈਣ ਲਈ ਕਿਸਾਨਾਂ ਵਲੋਂ 25 ਨੂੰ ਬਠਿੰਡਾ ਸਕੱਤਰੇਤ ਘੇਰਨ ਦੀ ਚਿਤਾਵਨੀ

ਮਲੋਟ, 22 ਅਕਤੂਬਰ (ਅਜਮੇਰ ਸਿੰਘ ਬਰਾੜ)- ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੀ ਜ਼ਿਲ੍ਹਾ ਪੱਧਰੀ ਮੀਟਿੰਗ ਦਾਣਾ ਮੰਡੀ ਵਾਟਰ-ਵਰਕਸ ਮਲੋਟ ਵਿਖੇ ਹੋਈ | ਜ਼ਿਲ੍ਹਾ ਪ੍ਰਧਾਨ ਪੂਰਨ ਸਿੰਘ ਦੋਦਾ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਵਿਚ ਮੰਗ ਕੀਤੀ ਗਈ ਕਿ ਸਰਕਾਰ ...

ਪੂਰੀ ਖ਼ਬਰ »

ਸ਼ਹੀਦ ਪੁਲਿਸ ਮੁਲਾਜ਼ਮ ਸਿਪਾਹੀ ਗੁਰਮੇਲ ਸਿੰਘ ਦੀ ਯਾਦ 'ਚ ਸੈਮੀਨਾਰ

ਸ੍ਰੀ ਮੁਕਤਸਰ ਸਾਹਿਬ, 22 ਅਕਤੂਬਰ (ਹਰਮਹਿੰਦਰ ਪਾਲ)-ਸ਼ਹੀਦ ਪੁਲਿਸ ਮੁਲਾਜ਼ਮ ਸਿਪਾਹੀ ਗੁਰਮੇਲ ਸਿੰਘ ਵਾਸੀ ਪਿੰਡ ਹਰਾਜ਼ ਦੀ ਯਾਦ ਵਿਚ ਐਸ.ਆਈ. ਰਵਿੰਦਰ ਕੌਰ ਬਰਾੜ ਮੁੱਖ ਅਫ਼ਸਰ ਥਾਣਾ ਬਰੀਵਾਲਾ ਵਲੋਂ ਸਰਕਾਰੀ ਸਕੂਲ ਪਿੰਡ ਖੋਖਰ ਵਿਖੇ ਸੈਮੀਨਾਰ ਲਾਇਆ ਗਿਆ, ਜਿਸ ...

ਪੂਰੀ ਖ਼ਬਰ »

ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ ਮਨਾਇਆ

ਸ੍ਰੀ ਮੁਕਤਸਰ ਸਾਹਿਬ, 22 ਅਕਤੂਬਰ (ਹਰਮਹਿੰਦਰ ਪਾਲ)- ਟਾਂਕ ਕਸ਼ੱਤਰੀ ਸਭਾ ਸ੍ਰੀ ਮੁਕਤਸਰ ਸਾਹਿਬ, ਰਾਗੀ ਗ੍ਰੰਥੀ ਬ੍ਰਹਮ ਗਿਆਨੀ ਬਾਬਾ ਬੁੱਢਾ ਜੀ ਸੇਵਾ ਸੁਸਾਇਟੀ ਤੇ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਸ੍ਰੀ ਗੁਰੂ ਰਾਮਦਾਸ ਜੀ ਤੇ ਬ੍ਰਹਮ ਗਿਆਨੀ ਬਾਬਾ ਬੁੱਢਾ ਜੀ ਦਾ ...

ਪੂਰੀ ਖ਼ਬਰ »

ਸਿਹਤ ਵਿਭਾਗ ਵਲੋਂ ਜ਼ਿਲ੍ਹਾ ਪੱਧਰੀ ਸਮਾਗਮ

ਸ੍ਰੀ ਮੁਕਤਸਰ ਸਾਹਿਬ, 22 ਅਕਤੂਬਰ (ਰਣਜੀਤ ਸਿੰਘ ਢਿੱਲੋਂ)-ਸ੍ਰੀ ਮੁਕਤਸਰ ਸਾਹਿਬ ਦੇ ਸਿਵਲ ਦਫ਼ਤਰ ਵਿਖੇ ਨੈਸ਼ਨਲ ਆਇਉਡੀਨ ਦਿਵਸ ਮੌਕੇ ਜ਼ਿਲ੍ਹਾ ਪੱਧਰੀ ਸਮਾਗਮ ਕਰਵਾਇਆ ਗਿਆ, ਜਿਸ ਵਿਚ ਜ਼ਿਲੇ੍ਹ ਦੀਆਂ ਐੱਮ.ਪੀ.ਡਬਲਊ. ਫੀਮੇਲ ਨੇ ਸ਼ਮੂਲੀਅਤ ਕੀਤੀ | ਇਸ ਮੌਕੇ ਡਾ: ...

ਪੂਰੀ ਖ਼ਬਰ »

ਵਿਧਵਾ ਵਲੋਂ 32 ਮਰਲੇ ਦੇ ਖਾਲੀ ਪਲਾਟ 'ਤੇ ਕਬਜ਼ਾ ਕਰਨ ਦਾ ਦੋਸ਼

ਸ੍ਰੀ ਮੁਕਤਸਰ ਸਾਹਿਬ, 22 ਅਕਤੂਬਰ (ਹਰਮਹਿੰਦਰ ਪਾਲ)- ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਮੁੱਖ ਮੰਤਰੀ ਬਣਦੇ ਹੀ ਲੋਕਾਂ ਦਾ ਰਾਜ ਕਹਿੰਦੇ ਐਲਾਨ ਕੀਤਾ ਸੀ ਕਿ ਮਾਫ਼ੀਆ ਗਰੋਹ ਮੇਰੇ ਕੋਲ ਨਾ ਆਉਣ, ਪਰ ਅੱਜ-ਕੱਲ੍ਹ ਉਨ੍ਹਾਂ ਦੇ ਹੀ ਆਗੂ ਮੁੱਖ ਮੰਤਰੀ ਦੇ ...

ਪੂਰੀ ਖ਼ਬਰ »

ਅਧਿਆਪਕਾਂ ਦੀ ਡਿਊਟੀ ਪਰਾਲੀ ਸਾੜਨ ਵਾਲੇ ਕਿਸਾਨਾਂ 'ਤੇ ਅੱਖ ਰੱਖਣ ਲਈ ਲੱਗੀ

ਫ਼ਰੀਦਕੋਟ, 22 ਅਕਤੂਬਰ (ਸਰਬਜੀਤ ਸਿੰਘ)- ਪੰਜਾਬ ਸਰਕਾਰ ਵਲੋਂ ਅਧਿਆਪਕਾਂ ਦੀ ਡਿਊਟੀ ਪਰਾਲੀ ਸਾੜਨ ਵਾਲੇ ਕਿਸਾਨਾਂ 'ਤੇ ਅੱਖ ਰੱਖਣ ਲਈ ਲਗਾਉਣ ਦਾ ਵਿਰੋਧ ਕਰਦੇ ਹੋਏ ਅਧਿਆਪਕ ਆਗੂਆਂ ਵਲੋਂ ਸਰਕਾਰ ਦੇ ਇਸ ਆਦੇਸ਼ ਨੂੰ ਨਾਦਰਸ਼ਾਹੀ ਦੱਸਦੇ ਹੋਏ ਇਸ ਨੂੰ ਵਿਦਿਆਰਥੀਆਂ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX