ਤਾਜਾ ਖ਼ਬਰਾਂ


ਸਾਬਕਾ ਕੇਂਦਰੀ ਮੰਤਰੀ ਸੁਸ਼ਮਾ ਸਵਰਾਜ ਦੀ ਬੇਟੀ ਬੰਸੁਰੀ ਸਵਰਾਜ ਨੂੰ ਭਾਜਪਾ ਦਿੱਲੀ ਸਟੇਟ ਲੀਗਲ ਸੈੱਲ ਦਾ ਸੂਬਾ ਸਹਿ-ਕਨਵੀਨਰ ਕੀਤਾ ਨਿਯੁਕਤ
. . .  1 day ago
ਪ੍ਰਧਾਨ ਮੰਤਰੀ ਮੋਦੀ ਨੇ ਲਵਲੀਨਾ ਅਤੇ ਨਿਖਤ ਜ਼ਰੀਨ ਨੂੰ ਸੋਨ ਤਗਮਾ ਜਿੱਤਣ 'ਤੇ ਦਿੱਤੀ ਵਧਾਈ
. . .  1 day ago
ਭਾਰਤੀ ਮੁੱਕੇਬਾਜ਼ ਲਵਲੀਨਾ ਬੋਰਗੋਹੇਨ ਆਸਟ੍ਰੇਲੀਆ ਦੀ ਕੈਟਲਿਨ ਪਾਰਕਰ ਨੂੰ ਹਰਾ ਕੇ ਵਿਸ਼ਵ ਚੈਂਪੀਅਨ ਬਣੀ
. . .  1 day ago
ਨਵੀਂ ਦਿੱਲੀ, 26 ਮਾਰਚ - ਭਾਰਤੀ ਮੁੱਕੇਬਾਜ਼ ਲਵਲੀਨਾ ਬੋਰਗੋਹੇਨ (75 ਕਿਲੋ) ਆਸਟ੍ਰੇਲੀਆ ਦੀ ਕੈਟਲਿਨ ਪਾਰਕਰ ਨੂੰ 5-2 ਨਾਲ ਹਰਾ ਕੇ ਵਿਸ਼ਵ ਚੈਂਪੀਅਨ ਬਣੀ । ਲਵਲੀਨਾ ਬੋਰਗੋਹੇਨ ਨੇ ਆਸਟ੍ਰੇਲੀਆ ਦੀ ਕੈਟਲਿਨ ...
ਬੰਗਲਾਦੇਸ਼ ਦੇ ਡਿਪਟੀ ਹਾਈ ਕਮਿਸ਼ਨ ਨੇ ਆਜ਼ਾਦੀ ਦੀ 52ਵੀਂ ਵਰ੍ਹੇਗੰਢ ਅਤੇ ਬੰਗਲਾਦੇਸ਼ ਦਾ ਰਾਸ਼ਟਰੀ ਦਿਵਸ ਮਨਾਇਆ
. . .  1 day ago
ਕੋਚੀ ਹਵਾਈ ਅੱਡੇ 'ਤੇ 52.5 ਲੱਖ ਰੁਪਏ ਦਾ ਸੋਨਾ ਕੀਤਾ ਜ਼ਬਤ
. . .  1 day ago
ਕੋਚੀ, 26 ਮਾਰਚ - ਏਅਰ ਇੰਟੈਲੀਜੈਂਸ ਯੂਨਿਟ (ਏ.ਆਈ.ਯੂ.) ਨੇ ਐਤਵਾਰ ਨੂੰ ਕੋਚੀ ਹਵਾਈ ਅੱਡੇ 'ਤੇ 52.5 ਲੱਖ ਰੁਪਏ ਮੁੱਲ ਦਾ 1139 ਗ੍ਰਾਮ ਜ਼ਬਤ ਕੀਤਾ ਸੋਨਾ ।
ਸਰਹਿੰਦ ਨਹਿਰ ’ਚ ਪਿਆ ਪਾੜ, ਪਾਣੀ ਰਾਜਸਥਾਨ ਨਹਿਰ ’ਚ ਰਲਿਆ
. . .  1 day ago
ਫ਼ਰੀਦਕੋਟ, 26 ਮਾਰਚ (ਜਸਵੰਤ ਸਿੰਘ ਪੁਰਬਾ)-ਸ਼ਾਮ ਤਕਰੀਬਨ 6 ਵਜੇ ਚਹਿਲ ਪੁਲ ਤੋਂ ਕੁਝ ਹੀ ਦੂਰੀ ’ਤੇ ਸਰਹਿੰਦ ਤੇ ਰਾਜਸਥਾਨ ਨਹਿਰਾਂ ਦੇ ਵਿਚਕਾਰ ਸਰਹਿੰਦ ਨਹਿਰ ਵਿਚ ਪਾੜ ਪੈਣ ਨਾਲ ਪਾਣੀ ਦਾ ਵਹਾਅ ਰਾਜਸਥਾਨ ਨਹਿਰ ਵੱਲ ...
ਨਿਖਤ ਜ਼ਰੀਨ ਬਣੀ ਵਿਸ਼ਵ ਚੈਂਪੀਅਨ, ਦੋ ਵਾਰ ਦੀ ਏਸ਼ੀਅਨ ਚੈਂਪੀਅਨ ਨੂੰ ਹਰਾ ਕੇ ਸੋਨ ਤਗ਼ਮਾ ਜਿੱਤਿਆ
. . .  1 day ago
ਨਵੀਂ ਦਿੱਲੀ, 26 ਮਾਰਚ - ਭਾਰਤ ਦੀ ਨਿਖਤ ਜ਼ਰੀਨ ਨੇ ਆਈ.ਬੀ.ਏ .ਮਹਿਲਾ ਵਿਸ਼ਵ ਮੁੱਕੇਬਾਜ਼ੀ ਚੈਂਪੀਅਨਸ਼ਿਪ 2023 'ਚ 50 ਕਿਲੋਗ੍ਰਾਮ ਲਾਈਟ ਫਲਾਈਵੇਟ ਵਰਗ ਦੇ ਫਾਈਨਲ 'ਚ ਵੀਅਤਨਾਮ ਦੀ ਦੋ ਵਾਰ ਦੀ ਏਸ਼ਿਆਈ ...
ਅਕਾਲੀ ਆਗੂ ਹਰਜੀਤ ਸਿੰਘ ਨੀਲਾ ਮਾਨ ਸ਼੍ਰੋਮਣੀ ਅਕਾਲੀ ਦਲ ਦੀ ਮੁਢਲੀ ਮੈਂਬਰਸ਼ਿਪ ਤੋਂ ਖ਼ਾਰਜ
. . .  1 day ago
ਸ੍ਰੀ ਮੁਕਤਸਰ ਸਾਹਿਬ ,26 ਮਾਰਚ (ਰਣਜੀਤ ਸਿੰਘ ਢਿੱਲੋਂ)-ਅਕਾਲੀ ਆਗੂ ਹਰਜੀਤ ਸਿੰਘ ਨੀਲਾ ਮਾਨ ਪੁੱਤਰ ਸਵ: ਸੁਰਜੀਤ ਸਿੰਘ ਮਾਨ ਚੱਕ ਗਿਲਜੇਵਾਲਾ ਸਾਬਕਾ ਚੇਅਰਮੈਨ ਮਾਰਕਿਟ ਕਮੇਟੀ ਗਿੱਦੜਬਾਹਾ ਨੂੰ ਸ਼੍ਰੋਮਣੀ ਅਕਾਲੀ ...
ਨੌਜਵਾਨ ਦੀ ਦਰਦਨਾਕ ਹਾਦਸੇ ’ਚ ਮੌਤ
. . .  1 day ago
ਸੰਧਵਾਂ ,26 ਮਾਰਚ ( ਪ੍ਰੇਮੀ ਸੰਧਵਾਂ )- ਨਵਾਂਸ਼ਹਿਰ ਦੇ ਪਿੰਡ ਚੇਤਾ ਤੇ ਕੰਗਰੌੜ ਵਿਚਕਾਰ ਇਕ ਮੋਟਰਸਾਈਕਲ ਸਵਾਰ ਦੀ ਬੀਤੀ ਰਾਤ ਦਰਖਤ ਨਾਲ ਅਚਾਨਕ ਟਕਰਾਉਣ ਕਾਰਨ ਮੌਤ ਹੋ ਗਈ ...
ਰਾਹੁਲ ਗਾਂਧੀ ਦੀ ਲੋਕ ਸਭਾ ਮੈਂਬਰਸ਼ਿਪ ਖਤਮ ਕਰਨ ਤੋਂ ਭੜਕੇ ਕਾਂਗਰਸੀਆਂ ਵਲੋਂ 'ਸੱਤਿਆਗ੍ਰਹਿ'
. . .  1 day ago
ਬਠਿੰਡਾ, 26 ਮਾਰਚ (ਅੰਮਿ੍ਤਪਾਲ ਸਿੰਘ ਵਲਾਣ) - ਅੱਜ ਕਾਂਗਰਸ ਪਾਰਟੀ ਵਲੋਂ ਰਾਹੁਲ ਗਾਂਧੀ ਦੀ ਲੋਕ ਸਭਾ ਮੈਂਬਰਸ਼ਿਪ ਰੱਦ ਕਰਨ ਦੇ ਰੋਸ ਵਜੋਂ ਸਥਾਨਕ ਮਿੰਨੀ ਸਕੱਤਰੇਤ ਕੋਲ ਅੰਬੇਡਕਰ ਪਾਰਕ ਵਿਚ ਜ਼ਿਲ੍ਹਾ ...
ਅੰਮ੍ਰਿਤਪਾਲ ਸਿੰਘ ਦਾ ਸਾਥੀ ਈਸ਼ਵਰ ਸਿੰਘ 29 ਮਾਰਚ ਤੱਕ ਪੁਲਿਸ ਰਿਮਾਂਡ 'ਤੇ
. . .  1 day ago
ਅਜਨਾਲਾ, 26 ਮਾਰਚ (ਗੁਰਪ੍ਰੀਤ ਸਿੰਘ ਢਿੱਲੋਂ)-'ਵਾਰਿਸ ਪੰਜਾਬ ਦੇ' ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੇ ਇਕ ਸਾਥੀ ਨੂੰ ਲੁਧਿਆਣਾ ਤੋਂ ਪ੍ਰੋਡਕਸ਼ਨ ਵਾਰੰਟ 'ਤੇ ਲਿਆ ਕੇ ਅਜਨਾਲਾ ਦੀ ਅਦਾਲਤ ਵਿਚ ਪੇਸ਼...
"ਮੁਸਲਮਾਨਾਂ ਨੂੰ ਦਿੱਤਾ ਗਿਆ ਰਾਖਵਾਂਕਰਨ ਸੰਵਿਧਾਨ ਅਨੁਸਾਰ ਨਹੀਂ"-ਅਮਿਤ ਸ਼ਾਹ
. . .  1 day ago
ਬਿਦਰ (ਕਰਨਾਟਕ) , 26 ਮਾਰਚ -ਕਰਨਾਟਕ ਵਿਚ ਮੁਸਲਮਾਨਾਂ ਲਈ ਚਾਰ ਫ਼ੀਸਦੀ ਓ.ਬੀ.ਸੀ. ਰਾਖਵੇਂਕਰਨ ਨੂੰ ਹਟਾਉਣ ਤੋਂ ਬਾਅਦ, ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕਾਂਗਰਸ 'ਤੇ ਵਰ੍ਹਦਿਆਂ ਕਿਹਾ ਕਿ ਸੰਵਿਧਾਨ ਵਿਚ ਅਜਿਹਾ ਕੋਈ ਪ੍ਰਬੰਧ ਨਹੀਂ ਹੈ ਕਿ ਧਰਮ ਦੇ ਆਧਾਰ 'ਤੇ ਰਾਖਵਾਂਕਰਨ...
ਭੋਜਪੁਰੀ ਅਦਾਕਾਰਾ ਆਕਾਂਕਸ਼ਾ ਦੂਬੇ ਵਲੋਂ ਖੁਦਕੁਸ਼ੀ
. . .  1 day ago
ਵਾਰਾਣਸੀ, 26 ਮਾਰਚ-ਭੋਜਪੁਰੀ ਅਦਾਕਾਰਾ ਆਕਾਂਕਸ਼ਾ ਦੂਬੇ ਨੇ ਉੱਤਰ ਪ੍ਰਦੇਸ਼ ਦੇ ਵਾਰਾਣਸੀ ਦੇ ਇਕ ਹੋਟਲ ਵਿਚ ਕਥਿਤ ਤੌਰ 'ਤੇ ਖੁਦਕੁਸ਼ੀ ਕਰ ਲਈ। ਵੇਰਵਿਆਂ ਦੀ ਉਡੀਕ ਕੀਤੀ ਜਾ ਰਹੀ...
ਅੰਮ੍ਰਿਤਪਾਲ ਸਿੰਘ ਦੇ ਇਕ ਸਾਥੀ ਨੂੰ ਅਦਾਲਤ 'ਚ ਕੀਤਾ ਗਿਆ ਪੇਸ਼
. . .  1 day ago
ਅਜਨਾਲਾ, 26 ਮਾਰਚ (ਗੁਰਪ੍ਰੀਤ ਸਿੰਘ ਢਿੱਲੋਂ)-'ਵਾਰਿਸ ਪੰਜਾਬ ਦੇ' ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੇ ਇਕ ਸਾਥੀ ਨੂੰ ਲੁਧਿਆਣਾ ਤੋਂ ਪ੍ਰੋਡਕਸ਼ਨ ਵਾਰੰਟ 'ਤੇ ਲਿਆ ਕੇ ਅਜਨਾਲਾ ਦੀ ਅਦਾਲਤ...
ਮੇਰੇ ਪਰਿਵਾਰ ਦਾ ਕਈ ਵਾਰ ਕੀਤਾ ਗਿਆ ਅਪਮਾਨ, ਪਰ ਅਸੀਂ ਚੁੱਪ ਰਹੇ-ਪ੍ਰਿਅੰਕਾ ਗਾਂਧੀ
. . .  1 day ago
ਨਵੀਂ ਦਿੱਲੀ, 26 ਮਾਰਚ-ਕਾਂਗਰਸ ਦੀ ਜਨਰਲ ਸਕੱਤਰ ਪ੍ਰਿਅੰਕਾ ਗਾਂਧੀ ਵਾਡਰਾ ਨੇ ਕਿਹਾ ਕਿ ਤੁਸੀਂ (ਭਾਜਪਾ) 'ਪਰਿਵਾਰਵਾਦ' ਦੀ ਗੱਲ ਕਰਦੇ ਹੋ, ਮੈਂ ਪੁੱਛਣਾ ਚਾਹੁੰਦਾ ਹਾਂ ਕਿ ਭਗਵਾਨ ਰਾਮ ਕੌਣ ਸਨ? ਕੀ ਉਹ 'ਪਰਿਵਾਰਵਾਦੀ' ਸਨ, ਜਾਂ ਪਾਂਡਵ 'ਪਰਿਵਾਰਵਾਦੀ' ਸਨ...
ਫ਼ਿਲਮ 'ਫ਼ਤਿਹ' ਦੀ ਸ਼ੂਟਿੰਗ ਲਈ ਸੋਨੂੰ ਸੂਦ ਤੇ ਜੈਕਲੀਨ ਫਰਨਾਂਡਿਜ਼ ਅੰਮ੍ਰਿਤਸਰ 'ਚ
. . .  1 day ago
ਅੰਮ੍ਰਿਤਸਰ 26 ਮਾਰਚ (ਸੁਰਿੰਦਰਪਾਲ ਸਿੰਘ ਵਰਪਾਲ)-ਫ਼ਿਲਮ 'ਫ਼ਤਿਹ' ਦੀ ਸ਼ੂਟਿੰਗ ਲਈ ਅਦਾਕਾਰ ਸੋਨੂੰ ਸੂਦ ਤੇ ਅਦਾਕਾਰਾ ਜੈਕਲੀਨ ਫਰਨਾਂਡਿਜ਼ ਅੰਮ੍ਰਿਤਸਰ ਪਹੁੰਚੇ ਹਨ। ਸਭ ਤੋਂ ਪਹਿਲਾਂ ਉਹ...
ਸਾਬਕਾ ਵਿਧਾਇਕ ਜਗਬੀਰ ਸਿੰਘ ਬਰਾੜ 'ਆਪ' 'ਚ ਸ਼ਾਮਿਲ
. . .  1 day ago
ਜਲੰਧਰ, 26 ਮਾਰਚ-ਜਲੰਧਰ ਕੈਂਟ ਤੋਂ ਸਾਬਕਾ ਵਿਧਾਇਕ ਜਗਬੀਰ ਸਿੰਘ ਬਰਾੜ 'ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੋ ਗਏ। ਇਸ ਤੋਂ ਪਹਿਲਾਂ ਉਹ ਅਕਾਲੀ ਦਲ ਅਤੇ ਕਾਂਗਰਸ 'ਚ ਰਹਿ...
ਕਾਂਗਰਸ ਪਾਰਟੀ ਵਲੋਂ ਕਾਂਗਰਸ ਭਵਨ ਪਠਾਨਕੋਟ ਵਿਖੇ ਸੱਤਿਆਗ੍ਰਹਿ ਸੁਰੂ
. . .  1 day ago
ਪਠਾਨਕੋਟ 26 ਮਾਰਚ (ਸੰਧੂ)-ਰਾਹੁਲ ਗਾਂਧੀ ਨੂੰ ਲੋਕ ਸਭਾ 'ਚ ਅਯੋਗ ਠਹਿਰਾਏ ਜਾਣ ਦੇ ਵਿਰੋਧ 'ਚ ਕਾਂਗਰਸ ਭਵਨ ਪਠਾਨਕੋਟ ਵਿਖੇ ਵੀ ਕਾਂਗਰਸ ਵਲੋਂ ਸੱਤਿਆਗ੍ਰਹਿ ਚਾਲੂ ਕੀਤਾ ਗਿਆ। ਰੋਸ ਧਰਨੇ ਨੂੰ ਜੋਗਿੰਦਰ ਪਾਲ ਸਾਬਕਾ...
ਸ੍ਰੀ ਮੁਕਤਸਰ ਸਾਹਿਬ:ਮੋਦੀ ਸਰਕਾਰ ਵਿਰੁੱਧ ਕਾਂਗਰਸ ਦਾ ਸੱਤਿਆਗ੍ਰਹਿ
. . .  1 day ago
ਸ੍ਰੀ ਮੁਕਤਸਰ ਸਾਹਿਬ, 26 ਮਾਰਚ (ਰਣਜੀਤ ਸਿੰਘ ਢਿੱਲੋਂ)-ਰਾਹੁਲ ਗਾਂਧੀ ਨੂੰ ਲੋਕ ਸਭਾ 'ਚ ਅਯੋਗ ਠਹਿਰਾਏ ਜਾਣ ਦੇ ਵਿਰੋਧ 'ਚ ਮੋਦੀ ਸਰਕਾਰ ਖ਼ਿਲਾਫ਼ ਦੇਸ਼ ਭਰ ਵਿਚ ਕਾਂਗਰਸ ਦੇ ਸੱਤਿਆਗ੍ਰਹਿ ਤਹਿਤ ਸ੍ਰੀ ਮੁਕਤਸਰ ਸਾਹਿਬ ਦੇ ਡੀ.ਸੀ. ਦਫ਼ਤਰ ਨੇੜੇ ਵੀ ਜ਼ਿਲ੍ਹਾ ਪ੍ਰਧਾਨ ਸੁਭਦੀਪ ਸਿੰਘ ਬਿੱਟੂ ਦੀ ਅਗਵਾਈ...
ਪੂਰੇ ਦੇਸ਼ ਵਿਚ ਕੀਤੇ ਜਾਣਗੇ ਅਜਿਹੇ ਸੱਤਿਆਗ੍ਰਹਿ-ਖੜਗੇ
. . .  1 day ago
ਨਵੀਂ ਦਿੱਲੀ, 26 ਮਾਰਚ-ਕਾਂਗਰਸ ਪ੍ਰਧਾਨ ਮਲਿਕ ਅਰਜੁਨ ਖੜਗੇ ਨੇ ਕਿਹਾ ਕਿ ਇਹ ਸੱਤਿਆਗ੍ਰਹਿ ਸਿਰਫ਼ ਅੱਜ ਲਈ ਹੈ, ਪਰ ਅਜਿਹੇ ਸੱਤਿਆਗ੍ਰਹਿ ਪੂਰੇ ਦੇਸ਼ ਵਿਚ ਕੀਤੇ ਜਾਣਗੇ। ਰਾਹੁਲ ਗਾਂਧੀ ਆਮ ਲੋਕਾਂ...
ਉਭਰਦੀ ਭਾਰਤੀ ਸ਼ਕਤੀ ਵਿਚ ਮਹਿਲਾ ਸ਼ਕਤੀ ਨਿਭਾ ਰਹੀ ਹੈ ਮਹੱਤਵਪੂਰਨ ਭੂਮਿਕਾ-ਪ੍ਰਧਾਨ ਮੰਤਰੀ
. . .  1 day ago
ਨਵੀਂ ਦਿੱਲੀ, 26 ਮਾਰਚ-'ਮਨ ਕੀ ਬਾਤ' 'ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਉਭਰਦੀ ਭਾਰਤੀ ਸ਼ਕਤੀ ਵਿਚ ਮਹਿਲਾ ਸ਼ਕਤੀ ਮਹੱਤਵਪੂਰਨ ਭੂਮਿਕਾ ਨਿਭਾ ਰਹੀ ਹੈ। ਨਾਗਾਲੈਂਡ ਵਿਚ, 75 ਸਾਲਾਂ ਵਿਚ ਪਹਿਲੀ...
2022 'ਚ 15,000 ਤੋਂ ਵੱਧ ਹੋ ਗਏ ਨੇ ਅੰਗਦਾਨ ਦੇ ਮਾਮਲੇ-ਪ੍ਰਧਾਨ ਮੰਤਰੀ
. . .  1 day ago
ਨਵੀਂ ਦਿੱਲੀ, 26 ਮਾਰਚ-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ 2013 ਵਿਚ ਦੇਸ਼ ਵਿਚ ਅੰਗ ਦਾਨ ਦੇ 5,000 ਤੋਂ ਘੱਟ ਮਾਮਲੇ ਸਨ, ਪਰ 2022 ਵਿਚ ਇਹ ਵੱਧ ਕੇ 15,000 ਤੋਂ ਵੱਧ...
ਪ੍ਰਧਾਨ ਮੰਤਰੀ ਨੇ 'ਮਨ ਕੀ ਬਾਤ' ਦੇ 100ਵੇਂ ਸੰਸਕਰਨ ਲਈ ਮੰਗੇ ਲੋਕਾਂ ਦੇ ਸੁਝਾਅ
. . .  1 day ago
ਨਵੀਂ ਦਿੱਲੀ, 26 ਮਾਰਚ-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ 'ਮਨ ਕੀ ਬਾਤ' ਦੇ 100ਵੇਂ ਸੰਸਕਰਨ ਲਈ ਲੋਕਾਂ ਦੇ ਸੁਝਾਅ ਮੰਗੇ ਹਨ। 'ਮਨ ਕੀ ਬਾਤ' ਦੇ 99ਵੇਂ ਸੰਸਕਰਨ 'ਚ ਉਨ੍ਹਾਂ ਕਿਹਾ ਕਿ ਸਾਰਿਆਂ...
ਬਿਹਾਰ ਦੀ ਅਦਾਲਤ ਵਲੋਂ 9 ਸਾਲ ਪੁਰਾਣੇ ਰੇਲ ਰੋਕੂ ਮਾਮਲੇ 'ਚ ਭਾਜਪਾ ਨੇਤਾ ਗਿਰੀਰਾਜ ਸਿੰਘ ਸਮੇਤ 22 ਹੋਰ ਬਰੀ
. . .  1 day ago
ਪਟਨਾ, 26 ਮਾਰਚ-ਬਿਹਾਰ ਦੀ ਅਦਾਲਤ ਨੇ 9 ਸਾਲ ਪੁਰਾਣੇ ਰੇਲ ਰੋਕੂ ਮਾਮਲੇ 'ਚ ਭਾਜਪਾ ਨੇਤਾ ਗਿਰੀਰਾਜ ਸਿੰਘ ਸਮੇਤ 22 ਹੋਰਾਂ ਨੂੰ ਬਰੀ ਕਰ ਦਿੱਤਾ...
'ਮਨ ਕੀ ਬਾਤ' ਦੇ 100ਵੇਂ ਸੰਸਕਰਨ ਨੂੰ ਲੈ ਕੇ ਲੋਕਾਂ 'ਚ ਭਾਰੀ ਉਤਸ਼ਾਹ-ਪ੍ਰਧਾਨ ਮੰਤਰੀ
. . .  1 day ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 8 ਕੱਤਕ ਸੰਮਤ 553

ਸ਼ਹੀਦ ਭਗਤ ਸਿੰਘ ਨਗਰ / ਬੰਗਾ

ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ

ਨਵਾਂਸ਼ਹਿਰ, 23 ਅਕਤੂਬਰ (ਗੁਰਬਖਸ਼ ਸਿੰਘ ਮਹੇ, ਹਰਵਿੰਦਰ ਸਿੰਘ)- ਧੰਨ-ਧੰਨ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਚੰਡੀਗੜ੍ਹ ਚੌਂਕ, ਨਵਾਂਸ਼ਹਿਰ ਵਿਖੇ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ | ਗੁਰਦੁਆਰਾ ਸਾਹਿਬ ਨੂੰ ...

ਪੂਰੀ ਖ਼ਬਰ »

ਸਿਵਲ ਹਸਪਤਾਲ 'ਚ ਔਰਤ ਦੀ ਭੇਦਭਰੀ ਹਾਲਤ 'ਚ ਮੌਤ, ਮਾਮਲਾ ਗਰਮਾਇਆ

ਨਵਾਂਸ਼ਹਿਰ, 23 ਅਕਤੂਬਰ (ਗੁਰਬਖਸ਼ ਸਿੰਘ ਮਹੇ)-ਸਥਾਨਿਕ ਜ਼ਿਲ੍ਹਾ ਸਿਵਲ ਹਸਪਤਾਲ ਵਿਖੇ ਅੱਜ ਦੇਰ ਸ਼ਾਮ ਇਕ ਔਰਤ ਦੀ ਭੇਦਭਰੀ ਹਾਲਤ 'ਚ ਹੋਈ ਮੌਤ ਦਾ ਮਾਮਲਾ ਉਸ ਸਮੇਂ ਗਰਮਾ ਗਿਆ ਜਦੋਂ ਮਿ੍ਤਕ ਦੇ ਵਾਰਸਾਂ ਵਲੋਂ ਡਾਕਟਰ ਵਿਰੁੱਧ ਅਣਗਹਿਲੀ ਦਾ ਦੋਸ਼ ਲਗਾਉਂਦਿਆਂ ...

ਪੂਰੀ ਖ਼ਬਰ »

ਡੈਰਿਕ ਇੰਟਰਨੈਸ਼ਨਲ ਸਕੂਲ ਨੂੰ ਮਿਲੇ ਦੋ ਨੈਸ਼ਨਲ ਐਵਾਰਡ

ਬੰਗਾ, 23 ਅਕਤੂਬਰ (ਜਸਬੀਰ ਸਿੰਘ ਨੂਰਪੁਰ) - ਡੈਰਿਕ ਇੰਟਰਨੈਸ਼ਨਲ ਸਕੂਲ ਬੰਗਾ ਨੂੰ ਇਕ ਵਾਰ ਫਿਰ ਨੈਸ਼ਨਲ ਸਕੂਲ ਐਵਾਰਡ-2021 ਕੈਟਾਗਰੀ 'ਸਕੂਲ ਵਿਦ ਬੈਸਟ ਇਨਫਰਾਸਟਰਕਚਰ-ਪੰਜਾਬ' ਐਵਾਰਡ ਅਤੇ ਸਕੂਲ ਦੇ ਮਾਣਯੋਗ ਪਿ੍ੰਸੀਪਲ ਸ਼੍ਰੀਮਤੀ ਨੀਨਾ ਭਾਰਦਵਾਜ ਨੂੰ 'ਮੋਸਟ ...

ਪੂਰੀ ਖ਼ਬਰ »

ਜਿਹੜੀ ਪਾਰਟੀ ਪੁਰਾਣੀ ਪੈਨਸ਼ਨ ਬਹਾਲ ਕਰੂ, ਉਸ ਦੀ ਹੀ ਸਰਕਾਰ ਬਣੂ-ਮਾਨ

ਨਵਾਂਸ਼ਹਿਰ, 23 ਅਕਤੂਬਰ (ਗੁਰਬਖਸ਼ ਸਿੰਘ ਮਹੇ, ਹਰਵਿੰਦਰ ਸਿੰਘ)- ਪੁਰਾਣੀ ਪੈਨਸ਼ਨ ਦੀ ਬਹਾਲੀ ਤੱਕ ਸਾਡਾ ਸੰਘਰਸ਼ ਲਗਾਤਾਰ ਜਾਰੀ ਰਹੇਗਾ | ਜਿਹੜੀ ਪਾਰਟੀ ਮੁਲਾਜ਼ਮਾਂ ਦੀ ਪੁਰਾਣੀ ਪੈਨਸ਼ਨ ਬਹਾਲ ਕਰੇਗੀ, ਉਸ ਦੀ ਹੀ 2022 'ਚ ਸਰਕਾਰ ਬਣੇਗੀ | ਇਹ ਵਿਚਾਰ ਗੁਰਦਿਆਲ ਮਾਨ ...

ਪੂਰੀ ਖ਼ਬਰ »

ਬੰਗਾ 'ਚ ਕੋਆਪ੍ਰੇਟਿਵ ਬੈਂਕ ਦੀ ਇਮਾਰਤ ਨੂੰ ਲੱਗੀ ਅੱਗ-ਸਾਰਾ ਸਾਮਾਨ ਨਸ਼ਟ

ਬੰਗਾ, 23 ਅਕਤੂਬਰ (ਜਸਬੀਰ ਸਿੰਘ ਨੂਰਪੁਰ) - ਸਥਾਨਕ ਗੜ੍ਹਸ਼ੰਕਰ ਰੋਡ 'ਤੇ ਸਥਿਤ ਨਵਾਂਸ਼ਹਿਰ ਕੋਆਪ੍ਰੇਟਿਵ ਬੈਂਕ ਦੀ ਸ਼ਾਖਾ 'ਚ ਅਚਾਨਕ ਅੱਗ ਲੱਗਣ ਨਾਲ ਬੈਂਕ ਅੰਦਰ ਪਿਆ ਸਾਰਾ ਸਾਮਾਨ ਸੜ੍ਹ ਕੇ ਸੁਆਹ ਹੋ ਗਿਆ | ਮੌਕੇ 'ਤੇ ਜਾਣਕਾਰੀ ਦਿੰਦੇ ਬੈਂਕ ਦੇ ਮੈਨੇਜਰ ਸਲਿੰਦਰ ...

ਪੂਰੀ ਖ਼ਬਰ »

ਸ਼੍ਰੋਮਣੀ ਅਕਾਲੀ ਦਲ ਤੇ ਬਸਪਾ ਦੀ ਸਾਂਝ ਸੂਬੇ ਨੂੰ ਵਿਕਾਸ ਦੀ ਨਵੀਂ ਦਿਸ਼ਾ ਦੇਵੇਗੀ-ਗੜ੍ਹੀ

ਔੜ/ਝਿੰਗੜਾਂ, 23 ਅਕਤੂਬਰ (ਕੁਲਦੀਪ ਸਿੰਘ ਝਿੰਗੜ)-ਪਿੰਡ ਝਿੰਗੜਾਂ ਦੇ ਸ੍ਰੀ ਗੁਰੂ ਰਵਿਦਾਸ ਕਮਿਊਨਿਟੀ ਹਾਲ ਵਿਖੇ ਬਸਪਾ ਦੇ ਸੰਸਥਾਪਕ ਬਾਬੂ ਕਾਂਸੀ ਰਾਮ ਦੇ ਪ੍ਰੀ-ਨਿਰਵਾਣ ਦਿਵਸ ਨੂੰ ਸਮਰਪਿਤ ਸਮਾਗਮ ਕਰਵਾਇਆ ਗਿਆ ਇਸ ਵਿਚ ਬਹੁਜਨ ਸਮਾਜ ਪਾਰਟੀ ਦੇ ਪੰਜਾਬ ...

ਪੂਰੀ ਖ਼ਬਰ »

ਬਾਬਾ ਲਖਵਿੰਦਰ ਸਿੰਘ ਸ਼ਹੀਦ ਪ੍ਰਲੋਕ ਸਿਧਾਰੇ

ਬੰਗਾ, 23 ਅਕਤੂਬਰ (ਜਸਬੀਰ ਸਿੰਘ ਨੂਰਪੁਰ) - ਗੁਰਦੁਆਰਾ ਸ੍ਰੀ ਗੁਰੂ ਹਰਿ ਰਾਇ ਸਾਹਿਬ ਦੁਸਾਂਝ ਖੁਰਦ ਦੇ ਮੁੱਖ ਸੇਵਾਦਾਰ ਸੰਤ ਬਾਬਾ ਲਖਵਿੰਦਰ ਸਿੰਘ ਸ਼ਹੀਦ ਅਕਾਲ ਚਲਾਣਾ ਕਰ ਗਏ, ਦਾ ਧਾਰਮਿਕ ਰਵਾਇਤਾਂ ਅਨੁਸਾਰ ਸਸਕਾਰ ਕਰ ਦਿੱਤਾ ਗਿਆ | ਵਰਨਣਯੋਗ ਹੈ ਕਿ ਬਾਬਾ ...

ਪੂਰੀ ਖ਼ਬਰ »

'ਆਤਮਾ ਸਕੀਮ' ਤਹਿਤ ਲਗਾਇਆ ਸਿਖਲਾਈ ਕੈਂਪ

ਬੰਗਾ, 23 ਅਕਤੂਬਰ (ਕਰਮ ਲਧਾਣਾ) - ਖੇਤੀਬਾੜੀ ਵਿਭਾਗ ਅਤੇ ਕਿਸਾਨ ਭਲਾਈ ਵਿਭਾਗ ਬਲਾਕ ਬੰਗਾ ਵਲੋਂ ਬਾਗਵਾਨੀ ਵਿਭਾਗ ਦੇ ਸਹਿਯੋਗ ਪਿੰਡ ਪੂੰਨੀਆ ਵਿਖੇ ਆਤਮਾ ਸਕੀਮ ਅਧੀਨ ਲੋਕਾਂ ਨੂੰ ਘਰੇਲੂ ਬਗੀਚੀ ਲਗਾਉਣ ਸਬੰਧੀ ਸਿਖਲਾਈ ਕੈਂਪ ਲਗਾਇਆ | ਇਸ ਮੌਕੇ ਉਕਤ ਦੋਵੇਂ ...

ਪੂਰੀ ਖ਼ਬਰ »

ਰਿਆਤ ਕਾਲਜ ਆਫ਼ ਲਾਅ ਦਾ ਪੰਜਾਬ ਯੂਨੀਵਰਸਿਟੀ ਦੀਆਂ ਅੱਠ ਮੈਰਿਟ ਪੁਜ਼ੀਸ਼ਨਾਂ 'ਤੇ ਫਿਰ ਕਬਜ਼ਾ

ਰੈਲਮਾਜਰਾ, 23 ਅਕਤੂਬਰ (ਸੁਭਾਸ਼ ਟੌਂਸਾ)- ਰਿਆਤ ਕਾਲਜ ਆਫ਼ ਲਾਅ ਰੈਲਮਾਜਰਾ (ਰੋਪੜ ਕੈਂਪਸ) ਦੇ ਵਿਦਿਆਰਥੀਆਂ ਨੇ ਆਪਣੀ ਸਫਲਤਾ ਦਾ ਉੱਚਤਮ ਮਿਆਰ ਬਰਕਰਾਰ ਰੱਖਦੇ ਹੋਏ ਫਿਰ ਇੱਕ ਵਾਰ ਪੰਜਾਬ ਯੂਨੀਵਰਸਿਟੀ ਦੀਆਂ 8 ਮੈਰਿਟ ਸਥਾਨਾਂ 'ਤੇ ਕਬਜ਼ਾ ਕੀਤਾ ਹੈ | ਕਾਲਜ ...

ਪੂਰੀ ਖ਼ਬਰ »

ਹੋਣਹਾਰ ਵਿਦਿਆਰਥਣਾਂ ਦੀ ਸਹਾਇਤਾ ਲਈ ਹਮੇਸ਼ਾ ਯਤਨਸ਼ੀਲ ਹਾਂ-ਡਾ: ਭੂੰਬਲਾ

ਰੱਤੇਵਾਲ, 23 ਅਕਤੂਬਰ (ਸੂਰਾਪੁਰੀ) ਲੜਕੀਆਂ ਨੂੰ ਸਿੱਖਿਅਤ ਬਣਾਉਣ ਨਾਲ ਸਮਾਜ ਸਿੱਖਿਅਤ ਹੁੰਦਾ ਹੈ, ਲੋੜਵੰਦ ਅਤੇ ਹੁਸ਼ਿਆਰ ਵਿਦਿਆਰਥਣਾਂ ਦੀ ਸਹਾਇਤਾ ਲਈ ਹਰ ਸੰਭਵ ਯਤਨ ਕੀਤਾ ਜਾਵੇਗਾ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਡਾ. ਪ੍ਰੇਮ ਭੂੰਬਲਾ ਸੇਵਾ ਮੁਕਤ ਡੀ.ਜੀ. ...

ਪੂਰੀ ਖ਼ਬਰ »

ਬਿਜਲੀ ਬਿੱਲ ਮੁਆਫ਼ ਸੰਬੰਧੀ ਖੱਪਤਕਾਰ ਦਫ਼ਤਰ ਸੰਪਰਕ ਕਰਨ- ਇੰਜ: ਬਾਲੀ

ਸੈਲਾ ਖੁਰਦ 23 ਅਕਤੂਬਰ (ਹਰਵਿੰਦਰ ਸਿੰਘ ਬੰਗਾ)-ਇੰਜ: ਜਸਵੀਰ ਜੀਤ ਬਾਲੀ ਸਹਾਇਕ ਇੰਜੀਨੀਅਰ ਸਬ ਡਵੀਜਨ ਪੱਦੀ ਸੂਰਾ ਸਿੰਘ ਵਲੋਂ ਆਮ ਜਨਤਾ ਨੂੰ ਸੂਚਿਤ ਕੀਤਾ ਗਿਆ ਹੈ ਕਿ ਪੰਜਾਬ ਸਰਕਾਰ ਦੀਆਂ ਹਦਾਇਤਾ ਦੀ ਪਾਲਣਾ ਤਹਿਤ ਸਬ ਡਵੀਜਨ ਅਧੀਨ ਆਉਂਦੇ ਘਰੇਲੂ ਖੱਪਤਕਾਰ ...

ਪੂਰੀ ਖ਼ਬਰ »

ਮਹੰਤ ਪੂਰਨ ਦਾਸ ਯਾਦਗਾਰੀ ਟੂਰਨਾਮੈਂਟ 26 ਤੋਂ

ਬੰਗਾ, 23 ਅਕਤੂਬਰ (ਜਸਬੀਰ ਸਿੰਘ ਨੂਰਪੁਰ)-ਪਿੰਡ ਮਜਾਰਾ ਨੌ ਅਬਾਦ ਵਿਖੇ ਮਹੰਤ ਪੂਰਨ ਦਾਸ ਜੀ ਦੀ ਯਾਦ 'ਚ ਨਾਭ ਕੰਵਲ ਰਾਜਾ ਸਾਹਿਬ ਸਟੇਡੀਅਮ ਵਿਖੇ 45ਵੀਂ ਬਰਸੀ 'ਤੇ ਸਲਾਨਾ ਟੂਰਨਾਮੈਂਟ 26 ਅਕਤੂਬਰ ਤੋਂ 30 ਅਕਤੂਬਰ ਤੱਕ ਕਰਵਾਇਆ ਜਾ ਰਿਹਾ ਹੈ, ਜਿਸ ਵਿਚ ਵੇਟ ਲਿਫਟਿੰਗ, ...

ਪੂਰੀ ਖ਼ਬਰ »

ਗਰੇਵਾਲ ਪਰਿਵਾਰ ਵਲੋਂ ਸਕੂਲ ਨੂੰ ਆਰਥਿਕ ਮਦਦ

ਜਾਡਲਾ, 23 ਅਕਤੂਬਰ (ਬੱਲੀ)- ਅੱਜ ਪੀ.ਸੀ.ਜੀ.ਐਮ.ਐਨ. ਹਾਈ ਸਕੂਲ ਜਾਡਲਾ ਦੇ ਸੇਵਾ ਮੁਕਤ ਮੁੱਖ ਅਧਿਆਪਕ ਅਤੇ ਸਕੂਲ ਕਮੇਟੀ ਦੇ ਪ੍ਰਧਾਨ ਨਰੰਜਣ ਸਿੰਘ ਗਰੇਵਾਲ ਠਠਿਆਲਾ ਢਾਹਾ ਅਤੇ ਉਨ੍ਹਾਂ ਦੇ ਸਪੁੱਤਰ ਜਗਤਾਰ ਸਿੰਘ ਗਰੇਵਾਲ ਵਲੋਂ ਸਕੂਲ ਨੂੰ 21 ਹਜ਼ਾਰ ਰੁਪਏ ਦੀ ਮਦਦ ...

ਪੂਰੀ ਖ਼ਬਰ »

ਮਕਸੂਦਪੁਰ ਮੰਡੀ 'ਚ ਝੋਨੇ ਦੀ ਚੁਕਾਈ ਦੇ ਕੰਮ ਨੇ ਜ਼ੋਰ ਫੜਿਆ

ਸੰਧਵਾਂ, 23 ਅਕਤੂਬਰ (ਪ੍ਰੇਮੀ ਸੰਧਵਾਂ) - ਮਕਸੂਦਪੁਰ-ਸੂੰਢ ਮੰਡੀ 'ਚ ਝੋਨੇ ਦੀ ਖਰੀਦ ਦਾ ਕੰਮ ਨਿਰਵਿਘਨ ਜਾਰੀ ਹੈ ਤੇ ਵੇਅਰ ਹਾਊਸ ਤੇ ਪਨਸਪ ਸਰਕਾਰੀ ਖਰੀਦ ਏਜੰਸੀਆਂ ਵਲੋਂ 53626 ਕੁਇੰਟਲ ਦੇ ਕਰੀਬ ਬੀਤੇ ਦਿਨ ਤੱਕ ਝੋਨੇ ਦੀ ਖਰੀਦ ਕੀਤੀ ਗਈ ਹੈ ਅਤੇ ਝੋਨੇ ਦੀ ਚੁਕਾਈ ਦਾ ...

ਪੂਰੀ ਖ਼ਬਰ »

ਬਾਬਾ ਗੁਰਦਿੱਤਾ ਦੇ ਜਨਮ ਦਿਵਸ ਸੰਬੰਧੀ ਸਾਲਾਨਾ ਅਲੌਕਿਕ ਨਗਰ ਕੀਰਤਨ ਸਜਾਇਆ

ਪੋਜੇਵਾਲ ਸਰਾਂ, 23 ਅਕਤੂਬਰ (ਰਮਨ ਭਾਟੀਆ, ਨਵਾਂਗਰਾਈਾ)- ਛੇਵੀਂ ਪਾਤਿਸ਼ਾਹੀ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਦੇ ਵੱਡੇ ਸਪੁੱਤਰ ਬਾਬਾ ਗੁਰਦਿੱਤਾ ਦੇ ਜਨਮ ਦਿਵਸ ਸਬੰਧੀ ਪਿੰਡ ਚਾਂਦਪੁਰ ਰੁੜਕੀ ਦੇ ਇਤਿਹਾਸਿਕ ਗੁਰਦੁਆਰਾ ਸਾਹਿਬ ਵਿਖੇ ਚੱਲ ਰਹੇ ਸਾਲਾਨਾ ਤਿੰਨ ...

ਪੂਰੀ ਖ਼ਬਰ »

ਰਾਜਾ ਸਾਹਿਬ ਮੈਮੋਰੀਅਲ ਟਰੱਸਟ ਚੈਰੀਟੇਬਲ ਹਸਪਤਾਲ ਲਈ ਅਮਰੀਕਾ ਦੀ ਸੰਗਤ ਵਲੋਂ ਰਾਸ਼ੀ ਭੇਟ

ਬੰਗਾ/ਮੁਕੰਦਪੁਰ, 23 ਅਕਤੂਬਰ (ਜਸਬੀਰ ਸਿੰਘ ਨੂਰਪੁਰ, ਦੇਸ ਰਾਜ ਬੰਗਾ) - ਨਾਭ ਕੰਵਲ ਰਾਜਾ ਸਾਹਿਬ ਮੈਮੋਰੀਅਲ ਚੈਰੀਟੇਬਲ ਹਸਪਤਾਲ ਮਜਾਰਾ ਨੌ ਅਬਾਦ ਦੀਆਂ ਸੇਵਾਵਾਂ ਨੂੰ ਮੁੱਖ ਰੱਖਦਿਆਂ ਹੋਇਆਂ ਅਤੇ ਇਨਸਾਨੀਅਤ ਜਜ਼ਬੇ ਨੂੰ ਉਜਾਗਰ ਕਰਦੇ ਹੋਏ 'ਯੂਬਾ ਸਿਟੀ' ...

ਪੂਰੀ ਖ਼ਬਰ »

ਮੁਫ਼ਤ ਕਾਨੂੰਨੀ ਸੇਵਾਵਾਂ ਬਾਰੇ ਘਰ-ਘਰ ਜਾ ਕੇ ਦਿੱਤੀ ਜਾਣਕਾਰੀ

ਨਵਾਂਸ਼ਹਿਰ, 23 ਅਕਤੂਬਰ (ਗੁਰਬਖਸ਼ ਸਿੰਘ ਮਹੇ)- ਕੌਮੀ ਕਾਨੂੰਨੀ ਸੇਵਾਵਾਂ ਅਥਾਰਿਟੀ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਿਟੀ ਐੱਸ.ਏ.ਐੱਸ. ਨਗਰ ਤੇ ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ...

ਪੂਰੀ ਖ਼ਬਰ »

ਬੇਰੁਜ਼ਗਾਰ ਸਿਹਤ ਵਰਕਰ ਕਰਨਗੇ ਸੋਨੀ ਦੇ ਸ਼ਹਿਰ 'ਚ ਗੁਪਤ ਐਕਸ਼ਨ

ਨਵਾਂਸ਼ਹਿਰ, 23 (ਗੁਰਬਖਸ਼ ਸਿੰਘ ਮਹੇ)- ਸਿਹਤ ਵਿਭਾਗ ਵਿਚ ਰੁਜ਼ਗਾਰ ਪ੍ਰਾਪਤ ਕਰਨ ਲਈ ਦਰ-ਦਰ ਠੋਕਰਾਂ ਖਾ ਰਹੇ ਬੇਰੁਜ਼ਗਾਰ ਮਲਟੀਪਰਪਜ਼ ਹੈਲਥ ਵਰਕਰ ਪੁਰਸ਼ ਅਤੇ ਮਹਿਲਾ ਵਲੋਂ ਬੇਰੁਜ਼ਗਾਰ ਸਾਂਝੇ ਮੋਰਚੇ ਦੀ ਅਗਵਾਈ ਵਿਚ ਨਵੇਂ ਸਿਹਤ ਮੰਤਰੀ ਓ.ਪੀ. ਸੋਨੀ ਦੀ ...

ਪੂਰੀ ਖ਼ਬਰ »

ਵਿਧਾਇਕ ਮੰਗੂਪੁਰ ਨੇ ਗਲੀਆਂ-ਨਾਲੀਆਂ ਲਈ ਪੰਚਾਇਤ ਨੂੰ ਦਿੱਤਾ 2 ਲੱਖ ਦਾ ਚੈੱਕ

ਭੱਦੀ, 23 ਅਕਤੂਬਰ (ਨਰੇਸ਼ ਧੌਲ)- ਵਿਧਾਇਕ ਚੌਧਰੀ ਦਰਸ਼ਨ ਲਾਲ ਮੰਗੂਪੁਰ ਵਲੋਂ ਪਿੰਡ ਰੂਹਣੋ ਵਿਖੇ ਸਰਪੰਚ ਸਤਵਿੰਦਰ ਕੌਰ ਅਤੇ ਪਤਵੰਤਿਆਂ ਦੀ ਹਾਜ਼ਰੀ 'ਚ ਪੰਚਾਇਤ ਨੂੰ ਗਲੀਆਂ ਨਾਲੀਆਂ ਸਬੰਧੀ 2 ਲੱਖ ਦਾ ਚੈੱਕ ਭੇਟ ਕੀਤਾ ਗਿਆ ਅਤੇ 5 ਲੋੜਵੰਦ ਵਿਅਕਤੀਆਂ ਰਾਮ ਪਾਲ, ...

ਪੂਰੀ ਖ਼ਬਰ »

ਵਿਧਾਨ ਸਭਾ ਹਲਕਾ ਨਵਾਂਸ਼ਹਿਰ ਦੇ ਚੋਣਕਾਰ ਰਜਿਸਟ੍ਰੇਸ਼ਨ ਅਫਸਰ ਵਲੋਂ ਸੈਕਟਰ ਸੁਪਰਵਾਈਜ਼ਰ ਨੂੰ ਕਾਰਨ ਦੱਸੋ ਨੋਟਿਸ ਜਾਰੀ

ਨਵਾਂਸ਼ਹਿਰ, 23 ਅਕਤੂਬਰ (ਗੁਰਬਖਸ਼ ਸਿੰਘ ਮਹੇ)- ਜਿਵੇਂ-ਜਿਵੇਂ ਪੰਜਾਬ ਵਿਧਾਨ ਸਭਾ ਚੋਣਾ ਦਾ ਸਮਾਂ ਨੇੜੇ ਆਉਂਦਾ ਜਾ ਰਿਹਾ ਉਵੇਂ-ਉਵੇਂ ਸਮੂਹ ਅਧਿਕਾਰੀਆਂ ਵਲੋਂ ਵੀ ਚੋਣ ਸਰਗਰਮੀਆਂ ਤੇ ਬਾਜ਼ ਨਜ਼ਰ ਰੱਖਣ ਲਈ ਰੋਜ਼ਾਨਾ ਗਤੀਵਿਧੀਆਂ ਅਰੰਭ ਕੀਤੀਆਂ ਹੋਈਆਂ ਹਨ ਤਾਂ ...

ਪੂਰੀ ਖ਼ਬਰ »

ਪੰਜਾਬ ਸਰਕਾਰ ਪੰਜਾਬੀਆਂ ਦਾ ਹਰ ਸੁਪਨਾ ਸਾਕਾਰ ਕਰਨ ਲਈ ਵਚਨਬੱਧ - ਅੰਗਦ ਸਿੰਘ

ਬੰਗਾ, 23 ਅਕਤੂਬਰ (ਕਰਮ ਲਧਾਣਾ) - ਗੁਰਦੁਆਰ ਨਿਰਮਲ ਬੁੰਗਾ ਤਪ ਅਸਥਾਨ ਸੰਤ ਬਾਬਾ ਘਨੱਯਾ ਸਿੰਘ ਪਠਲਾਵਾ ਵਿਖੇ ਆਪਣੇ ਜਨਮ ਦਿਨ ਮੌਕੇ ਨਤਮਸਤਕ ਹੋਣ ਲਈ ਪੁੱਜੇ ਹਲਕਾ ਨਵਾਂਸ਼ਹਿਰ ਦੇ ਵਿਧਾਇਕ ਅੰਗਦ ਸਿੰਘ ਸੈਣੀ ਨੇ ਕਿਹਾ ਕਿ ਪੰਜਾਬ ਸਰਕਾਰ ਮੁੱਖ ਮੰਤਰੀ ਚਰਨਜੀਤ ...

ਪੂਰੀ ਖ਼ਬਰ »

ਭਗਵਾਨ ਮਹਾਂਰਿਸ਼ੀ ਵਾਲਮੀਕਿ ਵਿਰੁੱਧ ਭੱਦੀ ਸ਼ਬਦਾਵਲੀ ਬੋਲਣ ਵਾਲੇ ਵਿਰੁੱਧ ਮੁਜ਼ਾਹਰਾ

ਨਵਾਂਸ਼ਹਿਰ, 23 ਅਕਤੂਬਰ (ਗੁਰਬਖਸ਼ ਸਿੰਘ ਮਹੇ)-ਸਥਾਨਿਕ ਵੱਖ-ਵੱਖ ਜਥੇਬੰਦੀਆਂ ਦੇ ਆਗੂਆਂ ਵਲੋਂ ਅੱਜ ਫੇਸਬੁੱਕ 'ਤੇ ਭਗਵਾਨ ਮਹਾਂਰਿਸ਼ੀ ਵਾਲਮੀਕ ਵਿਰੁੱਧ ਭੱਦੀ ਸ਼ਬਦਾਵਲੀ ਬੋਲਣ ਵਾਲੇ ਵਿਰੁੱਧ ਕਾਨੂੰਨੀ ਕਾਰਵਾਈ ਦੀ ਮੰਗ ਨੂੰ ਲੈ ਕੈ ਸ਼ਹਿਰ 'ਚ ਰੋਸ ਮੁਜ਼ਾਹਰਾ ਕੀਤਾ ਗਿਆ | ਇਹ ਰੋਸ ਮੁਜ਼ਾਹਰਾ ਸ਼ਹਿਰ ਦੇ ਵੱਖ-ਵੱਖ ਬਾਜ਼ਾਰਾਂ ਤੋਂ ਹੁੰਦਾ ਹੋਇਆ ਐੱਸ.ਐੱਸ.ਪੀ. ਦਫ਼ਤਰ ਨਵਾਂਸ਼ਹਿਰ ਵਿਖੇ ਪਹੁੰਚਾ ਜਿੱਥੇ ਦਫ਼ਤਰ ਦਾ ਮੁੱਖ ਗੇਟ ਬੰਦ ਕਰਨ ਕਰਕੇ ਧਰਨਾਕਾਰੀ ਮੁੱਖ ਗੇਟ ਦੇ ਬਾਹਰ ਹੀ ਨਾਅਰੇਬਾਜ਼ੀ ਕਰਨ ਲੱਗੇ | ਕੁਝ ਸਮਾਂ ਬਾਅਦ ਬਸਪਾ ਆਗੂ ਡਾ. ਨਛੱਤਰ ਪਾਲ, ਡੀ.ਪੀ.ਆਈ. ਦੇ ਆਗੂ ਪ੍ਰਸ਼ੋਤਮ ਚੱਢਾ, ਸੂਰਜ ਕੁਮਾਰ ਖੋਸਲਾ, ਵਿੱਕੀ ਗਿੱਲ, ਸਨ੍ਹੀ ਬਗਾਣੀਆ, ਸੁਰਿੰਦਰ ਬਗਾਣੀਆ, ਅਸ਼ਵਨੀ ਕੁਮਾਰ ਗੱਗੂ, ਚੰਦਨ ਸਹੋਤਾ ਅਤੇ ਸ਼ਰਬਿਲ ਖੋਸਲਾ ਦੀ ਅਗਵਾਈ 'ਚ ਵਫ਼ਦ ਜ਼ਿਲ੍ਹਾ ਪੁਲਿਸ ਮੁਖੀ ਮੈਡਮ ਕੰਵਰਦੀਪ ਕੌਰ ਆਈ.ਪੀ .ਐੱਸ. ਨੂੰ ਮਿਲਿਆ | ਵਫ਼ਦ ਨੇ ਮੰਗ ਕੀਤੀ ਕਿ ਫੇਸਬੁੱੱਕ 'ਤੇ ਨਵਾਂਸ਼ਹਿਰ ਨਾਲ ਸਬੰ ਧਤ ਇਕ ਪੇਜ਼ ਆਰਗੇਨਾਈਜ਼ਰ ਵਲੋਂ ਭਗਵਾਨ ਮਹਾਂਰਿਸ਼ੀ ਵਾਲਮੀਕ ਦੇ ਚਰਿੱਤਰ ਬਾਰੇ ਭੱਦੇ ਅਤੇ ਅਪਮਾਨਜਨਕ ਸ਼ਬਦਾਂ ਦਾ ਪ੍ਰਯੋਗ ਕੀਤਾ ਗਿਆ ਹੈ ਜਿਸ ਨਾਲ ਉਨ੍ਹਾਂ ਦੀ ਕੌਮ ਦੇ ਅਕਸ ਨੂੰ ਭਾਰੀ ਠੇਸ ਪਹੁੰਚੀ ਹੈ ਜੋ ਕਿ ਇਹ ਅਪਮਾਨ ਸਹਿਣਯੋਗ ਨਹੀਂ ਹੈ | ਉਨ੍ਹਾਂ ਮੰਗ ਕੀਤੀ ਕਿ ਉਕਤ ਵਿਅਕਤੀ ਦੇ ਖ਼ਿਲਾਫ਼ ਧਾਰਮਿਕ ਭਾਵਨਾਵਾਂ ਭੜਕਾਉਣ ਅਤੇ ਐੱਸ.ਸੀ/ਐੱਸ.ਟੀ. ਐਕਟ ਤਹਿਤ ਮਾਮਲਾ ਦਰਜ ਕਰਕੇ ਉਸ ਨੂੰ ਤੁਰੰਤ ਗਿ੍ਫ਼ਤਾਰ ਕੀਤਾ ਜਾਵੇ | ਉਨ੍ਹਾਂ ਕਿਹਾ ਕਿ ਜੇਕਰ ਪੁਲਿਸ ਵਲੋਂ ਮੁਕੱਦਮਾ ਦਰਜ ਨਾ ਕੀਤਾ ਗਿਆ ਤਾਂ ਉਹ ਆਪਣੇ ਰਹਿਬਰਾਂ ਦੇ ਸਨਮਾਨ ਵਿਚ ਜ਼ੋਰਦਾਰ ਸੰਘਰਸ਼ ਵਿੱਢਣ ਲਈ ਮਜਬੂਰ ਹੋਣਗੇ | ਐੱਸ.ਐੱਸ.ਪੀ. ਵਲੋਂ ਮਾਮਲੇ ਦੀ ਜਾਂਚ ਐੱਸ.ਪੀ. ਜਾਂਚ ਸ਼ਹੀਦ ਭਗਤ ਸਿੰਘ ਨਗਰ ਸ. ਵਜ਼ੀਰ ਸਿੰਘ ਖਹਿਰਾ ਨੂੰ ਸੌਂਪੀ ਗਈ ਗਈ ਜਿਨ੍ਹਾਂ ਪੀੜਤਾਂ ਦੇ ਬਿਆਨਾਂ ਅਤੇ ਸੋਸ਼ਲ ਮੀਡੀਆ 'ਤੇ ਵਾਇਰਲ ਹੋਈ ਵੀਡੀਓ ਦੇ ਆਧਾਰ 'ਤੇ ਆਪਣੀ ਮੁੱਢਲੀ ਰਿਪੋਰਟ ਜ਼ਿਲ੍ਹਾ ਪੁਲਿਸ ਮੁਖੀ ਨੂੰ ਸੌਂਪ ਦਿੱਤੀ ਗਈ ਜਿਸ ਤੇ ਉਕਤ ਕਥਿਤ ਦੋਸ਼ੀ ਦੇ ਵਿਰੁੱਧ ਥਾਣਾ ਰਾਹੋਂ ਵਿਖੇ ਮੁਕੱਦਮਾ ਨੰਬਰ 113 ਅਧੀਨ ਧਾਰਾ 295 ਏ ਦਰਜ ਰਜਿਸਟਰ ਕਰਕੇ ਮਾਮਲੇ ਦੀ ਤਫ਼ਤੀਸ਼ ਸ਼ੁਰੂ ਕਰ ਦਿੱਤੀ ਹੈ | ਦੂਸਰੇ ਪਾਸੇ ਫੇਸਬੁੱਕ ਤੇ ਪੇਜ ਦੇ ਮਾਲਕ ਤੇ ਐਂਕਰ ਵਲੋਂ ਵੀਡੀਓ ਪਾ ਕੇ ਮੁਆਫ਼ੀ ਮੰਗੀ ਗਈ ਹੈ ਪਰ ਪ੍ਰਬੰਧਕ ਕਮੇਟੀ ਨੇ ਕਿਹਾ ਕਿ ਮੁਆਫ਼ੀ ਵਿਚ ਵੀ ਭਗਵਾਨ ਮਹਾਂਰਿਸ਼ੀ ਵਾਲਮੀਕਿ ਨੂੰ ਬਣਦਾ ਆਦਰ ਸਤਿਕਾਰ ਨਹੀਂ ਦਿੱਤਾ ਗਿਆ |

ਖ਼ਬਰ ਸ਼ੇਅਰ ਕਰੋ

 

ਵਿਧਾਇਕ ਮੰਗੂਪੁਰ ਨੇ 8 ਬੇਘਰੇ ਪਰਿਵਾਰਾਂ ਨੂੰ ਵੰਡੇ 5-5 ਮਰਲੇ ਦੇ ਪਲਾਟ

ਬਲਾਚੌਰ, 23 ਅਕਤੂਬਰ (ਸ਼ਾਮ ਸੁੰਦਰ ਮੀਲੂ)- ਪੰਜਾਬ ਸਰਕਾਰ ਵਲੋਂ ਬੇਘਰਿਆਂ ਨੂੰ ਦਿੱਤੀ ਜਾ ਰਹੀ 5-5 ਮਰਲੇ ਪਲਾਟ ਦੀ ਸਹੂਲਤ ਤਹਿਤ ਵਿਧਾਇਕ ਚੌਧਰੀ ਦਰਸ਼ਨ ਲਾਲ ਮੰਗੂਪੁਰ ਵਲੋਂ ਬਲਾਚੌਰ ਹਲਕੇ ਦੇ ਪਿੰਡ ਗਹੂੰਣ ਵਿਖੇ 8 ਪਰਿਵਾਰਾਂ ਨੂੰ ਘਰ ਬਣਾਉਣ ਲਈ ਪਲਾਟ ਵੰਡੇ ਗਏ | ...

ਪੂਰੀ ਖ਼ਬਰ »

ਡੀ.ਏ.ਵੀ. ਸਕੂਲ ਦੇ ਵਿਦਿਆਰਥੀਆਂ ਨੇ ਕੀਤਾ ਕਲਾ ਦਾ ਪ੍ਰਦਰਸ਼ਨ

ਨਵਾਂਸ਼ਹਿਰ, 23 ਅਕਤੂਬਰ (ਗੁਰਬਖਸ਼ ਸਿੰਘ ਮਹੇ)- ਸਥਾਨਕ ਆਰ.ਐਮ.ਬੀ.ਡੀ.ਏ.ਵੀ. ਸੈਨਟੇਨਰੀ ਪਬਲਿਕ ਸਕੂਲ ਵਿਚ ਕਰਵਾ ਚੌਥ ਦਾ ਤਿਉਹਾਰ ਉਤਸ਼ਾਹ ਨਾਲ ਮਨਾਇਆ ਗਿਆ ਜੋ ਸਕੂਲ ਦੇ ਪ੍ਰਧਾਨ ਅਰਵਿੰਦ ਘਈ ਅਤੇ ਪਿ੍ੰ: ਸੋਨਾਲੀ ਸ਼ਰਮਾ ਦੀ ਅਗਵਾਈ ਵਿਚ ਸੰਪੂਰਨ ਹੋਇਆ | ...

ਪੂਰੀ ਖ਼ਬਰ »

ਸੁਹਾਗਣਾਂ ਦੀ ਆਸਥਾ ਦਾ ਪ੍ਰਤੀਕ ਹੈ ਕਰਵਾਚੌਥ

ਮੁਕੰਦਪੁਰ, 23 ਅਕਤੂਬਰ (ਅਮਰੀਕ ਸਿੰਘ ਢੀਂਡਸਾ) - ਬੇਸ਼ੱਕ ਭਾਰਤੀਆਂ ਨੇ ਪੱਛਮੀ ਸੱਭਿਆਚਾਰ ਦਾ ਹਰ ਖੇਤਰ ਵਿਚ ਅਸਰ ਕਬੂਲਿਆ ਹੈ ਪ੍ਰੰਤੂ ਕੁਝ ਸੰਸਕਾਰ ਤੇ ਸਰੋਕਾਰ ਅਜਿਹੇ ਹਨ ਜਿਨ੍ਹਾਂ ਨੂੰ ਭਾਰਤੀ ਸੱਭਿਆਚਾਰ ਤੋਂ ਕਿਸੇ ਹਾਲਤ ਵਿਚ ਵੀ ਵੱਖ ਨਹੀਂ ਕੀਤਾ ਜਾ ਸਕਦਾ | ...

ਪੂਰੀ ਖ਼ਬਰ »

ਗੁਰਮਤਿ ਸਮਾਗਮ ਸੰਬੰਧੀ ਪੋਸਟਰ ਜਾਰੀ

ਬੰਗਾ, 23 ਅਕਤੂਬਰ (ਕਰਮ ਲਧਾਣਾ) - ਗੁਰਦੁਆਰਾ ਸ੍ਰੀ ਚਰਨ ਕੰਵਲ ਸਾਹਿਬ ਪਾਤਿਸ਼ਾਹੀ ਛੇਵੀਂ ਜੀਂਦੋਵਾਲ ਬੰਗਾ ਵਿਖੇ ਚੌਥੀ ਪਾਤਸ਼ਾਹੀ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ 24 ਅਕਤੂਬਰ ਦਿਨ ਐਤਵਾਰ ਨੂੰ ਹੋ ਰਹੇ ਗੁਰਮਤਿ ਸਮਾਗਮ ਸਬੰਧੀ ਪੋਸਟਰ ...

ਪੂਰੀ ਖ਼ਬਰ »

ਭਗਵਾਨ ਸ੍ਰੀ ਵਾਲਮੀਕਿ ਮੰਦਰ ਵਿਖੇ ਝੰਡਾ ਚੜ੍ਹਾਉਣ ਸੰਬੰਧੀ ਸਮਾਗਮ

ਰਾਹੋਂ, 23 ਅਕਤੂਬਰ (ਪੱਤਰ ਪ੍ਰੇਰਕ)- ਅੱਜ ਮੁਹੱਲਾ ਤਾਜਪੁਰ ਰਾਹੋਂ ਦੇ ਭਗਵਾਨ ਸ੍ਰੀ ਵਾਲਮੀਕ ਮੰਦਰ ਵਿਖੇ ਝੰਡਾ ਚੜ੍ਹਾਉਣ ਦੀ ਰਸਮ ਮੌਕੇ ਇਕ ਸੰਖੇਪ ਸਮਾਗਮ ਕੀਤਾ ਗਿਆ ਜਿਸ ਵਿਚ ਮੁੱਖ ਮਹਿਮਾਨ ਵਜੋਂ 'ਨਰੋਆ ਪੰਜਾਬ' ਸੰਸਥਾ ਦੇ ਸਰਪ੍ਰਸਤ ਸ: ਬਰਜਿੰਦਰ ਸਿੰਘ ...

ਪੂਰੀ ਖ਼ਬਰ »

ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ ਮਨਾਇਆ

ਬੰਗਾ, 23 ਅਕਤੂਬਰ (ਜਸਬੀਰ ਸਿੰਘ ਨੂਰਪੁਰ) - ਸਮੂਹ ਸਾਧ ਸੰਗਤ ਪਿੰਡ ਢਾਹਾਂ ਵਲੋਂ ਗੁਰਦੁਆਰਾ ਸਾਹਿਬ ਪਿੰਡ ਢਾਹਾਂ ਵਿਖੇ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਨਾਲ ਮਨਾਇਆ ਗਿਆ | ਇਸ ਮੌਕੇ ਸ੍ਰੀ ਸਹਿਜ ਪਾਠ ਦੇ ਭੋਗ ਉਪਰੰਤ ਸਜੇ ਦੀਵਾਨ ਵਿਚ ਭਾਈ ਜੋਗਾ ਸਿੰਘ ...

ਪੂਰੀ ਖ਼ਬਰ »

ਮਨੁੱਖੀ ਸਰੀਰ ਅੰਦਰ ਨਮਕ ਦੀ ਮਹੱਤਤਾ ਬਾਰੇ ਸੈਮੀਨਾਰ ਕਰਵਾਇਆ

ਸੜੋਆ, 23 ਅਕਤੂਬਰ (ਨਾਨੋਵਾਲੀਆ)- ਡਾ: ਗੁਰਿੰਦਰਜੀਤ ਸਿੰਘ ਸੀਨੀਅਰ ਮੈਡੀਕਲ ਅਫਸਰ ਸਿਵਲ ਹਸਪਤਾਲ ਸੜੋਆ ਦੀ ਅਗਵਾਈ ਵਿਚ ਸਿਵਲ ਹਸਪਤਾਲ ਸੜੋਆ ਵਿਖੇ ਮਨੁੱਖੀ ਸਰੀਰ ਅੰਦਰ ਨਮਕ ਦੀ ਮਹੱਤਤਾ ਅਤੇ ਆਇਉਡੀਨ ਦਿਵਸ ਸਬੰਧੀ ਸੈਮੀਨਾਰ ਕਰਵਾਇਆ ਗਿਆ ਜਿਸ ਦੀ ਪ੍ਰਧਾਨਗੀ ਡਾ: ...

ਪੂਰੀ ਖ਼ਬਰ »

ਪੰਜਾਬ 'ਚ ਹਾਕਮ ਅਤੇ ਹਕੂਮਤ ਨੂੰ ਬਦਲਣਾ ਅਜੋਕੇ ਸਮੇਂ ਦੀ ਮੁੱਖ ਲੋੜ - ਜਸਵੀਰ ਗੜ੍ਹੀ

ਬਹਿਰਾਮ, 23 ਅਕਤੂਬਰ (ਨਛੱਤਰ ਸਿੰਘ ਬਹਿਰਾਮ) - ਪੰਜਾਬ ਵਿਚ ਹਾਕਮ ਅਤੇ ਹਕੂਮਤ ਨੂੰ ਬਦਲਣਾ ਅਜੋਕੇ ਸਮੇਂ ਦੀ ਮੁੱਖ ਲੋੜ ਬਣ ਚੁੱਕੀ ਹੈ ਕਿਉਕਿ ਕਾਂਗਰਸ ਸਰਕਾਰ ਨੇ ਜੋ ਲੋਕਾਂ ਨਾਲ ਵਾਅਦੇ ਕੀਤੇ ਸਨ ਉਨ੍ਹਾਂ ਵਿਚੋਂ ਇਕ ਵੀ ਵਾਅਦਾ ਨਾ ਪੂਰਾ ਕਰਕੇ ਸੂਬੇ ਦੇ ਲੋਕਾਂ ਨਾਲ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX