

-
ਅਮਰੀਕਾ ਤੋਂ ਆਏ ਨੇੜਲੇ ਪਿੰਡ ਲਖਮੀਰਵਾਲਾ ਦੇ ਨੌਜਵਾਨ ਦੀ ਸੜਕ ਹਾਦਸੇ 'ਚ ਮੌਤ
. . . 10 minutes ago
-
ਸੁਨਾਮ ਊਧਮ ਸਿੰਘ ਵਾਲਾ, 29 ਮਈ (ਹਰਚੰਦ ਸਿੰਘ ਭੁੱਲਰ,ਸਰਬਜੀਤ ਸਿੰਘ ਧਾਲੀਵਾਲ)-ਬੀਤੀ ਰਾਤ ਸੁਨਾਮ ਦੇ ਫਲਾਈ ਓਵਰ 'ਤੇ ਹੋਏ ਦਰਦਨਾਕ ਸੜਕ ਹਾਦਸੇ 'ਚ ਅਮਰੀਕਾ ਤੋਂ ਆਏ ਨੇੜਲੇ ਪਿੰਡ ਲਖਮੀਰਵਾਲਾ ਦੇ ਇਕ ਨੌਜਵਾਨ ਦੀ ਮੌਤ ਹੋਣ ਦੀ ਦੁਖਦਾਈ ਖ਼ਬਰ ਸਾਹਮਣੇ...
-
ਹਾਲੀਵੁੱਡ ਅਦਾਕਾਰ ਬੋਪੰਕਿਸ ਦਾ 80 ਸਾਲ ਦੀ ਉਮਰ 'ਚ ਦਿਹਾਂਤ
. . . 55 minutes ago
-
ਨਵੀਂ ਦਿੱਲੀ, 29 ਮਈ-ਹਾਲੀਵੁੱਡ ਅਦਾਕਾਰ ਬੋਪੰਕਿਸ ਦਾ 80 ਸਾਲ ਦੀ ਉਮਰ 'ਚ ਦਿਹਾਂਤ
-
ਉੱਤਰ ਪ੍ਰਦੇਸ਼ ਦੇ ਬਹਿਰਾਈਚ 'ਚ ਦਰਦਨਾਕ ਹਾਦਸਾ, 2 ਵਾਹਨਾਂ ਦੀ ਟੱਕਰ 'ਚ 5 ਲੋਕਾਂ ਦੀ ਮੌਤ
. . . about 1 hour ago
-
ਲਖਨਊ, 29 ਮਈ-ਉੱਤਰ ਪ੍ਰਦੇਸ਼ ਦੇ ਬਹਿਰਾਈਚ ਦੇ ਮੋਤੀਪੁਰ ਇਲਾਕੇ 'ਚ ਇਕ ਟੈਂਪੂ ਟਰੈਵਲ ਅਤੇ ਟਰੱਕ ਦੀ ਟੱਕਰ ਹੋਣ ਨਾਲ 5 ਲੋਕਾਂ ਦੀ ਮੌਤ ਹੋ ਗਈ ਅਤੇ ਲਗਭਗ 12 ਲੋਕ ਜ਼ਖ਼ਮੀ ਹੋਏ ਹਨ। ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਜ਼ਖ਼ਮੀਆਂ ਨੂੰ ਹਸਪਤਾਲ ਪਹੁੰਚਾਇਆ ਗਿਆ ਹੈ।
-
ਭਾਰਤ 'ਚ ਕੋਵਿਡ-19 ਕੇਸਾਂ 'ਚ 5 ਫ਼ੀਸਦੀ ਵਾਧਾ, ਪਿਛਲੇ 24 ਘੰਟਿਆਂ 'ਚ 2828 ਨਵੇਂ ਮਾਮਲੇ ਆਏ ਸਾਹਮਣੇ
. . . about 1 hour ago
-
ਨਵੀਂ ਦਿੱਲੀ, 29 ਮਈ-ਨਵੀਂ ਦਿੱਲੀ, 29 ਮਈ-ਭਾਰਤ 'ਚ ਪਿਛਲੇ 24 ਘੰਟਿਆਂ 'ਚ 2,828 ਨਵੇਂ ਮਾਮਲੇ ਸਾਹਮਣੇ ਆਏ ਹਨ ਅਤੇ 2,035 ਮਰੀਜ਼ ਠੀਕ ਹੋਏ ਹਨ। ਪਿਛਲੇ 24 ਘੰਟਿਆਂ 'ਚ ਹੀ 14 ਲੋਕਾਂ ਦੀ ਮੌਤ ਦਰਜ ਹੋਈ ਹੈ...
-
ਭਾਰਤ-ਬੰਗਲਾਦੇਸ਼ 'ਚ ਅੱਜ ਤੋਂ ਫ਼ਿਰ ਸ਼ੁਰੂ ਹੋਵੇਗੀ ਟਰੇਨ ਸਰਵਿਸ, 2 ਸਾਲ ਤੋਂ ਲੱਗੀ ਸੀ ਰੋਕ
. . . about 2 hours ago
-
ਨਵੀਂ ਦਿੱਲੀ, 29 ਮਈ-ਭਾਰਤ ਅਤੇ ਬੰਗਲਾਦੇਸ਼ 'ਚ ਯਾਤਰੀ ਟਰੇਨ ਸੇਵਾਵਾਂ ਅੱਜ ਤੋਂ ਫਿਰ ਸ਼ੁਰੂ ਹੋਣਗੀਆਂ। ਕੋਵਿਡ-19 ਦੇ ਪ੍ਰਸਾਰ ਦੇ ਵਿਰੁੱਧ ਅਹਿਤਿਆਤ ਤੌਰ 'ਤੇ ਮਾਰਚ 2020 'ਚ ਕੋਲਕਾਤਾ ਅਤੇ ਬੰਗਲਾ ਦੇ ਸ਼ਹਿਰ ਵਿਚਕਾਰ ਟਰੇਨ ਸੇਵਾਵਾਂ ਨੂੰ ਮੁਅੱਤਲ ਕਰ...
-
'ਮਨ ਕੀ ਬਾਤ' ਪ੍ਰੋਗਰਾਮ ਨਾਲ ਦੇਸ਼ ਵਾਸੀਆਂ ਨੂੰ ਸੰਬੋਧਿਤ ਕਰਨਗੇ ਪ੍ਰਧਾਨ ਮੰਤਰੀ ਮੋਦੀ
. . . about 2 hours ago
-
ਨਵੀਂ ਦਿੱਲੀ, 29 ਮਈ-'ਮਨ ਕੀ ਬਾਤ' ਪ੍ਰੋਗਰਾਮ ਨਾਲ ਦੇਸ਼ ਵਾਸੀਆਂ ਨੂੰ ਸੰਬੋਧਿਤ ਕਰਨਗੇ ਪ੍ਰਧਾਨ ਮੰਤਰੀ ਮੋਦੀ
-
⭐ਮਾਣਕ - ਮੋਤੀ⭐
. . . about 2 hours ago
-
⭐ਮਾਣਕ - ਮੋਤੀ⭐
-
ਸਰਕਾਰ ਨੇ 31 ਤੱਕ ਮੂੰਗੀ ਦੀ ਫ਼ਸਲ ਤੋਂ ਆੜ੍ਹਤ ਖ਼ਤਮ ਕਰਨ ਦਾ ਫ਼ੈਸਲਾ ਵਾਪਸ ਨਾ ਲਿਆ ਤਾਂ ਆੜ੍ਹਤੀਏ ਕਰਨਗੇ ਸੰਘਰਸ਼
. . . 1 day ago
-
ਬੁਢਲਾਡਾ ,28 ਮਈ (ਸਵਰਨ ਸਿੰਘ ਰਾਹੀ)-ਬੀਤੇ ਦਿਨੀਂ ਮੂੰਗੀ ਦੀ ਫ਼ਸਲ ਤੋਂ ਆੜ੍ਹਤ ਖ਼ਤਮ ਕਰਨ ਦੇ ਪੰਜਾਬ ਸਰਕਾਰ ਦੇ ਫ਼ੈਸਲੇ ਤੋਂ ਖ਼ਫ਼ਾ ਸੂਬੇ ਦੇ ਆੜ੍ਹਤੀਆਂ ਵਲੋਂ ਸਰਕਾਰ ਖ਼ਿਲਾਫ਼ ਮੋਰਚਾ ...
-
ਰਾਜ ਸਭਾ ਉਮੀਦਵਾਰ ਐਲਾਨੇ ਜਾਣ ਤੋਂ ਬਾਅਦ ਵਿਕਰਮਜੀਤ ਸਿੰਘ ਸਾਹਨੀ ਮਿਲੇ ਅਰਵਿੰਦ ਕੇਜਰੀਵਾਲ ਨੂੰ
. . . 1 day ago
-
-
ਉੱਤਰਾਖੰਡ : ਚੰਪਾਵਤ ਉਪ ਚੋਣ ਦੇ ਮੱਦੇਨਜ਼ਰ ਭਾਰਤ-ਨੇਪਾਲ ਸਰਹੱਦ ਸੀਲ, 31 ਮਈ ਨੂੰ ਵੋਟਿੰਗ
. . . 1 day ago
-
-
ਬਿਹਾਰ ਵਿਚ ਨਕਸਲੀਆਂ ਖ਼ਿਲਾਫ਼ ਮੁਹਿੰਮ ਦੌਰਾਨ 10 ਵਾਕੀ ਟਾਕੀਜ਼ ਤੇ ਡੈਟੋਨੇਟਰ ਬਰਾਮਦ
. . . 1 day ago
-
ਪਟਨਾ, 28 ਮਈ - ਬਿਹਾਰ ਦੇ ਮੁੰਗੇਰ ਜ਼ਿਲ੍ਹੇ 'ਚ ਨਕਸਲੀਆਂ ਖ਼ਿਲਾਫ਼ ਤਲਾਸ਼ੀ ਮੁਹਿੰਮ ਦੌਰਾਨ ਪੁਲਿਸ ਨੇ 10 ਵਾਕੀ ਟਾਕੀਜ਼, ਡੈਟੋਨੇਟਰ, ਤਾਰਾਂ ਅਤੇ ਨਕਸਲੀ ਸਾਹਿਤ ਸਮੇਤ ਕਈ ਅਪਰਾਧਕ ਵਸਤੂਆਂ ਬਰਾਮਦ ...
-
ਯੋਗੀ ਸਰਕਾਰ ਦਾ ਵੱਡਾ ਹੁਕਮ, ਸ਼ਾਮ 7 ਵਜੇ ਤੋਂ ਸਵੇਰੇ 6 ਵਜੇ ਤੱਕ ਔਰਤਾਂ ਕੰਮ ਨਹੀਂ ਕਰਨਗੀਆਂ
. . . 1 day ago
-
-
ਡੇਢ ਕਿੱਲੋ ਅਫ਼ੀਮ ਸਮੇਤ ਇੱਕ ਗ੍ਰਿਫ਼ਤਾਰ
. . . 1 day ago
-
ਰਾਜਪੁਰਾ 28 ਮਈ (ਰਣਜੀਤ ਸਿੰਘ) - ਸੀ.ਆਈ.ਏ ਸਟਾਫ਼ ਰਾਜਪੁਰਾ ਦੇ ਇੰਚਾਰਜ ਕਰਨੈਲ ਸਿੰਘ ਨੇ ਸਮੇਤ ਪੁਲਸ ਪਾਰਟੀ ਇਕ ਵਿਅਕਤੀ ਦੀ ਫੀਡ ਦੀ ਫ਼ੈਕਟਰੀ ਵਿਚੋਂ ਇਕ ਕਿੱਲੋ 700 ਗ੍ਰਾਮ ਅਫ਼ੀਮ...
-
ਉੜੀਸ਼ਾ ਦੇ ਮੁੱਖ ਮੰਤਰੀ ਨਵੀਨ ਪਟਨਾਇਕ ਨੂੰ ਮਿਲੇ ਸੋਨੂੰ ਸੂਦ
. . . 1 day ago
-
ਭੁਵਨੇਸ਼ਵਰ, 28 ਮਈ - ਫ਼ਿਲਮੀ ਅਦਾਕਾਰ ਸੋਨੂੰ ਸੂਦ ਨੇ ਉੜੀਸ਼ਾ ਦੇ ਮੁੱਖ ਮੰਤਰੀ ਨਵੀਨ ਪਟਨਾਇਕ ਨਾਲ ਉਨ੍ਹਾਂ ਦੀ ਰਿਹਾਇਸ਼...
-
ਜੈਕਲੀਨ ਫਰਨਾਂਡਿਜ਼ ਨੂੰ ਵਿਦੇਸ਼ ਜਾਣ ਦੀ ਇਜਾਜ਼ਤ
. . . 1 day ago
-
ਨਵੀਂ ਦਿੱਲੀ, 28 ਮਈ - ਮਨੀ ਲਾਂਡਰਿੰਗ ਮਾਮਲੇ 'ਚ ਬਾਲੀਵੁੱਡ ਅਦਾਕਾਰਾ ਜੈਕਲੀਨ ਫਰਨਾਂਡਿਜ਼ ਨੂੰ ਦਿੱਲੀ ਦੀ ਅਦਾਲਤ ਵਲੋਂ ਆਈਫਾ ਐਵਾਰਡ 2022 ਵਿਚ ਸ਼ਾਮਿਲ ਹੋਣ ਲਈ ਆਬੂਧਾਬੀ ਜਾਣ ਦੀ ਇਜਾਜ਼ਤ ਮਿਲ...
-
ਪਤੀ-ਪਤਨੀ ਵਲੋਂ ਪੱਖੇ ਨਾਲ ਫਾਹਾ ਲੈ ਕੇ ਖ਼ੁਦਕੁਸ਼ੀ
. . . 1 day ago
-
ਮੰਡੀ ਗੋਬਿੰਦਗੜ੍ਹ 28 ਮਈ (ਮੁਕੇਸ਼ ਘਈ) - ਉਦਯੋਗਿਕ ਨਗਰੀ ਮੰਡੀ ਗੋਬਿੰਦਗੜ੍ਹ ਦੇ ਅੰਬੇ ਮਾਜਰਾ ਇਲਾਕੇ ਵਿਚ ਇਕ ਪਤੀ ਪਤਨੀ ਨੇ ਪੱਖੇ ਨਾਲ ਲਟਕ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ...
-
ਸੰਗਰੂਰ ਲੋਕ ਸਭਾ ਜ਼ਿਮਨੀ ਚੋਣ ਦੇ ਮੱਦੇਨਜ਼ਰ ਪੁਲਿਸ ਨੇ ਕੱਢਿਆ ਫਲੈਗ ਮਾਰਚ
. . . 1 day ago
-
ਲੌਂਗੋਵਾਲ, 28 ਮਈ (ਸ.ਸ.ਖੰਨਾ,ਵਿਨੋਦ) - ਜ਼ਿਲ੍ਹਾ ਸੰਗਰੂਰ ਦੇ ਪੁਲਿਸ ਮੁਖੀ ਮਨਦੀਪ ਸਿੰਘ ਸਿੱਧੂ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਲੋਕ ਸਭਾ ਹਲਕਾ ਸੰਗਰੂਰ ਦੀ 23 ਜੂਨ ਨੂੰ ਹੋਣ ਜਾ ਰਹੀ ਜ਼ਿਮਨੀ ਚੋਣ ਨੂੰ ਮੁੱਖ ਰੱਖਦਿਆਂ...
-
ਹਾਕੀ ਏਸ਼ੀਆ ਕੱਪ 2022 'ਚ ਭਾਰਤ ਨੇ ਹਰਾਇਆ ਜਪਾਨ
. . . 1 day ago
-
ਜਕਾਰਤਾ, 28 - ਇੰਡੋਨੇਸ਼ੀਆ ਦੇ ਜਕਾਰਤਾ ਵਖੇ ਚੱਲ ਰਹੇ ਹਾਕੀ ਏਸ਼ੀਆ ਕੱਪ 2022 ਦੇ ਸੁਪਰ-4 ਪੂਲ ਮੈਚ ਵਿਚ ਭਾਰਤ ਦੀ ਟੀਮ ਨੇ ਜਪਾਨ ਦੀ...
-
ਤੇਜ਼ ਮੀਂਹ ਨਾਲ ਤਾਪਮਾਨ ’ਚ ਗਿਰਾਵਟ ਦਰਜ
. . . 1 day ago
-
ਸੂਲਰ ਘਰਾਟ (ਸੰਗਰੂਰ),ਸਮਾਣਾ (ਪਟਿਆਲਾ), 28 ਮਈ (ਜਸਵੀਰ ਸਿੰਘ ਔਜਲਾ, ਸਾਹਿਬ ਸਿੰਘ) - ਸ਼ਨੀਵਾਰ ਦੀ ਸ਼ਾਮ ਚੱਲੀ ਤੇਜ਼ ਹਨੇਰੀ ਦੇ ਨਾਲ ਪਏ ਤੇਜ਼ ਮੀਂਹ ਨਾਲ ਹਲਕਾ ਦਿੜ੍ਹਬਾ ਦੇ ਕਸਬਾ ਸੂਲਰ ਘਰਾਟ ਦੇ ਤਾਪਮਾਨ...
-
ਮੁੱਠਭੇੜ 'ਚ 2 ਅੱਤਵਾਦੀ ਢੇਰ
. . . 1 day ago
-
ਸ੍ਰੀਨਗਰ, 28 ਮਈ - ਜੰਮੂ ਕਸ਼ਮੀਰ ਦੇ ਅਨੰਤਨਾਗ 'ਚ ਸੁਰੱਖਿਆ ਬਲਾਂ ਨਾਲ ਮੁੱਠਭੇੜ 'ਚ 2 ਅੱਤਵਾਦੀ ਢੇਰ ਹੋ ਗਏ। ਕਸ਼ਮੀਰ ਜ਼ੋਨ ਪੁਲਿਸ ਮੁਤਾਬਿਕ ਮਾਰੇ ਗਏ ਅੱਤਵਾਦੀਆਂ ਤੋਂ ਹਥਿਆਰ, ਗੋਲਾ ਬਾਰੂਦ ਸਮੇਤ ਹੋਰ...
-
ਸਿਹਤ ਵਿਭਾਗ ਵਲੋਂ ਬੱਚਿਆਂ ਦੀ ਸਿਹਤ ਨੂੰ ਲੈ ਕੇ ਚਲਾਈ ਜਾਵੇਗੀ ਜਾਗਰੂਕਤਾ ਮੁਹਿੰਮ
. . . 1 day ago
-
ਸੰਗਰੂਰ, 28 ਮਈ (ਧੀਰਜ ਪਸ਼ੋਰੀਆ) - ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰ ਕੇ ਦੱਸਿਆ ਹੈ ਕਿ 5 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਦੇ ਟੀਕਾਕਰਨ ਨੂੰ ਲੈ ਕੇ ਸਿਹਤ ਵਿਭਾਗ...
-
ਤੇਜ਼ ਮੀਂਹ ਨੇ ਮੌਸਮ ਕੀਤਾ ਸੁਹਾਵਣਾ
. . . 1 day ago
-
ਅਜਨਾਲਾ, 28 ਮਈ (ਗੁਰਪ੍ਰੀਤ ਸਿੰਘ ਢਿੱਲੋਂ) - ਅੱਜ ਸ਼ਾਮ ਸਮੇਂ ਤੇਜ਼ ਹਨੇਰੀ ਝੱਖੜ ਤੋਂ ਬਾਅਦ ਆਏ ਭਰਵੇਂ ਮੀਂਹ ਨੇ ਸਰਹੱਦੀ ਖੇਤਰ ਵਿਚ ਮੌਸਮ ਨੂੰ ਸੁਹਾਵਣਾ ਕਰ ਦਿੱਤਾ ਹੈ। ਇਸ ਮੀਂਹ ਨਾਲ ਜਿੱਥੇ ਆਮ...
-
ਕਿਸਾਨ ਜਥੇਬੰਦੀਆਂ ਦੀ ਮੀਟਿੰਗ 'ਚ ਪਹੁੰਚੇ ਟਿਕੈਤ ਤੇ ਹੋਰ ਰਾਸ਼ਟਰੀ ਆਗੂ
. . . 1 day ago
-
ਮੁੱਲਾਂਪੁਰ-ਦਾਖਾ, 28 ਮਈ (ਨਿਰਮਲ ਸਿੰਘ ਧਾਲੀਵਾਲ)- ਸੰਯੁਕਤ ਕਿਸਾਨ ਮੋਰਚਾ (ਭਾਰਤ) ਦਾ ਹਿੱਸਾ ਪੰਜਾਬ ਦੀਆਂ 16 ਕਿਸਾਨ ਜਥੇਬੰਦੀਆਂ ਵਲੋਂ ਮੁੱਲਾਂਪੁਰ ਗੁਰਸ਼ਰਨ ਕਲਾ ਭਵਨ ਵਿਖੇ ਖੇਤੀ ਕਾਨੂੰਨਾਂ ਨੂੰ ਲੈ ਕੇ ਵਿਚਾਰ...
-
ਜੰਗਲ ਚੋਂ ਮਿਲੀ ਨੌਜਵਾਨ ਦੀ ਲਾਸ਼
. . . 1 day ago
-
ਬੀਣੇਵਾਲ, 28 ਮਈ (ਬੈਜ ਚੌਧਰੀ) - ਪਿੰਡ ਬੀਣੇਵਾਲ ਦੇ ਹਿਮਾਚਲ ਪ੍ਰਦੇਸ਼ ਨਾਲ ਲੱਗਦੇ ਜੰਗਲ ਵਿਚ ਪਿੰਡ ਸਿੰਗਾ (ਹਿਮਾਚਲ ਪ੍ਰਦੇਸ਼) ਨੂੰ ਜਾਂਦੀ ਸੜਕ ਨੇੜਓ ਇਕ ਨੌਜਵਾਨ ਦੀ ਲਾਸ਼ ਮਿਲੀ ਹੈ। ਮ੍ਰਿਤਕ ਨੌਜਵਾਨ...
-
ਹੁਣ ਸੰਸਦ ਤੱਕ ਪਹੁੰਚੇਗੀ ਵਾਤਾਵਰਨ ਸਮੇਤ ਪੰਜਾਬ ਦੇ ਹੋਰਨਾਂ ਮਸਲਿਆਂ ਦੀ ਆਵਾਜ਼ - ਸੰਤ ਬਲਬੀਰ ਸਿੰਘ ਸੀਚੇਵਾਲ
. . . 1 day ago
-
ਸੁਲਤਾਨਪੁਰ ਲੋਧੀ, 28 ਮਈ - ਆਮ ਆਦਮੀ ਪਾਰਟੀ ਵਲੋਂ ਵਾਤਾਵਰਨ ਪ੍ਰੇਮੀ ਪਦਮਸ੍ਰੀ ਸੰਤ ਬਲਬੀਰ ਸਿੰਘ ਸੀਚੇਵਾਲ ਨੂੰ ਰਾਜ ਸਭਾ ਦੇ ਮੈਂਬਰ ਵਜੋਂ ਨਾਮਜ਼ਦ ਕਰਨ ਉਪਰੰਤ ਸੰਤ ਬਲਬੀਰ ਸਿੰਘ ਸੀਚੇਵਾਲ...
- ਹੋਰ ਖ਼ਬਰਾਂ..
ਜਲੰਧਰ : ਐਤਵਾਰ 8 ਕੱਤਕ ਸੰਮਤ 553
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX 