ਤਾਜਾ ਖ਼ਬਰਾਂ


ਅੰਮ੍ਰਿਤਸਰ 'ਚ ਪ੍ਰੇਮੀ ਨੇ ਚਲਾਈ ਆਪਣੀ ਪ੍ਰੇਮਿਕਾ 'ਤੇ ਗੋਲੀ , ਦੋਸ਼ੀ ਫ਼ਰਾਰ
. . .  12 minutes ago
ਮੁੰਬਈ : ਐੱਸ.ਸੀ.ਓ.ਫਿਲਮ ਫੈਸਟੀਵਲ ਦਾ ਅਨੁਰਾਗ ਠਾਕੁਰ ਅਤੇ ਮੀਨਾਕਸ਼ੀ ਲੇਖੀ ਨੇ ਕੀਤਾ ਉਦਘਾਟਨ
. . .  24 minutes ago
ਕਰਨਾਲ ਦੀ ਇਕ ਗਊਸ਼ਾਲਾ ਵਿਚ ਭੇਤਭਰੀ ਹਾਲਤ ਵਿਚ 45 ਗਾਵਾਂ ਦੀ ਮੌਤ
. . .  about 2 hours ago
ਕਰਨਾਲ, 27 ਜਨਵਰੀ (ਗੁਰਮੀਤ ਸਿੰਘ ਸੱਗੂ)-ਕਰਨਾਲ ਦੀ ਇਕ ਗਊਸ਼ਾਲਾ ਵਿਚ ਭੇਤਭਰੀ ਹਾਲਤ ਵਿਚ 45 ਗਾਵਾਂ ਦੀ ਅਚਾਨਕ ਮੌਤ ਹੋ ਜਾਣ ਕਾਰਨ ਗਊ ਪ੍ਰੇਮੀਆਂ ਨੂੰ ਭਾਰੀ ਨਮੋਸ਼ੀ ਹੋਈ। ਦੱਸਿਆ ਜਾ ਰਿਹਾ ਕਿ ਫੂਸਗੜ੍ਹ ਮਾਰਗ ਸਥਿਤ ਬਾਬਾ ਬੰਸੀ ਵਾਲਾ ਗਊਸ਼ਾਲਾ ਵਿਚ ਸੈਂਕੜਿਆਂ ਦੀ ਗਿਣਤੀ ਵਿਚ ਗਾਵਾਂ...
ਜਲੰਧਰ ਲੋਕ ਸਭਾ ਜ਼ਿਮਨੀ ਚੋਣ ’ਤੇ ਖੁੱਲ੍ਹ ਕੇ ਬੋਲੇ ਪਵਨ ਟੀਨੂੰ -ਕਿਹਾ, 'ਆਪ' ਤੇ ਭਾਜਪਾ 'ਚ ਜਾਣ ਦਾ ਸਵਾਲ ਹੀ ਨਹੀਂ
. . .  about 3 hours ago
ਰਾਹੁਲ ਗਾਂਧੀ ਦੀ ਸੁਰੱਖਿਆ ਵਿਚ ਕਮੀ ਨਿਰਾਸ਼ਾਜਨਕ- ਕਾਂਗਰਸ ਪ੍ਰਧਾਨ
. . .  about 3 hours ago
ਨਵੀਂ ਦਿੱਲੀ, 27 ਜਨਵਰੀ- ਭਾਰਤ ਜੋੜੋ ਯਾਤਰਾ ਵਿਚ ਸੁਰੱਖਿਆ ਦੇ ਮੁੱਦੇ ’ਤੇ ਬੋਲਦਿਆਂ ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਟਵੀਟ ਕਰਕੇ ਕਿਹਾ ਕਿ ਭਾਰਤ ਜੋੜੋ ਯਾਤਰਾ ਦੌਰਾਨ ਜੰਮੂ-ਕਸ਼ਮੀਰ ਵਿਚ ਰਾਹੁਲ ਗਾਂਧੀ ਦੀ ਸੁਰੱਖਿਆ ਦੇ ਵੇਰਵਿਆਂ ਵਿਚ ਕਮੀ ਘੱਟ ਤੋਂ ਘੱਟ ਕਹਿਣ ਲਈ ਨਿਰਾਸ਼ਾਜਨਕ ਹੈ। ਭਾਰਤ...
ਪੰਜਾਬ ਦੇ ਗੈਂਗਸਟਰਾਂ ਨੂੰ ਹਥਿਆਰ ਸਪਲਾਈ ਕਰਨ ਆਏ ਦੋ ਨੌਜਵਾਨ ਜਾਅਲੀ ਕਰੰਸੀ ਸਣੇ ਗਿ੍ਫ਼ਤਾਰ
. . .  about 4 hours ago
ਫ਼ਾਜ਼ਿਲਕਾ, 27 ਜਨਵਰੀ (ਪ੍ਰਦੀਪ ਕੁਮਾਰ)- ਪੰਜਾਬ ਦੇ ਗੈਂਗਸਟਰਾਂ ਨੂੰ ਹਥਿਆਰਾਂ ਦੀ ਸਪਲਾਈ ਕਰਨ ਆਏ ਦੋ ਨੌਜਵਾਨਾਂ ਨੂੰ ਸਟੇਟ ਸਪੈਸ਼ਲ ਆਪ੍ਰੇਸ਼ਨ ਸੇਲ ਨੇ ਜਾਲੀ ਭਾਰਤੀ ਕਰੰਸੀ ਸਣੇ ਗਿ੍ਫ਼ਤਾਰ ਕੀਤਾ ਹੈ। ਸਟੇਟ ਸਪੈਸ਼ਲ ਆਪ੍ਰੇਸ਼ਨ ਸੇਲ ਵਲੋਂ ਇਨ੍ਹਾਂ ਨੌਜਵਾਨਾਂ ਖ਼ਿਲਾਫ਼ ਵੱਖ ਵੱਖ ਧਾਰਾਵਾਂ ਦੇ ਤਹਿਤ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ...
ਮਾਮਲਾ ਯਾਤਰੀਆਂ ਨੂੰ ਛੱਡਣ ਦਾ: ਡੀ.ਜੀ.ਸੀ.ਏ. ਨੇ gofirst ਏਅਰਲਾਈਨਜ਼ ’ਤੇ ਲਗਾਇਆ ਵੱਡਾ ਜ਼ੁਰਮਾਨਾ
. . .  about 4 hours ago
ਨਵੀਂ ਦਿੱਲੀ, 27 ਜਨਵਰੀ- ਹਵਾਬਾਜ਼ੀ ਰੈਗੂਲੇਟਰੀ ਬਾਡੀ ਡੀ.ਜੀ.ਸੀ.ਏ. ਨੇ 55 ਯਾਤਰੀਆਂ ਨੂੰ ਹਵਾਈ ਅੱਡੇ ’ਤੇ ਛੱਡ ਕੇ gofirst ਏਅਰਲਾਈਨਜ਼ ਦੀ ਉਡਾਣ ਲਈ ਕੰਪਨੀ ਦੇ ਖ਼ਿਲਾਫ਼ ਕਾਰਵਾਈ ਕੀਤੀ ਹੈ। ਡੀ.ਜੀ.ਸੀ.ਏ. ਨੇ ਕੰਪਨੀ ’ਤੇ 10 ਲੱਖ ਰੁਪਏ ਦਾ ਜ਼ੁਰਮਾਨਾ ਲਗਾਇਆ ਹੈ। ਇਸ ਤੋਂ ਪਹਿਲਾਂ ਏਵੀਏਸ਼ਨ ਰੈਗੂਲੇਟਰ ਡੀ.ਜੀ.ਸੀ.ਏ. ਨੇ...
ਭਾਰਤੀ ਮਹਿਲਾ ਕ੍ਰਿਕਟ ਟੀਮ ਟੀ-20 ਵਿਸ਼ਵ ਕੱਪ ਦੇ ਫ਼ਾਈਨਲ ਵਿਚ
. . .  about 4 hours ago
ਨਵੀਂ ਦਿੱਲੀ, 27 ਜਨਵਰੀ- ਭਾਰਤੀ ਮਹਿਲਾ ਟੀਮ ਅੰਡਰ-19 ਟੀ-20 ਵਿਸ਼ਵ ਕੱਪ ਦੇ ਫ਼ਾਈਨਲ ’ਚ ਪਹੁੰਚ ਗਈ ਹੈ। ਮਹਿਲਾ ਅੰਡਰ-19 ਟੀਮ ਸੈਮੀਫ਼ਾਈਨਲ ’ਚ ਨਿਊਜ਼ੀਲੈਂਡ ਨੂੰ 8 ਵਿਕਟਾਂ ਨਾਲ ਹਰਾ ਕੇ ਫ਼ਾਈਨਲ ’ਚ...
ਦਿੱਲੀ ਯੂਨੀਵਰਸਿਟੀ ਦੇ ਆਰਟਸ ਫ਼ੈਕਲਟੀ ’ਤੇ ਧਾਰਾ 144 ਲਾਗੂ
. . .  about 4 hours ago
ਨਵੀਂ ਦਿੱਲੀ, 27 ਜਨਵਰੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ’ਤੇ ਬੀ.ਬੀ.ਸੀ. ਡਾਕੂਮੈਂਟਰੀ ਦੀ ਸਕ੍ਰੀਨਿੰਗ ਲਈ NS”9-KS” ਦੇ ਸੱਦੇ ਦੇ ਮੱਦੇਨਜ਼ਰ ਦਿੱਲੀ ਪੁਲਿਸ ਨੇ ਦਿੱਲੀ ਯੂਨੀਵਰਸਿਟੀ ਦੇ ਆਰਟਸ ਫ਼ੈਕਲਟੀ ’ਤੇ ਧਾਰਾ 144 (ਵੱਡੇ ਇਕੱਠਾਂ ’ਤੇ ਪਾਬੰਦੀ) ਲਾਗੂ ਕਰ ਦਿੱਤੀ। ਆਰਟਸ ਫੈਕਲਟੀ ਦੇ ਬਾਹਰ ਵੀ...
ਪਤੰਗ ਉਡਾਉਂਦੇ ਸਮੇਂ ਤਾਰਾਂ ਦੀ ਲਪੇਟ ਵਿਚ ਆਏ ਬੱਚੇ ਦੀ ਮੌਤ
. . .  about 5 hours ago
ਮੋਗਾ, 27 ਜਨਵਰੀ- ਮੋਗਾ ਦੇ ਮੁਹੱਲਾ ਬੇਦੀ ਨਗਰ ’ਚ ਛੱਤ ’ਤੇ ਚਾਈਨਾ ਡੋਰ ਨਾਲ ਪਤੰਗ ਉਡਾਉਂਦੇ ਸਮੇਂ ਹਾਈ ਟੈਂਸ਼ਨ ਤਾਰਾਂ ਦੀ ਲਪੇਟ ’ਚ ਆਏ 11 ਸਾਲਾ ਬੱਚੇ ਦੀ ਇਲਾਜ ਦੌਰਾਨ ਮੌਤ ਹੋ ਗਈ।
ਪੰਜਾਬ ਡਰੱਗ ਮਾਮਲੇ ਵਿਚ ਜਾਂਚ ਏਜੰਸੀਆਂ ਵਲੋਂ ਪੇਸ਼ ਜਾਂਚ ਰਿਪੋਰਟ ਨੂੰ ਪੰਜ ਸਾਲ ਬਾਅਦ ਹਾਈਕੋਰਟ ਵਿਚ ਖੋਲ੍ਹਿਆ ਗਿਆ
. . .  about 5 hours ago
ਪੰਜਾਬ ਡਰੱਗ ਮਾਮਲੇ ਵਿਚ ਜਾਂਚ ਏਜੰਸੀਆਂ ਵਲੋਂ ਪੇਸ਼ ਜਾਂਚ ਰਿਪੋਰਟ ਨੂੰ ਪੰਜ ਸਾਲ ਬਾਅਦ ਹਾਈਕੋਰਟ ਵਿਚ ਖੋਲ੍ਹਿਆ ਗਿਆ
ਅਰਬਨ ਪ੍ਰਾਇਮਰੀ ਹੈਲਥ ਸੈਂਟਰ ਬਣਿਆ ਹੁਣ ਮੁਹੱਲਾ ਕਲੀਨਿਕ, ਕਾਂਗਰਸ ਨੇ ਚੁੱਕੇ ਸਵਾਲ
. . .  about 5 hours ago
ਸੁਨਾਮ ਊਧਮ ਸਿੰਘ ਵਾਲਾ, 27 ਜਨਵਰੀ (ਰੁਪਿੰਦਰ ਸਿੰਘ ਸੱਗੂ)- ਮਹਾਨ ਸ਼ਹੀਦ ਊਧਮ ਸਿੰਘ ਦੇ ਜੱਦੀ ਸ਼ਹਿਰ ਵਿਚ ਕਰੀਬ ਇਕ ਦਹਾਕਾ ਪਹਿਲਾਂ ਸਥਾਪਿਤ ਹੋਏ ਅਰਬਨ ਪ੍ਰਾਇਮਰੀ ਹੈਲਥ ਸੈਂਟਰ, ਜੋ ਇਸ ਵੇਲੇ ਚਾਲੂ ਹੈ, ਸ਼ੁੱਕਰਵਾਰ ਨੂੰ ਮੁਹੱਲਾ ਕਲੀਨਿਕ ਵਿਚ ਤਬਦੀਲ ਹੋ ਗਿਆ ਹੈ। ਇਸ ਦਾ ਉਦਘਾਟਨ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕੀਤਾ। ਇਸ ਸੰਚਾਲਿਤ ਸਿਹਤ...
ਭਾਰਤ ਜੋੜੋ ਯਾਤਰਾ ਵਿਚ ਸੁਰੱਖਿਆ ਦੇ ਪੂਰੇ ਪ੍ਰਬੰਧ ਕੀਤੇ ਗਏ ਸਨ- ਕਸ਼ਮੀਰ ਪੁਲਿਸ
. . .  about 5 hours ago
ਸ੍ਰੀਨਗਰ, 27 ਜਨਵਰੀ- ਰਾਹੁਲ ਗਾਂਧੀ ਦੀ ਭਾਰਤ ਜੋੜੋ ਯਾਤਰਾ ਦੌਰਾਨ ਸੁਰੱਖਿਆ ਸੰਬੰਧੀ ਹੋਈ ਅਣਗਹਿਲੀ ਸੰਬੰਧੀ ਕਸ਼ਮੀਰ ਜ਼ੋਨ ਪੁਲਿਸ ਨੇ ਦੱਸਿਆ ਕਿ ਭਾਰਤ ਜੋੜੋ ਯਾਤਰਾ ਦੇ ਰੂਟ ’ਤੇ ਪ੍ਰਬੰਧਕਾਂ ਵਲੋਂ ਅਧਿਕਾਰਤ ਵਿਅਕਤੀਆਂ ਨੂੰ ਹੀ ਅੰਦਰ ਜਾਣ ਦਿੱਤਾ ਗਿਆ ਸੀ। ਭਾਰਤ ਜੋੜੋ ਯਾਤਰਾ ਦੇ ਪ੍ਰਬੰਧਕਾਂ...
ਬੰਦੀ ਸਿੰਘਾਂ ਦੇ ਪਰਿਵਾਰਾਂ ਨੂੰ ਪ੍ਰਤੀ ਮਹੀਨਾ ਦਿੱਤਾ ਜਾਵੇਗਾ ਸਨਮਾਨ ਭੱਤਾ - ਐਡਵੋਕੇਟ ਧਾਮੀ
. . .  about 5 hours ago
ਅੰਮ੍ਰਿਤਸਰ, 27 ਜਨਵਰੀ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਪੰਜਾਬ ਦੀ ਭਗਵੰਤ ਮਾਨ ਸਰਕਾਰ ਵਲੋਂ ਪੰਜ ਪਿਆਰੇ ਸਾਹਿਬਾਨ ਦੇ ਨਾਂ ’ਤੇ ਅੰਮ੍ਰਿਤਸਰ ਵਿਚ ਕਰੀਬ 25 ਵਰਿ੍ਹਆਂ ਤੋਂ ਚੱਲ ਰਹੇ ਸੈਟੇਲਾਈਟ ਹਸਪਤਾਲਾਂ ਦਾ ਨਾਂ ਤਬਦੀਲ ਕਰਕੇ ਆਮ ਆਦਮੀ ਕਲੀਨਿਕ ਕਰ ਦਿੱਤੇ ਜਾਣ ਦੀ ਨਿੰਦਾ ਕਰਦਿਆਂ ਇਸ ਨੂੰ ਮਾਨ ਸਰਕਾਰ...
ਭੀੜ ਨੂੰ ਕਾਬੂ ਕਰਨਾ ਪ੍ਰਸ਼ਾਸਨ ਦੀ ਜ਼ਿੰਮੇਵਾਰੀ- ਰਾਹੁਲ ਗਾਂਧੀ
. . .  about 5 hours ago
ਸ੍ਰੀਨਗਰ, 27 ਜਨਵਰੀ- ਕਾਂਗਰਸ ਸੰਸਦ ਮੈਂਬਰ ਰਾਹੁਲ ਗਾਂਧੀ ਨੇ ਕਿਹਾ ਕਿ ਅੱਜ ਯਾਤਰਾ ਦੌਰਾਨ ਪੁਲਿਸ ਦੇ ਸੁਰੱਖਿਆ ਪ੍ਰਬੰਧ ਢਹਿ-ਢੇਰੀ ਹੋ ਗਏ। ਸੁਰੰਗ ’ਚੋਂ ਨਿਕਲਣ ਤੋਂ ਬਾਅਦ ਪੁਲਿਸ ਵਾਲੇ ਦਿਖਾਈ ਨਹੀਂ ਦਿੱਤੇ। ਮੇਰੇ ਸੁਰੱਖਿਆ ਕਰਮਚਾਰੀਆਂ ਨੇ ਕਿਹਾ ਕਿ ਅਸੀਂ ਹੋਰ ਅੱਗੇ ਨਹੀਂ ਜਾ ਸਕਦੇ...
ਭਾਜਪਾ ਦੀ ਕੇਂਦਰੀ ਚੋਣ ਕਮੇਟੀ ਦੀ ਬੈਠਕ ਸ਼ੁਰੂ
. . .  about 5 hours ago
ਨਵੀਂ ਦਿੱਲੀ, 27 ਜਨਵਰੀ- ਭਾਜਪਾ ਦੀ ਕੇਂਦਰੀ ਚੋਣ ਕਮੇਟੀ (ਸੀ.ਈ.ਸੀ.) ਦੀ ਬੈਠਕ ਦਿੱਲੀ ਸਥਿਤ ਭਾਜਪਾ ਹੈੱਡਕੁਆਰਟਰ ਵਿਚ ਸ਼ੁਰੂ ਹੋ ਗਈ। ਮੀਟਿੰਗ ਵਿਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਪਾਰਟੀ ਦੇ ਕੌਮੀ ਪ੍ਰਧਾਨ ਜੇ.ਪੀ. ਨੱਡਾ, ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ, ਰੱਖਿਆ ਮੰਤਰੀ...
ਸਟਾਰ ਇੰਪੈਕਟ ਦਾ ਜਨਰਲ ਮੈਨੇਜਰ ਬਣ ਡੀਲਰਾਂ ਨਾਲ ਠੱਗੀਆਂ ਮਾਰਨ ਵਾਲਾ ਕਾਬੂ
. . .  about 6 hours ago
ਸੰਦੌੜ, 27 ਜਨਵਰੀ ( ਜਸਵੀਰ ਸਿੰਘ ਜੱਸੀ)- ਮਲੇਰਕੋਟਲਾ ਦੇ ਲੁਧਿਆਣਾ ਰੋਡ ’ਤੇ ਸਥਿਤ ਸਟਾਰ ਇੰਪੈਕਟ ਦੇ ਜਨਰਲ ਮੈਨੇਜਰ ਮੁਹੰਮਦ ਯੂਨਸ ਵਲੋਂ ਥਾਣਾ ਸਿਟੀ - 1 ’ਚ ਇਕ ਦਰਖ਼ਾਸਤ ਦੇ ਕੇ ਸ਼ਿਕਾਇਤ ਕੀਤੀ ਗਈ ਕਿ ਵਿਨੈ ਕੁਮਾਰ ਮਿਸ਼ਰਾ ਵਾਸੀ ਬਿਹਾਰ ਆਪਣੇ ਸਾਥੀਆਂ ਮੁਰਲੀਧਰ ਮਿਸ਼ਰਾ, ਅਜੈ ਕੁਮਾਰ, ਸ਼ਿਵਚੰਦਰਾ ਸਿੰਘ,...
ਭਾਰਤ ਵਿਚ ਚੀਤਾ ਦੀ ਮੁੜ-ਪਛਾਣ ਵਿਚ ਸਹਿਯੋਗ ਲਈ ਭਾਰਤ ਅਤੇ ਦੱਖਣੀ ਅਫ਼ਰੀਕਾ ਵਿਚਕਾਰ ਸਮਝੌਤੇ 'ਤੇ ਹਸਤਾਖਰ
. . .  about 6 hours ago
ਨਵੀਂ ਦਿੱਲੀ, 27 ਜਨਵਰੀ-ਵਾਤਾਵਰਣ, ਜੰਗਲਾਤ ਅਤੇ ਜਲਵਾਯੂ ਪਰਿਵਰਤਨ ਮੰਤਰਾਲੇ ਅਨੁਸਾਰ ਦੱਖਣੀ ਅਫ਼ਰੀਕਾ ਅਤੇ ਭਾਰਤ ਨੇ ਭਾਰਤ ਵਿਚ ਚੀਤਾ ਦੀ ਮੁੜ-ਪਛਾਣ ਵਿਚ ਸਹਿਯੋਗ ਲਈ ਇੱਕ ਸਮਝੌਤਾ 'ਤੇ ਹਸਤਾਖਰ ਕੀਤੇ ਹਨ। ਸਮਝੌਤੇ ਦੇ ਤਹਿਤ ਫਰਵਰੀ 2023 ਵਿਚ ਦੱਖਣੀ ਅਫਰੀਕਾ ਤੋਂ ਭਾਰਤ ਲਈ...
ਜਨਤਕ ਇਕੱਠ ਵਿਚ ਆਪ ਵਿਧਾਇਕ ਹੋਇਆ ਆਪੇ ਤੋਂ ਬਾਹਰ
. . .  about 6 hours ago
ਬਰਨਾਲਾ, 27 ਜਨਵਰੀ (ਨਰਿੰਦਰ ਅਰੋੜਾ/ਸੁਰੇਸ਼ ਗੋਗੀ)- ਇੱਥੇ ਕਲੀਨਿਕ ਦਾ ਉਦਘਾਟਨ ਕਰਨ ਪਹੁੰਚੇ ਵਿਧਾਇਕ ਲਾਭ ਸਿੰਘ ਉੱਗੋਕੇ ਆਪੇ ਤੋਂ ਬਾਹਰ ਹੋ ਗਏ। ਇੱਥੇ ਹੋਏ ਜਨਤਕ ਇਕੱਠ ਵਿਚ ਉਨ੍ਹਾਂ ਉਦੋਂ ਸਰਪੰਚ ਦੇ ਬੇਟੇ ਨੂੰ ਥੱਪੜ ਮਾਰਨ ਦੀ ਧਮਕੀ ਦੇ ਦਿੱਤੀ ਜਦੋਂ ਸ਼ਹਿਣਾ ਪਿੰਡ ਵਾਸੀ...
ਫ਼ਿਲਮਾਂ ਦਾ ਬਾਈਕਾਟ ਕਰਨ ਦੀਆਂ ਗੱਲਾਂ ਨਾਲ ਵਾਤਾਵਰਨ ’ਤੇ ਅਸਰ ਪੈਂਦਾ ਹੈ-ਅਨੁਰਾਗ ਠਾਕੁਰ
. . .  1 minute ago
ਮਹਾਰਾਸ਼ਟਰ, 27 ਜਨਵਰੀ- ਕੇਂਦਰੀ ਮੰਤਰੀ ਅਨੁਰਾਗ ਠਾਕੁਰ ਨੇ ਕਿਹਾ ਕਿ ਸਾਡੀਆਂ ਫ਼ਿਲਮਾਂ ਅੱਜ ਦੁਨੀਆ ਵਿਚ ਆਪਣਾ ਨਾਮ ਕਮਾ ਰਹੀਆਂ ਹਨ। ਫ਼ਿਰ ਇਸ ਕਿਸਮ ਦੀਆਂ ਗੱਲਾਂ ਦਾ ਵਾਤਾਵਰਨ ’ਤੇ ਅਸਰ ਪੈਂਦਾ ਹੈ। ਵਾਤਾਵਰਣ ਨੂੰ ਖ਼ਰਾਬ ਕਰਨ ਲਈ ਕਈ ਵਾਰ ਲੋਕ ਪੂਰੀ ਜਾਣਕਾਰੀ ਤੋਂ ਬਿਨਾਂ ਟਿੱਪਣੀ ਕਰਦੇ ਹਨ ਤਾਂ ਇਸ ਨਾਲ...
ਹਿੰਦ ਪਾਕਿ ਸੀਮਾ ਨੇੜਿਓਂ ਕਰੀਬ 15 ਕਰੋੜ ਰੁਪਏ ਦੀ ਹੈਰੋਇਨ ਬਰਾਮਦ
. . .  about 7 hours ago
ਫਿਰੋਜ਼ਪੁਰ, 27 ਜਨਵਰੀ (ਕੁਲਬੀਰ ਸਿੰਘ ਸੋਢੀ)- ਹਿੰਦ ਪਾਕਿ ਅੰਤਰਰਾਸ਼ਟਰੀ ਸਰਹੱਦ ਨੇੜੇ ਪੈਂਦੇ ਪਿੰਡ ਟੇਡੀ ਵਾਲਾ ਤੋਂ ਬੀ. ਐੱਸ. ਐਫ਼ ਦੇ ਜਵਾਨਾਂ ਵਲੋ ਕਰੀਬ 15 ਕਰੋੜ ਦੀ ਹੈਰੋਇਨ ਦੇ ਤਿੰਨ ਪੈਕੇਟ ਬਰਾਮਦ ਕੀਤੀ ਗਈ ਹੈ, ਜਿਨ੍ਹਾਂ ਨੂੰ ਪੀਲੀ ਟੇਪ ਵਿਚ...
ਮੱਧ ਪ੍ਰਦੇਸ਼: ਕੋਲੇ ਦੀ ਖਾਨ ਵਿਚ ਦਮ ਘੁੱਟਣ ਕਾਰਨ 4 ਲੋਕਾਂ ਦੀ ਮੌਤ
. . .  about 7 hours ago
ਭੋਪਾਲ, 27 ਜਨਵਰੀ- ਮੱਧ ਪ੍ਰਦੇਸ਼ ਦੇ ਸ਼ਾਹਡੋਲ ’ਚ ਕੋਲੇ ਦੀ ਖਾਣ ’ਚ ਦਮ ਘੁੱਟਣ ਨਾਲ 4 ਲੋਕਾਂ ਦੀ ਮੌਤ ਹੋ ਗਈ। ਐਸ.ਪੀ. ਕੁਮਾਰ ਪ੍ਰਤੀਕ ਨੇ ਦੱਸਿਆ ਕਿ ਇਹ ਚਾਰੇ ਲੋਹੇ ਦਾ ਸਾਮਾਨ ਚੋਰੀ ਕਰਨ ਦੇ ਇਰਾਦੇ ਨਾਲ ਪੁਰਾਣੀ ਬੰਦ ਪਈ ਖਦਾਨ ਵਿਚ ਦਾਖ਼ਲ ਹੋਏ ਸਨ। ਪਹਿਲੀ ਨਜ਼ਰੇ...
ਭਾਰਤ ਜੋੜੋ ਯਾਤਰਾ ਵਿਚ ਸੁਰੱਖਿਆ ਨਾ ਦੇਣਾ ਵੱਡੀ ਅਣਗਹਿਲੀ- ਕਾਂਗਰਸ
. . .  about 8 hours ago
ਸ੍ਰੀਨਗਰ, 26 ਜਨਵਰੀ- ਜੰਮੂ ਵਿਚ ਭਾਰਤ ਜੋੜੋ ਯਾਤਰਾ ਦੌਰਾਨ ਕਾਂਗਰਸ ਨੇ ਸੁਰੱਖਿਆ ਵਿਚ ਹੋਈ ਵੱਡੀ ਅਣਗਹਿਲੀ ਦਾ ਦੋਸ਼ ਲਗਾਇਆ ਹੈ। ਜੰਮੂ ਕਸ਼ਮੀਰ ਤੇ ਲੱਦਾਖ ਤੋਂ ਕਾਂਗਰਸ ਇੰਚਾਰਜ ਰਜਨੀ ਪਾਟਿਲ ਨੇ ਟਵੀਟ ਕਰਦਿਆਂ ਕਿਹਾ ਕਿ ਜੰਮੂ-ਕਸ਼ਮੀਰ ਯੂ.ਟੀ. ਪ੍ਰਸ਼ਾਸਨ ਰਾਹੁਲ ਗਾਂਧੀ ਦੀ ਅਗਵਾਈ ਵਾਲੀ ਭਾਰਤ ਜੋੜੋ ਯਾਤਰਾ...
ਰਿਸ਼ਵਤ ਲੈਂਦਾ ਸਾਬਕਾ ਪਟਵਾਰੀ ਤੇ ਉਸ ਦਾ ਕਰਿੰਦਾ ਕਾਬੂ
. . .  about 8 hours ago
ਫ਼ਗਵਾੜਾ, 27 ਜਨਵਰੀ (ਹਰਜੋਤ ਸਿੰਘ ਚਾਨਾ)— ਵਿਜੀਲੈਂਸ ਵਿਭਾਗ ਨੇ ਅੱਜ ਇੱਥੋਂ ਦੇ ਤਹਿਸੀਲ ਕੰਪਲੈਕਸ ’ਚੋਂ ਇਕ ਸਾਬਕਾ ਪਟਵਾਰੀ ਤੇ ਉਸ ਦੇ ਕਰਿੰਦੇ ਨੂੰ ਹਜ਼ਾਰਾਂ ਰੁਪਏ ਦੀ ਰਿਸ਼ਵਤ ਲੈਂਦਿਆ ਕਾਬੂ ਕੀਤਾ ਹੈ। ਭਾਵੇਂ ਕਿ ਵਿਜੀਲੈਂਸ ਅਧਿਕਾਰੀਆਂ ਨੇ ਅਜੇ ਤੱਕ ਕੋਈ ਪੁਸ਼ਟੀ ਨਹੀਂ ਕੀਤੀ ਹੈ ਪਰ ਉਹ ਇਨ੍ਹਾਂ ਨੂੰ ਫੜ੍ਹਨ ਤੋਂ ਬਾਅਦ...
ਮਾਮਲਾ ਮੋਰਬੀ ਪੁਲ ਢਹਿਣ ਦਾ: ਓਰੇਵਾ ਗਰੁੱਪ ਦੇ ਜੈਸੁਖ ਪਟੇਲ ਮੁਲਜ਼ਮ ਨਾਮਜ਼ਦ
. . .  about 8 hours ago
ਸੂਰਤ, 27 ਜਨਵਰੀ- ਗੁਜਰਾਤ ਵਿਚ 2022 ਦੇ ਮੋਰਬੀ ਸਸਪੈਂਸ਼ਨ ਪੁਲ ਦੇ ਢਹਿ ਜਾਣ ਦੇ ਮਾਮਲੇ ਵਿਚ 1,262 ਪੰਨਿਆਂ ਦੀ ਚਾਰਜਸ਼ੀਟ ਦਾਇਰ ਕੀਤੀ ਗਈ ਹੈ। ਇਸ ਘਟਨਾ ਵਿਚ 134 ਲੋਕਾਂ ਦੀ ਜਾਨ ਚਲੀ ਗਈ ਸੀ। ਚਾਰਜਸ਼ੀਟ ਵਿਚ ਓਰੇਵਾ ਗਰੁੱਪ ਦੇ ਜੈਸੁਖ ਪਟੇਲ ਨੂੰ ਮੁਲਜ਼ਮ...
ਹੋਰ ਖ਼ਬਰਾਂ..
ਜਲੰਧਰ : ਐਤਵਾਰ 8 ਕੱਤਕ ਸੰਮਤ 553

ਲੁਧਿਆਣਾ

'ਕਰਵਾ ਚੌਥ' ਦੇ ਵਰਤ ਨੂੰ ਲੈ ਕੇ ਮਹਿੰਦੀ ਲਗਾਉਣ ਤੇ ਹਾਰ-ਸ਼ਿੰਗਾਰ ਦਾ ਸਾਮਾਨ ਖਰੀਦਣ ਲਈ ਬਾਜ਼ਾਰਾਂ 'ਚ ਰਹੀ ਭਾਰੀ ਭੀੜ

ਲੁਧਿਆਣਾ, 23 ਅਕਤੂਬਰ (ਕਵਿਤਾ ਖੁੱਲਰ)-ਸੁਹਾਗਣਾਂ ਵਲੋਂ ਆਪਣੇ ਪਤੀ ਦੀ ਲੰਬੀ ਉਮਰ ਲਈ ਰੱਖੇ ਜਾਂਦੇ ਕਰਵਾ ਚੌਥ ਦੇ ਵਰਤ ਪ੍ਰਤੀ ਔਰਤਾਂ ਵਿਚ ਭਾਰੀ ਉਤਸਾਹ ਹੈ | ਮਹਿੰਦੀ ਲਗਵਾਉਣ ਤੇ ਹਾਰ-ਸ਼ਿੰਗਾਰਦੇ ਸਾਮਾਨ ਦੀ ਖ਼ਰੀਦਦਾਰੀ ਲਈ ਸ਼ਹਿਰ ਦੇ ਬਾਜ਼ਾਰਾਂ ਵਿਚ ...

ਪੂਰੀ ਖ਼ਬਰ »

ਲੱਖਾਂ ਰੁਪਏ ਮੁੱਲ ਦੀ ਹੈਰੋਇਨ ਸਮੇਤ ਦੋ ਨੌਜਵਾਨ ਗਿ੍ਫ਼ਤਾਰ

ਲੁਧਿਆਣਾ, 23 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਸੀ.ਆਈ.ਏ. ਸਟਾਫ਼ ਦੀ ਪੁਲਿਸ ਨੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਦੋ ਨੌਜਵਾਨਾਂ ਨੂੰ ਗਿ੍ਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿਚੋਂ ਲੱਖਾਂ ਰੁਪਏ ਮੁੱਲ ਦੀ ਹੈਰੋਇਨ ਬਰਾਮਦ ਕੀਤੀ ਹੈ | ਜਾਣਕਾਰੀ ਦਿੰਦਿਆਂ ...

ਪੂਰੀ ਖ਼ਬਰ »

ਕੋਰੋਨਾ ਨੂੰ ਠੱਲ੍ਹ ਪਾਉਣ ਲਈ ਕੋਰੋਨਾ ਟੈਸਟ ਕਰਨ ਵਿਚ ਤੇਜ਼ੀ ਲਿਆਉਣ ਦੀ ਹਦਾਇਤ

ਲੁਧਿਆਣਾ, 23 ਅਕਤੂਬਰ (ਪੁਨੀਤ ਬਾਵਾ)-ਡਿਪਟੀ ਕਮਿਸ਼ਨਰ ਲੁਧਿਆਣਾ ਵਰਿੰਦਰ ਕੁਮਾਰ ਸ਼ਰਮਾ ਵਲੋਂ ਤਿਉਹਾਰਾਂ ਦੇ ਸੀਜ਼ਨ ਵਿਚ ਕੋਰੋਨਾ ਮਹਾਂਮਾਰੀ ਨੂੰ ਠੱਲ੍ਹ ਪਾਉਣ ਲਈ ਕੋਰੋਨਾ ਟੈਸਟ ਕਰਨ ਵਿਚ ਤੇਜ਼ੀ ਲਿਆਉਣ ਦੀ ਸਬੰਧਤ ਵਿਭਾਗਾਂ ਨੂੰ ਹਦਾਇਤ ਕੀਤੀ ਗਈ ਹੈ ਅਤੇ ...

ਪੂਰੀ ਖ਼ਬਰ »

ਸੂਬੇ ਦੀ ਇਜਾਜ਼ਤ ਤੋਂ ਬਿਨਾਂ ਬੀ.ਐੱਸ.ਐੱਫ. ਦਾ ਦਾਇਰਾ ਨਹੀਂ ਵਧਾਇਆ ਜਾ ਸਕਦਾ

ਲੁਧਿਆਣਾ, 23 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਮੈਂਬਰ ਪਾਰਲੀਮੈਂਟ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਹੈ ਕਿ ਸੂਬੇ ਦੀ ਇਜਾਜ਼ਤ ਤੋਂ ਬਿਨਾਂ ਬੀ.ਐੱਸ.ਐੱਫ. ਦਾ ਦਾਇਰਾ ਨਹੀਂ ਵਧਾਇਆ ਜਾ ਸਕਦਾ | ਕੇਂਦਰ ਸਰਕਾਰ ਵਲੋਂ ਅਜਿਹਾ ਕਰਕੇ ਫੈਡਰੇਸ਼ਨ ਸਿਸਟਮ ਨੂੰ ਢਾਹ ਲਾਈ ਹੈ, ...

ਪੂਰੀ ਖ਼ਬਰ »

ਵਿਆਹੁਤਾ ਨਾਲ ਜਬਰ ਜਨਾਹ ਕਰਨ ਵਾਲੇ ਨੌਜਵਾਨ ਖ਼ਿਲਾਫ਼ ਕੇਸ ਦਰਜ

ਲੁਧਿਆਣਾ, 23 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਥਾਣਾ ਟਿੱਬਾ ਦੀ ਪੁਲਿਸ ਨੇ ਵਿਆਹੁਤਾ ਨਾਲ ਜਬਰ ਜ਼ਨਾਹ ਕਰਨ ਦੇ ਦੋਸ਼ ਤਹਿਤ ਇਕ ਨੌਜਵਾਨ ਖ਼ਿਲਾਫ਼ ਕੇਸ ਦਰਜ ਕੀਤਾ ਹੈ | ਪੁਲਿਸ ਵਲੋਂ ਇਹ ਕਾਰਵਾਈ ਪੀੜ੍ਹਤ ਔਰਤ ਦੀ ਸ਼ਿਕਾਇਤ 'ਤੇ ਅਮਲ ਵਿਚ ਲਿਆਉਂਦੀ ਹੈ | ਇਸ ਮਾਮਲੇ ਵਿਚ ...

ਪੂਰੀ ਖ਼ਬਰ »

ਵੱਖ-ਵੱਖ ਥਾਂਵਾਂ ਤੋਂ ਤਿੰਨ ਵਾਹਨ ਚੋਰੀ

ਲੁਧਿਆਣਾ, 23 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਸ਼ਹਿਰ ਦੇ ਵੱਖ ਵੱਖ ਇਲਾਕਿਆਂ ਵਿਚੋਂ 3 ਵਾਹਨ ਚੋਰੀ ਕੀਤੇ ਜਾਣ ਦੇ ਮਾਮਲੇ ਸਾਹਮਣੇ ਆਏ ਹਨ | ਜਾਣਕਾਰੀ ਅਨੁਸਾਰ ਪਹਿਲੇ ਮਾਮਲੇ ਵਿਚ ਸਥਾਨਕ ਫਿਰੋਜ਼ਪੁਰ ਰੋਡ ਸਥਿਤ ਐੱਮ.ਬੀ.ਡੀ. ਮਾਲ ਦੇ ਬਾਹਰੋਂ ਚੋਰ ਸੰਦੀਪ ਕੁਮਾਰ ...

ਪੂਰੀ ਖ਼ਬਰ »

ਕੋਰੋਨਾ ਤੋਂ ਪ੍ਰਭਾਵਿਤ 1 ਹੋਰ ਮਰੀਜ਼ ਮਿਲਿਆ

ਲੁਧਿਆਣਾ, 23 ਅਕਤੂਬਰ (ਸਲੇਮਪੁਰੀ)-ਜ਼ਿਲ੍ਹਾ ਲੁਧਿਆਣਾ ਵਿਚ ਕੋਰੋਨਾ ਨਾਲ ਨਜਿੱਠਣ ਲਈ ਹਰ ਰੋਜ ਵੱਡੀ ਗਿਣਤੀ ਵਿਚ ਸ਼ੱਕੀ ਕੋਰੋਨਾ ਤੋਂ ਪ੍ਰਭਾਵਿਤ ਮਰੀਜ਼ਾਂ ਦੀ ਲੈਬ ਜਾਂਚ ਕੀਤੀ ਜਾ ਰਹੀ ਹੈ | ਸਿਹਤ ਵਿਭਾਗ ਤੋਂ ਮਿਲੀ ਜਾਣਕਾਰੀ ਅਨੁਸਾਰ ਲੁਧਿਆਣਾ ਵਿਚ ਅੱਜ ਤੱਕ ...

ਪੂਰੀ ਖ਼ਬਰ »

ਦਾਜ ਖ਼ਾਤਰ ਵਿਆਹੁਤਾ ਨੂੰ ਤੰਗ-ਪ੍ਰੇਸ਼ਾਨ ਕਰਨ ਵਾਲੇ ਪਤੀ ਖ਼ਿਲਾਫ਼ ਕੇਸ ਦਰਜ

ਲੁਧਿਆਣਾ, 23 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਪੁਲਿਸ ਤੇ ਦਾਜ ਖਾਤਰ ਵਿਆਹੁਤਾ ਨੂੰ ਤੰਗ ਪ੍ਰੇਸ਼ਾਨ ਕਰਨ ਵਾਲੇ ਪਤੀ ਖ਼ਿਲਾਫ਼ ਵੱਖ ਵੱਖ ਸੰਗੀਨ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਹੈ | ਪੁਲਿਸ ਵਲੋਂ ਇਹ ਕਾਰਵਾਈ ਕਾਜਲ ਵਾਸੀ ਹਰਗੋਬਿੰਦ ਨਗਰ ਦੀ ਸ਼ਿਕਾਇਤ 'ਤੇ ਅਮਲ ਵਿਚ ...

ਪੂਰੀ ਖ਼ਬਰ »

ਵਰਲਡ ਇਮੀਗ੍ਰੇਸ਼ਨ ਸਕਾਈ ਸਰਵਿਸ ਦੇ ਪ੍ਰਬੰਧਕਾਂ ਖ਼ਿਲਾਫ਼ ਕੇਸ ਦਰਜ

ਲੁਧਿਆਣਾ, 23 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ ਉਸ ਦੀ ਪਤਨੀ ਨਾਲ ਲੱਖਾਂ ਰੁਪਏ ਦੀ ਠੱਗੀ ਕਰਨ ਵਾਲੇ ਵਰਲਡ ਇਮੀਗ੍ਰੇਸ਼ਨ ਸਕਾਈ ਸਰਵਿਸਿਜ਼ ਪ੍ਰਬੰਧਕਾਂ ਖ਼ਿਲਾਫ਼ ਪੁਲਿਸ ਨੇ ਵੱਖ ਵੱਖ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਹੈ | ਜਾਣਕਾਰੀ ...

ਪੂਰੀ ਖ਼ਬਰ »

ਨਾਬਾਲਗ ਨੂੰ ਵਰਗਲਾਉਣ ਵਾਲੇ ਨੌਜਵਾਨ ਖ਼ਿਲਾਫ਼ ਕੇਸ ਦਰਜ

ਲੁਧਿਆਣਾ, 23 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਪੁਲਿਸ ਨੇ ਵਿਆਹ ਦਾ ਝਾਂਸਾ ਦੇ ਕੇ ਨਾਬਾਲਗ ਲੜਕੀ ਨੂੰ ਵਰਗਲਾਉਣ ਵਾਲੇ ਨੌਜਵਾਨ ਖ਼ਿਲਾਫ਼ ਕੇਸ ਦਰਜ ਕੀਤਾ ਹੈ | ਪੁਲਿਸ ਵਲੋਂ ਇਹ ਕਾਰਵਾਈ ਸੰਦੀਪ ਨਗਰ ਦੇ ਰਹਿਣ ਵਾਲੇ ਅਨਿਲ ਕਸ਼ਿਅਪ ਦੀ ਸ਼ਿਕਾਇਤ 'ਤੇ ਅਮਲ ਵਿਚ ਲਿਆਂਦੀ ...

ਪੂਰੀ ਖ਼ਬਰ »

ਲੁਟੇਰਿਆਂ ਵਲੋਂ ਕੀਤੇ ਹਮਲੇ 'ਚ ਹੌਜ਼ਰੀ ਵਰਕਰ ਜ਼ਖ਼ਮੀ

ਲੁਧਿਆਣਾ, 23 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਥਾਣਾ ਡਵੀਜ਼ਨ ਨੰ: 4 ਦੇ ਘੇਰੇ ਅੰਦਰ ਪੈਂਦੇ ਇਲਾਕੇ ਗਾਂਧੀਨਗਰ ਵਿਚ ਲੁਟੇਰਿਆਂ ਵਲੋਂ ਕੀਤੇ ਹਮਲੇ ਵਿਚ ਹੌਜ਼ਰੀ ਵਰਕਰ ਜ਼ਖ਼ਮੀ ਹੋ ਗਿਆ ਹੈ | ਵਰਕਰ ਵਲੋਂ ਦਿਖਾਈ ਗਈ ਦਲੇਰੀ ਸਦਕਾ ਲੁਟੇਰੇ ਆਪਣੇ ਲੁੱਟ ਦੇ ਮਕਸਦ ਵਿਚ ...

ਪੂਰੀ ਖ਼ਬਰ »

ਕੁਲਾਰ ਹਸਪਤਾਲ ਬੀਜਾ ਵਿਖੇ 2 ਦਹਾਕਿਆਂ ਤੋਂ ਦਰਦ ਨਾਲ ਪੀੜਤ ਬਜ਼ੁਰਗ ਮਾਤਾ ਦੇ ਗੋਡੇ ਦਾ ਜੋੜ ਬਦਲ ਕੇ ਜ਼ਿੰਦਗੀ ਹੀ ਬਦਲ ਦਿੱਤੀ

ਬੀਜਾ, 23 ਅਕਤੂਬਰ (ਕਸ਼ਮੀਰਾ ਸਿੰਘ ਬਗ਼ਲੀ)-ਕੁਲਾਰ ਹਸਪਤਾਲ ਬੀਜਾ (ਖੰਨਾ) ਦੇ ਡਾਇਰੈਕਟਰ ਤੇ ਇੰਟਰਨੈਸ਼ਨਲ ਮੋਟਾਪਾ ਸਰਜਨ ਡਾਕਟਰ ਕੁਲਦੀਪ ਸਿੰਘ ਕੁਲਾਰ ਦੀ ਅਗਵਾਈ ਵਿਚ ਕਈ ਦਹਾਕਿਆਂ ਤੋਂ ਸਫਲਤਾਪੂਰਵਕ ਨਾਲ ਚੱਲ ਰਹੇ ਅਰਥੋ ਵਿਭਾਗ ਦੇ ਮੁਖੀ ਡਾਕਟਰ ਦੀਪਕ ਮਹਿਤਾ ...

ਪੂਰੀ ਖ਼ਬਰ »

ਆਟੋ ਪਾਰਟਸ ਮੈਨੂਫੈਕਚਰਜ਼ ਐਸੋਸੀਏਸ਼ਨ ਵਿਖੇ 'ਇੰਟਲੈਕਚੂਅਲ ਪ੍ਰਾਪਰਟੀ' ਬਾਰੇ ਵਿਸ਼ੇਸ਼ ਸਮਾਗਮ

ਲੁਧਿਆਣਾ, 23 ਅਕਤੂਬਰ (ਪੁਨੀਤ ਬਾਵਾ)-ਆਟੋ ਪਾਰਟਸ ਮੈਨੂੰਫ਼ੈਕਚਰਜ਼ ਐਸੋਸੀਏਸ਼ਨ ਆਫ਼ ਇੰਡੀਆ ਵਿਖੇ 'ਇੰਟਲਐਕਚੂਅਲ ਪ੍ਰਾਪਰਟੀ ਜਾਗਰੂਕਤਾ' ਬਾਰੇ ਪ੍ਰਧਾਨ ਗੁਰਪ੍ਰਗਟ ਸਿੰਘ ਕਾਹਲੋਂ ਦੀ ਅਗਵਾਈ ਵਿਚ ਸਮਾਗਮ ਕਰਵਾਇਆ ਗਿਆ | ਜਿਸ ਵਿਚ ਐੱਮ.ਐੱਸ.ਐੱਮ.ਈ. ਬੋਰਡ ਦੇ ...

ਪੂਰੀ ਖ਼ਬਰ »

ਸ਼ਹੀਦ ਭਗਤ ਸਿੰਘ ਨਗਰ ਦੀ ਸਰਪੰਚ ਤੇ ਸੀ. ਯੂਥ ਕਾਂਗਰਸੀ ਆਗੂ ਮੋਹਨ ਕੁਮਾਰ ਦੇ ਯਤਨਾਂ ਸਦਕਾ ਕਿ੍ਕਟ ਟੀਮ ਨੂੰ ਮਿਲੀ ਖੇਡ ਕਿੱਟ

ਫੁੱਲਾਂਵਾਲ, 23 ਅਕਤੂਬਰ (ਮਨਜੀਤ ਸਿੰਘ ਦੁੱਗਰੀ)-ਬਲਾਕ-1 ਅਧੀਨ ਆਉਂਦੇ ਸ਼ਹੀਦ ਭਗਤ ਸਿੰਘ ਨਗਰ ਦੀ ਸਰਪੰਚ ਕਿਰਨ ਕੁਮਾਰੀ ਤੇ ਉਨ੍ਹਾਂ ਦੇ ਪਤੀ ਸੀਨੀ. ਯੂਥ ਕਾਂਗਰਸੀ ਆਗੂ ਮੋਹਨ ਕੁਮਾਰ ਦੇ ਯਤਨਾਂ ਸਦਕਾ ਪਿੰਡ ਦੇ ਕਿ੍ਕਟ ਕਲੱਬ ਨੂੰ ਕੌਂਸਲਰ ਹਰਕਰਨ ਸਿੰਘ ਵੈਦ ਨੇ ...

ਪੂਰੀ ਖ਼ਬਰ »

ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਖੂਨਦਾਨ ਕੈਂਪ ਲਗਾਇਆ

ਲੁਧਿਆਣਾ, 23 ਅਕਤੂਬਰ (ਕਵਿਤਾ ਖੁੱਲਰ)-ਵਿਸ਼ਵ ਪ੍ਰਸਿੱਧ ਭਗਤੀ ਦਾ ਘਰ ਗੁਰਦੁਆਰਾ ਨਾਨਕਸਰ ਕਲੇਰਾਂ ਵਿਖੇ ਧੰਨ ਧੰਨ ਸ੍ਰੀ ਗੁਰੂ ਰਾਮਦਾਸ ਮਹਾਰਾਜ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਮਨੁੱਖਤਾ ਦੇ ਭਲੇ ਲਈ ਭਾਈ ਘਨ੍ਹੱਈਆ ਜੀ ਮਿਸ਼ਨ ਸੇਵਾ ਸੁਸਾਇਟੀ ਦੇ ਮੁੱਖ ...

ਪੂਰੀ ਖ਼ਬਰ »

ਸ੍ਰੀ ਰਾਮ ਭਾਰਤੀ ਕਲਾ ਕੇਂਦਰ ਦੇ 30 ਕਲਾਕਾਰਾਂ ਵਲੋਂ ਸੰਗੀਤ ਨਾਟਕ 'ਸ੍ਰੀ ਰਾਮ' ਦੀ ਪੇਸ਼ਕਾਰੀ

ਲੁਧਿਆਣਾ, 23 ਅਕਤੂਬਰ (ਪੁਨੀਤ ਬਾਵਾ)-ਲੁਧਿਆਣਾ ਸੰਸਕਿ੍ਤ ਸਮਾਗਮ ਵਲੋਂ ਸਥਾਨਕ ਗੁਰੂ ਨਾਨਕ ਭਵਨ ਵਿਖੇ ਸਮਾਗਮ ਕਰਵਾਇਆ ਗਿਆ, ਜਿਸ ਵਿਚ ਸ਼੍ਰੀ ਰਾਮ ਭਾਰਤੀ ਕਲਾ ਕੇਂਦਰ ਨਵੀਂ ਦਿੱਲੀ ਦੇ 30 ਕਲਾਕਾਰਾਂ ਵਲੋਂ ਸੰਗੀਤ ਨਾਟਕ 'ਸ਼੍ਰੀ ਰਾਮ' ਦਾ ਮੰਚਨ ਕੀਤਾ ਗਿਆ | ਲੁਧਿਆਣਾ ...

ਪੂਰੀ ਖ਼ਬਰ »

ਆਮ ਆਦਮੀ ਪਾਰਟੀ ਵਲੋਂ ਲੁਧਿਆਣਾ ਸ਼ਹਿਰ 'ਚ 'ਇਕ ਮੌਕਾ ਆਪ ਨੂੰ ' ਮੁਹਿੰਮ ਦੀ ਸ਼ੁਰੂਆਤ

ਲੁਧਿਆਣਾ, 23 ਅਕਤੂਬਰ (ਪੁਨੀਤ ਬਾਵਾ)-ਆਮ ਆਦਮੀ ਪਾਰਟੀ ਲੁਧਿਆਣਾ ਸ਼ਹਿਰੀ ਦੀ ਟੀਮ ਨੇ ਸ਼ਹਿਰੀ ਪ੍ਰਧਾਨ ਸੀ.ਏ. ਸੁਰੇਸ਼ ਗੋਇਲ ਅਤੇ ਉਪ ਪ੍ਰਧਾਨ ਡਾ. ਦੀਪਕ ਬਾਂਸਲ ਦੀ ਅਗਵਾਈ ਵਿਚ ਅੱਜ ਲੁਧਿਆਣਾ ਸ਼ਹਿਰ ਅੰਦਰ 'ਇਕ ਮੌਕਾ ਆਪ ਨੂੰ ' ਨਾਮ ਦੀ ਮੁਹਿੰਮ ਦੀ ਸ਼ੁਰੂਵਾਤ ਕੀਤੀ | ...

ਪੂਰੀ ਖ਼ਬਰ »

ਅਮਰ ਸ਼ਹੀਦ ਬਾਬਾ ਦੀਪ ਸਿੰਘ ਸੁਸਾਇਟੀ ਭਾਈ ਰਣਧੀਰ ਸਿੰਘ ਵਲੋਂ ਧਾਰਮਿਕ ਯਾਤਰਾ ਰਵਾਨਾ

ਲੁਧਿਆਣਾ, 23 ਅਕਤੂਬਰ (ਕਵਿਤਾ ਖੁੱਲਰ)-ਭਾਈ ਰਣਧੀਰ ਸਿੰਘ ਨਗਰ ਲੁਧਿਆਣਾ ਤੋਂ ਅਮਿ੍ਤ ਵੇਲੇ ਸੋਢੀ ਪਾਤਸ਼ਾਹ ਧੰਨ ਧੰਨ ਸ਼੍ਰੀ ਗੁਰੂ ਰਾਮਦਾਸ ਜੀ ਦੇ ਆਗਮਨ ਪੁਰਬ ਦੇ ਸਬੰਧ 'ਚ ਸੰਗਤਾਂ ਨੂੰ ਗੁਰੂਧਾਮਾਂ ਦੀ ਯਾਤਰਾ ਕਰਾਉਣ ਲਈ ਬੱਸ ਨੂੰ ਰਵਾਨਾ ਰਵਾਨਾ ਕੀਤਾ | ਇਸ ...

ਪੂਰੀ ਖ਼ਬਰ »

ਲਿਪ ਦਾ ਸਾਥ ਛੱਡ ਸ਼੍ਰੋਮਣੀ ਅਕਾਲੀ ਦਲ ਦੇ ਬੇੜੇ 'ਚ ਸਵਾਰ ਹੋਏ ਸਾਬਕਾ ਟਕਸਾਲੀ ਆਗੂ ਬਲਦੇਵ ਸਿੰਘ ਗਰੇਵਾਲ

ਇਯਾਲੀ/ਥਰੀਕੇ, 23 ਅਕਤੂਬਰ (ਮਨਜੀਤ ਸਿੰਘ ਦੁੱਗਰੀ)-ਲੋਕ ਇਨਸਾਫ ਪਾਰਟੀ ਨੂੰ ਉਦੋਂ ਗਹਿਰਾ ਝਟਕਾ ਲੱਗਾ ਜਦੋਂ ਪਾਰਟੀ ਸੀਨੀ. ਮੀਤ ਪ੍ਰਧਾਨ ਲੁਧਿਆਣਾ ਸਾਬਕਾ ਟਕਸਾਲੀ ਅਕਾਲੀ ਆਗੂ ਬਲਦੇਵ ਸਿੰਘ ਗਰੇਵਾਲ ਨੇ ਬੀਤੀ ਕੱਲ੍ਹ ਦੇਰ ਰਾਤ ਪਾਰਟੀ ਨੂੰ ਅਲਵਿਦਾ ਆਖ ਸ਼ਿਅਦ ਦੇ ...

ਪੂਰੀ ਖ਼ਬਰ »

ਪੀ.ਐੱਨ.ਕੇ.ਸੀ.ਡਬਲਯੂ. ਵਿਖੇ 'ਅਰਨ ਵਾਈਲ ਯੂ ਲਰਨ' ਸਕੀਮ ਅਧੀਨ ਗਤੀਵਿਧੀਆਂ ਕਰਵਾਈਆਂ

ਲੁਧਿਆਣਾ, 23 ਅਕਤੂਬਰ (ਕਵਿਤਾ ਖੁੱਲਰ)-ਆਈ.ਕਿਉ.ਏ.ਸੀ. ਦੇ ਅਧੀਨ ਗੁਰੂ ਨਾਨਕ ਖਾਲਸਾ ਕਾਲਜ ਫਾਰ ਵੁਮੈਨ ਦੇ ਗ੍ਰਹਿ ਵਿਗਿਆਨ ਵਿਭਾਗ ਗੁਜਰਖਾਨ ਕੈਂਪਸ ਵਲੋਂ 'ਅਰਨ ਵਾਈਲ ਯੂ ਲਰਨ' ਸਕੀਮ ਦੇ ਅਧੀਨ ਕਈ ਗਤੀਵਿਧੀਆਂ ਕਰਵਾਈਆਂ ਗਈਆਂ, ਜਿਨ੍ਹਾਂ ਵਿਚ ਗ੍ਰਹਿ ਵਿਗਿਆਨ ਵਿਭਾਗ ...

ਪੂਰੀ ਖ਼ਬਰ »

ਸੁਖਬੀਰ ਸਿੰਘ ਬਾਦਲ ਦੀਆਂ ਮੀਟਿੰਗਾਂ ਵਿਚ ਸੀਮਤ ਇਕੱਠ ਉਮੀਦਵਾਰਾਂ ਦੇ ਕੱਖੋਂ ਹੌਲੇ ਹੋਣ ਦਾ ਨਤੀਜਾ-ਜਸਪ੍ਰੀਤ ਸਿੰਘ ਹੌਬੀ

ਲੁਧਿਆਣਾ, 23 ਅਕਤੂਬਰ (ਕਵਿਤਾ ਖੁੱਲਰ)-ਸ਼੍ਰੋਮਣੀ ਅਕਾਲੀ ਦਲ ਸੰਯੁਕਤ ਦੇ ਕੌਮੀ ਜਨਰਲ ਸਕੱਤਰ, ਲੁਧਿਆਣਾ ਪੱਛਮੀ ਤੋਂ ਹਲਕਾ ਇੰਚਾਰਜ ਤੇ ਜ਼ਿਲ੍ਹਾ ਫਿਰੋਜ਼ਪੁਰ ਦੇ ਇੰਚਾਰਜ ਜਸਪ੍ਰੀਤ ਸਿੰਘ ਹੌਬੀ ਨੇ ਇੱਥੇ ਇਕ ਮੀਟਿੰਗ ਦੌਰਾਨ ਕਿਹਾ ਕਿ ਅਕਾਲੀ ਦਲ ਦੇ ਚੋਣ ਪ੍ਰਚਾਰ ...

ਪੂਰੀ ਖ਼ਬਰ »

ਸਿਵਲ ਹਸਪਤਾਲ ਨੂੰ 9 ਨਵੇਂ ਬੈੱਡ ਦਿੱਤੇ ਗਏ

ਲੁਧਿਆਣਾ, 23 ਅਕਤੂਬਰ (ਕਵਿਤਾ ਖੁੱਲਰ)-ਹਿੰਦੂ ਨਿਆਂਪੀਠ ਅਤੇ ਮਥੂਟ ਗਰੁੱਪ ਵਲੋਂ ਸਾਂਝੇ ਤੌਰ ਤੇ ਇਕ ਮੈਗਾ ਡੋਨੇਸ਼ਨ ਕੈਂਪ ਲਗਾਇਆ ਗਿਆ ਜਿਸ ਦੀ ਪ੍ਰਧਾਨਗੀ ਵਿਧਾਇਕ ਸੁਰਿੰਦਰ ਡਾਬਰ ਵਲੋਂ ਕੀਤੀ ਗਈ | ਇਸ ਮੌਕੇ ਵਿਧਾਇਕ ਡਾਬਰ ਨੇ ਕਿਹਾ ਕਿ ਮਥੂਟ ਗਰੁੱਪ ਆਪਣੇ ...

ਪੂਰੀ ਖ਼ਬਰ »

ਚਾਰਟਰਡ ਅਕਾਊਾਟੈਂਟ ਨੇ ਸ਼੍ਰੋਮਣੀ ਅਕਾਲੀ ਦਲ ਦੇ ਆਗੂ 'ਤੇ ਲਗਾਏ ਕੁੱਟਮਾਰ ਕਰਨ ਦੇ ਦੋਸ਼

ਲੁਧਿਆਣਾ, 23 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਆਤਮ ਨਗਰ ਵਿਚ ਰਹਿਣ ਵਾਲੇ ਇਕ ਚਾਰਟਰਡ ਅਕਾਊਾਟੈਂਟ ਨੇ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਤੇ ਉਸ ਦੇ ਪੁੱਤਰ ਦੀ ਕੁੱਟਮਾਰ ਕਰਨ ਦੇ ਗੰਭੀਰ ਦੋਸ਼ ਲਗਾਉਂਦਿਆਂ ਪੁਲਿਸ ਕਮਿਸ਼ਨਰ ਤੋਂ ਕਾਰਵਾਈ ਦੀ ਮੰਗ ਕੀਤੀ ਹੈ | ...

ਪੂਰੀ ਖ਼ਬਰ »

ਡੇਂਗੂ ਬੁਖਾਰ ਤੋਂ ਪੀੜਤ ਅੱਜ 65 ਮਰੀਜ਼ ਹੋਰ ਸਾਹਮਣੇ ਆਏ

ਲੁਧਿਆਣਾ, 23 ਅਕਤੂਬਰ (ਸਲੇਮਪੁਰੀ)-ਨਾਮੁਰਾਦ ਬੁਖਾਰ ਡੇਂਗੂ ਦਾ ਪ੍ਰਕੋਪ ਦਿਨ ਬ ਦਿਨ ਵੱਧਦਾ ਜਾ ਰਿਹਾ ਹੈ, ਜਿਸ ਕਰਕੇ ਇਸ ਬੁਖਾਰ ਨੂੰ ਲੈ ਕੇ ਲੋਕਾਂ ਵਿਚ ਭਾਰੀ ਸਹਿਮ ਦਾ ਮਾਹੌਲ ਪਾਇਆ ਜਾ ਰਿਹਾ ਹੈ | ਸਿਹਤ ਵਿਭਾਗ ਤੋਂ ਮਿਲੀ ਜਾਣਕਾਰੀ ਅਨੁਸਾਰ ਜ਼ਿਲ੍ਹਾ ਲੁਧਿਆਣਾ ...

ਪੂਰੀ ਖ਼ਬਰ »

ਹਲਕਾ ਪੱਛਮੀ 'ਚ ਮਹੇਸ਼ਇੰਦਰ ਸਿੰਘ ਗਰੇਵਾਲ ਦੇ ਹੱਕ ਵਿਚ ਬੇਦੀ ਵਲੋਂ ਕਰਾਏ ਸਮਾਗਮ ਨੇ ਰੈਲੀ ਦਾ ਰੂਪ ਧਾਰਿਆ

ਲੁਧਿਆਣਾ, 23 ਅਕਤੂਬਰ (ਕਵਿਤਾ ਖੁੱਲਰ)-ਹਲਕਾ ਪੱਛਮੀ 'ਚ ਸਰਕਲ ਜਥੇਦਾਰ ਹਰਪ੍ਰੀਤ ਸਿੰਘ ਬੇਦੀ ਤੇ ਯੂਥ ਅਕਾਲੀ ਦਲ ਦੇ ਜਨਰਲ ਸਕੱਤਰ ਗੁਰਪ੍ਰੀਤ ਸਿੰਘ ਬੇਦੀ ਵਲੋਂ ਸ਼ੋ੍ਰਮਣੀ ਅਕਾਲੀ ਦਲ-ਬਸਪਾ ਦੇ ਸਾਂਝੇ ਉਮੀਦਵਾਰ ਮਹੇਸ਼ਇੰਦਰ ਸਿੰਘ ਗਰੇਵਾਲ ਦੇ ਹੱਕ 'ਚ ਕਰਾਏ ਸਮਾਗਮ ਨੇ ਰੈਲੀ ਦਾ ਰੂਪ ਧਾਰਨ ਕਰ ਗਿਆ | ਸ. ਗਰੇਵਾਲ ਦੇ ਹੱਕ ਚੋਣ ਪ੍ਰਚਾਰ ਲਈ ਕਰਨ ਲਈ ਵਿਸ਼ੇਸ਼ ਤੌਰ 'ਤੇ ਪੰਜਾਬ ਵਾਸੀਆਂ ਦੇ ਦਿਲਾਂ ਦੀ ਧੜਕਣ ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ, ਜਥੇਦਾਰ ਹਰਪ੍ਰੀਤ ਸਿੰਘ ਬੇਦੀ ਦੇ ਗ੍ਰਹਿ ਵਿਖੇ ਪਹੁੰਚੇ | ਸੁਖਬੀਰ ਸਿੰਘ ਬਾਦਲ ਨੂੰ ਕਾਫ਼ਲੇ ਦੇ ਰੂਪ ਵਿਚ ਰੈਲੀ ਵਾਲੀ ਥਾਂ 'ਤੇ ਸੈਂਕੜੇ ਕਾਰਾਂ ਦੇ ਨਾਲ ਜਾਣ ਸਮੇਂ ਹਲਕਾ ਪੱਛਮੀ ਦੇ ਭਾਈ ਰਣਧੀਰ ਸਿੰਘ ਨਗਰ ਵਾਸੀਆਂ ਨੇ ਸ. ਗਰੇਵਾਲ ਦੀ ਜਿੱਤ ਯਕੀਨੀ ਬਣਾ ਦਿੱਤੀ ਤੇ ਫੁੱਲਾਂ ਦੇ ਗੁਲਦਸਤਿਆਂ ਨਾਲ ਸ. ਬਾਦਲ ਨੂੰ ਜੀ ਆਇਆਂ ਕਿਹਾ ਤੇ ਸਿਰੋਪਾਉ ਤੇ ਸ੍ਰੀ ਸਾਹਿਬ ਭੇਟ ਕਰਕੇ ਬੇਦੀ, ਜੈਰੀ, ਲੀਲ, ਸਿੱਧੂ, ਸਹਿਣਾ ਆਦਿ ਨੇ ਸਨਮਾਨ ਕੀਤਾ | ਇਸ ਮੌਕੇ ਹਰਪ੍ਰੀਤ ਸਿੰਘ ਬੇਦੀ ਨੇ ਸਾਰਿਆਂ ਨੂੰ ਜੀ ਆਇਆਂ ਕਿਹਾ | ਇਸ ਮਗਰੋਂ ਹਲਕਾ ਪੱਛਮੀ ਤੋਂ ਅਕਾਲੀ ਦਲ-ਬਸਪਾ ਦੇ ਸਾਂਝੇ ਉਮੀਦਵਾਰ ਮਹੇਸ਼ਇੰਦਰ ਸਿੰਘ ਗਰੇਵਾਲ, ਹਲਕਾ ਆਤਮ ਨਗਰ ਤੋਂ ਹਰੀਸ ਰਾਏ ਢਾਂਡਾ, ਹਲਕਾ ਦੱਖਣੀ ਤੋਂ ਜਥੇ: ਹੀਰਾ ਸਿੰਘ ਗਾਬੜੀਆ, ਜੀਵਨ ਧਵਨ, ਪਰਉਪਕਾਰ ਸਿੰਘ ਘੁੰਮਣ, ਭੁਪਿੰਦਰ ਸਿੰਘ ਭਿੰਦਾ, ਵਿਪਨ ਕਾਕਾ ਸੂਦ ਨੇ ਸੰਬੋਧਨ ਕੀਤਾ | ਇਸ ਸਮੇਂ ਸ. ਸੁਖਬੀਰ ਸਿੰਘ ਬਾਦਲ ਨੇ ਲੋਕਾਂ ਦੇ ਭਾਰੀ ਇਕੱਠ ਨੂੰ ਸੰਬੋਧਨ ਕਰਦਿਆਂ ਕਿਹਾ ਆ ਰਹੀਆਂ ਵਿਧਾਨ ਸਭਾ ਚੋਣਾਂ ਲਈ ਜ਼ੋਰ ਸ਼ੋਰ ਨਾਲ ਪਾਰਟੀ ਦੇ ਆਗੂ ਤੇ ਵਰਕਰ ਪ੍ਰਚਾਰ ਕਰਨ ਤੇ ਪਾਰਟੀ ਦੀਆਂ ਨੀਤੀਆਂ ਨੂੰ ਘਰ-ਘਰ ਪਹੁੰਚਾਉਣ | ਇਸ ਮੌਕੇ ਗੁਰਪ੍ਰੀਤ ਸਿੰਘ ਬੇਦੀ, ਗੁਰਦੀਪ ਸਿੰਘ ਲੀਲ, ਪ੍ਰਧਾਨ ਮਨਪ੍ਰੀਤ ਸਿੰਘ ਮੰਨਾ, ਇੰਦਰਜੀਤ ਸਿੰਘ ਜੈਰੀ ਸਾਹਨੀ, ਜਥੇਦਾਰ ਨਛੱਤਰ ਸਿੰਘ ਸਿੱਧੂ, ਸਤਪਾਲ ਸਿੰਘ ਸਹਿਣਾ, ਬਲਦੇਵ ਸਿੰਘ ਗਰੇਵਾਲ, ਸੰਦੀਪ ਸਿੰਘ ਖੋਸਾ, ਜਸਪਾਲ ਸਿੰਘ ਭੱਟੀ, ਮਾਸਟਰ ਬਲਰਾਜ ਸਿੰਘ, ਲੰਬੜਦਾਰ ਜ਼ੋਰਾਂ ਸਿੰਘ, ਹਰੀ ਓਮ ਸ਼ਰਮਾ ਜਗਦੀਪ ਸਿੰਘ ਘੁੰਮਣ, ਪਰਮਿੰਦਰ ਸਿੰਘ ਖਾਲਸਾ, ਮਨਜੀਤ ਸਿੰਘ ਟਿਵਾਣਾ, ਰਛਪਾਲ ਸਿੰਘ ਪਾਲੀ ਸਨੇਤ, ਸੁਖਦੇਵ ਸਿੰਘ ਐੱਲ.ਏ., ਭਗਤ ਸਿੰਘ, ਹਰਨਾਮ ਸਿੰਘ, ਜਸਵਿੰਦਰ ਸਿੰਘ ਖੱਟੜ, ਜਤਿੰਦਰ ਸਿੰਘ ਬੋਬੀ, ਬਹਾਦਰ ਸਿੰਘ ਤੂਰ, ਜੀਵਨ ਸਿੰਘ ਦਿਉਲ, ਕਾਕਾ ਕੁਲਜੀਤ ਸਿੰਘ, ਮੇਜਰ ਸਿੰਘ ਸਨੇਤ, ਗੁਰਜੰਟ ਦਿਉਲ, ਸਿਮਰਨ ਸਿੰਘ, ਜਥੇਦਾਰ ਰਘਵੀਰ ਸਿੰਘ ਥਰੀਕੇ, ਕਮਲਜੀਤ ਸਿੰਘ ਮਿੰਟੂ, ਸੰਦੀਪ ਸਿੰਘ ਸੋਨੀ, ਸੰਨੀ ਥਰੀਕੇ, ਅਸ਼ਵਨੀ ਕੁਮਾਰ, ਜਸਕਰਨ ਸਿੰਘ, ਤਰਵਿੰਦਰ ਸਿੰਘ, ਪ੍ਰਭਜੋਤ ਸਿੰਘ, ਸੁਰਿੰਦਰ ਸਿੰਘ ਥਰੀਕੇ, ਬਲਵੀਰ ਸਿੰਘ, ਅਜੈਬ ਸਿੰਘ ਰਾਉਵਾਲ, ਅਜੈਬ ਰਾਏ, ਪਿ੍ੰਸੀਪਲ ਸੁਰਿੰਦਰ ਸਿੰਘ ਸੋਢੀ, ਰਣਜੀਤ ਸਿੰਘ ਬਿਲਡਰ, ਜਸਵਿੰਦਰ ਸਿੰਘ ਸੋਨੂੰ, ਮਨਿੰਦਰ ਸਿੰਘ ਸਨੀ ਢਿੱਲੋਂ, ਪਾਲ ਸਿੰਘ ਬਾੜੇਵਾਲ, ਲਾਲ ਸਿੰਘ ਬਾੜੇਵਾਲ,ਵਰਿੰਦਰ ਸਿੰਘ ਅੁਰੰਗਾਬਾਦ, ਸਿਮਰਨ ਸਿੰਘ ਸਾਹਨੀ, ਕਮਲਪ੍ਰੀਤ ਸਿੰਘ ਬੇਦੀ, ਤਰਨਜੋਤ ਸਿੰਘ, ਬਲਵੀਰ ਰਾਜੋਆਣਾ, ਯਾਦਵਿੰਦਰ ਸਿੰਘ, ਸੁਰਿੰਦਰਪਾਲ ਸਿੰਘ, ਖੁਸ਼ਵੀਰ ਸਿੰਘ ਕੋਚਰ, ਸਤਵਿੰਦਰ ਸਿੰਘ ਮਠਾੜੂ, ਸਤਨਾਮ ਸਿੰਘ ਕੈਲੇ, ਕੁਲਦੀਪ ਸਿੰਘ ਖਾਲਸਾ, ਗੁਰਤੇਜ ਸਿੰਘ, ਕੰਵਲਨੈਨ ਸਿੰਘ, ਪਰਮਜੀਤ ਸਿੰਘ ਬੇਦੀ, ਜ਼ੈਲ ਸਿੰਘ, ਬਾਬਾ ਬਲਵੰਤ ਸਿੰਘ, ਮਨਜਿੰਦਰ ਗਰੇਵਾਲ, ਅਵਤਾਰ ਸਿੰਘ ਨਿਰਬਾਣ, ਸੰਦੀਪ ਸਿੰਘ, ਪਰਮਜੀਤ ਸਿੰਘ ਪਰੂਥੀ ਆਦਿ ਹਾਜ਼ਰ ਸਨ | ਅੰਤ 'ਚ ਗੁਰਪ੍ਰੀਤ ਸਿੰਘ ਬੇਦੀ ਨੇ ਸਭ ਦਾ ਧੰਨਵਾਦ ਕੀਤਾ, ਜਦਕਿ ਸਟੇਜ ਸਕੱਤਰ ਦੀ ਸੇਵਾ ਇੰਦਰਜੀਤ ਸਿੰਘ ਸਾਹਨੀ ਨੇ ਨਿਭਾਈ |

ਖ਼ਬਰ ਸ਼ੇਅਰ ਕਰੋ

 

ਘਰ ਦੀਆਂ ਬਾਲਿਆਂ ਵਾਲੀਆਂ ਛੱਤਾਂ ਵਾਲੇ ਵਸਨੀਕਾਂ ਲਈ 2.5 ਕਰੋੜ ਰੁਪਏ ਦੀ ਰਾਸ਼ੀ ਜਾਰੀ-ਵਿਧਾਇਕ ਡਾਵਰ

ਲੁਧਿਆਣਾ, 23 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਹਲਕਾ ਲੁਧਿਆਣਾ ਕੇਂਦਰੀ ਤੋਂ ਵਿਧਾਇਕ ਸੁਰਿੰਦਰ ਡਾਵਰ ਵਲੋਂ ਅੱਜ ਉਨ੍ਹਾਂ 100 ਲਾਭਪਾਤਰੀਆਂ ਨੂੰ ਅੱਜ 25 ਲੱਖ ਰੁਪਏ ਦੇ ਚੈਕ ਸੌਂਪੇ ਗਏ, ਜਿਨ੍ਹਾਂ ਦੇ ਘਰ ਦੀਆਂ ਛੱਤਾਂ ਲੱਕੜ ਦੇ ਬਾਲਿਆਂ ਵਾਲੀਆਂ ਹਨ | ਵਾਰਡ ਨੰਬਰ-59 ...

ਪੂਰੀ ਖ਼ਬਰ »

ਤੇਜਾ ਸਿੰਘ ਮੈਮੋਰੀਅਲ ਸੀ. ਸੈਕੰਡਰੀ ਸਕੂਲ ਵਿਖੇ ਸਹਿਜ ਪਾਠ ਦਾ ਭੋਗ ਪਾਏ

ਲੁਧਿਆਣਾ, 23 ਅਕਤੂਬਰ (ਕਵਿਤਾ ਖੁੱਲਰ)-ਤੇਜਾ ਸਿੰਘ ਸੁਤੰਤਰ ਮੈਮੋਰੀਅਲ ਸੀ. ਸੈਕੰਡਰੀ ਸਕੂਲ ਵਿਖੇ ਵਾਹਿਗੁਰੂ ਜੀ ਦੀ ਮਿਹਰ ਸਦਕਾ ਸ਼੍ਰੀ ਸਹਿਜ ਪਾਠ ਦਾ ਭੋਗ ਦੇ ਭੋਗ ਡਾਇਰੈਕਟਰ ਦਾਨਿਸ਼ ਗਰੇਵਾਲ ਤੇ ਸਤਿਕਾਰਯੋਗ ਮੈਡਮ ਗੁਰਪਾਲ ਕੌਰ ਦੀ ਅਗਵਾਈ ਹੇਠ ਪਾਏ ਗਏ | ...

ਪੂਰੀ ਖ਼ਬਰ »

ਸੂਬੇ ਦੇ ਨਿੱਜੀ ਹਸਪਤਾਲਾਂ ਵਲੋਂ ਆਯੂਸ਼ਮਾਨ ਸਕੀਮ ਦਾ ਬਾਈਕਾਟ ਅੱਜ ਤੋਂ

ਲੁਧਿਆਣਾ, 23 ਅਕਤੂਬਰ (ਸਲੇਮਪੁਰੀ)-ਪੰਜਾਬ ਦੇ ਸਮੂਹ ਨਿੱਜੀ ਹਸਪਤਾਲਾਂ ਦੇ ਪ੍ਰਬੰਧਕਾਂ ਨੇ ਅੱਜ ਤੋਂ ਆਯੂਸ਼ਮਾਨ ਸਕੀਮ ਦਾ ਬਾਈਕਾਟ ਕਰਨ ਦਾ ਫੈਸਲਾ ਕੀਤਾ ਹੈ | ਆਈ.ਐੱਮ.ਏ. ਸ਼ਾਖਾ ਪੰਜਾਬ ਦੇ ਸਾਬਕਾ ਪ੍ਰਧਾਨ ਡਾ. ਮਨੋਜ ਸੋਬਤੀ ਨੇ ਦੱਸਿਆ ਕਿ ਸਰਕਾਰ ਵਲੋਂ ਸਮਾਜ ਦੇ ...

ਪੂਰੀ ਖ਼ਬਰ »

ਪੰਜਾਬ ਲਈ ਵਾਤਾਵਰਨ ਚੋਣ ਮਨੋਰਥ ਪੱਤਰ ਜਾਰੀ ਕਰਕੇ ਵਾਤਾਵਰਨ ਦੇ ਰਾਖੇ ਮੁਹਿੰਮ ਦੀ ਸ਼ੁਰੂਆਤ

ਲੁਧਿਆਣਾ, 23 ਅਕਤੂਬਰ (ਪੁਨੀਤ ਬਾਵਾ)-ਰਾਮਗੜ੍ਹੀਆ ਕੰਨਿਆ ਕਾਲਜ ਵਿਖੇ ਅੱਜ ਪੀ.ਏ.ਸੀ. ਮੱਤੇਵਾੜਾ ਤੇ ਸਤਲੁਜ ਦੇ ਸਹਿਯੋਗ ਨਾਲ ਇਕ ਸਮਾਗਮ ਕਰਵਾਇਆ ਗਿਆ, ਜਿਸ ਵਿਚ ਪਦਮ ਸ੍ਰੀ ਤੇ ਵਾਤਾਵਰਣ ਪ੍ਰੇਮੀ ਸੰਤ ਬਲਵੀਰ ਸਿੰਘ ਸੀਚੇਵਾਲ ਵਿਸ਼ੇਸ਼ ਤੌਰ 'ਤੇ ਪੁੱਜੇ ਅਤੇ ਉਨ੍ਹਾਂ ...

ਪੂਰੀ ਖ਼ਬਰ »

ਦਾਖਾ ਦੇ ਪੁੱਤਰ ਜਸਵੀਰ ਸਿੰਘ ਗੋਗੀ ਦਾ ਬਿਲਾਸਪੁਰ ਵਿਖੇ ਸਸਕਾਰ

ਰਾੜਾ ਸਾਹਿਬ/ਦੋਰਾਹਾ, 23 ਅਕਤੂਬਰ (ਸਰਬਜੀਤ ਸਿੰਘ ਬੋਪਾਰਾਏ/ਜਸਵੀਰ ਝੱਜ)-ਸਾਬਕਾ ਮੰਤਰੀ ਮਲਕੀਤ ਸਿੰਘ ਦਾਖਾ ਦੇ ਪੁੱਤਰ ਜਸਵੀਰ ਸਿੰਘ ਗੋਗੀ ਦਾ ਅੰਤਿਮ ਸੰਸਕਾਰ ਪਿੰਡ ਬਿਲਾਸਪੁਰ ਵਿਖੇ ਕੀਤਾ ਗਿਆ | ਇਸ ਮੌਕੇ ਉਨ੍ਹਾਂ ਦੀ ਮਿ੍ਤਕ ਦੇਹ ਤੇ ਜਿੱਥੇ ਕਾਂਗਰਸ ਪਾਰਟੀ ਦੇ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX