ਲੁਧਿਆਣਾ, 23 ਅਕਤੂਬਰ (ਕਵਿਤਾ ਖੁੱਲਰ)-ਸੁਹਾਗਣਾਂ ਵਲੋਂ ਆਪਣੇ ਪਤੀ ਦੀ ਲੰਬੀ ਉਮਰ ਲਈ ਰੱਖੇ ਜਾਂਦੇ ਕਰਵਾ ਚੌਥ ਦੇ ਵਰਤ ਪ੍ਰਤੀ ਔਰਤਾਂ ਵਿਚ ਭਾਰੀ ਉਤਸਾਹ ਹੈ | ਮਹਿੰਦੀ ਲਗਵਾਉਣ ਤੇ ਹਾਰ-ਸ਼ਿੰਗਾਰਦੇ ਸਾਮਾਨ ਦੀ ਖ਼ਰੀਦਦਾਰੀ ਲਈ ਸ਼ਹਿਰ ਦੇ ਬਾਜ਼ਾਰਾਂ ਵਿਚ ...
ਲੁਧਿਆਣਾ, 23 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਸੀ.ਆਈ.ਏ. ਸਟਾਫ਼ ਦੀ ਪੁਲਿਸ ਨੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਦੋ ਨੌਜਵਾਨਾਂ ਨੂੰ ਗਿ੍ਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿਚੋਂ ਲੱਖਾਂ ਰੁਪਏ ਮੁੱਲ ਦੀ ਹੈਰੋਇਨ ਬਰਾਮਦ ਕੀਤੀ ਹੈ | ਜਾਣਕਾਰੀ ਦਿੰਦਿਆਂ ...
ਲੁਧਿਆਣਾ, 23 ਅਕਤੂਬਰ (ਪੁਨੀਤ ਬਾਵਾ)-ਡਿਪਟੀ ਕਮਿਸ਼ਨਰ ਲੁਧਿਆਣਾ ਵਰਿੰਦਰ ਕੁਮਾਰ ਸ਼ਰਮਾ ਵਲੋਂ ਤਿਉਹਾਰਾਂ ਦੇ ਸੀਜ਼ਨ ਵਿਚ ਕੋਰੋਨਾ ਮਹਾਂਮਾਰੀ ਨੂੰ ਠੱਲ੍ਹ ਪਾਉਣ ਲਈ ਕੋਰੋਨਾ ਟੈਸਟ ਕਰਨ ਵਿਚ ਤੇਜ਼ੀ ਲਿਆਉਣ ਦੀ ਸਬੰਧਤ ਵਿਭਾਗਾਂ ਨੂੰ ਹਦਾਇਤ ਕੀਤੀ ਗਈ ਹੈ ਅਤੇ ...
ਲੁਧਿਆਣਾ, 23 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਮੈਂਬਰ ਪਾਰਲੀਮੈਂਟ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਹੈ ਕਿ ਸੂਬੇ ਦੀ ਇਜਾਜ਼ਤ ਤੋਂ ਬਿਨਾਂ ਬੀ.ਐੱਸ.ਐੱਫ. ਦਾ ਦਾਇਰਾ ਨਹੀਂ ਵਧਾਇਆ ਜਾ ਸਕਦਾ | ਕੇਂਦਰ ਸਰਕਾਰ ਵਲੋਂ ਅਜਿਹਾ ਕਰਕੇ ਫੈਡਰੇਸ਼ਨ ਸਿਸਟਮ ਨੂੰ ਢਾਹ ਲਾਈ ਹੈ, ...
ਲੁਧਿਆਣਾ, 23 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਥਾਣਾ ਟਿੱਬਾ ਦੀ ਪੁਲਿਸ ਨੇ ਵਿਆਹੁਤਾ ਨਾਲ ਜਬਰ ਜ਼ਨਾਹ ਕਰਨ ਦੇ ਦੋਸ਼ ਤਹਿਤ ਇਕ ਨੌਜਵਾਨ ਖ਼ਿਲਾਫ਼ ਕੇਸ ਦਰਜ ਕੀਤਾ ਹੈ | ਪੁਲਿਸ ਵਲੋਂ ਇਹ ਕਾਰਵਾਈ ਪੀੜ੍ਹਤ ਔਰਤ ਦੀ ਸ਼ਿਕਾਇਤ 'ਤੇ ਅਮਲ ਵਿਚ ਲਿਆਉਂਦੀ ਹੈ | ਇਸ ਮਾਮਲੇ ਵਿਚ ...
ਲੁਧਿਆਣਾ, 23 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਸ਼ਹਿਰ ਦੇ ਵੱਖ ਵੱਖ ਇਲਾਕਿਆਂ ਵਿਚੋਂ 3 ਵਾਹਨ ਚੋਰੀ ਕੀਤੇ ਜਾਣ ਦੇ ਮਾਮਲੇ ਸਾਹਮਣੇ ਆਏ ਹਨ | ਜਾਣਕਾਰੀ ਅਨੁਸਾਰ ਪਹਿਲੇ ਮਾਮਲੇ ਵਿਚ ਸਥਾਨਕ ਫਿਰੋਜ਼ਪੁਰ ਰੋਡ ਸਥਿਤ ਐੱਮ.ਬੀ.ਡੀ. ਮਾਲ ਦੇ ਬਾਹਰੋਂ ਚੋਰ ਸੰਦੀਪ ਕੁਮਾਰ ...
ਲੁਧਿਆਣਾ, 23 ਅਕਤੂਬਰ (ਸਲੇਮਪੁਰੀ)-ਜ਼ਿਲ੍ਹਾ ਲੁਧਿਆਣਾ ਵਿਚ ਕੋਰੋਨਾ ਨਾਲ ਨਜਿੱਠਣ ਲਈ ਹਰ ਰੋਜ ਵੱਡੀ ਗਿਣਤੀ ਵਿਚ ਸ਼ੱਕੀ ਕੋਰੋਨਾ ਤੋਂ ਪ੍ਰਭਾਵਿਤ ਮਰੀਜ਼ਾਂ ਦੀ ਲੈਬ ਜਾਂਚ ਕੀਤੀ ਜਾ ਰਹੀ ਹੈ | ਸਿਹਤ ਵਿਭਾਗ ਤੋਂ ਮਿਲੀ ਜਾਣਕਾਰੀ ਅਨੁਸਾਰ ਲੁਧਿਆਣਾ ਵਿਚ ਅੱਜ ਤੱਕ ...
ਲੁਧਿਆਣਾ, 23 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਪੁਲਿਸ ਤੇ ਦਾਜ ਖਾਤਰ ਵਿਆਹੁਤਾ ਨੂੰ ਤੰਗ ਪ੍ਰੇਸ਼ਾਨ ਕਰਨ ਵਾਲੇ ਪਤੀ ਖ਼ਿਲਾਫ਼ ਵੱਖ ਵੱਖ ਸੰਗੀਨ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਹੈ | ਪੁਲਿਸ ਵਲੋਂ ਇਹ ਕਾਰਵਾਈ ਕਾਜਲ ਵਾਸੀ ਹਰਗੋਬਿੰਦ ਨਗਰ ਦੀ ਸ਼ਿਕਾਇਤ 'ਤੇ ਅਮਲ ਵਿਚ ...
ਲੁਧਿਆਣਾ, 23 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ ਉਸ ਦੀ ਪਤਨੀ ਨਾਲ ਲੱਖਾਂ ਰੁਪਏ ਦੀ ਠੱਗੀ ਕਰਨ ਵਾਲੇ ਵਰਲਡ ਇਮੀਗ੍ਰੇਸ਼ਨ ਸਕਾਈ ਸਰਵਿਸਿਜ਼ ਪ੍ਰਬੰਧਕਾਂ ਖ਼ਿਲਾਫ਼ ਪੁਲਿਸ ਨੇ ਵੱਖ ਵੱਖ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਹੈ | ਜਾਣਕਾਰੀ ...
ਲੁਧਿਆਣਾ, 23 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਪੁਲਿਸ ਨੇ ਵਿਆਹ ਦਾ ਝਾਂਸਾ ਦੇ ਕੇ ਨਾਬਾਲਗ ਲੜਕੀ ਨੂੰ ਵਰਗਲਾਉਣ ਵਾਲੇ ਨੌਜਵਾਨ ਖ਼ਿਲਾਫ਼ ਕੇਸ ਦਰਜ ਕੀਤਾ ਹੈ | ਪੁਲਿਸ ਵਲੋਂ ਇਹ ਕਾਰਵਾਈ ਸੰਦੀਪ ਨਗਰ ਦੇ ਰਹਿਣ ਵਾਲੇ ਅਨਿਲ ਕਸ਼ਿਅਪ ਦੀ ਸ਼ਿਕਾਇਤ 'ਤੇ ਅਮਲ ਵਿਚ ਲਿਆਂਦੀ ...
ਲੁਧਿਆਣਾ, 23 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਥਾਣਾ ਡਵੀਜ਼ਨ ਨੰ: 4 ਦੇ ਘੇਰੇ ਅੰਦਰ ਪੈਂਦੇ ਇਲਾਕੇ ਗਾਂਧੀਨਗਰ ਵਿਚ ਲੁਟੇਰਿਆਂ ਵਲੋਂ ਕੀਤੇ ਹਮਲੇ ਵਿਚ ਹੌਜ਼ਰੀ ਵਰਕਰ ਜ਼ਖ਼ਮੀ ਹੋ ਗਿਆ ਹੈ | ਵਰਕਰ ਵਲੋਂ ਦਿਖਾਈ ਗਈ ਦਲੇਰੀ ਸਦਕਾ ਲੁਟੇਰੇ ਆਪਣੇ ਲੁੱਟ ਦੇ ਮਕਸਦ ਵਿਚ ...
ਬੀਜਾ, 23 ਅਕਤੂਬਰ (ਕਸ਼ਮੀਰਾ ਸਿੰਘ ਬਗ਼ਲੀ)-ਕੁਲਾਰ ਹਸਪਤਾਲ ਬੀਜਾ (ਖੰਨਾ) ਦੇ ਡਾਇਰੈਕਟਰ ਤੇ ਇੰਟਰਨੈਸ਼ਨਲ ਮੋਟਾਪਾ ਸਰਜਨ ਡਾਕਟਰ ਕੁਲਦੀਪ ਸਿੰਘ ਕੁਲਾਰ ਦੀ ਅਗਵਾਈ ਵਿਚ ਕਈ ਦਹਾਕਿਆਂ ਤੋਂ ਸਫਲਤਾਪੂਰਵਕ ਨਾਲ ਚੱਲ ਰਹੇ ਅਰਥੋ ਵਿਭਾਗ ਦੇ ਮੁਖੀ ਡਾਕਟਰ ਦੀਪਕ ਮਹਿਤਾ ...
ਲੁਧਿਆਣਾ, 23 ਅਕਤੂਬਰ (ਪੁਨੀਤ ਬਾਵਾ)-ਆਟੋ ਪਾਰਟਸ ਮੈਨੂੰਫ਼ੈਕਚਰਜ਼ ਐਸੋਸੀਏਸ਼ਨ ਆਫ਼ ਇੰਡੀਆ ਵਿਖੇ 'ਇੰਟਲਐਕਚੂਅਲ ਪ੍ਰਾਪਰਟੀ ਜਾਗਰੂਕਤਾ' ਬਾਰੇ ਪ੍ਰਧਾਨ ਗੁਰਪ੍ਰਗਟ ਸਿੰਘ ਕਾਹਲੋਂ ਦੀ ਅਗਵਾਈ ਵਿਚ ਸਮਾਗਮ ਕਰਵਾਇਆ ਗਿਆ | ਜਿਸ ਵਿਚ ਐੱਮ.ਐੱਸ.ਐੱਮ.ਈ. ਬੋਰਡ ਦੇ ...
ਫੁੱਲਾਂਵਾਲ, 23 ਅਕਤੂਬਰ (ਮਨਜੀਤ ਸਿੰਘ ਦੁੱਗਰੀ)-ਬਲਾਕ-1 ਅਧੀਨ ਆਉਂਦੇ ਸ਼ਹੀਦ ਭਗਤ ਸਿੰਘ ਨਗਰ ਦੀ ਸਰਪੰਚ ਕਿਰਨ ਕੁਮਾਰੀ ਤੇ ਉਨ੍ਹਾਂ ਦੇ ਪਤੀ ਸੀਨੀ. ਯੂਥ ਕਾਂਗਰਸੀ ਆਗੂ ਮੋਹਨ ਕੁਮਾਰ ਦੇ ਯਤਨਾਂ ਸਦਕਾ ਪਿੰਡ ਦੇ ਕਿ੍ਕਟ ਕਲੱਬ ਨੂੰ ਕੌਂਸਲਰ ਹਰਕਰਨ ਸਿੰਘ ਵੈਦ ਨੇ ...
ਲੁਧਿਆਣਾ, 23 ਅਕਤੂਬਰ (ਕਵਿਤਾ ਖੁੱਲਰ)-ਵਿਸ਼ਵ ਪ੍ਰਸਿੱਧ ਭਗਤੀ ਦਾ ਘਰ ਗੁਰਦੁਆਰਾ ਨਾਨਕਸਰ ਕਲੇਰਾਂ ਵਿਖੇ ਧੰਨ ਧੰਨ ਸ੍ਰੀ ਗੁਰੂ ਰਾਮਦਾਸ ਮਹਾਰਾਜ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਮਨੁੱਖਤਾ ਦੇ ਭਲੇ ਲਈ ਭਾਈ ਘਨ੍ਹੱਈਆ ਜੀ ਮਿਸ਼ਨ ਸੇਵਾ ਸੁਸਾਇਟੀ ਦੇ ਮੁੱਖ ...
ਲੁਧਿਆਣਾ, 23 ਅਕਤੂਬਰ (ਪੁਨੀਤ ਬਾਵਾ)-ਲੁਧਿਆਣਾ ਸੰਸਕਿ੍ਤ ਸਮਾਗਮ ਵਲੋਂ ਸਥਾਨਕ ਗੁਰੂ ਨਾਨਕ ਭਵਨ ਵਿਖੇ ਸਮਾਗਮ ਕਰਵਾਇਆ ਗਿਆ, ਜਿਸ ਵਿਚ ਸ਼੍ਰੀ ਰਾਮ ਭਾਰਤੀ ਕਲਾ ਕੇਂਦਰ ਨਵੀਂ ਦਿੱਲੀ ਦੇ 30 ਕਲਾਕਾਰਾਂ ਵਲੋਂ ਸੰਗੀਤ ਨਾਟਕ 'ਸ਼੍ਰੀ ਰਾਮ' ਦਾ ਮੰਚਨ ਕੀਤਾ ਗਿਆ | ਲੁਧਿਆਣਾ ...
ਲੁਧਿਆਣਾ, 23 ਅਕਤੂਬਰ (ਪੁਨੀਤ ਬਾਵਾ)-ਆਮ ਆਦਮੀ ਪਾਰਟੀ ਲੁਧਿਆਣਾ ਸ਼ਹਿਰੀ ਦੀ ਟੀਮ ਨੇ ਸ਼ਹਿਰੀ ਪ੍ਰਧਾਨ ਸੀ.ਏ. ਸੁਰੇਸ਼ ਗੋਇਲ ਅਤੇ ਉਪ ਪ੍ਰਧਾਨ ਡਾ. ਦੀਪਕ ਬਾਂਸਲ ਦੀ ਅਗਵਾਈ ਵਿਚ ਅੱਜ ਲੁਧਿਆਣਾ ਸ਼ਹਿਰ ਅੰਦਰ 'ਇਕ ਮੌਕਾ ਆਪ ਨੂੰ ' ਨਾਮ ਦੀ ਮੁਹਿੰਮ ਦੀ ਸ਼ੁਰੂਵਾਤ ਕੀਤੀ | ...
ਲੁਧਿਆਣਾ, 23 ਅਕਤੂਬਰ (ਕਵਿਤਾ ਖੁੱਲਰ)-ਭਾਈ ਰਣਧੀਰ ਸਿੰਘ ਨਗਰ ਲੁਧਿਆਣਾ ਤੋਂ ਅਮਿ੍ਤ ਵੇਲੇ ਸੋਢੀ ਪਾਤਸ਼ਾਹ ਧੰਨ ਧੰਨ ਸ਼੍ਰੀ ਗੁਰੂ ਰਾਮਦਾਸ ਜੀ ਦੇ ਆਗਮਨ ਪੁਰਬ ਦੇ ਸਬੰਧ 'ਚ ਸੰਗਤਾਂ ਨੂੰ ਗੁਰੂਧਾਮਾਂ ਦੀ ਯਾਤਰਾ ਕਰਾਉਣ ਲਈ ਬੱਸ ਨੂੰ ਰਵਾਨਾ ਰਵਾਨਾ ਕੀਤਾ | ਇਸ ...
ਇਯਾਲੀ/ਥਰੀਕੇ, 23 ਅਕਤੂਬਰ (ਮਨਜੀਤ ਸਿੰਘ ਦੁੱਗਰੀ)-ਲੋਕ ਇਨਸਾਫ ਪਾਰਟੀ ਨੂੰ ਉਦੋਂ ਗਹਿਰਾ ਝਟਕਾ ਲੱਗਾ ਜਦੋਂ ਪਾਰਟੀ ਸੀਨੀ. ਮੀਤ ਪ੍ਰਧਾਨ ਲੁਧਿਆਣਾ ਸਾਬਕਾ ਟਕਸਾਲੀ ਅਕਾਲੀ ਆਗੂ ਬਲਦੇਵ ਸਿੰਘ ਗਰੇਵਾਲ ਨੇ ਬੀਤੀ ਕੱਲ੍ਹ ਦੇਰ ਰਾਤ ਪਾਰਟੀ ਨੂੰ ਅਲਵਿਦਾ ਆਖ ਸ਼ਿਅਦ ਦੇ ...
ਲੁਧਿਆਣਾ, 23 ਅਕਤੂਬਰ (ਕਵਿਤਾ ਖੁੱਲਰ)-ਆਈ.ਕਿਉ.ਏ.ਸੀ. ਦੇ ਅਧੀਨ ਗੁਰੂ ਨਾਨਕ ਖਾਲਸਾ ਕਾਲਜ ਫਾਰ ਵੁਮੈਨ ਦੇ ਗ੍ਰਹਿ ਵਿਗਿਆਨ ਵਿਭਾਗ ਗੁਜਰਖਾਨ ਕੈਂਪਸ ਵਲੋਂ 'ਅਰਨ ਵਾਈਲ ਯੂ ਲਰਨ' ਸਕੀਮ ਦੇ ਅਧੀਨ ਕਈ ਗਤੀਵਿਧੀਆਂ ਕਰਵਾਈਆਂ ਗਈਆਂ, ਜਿਨ੍ਹਾਂ ਵਿਚ ਗ੍ਰਹਿ ਵਿਗਿਆਨ ਵਿਭਾਗ ...
ਲੁਧਿਆਣਾ, 23 ਅਕਤੂਬਰ (ਕਵਿਤਾ ਖੁੱਲਰ)-ਸ਼੍ਰੋਮਣੀ ਅਕਾਲੀ ਦਲ ਸੰਯੁਕਤ ਦੇ ਕੌਮੀ ਜਨਰਲ ਸਕੱਤਰ, ਲੁਧਿਆਣਾ ਪੱਛਮੀ ਤੋਂ ਹਲਕਾ ਇੰਚਾਰਜ ਤੇ ਜ਼ਿਲ੍ਹਾ ਫਿਰੋਜ਼ਪੁਰ ਦੇ ਇੰਚਾਰਜ ਜਸਪ੍ਰੀਤ ਸਿੰਘ ਹੌਬੀ ਨੇ ਇੱਥੇ ਇਕ ਮੀਟਿੰਗ ਦੌਰਾਨ ਕਿਹਾ ਕਿ ਅਕਾਲੀ ਦਲ ਦੇ ਚੋਣ ਪ੍ਰਚਾਰ ...
ਲੁਧਿਆਣਾ, 23 ਅਕਤੂਬਰ (ਕਵਿਤਾ ਖੁੱਲਰ)-ਹਿੰਦੂ ਨਿਆਂਪੀਠ ਅਤੇ ਮਥੂਟ ਗਰੁੱਪ ਵਲੋਂ ਸਾਂਝੇ ਤੌਰ ਤੇ ਇਕ ਮੈਗਾ ਡੋਨੇਸ਼ਨ ਕੈਂਪ ਲਗਾਇਆ ਗਿਆ ਜਿਸ ਦੀ ਪ੍ਰਧਾਨਗੀ ਵਿਧਾਇਕ ਸੁਰਿੰਦਰ ਡਾਬਰ ਵਲੋਂ ਕੀਤੀ ਗਈ | ਇਸ ਮੌਕੇ ਵਿਧਾਇਕ ਡਾਬਰ ਨੇ ਕਿਹਾ ਕਿ ਮਥੂਟ ਗਰੁੱਪ ਆਪਣੇ ...
ਲੁਧਿਆਣਾ, 23 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਆਤਮ ਨਗਰ ਵਿਚ ਰਹਿਣ ਵਾਲੇ ਇਕ ਚਾਰਟਰਡ ਅਕਾਊਾਟੈਂਟ ਨੇ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਤੇ ਉਸ ਦੇ ਪੁੱਤਰ ਦੀ ਕੁੱਟਮਾਰ ਕਰਨ ਦੇ ਗੰਭੀਰ ਦੋਸ਼ ਲਗਾਉਂਦਿਆਂ ਪੁਲਿਸ ਕਮਿਸ਼ਨਰ ਤੋਂ ਕਾਰਵਾਈ ਦੀ ਮੰਗ ਕੀਤੀ ਹੈ | ...
ਲੁਧਿਆਣਾ, 23 ਅਕਤੂਬਰ (ਸਲੇਮਪੁਰੀ)-ਨਾਮੁਰਾਦ ਬੁਖਾਰ ਡੇਂਗੂ ਦਾ ਪ੍ਰਕੋਪ ਦਿਨ ਬ ਦਿਨ ਵੱਧਦਾ ਜਾ ਰਿਹਾ ਹੈ, ਜਿਸ ਕਰਕੇ ਇਸ ਬੁਖਾਰ ਨੂੰ ਲੈ ਕੇ ਲੋਕਾਂ ਵਿਚ ਭਾਰੀ ਸਹਿਮ ਦਾ ਮਾਹੌਲ ਪਾਇਆ ਜਾ ਰਿਹਾ ਹੈ | ਸਿਹਤ ਵਿਭਾਗ ਤੋਂ ਮਿਲੀ ਜਾਣਕਾਰੀ ਅਨੁਸਾਰ ਜ਼ਿਲ੍ਹਾ ਲੁਧਿਆਣਾ ...
ਲੁਧਿਆਣਾ, 23 ਅਕਤੂਬਰ (ਕਵਿਤਾ ਖੁੱਲਰ)-ਹਲਕਾ ਪੱਛਮੀ 'ਚ ਸਰਕਲ ਜਥੇਦਾਰ ਹਰਪ੍ਰੀਤ ਸਿੰਘ ਬੇਦੀ ਤੇ ਯੂਥ ਅਕਾਲੀ ਦਲ ਦੇ ਜਨਰਲ ਸਕੱਤਰ ਗੁਰਪ੍ਰੀਤ ਸਿੰਘ ਬੇਦੀ ਵਲੋਂ ਸ਼ੋ੍ਰਮਣੀ ਅਕਾਲੀ ਦਲ-ਬਸਪਾ ਦੇ ਸਾਂਝੇ ਉਮੀਦਵਾਰ ਮਹੇਸ਼ਇੰਦਰ ਸਿੰਘ ਗਰੇਵਾਲ ਦੇ ਹੱਕ 'ਚ ਕਰਾਏ ...
ਲੁਧਿਆਣਾ, 23 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਹਲਕਾ ਲੁਧਿਆਣਾ ਕੇਂਦਰੀ ਤੋਂ ਵਿਧਾਇਕ ਸੁਰਿੰਦਰ ਡਾਵਰ ਵਲੋਂ ਅੱਜ ਉਨ੍ਹਾਂ 100 ਲਾਭਪਾਤਰੀਆਂ ਨੂੰ ਅੱਜ 25 ਲੱਖ ਰੁਪਏ ਦੇ ਚੈਕ ਸੌਂਪੇ ਗਏ, ਜਿਨ੍ਹਾਂ ਦੇ ਘਰ ਦੀਆਂ ਛੱਤਾਂ ਲੱਕੜ ਦੇ ਬਾਲਿਆਂ ਵਾਲੀਆਂ ਹਨ | ਵਾਰਡ ਨੰਬਰ-59 ...
ਲੁਧਿਆਣਾ, 23 ਅਕਤੂਬਰ (ਕਵਿਤਾ ਖੁੱਲਰ)-ਤੇਜਾ ਸਿੰਘ ਸੁਤੰਤਰ ਮੈਮੋਰੀਅਲ ਸੀ. ਸੈਕੰਡਰੀ ਸਕੂਲ ਵਿਖੇ ਵਾਹਿਗੁਰੂ ਜੀ ਦੀ ਮਿਹਰ ਸਦਕਾ ਸ਼੍ਰੀ ਸਹਿਜ ਪਾਠ ਦਾ ਭੋਗ ਦੇ ਭੋਗ ਡਾਇਰੈਕਟਰ ਦਾਨਿਸ਼ ਗਰੇਵਾਲ ਤੇ ਸਤਿਕਾਰਯੋਗ ਮੈਡਮ ਗੁਰਪਾਲ ਕੌਰ ਦੀ ਅਗਵਾਈ ਹੇਠ ਪਾਏ ਗਏ | ...
ਲੁਧਿਆਣਾ, 23 ਅਕਤੂਬਰ (ਸਲੇਮਪੁਰੀ)-ਪੰਜਾਬ ਦੇ ਸਮੂਹ ਨਿੱਜੀ ਹਸਪਤਾਲਾਂ ਦੇ ਪ੍ਰਬੰਧਕਾਂ ਨੇ ਅੱਜ ਤੋਂ ਆਯੂਸ਼ਮਾਨ ਸਕੀਮ ਦਾ ਬਾਈਕਾਟ ਕਰਨ ਦਾ ਫੈਸਲਾ ਕੀਤਾ ਹੈ | ਆਈ.ਐੱਮ.ਏ. ਸ਼ਾਖਾ ਪੰਜਾਬ ਦੇ ਸਾਬਕਾ ਪ੍ਰਧਾਨ ਡਾ. ਮਨੋਜ ਸੋਬਤੀ ਨੇ ਦੱਸਿਆ ਕਿ ਸਰਕਾਰ ਵਲੋਂ ਸਮਾਜ ਦੇ ...
ਲੁਧਿਆਣਾ, 23 ਅਕਤੂਬਰ (ਪੁਨੀਤ ਬਾਵਾ)-ਰਾਮਗੜ੍ਹੀਆ ਕੰਨਿਆ ਕਾਲਜ ਵਿਖੇ ਅੱਜ ਪੀ.ਏ.ਸੀ. ਮੱਤੇਵਾੜਾ ਤੇ ਸਤਲੁਜ ਦੇ ਸਹਿਯੋਗ ਨਾਲ ਇਕ ਸਮਾਗਮ ਕਰਵਾਇਆ ਗਿਆ, ਜਿਸ ਵਿਚ ਪਦਮ ਸ੍ਰੀ ਤੇ ਵਾਤਾਵਰਣ ਪ੍ਰੇਮੀ ਸੰਤ ਬਲਵੀਰ ਸਿੰਘ ਸੀਚੇਵਾਲ ਵਿਸ਼ੇਸ਼ ਤੌਰ 'ਤੇ ਪੁੱਜੇ ਅਤੇ ਉਨ੍ਹਾਂ ...
ਰਾੜਾ ਸਾਹਿਬ/ਦੋਰਾਹਾ, 23 ਅਕਤੂਬਰ (ਸਰਬਜੀਤ ਸਿੰਘ ਬੋਪਾਰਾਏ/ਜਸਵੀਰ ਝੱਜ)-ਸਾਬਕਾ ਮੰਤਰੀ ਮਲਕੀਤ ਸਿੰਘ ਦਾਖਾ ਦੇ ਪੁੱਤਰ ਜਸਵੀਰ ਸਿੰਘ ਗੋਗੀ ਦਾ ਅੰਤਿਮ ਸੰਸਕਾਰ ਪਿੰਡ ਬਿਲਾਸਪੁਰ ਵਿਖੇ ਕੀਤਾ ਗਿਆ | ਇਸ ਮੌਕੇ ਉਨ੍ਹਾਂ ਦੀ ਮਿ੍ਤਕ ਦੇਹ ਤੇ ਜਿੱਥੇ ਕਾਂਗਰਸ ਪਾਰਟੀ ਦੇ ਪ੍ਰਮੁੱਖ ਆਗੂਆਂ ਨੇ ਲੋਈਆਂ ਭੇਟ ਕੀਤੀਆ | ਉੱਥੇ ਗੁਰਦੁਆਰਾ ਕਰਮਸਰ ਰਾੜਾ ਸਾਹਿਬ ਸੰਪਰਦਾਇ ਦੇ ਮੌਜੂਦਾ ਮੁਖੀ ਸੰਤ ਬਲਜਿੰਦਰ ਸਿੰਘ ਵਲੋਂ ਟਰੱਸਟ ਮੈਂਬਰ ਰਾਹੀ ਵੀ ਲੋਈ ਭੇਜੀ ਗਈ | ਇਸ ਮੌਕੇ ਮਿ੍ਤਕ ਜਸਵੀਰ ਸਿੰਘ ਗੋਗੀ ਦੀ ਚਿਖਾ ਨੂੰ ਉਨ੍ਹਾਂ ਦੇ ਪੁੱਤਰ ਗੁਰਸਿਮਰਨਜੀਤ ਸਿੰਘ ਵਲੋਂ ਅਗਨੀ ਭੇਟ ਕੀਤੀ ਗਈ | ਉਸ ਦੇ ਅੰਤਿਮ ਸੰਸਕਾਰ ਮੌਕੇ ਸੰਸਦ ਮੈਂਬਰ ਡਾ. ਅਮਰ ਸਿੰਘ, ਰਵਨੀਤ ਸਿੰਘ ਬਿੱਟੂ, ਸਾਬਕਾ ਮੰਤਰੀ ਤੇਜ ਪ੍ਰਕਾਸ਼ ਸਿੰਘ ਕੋਟਲੀ, ਕੈਬਨਿਟ ਮੰਤਰੀ ਗੁਰਕੀਰਤ ਸਿੰਘ ਕੋਟਲੀ, ਸਾਬਕਾ ਸਪੀਕਰ ਚਰਨਜੀਤ ਸਿੰਘ ਅਟਵਾਲ, ਵਿਧਾਇਕ ਲਖਵੀਰ ਸਿੰਘ ਲੱਖਾ, ਵਿਧਾਇਕ ਅਮਰੀਕ ਸਿੰਘ ਢਿੱਲੋਂ, ਕਿ੍ਸ਼ਨ ਕੁਮਾਰ ਬਾਵਾ, ਜਗਪਾਲ ਸਿੰਘ ਖੰਗੂੜਾ, ਅਕਾਲੀ ਦਲ ਸੀਨੀਅਰ ਆਗੂ ਜਥੇ: ਸੰਤਾ ਸਿੰਘ ਉਮੈਦਪੁਰੀ, ਸਾਬਕਾ ਵਿਧਾਇਕ ਤਰਲੋਚਨ ਸਿੰਘ ਬੰਗਾ, ਮੇਜਰ ਸਿੰਘ ਭੈਣੀ, ਦਰਸ਼ਨ ਸਿੰਘ ਸ਼ਿਵਾਲਿਕ, ਗੁਰਵਿੰਦਰ ਸਿੰਘ ਅਟਵਾਲ, ਸਾਬਕਾ ਵਿਧਾਇਕ ਰਣਜੀਤ ਸਿੰਘ ਤਲਵੰਡੀ ਅਕਾਲੀ ਦਲ (ਸੰਯੁਕਤ), ਕਰਨਜੀਤ ਸੋਨੀ ਜਿਲ੍ਹਾ ਪ੍ਰਧਾਨ, ਮਾਨ ਸਿੰਘ ਗਰਚਾ, ਹਰਜੀਵਨਪਾਲ ਸਿੰਘ ਗਿੱਲ ਦੋਰਾਹਾ, ਪ੍ਰਗਟ ਸਿੰਘ ਗਰੇਵਾਲ ਮੋਹਣ ਸਿੰਘ ਸੱਭਿਆਚਾਰਕ ਫਾੳਾੂਡੇਸ਼ਨ ਆਗੂ, ਪੰਜਾਬ ਯੂਨੀਅਨ ਆਫ਼ ਜਰਨਾਲਿਸਟਸ ਦੇ ਪ੍ਰਧਾਨ ਡਾ. ਹਰਜਿੰਦਰ ਸਿੰਘ ਲਾਲ, ਜ਼ਿਲ੍ਹਾ ਪ੍ਰੀਸ਼ਦ ਚੇਅਰਮੈਨ ਯਾਦਵਿੰਦਰ ਸਿੰਘ ਜੰਡਾਲੀ, ਗੁਰਦੇਵ ਸਿੰਘ ਲਾਪਰਾਂ ਬਲਵੀਰ ਸਿੰਘ ਬਾੜੇਵਾਲ (ਦੋਵੇਂ ਜ਼ਿਲਾ ਪ੍ਰੀਸ਼ਦ ਮੈਂਬਰ), ਪੰਜਾਬ ਕਾਂਗਰਸ ਸਕੱਤਰ ਹਰਮਿੰਦਰ ਸਿੰਘ ਸ਼ਿੰਦਾ ਘੁਡਾਣੀ, ਗੇਜਾ ਰਾਮ ਜਗਰਾਓਾ ਚੇਅਰਮੈਨ, ਸਤਿੰਦਰਪਾਲ ਸਿੰਘ ਕਾਕਾ ਗਰੇਵਾਲ ਚੇਅਰਮੈਨ ਮਾਰਕੀਟ ਕਮੇਟੀ ਜਗਰਾਓਾ, ਆਪ ਪਾਰਟੀ ਆਗੂ ਮਨਵਿੰਦਰ ਸਿੰਘ ਗਿਆਸਪੁਰਾ, ਪ੍ਰੋ: ਨਿਰਮਲ ਸਿੰਘ ਜੋੜਾ, ਰੁਪਿੰਦਰ ਸਿੰਘ ਰਾਜਾ ਗਿੱਲ, ਤੇਲੂ ਰਾਮ ਬਾਂਸਲ ਪ੍ਰਧਾਨ ਨਗਰ ਕੌਂਸਲ ਮੁੱਲਾਂਪੁਰ, ਜਤਿੰਦਰਪਾਲ ਰਾਣਾ ਪ੍ਰਧਾਨ ਨਗਰ ਕੌਂਸਲ ਜਗਰਾਓਾ, ਸ਼ਾਮ ਲਾਲ ਜਿੰਦਲ ਉਪ ਚੇਅਰਮੈਨ ਦਾਖਾ ਮਾਰਕੀਟ, ਚੇਅਰਮੈਨ ਰਛਪਾਲ ਸਿੰਘ ਤਲਵਾੜਾ, ਦਰਸ਼ਨ ਸਿੰਘ ਬੀਰਮੀ, ਚੇਅਰਮੈਨ ਲਖਵਿੰਦਰ ਸਿੰਘ ਘਮਨੇਵਾਲ, ਪਵਨ ਸਿਡਾਨਾ ਪ੍ਰਧਾਨ ਸ਼ਹਿਰੀ, ਮਹਿੰਦਰਪਾਲ ਸਿੰਘ ਲਾਲੀ ਖਲੀਫ਼ਾ ਕੌਂਸਲਰ, ਮਨਜੀਤ ਸਿੰਘ ਹੰਬੜਾਂ, ਪਰਮਜੀਤ ਸਿੰਘ ਘਵੱਦੀ, ਰਣਜੀਤ ਸਿੰਘ ਮਾਂਗਟ ਚੇਅਰਮੈਨ ਮਾਰਕੀਟ ਕਮੇਟੀ ਕਿਲਾਰਾਏਪੁਰ, ਸਰਬਜੀਤ ਸਿੰਘ ਮੰਗੀ ਖ਼ਾਨਪੁਰ, ਆਲਮਜੀਤ ਮਾਨ ਚੰਡੀਗੜ੍ਹ, ਬੰਤ ਸਿੰਘ ਦੋਬੁਰਜੀ ਚੇਅਰਮੈਨ, ਹਰਿੰਦਰਪਾਲ ਸਿੰਘ ਹਨੀ ਘੁਡਾਣੀ, ਤਰਲੋਕ ਸਿੰਘ ਰਿਟਾ: ਐੱਸ ਈ, ਕਰਦਿੰਦਰਪਾਲ ਸਿੰਘ ਸਿੰਘਪੁਰਾ, ਸੁਦਰਸ਼ਨ ਪੱਪੂ ਪ੍ਰਧਾਨ ਦੋਰਾਹਾ, ਸੁਖਵਿੰਦਰ ਸਿੰਘ ਸੁੱਖੀ ਦੇਲੋਂ, ਤਰਲੋਚਨ ਸਿੰਘ, ਰਾਜਵੀਰ ਸਿੰਘ ਰੂਬਲ ਦੋਰਾਹਾ, ਗੁਰਮੇਲ ਸਿੰਘ ਜਗਰਾਓਾ, ਮਲਕੀਤ ਸਿੰਘ, ਕੁਲਦੀਪ ਸਿੰਘ ਸਸਪਾਲ ਸਿੰਘ ਜਗਰਾਓਾ, ਸੁਖਦੇਵ ਸਿੰਘ ਬੁਆਣੀ ਉਪ ਚੇਅਰਮੈਨ, ਹਰਸਿਮਰਨ ਸਿੰਘ ਰਸੂਲਪੁਰ, ਭਾਰਦਵਾਜ ਕੇਸ਼ਲਰ ਜਗਰਾਓਾ, ਜਸਮਿੰਦਰ ਸਿੰਘ ਜੱਸਾ ਦੋਰਾਹਾ, ਯਾਦਵਿੰਦਰ ਸਿੰਘ ਆਲੀਵਾਲ ਆਦਿ ਤੋਂ ਇਲਾਵਾ ਇਲਾਕੇ ਦੇ ਵੱਡੀ ਗਿਣਤੀ 'ਚ ਲੋਕਾਂ ਨੇ ਸੇਜਲ ਅੱਖਾਂ ਨਾਲ ਅੰਤਿਮ ਵਿਦਾਇਗੀ ਦਿੱਤੀ | ਇਸ ਤੋਂ ਇਲਾਵਾ ਅਕਾਲੀ ਦਲ (ਸੰਯੁਕਤ) ਦੇ ਪ੍ਰਧਾਨ ਸੁਖਦੇਵ ਸਿੰਘ ਢੀਂਡਸਾ ਤੇ ਸਰਪ੍ਰਸਤ ਰਣਜੀਤ ਸਿੰਘ ਬ੍ਰਹਮਪੁਰਾ ਅਤੇ ਰਾਜ ਸਭਾ ਮੈਂਬਰ ਸ਼ਮਸ਼ੇਰ ਸਿੰਘ ਦੂਲੋਂ ਵਲੋਂ ਮਲਕੀਤ ਸਿੰਘ ਦਾਖਾ ਨਾਲ ਫ਼ੋਨ ਰਾਹੀ ਦੁੱਖ ਦਾ ਪ੍ਰਗਟਾਵਾ ਕਰਦਿਆਂ ਹਮਦਰਦੀ ਦਾ ਇਜ਼ਹਾਰ ਕੀਤਾ ਹੈ |
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.
Powered by REFLEX