ਤਾਜਾ ਖ਼ਬਰਾਂ


ਹਥਿਆਰਬੰਦ ਲੁਟੇਰੇ ਠੇਕੇ ਤੋਂ 50 ਹਜ਼ਾਰ ਦੀ ਨਕਦੀ ਤੇ ਸਾਮਾਨ ਲੁੱਟ ਕੇ ਹੋਏ ਫਰਾਰ
. . .  1 day ago
ਲੁਧਿਆਣਾ ,29 ਜਨਵਰੀ (ਪਰਮਿੰਦਰ ਸਿੰਘ ਆਹੂਜਾ)- ਐਤਵਾਰ ਦੇਰ ਰਾਤ ਬੁਲੇਟ ਸਵਾਰ ਲੁਟੇਰਿਆਂ ਨੇ ਬੰਦੂਕ ਦੀ ਨੋਕ ’ਤੇ ਸ਼ਰਾਬ ਦੇ ਠੇਕੇ ਨੂੰ ਲੁੱਟ ਲਿਆ । ਲੁਟੇਰੇ ਸ਼ਰਾਬ ਦੀ ਬੋਤਲ ਅਤੇ ਕਰੀਬ 50 ਹਜ਼ਾਰ ਰੁਪਏ ਦੀ ਨਕਦੀ ਲੁੱਟ ...
ਦੂਜੇ ਟੀ-20 'ਚ ਭਾਰਤ ਨੇ ਨਿਊਜ਼ੀਲੈਂਡ ਨੂੰ ਹਰਾਇਆ
. . .  1 day ago
ਲੱਦਾਖ : ਕਾਰਗਿਲ ਜ਼ਿਲੇ ਦੇ ਤੰਗੋਲੇ ਵਿਖੇ ਬਰਫ ਦੇ ਤੋਦੇ ਹੇਠਾਂ ਦੱਬੀਆਂ ਦੋ ਲੜਕੀਆਂ ਦੀਆਂ ਲਾਸ਼ਾਂ ਬਰਾਮਦ
. . .  1 day ago
ਦੂਜੇ ਟੀ-20 ’ਚ ਨਿਊਜ਼ੀਲੈਂਡ ਨੇ ਭਾਰਤ ਨੂੰ ਜਿੱਤਣ ਲਈ ਦਿੱਤਾ 100 ਦੌੜਾਂ ਦਾ ਟੀਚਾ
. . .  1 day ago
ਉੜੀਸ਼ਾ ਦੇ ਸਿਹਤ ਮੰਤਰੀ ਨੈਬ ਕਿਸ਼ੋਰ ਦਾਸ ਦੀ ਮੌਤ, ਏ.ਐਸ.ਆਈ. ਨੇ ਮਾਰੀ ਗੋਲੀ
. . .  1 day ago
ਭਾਰਤ ਨੇ ਇਤਿਹਾਸ ਰਚਿਆ, ਮਹਿਲਾ ਅੰਡਰ-19 ਟੀ-20 ਵਿਸ਼ਵ ਕੱਪ ਜਿੱਤਿਆ, ਫਾਈਨਲ 'ਚ ਇੰਗਲੈਂਡ ਨੂੰ ਹਰਾਇਆ
. . .  1 day ago
ਬਠਿੰਡਾ ਦੀ ਲਾਲ ਸਿੰਘ ਬਸਤੀ ਵਿਖੇ ਬਣ ਰਹੇ ਮੰਦਰ ਦਾ ਲੈਂਟਰ ਡਿੱਗਣ ਕਾਰਨ ਕਾਫੀ ਵਿਅਕਤੀ ਥੱਲੇ ਆਏ
. . .  1 day ago
ਭਾਰਤ ਜੋੜੋ ਯਾਤਰਾ ਨੂੰ ਦੇਸ਼ ਵਿਚ ਭਰਵਾਂ ਹੁੰਗਾਰਾ ਮਿਲਿਆ, ਅਸੀਂ ਲੋਕਾਂ ਦੀ ਤਾਕਤ ਦੇਖੀ - ਸ੍ਰੀਨਗਰ ’ਚ ਰਾਹੁਲ ਗਾਂਧੀ
. . .  1 day ago
ਮਹਿਲਾ ਅੰਡਰ-19 ਵਿਸ਼ਵ ਕੱਪ : ਫਾਈਨਲ 'ਚ ਭਾਰਤ ਨੇ ਇੰਗਲੈਂਡ ਖਿਲਾਫ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਕੀਤਾ ਫੈਸਲਾ
. . .  1 day ago
6 ਪੰਚਾਇਤਾਂ ਵਾਲੇ ਵੱਡੇ ਪਿੰਡ 'ਚ ਨਹੀਂ ਖੋਲ੍ਹਣ ਦੇਵਾਂਗੇ ਮੁਹੱਲਾ ਕਲੀਨਿਕ --ਹਲਕਾ ਇੰਚਾਰਜ ਰਾਹੀ
. . .  1 day ago
ਤਪਾ ਮੰਡੀ, 29 ਜਨਵਰੀ (ਵਿਜੇ ਸ਼ਰਮਾ ) -ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਪਿੰਡਾਂ 'ਚ ਖੋਲੇ ਜਾ ਰਹੇ ਮੁਹੱਲਾ ਕਲੀਨਿਕਾਂ ਨੂੰ ਲੈ ਕੇ ਪਿੰਡ ਵਾਸੀਆ 'ਚ ਕਾਫ਼ੀ ਗੁਸਾ ...
ਮਹਿੰਗਾਈ ਤੋਂ ਪ੍ਰੇਸ਼ਾਨ ਪਾਕਿਸਤਾਨ ਦੇ ਆਮ ਲੋਕਾਂ ਨੂੰ ਵੱਡਾ ਝਟਕਾ , ਪੈਟਰੋਲ-ਡੀਜ਼ਲ ਦੀਆਂ ਕੀਮਤਾਂ 'ਚ ਭਾਰੀ ਵਾਧਾ
. . .  1 day ago
ਇਸਲਾਮਾਬਾਦ, 29 ਜਨਵਰੀ - ਪੂਰੀ ਦੁਨੀਆ ਪਾਕਿਸਤਾਨ ਦੀ ਆਰਥਿਕ ਦੁਰਦਸ਼ਾ ਤੋਂ ਜਾਣੂ ਹੈ । ਇਸ ਦੌਰਾਨ ਪਹਿਲਾਂ ਹੀ ਮਹਿੰਗਾਈ ਤੋਂ ਪ੍ਰੇਸ਼ਾਨ ਆਮ ਆਦਮੀ ਨੂੰ ਵੱਡਾ ਝਟਕਾ ਲੱਗਾ ਹੈ । ਦੇਸ਼ ਵਿਚ ਪੈਟਰੋਲ ਅਤੇ ਡੀਜ਼ਲ ...
ਖ਼ਰਾਬ ਮੌਸਮ ਦੇ ਚੱਲਦਿਆਂ ਅਮਿਤ ਸ਼ਾਹ ਦੀ ਜਨਸਭਾ ਰੱਦ
. . .  1 day ago
ਨਵੀਂ ਦਿੱਲੀ, 29 ਜਨਵਰੀ-ਹਰਿਆਣਾ ਦੇ ਸੋਨੀਪਤ ਜ਼ਿਲ੍ਹੇ ਦੇ ਗੋਹਾਨਾ 'ਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਜਨਸਭਾ ਰੱਦ ਕਰ ਦਿੱਤੀ ਗਈ ਹੈ, ਕਿਉਂਕਿ ਖ਼ਰਾਬ ਮੌਸਮ ਦੇ ਕਾਰਨ ਉਨ੍ਹਾਂ ਦੇ ਹੈਲੀਕਾਪਟਰ ਨੂੰ ਉਡਾਣ ਭਰਨ ਅਤੇ ਉਤਰਨ ਦੀ ਇਜਾਜ਼ਤ ਨਹੀਂ ਮਿਲੀ।
ਨਸ਼ੇ ਦੀ ਵੱਧ ਮਾਤਰਾ ਲੈਣ ਨਾਲ 23 ਸਾਲਾ ਨੌਜਵਾਨ ਦੀ ਮੌਤ
. . .  1 day ago
ਮਜੀਠਾ, 29 ਜਨਵਰੀ (ਜਗਤਾਰ ਸਿੰਘ ਸਹਿਮੀ)- ਹਲਕਾ ਮਜੀਠਾ ਦੇ ਪੁਲਿਸ ਥਾਣਾ ਮਜੀਠਾ ਅਧੀਨ ਪੈਂਦੇ ਪਿੰਡ ਵੀਰਮ ਦੇ ਇਕ ਭੈਣ ਦੇ ਇਕਲੌਤੇ ਭਰਾ ਦੀ ਨਸ਼ੇ ਦੇ ਟੀਕੇ ਦੀ ਵੱਧ ਮਾਤਰਾ ਲੈਣ ਨਾਲ ਮੌਤ ਹੋਣ ਦਾ ਸਮਾਚਾਰ ਹੈ। ਮ੍ਰਿਤਕ ਦੇ ਚਚੇਰੇ ਭਰਾ...
ਲਖਨਊ: ਏਅਰ ਇੰਡੀਆ ਦੀ ਫਲਾਈਟ ਨਾਲ ਟਕਰਾਇਆ ਪੰਛੀ, ਕਰਵਾਉਣੀ ਪਈ ਐਮਰਜੈਂਸੀ ਲੈਂਡਿੰਗ
. . .  1 day ago
ਨਵੀਂ ਦਿੱਲੀ, 29 ਜਨਵਰੀ-ਏਅਰ ਏਸ਼ੀਆ ਲਖਨਊ-ਕੋਲਕਾਤਾ ਫਲਾਈਟ ਨੇ ਪੰਛੀਆਂ ਨਾਲ ਟਕਰਾਉਣ ਤੋਂ ਬਾਅਦ ਲਖਨਊ ਹਵਾਈ ਅੱਡੇ 'ਤੇ ਐਮਰਜੈਂਸੀ ਲੈਂਡਿੰਗ ਕੀਤੀ ਹੈ। ਹੋਰ ਵੇਰਵਿਆਂ ਦੀ ਉਡੀਕ ਕੀਤੀ ਜਾ ਰਹੀ ਹੈ।
ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵਲੋਂ ਫ਼ਾਜ਼ਿਲਕਾ ਰੇਲਵੇ ਜੰਕਸ਼ਨ 'ਤੇ ਰੇਲ ਗੱਡੀ ਨੂੰ ਰੋਕਿਆ
. . .  1 day ago
ਫ਼ਾਜ਼ਿਲਕਾ, 29 ਜਨਵਰੀ (ਪ੍ਰਦੀਪ ਕੁਮਾਰ)- ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵਲੋਂ ਫ਼ਾਜ਼ਿਲਕਾ ਰੇਲਵੇ ਜੰਕਸ਼ਨ 'ਤੇ ਰੇਲ ਗੱਡੀ ਨੂੰ ਰੋਕਿਆ ਗਿਆ। ਇਸ ਦੌਰਾਨ ਰੇਲਗੱਡੀ ਦੇ ਮੁਸਾਫ਼ਰਾਂ ਨੂੰ ਪਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ...
ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੀ ਸਟੇਜ 'ਤੇ ਹਮਲਾ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ: ਸਰਵਣ ਸਿੰਘ ਪੰਧੇਰ
. . .  1 day ago
ਜੰਡਿਆਲਾ ਗੁਰੂ, 29 ਜਨਵਰੀ (ਰਣਜੀਤ ਸਿੰਘ ਜੋਸਨ)-ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਵਲੋਂ ਸੂਬਾ ਜਨਰਲ ਸਕੱਤਰ ਸਰਵਣ ਸਿੰਘ ਪੰਧੇਰ ਦੀ ਅਗਵਾਈ 'ਚ ਅੱਜ ਪੰਜਾਬ ਪੱਧਰੀ ਐਲਾਨ ਅਨੁਸਾਰ 11 ਜ਼ਿਲ੍ਹਿਆਂ ਵਿਚ 13 ਥਾਵਾਂ ਤੇ ਰੇਲ ਮਾਰਗ ਜਾਮ ਕਰਕੇ 3 ਘੰਟੇ ਦੇ ਸੰਕੇਤਕ...
ਪਾਕਿਸਤਾਨ 'ਚ ਲੱਗੇ ਭੂਚਾਲ ਦੇ ਝਟਕੇ, ਰਿਕਟਰ ਪੈਮਾਨੇ 'ਤੇ ਤੀਬਰਤਾ 6.3 ਮਾਪੀ ਗਈ
. . .  1 day ago
ਇਸਲਾਮਾਬਾਦ, 29 ਜਨਵਰੀ- ਪਾਕਿਸਤਾਨ ਦੇ ਇਸਲਾਮਾਬਾਦ 'ਚ ਅੱਜ ਦੁਪਹਿਰ 1: 24 ਵਜੇ ਰਿਕਟਰ ਪੈਮਾਨੇ 'ਤੇ 4.1 ਤੀਬਰਤਾ ਦਾ ਭੂਚਾਲ ਆਇਆ। ਭੂਚਾਲ ਦਾ ਕੇਂਦਰ ਇਸਲਾਮਾਬਾਦ ਤੋਂ 37 ਕਿਮੀ ਪੱਛਮ 'ਚ ਸੀ ਅਤੇ ਇਸ ਦੀ ਡੂੰਘਾਈ ਜ਼ਮੀਨ ਤੋਂ 10 ਕਿਮੀ ਹੇਠਾਂ ਸੀ।
ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵਲੋਂ ਹਰਜਿੰਦਰ ਸਿੰਘ ਸਕਰੀ ਦੀ ਅਗਵਾਈ ਹੇਠ ਪੱਟੀ ਰੇਲਵੇ ਟਰੈਕ 'ਤੇ ਲਗਾਇਆ ਧਰਨਾ
. . .  1 day ago
ਪੱਟੀ, 29 ਜਨਵਰੀ (ਅਵਤਾਰ ਸਿੰਘ ਖਹਿਰਾ, ਕੁਲਵਿੰਦਰ ਪਾਲ ਸਿੰਘ ਕਾਲੇਕੇ)- ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵਲੋਂ ਹਰਜਿੰਦਰ ਸਿੰਘ ਸਕਰੀ ਦੀ ਅਗਵਾਈ ਹੇਠ ਪੱਟੀ ਰੇਲਵੇ ਸਟੇਸ਼ਨ ਦੇ ਸਾਹਮਣੇ ਰੇਲ ਮਾਰਗ ਰੋਕ ਕੇ ਕੇਂਦਰ ਅਤੇ ਪੰਜਾਬ ਸਰਕਾਰ ਵਿਰੁੱਧ ਨਾਅਰੇਬਾਜ਼ੀ ਕੀਤੀ ਗਈ।
ਕਿਸਾਨ ਅੰਦੋਲਨ ਕਾਰਨ ਰੇਲ ਆਵਾਜਾਈ ਪ੍ਰਭਾਵਿਤ, ਯਾਤਰੀ ਪ੍ਰੇਸ਼ਾਨ
. . .  1 day ago
ਅੰਮ੍ਰਿਤਸਰ, 29 ਜਨਵਰੀ (ਗਗਨਦੀਪ ਸ਼ਰਮਾ)-ਕਿਸਾਨ ਅੰਦੋਲਨ ਕਾਰਨ 13 ਪੈਸੇਂਜਰ ਰੇਲ ਗੱਡੀਆਂ ਰੱਦ ਕਰ ਦਿੱਤੀਆਂ ਹਨ ਜਦਕਿ ਕਈ ਗੱਡੀਆਂ ਸਟੇਸ਼ਨ 'ਤੇ ਹੀ ਰੋਕ ਦਿੱਤੀਆਂ ਗਈਆਂ। ਅਜਿਹੇ ਵਿਚ ਯਾਤਰੀਆਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
ਓਡੀਸ਼ਾ ਦੇ ਸਿਹਤ ਮੰਤਰੀ ਨਬਾ ਦਾਸ 'ਤੇ ਚੱਲੀ ਗੋਲੀ, ਹੋਏ ਜ਼ਖ਼ਮੀ
. . .  1 day ago
ਨਵੀਂ ਦਿੱਲੀ, 29 ਜਨਵਰੀ-ਓਡੀਸ਼ਾ ਦੇ ਸਿਹਤ ਮੰਤਰੀ ਨਬਾ ਦਾਸ ਕੁਮਾਰ 'ਤੇ ਜਾਨਲੇਵਾ ਹਮਲਾ ਹੋਇਆ ਹੈ। ਜਾਣਕਾਰੀ ਮੁਤਾਬਿਕ ਉਨ੍ਹਾਂ 'ਤੇ ਗੋਲੀ ਚੱਲੀ ਹੈ, ਜਿਸ 'ਚ ਉਹ ਜ਼ਖ਼ਮੀ ਹੋ ਗਏ ਹਨ। ਫ਼ਿਲਹਾਲ ਉਨ੍ਹਾਂ ਨੂੰ ਹਸਪਤਾਲ 'ਚ...
ਗੁਰੂ ਹਰਸਹਾਏ ਵਿਖੇ ਕਿਸਾਨਾਂ ਨੇ ਰੇਲਵੇ ਟਰੈਕ ਕੀਤਾ ਜਾਮ
. . .  1 day ago
ਗੁਰੂ ਹਰਸਹਾਏ, 29 ਜਨਵਰੀ (ਕਪਿਲ ਕੰਧਾਰੀ,ਹਰਚਰਨ ਸਿੰਘ ਸੰਧੂ)-ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਵਲੋਂ ਸੂਬਾ ਜਨਰਲ ਸਕੱਤਰ ਸਰਵਣ ਸਿੰਘ ਪੰਧੇਰ ਦੀ ਅਗਵਾਈ 'ਚ ਅੱਜ ਪੰਜਾਬ ਪੱਧਰੀ ਐਲਾਨ ਅਨੁਸਾਰ 11 ਜ਼ਿਲ੍ਹਿਆਂ 'ਚ 13 ਥਾਵਾਂ 'ਤੇ ਰੇਲ...
ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵਲੋਂ ਟਾਂਡਾ ਉੜਮੁੜ ਰੇਲਵੇ ਸਟੇਸ਼ਨ 'ਤੇ ਧਰਨਾ ਜਾਰੀ
. . .  1 day ago
ਟਾਂਡਾ ਉੜਮੁੜ, 29 ਜਨਵਰੀ (ਭਗਵਾਨ ਸਿੰਘ ਸੈਣੀ)-ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵਲੋਂ ਟਾਂਡਾ ਉੜਮੁੜ ਰੇਲਵੇ ਸਟੇਸ਼ਨ 'ਤੇ ਧਰਨਾ ਜਾਰੀ ਹੈ। ਜਾਣਕਾਰੀ ਮੁਤਾਬਿਕ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵਲੋਂ ਸਵਿੰਦਰ ਸਿੰਘ...
ਸਿਹਤ ਸਹੂਲਤਾਂ ਦੇਣ ਦੀ ਥਾਂ ਡਿਸਪੈਂਸਰੀ ਬੰਦ ਕਰਨ ਖ਼ਿਲਾਫ਼ ਲਹਿਰਾ ਖਾਨਾ ਵਾਸੀਆਂ ਵਲੋਂ ਸੰਘਰਸ਼ ਦੀ ਚਿਤਾਵਨੀ
. . .  1 day ago
ਲਹਿਰਾ ਮੁਹੱਬਤ, 29 ਜਨਵਰੀ (ਸੁਖਪਾਲ ਸਿੰਘ ਸੁੱਖੀ)- 'ਆਪ' ਸਰਕਾਰ ਵਲੋਂ ਲਹਿਰਾ ਖਾਨਾ ਦੀ ਡਿਸਪੈਂਸਰੀ ਬੰਦ ਕਰਕੇ ਸਿਹਤ ਸਹੂਲਤਾਂ ਖੋਹਣ ਖ਼ਿਲਾਫ਼ ਸੰਘਰਸ਼ ਦੀ ਚਿਤਾਵਨੀ ਦਿੰਦਿਆਂ ਆਮ ਆਦਮੀ...
ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਸੂਬਾ ਪ੍ਰਧਾਨ ਸਤਨਾਮ ਸਿੰਘ ਪੰਨੂ ਨੂੰ ਸਦਮਾ, ਪਤਨੀ ਦਾ ਦਿਹਾਂਤ
. . .  1 day ago
ਹਰੀਕੇ ਪੱਤਣ, 29 ਜਨਵਰੀ (ਸੰਜੀਵ ਕੁੰਦਰਾ)- ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਸੂਬਾ ਪ੍ਰਧਾਨ ਸਤਨਾਮ ਸਿੰਘ ਪੰਨੂ ਨੂੰ ਉਸ ਵੇਲੇ ਵੱਡਾ ਸਦਮਾ ਲੱਗਾ, ਜਦੋਂ ਉਨ੍ਹਾਂ ਦੀ ਧਰਮ ਪਤਨੀ...
ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਵਲੋਂ ਸੂਬਾ ਜਨਰਲ ਸਕੱਤਰ ਸਰਵਣ ਸਿੰਘ ਪੰਧੇਰ ਦੀ ਅਗਵਾਈ ਹੇਠ ਜੰਡਿਆਲਾ ਗੁਰੂ ਨਜ਼ਦੀਕ ਪੈਂਦੇ ਰੇਲ ਮਾਰਗ ਠੱਪ
. . .  1 day ago
ਜੰਡਿਆਲਾ ਗੁਰੂ, 29 ਜਨਵਰੀ-(ਰਣਜੀਤ ਸਿੰਘ ਜੋਸਨ)-ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਵਲੋਂ ਸੂਬਾ ਜਨਰਲ ਸਕੱਤਰ ਸਰਵਣ ਸਿੰਘ ਪੰਧੇਰ ਦੀ ਅਗਵਾਈ 'ਚ ਅੱਜ ਪੰਜਾਬ ਪੱਧਰੀ ਐਲਾਨ ਅਨੁਸਾਰ...
ਹੋਰ ਖ਼ਬਰਾਂ..
ਜਲੰਧਰ : ਐਤਵਾਰ 8 ਕੱਤਕ ਸੰਮਤ 553

ਅੰਮ੍ਰਿਤਸਰ / ਦਿਹਾਤੀ

ਟੂਰਨਾਮੈਂਟ ਦੇ ਜੇਤੂ ਖਿਡਾਰੀਆਂ ਦਾ ਸਨਮਾਨ

ਤਰਸਿੱਕਾ, 23 ਅਕਤੂਬਰ (ਅਤਰ ਸਿੰਘ ਤਰਸਿੱਕਾ)-ਸਤਿੰਦਰ ਸਿੰਘ ਬਬਲੂ ਕੌਚ ਦੇ ਵਿਸ਼ੇਸ਼ ਸਹਿਯੋਗ ਸਦਕਾ ਪੇਂਡੂ ਨੌਜਵਾਨਾਂ ਨੂੰ ਨਸ਼ਿਆਂ ਤੋਂ ਬਚਾਉਣ ਲਈ ਸੰਤ ਬਾਬਾ ਗੁਰਬਚਨ ਸਿੰਘ ਸਪੋਰਟਸ ਕਲੱਬ ਤਰਸਿੱਕਾ ਵਲੋਂ ਖੇਡ ਮੁਕਾਬਲੇ ਕਰਵਾਏ ਗਏ | ਜਿਸ 'ਚ ਇਲਾਕੇ ਦੀਆਂ ...

ਪੂਰੀ ਖ਼ਬਰ »

ਨੌਂਵੇ ਗੁਰੂ ਜੀ ਦੇ ਪ੍ਰਕਾਸ਼ ਅਸਥਾਨ ਵਿਖੇ ਸ਼ਬਦ ਚੌਂਕੀ ਸਜਾਈ

ਛੇਹਰਟਾ, 23 ਅਕਤੂਬਰ (ਸੁਰਿੰਦਰ ਸਿੰਘ ਵਿਰਦੀ)-ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਪ੍ਰਕਾਸ਼ ਅਸਥਾਨ ਗੁ: ਗੁਰੂ ਕੇ ਮਹਿਲ ਅੰਮਿ੍ਤਸਰ ਵਿਖੇ ਬਾਬਾ ਬੁੱਢਾ ਵੰਸ਼ਜ ਪ੍ਰੋ: ਬਾਬਾ ਨਿਰਮਲ ਸਿੰਘ ਰੰਧਾਵਾ ਵਲੋਂ ਸੰਗਤਾਂ ਸਮੇਤ ਸਤਵੀਂ (ਮਹੀਨਾਵਾਰੀ) ਸ਼ਬਦ ਚੌਂਕੀ ...

ਪੂਰੀ ਖ਼ਬਰ »

ਲਖੀਮਪੁਰ ਖੀਰੀ ਦੇ ਸ਼ਹੀਦਾਂ ਦੀ ਕਲਸ਼ ਯਾਤਰਾ ਟੋਲ ਪਲਾਜ਼ਾ ਨਿੱਜਰਪੁਰਾ ਪੁੱਜਣ 'ਤੇ ਸ਼ਰਧਾਂਜਲੀਆਂ ਭੇਟ

ਜੰਡਿਆਲਾ ਗੁਰੂ, 23 ਅਕਤੂਬਰ (ਪ੍ਰਮਿੰਦਰ ਸਿੰਘ ਜੋਸਨ, ਰਣਜੀਤ ਸਿੰਘ ਜੋਸਨ)-ਲਖੀਮਪੁਰ ਖੀਰੀ 'ਚ ਭਾਜਪਾ ਦੇ ਕੇਂਦਰੀ ਮੰਤਰੀ ਦੇ ਲੜਕੇ ਵਲੋਂ ਗੱਡੀ ਹੇਠ ਦਰੜ ਕੇ ਸ਼ਹੀਦ ਕੀਤੇ ਗਏ ਕਿਸਾਨਾਂ ਦੀ ਕਲਸ਼ ਯਾਤਰਾ ਨੂੰ ਲੈ ਕੇ ਵੱਖ-ਵੱਖ ਜਥੇਬੰਦੀਆਂ ਦੇ ਆਗੂਆਂ ਵਲੋਂ ਟੋਲ ...

ਪੂਰੀ ਖ਼ਬਰ »

ਪੰਜਾਬ ਗ੍ਰਾਮੀਣ ਬੈਂਕ ਵਲੋਂ ਲੋਕ ਸਹੂਲਤਾਂ ਸਬੰਧੀ ਕੈਂਪ

ਜਗਦੇਵ ਕਲਾਂ, 23 ਅਕਤੂਬਰ (ਸ਼ਰਨਜੀਤ ਸਿੰਘ ਗਿੱਲ)-ਪੰਜਾਬ ਗ੍ਰਾਮੀਣ ਬੈਂਕ ਸ਼ਾਖਾ ਝੰਡੇਰ ਵਲੋਂ ਗ੍ਰਾਮ ਪੰਚਾਇਤ ਦੇ ਸਹਿਯੋਗ ਨਾਲ ਲੋਕਾਂ ਨੂੰ ਬੈਂਕ ਵਲੋਂ ਵੱਧ ਤੋਂ ਵੱਧ ਸਹੂਲਤਾਂ ਦੇਣ ਲਈ ਇਕ ਕੈਂਪ ਲਗਾਇਆ ਗਿਆ | ਜਿਸ 'ਚ ਮੁੱਖ ਮਹਿਮਾਨ ਦੇ ਤੌਰ 'ਤੇ ਜ਼ਿਲ੍ਹਾ ...

ਪੂਰੀ ਖ਼ਬਰ »

ਗਿਆਨੀ ਪਿੰਦਰਪਾਲ ਸਿੰਘ ਅੱਜ ਗੁ: ਪਾਤ: ਛੇਵੀਂ ਰਣਜੀਤ ਐਵੇਨਿਊ ਵਿਖੇ ਸਰਵਨ ਕਰਾਉਣਗੇ ਗੁਰਮਤਿ ਵਿਚਾਰਾਂ

ਅੰਮਿ੍ਤਸਰ, 23 ਅਕਤੂਬਰ (ਜੱਸ)-ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਸੰਬੰਧੀ ਗੁਰੂ ਨਗਰੀ 'ਚ ਚੱਲ ਰਹੀ ਗੁਰਮਤਿ ਸਮਾਗਮਾਂ ਦੀ ਲੜੀ ਦੌਰਾਨ ਆਖਰੀ ਗੁਰਮਤਿ ਸਮਾਗਮ ਕੱਲ੍ਹ 24 ਅਕਤੂਬਰ ਨੂੰ ਗੁ: ਸਾਹਿਬ ਪਾਤਸ਼ਾਹੀ ਛੇਵੀਂ ਰਣਜੀਤ ਐਵੀਨਿਊ ਵਿਖੇ ਸਜਾਇਆ ਜਾ ਰਿਹਾ ...

ਪੂਰੀ ਖ਼ਬਰ »

ਬੇਮੌਸਮੀ ਬਰਸਾਤ ਤੇ ਗੜੇਮਾਰੀ ਨਾਲ ਹਜ਼ਾਰਾਂ ਏਕੜ ਫਸਲ ਬਰਬਾਦ ਹੋਣ ਦਾ ਖ਼ਦਸ਼ਾ

ਅਜਨਾਲਾ 23 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ)-ਦੇਰ ਸ਼ਾਮ ਸਰਹੱਦੀ ਖੇਤਰ 'ਚ ਅਚਾਨਕ ਹੋਈ ਬੇਮੌਸਮੀ ਬਰਸਾਤ ਅਤੇ ਗੜੇਮਾਰੀ ਨਾਲ ਜਿੱਥੇ ਕਿਸਾਨਾਂ ਦੀ ਹਜਾਰਾਂ ਏਕੜ ਫਸਲ ਖੁਰਾਬ ਹੋਣ ਦਾ ਖ਼ਦਸ਼ਾ ਹੈ ਉੱਥੇ ਹੀ ਮੰਡੀਆਂ 'ਚ ਖੁੱਲ੍ਹੇ ਅਸਮਾਨ ਹੇਠ ਪਿਆ ਝੋਨਾ ਵੀ ਮੀਂਹ ...

ਪੂਰੀ ਖ਼ਬਰ »

ਗੁਰੂ ਹਰਿਗੋਬਿੰਦ ਸੀਨੀਅਰ ਸੈਕੰਡਰੀ ਸਕੂਲ ਸੈਦੋਲੇਲ ਖਜਾਲਾ ਵਿਖੇ ਜਾਗਰੂਕਤਾ ਕੈਂਪ

ਤਰਸਿੱਕਾ, 23 ਅਕਤੂਬਰ (ਅਤਰ ਸਿੰਘ ਤਰਸਿੱਕਾ)-ਸਬ ਇੰਸਪੈਕਟਰ ਬਲਬੀਰ ਸਿੰਘ ਬੱਲ ਐੱਸ. ਐੱਚ. ਓ. ਥਾਣਾ ਤਰਸਿੱਕਾ ਦੀ ਅਗਵਾਈ 'ਚ ਸ੍ਰੀ ਗੁਰੂ ਹਰਗੋਬਿੰਦ ਸੀਨੀਅਰ ਸੈਕੰਡਰੀ ਸਕੂਲ ਸੈਦੋਲੇਲ੍ਹ ਖਜਾਲਾ ਵਿਖੇ ਮਹਿਲਾ ਮਿੱਤਰ ਜਾਗਰੂਕਤਾ ਕੈਂਪ ਲਾਇਆ ਗਿਆ | ਜਿਸ 'ਚ ਜਸਵਿੰਦਰ ...

ਪੂਰੀ ਖ਼ਬਰ »

ਸੁੰਦਰ ਲਿਖਾਈ ਮੁਕਾਬਲੇ ਕਰਵਾਏ

ਛੇਹਰਟਾ, 23 ਅਕਤੂਬਰ (ਸੁਰਿੰਦਰ ਸਿੰਘ ਵਿਰਦੀ)-ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਜੀ. ਟੀ. ਰੋਡ ਛੇਹਰਟਾ ਸਥਿਤ ਡੀਆਰ ਮਾਡਰਨ ਸੀਨੀਅਰ ਸੈਕੰਡਰੀ ਸਕੂਲ ਵਿਖੇ ਸੁੰਦਰ ਲਿਖਾਈ ਮੁਕਾਬਲੇ ਕਰਵਾਏ ਗਏ | ਇਸ ਮੌਕੇ ਸਕੂਲ ਦੇ ਬੱਚਿਆਂ ਵਲੋਂ ਸ਼ਬਦ ...

ਪੂਰੀ ਖ਼ਬਰ »

ਜੰਡਿਆਲਾ ਗੁਰੂ ਤੋਂ ਤਰਨਤਾਰਨ ਨੂੰ ਜਾਣ ਵਾਲੀ ਸੜਕ ਦੀ ਹਾਲਤ ਅਤਿ ਖ਼ਸਤਾ

ਜੰਡਿਆਲਾ ਗੁਰੂ, 23 ਅਕਤੂਬਰ (ਰਣਜੀਤ ਸਿੰਘ ਜੋਸਨ)-ਜੰਡਿਆਲਾ ਗੁਰੂ ਤੋਂ ਤਰਨਤਾਰਨ ਮਾਰਗ 'ਤੇ ਵੱਸੇ ਪਿੰਡ ਜਾਣੀਆਂ ਦੀ ਬਸਤੀ ਦੇ ਛੱਪੜ ਦਾ ਪਾਣੀ ਇਲਾਕਾ ਨਿਵਾਸੀਆਂ ਤੇ ਰਾਹਗੀਰਾਂ ਲਈ ਪ੍ਰੇਸ਼ਾਨੀ ਦਾ ਕਾਰਨ ਬਣਿਆ ਹੋਇਆ ਹੈ | ਇਥੋਂ ਰੋਜ਼ਾਨਾ ਲੰਘਣ ਵਾਲੇ ਰਾਹਗੀਰਾਂ ...

ਪੂਰੀ ਖ਼ਬਰ »

ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਜੇਠੂਵਾਲ 'ਚ ਸਮਾਗਮ

ਜੇਠੂਵਾਲ, 23 ਅਕਤੂਬਰ (ਮਿੱਤਰਪਾਲ ਸਿੰਘ ਰੰਧਾਵਾ)-ਗੁਰਦੁਆਰਾ ਸ਼ਹੀਦਾਂ ਜੇਠੂਵਾਲ ਵਿਖੇ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਰਕਾਰੀਆ ਪਰਿਵਾਰ ਵਲੋਂ ਸਮੂਹ ਨਗਰ ਦੀ ਸੰਗਤ ਦੇ ਸਹਿਯੋਗ ਨਾਲ ਸਮਾਗਮ ਕਰਵਾਇਆ ਗਿਆ ਅਤੇ ਅਖੰਡ ਪਾਠ ਦੇ ਭੋਗ ਪੈਣ ...

ਪੂਰੀ ਖ਼ਬਰ »

ਵਿਧਾਇਕ ਡੀ. ਸੀ. ਵਲੋਂ ਦਿੱਤੀਆਂ ਗ੍ਰਾਂਟਾਂ ਸਦਕਾ ਪਿੰਡ ਦਾ ਹੋਇਆ ਵਿਕਾਸ-ਸੋਹੀ

ਜੇਠੂਵਾਲ, 23 ਅਕਤੂਬਰ (ਮਿੱਤਰਪਾਲ ਸਿੰਘ ਰੰਧਾਵਾ)-ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਸੂਬੇ ਦੇ ਸਰਬਪੱਖੀ ਵਿਕਾਸ ਲਈ ਵਚਨਬੱਧ ਹੈ ਜਿਸ ਤਹਿਤ ਸੂਬੇ ਦੇ ਸਾਰੇ ਹਲ਼ਕਿਆਂ ਦੇ ਵਿਧਾਇਕਾਂ ਨੂੰ ਕਰੋੜਾਂ ਰੁਪਏ ਦੀਆਂ ਗ੍ਰਾਂਟਾਂ ...

ਪੂਰੀ ਖ਼ਬਰ »

ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਨੇ ਕਾਂਗਰਸੀ ਵਿਧਾਇਕ ਦੇ ਘਰ ਅੱਗੇ ਰੱਖੀ ਭੁੱਖ ਹੜਤਾਲ

ਅੰਮਿ੍ਤਸਰ, 23 ਅਕਤੂਬਰ (ਜੱਸ)-ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਦੀ ਸੂਬਾ ਕਮੇਟੀ ਅਤੇ ਸੂਬਾ ਪ੍ਰਧਾਨ ਹਰਗੋਬਿੰਦ ਕੌਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਅੱਜ ਬਲਾਕ ਤਰਸਿੱਕਾ ਦੀਆਂ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਨੇ ਦਲਜਿੰਦਰ ਕੌਰ ਸਕੱਤਰ ਪੰਜਾਬ ਦੀ ...

ਪੂਰੀ ਖ਼ਬਰ »

ਗੁ: ਮਹਿਲ ਜੰਡਿਆਲਾ 'ਚ ਮਨਾਇਆ ਬਾਬਾ ਬੁੱਢਾ ਜੀ ਦਾ ਜਨਮ ਦਿਹਾੜਾ

ਚੇਤਨਪੁਰਾ, 23 ਅਕਤੂਬਰ (ਮਹਾਬੀਰ ਸਿੰਘ ਗਿੱਲ)-ਗੁਰਦੁਆਰਾ ਡੇਰਾ ਸਾਹਿਬ ਮਹਿਲ ਜੰਡਿਆਲਾ ਵਿਖੇ ਬ੍ਰਹਮ ਗਿਆਨੀ ਧੰਨ-ਧੰਨ ਬਾਬਾ ਬੁੱਢਾ ਸਾਹਿਬ ਜੀ ਦਾ ਜਨਮ ਦਿਹਾੜਾ ਲੋਕਲ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਭਾਈ ਜਗਤਾਰ ਸਿੰਘ ਮੱਜੂਪੁਰਾ ਦੀ ਅਗਵਾਈ ਹੇਠ ਸਮੂਹ ਇਲਾਕੇ ...

ਪੂਰੀ ਖ਼ਬਰ »

ਬੇ-ਮੋਸਮੀ ਬਾਰਿਸ਼ ਕਾਰਨ ਖੇਤਾਂ ਵਿਚ ਖੜ੍ਹੀ ਤੇ ਮੰਡੀਆਂ 'ਚ ਵਿਕਣ ਲਈ ਆਈ ਝੋਨੇ ਦੀ ਫ਼ਸਲ ਬਰਬਾਦ ਹੋਣ ਕਿਨਾਰੇ

ਗੱਗੋਮਾਹਲ, 23 ਅਕਤੂਬਰ (ਬਲਵਿੰਦਰ ਸਿੰਘ ਸੰਧੂ)-ਅੱਜ ਦੁਪਿਹਰ ਵੇਲੇ ਹੋਈ ਬੇ-ਮੌਸਮੀ ਬਾਰਿਸ਼, ਗੜ੍ਹੇਮਰੀ ਤੇ ਅਸਮਾਨ 'ਤੇ ਛਾਏ ਕਾਲੇ ਬਦਲਾਂ ਨੇ ਕਿਸਾਨਾਂ ਦੀ ਚਿੰਤਾ ਵਿਚ ਵੱਡਾ ਵਾਧਾ ਕੀਤੀ ਹੈ | ਮੀਂਹ ਕਾਰਨ ਮੰਡੀ 'ਚ ਪਈ ਕਿਸਾਨਾਂ ਦੀ ਝੋਨੇ ਦੀ ਫਸਲ ਭਿੱਜ ਰਹੀ ਹੈ ...

ਪੂਰੀ ਖ਼ਬਰ »

ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਮੈਸੀ ਟਰੈਕਟਰ ਏਜੰਸੀ ਨੇ 11 ਕਿਸਾਨਾਂ ਨੂੰ ਚਾਬੀਆਂ ਸੌਂਪੀਆਂ

ਅਜਨਾਲਾ, 23 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ)-ਅਜਨਾਲਾ ਚੁਗਾਵਾਂ ਮੁੱਖ ਸੜਕ 'ਤੇ ਦਾਣਾ ਮੰਡੀ ਅਜਨਾਲਾ ਤੋਂ ਥੋੜ੍ਹੀ ਦੂਰ ਸਥਿਤ ਪਿੰਡ ਰਿਆੜ ਵਿਖੇ ਮੈਸੀ ਟਰੈਕਟਰ ਏਜੰਸੀ ਵਲੋਂ ਮੁੱਖ ਪ੍ਰਬੰਧਕ ਜਸਪਾਲ ਸਿੰਘ ਰਿਆੜ ਅਤੇ ਇਕਬਾਲ ਸਿੰਘ ਰਿਆੜ ਵਲੋਂ ਕਰਵਾਏ ...

ਪੂਰੀ ਖ਼ਬਰ »

ਅਗ਼ਾਮੀ ਚੋਣਾਂ ਦੌਰਾਨ ਵਿਧਾਨ ਸਭਾ ਹਲਕਾ ਅਜਨਾਲਾ ਤੋਂ ਬੋਨੀ ਅਜਨਾਲਾ ਰਿਕਾਰਡ ਤੋੜ ਵੋਟਾਂ ਨਾਲ ਜਿੱਤ ਪ੍ਰਾਪਤ ਕਰਨਗੇ-ਅਕਾਲੀ ਆਗੂ

ਗੱਗੋਮਾਹਲ, 23 ਅਕਤੂਬਰ (ਬਲਵਿੰਦਰ ਸਿੰਘ ਸੰਧੂ)-ਕਾਂਗਰਸ ਨੇ ਚੋਣਾਂ ਮੌਕੇ ਝੂਠੇ ਵਾਅਦੇ ਕਰਕੇ ਪੰਜਾਬੀਆਂ ਨਾਲ ਧੋਖਾ ਕੀਤਾ ਤੇ ਹੁਣ ਕੁਰਸੀ ਦੀ ਖ਼ਾਤਿਰ ਕਾਂਗਰਸੀ ਵਿਧਾਇਕ ਤੇ ਮੰਤਰੀ ਤਰਲੋਮੱਛੀ ਹੋ ਰਹੇ ਹਨ ਉਕਤ ਵਿਚਾਰ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਕਾਬਲ ਸਿੰਘ ਪੱਛੀਆ, ਨੰਬਰਦਾਰ ਭੁਪਿੰਦਰ ਸਿੰਘ, ਸਤਨਾਮ ਸਿੰਘ ਪੰਜ ਗਰਾਈਆ, ਗੁਰਨਾਮ ਸਿੰਘ ਮਾਛੀਵਾਹਲਾ ਨੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਸਾਂਝੇ ਕੀਤੇ | ਉਨ੍ਹਾਂ ਕਿਹਾ ਕਿ ਚੋਣਾਂ ਨੇੜੇ ਆਉਂਦੀਆਂ ਵੇਖ ਕਾਂਗਰਸ ਸਰਕਾਰ ਲੱਖਾਂ ਨੌਕਰੀਆਂ, ਕਈ ਤਰ੍ਹਾਂ ਦੇ ਕਰਜ਼ ਮੁਆਫ, ਕੱਚੀਅਜ਼ ਜ਼ਮੀਨਾਂ ਨੂੰ ਪੱਕੀਆਂ ਕਰਨ ਦੇ ਵਾਅਦੇ ਕਰਕੇ ਪੰਜਾਬੀਆਂ ਨੂੰ ਭਰਮਾ ਰਹੇ ਹਨ | ਕਿਸਾਨਾਂ ਦੇ ਬਿਜਲੀ ਬਿੱਲ ਮੁਆਫ ਕਰਨ, ਗ਼ਰੀਬਾਂ ਨੂੰ ਆਟਾ ਦਾਲ ਸਕੀਮ ਦੇਣ ਲੋੜਵੰਦ ਪਰਿਵਾਰਾਂ ਦੀਆਂ ਲੜਕੀਆਂ ਲਈ ਸ਼ਗਨ ਸਕੀਮ, ਬੁਢਾਪਾ, ਵਿਧਵਾ ਤੇ ਅੰਗਹੀਣ ਪੈਨਸ਼ਨਾਂ ਅਕਾਲੀ ਸਰਕਾਰ ਦੀ ਦੇਣ ਹਨ ਜਦੋਂ ਕਿ ਕਾਂਗਰਸੀ ਸਰਕਾਰ ਨੇ ਕਰੀਬ 5 ਸਾਲ ਬੀਤ ਜਾਣ ਤੇ ਵੀ ਕੋਈ ਵਾਅਦਾ ਪੂਰਾ ਨਹੀਂ ਕੀਤਾ ਸਗੋਂ ਲੋਕ ਭਲਾਈ ਸਕੀਮਾਂ ਬੰਦ ਕਰਕੇ ਲੋਕ ਵਿਰੋਧੀ ਹੋਣ ਦਾ ਸਬੂਤ ਦਿੱਤਾ ਹੈ | 2022 ਦੀਆਂ ਚੋਣਾਂ ਵਿਚ ਵਿਧਾਨ ਸਭਾ ਹਲਕਾ ਅਜਨਾਲਾ ਤੋਂ ਅਕਾਲੀ ਉਮੀਦਵਾਰ ਬੋਨੀ ਅਮਰਪਾਲ ਸਿੰਘ ਅਜਨਾਲਾ ਰਿਕਾਰਡ ਤੋੜ ਵੋਟਾਂ ਨਾਲ ਜਿੱਤ ਪ੍ਰਾਪਤ ਕਰਕੇ ਆਉਣ ਵਾਲੀ ਅਕਾਲੀ ਬਸਪਾ ਸਰਕਾਰ ਵਿਚ ਮੰਤਰੀ ਦੇ ਅਹੁਦੇ 'ਤੇ ਬਿਰਾਜਮਾਨ ਹੋਣਗੇ | ਇਸ ਮੌਕੇ ਉਨ੍ਹਾਂ ਨਾਲ ਬਲਵਿੰਦਰ ਸਿੰਘ ਜੱਟਾ, ਦਿਲਬਾਗ ਸਿੰਘ, ਦਲਜੀਤ ਸਿੰਘ, ਅਸ਼ਵਨੀ ਸ਼ਰਮਾ ਆਦਿ ਹਾਜ਼ਰ ਸਨ |

ਖ਼ਬਰ ਸ਼ੇਅਰ ਕਰੋ

 

ਪੰਜਾਬੀ ਸਾਹਿਤ ਸਭਾ ਵਲੋਂ ਕਵਿੱਤਰੀ ਰਾਜਵਿੰਦਰ ਕੌਰ ਰਾਜ ਦਾ ਸਨਮਾਨ

ਬਾਬਾ ਬਕਾਲਾ ਸਾਹਿਬ 23 ਅਕਤੂਬਰ (ਸ਼ੇਲਿੰਦਰਜੀਤ ਸਿੰਘ ਰਾਜਨ)-ਪੰਜਾਬੀ ਸਾਹਿਤ ਸਭਾ ਬਾਬਾ ਬਕਾਲਾ ਸਾਹਿਬ (ਮਹਿਲਾ ਵਿੰਗ) ਵਲੋਂ ਮਾਂ ਬੋਲੀ ਨੂੰ ਸਮਰਪਿਤ ਇਕ ਸਾਹਿਤਕ ਸਮਾਗਮ ਕਰਵਾਇਆ ਗਿਆ | ਜਿਸ ਵਿੱਚ ਕਵਿੱਤਰੀ ਰਾਜਵਿੰਦਰ ਕੌਰ ਰਾਜ ਨੂੰ ਉਸਦੇ ਜਨਮ ਦਿਨ ਮੌਕੇ ...

ਪੂਰੀ ਖ਼ਬਰ »

ਸਰਕਾਰੀ ਕਾਲਜ ਅਜਨਾਲਾ 'ਚ ਕਰਵਾ ਚੌਥ ਨੂੰ ਸਮਰਪਿਤ ਮਹਿੰਦੀ ਮੁਕਾਬਲੇ ਕਰਵਾਏ

ਅਜਨਾਲਾ, 23 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ)-ਸਥਾਨਿਕ ਸਰਕਾਰੀ ਕਾਲਜ ਵਿਖੇ ਪਿ੍ੰਸੀਪਲ ਓਮ ਪ੍ਰਕਾਸ਼ ਦੀ ਅਗਵਾਈ 'ਚ ਕਰਵਾ ਚੌਥ ਮੌਕੇ ਕਾਲਜ ਵਿਦਿਆਰਥਣਾਂ ਦੇ ਮਹਿੰਦੀ ਮੁਕਾਬਲੇ ਗਏ ਜਿਸ ਵਿਚ ਵਿਦਿਆਰਥਣਾਂ ਨੇ ਵਧ ਚੜ੍ਹ ਕੇ ਹਿੱਸਾ ਲੈਂਦਿਆਂ ਆਪਣੀ ਕਲਾ ਦਾ ...

ਪੂਰੀ ਖ਼ਬਰ »

ਖ਼ਾਲਸਾ ਅਕੈਡਮੀ, ਮਹਿਤਾ ਚੌਕ ਵਿਖੇ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ ਮਨਾਇਆ

ਚੌਕ ਮਹਿਤਾ, 23 ਅਕਤੂਬਰ (ਜਗਦੀਸ਼ ਸਿੰਘ ਬਮਰਾਹ)-ਸੰਤ ਗਿਆਨੀ ਹਰਨਾਮ ਸਿੰਘ ਖਾਲਸਾ ਭਿੰਡਰਾਂਵਾਲੇ ਮੁਖੀ ਦਮਦਮੀ ਟਕਸਾਲ ਅਤੇ ਪ੍ਰਧਾਨ ਸੰਤ ਸਮਾਜ ਅਤੇ ਡਾਇਰੈਕਟਰ ਭਾਈ ਜੀਵਾ ਸਿੰਘ ਦੀ ਰਹਿਨੁਮਾਈ ਹੇਠ ਚੱਲ ਰਹੀ ਸੰਤ ਗਿਆਨੀ ਗੁਰਬਚਨ ਸਿੰਘ ਜੀ ਖਾਲਸਾ ਅਕੈਡਮੀ ...

ਪੂਰੀ ਖ਼ਬਰ »

ਬਾਬਾ ਬੁੱਢਾ ਸਾਹਿਬ ਜੀ ਦੇ ਜਨਮ ਦਿਹਾੜੇ ਮੌਕੇ ਪੁੱਜੀਆਂ ਸੰਗਤਾਂ ਦਾ ਧੰਨਵਾਦ

ਜੈਂਤੀਪੁਰ, 23 ਅਕਤੂਬਰ (ਭੁਪਿੰਦਰ ਸਿੰਘ) ਧੰਨ-ਧੰਨ ਬ੍ਰਹਮ ਗਿਆਨੀ ਅਤੇ ਪੁੱਤਰਾਂ ਦੇ ਦਾਨੀ ਬਾਬਾ ਬੁੱਢਾ ਸਾਹਿਬ ਜੀ ਦੇ ਜਨਮ ਦਿਹਾੜੇ ਮੌਕੇ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਸਮੂਹ ਸਾਧ ਸੰਗਤਾਂ ਅਤੇ ਇਲਾਕਾ ਨਿਵਾਸੀਆਂ ਦੇ ਸਹਿਯੋਗ ਨਾਲ ਧਾਰਮਿਕ ਸਮਾਗਮ ਕਰਵਾਇਆ ...

ਪੂਰੀ ਖ਼ਬਰ »

ਵੀ. ਕੇ. ਸਿੰਘ ਨੇ ਬਤੌਰ ਓ. ਐੱਸ. ਡੀ. ਚਾਰਜ ਸੰਭਾਲਿਆ

ਸਠਿਆਲਾ, 23 ਅਕਤੂਬਰ (ਸਫਰੀ)-ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮਿ੍ਤਸਰ ਅਧੀਨ ਚਲ ਰਹੇ ਗੁਰੂ ਤੇਗ ਬਾਹਦਰ ਕਾਲਜ ਸਠਿਆਲਾ ਦਾ ਪ੍ਰੋ. (ਡਾ.) ਵੀ.ਕੇ. ਸਿੰਘ ਵਲੋਂ ਬਤੌਰ ਓ. ਐੱਸ.ਡੀ. ਦਾ ਚਾਰਜ ਸੰਭਾਲ ਲਿਆ ਹੈ | ਉਨ੍ਹਾਂ ਨੇ ਪ੍ਰੈਸ ਨੂੰ ਦੱਸਿਆ ਹੈ ਕਿ ਉਹ ਵੱਖ-ਵੱਖ ਸਰਕਾਰੀ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX