ਤਾਜਾ ਖ਼ਬਰਾਂ


ਰੂਸ ਦੀ ਸੁਰੱਖਿਆ ਪ੍ਰੀਸ਼ਦ ਦੇ ਸੁਰੱਖਿਆ ਕੌਂਸਲਾਂ ਦੇ ਸਕੱਤਰਾਂ ਦੀ ਸਾਲਾਨਾ ਮੀਟਿੰਗ 'ਚ ਲੈਣਗੇ ਹਿੱਸਾ
. . .  0 minutes ago
ਨਵੀਂ ਦਿੱਲੀ, 29 ਮਾਰਚ-ਰੂਸ ਦੀ ਸੁਰੱਖਿਆ ਪ੍ਰੀਸ਼ਦ ਦੇ ਸਕੱਤਰ ਨਿਕੋਲਾਈ ਪਤਰੁਸ਼ੇਵ ਅੱਜ ਦਿੱਲੀ ਵਿਚ ਸ਼ੰਘਾਈ ਸਹਿਯੋਗ ਸੰਗਠਨ (ਐਸ.ਸੀ.ਓ. ) ਦੇ ਮੈਂਬਰ ਦੇਸ਼ਾਂ ਦੇ ਸੁਰੱਖਿਆ ਕੌਂਸਲਾਂ ਦੇ ਸਕੱਤਰਾਂ ਦੀ ਸਾਲਾਨਾ ਮੀਟਿੰਗ...
ਅਡਾਨੀ ਗਰੁੱਪ ਦੇ ਮੁੱਦੇ ਅਤੇ ਰਾਹੁਲ ਗਾਂਧੀ ਦੀ ਅਯੋਗਤਾ 'ਤੇ ਚਰਚਾ ਕਰਨ ਲਈ ਲੋਕ ਸਭਾ 'ਚ ਮੁਲਤਵੀ ਮਤੇ ਦਾ ਨੋਟਿਸ
. . .  5 minutes ago
ਨਵੀਂ ਦਿੱਲੀ, 29 ਮਾਰਚ-ਅਡਾਨੀ ਗਰੁੱਪ ਦੇ ਮੁੱਦੇ ਅਤੇ ਰਾਹੁਲ ਗਾਂਧੀ ਦੀ ਅਯੋਗਤਾ 'ਤੇ ਚਰਚਾ ਕਰਨ ਲਈ ਕਾਂਗਰਸ ਦੇ ਸੰਸਦ ਮੈਂਬਰ ਮਾਨਿਕਮ ਟੈਗੋਰ ਨੇ ਲੋਕ ਸਭਾ ਵਿਚ ਮੁਲਤਵੀ ਮਤੇ ਦਾ...
ਕਾਂਗਰਸ ਨੇ ਅੱਜ 10:30 ਵਜੇ ਬੁਲਾਈ ਆਪਣੇ ਲੋਕ ਸਭਾ ਅਤੇ ਰਾਜ ਸਭਾ ਮੈਂਬਰਾਂ ਦੀ ਮੀਟਿੰਗ
. . .  50 minutes ago
ਨਵੀਂ ਦਿੱਲੀ, 29 ਮਾਰਚ-ਕਾਂਗਰਸ ਪਾਰਟੀ ਨੇ ਅੱਜ ਸਵੇਰੇ 10:30 ਵਜੇ ਕਾਂਗਰਸ ਸੰਸਦੀ ਪਾਰਟੀ ਦਫ਼ਤਰ ਸੰਸਦ ਭਵਨ ਵਿਚ ਆਪਣੇ ਲੋਕ ਸਭਾ ਅਤੇ ਰਾਜ ਸਭਾ ਮੈਂਬਰਾਂ ਦੀ ਮੀਟਿੰਗ ਬੁਲਾਈ...
ਕਰਨਾਟਕ ਵਿਧਾਨ ਸਭਾ ਚੋਣਾਂ ਦਾ ਐਲਾਨ ਅੱਜ
. . .  about 1 hour ago
ਨਵੀਂ ਦਿੱਲੀ, 29 ਮਾਰਚ-ਕਰਨਾਟਕ ਵਿਧਾਨ ਸਭਾ ਚੋਣਾਂ ਦਾ ਐਲਾਨ ਅੱਜ ਹੋਵੇਗਾ। ਮੁੱਖ ਚੋਣ ਕਮਿਸ਼ਨਰ ਰਾਜੀਵ ਕੁਮਾਰ 11 ਵਜੇ ਕਰਨਾਟਕ ਵਿਧਾਨ ਸਭਾ ਚੋਣਾਂ ਦਾ ਐਲਾਨ...
⭐ਮਾਣਕ-ਮੋਤੀ⭐
. . .  about 1 hour ago
⭐ਮਾਣਕ-ਮੋਤੀ⭐
ਮਲੋਟ 'ਚ ਵਿਅਕਤੀ ਨੇ ਮਹਿਲਾ 'ਤੇ ਤੇਜ਼ਾਬ ਸੁੱਟਿਆ
. . .  1 day ago
ਮਲੋਟ, 28 ਮਾਰਚ (ਪਾਟਿਲ)-ਮਲੋਟ ਵਿਖੇ ਮੰਗਲਵਾਰ ਨੂੰ ਰਾਤ ਕਰੀਬ 8:30 ਵਜੇ ਵਾਪਰੀ ਘਟਨਾ ਵਿਚ ਇਕ ਵਿਅਕਤੀ ਨੇ ਮਹਿਲਾ 'ਤੇ ਤੇਜ਼ਾਬ ਸੁੱਟ ਦਿੱਤਾ । ਜਿਸ ਕਰਕੇ ਮਹਿਲਾ ਬੁਰੀ ਤਰ੍ਹਾਂ ਝੁਲਸ ਗਈ ...
ਜੈਕਲਿਨ ਨੇ ਅੰਮ੍ਰਿਤਸਰ ਫੇਰੀ ਦੀਆਂ ਤਸਵੀਰਾਂ ਸਾਂਝੀਆਂ ਕਰਦੇ ਹੋਏ ਕਿਹਾ ‘ਧੰਨਵਾਦ ਅੰਮ੍ਰਿਤਸਰ’
. . .  1 day ago
ਅੰਮ੍ਰਿਤਸਰ 28 ਮਾਰਚ (ਵਰਪਾਲ)-ਅਦਾਕਾਰਾ ਜੈਕਲਿਨ ਫਰਨਾਂਡਿਜ਼ ਅਦਾਕਾਰ ਸੋਨੂ ਸੂਦ ਨਾਲ ਆਪਣੀ ਆਉਣ ਵਾਲੀ ਫਿਲਮ ਫ਼ਤਿਹ ਦੀ ਸੂਟਿੰਗ ਲਈ ਅ੍ਰੰਮਿਤਸਰ ਆਈ ਹੋਈ ਹੈ । ਉਸ ਨੇ ਅੱਜ ਆਪਣੇ ਸੋਸ਼ਲ ਮੀਡੀਆ ...
ਭਾਰਤ ਖੇਤਰੀ ਸੁਰੱਖਿਆ ਨੂੰ ਉਤਸ਼ਾਹਿਤ ਕਰਨ, ਰੱਖਿਆ ਸਮਰੱਥਾ ਵਧਾਉਣ ਲਈ ਅਫਰੀਕੀ ਦੇਸ਼ਾਂ ਨਾਲ ਕੰਮ ਕਰਨਾ ਜਾਰੀ ਰੱਖੇਗਾ-ਰਾਜਨਾਥ ਸਿੰਘ
. . .  1 day ago
ਭਾਰਤ ਦੀ ਅਗਵਾਈ ਵਾਲੀ ਐਸ.ਸੀ.ਓ. ਐਨ.ਐਸ.ਏ. ਬੈਠਕ 'ਚ ਪਾਕਿਸਤਾਨ ਦੇ ਹਿੱਸਾ ਲੈਣ ਦੀ ਸੰਭਾਵਨਾ
. . .  1 day ago
ਮੁੱਖ ਮੰਤਰੀ ਦੇ ਟਵੀਟ ਦਾ ਗਿਆਨੀ ਹਰਪ੍ਰੀਤ ਸਿੰਘ ਨੇ ਦਿੱਤਾ ਜਵਾਬ
. . .  1 day ago
ਅੰਮ੍ਰਿਤਸਰ, 28 ਮਾਰਚ- ਮੁੱਖ ਮੰਤਰੀ ਵਲੋਂ ਕੀਤੇ ਗਏ ਟਵੀਟ ਦਾ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵਲੋਂ ਜਵਾਬ ਦਿੱਤਾ ਗਿਆ ਹੈ। ਜਵਾਬ ਦਿੰਦਿਆ ਉਨ੍ਹਾਂ ਕਿਹਾ ਹੈ ਕਿ ਭਗਵੰਤ ਮਾਨ ਜੀ ਜਿਵੇਂ ਤੁਸੀਂ ਪੰਜਾਬ ਦੀ ਨੁਮਾਇੰਦਗੀ ਕਰਦੇ ਹੋ ਉਸੇ ਤਰ੍ਹਾਂ ਮੈਂ ਵੀ ਆਪਣੀ ਕੌਮ ਦਾ ਨਿਮਾਣਾ...
ਅੰਮ੍ਰਿਤਪਾਲ ਸਰਕਾਰ ਦਾ ਆਦਮੀ, ਜੋ ਸਰਕਾਰ ਕਹੇਗੀ ਉਹ ਹੀ ਕਹੇਗਾ - ਰਾਕੇਸ਼ ਟਿਕੇਤ
. . .  1 day ago
ਕਰਨਾਲ, 28 ਮਾਰਚ (ਗੁਰਮੀਤ ਸਿੰਘ ਸੱਗੂ)- ਭਾਰਤੀ ਕਿਸਾਨ ਯੂਨੀਅਨ ਦੇ ਸੀਨੀਅਰ ਆਗੂ ਰਾਕੇਸ਼ ਟਿਕੇਤ ਨੇ ਵਾਰਿਸ ਪੰਜਾਬ ਦੇ ਭਾਈ ਅੰਮ੍ਰਿਤਪਾਲ ਸਿੰਘ ਨੂੰ ਸਰਕਾਰ ਦਾ ਆਦਮੀ ਦੱਸਦੇ ਹੋਏ ਕਿਹਾ ਕਿ ਉਸ ਨੂੰ ਸਰਕਾਰ ਜੋ ਕਹੇਗੀ ਉਹ ਉਹ ਹੀ ਕਹੇਗਾ। ਉਨ੍ਹਾਂ ਕਿਹਾ ਕਿ ਦੇਸ਼ ਅੰਦਰ ਚਾਰੋਂ ਪਾਸੇ ਕੰਢੀਲੀਆ ਤਾਰਾਂ ਲੱਗੀਆ...
ਭਾਰਤ ਸਰਕਾਰ ਵਲੋਂ 18 ਫ਼ਾਰਮਾਂ ਕੰਪਨੀਆਂ ਦੇ ਲਾਇਸੈਂਸ ਰੱਦ
. . .  1 day ago
ਨਵੀਂ ਦਿੱਲੀ, 28 ਮਾਰਚ- ਅਧਿਕਾਰਤ ਸੂਤਰਾਂ ਨੂੰ ਮਿਲੀ ਜਾਣਕਾਰੀ ਅਨੁਸਾਰ ਭਾਰਤ ਸਰਕਾਰ ਨੇ 20 ਰਾਜਾਂ ਦੀਆਂ 76 ਕੰਪਨੀਆਂ ’ਤੇ ਡਰੱਗਜ਼ ਕੰਟਰੋਲਰ ਜਨਰਲ ਆਫ਼ ਇੰਡੀਆ ਵਲੋਂ ਨਿਰੀਖਣ ਤੋਂ ਬਾਅਦ ਨਕਲੀ ਦਵਾਈਆਂ ਦੇ ਨਿਰਮਾਣ ਲਈ 18 ਫ਼ਾਰਮਾ....
ਜਥੇਦਾਰ ਦੇ ਅਲਟੀਮੇਟਮ ’ਤੇ ਮੁੱਖ ਮੰਤਰੀ ਦਾ ਟਵੀਟ
. . .  1 day ago
ਚੰਡੀਗੜ੍ਹ, 28 ਮਾਰਚ- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵਲੋਂ ਪੰਜਾਬ ਸਰਕਾਰ ਨੂੰ ਅੰਮ੍ਰਿਤਪਾਲ ਦੇ ਸਮਰਥਕਾਂ ਨੂੰ ਰਿਹਾਅ ਕਰਨ ਲਈ 24 ਘੰਟੇ ਦੇ ਦਿੱਤੇ ਗਏ ਅਲਟੀਮੇਟਮ ਤੋਂ ਬਾਅਦ ਦੂਜੇ ਦਿਨ ਮੁੱਖ ਮੰਤਰੀ ਨੇ ਟਵੀਟ ਕਰਦਿਆਂ ਜਥੇਦਾਰ ਉਪਰ ਹੀ ਸਵਾਲ ਖੜ੍ਹਾ ਕਰ ਦਿੱਤਾ ਹੈ....
ਵਿਰੋਧੀ ਪਾਰਟੀਆਂ ਲੋਕ ਸਭਾ ਸਪੀਕਰ ਖ਼ਿਲਾਫ਼ ਲਿਆ ਸਕਦੀਆਂ ਹਨ ਬੇਭਰੋਸਗੀ ਮਤਾ
. . .  1 day ago
ਨਵੀਂ ਦਿੱਲੀ, 28 ਮਾਰਚ- ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਵਿਰੋਧੀ ਪਾਰਟੀਆਂ ਸੋਮਵਾਰ ਨੂੰ ਲੋਕ ਸਭਾ ਸਪੀਕਰ ਓਮ ਬਿਰਲਾ ਖ਼ਿਲਾਫ਼ ਬੇਭਰੋਸਗੀ ਮਤਾ ਲਿਆ ਸਕਦੀਆਂ ਹਨ। ਇਹ ਪ੍ਰਸਤਾਵ ਕਾਂਗਰਸ ਦੇ ਸੰਸਦ ਮੈਂਬਰਾਂ ਦੀ ਬੈਠਕ ’ਚ ਰੱਖਿਆ ਗਿਆ ਸੀ। ਕਾਂਗਰਸ ਇਸ ਸੰਬੰਧੀ....
ਪੰਜਾਬ ਡਰੱਗ ਕੇਸ ਵਿਚ ਹਾਈਕੋਰਟ ਨੇ ਸਿੱਟ ਵਲੋਂ ਦਾਖ਼ਲ ਸੀਲ ਬੰਦ ਰਿਪੋਰਟਾਂ ਨੂੰ ਖੋਲ੍ਹਿਆ
. . .  1 day ago
ਚੰਡੀਗੜ੍ਹ, 28 ਮਾਰਚ (ਤਰੁਣ ਭਜਨੀ)- ਪੰਜਾਬ ਡਰੱਗ ਕੇਸ ਵਿਚ ਹਾਈਕੋਰਟ ਨੇ ਸਿੱਟ ਵਲੋਂ ਦਾਖ਼ਲ ਚਾਰ ਸੀਲ ਬੰਦ ਰਿਪੋਰਟਾਂ ਨੂੰ ਖੋਲ੍ਹ ਦਿੱਤਾ ਹੈ। ਇਨ੍ਹਾਂ ਰਿਪੋਰਟਾਂ ਵਿਚੋ ਤਿੰਨ ’ਤੇ ਸਰਕਾਰ ਨੂੰ ਕਾਰਵਾਈ ਕਰਨ ਦੇ ਆਦੇਸ਼ ਦਿੱਤੇ ਹਨ। ਚੌਥੀ ਰਿਪੋਰਟ ਜੋ ਸਿਧਾਰਥ ਚਟੋਪਾਧਿਆਏ ਦੀ ਵਿਅਕਤੀਗਤ ਹੈਸੀਅਤ ਵਿਚ ਦਾਇਰ ਕੀਤੀ ਗਈ ਸੀ, ਹਾਈ ਕੋਰਟ ਦੀ....
ਦੇਸ਼ ਭਰ ’ਚ ਕੀਤਾ ਜਾਵੇਗਾ ‘ਜੈ ਭਾਰਤ ਸੱਤਿਆਗ੍ਰਹਿ’ - ਜੈ ਰਾਮ ਰਮੇਸ਼
. . .  1 day ago
ਨਵੀਂ ਦਿੱਲੀ, 28 ਮਾਰਚ- ਕਾਂਗਰਸੀ ਆਗੂ ਜੈ ਰਾਮ ਰਮੇਸ਼ ਨੇ ਦੱਸਿਆ ਕਿ ਅੱਜ ਸ਼ਾਮ 7 ਵਜੇ ਕਾਂਗਰਸ ਪਾਰਟੀ ਦੇ ਸਾਰੇ ਸੰਸਦ ਮੈਂਬਰ ਅਤੇ ਆਗੂ ਲਾਲ ਕਿਲੇ ਤੋਂ ਟਾਊਨ ਹਾਲ ਤੱਕ ‘ਲੋਕਤੰਤਰ ਬਚਾਓ ਮਸ਼ਾਲ ਸ਼ਾਂਤੀ ਮਾਰਚ’ ’ਚ ਹਿੱਸਾ ਲੈਣਗੇ। ਉਨ੍ਹਾਂ ਅੱਗੇ ਕਿਹਾ ਕਿ ਅਗਲੇ 30 ਦਿਨਾਂ ’ਚ ਪਾਰਟੀ ਦੇ ਆਗੂਆਂ ਤੇ ਵਰਕਰਾਂ ਦੀ....
ਜਾਪਾਨ ਵਿਚ 6.1 ਰਿਕਟਰ ਪੈਮਾਨੇ ਦੀ ਤੀਬਰਤਾ ਨਾਲ ਆਇਆ ਭੂਚਾਲ-ਨੈਸ਼ਨਲ ਸੈਂਟਰ ਫ਼ਾਰ ਸਿਸਮੋਲਜੀ
. . .  1 day ago
ਜਾਪਾਨ ਵਿਚ 6.1 ਰਿਕਟਰ ਪੈਮਾਨੇ ਦੀ ਤੀਬਰਤਾ ਨਾਲ ਆਇਆ ਭੂਚਾਲ-ਨੈਸ਼ਨਲ ਸੈਂਟਰ ਫ਼ਾਰ ਸਿਸਮੋਲਜੀ
ਵਿਰੋਧੀ ਧਿਰ ਦੇ ਨਾਅਰੇਬਾਜ਼ੀ ਦੌਰਾਨ ਲੋਕ ਸਭਾ ਅਤੇ ਰਾਜ ਸਭਾ ਕੱਲ੍ਹ ਤੱਕ ਲਈ ਮੁਲਤਵੀ
. . .  1 day ago
ਵਿਰੋਧੀ ਧਿਰ ਦੇ ਨਾਅਰੇਬਾਜ਼ੀ ਦੌਰਾਨ ਲੋਕ ਸਭਾ ਅਤੇ ਰਾਜ ਸਭਾ ਕੱਲ੍ਹ ਤੱਕ ਲਈ ਮੁਲਤਵੀ
ਸਰਕਾਰ ਨੇ ਪੈਨ ਨੂੰ ਆਧਾਰ ਨਾਲ ਲਿੰਕ ਕਰਨ ਦੀ ਸਮਾਂ ਸੀਮਾ ਤਿੰਨ ਮਹੀਨੇ ਵਧਾ ਕੇ ਕੀਤੀ 30 ਜੂਨ
. . .  1 day ago
ਸਰਕਾਰ ਨੇ ਪੈਨ ਨੂੰ ਆਧਾਰ ਨਾਲ ਲਿੰਕ ਕਰਨ ਦੀ ਸਮਾਂ ਸੀਮਾ ਤਿੰਨ ਮਹੀਨੇ ਵਧਾ ਕੇ ਕੀਤੀ 30 ਜੂਨ
ਜੱਸਾ ਸਿੰਘ ਰਾਮਗੜ੍ਹੀਆ ਦੀ ਸ਼ਤਾਬਦੀ 5 ਮਈ ਨੂੰ ਮਨਾਏਗੀ ਸ਼੍ਰੋਮਣੀ ਕਮੇਟੀ
. . .  1 day ago
ਅੰਮ੍ਰਿਤਸਰ, 28 ਮਾਰਚ- ਸ਼੍ਰੋਮਣੀ ਕਮੇਟੀ ਵਲੋਂ ਜੱਸਾ ਸਿੰਘ ਰਾਮਗੜ੍ਹੀਆ ਦੀ ਸ਼ਤਾਬਦੀ 5 ਮਈ 2023 ਅਤੇ ਜੈਤੋ ਦੇ ਮੋਰਚੇ ਦੀ ਸ਼ਤਾਬਦੀ 21 ਫ਼ਰਵਰੀ 2024 ਨੂੰ ਮਨਾਈ ਜਾਵੇਗੀ। ਜਿਸ ਲਈ ਸ਼੍ਰੋਮਣੀ ਕਮੇਟੀ....
ਗੁਲਤਾਜ ਸਿੰਘ ਘੁੰਮਣ ਵਲੋਂ ਸ਼੍ਰੋਮਣੀ ਕਮੇਟੀ ਨੂੰ 51000/- ਦਾ ਚੈੱਕ ਭੇਟ
. . .  1 day ago
ਅੰਮ੍ਰਿਤਸਰ, 28 ਮਾਰਚ (ਸੁਰਿੰਦਰਪਾਲ ਸਿੰਘ ਵਰਪਾਲ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸ਼ੁਰੂ ਕੀਤੇ ਯੂ.ਪੀ.ਐਸ.ਸੀ. ਟੈਸਟ ਦੀ ਤਿਆਰੀ ਲਈ ਕੀਤੇ ਜਾ ਰਹੇ ਸਾਰਥਕ ਯਤਨ ਨੂੰ ਸਫ਼ਲ ਕਰਨ ਲਈ ਗੁਰਦਾਸਪੁਰ ਜ਼ਿਲ੍ਹੇ ਨਾਲ ਸੰਬੰਧਿਤ ਪੰਥਕ ਪਰਿਵਾਰ ਦੇ ਫ਼ਰਜ਼ੰਦ ਸ. ਗੁਲਤਾਜ ਸਿੰਘ ਘੁੰਮਣ ਸਪੁੱਤਰ ਸ. ਰਣਧੀਰ ਸਿੰਘ ਘੁੰਮਣ ਵਲੋਂ...
ਸਕੂਲ ਵਿਚ ਅਧਿਆਪਕਾਂ ਦੀ ਕਮੀ ਕਾਰਨ ਸਕੂਲ ਕਮੇਟੀ ਤੇ ਵਿਦਿਆਰਥੀਆਂ ਦੇ ਮਾਪਿਆਂ ਨੇ ਲਾਇਆ ਧਰਨਾ
. . .  1 day ago
ਤਪਾ ਮੰਡੀ, 28 ਮਾਰਚ (ਵਿਜੇ ਸ਼ਰਮਾ)- ਸਥਾਨਕ ਸਰਕਾਰੀ ਸੀਨੀਅਰ ਸਕੈਂਡਰੀ ਸਕੂਲ ਵਿਚ ਅਧਿਆਪਕਾਂ ਦੀਆਂ ਅਸਾਮੀਆਂ ਘੱਟ ਹੋਣ ਦੇ ਕਾਰਨ ਸਕੂਲ ਦੀ ਕਮੇਟੀ ਅਤੇ ਮਾਪਿਆਂ ਵਲੋਂ ਸਕੂਲ ਦੇ ਗੇਟ ਮੂਹਰੇ ਧਰਨਾ ਲਾਇਆ ਗਿਆ। ਇਸ ਮੌਕੇ ਕਮੇਟੀ ਦੇ ਚੇਅਰਮੈਨ ਵਿੱਕੀ ਬੇਪਰਵਾਹ, ਸਾਬਕਾ ਚੇਅਰਮੈਨ ਗੁਰਦੇਵ ਸਿੰਘ ਪਰਜਾਪਤ...
ਉਮੇਸ਼ ਪਾਲ ਹੱਤਿਆਕਾਂਡ: ਅਤੀਕ ਅਹਿਮਦ ਨੂੰ ਉਮਰ ਕੈਦ ਦੀ ਸਜ਼ਾ
. . .  1 day ago
ਲਖਨਊ, 28 ਮਾਰਚ- ਉਮੇਸ਼ ਪਾਲ ਅਗਵਾ ਕਾਂਡ ਵਿਚ ਪ੍ਰਯਾਗਰਾਜ ਦੇ ਐਮ.ਪੀ.-ਐਮ.ਐਲ.ਏ. ਕੋਰਟ ਨੇ ਮਾਫ਼ੀਆ ਤੋਂ ਸਿਆਸਤਦਾਨ ਬਣੇ ਅਤੀਕ ਅਹਿਮਦ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਹੈ ਅਤੇ ਇਸ ਦੇ ਨਾਲ ਹੀ ਉਸ ’ਤੇ 5,000 ਰੁਪਏ ਦਾ ਜੁਰਮਾਨਾ ਵੀ ਲਗਾਇਆ ਹੈ। ਅਦਾਲਤ ਨੇ ਇਸ ਮਾਮਲੇ ਵਿਚ ਅਤੀਕ ਅਹਿਮਦ,....
ਐਸ. ਜੀ. ਪੀ. ਸੀ. ਨੇ ਕੁੱਲ 11 ਅਰਬ 38 ਕਰੋੜ ਰੁਪਏ ਦਾ ਬਜਟ ਕੀਤਾ ਪੇਸ਼
. . .  1 day ago
ਅੰਮ੍ਰਿਤਸਰ, 28 ਮਾਰਚ (ਜਸਵੰਤ ਸਿੰਘ ਜੱਸ/ਵਰਪਾਲ)- ਐਸ. ਜੀ. ਪੀ. ਸੀ. ਦਾ ਸਾਲ 2023-24 ਲਈ ਕੁੱਲ 11 ਅਰਬ 38 ਕਰੋੜ ਰੁਪਏ ਦਾ ਬਜਟ ਪੇਸ਼ ਕੀਤਾ ਗਿਆ ਹੈ। ਇਸ ਵਿਚ ਹਰਿਆਣਾ ਦੇ ਗੁਰਦੁਆਰਿਆਂ ਲਈ 57 ਕਰੋੜ 11 ਲੱਖ...
ਫ਼ਾਜ਼ਿਲਕਾ ਸਰਹੱਦੀ ਜ਼ਿਲ੍ਹੇ ਵਿਚ ਪੁਲਿਸ ਨੇ ਕੱਢਿਆ ਫ਼ਲੈਗ ਮਾਰਚ
. . .  1 day ago
ਫ਼ਾਜ਼ਿਲਕਾ, 28 ਮਾਰਚ (ਪ੍ਰਦੀਪ ਕੁਮਾਰ)- ਫ਼ਾਜ਼ਿਲਕਾ ਸਰਹੱਦੀ ਜ਼ਿਲ੍ਹੇ ਵਿਚ ਅਮਨ ਕਾਨੂੰਨ ਨੂੰ ਬਰਕਰਾਰ ਰੱਖਣ ਲਈ ਐਸ.ਐਸ.ਪੀ. ਅਵਨੀਤ ਕੌਰ ਸਿੱਧੂ ਦੀ ਅਗਵਾਈ ਹੇਠ ਪੁਲਿਸ ਵਲੋਂ ਫ਼ਲੈਗ ਮਾਰਚ ਕੱਢਿਆ ਗਿਆ, ਜੋਕਿ ਫ਼ਾਜ਼ਿਲਕਾ ਤੋਂ ਸ਼ੂਰੁ ਕੀਤਾ ਗਿਆ ਅਤੇ ਜ਼ਿਲ੍ਹੇ ਦੇ ਵੱਖ ਵੱਖ ਹਿੱਸਿਆਂ ਵਿਚ ਕੱਢਿਆ ਗਿਆ। ਐਸ.ਐਸ.ਪੀ.....
ਹੋਰ ਖ਼ਬਰਾਂ..
ਜਲੰਧਰ : ਐਤਵਾਰ 8 ਕੱਤਕ ਸੰਮਤ 553

ਫਰੀਦਕੋਟ \ ਸ੍ਰੀ ਮੁਕਤਸਰ ਸਾਹਿਬ

ਜ਼ਿਲੇ੍ਹ ਦੀਆਂ ਮੰਡੀਆਂ 'ਚ ਝੋਨੇ ਦੀ ਖ਼ਰੀਦ, ਲਿਫਟਿੰਗ ਤੇ ਅਦਾਇਗੀ ਲਗਾਤਾਰ ਜਾਰੀ

ਫ਼ਰੀਦਕੋਟ, 23 ਅਕਤੂਬਰ (ਜਸਵੰਤ ਸਿੰਘ ਪੁਰਬਾ)- ਡਿਪਟੀ ਕਮਿਸ਼ਨਰ ਵਿਮਲ ਕੁਮਾਰ ਸੇਤੀਆ ਨੇ ਜ਼ਿਲ੍ਹੇ ਵਿਚ ਝੋਨੇ ਦੇ ਚੱਲ ਰਹੇ ਖ਼ਰੀਦ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਖ਼ਰੀਦ ਏਜੰਸੀਆਂ ਤੇ ਮੰਡੀ ਬੋਰਡ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਤੇ ਉਨ੍ਹਾਂ ਨੂੰ ਖ਼ਰੀਦ, ...

ਪੂਰੀ ਖ਼ਬਰ »

ਅਡਾਨੀ ਸਾਇਬੋ ਪਲਾਂਟ ਅੱਗੇ ਕਿਸਾਨਾਂ ਦਾ ਧਰਨਾ ਜਾਰੀ

ਕੋਟਕਪੂਰਾ, 23 ਅਕਤੂਬਰ (ਮੋਹਰ ਸਿੰਘ ਗਿੱਲ, ਮੇਘਰਾਜ)-ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਤਹਿਤ ਕੋਟਕਪੂਰਾ ਵਿਖੇ ਅਡਾਨੀ ਸੈਲੋ ਪਲਾਂਟ ਸਾਹਮਣੇ ਕਿਸਾਨਾਂ ਵਲੋਂ ਲਗਾਤਾਰ ਰੋਸ ਧਰਨਾ ਦਿੱਤਾ ਜਾ ਰਿਹਾ ਹੈ | ਅੱਜ ਇਸ ਧਰਨੇ ਵਿਚ ਭਾਰਤੀ ਕਿਸਾਨ ਯੂਨੀਅਨ ਕਾਦੀਆਂ ਵਲੋਂ ...

ਪੂਰੀ ਖ਼ਬਰ »

ਰਿਸ਼ੀ ਮਾਡਲ ਸਕੂਲ 'ਚ ਅਟਲ ਟਿੰਕਰਿੰਗ ਲੈਬ ਦਾ ਉਦਘਾਟਨ

ਪੰਜਗਰਾੲੀਂ ਕਲਾਂ, 23 ਅਕਤੂਬਰ (ਸੁਖਮੰਦਰ ਸਿੰਘ ਬਰਾੜ)- ਸਥਾਨਕ ਰਿਸ਼ੀ ਮਾਡਲ ਸੀਨੀਅਰ ਸੈਕੰਡਰੀ ਸਕੂਲ 'ਚ ਭਾਰਤ ਸਰਕਾਰ ਵਲੋਂ ਚਲਾਏ ਗਏ ਅਟਲ ਇਨੋਵੇਸ਼ਨ ਮਿਸ਼ਨ ਤਹਿਤ ਬਣਾਈ ਗਈ ਅਟਲ ਟਿੰਕਰਿੰਗ ਲੈਬ ਦਾ ਉਦਘਾਟਨ ਸਕੂਲ ਦੀ ਪਿ੍ੰਸੀਪਲ ਸ਼ਿੰਦਰਪਾਲ ਕੌਰ ਚਹਿਲ ਨੇ ...

ਪੂਰੀ ਖ਼ਬਰ »

ਲੋਕ ਪੱਖੀ ਮਸਲਿਆਂ 'ਤੇ ਭਾਵਪੂਰਨ ਵਿਸ਼ੇਸ਼ ਸੈਮੀਨਾਰ

ਕੋਟਕਪੂਰਾ, 23 ਅਕਤੂਬਰ (ਮੇਘਰਾਜ, ਮੋਹਰ ਸਿੰਘ ਗਿੱਲ)- ਸਾਡਾ ਦੇਸ਼ ਵੀ ਦੁਨੀਆ ਦੇ ਵਿਕਸਿਤ ਦੇਸ਼ਾਂ ਵਿਚੋਂ ਇਕ ਹੋਵੇ, ਸਾਡੇ ਬੱਚੇ ਭਾਰਤ ਛੱਡ ਕੇ ਦੂਜੇ ਦੇਸ਼ਾਂ ਵਿਚ ਜਾਣ ਦੀ ਬਜਾਇ ਆਪਣੇ ਦੇਸ਼ ਵਿਚ ਹੀ ਵਿਕਸਿਤ ਦੇਸ਼ਾਂ ਵਾਲੀਆਂ ਸਾਰੀਆਂ ਸੁੱਖ ਸਹੂਲਤਾਂ ਮਾਣਨ ਪਰ ...

ਪੂਰੀ ਖ਼ਬਰ »

ਬਿਜਲੀ ਦੇ ਬਕਾਇਆ ਬਿੱਲ ਮੁਆਫ਼ ਯੋਜਨਾ ਦਾ ਲਾਭ ਰਾਜ ਦੇ 97 ਹਜ਼ਾਰ ਦੇ ਕਰੀਬ ਘਰੇਲੂ ਖਪਤਕਾਰਾਂ ਨੂੰ ਮਿਲੇਗਾ : ਕਿੱਕੀ ਢਿੱਲੋਂ

ਫ਼ਰੀਦਕੋਟ, 23 ਅਕਤੂਬਰ (ਜਸਵੰਤ ਸਿੰਘ ਪੁਰਬਾ)- ਪੰਜਾਬ ਸਰਕਾਰ ਵਲੋਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਹੇਠ ਰਾਜ ਦੇ ਦੋ ਕਿਲੋਵਾਟ ਲੋਡ ਤੱਕ ਵਾਲੇ ਬਿਜਲੀ ਦੇ ਘਰੇਲੂ ਖਪਤਕਾਰਾਂ ਨੂੰ ਵੱਡੀ ਰਾਹਤ ਦਿੰਦਿਆਂ ਉਨ੍ਹਾਂ ਦੇ ਬਕਾਇਆ ਬਿਜਲੀ ਦੇ ਬਿੱਲ ਮੁਆਫ਼ ...

ਪੂਰੀ ਖ਼ਬਰ »

ਡਾ: ਕਰਨਜੀਤ ਸਿੰਘ ਗਿੱਲ ਨੇ ਮੁੱਖ ਖੇਤੀਬਾੜੀ ਅਫ਼ਸਰ ਫ਼ਰੀਦਕੋਟ ਦਾ ਅਹੁਦਾ ਸੰਭਾਲਿਆ

ਫ਼ਰੀਦਕੋਟ, 23 ਅਕਤੂਬਰ (ਜਸਵੰਤ ਸਿੰਘ ਪੁਰਬਾ)-ਪੰਜਾਬ ਸਰਕਾਰ ਦੇ ਹੁਕਮਾਂ ਅਨੁਸਾਰ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਪੰਜਾਬ ਵਲੋਂ ਦਿੱਤੀ ਗਈ ਨਵੀਂ ਜ਼ਿੰਮੇਵਾਰੀ ਅਨੁਸਾਰ ਡਾ: ਕਰਨਜੀਤ ਸਿੰਘ ਗਿੱਲ ਨੇ ਮੁੱਖ ਖੇਤੀਬਾੜੀ ਅਫ਼ਸਰ ਫ਼ਰੀਦਕੋਟ ਦਾ ਅਹੁਦਾ ਸੰਭਾਲ ...

ਪੂਰੀ ਖ਼ਬਰ »

ਬਰਗਾੜੀ ਇਨਸਾਫ ਮੋਰਚੇ ਤੋਂ 112ਵੇਂ ਜਥੇ ਨੇ ਗਿ੍ਫ਼ਤਾਰੀ ਦਿੱਤੀ

ਬਰਗਾੜੀ, 23 ਅਕਤੂਬਰ (ਲਖਵਿੰਦਰ ਸ਼ਰਮਾ)- ਸ਼੍ਰੋਮਣੀ ਅਕਾਲੀ ਦਲ ਅੰਮਿ੍ਤਸਰ ਵਲੋਂ ਬਰਗਾੜੀ ਬੇਅਦਬੀ ਤੇ ਬਹਿਬਲ ਕਲਾਂ ਕੋਟਕਪੂਰਾ ਗੋਲੀਕਾਂਡ ਦੇ ਇਨਸਾਫ ਲਈ ਇਕ ਜੁਲਾਈ ਤੋਂ ਸ਼ੁਰੂ ਕੀਤੇ ਬਰਗਾੜੀ ਇਨਸਾਫ ਮੋਰਚੇ ਤੋਂ ਅੱਜ ਜ਼ਿਲ੍ਹਾ ਫਤਿਹਗੜ੍ਹ ਸਾਹਿਬ ਅਤੇ ਮੋਗਾ ਦੇ ...

ਪੂਰੀ ਖ਼ਬਰ »

ਆਈਲੈਟਸ ਸੈਂਟਰ ਦੇ ਮਾਲਕ ਸਵਰਨਦੀਪ ਸਿੰਘ ਬਰਾੜ ਦੀ ਭੇਦਭਰੇ ਹਾਲਾਤ 'ਚ ਮੌਤ

ਫਰੀਦਕੋਟ, 23 ਅਕਤੂਬਰ (ਜਸਵੰਤ ਸਿੰਘ ਪੁਰਬਾ)- ਫਰੀਦਕੋਟ ਸ਼ਹਿਰ ਅੰਦਰ ਆਈਲੈਟਸ ਸੈਂਟਰ ਚਲਾ ਰਹੇ ਸਵਰਨਦੀਪ ਸਿੰਘ ਬਰਾੜ ਸਪੁੱਤਰ ਸਵ: ਪ੍ਰੋ: ਮਨਜਿੰਦਰ ਸਿੰਘ ਬਰਾੜ ਦੀ ਅੱਜ ਭੇਦਭਰੇ ਹਾਲਾਤ 'ਚ ਮੌਤ ਹੋਣ ਦਾ ਸਮਾਚਾਰ ਹੈ | ਉਸ ਦੀ ਮੌਤ ਦੇ ਅਸਲ ਕਾਰਨਾ ਬਾਰੇ ਅਜੇ ਪਤਾ ...

ਪੂਰੀ ਖ਼ਬਰ »

ਗੋਲਡਨ ਐਜੂਕੇਸ਼ਨ ਮੋਗਾ ਦੇ ਵਿਦਿਆਰਥੀ ਆਈਲਟਸ 'ਚ ਲੈ ਰਹੇ ਮਨ ਚਾਹੇ ਬੈਂਡ

ਮੋਗਾ, 23 ਅਕਤੂਬਰ (ਸੁਰਿੰਦਰਪਾਲ ਸਿੰਘ)- ਗੋਲਡਨ ਐਜੂਕੇਸ਼ਨ ਸੰਸਥਾ ਦੀ ਵਿਦਿਆਰਥਣ ਨਿਤਿਨ ਸ਼ਰਮਾ ਧਾਮੀ ਨੇ ਆਈਲਟਸ ਵਿਚ ਓਵਰਆਲ 6.5 ਬੈਂਡ ਅਤੇ ਰੀਡਿੰਗ ਵਿਚੋਂ 7 ਬੈਂਡ ਹਾਸਲ ਕਰ ਕੇ ਸੰਸਥਾ ਤੇ ਆਪਣੇ ਮਾਪਿਆਂ ਦਾ ਨਾਂਅ ਰੌਸ਼ਨ ਕੀਤਾ | ਐਮ.ਡੀ. ਸੁਭਾਸ਼ ਪਲਤਾ, ਡਾਇਰੈਕਟਰ ...

ਪੂਰੀ ਖ਼ਬਰ »

ਸੀਨੀਅਰ ਸਿਟੀਜ਼ਨ ਕੌਂਸਲ ਮੋਗਾ ਦਾ ਵਫ਼ਦ ਐੱਸ. ਐੱਸ. ਪੀ. ਨੂੰ ਮਿਲਿਆ

ਮੋਗਾ, 23 ਅਕਤੂਬਰ (ਜਸਪਾਲ ਸਿੰਘ ਬੱਬੀ)-ਸੀਨੀਅਰ ਸਿਟੀਜ਼ਨ ਕੌਂਸਲ (ਸੇਵਾ ਮੁਕਤ ਮੁਲਾਜ਼ਮ) ਮੋਗਾ ਦਾ ਵਫ਼ਦ ਸਰਦਾਰੀ ਲਾਲ ਕਾਮਰਾ ਸੀਨੀਅਰ ਉਪ ਪ੍ਰਧਾਨ ਫੈਡਰੇਸ਼ਨ ਪੰਜਾਬ ਅਤੇ ਪ੍ਰਧਾਨ ਸੀਨੀਅਰ ਸਿਟੀਜ਼ਨ ਕੌਂਸਲ ਸੇਵਾ ਮੁਕਤ ਮੁਲਾਜ਼ਮ ਮੋਗਾ ਦੀ ਅਗਵਾਈ ਹੇਠ ...

ਪੂਰੀ ਖ਼ਬਰ »

ਪਿੰਡ ਸਰਾਵਾਂ ਵਿਖੇ ਬਿਜਲੀ ਬਿੱਲ ਮੁਆਫ਼ੀ ਦੇ ਫਾਰਮ ਭਰੇ

ਬਰਗਾੜੀ, 23 ਅਕਤੂਬਰ (ਲਖਵਿੰਦਰ ਸ਼ਰਮਾ)- ਪੰਜਾਬ ਦੀ ਚੰਨੀ ਸਰਕਾਰ ਵਲੋਂ ਲੋਕਾਂ ਦੇ ਬਿਜਲੀ ਬਿੱਲ ਮੁਆਫ਼ ਕਰਨ ਦੀ ਸਕੀਮ ਤਹਿਤ ਪਿੰਡ ਸਰਾਵਾਂ ਵਿਖੇ ਸਰਪੰਚ ਅਜੈਬ ਸਿੰਘ ਅਤੇ ਸਰਪੰਚ ਰਸ਼ਪਾਲ ਕੌਰ ਦੀ ਦੇਖ-ਰੇਖ ਹੇਠ ਬਿਜਲੀ ਮੁਲਾਜ਼ਮਾਂ ਵਲੋਂ ਬਿਜਲੀ ਬਿੱਲ ਮੁਆਫ਼ੀ ਦੇ ਫਾਰਮ ਭਰੇ ਗਏ | ਐਸ.ਡੀ.ਓ. ਬਰਗਾੜੀ ਹਰਵਿੰਦਰ ਸਿੰਘ ਵਲੋਂ ਭੇਜੇ ਬਿਜਲੀ ਕਰਮਚਾਰੀ ਜੇ.ਈ. ਕੁਲਬੀਰ ਸਿੰਘ, ਯਾਦਵਿੰਦਰ ਸ਼ਰਮਾ ਨੇ ਲੋਕਾਂ ਨੂੰ ਇਸ ਸਕੀਮ ਸਬੰਧੀ ਜਾਣਕਾਰੀ ਦਿੱਤੀ ਅਤੇ ਬਿਜਲੀ ਬਿੱਲ ਮੁਆਫੀ ਦੇ ਫਾਰਮ ਭਰੇ | ਸਰਪੰਚ ਅਜੈਬ ਸਿੰਘ ਅਤੇ ਸੀਨੀਅਰ ਆਗੂ ਰਾਮ ਸਿੰਘ ਪ੍ਰੇਮੀ ਨੇ ਮੁੱਖ ਮੰਤਰੀ ਪੰਜਾਬ ਚਰਨਜੀਤ ਸਿੰਘ ਚੰਨੀ ਵਲੋਂ ਲਿਆਂਦੀ ਇਸ ਸਕੀਮ ਦੀ ਸ਼ਲਾਘਾ ਕੀਤੀ | ਇਸ ਮੌਕੇ ਕਾਂਗਰਸ ਜ਼ਿਲ੍ਹਾ ਸੀਨੀ ਮੀਤ ਪ੍ਰਧਾਨ ਸਰਬਜੀਤ ਸਿੰਘ ਕੰਗ, ਗੁਰਜੀਤ ਸਿੰਘ, ਗੁਰਜਿੰਦਰ ਸਿੰਘ ਤੋਂ ਇਲਾਵਾ ਪੰਚ ਜਗਸੀਰ ਸਿੰਘ, ਪੰਚ ਬਸੰਤ ਸਿੰਘ, ਪੰਚ ਗੁਰਟੇਕ ਸਿੰਘ, ਪੰਚ ਜਸਪਾਲ ਸਿੰਘ, ਪੰਚ ਹਰਬੰਸ ਸਿੰਘ, ਪੰਚ ਹਰਦੇਵ ਸਿੰਘ, ਮਿਸਤਰੀ ਜਗਸੀਰ ਸਿੰਘ, ਰੂਪ ਸਿੰਘ, ਚਰਨਜੀਤ ਸਿੰਘ ਆਦਿ ਹਾਜ਼ਰ ਸਨ |

ਖ਼ਬਰ ਸ਼ੇਅਰ ਕਰੋ

 

ਲੋਕਾਂ ਨੂੰ ਗਰੀਨ ਦੀਵਾਲੀ ਮਨਾਉਣ ਲਈ ਪ੍ਰੇਰਿਤ ਕੀਤਾ

ਫ਼ਰੀਦਕੋਟ, 23 ਅਕਤੂਬਰ (ਸਤੀਸ਼ ਬਾਗ਼ੀ)- ਮਹਿਲਾ ਅਤੇ ਬਾਲ ਵਿਕਾਸ ਮੰਤਰਾਲੇ ਦੇ ਸਹਿਯੋਗ ਨਾਲ ਸੰਚਾਲਿਤ ਨੈਚੁਰਲ ਕੇਅਰ ਚਾਈਲਡ ਲਾਈਨ ਦੀ ਸੈਂਟਰ ਕੋਆਰਡੀਨੇਟਰ ਸੋਨੀਆਂ ਰਾਣੀ ਦੀ ਅਗਵਾਈ ਹੇਠ ਸਥਾਨਕ ਮੁਹੱਲਾ ਕੰਮੇਆਣਾ ਗੇਟ ਵਿਖੇ ਬੱਚਿਆਂ ਅਤੇ ਉਨ੍ਹਾਂ ਦੇ ਮਾਪਿਆਂ ...

ਪੂਰੀ ਖ਼ਬਰ »

ਸਾਂਝਾ ਅਧਿਆਪਕ ਮੋਰਚੇ ਦਾ ਵਫ਼ਦ ਡੀ.ਪੀ.ਆਈ. ਨੂੰ ਮਿਲਿਆ

ਕੋਟਕਪੂਰਾ, 23 ਅਕਤੂਬਰ (ਮੋਹਰ ਸਿੰਘ ਗਿੱਲ, ਮੇਘਰਾਜ)- ਪ੍ਰਾਇਮਰੀ ਅਧਿਆਪਕਾਂ ਦੀਆਂ ਮੰਗਾਂ ਨੂੰ ਲੈ ਕੇ ਸਾਂਝਾ ਅਧਿਆਪਕ ਮੋਰਚਾ ਪੰਜਾਬ ਦੇ ਸੂਬਾਈ ਕਨਵੀਨਰਾਂ ਅਤੇ ਕੋ ਕਨਵੀਨਰਾਂ ਆਧਾਰਿਤ ਵਫ਼ਦ ਵਲੋਂ ਡੀ.ਪੀ.ਆਈ. (ਐ: ਸਿ:) ਹਰਿੰਦਰ ਕੌਰ ਨਾਲ ਮੀਟਿੰਗ ਕੀਤੀ ਗਈ | ਵਫ਼ਦ ...

ਪੂਰੀ ਖ਼ਬਰ »

ਵਿਧਾਇਕ ਕੁਸ਼ਲਦੀਪ ਸਿੰਘ ਢਿੱਲੋਂ ਨੂੰ ਮਾਰਕਫੈੱਡ ਦਾ ਚੇਅਰਮੈਨ ਨਿਯੁਕਤ ਕਰਨ 'ਤੇ ਕਾਂਗਰਸੀ ਹਲਕਿਆਂ 'ਚ ਖ਼ਸ਼ੀ ਦੀ ਲਹਿਰ

ਫ਼ਰੀਦਕੋਟ, 23 ਅਕਤੂਬਰ (ਜਸਵੰਤ ਸਿੰਘ ਪੁਰਬਾ)- ਸਥਾਨਕ ਕਾਂਗਰਸੀ ਵਿਧਾਇਕ ਕੁਸ਼ਲਦੀਪ ਸਿੰਘ ਢਿੱਲੋਂ ਜਿਨ੍ਹਾਂ ਨੂੰ ਕਿੱਕੀ ਢਿੱਲੋਂ ਦੇ ਨਾਂਅ ਨਾਲ ਜਾਣਿਆ ਜਾਂਦਾ ਹੈ, ਪੰਜਾਬ ਸਰਕਾਰ ਵੱਲੋਂ ਅੱਜ ਉਨ੍ਹਾਂ ਨੂੰ ਮਾਰਕਫੈੱਡ ਪੰਜਾਬ ਦਾ ਚੇਅਰਮੈਨ ਨਿਯੁਕਤ ਕੀਤੇ ਜਾਣ ...

ਪੂਰੀ ਖ਼ਬਰ »

ਰਕਮ ਖ਼ੁਰਦ-ਬੁਰਦ ਕਰਨ 'ਤੇ ਮਾਮਲਾ ਦਰਜ

ਕੋਟਕਪੂਰਾ, 23 ਅਕਤੂਬਰ (ਮੋਹਰ ਸਿੰਘ ਗਿੱਲ)- ਸ਼ਹਿਰੀ ਪੁਲਿਸ ਸਟੇਸ਼ਨ ਕੋਟਕਪੂਰਾ ਦੀ ਪੁਲਿਸ ਨੂੰ ਬਿਆਨ ਦੇ ਕੇ ਸਚਿਨ ਸ਼ਰਮਾ ਪੁੱਤਰ ਅਸ਼ਵਨੀ ਕੌਸ਼ਲ ਵਾਸੀ ਕੋਟਕਪੂਰਾ ਦੇ ਬਿਆਨ 'ਤੇ ਮੁੱਢਲੀ ਪੜਤਾਲ ਕਰਨ ਉਪਰੰਤ ਗੁਰਦਾਸ ਸਿੰਘ ਵਾਸੀ ਪਿੰਡ ਕੁੰਡਲ ਵਿਰੁੱਧ ...

ਪੂਰੀ ਖ਼ਬਰ »

ਪ੍ਰਦੂਸ਼ਣ ਰਹਿਤ ਦੀਵਾਲੀ ਸੰਬੰਧੀ ਬੱਚਿਆਂ ਦੇ ਕਰਵਾਏ ਮੁਕਾਬਲੇ

ਕੋਟਕਪੂਰਾ, 23 ਅਕਤੂਬਰ (ਮੋਹਰ ਸਿੰਘ ਗਿੱਲ)- ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਫ਼ਰੀਦਕੋਟ-ਸ੍ਰੀ ਮੁਕਤਸਰ ਸਾਹਿਬ-ਬਠਿੰਡਾ ਜ਼ੋਨ ਦੇ ਖੇਤਰ ਕੋਟਕਪੂਰਾ ਦੀ ਇਸਤਰੀ ਵਿੰਗ ਦੁਆਰਾ ਸਥਾਨਕ ਗੁਰਦੁਆਰਾ ਪਾਤਸ਼ਾਹੀ ਦਸਵੀਂ ਛਾਉਣੀ ਨਿਹੰਗ ਸਿੰਘਾਂ ਵਿਖੇ ਪ੍ਰਦੂਸ਼ਣ ...

ਪੂਰੀ ਖ਼ਬਰ »

ਦੋ ਰੋਜ਼ਾ ਕ੍ਰਿਕਟ ਟੂਰਨਾਮੈਂਟ ਸ਼ੁਰੂ

ਗਿੱਦੜਬਾਹਾ, 23 ਅਕਤੂਬਰ (ਪਰਮਜੀਤ ਸਿੰਘ ਥੇੜ੍ਹੀ)-ਵਾਲਮੀਕਿ ਨੌਜਵਾਨ ਸਭਾ ਵਲੋਂ ਮੱਕੜ ਪੈਲੇਸ ਦੇ ਨਾਲ ਸਥਿਤ ਕ੍ਰਿਕਟ ਗਰਾਊਾਡ ਵਿਖੇ ਦੋ ਰੋਜ਼ਾ ਪਹਿਲਾ ਕ੍ਰਿਕਟ ਟੂਰਨਾਮੈਂਟ ਕਰਵਾਇਆ ਗਿਆ | ਇਸ ਕ੍ਰਿਕਟ ਟੂਰਨਾਮੈਂਟ ਦਾ ਉਦਘਾਟਨ ਸ਼੍ਰੋਮਣੀ ਅਕਾਲੀ ਦੇ ਸ਼ਹਿਰੀ ...

ਪੂਰੀ ਖ਼ਬਰ »

ਸਮਾਜ ਸੇਵੀ ਚਰਨਜੀਤ ਕੌਰ ਤੇ ਦਿਲਬਾਗ ਸਿੰਘ ਕਿਰਤੀ ਕਿਸਾਨ ਯੂਨੀਅਨ 'ਚ ਸ਼ਾਮਿਲ

ਸ੍ਰੀ ਮੁਕਤਸਰ ਸਾਹਿਬ, 23 ਅਕਤੂਬਰ (ਰਣਜੀਤ ਸਿੰਘ ਢਿੱਲੋਂ)- ਉੱਘੀ ਸਮਾਜ ਸੇਵਕਾ ਅਤੇ ਸੇਵਾ ਮੁਕਤ ਪੰਜਾਬੀ ਮਿਸਟ੍ਰੈੱਸ ਚਰਨਜੀਤ ਕੌਰ ਤੇ ਉਨ੍ਹਾਂ ਦੇ ਜੀਵਨ ਸਾਥੀ ਦਿਲਬਾਗ ਸਿੰਘ ਉੱਘੇ ਕੌਮੀ ਖਿਡਾਰੀ ਤੇ ਸੇਵਾ ਮੁਕਤ ਪਿ੍ੰਸੀਪਲ ਅੱਜ ਕਿਰਤੀ ਕਿਸਾਨ ਯੂਨੀਅਨ ਵਿਚ ...

ਪੂਰੀ ਖ਼ਬਰ »

ਲਾਲ ਲਕੀਰ ਅੰਦਰ ਬਣੇ ਘਰਾਂ ਦੇ ਮਾਲਕਾਂ ਨੂੰ ਮਾਲਕਾਨਾ ਹੱਕ ਦੇਣਾ ਚੰਨੀ ਸਰਕਾਰ ਦਾ ਸ਼ਲਾਘਾਯੋਗ ਕਦਮ- ਬਰਾੜ

ਸ੍ਰੀ ਮੁਕਤਸਰ ਸਾਹਿਬ, 23 ਅਕਤੂਬਰ (ਰਣਜੀਤ ਸਿੰਘ ਢਿੱਲੋਂ)- ਪੰਜਾਬ ਵਿਚ ਲਾਲ ਲਕੀਰ ਦੇ ਅੰਦਰ ਬਣੇ ਘਰਾਂ ਦੇ ਮਾਲਕਾਂ ਨੂੰ 'ਮੇਰਾ ਘਰ ਮੇਰੇ ਨਾਂਅ' ਸਕੀਮ ਅਧੀਨ ਮਾਲਕਾਨਾ ਹੱਕ ਦੇਣਾ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਤੇ ਕਾਂਗਰਸ ਸਰਕਾਰ ਦਾ ਸ਼ਲਾਘਾਯੋਗ ...

ਪੂਰੀ ਖ਼ਬਰ »

ਬਾਵਾ ਰਾਮ ਸਿੰਘ ਚੌਕ ਵਿਚ ਸਾਫ਼-ਸਫ਼ਾਈ ਸ਼ੁਰੂ

ਸ੍ਰੀ ਮੁਕਤਸਰ ਸਾਹਿਬ, 23 ਅਕਤੂਬਰ (ਰਣਧੀਰ ਸਿੰਘ ਸਾਗੂ)- ਬੀਤੇ ਦਿਨੀਂ 'ਅਜੀਤ' ਵਲੋਂ ਬਾਵਾ ਰਾਮ ਸਿੰਘ ਚੌਕ ਬਠਿੰਡਾ ਰੋਡ ਅਣਦੇਖੀ ਦਾ ਸ਼ਿਕਾਰ ਦੀ ਖ਼ਬਰ ਨੂੰ ਪ੍ਰਕਾਸ਼ਿਤ ਕੀਤਾ ਗਿਆ ਸੀ | ਜ਼ਿਕਰਯੋਗ ਹੈ ਕਿ ਗੁਰਦੁਆਰਾ ਸਾਹਿਬ ਤਰਨਤਾਰਨ ਵਿਖੇ ਹਰੇਕ ਐਤਵਾਰ ਬੜੀ ...

ਪੂਰੀ ਖ਼ਬਰ »

ਡੀ.ਏ.ਪੀ. ਖਾਦ ਦਾ ਸਹਿਕਾਰੀ ਸਭਾਵਾਂ 'ਚ ਕੋਟਾ ਵਧਾਉਣ ਦੀ ਮੰਗ

ਮੰਡੀ ਬਰੀਵਾਲਾ, 23 ਅਕਤੂਬਰ (ਨਿਰਭੋਲ ਸਿੰਘ)-ਭਾਰਤੀ ਕਿਸਾਨ ਯੂਨੀਅਨ ਕਾਦੀਆਂ ਬਲਾਕ ਬਰੀਵਾਲਾ ਦੇ ਜਨਰਲ ਸਕੱਤਰ ਦਲਜੀਤ ਸਿੰਘ ਰੰਧਾਵਾ, ਹਰਪਾਲ ਸਿੰਘ ਡੋਹਕ ਜ਼ਿਲ੍ਹਾ ਮੀਤ ਪ੍ਰਧਾਨ, ਜਗਮੇਲ ਸਿੰਘ ਜੰਡੋਕੇ, ਗੁਰਮੀਤ ਸਿੰਘ ਮਰਾੜ੍ਹ ਕਲਾਂ, ਪਰਮਜੀਤ ਸਿੰਘ, ਜਸਵੰਤ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX