ਤਾਜਾ ਖ਼ਬਰਾਂ


ਤਾਲਿਬਾਨ ਨੇ ਭਾਰਤੀ ਬਜਟ 2023-24 ਦਾ ਸੁਆਗਤ ਕੀਤਾ, ਕਿਹਾ ਕਿ ਰਾਸ਼ਟਰਾਂ ਵਿਚਕਾਰ ਸੰਬੰਧਾਂ ਨੂੰ ਸੁਧਾਰਨ ਵਿਚ ਕਰੇਗਾ ਮਦਦ
. . .  24 minutes ago
ਮਹਿਲਾ ਟੀ-20 : ਦੱਖਣੀ ਅਫਰੀਕਾ 5 ਵਿਕਟਾਂ ਨਾਲ ਜਿੱਤੀ
. . .  42 minutes ago
ਲੰਡਨ, 2 ਫਰਵਰੀ - ਦੱਖਣੀ ਅਫਰੀਕਾ ਨੇ ਵੀਰਵਾਰ ਨੂੰ ਇੱਥੇ ਮਹਿਲਾ ਟੀ-20 ਤਿਕੋਣੀ ਸੀਰੀਜ਼ ਦੇ ਫਾਈਨਲ 'ਚ ਭਾਰਤ ਨੂੰ ਪੰਜ ਵਿਕਟਾਂ ਨਾਲ ਹਰਾ ਕੇ ਖਿਤਾਬ ਆਪਣੇ ਨਾਂ ਕਰ ਲਿਆ ।
ਜ਼ਿਲ੍ਹਾ ਪਠਾਨਕੋਟ ਵਿਚ 3 ਫਰਵਰੀ ਨੂੰ ਅੱਧੇ ਦਿਨ ਦੀ ਛੁੱਟੀ ਦਾ ਐਲਾਨ
. . .  about 1 hour ago
ਪਠਾਨਕੋਟ ,2 ਫਰਵਰੀ (ਸੰਧੂ ਸ੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਦਿਵਸ ਨੂੰ ਸਮਰਪਿਤ ਸ੍ਰੀ ਗੁਰੂ ਰਵਿਦਾਸ ਸਭਾ ਜ਼ਿਲ੍ਹਾ ਪਠਾਨਕੋਟ ਤੇ ਡੇਰਾ ਸੁਆਮੀ ਜਗਤ ਗਿਰੀ ਵਲੋਂ 3 ਫਰਵਰੀ ਨੂੰ ਵਿਸ਼ਾਲ ਨਗਰ ਕੀਰਤਨ ਕੱਢਿਆ ਜਾਣਾ ...
ਨਵੀਂ ਦਿੱਲੀ : ਜ਼ਾਂਬੀਆ ਦੇ ਸੰਸਦੀ ਵਫ਼ਦ ਨੇ ਉਪ ਰਾਸ਼ਟਰਪਤੀ ਜਗਦੀਪ ਧਨਖੜ ਨਾਲ ਕੀਤੀ ਮੁਲਾਕਾਤ
. . .  about 3 hours ago
ਸੀ.ਆਈ.ਐਸ.ਐਫ਼. ਵਲੋਂ ਦਿੱਲੀ ਹਵਾਈ ਅੱਡੇ ਤੋਂ ਵਿਦੇਸ਼ੀ ਨਾਗਰਿਕਾਂ ਕੋਲੋਂ ਲੱਖਾਂ ਦੀਆਂ ਦਵਾਈਆਂ ਬਰਾਮਦ
. . .  about 4 hours ago
ਨਵੀਂ ਦਿੱਲੀ, 2 ਫਰਵਰੀ- ਸੀ.ਆਈ.ਐਸ.ਐਫ਼. ਨੇ ਇੰਦਰਾ ਗਾਂਧੀ ਅੰਤਰਰਾਸ਼ਟਰੀ ਹਵਾਈ ਅੱਡੇ ’ਤੇ ਦੋ ਕੰਬੋਡੀਆ ਦੇ ਨਾਗਰਿਕਾਂ ਦੀਆਂ ਸ਼ੱਕੀ ਗਤੀਵਿਧੀਆਂ ਦੇਖ ਕੇ ਉਨ੍ਹਾਂ ਤੋਂ ਤਲਾਸ਼ੀ ਦੌਰਾਨ 86.40 ਲੱਖ ਰੁਪਏ ਦੀਆਂ ਦਵਾਈਆਂ ਜ਼ਬਤ...
ਦਿੱਲੀ ਦੇ ਉਪ ਰਾਜਪਾਲ ਨੇ ਆਗਾਮੀ ਜੀ-20 ਸਿਖ਼ਰ ਸੰਮੇਲਨ ਸੰਬੰਧੀ ਕੀਤੀ ਉੱਚ ਪੱਧਰੀ ਮੀਟਿੰਗ
. . .  about 4 hours ago
ਨਵੀਂ ਦਿੱਲੀ, 2 ਫਰਵਰੀ- ਦਿੱਲੀ ਦੇ ਉਪ ਰਾਜਪਾਲ ਵੀ. ਕੇ. ਸਕਸੈਨਾ ਨੇ ਸਮਾਜ ਕਲਿਆਣ ਮੰਤਰੀ ਰਾਜ ਕੁਮਾਰ ਆਨੰਦ ਦੇ ਨਾਲ ਅੱਜ ਆਗਾਮੀ ਜੀ-20 ਸਿਖ਼ਰ ਸੰਮੇਲਨ ਅਤੇ ਇਸ ਦੇ ਸਹਿਯੋਗੀ ਪ੍ਰੋਗਰਾਮਾਂ ਦੀ ਸਮੀਖਿਆ ਕਰਨ ਲਈ ਇਕ ਉੱਚ-ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕੀਤੀ, ਜੋ ਜੀ-20 ਦੇ ਵਿਦੇਸ਼ ਮੰਤਰੀਆਂ...
ਨੌਜਵਾਨ ਦੀ ਖ਼ੇਤ ’ਚੋਂ ਮਿਲੀ ਲਾਸ਼
. . .  about 4 hours ago
ਸੁਨਾਮ ਊਧਮ ਸਿੰਘ ਵਾਲਾ/ਚੀਮਾ ਮੰਡੀ, 2 ਫਰਵਰੀ (ਸਰਬਜੀਤ ਸਿੰਘ ਧਾਲੀਵਾਲ, ਹਰਚੰਦ ਸਿੰਘ ਭੁੱਲਰ,ਦਲਜੀਤ ਸਿੰਘ ਮੱਕੜ)- ਬੀਤੀ ਰਾਤ ਹਲਕਾ ਸੁਨਾਮ ਦੇ ਪਿੰਡ ਤੋਲਾਵਾਲ ਵਿਖੇ ਇਕ ਨੌਜਵਾਨ ਦਾ ਕਤਲ ਹੋਣ ਦੀ ਖ਼ਬਰ ਹੈ। ਪੁਲਿਸ ਵਲੋਂ ਧਾਰਾ 302 ਤਹਿਤ ਮਾਮਲਾ ਦਰਜ ਕਰਕੇ ਪੜਤਾਲ ਸ਼ੁਰੂ ਕਰ ਦਿੱਤੀ ਗਈ ਹੈ। ਪੁਲਿਸ ਥਾਣਾ ਚੀਮਾ...
ਇਸਲਾਮਾਬਾਦ ਹਾਈਕੋਰਟ ਵਲੋਂ ਪੀ.ਟੀ.ਆਈ ਦੀ ਪਾਕਿਸਤਾਨ ਚੋਣ ਕਮਿਸ਼ਨ ਦੇ ਖ਼ਿਲਾਫ਼ ਪਾਈ ਪਟੀਸ਼ਨ ਖ਼ਾਰਜ
. . .  about 4 hours ago
ਇਸਲਾਮਾਬਾਦ, 2 ਫਰਵਰੀ- ਇਸਲਾਮਾਬਾਦ ਹਾਈ ਕੋਰਟ ਨੇ ਅੱਜ ਇਮਰਾਨ ਖ਼ਾਨ ਦੀ ਅਗਵਾਈ ਵਾਲੀ ਪਾਕਿਸਤਾਨ ਤਹਿਰੀਕ-ਏ-ਇਨਸਾਫ (ਪੀ.ਟੀ.ਆਈ.) ਦੀ ਪਾਕਿਸਤਾਨ ਦੇ ਚੋਣ ਕਮਿਸ਼ਨ (ਈ.ਸੀ.ਪੀ.) ਦੇ ਫ਼ੈਸਲੇ ਦੇ ਖ਼ਿਲਾਫ਼ ਪਟੀਸ਼ਨ ਨੂੰ ਖ਼ਾਰਜ ਕਰ ਦਿੱਤਾ ਹੈ। ਵਿਦੇਸ਼ੀ ਫ਼ੰਡਿੰਗ ਮਾਮਲੇ ਦੇ ਸੰਬੰਧ ਵਿਚ...
ਸ਼੍ਰੋਮਣੀ ਅਕਾਲੀ ਦਲ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਬਸਪਾ ਸੁਪਰੀਮੋ ਮਾਇਆਵਤੀ ਨਾਲ ਕੀਤੀ ਮੁਲਾਕਾਤ
. . .  about 4 hours ago
ਨਵੀਂ ਦਿੱਲੀ, 2 ਫਰਵਰੀ- ਅੱਜ ਸ਼੍ਰੋਮਣੀ ਅਕਾਲੀ ਦਲ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਬਸਪਾ ਸੁਪਰੀਮੋ ਮਾਇਆਵਤੀ ਨਾਲ ਮੁਲਾਕਾਤ ਕੀਤੀ। ਇਸ ਮੌਕੇ ਸ. ਬਾਦਲ ਨੇ ਕਿਹਾ ਕਿ ਉਨ੍ਹਾਂ ਨਾਲ ਗੱਲਬਾਤ ਕਰਕੇ ਖੁਸ਼ੀ ਹੋਈ। ਉਨ੍ਹਾਂ ਦੱਸਿਆ ਕਿ ਇਸ ਮੀਟਿੰਗ ਵਿਚ ਪੰਜਾਬ ’ਚ ਅਕਾਲੀ-ਬਸਪਾ ਗਠਜੋੜ ਨੂੰ ਮਜ਼ਬੂਤ ਕਰਨ ਲਈ ਗੱਲਬਾਤ ਕੀਤੀ...
ਮੈਂ ਪ੍ਰਧਾਨ ਮੰਤਰੀ ਦੇ ਅਧਿਕਾਰ ਖ਼ੇਤਰ ਵਿਚ ਹਾਂ- ਕੈਪਨਟ ਅਮਰਿੰਦਰ ਸਿੰਘ
. . .  about 4 hours ago
ਚੰਡੀਗੜ੍ਹ, 2 ਫਰਵਰੀ- ਭਾਜਪਾ ਨੇਤਾ ਅਤੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਮਹਾਰਾਸ਼ਟਰ ਦਾ ਰਾਜਪਾਲ ਬਣਾਏ ਜਾਣ ਦੀਆਂ ਅਟਕਲਾਂ ’ਤੇ ਉਨ੍ਹਾਂ ਕਿਹਾ ਕਿ ਇਹ ਪੂਰੀ ਤਰ੍ਹਾਂ ਅੰਦਾਜ਼ਾ ਹੈ। ਕਿਸੇ ਨੇ ਮੇਰੇ ਨਾਲ ਸੰਪਰਕ ਨਹੀਂ ਕੀਤਾ। ਮੈਨੂੰ ਇਸ ਬਾਰੇ ਕੁਝ ਨਹੀਂ ਪਤਾ। ਕਿਸੇ ਨੇ ਵੀ ਕੋਈ ਜ਼ਿਕਰ ਨਹੀਂ ਕੀਤਾ...
ਕੋਲਕਾਤਾ ਹਾਈ ਕੋਰਟ ਵਲੋਂ ਅਭਿਨੇਤਾ ਪਰੇਸ਼ ਰਾਵਲ ਖ਼ਿਲਾਫ਼ ਸਖ਼ਤ ਕਾਰਵਾਈ ਕਰਨ ਤੋਂ ਰੋਕ
. . .  about 5 hours ago
ਕੋਲਕਾਤਾ, 2 ਫਰਵਰੀ- ਕੋਲਕਾਤਾ ਹਾਈ ਕੋਰਟ ਨੇ ਤਾਲਤਾਲਾ ਪੁਲਿਸ ਨੂੰ ਹੁਕਮ ਦਿੱਤਾ ਹੈ ਕਿ ਉਹ ਭਾਜਪਾ ਨੇਤਾ ਅਤੇ ਅਭਿਨੇਤਾ ਪਰੇਸ਼ ਰਾਵਲ ਦੀ ਟਿੱਪਣੀ ‘ਬੰਗਾਲੀਆਂ ਲਈ ਮੱਛੀ ਪਕਾਉਣਾ’ ਲਈ ਕੋਈ ਸਖ਼ਤ ਕਾਰਵਾਈ ਨਾ ਕਰੇ, ਕਿਉਂਕਿ ਉਸ ਨੇ ਟਿੱਪਣੀ ਲਈ...
ਨਸ਼ੀਲੇ ਪਦਾਰਥਾਂ ਸਮੇਤ ਦੋ ਵਿਦੇਸ਼ ਨਸ਼ਾ ਤਸਕਰ ਕਾਬੂ
. . .  about 5 hours ago
ਮਹਾਰਾਸ਼ਟਰ, 2 ਫਰਵਰੀ- ਬਾਂਦਰਾ ਯੂਨਿਟ ਦੇ ਐਂਟੀ ਨਾਰਕੋਟਿਕਸ ਸੈੱਲ ਨੇ ਅੰਧੇਰੀ ਤੋਂ ਦੋ ਵਿਦੇਸ਼ੀ ਨਸ਼ਾ ਤਸਕਰਾਂ ਨੂੰ ਅੰਤਰਰਾਸ਼ਟਰੀ ਬਾਜ਼ਾਰ ਵਿਚ 11 ਲੱਖ ਰੁਪਏ ਦੀ ਕੀਮਤ ਦੇ ਐਮ.ਡੀ. ਤੇ ਨਸ਼ੀਲੇ ਪਦਾਰਥਾਂ ਸਮੇਤ ਕਾਬੂ ਕੀਤਾ ਹੈ। ਉਨ੍ਹਾਂ ਖ਼ਿਲਾਫ਼ ਐਨ.ਡੀ.ਪੀ.ਐਸ. ਐਕਟ ਤਹਿਤ ਮਾਮਲਾ...
ਪ੍ਰਧਾਨ ਮੰਤਰੀ ਦੇ ਅਮਰੀਕੀ ਦੌਰੇ ਦਾ ਸਹੀ ਸਮੇਂ ’ਤੇ ਐਲਾਨ ਕਰਾਂਗੇਂ- ਭਾਰਤੀ ਵਿਦੇਸ਼ ਮੰਤਰਾਲਾ
. . .  about 5 hours ago
ਨਵੀਂ ਦਿੱਲੀ, 2 ਫਰਵਰੀ- ਵਾਈਟ ਹਾਊਸ ’ਚ ਅਮਰੀਕੀ ਰਾਸ਼ਟਰਪਤੀ ਵਲੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਮੇਜ਼ਬਾਨੀ ਦੀਆਂ ਰਿਪੋਰਟਾਂ ’ਤੇ ਵਿਦੇਸ਼ ਮੰਤਰਾਲੇ ਦੇ ਬੁਲਾਰੇ ਅਰਿੰਦਮ ਬਾਗਚੀ ਨੇ ਕਿਹਾ ਕਿ ਅਸੀਂ ਉਚਿਤ ਸਮੇਂ...
ਦਿੱਲੀ ਮਾਡਲ ਇਕ ਧੋਖਾ ਸੀ- ਡਾ. ਦਲਜੀਤ ਸਿੰਘ ਚੀਮਾ
. . .  about 5 hours ago
ਚੰਡੀਗੜ੍ਹ, 2 ਫਰਵਰੀ- ਸ਼੍ਰੋਮਣੀ ਅਕਾਲੀ ਦਲ ਦੇ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਖ਼ੁਦ ਮੰਨਿਆ ਹੈ ਕਿ ਦਿੱਲੀ ਮਾਡਲ ਇਕ ਧੋਖਾ ਸੀ। ਇਸ ਲਈ ਉਹ ਦਿੱਲੀ ਦੀ ਬਜਾਏ ਪ੍ਰਿੰਸੀਪਲਾਂ ਨੂੰ ਸਿੰਗਾਪੁਰ...
ਧਰਮ ਪ੍ਰਚਾਰ ਕਮੇਟੀ ਵਲੋਂ ਹੁਣ 7 ਅਤੇ 8 ਫ਼ਰਵਰੀ ਨੂੰ ਲਈ ਜਾਵੇਗੀ ਧਾਰਮਿਕ ਪ੍ਰੀਖਿਆ
. . .  about 6 hours ago
ਅੰਮ੍ਰਿਤਸਰ, 2 ਫ਼ਰਵਰੀ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਵਲੋਂ ਜੋ ਧਾਰਮਿਕ ਪ੍ਰੀਖਿਆ ਪਿਛਲੇ ਦਿਨੀਂ ਮੁਲਤਵੀ ਕੀਤੀ ਗਈ ਸੀ, ਹੁਣ 7 ਅਤੇ 8 ਫ਼ਰਵਰੀ ਨੂੰ ਹੋਵੇਗੀ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਧਰਮ ਪ੍ਰਚਾਰ ਕਮੇਟੀ ਦੇ ਮੀਤ ਸਕੱਤਰ ਪ੍ਰੋ. ਸੁਖਦੇਵ ਸਿੰਘ ਨੇ ਦੱਸਿਆ ਕਿ ਧਾਰਮਿਕ....
ਕੀ ਅਡਾਨੀ ਦੇ ਖ਼ਿਲਾਫ਼ ਬੋਲਣਾ ਭਾਰਤ ਦੇ ਵਿਰੁੱਧ ਬੋਲਣਾ ਹੈ?- ਛੱਤੀਸਗੜ੍ਹ ਦੇ ਮੁੱਖ ਮੰਤਰੀ ਭੁਪੇਸ਼ ਬਘੇਲ
. . .  about 6 hours ago
ਰਾਏਪੁਰ, 2 ਫਰਵਰੀ- ਅਡਾਨੀ ਗਰੁੱਪ ’ਤੇ ਹਿੰਡਨਬਰਗ ਦੀ ਰਿਪੋਰਟ ’ਤੇ ਛੱਤੀਸਗੜ੍ਹ ਦੇ ਮੁਖ ਮੰਤਰੀ ਭੁਪੇਸ਼ ਬਘੇਲ ਨੇ ਕਿਹਾ ਕਿ ਪਹਿਲਾਂ ਜਦੋਂ ਅਸੀਂ ਭਾਜਪਾ ਦੇ ਖ਼ਿਲਾਫ਼ ਬੋਲਦੇ ਸੀ ਤਾਂ ਅਸੀਂ ਹਿੰਦੂ ਵਿਰੋਧੀ ਹੁੰਦੇ ਸੀ, ਜਦੋਂ ਅਸੀਂ ਪ੍ਰਧਾਨ ਮੰਤਰੀ ਅਤੇ ਗ੍ਰਹਿ ਮੰਤਰੀ ਦੇ ਖ਼ਿਲਾਫ਼ ਬੋਲਦੇ ਸੀ ਤਾਂ ਅਸੀਂ ਦੇਸ਼ ਵਿਰੋਧੀ ਹੋ ਜਾਂਦੇ ਸੀ, ਹੁਣ ਜਦੋਂ ਅਸੀਂ ਇਸ ਰਿਪੋਰਟ...
ਖ਼ੇਡ ਵਪਾਰੀਆਂ ਨੇ ਲਗਾਇਆ ਧਰਨਾ
. . .  about 6 hours ago
ਜਲੰਧਰ, 2 ਫਰਵਰੀ (ਸ਼ਿਵ)- ਜੀ.ਐਸ.ਟੀ. ਵਿਭਾਗ ਵਲੋਂ ਖ਼ੇਡ ਮਾਰਕੀਟ ਵਿਚ ਛਾਪਾ ਮਾਰਨ ਦੇ ਰੋਸ ਵਜੋਂ ਵਪਾਰੀਆਂ ਨੇ ਧਰਨਾ ਲਗਾ ਦਿੱਤਾ। ਇਸ ਮੌਕੇ ਉਨ੍ਹਾਂ ਵਲੋਂ ਪੰਜਾਬ ਦੀ ਆਪ ਸਰਕਾਰ ਖ਼ਿਲਾਫ਼...
ਬੰਬੀਹਾ ਗੈਂਗ ਦੇ 2 ਗੁਰਗੇ ਗਿ੍ਫ਼ਤਾਰ
. . .  about 6 hours ago
ਨਵੀਂ ਦਿੱਲੀ, 2 ਫਰਵਰੀ- ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਨੇ ਪੰਜਾਬ ਦੇ ਬੰਬੀਹਾ ਗੈਂਗ ਦੇ ਸਰਗਰਮ ਮੈਂਬਰ ਗਗਨਦੀਪ ਸਿੰਘ ਅਤੇ ਬਲਜੀਤ ਸਿੰਘ ਗ੍ਰਿਫ਼ਤਾਰ ਕੀਤਾ ਹੈ। ਇਨ੍ਹਾਂ ਕੋਲੋਂ ਪਿਸਟਲ ਤੇ ਜ਼ਿੰਦਾ ਕਾਰਤੂਸ ਵੀ ਬਰਾਮਦ ਕੀਤੇ ਗਏ ਹਨ।
ਵਿਸ਼ਵ ਹਿੰਦੂ ਪ੍ਰੀਸ਼ਦ ਨੇ ਮੁਖ ਚੋਣ ਕਮਿਸ਼ਨਰ ਨੂੰ ਮਿਲਣ ਦੀ ਮੰਗੀ ਇਜਾਜ਼ਤ
. . .  about 6 hours ago
ਨਵੀਂ ਦਿੱਲੀ, 2 ਫਰਵਰੀ- ਵਿਸ਼ਵ ਹਿੰਦੂ ਪ੍ਰੀਸ਼ਦ ਨੇ ਸਮਾਜਵਾਦੀ ਪਾਰਟੀ ਅਤੇ ਰਾਸ਼ਟਰੀ ਜਨਤਾ ਦਲ ਦੀ ਰਜਿਸਟ੍ਰੇਸ਼ਨ ਰੱਦ ਕਰਨ ਦੀ ਬੇਨਤੀ ਕਰਨ ਲਈ ਅਤੇ ਰਾਮਚਰਿਤਮਾਨਸ ’ਤੇ ਆਪਣੇ ਨੇਤਾਵਾਂ ਦੀਆਂ ਟਿੱਪਣੀਆਂ ਨੂੰ ਲੈ ਕੇ ਮੁਖ ਚੋਣ ਕਮਿਸ਼ਨਰ ਨੂੰ ਮਿਲਣ ਦੀ ਇਜਾਜ਼ਤ...
ਸੰਸਦ ਦੀ ਕਾਰਵਾਈ ਕੱਲ੍ਹ 11 ਵਜੇ ਤੱਕ ਮੁਲਤਵੀ
. . .  about 7 hours ago
ਨਵੀਂ ਦਿੱਲੀ, 2 ਫਰਵਰੀ- ਸੰਸਦ ’ਚ ਹੰਗਾਮੇ ਦੌਰਾਨ ਲੋਕ ਸਭਾ ਤੇ ਰਾਜ ਸਭਾ ਦੀ ਕਾਰਵਾਈ ਪਹਿਲਾਂ ਅੱਜ ਦੁਪਹਿਰ 2 ਵਜੇ ਤੱਕ ਮੁਲਤਵੀ ਕਰ ਦਿੱਤੀ ਗਈ ਸੀ, ਨੂੰ ਹੁਣ ਕੱਲ੍ਹ ਯਾਨੀ 3 ਫਰਵਰੀ ਨੂੰ 11 ਵਜੇ ਤੱਕ ਮੁਲਤਵੀ ਕਰ ਦਿੱਤਾ ਗਿਆ
ਤ੍ਰਿਪੁਰਾ ਚੋਣਾਂ:ਨੱਢਾ ਸ਼ੁੱਕਰਵਾਰ ਨੂੰ ਕਰਨਗੇ ਚੋਣ ਮੁਹਿੰਮ ਸ਼ੁਰੂ
. . .  about 7 hours ago
ਨਵੀਂ ਦਿੱਲੀ, 2 ਫਰਵਰੀ-ਤ੍ਰਿਪੁਰਾ ਚੋਣਾਂ ਨੂੰ ਲੈ ਕੇ ਭਾਰਤੀ ਜਨਤਾ ਪਾਰਟੀ ਦੇ ਕੌਮੀ ਪ੍ਰਧਾਨ ਜੇ.ਪੀ ਨੱਢਾ ਸ਼ੁੱਕਰਵਾਰ ਨੂੰ ਚੋਣ ਮੁਹਿੰਮ ਸ਼ੁਰੂ...
ਮੱਧ ਪ੍ਰਦੇਸ਼:ਇਸਲਾਮ ਨਗਰ ਪਿੰਡ ਦਾ ਨਾਂਅ ਬਦਲ ਕੇ ਕੀਤਾ ਗਿਆ ਜਗਦੀਸ਼ਪੁਰ
. . .  about 7 hours ago
ਭੋਪਾਲ, 2 ਫਰਵਰੀ-ਮੱਧ ਪ੍ਰਦੇਸ਼ ਦੇ ਭੋਪਾਲ ਜ਼ਿਲ੍ਹੇ ਦੇ ਇਸਲਾਮ ਨਗਰ ਪਿੰਡ ਦਾ ਨਾਂਅ ਤੁਰੰਤ ਪ੍ਰਭਾਵ ਨਾਲ ਬਦਲ ਕੇ ਜਗਦੀਸ਼ਪੁਰ ਕਰ ਦਿੱਤਾ ਗਿਆ...
ਦੱਖਣੀ ਅਫਰੀਕਾ ਦੀ ਚੋਟੀ ਫ਼ਤਹਿ ਕਰਨ ਵਾਲੇ ਰਾਮ ਚੰਦਰ ਦਾ ਅਬੋਹਰ ਪਹੁੰਚਣ ਭਰਵਾ ਸਵਾਗਤ
. . .  about 7 hours ago
ਅਬੋਹਰ, 2 ਫਰਵਰੀ (ਸੰਦੀਪ ਸੋਖਲ)-ਫ਼ਾਜ਼ਿਲਕਾ ਜ਼ਿਲ੍ਹੇ ਦੇ ਪਿੰਡ ਧਰਾਂਗਵਾਲਾ ਦੇ ਨੌਜਵਾਨ ਰਾਮਚੰਦਰ ਨੇ ਦੱਖਣੀ ਅਫਰੀਕਾ ਦੀ ਸਭ ਤੋਂ ਉੱਚੀ ਚੋਟੀ ਕਿਲੀਮੰਜਾਰੋ ਸਰ ਕਰਕੇ ਦੇਸ਼ ਦਾ ਨਾਂਅ ਰੌਸ਼ਨ ਕੀਤਾ ਹੈ। ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਡਾ: ਸੇਨੂੰ ਦੁੱਗਲ ਆਈ.ਏ.ਐਸ. ਨੇ ਰਾਮਚੰਦਰ...
ਪਾਕਿਸਤਾਨੀ ਅੱਤਵਾਦੀਆਂ ਨੇ ਆਰਿਫ਼ ਤੋਂ ਕਰਵਾਏ ਸਨ ਧਮਾਕੇ, ਪਹਿਲੀ ਵਾਰ ਪਰਫ਼ਿਊਮ ਆਈ.ਈ.ਡੀ. ਬਰਾਮਦ-ਡੀ.ਜੀ.ਪੀ. ਜੰਮੂ ਪੁਲਿਸ
. . .  about 8 hours ago
ਸ੍ਰੀਨਗਰ, 2 ਫਰਵਰੀ- ਪੁਲਿਸ ਨੇ ਜੰਮੂ ਦੇ ਨਰਵਾਲ ਇਲਾਕੇ ਵਿਚ ਹੋਏ ਆਈ.ਈ.ਡੀ. ਧਮਾਕੇ ਦੀ ਗੁੱਤੀ ਸੁਲਝਾ ਲਈ ਹੈ। ਇਸ ਮਾਮਲੇ ਦੇ ਮੁੱਖ ਸਾਜ਼ਿਸ਼ਕਰਤਾ ਰਿਆਸੀ ਵਾਸੀ ਆਰਿਫ਼ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਡੀ.ਜੀ.ਪੀ. ਨੇ ਕਿਹਾ ਕਿ ਉਸ ਨੇ ਇਹ ਧਮਾਕੇ ਪਾਕਿਸਤਾਨੀ ਅੱਤਵਾਦੀਆਂ ਦੇ ਇਸ਼ਾਰੇ ’ਤੇ ਕਰਵਾਏ ਸਨ। ਆਰਿਫ਼ ਇਕ ਸਰਕਾਰੀ ਸਕੂਲ ਵਿਚ...
ਯੂ.ਜੀ.ਸੀ. ਨੇ ਟਿੱਪਣੀਆਂ/ਸੁਝਾਵਾਂ/ਫ਼ੀਡਬੈਕ ਪ੍ਰਾਪਤ ਕਰਨ ਦੀ ਆਖ਼ਰੀ ਮਿਤੀ ਵਧਾਈ
. . .  about 8 hours ago
ਨਵੀਂ ਦਿੱਲੀ, 2 ਫਰਵਰੀ- ਯੂਨੀਵਰਸਿਟੀ ਗ੍ਰਾਂਟ ਕਮਿਸ਼ਨ ਨੇ (ਭਾਰਤ ਵਿਚ ਵਿਦੇਸ਼ੀ ਉੱਚ ਵਿਦਿਅਕ ਸੰਸਥਾਵਾਂ ਦੇ ਕੈਂਪਸਾਂ ਦੀ ਸਥਾਪਨਾ ਅਤੇ ਸੰਚਾਲਨ) ਨਿਯਮ, 2023 ਲਈ ਟਿੱਪਣੀਆਂ/ਸੁਝਾਵਾਂ/ਫ਼ੀਡਬੈਕ ਪ੍ਰਾਪਤ ਕਰਨ ਦੀ ਆਖ਼ਰੀ ਮਿਤੀ 2 ਫਰਵਰੀ ਤੋਂ ਵਧਾ ਕੇ 20 ਫਰਵਰੀ ਕਰ ਦਿੱਤੀ ਹੈ। ਇਸ ਸੰਬੰਧੀ ਯੂ.ਜੀ.ਸੀ. ਨੇ ਕਿਹਾ ਕਿ...
ਹੋਰ ਖ਼ਬਰਾਂ..
ਜਲੰਧਰ : ਐਤਵਾਰ 8 ਕੱਤਕ ਸੰਮਤ 553

ਜਲੰਧਰ

ਅਕਾਲੀ-ਬਸਪਾ ਦੀ ਸਰਕਾਰ ਬਣਦੇ ਹੀ ਲੋਕਾਂ ਨਾਲ ਕੀਤੇ ਵਾਅਦੇ ਪਹਿਲ ਦੇ ਆਧਾਰ 'ਤੇ ਹੋਣਗੇ ਪੂਰੇ-ਸੁਖਬੀਰ ਸਿੰਘ ਬਾਦਲ

ਜਲੰਧਰ ਛਾਉਣੀ, 23 ਅਕਤੂਬਰ (ਪਵਨ ਖਰਬੰਦਾ)-ਪੰਜਾਬ 'ਚ ਸ਼੍ਰੋਮਣੀ ਅਕੀਲ ਦਲ ਤੇ ਬਸਪਾ ਗਠਜੋੜ ਦੀ ਸਰਕਾਰ ਸੱਤਾ 'ਚ ਆਉਂਦੇ ਹੀ ਗਠਜੋੜ ਵਲੋਂ ਸੂਬੇ ਦੇ ਲੋਕਾਂ ਦੀ ਸਹੂਲਤ ਲਈ ਐਲਾਨ ਕੀਤੇ ਗਏ 13 ਨੁਕਤੇ ਪਹਿਲ ਦੇ ਆਧਾਰ 'ਤੇ ਲਾਗੂ ਕਰਕੇ ਲੋਕਾਂ ਨਾਲ ਕੀਤਾ ਹੋਇਆ ਵਾਅਦਾ ਪਹਿਲ ...

ਪੂਰੀ ਖ਼ਬਰ »

ਮਹਿੰਗਾਈ ਦੀ ਮਾਰ ਪਰ ਕਰਵਾ ਚੌਥ 'ਤੇ ਰੌਣਕਾਂ ਬਰਕਰਾਰ

ਜਲੰਧਰ, 23 ਅਕਤੂਬਰ (ਸ਼ੈਲੀ)-ਅੱਜਐਤਵਾਰ ਕਰਵਾ ਚੌਥ ਦਾ ਵਰਤ ਹੈ | ਇਸ ਦਿਨ ਦਾ ਸੁਹਾਗਣ ਔਰਤਾਂ ਦੇ ਜੀਵਨ ਵਿਚ ਬਹੁਤ ਹੀ ਮਹੱਤਵ ਹੁੰਦਾ ਹੈ | ਸੁਹਾਗਣਾ ਆਪਣੇ ਪਤੀ ਦੀ ਲੰਬੀ ਉਮਰ ਅਤੇ ਘਰ ਦੀ ਸੁਖ ਸ਼ਾਂਤੀ ਦੇ ਲਈ ਇਹ ਵਰਤ ਰਖਦੀਆਂ ਹਨ | ਕਰਵਾ ਚੌਥ ਨੂੰ ਲੈਕੇ ਕੁਝ ਦਿਨ ...

ਪੂਰੀ ਖ਼ਬਰ »

120 ਫੁੱਟੀ ਰੋਡ ਦੇ ਨਿਰਮਾਣ ਦਾ ਬਲਰਾਜ ਨੇ ਲਿਆ ਜਾਇਜ਼ਾ

ਜਲੰਧਰ, 23 ਅਕਤੂਬਰ (ਸ਼ਿਵ)- ਵਿਨੇ ਮੰਦਿਰ ਤੋ ਲੈ ਕੇ ਪੀ. ਪੀ. ਆਰ. ਮਾਲ ਤੱਕ ਬਣ ਰਹੀ 120 ਫੁੱਟੀ ਰੋਡ ਦਾ ਕੌਂਸਲਰ ਬਲਰਾਜ ਠਾਕੁਰ ਨੇ ਜਾਇਜ਼ਾ ਲਿਆ ਤੇ ਕਿਹਾ ਹੈ ਕਿ ਇਸ ਸੜਕ ਦੇ ਬਣਨ ਨਾਲ ਕਈ ਆਬਾਦੀਆਂ ਵਿਚ ਲੋਕਾਂ ਨੂੰ ਫ਼ਾਇਦਾ ਹੋਵੇਗਾ | ਉਨ੍ਹਾਂ ਕਿਹਾ ਕਿ ਇਹ ਸੜਕ ਮਾਡਲ ...

ਪੂਰੀ ਖ਼ਬਰ »

ਡੇਂਗੂ ਪ੍ਰਭਾਵਿਤ 25 ਮਰੀਜ਼ ਹੋਰ ਮਿਲੇ, ਗਿਣਤੀ 203 ਹੋਈ

ਜਲੰਧਰ, 23 ਅਕਤੂਬਰ (ਐੱਮ. ਐੱਸ. ਲੋਹੀਆ) - ਸੂਬੇ ਦੇ ਸਾਰੇ ਹੀ ਜ਼ਿਲਿ੍ਹਆਂ 'ਚ ਡੇਂਗੂ ਦਾ ਪ੍ਰਭਾਵ ਵੱਧਦਾ ਜਾ ਰਿਹਾ ਹੈ, ਜਿਸ ਕਰਕੇ ਰੋਜ਼ਾਨਾ ਡੇਂਗੂ ਦੇ ਨਵੇਂ ਮਾਮਲੇ ਸਾਹਮਣੇ ਆ ਰਹੇ ਹਨ | ਹੁਣ ਤੱਕ ਸੂਬੇ 'ਚ ਡੇਂਗੂ ਦੇ ਕੁੱਲ 12,344 ਮਰੀਜ਼ ਹੋ ਗਏ ਹਨ | ਅੱਜ ਵੀ ਜਲੰਧਰ ...

ਪੂਰੀ ਖ਼ਬਰ »

ਰਬੜ ਫੈਕਟਰੀ 'ਚ ਲੱਗੀ ਅੱਗ ਨਾਲ 50 ਲੱਖ ਰੁਪਏ ਤੋਂ ਵੱਧ ਦਾ ਨੁਕਸਾਨ

ਜਲੰਧਰ, 23 ਅਕਤੂਬਰ (ਐੱਮ.ਐੱਸ. ਲੋਹੀਆ)- ਬਸਤੀ ਸ਼ੇਖ ਅਧੀਨ ਪੈਂਦੇ ਮਨਜੀਤ ਨਗਰ ਖੇਤਰ 'ਚ ਚੱਲ ਰਹੀ ਰਬੜ ਦੀਆਂ ਚੱਪਲਾਂ ਬਣਾਉਣ ਵਾਲੀ ਫੈਕਟਰੀ ਅਰਜੁਨ ਇੰਟ੍ਰਨੈਸ਼ਨਲ 'ਚ ਅੱਜ ਤੜਕੇ ਅਚਾਨਕ ਅੱਗ ਲੱਗ ਗਈ | ਅੱਗ ਇਨੀ ਭਿਆਨਕ ਸੀ, ਕਿ ਜਿਸ ਨਾਲ ਫੈਕਟਰੀ 'ਚ ਪਿਆ ਕਰੀਬ 50 ਲੱਖ ...

ਪੂਰੀ ਖ਼ਬਰ »

ਅੱਜ ਨਹੀਂ ਹੋਵੇਗਾ ਟੀਕਾਕਰਨ, ਕੋਰੋਨਾ ਪ੍ਰਭਾਵਿਤ 6 ਮਰੀਜ਼ ਮਿਲੇ

ਜਲੰਧਰ, 23 ਅਕਤੂਬਰ (ਐੱਮ.ਐੱਸ. ਲੋਹੀਆ)- ਅੱਜ ਜ਼ਿਲ੍ਹੇ 'ਚ 6 ਹਜ਼ਾਰ ਤੋਂ ਵੱਧ ਵਿਅਕਤੀਆਂ ਨੇ ਆਪਣਾ ਕੋਰੋਨਾ ਟੀਕਾਕਰਨ ਕਰਵਾਇਆ ਹੈ | ਫਿਲਹਾਲ ਸਿਹਤ ਵਿਭਾਗ ਕੋਲ ਕੋਵੀਸ਼ੀਲਡ ਟੀਕਿਆਂ ਦਾ ਸਟਾਕ ਪਿਆ ਹੈ, ਪਰ ਐਤਵਾਰ ਨੂੰ ਕਿਸੇ ਵੀ ਟੀਕਾਕਰਨ ਕੇਂਦਰ 'ਤੇ ਟੀਕੇ ਨਹੀਂ ...

ਪੂਰੀ ਖ਼ਬਰ »

ਗੁਰਦੁਆਰਾ ਮਾਡਲ ਟਾਊਨ 'ਚ ਚੱਲ ਰਹੇ ਸਮਾਗਮਾਂ ਦੇ ਆਖ਼ਰੀ ਦਿਨ ਭਾਰੀ ਰੌਣਕਾਂ

ਜਲੰਧਰ, 23 ਅਕਤੂਬਰ (ਹਰਵਿੰਦਰ ਸਿੰਘ ਫੁੱਲ)-ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ ਦੀ ਇਮਾਰਤ ਦਾ ਨਵੀਨੀਕਰਨ ਕਰਨ ਉਪਰੰਤ ਕਰਵਾਏ ਜਾ ਰਹੇ ਗੁਰਮਤਿ ਸਮਾਗਮਾਂ ਦੇ ਤੀਸਰੇ ਅਤੇ ਆਖਰੀ ਦਿਨ ਵੱਡੀ ਗਿਣਤੀ ਵਿਚ ਸੰਗਤਾਂ ਨੇ ਗੁਰੂ ਘਰ 'ਚ ਹਾਜ਼ਰੀ ਭਰੀ ਅਤੇ ਕੀਰਤਨ ...

ਪੂਰੀ ਖ਼ਬਰ »

26 ਅਕਤੂਬਰ ਨੂੰ ਪਿਮਸ ਵਿਖੇ ਕਰਵਾਏ ਜਾ ਰਹੇ ਕੀਰਤਨ ਦਰਬਾਰ ਦੀਆਂ ਤਿਆਰੀਆਂ ਜ਼ੋਰਾਂ 'ਤੇ

ਜਲੰਧਰ, 23 ਅਕਤੂਬਰ (ਹਰਵਿੰਦਰ ਸਿੰਘ ਫੁੱਲ)-ਸ੍ਰੀ ਗੁਰੂ ਰਾਮ ਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ੍ਰੀ ਗੁਰੂ ਰਾਮ ਦਾਸ ਸੇਵਕ ਜਥੇ ਹਰ ਸਾਲ ਕਰਵਾਇਆਂ ਜਾਂਦਾ ਅਲੌਕਿਕ ਕੀਰਤਨ ਇਸ ਵਾਰ ਵੀ 26 ਅਕਤੂਬਰ ਨੂੰ ਦਿਨ ਮੰਗਲਵਾਰ ਨੂੰ ਸ਼ਾਮ 5 ਤੋਂ ਰਾਤ 10.30 ਵਜੇ ਤੱਕ ਛੋਟੀ ...

ਪੂਰੀ ਖ਼ਬਰ »

ਤੇਜ਼ ਹਨੇਰੀ ਨਾਲ ਪਿਆ ਮੀਂਹ, ਮੌਸਮ ਠੰਢਾ ਹੋਇਆ

ਜਲੰਧਰ, 23 ਅਕਤੂਬਰ (ਸ਼ਿਵ)-ਸਨਿੱਚਰਵਾਰ ਸ਼ਾਮ ਨੂੰ ਤੇਜ਼ ਹਨੇਰੀ ਅਤੇ ਮੀਂਹ ਪੈਣ ਨਾਲ ਜਿੱਥੇ ਮੌਸਮ ਠੰਢਾ ਹੋ ਗਿਆ ਤੇ ਉੱਥੇ ਕਰਵਾ ਚੌਥ ਕਰਕੇ ਸਜੀਆਂ ਕਈ ਦੁਕਾਨਾਂ ਦਾ ਸਮਾਨ ਖ਼ਰਾਬ ਹੋ ਗਿਆ | ਮੀਂਹ ਪੈਣ ਨਾਲ ਕਈ ਜਗਾ ਜਲਥਲ ਹੋ ਗਈ | ਚੇਤੇ ਰਹੇ ਕਿ ਇਸ ਵੇਲੇ ਕਈ ਜਗਾ ...

ਪੂਰੀ ਖ਼ਬਰ »

ਪ੍ਰਵਾਸੀ ਲਿਖਾਰੀ ਬਖਸ਼ਿੰਦਰ ਦਾ ਪਲੇਠਾ ਨਾਵਲ 'ਵਿਗੜੀ ਹੋਈ ਕੁੜੀ' ਕੀਤਾ ਰਿਲੀਜ਼

ਜਲੰਧਰ, 23 ਅਕਤੂਬਰ (ਰਣਜੀਤ ਸਿੰਘ ਸੋਢੀ)-ਅਦਬੀ ਲੋਕ ਜਲੰਧਰ ਵਲੋਂ ਪ੍ਰਵਾਸੀ ਲਿਖਾਰੀ ਬਖਸ਼ਿੰਦਰ ਦਾ ਪਲੇਠਾ ਨਾਵਲ 'ਵਿਗੜੀ ਹੋਈ ਕੁੜੀ' ਪੰਜਾਬ ਪ੍ਰੈੱਸ ਜਲੰਧਰ ਵਿਖੇ ਰਿਲੀਜ਼ ਕੀਤਾ ਗਿਆ | ਇਹ ਸਮਾਗਮ ਕੁਲਦੀਪ ਸਿੰਘ ਬੇਦੀ ਦੀ ਪ੍ਰਧਾਨਗੀ ਹੇਠ ਹੋਇਆ, ਜਿਸ 'ਚ ਪੰਜਾਬ ਪ੍ਰੈੱਸ ਕਲੱਬ ਜਲੰਧਰ ਦੇ ਪ੍ਰਧਾਨ ਸਤਨਾਮ ਸਿੰਘ ਮਾਣਕ, ਡਾ. ਲਖਵਿੰਦਰ ਸਿੰਘ ਜੌਹਲ ਸਾਬਕਾ ਪ੍ਰਧਾਨ ਪੰਜਾਬ ਪੈੱ੍ਰਸ ਕਲੱਬ, ਡਾ. ਰਾਮ ਮੂਰਤੀ, ਸੁਰਿੰਦਰ ਸੁੰਨੜ, ਜੋਗਿੰਦਰ ਸਿੰਘ ਸੰਧੂ ਤੋਂ ਇਲਾਵਾ ਹੋਰ ਕਈ ਲਿਖਾਰੀਆਂ ਤੇ ਬੁੱਧੀ ਜੀਵੀਆਂ ਨੇ ਸ਼ਮੂਲੀਅਤ ਕੀਤੀ | ਸਤਨਾਮ ਸਿੰਘ ਮਾਣਕ ਨੇ ਬਖਸ਼ਿੰਦਰ ਨੂੰ ਪਲੇਠਾ ਨਾਵਲ 'ਵਿਗੜੀ ਹੋਈ ਕੁੜੀ' ਦੇ ਰਿਲੀਜ਼ ਹੋਣ 'ਤੇ ਵਧਾਈ ਦਿੱਤੀ ਤੇ ਉਨ੍ਹਾਂ ਦੀ ਲਿਖਣ ਸ਼ੈਲੀ ਤੇ ਵਾਰਤਕ ਸੂਝਬੂਝ ਦੀ ਤਾਰੀਫ਼ ਕਰਦਿਆਂ ਕਿਹਾ ਕਿ ਉਨ੍ਹਾਂ ਦੀਆਂ ਰਚਨਾਵਾਂ ਜੋ ਅਕਸਰ ਅਖ਼ਬਾਰਾਂ 'ਚ ਛਪਦੀਆਂ ਰਹਿੰਦੀਆਂ ਹਨ ਪਾਠਕਾਂ ਵਿਚ ਸ਼ੁਰੂ ਤੋਂ ਲੈ ਕੇ ਅੰਤ ਤੱਕ ਰੋਚਿਕਤਾ ਬਣਾਈ ਰੱਖਦੀਆਂ ਹਨ | ਡਾ. ਲਖਵਿੰਦਰ ਸਿੰਘ ਜੌਹਲ ਨੇ ਨਾਵਲ, ਕਹਾਣੀ, ਲੇਖ, ਕਵਿਤਾ ਤੇ ਗ਼ਜ਼ਲਾਂ ਦੀਆਂ ਬਾਰੀਕੀਆਂ ਬਾਰੇ ਜਾਣਕਾਰੀ ਦਿੰਦਿਆਂ ਬਖਸ਼ਿੰਦਰ ਦੇ ਜੀਵਨ ਤੇ ਕਾਰਜਸ਼ੈਲੀ ਦੀ ਚਰਚਾ ਕਰਦਿਆਂ ਨਾਵਲ 'ਵਿਗੜੀ ਹੋਈ ਕੁੜੀ' ਬਾਰੇ ਵਿਸਥਾਰ ਸਹਿਤ ਚਾਨਣਾ ਪਾਇਆ | ਡਾ. ਰਾਮ ਰਾਮ ਮੂਰਤੀ ਨੇ ਨਾਵਲ 'ਵਿਗੜੀ ਹੋਈ ਕੁੜੀ' ਜੋ ਕਿ ਨਾਮ ਤੋਂ ਹੀ ਜਾਪਦਾ ਹੈ ਇੱਕ ਪੋਰਨ ਸਟਾਰ ਸੰਨ੍ਹੀ ਹਾਂਡਾ ਦੇ ਜੀਵਨ 'ਤੇ ਆਧਾਰਿਤ ਹੈ ਦੇ ਕਈ ਪਹਿਲੂਆਂ 'ਤੇ ਰੌਸ਼ਨੀ ਪਾਈ | ਜੋਗਿੰਦਰ ਸਿੰਘ ਸੰਧੂ ਨੇ ਲਿਖਾਰੀ ਵਲੋਂ ਨਾਵਲ ਦੇ ਮੁੱਖ ਕਿਰਦਾਰ ਦੇ ਜੀਵਨ ਨੂੰ ਬਾਖੂਬੀ ਚਿਤਰਨ ਦੀ ਸ਼ਲਾਘਾ ਕਰਦਿਆ ਮੌਜਦਾ ਨਾਵਲਕਾਰਾਂ ਵਲੋਂ ਅਜੋਕੇ ਸਮੇਂ ਆ ਰਹੀ ਤਬਦੀਲੀਆਂ ਬਾਰੇ ਚਾਨਣਾ ਪਾਇਆ | ਕੁਲਦੀਪ ਸਿੰਘ ਬੇਦੀ ਨੇ ਸਮਾਗਮ ਦੇ ਅੰਤ 'ਚ ਸਾਰਿਆ ਦਾ ਧੰਨਵਾਦ ਕੀਤਾ ਤੇ ਬਖਸ਼ਿੰਦਰ ਨਾਲ ਬਿਤਾਏ ਹੋਏ ਪਲਾਂ ਤੇ ਨਾਵਲ ਦੀ ਰਵਾਨਗੀ ਬਾਰੇ ਵਿਸਥਾਰ ਸਹਿਤ ਚਾਨਣਾ ਪਾਇਆ | ਇਸ ਮੌਕੇ ਭਗਵੰਤ ਰਸੂਲਪੁਰੀ, ਨਰਿੰਦਰ ਸਤੀ, ਜਸਵਿੰਦਰ ਆਨੰਦ, ਸੰਤ ਸੰਧੂ, ਹਰਮੀਤ ਅਟਵਾਲ, ਡਾ. ਹਰਜਿੰਦਰ ਸਿੰਘ ਅਟਵਾਲ, ਜਤਿੰਦਰ ਸ਼ਰਮਾ ਤੋਂ ਇਲਾਵਾ ਹੋਰ ਲਿਖਾਰੀ ਮੌਜੂਦ ਸਨ |

ਖ਼ਬਰ ਸ਼ੇਅਰ ਕਰੋ

 

ਲਖੀਮਪੁਰ ਖੀਰੀ ਦੇ ਸ਼ਹੀਦ ਕਿਸਾਨਾਂ ਦੀ ਅਸਥੀ ਕਲਸ਼ ਯਾਤਰਾ ਜਲੰਧਰ ਪੁੱਜੀ

ਜਲੰਧਰ, 23 ਅਕਤੂਬਰ (ਹਰਵਿੰਦਰ ਸਿੰਘ ਫੁੱਲ)-ਸੰਯੁਕਤ ਕਿਸਾਨ ਮੋਰਚੇ ਵਲੋਂ ਲਖੀਮਪੁਰ ਖੀਰੀ ਵਿਖੇ ਸ਼ਹੀਦ ਹੋਏ ਕਿਸਾਨਾਂ ਦੀਆਂ ਅਸਥੀਆਂ ਨੂੰ ਲੈ ਕੇ ਕੱਢੀ ਜਾ ਰਹੀ ਅਸਥੀ ਕਲਸ਼ ਯਾਤਰਾ ਵੱਖ ਵੱਖ ਜ਼ਿਲਿ੍ਹਆ ਤੋਂ ਹੁੰਦੀ ਹੋਈ ਅੱਜ ਜਲੰਧਰ ਦੇ ਗੁਰਦੁਆਰਾ ਸ੍ਰੀ ਗੁਰੂ ...

ਪੂਰੀ ਖ਼ਬਰ »

ਘਟੀਆ ਸੜਕਾਂ ਦੇ ਦੋਸ਼ਾਂ ਤੋਂ ਬਚਣ ਲਈ ਮੇਅਰ ਨੇ ਕੀਤੀ ਮੀਟਿੰਗ ਮੁਲਤਵੀ

ਜਲੰਧਰ, ਬੀਤੇ ਦਿਨੀਂ 5 ਮਿੰਟ ਵਿਚ ਹੀ ਮੁਲਤਵੀ ਕੀਤੀ ਗਈ ਨਿਗਮ ਹਾਊਸ ਦੀ ਮੀਟਿੰਗ ਨੂੰ ਲੈ ਕੇ ਮਾਮਲਾ ਭਖਦਾ ਜਾ ਰਿਹਾ ਹੈ ਤੇ ਸਾਬਕਾ ਮੇਅਰ ਅਤੇ ਭਾਜਪਾ ਦੇ ਸੀਨੀਅਰ ਆਗੂ ਸੁਨੀਲ ਜੋਤੀ ਨੇ ਭਾਜਪਾ ਆਗੂਆਂ ਦੀ ਹਾਜ਼ਰੀ ਵਿਚ ਮੀਟਿੰਗ ਨੂੰ ਮੁਲਤਵੀ ਕਰਨ ਲਈ ਮੇਅਰ ...

ਪੂਰੀ ਖ਼ਬਰ »

ਪੁਰਾਣੀਆਂ ਇੰਟਰਲਾਕ ਟਾਈਲਾਂ 'ਚ ਘੋਟਾਲਾ, ਕੀਤੀ ਜਾਵੇ ਜਾਂਚ-ਕਾਲੀਆ, ਭੰਡਾਰੀ

ਜਲੰਧਰ, 23 ਅਕਤੂਬਰ (ਸ਼ਿਵ)- ਇੰਟਰਲਾਕ ਦੀਆਂ ਚੰਗੀਆਂ ਬਣੀਆਂ ਸੜਕਾਂ ਨੂੰ ਤੋੜ ਕੇ ਨਵੀਆਂ ਗਲੀਆਂ ਸੜਕਾਂ ਬਣਾਉਣ ਦਾ ਮਾਮਲਾ ਤੂਲ ਫੜ ਗਿਆ ਹੈ ਤੇ ਜਲੰਧਰ ਭਾਜਪਾ ਦੇ ਸੀਨੀਅਰ ਆਗੂ ਮਨੋਰੰਜਨ ਕਾਲੀਆ, ਕ੍ਰਿਸ਼ਨ ਦੇਵ ਭੰਡਾਰੀ, ਮਹਿੰਦਰ ਭਗਤ, ਪ੍ਰਧਾਨ ਸੁਸ਼ੀਲ ਸ਼ਰਮਾ ਨੇ ...

ਪੂਰੀ ਖ਼ਬਰ »

ਸੁਖਬੀਰ ਦੀ ਜਲੰਧਰ ਫੇਰੀ ਦੌਰਾਨ ਕਈ ਅਕਾਲੀ ਆਗੂਆਂ ਨਾਲ ਮੁਲਾਕਾਤ, ਕਾਰੋਬਾਰੀਆਂ ਨੂੰ ਵੀ ਮਿਲੇ

ਜਲੰਧਰ, 23 ਅਕਤੂਬਰ (ਸ਼ਿਵ)- ਸ਼੍ਰੋਮਣੀ ਅਕਾਲੀ ਆਗੂ ਦੇ ਪ੍ਰਧਾਨ ਅਤੇ ਸਾਬਕਾ ਉਪ ਮੁੱਖ ਮੰਤਰੀ ਸ. ਸੁਖਬੀਰ ਸਿੰਘ ਬਾਦਲ ਨੇ ਆਪਣੀ ਜਲੰਧਰ ਫੇਰੀ ਦੌਰਾਨ ਨਾ ਸਿਰਫ਼ ਕਈ ਅਕਾਲੀ ਆਗੂਆਂ ਨਾਲ ਮੁਲਾਕਾਤ ਕੀਤੀ ਸਗੋਂ ਕਾਰੋਬਾਰੀਆਂ ਨਾਲ ਵੀ ਮੁਲਾਕਾਤ ਕੀਤੀ | ਸੁਖਬੀਰ ਆਪਣੀ ...

ਪੂਰੀ ਖ਼ਬਰ »

ਸੁਖਬੀਰ ਨੇ ਲਿਆ ਨਰਾਇਣ ਦਾਸ ਦੇ ਵੜਿਆਂ ਦਾ ਸੁਆਦ

ਸਾਬਕਾ ਉੱਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਜਲੰਧਰ ਫੇਰੀ ਦੌਰਾਨ ਮਿਲਾਪ ਚੌਕ ਸਥਿਤ ਪ੍ਰਸਿੱਧ ਨਰਾਇਣ ਦਾਸ ਦੇ ਸੁਆਦੀ ਵੜਿਆਂ ਦਾ ਵੀ ਅਨੰਦ ਲਿਆ | ਉਨ੍ਹਾਂ ਦੇ ਨਾਲ ਕੇਂਦਰੀ ਹਲਕਾ ਇੰਚਾਰਜ ਸ੍ਰੀ ਚੰਦਨ ਗਰੇਵਾਲ ਵੀ ਸਨ | ਜਦੋਂ ਆਪਣੇ ਰੋਡ ਸ਼ੋਅ ਦੌਰਾਨ ਸੁਖਬੀਰ ...

ਪੂਰੀ ਖ਼ਬਰ »

ਲਾਇਲਪੁਰ ਖ਼ਾਲਸਾ ਕਾਲਜ ਵਿਖੇ ਦੋ ਰੋਜ਼ਾ ਭੰਗੜਾ ਵਰਲਡ ਕੱਪ ਦਾ ਜੋਸ਼ੋ-ਓ-ਖਰੋਸ਼ ਨਾਲ ਹੋਇਆ ਆਗ਼ਾਜ਼

ਜਲੰਧਰ, 23 ਅਕਤੂਬਰ (ਰਣਜੀਤ ਸਿੰਘ ਸੋਢੀ)-ਲਾਇਲਪੁਰ ਖ਼ਾਲਸਾ ਕਾਲਜ, ਜਲੰਧਰ ਵਲੋਂ ਕਰਵਾਏ ਜਾ ਰਹੇ ਦੋ ਰੋਜਾ ਭੰਗੜਾ ਵਰਲਡ ਕੱਪ ਦਾ ਸ਼ੁਭ ਆਰੰਭ ਜਾਹੋ-ਜਲਾਲ ਨਾਲ ਹੋਇਆ | ਭੰਗੜਾ ਵਰਲਡ ਕੱਪ ਦੇ ਪਹਿਲੇ ਦਿਨ ਦੇਸ਼ ਵਿਦੇਸ਼ ਦੀਆਂ 15 ਭੰਗੜਾ ਟੀਮਾਂ ਦੇ ਆਨਲਾਈਨ ਮੁਕਾਬਲੇ ...

ਪੂਰੀ ਖ਼ਬਰ »

ਵਿਕਰਮਜੀਤ ਸਿੰਘ ਚੌਧਰੀ ਨੇ ਆਪਣੇ ਗ੍ਰਹਿ ਵਿਖੇ ਮਹਿੰਦੀ ਸਮਾਗਮ ਕਰਵਾਇਆ

ਫਿਲੌਰ, 23 ਅਕਤੂਬਰ (ਸਤਿੰਦਰ ਸ਼ਰਮਾ)- ਪੰਜਾਬ ਯੂਥ ਕਾਂਗਰਸ ਦੇ ਸਾਬਕਾ ਪ੍ਰਧਾਨ ਅਤੇ ਫਿਲੌਰ ਵਿਧਾਨ ਸਭਾ ਹਲਕਾ ਇੰਚਾਰਜ ਵਿਕਰਮਜੀਤ ਸਿੰਘ ਚੌਧਰੀ ਦੀ ਧਰਮ ਪਤਨੀ ਸ਼ਵੇਤਾ ਰਾਜ ਚੌਧਰੀ ਨੇ ਸ਼ੁੱਕਰਵਾਰ ਨੂੰ ਫਿਲੌਰ ਸਥਿਤ ਆਪਣੇ ਨਿਵਾਸ ਸਥਾਨ 'ਤੇ ਮਹਿੰਦੀ ਸਮਾਗਮ ...

ਪੂਰੀ ਖ਼ਬਰ »

ਜਗਜੀਤ ਸਿੰਘ ਗੋਗਾ ਦਾ ਲਾਈਫ਼ਟਾਇਮ ਅਚੀਵਮੈਂਟ ਐਵਾਰਡ ਨਾਲ ਸਨਮਾਨ ਅੱਜ

ਲਾਂਬੜਾ 23 ਅਕਤੂਬਰ (ਪਰਮੀਤ ਗੁਪਤਾ)- ਪੰਜਾਬੀ ਲੋਕ ਨਾਚ ਭੰਗੜਾ ਅਤੇ ਭੰਗੜਾ ਸਿਖਲਾਈ ਲਈ ਆਪਣੀਆਂ ਵਡਮੁੱਲੀਆਂ ਸੇਵਾਵਾਂ ਦੇ ਨਾਮਣਾ ਖੱਟਣ ਵਾਲੇ ਜਗਦੀਪ ਸਿੰਘ ਗੋਗਾ ਢੇਸੀ ਨੂੰ ਐਤਵਾਰ ਲਾਇਲਪੁਰ ਖ਼ਾਲਸਾ ਕਾਲਜ ਜਲੰਧਰ ਵਿਖੇ ਕਰਵਾਏ ਜਾ ਰਹੇ ਪਹਿਲੇ ਭੰਗੜਾ ਵਰਲਡ ...

ਪੂਰੀ ਖ਼ਬਰ »

ਸੁਖਮਿੰਦਰ ਸਿੰਘ ਰਾਜਪਾਲ ਦੀ ਅਗਵਾਈ 'ਚ ਸੁਖਬੀਰ ਦਾ ਸਵਾਗਤ

ਜਲੰਧਰ, 23 ਅਕਤੂਬਰ (ਸ਼ਿਵ)-ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਯੂਥ ਵਿੰਗ ਦੇ ਜ਼ਿਲ੍ਹਾ ਜਲੰਧਰ ਸ਼ਹਿਰੀ ਦੇ ਪ੍ਰਧਾਨ ਸ. ਸੁਖਮਿੰਦਰ ਸਿੰਘ ਰਾਜਪਾਲ ਦੀ ਅਗਵਾਈ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਦਾ ਯੂਥ ਅਕਾਲੀ ਦਲ ਵੱਲੋਂ ਭਰਵਾਂ ਸਵਾਗਤ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX