ਤਾਜਾ ਖ਼ਬਰਾਂ


ਮਹਾਰਾਸ਼ਟਰ : ਚੰਦਰਪੁਰ ਜ਼ਿਲ੍ਹੇ ਦੇ ਕਾਨਪਾ ਪਿੰਡ ਨੇੜੇ ਇਕ ਨਿੱਜੀ ਬੱਸ ਨਾਲ ਕਾਰ ਦੀ ਟੱਕਰ ਵਿਚ ਪੰਜ ਲੋਕਾਂ ਦੀ ਮੌਤ
. . .  1 day ago
ਮਸ਼ਹੂਰ ਅਦਾਕਾਰਾ ਸੁਲੋਚਨਾ ਲਾਟਕਰ ਦਾ 94 ਸਾਲ ਦੀ ਉਮਰ ਵਿਚ ਦਿਹਾਂਤ
. . .  1 day ago
ਮੁੰਬਈ, 4 ਜੂਨ - 'ਸ਼੍ਰੀ 420', 'ਨਾਗਿਨ' ਅਤੇ 'ਅਬ ਦਿਲੀ ਦੂਰ ਨਹੀਂ' ਵਰਗੀਆਂ ਫ਼ਿਲਮਾਂ ਦੀ ਮਸ਼ਹੂਰ ਅਦਾਕਾਰਾ ਸੁਲੋਚਨਾ ਲਟਕਰ ਦਾ ਦਿਹਾਂਤ ਹੋ ਗਿਆ ਹੈ। ਉਨ੍ਹਾਂ ਨੇ ਲਗਭਗ 300 ਬਾਲੀਵੁੱਡ ਅਤੇ ਮਰਾਠੀ ਫਿਲਮਾਂ ਵਿਚ ਕੰਮ ਕੀਤਾ ...
ਮਹਾਰਾਸ਼ਟਰ : ਡਾਇਰੈਕਟੋਰੇਟ ਆਫ ਰੈਵੇਨਿਊ ਇੰਟੈਲੀਜੈਂਸ ਨੇ ਲਗਭਗ 6.2 ਕਰੋੜ ਰੁਪਏ ਦੀ ਕੀਮਤ ਦਾ 10 ਕਿਲੋ ਤੋਂ ਵੱਧ ਸੋਨਾ ਕੀਤਾ ਜ਼ਬਤ
. . .  1 day ago
ਚੀਨ ਦੇ ਸਿਚੁਆਨ ਸੂਬੇ 'ਚ ਜ਼ਮੀਨ ਖਿਸਕਣ ਕਾਰਨ 14 ਲੋਕਾਂ ਦੀ ਮੌਤ, 5 ਲਾਪਤਾ
. . .  1 day ago
ਬੀਜਿੰਗ, 4 ਜੂਨ - ਚੀਨ ਦੇ ਦੱਖਣੀ-ਪੱਛਮੀ ਸਿਚੁਆਨ ਸੂਬੇ 'ਚ ਐਤਵਾਰ ਨੂੰ ਜ਼ਮੀਨ ਖਿਸਕਣ ਕਾਰਨ ਘੱਟੋ-ਘੱਟ 14 ਲੋਕਾਂ ਦੀ ਮੌਤ ਹੋ ਗਈ ਅਤੇ ਪੰਜ ਲਾਪਤਾ ਹੋ ਗਏ । 180 ਤੋਂ ਵੱਧ ਬਚਾਅ ਕਰਮਚਾਰੀਆਂ ਨੂੰ ...
ਅਮਰੀਕੀ ਰੱਖਿਆ ਸਕੱਤਰ ਲੋਇਡ ਜੇ.ਆਸਟਿਨ III ਰੱਖਿਆ ਭਾਈਵਾਲੀ 'ਤੇ ਮੀਟਿੰਗ ਲਈ ਦਿੱਲੀ ਪਹੁੰਚੇ
. . .  1 day ago
ਗ਼ਲਤੀ ਨਾਲ ਪਾਕਿਸਤਾਨ ਦਾਖਲ ਹੋਇਆ ਕਲਾਨੌਰ ਦਾ ਨੌਜਵਾਨ 3 ਸਾਲ ਬਾਅਦ ਘਰ ਪਰਤਿਆ
. . .  1 day ago
ਕਲਾਨੌਰ, 4 ਜੂਨ (ਪੁਰੇਵਾਲ)-ਕਰੀਬ 3 ਸਾਲ ਪਹਿਲਾਂ ਘਰੋਂ ਮੱਛੀਆਂ ਫੜਨ ਲਈ ਗਿਆ ਜ਼ਿਲ੍ਹਾ ਗੁਰਦਾਸਪੁਰ ਦੇ ਸਰਹੱਦੀ ਬਲਾਕ ਕਲਾਨੌਰ ਦੇ ਪਿੰਡ ਕਾਮਲਪੁਰ ਵਾਸੀ ਨੌਜਵਾਨ ਗ਼ਲਤੀ ਨਾਲ ਪਾਕਿਸਤਾਨ ਦੀ ਸਰਹੱਦ ਪਾਰ ਗਿਆ ਸੀ ...
"ਮਾਲ ਦੀ ਰੇਲਗੱਡੀ ਪਟੜੀ ਤੋਂ ਨਹੀਂ ਉਤਰੀ, ਸਿਰਫ ਕੋਰੋਮੰਡਲ ਐਕਸਪ੍ਰੈਸ ਦੀ ਹੀ ਹੋਈ ਦੁਰਘਟਨਾ": ਰੇਲਵੇ ਬੋਰਡ
. . .  1 day ago
ਓਡੀਸ਼ਾ ਸਰਕਾਰ ਵਲੋਂ ਰਿਸ਼ਤੇਦਾਰਾਂ ਨੂੰ ਲਾਸ਼ਾਂ ਦੀ ਪਛਾਣ ਕਰਨ ਦੀ ਅਪੀਲ
. . .  1 day ago
ਭੁਵਨੇਸ਼ਵਰ, 4 ਜੂਨ -ਓਡੀਸ਼ਾ ਸਰਕਾਰ ਨੇ ਵੱਖ-ਵੱਖ ਰਾਜਾਂ ਦੇ ਲੋਕਾਂ ਨੂੰ ਓਡੀਸ਼ਾ ਦੇ ਬਾਲਾਸੋਰ ਵਿਚ ਦਰਦਨਾਕ ਰੇਲ ਹਾਦਸੇ ਵਿਚ ਮ੍ਰਿਤਕਾਂ ਦੀਆਂ ਲਾਸ਼ਾਂ ਦੀ ਪਛਾਣ ਅਤੇ ਦਾਅਵਾ ਕਰਨ ਦੀ ਅਪੀਲ ਕੀਤੀ...
ਇੰਜਣ ਵਿਚ ਖਰਾਬੀ ਦੇ ਚੱਲਦਿਆਂ ਗੁਹਾਟੀ ਵੱਲ ਮੋੜੀ ਗਈ ਡਿਬਰੂਗੜ੍ਹ ਜਾਣ ਵਾਲੀ ਇੰਡੀਗੋ ਦੀ ਉਡਾਣ
. . .  1 day ago
ਗੁਹਾਟੀ, 4 ਜੂਨ-ਡਿਬਰੂਗੜ੍ਹ ਜਾਣ ਵਾਲੀ ਇੰਡੀਗੋ ਦੀ ਉਡਾਣ ਨੂੰ ਗੁਹਾਟੀ ਦੇ ਲੋਕਪ੍ਰਿਯਾ ਗੋਪੀਨਾਥ ਬੋਰਦੋਲੋਈ ਇੰਟਰਨੈਸ਼ਨਲ ਵੱਲ ਮੋੜ ਦਿੱਤਾ ਗਿਆ, ਜਦੋਂ ਜਹਾਜ਼ ਦੇ ਪਾਇਲਟ ਨੇ ਜਹਾਜ਼ ਦੇ ਇੰਜਣ ਵਿਚ ਖਰਾਬੀ...
ਬਾਲਾਸੋਰ ਰੇਲ ਹਾਦਸਾ:ਰੇਲ ਮੰਤਰੀ ਨੂੰ ਲੈਣੀ ਚਾਹੀਦੀ ਹੈ ਜ਼ਿੰਮੇਵਾਰੀ-ਕਾਂਗਰਸ
. . .  1 day ago
ਨਵੀਂ ਦਿੱਲੀ, 4 ਜੂਨ-ਬਾਲਾਸੋਰ ਰੇਲ ਹਾਦਸੇ ਨੂੰ ਲੈ ਕੇ ਕਾਂਗਰਸ ਨੇ ਕਿਹਾ ਕਿ ਅਸੀਂ ਮਨੁੱਖੀ ਦੁਖਾਂਤ ਦੇ ਦੌਰਾਨ ਰਾਜਨੀਤੀ ਨਹੀਂ ਕਰਦੇ। ਮਾਧਵਰਾਓ ਸਿੰਧੀਆ, ਨਿਤੀਸ਼ ਕੁਮਾਰ ਅਤੇ ਲਾਲ ਬਹਾਦੁਰ ਸ਼ਾਸਤਰੀ...
ਓਡੀਸ਼ਾ ਰੇਲ ਹਾਦਸਾ: ਮੁੱਖ ਮੰਤਰੀ ਪਟਨਾਇਕ ਵਲੋਂ ਕੋਲਕਾਤਾ ਲਈ ਮੁਫ਼ਤ ਬੱਸ ਸੇਵਾਵਾਂ ਦਾ ਐਲਾਨ
. . .  1 day ago
ਭੁਵਨੇਸ਼ਵਰ, 4 ਜੂਨ- ਓਡੀਸ਼ਾ ਦੇ ਮੁੱਖ ਮੰਤਰੀ ਨਵੀਨ ਪਟਨਾਇਕ ਨੇ ਬਾਲਾਸੋਰ ਰੇਲ ਹਾਦਸੇ ਦੇ ਮੱਦੇਨਜ਼ਰ ਕੋਲਕਾਤਾ ਲਈ ਮੁਫ਼ਤ ਬੱਸ ਸੇਵਾ ਦਾ ਐਲਾਨ ਕੀਤਾ, ਜਿਸ 'ਚ 288 ਲੋਕਾਂ ਦੀ ਮੌਤ ਹੋ ਗਈ ਸੀ।ਮੁੱਖ ਮੰਤਰੀ ਦਫ਼ਤਰ ਨੇ ਕਿਹਾ, "ਮੁਸਾਫ਼ਰਾਂ ਦੇ ਵੱਧ ਤੋਂ ਵੱਧ ਲਾਭ ਨੂੰ ਧਿਆਨ ਵਿੱਚ...
ਕੇਂਦਰੀ ਰੇਲ ਮੰਤਰੀ ਅਸ਼ਵਨੀ ਵੈਸ਼ਨਵ ਅਤੇ ਕੇਂਦਰੀ ਮੰਤਰੀ ਧਰਮਿੰਦਰ ਪ੍ਰਧਾਨ ਨੇ ਜਾਣਿਆ ਬਾਲਾਸੋਰ ਰੇਲ ਹਾਦਸੇ ਦੇ ਜ਼ਖ਼ਮੀਆਂ ਦਾ ਹਾਲ
. . .  1 day ago
ਬਾਲਾਸੋਰ, 4 ਜੂਨ-ਕੇਂਦਰੀ ਰੇਲ ਮੰਤਰੀ ਅਸ਼ਵਨੀ ਵੈਸ਼ਨਵ ਅਤੇ ਕੇਂਦਰੀ ਮੰਤਰੀ ਧਰਮਿੰਦਰ ਪ੍ਰਧਾਨ ਬਾਲਾਸੋਰ ਰੇਲ ਹਾਦਸੇ 'ਚ ਜ਼ਖ਼ਮੀ ਹੋਏ ਲੋਕਾਂ ਦਾ ਹਾਲ ਜਾਣਨ ਲਈ ਭਦਰਕ ਦੇ ਸਰਕਾਰੀ ਹਸਪਤਾਲ...
ਘੱਲੂਘਾਰਾ ਦਿਵਸ ਮੌਕੇ ਸੁਰੱਖਿਆ ਦੇ ਪੁਖਤਾ ਪ੍ਬੰਧ -ਏ.ਡੀ.ਜੀ.ਪੀ. ਅਰਪਿਤ ਸ਼ੁਕਲਾ
. . .  1 day ago
ਅੰਮ੍ਰਿਤਸਰ, 4 ਜੂਨ (ਰੇਸ਼ਮ ਸਿੰਘ)-ਘੱਲੂਘਾਰਾ ਦਿਵਸ ਮੌਕੇ ਅੰਮ੍ਰਿਤਸਰ ਸ਼ਹਿਰ 'ਚ ਸੁਰੱਖਿਆ ਦੇ ਪੁਖਤਾ ਪ੍ਰਬੰਧ ਕੀਤੇ ਗਏ ਹਨ ਅਤੇ ਪੁਲਿਸ ਅਣਸੁਖਾਵੇ ਮਾਹੌਲ ਨਾਲ ਨਜਿੱਠਣ ਦੇ ਪੂਰੀ ਤਰ੍ਹਾਂ ਸਮਰੱਥ ਹੈ। ਇਹ ਪ੍ਰਗਟਾਵਾ...
ਕਲਾਨੌਰ ਤਹਿਸੀਲ ਟੁੱਟਣ ਨਹੀਂ ਦੇਵਾਂਗੇ, ਮਾਮਲਾ ਵਿਧਾਨ ਸਭਾ ’ਚ ਚੁੱਕਾਂਗੇ- ਵਿਧਾਇਕ ਰੰਧਾਵਾ
. . .  1 day ago
ਕਲਾਨੌਰ, 4 ਜੂਨ (ਪੁਰੇਵਾਲ)-ਸੂਬੇ ਦੀ ਆਮ ਆਦਮੀਂ ਪਾਰਟੀ ਦੀ ਸਰਕਾਰ ਵਲੋਂ ਸਥਾਨਕ ਤਹਿਸੀਲ ਨੂੰ ਤੋੜਨ ਲਈ ਸ਼ੁਰੂ ਕੀਤੀ ਗਈ ਪੈਰਵਾਈ ’ਤੇ ਪ੍ਰਤੀਕਰਮ ਦਿੰਦਿਆਂ ਸਾਬਕਾ ਉੱਪ ਮੁੱਖ ਮੰਤਰੀ ਤੇ ਵਿਧਾਇਕ ਸ. ਸੁਖਜਿੰਦਰ ਸਿੰਘ ਰੰਧਾਵਾ ਨੇ ਕਿਹਾ ਕਿ ਕਲਾਨੌਰ ਤਹਿਸੀਲ ਨੂੰ ਟੁੱਟਣ ਨਹੀਂ ਦਿੱਤਾ...
ਬਾਲਾਸੋਰ ਰੇਲ ਹਾਦਸੇ ਦੀ ਜਾਂਚ ਕਰਵਾਉਣ ਲਈ ਸੁਪਰੀਮ ਕੋਰਟ ਵਿਚ ਜਨਹਿੱਤ ਪਟੀਸ਼ਨ ਦਾਇਰ
. . .  1 day ago
ਨਵੀਂ ਦਿੱਲੀ, 4 ਜੂਨ-ਬਾਲਾਸੋਰ ਰੇਲ ਹਾਦਸੇ ਦੀ ਸੁਪਰੀਮ ਕੋਰਟ ਦੇ ਸੇਵਾਮੁਕਤ ਜੱਜ ਦੀ ਅਗਵਾਈ ਵਾਲੇ ਮਾਹਿਰ ਪੈਨਲ ਤੋਂ ਜਾਂਚ ਕਰਵਾਉਣ ਲਈ ਸੁਪਰੀਮ ਕੋਰਟ ਵਿਚ ਜਨਹਿੱਤ ਪਟੀਸ਼ਨ ਦਾਇਰ ਕੀਤੀ...
ਬਾਲਾਸੋਰ ਰੇਲ ਹਾਦਸੇ ਦੇ ਕਾਰਨਾਂ ਦੀ ਕਰ ਰਹੇ ਹਾਂ ਜਾਂਚ-ਅਨੁਰਾਗ ਠਾਕੁਰ
. . .  1 day ago
ਨਵੀਂ ਦਿੱਲੀ, 4 ਜੂਨ-ਬਾਲਾਸੋਰ ਰੇਲ ਹਾਦਸੇ 'ਤੇ ਕੇਂਦਰੀ ਮੰਤਰੀ ਅਨੁਰਾਗ ਠਾਕੁਰ ਨੇ ਕਿਹਾ ਕਿ ਅਸੀਂ ਘਟਨਾ ਦੇ ਕਾਰਨਾਂ ਦੀ ਜਾਂਚ ਕਰ ਰਹੇ ਹਾਂ, ਫਿਲਹਾਲ ਸਾਡਾ ਧਿਆਨ ਜ਼ਖਮੀਆਂ ਨੂੰ ਵਧੀਆ ਸੰਭਵ...
ਸੁੰਨੇ ਮਕਾਨ ਚੋਂ ਮਿਲੀ ਅਣਪਛਾਤੇ ਵਿਅਕਤੀ ਦੀ ਲਾਸ਼
. . .  1 day ago
ਬਠਿੰਡਾ, 4 ਜੂਨ-ਬਠਿੰਡਾ ਵਿਖੇ ਬਾਦਲ ਮਾਰਗ ਅਤੇ ਮਲੋਟ ਮਾਰਗ ਨੂੰ ਮਿਲਾਉਣ ਵਾਲੇ ਰਿੰਗ ਮਾਰਗ 'ਤੇ ਨੰਨ੍ਹੀ ਛਾਂ ਚੌਂਕ ਦੇ ਨਜ਼ਦੀਕ ਖੇਤਾਂ ਵਿਚ ਸੁੰਨੇ ਮਕਾਨ ਵਿਚੋਂ ਇਕ ਅਣਪਛਾਤੇ ਵਿਅਕਤੀ ਦੀ ਲਾਸ਼...
ਹਾਦਸੇ ਦੀ ਜੜ੍ਹ ਅਤੇ ਇਸ ਲਈ ਜ਼ਿੰਮੇਵਾਰ ਲੋਕਾਂ ਦੀ ਪਛਾਣ ਕਰ ਲਈ ਗਈ ਹੈ-ਓਡੀਸ਼ਾ ਰੇਲ ਹਾਦਸੇ ਤੇ ਰੇਲ ਮੰਤਰੀ
. . .  1 day ago
ਬਾਲਾਸੋਰ, 4 ਜੂਨ - ਰੇਲ ਮੰਤਰੀ ਅਸ਼ਵਨੀ ਵੈਸ਼ਨਵ ਨੇ ਬਾਲਾਸੋਰ ਤੀਹਰੀ ਟਰੇਨ ਦੀ ਟੱਕਰ ਵਾਲੀ ਥਾਂ 'ਤੇ ਬਹਾਲੀ ਦੇ ਕੰਮ ਦਾ ਜਾਇਜ਼ਾ ਲੈਂਦੇ ਹੋਏ ਕਿਹਾ ਕਿ 288 ਯਾਤਰੀਆਂ ਦੀ ਜਾਨ ਲੈਣ ਵਾਲਾ ਹਾਦਸਾ ਇਲੈਕਟ੍ਰਾਨਿਕ ਇੰਟਰਲਾਕਿੰਗ...
ਓਡੀਸ਼ਾ ਰੇਲ ਹਾਦਸਾ: ਸਿੰਗਾਪੁਰ ਦੇ ਪ੍ਰਧਾਨ ਮੰਤਰੀ ਨੇ ਸੋਗ ਪ੍ਰਗਟ ਕਰਨ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਲਿਖਿਆ ਪੱਤਰ
. . .  1 day ago
ਨਵੀਂ ਦਿੱਲੀ, 4 ਜੂਨ-ਭਾਰਤ ਵਿਚ ਸਿੰਗਾਪੁਰ ਦੇ ਹਾਈ ਕਮਿਸ਼ਨਰ ਸਾਈਮਨ ਵੋਂਗ ਨੇ ਕਿਹਾ ਕਿ ਸਿੰਗਾਪੁਰ ਦੇ ਪ੍ਰਧਾਨ ਮੰਤਰੀ ਲੀ ਹਸੀਨ ਲੂਂਗ ਨੇ ਓਡੀਸ਼ਾ ਰੇਲ ਹਾਦਸੇ'ਤੇ ਸੋਗ ਪ੍ਰਗਟ ਕਰਨ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪੱਤਰ...
ਓਡੀਸ਼ਾ ਰੇਲ ਹਾਦਸਾ:ਮੁੱਖ ਮੰਤਰੀ ਨਵੀਨ ਪਟਨਾਇਕ ਵਲੋਂ ਮ੍ਰਿਤਕਾਂ ਦੇ ਵਾਰਸਾਂ ਨੂੰ 5-5 ਲੱਖ ਰੁਪਏ ਦੇਣ ਦਾ ਐਲਾਨ
. . .  1 day ago
ਭੁਵਨੇਸ਼ਵਰ, 4 ਜੂਨ- ਬਾਲਾਸੋਰ ਰੇਲ ਹਾਦਸੇ ਨੂੰ ਲੈ ਕੇ ਓਡੀਸ਼ਾ ਦੇ ਮੁੱਖ ਮੰਤਰੀ ਨਵੀਨ ਪਟਨਾਇਕ ਨੇ ਮ੍ਰਿਤਕਾਂ ਦੇ ਵਾਰਸਾਂ ਨੂੰ 5-5 ਲੱਖ ਰੁਪਏ ਅਤੇ ਜ਼ਖਮੀਆਂ ਨੂੰ 1 ਲੱਖ ਰੁਪਏ ਦੇਣ ਦਾ ਐਲਾਨ...
ਪ੍ਰਧਾਨ ਮੰਤਰੀ ਮੋਦੀ ਨੇ ਬਾਲਾਸੋਰ ਰੇਲ ਹਾਦਸੇ ਵਾਲੀ ਥਾਂ 'ਤੇ ਮੌਜੂਦ ਰੇਲ ਮੰਤਰੀ ਨੂੰ ਕੀਤਾ ਫ਼ੋਨ
. . .  1 day ago
ਨਵੀਂ ਦਿੱਲੀ, 4 ਜੂਨ-ਰੇਲਵੇ ਮੰਤਰਾਲੇ ਦੇ ਸੂਤਰਾਂ ਅਨੁਸਾਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਰੇਲ ਮੰਤਰੀ ਨੇ ਅਸ਼ਵਿਨੀ ਵੈਸ਼ਨਵ ਨੂੰ ਫ਼ੋਨ ਕੀਤਾ ਜੋ ਬਾਲਾਸੋਰ ਰੇਲ ਹਾਦਸੇ ਵਾਲੀ ਥਾਂ'ਤੇ ਮੌਜੂਦ ਹਨ। ਇਸ ਮੌਕੇ ਪ੍ਰਧਾਨ ਮੰਤਰੀ ਨੇ ਰੇਲ ਮੰਤਰੀ...
ਡਾ. ਬਰਜਿੰਦਰ ਸਿੰਘ ਹਮਦਰਦ ਖ਼ਿਲਾਫ਼ ਵਿਜੀਲੈਂਸ ਕਾਰਵਾਈ ਨੂੰ ਲੈ ਕੇ ਸੁਖਪਾਲ ਸਿੰਘ ਖਹਿਰਾ ਦਾ ਟਵੀਟ
. . .  1 day ago
ਭੁਲੱਥ, 4 ਜੂਨ-ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਟਵੀਟ ਕਰ ਕਿਹਾ ਕਿ ਭ੍ਰਿਸ਼ਟ ਅਫਸਰਾਂ, ਬਿਸ਼ਨੋਈ ਵਰਗੇ ਗੈਂਗਸਟਰਾਂ ਅਤੇ ਕਟਾਰੂਚੱਕ ਵਰਗੇ ਦਾਗੀ ਮੰਤਰੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕਰਨ ਦੀ ਬਜਾਇ ਭਗਵੰਤ ਮਾਨ ਡਾ. ਬਰਜਿੰਦਰ ਸਿੰਘ ਹਮਦਰਦ ਵਰਗੇ ਸੁਤੰਤਰ ਪੱਤਰਕਾਰਾਂ ਨੂੰ ਸਿਰਫ਼ ਆਪਣੇ ਅਖ਼ਬਾਰ 'ਅਜੀਤ' ਦੀ ਲਕੀਰ 'ਤੇ ਨਹੀਂ ਚੱਲਣ ਦੇ ਕਾਰਨ ਠੱਗਣ...
ਟਿਪਰ ਵਲੋਂ ਟੱਕਰ ਮਾਰ ਦੇਣ ਮੋਟਰਸਾਈਕਲ ਸਵਾਰ ਦੀ ਮੌਤ, ਲੋਕਾਂ ਵਲੋਂ ਸੜਕ ਜਾਮ
. . .  1 day ago
ਭਵਾਨੀਗੜ੍ਹ, 4 ਜੂਨ (ਰਣਧੀਰ ਸਿੰਘ ਫੱਗੂਵਾਲਾ)-ਪਿੰਡ ਝਨੇੜੀ ਵਿਖੇ ਮੁਖ ਸੜਕ 'ਤੇ ਟਿਪਰ ਵਲੋਂ ਮੋਟਰਸਾਈਕਲ ਸਵਾਰ ਨੂੰ ਪਿਛੋਂ ਟੱਕਰ ਮਾਰ ਦੇਣ ਕਾਰਨ ਮੋਟਰਸਾਈਕਲ ਸਵਾਰ ਦੀ ਮੌਤ ਹੋ ਗਈ, ਜਿਸ ਤੋਂ ਗੁੱਸੇ ਚ ਆਏ ਲੋਕਾਂ...
ਘੱਲੂਘਾਰਾ ਹਫ਼ਤੇ ਦੇ ਮੱਦੇਨਜ਼ਰ ਫ਼ਰੀਦਕੋਟ ਜ਼ਿਲ੍ਹੇ ਵਿਚ ਚਲਾਇਆ ਗਿਆ ਸਰਚ ਅਭਿਆਨ
. . .  1 day ago
ਫ਼ਰੀਦਕੋਟ, 4 ਜੂਨ (ਜਸਵੰਤ ਸਿੰਘ ਪੁਰਬਾ)-1 ਜੂਨ ਤੋਂ 6 ਜੂਨ ਤੱਕ ਚੱਲਣ ਵਾਲੇ ਘੱਲੂਘਾਰਾ ਹਫ਼ਤੇ ਦੇ ਮੱਦੇਨਜ਼ਰ ਹਰ ਜ਼ਿਲ੍ਹੇ ਵਿਚ ਪੁਲਿਸ ਵਲੋਂ ਸੁਰੱਖਿਆ ਦੇ ਪੁਖਤਾ ਇੰਤਜ਼ਾਮ ਕੀਤੇ ਗਏ ਹਨ। ਇਸ ਦੇ ਚੱਲਦਿਆਂ ਅੱਜ ਏ.ਡੀ.ਜੀ.ਪੀ. ਸੁਰੱਖਿਆ ਐਸ.ਸ੍ਰੀਵਾਸਤਵ...
ਜੂਨ 1984 ਘੱਲੂਘਾਰੇ ਦੇ ਸ਼ਹੀਦਾਂ ਦੀ ਯਾਦ ਨੂੰ ਸਮਰਪਿਤ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਸ਼੍ਰੀ ਅਖੰਡ ਪਾਠ ਆਰੰਭ
. . .  1 day ago
ਅੰਮ੍ਰਿਤਸਰ, 4 ਜੂਨ (ਜਸਵੰਤ ਸਿੰਘ ਜੱਸ)- ਜੂਨ 1984 ਘੱਲੂਘਾਰੇ ਦੇ ਸਮੂਹ ਸ਼ਹੀਦਾਂ ਦੀ ਯਾਦ ਨੂੰ ਸਮਰਪਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕਰਵਾਇਆ ਗਿਆ, ਜਿਸ ਦਾ ਭੋਗ 6 ਜੂਨ ਨੂੰ ਸਵੇਰੇ ਸੱਤ...
ਹੋਰ ਖ਼ਬਰਾਂ..
ਜਲੰਧਰ : ਐਤਵਾਰ 8 ਕੱਤਕ ਸੰਮਤ 553

ਸ੍ਰੀ ਮੁਕਤਸਰ ਸਾਹਿਬ

ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਵਲੋਂ ਕੈਬਨਿਟ ਮੰਤਰੀ ਦੇ ਘਰ ਅੱਗੇ ਭੁੱਖ ਹੜਤਾਲ ਸ਼ੁਰੂ

ਸ੍ਰੀ ਮੁਕਤਸਰ ਸਾਹਿਬ, 23 ਅਕਤੂਬਰ (ਰਣਜੀਤ ਸਿੰਘ ਢਿੱਲੋਂ)- ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਦੀ ਸੂਬਾ ਕਮੇਟੀ ਅਤੇ ਸੂਬਾ ਪ੍ਰਧਾਨ ਹਰਗੋਬਿੰਦ ਕੌਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਅੱਜ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੀਆਂ ਆਂਗਣਵਾੜੀ ਵਰਕਰਾਂ ਤੇ ...

ਪੂਰੀ ਖ਼ਬਰ »

ਛਾਪਿਆਂਵਾਲੀ ਕਾਲਜ ਵਿਖੇ ਚੌਥੀ ਸਾਲਾਨਾ ਅਥਲੈਟਿਕ ਮੀਟ ਕਰਵਾਈ

ਲੰਬੀ, 23 ਅਕਤੂਬਰ (ਮੇਵਾ ਸਿੰਘ)- ਯੂਨਾਈਟਿਡ ਬ੍ਰਦਰਜ਼ ਸਪੋਰਟਸ ਅਕੈਡਮੀ ਵਲੋਂ ਚੌਥੀ ਸਾਲਾਨਾ ਅਥਲੈਟਿਕ ਮੀਟ ਗੁਰੂ ਤੇਗ਼ ਬਹਾਦਰ ਖ਼ਾਲਸਾ ਕਾਲਜ ਛਾਪਿਆਂਵਾਲੀ ਵਿਚ ਕਰਵਾਈ ਗਈ | ਇਸ ਸਮੇਂ ਉਲੰਪਿਕ ਖਿਡਾਰਨ ਕਮਲਪ੍ਰੀਤ ਕੌਰ ਨੇ ਵਿਸ਼ੇਸ਼ ਤੌਰ 'ਤੇ ਸ਼ਮੂਲੀਅਤ ਕੀਤੀ | ...

ਪੂਰੀ ਖ਼ਬਰ »

ਮੁੱਖ ਮੰਤਰੀ ਚੰਨੀ ਦੇ ਸ਼ਹਿਰ ਮੋਰਿੰਡਾ 'ਚ ਸੂਬਾਈ ਰੈਲੀ ਤੇ ਮੁਜ਼ਾਹਰੇ ਲਈ ਖੇਤ ਮਜ਼ਦੂਰਾਂ ਵਲੋਂ ਤਿਆਰੀਆਂ ਜ਼ੋਰਾਂ 'ਤੇ

ਮੰਡੀ ਲੱਖੇਵਾਲੀ, 23 ਅਕਤੂਬਰ (ਮਿਲਖ ਰਾਜ)- ਪੇਂਡੂ ਤੇ ਖੇਤ ਮਜ਼ਦੂਰ ਜਥੇਬੰਦੀਆਂ ਦੇ ਸਾਂਝੇ ਮੋਰਚੇ ਵਲੋਂ 29 ਅਕਤੂਬਰ ਨੂੰ ਮੁੱਖ ਮੰਤਰੀ ਚਰਨਜੀਤ ਚੰਨੀ ਦੇ ਸ਼ਹਿਰ ਮੋਰਿੰਡਾ 'ਚ ਮਜ਼ਦੂਰ ਮੰਗਾਂ ਨੂੰ ਲੈ ਕੇ ਕੀਤੀ ਜਾ ਰਹੀ ਸੂਬਾ ਪੱਧਰੀ ਰੈਲੀ ਦੀਆਂ ਤਿਆਰੀਆਂ ਜ਼ੋਰਾਂ ...

ਪੂਰੀ ਖ਼ਬਰ »

ਸ੍ਰੀ ਮੁਕਤਸਰ ਸਾਹਿਬ ਵਿਖੇ ਬੁਲਟ ਮੋਟਰਸਾਈਕਲਾਂ 'ਤੇ ਲੱਗੇ ਨਾਜਾਇਜ਼ ਸਲੰਸਰ ਲੁਹਾਏ

ਸ੍ਰੀ ਮੁਕਤਸਰ ਸਾਹਿਬ, 23 ਅਕਤੂਬਰ (ਰਣਜੀਤ ਸਿੰਘ ਢਿੱਲੋਂ)- ਬੁਲਟ ਮੋਟਰਸਾਈਕਲਾਂ 'ਤੇ ਅਣ-ਅਧਿਕਾਰਤ ਸਲੰਸਰ ਲਾ ਕੇ ਸੜਕਾਂ ਅਤੇ ਬਾਜ਼ਾਰਾਂ ਵਿਚ ਪਟਾਕੇ ਪਾਉਣ ਵਾਲੇ ਕਾਕਿਆਂ ਦੀ ਹੁਣ ਖ਼ੈਰ ਨਹੀਂ ਕਿਉਂਕਿ ਪੁਲਿਸ ਨੇ ਇਨ੍ਹਾਂ ਖ਼ਿਲਾਫ਼ ਸ਼ਿਕੰਜਾ ਕਸਣਾ ਸ਼ੁਰੂ ਕਰ ...

ਪੂਰੀ ਖ਼ਬਰ »

ਸ਼ਰਾਬੀ ਹਾਲਤ 'ਚ ਵਿਅਕਤੀ ਨੇ ਕਾਰ ਵਿਅਕਤੀਆਂ 'ਤੇ ਚੜ੍ਹਾਈ-2 ਜ਼ਖ਼ਮੀ

ਸ੍ਰੀ ਮੁਕਤਸਰ ਸਾਹਿਬ, 23 ਅਕਤੂਬਰ (ਰਣਜੀਤ ਸਿੰਘ ਢਿੱਲੋਂ)- ਸ਼ਾਮ ਮੌਕੇ ਇਕ ਕਾਰ ਚਾਲਕ ਨੇ ਮਲੋਟ ਰੋਡ ਵਿਖੇ ਦੋ ਵਿਕਅਤੀਆਂ 'ਤੇ ਕਾਰ ਚੜ੍ਹਾ ਦਿੱਤੀ ਜਿਸ ਨਾਲ ਉਹ ਜ਼ਖ਼ਮੀ ਹੋ ਗਏ | ਪ੍ਰਤੱਖਦਰਸ਼ੀਆਂ ਅਨੁਸਾਰ ਕਾਰ ਚਾਲਕ ਸ਼ਰਾਬੀ ਹਾਲਤ ਵਿਚ ਸੀ ਤੇ ਸੜਕ 'ਤੇ ਜਾ ਰਹੇ ...

ਪੂਰੀ ਖ਼ਬਰ »

ਝੋਨਾ ਖ਼ਰੀਦ 'ਚ ਲੁੱਟ ਦੀ ਖੇਡ ਖ਼ਿਲਾਫ਼ ਕਿਸਾਨਾਂ ਵਲੋਂ ਪ੍ਰਦਰਸ਼ਨ

ਮੰਡੀ ਕਿੱਲਿਆਂਵਾਲੀ, 23 ਅਕਤੂਬਰ (ਇਕਬਾਲ ਸਿੰਘ ਸ਼ਾਂਤ)- ਅਨਾਜ ਮੰਡੀ ਕਿੱਲਿਆਂਵਾਲੀ ਵਿਖੇ ਝੋਨਾ ਖ਼ਰੀਦ ਵਿਚ ਪੰਜ ਤੋਂ ਅੱਠ ਫ਼ੀਸਦੀ ਕਟੌਤੀ ਵਜੋਂ ਕਿਸਾਨਾਂ ਦੀ ਵੱਡੀ ਲੁੱਟ, ਝੋਨੇ ਦੇ ਬੀਜ ਦੀ ਕਿਸਮ ਅਤੇ ਟੁੱਟ ਦੇ ਨਾਂਅ 'ਤੇ ਛੋਟੇ ਕਿਸਾਨਾਂ ਦੀ ਵੱਡੀ ਖੱਜਲ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਟਰੈਕਟਰ ਸਵਾਰ ਜ਼ਖ਼ਮੀ

ਰੁਪਾਣਾ, 23 ਅਕਤੂਬਰ (ਜਗਜੀਤ ਸਿੰਘ)- ਸੜਕ ਹਾਦਸੇ ਵਿਚ ਟਰੈਕਟਰ ਸਵਾਰ ਜ਼ਖ਼ਮੀ ਹੋ ਜਾਣ ਦਾ ਸਮਾਚਾਰ ਹੈ | ਜਾਣਕਾਰੀ ਅਨੁਸਾਰ ਗੁਰਜੀਤ ਸਿੰਘ ਪੁੱਤਰ ਕੁਲਵੰਤ ਸਿੰਘ ਅਤੇ ਤਰਸੇਮ ਸਿੰਘ ਪੁੱਤਰ ਕੁੰਦਨ ਸਿੰਘ ਵਾਸੀ ਘੱਗਾ ਜੋ ਕਿ ਸ੍ਰੀ ਮੁਕਤਸਰ ਸਾਹਿਬ ਦੀ ਦਾਣਾ ਮੰਡੀ ਵਿਚ ...

ਪੂਰੀ ਖ਼ਬਰ »

ਜੈ ਬਾਬਾ ਖੇਤਰਪਾਲ ਸੇਵਾਦਾਰ ਸੁਸਾਇਟੀ ਵਲੋਂ ਜਾਗਰਣ

ਸ੍ਰੀ ਮੁਕਤਸਰ ਸਾਹਿਬ, 23 ਅਕਤੂਬਰ (ਰਣਜੀਤ ਸਿੰਘ ਢਿੱਲੋਂ)- ਸਥਾਨਕ ਪੁਰਾਣੀ ਦਾਣਾ ਮੰਡੀ ਸਥਿਤ ਜੈ ਬਾਬਾ ਖੇਤਰਪਾਲ ਮੰਦਰ ਵਿਖੇ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਜੈ ਬਾਬਾ ਖੇਤਰਪਾਲ ਸੇਵਾਦਾਰ ਸੁਸਾਇਟੀ ਵਲੋਂ ਸਮੂਹ ਸੰਗਤ ਦੇ ਸਹਿਯੋਗ ਨਾਲ 16ਵਾਂ ਵਿਸ਼ਾਲ ਜਾਗਰਣ ...

ਪੂਰੀ ਖ਼ਬਰ »

ਜੈ ਮਾਤਾ ਵੈਸ਼ਨੋ ਦੇਵੀ ਸੇਵਾ ਸੰਮਤੀ ਗਿੱਦੜਬਾਹਾ ਦੀ ਮੀਟਿੰਗ

ਗਿੱਦੜਬਾਹਾ, 23 ਅਕਤੂਬਰ (ਪਰਮਜੀਤ ਸਿੰਘ ਥੇੜ੍ਹੀ)- ਜੈ ਮਾਤਾ ਵੈਸ਼ਨੋ ਦੇਵੀ ਸੇਵਾ ਸੰਮਤੀ ਗਿੱਦੜਬਾਹਾ ਦੀ ਅਹਿਮ ਮੀਟਿੰਗ ਸਥਾਨਕ ਦੁਰਗਾ ਮੰਦਰ ਵਿਖੇ ਡਾ: ਅਨੀਲ ਗਰਗ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਦੌਰਾਨ ਸੰਮਤੀ ਦੀ ਚੋਣ ਕੀਤੀ ਗਈ, ਜਿਸ ਵਿਚ ਸਰਬਸੰਮਤੀ ਨਾਲ ...

ਪੂਰੀ ਖ਼ਬਰ »

ਗੁਰਦਾਸ ਗਿਰਧਰ ਨੇ ਮੁੱਖ ਮੰਤਰੀ ਨੂੰ ਮਿਲ ਕੇ ਸ਼ਹਿਰ ਦੀਆਂ ਮੁਸ਼ਕਿਲਾਂ ਸਬੰਧੀ ਕਰਵਾਇਆ ਜਾਣੂ

ਸ੍ਰੀ ਮੁਕਤਸਰ ਸਾਹਿਬ, 23 ਅਕਤੂਬਰ (ਰਣਜੀਤ ਸਿੰਘ ਢਿੱਲੋਂ)- ਪੰਜਾਬ ਪ੍ਰਦੇਸ਼ ਕਾਂਗਰਸ ਦੇ ਸਾਬਕਾ ਜਨਰਲ ਸਕੱਤਰ ਗੁਰਦਾਸ ਗਿਰਧਰ ਆਪਣੇ ਕੁਝ ਸਾਥੀਆਂ ਸਮੇਤ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਨੂੰ ਮਿਲੇ | ਇਸ ਮੌਕੇ ਉਨ੍ਹਾਂ ਮੁੱਖ ਮੰਤਰੀ ਵਲੋਂ ਪੰਜਾਬ ਵਿਚ ...

ਪੂਰੀ ਖ਼ਬਰ »

ਸ਼ਹਿਰ ਦੀਆਂ ਸਾਰੀਆਂ ਸੜਕਾਂ ਜਲਦੀ ਬਣਾ ਦਿੱਤੀਆਂ ਜਾਣਗੀਆਂ- ਹਨੀ ਫ਼ੱਤਣਵਾਲਾ

ਸ੍ਰੀ ਮੁਕਤਸਰ ਸਾਹਿਬ, 23 ਅਕਤੂਬਰ (ਸ਼ਮਿੰਦਰ ਸਿੰਘ ਬੱਤਰਾ)-ਇਤਿਹਾਸਕ ਸ਼ਹਿਰ ਸ੍ਰੀ ਮੁਕਤਸਰ ਸਾਹਿਬ ਦੀਆਂ ਸਾਰੀਆਂ ਸੜਕਾਂ ਜਲਦੀ ਬਣਾ ਦਿੱਤੀਆਂ ਜਾਣਗੀਆਂ ਤੇ ਸ਼ਹਿਰ ਨੂੰ ਖ਼ੂਬਸੂਰਤ ਬਣਾਉਣ ਵਿਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ | ਇਹ ਪ੍ਰਗਟਾਵਾ ਪੰਜਾਬ ...

ਪੂਰੀ ਖ਼ਬਰ »

ਕੱਚਾ ਉਦੇਕਰਨ ਰੋਡ ਦਾ ਬੁਰਾ ਹਾਲ, ਲੋਕ ਧੂੜ ਫ਼ੱਕਣ ਨੂੰ ਮਜਬੂਰ

ਸ੍ਰੀ ਮੁਕਤਸਰ ਸਾਹਿਬ, 23 ਅਕਤੂਬਰ (ਸ਼ਮਿੰਦਰ ਸਿੰਘ ਬੱਤਰਾ)- ਪਿਛਲੇ ਤਿੰਨ ਮਹੀਨੇ ਤੋਂ ਜਲ ਵਿਭਾਗ ਵਲੋਂ ਅੰਮਿ੍ਤ ਮਿਸ਼ਨ ਤਹਿਤ ਪਿੰਡ ਥਾਂਦੇਵਾਲਾ ਤੋਂ ਵੱਡੀਆਂ ਨਹਿਰਾਂ ਦੁਆਰਾ ਵੱਡੀਆਂ ਪਾਈਪਾਂ ਰਾਹੀਂ ਪਾਣੀ ਦੀ ਸਪਲਾਈ ਕੋਟਕਪੂਰਾ ਰੋਡ ਸਥਿਤ ਵਾਟਰ ਵਰਕਸ ਵਿਭਾਗ ...

ਪੂਰੀ ਖ਼ਬਰ »

ਬਾਬਾ ਸਈਅਦ ਸ਼ਾਹ ਦੀ ਦਰਗਾਹ 'ਤੇ ਸੂਫੀਆਨਾ ਸ਼ਾਮ ਕਰਵਾਈ

ਸਾਦਿਕ, 23 ਅਕਤੂਬਰ (ਗੁਰਭੇਜ ਸਿੰਘ ਚੌਹਾਨ)- ਥਾਣਾ ਸਾਦਿਕ ਵਿਚ ਬਣੀ ਪੀਰ ਬਾਬਾ ਸਈਅਦ ਸ਼ਾਹ ਦੀ ਦਰਗਾਹ 'ਤੇ ਉਨ੍ਹਾਂ ਦੀ ਯਾਦ ਵਿਚ ਡੀ.ਐੱਸ.ਪੀ ਅਵਤਾਰ ਚੰਦ ਫ਼ਰੀਦਕੋਟ, ਐਸ.ਐਚ.ਓ. ਚਮਕੌਰ ਸਿੰਘ ਬਰਾੜ ਦੇ ਯਤਨਾ ਸਦਕਾ ਸਾਲਾਨਾ ਮੇਲਾ ਮਨਾਇਆ ਗਿਆ | ਇਸ ਸੂਫੀਆਨਾ ਸ਼ਾਮ ਵਿਚ ...

ਪੂਰੀ ਖ਼ਬਰ »

ਹਨੀ ਫ਼ੱਤਣਵਾਲਾ ਵਲੋਂ ਅਨਾਜ ਮੰਡੀ ਪਿੰਡ ਖੋਖਰ ਦਾ ਦੌਰਾ

ਸ੍ਰੀ ਮੁਕਤਸਰ ਸਾਹਿਬ, 23 ਅਕਤੂਬਰ (ਰਣਜੀਤ ਸਿੰਘ ਢਿੱਲੋਂ)- ਮਾਰਕਿਟ ਕਮੇਟੀ ਸ੍ਰੀ ਮੁਕਤਸਰ ਸਾਹਿਬ ਦੇ ਸਾਬਕਾ ਚੇਅਰਮੈਨ ਜਗਜੀਤ ਸਿੰਘ ਹਨੀ ਫ਼ੱਤਣਵਾਲਾ ਵਲੋਂ ਪਿੰਡ ਖੋਖਰ ਦੀ ਦਾਣਾ ਮੰਡੀ ਦਾ ਦੌਰਾ ਕੀਤਾ ਗਿਆ | ਇਸ ਦੌਰਾਨ ਉਨ੍ਹਾਂ ਵਲੋਂ ਮੰਡੀ ਵਿਚ ਖ਼ਰੀਦ ਪ੍ਰਬੰਧਾਂ ਦਾ ਜਾਇਜ਼ ਵੀ ਲਿਆ ਗਿਆ | ਇਸ ਦੌਰਾਨ ਕਿਸਾਨਾਂ ਨੇ ਸ: ਫ਼ੱਤਣਵਾਲਾ ਨੂੰ ਸ਼ਿਕਾਇਤ ਕੀਤੀ ਕਿ ਸਿਰਫ਼ ਦੋ ਦਿਨ ਪਹਿਲਾਂ ਇਕ ਢੇਰੀ ਦੀ ਬੋਲੀ ਲਾਈ ਗਈ ਹੈ, ਜਿਸ ਤੋਂ ਬਾਅਦ ਹਨੀ ਫ਼ੱਤਣਵਾਲਾ ਨੇ ਮਾਰਕਿਟ ਕਮੇਟੀ ਸਕੱਤਰ ਗੁਰਦੀਪ ਸਿੰਘ ਨੂੰ ਫ਼ੋਨ ਕਰਕੇ ਕਿਹਾ ਕਿ ਝੋਨੇ ਦੀ ਖ਼ਰੀਦ ਵਿਚ ਤੇਜ਼ੀ ਲਿਆਂਦੀ ਜਾਵੇ ਤੇ ਕਿਸਾਨਾਂ ਦੀਆਂ ਸਮੱਸਿਆਵਾਂ ਦੂਰ ਕੀਤੀਆਂ ਜਾਣ | ਇਸ ਸਮੇਂ ਮੰਡੀ ਵਿਚ ਮਾਰਕਫੈੱਡ ਦੇ ਇੰਸਪੈਕਟਰ ਤਾਰਾ ਚੰਦ ਵੀ ਮੌਜੂਦ ਸਨ ਤੇ ਉਨ੍ਹਾਂ ਨੂੰ ਬੋਲੀ ਲਈ ਕਿਹਾ ਗਿਆ | ਇਸ ਦੌਰਾਨ ਜਦੋਂ ਝੋਨੇ ਵਿਚ ਨਮੀ ਜ਼ਿਆਦਾ ਦੀ ਗੱਲ ਆਈ ਤਾਂ ਸ: ਫ਼ੱਤਣਵਾਲਾ ਨੇ ਮੌਕੇ 'ਤੇ ਹੀ ਅਫ਼ਸਰਾਂ ਨੂੰ ਕਿਹਾ ਕਿ ਦੇਸ਼ ਦੇ ਅੰਨਦਾਤੇ ਨੂੰ ਮੰਡੀਆਂ ਵਿਚ ਰੁਲਣ ਨਹੀਂ ਦਿੱਤਾ ਜਾਵੇਗਾ ਤੇ ਨਮੀ ਬਾਰੇ ਜਿਨ੍ਹਾਂ ਸਰਕਾਰ ਵਲੋਂ ਕਿਹਾ ਗਿਆ ਹੈ, ਉਸ ਵਿਚ ਥੋੜ੍ਹੀ ਹੋਰ ਛੋਟ ਦਿੱਤੀ ਜਾਵੇ | ਇਸ ਦੌਰਾਨ ਹਨੀ ਫ਼ੱਤਣਵਾਲਾ ਨੇ ਖੁਦ ਖੜ੍ਹ ਕੇ ਕਾਫ਼ੀ ਢੇਰੀਆਂ ਦੀ ਬੋਲੀ ਲਗਵਾਈ | ਇਸ ਮੌਕੇ ਗੁਰਜੰਟ ਸਿੰਘ, ਸਰਬਦਮਨ ਸਿੰਘ, ਬੋਹੜ ਸਿੰਘ ਖ਼ਾਲਸਾ, ਗਮਦੂਰ ਸਿੰਘ, ਦੇਵ ਸੰਧੂ, ਮੁਕੇਸ਼ ਕੁਮਾਰ, ਪਾਰਸ ਲੂਣਾ, ਇਕਬਾਲ ਸਿੰਘ, ਅੰਮਿ੍ਤਪਾਲ ਸਿੰਘ ਥਾਂਦੇਵਾਲਾ, ਕੁਲਦੀਪ ਸਿੰਘ ਗੋਨਿਆਣਾ ਤੋਂ ਇਲਾਵਾ ਆਸਪਾਸ ਦੇ ਪਿੰਡਾਂ ਤੇ ਖੋਖਰ ਪਿੰਡ ਦੇ ਕਿਸਾਨ ਹਾਜ਼ਰ ਸਨ |

ਖ਼ਬਰ ਸ਼ੇਅਰ ਕਰੋ

 

ਬਣਦਾ ਟੈਕਸ ਅਦਾ ਕਰਨ ਤੋਂ ਬਾਅਦ ਹੀ ਬੱਸਾਂ ਨੂੰ ਚੱਲਣ ਦੀ ਮਿਲੇਗੀ ਇਜਾਜ਼ਤ-ਰਾਜਾ ਵੜਿੰਗ

ਗਿੱਦੜਬਾਹਾ, 23 ਅਕਤੂਬਰ (ਪਰਮਜੀਤ ਸਿੰਘ ਥੇੜ੍ਹੀ)- ਜਦੋਂ ਤੱਕ ਟਰਾਂਸਪੋਰਟ ਕੰਪਨੀਆਂ ਆਪਣਾ ਬਣਦਾ ਟੈਕਸ ਅਦਾ ਨਹੀਂ ਕਰਦੀਆਂ, ਉਦੋਂ ਤੱਕ ਉਨ੍ਹਾਂ ਦੀਆਂ ਬੱਸਾਂ ਨੂੰ ਚੱਲਣ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਪੰਜਾਬ ਦੇ ...

ਪੂਰੀ ਖ਼ਬਰ »

ਇੱਕ ਓਾਕਾਰ ਸੀਡ ਫਾਰਮ ਕਾਉਣੀ ਨੇ ਡੀ.ਬੀ.ਡਬਲਿਯੂ. 303 ਕਣਕ ਦੇ ਬੀਜ ਲਈ ਕੀਤਾ ਸਮਝੌਤਾ

ਸ੍ਰੀ ਮੁਕਤਸਰ ਸਾਹਿਬ, 23 ਅਕਤੂਬਰ (ਰਣਜੀਤ ਸਿੰਘ ਢਿੱਲੋਂ)- ਇਲਾਕੇ ਦੀ ਪੁਰਾਣੀ ਅਤੇ ਮਸ਼ਹੂਰ ਬੀਜ ਨਿਰਮਾਤਾ ਕੰਪਨੀ ਇੱਕ ਓਾਕਾਰ ਸੀਡ ਫਾਰਮ ਪਿੰਡ ਕਾਉਣੀ ਨੇ ਕਣਕ ਦੀ ਵੱਧ ਝਾੜ ਦੇਣ ਵਾਲੀ ਕਿਸਮ ਡੀ.ਬੀ.ਡਬਲਯੂ. 303 ਦੇ ਬੀਜ ਨੂੰ ਪੈਦਾ ਕਰਨ ਤੇ ਵੇਚਣ ਸਬੰਧੀ ਅਗਲੇ 5 ...

ਪੂਰੀ ਖ਼ਬਰ »

ਡੇਂਗੂ ਤੋਂ ਬਚਾਅ ਸੰਬੰਧੀ ਜਾਗਰੂਕਤਾ ਰੈਲੀ ਕੱਢੀ

ਸ੍ਰੀ ਮੁਕਤਸਰ ਸਾਹਿਬ, 23 ਅਕਤੂਬਰ (ਰਣਜੀਤ ਸਿੰਘ ਢਿੱਲੋਂ) - ਸ੍ਰੀ ਮੁਕਤਸਰ ਸਾਹਿਬ ਵਿਖੇ ਜ਼ਿਲ੍ਹਾ ਪ੍ਰਸ਼ਾਸਨ, ਸਿਹਤ ਵਿਭਾਗ ਤੇ ਨਗਰ ਕੌਂਸਲ ਵਲੋਂ ਡੇਂਗੂ ਦੇ ਵਧਦੇ ਪ੍ਰਕੋਪ ਦੇ ਚੱਲਦਿਆਂ ਲੋਕਾਂ ਨੂੰ ਜਾਗਰੂਕ ਕਰਨ ਦੇ ਮਕਸਦ ਨਾਲ ਸ਼ਹਿਰ ਵਿਚ ਜਾਗਰੂਕਤਾ ਰੈਲੀ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX