ਤਾਜਾ ਖ਼ਬਰਾਂ


‘ਮੋਦੀ ਸਰਨੇਮ ਮਾਮਲਾ’: ਰਾਹੁਲ ਗਾਂਧੀ ਨੂੰ ਦੋ ਸਾਲ ਦੀ ਸਜ਼ਾ
. . .  1 minute ago
ਸੂਰਤ, 23 ਮਾਰਚ- ਸੂਰਤ ਜ਼ਿਲ੍ਹਾ ਅਦਾਲਤ ਨੇ ਕਾਂਗਰਸ ਦੇ ਸੰਸਦ ਮੈਂਬਰ ਰਾਹੁਲ ਗਾਂਧੀ ਨੂੰ ਉਨ੍ਹਾਂ ਦੀ ਕਥਿਤ ‘ਮੋਦੀ ਸਰਨੇਮ’ ਟਿੱਪਣੀ ਨੂੰ ਲੈ ਕੇ ਦਾਇਰ ਅਪਰਾਧਿਕ ਮਾਣਹਾਨੀ...
ਸੰਸਦ ਕਿਸੇ ਪਾਰਟੀ ਦਾ ਦਫ਼ਤਰ ਨਹੀਂ- ਅਧੀਰ ਰੰਜਨ ਚੌਧਰੀ
. . .  6 minutes ago
ਨਵੀਂ ਦਿੱਲੀ, 23 ਮਾਰਚ- ਕਾਂਗਰਸ ਦੇ ਸੰਸਦ ਮੈਂਬਰ ਅਧੀਰ ਰੰਜਨ ਚੌਧਰੀ ਨੇ ਕਿਹਾ ਕਿ ਜੇਕਰ ਭਾਜਪਾ ਨੂੰ ਰਾਹੁਲ ਗਾਂਧੀ ਦੇ ਖ਼ਿਲਾਫ਼ ਵਿਸ਼ੇਸ਼ ਅਧਿਕਾਰ ਪ੍ਰਸਤਾਵ ਲਿਆਉਣ ਦਾ ਅਧਿਕਾਰ ਹੈ ਤਾਂ ਸਾਡੇ ਕੋਲ ਵੀ ਵਿਸ਼ੇਸ਼ ਅਧਿਕਾਰ ਪ੍ਰਸਤਾਵ ਲਿਆਉਣ ਦਾ ਅਧਿਕਾਰ ਹੈ। ਉਨ੍ਹਾਂ ਕਿਹਾ ਕਿ ਸੰਸਦ ਕਿਸੇ ਪਾਰਟੀ ਦਾ ਦਫ਼ਤਰ ਨਹੀਂ....
ਕੋਟਕਪੂਰਾ ਗੋਲੀਕਾਂਡ ਮਾਮਲਾ: ਪ੍ਰਕਾਸ਼ ਸਿੰਘ ਬਾਦਲ ਅਤੇ ਸੁਖਬੀਰ ਸਿੰਘ ਬਾਦਲ ਥੋੜ੍ਹੀ ਦੇਰ ’ਚ ਪਹੁੰਚਣਗੇ ਫਰੀਦਕੋਟ ਅਦਾਲਤ
. . .  10 minutes ago
ਫਰੀਦਕੋਟ, 23 ਮਾਰਚ (ਜਸਵੰਤ ਪੁਰਾਬਾ, ਸਰਬਜੀਤ ਸਿੰਘ)- ਕੋਟਕਪੂਰਾ ਗੋਲੀਕਾਂਡ ਮਾਮਲੇ ਵਿਚ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਅਤੇ ਸੁਖਬੀਰ ਸਿੰਘ ਬਾਦਲ ਦੀ ਫਰੀਦਕੋਟ ਅਦਾਲਤ ਵਿਚ ਪੇਸ਼ੀ ਹੈ । ਉਨ੍ਹਾਂ ਦੀ 12 ਵਜੇ ਇੱਥੇ ਪਹੁੰਚਣ ਦੀ ਸੰਭਾਵਨਾ ਹੈ । ਇਸ ਤੋਂ ਪਹਿਲਾਂ ਸ਼੍ਰੋਮਣੀ ਅਕਾਲੀ ਦਲ.....
ਰਾਹੁਲ ਗਾਂਧੀ ਪਹੁੰਚੇ ਸੂਰਤ ਦੀ ਜ਼ਿਲ੍ਹਾ ਅਦਾਲਤ
. . .  14 minutes ago
ਸੂਰਤ, 23 ਮਾਰਚ- ਕਾਂਗਰਸ ਸਾਂਸਦ ਰਾਹੁਲ ਗਾਂਧੀ ਅੱਜ ਇੱਥੇ ਜ਼ਿਲ੍ਹਾ ਅਦਾਲਤ ਪੁੱਜੇ। ਰਾਹੁਲ ਗਾਂਧੀ ਵਲੋਂ ਕਥਿਤ ‘ਮੋਦੀ ਸਰਨੇਮ’ ਟਿੱਪਣੀ ਨੂੰ ਲੈ ਕੇ ਅਦਾਲਤ ਵਲੋਂ ਉਸ ਵਿਰੁੱਧ ਅਪਰਾਧਿਕ ਮਾਣਹਾਨੀ...
ਅੰਮ੍ਰਿਤਪਾਲ ਸਿੰਘ ਦੇ 11 ਸਾਥੀਆਂ ਨੂੰ ਭਾਰੀ ਸੁਰੱਖਿਆ ਪ੍ਰਬੰਧਾਂ ਹੇਠ ਬਾਬਾ ਬਕਾਲਾ ਸਾਹਿਬ ਅਦਾਲਤ 'ਚ ਕੀਤਾ ਪੇਸ਼
. . .  37 minutes ago
ਬਾਬਾ ਬਕਾਲਾ ਸਾਹਿਬ, 23 ਮਾਰਚ (ਸ਼ੇਲਿੰਦਰਜੀਤ ਸਿੰਘ ਰਾਜਨ)- 'ਵਾਰਿਸ ਪੰਜਾਬ ਦੇ' ਜਥੇਬੰਦੀ ਦੇ ਮੁਖੀ ਭਾਈ ਅੰਮ੍ਰਿਤਪਾਲ ਸਿੰਘ ਦੇ ਗ੍ਰਿਫ਼ਤਾਰ ਕੀਤੇ ਗਏ 11 ਸਾਥੀਆਂ ਨੂੰ ਅੱਜ ਰਿਮਾਂਡ ਖ਼ਤਮ ਹੋਣ...
ਮੱਧ ਪ੍ਰਦੇਸ਼: ਨਾਮੀਬੀਆ ਤੋਂ ਲਿਆਂਦੇ ਗਏ 2 ਨਰ ਚੀਤੇ ਐਲਟਨ ਅਤੇ ਫਰੈਡੀ ਨੂੰ ਜੰਗਲ 'ਚ ਛੱਡਿਆ
. . .  41 minutes ago
ਭੋਪਾਲ, 23 ਮਾਰਚ-ਮੱਧ ਪ੍ਰਦੇਸ਼ ਦੇ ਨਾਮੀਬੀਆ ਤੋਂ ਲਿਆਂਦੇ ਗਏ 2 ਨਰ ਚੀਤੇ ਐਲਟਨ ਅਤੇ ਫਰੈਡੀ ਨੂੰ ਕੂਨੋ ਨੈਸ਼ਨਲ ਪਾਰਕ ਦੇ ਖੁੱਲ੍ਹੇ ਜੰਗਲ 'ਚ ਛੱਡ ਦਿੱਤਾ ਗਿਆ ਹੈ।
ਦੁਬਈ ਤੋਂ ਮੁੰਬਈ ਜਾ ਰਹੇ 2 ਯਾਤਰੀ ਫਲਾਈਟ 'ਚ ਹੰਗਾਮਾ ਕਰਨ ਦੇ ਦੋਸ਼ 'ਚ ਗ੍ਰਿਫ਼ਤਾਰ
. . .  about 1 hour ago
ਮੁੰਬਈ, 23 ਮਾਰਚ- ਮੁੰਬਈ ਪੁਲਿਸ ਨੇ ਦੱਸਿਆ ਕਿ ਮੁੰਬਈ ਦੀ ਸਹਾਰ ਪੁਲਿਸ ਨੇ ਦੁਬਈ ਤੋਂ ਮੁੰਬਈ ਜਾ ਰਹੇ 2 ਯਾਤਰੀਆਂ ਨੂੰ ਕਥਿਤ ਤੌਰ 'ਤੇ ਸ਼ਰਾਬ ਦੇ ਨਸ਼ੇ 'ਚ ਫਲਾਈਟ 'ਚ ਹੰਗਾਮਾ ਕਰਨ ਦੇ ਦੋਸ਼ 'ਚ ਗ੍ਰਿਫ਼ਤਾਰ ਕੀਤਾ ਹੈ...
ਬਿਹਾਰ: ਸੀਵਾਨ ਰੇਲਵੇ ਸਟੇਸ਼ਨ 'ਤੇ ਗਵਾਲੀਅਰ-ਬਰੌਨੀ ਐਕਸਪ੍ਰੈੱਸ ਰੇਲਗੱਡੀ ਤੋਂ ਕਥਿਤ ਤੌਰ 'ਤੇ ਬਰਾਮਦ ਹੋਇਆ ਵਿਸਫੋਟਕ
. . .  about 2 hours ago
ਪਟਨਾ, 23 ਮਾਰਚ-ਬਿਹਾਰ ਦੇ ਸੀਵਾਨ ਰੇਲਵੇ ਸਟੇਸ਼ਨ 'ਤੇ ਗਵਾਲੀਅਰ-ਬਰੌਨੀ ਐਕਸਪ੍ਰੈੱਸ ਰੇਲਗੱਡੀ ਤੋਂ ਕਥਿਤ ਤੌਰ 'ਤੇ ਵਿਸਫੋਟਕ ਬਰਾਮਦ ਕੀਤੇ ਗਏ ਸਨ। ਬੰਬ ਨਿਰੋਧਕ ਦਸਤੇ ਦੇ ਅਧਿਕਾਰੀ ਸ਼ਸ਼ੀ ਕੁਮਾਰ ਨੇ ਦੱਸਿਆ ਕਿ ਅਸੀਂ ਬੰਬ...
ਉੱਤਰ ਪ੍ਰਦੇਸ਼: ਨਿੱਜੀ ਕੰਪਨੀ ਦੀ ਇਮਾਰਤ 'ਚ ਲੱਗੀ ਭਿਆਨਕ ਅੱਗ
. . .  about 2 hours ago
ਨੋਇਡਾ, 23 ਮਾਰਚ- ਉੱਤਰ ਪ੍ਰਦੇਸ਼ ਦੇ ਨੋਇਡਾ ਸੈਕਟਰ 10 'ਚ ਇਕ ਨਿੱਜੀ ਕੰਪਨੀ ਦੀ ਇਮਾਰਤ 'ਚ ਅੱਗ ਲੱਗ ਗਈ। ਮੌਕੇ 'ਤੇ ਅੱਗ ਬੁਝਾਉਣ ਵਾਲੀਆਂ ਗੱਡੀਆਂ ਮੌਕੇ 'ਤੇ ਪਹੁੰਚੀਆਂ ਅਤੇ ਕਈ ਲੋਕਾਂ ਨੂੰ ਸੁਰੱਖਿਅਤ ਬਾਹਰ ਕੱਢਿਆ...
ਕਾਂਗਰਸ ਸਾਂਸਦ ਰਾਹੁਲ ਗਾਂਧੀ ਦਿੱਲੀ ਏਅਰਪੋਰਟ ਪਹੁੰਚੇ
. . .  about 3 hours ago
ਨਵੀਂ ਦਿੱਲੀ, 23 ਮਾਰਚ-ਰਾਹੁਲ ਗਾਂਧੀ ਅੱਜ ਸੂਰਤ ਪਹੁੰਚਣਗੇ। ਅੱਜ ਸੂਰਤ ਜ਼ਿਲ੍ਹਾ ਅਦਾਲਤ ਉਨ੍ਹਾਂ ਦੇ ਕਥਿਤ 'ਮੋਦੀ ਸਰਨੇਮ' ਟਿੱਪਣੀ ਦੇ ਖ਼ਿਲਾਫ਼ ਅਪਰਾਧਿਕ ਮਾਣਹਾਨੀ ਦੇ ਮਾਮਲੇ 'ਚ ਆਦੇਸ਼ ਪਾਸ ਕਰ ਸਕਦੀ ਹੈ।
⭐ਮਾਣਕ-ਮੋਤੀ⭐
. . .  about 3 hours ago
⭐ਮਾਣਕ-ਮੋਤੀ⭐
ਤੀਜੇ ਇਕ ਦਿਨਾ ਮੈਚ ਵਿਚ ਆਸਟ੍ਰੇਲੀਆ ਨੇ 21 ਦੌੜਾਂ ਨਾਲ ਹਰਾਇਆ ਭਾਰਤ ਨੂੰ, 2-1 ਨਾਲ ਜਿੱਤੀ ਲੜੀ
. . .  1 day ago
ਕੌਮੀ ਇਨਸਾਫ਼ ਮੋਰਚਾ ਵਲੋ ਦਿੱਤੇ ਜਾ ਰਹੇ ਧਰਨੇ ਨੂੰ ਹਟਾਉਣ ਦਾ ਮਾਮਲਾ
. . .  1 day ago
ਚੰਡੀਗੜ੍ਹ , 22 ਮਾਰਚ - ਹਾਈਕੋਰਟ ’ਚ ਸਰਕਾਰ ਨੇ ਕਿਹਾ ਕਿ ਮੁੱਦਾ ਧਾਰਮਿਕ ਤੇ ਭਾਵਨਾਤਮਕ ਭਾਵਨਾਵਾਂ ਨਾਲ ਜੁੜਿਆ ਹੋਇਆ ਹੈ ਤਾਕਤ ਦੀ ਵਰਤੋਂ ਨਾਲ ਸਥਿਤੀ ਹੋਰ ਵਿਗੜ ਸਕਦੀ ਹੈ । ਇਸ ਨੂੰ ਤਰੀਕੇ ਨਾਲ ਹੱਲ ਕਰਨ ...
ਕੌਮੀ ਇਨਸਾਫ਼ ਮੋਰਚਾ ਵਲੋ ਦਿੱਤੇ ਜਾ ਰਹੇ ਧਰਨੇ ਨੂੰ ਹਟਾਉਣ ਦਾ ਮਾਮਲਾ
. . .  1 day ago
ਚੰਡੀਗੜ੍ਹ , 22 ਮਾਰਚ - ਹਾਈਕੋਰਟ ’ਚ ਸਰਕਾਰ ਨੇ ਕਿਹਾ ਕਿ ਮੁੱਦਾ ਧਾਰਮਿਕ ਤੇ ਭਾਵਨਾਤਮਕ ਭਾਵਨਾਵਾਂ ਨਾਲ ਜੁੜਿਆ ਹੋਇਆ ਹੈ ਤਾਕਤ ਦੀ ਵਰਤੋਂ ਨਾਲ ਸਥਿਤੀ ਹੋਰ ਵਿਗੜ ਸਕਦੀ ਹੈ । ਇਸ ਨੂੰ ਤਰੀਕੇ ਨਾਲ ਹੱਲ ਕਰਨ ...
ਦਿੱਲੀ : ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਪਦਮ ਪੁਰਸਕਾਰ ਜੇਤੂਆਂ ਲਈ ਰਾਤ ਦੇ ਖਾਣੇ ਦੀ ਕੀਤੀ ਮੇਜ਼ਬਾਨੀ
. . .  1 day ago
ਲੰਡਨ : ਖਾਲਿਸਤਾਨੀ ਸਮਰਥਕਾਂ ਵਲੋਂ ਭਾਰਤ ਵਿਰੋਧੀ ਪ੍ਰਦਰਸ਼ਨ, ਭਾਰਤੀ ਹਾਈ ਕਮਿਸ਼ਨ 'ਤੇ ਮੈਟਰੋਪੋਲੀਟਨ ਪੁਲਿਸ ਪਹਿਰੇ 'ਤੇ
. . .  1 day ago
ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਵਿਖੇ 70 ਕਮਰਿਆਂ ਦੇ ਬਾਬਾ ਜ਼ੋਰਾਵਰ ਸਿੰਘ, ਬਾਬਾ ਫ਼ਤਹਿ ਸਿੰਘ ਨਿਵਾਸ (ਸਰਾਂ) ਦੀ ਉਸਾਰੀ ਦੀ ਕਾਰ ਸੇਵਾ ਆਰੰਭ
. . .  1 day ago
ਅੰਮ੍ਰਿਤਸਰ, 22 ਮਾਰਚ (ਜਸਵੰਤ ਸਿੰਘ ਜੱਸ)- ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ (ਬਿਹਾਰ) ਵਿਖੇ ਦਰਸ਼ਨ ਕਰਨ ਪੁੱਜਦੇ ਸ਼ਰਧਾਲੂਆਂ ਦੀ ਸਹੂਲਤ ਲਈ 70 ਕਮਰਿਆਂ ਦੀ ਸਮਰੱਥਾ ਵਾਲੇ ...
ਅੱਜ ਦੇਸ਼ ਵਿਚ ਜੋ ਸਿਆਸੀ ਸਥਿਤੀ ਬਣੀ ਹੋਈ ਹੈ, ਉਸ ਦੇ ਮੱਦੇਨਜ਼ਰ ਵਿਰੋਧੀ ਧਿਰ ਦੀ ਏਕਤਾ ਦੀ ਸਖ਼ਤ ਲੋੜ- ਸ਼ਰਦ ਪਵਾਰ
. . .  1 day ago
ਕਰਨਾਲ, 22 ਮਾਰਚ (ਗੁਰਮੀਤ ਸਿੰਘ ਸੱਗੂ)- ਰਾਸ਼ਟਰਵਾਦੀ ਕਾਂਗਰਸ ਪਾਰਟੀ ਦੇ ਰਾਸ਼ਟਰੀ ਪ੍ਰਧਾਨ ਅਤੇ ਸਾਬਕਾ ਕੇਂਦਰੀ ਰੱਖਿਆ ਅਤੇ ਖ਼ੇਤੀਬਾੜੀ ਮੰਤਰੀ ਸ਼ਰਦ ਪਵਾਰ ਨੇ ਕਿਹਾ ਕਿ ਅੱਜ ਦੇਸ਼ ਵਿਚ ਜੋ ਸਿਆਸੀ ਸਥਿਤੀ ਬਣੀ ਹੋਈ ਹੈ, ਉਸ ਦੇ ਮੱਦੇਨਜ਼ਰ ਵਿਰੋਧੀ ਧਿਰ ਦੀ ਏਕਤਾ ਦੀ ਸਖ਼ਤ ਲੋੜ ਹੈ, ਤਾਂ ਜੋ ਭਾਜਪਾ ਨੂੰ....
ਪੰਜਾਬੀ ਵਿਦਵਾਨ ਡਾ. ਰਤਨ ਸਿੰਘ ਜੱਗੀ ਨੇ ਰਾਸ਼ਟਰਪਤੀ ਦਰੋਪਦੀ ਮੁਰਮੂ ਤੋਂ ਪਦਮ ਸ੍ਰੀ ਪ੍ਰਾਪਤ ਕੀਤਾ
. . .  1 day ago
ਪੰਜਾਬੀ ਵਿਦਵਾਨ ਡਾ. ਰਤਨ ਸਿੰਘ ਜੱਗੀ ਨੇ ਰਾਸ਼ਟਰਪਤੀ ਦਰੋਪਦੀ ਮੁਰਮੂ ਤੋਂ ਪਦਮ ਸ੍ਰੀ ਪ੍ਰਾਪਤ ਕੀਤਾ
ਅੰਮ੍ਰਿਤਪਾਲ ਨੇ 40-45 ਮਿੰਟ ਗੁਰਦੁਆਰੇ ਵਿਚ ਬਿਤਾਏ- ਐਸ.ਐਸ.ਪੀ. ਜਲੰਧਰ ਦਿਹਾਤੀ
. . .  1 day ago
ਜਲੰਧਰ, 22 ਮਾਰਚ- ਜਲੰਧਰ ਦਿਹਾਤੀ ਦੇ ਐਸ.ਐਸ.ਪੀ. ਸਵਰਨਦੀਪ ਸਿੰਘ ਨੇ ਨੰਗਲ ਅੰਬੀਆਂ ਗੁਰਦੁਆਰੇ ਵਿਚ ਵਾਪਰੀ ਘਟਨਾ ਬਾਰੇ ਦੱਸਿਆ ਕਿ ਜਦੋਂ ਪੁਲਿਸ ਨੇ ਉਨ੍ਹਾਂ ਦਾ ਪਿੱਛਾ ਕੀਤਾ, ਤਾਂ ਉਹ ਗੁਰਦੁਆਰੇ ਵਿਚ ਭੱਜ ਗਏ ਅਤੇ ਇਕ ਗ੍ਰੰਥੀ ਨੂੰ ਕੱਪੜੇ ਦੇਣ ਲਈ....
ਕਰਨਾਟਕ ਦੇ ਸਾਬਕਾ ਮੁੱਖ ਮੰਤਰੀ ਸੋਮਨਹੱਲੀ ਮਾਲਿਆ ਕ੍ਰਿਸ਼ਨਾ ਪਦਮ ਵਿਭੂਸ਼ਣ ਨਾਲ ਸਨਮਾਨਿਤ
. . .  1 day ago
ਕਰਨਾਟਕ ਦੇ ਸਾਬਕਾ ਮੁੱਖ ਮੰਤਰੀ ਸੋਮਨਹੱਲੀ ਮਾਲਿਆ ਕ੍ਰਿਸ਼ਨਾ ਪਦਮ ਵਿਭੂਸ਼ਣ ਨਾਲ ਸਨਮਾਨਿਤ
ਭਾਰਤ-ਆਸਟ੍ਰੇਲੀਆ ਤੀਜਾ ਇਕ ਦਿਨਾ ਮੈਚ: ਆਸਟ੍ਰੇਲੀਆ ਨੇ ਭਾਰਤ ਨੂੰ ਜਿੱਤਣ ਲਈ ਦਿੱਤਾ 270 ਦੌੜਾਂ ਦਾ ਟੀਚਾ
. . .  1 day ago
ਭਾਰਤ-ਆਸਟ੍ਰੇਲੀਆ ਤੀਜਾ ਇਕ ਦਿਨਾ ਮੈਚ: ਆਸਟ੍ਰੇਲੀਆ ਨੇ ਭਾਰਤ ਨੂੰ ਜਿੱਤਣ ਲਈ ਦਿੱਤਾ 270 ਦੌੜਾਂ ਦਾ ਟੀਚਾ
ਨਵਜੋਤ ਸਿੰਘ ਸਿੱਧੂ ਦੀ ਪਤਨੀ ਨੂੰ ਸਟੇਜ 2 ਕੈਂਸਰ, ਟਵਿੱਟਰ 'ਤੇ ਭਾਵੁਕ ਪੋਸਟ ਪਾ ਕੇ ਖੁਦ ਦਿੱਤੀ ਜਾਣਕਾਰੀ
. . .  1 day ago
ਚੰਡੀਗੜ੍ਹ, 22 ਮਾਰਚ- ਨਵਜੋਤ ਕੌਰ ਸਿੱਧੂ ਨੂੰ ਜਾਨਲੇਵਾ ਕੈਂਸਰ ਹੋ ਗਿਆ ਹੈ। ਇਹ ਕੈਂਸਰ ਦੂਜੀ ਸਟੇਜ ਵਿਚ ਹੈ, ਜਿਸ ਕਾਰਨ ਅੱਜ ਚੰਡੀਗੜ੍ਹ ’ਚ ਉਨ੍ਹਾਂ ਦੀ ਸਰਜਰੀ ਹੋਵੇਗੀ। ਇਸ ਦੌਰਾਨ ਨਵਜੋਤ ਕੌਰ ਸਿੱਧੂ ਨੇ ਭਾਵੁਕ ਟਵੀਟ ਕਰਦੇ ਹੋਏ ਕਿਹਾ ਕਿ ਉਹ...
ਪੁਲਿਸ ਨੇ ਅੰਮ੍ਰਿਤਪਾਲ ਦੇ ਸਾਥੀਆਂ ਨੂੰ ਜਲੰਧਰ ਅਦਾਲਤ ’ਚ ਕੀਤਾ ਪੇਸ਼
. . .  1 day ago
ਜਲੰਧਰ, 22 ਮਾਰਚ- ਪੁਲਿਸ ਨੇ ਅੰਮ੍ਰਿਤਪਾਲ ਸਿੰਘ ਦੇ ਕਰੀਬੀ ਸਾਥੀਆਂ ਮਨਪ੍ਰੀਤ ਸਿੰਘ, ਗੁਰਪ੍ਰੀਤ ਸਿੰਘ, ਹਰਪ੍ਰੀਤ ਸਿੰਘ ਅਤੇ ਗੁਰਬੇਜ ਸਿੰਘ ਨੂੰ ਜਲੰਧਰ ਅਦਾਲਤ ਵਿਚ ਪੇਸ਼ ਕੀਤਾ। ਇਨ੍ਹਾਂ ਨੇ ਅੰਮ੍ਰਿਤਪਾਲ ਸਿੰਘ....
ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਸਿੱਖ ਸੰਪਰਦਾਵਾਂ ਤੇ ਬੁੱਧੀਜੀਵੀਆਂ ਦੀ 27 ਮਾਰਚ ਨੂੰ ਸੱਦੀ ਵਿਸ਼ੇਸ਼ ਇਕੱਤਰਤਾ
. . .  1 day ago
ਅੰਮ੍ਰਿਤਸਰ, 22 ਮਾਰਚ (ਜਸਵੰਤ ਸਿੰਘ ਜੱਸ)- ਪੰਜਾਬ ਦੇ ਮੌਜੂਦਾ ਹਾਲਾਤ, ਸਿੱਖਾਂ ਦੇ ਮਨਾਂ ਵਿਚ ਲੰਮੇਂ ਸਮੇਂ ਤੋਂ ਪਸਰੇ ਬੇਚੈਨੀ ਦੇ ਮਾਹੌਲ ਅਤੇ ਸਿੱਖ ਨੌਜਵਾਨਾਂ ਦੀਆਂ ਨਜ਼ਾਇਜ਼ ਗ੍ਰਿਫ਼ਤਾਰੀਆਂ ’ਤੇ ਵਿਚਾਰ ਉਪਰੰਤ ਭਵਿੱਖ ਦੀ ਵਿਉਂਤਬੰਦੀ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ....
ਹੋਰ ਖ਼ਬਰਾਂ..
ਜਲੰਧਰ : ਐਤਵਾਰ 8 ਕੱਤਕ ਸੰਮਤ 553

ਮਾਨਸਾ

ਖੇਤੀ ਵਿਰੋਧੀ ਕਾਨੂੰਨ ਰੱਦ ਕਰਵਾਉਣ ਤੱਕ ਅੰਦੋਲਨ ਜਾਰੀ ਰੱਖਾਂਗੇ-ਸੰਯੁਕਤ ਕਿਸਾਨ ਮੋਰਚਾ

ਮਾਨਸਾ, 23 ਅਕਤੂਬਰ (ਗੁਰਚੇਤ ਸਿੰਘ ਫੱਤੇਵਾਲੀਆ)-ਤਿੰਨ ਖੇਤੀ ਕਾਨੂੰਨ ਰੱਦ ਤੇ ਐਮ. ਐਸ. ਪੀ. ਗਾਰੰਟੀ ਕਾਨੂੰਨ ਲਾਗੂ ਕਰਵਾਉਣ ਲਈ ਕਿਸਾਨਾਂ ਨੇ ਜ਼ਿਲ੍ਹੇ 'ਚ ਵੱਖ-ਵੱਖ ਥਾਵਾਂ 'ਤੇ ਧਰਨੇ ਜਾਰੀ ਰੱਖੇ | ਸਥਾਨਕ ਰੇਲਵੇ ਪਾਰਕਿੰਗ 'ਚ ਧਰਨੇ ਨੂੰ ਸੰਬੋਧਨ ਕਰਦਿਆਂ ...

ਪੂਰੀ ਖ਼ਬਰ »

ਮਾਤਾ ਸ਼ੀਤਲਾ ਮੇਲੇ ਕਾਰਨ ਦੇਸ਼ ਭਰ 'ਚ ਪ੍ਰਸਿੱਧ ਪਿੰਡ ਕੁਲਾਣਾ 'ਚ ਅਨੇਕਾਂ ਸਹੂਲਤਾਂ ਦੀ ਘਾਟ

ਬੁਢਲਾਡਾ, 23 ਅਕਤੂਬਰ-ਉੱਤਰੀ ਭਾਰਤ ਦੇ ਪ੍ਰਸਿੱਧ ਮਾਤਾ ਸ਼ੀਤਲਾ ਮੇਲੇ ਕਾਰਨ ਜਾਣਿਆਂ ਜਾਂਦਾ ਪਿੰਡ ਕੁਲਾਣਾ ਪਿਛਲੇ ਕੁਝ ਸਾਲਾਂ 'ਚ ਇਕ ਵੱਖਰੀ ਰਾਜਸੀ ਮਹੱਤਤਾ ਰੱਖਦੇ ਪਿੰਡਾਂ ਵਜੋਂ ਤਾਂ ਉੱਭਰਿਆ ਹੈ ਪਰ ਅਜੇ ਇਸ ਪਿੰਡ ਅੰਦਰ ਲੋੜੀਂਦੀਆਂ ਅਨੇਕਾਂ ਸਹੂਲਤਾਂ ਦੀ ...

ਪੂਰੀ ਖ਼ਬਰ »

ਨਰਮੇ ਦਾ ਮੁਆਵਜ਼ਾ ਲੈਣ ਲਈ ਕਿਸਾਨ ਭਲਕੇ ਘੇਰਨਗੇ ਮਿੰਨੀ ਸਕੱਤਰੇਤ

ਬਠਿੰਡਾ, 23 ਅਕਤੂਬਰ (ਸੱਤਪਾਲ ਸਿੰਘ ਸਿਵੀਆਂ)-ਗੁਲਾਬੀ ਸੁੰਡੀ ਨਾਲ ਖ਼ਰਾਬ ਹੋਏ ਨਰਮੇ ਤੇ ਹੋਰ ਫ਼ਸਲਾਂ ਦੇ ਖ਼ਰਾਬੇ ਦਾ ਮੁਆਵਜ਼ਾ ਲੈਣ ਲਈ ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਵਲੋਂ 25 ਅਕਤੂਬਰ ਤੋਂ ਮਿੰਨੀ ਸਕੱਤਰੇਤ ਬਠਿੰਡਾ ਦਾ ਘਿਰਾਓ ਕੀਤਾ ਜਾਵੇਗਾ | ਇਹ ...

ਪੂਰੀ ਖ਼ਬਰ »

ਝੱਲਬੂਟੀ ਵਲੋਂ ਪੰਚਾਇਤ ਘਰ ਲਈ 3 ਲੱਖ ਦਾ ਚੈੱਕ ਭੇਟ

ਮਾਨਸਾ, 23 ਅਕਤੂਬਰ (ਗੁਰਚੇਤ ਸਿੰਘ ਫੱਤੇਵਾਲੀਆ)-ਪੰਜਾਬ ਕਾਂਗਰਸ ਦੇ ਸਾਬਕਾ ਜਨਰਲ ਸਕੱਤਰ ਮਨਜੀਤ ਸਿੰਘ ਝੱਲਬੂਟੀ ਵਲੋਂ ਪਿੰਡ ਮਾਨ ਅਸਪਾਲ ਦੇ ਪੰਚਾਇਤ ਘਰ ਲਈ 3 ਲੱਖ ਰੁਪਏ ਦਾ ਚੈੱਕ ਦਿੱਤਾ ਗਿਆ | ਇਸ ਮੌਕੇ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਪਿੰਡਾਂ ਦੇ ...

ਪੂਰੀ ਖ਼ਬਰ »

ਆਰਥਿਕ ਪੱਖੋਂ ਕਮਜ਼ੋਰ ਜਨਰਲ ਵਰਗ ਕੈਟਾਗਰੀ ਦੇ ਲੋਕਾਂ ਦੀ ਬਾਂਹ ਫੜੇ ਸਰਕਾਰ-ਪ੍ਰਸ਼ੋਤਮ ਲਾਲ

ਸਰਦੂਲਗੜ੍ਹ, 23 ਅਕਤੂਬਰ (ਜੀ. ਐਮ. ਅਰੋੜਾ)-ਸਥਾਨਕ ਸ਼ਹਿਰ ਦੀ ਬੇਸਹਾਰਾ ਗਊ ਧਾਮ ਵਿਖੇ ਅਗਰਵਾਲ ਸਭਾ ਦੀ ਮੀਟਿੰਗ ਭਗਵੰਤ ਰਾਏ ਪ੍ਰਧਾਨ ਦੀ ਅਗਵਾਈ ਵਿਚ ਹੋਈ | ਮਾਸਟਰ ਪ੍ਰਸ਼ੋਤਮ ਲਾਲ ਗੁਪਤਾ ਨੇ ਕਿਹਾ ਕਿ ਅਗਰਵਾਲ ਬਰਾਦਰੀ ਦੇ ਬਹੁਤੇ ਪਰਿਵਾਰ ਆਰਥਿਕ ਪੱਖੋਂ ਕਮਜ਼ੋਰ ...

ਪੂਰੀ ਖ਼ਬਰ »

ਮਿਡ-ਡੇ-ਮੀਲ ਸਕੀਮ ਨੇ ਕੀਤੇ ਅਧਿਆਪਕਾਂ ਦੇ ਬਟੂਏ ਖਾਲੀ

ਬੁਢਲਾਡਾ, 23 ਅਕਤੂਬਰ (ਸਵਰਨ ਸਿੰਘ ਰਾਹੀ)-ਪਿਛਲੇ 2 ਮਹੀਨਿਆਂ ਤੋਂ ਸਰਕਾਰੀ ਸਕੂਲਾਂ ਦੇ ਬੱਚਿਆਂ ਲਈ ਦੁਪਹਿਰ ਦੇ ਭੋਜਨ ਦੀ ਯੋਜਨਾ (ਮਿਡ-ਡੇ-ਮੀਲ) ਵਾਸਤੇ ਗਰਾਂਟ ਜਾਰੀ ਨਾ ਹੋਣ ਤੋਂ ਇਲਾਵਾ, ਸਕੂਲਾਂ 'ਚ ਕਣਕ-ਚੌਲ ਨਾ ਆਉਣ ਕਾਰਨ ਇਹ ਸਕੀਮ ਬੰਦ ਹੋਣ ਕਿਨਾਰੇ ਖੜ੍ਹੀ ਹੈ ...

ਪੂਰੀ ਖ਼ਬਰ »

ਗਊਸ਼ਾਲਾ ਜੋਗਾ 'ਚੋਂ ਦਰੱਖ਼ਤ ਪੁੱਟਣ ਕਾਰਨ ਲੋਕਾਂ 'ਚ ਰੋਸ

ਜੋਗਾ, 23 ਅਕਤੂਬਰ (ਹਰਜਿੰਦਰ ਸਿੰਘ ਚਹਿਲ)-ਸਥਾਨਕ ਕਸਬੇ 'ਚ ਬਣੀ ਗਊਸ਼ਾਲਾ 'ਚੋਂ ਗਊਸ਼ਾਲਾ ਪ੍ਰਬੰਧਕ ਕਮੇਟੀ ਅਤੇ ਨਗਰ ਪੰਚਾਇਤ ਜੋਗਾ ਉੱਪਰ ਦਰੱਖ਼ਤ ਪੁੱਟਣ ਦਾ ਦੋਸ਼ ਲਗਾਇਆ ਹੈ | ਗੁਰਜੀਤ ਸਿੰਘ ਧੂਰਕੋਟੀਆ ਤੇ ਸਾਬਕਾ ਕੌਂਸਲਰ ਰਜਿੰਦਰ ਸਿੰਘ ਮਿੰਟੂ ਨੇ ਕਿਹਾ ਕਿ ...

ਪੂਰੀ ਖ਼ਬਰ »

ਜਿਉਂ-ਜਿਉਂ ਵਿਧਾਨ ਸਭਾ ਚੋਣਾਂ ਦਾ ਸਮਾਂ ਨੇੜੇ ਆ ਰਿਹਾ ਹੈ ਅਕਾਲੀ ਦਲ ਸਥਿਤੀ ਮਜ਼ਬੂਤ ਹੁੰਦੀ ਜਾ ਰਹੀ ਹੈ-ਕਾਲਾ, ਖੋਸਾ

ਰਾਮਾਂ ਮੰਡੀ, 23 ਅਕਤੂਬਰ (ਤਰਸੇਮ ਸਿੰਗਲਾ)-ਜਿਉਂ-ਜਿਉਂ ਪੰਜਾਬ ਵਿਚ ਵਿਧਾਨ ਸਭਾ ਚੋਣਾਂ ਦਾ ਸਮਾਂ ਨੇੜੇ ਆ ਰਿਹਾ ਹੈ, ਸ਼੍ਰੋਮਣੀ ਅਕਾਲੀ ਦਲ ਦੀ ਸਥਿਤੀ ਮਜ਼ਬੂਤ ਹੁੰਦੀ ਜਾ ਰਹੀ ਹੈ | ਸਾਬਕਾ ਉੱਪ ਮੁੱਖ ਮੰਤਰੀ ਸੁਖਵੀਰ ਸਿੰਘ ਬਾਦਲ ਵਲੋਂ ਤਲਵੰਡੀ ਸਾਬੋ ਹਲਕੇ ਤੋਂ ...

ਪੂਰੀ ਖ਼ਬਰ »

ਮੰਗਾਂ ਮਨਵਾਉਣ ਲਈ ਮੋਰਿੰਡਾ 'ਚ ਰੈਲੀ 28 ਨੂੰ

ਮਾਨਸਾ, 23 ਅਕਤੂਬਰ (ਸ. ਰਿ.)-ਪੀ. ਡਬਲਿਊ. ਡੀ. ਜਲ ਸਪਲਾਈ ਤਾਲਮੇਲ ਸੰਘਰਸ਼ ਕਮੇਟੀ ਪੰਜਾਬ ਵਲੋਂ ਮੋਰਿੰਡਾ ਵਿਖੇ 28 ਅਕਤੂਬਰ ਨੂੰ ਰੈਲੀ ਕੀਤੀ ਜਾਵੇਗੀ ਤਾਂ ਕਿ ਉਨ੍ਹਾਂ ਦੀਆਂ ਮੰਗਾਂ ਦਾ ਨਿਪਟਾਰਾ ਕਰਵਾਇਆ ਜਾਵੇ | ਇਹ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਮਾਨਸਾ ਦੇ ਆਗੂ ਹਰੀ ...

ਪੂਰੀ ਖ਼ਬਰ »

ਸ਼੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅਰਦਾਸ

ਲਹਿਰਾ ਮੁਹੱਬਤ, 23 ਅਕਤੂਬਰ (ਸੁਖਪਾਲ ਸਿੰਘ ਸੁੱਖੀ)-ਸਥਾਨਕ ਗੁਰੂ ਰਾਮਦਾਸ ਪਬਲਿਕ ਸਕੂਲ 'ਚ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਵੇਰ ਦੀ ਸਭਾ 'ਚ ਵਿਦਿਆਰਥੀ ਤੇ ਸਮੂਹ ਸਟਾਫ਼ ਵਲੋਂ ਸੰਸਥਾ ਦੀ ਚੜ੍ਹਦੀ ਕਲਾ ਲਈ ਅਰਦਾਸ ਕੀਤੀ ਗਈ | ਇਸ ਮੌਕੇ ...

ਪੂਰੀ ਖ਼ਬਰ »

ਨਰਮੇ ਦੇ ਮੁਆਵਜ਼ੇ ਨੂੰ ਲੈ ਕੇ ਕੱਲ੍ਹ ਕਿਸਾਨ ਯੂਨੀਅਨ ਉਗਰਾਹਾਂ ਕਰੇਗੀ ਮਿੰਨੀ ਸਕੱਤਰੇਤ ਬਠਿੰਡਾ ਦਾ ਘਿਰਾਓ

ਕੋਟਫੱਤਾ, 23 ਅਕਤੂਬਰ (ਰਣਜੀਤ ਸਿੰਘ ਬੁੱਟਰ)-ਨਰਮੇ ਦੀ ਖ਼ਰਾਬ ਹੋਈ ਫ਼ਸਲ ਦੇ ਮੁਆਵਜ਼ਾ ਨਾ ਮਿਲਣ ਨੂੰ ਲੈ ਕਿਸਾਨ ਆਗੂਆਂ ਵਲੋਂ ਕਿਸਾਨ ਯੂਨੀਅਨ ਉਗਰਾਹਾਂ ਦੀ ਅਗਵਾਈ 'ਚ ਬਠਿੰਡਾ ਸਮੇਤ ਪੰਜ ਜ਼ਿਲਿ੍ਹਆਂ ਬਠਿੰਡਾ, ਮਾਨਸਾ, ਮੁਕਤਸਰ, ਬਰਨਾਲਾ ਤੇ ਮੋਗਾ ਦੇ ਕਿਸਾਨਾਂ ਵਲੋਂ ਮਿੰਨੀ ਸਕੱਤਰੇਤ ਬਠਿੰਡਾ ਦਾ ਮੁਕੰਮਲ ਘਿਰਾਓ ਕੀਤਾ ਜਾਵੇਗਾ | ਘਿਰਾਓ ਨੂੰ ਲੈ ਕੇ ਕਿਸਾਨ ਯੂਨੀਅਨ ਉਗਰਾਹਾਂ ਵੱਲੋਂ ਪਿੰਡਾਂ 'ਚ ਕਿਸਾਨਾਂ ਨੂੰ ਲਾਮਬੰਦ ਕੀਤਾ ਗਿਆ | ਕੋਟ ਸ਼ਮੀਰ ਵਿਖੇ ਵੀ ਉਗਰਾਹਾਂ ਦੇ ਜ਼ਿਲ੍ਹਾ ਆਗੂ ਦਰਸ਼ਨ ਸਿੰਘ ਮਾਇਸਰਖਾਨਾ ਤੇ ਭੋਲਾ ਸਿੰਘ ਰਾਏਖਾਨਾ ਬਲਾਕ ਆਗੂ ਨੇ ਕਿਸਾਨਾਂ ਨੂੰ ਸੰਬੋਧਨ ਕੀਤਾ | ਇਸ ਮੌਕੇ ਕੋਟਸ਼ਮੀਰ ਤੋਂ ਕਿਸਾਨ ਆਗੂ ਪ੍ਰਧਾਨ ਜਗਦੀਪ ਸਿੰਘ ਮਹਿਰਾਜ, ਸੀਨੀਅਰ ਮੀਤ ਪ੍ਰਧਾਨ ਜਗਜੀਤ ਸਿੰਘ ਜੱਗਾ, ਜਰਨਲ ਸਕੱਤਰ ਕੁਲਦੀਪ ਸਿੰਘ, ਖ਼ਜ਼ਾਨਚੀ ਸੁਰਜੀਤ ਸਿੰਘ ਨੀਲਾ, ਮੇਜਰ ਸਿੰਘ ਰਤੜਾ, ਦਰਸ਼ਨ ਸਿੰਘ ਫੌਜੇਕਾ, ਗੁਰਪਾਲ ਸਿੰਘ ਤੇ ਵੱਡੀ ਗਿਣਤੀ ਕਿਸਾਨ ਹਾਜ਼ਰ ਸਨ |

ਖ਼ਬਰ ਸ਼ੇਅਰ ਕਰੋ

 

'ਆਪ' ਦੇ ਜ਼ਿਲ੍ਹਾ ਪ੍ਰਧਾਨ ਬਲਦੇਵ ਸਿੰਘ ਪੀ. ਆਈ. ਐਸ. ਨੇ ਮੁਲਾਜ਼ਮਾਂ ਦੇ ਮਸਲਿਆਂ 'ਤੇ ਘੇਰੀ ਪੰਜਾਬ ਸਰਕਾਰ

ਬਠਿੰਡਾ, 23 ਅਕਤੂਬਰ (ਅੰਮਿ੍ਤਪਾਲ ਸਿੰਘ ਵਲ੍ਹਾਣ)-ਆਮ ਆਦਮੀ ਪਾਰਟੀ (ਆਪ) ਦੇ ਐਕਸ ਇੰਪਲਾਈਜ਼ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਸ: ਬਲਦੇਵ ਸਿੰਘ ਪੀ. ਆਈ. ਐਸ. ਨੇ ਮੁਲਾਜ਼ਮਾਂ-ਪੈਨਸ਼ਨਰਾਂ ਦੇ ਮਸਲਿਆਂ 'ਤੇ ਪੰਜਾਬ ਸਰਕਾਰ ਨੂੰ ਘੇਰਦਿਆਂ ਕਿਹਾ ਕਿ ਪਹਿਲਾਂ ਕੈਪਟਨ ਅਮਰਿੰਦਰ ...

ਪੂਰੀ ਖ਼ਬਰ »

ਹਲਕਾ ਭੁੱਚੋ ਦੇ 'ਆਪ' ਵਰਕਰਾਂ ਤੇ ਆਗੂਆਂ ਨੂੰ ਪਾਰਟੀ ਨਾਲ ਮੁੜ ਜੋੜਿਆ ਜਾਵੇਗਾ-ਸੁਰਿੰਦਰ ਬਿੱਟੂ

ਲਹਿਰਾ ਮੁਹੱਬਤ, 23 ਅਕਤੂਬਰ (ਸੁਖਪਾਲ ਸਿੰਘ ਸੁੱਖੀ)-ਵਿਧਾਨ ਸਭਾ ਹਲਕਾ ਭੁੱਚੋ ਦੇ 2017 ਦੀਆਂ ਚੋਣਾਂ ਮਗਰੋਂ ਆਮ ਆਦਮੀ ਪਾਰਟੀ ਦੇ ਕੁਝ ਆਗੂ ਤੇ ਵਰਕਰ ਜੋ ਕਿਸੇ ਕਾਰਨ ਕਰਕੇ ਨਾਮੋਸ਼ ਹੋਏ ਆਪਣੇ ਘਰਾਂ 'ਚ ਬੈਠ ਗਏ ਸਨ ਉਨ੍ਹਾਂ ਨੂੰ ਪਾਰਟੀ ਦੀ ਮਜ਼ਬੂਤੀ ਲਈ ਸਿਆਸੀ ...

ਪੂਰੀ ਖ਼ਬਰ »

ਮਜ਼ਦੂਰ ਨੇ ਦਾਣਾ ਮੰਡੀ 'ਚੋਂ ਲੱਭਿਆ ਸਮਾਰਟ ਮੋਬਾਈਲ ਫ਼ੋਨ ਮਾਲਕ ਨੂੰ ਕੀਤਾ ਵਾਪਸ

ਬੱਲੂਆਣਾ, 23 ਅਕਤੂਬਰ (ਗੁਰਨੈਬ ਸਾਜਨ)-ਕਲਯੁਗ ਦੇ ਸਮੇਂ 'ਚ ਅਜੇ ਵੀ ਇਮਾਨਦਾਰੀ ਜ਼ਿੰਦਾ ਹੈ | ਇਸ ਦੀ ਤਾਜ਼ਾ ਮਿਸਾਲ ਪਿੰਡ ਦਿਉਣ ਦੀ ਦਾਣਾ ਮੰਡੀ 'ਚ ਉਸ ਸਮੇਂ ਦੇਖਣ ਨੂੰ ਮਿਲੀ ਜਦੋਂ ਇਕ ਮਜ਼ਦੂਰ ਨੇ ਦਾਣਾ ਮੰਡੀ 'ਚੋਂ ਲੱਭਿਆ ਸਮਾਰਟ ਮੋਬਾਈਲ ਫ਼ੋਨ ਸਹੀ ਮਾਲਕ ਨੂੰ ...

ਪੂਰੀ ਖ਼ਬਰ »

ਲਖੀਮਪੁਰ ਖੀਰੀ ਦੇ ਸ਼ਹੀਦਾਂ ਦੀਆਂ ਅਸਥੀਆਂ ਲੈ ਕੇ ਕਲਸ਼ ਯਾਤਰਾ ਮਾਨਸਾ ਜ਼ਿਲੇ੍ਹ 'ਚ ਪੁੱਜੀ

ਬੁਢਲਾਡਾ, 23 ਅਕਤੂਬਰ (ਸਵਰਨ ਸਿੰਘ ਰਾਹੀ/ਸੁਨੀਲ ਮਨਚੰਦਾ)-ਉੱਤਰ ਪ੍ਰਦੇਸ਼ ਦੇ ਲਖੀਮਪੁਰ ਖੀਰੀ ਵਿਖੇ ਸ਼ਹੀਦ ਕੀਤੇ ਗਏ ਕਿਸਾਨਾਂ ਤੇ ਇਕ ਪੱਤਰਕਾਰ ਸਾਥੀ ਦੀਆਂ ਅਸਥੀਆਂ ਲੈ ਕੇ ਬੁਢਲਾਡਾ ਪੁੱਜੀ ਕਲਸ਼ ਯਾਤਰਾ ਦਾ ਵੱਡੀ ਗਿਣਤੀ ਕਿਸਾਨਾਂ ਤੇ ਹੋਰਨਾਂ ਵਰਗਾਂ ਦੇ ...

ਪੂਰੀ ਖ਼ਬਰ »

ਲੋਕਾਂ ਨੂੰ ਡੇਂਗੂ ਤੋਂ ਬਚਾਅ ਲਈ ਕੀਤਾ ਜਾਗਰੂਕ

ਮਾਨਸਾ, 23 ਅਕਤੂਬਰ (ਸਟਾਫ਼ ਰਿਪੋਰਟਰ)-ਸਿਹਤ ਵਿਭਾਗ ਵਲੋਂ ਲੋਕਾਂ ਨੂੰ ਡੇਂਗੂ ਤੋਂ ਬਚਾਅ ਲਈ ਪਿੰਡ ਹੀਰੇਵਾਲਾ ਵਿਖੇ ਜਾਗਰੂਕਤਾ ਕੈਂਪ ਲਗਾਇਆ ਗਿਆ | ਚਾਨਣ ਦੀਪ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਾਡੀ ਥੋੜ੍ਹੀ ਜਿਹੀ ਸਾਵਧਾਨੀ ਨਾਲ ਆਲੇ ਦੁਆਲੇ ਨੂੰ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX