ਤਾਜਾ ਖ਼ਬਰਾਂ


ਪ੍ਰਧਾਨ ਮੰਤਰੀ ਮੋਦੀ ਅੱਜ ਇੰਡੀਆ ਗੇਟ 'ਤੇ ਨੇਤਾ ਜੀ ਦੀ ਹੋਲੋਗ੍ਰਾਮ ਮੂਰਤੀ ਦਾ ਉਦਘਾਟਨ ਕਰਨਗੇ
. . .  1 minute ago
ਨਵੀਂ ਦਿੱਲੀ, 23 ਜਨਵਰੀ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਇੰਡੀਆ ਗੇਟ 'ਤੇ ਨੇਤਾਜੀ ਸੁਭਾਸ਼ ਚੰਦਰ ਬੋਸ ਦੀ ਹੋਲੋਗ੍ਰਾਮ....
ਸਾਡੇ ਕੋਲ ਅਜਿਹੀ ਜਾਣਕਾਰੀ ਹੈ ਜੋ ਸੰਕੇਤ ਕਰਦੀ ਕਿ ਰੂਸੀ ਸਰਕਾਰ ਕੀਵ 'ਚ ਇਕ ਰੂਸ ਪੱਖੀ ਨੇਤਾ ਸਥਾਪਤ ਕਰਨ ਦੀ ਕੋਸ਼ਿਸ਼ ਕਰ ਰਹੀ - ਯੂ.ਕੇ. ਸਰਕਾਰ
. . .  4 minutes ago
ਯੂਕਰੇਨ, 23 ਜਨਵਰੀ - ਇਕ ਬਿਆਨ ਵਿਚ ਯੂ.ਕੇ. ਸਰਕਾਰ ਦਾ ਕਹਿਣਾ ਹੈ ਕਿ ਸਾਡੇ ਕੋਲ ਅਜਿਹੀ ਜਾਣਕਾਰੀ ਹੈ ਜੋ ਸੰਕੇਤ ਕਰਦੀ ਹੈ ਕਿ ਰੂਸੀ ਸਰਕਾਰ ਕੀਵ ਵਿਚ ਇਕ ਰੂਸ ਪੱਖੀ ਨੇਤਾ ਨੂੰ ਸਥਾਪਤ ....
⭐ਮਾਣਕ - ਮੋਤੀ⭐
. . .  25 minutes ago
⭐ਮਾਣਕ - ਮੋਤੀ⭐
ਉੱਚ ਅਧਿਕਾਰੀਆਂ ਦੇ ਤਬਾਦਲੇ
. . .  1 day ago
ਫਗਵਾੜਾ, 22 ਜਨਵਰੀ (ਤਰਨਜੀਤ ਸਿੰਘ ਕਿੰਨੜਾ) ਉੱਚ ਅਧਿਕਾਰੀਆਂ ਦੇ ਤਬਾਦਲੇ....
ਸੰਯੁਕਤ ਸਮਾਜ ਮੋਰਚੇ ਵਲੋਂ 35 ਉਮੀਦਵਾਰਾਂ ਦਾ ਐਲਾਨ, ਲੱਖਾ ਸਿਧਾਣਾ ਨੂੰ ਮੋੜ ਹਲਕੇ ਤੋਂ ਮਿਲੀ ਟਿਕਟ
. . .  1 day ago
ਗੜ੍ਹਸ਼ੰਕਰ, 22 ਜਨਵਰੀ (ਧਾਲੀਵਾਲ)- ਪੰਜਾਬ ਵਿਧਾਨ ਸਭਾ ਚੋਣਾਂ ਲਈ ਸੰਯੁਕਤ ਸਮਾਜ ਮੋਰਚੇ ਵਲੋਂ ਪ੍ਰਧਾਨ ਬਲਬੀਰ ਸਿੰਘ ਰਾਜੇਵਾਲ ਦੇ ਦਸਤਖ਼ਤਾਂ ਹੇਠ 35 ਹੋਰ ਉਮੀਦਵਾਰਾਂ ਦੀ ਸੂਚੀ ਜਾਰੀ ਕੀਤੀ ਹੈ। ਮੋਰਚੇ ਨੇ ਲੱਖਾ ਸਿਧਾਣਾ ਨੇ ਮੌੜ ਹਲਕੇ ਤੋਂ ਉਮੀਦਵਾਰ ਐਲਾਨਿਆ ਹੈ...
ਲੁਧਿਆਣਾ 'ਚ ਕੋਰੋਨਾ ਦਾ ਵੱਡਾ ਧਮਾਕਾ, 10 ਮਰੀਜ਼ਾਂ ਦੀ ਮੌਤ ਸਣੇ 1032 ਨਵੇਂ ਮਾਮਲੇ ਆਏ ਸਾਹਮਣੇ
. . .  1 day ago
ਲੁਧਿਆਣਾ, 22 ਜਨਵਰੀ (ਸਲੇਮਪੁਰੀ)- ਲੁਧਿਆਣਾ ਵਿਚ ਅੱਜ 13 ਵੇਂ ਦਿਨ ਵੀ ਕੋਰੋਨਾ ਦਾ ਕਹਿਰ ਜਾਰੀ ਰਿਹਾ ਹੈ, ਪਰ ਅੱਜ ਪਿਛਲੇ ਦਿਨਾਂ ਦੇ ਮੁਕਾਬਲੇ ਕੋਰੋਨਾ ਕਾਰਨ ਸਭ ਤੋਂ ਜ਼ਿਆਦਾ ਗਿਣਤੀ 'ਚ 10 ਮਰੀਜ਼ਾਂ ਦੀ ਜਾਨ ਚਲੀ ਗਈ ਹੈ ਜਦਕਿ ਨਵੇਂ ਪੀੜਤ ਮਰੀਜ਼ਾਂ ਦਾ ਆਉਣਾ ਵੀ ਲਗਾਤਾਰ...
ਬੱਲੂਆਣਾ ਹਲਕੇ ਤੋਂ ਅਕਾਲੀ ਦਲ ਨੇ ਐਲਾਨਿਆ ਨਵਾਂ ਉਮੀਦਵਾਰ, ਪ੍ਰਿਥੀ ਰਾਮ ਮੇਘਵਾਲ ਲੜਨਗੇ ਚੋਣ
. . .  1 day ago
ਚੰਡੀਗੜ੍ਹ, 22 ਜਨਵਰੀ-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਘਰੇਲੂ ਹਾਲਾਤ ਕਾਰਨ ਬੱਲੂਆਣਾ ਤੋਂ ਆਪਣਾ ਉਮੀਦਵਾਰ ਹਰਦੇਵ ਸਿੰਘ ਮੇਘ ਦੀ ਬੇਨਤੀ 'ਤੇ ਵਾਪਸ ਲੈ ਲਿਆ ਹੈ ਅਤੇ ਉਨ੍ਹਾਂ ਦੀ ਥਾਂ 'ਤੇ ਪ੍ਰਿਥੀ ਰਾਮ ਮੇਘਵਾਲ...
ਮਹਿਲ ਕਲਾਂ ਦੇ ਨੌਜਵਾਨ ਵਲੋਂ ਦੁਬਈ 'ਚ ਖ਼ੁਦਕੁਸ਼ੀ
. . .  1 day ago
ਮਹਿਲ ਕਲਾਂ, 22 ਜਨਵਰੀ (ਅਵਤਾਰ ਸਿੰਘ ਅਣਖੀ)- ਪਿੰਡ ਮਹਿਲ ਕਲਾਂ ਦੇ ਇਕ ਦਲਿਤ ਪਰਿਵਾਰ ਨਾਲ ਸੰਬੰਧਿਤ ਇਕ ਨੌਜਵਾਨ ਵਲੋਂ ਦੁਬਈ 'ਚ ਖ਼ੁਦਕੁਸ਼ੀ ਕਰਨ ਦਾ ਪਤਾ ਲੱਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਬਿਧੀ ਸਿੰਘ (37) ਪੁੱਤਰ ਬੁੱਗਰ ਸਿੰਘ ਵਾਸੀ ਮਹਿਲ ਕਲਾਂ ...
ਚੋਣ ਕਮਿਸ਼ਨ ਦਾ ਵੱਡਾ ਫ਼ੈਸਲਾ, ਰੈਲੀਆਂ ਅਤੇ ਰੋਡ ਸ਼ੋਅ ’ਤੇ 31 ਜਨਵਰੀ ਤੱਕ ਜਾਰੀ ਰਹੇਗੀ ਪਾਬੰਦੀ
. . .  1 day ago
ਨਵੀਂ ਦਿੱਲੀ, , 22 ਜਨਵਰੀ- ਦੇਸ਼ ਦੇ 5 ਸੂਬਿਆਂ ’ਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਚੋਣ ਕਮਿਸ਼ਨ ਨੇ ਵੱਡਾ ਫ਼ੈਸਲਾ ਲਿਆ ਹੈ। ਚੋਣ ਕਮਿਸ਼ਨ ਨੇ ਸਾਫ਼ ਕਰ ਦਿੱਤਾ ਹੈ ਕਿ ਰੈਲੀਆਂ, ਜੁਲੂਸਾਂ ’ਤੇ ਪਾਬੰਦੀ ਨਹੀਂ ਹਟਾਈ ਜਾਵੇਗੀ। ਰੈਲੀਆਂ ਰੋਡ ਅਤੇ ਬਾਈਕ ਸ਼ੋਅ ’ਤੇ ਪਾਬੰਦੀ ਜਾਰੀ..
ਹੋਰਡਿੰਗ ਮਾਮਲੇ ਨੂੰ ਲੈ ਕੇ ਲੋਕ ਇਨਸਾਫ਼ ਪਾਰਟੀ ਦੇ ਵਰਕਰਾਂ ਵਲੋਂ ਆਮ ਆਦਮੀ ਪਾਰਟੀ ਦੇ ਵਲੰਟੀਅਰ ਦੀ ਕੁੱਟਮਾਰ
. . .  1 day ago
ਲੁਧਿਆਣਾ, 22 ਜਨਵਰੀ (ਪਰਮਿੰਦਰ ਸਿੰਘ ਅਹੂਜਾ)-ਹਲਕਾ ਆਤਮ ਨਗਰ ਦੇ ਇਲਾਕੇ ਏ.ਟੀ.ਆਈ. ਰੋਡ 'ਤੇ ਹੋਰਡਿੰਗ ਲਗਾਉਣ ਦੇ ਮਾਮਲੇ ਨੂੰ ਲੈ ਕੇ ਅੱਜ ਲੋਕ ਇਨਸਾਫ਼ ਪਾਰਟੀ ਦੇ ਵਰਕਰਾਂ ਵਲੋਂ ਆਮ ਆਦਮੀ ਪਾਰਟੀ ਦੇ ਵਲੰਟੀਅਰ ਦੀ ਕੁੱਟਮਾਰ...
ਮੁੱਖ ਮੰਤਰੀ ਚੰਨੀ ਮੇਰੇ ਖ਼ਿਲਾਫ਼ ਧੂਰੀ ਤੋਂ ਚੋਣ ਲੜਨ: ਭਗਵੰਤ ਮਾਨ
. . .  1 day ago
ਅੰਮ੍ਰਿਤਸਰ, 22 ਜਨਵਰੀ- ਆਮ ਆਦਮੀ ਪਾਰਟੀ ਵਲੋਂ ਭਗਵੰਤ ਮਾਨ ਨੂੰ ਮੁੱਖ ਮੰਤਰੀ ਅਹੁਦੇ ਦਾ ਚਿਹਰਾ ਐਲਾਨਣ ਤੋਂ ਬਾਅਦ ਉਹ ਅੱਜ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਤੋਂ ਬਾਅਦ ਰਾਮ ਤੀਰਥ ਮੰਦਰ ’ਚ ਵੀ ਮੱਥਾ ਟੇਕਿਆ...
ਮੇਰੇ ਹੱਥ 'ਚ ਪਾਰਟੀ ਨੇ ਕੈਂਪੇਨ ਦੀ ਅਗਵਾਈ ਕਰਨ ਦਾ ਕੰਮ ਸੌਂਪਿਆ ਹੈ: ਹਰੀਸ਼ ਰਾਵਤ
. . .  1 day ago
ਨਵੀਂ ਦਿੱਲੀ, 22 ਜਨਵਰੀ- ਉੱਤਰਾਖੰਡ 'ਚ ਕਾਂਗਰਸ ਦੇ ਮੁੱਖ ਮੰਤਰੀ ਅਹੁਦੇ ਦੇ ਉਮੀਦਵਾਰ ਦੇ ਨਾਂ 'ਤੇ ਕਾਂਗਰਸ ਨੇਤਾ ਹਰੀਸ਼ ਰਾਵਤ ਨੇ ਕਿਹਾ ਕਿ ਪਾਰਟੀ ਨੇ ਪ੍ਰਚਾਰ ਦੀ ਅਗਵਾਈ ਕਰਨ ਦੀ ਜ਼ਿੰਮੇਵਾਰੀ ਮੇਰੇ ਹੱਥਾਂ 'ਚ ਸੌਂਪੀ ਹੈ। ਮੇਰਾ ਕੰਮ ਬਹੁਮਤ ਹਾਸਲ ਕਰਨਾ ਹੈ। ਇਕ ਵਾਰ ਬਹੁਮਤ...
ਬੇਖ਼ੌਫ ਚੋਰਾਂ ਨੇ ਆਵਾਜਾਈ ਭਰਪੂਰ ਸੜਕ ਤੇ ਦੋ ਦੁਕਾਨਾਂ ਦੇ ਤੋੜੇ ਸ਼ਟਰ
. . .  1 day ago
ਜੰਡਿਆਲਾ ਮੰਜਕੀ, 22ਜਨਵਰੀ (ਸੁਰਜੀਤ ਸਿੰਘ ਜੰਡਿਆਲਾ)- ਚੋਣਾਂ ਦੇ ਮਾਹੌਲ ਵਿਚ ਪੁਲਿਸ ਅਧਿਕਾਰੀਆਂ ਵਲੋਂ ਸੁਰੱਖਿਆ ਦੇ ਕੀਤੇ ਜਾਂਦੇ ਪੁਖ਼ਤਾ ਪ੍ਰਬੰਧਾਂ ਦੇ ਦਾਅਵਿਆਂ ਦੀ ਉਦੋਂ ਫੂਕ ਨਿਕਲਦੀ ਨਜ਼ਰ ਆਈ ਜਦੋਂ ਸੀ.ਸੀ.ਟੀ.ਵੀ. ਕੈਮਰਿਆਂ ਦੀ ਨਿਗਰਾਨੀ ਹੇਠ ਅਤੇ 24 ਘੰਟੇ ਆਵਾਜਾਈ ਭਰਪੂਰ ...
'ਆਪ' ਕੋਆਰਡੀਨੇਟਰ ਕਸ਼ਮੀਰ ਕੌਰ ਅਕਾਲੀ ਦਲ 'ਚ ਸ਼ਾਮਿਲ
. . .  1 day ago
ਗੁਰੂ ਹਰਸਹਾਏ, 22 ਜਨਵਰੀ (ਹਰਚਰਨ ਸਿੰਘ ਸੰਧੂ)- ਗੁਰੂ ਹਰਸਹਾਏ ਨਾਲ ਸੰਬੰਧਿਤ ਆਮ ਆਦਮੀ ਪਾਰਟੀ ਦੀ ਕੋਆਰਡੀਨੇਟਰ ਕਸ਼ਮੀਰ ਕੌਰ ਗੁਰੂ ਹਰਸਹਾਏ ਦੇ ਅਕਾਲੀ ਉਮੀਦਵਾਰ ਵਰਦੇਵ ਸਿੰਘ ਮਾਨ ਦੀ ਅਗਵਾਈ ਹੇਠ ਅਕਾਲੀ ਦਲ 'ਚ ਸ਼ਮੂਲੀਅਤ ਕਰ ਲਈ ਹੈ...
ਸੰਗਰੂਰ ਦੇ ਡਾ.ਦਵਿੰਦਰ ਵਰਮਾ ਸਾਥੀਆਂ ਸਮੇਤ 'ਆਪ' ਵਿਚ ਸ਼ਾਮਿਲ
. . .  1 day ago
ਸੰਗਰੂਰ, 22 ਜਨਵਰੀ (ਧੀਰਜ ਪਸ਼ੋਰੀਆ)-ਵਿਧਾਨ ਸਭਾ ਚੋਣਾਂ ਦੇ ਭਖੇ ਹੋਏ ਅਖਾੜੇ ਵਿਚ ਅੱਜ ਸੰਗਰੂਰ ਤੋਂ 'ਆਪ' ਉਮੀਦਵਾਰ ਨਰਿੰਦਰ ਕੌਰ ਭਰਾਜ ਦੀ ਚੋਣ ਮੁਹਿੰਮ ਨੂੰ ਉਸ ਸਮੇਂ ਭਰਵਾਂ ਹੁੰਗਾਰਾ ਮਿਲਿਆ ਜਦ ਸੰਗਰੂਰ ਸ਼ਹਿਰ ਦੇ ਡਾਕਟਰ ਦਵਿੰਦਰ ਵਰਮਾ ਨੇ ਸਾਥੀਆਂ
ਮੁਹੰਮਦ ਮੁਸਤਫ਼ਾ ਦੀ ਵਾਇਰਲ ਵੀਡੀਓ ਨੂੰ ਲੈ ਕੇ ਭਾਜਪਾ ਨੇਤਾ ਸ਼ਾਜ਼ੀਆ ਇਲਮੀ ਨੇ ਦਿੱਤਾ ਇਹ ਬਿਆਨ
. . .  1 day ago
ਚੰਡੀਗੜ੍ਹ, 22 ਜਨਵਰੀ (ਸੁਰਿੰਦਰਪਾਲ ਸਿੰਘ)- ਭਾਜਪਾ ਨੇਤਾ ਸ਼ਾਜ਼ੀਆ ਇਲਮੀ ਨੇ ਮੁਹੰਮਦ ਮੁਸਤਫ਼ਾ ਦੀ ਵਾਇਰਲ ਹੋਈ ਵੀਡੀਓ ਨੂੰ ਲੈ ਕੇ ਕਿਹਾ ਹੈ ਕਿ ਮਲੇਰਕੋਟਲਾ 'ਚ ਆਪਣੀ ਪਤਨੀ ਲਈ ਪ੍ਰਚਾਰ ਕਰਦਿਆਂ ਜਿਸ ਤਰ੍ਹਾਂ ਗੱਲ ਕਰ ਰਹੇ ਹਨ ਅਤੇ ਕੰਮ ਲਈ ਲੜਨ ਦੀ ਗੱਲ...
ਪਠਾਨਕੋਟ ਵਿਚ ਅੱਜ ਫ਼ਿਰ ਕੋਰੋਨਾ ਦਾ ਹੋਇਆ ਬਲਾਸਟ, 206 ਨਵੇਂ ਆਏ ਕੇਸ ਆਏ ਸਾਹਮਣੇ
. . .  1 day ago
ਪਠਾਨਕੋਟ, 22 ਜਨਵਰੀ (ਸੰਧੂ)- ਪਠਾਨਕੋਟ ਵਿਚ ਅੱਜ ਫ਼ਿਰ ਕੋਰੋਨਾ ਦਾ ਵੱਡਾ ਬਲਾਸਟ ਹੋਇਆ ਹੈ। ਅੱਜ ਸਿਹਤ ਵਿਭਾਗ ਨੂੰ ਮਿਲੀਆਂ ਰਿਪੋਰਟਾਂ ਮੁਤਾਬਿਕ 206 ਨਵੇਂ ਕੋਰੋਨਾ ਦੇ ਕੇਸ ਆਏ ਹਨ ਤੇ 1 ਮਰੀਜ਼ ਦੀ ਮੌਤ ਹੋ ਗਈ ਹੈ, ਜਿਸ ਨਾਲ ਜ਼ਿਲ੍ਹਾ ਪਠਾਨਕੋਟ ਵਿਚ ਕੋਰੋਨਾ ਦੇ ਐਕਟਿਵ ਕੇਸਾਂ ਦੀ...
ਪੰਜਾਬ 'ਚ ਸਿਰਫ਼ ਕੇਜਰੀਵਾਲ ਦੇ ਪੋਸਟਰ ਲੱਗੇ, ਭਗਵੰਤ ਮਾਨ ਸਿਰਫ਼ ਕਠਪੁਤਲੀ ਸੁਖਬੀਰ ਸਿੰਘ ਬਾਦਲ
. . .  1 day ago
ਜਲਾਲਾਬਾਦ, 22 ਜਨਵਰੀ (ਕਰਨ ਚੁਚਰਾ)- ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਹਲਕਾ ਜਲਾਲਾਬਾਦ ਤੋਂ ਉਮੀਦਵਾਰ ਸੁਖਬੀਰ ਸਿੰਘ ਬਾਦਲ ਅੱਜ ਇੱਥੇ ਆਪਣੇ ਚੋਣ ਹਲਕੇ 'ਚ ਪਹੁੰਚੇ। ਇਸ ਮੌਕੇ ...
ਪੱਛਮੀ ਬੰਗਾਲ: ਹਾਵੜਾ ਵਿਚ ਇਕ ਥਰਮੋਕੋਲ ਫੈਕਟਰੀ ਵਿਚ ਲੱਗ ਭਿਆਨਕ ਅੱਗ
. . .  1 day ago
ਹਾਵੜਾ, 22 ਜਨਵਰੀ-ਪੱਛਮੀ ਬੰਗਾਲ ਦੇ ਹਾਵੜਾ ਦੇ ਡੋਮਜੂਰ ਥਾਣਾ ਖੇਤਰ ਦੇ ਰਾਜਾਪੁਰ ਇਲਾਕੇ ਵਿਚ ਇੱਕ ਥਰਮੋਕੋਲ ਫੈਕਟਰੀ ਵਿਚ ਭਿਆਨਕ ਅੱਗ ਲੱਗਣ ਦੀ ਖ਼ਬਰ ਸਾਹਮਣੇ ਆਈ ਹੈ। ਜਾਣਕਾਰੀ ਮੁਤਾਬਿਕ ਫਾਇਰ ਬ੍ਰਿਗੇਡ ਦੀਆਂ 3 ਗੱਡੀਆਂ ਮੌਕੇ 'ਤੇ ਪਹੁੰਚ ਗਈਆਂ...
ਵੱਲਾ ਪੁਲਿਸ ਵਲੋਂ ਰਿਵਾਲਵਰ ਤੇ ਦੋ ਕਾਰਾਂ ਸਮੇਤ ਤਿੰਨ ਕਾਬੂ
. . .  1 day ago
ਵੇਰਕਾ, 22 ਜਨਵਰੀ (ਪਰਮਜੀਤ ਸਿੰਘ ਬੱਗਾ) - ਥਾਣਾ ਵੱਲਾ ਦੀ ਪੁਲਿਸ ਵਲੋਂ ਲੁੱਟਾਂ - ਖੋਹਾਂ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ 6 ਮੈਂਬਰੀ ਗਿਰੋਹ ਦੇ ਤਿੰਨ ਮੈਂਬਰਾਂ ਨੂੰ ਕਾਬੂ ਕੀਤਾ ਗਿਆ ਹੈ | ਇਨ੍ਹਾਂ ਦੇ ਕਬਜ਼ੇ ਵਿਚੋਂ ਇਕ ਨਜਾਇਜ਼ 32 ਬੋਰ ਦਾ...
ਦੂਸਰੀਆਂ ਪਾਰਟੀਆਂ ਤੋਂ ਦੁਖੀਆਂ ਲਈ ਅਕਾਲੀ ਦਲ ਹੀ ਆਸ ਦੀ ਕਿਰਨ - ਸੁਖਬੀਰ ਸਿੰਘ ਬਾਦਲ
. . .  1 day ago
ਮੰਡੀ ਘੁਬਾਇਆ, 22 ਜਨਵਰੀ (ਅਮਨ ਬਵੇਜਾ) - ਜਲਾਲਾਬਾਦ ਵਿਧਾਨ ਸਭਾ ਹਲਕੇ ਵਿਚ ਆਪਣੇ ਚੋਣ ਦੌਰੇ 'ਤੇ ਪੁੱਜੇ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਸੁਖਬੀਰ ਸਿੰਘ ਬਾਦਲ ਦੀ ਚੋਣ ਮੁਹਿੰਮ ਨੂੰ ਉਸ ਸਮੇਂ ਭਾਰੀ ਬਲ ਮਿਲਿਆ, ਜਦੋਂ ਇਲਾਕੇ ਦੇ ਸੀਨੀਅਰ ...
ਡਾ. ਰਾਜ ਕੁਮਾਰ ਵੇਰਕਾ ਦੀ ਚੋਣ ਮੁਹਿੰਮ ਨੂੰ ਹੁਲਾਰਾ ਬਸਪਾ ਦੇ ਜ਼ਿਲ੍ਹਾ ਸੀਨੀਅਰ ਮੀਤ ਪ੍ਰਧਾਨ ਕਾਂਗਰਸ ਵਿਚ ਸ਼ਾਮਿਲ
. . .  1 day ago
ਛੇਹਰਟਾ, 22 ਜਨਵਰੀ (ਵਡਾਲੀ)- ਅੰਮ੍ਰਿਤਸਰ ਪੱਛਮੀ ਤੋਂ ਕਾਂਗਰਸ ਪਾਰਟੀ ਦੀ ਚੋਣ ਮੁਹਿੰਮ ਨੂੰ ਉਸ ਵਕਤ ਵੱਡਾ ਹੁੰਗਾਰਾ ਮਿਲਿਆ ਜਦੋਂ ਜ਼ਿਲ੍ਹਾ ਅੰਮ੍ਰਿਤਸਰ ਬਸਪਾ ਦੇ ਸੀਨੀਅਰ ਮੀਤ ਪ੍ਰਧਾਨ ਡਾ.ਅਸ਼ਵਨੀ ਅਰੋੜਾ ਨੇ ਵਿਧਾਨ ਸਭਾ ਹਲਕਾ ਪੱਛਮੀ ਦੇ ਵਿਧਾਇਕ ਡਾ. ਰਾਜ ਕੁਮਾਰ ਵੇਰਕਾ ਦੀ ਹਾਜ਼ਰੀ ਵਿਚ ਕਾਂਗਰਸ ...
ਦਿੱਲੀ ਕਮੇਟੀ ਦੇ ਜਨਰਲ ਹਾਊਸ 'ਚ ਜ਼ੋਰਦਾਰ ਹੰਗਾਮਾ, ਰੁਕੀ ਵੋਟਿੰਗ
. . .  1 day ago
ਨਵੀਂ ਦਿੱਲੀ, 22 ਜਨਵਰੀ-ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅਹੁਦੇਦਾਰਾਂ ਦੀ ਚੋਣ ਲਈ ਅੱਜ ਹੋ ਰਹੇ ਜਨਰਲ ਇਜਲਾਸ ਵਿਚ ਜ਼ੋਰਦਾਰ ਹੰਗਾਮਾ ਹੋ ਗਿਆ ਤੇ ਵੋਟਿੰਗ ਦਾ ਕੰਮ ਰੁਕ ਗਿਆ ਹੈ। ਜਾਣਕਾਰੀ ਮੁਤਾਬਿਕ ਪ੍ਰਧਾਨ ਦੇ ਅਹੁਦੇ ਲਈ ਵੋਟਿੰਗ ਦਾ ਕੰਮ ਚਲ ਰਿਹਾ..
ਮੁੰਬਈ ਵਿਚ ਇਮਾਰਤ ਵਿਚ ਅੱਗ ਲੱਗਣ ਕਾਰਨ ਜਾਨਾਂ ਗੁਆਉਣ ਵਾਲਿਆਂ ਦੇ ਵਾਰਸਾਂ ਲਈ ਮੁਆਵਜ਼ੇ ਦਾ ਐਲਾਨ
. . .  1 day ago
ਨਵੀਂ ਦਿੱਲੀ, 22 ਜਨਵਰੀ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਇਹ ਐਲਾਨ ਕੀਤਾ ਗਿਆ ਹੈ ਕਿ ਤਾਰਦੇਓ ਮੁੰਬਈ ਵਿਚ ਇਮਾਰਤ ਵਿਚ ਅੱਗ ਲੱਗਣ ਕਾਰਨ ਜਾਨਾਂ ਗੁਆਉਣ ਵਾਲਿਆਂ ਦੇ ਵਾਰਸਾਂ ਲਈ ਪ੍ਰਧਾਨ ਮੰਤਰੀ ਰਾਸ਼ਟਰੀ...
ਕੋਟਸ਼ਮੀਰ ਦੇ ਲੋਕਾਂ ਵਲੋਂ ਪੁਲਿਸ ਚੌਂਕੀ ਦੇ ਬਾਹਰ ਦਿੱਤਾ ਧਰਨਾ, ਚੌਂਕੀ ਇੰਚਾਰਜ ਮੇਜਰ ਸਿੰਘ ਤੇ ਲੱਗੇ ਰਿਸ਼ਵਤ ਲੈਣ ਦੇ ਦੋਸ਼
. . .  1 day ago
ਕੋਟਫੱਤਾ, 22 ਜਨਵਰੀ (ਰਣਜੀਤ ਸਿੰਘ ਬੁੱਟਰ) - ਕੋਟਸ਼ਮੀਰ ਵਿਚ ਚੌਂਕੀ ਦੇ ਇੰਚਾਰਜ ਮੇਜਰ ਸਿੰਘ ਦੀ ਤਾਇਨਾਤੀ ਉਸ ਸਮੇਂ ਵਿਵਾਦਾਂ ਵਿਚ ਘਿਰਦੀ ਨਜ਼ਰ ਆਈ ਜਦ ਪਿੰਡ ਦੇ ਇਕ ਮੈਡੀਕਲ ਸਟੋਰ ਦੇ ਮਾਲਕ ਨਿਰੰਜਣ ਸਿੰਘ ਨੇ ਮੇਜਰ ਸਿੰਘ 'ਤੇ ਉਸ ਤੋਂ 80 ਹਜ਼ਾਰ ਰੁਪਏ ਦੀ ਰਿਸ਼ਵਤ ਲੈਣ ਦੇ ....
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 10 ਮੱਘਰ ਸੰਮਤ 553
ਵਿਚਾਰ ਪ੍ਰਵਾਹ: ਭੁੱਖਮਰੀ ਦੇ ਵਿਰੁੱਧ ਜੰਗ ਸਹੀ ਅਰਥਾਂ ਵਿਚ ਮਨੁੱਖਤਾ ਲਈ ਲੜੀ ਗਈ ਲੜਾਈ ਹੈ। ਜਾਹਨ ਐਫ. ਕੈਨੇਡੀ

ਤਰਨਤਾਰਨ

ਆਸ਼ਾ ਵਰਕਰਜ਼ ਤੇ ਫੈਸਿਲੀਟੇਟਰ ਯੂਨੀਅਨ ਦੀ ਸਿਹਤ ਮੰਤਰੀ ਨਾਲ ਮੀਟਿੰਗ

ਤਰਨ ਤਾਰਨ, 24 ਨਵੰਬਰ (ਹਰਿੰਦਰ ਸਿੰਘ)-ਆਸ਼ਾ ਵਰਕਰਜ਼ ਅਤੇ ਫੇਸਿਲੀਟੇਟਰ ਯੂਨੀਅਨ ਪੰਜਾਬ ਵਲੋਂ ਆਪਣੀਆਂ ਮੰਗਾਂ ਅਤੇ ਸਰਕਾਰ ਦੀ ਵਾਅਦਾ ਖਿਲਾਫ਼ੀ ਵਿਰੁੱਧ ਸਿਹਤ ਮੰਤਰੀ ਦੇ ਖਿਲਾਫ਼ ਉਨ੍ਹਾਂ ਦੇ ਸ਼ਹਿਰ ਅੰਮਿ੍ਤਸਰ ਵਿਖੇ ਵਿਸ਼ਾਲ ਸੂਬਾ ਪੱਧਰੀ ਰੋਸ ਰੈਲੀ ਕੀਤੀ ਗਈ ...

ਪੂਰੀ ਖ਼ਬਰ »

ਜ਼ਿਲ੍ਹਾ ਤਰਨ ਤਾਰਨ 'ਚ ਕੋਰੋਨਾ ਵਾਇਰਸ ਤੋਂ ਬਚਾਅ ਲਈ ਹੁਣ ਤੱਕ 6,18,760 ਲਾਭਪਾਤਰੀਆਂ ਨੂੰ ਲਗਾਈ ਗਈ ਵੈਕਸੀਨ- ਡੀ. ਸੀ.

ਤਰਨ ਤਾਰਨ, 24 ਨਵੰਬਰ (ਵਿਕਾਸ ਮਰਵਾਹਾ)-ਜ਼ਿਲ੍ਹਾ ਤਰਨ ਤਾਰਨ 'ਚ ਕੋਰੋਨਾ ਵਾਇਰਸ ਤੋਂ ਬਚਾਅ ਲਈ ਹੁਣ ਤੱਕ 6,18,760 ਲਾਭਪਾਤਰੀਆਂ ਨੂੰ 8,40,406 ਡੋਜ਼ ਵੈਕਸੀਨ ਲਗਾਈ ਜਾ ਚੁੱਕੀ ਹੈ | ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਕੁਲਵੰਤ ਸਿੰਘ ਨੇ ਦੱਸਿਆ ਕਿ ਜ਼ਿਲ੍ਹਾ ਤਰਨ ਤਾਰਨ ...

ਪੂਰੀ ਖ਼ਬਰ »

ਪਾਵਰ ਮੈਨਜਮੈਂਟ ਖਿਲਾਫ਼ ਬਿਜਲੀ ਮੁਲਾਜ਼ਮਾਂ ਵਲੋਂ ਰੋਸ ਧਰਨਾ

ਤਰਨ ਤਾਰਨ, 24 ਨਵੰਬਰ (ਹਰਿੰਦਰ ਸਿੰਘ)-ਪਾਵਰ ਮੈਨੇਜਮੈਂਟ ਦੀ ਮੁਲਾਜ਼ਮ ਮਸਲਿਆਂ ਸਬੰਧੀ ਧਾਰਨ ਕੀਤੀ ਨਾਂਹ ਪੱਖੀ ਨੀਤੀ ਦੇ ਵਿਰੁੱਧ ਵੱਖ-ਵੱਖ ਮੁਲਾਜ਼ਮ ਸੰਗਠਨਾਂ ਦੇ ਸੂਬਾ ਪੱਧਰੀ ਸੱਦੇ 'ਤੇ ਬਿਜਲੀ ਕਾਮਿਆਂ ਵਲੋਂ ਮੰਗਾਂ ਦੀ ਪ੍ਰਾਪਤੀ ਲਈ ਲੜੇ ਜਾ ਰਹੇ ਸ਼ੰਘਰਸ ਨੂੰ ਹੋਰ ਬੁਲੰਦੀਆਂ 'ਤੇ ਖੜਣ ਅਤੇ ਪਾਵਰ ਮੈਨੇਜਮੈਂਟ ਸਮੇਤ ਪੰਜਾਬ ਸਰਕਾਰ ਦੇ ਬੋਲੇ ਕੰਨਾਂ ਤੱਕ ਆਪਣੀ ਆਵਾਜ ਪਹਿਚਾਉਣ ਲਈ ਅੱਜ ਪਾਵਰਕਾਮ ਦੇ ਸਥਾਨਿਕ ਸਰਕਲ ਦਫਤਰ ਦੇ ਗੇਟ 'ਤੇ ਜ਼ਿਲ੍ਹਾ ਪੱਧਰੀ ਰੋਸ ਧਰਨਾ ਲਗਾ ਕੇ ਪਾਵਰ ਮੈਨੇਜਮੈਂਟ ਅਤੇ ਪੰਜਾਬ ਸਰਕਾਰ ਦਾ ਜੋਰਦਾਰ ਪਿੱਟ ਸਿਆਪਾ ਕੀਤਾ | ਇਸ ਰੋਸ ਪ੍ਰਦਰਸ਼ਨ ਦੀ ਅਗਵਾਈ ਸਾਂਝੇ ਤੌਰ 'ਤੇ ਮੁਲਾਜ਼ਮ ਆਗੂਆ ਮੰਗਲ ਸਿੰਘ ਨਾਗੋਕੇ, ਪੂਰਨ ਸਿੰਘ ਮਾੜੀਮੇਘਾ, ਨਰਿੰਦਰ ਸਿੰਘ ਜੋਧਪੁਰ, ਅਵਤਾਰ ਸਿੰਘ ਕੈਰੋਂ, ਬਲਵਿੰਦਰ ਸਿੰਘ ਬੱਠੇਭੈਣੀ, ਕਵਲਜੀਤ ਕੌਰ ਨੇ ਕੀਤੀ | ਇਸ ਮੌਕੇ ਸੈਂਕੜਿਆਂ ਦੀ ਗਿਣਤੀ ਵਿਚ ਇਕੱਤਰ ਧਰਨਾਕਾਰੀਆਂ ਨੂੰ ਸਬੋਧਨ ਕਰਦਿਆਂ ਸਾਂਝਾ ਫੋਰਮ ਤੇ ਬਿਜਲੀ ਮੁਲਾਜ਼ਮ ਏਕਤਾ ਮੰਚ ਪੰਜਾਬ ਸਮੇਤ ਪੈਨਸ਼ਨਰ ਐਸੋਸੀਏਸ਼ਨ ਦੇ ਸੂਬਾ ਆਗੂਆਂ ਗੁਰਭੇਜ ਸਿੰਘ ਢਿੱਲੋਂ, ਗੁਰਪ੍ਰੀਤ ਸਿੰਘ ਮੰਨਣ, ਮੰਗਲ ਸਿੰਘ ਠਰੂ, ਤਾਰਾ ਸਿੰਘ ਖਹਿਰਾ, ਗੁਰਪ੍ਰੀਤ ਸਿੰਘ ਗੰਡੀਵਿੰਡ, ਬਲਜਿੰਦਰ ਕੌਰ ਡਿਆਲ ਆਦਿ ਨੇ ਮੁਲਾਜ਼ਮ ਮਸਲਿਆਂ ਨੂੰ ਜਾਣਬੁੱਝ ਕੇ ਲਮਕਾਉਣ ਦੀ ਘਟੀਆ ਨੀਤੀ ਦੀ ਜੋਰਦਾਰ ਨਿੰਦਾ ਕਰਦਿਆਂ ਪਾਵਰ ਮੈਨੇਜਮੈਂਟ ਤੇ ਪੰਜਾਬ ਸਰਕਾਰ ਦੇ ਗ਼ੈਰ ਸੰਜੀਦਗੀ ਵਾਲੇ ਰਵੱਈਏ 'ਤੇ ਅਫ਼ਸੋਸ ਜਾਹਰ ਕਰਦੇ ਹੋਏ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਜਿਨ੍ਹਾਂ ਕੋਲ ਬਿਜਲੀ ਵਿਭਾਗ ਦਾ ਵੀ ਚਾਰਜ ਹੈ ਕੋਲੋਂ ਮੰਗ ਕੀਤੀ ਕਿ ਬਿਜਲੀ ਕਾਮਿਆਂ ਦੀਆਂ ਵਾਜਿਬ ਮੰਗਾਂ ਦੇ ਹੱਲ ਲਈ ਪਾਵਰ ਮੈਨੇਜਮੈਂਟ ਨੂੰ ਸਮੇਂ ਸਿਰ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਜਾਣ ਤਾਂ ਜੋ ਸਨਅਤੀ ਅਦਾਰੇ ਦਾ ਮਾਹੌਲ ਸਾਂਤ ਹੋਣ ਉਪਰੰਤ ਖਪਤਕਾਰਾਂ ਨੂੰ ਨਿਰਵਿਘਨ ਬਿਜਲੀ ਸਪਲਾਈ ਮੁਹੱਈਆ ਕਰਵਾਉਣ ਲਈ ਕਰਮਚਾਰੀ ਧਰਨੇ/ਪ੍ਰਦਰਸ਼ਨਾਂ ਦੀ ਥਾਂ 'ਤੇ ਆਪਣੀਆਂ ਡਿਊਟੀਆਂ 'ਤੇ ਪਰਤ ਸਕਣ | ਮੁਲਾਜ਼ਮ ਤੇ ਪੈਨਸ਼ਨਰ ਆਗੂਆਂ ਨਰਿੰਦਰ ਬੇਦੀ, ਹਰਜਿੰਦਰ ਸਿੰਘ ਕੋਹਲੀ, ਚਰਨਜੀਤ ਸਿੰਘ ਖਾਲਸਾ, ਰਾਜਬੀਰ ਸਿੰਘ ਢਿੱਲੋਂ, ਬਲਦੇਵ ਰਾਜ, ਗੁਰਨਾਮ ਸਿੰਘ ਚਾਹਲ, ਚਰਨਜੀਤ ਸਿੰਘ ਬਾਬਾ, ਸਤਨਾਮ ਸਿੰਘ ਸਰਾਂ, ਲਖਬੀਰ ਸਿੰਘ ਸੰਧੂ, ਜਸਬੀਰ ਕੌਰ, ਸੰਨੀ ਕੁਮਾਰ ਆਦਿ ਨੇ ਚਿਤਾਵਨੀ ਭਰੇ ਲਹਿਜ਼ੇ ਵਿਚ ਕਿਹਾ ਕੇ ਜੇਕਰ ਪਾਵਰ ਮੈਨੇਜਮੈਂਟ ਨੇ ਗੱਲਬਾਤ ਰਾਹੀਂ ਮਸਲਿਆ ਦਾ ਹੱਲ ਨਾ ਕੀਤਾ ਤਾਂ ਸ਼ੰਘਰਸ ਹੋਰ ਤੇਜ ਅਤੇ ਤਿੱਖਾ ਕੀਤਾ ਜਾਵੇਗਾ ਜਿਸ ਤੋਂ ਨਿਕਲੇ ਸਿਟਿਆ ਦੀ ਜਿੰਮੇਵਾਰ ਪਾਵਰ ਮੈਨੇਜਮੈਂਟ ਤੇ ਪੰਜਾਬ ਸਰਕਾਰ ਹੋਵੇਗੀ | ਰੋਸ ਪ੍ਰਦਰਸ਼ਨ ਉਪਰੰਤ ਸ਼ਹਿਰ ਦੇ ਤਹਿਸੀਲ ਚੌਂਕ ਤੱਕ ਕਰਮਚਾਰੀਆਂ ਨੇ ਰੋਹ ਭਰਪੂਰ ਰੋਸ ਮਾਰਚ ਕਰਕੇ ਪਾਵਰ ਮੈਨੇਜਮੈਂਟ ਤੇ ਪੰਜਾਬ ਸਰਕਾਰ ਵਿਰੁੱਧ ਜਬਰਦਸਤ ਨਾਅਰੇਬਾਜ਼ੀ ਕੀਤੀ |

ਖ਼ਬਰ ਸ਼ੇਅਰ ਕਰੋ

 

 

ਪੰਜਾਬ ਨੰਬਰਦਾਰ ਯੂਨੀਅਨ ਸਮਰਾ ਨੇ ਮੁੱਖ ਮੰਤਰੀ ਚੰਨੀ ਨੂੰ ਦਿੱਤਾ ਮੰਗ ਪੱਤਰ

ਮੀਆਵਿੰਡ, 24 ਨਵੰਬਰ (ਗੁਰਪ੍ਰਤਾਪ ਸਿੰਘ ਸੰਧੂ)-ਪੰਜਾਬ ਨੰਬਰਦਾਰ ਯੂਨੀਅਨ ਸਮਰਾ ਦੇ ਸੂਬਾ ਮੀਤ ਪ੍ਰਧਾਨ ਰਸ਼ਪਾਲ ਸਿੰਘ ਰਾਮਪੁਰ ਭੂਤ ਵਿੰਡ ਨੇ ਵਿਧਾਇਕ ਸੰਤੋਖ ਸਿੰਘ ਭਲਾਈਪੁਰ ਦੀ ਹਾਜ਼ਰੀ ਵਿਚ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਨੰਬਰਦਾਰਾਂ ਦੇ ...

ਪੂਰੀ ਖ਼ਬਰ »

ਇਨੋਵਾ ਗੱਡੀ ਦੀ ਟੱਕਰ ਨਾਲ ਔਰਤ ਜ਼ਖ਼ਮੀ, ਕੇਸ ਦਰਜ

ਤਰਨ ਤਾਰਨ, 24 ਨਵੰਬਰ (ਪਰਮਜੀਤ ਜੋਸ਼ੀ)-ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਹਰੀਕੇ ਦੀ ਪੁਲਿਸ ਨੇ ਇਨੋਵਾ ਗੱਡੀ ਦੀ ਟੱਕਰ ਨਾਲ ਔਰਤ ਦੇ ਜ਼ਖਮੀ ਹੋਣ ਦੇ ਦੋਸ਼ ਹੇਠ ਇਨੋਵਾ ਗੱਡੀ ਚਾਲਕ ਖਿਲਾਫ਼ ਕੇਸ ਦਰਜ ਕੀਤਾ ਹੈ | ਥਾਣਾ ਹਰੀਕੇ ਵਿਖੇ ਸੀਮਾ ਰਾਣੀ ਪਤਨੀ ਅਸ਼ਵਨੀ ...

ਪੂਰੀ ਖ਼ਬਰ »

ਅਗਾਮੀ ਚੋਣਾਂ 'ਚ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਾਉਣ ਲਈ ਲੋਕ ਉਤਾਵਲੇ- ਯੋਧਬੀਰ ਸਿੰਘ

ਤਰਨ ਤਾਰਨ, 24 ਨਵੰਬਰ (ਹਰਿੰਦਰ ਸਿੰਘ)-ਸ਼੍ਰੋਮਣੀ ਅਕਾਲੀ ਦਲ ਦੀ ਜਦੋਂ ਵੀ ਪੰਜਾਬ ਵਿਚ ਸਰਕਾਰ ਬਣੀ, ਉਦੋਂ ਹੀ ਪੰਜਾਬ ਦਾ ਸਰਵਪੱਖੀ ਵਿਕਾਸ ਹੋਇਆ ਤੇ ਲੋਕਾਂ ਨੂੰ ਸਾਰੀਆਂ ਸੁੱਖ ਸਹੂਲਤਾਂ ਪ੍ਰਦਾਨ ਹੋਈਆਂ, ਪਰ ਮੌਜੂਦਾ ਕਾਂਗਰਸ ਸਰਕਾਰ ਦੇ ਰਾਜ ਦੌਰਾਨ ਲੋਕਾਂ ਨੂੰ ...

ਪੂਰੀ ਖ਼ਬਰ »

ਫੈੱਡਰੇਸ਼ਨ ਆਗੂ ਸੰਘਾ ਵਲੋਂ ਕਰਨੈਲ ਸਿੰਘ ਪੀਰ ਮੁਹੰਮਦ ਨੂੰ ਸ਼ੋ੍ਰਮਣੀ ਅਕਾਲੀ ਦਲ (ਸ) ਦਾ ਮੁੱਖ ਬੁਲਾਰਾ ਬਣਾਉਣ ਦਾ ਸਵਾਗਤ

ਤਰਨ ਤਾਰਨ, 24 ਨਵੰਬਰ (ਹਰਿੰਦਰ ਸਿੰਘ)-ਸ਼ੋ੍ਰਮਣੀ ਅਕਾਲੀ ਦਲ ਸੰਯੁਕਤ ਦੇ ਕੌਮੀ ਮੀਤ ਪ੍ਰਧਾਨ ਤੇ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਸੰਘਾ ਦੇ ਪ੍ਰਧਾਨ ਭਾਈ ਕਸਮੀਰ ਸਿੰਘ ਸੰਘਾ, ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਦੇ ਪ੍ਰਧਾਨ ਭਾਈ ਜਗਰੂਪ ਸਿੰਘ ਚੀਮਾ, ...

ਪੂਰੀ ਖ਼ਬਰ »

ਟੈਂਟ ਹਾਊਸ ਦੀ ਦੁਕਾਨ ਨੂੰ ਲੱਗੀ ਅੱਗ

ਤਰਨ ਤਾਰਨ, 24 ਨਵੰਬਰ (ਪਰਮਜੀਤ ਜੋਸ਼ੀ)-ਤਰਨ ਤਾਰਨ ਦੇ ਸ਼ਰਮਾ ਟੈਂਟ ਹਾਊਸ ਦੁਕਾਨ 'ਚ ਅਚਾਨਕ ਬਿਜਲੀ ਸ਼ਾਰਟ ਹੋਣ ਕਾਰਨ ਭਿਆਨਕ ਅੱਗ ਲੱਗ ਗਈ, ਜਿਸ ਕਾਰਨ ਦੁਕਾਨਦਾਰ ਦਾ ਲਗਪਗ ਡੇਢ ਲੱਖ ਰੁਪਏ ਦਾ ਨੁਕਸਾਨ ਹੋ ਗਿਆ | ਘਟਨਾ ਦਾ ਸਮਾਚਾਰ ਮਿਲਣ 'ਤੇ ਫਾਇਰ ਬਿ੍ਗੇਡ ਵਿਭਾਗ ...

ਪੂਰੀ ਖ਼ਬਰ »

ਪਿੰਡ ਕੱਲ੍ਹੇ ਦਾ ਨੌਜਵਾਨ ਜਗਜੀਵਨ ਸਿੰਘ ਕੰਗ 'ਇੰਡੀਅਨ ਨੇਵੀ' 'ਚ ਬਣਿਆ ਕਮਾਂਡਰ

ਤਰਨ ਤਾਰਨ, 24 ਨਵੰਬਰ (ਹਰਿੰਦਰ ਸਿੰਘ)-ਤਰਨ ਤਾਰਨ ਦੇ ਨਜ਼ਦੀਕੀ ਪਿੰਡ ਕੱਲ੍ਹੇ ਦੇ ਜਿੰਮੀਦਾਰ ਪਰਿਵਾਰ ਦਾ ਨੌਜਵਾਨ ਜਗਜੀਵਨ ਸਿੰਘ ਕੰਗ ਨੇ 'ਇੰਡੀਅਨ ਨੇਵੀ' ਵਿਚ ਕਮਾਂਡਰ ਦਾ ਅਹੁਦਾ ਹਾਸਲ ਕਰ ਲਿਆ ਹੈ | ਉਨ੍ਹਾਂ ਦੇ ਪਿਤਾ ਦਲਬੀਰ ਸਿੰਘ ਕੰਗ ਭਾਰਤੀ ਫ਼ੌਜ ਦੇ ਸਿਗਨਲ ...

ਪੂਰੀ ਖ਼ਬਰ »

ਸੱਟਾਂ ਮਾਰ ਕੇ ਜ਼ਖ਼ਮੀ ਕਰਨ ਤੇ ਧਮਕੀਆਂ ਦੇਣ 'ਤੇ ਕੇਸ ਦਰਜ

ਤਰਨ ਤਾਰਨ, 24 ਨਵੰਬਰ (ਪਰਮਜੀਤ ਜੋਸ਼ੀ)-ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਸਰਹਾਲੀ ਦੀ ਪੁਲਿਸ ਨੇ ਇਕ ਵਿਅਕਤੀ ਨਾਲ ਕੁੱਟਮਾਰ ਕਰਦਿਆਂ ਉਸ ਨੂੰ ਗੰਭੀਰ ਸੱਟਾਂ ਮਾਰਨ ਤੇ ਜਾਨੋਂ ਮਾਰਨ ਦੀਆਂ ਧਮਕੀਆਂ ਦੇਣ ਦੇ ਦੋਸ਼ ਹੇਠ ਚਾਰ ਵਿਅਕਤੀਆਂ ਖਿਲਾਫ਼ ਕੇਸ ਦਰਜ ...

ਪੂਰੀ ਖ਼ਬਰ »

ਲੋਕ ਗਾਇਕਾ ਗੁਰਮੀਤ ਬਾਵਾ ਦੀਆਂ ਅਸਥੀਆਂ ਜਲ ਪ੍ਰਵਾਹ

ਗੋਇੰਦਵਾਲ ਸਾਹਿਬ, 24 ਨਵੰਬਰ (ਸਕੱਤਰ ਸਿੰਘ ਅਟਵਾਲ)-ਪੰਜਾਬ ਦੀ ਲੋਕ ਗਾਇਕਾ ਗੁਰਮੀਤ ਬਾਵਾ ਦੀਆਂ ਅਸਥੀਆਂ ਪਰਿਵਾਰਕ ਮੈਂਬਰਾਂ ਵਲੋਂ ਧਾਰਮਿਕ ਰਵਾਇਤਾਂ ਅਨੁਸਾਰ ਪਵਿੱਤਰ ਬਾਉਲੀ ਸਾਹਿਬ ਦੇ ਜਲ ਨਾਲ ਇਸ਼ਨਾਨ ਉਪਰੰਤ ਗੋਇੰਦਵਾਲ ਸਾਹਿਬ ਦੇ ਦਰਿਆ ਬਿਆਸ ਵਿਖੇ ਜਲ ...

ਪੂਰੀ ਖ਼ਬਰ »

ਚੈੱਕ ਬਾਊਾਸ ਦੇ ਮਾਮਲੇ 'ਚ ਅਦਾਲਤ ਨੇ ਇਕ ਵਿਅਕਤੀ ਨੂੰ ਦੋ ਸਾਲ ਦੀ ਸਜ਼ਾ ਤੇ 4 ਲੱਖ ਰੁਪਏ ਮੋੜਨ ਦਾ ਦਿੱਤਾ ਫ਼ੈਸਲਾ

ਤਰਨ ਤਾਰਨ, 24 ਨਵੰਬਰ (ਹਰਿੰਦਰ ਸਿੰਘ)-ਤਰਨ ਤਾਰਨ ਦੇ ਅਡੀਸ਼ਨਲ ਚੀਫ਼ ਜੁਡੀਸ਼ੀਅਲ ਮੈਜਿਸਟ੍ਰੇਟ ਬਗੀਚਾ ਸਿੰਘ ਦੀ ਅਦਾਲਤ ਨੇ ਚੈੱਕ ਬਾਊਾਸ ਦੇ ਇਕ ਮਾਮਲੇ ਵਿਚ ਇਕ ਵਿਅਕਤੀ ਨੂੰ ਅੰਡਰ ਸੈਕਸ਼ਨ 138 ਦੇ ਅਧੀਨ ਦੋ ਸਾਲ ਦੀ ਸਜ਼ਾ ਤੇ ਦੋ ਲੱਖ ਦੀ ਥਾਂ 'ਤੇ ਚਾਰ ਲੱਖ ਰੁਪਏ ...

ਪੂਰੀ ਖ਼ਬਰ »

ਪਿੰਡ ਮੰਮਣਕੇ ਵਿਖੇ ਭਾਕਿਯੂ (ਰਾਜੇਵਾਲ) ਇਕਾਈ ਦਾ ਗਠਨ

ਤਰਨ ਤਾਰਨ, 24 ਨਵੰਬਰ (ਪਰਮਜੀਤ ਜੋਸ਼ੀ)-ਪਿੰਡ ਮੰਮਣਕੇ ਵਿਖੇ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਜ਼ਿਲ੍ਹਾ ਪ੍ਰਧਾਨ ਅਜਾਇਬ ਸਿੰਘ ਦੀਨਪੁਰ ਆਦੇਸ਼ ਮੁਤਾਬਿਕ ਕੋ-ਕਨਵੀਨਰ ਠੇਕੇਦਾਰ ਅੰਮਿ੍ਤਪਾਲ ਸਿੰਘ ਜੌੜਾ, ਸੀਨੀਅਰ ਮੀਤ ਪ੍ਰਧਾਨ ਬਲਾਕ ਨੌਸ਼ਹਿਰਾ ਪੰਨੂੰਆਂ ਚਰਨ ...

ਪੂਰੀ ਖ਼ਬਰ »

ਕਈ ਸਾਲਾਂ ਤੋਂ ਡਾਕਟਰ ਦੀ ਉਡੀਕ ਕਰ ਰਿਹਾ ਹੈ ਕਸਬਾ ਸ਼ਾਹਬਾਜ਼ਪੁਰ ਦਾ ਪਸ਼ੂ ਹਸਪਤਾਲ

ਸ਼ਾਹਬਾਜ਼ਪੁਰ, 24 ਨਵੰਬਰ (ਪ੍ਰਦੀਪ ਬੇਗੇਪੁਰ) -1997 'ਚ ਬਣੀ ਅਕਾਲੀ ਦਲ ਦੀ ਸਰਕਾਰ ਸਮੇਂ ਕੈਬਨਿਟ ਮੰਤਰੀ ਬਣੇ ਰਣਜੀਤ ਸਿੰਘ ਬ੍ਰਹਮਪੁਰਾ ਦੇ ਯਤਨਾਂ ਸਦਕਾ ਕਸਬਾ ਸ਼ਾਹਬਾਜ਼ਪੁਰ ਵਿਖੇ ਫੋਕਲ ਪੁਆਇੰਟ 'ਚ ਇਲਾਕੇ ਦੇ ਪਸ਼ੂ ਪਾਲਕਾਂ ਦੀ ਸਹੂਲਤ ਲਈ ਪਸ਼ੂ ਪਾਲਣ ਹਸਪਤਾਲ ...

ਪੂਰੀ ਖ਼ਬਰ »

ਗੁਰੂ ਨਾਨਕ ਦੇਵ ਯੂਨੀਵਰਸਿਟੀ ਨੇ ਮਨਾਇਆ ਆਪਣਾ 52ਵਾਂ ਸਥਾਪਨਾ ਦਿਵਸ ਸਮਾਗਮ

ਅੰਮਿ੍ਤਸਰ, 24 ਨਵੰਬਰ (ਸੁਰਿੰਦਰਪਾਲ ਸਿੰਘ ਵਰਪਾਲ)-ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਅੱਜ ਆਪਣਾ 52ਵਾਂ ਸਥਾਪਨਾ ਦਿਵਸ ਮਨਾਇਆ ਗਿਆ | ਸਥਾਪਨਾ ਦਿਵਸ ਦੀ ਸ਼ੁਰੂਆਤ ਦੌਰਾਨ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ, ਉਪਰੰਤ ਸ੍ਰੀ ਦਰਬਾਰ ਸਾਹਿਬ ਦੇ ਹਜ਼ੂਰੀ ਰਾਗੀ ...

ਪੂਰੀ ਖ਼ਬਰ »

ਸਮਾਂ ਰਹਿੰਦਿਆਂ ਗਲੇ ਦੇ ਕੈਂਸਰ ਦਾ ਇਲਾਜ ਸੰਭਵ- ਸਰਜਨ ਰੰਧਾਵਾ

ਤਰਨ ਤਾਰਨ, 24 ਨਵੰਬਰ (ਹਰਿੰਦਰ ਸਿੰਘ)-ਮਨੁੱਖ ਨੂੰ ਗਲੇ ਦੇ ਕੈਂਸਰ ਹੋਣ ਦੇ ਵੱਖ-ਵੱਖ ਲੱਛਣ ਹੋ ਸਕਦੇ ਹਨ | ਸਮੇਂ ਸਿਰ ਕੈਂਸਰ ਦੇ ਲੱਛਣਾਂ ਦਾ ਪਤਾ ਲੱਗਣ 'ਤੇ ਗਲੇ ਦੇ ਕੈਂਸਰ ਤੋਂ ਬਚਿਆ ਜਾ ਸਕਦਾ ਹੈ | ਇਹ ਜਾਣਕਾਰੀ ਈ.ਐੱਨ.ਟੀ. ਸਰਜਨ ਡਾ. ਰਾਜਬਰਿੰਦਰ ਸਿੰਘ ਰੰਧਾਵਾ ਨੇ ...

ਪੂਰੀ ਖ਼ਬਰ »

ਭਗਤ ਨਾਮਦੇਵ ਜੀ ਦਾ ਜਨਮ ਦਿਹਾੜਾ ਧੂੰਮਧਾਮ ਨਾਲ ਮਨਾਇਆ ਜਾਵੇਗਾ- ਡਾ. ਲੌਹਕਾ

ਤਰਨ ਤਾਰਨ, 24 ਨਵੰਬਰ (ਹਰਿੰਦਰ ਸਿੰਘ)-ਸ਼ੋ੍ਰਮਣੀ ਭਗਤ ਨਾਮਦੇਵ ਜੀ ਦਾ 751ਵਾਂ ਜਨਮ ਦਿਹਾੜਾ ਧੂੰਮਧਾਮ ਤੇ ਸ਼ਰਧਾ ਨਾਲ ਮਿਤੀ 28 ਨਵੰਬਰ ਨੂੰ ਗੁਰਦੁਆਰਾ ਭਗਤ ਬਾਬਾ ਨਾਮਦੇਵ ਜੀ ਚੌਂਕ ਨਾਮਦੇਵ ਮੁਹੱਲਾ ਟਾਂਕਕਸ਼ੱਤਰੀ ਤਰਨ ਤਾਰਨ ਵਿਖੇ ਮਨਾਇਆ ਜਾਵੇਗਾ | ਪ੍ਰੈੱਸ ਨੂੰ ...

ਪੂਰੀ ਖ਼ਬਰ »

ਫ਼ਸਲਾਂ ਦੀ ਰਹਿੰਦ-ਖੂੰਹਦ ਦੀ ਸੰਭਾਲ ਲਈ ਵਰਤੀ ਜਾਣ ਵਾਲੀ ਖੇਤੀ ਮਸ਼ੀਨਰੀ ਤੇ ਸੰਦਾਂ 'ਤੇ ਸਬਸਿਡੀ ਦੇਣ ਲਈ ਕੱਢੇ ਗਏ ਡਰਾਅ

ਤਰਨ ਤਾਰਨ, 24 ਨਵੰਬਰ (ਹਰਿੰਦਰ ਸਿੰਘ)-ਡਿਪਟੀ ਕਮਿਸ਼ਨਰ ਕੁਲਵੰਤ ਸਿੰਘ ਦੀ ਅਗਵਾਈ ਹੇਠ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤਰਨ ਤਾਰਨ ਵਿਖੇ ਹੋਈ ਜ਼ਿਲ੍ਹਾ ਪੱਧਰੀ ਕਾਰਜਕਾਰੀ ਕਮੇਟੀ ਦੀ ਮੀਟਿੰਗ ਦੌਰਾਨ ਫ਼ਸਲਾਂ ਦੀ ਰਹਿੰਦ-ਖੂੰਹਦ ਦੀ ਸਾਂਭ-ਸੰਭਾਲ ਲਈ ਵਰਤੀ ਜਾਣ ...

ਪੂਰੀ ਖ਼ਬਰ »

ਬਿਜਲੀ ਕਾਮਿਆਂ ਦੀ ਹੜਤਾਲ ਕਾਰਨ ਬਿਜਲੀ ਸਪਲਾਈ ਪ੍ਰਭਾਵਿਤ

ਸਰਹਾਲੀ ਕਲਾਂ, 24 ਨਵੰਬਰ (ਅਜੇ ਸਿੰਘ ਹੁੰਦਲ)-ਬਿਜਲੀ ਕਾਮਿਆਂ ਵਲੋਂ ਆਪਣੀਆਂ ਮੰਗਾਂ ਸੰਬੰਧੀ ਕੀਤੀ ਹੜਤਾਲ ਨੇ ਬਿਜਲੀ ਸਪਲਾਈ ਨੂੰ ਬੁਰੀ ਤਰ੍ਹਾਂ ਪ੍ਰਭਾਵਿਤ ਕੀਤਾ ਹੈ | ਲੰਘੇ ਕਈ ਦਿਨਾਂ ਤੋਂ ਬਿਜਲੀ ਕਾਮੇ ਮੁਕੰਮਲ ਹੜਤਾਲ ਕਰਕੇ ਆਪਣੀਆਂ ਮੰਗਾਂ ਲਈ ਸੰਘਰਸ਼ ਕਰ ...

ਪੂਰੀ ਖ਼ਬਰ »

ਮੁੱਖ ਮੰਤਰੀ ਚੰਨੀ ਵਲੋਂ ਲੋਕ ਭਲਾਈ ਲਈ ਧੜਾਧੜ ਲਏ ਜਾ ਰਹੇ ਫੈਸਲੇ ਸ਼ਲਾਘਾਯੋਗ- ਵਿਧਾਇਕ ਡਾ. ਅਗਨੀਹੋਤਰੀ

ਤਰਨ ਤਾਰਨ, 24 ਨਵੰਬਰ (ਹਰਿੰਦਰ ਸਿੰਘ)-ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ ਲੋਕਾਂ ਦੀ ਭਲਾਈ ਲਈ ਧੜਾਧੜ ਫੈਸਲੇ ਲਏ ਜਾ ਰਹੇ ਹਨ ਜੋ ਕਿ ਸ਼ਲਾਘਾਯੋਗ ਹਨ ਤੇ ਇਨ੍ਹਾਂ ਫੈਸਲਿਆਂ ਨਾਲ ਪੰਜਾਬ ਦੇ ਹਰ ਵਰਗ ਨੂੰ ਲਾਭ ਪਹੁੰਚ ਰਿਹਾ ਹੈ | ਇਨ੍ਹਾਂ ਸ਼ਬਦਾ ਦਾ ਪ੍ਰਗਟਾਵਾ ...

ਪੂਰੀ ਖ਼ਬਰ »

ਸ੍ਰੀ ਸੱਤਿਆ ਸਾਈਾ ਬਾਬਾ ਦਾ ਜਨਮ ਦਿਨ ਮਨਾਇਆ

ਪੱਟੀ, 24 ਨਵੰਬਰ (ਕੁਲਵਿੰਦਰਪਾਲ ਸਿੰਘ ਕਾਲੇਕੇ)-ਸ਼ਹੀਦ ਭਗਤ ਸਿੰਘ ਪੌਲੀਟੈਕਨਿਕ ਕਾਲਜ ਪੱਟੀ ਵਲੋਂ ਸ੍ਰੀ ਸੱਤਿਆ ਸਾਈਾ ਬਾਬਾ ਦਾ ਜਨਮ ਦਿਨ ਮੈਨੇਜਿੰਗ ਡਾਇਰੈਕਟਰ ਡਾ. ਰਜੇਸ਼ ਭਾਰਦਵਾਜ, ਐਗਜੈਕਟਿਵ ਡਾਇਰੈਕਟਰ ਡਾ. ਮਰਿਦੁਲਾ ਭਾਰਦਵਾਜ, ਡਾਇਰੈਕਟਰ ਸੱਤਿਅਮ ...

ਪੂਰੀ ਖ਼ਬਰ »

ਸਰਾਏ ਅਮਾਨਤ ਖਾਂ ਦੀ ਪੰਚਾਇਤ ਨੇ ਥਾਣਾ ਮੁਖੀ ਨੂੰ ਕੀਤਾ ਸਨਮਾਨਿਤ

ਸਰਾਏ ਅਮਾਨਤ ਖਾਂ, 24 ਨਵੰਬਰ (ਨਰਿੰਦਰ ਸਿੰਘ ਦੋਦੇ)-ਸਰਹੱਦੀ ਕਸਬਾ ਸਰਾਏ ਅਮਾਨਤ ਖਾਂ ਦੀ ਸਮੂਹ ਪੰਚਾਇਤ ਵਲੋਂ ਨਵਨਿਯੁਕਤ ਥਾਣਾ ਮੁਖੀ ਚਰਨ ਸਿੰਘ ਨੂੰ ਸਨਮਾਨਿਤ ਕੀਤਾ ਗਿਆ | ਇਸ ਸਮੇਂ ਜਾਣਕਾਰੀ ਦਿੰਦੇ ਹੋਏ ਡਾਇਰੈਕਟਰ ਪ੍ਰਦੀਪ ਸਿੰਘ ਉਪਲ ਨੇ ਦੱਸਿਆ ਨਵਨਿਯੁਕਤ ...

ਪੂਰੀ ਖ਼ਬਰ »

ਨਾਜਾਇਜ਼ ਸ਼ਰਾਬ ਸਮੇਤ ਇਕ ਕਾਬੂ

ਤਰਨ ਤਾਰਨ, 24 ਨਵੰਬਰ (ਪਰਮਜੀਤ ਜੋਸ਼ੀ)-ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਸਦਰ ਪੱਟੀ ਦੀ ਪੁਲਿਸ ਨੇ ਨਾਜਾਇਜ਼ ਸ਼ਰਾਬ ਸਮੇਤ ਇਕ ਵਿਅਕਤੀ ਨੂੰ ਗਿ੍ਫ਼ਤਾਰ ਕਰਨ ਵਿਚ ਸਫ਼ਲਤਾ ਪ੍ਰਾਪਤ ਕੀਤੀ ਹੈ | ਥਾਣਾ ਸਦਰ ਪੱਟੀ ਦੇ ਏ. ਐੱਸ. ਆਈ. ਬਲਵਿੰਦਰ ਸਿੰਘ ਨੇ ਦੱਸਿਆ ਕਿ ...

ਪੂਰੀ ਖ਼ਬਰ »

ਹੈਰੋਇਨ ਸਮੇਤ ਇਕ ਕਾਬੂ

ਪੱਟੀ, 24 ਨਵੰਬਰ (ਕੁਲਵਿੰਦਰਪਾਲ ਸਿੰਘ ਕਾਲੇਕੇ, ਅਵਤਾਰ ਸਿੰਘ ਖਹਿਰਾ)-ਐੱਸ. ਐੱਸ. ਪੀ. ਹਰਵਿੰਦਰ ਸਿੰਘ ਵਿਰਕ ਦੀਆਂ ਹਦਾਇਤਾਂ 'ਤੇ ਕੁਲਜਿੰਦਰ ਸਿੰਘ ਡੀ.ਐੱਸ.ਪੀ. ਸਬ ਡਵੀਜਨ ਪੱਟੀ ਦੀ ਅਗਵਾਈ ਵਿਚ ਪੁਲਿਸ ਥਾਣਾ ਸਿਟੀ ਦੇ ਐੱਸ. ਐੱਚ. ਓ. ਲਖਬੀਰ ਸਿੰਘ ਤੇ ਐੱਸ. ਆਈ. ਅਮਰੀਕ ...

ਪੂਰੀ ਖ਼ਬਰ »

ਸਰਕਾਰੀ ਸਕੂਲ ਸਰਾਏ ਅਮਾਨਤ ਖਾਂ ਵਿਖੇ ਸਾਇੰਸ ਮੇਲਾ ਲਗਾਇਆ

ਸਰਾਏ ਅਮਾਨਤ ਖਾਂ, 24 ਨਵੰਬਰ (ਨਰਿੰਦਰ ਸਿੰਘ ਦੋਦੇ)-ਸਿੱਖਿਆ ਵਿਭਾਗ ਪੰਜਾਬ ਵਲੋਂ ਵਿਗਿਆਨ ਵਿਸ਼ੇ 'ਚ ਵਿਦਿਆਰਥੀਆਂ ਦੀ ਰੁਚੀ ਪੈਦਾ ਕਰਨ ਲਈ ਹਰ ਸਾਲ ਛੇਵੀਂ ਤੋਂ ਦਸਵੀਂ ਤੱਕ ਦੇ ਵਿਦਿਆਰਥੀਆਂ ਲਈ ਸਾਇੰਸ ਮੇਲੇ ਦਾ ਆਯੋਜਨ ਕੀਤਾ ਜਾਂਦਾ ਹੈ | ਜ਼ਿਲ੍ਹਾ ਸਿੱਖਿਆ ...

ਪੂਰੀ ਖ਼ਬਰ »

ਜ਼ਮੀਨ ਦੀ ਮੈਪਿੰਗ ਦਾ ਬਹਾਨਾ ਬਣਾ ਕੇ ਕਿਸਾਨ ਤੇ ਆੜ੍ਹਤੀਆਂ ਨੂੰ ਖੱਜਲ ਕਰ ਰਹੀ ਸਰਕਾਰ- ਮੰਨਾ

ਮੀਆਂਵਿੰਡ, 24 ਨਵੰਬਰ (ਗੁਰਪ੍ਰਤਾਪ ਸਿੰਘ ਸੰਧੂ)-ਜਦੋਂ ਵੀ ਕਾਂਗਰਸ ਸਰਕਾਰ ਸੱਤਾ 'ਚ ਆਈ ਹੈ, ਉਦੋਂ ਹੀ ਪੰਜਾਬ ਦਾ ਕਿਸਾਨ ਫਸਲ ਵੇਚਣ ਤੇ ਪੈਸੇ ਲੈਣ ਲਈ ਰੁਲਿਆ ਹੈ | ਇਹ ਸ਼ਬਦ ਸਾਬਕਾ ਚੀਫ਼ ਪਾਰਲੀਮਾਨੀ ਸਕੱਤਰ ਮਨਜੀਤ ਸਿੰਘ ਮੰਨਾ ਨੇ ਆਪਣੇ ਗ੍ਰਹਿ ਵਿਖੇ ਗੱਲਬਾਤ ...

ਪੂਰੀ ਖ਼ਬਰ »

ਭੱਦੀ ਸ਼ਬਦਾਵਲੀ ਤੇ ਜਾਨੋਂ ਮਾਰਨ ਦੀਆਂ ਧਮਕੀਆਂ ਦੇਣ ਵਾਲੇ ਖਿਲਾਫ਼ ਕੇਸ ਦਰਜ

ਤਰਨ ਤਾਰਨ, 24 ਨਵੰਬਰ (ਹਰਿੰਦਰ ਸਿੰਘ)-ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਸਰਹਾਲੀ ਦੀ ਪੁਲਿਸ ਨੇ ਇਕ ਵਿਅਕਤੀ ਵਲੋਂ ਫੇਸਬੁੱਕ 'ਤੇ ਲਾਈਵ ਹੋ ਕੇ ਇਕ ਵਿਅਕਤੀ ਅਤੇ ਉਸ ਦੇ ਪਰਿਵਾਰ ਖਿਲਾਫ਼ ਭੱਦੀ ਸ਼ਬਦਾਵਲੀ ਤੋਂ ਇਲਾਵਾ ਉਸ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ...

ਪੂਰੀ ਖ਼ਬਰ »

ਮੁੱਖ ਮੰਤਰੀ ਚੰਨੀ ਵਲੋਂ ਲੋਕ ਭਲਾਈ ਲਈ ਧੜਾਧੜ ਲਏ ਜਾ ਰਹੇ ਫੈਸਲੇ ਸ਼ਲਾਘਾਯੋਗ- ਵਿਧਾਇਕ ਡਾ. ਅਗਨੀਹੋਤਰੀ

ਤਰਨ ਤਾਰਨ, 24 ਨਵੰਬਰ (ਹਰਿੰਦਰ ਸਿੰਘ)-ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ ਲੋਕਾਂ ਦੀ ਭਲਾਈ ਲਈ ਧੜਾਧੜ ਫੈਸਲੇ ਲਏ ਜਾ ਰਹੇ ਹਨ ਜੋ ਕਿ ਸ਼ਲਾਘਾਯੋਗ ਹਨ ਤੇ ਇਨ੍ਹਾਂ ਫੈਸਲਿਆਂ ਨਾਲ ਪੰਜਾਬ ਦੇ ਹਰ ਵਰਗ ਨੂੰ ਲਾਭ ਪਹੁੰਚ ਰਿਹਾ ਹੈ | ਇਨ੍ਹਾਂ ਸ਼ਬਦਾ ਦਾ ਪ੍ਰਗਟਾਵਾ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX