ਹੁਸ਼ਿਆਰਪੁਰ, 25 ਨਵੰਬਰ (ਬਲਜਿੰਦਰਪਾਲ ਸਿੰਘ)- ਨਾਇਬ ਤਹਿਸੀਲਦਾਰ ਮਾਹਿਲਪੁਰ ਸੰਦੀਪ ਕੁਮਾਰ ਅਤੇ ਰਜਿਸਟਰੀ ਕਲਰਕ ਮਨਜੀਤ ਸਿੰਘ ਨੂੰ ਚੌਕਸੀ ਵਿਭਾਗ ਵਲੋਂ ਕਥਿਤ ਤੌਰ 'ਤੇ ਰਿਸ਼ਵਤ ਲੈਣ ਵਾਲੇ ਮਾਮਲੇ 'ਚ ਗਿ੍ਫ਼ਤਾਰ ਕਰਨ ਨੂੰ ਲੈ ਕੇ ਪੂਰੇ ਸੂਬੇ 'ਚ ਮਾਲ ਵਿਭਾਗ ਦੇ ...
ਟਾਂਡਾ ਉੜਮੁੜ, 25 ਨਵੰਬਰ (ਦੀਪਕ ਬਹਿਲ)- ਬੀਤੀ ਰਾਤ ਕਰੀਬ ਦਸ ਵਜੇ ਇਕ ਬੇਕਾਬੂ ਆਲਟੋ ਕਾਰ ਛੱਪੜ 'ਚ ਡਿੱਗ ਪਈ, ਜਿਸ 'ਚ ਸਵਾਰ ਇਕ ਵਿਅਕਤੀ ਦੀ ਮੌਤ ਹੋ ਗਈ ਜਦਕਿ ਦੂਜਾ ਵਿਅਕਤੀ ਕਿਸੇ ਤਰ੍ਹਾਂ ਛੱਪੜ ਵਿਚੋਂ ਬਾਹਰ ਨਿਕਲਣ 'ਚ ਸਫਲ ਹੋ ਗਿਆ | ਛੱਪੜ 'ਚੋਂ ਬਚ ਕੇ ਬਾਹਰ ਨਿਕਲਣ ...
ਦਸੂਹਾ, 25 ਨਵੰਬਰ (ਕੌਸ਼ਲ)-ਦਸੂਹਾ ਵਿਖੇ ਆਮ ਆਦਮੀ ਪਾਰਟੀ ਵਲੋਂ ਕਾਰੋਬਾਰੀਆਂ, ਵਪਾਰੀਆਂ ਅਤੇ ਦੁਕਾਨਦਾਰਾਂ ਦਾ ਇਕ ਸੰਮੇਲਨ ਐਡਵੋਕੇਟ ਕਰਮਵੀਰ ਸਿੰਘ ਘੁੰਮਣ ਹਲਕਾ ਇੰਚਾਰਜ ਦਸੂਹਾ ਦੀ ਅਗਵਾਈ 'ਚ ਰੀਤ ਫਾਰਮ ਵਿਖੇ ਹੋਇਆ, ਜਿਸ 'ਚ ਮੁੱਖ ਮਹਿਮਾਨ ਦੇ ਤੌਰ 'ਤੇ ਦਿੱਲੀ ...
ਗੜਸ਼ੰਕਰ, 25 ਨਵੰਬਰ (ਧਾਲੀਵਾਲ)- ਲੋਕ ਸਭਾ ਹਲਕਾ ਸ੍ਰੀ ਅਨੰਦਪੁਰ ਸਾਹਿਬ ਤੋਂ ਸੰਸਦ ਮੈਂਬਰ ਅਤੇ ਸਾਬਕਾ ਕੇਂਦਰੀ ਮੰਤਰੀ ਮਨੀਸ਼ ਤਿਵਾੜੀ ਵਲੋਂ ਪਿੰਡ ਕੁੱਕੜ ਮਜਾਰਾ ਵਿਖੇ ਬੰਗਾ-ਗੜਸ਼ੰਕਰ-ਸ੍ਰੀ ਅਨੰਦਪੁਰ ਸਾਹਿਬ ਸੜਕ ਦੇ ਨਵੀਨੀਕਰਨ ਦੀ ਸ਼ੁਰੂਆਤ ਨੀਂਹ ਪੱਥਰ ...
ਚੌਲਾਂਗ, 25 ਨਵੰਬਰ (ਸੁਖਦੇਵ ਸਿੰਘ)-ਪਿੰਡ ਖਰਲ ਖ਼ੁਰਦ ਵਿਖੇ ਇਕ ਹੋਰ ਚੋਰੀ ਹੋਣ ਦੀ ਖ਼ਬਰ ਮਿਲੀ ਹੈ | ਇਕੱਤਰ ਕੀਤੀ ਜਾਣਕਾਰੀ ਅਨੁਸਾਰ ਮਨਜਿੰਦਰ ਪਾਲ ਸਿੰਘ ਪੁੱਤਰ ਸੇਵਾ ਸਿੰਘ ਦੇ ਘਰ ਦੇ ਸਾਹਮਣੇ ਹਵੇਲੀ ਵਿਚੋਂ 100 ਫੁੱਟ 4 ਇੰਚੀ ਲੋਹੇ ਦਾ ਪਾਈਪ, ਪੁਰਾਣਾ ਏਵਨ ਲੇਡੀ ...
ਦਸੂਹਾ, 25 ਨਵੰਬਰ (ਕੌਸ਼ਲ)-ਹਲਕਾ ਦਸੂਹਾ ਦੇ ਵਿਚ ਅਕਾਲੀ-ਬਸਪਾ ਦੇ ਸਾਂਝੇ ਉਮੀਦਵਾਰ ਸੁਸ਼ੀਲ ਕੁਮਾਰ ਪਿੰਕੀ ਸ਼ਰਮਾ ਦੇ ਹੱਕ 'ਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਚੋਣ ਪ੍ਰਚਾਰ ਕਰਨ ਲਈ ਵਿਸ਼ੇਸ਼ ਤੌਰ 'ਤੇ ਪਹੁੰਚੇ | ਇਸ ਮੌਕੇ ਸ. ਬਾਦਲ ਨੇ ...
ਨੰਗਲ ਬਿਹਾਲਾ, 25 ਨਵੰਬਰ (ਵਿਨੋਦ ਮਹਾਜਨ)-ਕਲੱਸਟਰ ਪੱਧਰ 'ਤੇ ਹੋਏ ਸਹਿ ਵਿੱਦਿਅਕ ਮੁਕਾਬਲਿਆਂ ਵਿਚ ਸਰਕਾਰੀ ਐਲੀਮੈਂਟਰੀ ਸਕੂਲ ਰਣਸੋਤਾ ਦਾ ਪ੍ਰਦਰਸ਼ਨ ਸ਼ਾਨਦਾਰ ਰਿਹਾ | ਭਾਸ਼ਨ ਮੁਕਾਬਲੇ ਵਿਚ ਕਰਨਦੀਪ ਸਿੰਘ ਪਹਿਲੇ ਸਥਾਨ 'ਤੇ, ਕਵਿਤਾ ਉਚਾਰਨ ਮੁਕਾਬਲੇ ਵਿਚ ਆਰਤੀ ...
ਹੁਸ਼ਿਆਰਪੁਰ, 25 ਨਵੰਬਰ (ਬਲਜਿੰਦਰਪਾਲ ਸਿੰਘ)- ਪੀ.ਐਸ.ਈ.ਬੀ. ਸਾਂਝਾ ਫੋਰਸ ਦੇ ਸੱਦੇ 'ਤੇ ਸਮੂਹ ਪਾਵਰਕਾਮ ਮੁਲਾਜ਼ਮਾਂ ਵਲੋਂ ਪਿਛਲੇ ਕਰੀਬ 10 ਦਿਨਾਂ ਤੋਂ ਮੁਕੰਮਲ ਹੜਤਾਲ ਦੇ ਚੱਲਦਿਆਂ ਬਿਜਲੀ ਸਪਲਾਈ ਦੀ ਜ਼ਿੰਮੇਵਾਰੀ ਪਾਵਰਕਾਮ ਦੇ ਉਚ ਅਧਿਕਾਰੀਆਂ ਦੇ ਸਿਰ ਆਣ ਪਈ ...
ਹੁਸ਼ਿਆਰਪੁਰ, 25 ਨਵੰਬਰ (ਹਰਪ੍ਰੀਤ ਕੌਰ)-ਹੁਸ਼ਿਆਰਪੁਰ ਦੇ ਸਮਾਜ ਸੇਵੀ ਬਲਵੰਤ ਸਿੰਘ ਖੇੜਾ ਵਲੋਂ ਸ਼੍ਰੋਮਣੀ ਅਕਾਲੀ ਦਲ ਦੀ ਸਿਆਸੀ ਪਾਰਟੀ ਵਜੋਂ ਮਾਨਤਾ ਰੱਦ ਕੀਤੇ ਜਾਣ ਸੰਬੰਧੀ ਪਾਈ ਪਟੀਸ਼ਨ ਦੀ ਸੁਣਵਾਈ ਦਿੱਲੀ ਹਾਈਕੋਰਟ ਨੇ 25 ਫ਼ਰਵਰੀ 2022 ਲਈ ਨਿਰਧਾਰਿਤ ਕੀਤੀ ...
ਗੜ੍ਹਸ਼ੰਕਰ, 25 ਨਵੰਬਰ (ਧਾਲੀਵਾਲ)- ਅਰੋੜਾ ਇਮੀਗ੍ਰੇਸ਼ਨ ਐਂਡ ਐਜ਼ੂਕੇਸ਼ਨਲ ਕੰਸਲਟੈਂਟਸ ਨਵਾਂਸ਼ਹਿਰ/ਗੜ੍ਹਸ਼ੰਕਰ ਦੇ ਰਿਜ਼ਨਲ ਡਾਇਰੈਕਟਰ ਕੰਵਰਪ੍ਰੀਤ ਸਿੰਘ ਅਰੋੜਾ ਨੇ ਦੱਸਿਆ ਕਿ ਅਰੋੜਾ ਇਮੀਗ੍ਰੇਸ਼ਨ ਕੰਪਨੀ ਵਲੋਂ ਕੰਪਨੀ ਦੇ 25 ਸਾਲ ਪੂਰੇ ਹੋਣ 'ਤੇ ਸਿਲਵਰ ...
ਸੈਲਾ ਖੁਰਦ, 25 ਨਵੰਬਰ (ਹਰਵਿੰਦਰ ਸਿੰਘ ਬੰਗਾ)- ਪਿੰਡ ਪੱਦੀ ਸੂਰਾ ਸਿੰਘ ਵਿਖੇ ਦਿਨ-ਦਿਹਾੜੇ ਤਿੰਨ ਅਣਪਛਾਤੇ ਲੁਟੇਰਿਆਂ ਵਲੋਂ ਘਰ 'ਚ ਜਬਰੀ ਦਾਖਲ ਹੋ ਕੇ ਬਜ਼ੁਰਗ ਮਾਤਾ ਦੀ ਕੱੁਟਮਾਰ ਕਰਕੇ ਚੋਰੀ ਕਰਨ ਦੀ ਕੋਸ਼ਿਸ਼ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਜਾਣਕਾਰੀ ਅਨੁਸਾਰ ...
ਹੁਸ਼ਿਆਰਪੁਰ, 25 ਨਵੰਬਰ (ਬਲਜਿੰਦਰਪਾਲ ਸਿੰਘ)-ਜ਼ਿਲ੍ਹੇ 'ਚ ਇਕ ਹੋਰ ਕੋਰੋਨਾ ਪਾਜ਼ੀਟਿਵ ਮਰੀਜ਼ ਦੀ ਪੁਸ਼ਟੀ ਹੋਣ ਨਾਲ ਕੁੱਲ ਪਾਜ਼ੀਟਿਵ ਮਰੀਜ਼ਾਂ ਦੀ ਗਿਣਤੀ 28,816 ਹੋ ਗਈ ਹੈ | ਇਸ ਸੰਬੰਧੀ ਸਿਹਤ ਵਿਭਾਗ ਤੋਂ ਪ੍ਰਾਪਤ ਹੋਈ ਜਾਣਕਾਰੀ ਅਨੁਸਾਰ 1040 ਸੈਂਪਲਾਂ ਦੀ ਪ੍ਰਾਪਤ ਹੋਈ ਰਿਪੋਰਟ 'ਚ ਜ਼ਿਲ੍ਹੇ ਦੇ ਵੱਖ-ਵੱਖ ਸਿਹਤ ਬਲਾਕਾਂ ਨਾਲ ਸੰਬੰਧਿਤ 1 ਸੈਂਪਲ ਪਾਜ਼ੀਟਿਵ ਆਇਆ ਹੈ ਜਦਕਿ ਕੋਵਿਡ-19 ਵਾਇਰਸ ਦੇ ਸ਼ੱਕੀ ਲੱਛਣਾਂ ਵਾਲੇ ਵਿਅਕਤੀਆਂ ਦੇ 1380 ਨਵੇਂ ਸੈਂਪਲ ਲਏ ਗਏ, ਜਿਸ ਨਾਲ ਕੁੱਲ ਸੈਂਪਲਾਂ ਦੀ ਗਿਣਤੀ 9,52,881 ਹੋ ਗਈ ਹੈ ਜਦਕਿ 9,24,386 ਸੈਂਪਲ ਨੈਗੇਟਿਵ, 991 ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ, 33 ਕੇਸ ਐਕਟਿਵ, 29,878 ਮਰੀਜ਼ ਠੀਕ ਹੋ ਕੇ ਘਰ ਜਾ ਚੁੱਕੇ ਹਨ |
ਘੋਗਰਾ, 25 ਨਵੰਬਰ (ਆਰ.ਐੱਸ. ਸਲਾਰੀਆ)- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਸ਼ੋ੍ਰਮਣੀ ਅਕਾਲੀ ਦਲ ਅਤੇ ਬਸਪਾ ਦੇ ਸਾਂਝੇ ਉਮੀਦਵਾਰ ਸੁਸ਼ੀਲ ਕੁਮਾਰ ਪਿੰਕੀ ਦੇ ਹੱਕ 'ਚ ਪ੍ਰਚਾਰ ਕਰਨ ਪਿੰਡ ਘੋਗਰਾ ਵਿਖੇ ਪਹੁੰਚੇ | ਲੋਕਾਂ ਨੂੰ ਸੰਬੋਧਨ ਕਰਦੇ ਹੋਏ ...
ਟਾਂਡਾ ਉੜਮੁੜ, 25 ਨਵੰਬਰ (ਕੁਲਬੀਰ ਸਿੰਘ ਗੁਰਾਇਆ)- ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਐਮ. ਐੱਸ. ਕੇ. ਡੇ-ਬੋਰਡਿੰਗ ਸਕੂਲ ਕੋਟਲੀ ਜੰਡ ਵਿਖੇ ਹੋਈ ਐਥਲੈਟਿਕ ਮੀਟ ਦੇ ਜੇਤੂ ਖਿਡਾਰੀਆਂ ਨੂੰ ਇਕ ਸਮਾਰੋਹ ਦੌਰਾਨ ਅੱਜ ਮੈਡਲ ਦੇ ਕੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ...
ਟਾਂਡਾ ਉੜਮੁੜ, 25 ਨਵੰਬਰ (ਕੁਲਬੀਰ ਸਿੰਘ ਗੁਰਾਇਆ)- ਐਨ. ਐਚ. ਐਮ. ਮੁਲਾਜ਼ਮਾਂ ਨੇ ਇਥੋਂ ਦੇ ਸਿਵਲ ਹਸਪਤਾਲ ਵਿਖੇ ਅੱਜ ਪ੍ਰਧਾਨ ਤਲਵਿੰਦਰ ਕੁਮਾਰ ਦੀ ਅਗਵਾਈ ਵਿੱਚ ਸਮੂਹ ਮੁਲਾਜ਼ਮਾਂ ਨੂੰ ਰੈਗੂਲਰ ਕਰਨ ਲਈ ਇਕ ਮੰਗ ਪੱਤਰ ਸ਼੍ਰੋਮਣੀ ਅਕਾਲੀ ਦਲ ਤੇ ਬਸਪਾ ਦੇ ਸਾਂਝੇ ...
ਹੁਸ਼ਿਆਰਪੁਰ, 25 ਨਵੰਬਰ (ਬਲਜਿੰਦਰਪਾਲ ਸਿੰਘ)- ਭੇਦਭਰੀ ਹਾਲਤ 'ਚ ਨੌਜਵਾਨ ਦੇ ਲਾਪਤਾ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਇਸ ਸਬੰਧੀ ਪੁਲਿਸ ਕੋਲ ਦਰਜ ਕਰਵਾਈ ਸ਼ਿਕਾਇਤ 'ਚ ਗੁਰਦੇਵ ਕੌਰ ਪਤਨੀ ਜਰਨੈਲ ਸਿੰਘ ਵਾਸੀ ਪਿੰਡ ਬੋਦਲ ਨੇ ਦੱਸਿਆ ਕਿ ਉਸ ਦਾ ਲੜਕਾ ਨਵਜੋਤ ...
ਹੁਸ਼ਿਆਰਪੁਰ, 25 ਨਵੰਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)- ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਬੇਜ਼ਮੀਨੇ ਤੇ ਬੇਘਰ ਲੋਕਾਂ ਨੂੰ 5-5 ਮਰਲੇ ਦੇ ਪਲਾਟ ਦੇਣ ਦੀ ਯੋਜਨਾ ਤਹਿਤ ਜ਼ਿਲ੍ਹੇ 'ਚ ਹੁਣ ਤੱਕ 512 ਬਿਨੈ ਪੱਤਰਾਂ ਨੂੰ ...
ਦਸੂਹਾ, 25 ਨਵੰਬਰ (ਭੁੱਲਰ, ਚੰਦਨ)- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅੱਜ ਛੇਵੀਂ ਪਾਤਸ਼ਾਹੀ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੀ ਪਾਵਨ ਚਰਨ ਛੋਹ ਪ੍ਰਾਪਤ ਗੁਰਦੁਆਰਾ ਸ੍ਰੀ ਗਰਨਾ ਸਾਹਿਬ ਵਿਖੇ ਨਤਮਸਤਕ ਹੋਏ | ਇਸ ਮੌਕੇ ਉਨ੍ਹਾਂ ਗੁਰੂ ਵਰ ...
ਬੁੱਲ੍ਹੋਵਾਲ, 25 ਨਵੰਬਰ (ਲੁਗਾਣਾ)- ਸਿੱਖਿਆ ਬਲਾਕ ਬੁੱਲ੍ਹੋਵਾਲ ਅਧੀਨ ਆਉਂਦੇ ਕਲਸਟਰ ਮਿਰਜ਼ਾਪੁਰ ਦੇ ਵੱਖ-ਵੱਖ ਸਕੂਲਾਂ ਵਿਚ ਪੜਦੇ ਵਿਦਿਆਰਥੀਆਂ ਦੇ ਪੰਜਾਬੀ ਮਾਂ ਬੋਲੀ ਨੂੰ ਸਮਰਪਿਤ ਵਿੱਦਿਅਕ ਮੁਕਾਬਲੇ ਸੈਂਟਰ ਹੈੱਡ ਟੀਚਰ ਬਲਜੀਤ ਕੌਰ ਦੀ ਅਗਵਾਈ ਵਿਚ ਕਰਵਾਏ ...
ਹੁਸ਼ਿਆਰਪੁਰ, 25 ਨਵੰਬਰ (ਬਲਜਿੰਦਰਪਾਲ ਸਿੰਘ)-ਪੀ.ਐਸ.ਈ.ਬੀ. ਸਾਂਝਾ ਫੋਰਸ ਦੇ ਸੱਦੇ 'ਤੇ ਸਮੂਹ ਪਾਵਰਕਾਮ ਮੁਲਾਜ਼ਮਾਂ ਵਲੋਂ ਸਰਕਲ ਦਫ਼ਤਰ ਹੁਸ਼ਿਆਰਪੁਰ ਵਿਖੇ ਵਿਸ਼ਾਲ ਰੋਸ ਰੈਲੀ ਕੀਤੀ ਗਈ | ਇਸ ਮੌਕੇ ਆਗੂਆਂ ਨੇ ਦੱਸਿਆ ਕਿ 15 ਨਵੰਬਰ ਤੋਂ ਸਮੂਹ ਪਾਵਰਕਾਮ ਮੁਲਾਜ਼ਮ ...
ਦਸੂਹਾ, 25 ਨਵੰਬਰ (ਕੌਸ਼ਲ)- ਸ਼ਰਨਜੀਤ ਸਿੰਘ ਢਿੱਲੋਂ ਵਲੋਂ ਦਸੂਹਾ ਵਿਖੇ ਭੁਪਿੰਦਰ ਸਿੰਘ ਜੋਨੀ ਘੁੰਮਣ ਦੇ ਪੈਟਰੋਲ ਪੰਪ ਤੇ ਅਕਾਲੀ ਆਗੂਆਂ ਨਾਲ ਮੀਟਿੰਗ ਕੀਤੀ ਗਈ ਜਿਸ ਵਿਚ ਸ਼ਰਨਜੀਤ ਸਿੰਘ ਢਿੱਲੋਂ ਮੁੱਖ ਤੌਰ 'ਤੇ ਪਹੁੰਚੇ | ਉਨ੍ਹਾਂ ਨਾਲ ਵਿਸ਼ੇਸ਼ ਤੌਰ 'ਤੇ ਹਲਾਕ ...
ਹੁਸ਼ਿਆਰਪੁਰ, 25 ਨਵੰਬਰ (ਬਲਜਿੰਦਰਪਾਲ ਸਿੰਘ)- ਪੰਜਾਬ ਯੂਨੀਵਰਸਿਟੀ ਇੰਟਰ ਕਾਲਜ ਲੜਕੇ ਤੇ ਲੜਕੀਆਂ ਦੀ ਏ ਤੇ ਬੀ ਡਿਵੀਜ਼ਨ ਦੀ ਚਾਰ ਦਿਨਾਂ ਖੋ-ਖੋ ਚੈਪੀਅਨਸ਼ਿਪ ਡੀ.ਏ.ਵੀ. ਕਾਲਜ ਹੁਸ਼ਿਆਰਪੁਰ ਦੇ ਖੇਡ ਮੈਦਾਨ 'ਚ ਸ਼ੁਰੂ ਹੋਈ¢ ਇਸ ਸਬੰਧੀ ਜਾਣਕਾਰੀ ਦਿੰਦਿਆ ...
ਟਾਂਡਾ ਉੜਮੁੜ, 25 ਨਵੰਬਰ (ਕੁਲਬੀਰ ਸਿੰਘ ਗੁਰਾਇਆ)- ਬਿਜਲੀ ਬੋਰਡ ਦੀਆਂ ਵੱਖ-ਵੱਖ ਜਥੇਬੰਦੀਆਂ ਜਿਨ੍ਹਾਂ ਵਿੱਚ ਗਰਿੱਡ ਸਬ ਸਟੇਸ਼ਨ ਇੰਪਲਾਈ ਯੂਨੀਅਨ ਪਾਵਰਕਾਮ ਅਤੇ ਟਰਾਂਸਕੋ ਪੰਜਾਬ ਅਤੇ ਜੁਆਇੰਟ ਫੋਰਮ ਪੰਜਾਬ ਵਲੋਂ ਆਪਣੀਆਂ ਵੱਖ-ਵੱਖ ਮੰਗਾਂ ਨੂੰ ਲੈ ਕੇ ਆਮ ...
ਦਸੂਹਾ, 25 ਨਵੰਬਰ (ਭੁੱਲਰ)- ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੇ ਐਲਾਨੇ ਗਏ ਨਤੀਜਿਆਂ ਵਿਚ ਜੇ. ਸੀ. ਡੀ. ਏ. ਵੀ. ਕਾਲਜ ਦੇ ਵਿਦਿਆਰਥੀਆਂ ਦਾ ਨਤੀਜਾ ਸ਼ਾਨਦਾਰ ਰਿਹਾ | ਪਿ੍ੰਸੀਪਲ ਡਾ. ਅਮਰਦੀਪ ਗੁਪਤਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਯੂਨੀਵਰਸਿਟੀ ਵਲੋਂ ਐਲਾਨੇ ਗਏ ...
ਮਾਹਿਲਪੁਰ, 24 ਨਵੰਬਰ (ਰਜਿੰਦਰ ਸਿੰਘ)-ਮਾਹਿਲਪੁਰ ਵਿਖੇ ਅਕਾਲੀ-ਬਸਪਾ ਗੱਠਜੋੜ ਦੇ ਸਾਂਝੇ ਉਮੀਦਵਾਰ ਸੁਰਿੰਦਰ ਸਿੰਘ ਭੁੱਲੇਵਾਲ ਰਾਠਾਂ ਦੇ ਹੱਕ 'ਚ ਹੋਈ ਭਰਵੀਂ ਰੈਲੀ ਦੌਰਾਨ ਹੁਸ਼ਿਆਰਪੁਰ ਤੋਂ ਵੱਡੇ ਰਾਜਸੀ ਦੂਆ ਪਰਿਵਾਰ ਵਲੋਂ ਭਾਜਪਾ ਨਾਲੋਂ ਨਾਤਾ ਤੋੜ ਕੇ ...
ਹੁਸ਼ਿਆਰਪੁਰ, 24 ਨਵੰਬਰ (ਬਲਜਿੰਦਰਪਾਲ ਸਿੰਘ)- ਨਗਰ ਨਿਗਮ ਹੁਸ਼ਿਆਰਪੁਰ ਵਲੋਂ ਸਫਾਈ ਸੇਵਕਾਂ ਤੇ ਸੀਵਰਮੈਨਾਂ ਦੀ ਕੰਟਰੈਕਟ 'ਤੇ ਭਰਤੀ ਕੀਤੀ ਜਾ ਰਹੀ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਮੇਅਰ ਸੁਰਿੰਦਰ ਕੁਮਾਰ ਨਗਰ ਨਿਗਮ ਹੁਸ਼ਿਆਰਪੁਰ ਨੇ ਦ ੱਸਿਆ ਕਿ ਇਸ ਭਰਤੀ ...
ਹੁਸ਼ਿਆਰਪੁਰ, 24 ਨਵੰਬਰ (ਬਲਜਿੰਦਰਪਾਲ ਸਿੰਘ)-ਸ੍ਰੀ ਸੱਤਿਆ ਸਾਂਈ ਵਿੱਦਿਆ ਨਿਕੇਤਨ ਹਾਈ ਸਕੂਲ ਬਾਗਪੁਰ ਵਿਖੇ ਸ੍ਰੀ ਸੱਤਿਆ ਸਾਂਈ ਦਾ ਜਨਮ ਦਿਨ ਸਕੂਲ ਕਮੇਟੀ ਦੇ ਪ੍ਰਧਾਨ ਡਾ: ਸੰਜੀਵ ਕੁਮਾਰ ਅਤੇ ਸਕੱਤਰ ਹਰੀਸ਼ ਬਰੂਟਾ ਦੀ ਅਗਵਾਈ 'ਚ ਮਨਾਇਆ ਗਿਆ | ਇਸ ਮੌਕੇ ਕਰਵਾਏ ...
ਹੁਸ਼ਿਆਰਪੁਰ, 24 ਨਵੰਬਰ (ਬਲਜਿੰਦਰਪਾਲ ਸਿੰਘ)-ਡਿਪਟੀ ਕਮਿਸ਼ਨਰ ਅਪਨੀਤ ਰਿਆਤ ਦੇ ਨਿਰਦੇਸ਼ਾਂ ਅਤੇ ਮੁੱਖ ਖੇਤੀਬਾੜੀ ਅਫ਼ਸਰ ਡਾ: ਸੁਰਿੰਦਰ ਸਿੰਘ ਦੀ ਪ੍ਰਧਾਨਗੀ 'ਚ ਦਾਣਾ ਮੰਡੀ ਸ਼ਾਮਚੁਰਾਸੀ ਵਿਖੇ 'ਇੰਨ-ਸਿਟੂ ਸੀ.ਆਰ.ਐਮ.' ਸਕੀਮ ਤਹਿਤ ਜ਼ਿਲ੍ਹਾ ਪੱਧਰੀ ਕਿਸਾਨ ...
ਗੜ੍ਹਸ਼ੰਕਰ, 25 ਨਵੰਬਰ (ਧਾਲੀਵਾਲ)- ਸ੍ਰੀ ਕ੍ਰਿਸ਼ਨ ਲੀਲਾ ਮੇਲਾ ਕਮੇਟੀ ਵਲੋਂ ਸ਼ਹਿਰ ਦੀ ਸੁੱਖ-ਸ਼ਾਂਤੀ ਲਈ ਸ਼੍ਰੀ ਕ੍ਰਿਸ਼ਨ ਗਊਸ਼ਾਲਾ ਅਖਾੜਾ ਵਿਖੇ ਚਾਰ ਦਿਨਾਂ ਸ਼੍ਰੀ ਕ੍ਰਿਸ਼ਨ ਲੀਲਾ ਮੇਲਾ ਕਰਵਾਇਆ ਗਿਆ ਜਿਸ ਵਿਚ ਸਕੂਲਾਂ ਦੇ ਬੱਚਿਆਂ ਦੀ ਖੇਡਾਂ, ਕਬੱਡੀ ਅਤੇ ...
ਦਸੂਹਾ, 25 ਨਵੰਬਰ (ਭੁੱਲਰ)- ਸੀਨੀਅਰ ਸਿਟੀਜ਼ਨਜ਼ ਵੈੱਲਫੇਅਰ ਐਸੋਸੀਏਸ਼ਨ ਰਜਿ. ਦਸੂਹਾ ਦੀ ਕੋਰ ਕਮੇਟੀ ਦੀ ਮੀਟਿੰਗ ਕਮਾਡੈਂਟ ਬਖ਼ਸ਼ੀਸ਼ ਸਿੰਘ ਦੀ ਪ੍ਰਧਾਨਗੀ ਹੇਠ ਹੋਈ | ਚੌ. ਕੁਮਾਰ ਸਕੱਤਰ ਜਰਨਲ ਨੇ ਦੱਸਿਆ ਕਿ ਆਉਣ ਵਾਲੇ ਵਿਧਾਨ ਸਭਾ ਚੋਣਾਂ ਦੌਰਾਨ ਪੰਜਾਬ ਦੀਆਂ ...
ਹੁਸ਼ਿਆਰਪੁਰ, 25 ਨਵੰਬਰ (ਹਰਪ੍ਰੀਤ ਕੌਰ)-ਜ਼ਿਲ੍ਹੇ 'ਚ ਅੱਜ ਡੇਂਗੂ ਦੇ 3 ਨਵੇਂ ਕੇਸ ਰਿਪੋਰਟ ਹੋਏ ਜਦਕਿ ਕੋਵਿਡ ਦੇ ਇਕ ਪਾਜ਼ੀਟਿਵ ਮਰੀਜ਼ ਦੀ ਪੁਸ਼ਟੀ ਹੋਈ | ਸਿਵਲ ਸਰਜਨ ਡਾ. ਪਰਮਿੰਦਰ ਕੌਰ ਨੇ ਦੱਸਿਆ ਕਿ ਜ਼ਿਲ੍ਹੇ 'ਚ ਹੁਣ ਤੱਕ ਡੇਂਗੂ ਮਰੀਜ਼ਾਂ ਦੀ ਗਿਣਤੀ 1724 ਹੋ ...
ਗੜ੍ਹਸ਼ੰਕਰ , 25 ਨਵੰਬਰ (ਧਾਲੀਵਾਲ)- ਗੜ੍ਹਸ਼ੰਕਰ ਪੁਲਿਸ ਨੇ ਇਕ ਔਰਤ ਨੂੰ ਨਸ਼ੀਲੇ ਟੀਕਿਆਂ ਸਮੇਤ ਕਾਬੂ ਕਰਨ 'ਚ ਸਫਲਤਾ ਹਾਸਿਲ ਕੀਤੀ ਹੈ | ਐੱਸ.ਐ ੱਚ.ਓ. ਬਲਵਿੰਦਰ ਪਾਲ ਨੇ ਦੱਸਿਆ ਕਿ ਐੱਸ.ਆਈ. ਰਾਕੇਸ਼ ਕੁਮਾਰ ਸਮੇਤ ਪੁਲਿਸ ਪਾਰਟੀ ਗਸ਼ਤ ਦੌਰਾਨ ਬੀਰਮਪੁਰ ਰੋਡ ...
ਹੁਸ਼ਿਆਰਪੁਰ, 25 ਨਵੰਬਰ (ਹਰਪ੍ਰੀਤ ਕੌਰ, ਬਲਜਿੰਦਰਪਾਲ ਸਿੰਘ)-ਜ਼ਿਲ੍ਹਾ ਰੁਜ਼ਗਾਰ ਅਫ਼ਸਰ ਗੁਰਮੇਲ ਸਿੰਘ ਨੇ ਦੱਸਿਆ ਕਿ ਜੋ ਉਮੀਦਵਾਰ ਆਪਣੇ ਰਜਿਸਟ੍ਰੇਸ਼ਨ (ਐਕਸ-10) ਕਾਰਡ ਰੀਨਿਊਵਲ ਕਰਵਾਉਣ ਤੋਂ ਰਹਿ ਗਏ ਸਨ, ਉਹ ਆਪਣੇ ਰਜਿਸਟ੍ਰੇਸ਼ਨ (ਐਕਸ-10) ਕਾਰਡ ਹੁਣ 31 ਦਸੰਬਰ ...
ਹੁਸ਼ਿਆਰਪੁਰ, 25 ਨਵੰਬਰ (ਨਰਿੰਦਰ ਸਿੰਘ ਬੱਡਲਾ)-ਆਪਣੀਆਂ ਸੇਵਾਵਾਂ ਸੂਬਾ ਸਰਕਾਰ ਤੋਂ ਰੈਗੂਲਰ ਕਰਵਾਉਣ ਦੇ ਸੰਘਰਸ਼ ਨੂੰ ਹੋਰ ਤਿੱਖਾ ਕਰਦਿਆਂ ਅੱਜ ਰਾਸ਼ਟਰੀ ਸਿਹਤ ਮਿਸ਼ਨ ਅਧੀਨ ਕੰਮ ਕਰ ਰਹੇ ਮੁਲਾਜ਼ਮਾਂ ਨੇ ਜ਼ਿਲ੍ਹਾ ਹੈਡਕੁਆਰਟਰਾਂ 'ਤੇ ਸੂਬਾ ਸਰਕਾਰ ਵਿਰੁੱਧ ...
ਐਮਾਂ ਮਾਂਗਟ, 25 ਨਵੰਬਰ (ਗੁਰਾਇਆ)-ਅੱਜ ਜਲੰਧਰ-ਪਠਾਨਕੋਟ ਕੌਮੀ ਰਾਜ ਮਾਰਗ ਨਜ਼ਦੀਕ ਪੈਂਦੇ ਪੇਪਰ ਮਿੱਲ ਦੇ ਕੋਲ ਇਕ ਸੇਬਾਂ ਦਾ ਲੱਦਿਆ ਟਰੱਕ ਬੇਕਾਬੂ ਹੋ ਕੇ ਸੜਕ ਦੇ ਵਿਚਕਾਰ ਹੀ ਪਲਟ ਗਿਆ ਅਤੇ ਦੋ ਨੌਜਵਾਨਾਂ ਨੇ ਆਪਣੇ ਮੋਟਰਸਾਈਕਲ ਨੂੰ ਸੜਕ 'ਤੇ ਸੁੱਟ ਕੇ ਆਪਣੀ ਜਾਨ ...
ਹੁਸ਼ਿਆਰਪੁਰ, 25 ਨਵੰਬਰ (ਹਰਪ੍ਰੀਤ ਕੌਰ)- ਸੂਬੇ ਦੀਆਂ ਵੱਖ-ਵੱਖ ਟਰੇਡ ਯੂਨੀਅਨਾਂ ਅਤੇ ਮੁਲਾਜ਼ਮ ਫ਼ੈਡਰੇਸ਼ਨਾਂ ਵਲੋਂ 28 ਨਵੰਬਰ ਨੂੰ ਲੁਧਿਆਣਾ ਵਿਖੇ ਕੀਤੀ ਜਾ ਰਹੀ ਵਿਸ਼ਾਲ ਸੂਬਾ ਪੱਧਰੀ ਰੈਲੀ ਵਿਚ ਹੁਸ਼ਿਆਰਪੁਰ ਤੋਂ ਵੱਡੀ ਗਿਣਤੀ 'ਚ ਮੁਲਾਜ਼ਮ ਸ਼ਾਮਿਲ ਹੋਣਗੇ | ...
ਚੱਬੇਵਾਲ, 25 ਨਵੰਬਰ (ਥਿਆੜਾ)-ਕੰਢੀ ਖੇਤਰ ਦੇ ਪਿੰਡ ਚਾਂਣਥੂ ਬ©ਹਮਣਾ ਵਿਖੇ ਮੈਂਬਰ ਜਿਲ੍ਹਾ ਪ੍ਰੀਸ਼ਦ ਗਗਨਦੀਪ ਚਾਂਣਥੂ ਦੀ ਅਗਵਾਈ 'ਚ ਕੰਢੀ ਦੇ ਪਿੰਡਾਂ ਦੇ ਵਿਕਾਸ ਕਾਰਜਾਂ ਲਈ ਚੈੱਕ ਵੰਡ ਸਮਾਰੋਹ ਦਾ ਆਯੋਜਨ ਕੀਤਾ ਗਿਆ | ਚੈਕ ਵੰਡ ਸਮਾਰੋਹ 'ਚ ਡਾ. ਰਾਜ ਕੁਮਾਰ ...
ਚੱਬੇਵਾਲ, 25 ਨਵੰਬਰ (ਥਿਆੜਾ)- ਚੱਬੇਵਾਲ ਸੁਪਰ ਲੀਗ ਪ©ਬੰਧਕ ਕਮੇਟੀ ਚੱਬੇਵਾਲ ਵਲੋਂ ਮੁੱਖ ਸਪਾਂਸਰ ਸੱਤਲੁਜ ਫੁੱਟਬਾਲ ਕਲੱਬ ਬਿਛੋਹੀ, ਜੀ ਐਨ ਏ ਐਕਸਲ ਪ©ਾ.ਲਿਮਿ., ਫੋਰਟੈਲ ਕੈਨੇਡਾ, ਬੀ ਐਸ 15 ਸਪੋਰਟਸ ਚੱਬੇਵਾਲ, ਸੰਧੂ ਫਾਰਮ ਮਹਿਨਾ, ਰਣਦੇਵ ਇੰਟ. ਹੁਸ਼ਿਆਰਪੁਰ, ਯੰਗ ...
ਹੁਸ਼ਿਆਰਪੁਰ, 25 ਨਵੰਬਰ (ਬਲਜਿੰਦਰਪਾਲ ਸਿੰਘ)-ਕੇਂਦਰ ਸਰਕਾਰ ਵਲੋਂ ਪਾਸ ਕੀਤੇ ਖੇਤੀ ਕਾਨੂੰਨਾਂ ਵਿਰੁੱਧ ਆਜ਼ਾਦ ਕਿਸਾਨ ਸੰਘਰਸ਼ ਕਮੇਟੀ ਦੋਆਬਾ ਲਾਚੋਵਾਲ ਵਲੋਂ ਲਾਚੋਵਾਲ ਟੋਲ ਪਲਾਜ਼ੇ 'ਤੇ ਲਗਾਇਆ ਰੋਸ ਧਰਨਾ ਲਗਾਤਾਰ ਜਾਰੀ ਰਿਹਾ | ਇਸ ਮੌਕੇ ਕਿਸਾਨ ਆਗੂ ਗੁਰਦੀਪ ...
ਬੀਣੇਵਾਲ, 25 ਨਵੰਬਰ (ਬੈਜ ਚੌਧਰੀ)- ਮਹਾਰਜ ਭੂਰੀਵਾਲੇ ਸੰਪਰਦਾਇ ਦੇ ਵਰਤਮਾਨ ਗੱਦੀ ਨਸ਼ੀਨ ਵੇਦਾਂਤ ਅਚਾਰੀਆ ਸਵਾਮੀ ਚੇਤਨਾਂ ਨੰਦ ਜੀ ਮਹਾਰਾਜ ਭੂਰੀਵਾਲਿਆਂ ਦੀ ਸਰਪ੍ਰਸਤੀ ਹੇਠ ਚਲ ਰਹੇ ਐਮ ਬੀ.ਬੀ.ਜੀ.ਆਰ.ਜੀ.ਸੀ.ਬੀ ਐੱਡ ਕਾਲਜ ਮਾਨਸੋਵਾਲ ਵਿਖੇ ਪਿੰ੍ਰਸੀਪਲ ਡਾ. ...
ਹੁਸ਼ਿਆਰਪੁਰ, 25 ਨਵੰਬਰ (ਬਲਜਿੰਦਰਪਾਲ ਸਿੰਘ)- ਪੰਜਾਬ ਰਾਜ 'ਚ ਵਸਦੇ ਹਿੰਦੂਆਂ ਦੇ ਸਿਆਸੀ ਤੇ ਸਮਾਜਿਕ ਹਿੱਤਾਂ ਦੀ ਰਾਖੀ ਲਈ ਆਵਾਜ਼ ਬੁਲੰਦ ਕਰਨ ਵਾਲੇ ਸੀਨੀਅਰ ਕਾਂਗਰਸੀ ਆਗੂ ਐਡਵੋਕੇਟ ਪੰਕਜ ਕ੍ਰਿਪਾਲ ਦਾ ਗੋਬਿੰਦ ਗੋਧਾਮ ਗਊਸ਼ਾਲਾ ਵਿਖੇ ਕਰਵਾਏ ਪ੍ਰੋਗਰਾਮ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.
Powered by REFLEX