ਤਾਜਾ ਖ਼ਬਰਾਂ


ਤੇਜ਼ ਮੀਹ ਅਤੇ ਝੱਖੜ ਕਾਰਨ ਕਿਸਾਨਾਂ ਦੀਆਂ ਪੱਕੀਆਂ ਫ਼ਸਲਾਂ ਦਾ ਹੋਇਆ ਨੁਕਸਾਨ
. . .  15 minutes ago
ਹੰਡਿਆਇਆ, 25 ਮਾਰਚ (ਗੁਰਜੀਤ ਸਿੰਘ ਖੁੱਡੀ)- ਬੀਤੀ ਰਾਤ ਆਏ ਤੇਜ਼ ਮੀਹ ਅਤੇ ਝੱਖੜ ਨੇ ਕਿਸਾਨਾਂ ਦੀਆਂ ਪੁੱਤਾਂ ਵਾਂਗੂੰ ਪਾਲੀਆਂ ਫ਼ਸਲਾਂ ਦਾ ਨੁਕਸਾਨ ਹੋਇਆ। ਹੰਡਿਆਇਆ ਇਲਾਕੇ ਵਿਚ ਬੇਮੌਸਮੀ ਮੀਂਹ ਨੇ ਕਣਕ, ਸਰੋਂ ਦੀਆਂ ਫ਼ਸਲਾਂ ਦਾ ਨੁਕਸਾਨ ਕੀਤਾ ਤੇ ਕਿਸਾਨਾਂ ਨੂੰ ਚਿੰਤਾ ਸਤਾਉਣ ਲੱਗੀ।
ਬੇਮੌਸਮੇ ਮੀਂਹ ਨੇ ਕਿਸਾਨਾਂ ਦਾ ਲੱਕ ਤੋੜਿਆ
. . .  20 minutes ago
ਸੰਧਵਾਂ, 25 ਮਾਰਚ (ਪ੍ਰੇਮੀ ਸੰਧਵਾਂ)-ਬੇਮੌਸਮੇ ਤੇਜ਼ ਮੀਂਹ ਨਾਲ ਚੱਲੀਆਂ ਤੇਜ਼ ਹਵਾਵਾਂ ਨੇ ਖੇਤਾਂ 'ਚ ਪੱਕ ਰਹੀ ਸੋਨੇ ਰੰਗੀ ਕਣਕ ਦੀ ਫ਼ਸਲ ਬਰਬਾਦ ਕਰਕੇ ਕਿਸਾਨੀ ਦਾ ਲੱਕ ਤੋੜ ਕੇ ਰੱਖ ਦਿੱਤਾ, ਕਿਉਂਕਿ ਕਿਸਾਨ ਤਾਂ ਪਹਿਲਾਂ ਹੀ ਆਰਥਿਕ ਤੰਗੀ ਦਾ ਸਤਾਇਆ ਖੁਦਕੁਸ਼ੀਆਂ...
ਕਰਨਾਟਕ ਵਿਧਾਨ ਸਭਾ ਚੋਣਾਂ ਲਈ ਕਾਂਗਰਸ ਨੇ ਜਾਰੀ ਕੀਤੀ 124 ਉਮੀਦਵਾਰਾਂ ਦੀ ਲਿਸਟ
. . .  13 minutes ago
ਨਵੀਂ ਦਿੱਲੀ, 25 ਮਾਰਚ-ਕਾਂਗਰਸ ਪਾਰਟੀ ਨੇ ਕਰਨਾਟਕ ਵਿਧਾਨ ਸਭਾ ਚੋਣਾਂ ਲਈ 124 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕਰ ਦਿੱਤੀ ਹੈ। ਪਹਿਲੀ ਸੂਚੀ ’ਚ ਸਾਬਕਾ ਮੁੱਖ ਮੰਤਰੀ ਸਿਧਰਮਈਆ ਅਤੇ ਸੂਬਾ ਪਾਰਟੀ ਪ੍ਰਧਾਨ ਡੀ.ਕੇ. ਸ਼ਿਵਕੁਮਾਰ ਦੇ ਨਾਂ ਮੌਜੂਦ ਹਨ।
ਕਿਸਾਨਾਂ ਲਈ ਵੈਰੀ ਬਣ ਬਹੁੜਿਆਂ ਰੱਬ, ਬੇਮੌਸਮੀ ਮੀਂਹ ਨੇ ਕਿਸਾਨਾਂ ਦੀ ਪੱਕੀ ਫ਼ਸਲ ਕੀਤੀ ਤਬਾਹ
. . .  38 minutes ago
ਬਾਘਾ ਪੁਰਾਣਾ, 25 ਮਾਰਚ (ਕ੍ਰਿਸ਼ਨ ਸਿੰਗਲਾ)-ਪੰਜਾਬ ਦੇ ਜ਼ਿਆਦਾਤਰ ਹਿੱਸਿਆਂ 'ਚ ਪਿਛਲੇ ਕਈ ਦਿਨਾਂ ਤੋਂ ਮੌਸਮ ਦਾ ਮਿਜਾਜ਼ ਬਦਲਿਆ ਹੋਇਆ ਹੈ, ਰੁਕ-ਰੁਕ ਕੇ ਮੀਂਹ ਵੀ ਪੈ ਰਿਹਾ ਹੈ ਤੇ ਗੜ੍ਹੇਮਾਰੀ ਵੀ ਹੋਈ ਹੈ। ਬੀਤੀ ਰਾਤ ਸਥਾਨਕ ਸ਼ਹਿਰ ਅਤੇ ਇਲਾਕੇ...
ਭਾਰੀ ਝੱਖੜ ਅਤੇ ਮੀਂਹ ਨੇ ਮਚਾਈ ਤਬਾਹੀ, ਕਣਕ, ਸਰੋਂ ਅਤੇ ਸਬਜ਼ੀਆਂ ਦੀਆਂ ਦੀਆਂ ਫ਼ਸਲਾਂ ਦਾ ਭਾਰੀ ਨੁਕਸਾਨ
. . .  39 minutes ago
ਸੁਲਤਾਨਪੁਰ ਲੋਧੀ, 25 ਮਾਰਚ (ਜਗਮੋਹਨ ਸਿੰਘ ਥਿੰਦ, ਨਰੇਸ਼ ਹੈਪੀ, ਬਲਵਿੰਦਰ ਲਾਡੀ)- ਬੀਤੀ ਰਾਤ ਤੋਂ ਚੱਲ ਰਹੇ ਝੱਖੜ ਅਤੇ ਮੀਂਹ ਨੇ ਹਲਕਾ ਸੁਲਤਾਨਪੁਰ ਲੋਧੀ ਅਤੇ ਇਸ ਦੇ ਆਸ-ਪਾਸ ਇਲਾਕਿਆਂ ’ਚ ਕਣਕ, ਸਰੋਂ, ਸ਼ਿਮਲਾ ਮਿਰਚ ਤੇ...
⭐ਮਾਣਕ-ਮੋਤੀ⭐
. . .  55 minutes ago
⭐ਮਾਣਕ-ਮੋਤੀ⭐
ਮੋਦੀ ਕਿਸੇ ਜਾਤ ਦਾ ਨਾਂਅ ਨਹੀਂ, ਇਹ ਪਛੜੀਆਂ ਸ਼੍ਰੇਣੀਆਂ ਦੇ ਸਨਮਾਨ ਦਾ ਖ਼ਿਤਾਬ ਹੈ - ਪ੍ਰਹਿਲਾਦ ਸਿੰਘ ਪਟੇਲ
. . .  1 day ago
ਨਵੀਂ ਦਿੱਲੀ, 24 ਮਾਰਚ - ਕੇਂਦਰੀ ਮੰਤਰੀ ਪ੍ਰਹਿਲਾਦ ਸਿੰਘ ਪਟੇਲ ਨੇ ਗਾਂਧੀ ਅਤੇ ਕਾਂਗਰਸ ਨੂੰ ਚੁਣੌਤੀ ਦਿੰਦੇ ਹੋਏ ਕਿਹਾ ਕਿ ਮੋਦੀ ਕਿਸੇ ਜਾਤ ਦਾ ਨਾਂਅ ਨਹੀਂ, ਇਹ ਪਛੜੀਆਂ ਸ਼੍ਰੇਣੀਆਂ ਲਈ ...
ਕਾਸਿਮ ਅਲ-ਅਰਾਜੀ, ਇਰਾਕ ਦੇ ਰਾਸ਼ਟਰੀ ਸੁਰੱਖਿਆ ਸਲਾਹਕਾਰ ਐਨ.ਐੱਸ.ਏ. ਅਜੀਤ ਡੋਵਾਲ ਦੇ ਸੱਦੇ 'ਤੇ ਭਾਰਤ ਦੇ ਦੌਰੇ 'ਤੇ
. . .  1 day ago
ਨਾਗਾਲੈਂਡ ਅਤੇ ਅਰੁਣਾਚਲ ਪ੍ਰਦੇਸ਼ ਦੇ ਕੁਝ ਹਿੱਸਿਆਂ ਵਿਚ ਅਫਸਪਾ ਤਹਿਤ ਗੜਬੜ ਵਾਲੇ ਖੇਤਰ ਦੀ ਸਥਿਤੀ 6 ਮਹੀਨਿਆਂ ਲਈ ਵਧਾਈ
. . .  1 day ago
ਮੁੰਬਈ : ਨਿਰਦੇਸ਼ਕ ਪ੍ਰਦੀਪ ਸਰਕਾਰ ਦੇ ਦਿਹਾਂਤ 'ਤੇ ਬਾਲੀਵੁੱਡ 'ਚ ਸੋਗ
. . .  1 day ago
ਖ਼ਜ਼ਾਨਾ ਦਫ਼ਤਰ ਛੁੱਟੀ ਦੇ ਬਾਵਜੂਦ ਕੱਲ੍ਹ ਤੇ ਪਰਸੋਂ ਵੀ ਖੁੱਲ੍ਹੇ ਰਹਿਣਗੇ
. . .  1 day ago
ਲੁਧਿਆਣਾ, 24 ਮਾਰਚ (ਸਲੇਮਪੁਰੀ)- ਪੰਜਾਬ ਸਰਕਾਰ ਵਲੋਂ ਸਰਕਾਰੀ ਗ੍ਰਾਂਟਾਂ , ਸਰਕਾਰੀ ਅਦਾਇਗੀਆਂ ਦਾ ਭੁਗਤਾਨ ਕਰਨ ਲਈ ਛੁੱਟੀ ਵਾਲੇ ਦਿਨ ਹੋਣ ਦੇ ਬਾਵਜੂਦ ਵੀ ਸਰਕਾਰੀ ਖ਼ਜ਼ਾਨਾ ...
ਵਿਦੇਸ਼ਾਂ ਦੇ ਲੋਕ ਸੋਸ਼ਲ ਮੀਡੀਆ ਵਲੋਂ ਫ਼ੈਲਾਏ ਜਾ ਰਹੇ ਝੂਠ ਤੋਂ ਬਚਣ- ਵਿਦੇਸ਼ ਮੰਤਰਾਲਾ
. . .  1 day ago
ਨਵੀਂ ਦਿੱਲੀ, 24 ਮਾਰਚ- ਭਾਰਤੀ ਵਿਦੇਸ਼ ਮੰਤਰਾਲੇ ਦੇ ਬੁਲਾਰੇ ਅਰਿੰਦਮ ਬਾਗਚੀ ਨੇ ਕਿਹਾ ਕਿ ਪੰਜਾਬ ਦੇ ਅਧਿਕਾਰੀ ਅੰਮ੍ਰਿਤਪਾਲ ਸਿੰਘ ਨੂੰ ਫੜਨ ਲਈ ਛਾਪੇਮਾਰੀ ਕਰ ਰਹੇ ਹਨ। ਅਸੀਂ ਵਿਦੇਸ਼ਾਂ ਦੇ ਲੋਕਾਂ ਨੂੰ ਸੋਸ਼ਲ ਮੀਡੀਆ ’ਤੇ ਕੁਝ ਤੱਤਾਂ ਦੁਆਰਾ ਫ਼ੈਲਾਏ ਜਾ ਰਹੇ ਝੂਠੇ ਅਤੇ ਪ੍ਰੇਰਿਤ ਬਿਆਨਾਂ ਤੋਂ ਬਚਣ....
ਆਲ ਇੰਡੀਆ ਪੁਲਿਸ ਐਥਲੈਟਿਕਸ ਚੈਪੀਅਨਸ਼ਿਪ ’ਚ ਪੰਜਾਬ ਦੀ ਧੀ ਮੰਜੂ ਰਾਣੀ ਨੇ ਜਿੱਤਿਆ ਸੋਨ ਤਗਮਾ
. . .  1 day ago
ਬਰਨਾਲਾ/ਰੂੜੇਕੇ ਕਲਾਂ, 24 ਮਾਰਚ (ਗੁਰਪ੍ਰੀਤ ਸਿੰਘ ਕਾਹਨੇਕੇ)- ਲਖਨਊ ਵਿਖੇ ਪੰਜ ਰੋਜ਼ਾ ਕਰਵਾਈ ਗਈ ਸੱਤਵੀਂ ਆਲ ਇੰਡੀਆ ਪੁਲਿਸ ਐਥਲੈਟਿਕਸ ਚੈਂਪੀਅਨਸ਼ਿਪ 2023 ਦੌਰਾਨ 10 ਕਿੱਲੋਮੀਟਰ ਪੈਦਲ ਚਾਲ ਮੁਕਾਬਲੇ ਵਿਚੋਂ ਪੰਜਾਬ ਦੀ ਧੀ ਮੰਜੂ....
ਲਾਰੈਂਸ ਬਿਸ਼ਨੋਈ, ਗੋਲਡੀ ਬਰਾੜ ਅਤੇ 12 ਹੋਰਾਂ ਖ਼ਿਲਾਫ਼ ਚਾਰਜਸ਼ੀਟ ਦਾਇਰ- ਐਨ.ਆਈ.ਏ.
. . .  1 day ago
ਨਵੀਂ ਦਿੱਲੀ, 24 ਮਾਰਚ- ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ ਨੇ ਅੱਜ ਗੈਂਗਸਟਰਾਂ ਲਾਰੈਂਸ ਬਿਸ਼ਨੋਈ, ਗੋਲਡੀ ਬਰਾੜ ਅਤੇ 12 ਹੋਰਾਂ ਖ਼ਿਲਾਫ਼ ਚਾਰਜਸ਼ੀਟ ਦਾਇਰ ਕੀਤੀ ਹੈ, ਜੋ ਕਿ ਪਾਬੰਦੀਸ਼ੁਦਾ ਬੱਬਰ ਖ਼ਾਲਸਾ ਇੰਟਰਨੈਸ਼ਨਲ ਅਤੇ ਕਈ ਹੋਰ ਖ਼ਾਲਿਸਤਾਨੀ ਸਮਰਥਕ ਅੱਤਵਾਦੀ ਸੰਗਠਨਾਂ ਨਾਲ ਸੰਬੰਧ.....
ਆਮ ਆਦਮੀ ਪਾਰਟੀ ਹੁਣ ਸਿਰਫ਼ ਐਡ ਪਾਰਟੀ- ਵਿਕਰਮਜੀਤ ਸਿੰਘ ਚੌਧਰੀ
. . .  1 day ago
ਜਲੰਧਰ, 24 ਮਾਰਚ- ਅੱਜ ਇੱਥੇ ਪ੍ਰੈਸ ਕਲੱਬ ਵਿਖੇ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਵਿਕਰਮਜੀਤ ਸਿੰਘ ਚੌਧਰੀ ਨੇ ਕਿਹਾ ਕਿ ਆਮ ਆਦਮੀ ਪਾਰਟੀ ਹੁਣ ਸਿਰਫ਼ ਐਡ ਪਾਰਟੀ ਬਣ...
ਮੈਂ ਭਾਰਤ ਦੀ ਆਵਾਜ਼ ਲਈ ਲੜ ਰਿਹਾ ਹਾਂ- ਰਾਹੁਲ ਗਾਂਧੀ
. . .  1 day ago
ਨਵੀਂ ਦਿੱਲੀ, 24 ਮਾਰਚ- ਰਾਹੁਲ ਗਾਂਧੀ ਨੂੰ ਉਨ੍ਹਾਂ ਦੀ ਮੋਦੀ ਉਪਨਾਮ ਵਾਲੀ ਟਿੱਪਣੀ ਨੂੰ ਲੈ ਕੇ ਅਪਰਾਧਿਕ ਮਾਣਹਾਨੀ ਦੇ ਕੇਸ ਵਿਚ ਦੋਸ਼ੀ ਠਹਿਰਾਏ ਜਾਣ ਦੀ ਮਿਤੀ ਤੋਂ ਲੋਕ ਸਭਾ ਦੇ ਮੈਂਬਰ ਵਜੋਂ ਅਯੋਗ ਕਰਾਰ ਦਿੱਤਾ ਗਿਆ ਹੈ। ਇਸ ਤੋਂ ਬਾਅਦ ਕਾਂਗਰਸ....
ਰਾਹੁਲ ਗਾਂਧੀ ਕਿਸੇ ਧਮਕੀ ਤੋਂ ਨਹੀਂ ਡਰਦੇ- ਜੈਰਾਮ ਰਮੇਸ਼
. . .  1 day ago
ਨਵੀਂ ਦਿੱਲੀ, 24 ਮਾਰਚ- ਕਾਂਗਰਸ ਦੇ ਸੰਸਦ ਮੈਂਬਰ ਜੈਰਾਮ ਰਮੇਸ਼ ਨੇ ਕਿਹਾ ਕਿ ਭਾਜਪਾ ਭਾਰਤ ਜੋੜੋ ਯਾਤਰਾ ਤੋਂ ਘਬਰਾ ਗਈ ਹੈ। ਉਹ ਜਾਣਦੇ ਹਨ ਕਿ ਭਾਰਤ ਜੋੜੋ ਯਾਤਰਾ ਨੇ ਨਾ ਸਿਰਫ਼ ਕਾਂਗਰਸ ਸੰਗਠਨ ਵਿਚ ਨਵਾਂ ਜੋਸ਼ ਭਰਿਆ ਹੈ, ਸਗੋਂ ਪੂਰੇ ਦੇਸ਼ ਵਿਚ ਇਕ ਨਵਾਂ ਉਤਸ਼ਾਹ ਦਿਖਾਇਆ ਹੈ ਅਤੇ ਭਵਿੱਖ ਦਾ....
ਇਲਾਕੇ ਵਿਚ ਗੜੇਮਾਰੀ ਕਾਰਨ ਫ਼ਸਲਾਂ ਦਾ ਵੱਡਾ ਨੁਕਸਾਨ
. . .  1 day ago
ਮਲੋਟ, 24 ਮਾਰਚ (ਪਾਟਿਲ)- ਮਲੋਟ ਇਲਾਕੇ ਵਿਚ ਹੋਈ ਬੇਮੌਸਮੀ ਬਰਸਾਤ ਅਤੇ ਗੜੇਮਾਰੀ ਕਾਰਨ ਫ਼ਸਲਾਂ ਦਾ ਕਾਫ਼ੀ ਨੁਕਸਾਨ ਹੋਣ ਦਾ ਖ਼ਦਸ਼ਾ ਜਤਾਇਆ ਜਾ ਰਿਹਾ ਹੈ। ਬਰਸਾਤ ਦੇ ਨਾਲ ਨਾਲ ਤੇਜ਼ ਹਵਾਵਾਂ ਚੱਲਣ ਕਾਰਨ ਫ਼ਸਲਾਂ ਖੇਤਾਂ ਵਿਚ ਵਿਛ ਗਈਆਂ ਹਨ। ਸ਼ਹਿਰ....
ਅਬੋਹਰ ਦੇ ਸਰਹੱਦੀ ਪਿੰਡਾਂ ’ਚ ਤੂਫ਼ਾਨ ਨੇ ਮਚਾਈ ਤਬਾਹੀ
. . .  1 day ago
ਅਬੋਹਰ, 24 ਮਾਰਚ (ਸੰਦੀਪ ਸੋਖਲ)- ਤੇਜ਼ ਰਫ਼ਤਾਰ ਆਏ ਤੂਫ਼ਾਨ ਨੇ ਪੰਜਾਬ ਦੇ ਸਰਹੱਦੀ ਪਿੰਡਾਂ ਵਿਚ ਤਬਾਹੀ ਮਚਾ ਦਿੱਤੀ। ਪਿੰਡਾਂ ਵਿਚ ਵੱਡੇ ਪੱਧਰ ਤੇ ਨੁਕਸਾਨ ਹੋ ਗਿਆ ਹੈ। ਰਾਜਸਥਾਨ ਤੇ ਪਾਕਿਸਤਾਨ ਸਰਹੱਦ ’ਤੇ ਲੱਗਦੇ ਪੰਜਾਬ ਦੇ ਜ਼ਿਲ੍ਹਾ ਫ਼ਾਜ਼ਿਲਕਾ ਦੇ ਤਹਿਸੀਲ ਅਬੋਹਰ ਦੇ ਪਿੰਡ ਬਕੈਣ ਵਾਲਾ, ਹਰੀਪੁਰਾ.....
ਬੇਮੌਸਮੀ ਮੀਂਹ ਕਾਰਨ ਹੋਏ ਫ਼ਸਲਾਂ ਦੇ ਨੁਕਸਾਨ ਦਾ ਮੁਆਵਜ਼ਾ ਦੇਵੇ ਪੰਜਾਬ ਸਰਕਾਰ- ਸੁਖਬੀਰ ਸਿੰਘ ਬਾਦਲ
. . .  1 day ago
ਮਲੋਟ, 24 ਮਾਰਚ (ਪਾਟਿਲ)- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਹਲਕੇ ਦੇ ਪਿੰਡਾਂ ਦਾ ਦੌਰਾ ਕੀਤਾ। ਇਸ ਮੌਕੇ ਉਨ੍ਹਾਂ ਕਿਸਾਨਾਂ ਨਾਲ ਮੁਲਾਕਾਤ ਕਰਕੇ ਬੇਮੌਸਮੀ ਹੋਈ ਬਰਸਾਤ ਅਤੇ ਗੜ੍ਹੇਮਾਰੀ ਕਾਰਨ ਫ਼ਸਲਾਂ ਦੇ ਹੋਏ ਭਾਰੀ ਨੁਕਸਾਨ ਲਈ ਪੰਜਾਬ ਸਰਕਾਰ....
250 ਗ੍ਰਾਮ ਅਫ਼ੀਮ ਸਮੇਤ ਡਰਾਈਵਰ ਤੇ ਕੰਡਕਟਰ ਕਾਬੂ
. . .  1 day ago
ਅਬੋਹਰ, 24 ਮਾਰਚ (ਸੰਦੀਪ ਸੋਖਲ) - ਜ਼ਿਲ੍ਹਾ ਫ਼ਾਜ਼ਿਲਕਾ ਦੀ ਐਸ.ਐਸ.ਪੀ ਮੈਡਮ ਅਵਨੀਤ ਕੌਰ ਸਿੱਧੂ, ਐਸ.ਪੀ ਹੈੱਡ ਕੁਆਟਰ ਮੋਹਨ ਲਾਲ, ਡੀ.ਐਸ.ਪੀ ਅਬੋਹਰ ਸੁਖਵਿੰਦਰ ਸਿੰਘ ਬਰਾੜ ਨੇ ਜ਼ਿਲ੍ਹੇ ਨੂੰ ਨਸ਼ਾ ਮੁਕਤ ਬਣਾਉਣ ਲਈ ਮੁਹਿੰਮ ਚਲਾਈ ਹੈ। ਉਨ੍ਹਾਂ ਦੀਆਂ ਹਦਾਇਤਾਂ ’ਤੇ ਥਾਣਾ ਖੂਈਆਂ ਸਰਵਰ.....
‘ਆਪ’ ਐਮ.ਐਲ.ਏ. ਵਲੋਂ ਆਪਣੀ ਥਾਂ ’ਤੇ ਕਿਸੇ ਫ਼ਰਜ਼ੀ ਬੰਦੇ ਤੋਂ ਦਿਵਾਇਆ ਗਿਆ 12ਵੀਂ ਦਾ ਪੇਪਰ
. . .  1 day ago
ਬਾਬਾ ਬਕਾਲਾ, 24 ਮਾਰਚ- ਆਮ ਆਦਮੀ ਪਾਰਟੀ ਦੇ ਬਟਾਲਾ ਤੋਂ ਐਮ.ਐਲ. ਏ. ਸ਼ੈਰੀ ਕਲਸੀ ਵਲੋਂ ਆਪਣੀ ਥਾਂ ’ਤੇ ਕਿਸੇ ਫ਼ਰਜ਼ੀ ਬੰਦੇ ਤੋਂ 12ਵੀਂ ਦਾ ਪੇਪਰ ਦਿਵਾਏ ਜਾਣ ਦੀ ਖ਼ਬਰ ਸਾਹਮਣੇ ਆਈ ਹੈ। ਇਸ ਸੰਬੰਧੀ ਬੋਲਦਿਆਂ ਸੁਖਪਾਲ ਸਿੰਘ ਖਹਿਰਾ ਨੇ ਸਿੱਖਿਆ ਮੰਤਰੀ...
ਭਾਰਤ ਭੂਸ਼ਣ ਆਸ਼ੂ ਨੂੰ ਮਿਲੀ ਜ਼ਮਾਨਤ
. . .  1 day ago
ਚੰਡੀਗੜ੍ਹ/ਲੁਧਿਆਣਾ, 24 ਮਾਰਚ (ਤਰੁਣ ਭਜਨੀ/ਪਰਮਿੰਦਰ ਸਿੰਘ ਆਹੂਜਾ)- ਬਹੁਕਰੋੜੀ ਟੈਂਡਰ ਘੁਟਾਲੇ ਵਿੱਚ ਦੋਸ਼ਾਂ ਦਾ ਸਾਹਮਣਾ ਕਰ ਰਹੇ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਨੂੰ ਹਾਈ ਕੋਰਟ ਤੋਂ ਵੱਡੀ ਰਾਹਤ ਮਿਲੀ ਹੈ। ਅਦਾਲਤ ਵਲੋਂ ਉਸ ਦੀ ਜ਼ਮਾਨਤ ਦੀ ਅਰਜ਼ੀ ਮਨਜ਼ੂਰ ਕਰ ਲਈ ...
ਅੰਮ੍ਰਿਤਪਾਲ ਦੇ ਦੋ ਸਾਥੀ ਅਦਾਲਤ ਵਿਚ ਪੇਸ਼
. . .  1 day ago
ਅਜਨਾਲਾ, 24 ਫਰਵਰੀ (ਗੁਰਪ੍ਰੀਤ ਸਿੰਘ ਢਿੱਲੋਂ)- 23 ਫਰਵਰੀ ਨੂੰ ਅਜਨਾਲਾ ਵਿਚ ਵਾਪਰੇ ਘਟਨਾਕ੍ਰਮ ਦੇ ਸੰਬੰਧ ਵਿਚ ਪੁਲਿਸ ਵਲੋਂ ਗਿ੍ਫ਼ਤਾਰ ਕੀਤੇ ਗਏ ਅੰਮ੍ਰਿਤਪਾਲ ਦੇ ਦੋ ਸਾਥੀਆਂ ਹਰਕਰਨ ਸਿੰਘ ਅਤੇ ਓਂਕਾਰ ਸਿੰਘ ਨੂੰ ਅੱਜ ਮਾਣਯੋਗ ਅਦਾਲਤ ਵਿਚ ਪੇਸ਼....
ਅੰਮ੍ਰਿਤਪਾਲ ਸਮਰਥਕ ਨੌਜਵਾਨਾਂ ਦੀ ਨਿਆਂਇਕ ਹਿਰਾਸਤ ਛੇ ਦਿਨ ਹੋਰ ਵੱਧੀ
. . .  1 day ago
ਤਲਵੰਡੀ ਸਾਬੋ, 24 ਮਾਰਚ (ਰਣਜੀਤ ਸਿੰਘ ਰਾਜੂ)- ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖੀ ਭਾਈ ਅੰਮ੍ਰਿਤਪਾਲ ਸਿੰਘ ਖ਼ਿਲਾਫ਼ ਪੰਜਾਬ ਪੁਲਿਸ ਵਲੋਂ ਬੀਤੀ 18 ਮਾਰਚ ਨੂੰ ਸ਼ੁਰੂ ਕੀਤੀ ਗਈ ਮੁਹਿੰਮ ਦੇ ਖ਼ਿਲਾਫ਼ ਪ੍ਰਦਰਸ਼ਨ ਕਰਨ ਵਾਲੇ ਤਲਵੰਡੀ ਸਾਬੋ ਇਲਾਕੇ ਦੇ 16 ਨੌਜਵਾਨ, ਜਿਨ੍ਹਾਂ ਨੂੰ ਪੁਲਿਸ ਨੇ ਹਿਰਾਸਤ ’ਚ ਲੈਣ ਉਪਰੰਤ....
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 11 ਮੱਘਰ ਸੰਮਤ 553

ਹੁਸ਼ਿਆਰਪੁਰ / ਮੁਕੇਰੀਆਂ

ਮਾਹਿਲਪੁਰ ਦੇ ਨਾਇਬ ਤਹਿਸੀਲਦਾਰ ਤੇ ਰਜਿਸਟਰੀ ਕਲਰਕ ਨੂੰ ਗਿ੍ਫ਼ਤਾਰ ਕਰਨ ਦਾ ਮਾਮਲਾ ਸੂਬੇ 'ਚ ਗਰਮਾਇਆ

ਹੁਸ਼ਿਆਰਪੁਰ, 25 ਨਵੰਬਰ (ਬਲਜਿੰਦਰਪਾਲ ਸਿੰਘ)- ਨਾਇਬ ਤਹਿਸੀਲਦਾਰ ਮਾਹਿਲਪੁਰ ਸੰਦੀਪ ਕੁਮਾਰ ਅਤੇ ਰਜਿਸਟਰੀ ਕਲਰਕ ਮਨਜੀਤ ਸਿੰਘ ਨੂੰ ਚੌਕਸੀ ਵਿਭਾਗ ਵਲੋਂ ਕਥਿਤ ਤੌਰ 'ਤੇ ਰਿਸ਼ਵਤ ਲੈਣ ਵਾਲੇ ਮਾਮਲੇ 'ਚ ਗਿ੍ਫ਼ਤਾਰ ਕਰਨ ਨੂੰ ਲੈ ਕੇ ਪੂਰੇ ਸੂਬੇ 'ਚ ਮਾਲ ਵਿਭਾਗ ਦੇ ...

ਪੂਰੀ ਖ਼ਬਰ »

ਛੱਪੜ 'ਚ ਕਾਰ ਡਿਗਣ ਕਾਰਨ ਵਿਅਕਤੀ ਦੀ ਮੌਤ

ਟਾਂਡਾ ਉੜਮੁੜ, 25 ਨਵੰਬਰ (ਦੀਪਕ ਬਹਿਲ)- ਬੀਤੀ ਰਾਤ ਕਰੀਬ ਦਸ ਵਜੇ ਇਕ ਬੇਕਾਬੂ ਆਲਟੋ ਕਾਰ ਛੱਪੜ 'ਚ ਡਿੱਗ ਪਈ, ਜਿਸ 'ਚ ਸਵਾਰ ਇਕ ਵਿਅਕਤੀ ਦੀ ਮੌਤ ਹੋ ਗਈ ਜਦਕਿ ਦੂਜਾ ਵਿਅਕਤੀ ਕਿਸੇ ਤਰ੍ਹਾਂ ਛੱਪੜ ਵਿਚੋਂ ਬਾਹਰ ਨਿਕਲਣ 'ਚ ਸਫਲ ਹੋ ਗਿਆ | ਛੱਪੜ 'ਚੋਂ ਬਚ ਕੇ ਬਾਹਰ ਨਿਕਲਣ ...

ਪੂਰੀ ਖ਼ਬਰ »

ਪੰਜਾਬ 'ਚ 'ਆਪ' ਦੀ ਸਰਕਾਰ ਬਣਨ 'ਤੇ ਅਫ਼ਸਰਸ਼ਾਹੀ ਰਾਜ ਖ਼ਤਮ ਹੋਵੇਗਾ - ਮੁਨੀਸ਼ ਸਿਸੋਦੀਆ

ਦਸੂਹਾ, 25 ਨਵੰਬਰ (ਕੌਸ਼ਲ)-ਦਸੂਹਾ ਵਿਖੇ ਆਮ ਆਦਮੀ ਪਾਰਟੀ ਵਲੋਂ ਕਾਰੋਬਾਰੀਆਂ, ਵਪਾਰੀਆਂ ਅਤੇ ਦੁਕਾਨਦਾਰਾਂ ਦਾ ਇਕ ਸੰਮੇਲਨ ਐਡਵੋਕੇਟ ਕਰਮਵੀਰ ਸਿੰਘ ਘੁੰਮਣ ਹਲਕਾ ਇੰਚਾਰਜ ਦਸੂਹਾ ਦੀ ਅਗਵਾਈ 'ਚ ਰੀਤ ਫਾਰਮ ਵਿਖੇ ਹੋਇਆ, ਜਿਸ 'ਚ ਮੁੱਖ ਮਹਿਮਾਨ ਦੇ ਤੌਰ 'ਤੇ ਦਿੱਲੀ ...

ਪੂਰੀ ਖ਼ਬਰ »

ਤਿਵਾੜੀ ਨੇ ਬੰਗਾ-ਸ੍ਰੀ ਅਨੰਦਪੁਰ ਸਾਹਿਬ ਸੜਕ ਦੇ ਨਵੀਨੀਕਰਨ ਦਾ ਰੱਖਿਆ ਨੀਂਹ ਪੱਥਰ

ਗੜ•ਸ਼ੰਕਰ, 25 ਨਵੰਬਰ (ਧਾਲੀਵਾਲ)- ਲੋਕ ਸਭਾ ਹਲਕਾ ਸ੍ਰੀ ਅਨੰਦਪੁਰ ਸਾਹਿਬ ਤੋਂ ਸੰਸਦ ਮੈਂਬਰ ਅਤੇ ਸਾਬਕਾ ਕੇਂਦਰੀ ਮੰਤਰੀ ਮਨੀਸ਼ ਤਿਵਾੜੀ ਵਲੋਂ ਪਿੰਡ ਕੁੱਕੜ ਮਜਾਰਾ ਵਿਖੇ ਬੰਗਾ-ਗੜ•ਸ਼ੰਕਰ-ਸ੍ਰੀ ਅਨੰਦਪੁਰ ਸਾਹਿਬ ਸੜਕ ਦੇ ਨਵੀਨੀਕਰਨ ਦੀ ਸ਼ੁਰੂਆਤ ਨੀਂਹ ਪੱਥਰ ...

ਪੂਰੀ ਖ਼ਬਰ »

ਪਿੰਡ ਖਰਲ ਖ਼ੁਰਦ ਵਿਖੇ ਇਕ ਹੋਰ ਚੋਰੀ

ਚੌਲਾਂਗ, 25 ਨਵੰਬਰ (ਸੁਖਦੇਵ ਸਿੰਘ)-ਪਿੰਡ ਖਰਲ ਖ਼ੁਰਦ ਵਿਖੇ ਇਕ ਹੋਰ ਚੋਰੀ ਹੋਣ ਦੀ ਖ਼ਬਰ ਮਿਲੀ ਹੈ | ਇਕੱਤਰ ਕੀਤੀ ਜਾਣਕਾਰੀ ਅਨੁਸਾਰ ਮਨਜਿੰਦਰ ਪਾਲ ਸਿੰਘ ਪੁੱਤਰ ਸੇਵਾ ਸਿੰਘ ਦੇ ਘਰ ਦੇ ਸਾਹਮਣੇ ਹਵੇਲੀ ਵਿਚੋਂ 100 ਫੁੱਟ 4 ਇੰਚੀ ਲੋਹੇ ਦਾ ਪਾਈਪ, ਪੁਰਾਣਾ ਏਵਨ ਲੇਡੀ ...

ਪੂਰੀ ਖ਼ਬਰ »

ਹਲਕਾ ਦਸੂਹਾ ਦੇ ਬੇਟ ਖੇਤਰ 'ਚ ਸੁਖਬੀਰ ਵਲੋਂ ਸੁਸ਼ੀਲ ਕੁਮਾਰ ਪਿੰਕੀ ਦੇ ਹੱਕ 'ਚ ਚੋਣ ਪ੍ਰਚਾਰ

ਦਸੂਹਾ, 25 ਨਵੰਬਰ (ਕੌਸ਼ਲ)-ਹਲਕਾ ਦਸੂਹਾ ਦੇ ਵਿਚ ਅਕਾਲੀ-ਬਸਪਾ ਦੇ ਸਾਂਝੇ ਉਮੀਦਵਾਰ ਸੁਸ਼ੀਲ ਕੁਮਾਰ ਪਿੰਕੀ ਸ਼ਰਮਾ ਦੇ ਹੱਕ 'ਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਚੋਣ ਪ੍ਰਚਾਰ ਕਰਨ ਲਈ ਵਿਸ਼ੇਸ਼ ਤੌਰ 'ਤੇ ਪਹੁੰਚੇ | ਇਸ ਮੌਕੇ ਸ. ਬਾਦਲ ਨੇ ...

ਪੂਰੀ ਖ਼ਬਰ »

ਕਲੱਸਟਰ ਪੱਧਰੀ ਮੁਕਾਬਲਿਆਂ 'ਚ ਰਣਸੋਤਾ ਸਕੂਲ ਨੇ ਮਾਰੀਆਂ ਮੱਲਾਂ

ਨੰਗਲ ਬਿਹਾਲਾ, 25 ਨਵੰਬਰ (ਵਿਨੋਦ ਮਹਾਜਨ)-ਕਲੱਸਟਰ ਪੱਧਰ 'ਤੇ ਹੋਏ ਸਹਿ ਵਿੱਦਿਅਕ ਮੁਕਾਬਲਿਆਂ ਵਿਚ ਸਰਕਾਰੀ ਐਲੀਮੈਂਟਰੀ ਸਕੂਲ ਰਣਸੋਤਾ ਦਾ ਪ੍ਰਦਰਸ਼ਨ ਸ਼ਾਨਦਾਰ ਰਿਹਾ | ਭਾਸ਼ਨ ਮੁਕਾਬਲੇ ਵਿਚ ਕਰਨਦੀਪ ਸਿੰਘ ਪਹਿਲੇ ਸਥਾਨ 'ਤੇ, ਕਵਿਤਾ ਉਚਾਰਨ ਮੁਕਾਬਲੇ ਵਿਚ ਆਰਤੀ ...

ਪੂਰੀ ਖ਼ਬਰ »

ਪਾਵਰਕਾਮ ਮੁਲਾਜ਼ਮਾਂ ਦੀ ਹੜਤਾਲ : ਉੱਚ ਅਧਿਕਾਰੀਆਂ ਸਿਰ ਆਈ ਬਿਜਲੀ ਸਪਲਾਈ ਦੀ ਜ਼ਿੰਮੇਵਾਰੀ

ਹੁਸ਼ਿਆਰਪੁਰ, 25 ਨਵੰਬਰ (ਬਲਜਿੰਦਰਪਾਲ ਸਿੰਘ)- ਪੀ.ਐਸ.ਈ.ਬੀ. ਸਾਂਝਾ ਫੋਰਸ ਦੇ ਸੱਦੇ 'ਤੇ ਸਮੂਹ ਪਾਵਰਕਾਮ ਮੁਲਾਜ਼ਮਾਂ ਵਲੋਂ ਪਿਛਲੇ ਕਰੀਬ 10 ਦਿਨਾਂ ਤੋਂ ਮੁਕੰਮਲ ਹੜਤਾਲ ਦੇ ਚੱਲਦਿਆਂ ਬਿਜਲੀ ਸਪਲਾਈ ਦੀ ਜ਼ਿੰਮੇਵਾਰੀ ਪਾਵਰਕਾਮ ਦੇ ਉਚ ਅਧਿਕਾਰੀਆਂ ਦੇ ਸਿਰ ਆਣ ਪਈ ...

ਪੂਰੀ ਖ਼ਬਰ »

ਸ਼੍ਰੋਮਣੀ ਅਕਾਲੀ ਦਲ ਦੀ ਮਾਨਤਾ ਰੱਦ ਕਰਵਾਉਣ ਸੰਬੰਧੀ ਪਟੀਸ਼ਨ ਦੀ ਸੁਣਵਾਈ 25 ਫ਼ਰਵਰੀ ਨੂੰ

ਹੁਸ਼ਿਆਰਪੁਰ, 25 ਨਵੰਬਰ (ਹਰਪ੍ਰੀਤ ਕੌਰ)-ਹੁਸ਼ਿਆਰਪੁਰ ਦੇ ਸਮਾਜ ਸੇਵੀ ਬਲਵੰਤ ਸਿੰਘ ਖੇੜਾ ਵਲੋਂ ਸ਼੍ਰੋਮਣੀ ਅਕਾਲੀ ਦਲ ਦੀ ਸਿਆਸੀ ਪਾਰਟੀ ਵਜੋਂ ਮਾਨਤਾ ਰੱਦ ਕੀਤੇ ਜਾਣ ਸੰਬੰਧੀ ਪਾਈ ਪਟੀਸ਼ਨ ਦੀ ਸੁਣਵਾਈ ਦਿੱਲੀ ਹਾਈਕੋਰਟ ਨੇ 25 ਫ਼ਰਵਰੀ 2022 ਲਈ ਨਿਰਧਾਰਿਤ ਕੀਤੀ ...

ਪੂਰੀ ਖ਼ਬਰ »

ਅਰੋੜਾ ਇਮੀਗ੍ਰੇਸ਼ਨ ਕੰਪਨੀ ਦੇ 25 ਸਾਲ ਪੂਰੇ-ਅਰੋੜਾ

ਗੜ੍ਹਸ਼ੰਕਰ, 25 ਨਵੰਬਰ (ਧਾਲੀਵਾਲ)- ਅਰੋੜਾ ਇਮੀਗ੍ਰੇਸ਼ਨ ਐਂਡ ਐਜ਼ੂਕੇਸ਼ਨਲ ਕੰਸਲਟੈਂਟਸ ਨਵਾਂਸ਼ਹਿਰ/ਗੜ੍ਹਸ਼ੰਕਰ ਦੇ ਰਿਜ਼ਨਲ ਡਾਇਰੈਕਟਰ ਕੰਵਰਪ੍ਰੀਤ ਸਿੰਘ ਅਰੋੜਾ ਨੇ ਦੱਸਿਆ ਕਿ ਅਰੋੜਾ ਇਮੀਗ੍ਰੇਸ਼ਨ ਕੰਪਨੀ ਵਲੋਂ ਕੰਪਨੀ ਦੇ 25 ਸਾਲ ਪੂਰੇ ਹੋਣ 'ਤੇ ਸਿਲਵਰ ...

ਪੂਰੀ ਖ਼ਬਰ »

ਲੁਟੇਰਿਆਂ ਵਲੋਂ ਘਰ 'ਚੋਂ ਚੋਰੀ ਦੀ ਕੋਸ਼ਿਸ਼

ਸੈਲਾ ਖੁਰਦ, 25 ਨਵੰਬਰ (ਹਰਵਿੰਦਰ ਸਿੰਘ ਬੰਗਾ)- ਪਿੰਡ ਪੱਦੀ ਸੂਰਾ ਸਿੰਘ ਵਿਖੇ ਦਿਨ-ਦਿਹਾੜੇ ਤਿੰਨ ਅਣਪਛਾਤੇ ਲੁਟੇਰਿਆਂ ਵਲੋਂ ਘਰ 'ਚ ਜਬਰੀ ਦਾਖਲ ਹੋ ਕੇ ਬਜ਼ੁਰਗ ਮਾਤਾ ਦੀ ਕੱੁਟਮਾਰ ਕਰਕੇ ਚੋਰੀ ਕਰਨ ਦੀ ਕੋਸ਼ਿਸ਼ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਜਾਣਕਾਰੀ ਅਨੁਸਾਰ ...

ਪੂਰੀ ਖ਼ਬਰ »

ਜ਼ਿਲ੍ਹੇ 'ਚ ਇਕ ਹੋਰ ਕੋਰੋਨਾ ਮਰੀਜ਼ ਦੀ ਪੁਸ਼ਟੀ

ਹੁਸ਼ਿਆਰਪੁਰ, 25 ਨਵੰਬਰ (ਬਲਜਿੰਦਰਪਾਲ ਸਿੰਘ)-ਜ਼ਿਲ੍ਹੇ 'ਚ ਇਕ ਹੋਰ ਕੋਰੋਨਾ ਪਾਜ਼ੀਟਿਵ ਮਰੀਜ਼ ਦੀ ਪੁਸ਼ਟੀ ਹੋਣ ਨਾਲ ਕੁੱਲ ਪਾਜ਼ੀਟਿਵ ਮਰੀਜ਼ਾਂ ਦੀ ਗਿਣਤੀ 28,816 ਹੋ ਗਈ ਹੈ | ਇਸ ਸੰਬੰਧੀ ਸਿਹਤ ਵਿਭਾਗ ਤੋਂ ਪ੍ਰਾਪਤ ਹੋਈ ਜਾਣਕਾਰੀ ਅਨੁਸਾਰ 1040 ਸੈਂਪਲਾਂ ਦੀ ਪ੍ਰਾਪਤ ...

ਪੂਰੀ ਖ਼ਬਰ »

ਅਕਾਲੀ-ਬਸਪਾ ਦੀ ਸਰਕਾਰ ਬਣਨ 'ਤੇ ਲੋਕਾਂ ਨੂੰ ਦਿੱਤੀਆਂ ਜਾਣਗੀਆਂ ਸਾਰੀਆਂ ਸਹੂਲਤਾਂ- ਬਾਦਲ

ਘੋਗਰਾ, 25 ਨਵੰਬਰ (ਆਰ.ਐੱਸ. ਸਲਾਰੀਆ)- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਸ਼ੋ੍ਰਮਣੀ ਅਕਾਲੀ ਦਲ ਅਤੇ ਬਸਪਾ ਦੇ ਸਾਂਝੇ ਉਮੀਦਵਾਰ ਸੁਸ਼ੀਲ ਕੁਮਾਰ ਪਿੰਕੀ ਦੇ ਹੱਕ 'ਚ ਪ੍ਰਚਾਰ ਕਰਨ ਪਿੰਡ ਘੋਗਰਾ ਵਿਖੇ ਪਹੁੰਚੇ | ਲੋਕਾਂ ਨੂੰ ਸੰਬੋਧਨ ਕਰਦੇ ਹੋਏ ਸ. ਬਾਦਲ ਨੇ 13 ਨੁਕਾਤੀ ਪ੍ਰੋਗਰਾਮ ਲਿਆਂਦੇ, ਜਿਸ ਵਿਚ ਮਾਤਾ ਖੀਵੀ ਰਸੋਈ ਸਕੀਮ, ਹਰ ਮਹੀਨੇ 400 ਯੂਨਿਟ ਮੁਫ਼ਤ, ਘਰ ਦੀ ਮਹਿਲਾ ਔਰਤ ਨੂੰ 2 ਹਜ਼ਾਰ ਪ੍ਰਤੀ ਮਹੀਨਾ, 10 ਲੱਖ ਰੁਪਏ ਦੇ ਮੈਡੀਕਲ ਕਾਰਡ, 25 ਹਾਜ਼ਰ ਆਬਾਦੀ ਵਾਲੇ ਇਲਾਕੇ 'ਚ 5 ਹਜ਼ਾਰ ਮੈਗਾ ਸਕੂਲ ਬਣਾਇਆ ਜਾਵੇਗਾ, ਜਿਸ 'ਚ ਅਧਿਆਪਕਾਂ ਦੀ ਰਿਹਾਇਸ਼ ਵੀ ਹੋਵੇਗੀ, ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਯੂਨੀਵਰਸਿਟੀਆਂ ਵਿੱਚ 33 ਫੀਸਦੀ ਸੀਟਾਂ ਰਾਖਵੀਆਂ ਹੋਣਗੀਆਂ, ਵਿਦੇਸ਼ਾਂ ਵਿਚ ਪੜ੍ਹਨ ਵਾਲੇ ਬੱਚਿਆਂ ਦਾ 10 ਲੱਖ ਰੁਪਏ ਦਾ ਸਟੂਡੈਂਟ ਕਾਰਡ ਬਣਾਇਆ ਜਾਵੇਗਾ ਜੋ ਸਰਕਾਰ ਵੱਲੋੀ ਦਿੱਤਾ ਦਿੱਤਾ ਜਾਵੇਗਾ, 50 ਫੀਸਦੀ ਨੌਕਰੀਆਂ ਲੜਕੀਆਂ ਵਾਸਤੇ ਰਾਖਵੀਆਂ ਹੋਣਗੀਆਂ, 10 ਹਜ਼ਾਰ ਲੜਕੀਆਂ ਪੁਲਿਸ 'ਚ ਭਰਤੀ ਕੀਤੀਆਂ ਜਾਣਗੀਆਂ | ਉਨ੍ਹਾਂ ਕਿਹਾ ਕਿ ਅਸੀਂ ਪੰਜਾਬ ਨੂੰ ਅੱਗੇ ਲੈ ਕੇ ਜਾਣਾ ਹੈ ਤਾਂ ਗਰੀਬ ਨੂੰ ਆਪਣੇ ਪੈਰਾਂ 'ਤੇ ਖੜ੍ਹਾ ਕਰਨਾ ਹੈ | ਉਨ੍ਹਾਂ ਅਕਾਲੀ ਦਲ-ਬਸਪਾ ਦੇ ਸਾਂਝੇ ਉਮੀਦਵਾਰ ਸੁਸ਼ੀਲ ਕੁਮਾਰ ਪਿੰਕੀ ਦੇ ਹੱਕ ਵਿਚ ਵੋਟ ਪਾਉਣ ਦੀ ਅਪੀਲ ਕਰਦਿਆਂ ਪਿੰਕੀ ਨੂੰ ਜਿਤਾਉਣ ਦੀ ਅਪੀਲ ਕੀਤੀ | ਉਨ੍ਹਾਂ ਨੇ ਸੂਬੇ ਦੀ ਕਾਂਗਰਸ ਸਰਕਾਰ 'ਤੇ ਵਰਦਿਆਂ ਕਿਹਾ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਲੋਕਾਂ ਨਾਲ ਵਾਅਦੇ ਹੀ ਕਰ ਰਹੇ ਹਨ, ਵਾਅਦਿਆਂ ਨੂੰ ਪੂਰਾ ਕਰਨਾ ਉਨ੍ਹਾਂ ਦੇ ਵੱਸ ਦੀ ਗੱਲ ਨਹੀਂ ਹੈ | ਸ. ਬਾਦਲ ਨੇ ਕਿਹਾ ਕਿ ਕਾਂਗਰਸ ਸਰਕਾਰ ਸੱਤਾ ਦੇ ਸ਼ੁਰੂ ਤੋਂ ਲੈ ਕੇ ਹੁਣ ਤੱਕ ਸਿਜਫ ਕੁਰਸੀ ਦੀ ਖਿੱਚੋਤਾਣ 'ਚ ਲੱਗੀ ਹੋਈ ਹੈ | ਉਨ੍ਹਾਂ ਕਿਹਾ ਕਿ ਇਥੋਂ ਤੱਕ ਕਿ ਮੁੱਖ ਮੰਤਰੀ ਤੱਕ ਬਦਲ ਲੈਣ ਨਾਲ ਵੀ ਕਾਂਗਰਸ ਦਾ ਕਾਟੋ ਕਲੇਸ਼ ਖਤਮ ਨਹੀਂ ਹੋਇਆ | ਉਨ੍ਹਾਂ ਕਿਹਾ ਕਿ 2022 ਵਿੱਚ ਸਾਡੀ ਸਰਕਾਰ ਆਉਣ 'ਤੇ ਜੋ ਵਾਅਦੇ ਲੋਕਾਂ ਨਾਲ ਕੀਤੇ ਜਾ ਰਹੇ ਹਨ, ਉਨ੍ਹਾਂ ਨੂੰ ਪੂਰਾ ਕੀਤਾ ਜਾਵੇਗਾ | ਇਸ ਮੌਕੇ ਸਰਬਜੋਤ ਸਿੰਘ ਸਾਬੀ, ਲਖਵਿੰਦਰ ਸਿੰਘ ਲੱਖੀ, ਗੁਰਪ੍ਰੀਤ ਸਿੰਘ ਬਿੱਕਾ ਚੀਮਾ ਮੈਂਬਰ, ਪੀ.ਏ.ਸੀ., ਸਾਬਕਾ ਵਿਧਾਇਕ ਬੀਬੀ ਸੁਖਜੀਤ ਕੌਰ ਸ਼ਾਹੀ, ਐਡ. ਰਾਜਗੁਲਜਿੰਦਰ ਸਿੰਘ ਸਿੱਧੂ, ਕਾਨੂੰਗੋ ਗੋਬਿੰਦ ਸਿੰਘ, ਡਾ. ਸੱਜਣ ਸਿੰਘ, ਕਰਨੈਲ ਸਿੰਘ ਤੋਏ, ਬਲਦੇਵ ਸਿੰਘ ਕੌਲਪਰ, ਮਨਜੀਤ ਸਿੰਘ ਕੋਲਪੁਰ, ਦਵਿੰਦਰ ਸਿੰਘ ਬਾਜਵਾ, ਸਤਪਾਲ ਸਿੰਘ ਹੀਰਾਹਾਰ, ਸੁਖਵੀਰ ਸਿੰਘ ਗਿੱਲ, ਪ੍ਰਧਾਨ ਬਲਵਿੰਦਰ ਸਿੰਘ, ਪੰਚ ਜਸਵੀਰ ਸਿੰਘ ਬਾਜਵਾ, ਸਾਬਕਾ ਸਰਪੰਚ ਸੁਖਵਿੰਦਰ ਸਿੰਘ, ਨੰਬਰਦਾਰ ਦਿਲਬਾਗ ਸਿੰਘ, ਹਰਜਿੰਦਰ ਸਿੰਘ, ਰਾਮ ਜੀ ਤੋਏ ਤੇ ਹੋਰ ਅਕਾਲੀ-ਬਸਪਾ ਵਰਕਰ ਹਾਜ਼ਰ ਸਨ |

ਖ਼ਬਰ ਸ਼ੇਅਰ ਕਰੋ

 

ਐਮ.ਐੱਸ. ਕੇ. ਸਕੂਲ 'ਚ ਐਥਲੈਟਿਕਸ ਮੀਟ ਦੇ ਜੇਤੂਆਂ ਨੂੰ ਇਨਾਮ ਵੰਡੇ

ਟਾਂਡਾ ਉੜਮੁੜ, 25 ਨਵੰਬਰ (ਕੁਲਬੀਰ ਸਿੰਘ ਗੁਰਾਇਆ)- ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਐਮ. ਐੱਸ. ਕੇ. ਡੇ-ਬੋਰਡਿੰਗ ਸਕੂਲ ਕੋਟਲੀ ਜੰਡ ਵਿਖੇ ਹੋਈ ਐਥਲੈਟਿਕ ਮੀਟ ਦੇ ਜੇਤੂ ਖਿਡਾਰੀਆਂ ਨੂੰ ਇਕ ਸਮਾਰੋਹ ਦੌਰਾਨ ਅੱਜ ਮੈਡਲ ਦੇ ਕੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ...

ਪੂਰੀ ਖ਼ਬਰ »

ਐਨ. ਐਚ. ਐਮ. ਮੁਲਾਜ਼ਮਾਂ ਨੇ ਲਖਵਿੰਦਰ ਸਿੰਘ ਲੱਖੀ ਨੂੰ ਦਿੱਤਾ ਮੰਗ ਪੱਤਰ

ਟਾਂਡਾ ਉੜਮੁੜ, 25 ਨਵੰਬਰ (ਕੁਲਬੀਰ ਸਿੰਘ ਗੁਰਾਇਆ)- ਐਨ. ਐਚ. ਐਮ. ਮੁਲਾਜ਼ਮਾਂ ਨੇ ਇਥੋਂ ਦੇ ਸਿਵਲ ਹਸਪਤਾਲ ਵਿਖੇ ਅੱਜ ਪ੍ਰਧਾਨ ਤਲਵਿੰਦਰ ਕੁਮਾਰ ਦੀ ਅਗਵਾਈ ਵਿੱਚ ਸਮੂਹ ਮੁਲਾਜ਼ਮਾਂ ਨੂੰ ਰੈਗੂਲਰ ਕਰਨ ਲਈ ਇਕ ਮੰਗ ਪੱਤਰ ਸ਼੍ਰੋਮਣੀ ਅਕਾਲੀ ਦਲ ਤੇ ਬਸਪਾ ਦੇ ਸਾਂਝੇ ...

ਪੂਰੀ ਖ਼ਬਰ »

4 ਦਿਨ ਬਾਅਦ ਵੀ ਲਾਪਤਾ ਨੌਜਵਾਨ ਦਾ ਨਹੀਂ ਲੱਗਾ ਪਤਾ

ਹੁਸ਼ਿਆਰਪੁਰ, 25 ਨਵੰਬਰ (ਬਲਜਿੰਦਰਪਾਲ ਸਿੰਘ)- ਭੇਦਭਰੀ ਹਾਲਤ 'ਚ ਨੌਜਵਾਨ ਦੇ ਲਾਪਤਾ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਇਸ ਸਬੰਧੀ ਪੁਲਿਸ ਕੋਲ ਦਰਜ ਕਰਵਾਈ ਸ਼ਿਕਾਇਤ 'ਚ ਗੁਰਦੇਵ ਕੌਰ ਪਤਨੀ ਜਰਨੈਲ ਸਿੰਘ ਵਾਸੀ ਪਿੰਡ ਬੋਦਲ ਨੇ ਦੱਸਿਆ ਕਿ ਉਸ ਦਾ ਲੜਕਾ ਨਵਜੋਤ ...

ਪੂਰੀ ਖ਼ਬਰ »

5-5 ਮਰਲੇ ਪਲਾਟ ਸਕੀਮ ਤਹਿਤ 512 ਬਿਨੈ ਪੱਤਰ ਮਨਜ਼ੂਰ-ਡੀ.ਸੀ.

ਹੁਸ਼ਿਆਰਪੁਰ, 25 ਨਵੰਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)- ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਬੇਜ਼ਮੀਨੇ ਤੇ ਬੇਘਰ ਲੋਕਾਂ ਨੂੰ 5-5 ਮਰਲੇ ਦੇ ਪਲਾਟ ਦੇਣ ਦੀ ਯੋਜਨਾ ਤਹਿਤ ਜ਼ਿਲ੍ਹੇ 'ਚ ਹੁਣ ਤੱਕ 512 ਬਿਨੈ ਪੱਤਰਾਂ ਨੂੰ ...

ਪੂਰੀ ਖ਼ਬਰ »

ਸੁਖਬੀਰ ਸਿੰਘ ਬਾਦਲ ਗੁ: ਸ੍ਰੀ ਗਰਨਾ ਸਾਹਿਬ ਬੋਦਲ ਵਿਖੇ ਨਤਮਸਤਕ ਹੋਏ

ਦਸੂਹਾ, 25 ਨਵੰਬਰ (ਭੁੱਲਰ, ਚੰਦਨ)- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅੱਜ ਛੇਵੀਂ ਪਾਤਸ਼ਾਹੀ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੀ ਪਾਵਨ ਚਰਨ ਛੋਹ ਪ੍ਰਾਪਤ ਗੁਰਦੁਆਰਾ ਸ੍ਰੀ ਗਰਨਾ ਸਾਹਿਬ ਵਿਖੇ ਨਤਮਸਤਕ ਹੋਏ | ਇਸ ਮੌਕੇ ਉਨ੍ਹਾਂ ਗੁਰੂ ਵਰ ...

ਪੂਰੀ ਖ਼ਬਰ »

ਪੰਜਾਬੀ ਮਾਂ ਬੋਲੀ ਨੂੰ ਸਮਰਪਿਤ ਵਿੱਦਿਅਕ ਮੁਕਾਬਲੇ

ਬੁੱਲ੍ਹੋਵਾਲ, 25 ਨਵੰਬਰ (ਲੁਗਾਣਾ)- ਸਿੱਖਿਆ ਬਲਾਕ ਬੁੱਲ੍ਹੋਵਾਲ ਅਧੀਨ ਆਉਂਦੇ ਕਲਸਟਰ ਮਿਰਜ਼ਾਪੁਰ ਦੇ ਵੱਖ-ਵੱਖ ਸਕੂਲਾਂ ਵਿਚ ਪੜਦੇ ਵਿਦਿਆਰਥੀਆਂ ਦੇ ਪੰਜਾਬੀ ਮਾਂ ਬੋਲੀ ਨੂੰ ਸਮਰਪਿਤ ਵਿੱਦਿਅਕ ਮੁਕਾਬਲੇ ਸੈਂਟਰ ਹੈੱਡ ਟੀਚਰ ਬਲਜੀਤ ਕੌਰ ਦੀ ਅਗਵਾਈ ਵਿਚ ਕਰਵਾਏ ...

ਪੂਰੀ ਖ਼ਬਰ »

ਪਾਵਰਕਾਮ ਮੁਲਾਜ਼ਮਾਂ ਵਲੋਂ ਸਰਕਲ ਦਫ਼ਤਰ ਸਾਹਮਣੇ ਰੋਸ ਰੈਲੀ

ਹੁਸ਼ਿਆਰਪੁਰ, 25 ਨਵੰਬਰ (ਬਲਜਿੰਦਰਪਾਲ ਸਿੰਘ)-ਪੀ.ਐਸ.ਈ.ਬੀ. ਸਾਂਝਾ ਫੋਰਸ ਦੇ ਸੱਦੇ 'ਤੇ ਸਮੂਹ ਪਾਵਰਕਾਮ ਮੁਲਾਜ਼ਮਾਂ ਵਲੋਂ ਸਰਕਲ ਦਫ਼ਤਰ ਹੁਸ਼ਿਆਰਪੁਰ ਵਿਖੇ ਵਿਸ਼ਾਲ ਰੋਸ ਰੈਲੀ ਕੀਤੀ ਗਈ | ਇਸ ਮੌਕੇ ਆਗੂਆਂ ਨੇ ਦੱਸਿਆ ਕਿ 15 ਨਵੰਬਰ ਤੋਂ ਸਮੂਹ ਪਾਵਰਕਾਮ ਮੁਲਾਜ਼ਮ ...

ਪੂਰੀ ਖ਼ਬਰ »

ਸ਼ਰਨਜੀਤ ਸਿੰਘ ਢਿੱਲੋਂ ਨੇ ਅਕਾਲੀ ਆਗੂਆਂ ਨੂੰ ਕੀਤਾ ਲਾਮਬੰਦ

ਦਸੂਹਾ, 25 ਨਵੰਬਰ (ਕੌਸ਼ਲ)- ਸ਼ਰਨਜੀਤ ਸਿੰਘ ਢਿੱਲੋਂ ਵਲੋਂ ਦਸੂਹਾ ਵਿਖੇ ਭੁਪਿੰਦਰ ਸਿੰਘ ਜੋਨੀ ਘੁੰਮਣ ਦੇ ਪੈਟਰੋਲ ਪੰਪ ਤੇ ਅਕਾਲੀ ਆਗੂਆਂ ਨਾਲ ਮੀਟਿੰਗ ਕੀਤੀ ਗਈ ਜਿਸ ਵਿਚ ਸ਼ਰਨਜੀਤ ਸਿੰਘ ਢਿੱਲੋਂ ਮੁੱਖ ਤੌਰ 'ਤੇ ਪਹੁੰਚੇ | ਉਨ੍ਹਾਂ ਨਾਲ ਵਿਸ਼ੇਸ਼ ਤੌਰ 'ਤੇ ਹਲਾਕ ...

ਪੂਰੀ ਖ਼ਬਰ »

ਡੀ.ਏ.ਵੀ. ਕਾਲਜ 'ਚ ਇੰਟਰ ਕਾਲਜ ਖੋ-ਖੋ ਚੈਪੀਅਨਸ਼ਿਪ ਸ਼ੁਰੂ

ਹੁਸ਼ਿਆਰਪੁਰ, 25 ਨਵੰਬਰ (ਬਲਜਿੰਦਰਪਾਲ ਸਿੰਘ)- ਪੰਜਾਬ ਯੂਨੀਵਰਸਿਟੀ ਇੰਟਰ ਕਾਲਜ ਲੜਕੇ ਤੇ ਲੜਕੀਆਂ ਦੀ ਏ ਤੇ ਬੀ ਡਿਵੀਜ਼ਨ ਦੀ ਚਾਰ ਦਿਨਾਂ ਖੋ-ਖੋ ਚੈਪੀਅਨਸ਼ਿਪ ਡੀ.ਏ.ਵੀ. ਕਾਲਜ ਹੁਸ਼ਿਆਰਪੁਰ ਦੇ ਖੇਡ ਮੈਦਾਨ 'ਚ ਸ਼ੁਰੂ ਹੋਈ¢ ਇਸ ਸਬੰਧੀ ਜਾਣਕਾਰੀ ਦਿੰਦਿਆ ...

ਪੂਰੀ ਖ਼ਬਰ »

ਬਿਜਲੀ ਬੋਰਡ ਕਰਮਚਾਰੀਆਂ ਵਲੋਂ ਜਸਬੀਰ ਰਾਜਾ ਨੂੰ ਮੰਗ ਪੱਤਰ

ਟਾਂਡਾ ਉੜਮੁੜ, 25 ਨਵੰਬਰ (ਕੁਲਬੀਰ ਸਿੰਘ ਗੁਰਾਇਆ)- ਬਿਜਲੀ ਬੋਰਡ ਦੀਆਂ ਵੱਖ-ਵੱਖ ਜਥੇਬੰਦੀਆਂ ਜਿਨ੍ਹਾਂ ਵਿੱਚ ਗਰਿੱਡ ਸਬ ਸਟੇਸ਼ਨ ਇੰਪਲਾਈ ਯੂਨੀਅਨ ਪਾਵਰਕਾਮ ਅਤੇ ਟਰਾਂਸਕੋ ਪੰਜਾਬ ਅਤੇ ਜੁਆਇੰਟ ਫੋਰਮ ਪੰਜਾਬ ਵਲੋਂ ਆਪਣੀਆਂ ਵੱਖ-ਵੱਖ ਮੰਗਾਂ ਨੂੰ ਲੈ ਕੇ ਆਮ ...

ਪੂਰੀ ਖ਼ਬਰ »

ਡੀ.ਏ.ਵੀ. ਕਾਲਜ ਦੇ ਵਿਦਿਆਰਥੀਆਂ ਦਾ ਸ਼ਾਨਦਾਰ ਪ੍ਰਦਰਸ਼ਨ

ਦਸੂਹਾ, 25 ਨਵੰਬਰ (ਭੁੱਲਰ)- ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੇ ਐਲਾਨੇ ਗਏ ਨਤੀਜਿਆਂ ਵਿਚ ਜੇ. ਸੀ. ਡੀ. ਏ. ਵੀ. ਕਾਲਜ ਦੇ ਵਿਦਿਆਰਥੀਆਂ ਦਾ ਨਤੀਜਾ ਸ਼ਾਨਦਾਰ ਰਿਹਾ | ਪਿ੍ੰਸੀਪਲ ਡਾ. ਅਮਰਦੀਪ ਗੁਪਤਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਯੂਨੀਵਰਸਿਟੀ ਵਲੋਂ ਐਲਾਨੇ ਗਏ ...

ਪੂਰੀ ਖ਼ਬਰ »

ਭਾਜਪਾ ਨੂੰ ਛੱਡ ਦੂਆ ਪਰਿਵਾਰ ਸਾਥੀਆਂ ਸਮੇਤ ਸ਼ੋ੍ਰਮਣੀ ਅਕਾਲੀ ਦਲ 'ਚ ਸ਼ਾਮਿਲ

ਮਾਹਿਲਪੁਰ, 24 ਨਵੰਬਰ (ਰਜਿੰਦਰ ਸਿੰਘ)-ਮਾਹਿਲਪੁਰ ਵਿਖੇ ਅਕਾਲੀ-ਬਸਪਾ ਗੱਠਜੋੜ ਦੇ ਸਾਂਝੇ ਉਮੀਦਵਾਰ ਸੁਰਿੰਦਰ ਸਿੰਘ ਭੁੱਲੇਵਾਲ ਰਾਠਾਂ ਦੇ ਹੱਕ 'ਚ ਹੋਈ ਭਰਵੀਂ ਰੈਲੀ ਦੌਰਾਨ ਹੁਸ਼ਿਆਰਪੁਰ ਤੋਂ ਵੱਡੇ ਰਾਜਸੀ ਦੂਆ ਪਰਿਵਾਰ ਵਲੋਂ ਭਾਜਪਾ ਨਾਲੋਂ ਨਾਤਾ ਤੋੜ ਕੇ ...

ਪੂਰੀ ਖ਼ਬਰ »

ਸਫਾਈ ਸੇਵਕਾਂ ਤੇ ਸੀਵਰਮੈਨਾਂ ਦੀ ਕੰਟਰੈਕਟ 'ਤੇ ਭਰਤੀ ਹੋਵੇਗੀ-ਮੇਅਰ

ਹੁਸ਼ਿਆਰਪੁਰ, 24 ਨਵੰਬਰ (ਬਲਜਿੰਦਰਪਾਲ ਸਿੰਘ)- ਨਗਰ ਨਿਗਮ ਹੁਸ਼ਿਆਰਪੁਰ ਵਲੋਂ ਸਫਾਈ ਸੇਵਕਾਂ ਤੇ ਸੀਵਰਮੈਨਾਂ ਦੀ ਕੰਟਰੈਕਟ 'ਤੇ ਭਰਤੀ ਕੀਤੀ ਜਾ ਰਹੀ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਮੇਅਰ ਸੁਰਿੰਦਰ ਕੁਮਾਰ ਨਗਰ ਨਿਗਮ ਹੁਸ਼ਿਆਰਪੁਰ ਨੇ ਦ ੱਸਿਆ ਕਿ ਇਸ ਭਰਤੀ ...

ਪੂਰੀ ਖ਼ਬਰ »

ਸ੍ਰੀ ਸੱਤਿਆ ਸਾੲੀਂ ਦਾ ਜਨਮ ਦਿਨ ਮਨਾਇਆ

ਹੁਸ਼ਿਆਰਪੁਰ, 24 ਨਵੰਬਰ (ਬਲਜਿੰਦਰਪਾਲ ਸਿੰਘ)-ਸ੍ਰੀ ਸੱਤਿਆ ਸਾਂਈ ਵਿੱਦਿਆ ਨਿਕੇਤਨ ਹਾਈ ਸਕੂਲ ਬਾਗਪੁਰ ਵਿਖੇ ਸ੍ਰੀ ਸੱਤਿਆ ਸਾਂਈ ਦਾ ਜਨਮ ਦਿਨ ਸਕੂਲ ਕਮੇਟੀ ਦੇ ਪ੍ਰਧਾਨ ਡਾ: ਸੰਜੀਵ ਕੁਮਾਰ ਅਤੇ ਸਕੱਤਰ ਹਰੀਸ਼ ਬਰੂਟਾ ਦੀ ਅਗਵਾਈ 'ਚ ਮਨਾਇਆ ਗਿਆ | ਇਸ ਮੌਕੇ ਕਰਵਾਏ ...

ਪੂਰੀ ਖ਼ਬਰ »

ਅਗਾਂਹਵਧੂ ਕਿਸਾਨਾਂ ਸਦਕਾ ਪਰਾਲੀ ਨੂੰ ਅੱਗ ਲਗਾਉਣ ਦੇ ਕੇਸਾਂ 'ਚ ਆਈ ਕਮੀ -ਡਾ: ਸੁਰਿੰਦਰ ਸਿੰਘ

ਹੁਸ਼ਿਆਰਪੁਰ, 24 ਨਵੰਬਰ (ਬਲਜਿੰਦਰਪਾਲ ਸਿੰਘ)-ਡਿਪਟੀ ਕਮਿਸ਼ਨਰ ਅਪਨੀਤ ਰਿਆਤ ਦੇ ਨਿਰਦੇਸ਼ਾਂ ਅਤੇ ਮੁੱਖ ਖੇਤੀਬਾੜੀ ਅਫ਼ਸਰ ਡਾ: ਸੁਰਿੰਦਰ ਸਿੰਘ ਦੀ ਪ੍ਰਧਾਨਗੀ 'ਚ ਦਾਣਾ ਮੰਡੀ ਸ਼ਾਮਚੁਰਾਸੀ ਵਿਖੇ 'ਇੰਨ-ਸਿਟੂ ਸੀ.ਆਰ.ਐਮ.' ਸਕੀਮ ਤਹਿਤ ਜ਼ਿਲ੍ਹਾ ਪੱਧਰੀ ਕਿਸਾਨ ...

ਪੂਰੀ ਖ਼ਬਰ »

ਕੁਸ਼ਤੀ ਦੰਗਲ 'ਚ ਤੀਰਥ ਫਗਵਾੜਾ ਰਿਹਾ ਜੇਤੂ

ਗੜ੍ਹਸ਼ੰਕਰ, 25 ਨਵੰਬਰ (ਧਾਲੀਵਾਲ)- ਸ੍ਰੀ ਕ੍ਰਿਸ਼ਨ ਲੀਲਾ ਮੇਲਾ ਕਮੇਟੀ ਵਲੋਂ ਸ਼ਹਿਰ ਦੀ ਸੁੱਖ-ਸ਼ਾਂਤੀ ਲਈ ਸ਼੍ਰੀ ਕ੍ਰਿਸ਼ਨ ਗਊਸ਼ਾਲਾ ਅਖਾੜਾ ਵਿਖੇ ਚਾਰ ਦਿਨਾਂ ਸ਼੍ਰੀ ਕ੍ਰਿਸ਼ਨ ਲੀਲਾ ਮੇਲਾ ਕਰਵਾਇਆ ਗਿਆ ਜਿਸ ਵਿਚ ਸਕੂਲਾਂ ਦੇ ਬੱਚਿਆਂ ਦੀ ਖੇਡਾਂ, ਕਬੱਡੀ ਅਤੇ ...

ਪੂਰੀ ਖ਼ਬਰ »

ਐਸੋਸੀਏਸ਼ਨ ਵਲੋਂ ਪੰਜਾਬ ਸੀਨੀਅਰ ਸਿਟੀਜ਼ਨਜ਼ ਬੋਰਡ ਦਾ ਗਠਨ

ਦਸੂਹਾ, 25 ਨਵੰਬਰ (ਭੁੱਲਰ)- ਸੀਨੀਅਰ ਸਿਟੀਜ਼ਨਜ਼ ਵੈੱਲਫੇਅਰ ਐਸੋਸੀਏਸ਼ਨ ਰਜਿ. ਦਸੂਹਾ ਦੀ ਕੋਰ ਕਮੇਟੀ ਦੀ ਮੀਟਿੰਗ ਕਮਾਡੈਂਟ ਬਖ਼ਸ਼ੀਸ਼ ਸਿੰਘ ਦੀ ਪ੍ਰਧਾਨਗੀ ਹੇਠ ਹੋਈ | ਚੌ. ਕੁਮਾਰ ਸਕੱਤਰ ਜਰਨਲ ਨੇ ਦੱਸਿਆ ਕਿ ਆਉਣ ਵਾਲੇ ਵਿਧਾਨ ਸਭਾ ਚੋਣਾਂ ਦੌਰਾਨ ਪੰਜਾਬ ਦੀਆਂ ...

ਪੂਰੀ ਖ਼ਬਰ »

ਜ਼ਿਲ੍ਹੇ 'ਚ ਡੇਂਗੂ ਦੇ 3 ਤੇ ਕੋਵਿਡ ਦੇ ਇਕ ਮਰੀਜ਼ ਦੀ ਪੁਸ਼ਟੀ

ਹੁਸ਼ਿਆਰਪੁਰ, 25 ਨਵੰਬਰ (ਹਰਪ੍ਰੀਤ ਕੌਰ)-ਜ਼ਿਲ੍ਹੇ 'ਚ ਅੱਜ ਡੇਂਗੂ ਦੇ 3 ਨਵੇਂ ਕੇਸ ਰਿਪੋਰਟ ਹੋਏ ਜਦਕਿ ਕੋਵਿਡ ਦੇ ਇਕ ਪਾਜ਼ੀਟਿਵ ਮਰੀਜ਼ ਦੀ ਪੁਸ਼ਟੀ ਹੋਈ | ਸਿਵਲ ਸਰਜਨ ਡਾ. ਪਰਮਿੰਦਰ ਕੌਰ ਨੇ ਦੱਸਿਆ ਕਿ ਜ਼ਿਲ੍ਹੇ 'ਚ ਹੁਣ ਤੱਕ ਡੇਂਗੂ ਮਰੀਜ਼ਾਂ ਦੀ ਗਿਣਤੀ 1724 ਹੋ ...

ਪੂਰੀ ਖ਼ਬਰ »

ਨਸ਼ੀਲੇ ਟੀਕਿਆਂ ਸਮੇਤ ਔਰਤ ਕਾਬੂ

ਗੜ੍ਹਸ਼ੰਕਰ , 25 ਨਵੰਬਰ (ਧਾਲੀਵਾਲ)- ਗੜ੍ਹਸ਼ੰਕਰ ਪੁਲਿਸ ਨੇ ਇਕ ਔਰਤ ਨੂੰ ਨਸ਼ੀਲੇ ਟੀਕਿਆਂ ਸਮੇਤ ਕਾਬੂ ਕਰਨ 'ਚ ਸਫਲਤਾ ਹਾਸਿਲ ਕੀਤੀ ਹੈ | ਐੱਸ.ਐ ੱਚ.ਓ. ਬਲਵਿੰਦਰ ਪਾਲ ਨੇ ਦੱਸਿਆ ਕਿ ਐੱਸ.ਆਈ. ਰਾਕੇਸ਼ ਕੁਮਾਰ ਸਮੇਤ ਪੁਲਿਸ ਪਾਰਟੀ ਗਸ਼ਤ ਦੌਰਾਨ ਬੀਰਮਪੁਰ ਰੋਡ ...

ਪੂਰੀ ਖ਼ਬਰ »

31 ਦਸੰਬਰ ਤੱਕ ਜ਼ਿਲ੍ਹਾ ਰੁਜ਼ਗਾਰ ਦਫ਼ਤਰ 'ਚ ਰੀਨਿਊ ਕਰਵਾਏ ਜਾ ਸਕਦੇ ਨੇ ਰਜਿਸਟ੍ਰੇਸ਼ਨ ਕਾਰਡ

ਹੁਸ਼ਿਆਰਪੁਰ, 25 ਨਵੰਬਰ (ਹਰਪ੍ਰੀਤ ਕੌਰ, ਬਲਜਿੰਦਰਪਾਲ ਸਿੰਘ)-ਜ਼ਿਲ੍ਹਾ ਰੁਜ਼ਗਾਰ ਅਫ਼ਸਰ ਗੁਰਮੇਲ ਸਿੰਘ ਨੇ ਦੱਸਿਆ ਕਿ ਜੋ ਉਮੀਦਵਾਰ ਆਪਣੇ ਰਜਿਸਟ੍ਰੇਸ਼ਨ (ਐਕਸ-10) ਕਾਰਡ ਰੀਨਿਊਵਲ ਕਰਵਾਉਣ ਤੋਂ ਰਹਿ ਗਏ ਸਨ, ਉਹ ਆਪਣੇ ਰਜਿਸਟ੍ਰੇਸ਼ਨ (ਐਕਸ-10) ਕਾਰਡ ਹੁਣ 31 ਦਸੰਬਰ ...

ਪੂਰੀ ਖ਼ਬਰ »

ਐਨ.ਆਰ.ਐੱਚ.ਐਮ. ਇੰਪਲਾਈਜ਼ ਐਸੋਸੀਏਸ਼ਨ ਵਲੋਂ ਸੂਬਾ ਪੱਧਰੀ ਰੋਸ ਰੈਲੀ 30 ਨੂੰ

ਹੁਸ਼ਿਆਰਪੁਰ, 25 ਨਵੰਬਰ (ਨਰਿੰਦਰ ਸਿੰਘ ਬੱਡਲਾ)-ਆਪਣੀਆਂ ਸੇਵਾਵਾਂ ਸੂਬਾ ਸਰਕਾਰ ਤੋਂ ਰੈਗੂਲਰ ਕਰਵਾਉਣ ਦੇ ਸੰਘਰਸ਼ ਨੂੰ ਹੋਰ ਤਿੱਖਾ ਕਰਦਿਆਂ ਅੱਜ ਰਾਸ਼ਟਰੀ ਸਿਹਤ ਮਿਸ਼ਨ ਅਧੀਨ ਕੰਮ ਕਰ ਰਹੇ ਮੁਲਾਜ਼ਮਾਂ ਨੇ ਜ਼ਿਲ੍ਹਾ ਹੈਡਕੁਆਰਟਰਾਂ 'ਤੇ ਸੂਬਾ ਸਰਕਾਰ ਵਿਰੁੱਧ ...

ਪੂਰੀ ਖ਼ਬਰ »

ਸੇਬਾਂ ਦਾ ਲੱਦਿਆ ਟਰੱਕ ਸੜਕ ਦੇ ਵਿਚਕਾਰ ਪਲਟਿਆ

ਐਮਾਂ ਮਾਂਗਟ, 25 ਨਵੰਬਰ (ਗੁਰਾਇਆ)-ਅੱਜ ਜਲੰਧਰ-ਪਠਾਨਕੋਟ ਕੌਮੀ ਰਾਜ ਮਾਰਗ ਨਜ਼ਦੀਕ ਪੈਂਦੇ ਪੇਪਰ ਮਿੱਲ ਦੇ ਕੋਲ ਇਕ ਸੇਬਾਂ ਦਾ ਲੱਦਿਆ ਟਰੱਕ ਬੇਕਾਬੂ ਹੋ ਕੇ ਸੜਕ ਦੇ ਵਿਚਕਾਰ ਹੀ ਪਲਟ ਗਿਆ ਅਤੇ ਦੋ ਨੌਜਵਾਨਾਂ ਨੇ ਆਪਣੇ ਮੋਟਰਸਾਈਕਲ ਨੂੰ ਸੜਕ 'ਤੇ ਸੁੱਟ ਕੇ ਆਪਣੀ ਜਾਨ ...

ਪੂਰੀ ਖ਼ਬਰ »

ਲੁਧਿਆਣਾ ਰੈਲੀ 'ਚ ਵੱਡੀ ਗਿਣਤੀ 'ਚ ਮੁਲਾਜ਼ਮ ਸ਼ਾਮਿਲ ਹੋਣਗੇ-ਰਾਣਾ

ਹੁਸ਼ਿਆਰਪੁਰ, 25 ਨਵੰਬਰ (ਹਰਪ੍ਰੀਤ ਕੌਰ)- ਸੂਬੇ ਦੀਆਂ ਵੱਖ-ਵੱਖ ਟਰੇਡ ਯੂਨੀਅਨਾਂ ਅਤੇ ਮੁਲਾਜ਼ਮ ਫ਼ੈਡਰੇਸ਼ਨਾਂ ਵਲੋਂ 28 ਨਵੰਬਰ ਨੂੰ ਲੁਧਿਆਣਾ ਵਿਖੇ ਕੀਤੀ ਜਾ ਰਹੀ ਵਿਸ਼ਾਲ ਸੂਬਾ ਪੱਧਰੀ ਰੈਲੀ ਵਿਚ ਹੁਸ਼ਿਆਰਪੁਰ ਤੋਂ ਵੱਡੀ ਗਿਣਤੀ 'ਚ ਮੁਲਾਜ਼ਮ ਸ਼ਾਮਿਲ ਹੋਣਗੇ | ...

ਪੂਰੀ ਖ਼ਬਰ »

ਡਾ. ਰਾਜ ਵਲੋਂ ਵਿਕਾਸ ਕਾਰਜਾਂ ਲਈ ਚੈੱਕ ਤਕਸੀਮ

ਚੱਬੇਵਾਲ, 25 ਨਵੰਬਰ (ਥਿਆੜਾ)-ਕੰਢੀ ਖੇਤਰ ਦੇ ਪਿੰਡ ਚਾਂਣਥੂ ਬ©ਹਮਣਾ ਵਿਖੇ ਮੈਂਬਰ ਜਿਲ੍ਹਾ ਪ੍ਰੀਸ਼ਦ ਗਗਨਦੀਪ ਚਾਂਣਥੂ ਦੀ ਅਗਵਾਈ 'ਚ ਕੰਢੀ ਦੇ ਪਿੰਡਾਂ ਦੇ ਵਿਕਾਸ ਕਾਰਜਾਂ ਲਈ ਚੈੱਕ ਵੰਡ ਸਮਾਰੋਹ ਦਾ ਆਯੋਜਨ ਕੀਤਾ ਗਿਆ | ਚੈਕ ਵੰਡ ਸਮਾਰੋਹ 'ਚ ਡਾ. ਰਾਜ ਕੁਮਾਰ ...

ਪੂਰੀ ਖ਼ਬਰ »

ਚੱਬੇਵਾਲ ਸੁਪਰ ਲੀਗ ਦੇ ਮੈਚਾਂ 'ਚ ਮਨੋਲੀਆਂ ਦੀ ਟੀਮ ਸਿਖ਼ਰ 'ਤੇ

ਚੱਬੇਵਾਲ, 25 ਨਵੰਬਰ (ਥਿਆੜਾ)- ਚੱਬੇਵਾਲ ਸੁਪਰ ਲੀਗ ਪ©ਬੰਧਕ ਕਮੇਟੀ ਚੱਬੇਵਾਲ ਵਲੋਂ ਮੁੱਖ ਸਪਾਂਸਰ ਸੱਤਲੁਜ ਫੁੱਟਬਾਲ ਕਲੱਬ ਬਿਛੋਹੀ, ਜੀ ਐਨ ਏ ਐਕਸਲ ਪ©ਾ.ਲਿਮਿ., ਫੋਰਟੈਲ ਕੈਨੇਡਾ, ਬੀ ਐਸ 15 ਸਪੋਰਟਸ ਚੱਬੇਵਾਲ, ਸੰਧੂ ਫਾਰਮ ਮਹਿਨਾ, ਰਣਦੇਵ ਇੰਟ. ਹੁਸ਼ਿਆਰਪੁਰ, ਯੰਗ ...

ਪੂਰੀ ਖ਼ਬਰ »

ਲਾਚੋਵਾਲ ਟੋਲ ਪਲਾਜ਼ੇ 'ਤੇ ਕਿਸਾਨਾਂ ਵਲੋਂ ਧਰਨਾ ਜਾਰੀ

ਹੁਸ਼ਿਆਰਪੁਰ, 25 ਨਵੰਬਰ (ਬਲਜਿੰਦਰਪਾਲ ਸਿੰਘ)-ਕੇਂਦਰ ਸਰਕਾਰ ਵਲੋਂ ਪਾਸ ਕੀਤੇ ਖੇਤੀ ਕਾਨੂੰਨਾਂ ਵਿਰੁੱਧ ਆਜ਼ਾਦ ਕਿਸਾਨ ਸੰਘਰਸ਼ ਕਮੇਟੀ ਦੋਆਬਾ ਲਾਚੋਵਾਲ ਵਲੋਂ ਲਾਚੋਵਾਲ ਟੋਲ ਪਲਾਜ਼ੇ 'ਤੇ ਲਗਾਇਆ ਰੋਸ ਧਰਨਾ ਲਗਾਤਾਰ ਜਾਰੀ ਰਿਹਾ | ਇਸ ਮੌਕੇ ਕਿਸਾਨ ਆਗੂ ਗੁਰਦੀਪ ...

ਪੂਰੀ ਖ਼ਬਰ »

ਭੂਰੀਵਾਲੇ ਬੀ.ਐੱਡ. ਕਾਲਜ 'ਚ ਵੋਟਰ ਜਾਗਰੂਕਤਾ ਕੈਂਪ

ਬੀਣੇਵਾਲ, 25 ਨਵੰਬਰ (ਬੈਜ ਚੌਧਰੀ)- ਮਹਾਰਜ ਭੂਰੀਵਾਲੇ ਸੰਪਰਦਾਇ ਦੇ ਵਰਤਮਾਨ ਗੱਦੀ ਨਸ਼ੀਨ ਵੇਦਾਂਤ ਅਚਾਰੀਆ ਸਵਾਮੀ ਚੇਤਨਾਂ ਨੰਦ ਜੀ ਮਹਾਰਾਜ ਭੂਰੀਵਾਲਿਆਂ ਦੀ ਸਰਪ੍ਰਸਤੀ ਹੇਠ ਚਲ ਰਹੇ ਐਮ ਬੀ.ਬੀ.ਜੀ.ਆਰ.ਜੀ.ਸੀ.ਬੀ ਐੱਡ ਕਾਲਜ ਮਾਨਸੋਵਾਲ ਵਿਖੇ ਪਿੰ੍ਰਸੀਪਲ ਡਾ. ...

ਪੂਰੀ ਖ਼ਬਰ »

ਹਿੰਦੂਆਂ ਦੇ ਰਾਜਨੀਤਿਕ ਤੇ ਸਮਾਜਿਕ ਹਿੱਤਾਂ ਦੀ ਆਵਾਜ਼ ਬੁਲੰਦ ਕਰਨ ਵਾਲੇ ਪੰਕਜ ਕ੍ਰਿਪਾਲ ਨੂੰ ਕੀਤਾ ਸਨਮਾਨਿਤ

ਹੁਸ਼ਿਆਰਪੁਰ, 25 ਨਵੰਬਰ (ਬਲਜਿੰਦਰਪਾਲ ਸਿੰਘ)- ਪੰਜਾਬ ਰਾਜ 'ਚ ਵਸਦੇ ਹਿੰਦੂਆਂ ਦੇ ਸਿਆਸੀ ਤੇ ਸਮਾਜਿਕ ਹਿੱਤਾਂ ਦੀ ਰਾਖੀ ਲਈ ਆਵਾਜ਼ ਬੁਲੰਦ ਕਰਨ ਵਾਲੇ ਸੀਨੀਅਰ ਕਾਂਗਰਸੀ ਆਗੂ ਐਡਵੋਕੇਟ ਪੰਕਜ ਕ੍ਰਿਪਾਲ ਦਾ ਗੋਬਿੰਦ ਗੋਧਾਮ ਗਊਸ਼ਾਲਾ ਵਿਖੇ ਕਰਵਾਏ ਪ੍ਰੋਗਰਾਮ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX