ਤਾਜਾ ਖ਼ਬਰਾਂ


ਹਰਿਆਣਾ: ਰੈਸਟੋਰੈਂਟ ਵਿਚ ਲੱਗੀ ਅੱਗ
. . .  5 minutes ago
ਚੰਡੀਗੜ੍ਹ, 31 ਮਾਰਚ- ਪੰਚਕੂਲਾ ਦੇ ਅਮਰਾਵਤੀ ਮਾਲ ਵਿਚ ਇਕ ਘੁੰਮਦੇ ਰੈਸਟੋਰੈਂਟ ਵਿਚ ਅੱਗ ਲੱਗ ਗਈ
ਦਿੱਲੀ ਰਵਾਨਾ ਹੋਣ ਵਾਲੇ ਯਾਤਰੀਆਂ ਕੀਤਾ ਹੰਗਾਮਾ
. . .  8 minutes ago
ਰਾਜਾਸਾਂਸੀ, 31 ਮਾਰਚ (ਹਰਜੀਪ ਸਿੰਘ ਖੀਵਾ)- ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਜੀ ਕੌਮਾਂਤਰੀ ਹਵਾਈ ਅੱਡਾ ਰਾਜਾਸਾਂਸੀ ਵਿਖੇ ਅੰਮ੍ਰਿਤਸਰ ਤੋਂ ਦਿੱਲੀ ਜਾਣ ਵਾਲੇ ਯਾਤਰੀਆਂ ਨੇ ਹੰਗਾਮਾ ਮਚਾ ਦਿੱਤਾ। ਦਰਅਸਲ ਅੰਮ੍ਰਿਤਸਰ ਤੋਂ ਦਿੱਲੀ ਰਵਾਨਾ ਹੋਣ ਵਾਲੀ ਇੰਡੀਗੋ ਦੀ ਫ਼ਲਾਈਟ ਨੰਬਰ 655182 ਰਵਾਨਾ....
ਅਣਪਛਾਤੇ ਵਿਅਕਤੀਆਂ ਵਲੋਂ ਗ੍ਰੰਥੀ ਸਿੰਘ ’ਤੇ ਹਥਿਆਰਾਂ ਨਾਲ ਹਮਲਾ
. . .  39 minutes ago
ਖ਼ਡੂਰ ਸਾਹਿਬ , 31 ਮਾਰਚ (ਰਸ਼ਪਾਲ ਸਿੰਘ ਕੁਲਾਰ )- ਇਤਿਹਾਸਕ ਨਗਰ ਖ਼ਡੂਰ ਸਾਹਿਬ ਵਿਖੇ ਬੀਤੀ ਰਾਤ ਇਕ ਗ੍ਰੰਥੀ ਸਿੰਘ ਉਪਰ ਅਣਪਛਾਤੇ ਵਿਅਕਤੀਆਂ ਵਲੋਂ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰਕੇ ਲੱਤ ਅਤੇ ਹੱਥ ਦੀਆਂ ਉਂਗਲਾਂ ਵੱਡ ਦਿੱਤੀਆਂ ਗਈਆਂ ਅਤੇ ਹਮਲਾਵਰ ਵੱਢੀ ਲੱਤ ਨਾਲ ਹੀ ਲੈ ਗਏ ਹਨ। ਇਸ ਦੀ.....
ਭਾਰਤ ’ਚ ਕੋਰੋਨਾ ਮਾਮਲਿਆਂ ਵਿਚ ਲਗਾਤਾਰ ਤੀਜੇ ਦਿਨ ਵੀ ਵਾਧਾ
. . .  45 minutes ago
ਨਵੀਂ ਦਿੱਲੀ, 31 ਮਾਰਚ- ਭਾਰਤ ਵਿਚ ਪਿਛਲੇ 24 ਘੰਟਿਆਂ ਵਿਚ ਕੋਵਿਡ-19 ਦੇ 3,095 ਨਵੇਂ ਮਾਮਲੇ ਸਾਹਮਣੇ ਆਏ ਹਨ। ਹੁਣ ਕੋਰੋਨਾ ਦੇ ਸਰਗਰਮ....
ਸ਼੍ਰੋਮਣੀ ਕਮੇਟੀ ਮੈਂਬਰਾਂ ਤੇ ਕਰਮਚਾਰੀਆਂ ਵਲੋਂ ਪ੍ਰਧਾਨ ਐਡਵੋਕੇਟ ਧਾਮੀ ਦੀ ਅਗਵਾਈ ਵਿਚ ਡੀ.ਸੀ. ਦਫ਼ਤਰ ਤੱਕ ਰੋਸ ਮਾਰਚ
. . .  44 minutes ago
ਅੰਮ੍ਰਿਤਸਰ, 31 ਮਾਰਚ (ਜਸਵੰਤ ਸਿੰਘ ਜੱਸ)- ਪੰਜਾਬ ਦੇ ਮੌਜੂਦਾ ਹਾਲਾਤ ਨੂੰ ਲੈ ਕੇ ਸ਼੍ਰੋਮਣੀ ਕਮੇਟੀ ਵਲੋਂ ਸ੍ਰੀ ਦਰਬਾਰ ਸਾਹਿਬ ਦੇ ਬਾਹਰੋਂ ਘੰਟਾ ਘਰ ਪਲਾਜ਼ਾ ਤੋਂ ਡੀ.ਸੀ. ਦਫ਼ਤਰ ਤੱਕ ਰੋਸ ਮਾਰਚ ਸ਼ੁਰੂ ਕੀਤਾ ਗਿਆ ਹੈ, ਜਿਸ ਦੀ ਅਗਵਾਈ ਸ਼੍ਰੋਮਣੀ ਕਮੇਟੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਕਰ ਰਹੇ ਹਨ ਤੇ ਇਸ ਵਿਚ ਭਾਈ ਰਜਿੰਦਰ.....
ਸ਼੍ਰੋਮਣੀ ਅਕਾਲੀ ਦਲ ਦੀ ਕੋਰ ਕਮੇਟੀ ਦੀ ਮੀਟਿੰਗ ਭਲਕੇ- ਦਲਜੀਤ ਸਿੰਘ ਚੀਮਾ
. . .  about 1 hour ago
ਚੰਡੀਗੜ੍ਹ, 31 ਮਾਰਚ- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪਾਰਟੀ ਦੀ ਕੋਰ ਕਮੇਟੀ ਦੀ ਮੀਟਿੰਗ ਭਲਕੇ 1 ਅਪ੍ਰੈਲ ਨੂੰ 12 ਵਜੇ ਪਾਰਟੀ ਦੇ ਮੁੱਖ ਦਫ਼ਤਰ ਚੰਡੀਗੜ੍ਹ ਵਿਖੇ ਬੁਲਾਈ ਹੈ। ਪਾਰਟੀ ਜਲੰਧਰ ਸੰਸਦੀ ਜ਼ਿਮਨੀ ਚੋਣ ਨੂੰ ਲੈ ਕੇ ਆਪਣੀ ਰਣਨੀਤੀ ਨੂੰ ਅੰਤਿਮ ਰੂਪ ਦੇਵੇਗੀ। ਇਸ....
ਅਜਨਾਲਾ :ਪੁਲਿਸ ਅਤੇ ਲੁਟੇਰਾ ਗਰੋਹ ਵਿਚਾਲੇ ਹੋਏ ਮੁਕਾਬਲੇ 'ਚ ਇਕ ਪੁਲਿਸ ਮੁਲਾਜ਼ਮ ਜ਼ਖ਼ਮੀ
. . .  58 minutes ago
ਅਜਨਾਲਾ, ਚੇਤਨਪੁਰਾ 31 ਮਾਰਚ (ਮਹਾਂਬੀਰ ਸਿੰਘ ਗਿੱਲ,ਗੁਰਪ੍ਰੀਤ ਸਿੰਘ ਢਿੱਲੋਂ)-ਸਬ ਡਵੀਜ਼ਨ ਅਜਨਾਲਾ ਅਧੀਨ ਆਉਂਦੇ ਪਿੰਡ ਸੰਗਤਪੁਰਾ ਵਿਖੇ ਬੀਤੀ ਰਾਤ ਫਤਿਹਗੜ੍ਹ ਚੂੜੀਆਂ ਪੁਲਿਸ...
ਬਠਿੰਡਾ: ਇਕੋ ਪਰਿਵਾਰ ਦੇ ਤਿੰਨ ਮੈਬਰਾਂ ਨੇ ਝੀਲ ਚ ਮਾਰੀ ਛਾਲ, ਮਾਂ-ਪੁੱਤ ਦੀ ਮੌਤ
. . .  about 1 hour ago
ਬਠਿੰਡਾ, 31 ਮਾਰਚ (ਅੰਮਿ੍ਤਪਾਲ ਸਿੰਘ ਵਲਾਣ)-ਅੱਜ ਤੜਕੇ ਬਠਿੰਡਾ ਦੇ ਰਹਿਣ ਵਾਲੇ ਇਕੋ ਪਰਿਵਾਰ ਦੇ ਤਿੰਨ ਮੈਬਰਾਂ ਨੇ ਬਠਿੰਡਾ ਥਰਮਲ ਦੀ ਝੀਲ ਵਿਚ ਛਾਲ ਮਾਰ ਦਿੱਤੀ, ਜਿਸ ਕਾਰਨ ਮਾਂ-ਪੁੱਤ ਦੀ ਮੌਤ...
ਇੰਦੌਰ ਮੰਦਿਰ ਹਾਦਸੇ ਦੇ ਮੈਜਿਸਟ੍ਰੇਟ ਜਾਂਚ ਦੇ ਹੁਕਮ
. . .  about 2 hours ago
ਇੰਦੌਰ, 31 ਮਾਰਚ-ਇੰਦੌਰ ਮੰਦਰ ਹਾਦਸੇ 'ਤੇ ਮੱਧ ਪ੍ਰਦੇਸ਼ ਦੇ ਮੁੱਖ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨੇ ਕਿਹਾ ਕਿ ਐਫ.ਆਈ.ਆਰ. ਦਰਜ ਕਰ ਲਈ ਗਈ ਹੈ ਤੇ ਘਟਨਾ ਦੀ ਮੈਜਿਸਟ੍ਰੇਟ ਜਾਂਚ ਦੇ ਹੁਕਮ ਦਿੱਤੇ ਗਏ ਹਨ। ਦੋਸ਼ੀ ਪਾਏ ਜਾਣ 'ਤੇ ਕਾਰਵਾਈ ਕੀਤੀ ਜਾਵੇਗੀ। ਮੌਜੂਦਾ ਤਰਜੀਹ ਬਚਾਅ ਕਾਰਜ ਹੈ। ਜ਼ਖ਼ਮੀਆਂ...
ਇੰਦੌਰ ਦੇ ਮੰਦਰ 'ਚ ਬਾਉਲੀ ਦੀ ਛੱਤ ਟੁੱਟਣ ਕਾਰਨ ਮਰਨ ਵਾਲਿਆਂ ਦੀ ਗਿਣਤੀ ਹੋਈ 35
. . .  about 2 hours ago
ਇੰਦੌਰ, 31 ਮਾਰਚ-ਇੰਦੌਰ ਦੇ ਮੰਦਰ 'ਚ ਬਾਉਲੀ ਦੀ ਛੱਤ ਟੁੱਟਣ ਕਾਰਨ ਮਰਨ ਵਾਲਿਆਂ ਦੀ ਗਿਣਤੀ 35 ਹੋ ਗਈ ਹੈ ਜਦਕਿ ਇਕ ਵਿਅਕਤੀ ਅਜੇ ਵੀ ਲਾਪਤਾ ਹੈ।ਇੰਦੌਰ ਦੇ ਕਲੈਕਟਰ ਡਾ: ਇਲਯਾਰਾਜਾ...
ਪੰਜਾਬ ਮੰਤਰੀ ਮੰਡਲ ਦੀ ਮੀਟਿੰਗ ਅੱਜ
. . .  about 2 hours ago
ਚੰਡੀਗੜ੍ਹ, 31 ਮਾਰਚ-ਪੰਜਾਬ ਮੰਤਰੀ ਮੰਡਲ ਦੀ ਮੀਟਿੰਗ ਅੱਜ ਸਵੇਰੇ 11.00 ਵਜੇ...
ਭਾਰੀ ਮੀਂਹ ਪੈਣ ਕਾਰਨ 'ਚ ਦਿੱਲੀ ਦੇ ਕਈ ਹਿੱਸਿਆਂ 'ਚ ਭਰਿਆ ਪਾਣੀ
. . .  about 2 hours ago
ਨਵੀਂ ਦਿੱਲੀ, 31 ਮਾਰਚ -ਰਾਸ਼ਟਰੀ ਰਾਜਧਾਨੀ ਵਿਚ ਭਾਰੀ ਮੀਂਹ ਪੈਣ ਕਾਰਨ ਅੱਜ ਸਵੇਰੇ ਦਿੱਲੀ ਦੇ ਕਈ ਹਿੱਸਿਆਂ ਵਿਚ ਪਾਣੀ ਭਰ ਗਿਆ।ਮੌਸਮ ਵਿਭਾਗ ਦੁਆਰਾ ਮੌਸਮ ਦੀ ਭਵਿੱਖਬਾਣੀ ਦੇ ਅਨੁਸਾਰ, ਯਮੁਨਾਨਗਰ, ਕੁਰੂਕਸ਼ੇਤਰ, ਕਰਨਾਲ, ਰਾਜੌਂਦ, ਅਸੰਧ, ਦੇ ਨਾਲ ਲੱਗਦੇ ਖੇਤਰਾਂ ਵਿਚ ਹਲਕੀ ਤੀਬਰਤਾ ਵਾਲੀ...
ਕਾਨਪੁਰ ਦੇ ਬਾਸਮੰਡੀ ਇਲਾਕੇ 'ਚ ਲੱਗੀ ਭਿਆਨਕ ਅੱਗ
. . .  about 2 hours ago
ਕਾਨਪੁਰ, 31 ਮਾਰਚ-ਉੱਤਰ ਪ੍ਰਦੇਸ਼ ਦੇ ਕਾਨਪੁਰ ਦੇ ਬਾਸਮੰਡੀ ਇਲਾਕੇ ਦੇ ਏਆਰ ਟਾਵਰ ਵਿਚ ਅੱਜ ਤੜਕੇ ਭਿਆਨਕ ਅੱਗ ਲੱਗ ਗਈ। ਅੱਗ 'ਤੇ ਕਾਬੂ ਪਾਉਣ ਲਈ ਅੱਗ ਬੁਝਾਊ ਦਸਤੇ ਦੀਆਂ 15-16 ਮੌਕੇ 'ਤੇ ਪਹੁੰਚੀਆਂ, ਜਿਨ੍ਹਾਂ ਵਲੋਂ ਅੱਗ ਉੱਪਰ ਕਾਬੂ ਪਾਉਣ ਦੀਆਂ ਕੋਸ਼ਿਸ਼ਾਂ...
ਆਈ.ਪੀ.ਐਲ-2023 ਦੀ ਸ਼ੁਰੂਆਤ ਅੱਜ ਤੋਂ, ਪਹਿਲਾ ਮੈਚ ਗੁਜਰਾਤ ਟਾਇਟਨਸ ਅਤੇ ਚੇਨਈ ਸੁਪਰ ਕਿੰਗਜ਼ ਵਿਚਕਾਰ
. . .  about 2 hours ago
ਅਹਿਮਦਾਬਾਦ, 31 ਮਾਰਚ-ਆਈ.ਪੀ.ਐਲ-2023 ਦਾ ਉਦਘਾਟਨ ਅੱਜ ਹੋਣ ਜਾ ਰਿਹਾ ਹੈ।ਆਈ.ਪੀ.ਐਲ ਦਾ ਪਹਿਲਾ ਮੈਚ ਗੁਜਰਾਤ ਟਾਇਟਨਸ ਅਤੇ ਚੇਨਈ ਸੁਪਰ ਕਿੰਗਜ਼ ਵਿਚਕਾਰ ਸ਼ਾਮ...
ਅਮਰੀਕੀ ਸੈਨੇਟ ਦੁਆਰਾ ਰਿਚਰਡ ਵਰਮਾ ਨੂੰ ਪ੍ਰਬੰਧਨ ਅਤੇ ਸਰੋਤਾਂ ਦੇ ਉਪ ਸਕੱਤਰ ਵਜੋਂ ਪੁਸ਼ਟੀ
. . .  1 minute ago
ਵਾਸ਼ਿੰਗਟਨ, 31 ਮਾਰਚ-ਭਾਰਤ ਵਿਚ ਅਮਰੀਕਾ ਦੇ ਸਾਬਕਾ ਰਾਜਦੂਤ, ਰਿਚਰਡ ਵਰਮਾ ਨੂੰ ਅਮਰੀਕੀ ਸੈਨੇਟ ਦੁਆਰਾ ਪ੍ਰਬੰਧਨ ਅਤੇ ਸਰੋਤਾਂ ਦੇ ਉਪ ਸਕੱਤਰ ਵਜੋਂ ਪੁਸ਼ਟੀ...
ਤਾਮਿਲਨਾਡੂ ਪੁਲਿਸ ਵਲੋਂ 250 ਕਿਲੋਗ੍ਰਾਮ ਸਮੁੰਦਰੀ ਖੀਰੇ ਬਰਾਮਦ
. . .  about 3 hours ago
ਚੇਨਈ, 31 ਮਾਰਚ-ਤਾਮਿਲਨਾਡੂ ਦੇ ਰਾਮਨਾਥਪੁਰਮ ਜ਼ਿਲ੍ਹੇ ਵਿਚ ਪੁਲਿਸ ਨੇ 250 ਕਿਲੋਗ੍ਰਾਮ ਸਮੁੰਦਰੀ ਖੀਰੇ ਬਰਾਮਦ ਕੀਤੇ ਹਨ, ਜੋ ਸ਼੍ਰੀਲੰਕਾ ਵਿਚ ਤਸਕਰੀ ਲਈ ਭੇਜੇ ਜਾਣੇ...
ਕਰਨਾਟਕ ਹਾਈ ਕੋਰਟ ਵਲੋਂ ਜੇ.ਡੀ. (ਐਸ) ਦੇ ਵਿਧਾਇਕ ਗੋਰੀ ਸ਼ੰਕਰ ਅਯੋਗ ਕਰਾਰ
. . .  about 3 hours ago
ਬੈਂਗਲੁਰੂ, 31 ਮਾਰਚ-ਕਰਨਾਟਕ ਹਾਈ ਕੋਰਟ ਨੇ 2018 ਵਿਚ ਜਾਅਲੀ ਬੀਮਾ ਬਾਂਡਾਂ ਨਾਲ ਵੋਟਰਾਂ ਨੂੰ ਲੁਭਾਉਣ ਦੇ ਮਾਮਲੇ ਵਿਚ ਤੁਮਕੁਰ ਗ੍ਰਾਮੀਣ ਹਲਕੇ ਤੋਂ ਜੇ.ਡੀ. (ਐਸ) ਦੇ ਵਿਧਾਇਕ ਗੋਰੀ ਸ਼ੰਕਰ ਨੂੰ ਅਯੋਗ...
⭐ਮਾਣਕ-ਮੋਤੀ⭐
. . .  about 4 hours ago
⭐ਮਾਣਕ-ਮੋਤੀ⭐
ਅਮਰੀਕਾ ਨੇ ਰੂਸ 'ਚ ਰਹਿ ਰਹੇ ਅਮਰੀਕੀਆਂ ਨੂੰ 'ਤੁਰੰਤ' ਦੇਸ਼ ਛੱਡਣ ਦੀ ਕੀਤੀ ਅਪੀਲ
. . .  1 day ago
ਅਮਰੀਕੀ ਫੌਜ ਦੇ ਦੋ ਹੈਲੀਕਾਪਟਰ ਆਪਸ ਵਿਚ ਟਕਰਾਏ, 9 ਸੈਨਿਕਾਂ ਦੀ ਮੌਤ
. . .  1 day ago
ਸੈਕਰਾਮੈਂਟੋ, ਕੈਲੀਫੋਰਨੀਆ 30 ਮਾਰਚ (ਹੁਸਨ ਲੜੋਆ ਬੰਗਾ)- ਇਕ ਸਿਖਲਾਈ ਅਭਿਆਸ ਦੌਰਾਨ ਯੂ.ਐਸ. ਆਰਮੀ ਦੇ ਦੋ ਬਲੈਕ ਹਾਕ ਹੈਲੀਕਾਪਟਰ ਕ੍ਰੈਸ਼ ਹੋਣ ਕਾਰਨ ਨੌਂ ਸੈਨਿਕਾਂ ਦੀ ਮੌਤ ਹੋ ...
ਦਿੱਲੀ ਵਿਚ ਖਰਾਬ ਮੌਸਮ ਕਾਰਨ 17 ਉਡਾਣਾਂ ਦੇ ਰੂਟ 'ਚ ਬਦਲਾਅ
. . .  1 day ago
ਮੁੱਖ ਮੰਤਰੀ ਨਿਤੀਸ਼ ਕੁਮਾਰ ਨੇ ਗੰਗਾ ਨਦੀ ’ਚ ਡੁੱਬਣ ਨਾਲ ਮਰਨ ਵਾਲੇ ਤਿੰਨ ਲੋਕਾਂ ਦੇ ਵਾਰਸਾਂ ਨੂੰ 4-4 ਲੱਖ ਰੁਪਏ ਦੀ ਐਕਸ-ਗ੍ਰੇਸ਼ੀਆ ਦੇਣ ਦਾ ਕੀਤਾ ਐਲਾਨ
. . .  1 day ago
ਸਵਿਟਜ਼ਰਲੈਂਡ ਵਿਚ ਰੂਸੀ ਰਾਸ਼ਟਰਪਤੀ ਪੁਤਿਨ ਦੇ ਦੋਸਤ ਦੀ ਮਦਦ ਕਰਨ ਦੇ ਦੋਸ਼ ਵਿਚ 4 ਬੈਂਕਰਾਂ ਨੂੰ ਦੋਸ਼ੀ ਕਰਾਰ ਦਿੱਤਾ ਗਿਆ
. . .  1 day ago
ਕੇਂਦਰੀ ਸੂਚਨਾ ਮੰਤਰੀ ਅਨੁਰਾਗ ਠਾਕੁਰ ਨੇ ‘ਦ ਐਲੀਫੈਂਟ ਵਿਸਪਰਰਜ਼ ’ ਆਸਕਰ ਜੇਤੂ ਟੀਮ ਨਾਲ ਕੀਤੀ ਮੁਲਾਕਾਤ
. . .  1 day ago
ਭਾਰਤੀ ਫੌਜ ਨੇ ਬੀ.ਡੀ.ਐਲ.ਨਾਲ ਆਕਾਸ਼ ਏਅਰ ਡਿਫੈਂਸ ਮਿਜ਼ਾਈਲ ਸਿਸਟਮ ਲਈ 6000 ਕਰੋੜ ਰੁਪਏ ਦੇ ਸੌਦੇ 'ਤੇ ਕੀਤੇ ਦਸਤਖ਼ਤ
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 11 ਮੱਘਰ ਸੰਮਤ 553

ਸੰਗਰੂਰ

ਵਪਾਰੀਆਂ ਤੇ ਉਦਯੋਗਪਤੀਆਂ ਦੇ ਸਹਿਯੋਗ ਬਿਨਾਂ ਸੂਬੇ ਦਾ ਵਿਕਾਸ ਅਸੰਭਵ-ਉੱਪ ਮੁੱਖ ਮੰਤਰੀ ਸੋਨੀ

ਪੰਜਾਬ ਡਿਵੈੱਲਪਮੈਂਟ ਫ਼ੰਡ ਆਮ ਜਨਤਾ 'ਤੇ ਭਾਰੀ ਬੋਝ, ਵਾਪਸ ਲਵੇ ਸਰਕਾਰ- ਡਾ. ਸ਼ਰਮਾ ਧੂਰੀ, 25 ਨਵੰਬਰ (ਸੰਜੇ ਲਹਿਰੀ, ਭੁੱਲਰ, ਦੀਪਕ)-ਸਥਾਨਕ ਰਤਨਾ ਰਿਜ਼ੋਰਟ ਵਿਖੇ ਪੰਜਾਬ ਵਪਾਰ ਮੰਡਲ ਦੇ ਸਹਿਯੋਗ ਨਾਲ ਜ਼ਿਲ੍ਹਾ ਇੰਡਸਟਰੀ ਚੈਂਬਰ ਵਲੋਂ ਪੰਜਾਬ ਦੇ ਉੱਪ ਮੁੱਖ ...

ਪੂਰੀ ਖ਼ਬਰ »

ਕੈਬਨਿਟ ਮੰਤਰੀ ਸਿੰਗਲਾ ਦਾ ਪਿੰਡਾਂ 'ਚ ਵਿਰੋਧ ਕਰਨ ਦੀ ਦਿੱਤੀ ਚਿਤਾਵਨੀ

ਭਵਾਨੀਗੜ੍ਹ, 25 ਨਵੰਬਰ (ਰਣਧੀਰ ਸਿੰਘ ਫੱਗੂਵਾਲਾ)-ਪੰਜਾਬ ਸਰਕਾਰ ਵਲੋਂ ਗ਼ਰੀਬਾਂ ਨੂੰ ਪਲਾਟ ਦੇਣ ਦੀ ਵਾਅਦਾ ਖ਼ਿਲਾਫ਼ੀ ਕਰਨ ਦੇ ਖ਼ਿਲਾਫ਼ ਮਜ਼ਦੂਰ ਦਿ ਹਾਮੀ ਵੈੱਲਫੇਅਰ ਸੁਸਾਇਟੀ ਵਲੋਂ ਵੱਡੀ ਗਿਣਤੀ 'ਚ ਗਰੀਬ ਭਾਈਚਾਰੇ ਦੇ ਲੋਕਾਂ ਨੂੰ ਨਾਲ ਲੈ ਕੇ ਸ਼ਹਿਰ 'ਚ ਮਾਰਚ ...

ਪੂਰੀ ਖ਼ਬਰ »

ਸੰਗਰੂਰ ਪਹੁੰਚੇ ਉੱਪ ਮੁੱਖ ਮੰਤਰੀ ਸੋਨੀ ਨੂੰ ਐੱਨ. ਆਰ. ਐੱਚ. ਐੱਮ. ਮੁਲਾਜ਼ਮਾਂ ਤੇ ਆਸ਼ਾ ਵਰਕਰਾਂ ਦੇ ਗ਼ੁੱਸੇ ਦਾ ਕਰਨਾ ਪਿਆ ਸਾਹਮਣਾ

ਸੰਗਰੂਰ, 25 ਨਵੰਬਰ (ਦਮਨਜੀਤ ਸਿੰਘ, ਅਮਨਦੀਪ ਸਿੰਘ ਬਿੱਟਾ)-ਪੰਜਾਬ ਦੇ ਉੱਪ ਮੁੱਖ ਮੰਤਰੀ ਓ. ਪੀ. ਸੋਨੀ ਨੰੂ ਅੱਜ ਸੰਗਰੂਰ ਦੇ ਸਿਵਲ ਹਸਪਤਾਲ ਵਿਖੇ ਐੱਨ. ਆਰ. ਐੱਚ. ਐੱਮ. ਮੁਲਾਜ਼ਮਾਂ ਅਤੇ ਆਸ਼ਾ ਵਰਕਰਾਂ ਦੇ ਭਾਰੀ ਵਿਰੋਧ ਦਾ ਸਾਹਮਣਾ ਕਰਨਾ ਪਿਆ | ਚੁੱਪ ਚੁਪੀਤੇ ਸਿਵਲ ...

ਪੂਰੀ ਖ਼ਬਰ »

ਬਾਲੀਆਂ ਸਕੂਲ ਦੇ ਵਿਦਿਆਰਥੀ ਨੇ ਜ਼ਿਲ੍ਹਾ ਪੱਧਰ 'ਤੇ ਫਿਰ ਮਾਰੀ ਬਾਜ਼ੀ

ਸੰਗਰੂਰ, 25 ਨਵੰਬਰ (ਦਮਨਜੀਤ ਸਿੰਘ)-ਸਿੱਖਿਆ ਵਿਭਾਗ ਵਲੋਂ ਕਰਵਾਏ ਗਏ ਅੰਗਰੇਜ਼ੀ ਬੋਲਣ ਦੇ ਮੁਕਾਬਲੇ 'ਚ ਬਾਲੀਆਂ ਸਕੂਲ ਦੇ ਵਿਦਿਆਰਥੀ ਸੁਖਜੀਤ ਸਿੰਘ ਨੇ ਜ਼ਿਲ੍ਹਾ ਪੱਧਰ 'ਤੇ ਪਹਿਲਾ ਸਥਾਨ ਪ੍ਰਾਪਤ ਕੀਤਾ ਹੈ | ਬਾਲੀਆਂ ਸਕੂਲ ਦੇ ਵਿਦਿਆਰਥੀ ਨੂੰ ਇਸ ਉਪਲੱਬਧੀ ਲਈ ...

ਪੂਰੀ ਖ਼ਬਰ »

ਬਿਜਲੀ ਕਾਮਿਆਂ ਵਲੋਂ ਸਰਕਾਰ ਦਾ ਪਿੱਟ ਸਿਆਪਾ

ਲੌਂਗੋਵਾਲ, 25 ਨਵੰਬਰ (ਵਿਨੋਦ, ਖੰਨਾ)-ਸਾਂਝੇ ਫੋਰਮ ਦੇ ਸੱਦੇ 'ਤੇ ਸਬ ਡਵੀਜ਼ਨ ਲੌਂਗੋਵਾਲ ਦੇ ਬਿਜਲੀ ਮੁਲਾਜ਼ਮਾਂ ਵਲੋਂ ਪਾਵਰਕਾਮ ਪ੍ਰਬੰਧਨ ਅਤੇ ਸਰਕਾਰ ਦਾ ਪਿੱਟ ਸਿਆਪਾ ਕੀਤਾ ਗਿਆ | ਰੋਸ ਪ੍ਰਦਰਸ਼ਨ ਨੂੰ ਸੰਬੋਧਨ ਕਰਦਿਆਂ ਟੀ. ਐੱਸ. ਯੂ. ਦੱਖਣ ਜ਼ੋਨ ਪਟਿਆਲਾ ਦੇ ...

ਪੂਰੀ ਖ਼ਬਰ »

ਸ਼ੈਲਰ 'ਚੋਂ ਝੋਨੇ ਨਾਲ ਭਰੇ 130 ਗੱਟੇ ਚੋਰੀ

ਲਹਿਰਾਗਾਗਾ, 25 ਨਵੰਬਰ (ਅਸ਼ੋਕ ਗਰਗ)-ਸਥਾਨਕ ਇਲਾਕੇ ਅੰਦਰ ਚੋਰੀ ਦੀਆਂ ਘਟਨਾਵਾਂ ਲਗਾਤਾਰ ਵਾਪਰ ਰਹੀਆਂ ਹਨ | ਸ਼ਹਿਰ ਅੰਦਰ ਜਿੱਥੇ ਮੋਟਰਸਾਈਕਲ ਗਰੋਹ ਪੂਰੀ ਤਰ੍ਹਾਂ ਸਰਗਰਮ ਹੈ, ਉੱਥੇ ਹੁਣ ਸ਼ੈਲਰਾਂ ਵਿਚ ਵੀ ਝੋਨੇ ਦੇ ਗੱਟੇ ਚੋਰੀ ਹੋਣ ਦੀਆਂ ਘਟਨਾਵਾਂ ਲਗਾਤਾਰ ...

ਪੂਰੀ ਖ਼ਬਰ »

ਬੱਸ ਦੀ ਛੱਤ ਤੋਂ ਡਿੱਗਣ ਕਾਰਨ ਨਿੱਜੀ ਬੱਸ ਚਾਲਕ ਦੀ ਮੌਤ

ਭਵਾਨੀਗੜ੍ਹ, 25 ਨਵੰਬਰ (ਰਣਧੀਰ ਸਿੰਘ ਫੱਗੂਵਾਲਾ)-ਬੀਤੀ ਰਾਤ ਡਿਊਟੀ ਤੋਂ ਆਉਂਦੇ ਇਕ ਨਿੱਜੀ ਬੱਸ ਦੇ ਚਾਲਕ ਦੀ ਬੱਸ ਤੋਂ ਡਿੱਗ ਜਾਣ ਕਾਰਨ ਮੌਤ ਹੋ ਜਾਣ ਦੀ ਖ਼ਬਰ ਪ੍ਰਾਪਤ ਹੋਈ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਮਿ੍ਤਕ ਚਾਲਕ ਰਾਜਿੰਦਰ ਸਿੰਘ ਵਾਸੀ ਤੁਰੀ ਦੇ ਪੁੱਤਰ ...

ਪੂਰੀ ਖ਼ਬਰ »

2 ਲੁਟੇਰੇ ਕੈਂਸਰ ਹਸਪਤਾਲ ਦੀ ਡਾਕਟਰ ਦੀ ਚੇਨੀ ਖੋਹ ਕੇ ਫ਼ਰਾਰ

ਸੰਗਰੂਰ, 25 ਨਵੰਬਰ (ਅਮਨਦੀਪ ਸਿੰਘ ਬਿੱਟਾ)-ਹੋਮੀ ਭਾਬਾ ਕੈਂਸਰ ਹਸਪਤਾਲ ਸੰਗਰੂਰ 'ਚ ਤਾਇਨਾਤ ਇਕ ਡਾਕਟਰ ਦੇ ਗਲ਼ 'ਚ ਪਾਈ ਸੋਨੇ ਦੀ ਚੇਨ 2 ਮੋਟਰਸਾਈਕਲ ਸਵਾਰ ਲੁਟੇਰਿਆਂ ਵਲੋਂ ਖੋਹੇ ਜਾਣ ਦੀ ਖ਼ਬਰ ਪ੍ਰਾਪਤ ਹੋਈ ਹੈ | ਥਾਣਾ ਸਿਟੀ ਦੇ ਮੁਖੀ ਇੰਸਪੈਕਟਰ ਗੁਰਵੀਰ ਸਿੰਘ ਨੇ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਪੋਤੇ ਦੀ ਮੌਤ, ਦਾਦਾ ਗੰਭੀਰ ਜ਼ਖ਼ਮੀ

ਭਵਾਨੀਗੜ੍ਹ, 25 ਨਵੰਬਰ (ਰਣਧੀਰ ਸਿੰਘ ਫੱਗੂਵਾਲਾ)-ਘਾਬਦਾਂ ਪੀ. ਜੀ. ਆਈ. ਨੇੜੇ ਇਕ ਸਕੂਟਰੀ ਅਤੇ ਕਾਰ ਵਿਚਕਾਰ ਹੋਏ ਹਾਦਸੇ 'ਚ ਸਕੂਲ ਸਵਾਰ ਇਕ 10 ਸਾਲਾ ਬੱਚੇ ਦੀ ਮੌਤ ਅਤੇ ਉਸ ਦੇ ਦਾਦੇ ਦੇ ਗੰਭੀਰ ਰੂਪ 'ਚ ਜ਼ਖ਼ਮੀ ਹੋ ਜਾਣ ਦੀ ਖ਼ਬਰ ਪ੍ਰਾਪਤ ਹੋਈ ਹੈ | ਜਾਣਕਾਰੀ ਦਿੰਦਿਆਂ ...

ਪੂਰੀ ਖ਼ਬਰ »

ਮੰਗਾਂ ਨੂੰ ਲੈ ਕੇ ਰਾਸ਼ਟਰੀ ਪਛੜਾ ਵਰਗ ਵਲੋਂ ਰੋਸ ਮੁਜ਼ਾਹਰਾ

ਸੰਗਰੂਰ, 25 ਨਵੰਬਰ (ਅਮਨਦੀਪ ਸਿੰਘ ਬਿੱਟਾ)-ਰਾਸ਼ਟਰੀ ਪਛੜਾ ਵਰਗ (ਓ.ਬੀ.ਸੀ.) ਮੋਰਚਾ, ਭਾਰਤੀ ਬੇਰੁਜ਼ਗਾਰ ਮੋਰਚਾ, ਬਹੁਜਨ ਕ੍ਰਾਂਤੀ ਮੋਰਚਾ, ਬਹੁਜਨ ਮੁਕਤੀ ਪਾਰਟੀ ਦੇ ਆਗੂਆਂ ਡਾਕਟਰ ਸੁਖਜਿੰਦਰ ਗਾਗੋਵਾਲੀਆ, ਸ਼ੇਰ ਸਿੰਘ, ਬਚਿੱਤਰ ਸਿੰਘ ਦੁੱਗਾਂ, ਕਰਨੈਲ ਸਿੰਘ ...

ਪੂਰੀ ਖ਼ਬਰ »

ਧਾਰਮਿਕ ਸਮਾਗਮ ਕਰਵਾਉਣ ਲਈ ਤਿਆਰੀ ਮੀਟਿੰਗ ਕੱਲ੍ਹ

ਸੰਗਰੂਰ, 25 ਨਵੰਬਰ (ਚੌਧਰੀ ਨੰਦ ਲਾਲ ਗਾਂਧੀ)-ਸਮਾਜ ਸੇਵਾ, ਲੋਕ ਭਲਾਈ, ਬਜ਼ੁਰਗਾਂ ਅਤੇ ਪੈਨਸ਼ਨਰਾਂ ਦੇ ਸਤਿਕਾਰ ਨੂੰ ਸਮਰਪਿਤ ਸਮਾਜ ਸੇਵੀ ਸੰਸਥਾ ਸਟੇਟ ਸੋਸ਼ਲ ਵੈੱਲਫੇਅਰ ਐਸੋਸੀਏਸ਼ਨ ਦੇ ਮੁੱਖ ਅਹੁਦੇਦਾਰਾਂ ਦੀ ਇਕ ਅਹਿਮ ਮੀਟਿੰਗ ਜ਼ਿਲ੍ਹਾ ਪ੍ਰਧਾਨ ਤੇ ਸੂਬਾਈ ...

ਪੂਰੀ ਖ਼ਬਰ »

ਤੀਜੀ ਧਿਰ ਬਣ ਕੇ ਉੱਭਰੇਗਾ ਅਕਾਲੀ ਦਲ (ਸ)-ਚੈਰੀ

ਚੀਮਾਂ ਮੰਡੀ, 25 ਨਵੰਬਰ (ਜਸਵਿੰਦਰ ਸਿੰਘ ਸ਼ੇਰੋਂ)-ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਵਲੋਂ ਪਿਛਲੇ ਦਿਨੀਂ ਵਿਧਾਨ ਸਭਾ ਹਲਕਾ ਸੁਨਾਮ 'ਚ ਪਰਮਿੰਦਰ ਸਿੰਘ ਢੀਂਡਸਾ ਦੀ ਅਗਵਾਈ 'ਚ ਵਿਸ਼ਾਲ ਮੀਟਿੰਗ ਕਰਦਿਆਂ ਚੋਣਾਂ ਦਾ ਬਿਗੁਲ ਵਜਾ ...

ਪੂਰੀ ਖ਼ਬਰ »

ਸੜਕ ਦੀ ਖਸਤਾ ਹਾਲਤ ਤੋਂ ਲੋਕ ਡਾਢੇ ਪ੍ਰੇਸ਼ਾਨ

ਛਾਜਲੀ, 25 ਨਵੰਬਰ (ਕੁਲਵਿੰਦਰ ਸਿੰਘ ਰਿੰਕਾ)-ਪਿੰਡ ਛਾਜਲੀ ਦਿੜ੍ਹਬਾ ਹਲਕੇ ਦਾ ਸਭ ਤੋਂ ਵੱਡਾ ਪਿੰਡ ਹੈ, ਜਿਸ ਦੀ ਆਬਾਦੀ ਕਰੀਬ 15 ਹਜ਼ਾਰ ਦੇ ਕਰੀਬ ਹੋਵੇਗੀ ਪਰ ਇਸ ਪਿੰਡ ਜੇਕਰ ਸੁਵਿਧਾਵਾਂ ਦੀ ਗੱਲ ਕਰੀਏ ਤਾਂ ਇਹ ਪਿੰਡ ਸਭ ਤੋਂ ਪਛੜਿਆ ਹੋਇਆ ਪਿੰਡ ਨਜ਼ਰ ਆਉਂਦਾ ਹੈ | ...

ਪੂਰੀ ਖ਼ਬਰ »

ਸ਼ੋ੍ਰਮਣੀ ਅਕਾਲੀ ਦਲ ਦੀ ਸਰਕਾਰ ਸਮੇਂ ਹੀ ਗ਼ਰੀਬ ਵਰਗ ਦਾ ਵਿਕਾਸ ਹੋਇਆ- ਭਾਈ ਲੌਂਗੋਵਾਲ

ਮੂਨਕ, 25 ਨਵੰਬਰ (ਗਮਦੂਰ ਧਾਲੀਵਾਲ)- ਸ਼ੋ੍ਰਮਣੀ ਅਕਾਲੀ ਦਲ ਬਾਦਲ ਅਤੇ ਬਹੁਜਨ ਸਮਾਜ ਪਾਰਟੀ ਦੇ ਆਗੂਆਂ ਦੀ ਪਹਿਲੀ ਮੀਟਿੰਗ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਭਾਈ ਗੌਬਿੰਦ ਸਿੰਘ ਲੌਂਗੋਵਾਲ ਦੀ ਅਗਵਾਈ 'ਚ ਸਥਾਨਕ ਪਾਰਟੀ ਦਫ਼ਤਰ ਵਿਖੇ ...

ਪੂਰੀ ਖ਼ਬਰ »

ਧਾਰਮਿਕ ਯਾਤਰਾ ਦੇ ਬੈਨਰ 'ਤੇ ਭਾਜਪਾ ਆਗੂਆਂ ਦੀ ਤਸਵੀਰ 'ਤੇ ਭੜਕੇ ਕਿਸਾਨ

ਸੁਨਾਮ ਊਧਮ ਸਿੰਘ ਵਾਲਾ, 25 ਨਵੰਬਰ (ਰੁਪਿੰਦਰ ਸਿੰਘ ਸੱਗੂ)-ਸਥਾਨਕ ਅਗਰਸੈਨ ਚੌਕ ਵਿਖੇ ਪਿਛਲੇ ਕਈ ਮਹੀਨਿਆਂ ਤੋਂ ਲਗਾਤਾਰ 6 ਤੋਂ 8 ਸ਼ਾਮ ਨੂੰ ਖੜ•੍ਹਦੇ ਕਿਸਾਨ ਭਰਾਵਾਂ ਵਲੋਂ ਅੱਜ ਭਾਜਪਾ ਵਲੋਂ ਇਕ ਯਾਤਰਾ ਦੇ ਲਾਏ ਜਾ ਰਹੇ ਬੈਨਰ ਅਤੇ ਪੋਸਟਰਾਂ ਨੂੰ ਲੈ ਕੇ ਕਿਸਾਨ ...

ਪੂਰੀ ਖ਼ਬਰ »

ਚੰਨੀ ਸਰਕਾਰ ਬੌਖਲਾਹਟ 'ਚ ਫੈਸਲੇ ਕਰ ਰਹੀ ਹੈ-ਚੀਮਾ

ਕੌਹਰੀਆਂ, 25 ਨਵੰਬਰ (ਮਾਲਵਿੰਦਰ ਸਿੰਘ ਸਿੱਧੂ)-ਪੰਜਾਬ ਸਰਕਾਰ ਜਨਤਾ ਨੂੰ ਭਰਮਾਉਣ ਲਈ ਬੌਖਲਾਹਟ 'ਚ ਆ ਕੇ ਫੋਕੇ ਐਲਾਨ ਕਰ ਰਹੀ ਹੈ ਪਰ ਇਸ ਨਾਲ ਸੂਬਾ ਸਰਕਾਰ ਦਾ ਅਕਸ ਹੋਰ ਖਰਾਬ ਹੋ ਰਿਹਾ ਹੈ | ਇਹ ਵਿਚਾਰ ਐਡਵੋਕੇਟ ਹਰਪਾਲ ਸਿੰਘ ਚੀਮਾ ਨੇਤਾ ਵਿਰੋਧੀ ਧਿਰ ਨੇ ਨੰਬਰਦਾਰ ...

ਪੂਰੀ ਖ਼ਬਰ »

ਅਕਾਲ ਅਕੈਡਮੀ ਵਿਖੇ ਮੁਫ਼ਤ ਮੈਡੀਕਲ ਜਾਂਚ ਕੈਂਪ 28 ਨੂੰ

ਚੀਮਾ ਮੰਡੀ, 25 ਨਵੰਬਰ (ਦਲਜੀਤ ਸਿੰਘ ਮੱਕੜ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਲਗ਼ੀਧਰ ਟਰੱਸਟ ਗੁਰਦੁਆਰਾ ਬੜੂ ਸਾਹਿਬ ਵਲੋਂ ਸਮੂਹ ਇਲਾਕਾ ਨਿਵਾਸੀ ਸੰਗਤਾਂ ਦੇ ਸਹਿਯੋਗ ਸਦਕਾ 81ਵਾਂ ਮੁਫ਼ਤ ਮੈਡੀਕਲ ਜਾਂਚ ਕੈਂਪ ਅਕਾਲ ਅਕੈਡਮੀ ਚੀਮਾ ਸਾਹਿਬ ਵਿਖੇ 28 ਨਵੰਬਰ ਨੂੰ ਲਗਾਇਆ ਜਾ ਰਿਹਾ ਹੈ | ਕੈਂਪ ਸੰਬੰਧੀ ਜਾਣਕਾਰੀ ਦਿੰਦਿਆਂ ਗੁਰਦੁਆਰਾ ਜਨਮ ਅਸਥਾਨ ਚੀਮਾ ਸਾਹਿਬ ਦੇ ਸੇਵਾਦਾਰ ਭਾਈ ਜਗਜੀਤ ਸਿੰਘ ਅਤੇ ਭਾਈ ਕਰਮਜੀਤ ਸਿੰਘ ਨੇ ਦੱਸਿਆ ਕਿ 'ਸ਼੍ਰੋਮਣੀ ਪੰਥ ਰਤਨ' ਬਾਬਾ ਇਕਬਾਲ ਸਿੰਘ ਬੜੂ ਸਾਹਿਬ ਵਾਲਿਆਂ ਦੇ ਅਸ਼ੀਰਵਾਦ ਸਦਕਾ ਲਗਾਏ ਜਾ ਰਹੇ ਇਸ ਮੁਫ਼ਤ ਮੈਡੀਕਲ ਕੈਂਪ ਦੌਰਾਨ ਮਾਹਿਰ ਡਾਕਟਰਾਂ ਦੀ ਟੀਮ ਦੁਆਰਾ ਪਿੱਤੇ ਦੀ ਪੱਥਰੀ, ਹਰਨੀਆਂ, ਦਿਲ, ਚਮੜੀ, ਪਲਾਸਟਿਕ ਸਰਜਰੀ, ਅੱਖਾਂ, ਬੱਚੇਦਾਨੀ, ਇਸਤਰੀ ਰੋਗ ਅਤੇ ਬੱਚਿਆਂ ਦੀਆਂ ਬਿਮਾਰੀਆਂ ਦੀ ਮੁਫ਼ਤ ਜਾਂਚ ਕੀਤੀ ਜਾਵੇਗੀ | ਇਸ ਕੈਂਪ ਦੌਰਾਨ ਆਪੇ੍ਰਸ਼ਨ ਲਈ ਚੁਣੇ ਮਰੀਜ਼ਾਂ ਦੇ ਆਪੇ੍ਰਸ਼ਨ ਅਕਾਲ ਚੈਰੀਟੇਬਲ ਹਸਪਤਾਲ ਬੜੂ ਸਾਹਿਬ (ਹਿ.ਪ੍ਰ.) ਵਿਖੇ

ਖ਼ਬਰ ਸ਼ੇਅਰ ਕਰੋ

 

ਸੂਬਾ ਸਰਕਾਰ ਵਾਅਦੇ ਅਨੁਸਾਰ ਕੱਚੇ ਅਧਿਆਪਕਾਂ ਨੂੰ ਤੁਰੰਤ ਰੈਗੂਲਰ ਕਰੇ-ਚਾਹਲ

ਸੰਗਰੂਰ, 25 ਨਵੰਬਰ (ਧੀਰਜ ਪਸ਼ੋਰੀਆ)-ਪੂਰੇ ਤਨਖ਼ਾਹ ਸਕੇਲਾਂ 'ਚ ਰੈਗੂਲਰ ਹੋਣ ਲਈ ਪਿਛਲੇ ਲੰਬੇ ਸਮੇਂ ਤੋਂ ਸੰਘਰਸ਼ ਕਰ ਰਹੇ ਕੱਚੇ ਅਧਿਆਪਕਾਂ ਦੇ ਸੰਘਰਸ਼ ਦੀ ਪੁਰਜ਼ੋਰ ਹਮਾਇਤ ਕਰਦਿਆਂ ਗੌਰਮਿੰਟ ਟੀਚਰਜ਼ ਯੂਨੀਅਨ ਪੰਜਾਬ ਦੇ ਪ੍ਰਧਾਨ ਸੁਖਵਿੰਦਰ ਸਿੰਘ ਚਾਹਲ, ...

ਪੂਰੀ ਖ਼ਬਰ »

ਕਾਂਗਰਸ ਨੇ ਚੰਨੀ ਨੂੰ ਫੋਕੇ ਐਲਾਨ ਕਰਨ ਦਾ ਦਿੱਤਾ ਅਧਿਕਾਰ-ਚੀਮਾ

ਸੰਗਰੂਰ, 25 ਨਵੰਬਰ (ਸੁਖਵਿੰਦਰ ਸਿੰਘ ਫੁੱਲ)-ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਪੰਜਾਬ ਵਿਧਾਨ ਸਭਾ 'ਚ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਕਾਂਗਰਸ ਨੇ ਪੰਜਾਬ ਵਿਚ ਚੋਣਾਂ ਦੇ ਮਾਹੌਲ ਦੌਰਾਨ ਚਰਨਜੀਤ ਸਿੰਘ ਚੰਨੀ ਨੂੰ ਮੁੱਖ ਮੰਤਰੀ ਬਣਾ ਕੇ ...

ਪੂਰੀ ਖ਼ਬਰ »

ਬਜ਼ੁਰਗਾਂ ਦੀ ਸੰਸਥਾ 'ਚ ਲਗਾਇਆ ਮੈਡੀਕਲ ਜਾਂਚ ਕੈਂਪ

ਸੰਗਰੂਰ, 25 ਨਵੰਬਰ (ਅਮਨਦੀਪ ਸਿੰਘ ਬਿੱਟਾ)-ਸੀਨੀਅਰ ਸਿਟੀਜ਼ਨ ਭਲਾਈ ਸੰਸਥਾ ਵਲੋਂ ਮੁੱਖ ਦਫ਼ਤਰ ਬਨਾਸਰ ਬਾਗ ਵਿਖੇ ਪ੍ਰਾਈਮ ਮਲਟੀਸਪੈਸ਼ਲਿਸਟ ਹਸਪਤਾਲ ਪਟਿਆਲਾ ਦੇ ਸਹਿਯੋਗ ਨਾਲ ਹੱਡੀਆਂ ਜੋੜਾਂ ਦਾ ਨਿਊਰੋਲੌਜੀ ਜਾਂਚ ਕੈਂਪ ਲਗਾਇਆ ਗਿਆ | ਸੰਸਥਾ ਦੇ ਪ੍ਰਧਾਨ ...

ਪੂਰੀ ਖ਼ਬਰ »

'ਮਹਿਫਲ-ਏ-ਮਿਲਨੀ' ਨਵਾਂ ਇਤਿਹਾਸ ਸਿਰਜੇਗੀ-ਮਹੰਤ ਹਰਪਾਲ ਦਾਸ

ਮਲੇਰਕੋਟਲਾ, 25 ਨਵੰਬਰ (ਮੁਹੰਮਦ ਹਨੀਫ਼ ਥਿੰਦ)-27 ਨਵੰਬਰ 2021 ਨੂੰ ਸ਼ਾਮ 5.30 ਵਜੇ ਗਰੈਂਡ ਤਾਜ ਬੈਂਕੁਇਟ ਹਾਲ ਸਰੀ (ਕੈਨੇਡਾ) ਵਿਖੇ 'ਕਿਸਾਨ ਮਜ਼ਦੂਰ ਏਕਤਾ ਜ਼ਿੰਦਾਬਾਦ' ਦੇ ਨਾਅਰੇ ਹੇਠ ਸਰਕਾਰੀ ਕਾਲਜ ਮਲੇਰਕੋਟਲਾ ਦੇ ਪੁਰਾਣੇ ਵਿਦਿਆਰਥੀਆਂ ਵਲੋਂ ਸਾਂਝੇ ਤੌਰ 'ਤੇ ...

ਪੂਰੀ ਖ਼ਬਰ »

ਗੁਰੂ ਘਰ ਦੇ ਸ਼ੈੱਡ ਲਈ ਸਹਾਇਤਾ ਰਾਸ਼ੀ ਭੇਟ

ਸੰਗਰੂਰ, 25 ਨਵੰਬਰ (ਦਮਨਜੀਤ ਸਿੰਘ)-ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਗੁਰਦੁਆਰਾ ਸ੍ਰੀ ਨਾਨਕਿਆਣਾ ਸਾਹਿਬ ਵਿਖੇ ਗੁਰਪੁਰਬ ਬੜੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ | ਇਸ ਮੌਕੇ ਗੁਰਦੁਆਰਾ ਸਾਹਿਬ ਸੰਤਪੁਰਾ ਦੀ ਪ੍ਰਬੰਧਕ ਕਮੇਟੀ ਨੂੰ ਜਥੇਦਾਰ ਮਲਕੀਤ ...

ਪੂਰੀ ਖ਼ਬਰ »

ਵਿਕਰਮਜੀਤ ਸਿੰਘ ਉਭਾਵਾਲ ਯੰਗ ਲਾਇਰਜ ਐਸੋਸੀਏਸ਼ਨ ਦੇ ਪ੍ਰਧਾਨ ਬਣੇ

ਸੰਗਰੂਰ, 25 ਨਵੰਬਰ (ਧੀਰਜ ਪਸੋਰੀਆ)-ਸੰਗਰੂਰ ਬਾਰ ਐਸੋਸੀਏਸ਼ਨ ਵਲੋਂ ਐਡਵੋਕੇਟ ਵਿਕਰਮਜੀਤ ਸਿੰਘ ਉਭਾਵਾਲ ਨੰੂ ਯੰਗ ਲਾਇਰਜ ਐਸੋਸੀਏਸ਼ਨ ਦਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ | ਜ਼ਿਲ੍ਹਾ ਬਾਰ ਦੇ ਪ੍ਰਧਾਨ ਗਗਨਦੀਪ ਸਿੰਘ ਸਿਬੀਆ, ਉੱਪ ਪ੍ਰਧਾਨ ਸ਼ੌਰਵ ਗਰਗ, ਸੈਕਟਰੀ ...

ਪੂਰੀ ਖ਼ਬਰ »

ਪੰਜਾਬ ਦੀਆਂ ਸੜਕਾਂ ਟੋਲ ਟੈਕਸਾਂ ਤੋਂ ਪੱਕੀਆਂ ਆਜ਼ਾਦ ਕੀਤੀਆਂ ਜਾਣ-ਸਿਬੀਆ

ਸੰਗਰੂਰ, 25 ਨਵੰਬਰ (ਅਮਨਦੀਪ ਸਿੰਘ ਬਿੱਟਾ)-ਪੰਜਾਬ ਪ੍ਰਦੇਸ਼ ਕਾਂਗਰਸ ਦੇ ਸੀਨੀਅਰ ਆਗੂ ਅਤੇ ਸਾਬਕਾ ਵਿਧਾਇਕ ਸੁਰਿੰਦਰਪਾਲ ਸਿੰਘ ਪੰਮੀ ਸਿਬੀਆ ਨੇ ਕਿਹਾ ਕਿ ਪੰਜਾਬ ਦੀਆਂ ਸੜਕਾਂ 'ਤੇ ਲੱਗੇ ਟੋਲ ਪਲਾਜ਼ਾ ਇਸ ਵੇਲੇ ਭਾਵੇਂ ਕਿਸਾਨ ਸੰਘਰਸ਼ ਦੇ ਚੱਲਦਿਆਂ ਬੰਦ ਹਨ ਪਰ ...

ਪੂਰੀ ਖ਼ਬਰ »

ਕੇਂਦਰ ਤੋਂ ਆਈਆਂ ਗ੍ਰਾਂਟਾਂ ਦੀ ਦੁਰਵਰਤੋਂ ਕਰਨ ਦੇ ਲਾਏ ਦੋਸ਼

ਸੰਗਰੂਰ, 25 ਨਵੰਬਰ (ਧੀਰਜ ਪਸ਼ੌਰੀਆ)-ਭਾਜਪਾ ਸੂਬਾ ਕਾਰਜਕਾਰਨੀ ਮੈਂਬਰ ਐਡਵੋਕੇਟ ਲਲਿਤ ਗਰਗ ਅਤੇ ਸੁਨੀਲ ਗੋਇਲ ਡਿੰਪਲ, ਭਾਜਪਾ ਕਿਸਾਨ ਮੋਰਚੇ ਦੇ ਸੂਬਾ ਜਨਰਲ ਸਕੱਤਰ ਮਨਿੰਦਰ ਸਿੰਘ ਕਪਿਆਲ, ਮੋਰਚੇ ਦੇ ਸੂਬਾ ਸਕੱਤਰ ਮਨਦੀਪ ਸਿੰਘ ਜੱਗੀ ਨੇ ਸੂਬੇ ਦੀ ਕਾਂਗਰਸ ...

ਪੂਰੀ ਖ਼ਬਰ »

ਡੀਪੂ ਹੋਲਡਰਾਂ ਨੇ ਐਡਵੋਕੇਟ ਚੀਮਾ ਨੂੰ ਦਿੱਤਾ ਮੰਗ ਪੱਤਰ

ਲਹਿਰਾਗਾਗਾ, 25 ਨਵੰਬਰ (ਅਸ਼ੋਕ ਗਰਗ)-ਐਂਟੀ ਕਰਿੱਪਸ਼ਨ ਡੀਪੂ ਹੋਲਡਰ ਯੂਨੀਅਨ ਨੇ ਆਪਣੀਆਂ ਮੰਗਾਂ ਦੇ ਸੰਬੰਧ 'ਚ ਇਕ ਮੀਟਿੰਗ ਇੰਦਰਪੁਰੀ ਗੁਰਦੁਆਰਾ ਸਾਹਿਬ ਵਿਖੇ ਪੰਜਾਬ ਵਿਧਾਨ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਐਡਵੋਕੇਟ ਹਰਪਾਲ ਸਿੰਘ ਚੀਮਾ ਤੇ ਜਸਵੀਰ ਸਿੰਘ ...

ਪੂਰੀ ਖ਼ਬਰ »

ਵਿਦਿਆਰਥੀਆਂ ਨੇ ਕੀਤੀ ਇਤਿਹਾਸਿਕ ਥਾਵਾਂ ਦੀ ਯਾਤਰਾ

ਲਹਿਰਾਗਾਗਾ 25 ਨਵੰਬਰ (ਪ੍ਰਵੀਨ ਖੋਖਰ)- ਡਾ. ਦੇਵ ਰਾਜ ਡੀ. ਏ. ਵੀ. ਸੀਨੀਅਰ ਸੈਕੰਡਰੀ ਪਬਲਿਕ ਸਕੂਲ ਖਾਈ/ਲਹਿਰਾਗਾਗਾ ਦੇ ਪ੍ਰਾਇਮਰੀ ਵਿੰਗ ਦੇ ਵਿਦਿਆਰਥੀਆਂ ਦਾ ਵਿਦਿਅਕ ਟੂਰ ਉੱਪ ਪ੍ਰਧਾਨ ਲੱਕੀ ਖੋਖਰ, ਪਿ੍ੰਸੀਪਲ ਐੱਸ. ਕੇ. ਕੌਸ਼ਲ ਅਤੇ ਕਾਨੂੰਨੀ ਸਲਾਹਕਾਰ ...

ਪੂਰੀ ਖ਼ਬਰ »

ਸਨਮਇੰਦਰ ਕੌਰ ਮਾਨ ਵਲੋਂ ਔਰਤਾਂ ਨਾਲ ਨੁੱਕੜ ਮੀਟਿੰਗਾਂ

ਸੁਨਾਮ ਊਧਮ ਸਿੰਘ ਵਾਲਾ, 25 (ਧਾਲੀਵਾਲ, ਭੁੱਲਰ, ਸੱਗੂ)-ਸੁਨਾਮ ਤੋਂ ਸ਼੍ਰੋਮਣੀ ਅਕਾਲੀ ਦਲ ਅਤੇ ਬਹੁਜਨ ਸਮਾਜ ਪਾਰਟੀ ਦੇ ਉਮੀਦਵਾਰ ਬਲਦੇਵ ਸਿੰਘ ਮਾਨ ਦੀ ਪਤਨੀ ਸਨਮਇੰਦਰ ਕੌਰ ਮਾਨ ਸਾਬਕਾ ਚੇਅਰਪਰਸਨ ਜ਼ਿਲ੍ਹਾ ਪ੍ਰੀਸ਼ਦ ਸੰਗਰੂਰ ਨੇ ਸੁਨਾਮ ਸ਼ਹਿਰ 'ਚ ਅਕਾਲੀ-ਬਸਪਾ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX