ਤਾਜਾ ਖ਼ਬਰਾਂ


ਦਿੱਲੀ ਵਿਚ ਪਿਛਲੇ 24 ਘੰਟਿਆਂ ਵਿਚ 300 ਨਵੇਂ ਕੋਵਿਡ ਦੇ ਸਕਾਰਾਤਮਕ ਮਾਮਲੇ, 163 ਰਿਕਵਰੀ ਅਤੇ 2 ਦੀ ਮੌਤ
. . .  about 2 hours ago
ਅਤੀਕ ਅਹਿਮਦ ਨੂੰ ਅਹਿਮਦਾਬਾਦ ਦੀ ਸਾਬਰਮਤੀ ਜੇਲ੍ਹ ਵਾਪਸ ਲਿਆਂਦਾ ਗਿਆ
. . .  about 2 hours ago
ਅਹਿਮਦਾਬਾਦ, 29 ਮਾਰਚ - ਮਾਫੀਆ ਤੋਂ ਸਿਆਸਤਦਾਨ ਬਣੇ ਅਤੀਕ ਅਹਿਮਦ ਨੂੰ ਗੁਜਰਾਤ ਦੇ ਅਹਿਮਦਾਬਾਦ ਦੀ ਸਾਬਰਮਤੀ ਜੇਲ੍ਹ 'ਚ ਵਾਪਸ ਲਿਆਂਦਾ ਗਿਆ । ਉਮੇਸ਼ ਪਾਲ ਅਗਵਾ ਮਾਮਲੇ 'ਚ ਅਤੀਕ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ...
ਨਗਰ ਕੌਂਸਲ ਦੇ ਸਾਬਕਾ ਪ੍ਰਧਾਨ ਦੇ ਭਰਾ ਦੀ ਸੜਕ ਹਾਦਸੇ ’ਚ ਮੌਤ
. . .  about 4 hours ago
ਭਵਾਨੀਗੜ੍ਹ, 29 ਮਾਰਚ (ਰਣਧੀਰ ਸਿੰਘ ਫੱਗੂਵਾਲਾ)- ਸਥਾਨਕ ਅਨਾਜ ਮੰਡੀ ਵਿਖੇ ਇਕ ਮੋਟਰਸਾਈਕਲ ਬੇਕਾਬੂ ਹੋ ਕੇ ਖੰਭੇ ਵਿਚ ਲੱਗਣ ਕਾਰਨ ਮੋਟਰਸਾਈਕਲ ਸਵਾਰ ਦੀ ਮੌਕੇ ’ਤੇ ਹੀ ਮੌਤ ਹੋ ਗਈ। ਜਾਣਕਾਰੀ ਅਨੁਸਾਰ ਨਗਰ ਕੌਂਸਲ ਦੇ ਸਾਬਕਾ ਪ੍ਰਧਾਨ ਅਤੇ ਅਕਾਲੀ ਦਲ ਦੇ ਸੀਨੀਅਰ ਆਗੂ....
ਕਪੂਰਥਲਾ: ਪੁਲਿਸ ਨੇ ਬਰਾਮਦ ਕੀਤੀ ਲਾਵਾਰਿਸ ਕਾਰ
. . .  about 4 hours ago
ਕਪੂਰਥਲਾ, 29 ਮਾਰਚ- ਪੰਜਾਬ ਪੁਲਿਸ ਵਲੋਂ ਭਗੌੜੇ ਖ਼ਾਲਿਸਤਾਨ ਸਮਰਥਕ ਅੰਮ੍ਰਿਤਪਾਲ ਸਿੰਘ ਨੂੰ ਫੜਨ ਲਈ ਤਲਾਸ਼ੀ ਮੁਹਿੰਮ ਚਲਾਈ ਜਾ ਰਹੀ ਹੈ, ਜਿਸ ਤਹਿਤ ਅੱਜ ਇਥੋਂ ਦੇ ਇਕ ਗੁਰਦੁਆਰੇ ਨੇੜਿਓਂ ਇਕ ਲਾਵਾਰਿਸ ਕਾਰ ਬਰਾਮਦ ਕੀਤੀ ਹੈ। ਪੁਲਿਸ ਵਲੋਂ....
ਗਿ੍ਫ਼ਤਾਰੀ ਵਾਹਿਗੁਰੂ ਦੇ ਹੱਥ ਵਿਚ- ਅੰਮ੍ਰਿਤਪਾਲ
. . .  about 5 hours ago
ਜਲੰਧਰ, 29 ਮਾਰਚ- 18 ਮਾਰਚ ਤੋਂ ਬਾਅਦ ਅੱਜ ਅੰਮ੍ਰਿਤਪਾਲ ਸਿੰਘ ਦੀ ਪਹਿਲੀ ਵੀਡੀਓ ਸਾਹਮਣੇ ਆਈ ਹੈ। ਇਸ ਵਿਚ ਉਸ ਵਲੋਂ ਜਥੇਦਾਰ ਨੂੰ ਅਪੀਲ ਕਰਦਿਆਂ ਕਿਹਾ ਗਿਆ ਕਿ ਵਿਸਾਖੀ ’ਤੇ ਸਰਬਤ ਖ਼ਾਲਸਾ....
ਕਾਂਗੜਾ ਦੀ ਚਾਹ ਨੂੰ ਮਿਲਿਆ ਜੀ.ਆਈ. ਟੈਗ
. . .  about 5 hours ago
ਨਵੀਂ ਦਿੱਲੀ, 29 ਮਾਰਚ- ਭਾਰਤ ਦੀ ਕਾਂਗੜਾ ਚਾਹ ਨੂੰ ਯੂਰਪੀਅਨ ਕਮਿਸ਼ਨ ਦਾ ਜੀ.ਆਈ. ਟੈਗ ਮਿਲਿਆ...
ਮੱਧ ਪ੍ਰਦੇਸ਼: ਨਾਮੀਬੀਆ ਤੋਂ ਆਈ ਮਾਦਾ ਚੀਤਾ ਨੇ ਦਿੱਤਾ 4 ਸ਼ਾਵਕਾਂ ਨੂੰ ਜਨਮ
. . .  about 5 hours ago
ਭੋਪਾਲ, 29 ਮਾਰਚ- ਸ਼ਿਓਪੁਰ ਦੇ ਕੁਨੋ ਨੈਸ਼ਨਲ ਪਾਰਕ ਵਿਚ ਨਾਮੀਬੀਆਈ ਤੋਂ ਆਈ ਮਾਦਾ ਚੀਤਾ ਨੇ 4 ਸ਼ਾਵਕਾਂ ਨੂੰ ਜਨਮ ਦਿੱਤਾ ਹੈ। ਵਾਤਾਵਰਣ, ਜੰਗਲਾਤ ਅਤੇ ਜਲਵਾਯੂ ਪਰਿਵਰਤਨ ਬਾਰੇ ਕੇਂਦਰੀ ਕੈਬਨਿਟ ਮੰਤਰੀ ਭੂਪੇਂਦਰ ਯਾਦਵ ਨੇ 17 ਸਤੰਬਰ 2022 ਨੂੰ ਭਾਰਤ ਵਿਚ ਲਿਆਂਦੇ ਚੀਤਿਆਂ...
ਅੰਮ੍ਰਿਤਪਾਲ ਖ਼ਿਲਾਫ਼ ਪੁਲਿਸ ਨੇ ਜਾਰੀ ਕੀਤਾ ‘ਹਿਊ ਐਂਡ ਕ੍ਰਾਈ’ ਨੋਟਿਸ
. . .  about 5 hours ago
ਅੰਮ੍ਰਿਤਸਰ, 29 ਮਾਰਚ- ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਅੱਜ ਵਾਰਿਸ ਪੰਜਾਬ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੇ ਖ਼ਿਲਾਫ਼ ‘ਹਿਊ ਐਂਡ ਕ੍ਰਾਈ’ ਨੋਟਿਸ ਜਾਰੀ ਕੀਤਾ ਕਿਉਂਕਿ ਖੁਫ਼ੀਆ ਸੂਚਨਾਵਾਂ ਦੇ ਸੁਝਾਅ ਤੋਂ ਬਾਅਦ ਅੰਮ੍ਰਿਤਸਰ, ਤਲਵੰਡੀ ਸਾਬੋ ਬਠਿੰਡਾ ਅਤੇ ਆਨੰਦਪੁਰ ਸਾਹਿਬ ਵਿਚ ਹਾਈ ਅਲਰਟ ਜਾਰੀ ਕੀਤਾ....
ਮੁੱਖ ਮੰਤਰੀ ਗਿਆਨੀ ਹਰਪ੍ਰੀਤ ਸਿੰਘ ਸੰਬੰਧੀ ਕੀਤੀ ਟਵੀਟ ਲਈ ਤੁਰੰਤ ਮਾਫ਼ੀ ਮੰਗਣ- ਐਡਵੋਕੇਟ ਧਾਮੀ
. . .  about 6 hours ago
ਅੰਮ੍ਰਿਤਸਰ, 29 ਮਾਰਚ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਅਤੇ ਸ਼੍ਰੋਮਣੀ ਕਮੇਟੀ ਦੀਆਂ ਟਵਿੱਟਰ ਪੋਸਟਾਂ ਨੂੰ ਭਾਰਤ ਅੰਦਰ ਬੈਨ ਕਰਨ ਦੀ ਕਰੜੀ ਨਿਖੇਧੀ ਕਰਦਿਆਂ ਸਰਕਾਰਾਂ ਨੂੰ ਜ਼ਾਬਤੇ ਅੰਦਰ ਰਹਿਣ.....
ਭਾਰਤ ਤੇਜ਼ੀ ਨਾਲ ਵਿਕਾਸ ਕਰਨ ਵਾਲੀ ਪ੍ਰਮੁੱਖ ਅਰਥਵਿਵਸਥਾ- ਪ੍ਰਧਾਨ ਮੰਤਰੀ
. . .  about 6 hours ago
ਨਵੀਂ ਦਿੱਲੀ, 29 ਮਾਰਚ- ਅੱਜ ਇੱਥੇ ਹੋਏ ਲੋਕਤੰਤਰ ਲਈ ਸੰਮੇਲਨ ਵਿਚ ਬੋਲਦਿਆਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਲੋਕਤੰਤਰ ਸਿਰਫ਼ ਇਕ ਢਾਂਚਾ ਨਹੀਂ ਹੈ। ਇਹ ਆਤਮਾ ਵੀ ਹੈ। ਇਹ ਇਸ ਵਿਸ਼ਵਾਸ ’ਤੇ ਅਧਾਰਤ ਹੈ ਕਿ ਹਰੇਕ ਮਨੁੱਖ ਦੀਆਂ ਲੋੜਾਂ ਅਤੇ ਇੱਛਾਵਾਂ ਬਰਾਬਰ ਮਹੱਤਵਪੂਰਨ ਹਨ। ਇਸ ਲਈ ਭਾਰਤ ਵਿਚ ਸਾਡਾ....
ਹਿਰਾਸਤ ਵਿਚ ਲਏ ਜ਼ਿਆਦਾਤਰ ਨੌਜਵਾਨ ਹੋਏ ਰਿਹਾਅ- ਪੰਜਾਬ ਸਰਕਾਰ
. . .  about 6 hours ago
ਅੰਮ੍ਰਿਤਸਰ, 29 ਮਾਰਚ (ਸੁਰਿੰਦਰਪਾਲ ਸਿੰਘ ਵਰਪਾਲ)- ਪੰਜਾਬ ਸਰਕਾਰ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਸਰਕਾਰ ਨੇ 360 ਨੌਜਵਾਨਾਂ ਨੂੰ ਹਿਰਾਸਤ ਵਿਚ ਲਿਆ ਸੀ, ਜਿੰਨ੍ਹਾ ਵਿਚੋਂ ਸਰਕਾਰ ਨੇ 348 ਨੌਜਵਾਨਾਂ ਨੂੰ ਰਿਹਾਅ ਕਰ ਦਿੱਤਾ ਗਿਆ ਹੈ ਅਤੇ ਰਹਿੰਦੇ 12 ਨੂੰ ਜਲਦ ਰਿਹਾਅ ਕਰ ਦਿੱਤਾ ਜਾਵੇਗਾ। ਸ੍ਰੀ ਅਕਾਲ....
ਅੰਮ੍ਰਿਤਪਾਲ ਸਿੰਘ ਦੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਪਹੁੰਚਣ ਦੀਆਂ ਕਨਸੋਆਂ ’ਤੇ ਪੁਲਿਸ ਹੋਈ ਅਲਰਟ
. . .  about 7 hours ago
ਸ੍ਰੀ ਅਨੰਦਪੁਰ ਸਾਹਿਬ, 29 ਮਾਰਚ (ਜੇ.ਐਸ.ਨਿੱਕੂਵਾਲ/ਕਰਨੈਲ ਸਿੰਘ)- ਵਾਰਿਸ ਪੰਜਾਬ ਦੇ ਸੰਸਥਾ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਸ੍ਰੀ ਅਨੰਦਪੁਰ ਸਾਹਿਬ ਵਿਖੇ ਪਹੁੰਚਣ ਦੀਆਂ ਕਨਸੌਆਂ ਤੋਂ ਬਾਅਦ ਜ਼ਿਲ੍ਹਾ ਪੁਲਿਸ ਰੂਪਨਗਰ ਵਲੋਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਸਖ਼ਤ ਸੁਰੱਖਿਆ ਪ੍ਰਬੰਧ ਕਰ ਦਿੱਤੇ ਗਏ ਹਨ। ਪੁਲਿਸ.....
ਬੀ. ਐਸ. ਐਫ਼. ਨੇ ਬਰਾਮਦ ਕੀਤੀ ਦੋ ਪੈਕਟ ਹੈਰੋਇਨ
. . .  about 7 hours ago
ਅਟਾਰੀ, 29 ਮਾਰਚ (ਗੁਰਦੀਪ ਸਿੰਘ ਅਟਾਰੀ)- ਕੌਮਾਂਤਰੀ ਅਟਾਰੀ ਸਰਹੱਦ ’ਤੇ ਤਾਇਨਾਤ ਬੀ.ਐਸ.ਐਫ਼. ਦੀ 144 ਬਟਾਲੀਅਨ ਨੇ ਭਾਰਤ ਪਾਕਿਸਤਾਨ ਸਰਹੱਦ ’ਤੇ ਸਥਿਤ ਬੀ.ਓ.ਪੀ. ਭਰੋਭਾਲ ਦੇ ਇਲਾਕੇ ਵਿਚੋ ਦੋ ਕੰਟੇਨਰ ਬਰਾਮਦ ਕੀਤੇ। ਕੰਟੇਨਰਾਂ ਨੂੰ ਖੋਲ੍ਹਣ ’ਤੇ ਉਨ੍ਹਾਂ ਵਿਚੋਂ ਦੋ ਪੈਕਟ ਹੈਰੋਇਨ ਦੇ ਬਰਾਮਦ ਹੋਏ, ਜਿਨ੍ਹਾਂ....
ਅੰਮ੍ਰਿਤਪਾਲ ਦੇ ਤਿੰਨ ਸਾਥੀਆਂ ਨੂੰ ਭੇਜਿਆ ਗਿਆ ਨਿਆਂਇਕ ਹਿਰਾਸਤ ’ਚ
. . .  about 8 hours ago
ਅਜਨਾਲਾ, 29 ਮਾਰਚ (ਗੁਰਪ੍ਰੀਤ ਸਿੰਘ ਢਿੱਲੋਂ)- ਅੰਮ੍ਰਿਤਪਾਲ ਸਿੰਘ ਦੇ ਤਿੰਨ ਸਾਥੀਆਂ ਈਸ਼ਵਰ ਸਿੰਘ, ਸੁਖਪ੍ਰੀਤ ਸਿੰਘ ਅਤੇ ਕੁਲਵੰਤ ਸਿੰਘ ਨੂੰ ਅੱਜ ਇੱਥੇ ਅਦਾਲਤ ਵਿਚ ਪੇਸ਼ ਕੀਤਾ ਗਿਆ। ਅਦਾਲਤ ਵਲੋਂ ਤਿੰਨਾਂ ਨੂੰ ਨਿਆਂਇਕ ਹਿਰਾਸਤ ਲਈ ਜੇਲ੍ਹ....
ਨਹੀਂ ਬੈਨ ਹੋਇਆ ਗਿਆਨੀ ਹਰਪ੍ਰੀਤ ਸਿੰਘ ਦਾ ਟਵਿਟਰ ਅਕਾਊਂਟ
. . .  about 8 hours ago
ਅੰਮ੍ਰਿਤਸਰ, 29 ਮਾਰਚ (ਜਸਵੰਤ ਸਿੰਘ ਜੱਸ)- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵਲੋਂ ਬੀਤੇ ਦਿਨੀਂ 27 ਮਾਰਚ ਨੂੰ ਸਿੱਖ ਜਥੇਬੰਦੀਆਂ ਦੀ ਬੁਲਾਈ ਗਈ ਵਿਸ਼ੇਸ਼ ਇਕੱਤਰਤਾ ਕਰਨ ਸੰਬੰਧੀ ਟਵਿੱਟਰ ਖ਼ਾਤੇ ’ਤੇ ਅਪਲੋਡ ਕੀਤਾ ਗਿਆ ਪੋਸਟਰ ਭਾਰਤ ਵਿਚ ਹੁਣ ਟਵਿੱਟਰ ’ਤੇ ਦਿਖਾਈ ਨਹੀਂ ਦੇਵੇਗਾ। ਪ੍ਰਾਪਤ ਜਾਣਕਾਰੀ....
ਲੋਕ ਸਭਾ ਤੇ ਰਾਜ ਸਭਾ ਦੀ ਕਾਰਵਾਈ 3 ਅਪ੍ਰੈਲ ਸਵੇਰੇ 11 ਵਜੇ ਤੱਕ ਲਈ ਮੁਲਤਵੀ
. . .  about 8 hours ago
ਲੋਕ ਸਭਾ ਤੇ ਰਾਜ ਸਭਾ ਦੀ ਕਾਰਵਾਈ 3 ਅਪ੍ਰੈਲ ਸਵੇਰੇ 11 ਵਜੇ ਤੱਕ ਲਈ ਮੁਲਤਵੀ
ਅੰਮ੍ਰਿਤਪਾਲ ਸਿੰਘ ਦੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਆਉਣ ਦੀ ਚਰਚਾ ਦੇ ਚਲਦਿਆਂ ਪੁਲਿਸ ਵਲੋਂ ਸ੍ਰੀ ਦਰਬਾਰ ਸਹਿਬ ਦੁਆਲੇ ਸਖ਼ਤ ਸੁਰੱਖਿਆ ਪ੍ਰਬੰਧ
. . .  about 9 hours ago
ਅੰਮ੍ਰਿਤਸਰ, 29 ਮਾਰਚ (ਜਸਵੰਤ ਸਿੰਘ ਜੱਸ)- ਵਾਰਸ ਪੰਜਾਬ ਦੇ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ, ਜਿਸ ਦੀ ਗ੍ਰਿਫ਼ਤਾਰੀ ਨੂੰ ਲੈ ਕੇ ਪੁਲਿਸ ਕਈ ਦਿਨਾਂ ਤੋਂ ਉਸ ਦੀ ਭਾਲ ਕਰ ਰਹੀ ਹੈ, ਦੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਆ ਕੇ ਆਤਮ ਸਮਰਪਣ ਕਰਨ ਦੀ ਚੱਲ ਰਹੀ ਚਰਚਾ ਦੌਰਾਨ ਪੁਲਿਸ ਵਲੋਂ ਸ੍ਰੀ ਦਰਬਾਰ ਸਾਹਿਬ ਦੇ ਆਲੇ....
ਅੰਮ੍ਰਿਤਪਾਲ ਸਿੰਘ ਦੇ ਦਮਦਮਾ ਸਾਹਿਬ ਪੁੱਜਣ ਦੀਆਂ ਅਫ਼ਵਾਹਾਂ ਦੌਰਾਨ ਵੱਡੀ ਗਿਣਤੀ ਪੁੱਜੀ ਫ਼ੋਰਸ
. . .  about 9 hours ago
ਤਲਵੰਡੀ ਸਾਬੋ, 29 ਮਾਰਚ (ਰਣਜੀਤ ਸਿੰਘ ਰਾਜੂ)- ਵਾਰਿਸ ਪੰਜਾਬ ਦੇ ਜਥੇਬੰਦੀ ਦੇ ਮੁਖੀ ਭਾਈ ਅੰਮ੍ਰਿਤਪਾਲ ਸਿੰਘ ਦੇ ਹੁਣ ਸਿੱਖ ਕੌਮ ਦੇ ਚੌਥੇ ਤਖ਼ਤ, ਤਖ਼ਤ ਸ੍ਰੀ ਦਮਦਮਾ ਸਾਹਿਬ ਪੁੱਜਣ ਦੀ ਅਫ਼ਵਾਹ ਉਪਰੰਤ ਅਚਾਨਕ ਤਲਵੰਡੀ ਸਾਬੋ ’ਚ ਵੱਡੀ ਗਿਣਤੀ ’ਚ ਪੁਲਿਸ ਫ਼ੋਰਸ ਨਜ਼ਰ ਆਉਣ ਲੱਗ ਗਈ ਹੈ। ਨਗਰ ਦੇ ਨਿਸ਼ਾਨ-ਏ-ਖ਼ਾਲਸਾ ਚੌਂਕ ਤੋਂ ਲੈ....
ਲੁਧਿਆਣਾ ਵਿਚ ਹਾਈ ਅਲਰਟ
. . .  about 9 hours ago
ਲੁਧਿਆਣਾ, 30 ਮਾਰਚ (ਪਰਮਿੰਦਰ ਸਿੰਘ ਆਹੂਜਾ)- ਲੁਧਿਆਣਾ ਪੁਲਿਸ ਵਲੋਂ ਅੱਜ ਬਾਅਦ ਦੁਪਹਿਰ ਅਚਾਨਕ ਸ਼ਹਿਰ ਵਿਚ ਹਾਈ ਅਲਰਟ ਜਾਰੀ ਕਰ ਦਿੱਤਾ ਗਿਆ ਹੈ। ਜਾਣਕਾਰੀ ਅਨੁਸਾਰ ਸ਼ਹਿਰ ਵਿਚ ਪੁਲਿਸ ਵਲੋਂ ਸਖ਼ਤ ਨਾਕੇਬੰਦੀ ਕੀਤੀ ਗਈ ਹੈ ਅਤੇ ਵਾਹਨਾਂ ਦੀ ਤਲਾਸ਼ੀ ਲਈ ਜਾ ਰਹੀ ਹੈ। ਸ਼ਹਿਰ ਵਿਚ ਆਉਣ ਵਾਲੇ....
ਰਾਹੁਲ ਗਾਂਧੀ ਮੀਟਿੰਗ ਲਈ ਪਹੁੰਚੇ ਸੀ.ਪੀ.ਪੀ. ਦਫ਼ਤਰ
. . .  about 9 hours ago
ਨਵੀਂ ਦਿੱਲੀ, 29 ਮਾਰਚ- ਕਾਂਗਰਸ ਨੇਤਾ ਰਾਹੁਲ ਗਾਂਧੀ ਸੀ.ਪੀ.ਪੀ. ਦਫ਼ਤਰ ਵਿਚ ਲੋਕ ਸਭਾ ਅਤੇ ਰਾਜ ਸਭਾ ਦੇ ਕਾਂਗਰਸੀ ਸੰਸਦ ਮੈਂਬਰਾਂ ਦੀ ਮੀਟਿੰਗ ਵਿਚ.....
ਡੀ.ਐਸ.ਪੀ. ਪੱਧਰ ਦੇ 24 ਅਧਿਕਾਰੀਆਂ ਦੇ ਹੋਏ ਤਬਾਦਲੇ
. . .  about 9 hours ago
ਚੰਡੀਗੜ੍ਹ, 29 ਮਾਰਚ- ਪੰਜਾਬ ਪੁਲਿਸ ਦੇ ਡੀ.ਜੀ.ਪੀ. ਵਲੋਂ ਪੱਤਰ ਜਾਰੀ ਕਰਕੇ ਡੀ.ਐਸ. ਪੀ. ਪੱਧਰ ਦੇ 24 ਅਧਿਕਾਰੀਆਂ.....
ਸਾਬਕਾ ਵਿਧਾਇਕ ਵੈਦ ਮੁੜ ਵਿਜੀਲੈਂਸ ਦਫ਼ਤਰ ਪੁੱਜੇ
. . .  about 10 hours ago
ਲੁਧਿਆਣਾ, 29 ਮਾਰਚ (ਪਰਮਿੰਦਰ ਸਿੰਘ ਆਹੂਜਾ)- ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਮਾਮਲੇ ਵਿਚ ਵਿਜੀਲੈਂਸ ਬਿਊਰੋ ਵਲੋਂ ਸ਼ੁਰੂ ਕੀਤੀ ਗਈ ਜਾਂਚ ਵਿਚ ਸ਼ਾਮਿਲ ਹੋਣ ਲਈ ਅੱਜ ਸਾਬਕਾ ਵਿਧਾਇਕ ਕੁਲਦੀਪ ਸਿੰਘ ਵੈਦ ਵਿਜੀਲੈਂਸ ਦਫ਼ਤਰ ਪੁੱਜੇ ਹਨ, ਇਹ ਉਨ੍ਹਾਂ ਦੀ ਦੂਜੀ ਪੇਸ਼ੀ ਹੈ। ਇਸ ਤੋਂ ਪਹਿਲਾਂ ਪਿਛਲੇ ਹਫ਼ਤੇ ਵੀ...
ਰਾਮਨੌਵੀਂ ਦੀ ਛੁੱਟੀ ਦੌਰਾਨ ਵੀ ਹੋਵੇਗਾ ਰਜਿਸਟਰੀਆਂ ਦਾ ਕੰਮ
. . .  about 10 hours ago
ਚੰਡੀਗੜ੍ਹ, 29 ਮਾਰਚ- ਪੰਜਾਬ ਸਰਕਾਰ ਵਲੋਂ ਅੱਜ ਇਕ ਹੁਕਮ ਜਾਰੀ ਕਰਕੇ ਰਾਮਨੌਵੀਂ ਦੀ ਛੁੱਟੀ ਦੌਰਾਨ ਵੀ ਸੂਬੇ ਭਰ ਵਿਚ ਜਾਇਦਾਦ ਦੀਆਂ ਰਜਿਸਟਰੀਆਂ ਦਾ ਕੰਮਕਾਜ ਕੀਤੇ ਜਾਣ ਦੇ ਹੁਕਮ ਜਾਰੀ ਕੀਤੇ ਹਨ। ਇਸ ਸੰਬੰਧੀ ਸਮੂਹ ਸਬ ਰਜਿਸਟਰਾਰਾਂ ਨੂੰ ਇਨ੍ਹਾਂ ਹੁਕਮਾਂ....
ਪੰਜਾਬ ਪੁਲਿਸ ਵਿਚ ਆਈ.ਪੀ.ਐਸ. ਅਤੇ ਪੀ.ਪੀ.ਐਸ.ਅਧਿਕਾਰੀਆਂ ਦੇ ਹੋਏ ਤਬਾਦਲੇ
. . .  about 10 hours ago
ਚੰਡੀਗੜ੍ਹ, 29 ਮਾਰਚ- ਪੰਜਾਬ ਸਰਕਾਰ ਵਲੋਂ 1 ਆਈ.ਪੀ. ਐਸ. ਅਤੇ 8 ਪੀ.ਪੀ.ਐਸ.ਅਧਿਕਾਰੀਆਂ ਦੇ ਤਬਾਦਲੇ ਕਰ ਦਿੱਤੇ ਗਏ ਹਨ। ਸਰਕਾਰ ਵਲੋਂ ਇਸ ਸੰਬੰਧੀ ਪੱਤਰ ਕਰ...
ਜਲੰਧਰ ਵਿਚ 10 ਮਈ ਨੂੰ ਹੋਣਗੀਆਂ ਉਪ- ਚੋਣਾਂ- ਭਾਰਤੀ ਚੋਣ ਕਮਿਸ਼ਨ
. . .  about 10 hours ago
ਨਵੀਂ ਦਿੱਲੀ, 29 ਮਾਰਚ- ਮੁੱਖ ਚੋਣ ਅਧਿਕਾਰੀ ਰਾਜੀਵ ਕੁਮਾਰ ਵਲੋਂ ਪ੍ਰੈਸ ਕਾਨਫ਼ਰੰਸ ਦੌਰਾਨ ਜਲੰਧਰ ਵਿਚ ਹੋਣ ਵਾਲੀ ਜ਼ਿਮਨੀ ਚੋਣ ਦੀ ਮਿਤੀ ਦਾ ਐਲਾਨ ਕਰ ਦਿੱਤਾ ਗਿਆ ਹੈ। ਜ ਲੰਧਰ ਵਿਚ 10 ਮਈ ਨੂੰ ਵੋਟਾਂ ਪਾਈਆਂ ਜਾਣਗੀਆਂ ਅਤੇ ਇਨ੍ਹਾਂ ਦੀ ਗਿਣਤੀ 13 ਮਈ ਨੂੰ ਕੀਤੀ ਜਾਵੇਗੀ। ਦੱਸ...
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 11 ਮੱਘਰ ਸੰਮਤ 553

ਮਾਨਸਾ

ਪਾਵਰਕਾਮ ਦੇ ਕਰਮਚਾਰੀਆਂ ਵਲੋਂ 11ਵੇਂ ਦਿਨ ਵੀ ਰੋਸ ਧਰਨੇ ਜਾਰੀ

ਮਾਨਸਾ, 25 ਨਵੰਬਰ (ਬਲਵਿੰਦਰ ਸਿੰਘ ਧਾਲੀਵਾਲ)-ਪਾਵਰਕਾਮ ਦੇ ਕਰਮਚਾਰੀਆਂ ਨੇ ਸਾਂਝੀ ਤਾਲਮੇਲ ਕਮੇਟੀ ਦੇ ਸੱਦੇ 'ਤੇ ਹੱਕੀ ਮੰਗਾਂ ਨਾ ਮੰਨਣ ਦੇ ਰੋਸ 'ਚ ਸਮੂਹਿਕ ਛੁੱਟੀ ਲੈ ਕੇ ਸਥਾਨਕ ਦਫ਼ਤਰ ਵਿਖੇ 11ਵੇਂ ਦਿਨ ਵੀ ਰੋਸ ਧਰਨਾ ਜਾਰੀ ਰੱਖਿਆ | ਸੰਬੋਧਨ ਕਰਦਿਆਂ ਅਸ਼ੋਕ ...

ਪੂਰੀ ਖ਼ਬਰ »

ਅਨੇਕਾਂ ਸਮੱਸਿਆਵਾਂ ਨਾਲ ਘਿਰੇ ਪਿੰਡ ਝੰਡੂਕਾ ਵੱਲ ਪੰਜਾਬ ਸਰਕਾਰ ਫ਼ੌਰੀ ਧਿਆਨ ਦੇਵੇ

ਰਮਨਦੀਪ ਸਿੰਘ ਸੰਧੂ ਝੁਨੀਰ, 25 ਨਵੰਬਰ-ਇੱਥੋਂ 7 ਕਿੱਲੋਮੀਟਰ ਦੂਰੀ 'ਤੇ ਸਥਿਤ ਪਿੰਡ ਝੰਡੂਕਾ ਅਨੇਕਾਂ ਸਮੱਸਿਆਵਾਂ ਨਾਲ ਘਿਰਿਆ ਪਿਆ ਹੈ | ਪਿਛਲੇ ਕਈ ਸਾਲਾਂ ਤੋਂ ਇਸ ਪਿੰਡ 'ਚ ਵਿਕਾਸ ਕਾਰਜ ਨਾ ਮਾਤਰ ਹੀ ਹੋਇਆ ਹੈ | ਵੱਡੀ ਆਬਾਦੀ ਵਾਲਾ ਪਿੰਡ ਹੋਣ ਕਾਰਨ ਪਿੰਡ ਦੀ ਸਭ ...

ਪੂਰੀ ਖ਼ਬਰ »

ਕੌਮੀ ਸਿਹਤ ਮਿਸ਼ਨ ਦੇ ਮੁਲਾਜ਼ਮਾਂ ਵਲੋਂ 30 ਦੀ ਖਰੜ ਰੋਸ ਰੈਲੀ ਲਈ ਲਾਮਬੰਦੀ

ਮਾਨਸਾ, 25 ਨਵੰਬਰ (ਬਲਵਿੰਦਰ ਸਿੰਘ ਧਾਲੀਵਾਲ)-ਕੌਮੀ ਸਿਹਤ ਮਿਸ਼ਨ ਦੇ ਮੁਲਾਜ਼ਮਾਂ ਵਲੋਂ ਹੱਕੀ ਮੰਗਾਂ ਮਨਵਾਉਣ ਲਈ ਕੰਮ ਛੱਡੋ ਹੜਤਾਲ ਦੇ 10ਵੇਂ ਦਿਨ ਵੀ ਧਰਨੇ ਜਾਰੀ ਰੱਖੇ | ਉਨ੍ਹਾਂ 30 ਨਵੰਬਰ ਨੂੰ ਮੁੱਖ ਮੰਤਰੀ ਦੇ ਹਲਕੇ ਖਰੜ ਵਿਖੇ ਕੀਤੀ ਜਾ ਰਹੀ ਰੋਸ ਰੈਲੀ ਦੀ ...

ਪੂਰੀ ਖ਼ਬਰ »

ਅਕਾਲੀ ਦਲ ਦੇ ਉਮੀਦਵਾਰ ਡਾ. ਨਿਸ਼ਾਨ ਸਿੰਘ ਵਲੋਂ ਪਾਰਟੀ ਵਰਕਰਾਂ ਨਾਲ ਮੀਟਿੰਗ

ਬਰੇਟਾ, 25 ਨਵੰਬਰ (ਜੀਵਨ ਸ਼ਰਮਾ)-ਹਲਕਾ ਬੁਢਲਾਡਾ ਦੇ ਸ਼ੋ੍ਰਮਣੀ ਅਕਾਲੀ ਦਲ (Ðਬਾਦਲ) ਅਤੇ ਬਸਪਾ ਦੇ ਸਾਂਝੇ ਉਮੀਦਵਾਰ ਡਾ. ਨਿਸ਼ਾਨ ਸਿੰਘ ਵਲੋਂ ਪਿੰਡ ਰੰਘੜਿਆਲ ਵਿਖੇ ਪਾਰਟੀ ਵਰਕਰਾਂ ਨਾਲ ਮੀਟਿੰਗ ਕੀਤੀ ਗਈ | ਇਸ ਮੌਕੇ ਆ ਰਹੀਆਂ ਵਿਧਾਨ ਸਭਾ ਚੋਣਾਂ ਵਿਚ ਡਟ ਕੇ ...

ਪੂਰੀ ਖ਼ਬਰ »

ਸ਼ਹੀਦ ਗੁਰਤੇਜ ਸਿੰਘ ਬੀਰੇਵਾਲਾ ਡੋਗਰਾ ਨੂੰ ਮਰਨ ਉਪਰੰਤ ਵੀਰ ਚੱਕਰ

ਬੋਹਾ, 25 ਨਵੰਬਰ (ਰਮੇਸ਼ ਤਾਂਗੜੀ)-ਜੂਨ-2020 ਵਿਚ ਭਾਰਤ-ਚੀਨ ਜੰਗੀ ਝੜਪਾਂ ਸਮੇਂ ਹੋਈ ਗਹਿਗੱਚ ਲੜਾਈ ਦੌਰਾਨ ਇਸ ਖੇਤਰ ਦੇ ਪਿੰਡ ਬੀਰੇਵਾਲਾ ਡੋਗਰਾ ਦਾ 21 ਸਾਲਾਂ ਨੌਜਵਾਨ ਸੈਨਿਕ ਗੁਰਤੇਜ ਸਿੰਘ ਚੀਨ ਦੇ ਕਈ ਸੈਨਿਕਾਂ ਨੂੰ ਮਾਰ ਮੁਕਾ ਕੇ ਬਾਅਦ 'ਚ ਖ਼ੁਦ ਵੀ ਸ਼ਹੀਦੀ ਦਾ ...

ਪੂਰੀ ਖ਼ਬਰ »

ਕੋਵਿਡ ਕਾਰਨ ਜਾਨ ਗਵਾਉਣ ਵਾਲਿਆਂ ਦੇ ਵਾਰਸ ਮੁਆਵਜ਼ੇ ਲਈ ਦਸਤਾਵੇਜ਼ ਜਮ੍ਹਾਂ ਕਰਵਾਉਣ-ਡੀ.ਸੀ.

ਮਾਨਸਾ, 25 ਨਵੰਬਰ (ਵਿਸ਼ੇਸ਼ ਪ੍ਰਤੀਨਿਧ)-ਮਹਿੰਦਰਪਾਲ ਡਿਪਟੀ ਕਮਿਸ਼ਨਰ ਮਾਨਸਾ ਨੇ ਦੱਸਿਆ ਕਿ ਕੋਵਿਡ-19 ਕਾਰਨ ਜਾਨ ਗਵਾਉਣ ਵਾਲਿਆਂ ਦੇ ਕਾਨੂੰਨੀ ਵਾਰਸਾਂ ਨੂੰ ਸਰਕਾਰ ਵੱਲੋਂ 50 ਹਜ਼ਾਰ ਰੁਪਏ ਮੁਆਵਜ਼ਾ ਦਿੱਤਾ ਜਾਣਾ ਹੈ | ਉਨ੍ਹਾਂ ਕਿਹਾ ਕਿ ਇਸ ਸਬੰਧੀ ਮਿ੍ਤਕ ...

ਪੂਰੀ ਖ਼ਬਰ »

ਪੰਜਾਬ ਨੰਬਰਦਾਰਾ ਐਸੋਸੀਏਸ਼ਨ ਗਾਲਿਬ ਦੀ ਹੋਈ ਇਕੱਤਰਤਾ

ਮਾਨਸਾ, 25 ਨਵੰਬਰ (ਸਟਾਫ਼ ਰਿਪੋਰਟਰ)-ਪੰਜਾਬ ਨੰਬਰਦਾਰਾ ਐਸੋਸੀਏਸ਼ਨ ਗਾਲਿਬ ਦੀ ਜ਼ਿਲ੍ਹਾ ਪੱਧਰੀ ਇਕੱਤਰਤਾ ਸਥਾਨਕ ਬਾਲ ਭਵਨ ਵਿਖੇ ਹੋਈ, ਜਿਸ ਵਿਚ ਨੰਬਰਦਾਰਾਂ ਦੀਆਂ ਮੰਗਾਂ ਅਤੇ ਭਖਦੇ ਮਸਲਿਆਂ 'ਤੇ ਵਿਚਾਰ ਵਟਾਂਦਰਾ ਕੀਤਾ ਗਿਆ | ਸੰਬੋਧਨ ਕਰਦਿਆਂ ਜ਼ਿਲ੍ਹਾ ...

ਪੂਰੀ ਖ਼ਬਰ »

ਕਿਸਾਨ ਅੰਦੋਲਨ ਦੀ ਵਰੇ੍ਹਗੰਢ ਮਨਾਉਣ ਲਈ ਕਿਰਤੀਆਂ 'ਚ ਵੱਡਾ ਉਤਸ਼ਾਹ

ਮਾਨਸਾ, 25 ਨਵੰਬਰ (ਗੁਰਚੇਤ ਸਿੰਘ ਫੱਤੇਵਾਲੀਆ/ਬਲਵਿੰਦਰ ਸਿੰਘ ਧਾਲੀਵਾਲ)-ਦਿੱਲੀ ਦੀਆਂ ਸਰਹੱਦਾਂ 'ਤੇ ਕਿਸਾਨ ਅੰਦੋਲਨ ਦੀ ਵਰੇ੍ਹਗੰਢ ਮਨਾਉਣ ਲਈ ਕਿਰਤੀਆਂ 'ਚ ਵੱਡਾ ਉਤਸ਼ਾਹ ਹੈ | 26 ਨਵੰਬਰ ਨੂੰ ਇਨ੍ਹਾਂ ਸਮਾਗਮਾਂ 'ਚ ਸ਼ਾਮਿਲ ਹੋਣ ਲਈ ਜ਼ਿਲੇ੍ਹ 'ਚੋਂ ਵੱਖ-ਵੱਖ ...

ਪੂਰੀ ਖ਼ਬਰ »

ਹਰੀਸ਼ ਚੌਧਰੀ, ਮਨਪ੍ਰੀਤ ਬਾਦਲ ਅਤੇ ਰਾਜਾ ਵੜਿੰਗ ਦਾ ਬਠਿੰਡਾ 'ਚ ਹੋਇਆ ਜ਼ਬਰਦਸਤ ਵਿਰੋਧ

ਬਠਿੰਡਾ, 25 ਨਵੰਬਰ (ਪ੍ਰੀਤਪਾਲ ਸਿੰਘ ਰੋਮਾਣਾ)-ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ (ਪੰਜਾਬ) ਦੇ ਬੈਨਰ ਹੇਠ ਵੱਖ-ਵੱਖ ਵਿਭਾਗਾਂ ਦੇ ਆਊਟਸੋਰਸ ਠੇਕਾ ਮੁਲਾਜ਼ਮਾਂ ਵਲੋਂ ਕਾਂਗਰਸ ਇੰਚਾਰਜ ਹਰੀਸ਼ ਚੌਧਰੀ, ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਅਤੇ ਟਰਾਂਸਪੋਰਟ ਮੰਤਰੀ ਅਮਰਿੰਦਰ ਸਿੰਘ ਰਾਜਾ ਵੜਿੰਗ ਦਾ ਜ਼ਬਰਦਸਤ ਵਿਰੋਧ ਕੀਤਾ ਗਿਆ | ਇਸ ਦੌਰਾਨ ਬਠਿੰਡਾ ਪੁਲਿਸ ਪ੍ਰਸ਼ਾਸਨ ਵਲੋਂ ਪ੍ਰਦਰਸ਼ਨ ਕਰ ਰਹੇ ਠੇਕਾ ਮੁਲਾਜ਼ਮਾਂ ਨੂੰ ਗਿ੍ਫ਼ਤਾਰ ਕਰਕੇ ਥਰਮਲ ਥਾਣੇ ਵਿਖੇ ਨਜ਼ਰਬੰਦ ਕੀਤਾ ਗਿਆ | ਇਸ ਮੌਕੇ ਸੂਬੇ ਦੇ ਆਗੂ ਵਰਿੰਦਰ ਸਿੰਘ ਬੀਬੀ ਵਾਲਾ, ਅਮਰੀਕ ਸਿੰਘ ਮਹਿਰਾਜ਼ ਨੇ ਕਿਹਾ ਕਿ ਵੱਖ-ਵੱਖ ਵਿਭਾਗਾਂ ਦੇ ਆਊਟਸੋਰਸ਼ ਠੇਕਾ ਮੁਲਾਜ਼ਮਾਂ ਵਲੋਂ ਵਿਭਾਗਾਂ 'ਚ ਰੈਗੂਲਰ ਕਰਨ ਦੀ ਮੰਗ ਨੂੰ ਲੈ ਕੇ 07 ਸਤੰਬਰ ਤੋਂ 19 ਨਵੰਬਰ ਤੱਕ ਸਾਬਕਾ ਮੁੱਖ ਮੰਤਰੀ ਅਤੇ ਮੌਜੂਦਾ ਮੁੱਖ ਮੰਤਰੀ ਦੇ ਸ਼ਹਿਰ ਪਟਿਆਲਾ ਅਤੇ ਮੋਰਿੰਡਾ ਵਿਖੇ ਲਗਾਤਾਰ 75 ਦਿਨ ਪਰਿਵਾਰਾਂ ਸਮੇਤ ਪੱਕਾ ਮੋਰਚਾ ਲਾ ਕੇ ਸੰਘਰਸ਼ ਕੀਤਾ ਗਿਆ ਸੀ, ਪਰ ਸੂਬੇ ਦੀ ਸਰਕਾਰ ਦੁਆਰਾ ਆਊਟਸੋਰਸ਼ ਠੇਕਾ ਮੁਲਾਜ਼ਮਾਂ ਨੂੰ ਵਿਭਾਗਾਂ 'ਚ ਰੈਗੂਲਰ ਕਰਨ ਦੀ ਥਾਂ 'ਤੇ ਪੰਜਾਬ ਸਰਕਾਰ ਵਲੋਂ ਠੇਕਾ ਮੁਲਾਜ਼ਮਾਂ ਨੂੰ ਵਿਧਾਨ ਸਭਾ ਵਿਚ ਪਾਸ ਕੀਤੇ ਨਵੇਂ ਐਕਟ ''ਪੰਜਾਬ ਪ੍ਰੋਟੈਕਸ਼ਨ ਐਂਡ ਰੈਗੂਲਰਾਈਜੇਸ਼ਨ ਆਫ਼ ਕੰਟਰੈਕਚੂਅਲ ਬਿੱਲ-2021'' ਵਿਚੋਂ ਆਊਟਸੋਰਸ਼ ਠੇਕਾ ਮੁਲਾਜ਼ਮਾਂ ਦੀਆਂ ਕੈਟਾਗਰੀਆਂ ਨੂੰ ਬਾਹਰ ਕੀਤਾ ਗਿਆ ਹੈ | ਉਨ੍ਹਾਂ ਕਿਹਾ ਕਿ ਸਵਾ ਲੱਖ ਦੇ ਕਰੀਬ ਵੱਖ-ਵੱਖ ਵਿਭਾਗਾਂ ਜਿਵੇਂ ਕਿ ਸਰਕਾਰੀ ਥਰਮਲ ਪਲਾਂਟਾਂ, ਜਲ ਸਪਲਾਈ ਅਤੇ ਸੈਨੀਟੇਸ਼ਨ, ਪੀ.ਐੱਸ.ਪੀ.ਸੀ.ਐੱਲ., ਵਾਟਰ ਸਪਲਾਈ ਅਤੇ ਸੀਵਰੇਜ਼ ਬੋਰਡ, ਮਗਨਰੇਗਾ, ਬੀ.ਓ.ਸੀ. ਕਿਰਤ ਵਿਭਾਗ ਸਮੇਤ ਹੋਰ ਸਮੂਹ ਵਿਭਾਗਾਂ ਵਿਚ ਪਿਛਲੇ 15-20 ਸਾਲਾਂ ਤੋਂ ਲਗਾਤਾਰ ਸੇਵਾਵਾਂ ਦੇ ਰਹੇ ਆਊਟਸੋਰਸ਼ ਠੇਕਾ ਮੁਲਾਜ਼ਮਾਂ ਨੂੰ ਰੈਗੂਲਰ ਕਰਨ ਦਾ ਰਸਤਾ ਵੀ ਬੰਦ ਕਰ ਦਿੱਤਾ ਹੈ | ਆਗੂਆਂ ਦਾ ਕਹਿਣਾ ਹੈ, ਕਿ ਇਹ ਨਵਾਂ ਐਕਟ ਸਮੂਹ ਵਿਭਾਗਾਂ ਦੇ ਹਰ ਵਰਗ ਦੇ ਠੇਕਾ ਮੁਲਾਜ਼ਮਾਂ ਦੇ ਹਿਤਾਂ ਨੂੰ ਨਜ਼ਰ-ਅੰਦਾਜ਼ ਕਰਕੇ ਕਾਰਪੋਰੇਟ ਲੁੱਟ ਅਤੇ ਮੁਨਾਫ਼ੇ ਦੀਆਂ ਲੋੜਾਂ ਨੂੰ ਧਿਆਨ ਵਿਚ ਰੱਖ ਕੇ ਤਿਆਰ ਕੀਤਾ ਗਿਆ ਹੈ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਵਿਭਾਗਾਂ ਦੇ ਠੇਕਾ ਮੁਲਾਜ਼ਮਾਂ ਨਾਲ ਇੱਕ ਵੱਡਾ ਧੋਖਾ ਕੀਤਾ ਗਿਆ ਹੈ | ਜਿਸ ਦੇ ਵਿਰੋਧ ਵਜੋਂ ਵਿਭਾਗਾਂ ਦੇ ਆਊਟਸੋਰਸ਼ ਠੇਕਾ ਮੁਲਾਜ਼ਮਾਂ ਵਲੋਂ ਬਠਿੰਡਾ ਵਿਖੇ ਪੰਜਾਬ ਕਾਂਗਰਸ ਇੰਚਾਰਜ ਹਰੀਸ਼ ਰਾਵਤ, ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਅਤੇ ਟਰਾਂਸਪੋਰਟ ਮੰਤਰੀ ਅਮਰਿੰਦਰ ਸਿੰਘ ਰਾਜਾ ਵੜਿੰਗ ਦਾ ਕਾਲੀਆਂ ਝੰਡੀਆਂ ਨਾਲ ਵਿਰੋਧ ਪ੍ਰਦਰਸ਼ਨ ਕੀਤਾ ਗਿਆ ਹੈ | ਆਗੂਆਂ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਠੇਕਾ ਮੁਲਾਜ਼ਮਾਂ ਦੀਆਂ ਸਮੂਹ ਕੈਟਾਗਰੀ ਨੂੰ ਨਵੇਂ ਐਕਟ 'ਚ ਸ਼ਾਮਿਲ ਕਰਕੇ ਸਮੂਹ ਵਿਭਾਗਾਂ ਦੇ ਆਊਟਸੋਰਸ਼ ਠੇਕਾ ਮੁਲਾਜ਼ਮਾਂ ਸਮੇਤ ਹਰ ਤਰਾਂ ਦੇ ਠੇਕਾ ਮੁਲਾਜ਼ਮਾਂ ਨੂੰ ਵਿਭਾਗਾਂ ਵਿਚ ਰੈਗੂਲਰ ਕੀਤਾ ਜਾਵੇ |

ਖ਼ਬਰ ਸ਼ੇਅਰ ਕਰੋ

 

ਰਣਜੀਤ ਸਿੰਘ ਪਥਰਾਲਾ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) 'ਚ ਸ਼ਾਮਿਲ

ਬਠਿੰਡਾ, 25 ਨਵੰਬਰ (ਅੰਮਿ੍ਤਪਾਲ ਸਿੰਘ ਵਲ੍ਹਾਣ)- ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਨੂੰ ਅੱਜ ਉਸ ਵੇਲੇ ਹੋਰ ਬਲ ਮਿਲਿਆ, ਜਦੋਂ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਮੀਤ ਪ੍ਰਧਾਨ ਰਣਜੀਤ ਸਿੰਘ ਪਥਰਾਲਾ ਵਾਈਸ ਚੇਅਰਮੈਨ ਲੈਂਡ ਮਾਰਗੇਜ਼ ਬੈਂਕ ਜ਼ਿਲ੍ਹਾ ਬਠਿੰਡਾ ਅੱਜ ...

ਪੂਰੀ ਖ਼ਬਰ »

ਪੰਜਾਬ ਕੇਂਦਰੀ ਯੂਨੀਵਰਸਿਟੀ ਵਿਖੇ ਉਦਯੋਗਿਕ-ਅਕਾਦਮਿਕ ਕਮਿਊਨਿਟੀ ਇੰਟਰੈਕਸ਼ਨ ਪ੍ਰੋਗਰਾਮ ਕਰਵਾਇਆ

ਬਠਿੰਡਾ, 25 ਨਵੰਬਰ (ਅੰਮਿ੍ਤਪਾਲ ਸਿੰਘ ਵਲ੍ਹਾਣ)-ਉਦਯੋਗਿਕ ਅਤੇ ਅਕਾਦਮਿਕ ਕਮਿਊਨਿਟੀ ਵਿਚ ਮਜਬੂਤ ਸਾਂਝੇਦਾਰੀ ਵਿਕਸਿਤ ਕਰਨ ਅਤੇ ਮਾਨਯੋਗ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੁਆਰਾ ਸੰਕਲਪਿਤ, ਆਤਮ-ਨਿਰਭਰ ਭਾਰਤ ਦੇ ਸੁਪਨੇ ਨੂੰ ਸਾਕਾਰ ਕਰਨ ਲਈ ਪੰਜਾਬ ਕੇਂਦਰੀ ...

ਪੂਰੀ ਖ਼ਬਰ »

ਪੀ.ਟੀ.ਯੂ. ਬਠਿੰਡਾ ਦਾ 6ਵਾਂ ਅੰਤਰ ਜ਼ੋਨਲ ਯੁਵਕ ਮੇਲਾ 'ਮਾਣ ਵਤਨਾਂ ਦਾ' ਦਾ ਆਗਾਜ਼

ਬਠਿੰਡਾ, 25 ਨਵੰਬਰ (ਅੰਮਿ੍ਤਪਾਲ ਸਿੰਘ ਵਲ੍ਹਾਣ)-ਮਹਾਰਾਜਾ ਰਣਜੀਤ ਸਿੰਘ ਪੰਜਾਬ ਟੈਕਨੀਕਲ ਯੂਨੀਵਰਸਿਟੀ (ਐੱਮ.ਆਰ.ਐੱਸ.ਪੀ.ਟੀ.ਯੂ.) ਬਠਿੰਡਾ ਦਾ 6ਵਾਂ ਅੰਤਰ-ਜੋਨਲ ਯੁਵਕ ਮੇਲਾ-2021 'ਮਾਣ ਵਤਨਾਂ ਦਾ' ਦੇ ਸਿਰਲੇਖ ਨਾਲ ਅੱਜ ਯੂਨੀਵਰਸਿਟੀ ਕੈਂਪਸ ਵਿਖੇ ਧੂਮ-ਧਾਮ ਨਾਲ ...

ਪੂਰੀ ਖ਼ਬਰ »

11 ਦਸੰਬਰ ਦੀ ਕੌਮੀ ਲੋਕ ਅਦਾਲਤ ਸੰਬੰਧੀ ਇਕੱਤਰਤਾ

ਮਾਨਸਾ, 25 ਨਵੰਬਰ (ਸਟਾਫ਼ ਰਿਪੋਰਟਰ)-11 ਦਸੰਬਰ ਨੂੰ ਲੱਗਣ ਵਾਲੀ ਕੌਮੀ ਲੋਕ ਅਦਾਲਤ ਦੇ ਸਬੰਧੀ ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਸ਼ਿਲਪਾ ਵਰਮਾ ਵਲੋਂ ਬੁਢਲਾਡਾ ਤੇ ਸਰਦੂਲਗੜ੍ਹ ਦੇ ਪੈਨਲ ਵਕੀਲਾਂ ਨਾਲ ਇਕੱਤਰਤਾ ਕੀਤੀ ਗਈ | ਉਨ੍ਹਾਂ ਸੰਬੋਧਨ ਕਰਦਿਆਂ ...

ਪੂਰੀ ਖ਼ਬਰ »

ਬਹੁਜਨ ਸਮਾਜ ਪਾਰਟੀ ਵਲੋਂ ਨਰਮੇ ਦੇ ਮੁਆਵਜ਼ੇ ਸੰਬੰਧੀ ਐੱਸ.ਡੀ ਐੱਮ ਮੌੜ ਨੂੰ ਮੰਗ-ਪੱਤਰ

ਮੌੜ ਮੰਡੀ, 25 ਨਵੰਬਰ (ਗੁਰਜੀਤ ਸਿੰਘ ਕਮਾਲੂ)-ਨਰਮਾ ਪੱਟੀ ਵਿਚ ਗੁਲਾਬੀ ਸੁੰਡੀ ਕਾਰਨ ਹੋਏ ਨਰਮੇਂ ਦਾ ਮੁਆਵਜ਼ਾ ਲੈਣ ਲਈ ਬਹੁਜਨ ਸਮਾਜ ਪਾਰਟੀ ਵਲੋਂ ਅੱਜ ਪੰਜਾਬ ਸਰਕਾਰ ਦੇ ਨਾਮ ਐੱਸ.ਡੀ.ਐਮ ਮੌੜ ਨੂੰ ਮੰਗ-ਪੱਤਰ ਦਿੱਤਾ ਗਿਆ | ਇਸ ਮੌਕੇ ਪਾਰਟੀ ਦੇ ਵਰਕਰਾਂ ਵਲੋਂ ...

ਪੂਰੀ ਖ਼ਬਰ »

ਕੁਲਬੀਰ ਸਿੰਘ ਮੱਤਾ ਡਿਪਟੀ ਜਰਨਲ ਮੈਨੇਜਰ ਪੰਜਾਬ ਮੰਡੀ ਬੋਰਡ ਬਣੇ

ਬਠਿੰਡਾ, 25 ਨਵੰਬਰ (ਵੀਰਪਾਲ ਸਿੰਘ)-ਪੰਜਾਬ ਮੰਡੀ ਬੋਰਡ ਮੋਹਾਲੀ ਵਿਖੇ ਡਿਪਾਰਟਮੈਂਟਲ ਪ੍ਰਮੋਸ਼ਨ ਕਮੇਟੀ ਡੀ. ਪੀ. ਸੀ. ਦੀ ਮੀਟਿੰਗ ਵਿਚ ਜ਼ਿਲ੍ਹਾ ਮੰਡੀ ਅਫ਼ਸਰ ਕੁਲਬੀਰ ਸਿੰਘ ਮੱਤਾ ਨੂੰ ਆਪਣੀਆਂ ਸ਼ਾਨਦਾਰ ਸੇਵਾਵਾਂ ਬਦਲੇ ਪਦਉੱਨਤ ਕਰਕੇ ਡਿਪਟੀ ਮੈਨੇਜਰ ਜਨਰਲ ...

ਪੂਰੀ ਖ਼ਬਰ »

ਸੂਬੇ ਦੀ ਕਾਂਗਰਸ ਸਰਕਾਰ ਹਰ ਮੁਹਾਜ਼ 'ਤੇ ਬੁਰੀ ਤਰਾਂ ਫੇਲ੍ਹ-ਜਗਮੀਤ ਸਿੰਘ ਬਰਾੜ

ਚਾਉਕੇ, 25 ਨਵੰਬਰ (ਮਨਜੀਤ ਸਿੰਘ ਘੜੈਲੀ)-ਹਲਕਾ ਮੌੜ ਤੋਂ ਸ਼੍ਰੋਮਣੀ ਅਕਾਲੀ ਦਲ-ਬਸਪਾ ਗੱਠਜੋੜ ਦੇ ਉਮੀਦਵਾਰ ਅਤੇ ਸਾਬਕਾ ਮੈਂਬਰ ਪਾਰਲੀਮੈਂਟ ਜਗਮੀਤ ਸਿੰਘ ਬਰਾੜ ਨੇ ਪਿੰਡ ਗਿੱਲ ਕਲਾਂ ਵਿਖੇ ਜਥੇਦਾਰ ਕੁਲਵੰਤ ਸਿੰਘ ਗਿੱਲ ਸਰਕਲ ਪ੍ਰਧਾਨ ਦੇ ਘਰ ਅਕਾਲੀ ਵਰਕਰਾਂ ਦੇ ...

ਪੂਰੀ ਖ਼ਬਰ »

ਸਰਕਾਰੀ ਹਾਈ ਸਕੂਲ ਜਿਉਂਦ ਦੇ 2 ਵਿਦਿਆਰਥਣਾਂ ਦੀ ਮੈਰੇਟੋਰੀਅਸ ਸਕੂਲ ਲਈ ਚੋਣ

ਚਾਉਕੇ, 25 ਨਵੰਬਰ (ਮਨਜੀਤ ਸਿੰਘ ਘੜੈਲੀ)-ਮੈਰੇਟੋਰੀਅਸ ਸਕੂਲਾਂ 'ਚ ਦਾਖ਼ਲੇ ਸਬੰਧੀ ਪਿਛਲੇ ਦਿਨਾਂ ਦੌਰਾਨ ਹੋਈ ਪ੍ਰੀਖਿਆ ਦੇ ਐਲਾਨੇ ਗਏ ਨਤੀਜਿਆਂ 'ਚ ਸਰਕਾਰੀ ਹਾਈ ਸਕੂਲ ਜਿਉਂਦ ਦੀਆਂ ਦੋ ਵਿਦਿਆਰਥਣਾਂ ਕੇਦੀਪ ਕੌਰ ਅਤੇ ਪਲਕਪ੍ਰੀਤ ਕੌਰ ਨੇ ਸਫਲਤਾ ਹਾਸਲ ਕੀਤੀ ਹੈ | ...

ਪੂਰੀ ਖ਼ਬਰ »

ਦਿੱਲੀ ਮੋਰਚਿਆਂ ਦੀ ਵਰ੍ਹੇਗੰਢ ਮਨਾਉਣ ਲਈ ਕਿਸਾਨੀ ਜਥੇ ਦਿੱਲੀ ਰਵਾਨਾ

ਭੁੱਚੋ ਮੰਡੀ, 25 ਨਵੰਬਰ (ਪਰਵਿੰਦਰ ਸਿੰਘ ਜੌੜਾ)-ਕੇਂਦਰ ਸਰਕਾਰ ਵਲੋਂ ਲਿਆਂਦੇ ਗਏ 3 ਖੇਤੀ ਕਾਨੂੰਨਾਂ ਖ਼ਿਲਾਫ਼ ਲਾਏ ਹੋਏ ਦਿੱਲੀ ਮੋਰਚਿਆਂ ਦੀ ਵਰ੍ਹੇਗੰਢ ਮਨਾਉਣ ਲਈ ਵੱਖ-ਵੱਖ ਕਿਸਾਨੀ ਜੱਥੇ ਦਿੱਲੀ ਰਵਾਨਾ ਹੋਏ | ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਦੀ ਪਿੰਡ ...

ਪੂਰੀ ਖ਼ਬਰ »

ਲੋਕ ਅਧਿਕਾਰ ਲਹਿਰ ਦੀ ਕੋਰ ਕਮੇਟੀ ਵਲੋਂ ਲੋਕ ਮਸਲਿਆਂ ਨੂੰ ਲੈ ਕੇ ਮੀਟਿੰਗ

ਰਾਮਾਂ ਮੰਡੀ, 25 ਨਵੰਬਰ (ਤਰਸੇਮ ਸਿੰਗਲਾ)-ਲੋਕ ਅਧਿਕਾਰ ਲਹਿਰ ਹਲਕਾ ਤਲਵੰਡੀ ਸਾਬੋ ਦੀ ਕੌਰ ਕਮੇਟੀ ਵਲੋਂ ਲੋਕ ਮਸਲਿਆਂ ਨੂੰ ਲੈ ਕੇ ਰਾਮਾਂ ਮੰਡੀ 'ਚ ਇੱਕ ਮੀਟਿੰਗ ਕਨਵੀਨਰ ਵੈਦ ਮੁਖਤਿਆਰ ਸਿੰਘ ਦੀ ਅਗਵਾਈ ਹੇਠ ਕੀਤੀ ਗਈ | ਜਿਸ 'ਚ ਪੰਜਾਬ ਦੇ ਮੁੱਖ ਲੋਕ ਮਸਲੇ ...

ਪੂਰੀ ਖ਼ਬਰ »

ਹਰੀਸ਼ ਚੌਧਰੀ, ਮਨਪ੍ਰੀਤ ਬਾਦਲ ਅਤੇ ਰਾਜਾ ਵੜਿੰਗ ਦਾ ਬਠਿੰਡਾ 'ਚ ਹੋਇਆ ਜ਼ਬਰਦਸਤ ਵਿਰੋਧ

ਬਠਿੰਡਾ, 25 ਨਵੰਬਰ (ਪ੍ਰੀਤਪਾਲ ਸਿੰਘ ਰੋਮਾਣਾ)-ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ (ਪੰਜਾਬ) ਦੇ ਬੈਨਰ ਹੇਠ ਵੱਖ-ਵੱਖ ਵਿਭਾਗਾਂ ਦੇ ਆਊਟਸੋਰਸ ਠੇਕਾ ਮੁਲਾਜ਼ਮਾਂ ਵਲੋਂ ਕਾਂਗਰਸ ਇੰਚਾਰਜ ਹਰੀਸ਼ ਚੌਧਰੀ, ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਅਤੇ ਟਰਾਂਸਪੋਰਟ ਮੰਤਰੀ ...

ਪੂਰੀ ਖ਼ਬਰ »

ਚੰਨੀ ਸਰਕਾਰ ਵਲੋਂ ਧੜਾਧੜ ਕੀਤੇ ਜਾ ਰਹੇ ਐਲਾਨ ਝੂਠ ਦੀ ਪੰਡ ਤੋਂ ਸਿਵਾਏ ਕੁਝ ਵੀ ਨਹੀਂ-ਸ਼ਰਮਾ

ਭਾਈਰੂਪਾ, 25 ਨਵੰਬਰ (ਵਰਿੰਦਰ ਲੱਕੀ)-ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਸਰਕਾਰ ਪਾਸ ਇਕ ਮਹੀਨੇ ਤੋਂ ਵੀ ਘੱਟ ਸਮਾਂ ਹੋਣ ਕਾਰਨ ਉਨ੍ਹਾਂ ਵਲੋਂ ਧੜਾ ਧੜ ਕੀਤੇ ਜਾ ਰਹੇ ਐਲਾਨ ਝੂਠ ਦੀ ਪੰਡ ਤੋਂ ਸਿਵਾਏ ਕੁੱਝ ਵੀ ਨਹੀਂ ਤੇ ਉਕਤ ਝੂਠ ਦੀ ਪੰਡ ਦਿਨੋਂ ਦਿਨ ਭਾਰੀ ...

ਪੂਰੀ ਖ਼ਬਰ »

ਯੂਨੀਵਰਸਿਟੀ ਕਾਲਜ ਘੁੱਦਾ ਦੇ ਵਿਦਿਆਰਥੀ ਨੇ ਸਕੇਟਿੰਗ ਮੁਕਾਬਲਿਆਂ 'ਚ ਜਿੱਤੇ ਕਾਂਸੀ ਦੇ ਤਗਮੇ

ਸੰਗਤ ਮੰਡੀ, 25 ਨਵੰਬਰ (ਅੰਮਿ੍ਤਪਾਲ ਸ਼ਰਮਾ)-ਪੰਜਾਬੀ ਯੂਨੀਵਰਸਿਟੀ ਕਾਲਜ ਘੁੱਦਾ ਦੇ ਵਿਦਿਆਰਥੀ ਰੋਹਿਤ ਕੁਮਾਰ ਨੇ ਸਕੇਟਿੰਗ ਦੇ ਦੋ ਵੱਖ-ਵੱਖ ਮੁਕਾਬਲਿਆਂ 'ਚ ਕਾਂਸੀ ਦੇ ਤਗਮੇ ਹਾਸਲ ਕੀਤੇ ਹਨ | ਕਾਲਜ ਦੇ ਪਿ੍ੰਸੀਪਲ ਡਾ. ਜਸਪਾਲ ਸਿੰਘ ਬਰਾੜ ਨੇ ਦੱਸਿਆ ਕਿ ਕਾਲਜ 'ਚ ...

ਪੂਰੀ ਖ਼ਬਰ »

ਨੌਜਵਾਨ ਅਕਾਲੀ ਆਗੂ ਗੁਰਬਾਜ਼ ਸਿੰਘ ਸਿੱਧੂ ਵਲੋਂ ਹਲਕੇ ਦਾ ਦੌਰਾ, ਸੁਣੀਆਂ ਲੋਕ ਮੁਸ਼ਕਿਲਾਂ

ਤਲਵੰਡੀ ਸਾਬੋ, 25 ਨਵੰਬਰ (ਰਣਜੀਤ ਸਿੰਘ ਰਾਜੂ)-ਹਲਕਾ ਤਲਵੰਡੀ ਸਾਬੋ ਤੋਂ ਅਕਾਲੀ ਬਸਪਾ ਗੱਠਜੋੜ ਦੇ ਸਾਂਝੇ ਉਮੀਦਵਾਰ ਦੇ ਹੱਕ ਵਿਚ ਪਿਛਲੇ ਸਮੇਂ ਤੋਂ ਹਲਕੇ ਅੰਦਰ ਸਰਗਰਮ ਨੌਜਵਾਨ ਅਕਾਲੀ ਆਗੂ ਗੁਰਬਾਜ਼ ਸਿੰਘ ਸਿੱਧੂ ਨੇ ਪਿੰਡਾਂ ਦੇ ਦੌਰੇ ਦੌਰਾਨ ਜਿੱਥੇ ਅਕਾਲੀ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX