ਤਾਜਾ ਖ਼ਬਰਾਂ


ਅਮਰੀਕਾ ਨੇ ਰੂਸ 'ਚ ਰਹਿ ਰਹੇ ਅਮਰੀਕੀਆਂ ਨੂੰ 'ਤੁਰੰਤ' ਦੇਸ਼ ਛੱਡਣ ਦੀ ਕੀਤੀ ਅਪੀਲ
. . .  1 day ago
ਅਮਰੀਕੀ ਫੌਜ ਦੇ ਦੋ ਹੈਲੀਕਾਪਟਰ ਆਪਸ ਵਿਚ ਟਕਰਾਏ, 9 ਸੈਨਿਕਾਂ ਦੀ ਮੌਤ
. . .  1 day ago
ਸੈਕਰਾਮੈਂਟੋ, ਕੈਲੀਫੋਰਨੀਆ 30 ਮਾਰਚ (ਹੁਸਨ ਲੜੋਆ ਬੰਗਾ)- ਇਕ ਸਿਖਲਾਈ ਅਭਿਆਸ ਦੌਰਾਨ ਯੂ.ਐਸ. ਆਰਮੀ ਦੇ ਦੋ ਬਲੈਕ ਹਾਕ ਹੈਲੀਕਾਪਟਰ ਕ੍ਰੈਸ਼ ਹੋਣ ਕਾਰਨ ਨੌਂ ਸੈਨਿਕਾਂ ਦੀ ਮੌਤ ਹੋ ...
ਦਿੱਲੀ ਵਿਚ ਖਰਾਬ ਮੌਸਮ ਕਾਰਨ 17 ਉਡਾਣਾਂ ਦੇ ਰੂਟ 'ਚ ਬਦਲਾਅ
. . .  1 day ago
ਮੁੱਖ ਮੰਤਰੀ ਨਿਤੀਸ਼ ਕੁਮਾਰ ਨੇ ਗੰਗਾ ਨਦੀ ’ਚ ਡੁੱਬਣ ਨਾਲ ਮਰਨ ਵਾਲੇ ਤਿੰਨ ਲੋਕਾਂ ਦੇ ਵਾਰਸਾਂ ਨੂੰ 4-4 ਲੱਖ ਰੁਪਏ ਦੀ ਐਕਸ-ਗ੍ਰੇਸ਼ੀਆ ਦੇਣ ਦਾ ਕੀਤਾ ਐਲਾਨ
. . .  1 day ago
ਸਵਿਟਜ਼ਰਲੈਂਡ ਵਿਚ ਰੂਸੀ ਰਾਸ਼ਟਰਪਤੀ ਪੁਤਿਨ ਦੇ ਦੋਸਤ ਦੀ ਮਦਦ ਕਰਨ ਦੇ ਦੋਸ਼ ਵਿਚ 4 ਬੈਂਕਰਾਂ ਨੂੰ ਦੋਸ਼ੀ ਕਰਾਰ ਦਿੱਤਾ ਗਿਆ
. . .  1 day ago
ਕੇਂਦਰੀ ਸੂਚਨਾ ਮੰਤਰੀ ਅਨੁਰਾਗ ਠਾਕੁਰ ਨੇ ‘ਦ ਐਲੀਫੈਂਟ ਵਿਸਪਰਰਜ਼ ’ ਆਸਕਰ ਜੇਤੂ ਟੀਮ ਨਾਲ ਕੀਤੀ ਮੁਲਾਕਾਤ
. . .  1 day ago
ਭਾਰਤੀ ਫੌਜ ਨੇ ਬੀ.ਡੀ.ਐਲ.ਨਾਲ ਆਕਾਸ਼ ਏਅਰ ਡਿਫੈਂਸ ਮਿਜ਼ਾਈਲ ਸਿਸਟਮ ਲਈ 6000 ਕਰੋੜ ਰੁਪਏ ਦੇ ਸੌਦੇ 'ਤੇ ਕੀਤੇ ਦਸਤਖ਼ਤ
. . .  1 day ago
ਰੱਖਿਆ ਮੰਤਰਾਲੇ ਨੇ ਭਾਰਤੀ ਸੈਨਾ ਲਈ ਰਾਡਾਰ ਸਵਾਤੀ (ਪਲੇਨ) ਲਈ 9,100 ਕਰੋੜ ਰੁਪਏ ਤੋਂ ਵੱਧ ਦੇ ਇਕਰਾਰਨਾਮੇ 'ਤੇ ਕੀਤੇ ਦਸਤਖ਼ਤ
. . .  1 day ago
ਰੱਖਿਆ ਮੰਤਰਾਲੇ ਨੇ 19,600 ਕਰੋੜ ਰੁਪਏ ਦੇ ਸਮਝੌਤਿਆਂ ’ਤੇ ਕੀਤੇ ਦਸਤਖ਼ਤ
. . .  1 day ago
ਨਵੀਂ ਦਿੱਲੀ, 30 ਮਾਰਚ- ਰੱਖਿਆ ਮੰਤਰਾਲੇ ਨੇ ਭਾਰਤੀ ਜਲ ਸੈਨਾ ਲਈ 11 ਨੇਕਸਟ ਜਨਰੇਸ਼ਨ ਆਫਸ਼ੋਰ ਪੈਟਰੋਲ ਵੈਸਲਜ਼ ਅਤੇ ਛੇ ਅਗਲੀ ਪੀੜ੍ਹੀ ਦੇ ਮਿਜ਼ਾਈਲ ਵੈਸਲਜ਼ ਦੀ ਪ੍ਰਾਪਤੀ ਲਈ ਭਾਰਤੀ ਸਮੁੰਦਰੀ ਜਹਾਜ਼ਾਂ....
ਪੰਜਾਬ ’ਚ ਮੌਜੂਦਾ ਹਾਲਾਤ ਸਰਕਾਰ ਨੇ ਖ਼ੁਦ ਬਣਾਏ- ਜੀ. ਕੇ.
. . .  1 day ago
ਤਲਵੰਡੀ ਸਾਬੋ, 30 ਮਾਰਚ (ਰਣਜੀਤ ਸਿੰਘ ਰਾਜੂ)- ਪੰਜਾਬ ਅੰਦਰ ਬਣੇ ਮਾਹੌਲ ਤੋਂ ਬਾਅਦ ਹੁਣ ਦੂਜੇ ਰਾਜਾਂ ’ਚ ਰਹਿ ਰਹੇ ਸਿੱਖਾਂ ਨੂੰ ਤੰਗ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ। ਮਹਾਰਾਸ਼ਟਰ ’ਚ ਸਿੱਖਾਂ ਦੇ ਘਰਾਂ ਵਿਚ ਛਾਪੇਮਾਰੀ ਕਰ ਉਨ੍ਹਾਂ ਤੋਂ ਕਿਰਪਾਨਾਂ ਦੀ ਬਰਾਮਦਗੀ ਦਿਖਾ ਪਰਚੇ ਕਰ ਦਿੱਤੇ ਗਏ ਹਨ। ਉਕਤ ਵਿਚਾਰਾਂ ਦਾ ਪ੍ਰਗਟਾਵਾ ਦਿੱਲੀ ਸਿੱਖ ਗੁਰਦੁਆਰਾ....
ਹੁਸ਼ਿਆਰਪੁਰ: ਅੰਮ੍ਰਿਤਪਾਲ ਨੂੰ ਫ਼ੜ੍ਹਨ ਲਈ ਛਾਪੇਮਾਰੀ ਜਾਰੀ
. . .  1 day ago
ਹੁਸ਼ਿਆਰਪੁਰ, 30 ਮਾਰਚ- ਜ਼ਿਲ੍ਹੇ ਦੇ ਪਿੰਡ ਮਰਨੀਆਂ ਖ਼ੁਰਦ ਵਿਚ ਤਾਇਨਾਤ ਨੀਮ ਫ਼ੌਜੀ ਬਲਾਂ ਵਲੋਂ ‘ਵਾਰਿਸ ਪੰਜਾਬ ਦੇ’ ਮੁਖੀ ਅੰਮ੍ਰਿਤਪਾਲ ਸਿੰਘ ਨੂੰ ਫ਼ੜਨ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ। ਇਲਾਕੇ ਵਿਚ ਨਿਗਰਾਨੀ ਲਈ....
ਮੱਧ ਪ੍ਰਦੇਸ: ਮੰਦਿਰ ’ਚ ਹਾਦਸੇ ਦੌਰਾਨ ਹੋਈਆਂ ਮੌਤਾਂ ’ਤੇ ਰਾਸ਼ਟਰਪਤੀ ਵਲੋਂ ਦੁੱਖ ਦਾ ਪ੍ਰਗਟਾਵਾ
. . .  1 day ago
ਨਵੀਂ ਦਿੱਲੀ, 30 ਮਾਰਚ- ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਮੱਧ ਪ੍ਰਦੇਸ਼ ਦੇ ਇੰਦੌਰ ਮੰਦਿਰ ਵਿਚ ਵਾਪਰੇ ਹਾਦਸੇ ਦੌਰਾਨ ਮਾਰੇ ਗਏ ਲੋਕਾਂ ਦੀ ਮੌਤ ’ਤੇ ਸੋਗ ਦਾ ਪ੍ਰਗਟਾਟਾਵਾ ਕੀਤਾ ਹੈ। ਉਨ੍ਹਾਂ ਟਵੀਟ ਕਰ ਜ਼ਖ਼ਮੀਆਂ ਦੇ.....
ਭਾਰਤ ਵਿਚ ਪਾਕਿਸਤਾਨ ਸਰਕਾਰ ਦਾ ਟਵਿੱਟਰ ਅਕਾਊਂਟ ਹੋਇਆ ਬੰਦ
. . .  1 day ago
ਨਵੀਂ ਦਿੱਲੀ, 30 ਮਾਰਚ- ਭਾਰਤ ਸਰਕਾਰ ਦੀ ਕਾਨੂੰਨੀ ਮੰਗ ’ਤੇ ਕਾਰਵਾਈ ਕਰਦਿਆਂ ਟਵਿਟਰ ਵਲੋਂ ਭਾਰਤ ਵਿਚ ਪਾਕਿਸਤਾਨੀ ਸਰਕਾਰ ਦਾ...
ਦਿੱਲੀ ਕਮੇਟੀ ਦੇ ਸਾਬਕਾ ਪ੍ਰਧਾਨ ਜੀ. ਕੇ. ਪੁੱਜੇ ਜਥੇਦਾਰ ਅਕਾਲ ਤਖ਼ਤ ਸਾਹਿਬ ਨੂੰ ਮਿਲਣ
. . .  1 day ago
ਤਲਵੰਡੀ ਸਾਬੋ, 30 ਮਾਰਚ (ਰਣਜੀਤ ਸਿੰਘ ਰਾਜੂ)- ਪੰਜਾਬ ਅੰਦਰ ਆਪ੍ਰੇਸ਼ਨ ਅੰਮ੍ਰਿਤਪਾਲ ਦੌਰਾਨ ਬੀਤੇ ਕੱਲ ਅੰਮ੍ਰਿਤਪਾਲ ਸਿੰਘ ਵਲੋਂ ਵੀਡਿਓ ਜਾਰੀ ਕਰਨ ਤੋਂ ਬਾਅਦ ਅੱਜ ਦਿੱਲੀ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਦੇ ਸਾਬਕਾ ਪ੍ਰਧਾਨ ਮਨਜੀਤ ਸਿੰਘ ਜੀ. ਕੇ. ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ....
ਅਮਿਤ ਸ਼ਾਹ ਹਮੇਸ਼ਾ ਝੂਠ ਬੋਲਦੇ ਹਨ- ਮਲਿਕਾਅਰਜੁਨ ਖੜਗੇ
. . .  1 day ago
ਨਵੀਂ ਦਿੱਲੀ, 30 ਮਾਰਚ- ਅਮਿਤ ਸ਼ਾਹ ਦੇ ਇਸ ਬਿਆਨ ’ਤੇ ਕਿ ਕਾਂਗਰਸ ਰਾਹੁਲ ਗਾਂਧੀ ਦੇ ਮੁੱਦੇ ’ਤੇ ਲੋਕਾਂ ਨੂੰ ਗੁੰਮਰਾਹ ਕਰ ਰਹੀ ਹੈ ’ਤੇ ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਕਿਹਾ ਕਿ ਮੈਂ ਇਸ ਬਾਰੇ ਜ਼ਿਆਦਾ ਕੁਝ ਨਹੀਂ ਕਹਿਣਾ ਚਾਹੁੰਦਾ। ਗ੍ਰਹਿ ਮੰਤਰੀ ਹਮੇਸ਼ਾ ਗੁੰਮਰਾਹ ਕਰਦੇ ਹਨ, ਉਹ ਹਮੇਸ਼ਾ ਝੂਠ ਬੋਲਦੇ....
ਆਪਣੀਆਂ ਦੋ ਧੀਆਂ ਨੂੰ ਅੱਗ ਲਾਉਣ ਵਾਲਾ ਵਿਅਕਤੀ ਗਿ੍ਫ਼ਤਾਰ
. . .  1 day ago
ਹੁਸ਼ਿਆਰਪੁਰ, 30 ਮਾਰਚ- ਜ਼ਿਲ੍ਹੇ ਦੇ ਤਲਵਾੜਾ ਪੁਲਿਸ ਥਾਣੇ ਤਹਿਤ ਪੈਂਦੇ ਇਕ ਪਿੰਡ ’ਚ ਪੁਲਿਸ ਵਲੋਂ ਇਕ ਵਿਅਕਤੀ ਨੂੰ ਗਿ੍ਰਫ਼ਤਾਰ ਕੀਤਾ ਗਿਆ ਹੈ, ਜਿਸ ਨੇ ਪਿਛਲੇ ਦਿਨੀਂ ਕਥਿਤ ਤੌਰ ’ਤੇ ਆਪਣੀਆਂ....
ਪ੍ਰਧਾਨ ਮੰਤਰੀ ਨੇ ਕੀਤੀ ‘ਦਿ ਐਲੀਫ਼ੈਂਟ ਵਿਸਪਰਜ਼’ ਦੇ ਨਿਰਮਾਤਾ ਤੇ ਨਿਰਦੇਸ਼ਕ ਨਾਲ ਮੁਲਾਕਾਤ
. . .  1 day ago
ਨਵੀਂ ਦਿੱਲੀ, 30 ਮਾਰਚ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ‘ਦਿ ਐਲੀਫ਼ੈਂਟ ਵਿਸਪਰਜ਼’ ਦੇ ਆਸਕਰ ਜਿੱਤਣ ਵਾਲੇ ਨਿਰਮਾਤਾ ਗੁਨੀਤ ਮੋਂਗਾ ਅਤੇ ਨਿਰਦੇਸ਼ਕ ਕਾਰਤੀਕੀ ਗੋਂਸਾਲਵੇਸ ਨਾਲ ਮੁਲਾਕਾਤ ਕੀਤੀ ਹੈ। ਉਨ੍ਹਾਂ ਟਵੀਟ ਕੀਤਾ ਕਰਦਿਆਂ ਕਿਹਾ ਕਿ ‘ਦਿ ਐਲੀਫ਼ੈਂਟ ਵਿਸਪਰਜ਼’ ਦੀ ਸਿਨੇਮਿਕ ਚਮਕ ਅਤੇ.....
ਸ਼੍ਰੋਮਣੀ ਕਮੇਟੀ ਨੇ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ ਪਾਕਿਸਤਾਨ ਜਾਣ ਵਾਲੇ ਸ਼ਰਧਾਲੂਆਂ ਤੋਂ ਮੰਗੇ ਪਾਸਪੋਰਟ
. . .  1 day ago
ਅੰਮ੍ਰਿਤਸਰ, 30 ਮਾਰਚ (ਜਸਵੰਤ ਸਿੰਘ ਜੱਸ)- ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ ਜੂਨ 2023 ਵਿਚ ਪਾਕਿਸਤਾਨ ਭੇਜੇ ਜਾਣ ਵਾਲੇ ਜਥੇ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸਿੱਖ ਸ਼ਰਧਾਲੂਆਂ ਪਾਸੋਂ ਪਾਸਪੋਰਟਾਂ ਦੀ ਮੰਗ ਕੀਤੀ ਹੈ। ਚਾਹਵਾਨ ਸ਼ਰਧਾਲੂ ਆਪਣੇ ਪਾਸਪੋਰਟ 13 ਅਪ੍ਰੈਲ....
ਦੁਰਲੱਭ ਬਿਮਾਰੀਆਂ ਲਈ ਵਰਤੀਆਂ ਜਾਣ ਵਾਲੀਆਂ ਦਵਾਈਆਂ ਹੋਈਆਂ ਕਸਟਮ ਮੁਕਤ
. . .  1 day ago
ਨਵੀਂ ਦਿੱਲੀ, 30 ਮਾਰਚ- ਦੁਰਲੱਭ ਅਤੇ ਗੰਭੀਰ ਬਿਮਾਰੀਆਂ ਤੋਂ ਪੀੜਤ ਲੋਕਾਂ ਲਈ ਵੱਡੀ ਖ਼ਬਰ ਸਾਹਮਣੇ ਆਈ ਹੈ। ਦੁਰਲੱਭ ਬਿਮਾਰੀਆਂ ਦੇ ਇਲਾਜ ਲਈ ਵਰਤੀਆਂ ਜਾਣ ਵਾਲੀਆਂ ਦਵਾਈਆਂ ਬਹੁਤ ਮਹਿੰਗੀਆਂ ਹੁੰਦੀਆਂ ਹਨ। ਇਸ ਸੰਬੰਧ ਵਿਚ ਇਕ ਵੱਡਾ ਫ਼ੈਸਲਾ ਲੈਂਦੇ ਹੋਏ, ਸਰਕਾਰ ਨੇ ਦੁਰਲੱਭ ਬਿਮਾਰੀਆਂ ਲਈ.....
ਮੁੱਖ ਮੰਤਰੀ ਭਗਵੰਤ ਮਾਨ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਦੈਵੀ ਪ੍ਰਭੂਸੱਤਾ ਨਾਲ ਟੱਕਰ ਲੈਣ ਤੋਂ ਗੁਰੇਜ਼ ਕਰੇ-ਭਾਈ ਲੌਂਗੋਵਾਲ
. . .  1 day ago
ਲੌਂਗੋਵਾਲ, 30 ਮਾਰਚ (ਵਿਨੋਦ, ਖੰਨਾ) - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਸਲਾਹ ਦਿੱਤੀ ਹੈ ਕਿ ਉਹ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਦੈਵੀ-ਪ੍ਰਭੂਸੱਤਾ ਨਾਲ ਟੱਕਰ ਲੈਣ ਤੋਂ ਗੁਰੇਜ਼ ਕਰਨ। ਭਾਈ ਲੌਂਗੋਵਾਲ ਨੇ ਕਿਹਾ ਕਿ ਨਜਾਇਜ਼ ਪੁਲਿਸ.....
ਰਾਹੁਲ ਗਾਂਧੀ ਖ਼ਿਲਾਫ਼ ਕਾਰਵਾਈ ਲੋਕਤੰਤਰ ਦੀ ਹੱਤਿਆ- ਰਾਜਾ ਵੜਿੰਗ
. . .  1 day ago
ਲੁਧਿਆਣਾ, 30 ਮਾਰਚ (ਪਰਮਿੰਦਰ ਸਿੰਘ ਆਹੂਜਾ)- ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਕਿ ਕਾਂਗਰਸੀ ਆਗੂ ਰਾਹੁਲ ਗਾਂਧੀ ਦੀ ਸਾਂਸਦ ਵਜੋਂ ਰੱਦ ਕੀਤੀ ਗਈ ਮੈਂਬਰਸ਼ਿਪ ਲੋਕਤੰਤਰ ਦੀ ਹੱਤਿਆ ਹੈ। ਅੱਜ ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਰਾਜਾ ਵੜਿੰਗ ਨੇ ਕਿਹਾ ਕਿ ਕਾਂਗਰਸ ਇਸ.....
ਮੇਰੀਆਂ ਵਿਦਿਆਰਥਣਾਂ ਲਈ ਮੈਂ ਖ਼ੁਦ ਹੀ ਰੋਲ ਮਾਡਲ- ਵੀ. ਸੀ. ਪ੍ਰੋ. ਰੇਨੂੰ ਚੀਮਾ
. . .  1 day ago
ਮੁਹਾਲੀ, 30 ਮਾਰਚ (ਦਵਿੰਦਰ) - ਪੰਜਾਬ ਯੂਨੀਵਰਸਿਟੀ ਦੇ ਨਵੇਂ ਚੁਣੇ ਗਏ ਵੀ. ਸੀ. ਪ੍ਰੋ. ਰੇਨੂੰ ਚੀਮਾ ਵਿੱਗ ਵਲੋਂ ਅੱਜ ਪੱਤਰਕਾਰਾਂ ਨਾਲ ਗੱਲਬਾਤ ਕੀਤੀ ਗਈ। ਇਸ ਮੌਕੇ ਗੱਲ ਕਰਦਿਆਂ ਉਨ੍ਹਾਂ ਕਿਹਾ...
ਅਜੀਤ ਡੋਵਾਲ ਵਲੋਂ ਆਪਣੇ ਯੂ.ਕੇ. ਹਮਰੁਤਬਾ ਨਾਲ ਮੁਲਾਕਾਤ
. . .  1 day ago
ਨਵੀਂ ਦਿੱਲੀ, 30 ਮਾਰਚ- ਰਾਸ਼ਟਰੀ ਸੁਰੱਖਿਆ ਸਲਾਹਕਾਰ ਅਜੀਤ ਡੋਵਾਲ ਵਲੋਂ ਅੱਜ ਯੂ. ਕੇ. ਦੇ ਆਪਣੇ ਹਮਰੁਤਬਾ ਟਿਮ ਬੈਰੋਜ਼ ਨਾਲ ਇਕ ਗੈਰ...
ਇੰਦੌਰ: ਮੰਦਿਰ ਦੀ ਬਾਵੜੀ ਦੀ ਛੱਤ ਡਿੱਗਣ ਕਾਰਨ 25 ਤੋਂ ਵੱਧ ਲੋਕ ਜ਼ਖ਼ਮੀ
. . .  1 day ago
ਇੰਦੌਰ, 30 ਮਾਰਚ- ਇੱਥੋਂ ਦੇ ਸਨੇਹ ਨਗਰ ਨੇੜੇ ਪਟੇਲ ਨਗਰ ’ਚ ਸਥਿਤ ਇਕ ਮੰਦਿਰ ਦੀ ਬਾਵੜੀ ਦੀ ਛੱਤ ਡਿੱਗਣ ਕਾਰਨ 25 ਤੋਂ ਵੱਧ ਲੋਕ ਉਸ ’ਚ ਡਿੱਗ ਗਏ। ਖ਼ੂਹ ’ਚ ਡਿੱਗੇ ਲੋਕਾਂ ਨੂੰ ਬਚਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਹਾਦਸੇ ਤੋਂ ਬਾਅਦ ਵੀ ਕਾਫ਼ੀ ਦੇਰ ਤੱਕ ਫ਼ਾਇਰ ਬ੍ਰਿਗੇਡ, ਐਂਬੂਲੈਂਸ ਅਤੇ 108 ਗੱਡੀਆਂ ਮੌਕੇ ’ਤੇ ਨਹੀਂ....
ਭਾਰਤੀ ਨਿਆਂਪਾਲਿਕਾ ਵਿਦੇਸ਼ੀ ਦਖ਼ਲਅੰਦਾਜ਼ੀ ਨਾਲ ਪ੍ਰਭਾਵਿਤ ਨਹੀਂ ਹੋ ਸਕਦੀ- ਕਿਰਨ ਰਿਜਿਜੂ
. . .  1 day ago
ਨਵੀਂ ਦਿੱਲੀ, 30 ਮਾਰਚ- ਜਰਮਨੀ ਦੇ ਵਿਦੇਸ਼ ਮੰਤਰਾਲੇ ਵਲੋਂ ਰਾਹੁਲ ਗਾਂਧੀ ਨੂੰ ਅਯੋਗ ਠਹਿਰਾਉਣ ਦੇ ਮਾਮਲੇ ’ਤੇ ਟਿੱਪਣੀ ਕੀਤੀ ਗਈ ਹੈ। ਇਸ ਦਾ ਜਵਾਬ ਦਿੰਦਿਆ ਕੇਂਦਰੀ ਕਾਨੂੰਨ ਮੰਤਰੀ ਕਿਰਨ ਰਿਜਿਜੂ ਨੇ ਟਵੀਟ ਕਰ ਕਿਹਾ ਕਿ ਭਾਰਤ ਦੇ ਅੰਦਰੂਨੀ ਮਾਮਲਿਆਂ ਵਿਚ ਦਖ਼ਲ ਦੇਣ ਲਈ ਵਿਦੇਸ਼ੀ ਤਾਕਤਾਂ ਨੂੰ.....
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 11 ਮੱਘਰ ਸੰਮਤ 553

ਮਾਨਸਾ

ਪਾਵਰਕਾਮ ਦੇ ਕਰਮਚਾਰੀਆਂ ਵਲੋਂ 11ਵੇਂ ਦਿਨ ਵੀ ਰੋਸ ਧਰਨੇ ਜਾਰੀ

ਮਾਨਸਾ, 25 ਨਵੰਬਰ (ਬਲਵਿੰਦਰ ਸਿੰਘ ਧਾਲੀਵਾਲ)-ਪਾਵਰਕਾਮ ਦੇ ਕਰਮਚਾਰੀਆਂ ਨੇ ਸਾਂਝੀ ਤਾਲਮੇਲ ਕਮੇਟੀ ਦੇ ਸੱਦੇ 'ਤੇ ਹੱਕੀ ਮੰਗਾਂ ਨਾ ਮੰਨਣ ਦੇ ਰੋਸ 'ਚ ਸਮੂਹਿਕ ਛੁੱਟੀ ਲੈ ਕੇ ਸਥਾਨਕ ਦਫ਼ਤਰ ਵਿਖੇ 11ਵੇਂ ਦਿਨ ਵੀ ਰੋਸ ਧਰਨਾ ਜਾਰੀ ਰੱਖਿਆ | ਸੰਬੋਧਨ ਕਰਦਿਆਂ ਅਸ਼ੋਕ ...

ਪੂਰੀ ਖ਼ਬਰ »

ਅਨੇਕਾਂ ਸਮੱਸਿਆਵਾਂ ਨਾਲ ਘਿਰੇ ਪਿੰਡ ਝੰਡੂਕਾ ਵੱਲ ਪੰਜਾਬ ਸਰਕਾਰ ਫ਼ੌਰੀ ਧਿਆਨ ਦੇਵੇ

ਰਮਨਦੀਪ ਸਿੰਘ ਸੰਧੂ ਝੁਨੀਰ, 25 ਨਵੰਬਰ-ਇੱਥੋਂ 7 ਕਿੱਲੋਮੀਟਰ ਦੂਰੀ 'ਤੇ ਸਥਿਤ ਪਿੰਡ ਝੰਡੂਕਾ ਅਨੇਕਾਂ ਸਮੱਸਿਆਵਾਂ ਨਾਲ ਘਿਰਿਆ ਪਿਆ ਹੈ | ਪਿਛਲੇ ਕਈ ਸਾਲਾਂ ਤੋਂ ਇਸ ਪਿੰਡ 'ਚ ਵਿਕਾਸ ਕਾਰਜ ਨਾ ਮਾਤਰ ਹੀ ਹੋਇਆ ਹੈ | ਵੱਡੀ ਆਬਾਦੀ ਵਾਲਾ ਪਿੰਡ ਹੋਣ ਕਾਰਨ ਪਿੰਡ ਦੀ ਸਭ ...

ਪੂਰੀ ਖ਼ਬਰ »

ਕੌਮੀ ਸਿਹਤ ਮਿਸ਼ਨ ਦੇ ਮੁਲਾਜ਼ਮਾਂ ਵਲੋਂ 30 ਦੀ ਖਰੜ ਰੋਸ ਰੈਲੀ ਲਈ ਲਾਮਬੰਦੀ

ਮਾਨਸਾ, 25 ਨਵੰਬਰ (ਬਲਵਿੰਦਰ ਸਿੰਘ ਧਾਲੀਵਾਲ)-ਕੌਮੀ ਸਿਹਤ ਮਿਸ਼ਨ ਦੇ ਮੁਲਾਜ਼ਮਾਂ ਵਲੋਂ ਹੱਕੀ ਮੰਗਾਂ ਮਨਵਾਉਣ ਲਈ ਕੰਮ ਛੱਡੋ ਹੜਤਾਲ ਦੇ 10ਵੇਂ ਦਿਨ ਵੀ ਧਰਨੇ ਜਾਰੀ ਰੱਖੇ | ਉਨ੍ਹਾਂ 30 ਨਵੰਬਰ ਨੂੰ ਮੁੱਖ ਮੰਤਰੀ ਦੇ ਹਲਕੇ ਖਰੜ ਵਿਖੇ ਕੀਤੀ ਜਾ ਰਹੀ ਰੋਸ ਰੈਲੀ ਦੀ ...

ਪੂਰੀ ਖ਼ਬਰ »

ਅਕਾਲੀ ਦਲ ਦੇ ਉਮੀਦਵਾਰ ਡਾ. ਨਿਸ਼ਾਨ ਸਿੰਘ ਵਲੋਂ ਪਾਰਟੀ ਵਰਕਰਾਂ ਨਾਲ ਮੀਟਿੰਗ

ਬਰੇਟਾ, 25 ਨਵੰਬਰ (ਜੀਵਨ ਸ਼ਰਮਾ)-ਹਲਕਾ ਬੁਢਲਾਡਾ ਦੇ ਸ਼ੋ੍ਰਮਣੀ ਅਕਾਲੀ ਦਲ (Ðਬਾਦਲ) ਅਤੇ ਬਸਪਾ ਦੇ ਸਾਂਝੇ ਉਮੀਦਵਾਰ ਡਾ. ਨਿਸ਼ਾਨ ਸਿੰਘ ਵਲੋਂ ਪਿੰਡ ਰੰਘੜਿਆਲ ਵਿਖੇ ਪਾਰਟੀ ਵਰਕਰਾਂ ਨਾਲ ਮੀਟਿੰਗ ਕੀਤੀ ਗਈ | ਇਸ ਮੌਕੇ ਆ ਰਹੀਆਂ ਵਿਧਾਨ ਸਭਾ ਚੋਣਾਂ ਵਿਚ ਡਟ ਕੇ ...

ਪੂਰੀ ਖ਼ਬਰ »

ਸ਼ਹੀਦ ਗੁਰਤੇਜ ਸਿੰਘ ਬੀਰੇਵਾਲਾ ਡੋਗਰਾ ਨੂੰ ਮਰਨ ਉਪਰੰਤ ਵੀਰ ਚੱਕਰ

ਬੋਹਾ, 25 ਨਵੰਬਰ (ਰਮੇਸ਼ ਤਾਂਗੜੀ)-ਜੂਨ-2020 ਵਿਚ ਭਾਰਤ-ਚੀਨ ਜੰਗੀ ਝੜਪਾਂ ਸਮੇਂ ਹੋਈ ਗਹਿਗੱਚ ਲੜਾਈ ਦੌਰਾਨ ਇਸ ਖੇਤਰ ਦੇ ਪਿੰਡ ਬੀਰੇਵਾਲਾ ਡੋਗਰਾ ਦਾ 21 ਸਾਲਾਂ ਨੌਜਵਾਨ ਸੈਨਿਕ ਗੁਰਤੇਜ ਸਿੰਘ ਚੀਨ ਦੇ ਕਈ ਸੈਨਿਕਾਂ ਨੂੰ ਮਾਰ ਮੁਕਾ ਕੇ ਬਾਅਦ 'ਚ ਖ਼ੁਦ ਵੀ ਸ਼ਹੀਦੀ ਦਾ ...

ਪੂਰੀ ਖ਼ਬਰ »

ਕੋਵਿਡ ਕਾਰਨ ਜਾਨ ਗਵਾਉਣ ਵਾਲਿਆਂ ਦੇ ਵਾਰਸ ਮੁਆਵਜ਼ੇ ਲਈ ਦਸਤਾਵੇਜ਼ ਜਮ੍ਹਾਂ ਕਰਵਾਉਣ-ਡੀ.ਸੀ.

ਮਾਨਸਾ, 25 ਨਵੰਬਰ (ਵਿਸ਼ੇਸ਼ ਪ੍ਰਤੀਨਿਧ)-ਮਹਿੰਦਰਪਾਲ ਡਿਪਟੀ ਕਮਿਸ਼ਨਰ ਮਾਨਸਾ ਨੇ ਦੱਸਿਆ ਕਿ ਕੋਵਿਡ-19 ਕਾਰਨ ਜਾਨ ਗਵਾਉਣ ਵਾਲਿਆਂ ਦੇ ਕਾਨੂੰਨੀ ਵਾਰਸਾਂ ਨੂੰ ਸਰਕਾਰ ਵੱਲੋਂ 50 ਹਜ਼ਾਰ ਰੁਪਏ ਮੁਆਵਜ਼ਾ ਦਿੱਤਾ ਜਾਣਾ ਹੈ | ਉਨ੍ਹਾਂ ਕਿਹਾ ਕਿ ਇਸ ਸਬੰਧੀ ਮਿ੍ਤਕ ...

ਪੂਰੀ ਖ਼ਬਰ »

ਪੰਜਾਬ ਨੰਬਰਦਾਰਾ ਐਸੋਸੀਏਸ਼ਨ ਗਾਲਿਬ ਦੀ ਹੋਈ ਇਕੱਤਰਤਾ

ਮਾਨਸਾ, 25 ਨਵੰਬਰ (ਸਟਾਫ਼ ਰਿਪੋਰਟਰ)-ਪੰਜਾਬ ਨੰਬਰਦਾਰਾ ਐਸੋਸੀਏਸ਼ਨ ਗਾਲਿਬ ਦੀ ਜ਼ਿਲ੍ਹਾ ਪੱਧਰੀ ਇਕੱਤਰਤਾ ਸਥਾਨਕ ਬਾਲ ਭਵਨ ਵਿਖੇ ਹੋਈ, ਜਿਸ ਵਿਚ ਨੰਬਰਦਾਰਾਂ ਦੀਆਂ ਮੰਗਾਂ ਅਤੇ ਭਖਦੇ ਮਸਲਿਆਂ 'ਤੇ ਵਿਚਾਰ ਵਟਾਂਦਰਾ ਕੀਤਾ ਗਿਆ | ਸੰਬੋਧਨ ਕਰਦਿਆਂ ਜ਼ਿਲ੍ਹਾ ...

ਪੂਰੀ ਖ਼ਬਰ »

ਕਿਸਾਨ ਅੰਦੋਲਨ ਦੀ ਵਰੇ੍ਹਗੰਢ ਮਨਾਉਣ ਲਈ ਕਿਰਤੀਆਂ 'ਚ ਵੱਡਾ ਉਤਸ਼ਾਹ

ਮਾਨਸਾ, 25 ਨਵੰਬਰ (ਗੁਰਚੇਤ ਸਿੰਘ ਫੱਤੇਵਾਲੀਆ/ਬਲਵਿੰਦਰ ਸਿੰਘ ਧਾਲੀਵਾਲ)-ਦਿੱਲੀ ਦੀਆਂ ਸਰਹੱਦਾਂ 'ਤੇ ਕਿਸਾਨ ਅੰਦੋਲਨ ਦੀ ਵਰੇ੍ਹਗੰਢ ਮਨਾਉਣ ਲਈ ਕਿਰਤੀਆਂ 'ਚ ਵੱਡਾ ਉਤਸ਼ਾਹ ਹੈ | 26 ਨਵੰਬਰ ਨੂੰ ਇਨ੍ਹਾਂ ਸਮਾਗਮਾਂ 'ਚ ਸ਼ਾਮਿਲ ਹੋਣ ਲਈ ਜ਼ਿਲੇ੍ਹ 'ਚੋਂ ਵੱਖ-ਵੱਖ ...

ਪੂਰੀ ਖ਼ਬਰ »

ਹਰੀਸ਼ ਚੌਧਰੀ, ਮਨਪ੍ਰੀਤ ਬਾਦਲ ਅਤੇ ਰਾਜਾ ਵੜਿੰਗ ਦਾ ਬਠਿੰਡਾ 'ਚ ਹੋਇਆ ਜ਼ਬਰਦਸਤ ਵਿਰੋਧ

ਬਠਿੰਡਾ, 25 ਨਵੰਬਰ (ਪ੍ਰੀਤਪਾਲ ਸਿੰਘ ਰੋਮਾਣਾ)-ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ (ਪੰਜਾਬ) ਦੇ ਬੈਨਰ ਹੇਠ ਵੱਖ-ਵੱਖ ਵਿਭਾਗਾਂ ਦੇ ਆਊਟਸੋਰਸ ਠੇਕਾ ਮੁਲਾਜ਼ਮਾਂ ਵਲੋਂ ਕਾਂਗਰਸ ਇੰਚਾਰਜ ਹਰੀਸ਼ ਚੌਧਰੀ, ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਅਤੇ ਟਰਾਂਸਪੋਰਟ ਮੰਤਰੀ ...

ਪੂਰੀ ਖ਼ਬਰ »

ਰਣਜੀਤ ਸਿੰਘ ਪਥਰਾਲਾ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) 'ਚ ਸ਼ਾਮਿਲ

ਬਠਿੰਡਾ, 25 ਨਵੰਬਰ (ਅੰਮਿ੍ਤਪਾਲ ਸਿੰਘ ਵਲ੍ਹਾਣ)- ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਨੂੰ ਅੱਜ ਉਸ ਵੇਲੇ ਹੋਰ ਬਲ ਮਿਲਿਆ, ਜਦੋਂ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਮੀਤ ਪ੍ਰਧਾਨ ਰਣਜੀਤ ਸਿੰਘ ਪਥਰਾਲਾ ਵਾਈਸ ਚੇਅਰਮੈਨ ਲੈਂਡ ਮਾਰਗੇਜ਼ ਬੈਂਕ ਜ਼ਿਲ੍ਹਾ ਬਠਿੰਡਾ ਅੱਜ ...

ਪੂਰੀ ਖ਼ਬਰ »

ਪੰਜਾਬ ਕੇਂਦਰੀ ਯੂਨੀਵਰਸਿਟੀ ਵਿਖੇ ਉਦਯੋਗਿਕ-ਅਕਾਦਮਿਕ ਕਮਿਊਨਿਟੀ ਇੰਟਰੈਕਸ਼ਨ ਪ੍ਰੋਗਰਾਮ ਕਰਵਾਇਆ

ਬਠਿੰਡਾ, 25 ਨਵੰਬਰ (ਅੰਮਿ੍ਤਪਾਲ ਸਿੰਘ ਵਲ੍ਹਾਣ)-ਉਦਯੋਗਿਕ ਅਤੇ ਅਕਾਦਮਿਕ ਕਮਿਊਨਿਟੀ ਵਿਚ ਮਜਬੂਤ ਸਾਂਝੇਦਾਰੀ ਵਿਕਸਿਤ ਕਰਨ ਅਤੇ ਮਾਨਯੋਗ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੁਆਰਾ ਸੰਕਲਪਿਤ, ਆਤਮ-ਨਿਰਭਰ ਭਾਰਤ ਦੇ ਸੁਪਨੇ ਨੂੰ ਸਾਕਾਰ ਕਰਨ ਲਈ ਪੰਜਾਬ ਕੇਂਦਰੀ ...

ਪੂਰੀ ਖ਼ਬਰ »

ਪੀ.ਟੀ.ਯੂ. ਬਠਿੰਡਾ ਦਾ 6ਵਾਂ ਅੰਤਰ ਜ਼ੋਨਲ ਯੁਵਕ ਮੇਲਾ 'ਮਾਣ ਵਤਨਾਂ ਦਾ' ਦਾ ਆਗਾਜ਼

ਬਠਿੰਡਾ, 25 ਨਵੰਬਰ (ਅੰਮਿ੍ਤਪਾਲ ਸਿੰਘ ਵਲ੍ਹਾਣ)-ਮਹਾਰਾਜਾ ਰਣਜੀਤ ਸਿੰਘ ਪੰਜਾਬ ਟੈਕਨੀਕਲ ਯੂਨੀਵਰਸਿਟੀ (ਐੱਮ.ਆਰ.ਐੱਸ.ਪੀ.ਟੀ.ਯੂ.) ਬਠਿੰਡਾ ਦਾ 6ਵਾਂ ਅੰਤਰ-ਜੋਨਲ ਯੁਵਕ ਮੇਲਾ-2021 'ਮਾਣ ਵਤਨਾਂ ਦਾ' ਦੇ ਸਿਰਲੇਖ ਨਾਲ ਅੱਜ ਯੂਨੀਵਰਸਿਟੀ ਕੈਂਪਸ ਵਿਖੇ ਧੂਮ-ਧਾਮ ਨਾਲ ...

ਪੂਰੀ ਖ਼ਬਰ »

11 ਦਸੰਬਰ ਦੀ ਕੌਮੀ ਲੋਕ ਅਦਾਲਤ ਸੰਬੰਧੀ ਇਕੱਤਰਤਾ

ਮਾਨਸਾ, 25 ਨਵੰਬਰ (ਸਟਾਫ਼ ਰਿਪੋਰਟਰ)-11 ਦਸੰਬਰ ਨੂੰ ਲੱਗਣ ਵਾਲੀ ਕੌਮੀ ਲੋਕ ਅਦਾਲਤ ਦੇ ਸਬੰਧੀ ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਸ਼ਿਲਪਾ ਵਰਮਾ ਵਲੋਂ ਬੁਢਲਾਡਾ ਤੇ ਸਰਦੂਲਗੜ੍ਹ ਦੇ ਪੈਨਲ ਵਕੀਲਾਂ ਨਾਲ ਇਕੱਤਰਤਾ ਕੀਤੀ ਗਈ | ਉਨ੍ਹਾਂ ਸੰਬੋਧਨ ਕਰਦਿਆਂ ...

ਪੂਰੀ ਖ਼ਬਰ »

ਬਹੁਜਨ ਸਮਾਜ ਪਾਰਟੀ ਵਲੋਂ ਨਰਮੇ ਦੇ ਮੁਆਵਜ਼ੇ ਸੰਬੰਧੀ ਐੱਸ.ਡੀ ਐੱਮ ਮੌੜ ਨੂੰ ਮੰਗ-ਪੱਤਰ

ਮੌੜ ਮੰਡੀ, 25 ਨਵੰਬਰ (ਗੁਰਜੀਤ ਸਿੰਘ ਕਮਾਲੂ)-ਨਰਮਾ ਪੱਟੀ ਵਿਚ ਗੁਲਾਬੀ ਸੁੰਡੀ ਕਾਰਨ ਹੋਏ ਨਰਮੇਂ ਦਾ ਮੁਆਵਜ਼ਾ ਲੈਣ ਲਈ ਬਹੁਜਨ ਸਮਾਜ ਪਾਰਟੀ ਵਲੋਂ ਅੱਜ ਪੰਜਾਬ ਸਰਕਾਰ ਦੇ ਨਾਮ ਐੱਸ.ਡੀ.ਐਮ ਮੌੜ ਨੂੰ ਮੰਗ-ਪੱਤਰ ਦਿੱਤਾ ਗਿਆ | ਇਸ ਮੌਕੇ ਪਾਰਟੀ ਦੇ ਵਰਕਰਾਂ ਵਲੋਂ ...

ਪੂਰੀ ਖ਼ਬਰ »

ਕੁਲਬੀਰ ਸਿੰਘ ਮੱਤਾ ਡਿਪਟੀ ਜਰਨਲ ਮੈਨੇਜਰ ਪੰਜਾਬ ਮੰਡੀ ਬੋਰਡ ਬਣੇ

ਬਠਿੰਡਾ, 25 ਨਵੰਬਰ (ਵੀਰਪਾਲ ਸਿੰਘ)-ਪੰਜਾਬ ਮੰਡੀ ਬੋਰਡ ਮੋਹਾਲੀ ਵਿਖੇ ਡਿਪਾਰਟਮੈਂਟਲ ਪ੍ਰਮੋਸ਼ਨ ਕਮੇਟੀ ਡੀ. ਪੀ. ਸੀ. ਦੀ ਮੀਟਿੰਗ ਵਿਚ ਜ਼ਿਲ੍ਹਾ ਮੰਡੀ ਅਫ਼ਸਰ ਕੁਲਬੀਰ ਸਿੰਘ ਮੱਤਾ ਨੂੰ ਆਪਣੀਆਂ ਸ਼ਾਨਦਾਰ ਸੇਵਾਵਾਂ ਬਦਲੇ ਪਦਉੱਨਤ ਕਰਕੇ ਡਿਪਟੀ ਮੈਨੇਜਰ ਜਨਰਲ ...

ਪੂਰੀ ਖ਼ਬਰ »

ਸੂਬੇ ਦੀ ਕਾਂਗਰਸ ਸਰਕਾਰ ਹਰ ਮੁਹਾਜ਼ 'ਤੇ ਬੁਰੀ ਤਰਾਂ ਫੇਲ੍ਹ-ਜਗਮੀਤ ਸਿੰਘ ਬਰਾੜ

ਚਾਉਕੇ, 25 ਨਵੰਬਰ (ਮਨਜੀਤ ਸਿੰਘ ਘੜੈਲੀ)-ਹਲਕਾ ਮੌੜ ਤੋਂ ਸ਼੍ਰੋਮਣੀ ਅਕਾਲੀ ਦਲ-ਬਸਪਾ ਗੱਠਜੋੜ ਦੇ ਉਮੀਦਵਾਰ ਅਤੇ ਸਾਬਕਾ ਮੈਂਬਰ ਪਾਰਲੀਮੈਂਟ ਜਗਮੀਤ ਸਿੰਘ ਬਰਾੜ ਨੇ ਪਿੰਡ ਗਿੱਲ ਕਲਾਂ ਵਿਖੇ ਜਥੇਦਾਰ ਕੁਲਵੰਤ ਸਿੰਘ ਗਿੱਲ ਸਰਕਲ ਪ੍ਰਧਾਨ ਦੇ ਘਰ ਅਕਾਲੀ ਵਰਕਰਾਂ ਦੇ ...

ਪੂਰੀ ਖ਼ਬਰ »

ਸਰਕਾਰੀ ਹਾਈ ਸਕੂਲ ਜਿਉਂਦ ਦੇ 2 ਵਿਦਿਆਰਥਣਾਂ ਦੀ ਮੈਰੇਟੋਰੀਅਸ ਸਕੂਲ ਲਈ ਚੋਣ

ਚਾਉਕੇ, 25 ਨਵੰਬਰ (ਮਨਜੀਤ ਸਿੰਘ ਘੜੈਲੀ)-ਮੈਰੇਟੋਰੀਅਸ ਸਕੂਲਾਂ 'ਚ ਦਾਖ਼ਲੇ ਸਬੰਧੀ ਪਿਛਲੇ ਦਿਨਾਂ ਦੌਰਾਨ ਹੋਈ ਪ੍ਰੀਖਿਆ ਦੇ ਐਲਾਨੇ ਗਏ ਨਤੀਜਿਆਂ 'ਚ ਸਰਕਾਰੀ ਹਾਈ ਸਕੂਲ ਜਿਉਂਦ ਦੀਆਂ ਦੋ ਵਿਦਿਆਰਥਣਾਂ ਕੇਦੀਪ ਕੌਰ ਅਤੇ ਪਲਕਪ੍ਰੀਤ ਕੌਰ ਨੇ ਸਫਲਤਾ ਹਾਸਲ ਕੀਤੀ ਹੈ | ...

ਪੂਰੀ ਖ਼ਬਰ »

ਦਿੱਲੀ ਮੋਰਚਿਆਂ ਦੀ ਵਰ੍ਹੇਗੰਢ ਮਨਾਉਣ ਲਈ ਕਿਸਾਨੀ ਜਥੇ ਦਿੱਲੀ ਰਵਾਨਾ

ਭੁੱਚੋ ਮੰਡੀ, 25 ਨਵੰਬਰ (ਪਰਵਿੰਦਰ ਸਿੰਘ ਜੌੜਾ)-ਕੇਂਦਰ ਸਰਕਾਰ ਵਲੋਂ ਲਿਆਂਦੇ ਗਏ 3 ਖੇਤੀ ਕਾਨੂੰਨਾਂ ਖ਼ਿਲਾਫ਼ ਲਾਏ ਹੋਏ ਦਿੱਲੀ ਮੋਰਚਿਆਂ ਦੀ ਵਰ੍ਹੇਗੰਢ ਮਨਾਉਣ ਲਈ ਵੱਖ-ਵੱਖ ਕਿਸਾਨੀ ਜੱਥੇ ਦਿੱਲੀ ਰਵਾਨਾ ਹੋਏ | ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਦੀ ਪਿੰਡ ...

ਪੂਰੀ ਖ਼ਬਰ »

ਲੋਕ ਅਧਿਕਾਰ ਲਹਿਰ ਦੀ ਕੋਰ ਕਮੇਟੀ ਵਲੋਂ ਲੋਕ ਮਸਲਿਆਂ ਨੂੰ ਲੈ ਕੇ ਮੀਟਿੰਗ

ਰਾਮਾਂ ਮੰਡੀ, 25 ਨਵੰਬਰ (ਤਰਸੇਮ ਸਿੰਗਲਾ)-ਲੋਕ ਅਧਿਕਾਰ ਲਹਿਰ ਹਲਕਾ ਤਲਵੰਡੀ ਸਾਬੋ ਦੀ ਕੌਰ ਕਮੇਟੀ ਵਲੋਂ ਲੋਕ ਮਸਲਿਆਂ ਨੂੰ ਲੈ ਕੇ ਰਾਮਾਂ ਮੰਡੀ 'ਚ ਇੱਕ ਮੀਟਿੰਗ ਕਨਵੀਨਰ ਵੈਦ ਮੁਖਤਿਆਰ ਸਿੰਘ ਦੀ ਅਗਵਾਈ ਹੇਠ ਕੀਤੀ ਗਈ | ਜਿਸ 'ਚ ਪੰਜਾਬ ਦੇ ਮੁੱਖ ਲੋਕ ਮਸਲੇ ...

ਪੂਰੀ ਖ਼ਬਰ »

ਹਰੀਸ਼ ਚੌਧਰੀ, ਮਨਪ੍ਰੀਤ ਬਾਦਲ ਅਤੇ ਰਾਜਾ ਵੜਿੰਗ ਦਾ ਬਠਿੰਡਾ 'ਚ ਹੋਇਆ ਜ਼ਬਰਦਸਤ ਵਿਰੋਧ

ਬਠਿੰਡਾ, 25 ਨਵੰਬਰ (ਪ੍ਰੀਤਪਾਲ ਸਿੰਘ ਰੋਮਾਣਾ)-ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ (ਪੰਜਾਬ) ਦੇ ਬੈਨਰ ਹੇਠ ਵੱਖ-ਵੱਖ ਵਿਭਾਗਾਂ ਦੇ ਆਊਟਸੋਰਸ ਠੇਕਾ ਮੁਲਾਜ਼ਮਾਂ ਵਲੋਂ ਕਾਂਗਰਸ ਇੰਚਾਰਜ ਹਰੀਸ਼ ਚੌਧਰੀ, ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਅਤੇ ਟਰਾਂਸਪੋਰਟ ਮੰਤਰੀ ...

ਪੂਰੀ ਖ਼ਬਰ »

ਚੰਨੀ ਸਰਕਾਰ ਵਲੋਂ ਧੜਾਧੜ ਕੀਤੇ ਜਾ ਰਹੇ ਐਲਾਨ ਝੂਠ ਦੀ ਪੰਡ ਤੋਂ ਸਿਵਾਏ ਕੁਝ ਵੀ ਨਹੀਂ-ਸ਼ਰਮਾ

ਭਾਈਰੂਪਾ, 25 ਨਵੰਬਰ (ਵਰਿੰਦਰ ਲੱਕੀ)-ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਸਰਕਾਰ ਪਾਸ ਇਕ ਮਹੀਨੇ ਤੋਂ ਵੀ ਘੱਟ ਸਮਾਂ ਹੋਣ ਕਾਰਨ ਉਨ੍ਹਾਂ ਵਲੋਂ ਧੜਾ ਧੜ ਕੀਤੇ ਜਾ ਰਹੇ ਐਲਾਨ ਝੂਠ ਦੀ ਪੰਡ ਤੋਂ ਸਿਵਾਏ ਕੁੱਝ ਵੀ ਨਹੀਂ ਤੇ ਉਕਤ ਝੂਠ ਦੀ ਪੰਡ ਦਿਨੋਂ ਦਿਨ ਭਾਰੀ ...

ਪੂਰੀ ਖ਼ਬਰ »

ਯੂਨੀਵਰਸਿਟੀ ਕਾਲਜ ਘੁੱਦਾ ਦੇ ਵਿਦਿਆਰਥੀ ਨੇ ਸਕੇਟਿੰਗ ਮੁਕਾਬਲਿਆਂ 'ਚ ਜਿੱਤੇ ਕਾਂਸੀ ਦੇ ਤਗਮੇ

ਸੰਗਤ ਮੰਡੀ, 25 ਨਵੰਬਰ (ਅੰਮਿ੍ਤਪਾਲ ਸ਼ਰਮਾ)-ਪੰਜਾਬੀ ਯੂਨੀਵਰਸਿਟੀ ਕਾਲਜ ਘੁੱਦਾ ਦੇ ਵਿਦਿਆਰਥੀ ਰੋਹਿਤ ਕੁਮਾਰ ਨੇ ਸਕੇਟਿੰਗ ਦੇ ਦੋ ਵੱਖ-ਵੱਖ ਮੁਕਾਬਲਿਆਂ 'ਚ ਕਾਂਸੀ ਦੇ ਤਗਮੇ ਹਾਸਲ ਕੀਤੇ ਹਨ | ਕਾਲਜ ਦੇ ਪਿ੍ੰਸੀਪਲ ਡਾ. ਜਸਪਾਲ ਸਿੰਘ ਬਰਾੜ ਨੇ ਦੱਸਿਆ ਕਿ ਕਾਲਜ 'ਚ ਬੀ. ਏ. ਭਾਗ ਦੂਜਾ ਦੇ ਵਿਦਿਆਰਥੀ ਰੋਹਿਤ ਕੁਮਾਰ ਪੁੱਤਰ ਵਿਨੋਦ ਕੁਮਾਰ ਨੇ ਮੋਹਾਲੀ ਦੇ ਢੇਲਪੁਰ ਵਿਖੇ ਪੰਜਾਬ ਰੋਲਰ ਸਕੇਟਿੰਗ ਐਸੋਸੀਏਸ਼ਨ ਵਲੋਂ ਕਰਵਾਈਆਂ ਸਕੇਟਿੰਗ ਖੇਡਾਂ ਦੇ ਵੱਖ-ਵੱਖ ਮੁਕਾਬਲਿਆਂ 'ਚ ਕਾਂਸੀ ਦੇ 2 ਤਗਮੇ ਪ੍ਰਾਪਤ ਕੀਤੇ ਹਨ | ਉਨ੍ਹਾਂ ਦੱਸਿਆ ਕਿ ਉਕਤ ਖੇਡ ਮੁਕਾਬਲਿਆਂ ਦੌਰਾਨ ਰੋਹਿਤ ਕੁਮਾਰ ਨੇ ਹਜ਼ਾਰ ਮੀਟਰ ਰਿੰਕ ਦੌੜ ਅਤੇ 15 ਕਿੱਲੋਮੀਟਰ ਰੋਡ ਐਲੀਮੀਨੇਸ਼ਨ ਦੌੜ ਮੁਕਾਬਲੇ ਦੌਰਾਨ ਕਾਂਸੀ ਦੇ ਤਗਮੇ ਹਾਸਲ ਕੀਤੇ ਹਨ | ਉਨ੍ਹਾਂ ਦੱਸਿਆ ਕਿ ਰੋਹਿਤ ਕੁਮਾਰ ਜੋ ਕਿ ਗਰੀਬ ਪਰਿਵਾਰ ਨਾਲ ਸੰਬੰਧਿਤ ਹੈ, ਦੇ ਪਿਤਾ ਮਜ਼ਦੂਰੀ ਕਰਕੇ ਪਰਿਵਾਰ ਪਾਲਦੇ ਹਨ ਪ੍ਰੰਤੂ ਲਗਨ ਤੇ ਮਿਹਨਤ ਨਾਲ ਕੀਤੀ ਤਿਆਰੀ ਨਾਲ ਵਿਦਿਆਰਥੀ ਰੋਹਿਤ ਤਰੱਕੀਆਂ ਹਾਸਿਲ ਕਰ ਰਿਹਾ ਹੈ | ਉਨ੍ਹਾਂ ਰੋਹਿਤ ਵਲੋਂ ਕੀਤੀ ਮਿਹਨਤ ਦੀ ਸ਼ਲਾਘਾ ਕਰਦਿਆਂ ਉਸ ਦੇ ਪਰਿਵਾਰ ਅਤੇ ਅਧਿਆਪਕਾਂ ਨੂੰ ਵਧਾਈ ਦਿੱਤੀ ਹੈ | ਕਾਲਜ ਦੇ ਖੇਡ ਵਿਭਾਗ ਦੇ ਮੁਖੀ ਪ੍ਰੋਫੈਸਰ ਸਤਨਾਮ ਸਿੰਘ ਨੇ ਕਿਹਾ ਕਿ ਖੇਡਾਂ ਤੰਦਰੁਸਤੀ ਦੇ ਨਾਲ-ਨਾਲ ਮਨੋਰੰਜਨ ਵਜੋਂ ਵੀ ਖੇਡਣੀਆਂ ਜ਼ਰੂਰੀ ਹਨ | ਉਨ੍ਹਾਂ ਭਰੋਸਾ ਦਿਵਾਇਆ ਕਿ ਕਾਲਜ ਦੇ ਖੇਡ ਵਿਭਾਗ ਵਲੋਂ ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿਖੇ ਹੋਣ ਵਾਲੀਆਂ ਖੇਡਾਂ 'ਚ ਹੋਰ ਵੱਧ ਉਤਸ਼ਾਹ ਨਾਲ ਭਾਗ ਲੈ ਕੇ ਵਧੇਰੇ ਤਗਮੇ ਹਾਸਲ ਕੀਤੇ ਜਾਣਗੇ |

ਖ਼ਬਰ ਸ਼ੇਅਰ ਕਰੋ

 

ਨੌਜਵਾਨ ਅਕਾਲੀ ਆਗੂ ਗੁਰਬਾਜ਼ ਸਿੰਘ ਸਿੱਧੂ ਵਲੋਂ ਹਲਕੇ ਦਾ ਦੌਰਾ, ਸੁਣੀਆਂ ਲੋਕ ਮੁਸ਼ਕਿਲਾਂ

ਤਲਵੰਡੀ ਸਾਬੋ, 25 ਨਵੰਬਰ (ਰਣਜੀਤ ਸਿੰਘ ਰਾਜੂ)-ਹਲਕਾ ਤਲਵੰਡੀ ਸਾਬੋ ਤੋਂ ਅਕਾਲੀ ਬਸਪਾ ਗੱਠਜੋੜ ਦੇ ਸਾਂਝੇ ਉਮੀਦਵਾਰ ਦੇ ਹੱਕ ਵਿਚ ਪਿਛਲੇ ਸਮੇਂ ਤੋਂ ਹਲਕੇ ਅੰਦਰ ਸਰਗਰਮ ਨੌਜਵਾਨ ਅਕਾਲੀ ਆਗੂ ਗੁਰਬਾਜ਼ ਸਿੰਘ ਸਿੱਧੂ ਨੇ ਪਿੰਡਾਂ ਦੇ ਦੌਰੇ ਦੌਰਾਨ ਜਿੱਥੇ ਅਕਾਲੀ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX