ਤਾਜਾ ਖ਼ਬਰਾਂ


ਡੈਨਮਾਰਕ ਦੇ ਕੋਪਨਹੇਗਨ 'ਚ ਮਾਲ 'ਚ ਗੋਲੀਬਾਰੀ, ਕਈ ਜ਼ਖਮੀ
. . .  1 day ago
ਜ਼ਮੀਨ ਦੇ ਵਿਵਾਦ ਨੂੰ ਲੈ ਕੇ ਇਕ ਧਿਰ ਨੇ ਤਲਵਾਰਾਂ ਨਾਲ ਕੀਤਾ ਵਾਰ
. . .  1 day ago
ਅਬੋਹਰ ,3 ਜੁਲਾਈ ( ਸੰਦੀਪ ਸੋਖਲ )-ਹਲਕਾ ਅਬੋਹਰ ਦੇ ਪਿੰਡ ਦੀਵਾਨਖੇੜਾ ਦੀ ਦੋ ਧਿਰਾਂ ਵਿਚ ਜ਼ਮੀਨ ਦੇ ਵਿਵਾਦ ਨੂੰ ਲੈ ਕੇ ਝਗੜਾ ਹੋਇਆ । ਪਿੰਡ ਦਾ ਲੜਕਾ ਰਵੀ ਫੋਨ ਤੇ ਧਮਕੀਆਂ ਦੇ ਰਿਹਾ ...
ਦੱਖਣੀ ਕਸ਼ਮੀਰ ਦੇ ਅਨੰਤਨਾਗ ਜ਼ਿਲ੍ਹੇ ਦੇ ਵਿਜਬੇਹੜਾ 'ਚ ਅੱਤਵਾਦੀਆਂ ਨੇ ਪੁਲਿਸ ਕਰਮੀ ਨੂੰ ਮਾਰੀ ਗੋਲੀ
. . .  1 day ago
ENG v IND 5th Test 3rd Day:ਇੰਗਲੈਂਡ 284 'ਤੇ ਆਲ ਆਊਟ
. . .  1 day ago
ਮੁੰਬਈ, 3 ਜੁਲਾਈ-ਇੰਗਲੈਂਡ ਤੇ ਭਾਰਤ ਦਰਮਿਆਨ ਪੰਜਵੇਂ (ਮੁੜ ਤੋਂ ਨਿਰਧਾਰਿਤ) ਟੈਸਟ ਮੈਚ ਦੇ ਤੀਜੇ ਦਿਨ ਦੀ ਖੇਡ ਐਜਬੈਸਟਨ 'ਚ ਖੇਡੀ ਜਾ ਰਹੀ ਹੈ। ਮੈਚ 'ਚ ਪਹਿਲਾਂ ਬੱਲੇਬਾਜ਼ੀ ਕਰਦੇ ਹੋਏ ਭਾਰਤ ਨੇ ਰਿਸ਼ਭ ਪੰਤ ਦੀਆਂ 146 ਦੌੜਾਂ ਤੇ...
ਤੇਲੰਗਾਨਾ ਦੇ ਲੋਕ ਆਪਣੀ ਮਿਹਨਤ ਲਈ ਜਾਣੇ ਜਾਂਦੇ ਹਨ: ਪ੍ਰਧਾਨ ਮੰਤਰੀ ਨਰਿੰਦਰ ਮੋਦੀ
. . .  1 day ago
ਤੇਲੰਗਾਨਾ, 3 ਜੁਲਾਈ-ਹੈਦਰਾਬਾਦ 'ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਰੈਲੀ ਨੂੰ ਸੰਬੋਧਿਤ ਕੀਤਾ ਗਿਆ। ਇਸ ਦੌਰਾਨ ਉਨ੍ਹਾਂ ਨੇ ਕਿਹਾ ਕਿ ਤੇਲੰਗਾਨਾ ਦੇ ਲੋਕ ਆਪਣੀ ਮਿਹਨਤ ਲਈ ਜਾਣੇ ਜਾਂਦੇ ਹਨ। ਸੂਬੇ ਦੇ ਲੋਕਾਂ ਕੋਲ ਬਹੁਤ ਹੁਨਰ ਹੈ। ਤੇਲੰਗਾਨਾ ਆਪਣੇ ਇਤਿਹਾਸ ਅਤੇ ਸੱਭਿਆਚਾਰ ਲਈ...
ਦੇਸ਼ ਭਰ 'ਚ ਇੰਡੀਗੋ ਦੀਆਂ ਕਈ ਉਡਾਣਾਂ 'ਚ ਦੇਰੀ, ਡੀ.ਜੀ.ਸੀ.ਏ. ਨੇ ਮੰਗਿਆ ਸਪੱਸ਼ਟੀਕਰਨ
. . .  1 day ago
ਨਵੀਂ ਦਿੱਲੀ, 3 ਜੁਲਾਈ-ਦੇਸ਼ ਭਰ 'ਚ ਇੰਡੀਗੋ ਦੀਆਂ ਕਈ ਉਡਾਣਾਂ 'ਚ ਦੇਰੀ, ਡੀ.ਜੀ.ਸੀ.ਏ. ਨੇ ਮੰਗਿਆ ਸਪੱਸ਼ਟੀਕਰਨ
ਮਾਮਲਾ ਰਾਣਾ ਕੰਧੋਵਾਲੀਆ ਹੱਤਿਆ ਕਾਂਡ ਦਾ: ਐੱਨ.ਆਈ.ਏ. ਦੀ ਟੀਮ ਨੇ ਬਟਾਲਾ ਦੇ ਨਾਮਵਰ ਹਸਪਤਾਲ ਦੀ ਕੀਤੀ ਜਾਂਚ
. . .  1 day ago
ਬਟਾਲਾ, 3 ਜੁਲਾਈ (ਕਾਹਲੋਂ)-ਬੀਤੀ ਦੇਰ ਰਾਤ ਐਨ.ਆਈ.ਏ. ਦੀ ਟੀਮ ਨੇ ਬਟਾਲਾ ਦੇ ਇਕ ਨਾਮਵਰ ਹਸਪਤਾਲ ਦੀ ਜਾਂਚ ਕੀਤੀ। ਦੱਸਿਆ ਜਾ ਰਿਹਾ ਹੈ ਕਿ ਐੱਨ.ਆਈ.ਏ. ਦੀ ਟੀਮ ਬੀਤੀ ਰਾਤ ਤਕਰੀਬਨ 10 ਵਜੇ ਦੇ ਕਰੀਬ ਹਸਪਤਾਲ ਪਹੁੰਚੀ। ਟੀਮ ਲਗਭਗ ਇਕ ਘੰਟਾ ਹਸਪਤਾਲ 'ਚ ਰੁਕੀ...
94 ਕਰੋੜ ਰੁਪਏ ਮੁੱਲ ਦਾ ਨਸ਼ੀਲਾ ਪਦਾਰਥ ਆਈਸ ਬਰਾਮਦ
. . .  1 day ago
ਲੁਧਿਆਣਾ, 3 ਜੁਲਾਈ (ਪਰਮਿੰਦਰ ਸਿੰਘ ਆਹੂਜਾ)-ਐੱਸ.ਟੀ.ਐੱਫ. ਦੀ ਪੁਲਿਸ ਨੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਇਕ ਖ਼ਤਰਨਾਕ ਗਰੋਹ ਦੇ ਮੈਂਬਰ ਪਾਸੋਂ 9 ਕਿੱਲੋ 400 ਗ੍ਰਾਮ ਨਸ਼ੀਲਾ ਪਦਾਰਥ ਆਈਸ ਬਰਾਮਦ ਕੀਤਾ ਹੈ, ਜਿਸ ਦੀ ਕੌਮਾਂਤਰੀ ਬਾਜ਼ਾਰ 'ਚ ਕੀਮਤ 94 ਕਰੋੜ...
ਥਾਣਾ ਭਿੰਡੀਸੈਦਾਂ ਦੀ ਪੁਲਿਸ ਵਲੋਂ ਹੈਰੋਇਨ ਸਮੇਤ ਲੱਖਾਂ ਰੁਪਏ ਦੀ ਡਰੱਗ ਮਨੀ ਬਰਾਮਦ
. . .  1 day ago
ਓਠੀਆਂ/ਲੋਪੋਕੇ,3 ਜੁਲਾਈ (ਗੁਰਵਿੰਦਰ ਸਿੰਘ ਛੀਨਾ/ ਗੁਰਵਿੰਦਰ ਸਿੰਘ ਕਲਸੀ)-ਐੱਸ.ਐੱਸ.ਪੀ. ਦਿਹਾਤੀ ਅੰਮ੍ਰਿਤਸਰ ਦੀ ਦਿਸ਼ਾ-ਨਿਰਦੇਸ਼ਾਂ ਹੇਠ ਡੀ.ਐੱਸ.ਪੀ. ਅਟਾਰੀ ਬਲਬੀਰ ਸਿੰਘ ਦੀ ਅਗਵਾਈ ਹੇਠ ਥਾਣਾ ਭਿੰਡੀਸੈਦਾਂ ਦੇ ਐੱਸ.ਐੱਚ.ਓ. ਯਾਦਵਿੰਦਰ ਸਿੰਘ ਤੇ ਪੁਲਿਸ ਪਾਰਟੀ ਵਲੋਂ ਖ਼ਾਸ ਮੁਖ਼ਬਰ...
ਪੰਜਾਬ ਮੰਤਰੀ ਮੰਡਲ ਦਾ ਕੱਲ੍ਹ ਹੋਵੇਗਾ ਵਿਸਥਾਰ, 5 ਤੋਂ 6 ਮੰਤਰੀ ਚੁੱਕਣਗੇ ਸਹੁੰ
. . .  1 day ago
ਚੰਡੀਗੜ੍ਹ, 3 ਜੁਲਾਈ-ਪੰਜਾਬ ਮੰਤਰੀ ਮੰਡਲ ਦਾ ਕੱਲ੍ਹ ਹੋਵੇਗਾ ਵਿਸਥਾਰ, 5 ਤੋਂ 6 ਮੰਤਰੀ ਚੁੱਕਣਗੇ ਸਹੁੰ
ਖੇਮਕਰਨ ਪੁਲਿਸ ਨੇ ਲੁੱਟਾਂ-ਖੋਹਾਂ ਕਰਨ ਵਾਲੇ ਇਕ ਗਰੋਹ ਨੂੰ ਕੀਤਾ ਕਾਬੂ
. . .  1 day ago
ਖੇਮਕਰਨ, 3 ਜੁਲਾਈ (ਰਾਕੇਸ਼ ਬਿੱਲਾ)- ਥਾਣਾ ਖੇਮਕਰਨ ਦੀ ਪੁਲਿਸ ਨੇ ਸਰਹੱਦੀ ਪਿੰਡ ਮਹਿੰਦੀਪੁਰ 'ਚ ਛਾਪੇਮਾਰੀ ਕਰਕੇ ਇਕ ਪੰਜ ਮੈਂਬਰੀ ਗਰੋਹ ਨੂੰ ਮਾਰੂ ਹਥਿਆਰਾਂ ਨਾਲ ਕਾਬੂ ਕਰਨ 'ਚ ਸਫਲਤਾ ਹਾਸਲ ਕੀਤੀ ਹੈ, ਜਿਹੜਾ ਲੁੱਟਾਂ-ਖੋਹਾਂ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ...
ਪਾਕਿਸਤਾਨ 'ਚ ਵਾਪਰਿਆ ਵੱਡਾ ਹਾਦਸਾ, ਖੱਡ 'ਚ ਡਿੱਗੀ ਯਾਤਰੀ ਬੱਸ, 20 ਦੀ ਗਈ ਜਾਨ
. . .  1 day ago
ਬਲੋਚਿਸਤਾਨ, 3 ਜੁਲਾਈ (ਸੁਰਿੰਦਰ ਕੋਛੜ)- ਪਾਕਿਸਤਾਨ ਦੇ ਬਲੋਚਿਸਤਾਨ ਸੂਬੇ ਦੇ ਸ਼ਿਰਾਨੀ ਜ਼ਿਲ੍ਹੇ 'ਚ ਵੱਡਾ ਹਾਦਸਾ ਵਾਪਰਿਆ ਹੈ। ਕਵੇਟਾ ਜਾ ਰਹੀ ਇਕ ਬੱਸ ਦੇ ਖੱਡ 'ਚ ਡਿੱਗਣ ਕਾਰਨ ਘੱਟੋ-ਘੱਟ 20 ਲੋਕਾਂ ਦੀ ਮੌਤ ਹੋ ਗਈ ਜਦਕਿ ਹੋਰ 14 ਜ਼ਖ਼ਮੀ ਹੋ ਗਏ ਹਨ। ਇਨ੍ਹਾਂ ਯਾਤਰੀਆਂ ਨੂੰ ਕਵੇਟਾ ਰੈਫ਼ਰ ਕਰ ਦਿੱਤਾ ਗਿਆ ਹੈ।
ਜਬਰ ਜਨਾਹ ਦੇ ਮਾਮਲੇ 'ਚ ਸਾਬਕਾ ਵਿਧਾਇਕ ਬੈਂਸ ਦੇ ਭਰਾ ਦਾ ਦੋ ਦਿਨ ਦਾ ਪੁਲਿਸ ਰਿਮਾਂਡ
. . .  1 day ago
ਲੁਧਿਆਣਾ, 3 ਜੁਲਾਈ (ਪਰਮਿੰਦਰ ਸਿੰਘ ਆਹੂਜਾ)-ਜਬਰ ਜਨਾਹ ਦੇ ਮਾਮਲੇ 'ਚ ਪੁਲਿਸ ਵਲੋਂ ਬੀਤੇ ਦਿਨ ਗ੍ਰਿਫ਼ਤਾਰ ਕੀਤੇ ਗਏ ਸਾਬਕਾ ਵਿਧਾਇਕ ਸਿਮਰਜੀਤ ਸਿੰਘ ਬੈਂਸ ਦੇ ਭਰਾ ਕਰਮਜੀਤ ਸਿੰਘ ਬੈਂਸ ਨੂੰ ਅੱਜ ਇਕ ਵਜੇ ਦੇ ਕਰੀਬ ਅਦਾਲਤ ਵਿਚ ਪੇਸ਼...
ਜਬਰ ਜਨਾਹ ਦੇ ਮਾਮਲੇ 'ਚ ਗ੍ਰਿਫ਼ਤਾਰ ਸਾਬਕਾ ਵਿਧਾਇਕ ਬੈਂਸ ਦਾ ਭਰਾ ਅਦਾਲਤ 'ਚ ਪੇਸ਼
. . .  1 day ago
ਲੁਧਿਆਣਾ, 3 ਜੁਲਾਈ (ਪਰਮਿੰਦਰ ਸਿੰਘ ਆਹੂਜਾ)-ਜਬਰ ਜਨਾਹ ਦੇ ਮਾਮਲੇ 'ਚ ਪੁਲਿਸ ਵਲੋਂ ਬੀਤੇ ਦਿਨ ਗ੍ਰਿਫ਼ਤਾਰ ਕੀਤੇ ਗਏ ਸਾਬਕਾ ਵਿਧਾਇਕ ਸਿਮਰਜੀਤ ਸਿੰਘ ਬੈਂਸ ਦੇ ਭਰਾ ਕਰਮਜੀਤ ਸਿੰਘ ਬੈਂਸ ਨੂੰ ਅੱਜ ਇਕ ਵਜੇ ਦੇ ਕਰੀਬ ਅਦਾਲਤ ਵਿਚ ਪੇਸ਼ ਕੀਤਾ ਗਿਆ...
2 ਕਿੱਲੋ 700 ਗ੍ਰਾਮ ਅਫ਼ੀਮ ਸਮੇਤ ਨੌਜਵਾਨ ਗ੍ਰਿਫ਼ਤਾਰ
. . .  1 day ago
ਲੁਧਿਆਣਾ, 3 ਜੁਲਾਈ (ਪਰਮਿੰਦਰ ਸਿੰਘ ਆਹੂਜਾ)-ਪੁਲਿਸ ਨੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਇਕ ਨੌਜਵਾਨ ਨੂੰ ਗ੍ਰਿਫ਼ਤਾਰ ਕਰਕੇ ਉਸ ਦੇ ਕਬਜ਼ੇ 'ਚੋਂ 2 ਕਿੱਲੋ 700 ਗ੍ਰਾਮ ਅਫ਼ੀਮ ਬਰਾਮਦ ਕੀਤੀ ਹੈ। ਜਾਣਕਾਰੀ ਦਿੰਦਿਆਂ ਏ.ਸੀ.ਪੀ. ਰਜੇਸ਼ ਸ਼ਰਮਾ ਨੇ ਦੱਸਿਆ...
ਐਲ.ਓ.ਸੀ. ਪਾਰ ਦਰਜਨਾਂ ਅੱਤਵਾਦੀ ਲਾਂਚ ਪੈਡ ਸਰਗਮ - ਇੰਟੈਲੀਜੈਂਸ ਰਿਪੋਰਟ
. . .  1 day ago
ਸ੍ਰੀਨਗਰ, 3 ਜੁਲਾਈ - ਇੰਟੈਲੀਜੈਂਸ ਰਿਪੋਰਟ ਅਨੁਸਾਰ ਐਲ.ਓ.ਸੀ. ਪਾਰ ਦਰਜਨਾਂ ਅੱਤਵਾਦੀ ਲਾਂਚ ਪੈਡ...
ਪੱਖੋਂ ਕਲਾਂ ਦੇ ਨੌਜਵਾਨ ਦੀ ਨਸ਼ੇ ਦੀ ਓਵਰਡੋਜ਼ ਨਾਲ ਮੌਤ, ਮਾਪਿਆਂ ਦਾ ਸੀ ਇਕਲੌਤਾ ਪੁੱਤਰ
. . .  1 day ago
ਬਰਨਾਲਾ/ਰੂੜੇਕੇ ਕਲਾਂ, 3 ਜੁਲਾਈ (ਗੁਰਪ੍ਰੀਤ ਸਿੰਘ ਕਾਹਨੇਕੇ)-ਜ਼ਿਲ੍ਹਾ ਬਰਨਾਲਾ ਦੇ ਪਿੰਡ ਪੱਖੋਂ ਕਲਾਂ ਦੇ ਨੌਜਵਾਨ ਦੀ ਨਸ਼ੇ ਦੀ ਓਵਰਡੋਜ਼ ਲੈਣ ਨਾਲ ਮੌਤ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਜਾਣਕਾਰੀ ਮੁਤਾਬਿਕ ਨੌਜਵਾਨ ਮਾਪਿਆਂ ਦਾ ਇਕਲੌਤਾ ਪੁੱਤਰ ਸੀ। ਪੁਲਿਸ ਥਾਣਾ ਬਰਨਾਲਾ...
ਭਾਜਪਾ ਉਮੀਦਵਾਰ ਰਾਹੁਲ ਨਾਰਵੇਕਰ ਚੁਣੇ ਗਏ ਮਹਾਰਾਸ਼ਟਰ ਵਿਧਾਨ ਸਭਾ ਸਪੀਕਰ
. . .  1 day ago
ਮੁੰਬਈ, 3 ਜੁਲਾਈ -ਭਾਜਪਾ ਉਮੀਦਵਾਰ ਰਾਹੁਲ ਨਾਰਵੇਕਰ ਮਹਾਰਾਸ਼ਟਰ ਵਿਧਾਨ ਸਭਾ ਦੇ ਸਪੀਕਰ ਚੁਣੇ ਗਏ ਹਨ। ਉਨ੍ਹਾਂ ਦੇ ਸਮਰਥਨ ਵਿਚ 164 ਅਤੇ ਉਨ੍ਹਾਂ ਦੇ ਵਿਰੋਧ 'ਚ 108 ਵੋਟਾਂ...
ਆਰ. ਸੀ. ਐਫ. ਨੇੜੇ ਦੋ ਮੋਟਰਸਾਈਕਲਾਂ ਦੇ ਆਪਸ ਵਿਚ ਟਕਰਾਉਣ ਨਾਲ ਇਕ ਦੀ ਮੌਤ, ਦੋ ਗੰਭੀਰ ਜ਼ਖ਼ਮੀ
. . .  1 day ago
ਹੁਸੈਨਪੁਰ, 3 ਜੁਲਾਈ (ਸੋਢੀ) - ਕਪੂਰਥਲਾ-ਸੁਲਤਾਨਪੁਰ ਲੋਧੀ ਜੀ.ਟੀ. ਰੋਡ 'ਤੇ ਬੀਤੀ ਰਾਤ ਦੋ ਮੋਟਰਸਾਈਕਲਾਂ ਦੇ ਆਪਸ ਵਿਚ ਟਕਰਾਉਣ ਨਾਲ ਇਕ ਦੀ ਮੌਤ ਅਤੇ ਦੋ ਦੇ ਗੰਭੀਰ ਰੂਪ ਵਿਚ ਜ਼ਖ਼ਮੀ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ...
ਜੰਮੂ ਕਸ਼ਮੀਰ ਦੇ ਉਪ ਰਾਜਪਾਲ ਵਲੋਂ ਅੱਤਵਾਦੀ ਫੜਨ ਵਾਲੇ ਪਿੰਡ ਵਾਸੀਆਂ ਲਈ 5 ਲੱਖ ਰੁਪਏ ਦੇ ਇਨਾਮ ਦਾ ਐਲਾਨ
. . .  1 day ago
ਸ੍ਰੀਨਗਰ, 3 ਜੁਲਾਈ - ਜੰਮੂ ਕਸ਼ਮੀਰ ਦੇ ਰਿਆਸੀ ਜ਼ਿਲ੍ਹੇ ਦੇ ਟੁਕਸਾਨ ਪਿੰਡ ਵਿਚ ਲਸ਼ਕਰ ਦੇ 2 ਅੱਤਵਾਦੀਆਂ ਨੂੰ ਹਥਿਆਰਾਂ ਸਮੇਤ ਫੜਨ ਵਾਲੇ ਬਹਾਦਰ ਪਿੰਡ ਵਾਸੀਆਂ ਲਈ ਜੰਮੂ ਕਸ਼ਮੀਰ ਦੇ ਉਪ ਰਾਜਪਾਲ ਮਨੋਜ ਸਿਨਹਾ ਨੇ 5 ਲੱਖ ਰੁਪਏ ਦੇ ਇਨਾਮ...
ਮਹਾਰਾਸ਼ਟਰ ਵਿਧਾਨ ਸਭਾ ਸਪੀਕਰ ਦੀ ਚੋਣ ਲਈ ਵੋਟਾਂ ਦੀ ਗਿਣਤੀ ਜਾਰੀ
. . .  1 day ago
ਮੁੰਬਈ, 3 ਜੁਲਾਈ - ਮਹਾਰਾਸ਼ਟਰ ਵਿਧਾਨ ਸਭਾ ਸਪੀਕਰ ਦੀ ਚੋਣ ਲਈ ਵੋਟਾਂ ਦੀ ਗਿਣਤੀ ਜਾਰੀ ਹੈ। ਭਾਜਪਾ ਉਮੀਦਵਾਰ ਰਾਹੁਲ ਨਾਰਵੇਕਰ ਨੂੰ ਹੈੱਡ ਕਾਊਂਟ ਰਾਹੀ 164 ਵੋਟਾਂ ਮਿਲੀਆਂ। ਹੁਣ ਉਨ੍ਹਾਂ ਦਾ ਵਿਰੋਧ...
ਲੋਪੋਕੇ ਪੁਲਿਸ ਵਲੋਂ ਗੰਨ, ਰਿਵਾਲਵਰ 'ਤੇ ਕਾਰ ਸਮੇਤ ਇੱਕ ਕਾਬੂ
. . .  1 day ago
ਲੋਪੋਕੇ, 3 ਜੁਲਾਈ (ਗੁਰਵਿੰਦਰ ਸਿੰਘ ਕਲਸੀ) - ਐੱਸ.ਐੱਸ.ਪੀ. ਦਿਹਾਤੀ ਵਲੋਂ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਸਖ਼ਤ ਕਾਰਵਾਈ ਕਰਨ ਦੇ ਦਿਸ਼ਾ ਨਿਰਦੇਸ਼ਾਂ ਹੇਠ ਡੀ.ਐਸ.ਪੀ. ਅਟਾਰੀ ਬਲਬੀਰ ਸਿੰਘ ਦੀ...
ਜੰਮੂ-ਕਸ਼ਮੀਰ : ਪਿੰਡ ਵਾਸੀਆਂ ਨੇ ਹਥਿਆਰਾਂ ਸਮੇਤ ਫੜੇ ਲਸ਼ਕਰ ਦੇ 2 ਅੱਤਵਾਦੀ, ਮਿਲੇਗਾ 2 ਲੱਖ ਰੁਪਏ ਇਨਾਮ
. . .  1 day ago
ਸ੍ਰੀਨਗਰ, 3 ਜੁਲਾਈ - ਜੰਮੂ ਕਸ਼ਮੀਰ ਦੇ ਰਿਆਸੀ ਜ਼ਿਲ੍ਹੇ 'ਚ ਪੈਂਦੇ ਪਿੰਡ ਤੁਕਸਾਨ ਦੇ ਵਾਸੀਆਂ ਨੇ ਲਸ਼ਕਰ-ਏ-ਤੋਇਬਾ ਦੇ 2 ਅੱਤਵਾਦੀਆਂ ਨੂੰ ਕਾਬੂ ਕੀਤਾ ਹੈ, ਜਿਨ੍ਹਾਂ ਤੋਂ 24 ਏ.ਕੇ. ਰਾਈਫ਼ਲਜ਼, 7 ਗਰਨੇਡ...
ਬਿਹਾਰ ਦੇ 11 ਜ਼ਿਲ੍ਹਿਆਂ 'ਚ ਭਾਰੀ ਬਰਸਾਤ ਦਾ ਅਲਰਟ
. . .  1 day ago
ਪਟਨਾ, 3 ਜੁਲਾਈ - ਬਿਹਾਰ 'ਚ ਭਾਰੀ ਬਰਸਾਤ ਅਤੇ ਅਸਮਾਨੀ ਬਿਜਲੀ ਡਿੱਗਣ ਕਾਰਨ ਕਾਰਨ 4 ਦਿਨਾਂ 'ਚ 35 ਮੌਤਾਂ ਹੋ ਚੁੱਕੀਆਂ ਹਨ। ਮੌਸਮ ਵਿਭਾਗ ਨੇ ਅੱਜ ਬਿਹਾਰ ਦੇ 11 ਜ਼ਿਲ੍ਹਿਆਂ 'ਚ ਭਾਰੀ ਬਰਸਾਤ ਦਾ ਅਲਰਟ ਜਾਰੀ ਕੀਤਾ...
ਮਹਾਰਾਸ਼ਟਰ ਵਿਧਾਨ ਸਭਾ ਸਪੀਕਰ ਦੀ ਚੋਣ ਅੱਜ
. . .  1 day ago
ਮੁੰਬਈ, 3 ਜੁਲਾਈ - ਏਕਨਾਥ ਸ਼ਿੰਦੇ ਦੇ ਮਹਾਰਾਸ਼ਟਰ ਦਾ ਮੁੱਖ ਮੰਤਰੀ ਬਣਨ ਤੋਂ ਬਾਅਦ ਅੱਜ ਮਹਾਰਾਸ਼ਟਰ ਵਿਧਾਨ ਸਭਾ ਸਪੀਕਰ ਦੀ ਚੋਣ ਅੱਜ...
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 14 ਮੱਘਰ ਸੰਮਤ 553

ਅੰਮ੍ਰਿਤਸਰ / ਦਿਹਾਤੀ

ਮੁੱਖਾ ਸਰਪੰਚ ਏਅਰਪੋਰਟ ਆਪਣੇ ਦਰਜਨਾਂ ਸੀਨੀ: ਆਗੂਆਂ ਤੇ ਸੈਂਕੜੇ ਸਮਰਥਕਾਂ ਸਮੇਤ 'ਆਪ' ਵਿਚ ਸ਼ਾਮਿਲ

ਅਜਨਾਲਾ, 28 ਨਵੰਬਰ (ਐਸ. ਪ੍ਰਸ਼ੋਤਮ)-ਤਹਿਸੀਲ ਅਜਨਾਲਾ ਦੇ ਪ੍ਰਮੁੱਖ ਭਾਜਪਾ ਆਗੂ, ਕਰੀਬ ਅੱਧੀ ਸਦੀ ਪਿੰਡ ਬੱਲ ਸਚੰਦਰ ਦੀ ਸਰਪੰਚੀ ਕਰਦੇ ਰਹੇ ਪਰਿਵਾਰ ਦੇ ਮੁੱਖੀ ਅਤੇ 9 ਸਾਲ ਲਗਾਤਾਰ ਭਾਜਪਾ ਦੇ ਹਲਕਾ ਰਾਜਾਸਾਂਸੀ ਇੰਚਾਰਜ ਮੁੱਖਵਿੰਦਰ ਸਿੰਘ ਮਾਹਲ ਉਰਫ ਮੁੱਖਾ ...

ਪੂਰੀ ਖ਼ਬਰ »

ਰਾਇਲ ਨਰਸਿੰਗ ਕਾਲਜ ਜੈਤੋ ਸਰਜਾ ਦੇ ਸੰਚਾਲਕ ਸੁਖਜਿੰਦਰ ਸਿੰਘ ਰੰਧਾਵਾ ਨਹੀਂ ਰਹੇ

ਚੌਕ ਮਹਿਤਾ, 28 ਨਵੰਬਰ (ਜਗਦੀਸ਼ ਸਿੰਘ ਬਮਰਾਹ)-ਜਾਣਕਾਰ ਹਲਕਿਆਂ ਵਿਚ ਇਹ ਖਬਰ ਬੜੇ ਦੁੱਖ ਨਾਲ ਪੜ੍ਹੀ ਜਾਵੇਗੀ ਕਿ ਪਿੰਡ ਜੈਤੋ ਸਰਜਾ ਵਿਖੇ ਚੱਲ ਰਹੇ ਰਾਇਲ ਨਰਸਿੰਗ ਕਾਲਜ ਦੇ ਸੰਸਥਾਪਕ ਤੇ ਸੰਚਾਲਕ ਸੁਖਜਿੰਦਰ ਸਿੰਘ ਰੰਧਾਵਾ ਸਦੀਵੀਂ ਵਿਛੋੜਾ ਦੇ ਗਏ ਹਨ | ਪਰਿਵਾਰਕ ...

ਪੂਰੀ ਖ਼ਬਰ »

ਖੰਡ ਮਿੱਲ ਭਲਾ ਪਿੰਡ ਦਾ 32ਵਾਂ ਪਿੜਾਈ ਸੀਜ਼ਨ ਅੱਜ ਤੋਂ ਸ਼ੁਰੂ

ਹਰਸਾ ਛੀਨਾ, 28 ਨਵੰਬਰ (ਕੜਿਆਲ)-ਸਰਹੱਦੀ ਖੇਤਰ ਦੀ ਇਕਲੌਤੀ ਖੇਤੀ ਅਧਾਰਿਤ ਇੰਡਸਟਰੀ 'ਦੀ ਅਜਨਾਲਾ ਸਹਿਕਾਰੀ ਖੰਡ ਮਿੱਲ ਭਲਾ ਪਿੰਡ ਲਿਮ:' ਦਾ 32ਵਾਂ ਪਿੜਾਈ ਸੀਜ਼ਨ ਅੱਜ ਤੋਂ ਸ਼ੁਰੂ ਹੋਣ ਜਾ ਰਿਹਾ ਹੈ ਜਿਸ ਦਾ ਉਦਘਾਟਨ ਵਿਧਾਨ ਸਭਾ ਹਲਕਾ ਅਜਨਾਲਾ ਦੇ ਕਾਂਗਰਸੀ ਵਿਧਾਇਕ ...

ਪੂਰੀ ਖ਼ਬਰ »

ਬ੍ਰਹਮ ਝੰਡੇਰ ਵਲੋਂ 'ਆਪ' 'ਚ ਸ਼ਾਮਿਲ ਹੋਣ 'ਤੇ ਹਲਕੇ ਦੀ ਐਕਸ਼ਨ ਕਮੇਟੀ ਨੇ ਕੀਤਾ ਸਵਾਗਤ

ਅਜਨਾਲਾ, 28 ਨਵੰਬਰ (ਐਸ. ਪ੍ਰਸ਼ੋਤਮ)-ਅਕਾਲੀ ਦਲ (ਬ) ਵਿਰੋਧੀ ਐਕਸ਼ਨ ਕਮੇਟੀ ਦੇ ਪ੍ਰਮੁੱਖ ਆਗੂ, ਸਾਬਕਾ ਅਕਾਲੀ ਸਰਪੰਚ ਤੇ ਅਜਨਾਲਾ ਸਹਿਕਾਰੀ ਖੰਡ ਮਿੱਲ ਲਿਮ: ਦੇ ਸਾਬਕਾ ਡਾਇਰੈਕਟਰ ਬ੍ਰਹਮ ਸਿੰਘ ਝੰਡੇਰ ਵਲੋਂ ਅਕਾਲੀ ਦਲ ਨੂੰ ਆਖਰੀ ਫਤਿਹ ਬੁਲਾਉਣ ਤੇ 'ਆਪ' ਵਿਚ ...

ਪੂਰੀ ਖ਼ਬਰ »

ਠੇਕਾ ਮੁਲਾਜ਼ਮਾਂ ਨੇ ਪੰਜਾਬ ਸਰਕਾਰ ਦੇ ਮਾਰੂ ਰਵੱਈਏ ਵਿਰੁੱਧ ਕੀਤਾ ਅਰਥੀ ਫੂਕ ਮੁਜ਼ਾਹਰਾ

ਅਜਨਾਲਾ, 28 ਨਵੰਬਰ (ਐਸ. ਪ੍ਰਸ਼ੋਤਮ)-ਸਥਾਨਕ ਬਾਹਰੀ ਪਿੰਡ ਗੁਜਰਪੁਰਾ ਵਿਖੇ ਵਾਟਰ ਸਪਲਾਈ ਵਿਭਾਗ ਵਲੋਂ ਸਥਾਪਤ ਪੀਣ ਵਾਲੇ ਪਾਣੀ ਦੀ ਟੈਂਕੀ ਦੇ ਕੰਪਲੈਕਸ ਵਿਖੇ ਵੱਖ-ਵੱਖ ਸਰਕਾਰੀ ਵਿਭਾਗਾਂ 'ਚ ਕੰਮ ਕਰਦੇ ਠੇਕਾ ਮੁਲਾਜਮਾਂ ਵਲੋਂ ਮੁੱਖ ਮੰਤਰੀ ਪੰਜਾਬ, ਉਪ ਮੁੱਖ ...

ਪੂਰੀ ਖ਼ਬਰ »

ਸਾਬਕਾ 'ਆਪ' ਦਾ ਬਲਾਕ ਪ੍ਰਧਾਨ ਬਲਵਿੰਦਰ ਸਿੰਘ ਆਪਣੇ ਸਾਥੀਆਂ ਸਮੇਤ ਅਕਾਲੀ ਦਲ 'ਚ ਸ਼ਾਮਿਲ

ਖਿਲਚੀਆਂ, 28 ਨਵੰਬਰ (ਕਰਮਜੀਤ ਸਿੰਘ ਮੁੱਛਲ)-ਆਮ ਆਦਮੀ ਪਾਰਟੀ ਨੂੰ ਹਲਕਾ ਬਾਬਾ ਬਕਾਲਾ ਸਾਹਿਬ ਤੋਂ ਉਸ ਸਮੇਂ ਵੱਡਾ ਝਟਕਾ ਲੱਗਾ ਜਦੋਂ ਪਿੰਡ ਜਸਪਾਲ ਵਿਖੇ ਸੀਨੀਅਰ ਮੀਤ ਪ੍ਰਧਾਨ ਜਥੇਦਾਰ ਪੂਰਨ ਸਿੰਘ ਗਿੱਲ ਦੇ ਯਤਨਾਂ ਸਦਕਾ ਆਪ ਬਲਾਕ ਪ੍ਰਧਾਨ ਬਲਵਿੰਦਰ ਸਿੰਘ ...

ਪੂਰੀ ਖ਼ਬਰ »

ਜਲ ਸਪਲਾਈ ਠੇਕਾ ਮੁਲਾਜ਼ਮ ਯੂਨੀਅਨ ਬਲਾਕ ਤਰਸਿੱਕਾ ਨੇ ਪੰਜਾਬ ਸਰਕਾਰ ਦਾ ਪੁਤਲਾ ਫੂਕਿਆ

ਤਰਸਿੱਕਾ, 28 ਨਵੰਬਰ (ਅਤਰ ਸਿੰਘ ਤਰਸਿੱਕਾ)-ਜਲ ਸਪਲਾਈ ਠੇਕਾ ਮੁਲਾਜ਼ਮ ਯੂਨੀਅਨ ਬਲਾਕ ਤਰਸਿੱਕਾ ਦੇ ਆਗੂਆਂ ਤੇ ਵਰਕਰਾਂ ਨੇ ਕੱਚੇ ਮੁਲਾਜ਼ਮਾਂ ਨੂੰ ਪੱਕਿਆਂ ਨਾ ਕਰਨ ਵਿਰੁੱਧ ਅੱਜ ਕਸਬਾ ਪੁਲ ਨਹਿਰ ਤਰਸਿੱਕਾ ਵਿਖੇ ਸੁਬਾਈ ਆਗੂ ਪ੍ਰਦੁਮਣ ਸਿੰਘ ਦੀ ਅਗਵਾਈ ਹੇਠ ...

ਪੂਰੀ ਖ਼ਬਰ »

ਕਿਸਾਨਾਂ ਵਲੋਂ 29 ਨਵੰਬਰ ਸੰਸਦ ਕੂਚ ਮਾਰਚ ਰੱਦ ਕਰਨ ਵਾਲਾ ਸ਼ਲਾਘਾਯੋਗ ਫ਼ੈਸਲਾ-ਭਾਈ ਖ਼ਾਲਸਾ

ਖਿਲਚੀਆਂ, 28 ਨਵੰਬਰ (ਕਰਮਜੀਤ ਸਿੰਘ ਮੁੱਛਲ)-ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖ਼ਾਲਸਾ ਸੰਯੁਕਤ ਮੋਰਚੇ ਦੇ ਆਗੂਆਂ ਵਲੋਂ 29 ਨਵੰਬਰ ਨੂੰ ਸੰਸਦ ਕੂਚ ਮਾਰਚ ਰੱਦ ਕਰਨ ਵਾਲਾ ਸ਼ਲਾਘਾਯੋਗ ਫ਼ੈਸਲਾ ਲਿਆ ਹੈ | ਇਸ ਸਬੰਧੀ ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ...

ਪੂਰੀ ਖ਼ਬਰ »

ਸ੍ਰੀ ਗੁਰੂ ਤੇਗ ਬਹਾਦਰ ਸ਼ਹੀਦੀ ਹਾਕੀ ਟੂਰਨਾਮੈਂਟ ਅਮਿਟ ਯਾਦਾਂ ਛੱਡਦਾ ਸਮਾਪਤ

ਬਾਬਾ ਬਕਾਲਾ ਸਾਹਿਬ, 28 ਨਵੰਬਰ (ਸ਼ੇਲਿੰਦਰਜੀਤ ਸਿੰਘ ਰਾਜਨ)-ਇਤਿਹਾਸਕ ਨਗਰ ਬਾਬਾ ਬਕਾਲਾ ਸਾਹਿਬ ਵਿਖੇ ਸ੍ਰੀ ਗੁਰੂ ਤੇਗ ਬਹਾਦਰ ਹਾਕੀ ਸੁਸਾਇਟੀ ਬਾਬਾ ਬਕਾਲਾ ਸਾਹਿਬ ਵਲੋਂ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਤਿੰਨ ਰੋਜ਼ਾ ਸ਼ਹੀਦੀ ਹਾਕੀ ਟੂਰਨਾਮੈਂਟ ਇਥੇ ...

ਪੂਰੀ ਖ਼ਬਰ »

ਵਿਧਾਇਕ ਸੰਤੋਖ ਸਿੰਘ ਭਲਾਈਪੁਰ ਵਲੋਂ ਵੱਖ-ਵੱਖ ਥਾਵਾਂ 'ਚ ਉਦਘਾਟਨ

ਸਠਿਆਲਾ, 28 ਨਵੰਬਰ (ਸਫਰੀ)-ਹਲਕਾ ਵਿਧਾਇਕ ਸੰਤੋਖ ਸਿੰਘ ਭਲਾਈਪੁਰ ਵਲੋਂ ਕਸਬਾ ਸਠਿਆਲਾ 'ਚ ਕਿਸਾਨਾਂ ਦੀਆਂ ਬਹਿਕਾਂ ਦੇ ਕੱਚੇ ਰਸਤਿਆਂ ਨੂੰ ਪੱਕੇ ਕਰਨ ਦਾ ਉਦਘਾਟਨ ਕਰਨ ਉਪਰੰਤ ਗ੍ਰਾਮ ਪੰਚਾਇਤ ਗੁਰੂ ਤੇਗ ਬਹਾਦਰ ਨਗਰ ਸਠਿਆਲਾ ਦੇ ਸਰਪੰਚ ਦਲਬੀਰ ਸਿੰਘ ਬੱਲ ਤੇ ...

ਪੂਰੀ ਖ਼ਬਰ »

ਬਾਬਾ ਜੀਵਨ ਸਿੰਘ ਜੀ ਦੇ ਜਨਮ ਦਿਹਾੜੇ ਮੌਕੇ ਚੋਗਾਵਾਂ ਤੋਂ ਜਨਮ ਅਸਥਾਨ ਗੱਗੋਮਾਹਲ ਤੱਕ 32ਵਾਂ ਮਹਾਨ ਅਲੌਕਿਕ ਨਗਰ ਕੀਰਤਨ ਸਜਾਇਆ

ਚੋਗਾਵਾ, 28 ਨਵੰਬਰ (ਗੁਰਬਿੰਦਰ ਸਿੰਘ ਬਾਗੀ)-ਰੰਗਰੇਟੇ ਗੁਰੂ ਕੇ ਬੇਟੇ ਬਾਬਾ ਜੀਵਨ ਸਿੰਘ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਕਸਬਾ ਚੋਗਾਵਾਂ ਤੋਂ ਜਨਮ ਅਸਥਾਨ ਬਾਬਾ ਜੀਵਨ ਸਿੰਘ ਪਿੰਡ ਗਗੋਮਾਹਲ ਤੱਕ 32ਵਾਂ ਮਹਾਨ ਵਿਸ਼ਾਲ ਨਗਰ ਕੀਰਤਨ ਗੁਰਦੁਆਰਾ ਗਿਆਨ ਸਾਗਰ ਬਾਬਾ ...

ਪੂਰੀ ਖ਼ਬਰ »

ਸ੍ਰੀ ਗੁਰੂ ਤੇਗ ਬਾਹਦਰ ਕਾਲਜ 'ਚ ਪੋਸਟਰ ਬਣਾਉਣ ਦੇ ਮੁਕਾਬਲੇ ਕਰਵਾਏ

ਸਠਿਆਲਾ, 28 ਨਵੰਬਰ (ਸਫਰੀ)-ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮਿ੍ਤਸਰ ਦੇ ਅਧੀਨ ਚਲ ਰਹੇ ਸ੍ਰੀ ਗੁਰੂ ਤੇਗ ਬਹਾਦਰ ਕਾਲਜ ਸਠਿਆਲਾ ਵਿਖੇ ਐੱਨ. ਸੀ. ਸੀ. ਵਿਭਾਗ ਵਲੋਂ ਪੋਸਟਰ ਮੇਕਿੰਗ ਪ੍ਰਤੀਯੋਗਿਤਾ ਕਰਵਾਈ ਗਈ | ਇਸ ਮੌਕੇ ਤੇ ਡਾ: ਲੈਫਟੀਨੈਂਟ ਹਰਸਿਮਰਨ ਕੌਰ ਨੇ ਦੱਸਿਆ ...

ਪੂਰੀ ਖ਼ਬਰ »

ਚੱਕ ਮੁਕੰਦ 'ਚ ਪ੍ਰਧਾਨ ਬਿੱਟੂ ਵਲੋਂ ਘਰ-ਘਰ ਜਾ ਕੇ 50 ਦੇ ਕਰੀਬ ਬਜ਼ੁਰਗਾਂ ਨੂੰ ਕੰਬਲ ਵੰਡੇ

ਅਟਾਰੀ, 28 ਨਵੰਬਰ (ਸੁਖਵਿੰਦਰਜਤਿ ਸਿੰਘ ਘਰਿੰਡਾ)-ਇੰਟਰਨੈਸ਼ਨਲ ਸਿੱਖ ਫੈੱਡਰੇਸ਼ਨ ਆਫ ਪੰਜਾਬ ਦੇ ਪ੍ਰਧਾਨ ਗੁਰਜੀਤ ਸਿੰਘ ਬਿੱਟੂ ਚੱਕ ਮੁਕੰਦ ਵਲੋਂ ਅਹਿਮ ਉਪਰਾਲਾ ਕਰਦਿਆਂ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਆ ਰਹੀ ਸਰਦੀ ਦੇ ਮੱਦੇਨਜਰ ਬਜੁਰਗਾਂ ਨੂੰ ਬਾਬਾ ...

ਪੂਰੀ ਖ਼ਬਰ »

ਕੈਬਨਿਟ ਮੰਤਰੀ ਸਰਕਾਰੀਆ ਵਲੋਂ ਦੋ ਪੁਲਾਂ ਦੇ ਰੱਖੇ ਨੀਂਹ ਪੱਥਰ

ਚੋਗਾਵਾਂ, 28 ਨਵੰਬਰ (ਗੁੁਰਬਿੰਦਰ ਸਿੰਘ ਬਾਗੀ)-ਪੰਜਾਬ ਵਿਚ ਸ਼੍ਰੋਮਣੀ ਅਕਾਲੀ ਦਲ, ਆਮ ਆਦਮੀ ਪਾਰਟੀ ਅਤੇ ਭਾਜਪਾ ਵਲੋਂ ਕਾਂਗਰਸ ਸਰਕਾਰ ਖ਼ਿਲਾਫ਼ ਕੀਤੇ ਜਾ ਰਹੇ ਝੂਠੇ ਭੰਡੀ ਪ੍ਰਚਾਰ ਦਾ ਜਵਾਬ ਲੋਕ ਵਿਧਾਨ ਸਭਾ ਦੀਆਂ ਚੋਣਾਂ ਵਿਚ ਇਨ੍ਹਾਂ ਨੂੰ ਹਰਾ ਕੇ ਦੇਣਗੇ ਜਦੋਂ ...

ਪੂਰੀ ਖ਼ਬਰ »

ਅਮਰ ਸ਼ਹੀਦ ਬਾਬਾ ਜੀਵਨ ਸਿੰਘ ਦਾ ਜਨਮ ਦਿਵਸ ਪਿੰਡ ਗੱਗੋਮਾਹਲ ਵਿਖੇ ਸ਼ਰਧਾ ਨਾਲ ਮਨਾਇਆ

ਗੱਗੋਮਾਹਲ, 28 ਨਵੰਬਰ (ਬਲਵਿੰਦਰ ਸਿੰਘ ਸੰਧੂ)-ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਕਸ਼ਮੀਰੀ ਪੰਡਤਾਂ ਦਾ ਧਰਮ ਬਚਾਉਣ ਖਾਤਿਰ ਦਿੱਲੀ ਦੇ ਚਧਨੀ ਚੌਕ ਵਿਚ ਹੋਈ ਸ਼ਹੀਦੀ ਉਪਰੰਤ ਉਨ੍ਹਾਂ ਦਾ ਪਵਿੱਤਰ ਸੀਸ ਸ੍ਰੀ ਅਨੰਦਪੁਰ ਸਾਹਿਬ ਵਿਖੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਕੋਲ ...

ਪੂਰੀ ਖ਼ਬਰ »

ਰਾਮ ਤੀਰਥ ਮੇਲੇ ਦੇ ਆਖਰੀ ਦਿਨ ਕਰਵਾਈਆਂ ਕੁਸ਼ਤੀਆਂ

ਰਾਮ ਤੀਰਥ, 28 ਨਵੰਬਰ (ਧਰਵਿੰਦਰ ਸਿੰਘ ਔਲਖ)-ਰਾਮ ਦਾਸ ਬਾਵਾ ਪਹਿਲਵਾਨ, ਬਾਵਾ ਪਰਿਵਾਰ ਤੇ ਰਾਮ ਤੀਰਥ ਦੇ ਮਹੰਤਾਂ ਵਲੋਂ ਇਲਾਕਾ ਨਿਵਾਸੀਆਂ ਦੇ ਸਹਿਯੋਗ ਨਾਲ ਰਾਮ ਤੀਰਥ ਮੇਲੇ ਦੇ ਆਖਰੀ ਦਿਨ ਰਾਮ ਤੀਰਥ ਵਿਖੇ ਕੁਸ਼ਤੀ ਮੁਕਾਬਲੇ ਕਰਵਾਏ ਗਏ | ਕੁਸ਼ਤੀ ਮੁਕਾਬਲਿਆਂ ਵਿਚ ...

ਪੂਰੀ ਖ਼ਬਰ »

ਵਿਧਾਨ ਸਭਾ ਚੋਣਾਂ ਨੂੰ ਲੈ ਕੇ ਹਰਪ੍ਰਤਾਪ ਸਿੰਘ ਅਜਨਾਲਾ ਵਲੋਂ ਰੈਲੀ ਨੁਮਾ ਵਰਕਰ ਮੀਟਿੰਗ ਕਰ ਕੇ ਵਜਾਇਆ ਚੋਣ ਬਿਗੁਲ

ਚਮਿਆਰੀ/ਅਜਨਾਲਾ, 28 ਨਵੰਬਰ (ਜਗਪ੍ਰੀਤ ਸਿੰਘ ਜੌਹਲ/ਗੁਰਪ੍ਰੀਤ ਸਿੰਘ ਢਿੱਲੋਂ)-2022 ਦੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਅੱਜ ਹਲਕਾ ਵਿਧਾਇਕ ਹਰਪ੍ਰਤਾਪ ਸਿੰਘ ਅਜਨਾਲਾ ਦੀ ਅਗਵਾਈ ਹੇਠ ਹਲਕੇ ਦੇ ਕਾਂਗਰਸੀ ਅਹੁਦੇਦਾਰਾਂ ਤੇ ਵਰਕਰਾਂ ਦੀ ਰੈਲੀ ਨੁਮਾ ਵਰਕਰ ਮੀਟਿੰਗ ਮਾਝਾ ਫਾਰਮ ਪਿੰਡ ਡਿਆਲ ਭੜੰਗ ਵਿਖੇ ਹੋਈ | ਜਿਸ ਵਿਚ ਉਚੇਚੇ ਤੌਰ 'ਤੇ ਆਲ ਇੰਡੀਆ ਕਾਂਗਰਸ ਕਮੇਟੀ ਦੇ ਅਬਜ਼ਰਵਰ ਸ਼ਾਂਤਨੂੰ ਚੌਹਾਨ ਵਿਸ਼ੇਸ਼ ਤੌਰ 'ਤੇ ਹਾਜ਼ਰ ਸਨ | ਵਰਕਰਾਂ ਦੇ ਹੋਏ ਠਾਠਾਂ ਮਾਰਦੇ ਇਕੱਠ ਨੂੰ ਸੰਬੋਧਨ ਕਰਦਿਆਂ ਵਿਧਾਇਕ ਹਰਪ੍ਰਤਾਪ ਅਜਨਾਲਾ ਨੇ ਕਿਹਾ ਕਿ ਲੋਕ ਮੁੜ ਸੂਬੇ ਅੰਦਰ ਕਾਂਗਰਸ ਪਾਰਟੀ ਦੀ ਸਰਕਾਰ ਲਿਆਉਣ ਲਈ ਉਤਾਵਲੇ ਹਨ | ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਪੰਜਾਬ ਦੀ ਆਮ ਜਨਤਾ ਦੀ ਆਵਾਜ ਵਜੋਂ ਉੱਭਰੇ ਹਨ ਜਿਨ੍ਹਾਂ ਨੇ ਅਵਾਮ ਦੀਆਂ ਦਿਲੀ ਖਵਾਸ਼ਾਂ ਨੂੰ ਪੂਰਿਆਂ ਕਰਨ ਦੀ ਮੁਹਿੰਮ ਵਿੱਢੀ ਹੈ | ਉਨ੍ਹਾਂ ਕਿਹਾ ਕਿ ਸੂਬੇ ਦੀ ਕਾਂਗਰਸ ਸਰਕਾਰ ਵਲੋਂ ਹਰੇਕ ਵਰਗ ਨੂੰ ਸਹੂਲਤਾਂ ਨਾਲ ਮਾਲਾ ਮਾਲ ਕੀਤਾ ਜਾ ਰਿਹਾ ਹੈ, ਪਿੰਡਾਂ ਨੂੰ ਸ਼ਹਿਰਾਂ ਵਰਗੀਆਂ ਸਹੂਲਤਾਂ ਦਿੱਤੀਆਂ ਜਾ ਰਹੀਆਂ ਹਨ | ਕਾਂਗਰਸ ਜ਼ਿਲ੍ਹਾ ਦਿਹਾਤੀ ਦੇ ਸੀਨੀਅਰ ਮੀਤ ਪ੍ਰਧਾਨ ਕੰਵਰਪ੍ਰਤਾਪ ਸਿੰਘ ਅਜਨਾਲਾ ਨੇ ਦਾਅਵਾ ਕੀਤਾ ਕਿ ਅਗਾਮੀ ਵਿਧਾਨ ਸਭਾ ਚੋਣਾਂ 'ਚ ਕਾਂਗਰਸ ਪਾਰਟੀ ਪਹਿਲਾਂ ਨਾਲੋਂ ਵੀ ਵੱਧ ਸੀਟਾਂ 'ਤੇ ਜਿੱਤ ਪ੍ਰਾਪਤ ਕਰਕੇ ਪੰਜਾਬ ਦੀ ਜਨਤਾ ਦੇ ਸੁਪਨਿਆਂ ਨੂੰ ਸਾਕਾਰ ਕਰੇਗੀ | ਇਸ ਮੌਕੇ ਚੇਅਰਮੈਨ ਬਲਾਕ ਸੰਮਤੀ ਅਜਨਾਲਾ ਹਰਪਾਲ ਸਿੰਘ ਖਾਨੋਵਾਲ, ਮਾਰਕੀਟ ਕਮੇਟੀ ਅਜਨਾਲਾ ਚੇਅਰਮੈਨ ਦਿਲਬਾਗ ਸਿੰਘ ਫਿਰਵਰੀਆ, ਪ੍ਰਧਾਨ ਦੀਪਕ ਅਰੋੜਾ ਅਜਨਾਲਾ, ਨਿਰਮਲ ਸਿੰਘ ਪਹਿਲਵਾਨ ਭੁਰੇਗਿੱਲ, ਚੇਅਰਮੈਨ ਤੇ ਸਰਪੰਚ ਸੁਖਜਿੰਦਰ ਸਿੰਘ ਗੁਜਰਪੁਰਾ, ਸਾਬਕਾ ਸਰਪੰਚ ਲਖਬੀਰ ਸਿੰਘ ਤੇੜਾ ਰਾਜਪੁਤਾਂ, ਨੰਬਰਦਾਰ ਸੁਰਜੀਤ ਸਿੰਘ ਗ੍ਰੰਥਗੜ੍ਹ, ਸਰਪੰਚ ਜਰਨੈਲ ਸਿੰਘ ਵੜੈਚ ਚਮਿਆਰੀ, ਅਰਵਿੰਦਰਪਾਲ ਸਿੰਘ ਜੈਂਟੀ, ਰਾਜਬੀਰ ਸਿੰਘ ਮੱਧੁਛਾਂਗਾ, ਸਰਵਨ ਸਿੰਘ ਨਿਜਾਮਪੁਰਾ, ਸਰਪੰਚ ਮੋਹਨ ਸਿੰਘ ਦਿਆਲਪੁਰਾ, ਕਿਸਾਨ ਆਗੂ ਮੇਜਰ ਸਿੰਘ ਜੌਹਲ, ਬਲਾਕ ਸੰਮਤੀ ਮੈਂਬਰ ਸਵਿੰਦਰ ਸਿੰਘ ਬੱਲ, ਜ਼ਿਲ੍ਹਾ ਪ੍ਰੀਸ਼ਦ ਮੈਂਬਰ ਪ੍ਰਸ਼ੋਤਮ ਸਿੰਘ ਖਤਰਾਏ, ਰੇਸ਼ਮ ਸਿੰਘ ਢਿੱਲੋਂ, ਅਮਨਦੀਪ ਸਿੰਘ ਝੰਡੇਰ, ਮਨਵੀਰ ਸਿੰਘ ਬੱਲ, ਸੁਲਖਣ ਸਿੰਘ ਢਿੱਲੋਂ, ਪਰਮਜੀਤ ਸਿੰਘ ਮਾਨ, ਗੁਰਦੇਵ ਸਿੰਘ ਸੰਧੂ, ਯੁਥ ਆਗੂ ਮਨਪ੍ਰੀਤ ਸਿੰਘ ਸਾਰੰਗਦੇਵ, ਐਡਵੀਨ ਮਸੀਹ ਚਮਿਆਰੀ, ਸੁਖ ਕੰਦੋਵਾਲੀ, ਰਾਣਾ ਭੱਖਾ, ਗੁਰਦੇਵ ਸਿੰਘ ਨਿਜੱਰ, ਗੁਰਪਿੰਦਰ ਸਿੰਘ ਸੁਲਤਾਨ ਮਾਹਲ, ਸਰਪੰਚ ਦਲਬੀਰ ਸਿੰਘ ਭੋਏਵਾਲੀ, ਗੌਰਵਦੀਪ ਸਿੰਘ ਗਿੱਲ, ਚੇਅਰਮੈਨ ਦਲਜੀਤ ਸਿੰਘ ਸੋਨੂੰ ਰਾਏਪੁਰ, ਹਰਮਨ ਢਿੱਲੋਂ ਫੁਲੇਚੱਕ, ਪ੍ਰਧਾਨ ਰਮਦਾਸ ਗੁਰਪਾਲ ਸਿੰਘ ਸਿੰਧੀ, ਸੂਬੇਦਾਰ ਸੁਰਜਨ ਸਿੰਘ ਧਾਰੀਵਾਲ, ਸਰਪੰਚ ਸ਼ੈਲੀ ਮੱਤੇਨੰਗਲ, ਪ੍ਰੀਥੀਪਾਲ ਸਿੰਘ ਘੋਨੇਵਾਲ, ਪਰਮਜੀਤ ਸਿੰਘ ਘੌਰੇਨੰਗਲ, ਸਰਪੰਚ ਹਰਪਾਲ ਸਿੰਘ ਹਾਸਮਪੁਰ, ਸਰਪੰਚ ਮੇਹਰ ਸਿੰਘ ਬਿਕਰਾਉਰ, ਸਰਪੰਚ ਗੁਰਨਾਮ ਸਿੰਘ ਕਮੀਰਪੁਰ, ਪ੍ਰਭਜੋਤ ਸਿੰਘ ਚੇਤਨਪੁਰਾ, ਅਨੂਪ ਸਿੰਘ ਉਰਧਨ, ਸਰਪੰਚ ਪਰਮਜੀਤ ਸਿੰਘ ਜੌਹਲ, ਸਰਪੰਚ ਗੁਰਪ੍ਰੀਤ ਸਿੰਘ ਗੋਪੀ ਨੰਗਲ, ਸਰਪੰਚ ਪਰਮਿੰਦਰ ਸਿੰਘ ਸੰਗੁਆਣਾ, ਸਰਪੰਚ ਧਰਮਿੰਦਰ ਸਿੰਘ ਬਾਠ, ਚਮਕੌਰ ਸਿੰਘ, ਮਲਕੀਤ ਸਿੰਘ ਉਰਧਨ, ਮਾ: ਰਾਣਾਪ੍ਰਤਾਪ ਸਿੰਘ, ਸੁਖਰਾਜ ਸਿੰਘ ਹਰੜਕਲਾਂ, ਸਰਪੰਚ ਚੇਲਾ ਸਿੰਘ ਹਰੜ ਕਲਾਂ, ਜਗਬੀਰ ਸਿੰਘ ਜੌਹਲ, ਅਵਤਾਰ ਸਿੰਘ ਚਮਿਆਰੀ ਆਦਿ ਹਾਜ਼ਰ ਸਨ |

ਖ਼ਬਰ ਸ਼ੇਅਰ ਕਰੋ

 

ਪਿੰਡ ਬੁਟਾਰੀ ਸਟੇਸ਼ਨ ਤੋਂ ਸੈਂਕੜੇ ਕਿਸਾਨਾਂ ਦਾ ਜਥਾ ਲੁਧਿਆਣਾ ਵਿਖੇ ਵਿਸ਼ਾਲ ਰੈਲੀ 'ਚ ਸ਼ਾਮਿਲ ਹੋਣ ਲਈ ਹੋਇਆ ਰਵਾਨਾ

ਖਿਲਚੀਆਂ, 28 ਨਵੰਬਰ (ਕਰਮਜੀਤ ਸਿੰਘ ਮੁੱਛਲ)-ਹਲਕਾ ਬਾਬਾ ਬਕਾਲਾ ਸਾਹਿਬ ਦੇ ਅਧੀਨ ਪੈਂਦੇ ਪਿੰਡ ਬੁਟਾਰੀ ਸਟੇਸ਼ਨ ਤੋਂ ਸੈਂਕੜੇ ਕਿਸਾਨਾਂ ਮਜਦੂਰਾਂ ਨੌਜਵਾਨਾਂ ਦਾ ਜਥਾ ਪੰਜਾਬ ਬਚਾਓ ਸੰਯੁਕਤ ਮੋਰਚੇ ਵਲੋਂ ਲੁਧਿਆਣਾ ਵਿਖੇ ਹੋਣ ਵਾਲੀ ਵਿਸ਼ਾਲ ਰੈਲੀ ਵਿਚ ਸ਼ਾਮਿਲ ...

ਪੂਰੀ ਖ਼ਬਰ »

ਸਾਬਕਾ ਅਕਾਲੀ ਵਿਧਾਇਕ ਬੋਨੀ ਅਜਨਾਲਾ ਨੇ ਪਿੰਡਾਂ 'ਚ ਮੀਟਿੰਗਾਂ ਕਰਕੇ ਭਖਾਇਆ ਚੋਣ ਪ੍ਰਚਾਰ

ਅਜਨਾਲਾ, 28 ਨਵੰਬਰ (ਐਸ. ਪ੍ਰਸ਼ੋਤਮ)-ਅਕਾਲੀ ਦਲ (ਬ) ਕੌਮੀ ਮੀਤ ਪ੍ਰਧਾਨ ਅਤੇ ਹਲਕਾ ਅਜਨਾਲਾ ਤੋਂ ਅਕਾਲੀ-ਬਸਪਾ ਗੱਠਜੋੜ ਦੇ ਰਸਮੀ ਤੌਰ 'ਤੇ ਐਲਾਨੇ ਹੋਏ ਉਮੀਦਵਾਰ ਤੇ ਸਾਬਕਾ ਵਿਧਾਇਕ ਸ: ਬੋਨੀ ਅਮਰਪਾਲ ਸਿੰਘ ਅਜਨਾਲਾ, ਵਲੋਂ ਹਲਕੇ ਦੇ ਪਿੰਡਾਂ 'ਚ ਗੱਠਜੋੜ ਦਾ ਚੋਣ ...

ਪੂਰੀ ਖ਼ਬਰ »

ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵਲੋਂ ਓਠੀਆਂ 'ਚ ਮੀਟਿੰਗ

ਓਠੀਆਂ, 28 ਨਵੰਬਰ (ਗੁਰਵਿੰਦਰ ਸਿੰਘ ਛੀਨਾ)-ਕੇਂਦਰ ਦੀ ਮੋਦੀ ਸਰਕਾਰ ਵਲੋਂ ਕਿਸਾਨਾਂ ਦੇ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦਾ ਐਲਾਨ ਤਾਂ ਕਰ ਦਿੱਤਾ | ਇਸ ਬਿੱਲ ਨੂੰ ਸੰਸਦ ਵਿਚ ਰੱਦ ਕਰਾਕੇ ਬਿੱਲ ਪਾਸ ਕਰਨ ਲਈ ਕਿਸਾਨ ਜਥੇਬੰਦੀਆ ਵਲੋਂ ਪਿੰਡਾਂ ਵਿਚ ਮੀਟਿੰਗਾਂ ...

ਪੂਰੀ ਖ਼ਬਰ »

ਡੈਨੀ ਬੰਡਾਲਾ ਵਲੋਂ ਹਲਕਾ ਜੰਡਿਆਲਾ ਗੁਰੂ ਦੇ ਪਿੰਡਾਂ 'ਚ ਕੀਤੇ ਰਿਕਾਰਡਤੋੜ ਵਿਕਾਸ ਸਦਕਾ ਲੋਕ ਬਾਗੋ-ਬਾਗ

ਤਰਸਿੱਕਾ, 28 ਨਵੰਬਰ (ਅਤਰ ਸਿੰਘ ਤਰਸਿੱਕਾ)-ਵਿਧਾਇਕ ਤੇ ਕਾਰਜਕਾਰੀ ਪ੍ਰਧਾਨ ਪ੍ਰਦੇਸ਼ ਕਾਂਗਰਸ ਪੰਜਾਬ ਸੁਖਵਿੰਦਰ ਸਿੰਘ ਡੈਨੀ ਬੰਡਾਲਾ ਵਲੋਂ ਹਲਕਾ ਜੰਡਿਆਲਾ ਗੁਰੂ ਦੇ ਪਿੰਡਾਂ 'ਚ ਕੀਤੇ ਰਿਕਾਰਡ ਤੋੜ ਵਿਕਾਸ ਸਦਕਾ ਲੋਕ ਬਾਗੋ-ਬਾਗ ਹਨ ਤੇ ਆ ਰਹੀਆਂ ਵਿਧਾਨ ਸਭਾ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX