

-
ਸੰਗਰੂਰ ਦੇ ਫ਼ੈਸਲੇ ਨੂੰ ਨਿਮਰਤਾ ਸਹਿਤ ਕਰਦੇ ਹਾਂ ਪ੍ਰਵਾਨ - ਰਾਘਵ ਚੱਡਾ ਦਾ ਟਵੀਟ
. . . 4 minutes ago
-
ਚੰਡੀਗੜ੍ਹ, 26 ਜੂਨ - ਸੰਗਰੂਰ ਲੋਕ ਸਭਾ ਜ਼ਿਮਨੀ ਚੋਣ 'ਚ ਆਮ ਆਦਮੀ ਪਾਰਟੀ ਨੂੰ ਮਿਲੀ ਹਾਰ 'ਤੇ ਟਵੀਟ ਕਰਦਿਆ 'ਆਪ' ਦੇ ਰਾਜ ਸਭਾ ਮੈਂਬਰ ਰਾਘਵ ਚੱਡਾ ਨੇ ਕਿਹਾ ਕਿ ਅਸੀ ਸੰਗਰੂਰ ਦੇ ਫ਼ੈਸਲੇ ਨੂੰ ਨਿਮਰਤਾ ਸਹਿਤ...
-
ਸਿਮਰਨਜੀਤ ਸਿੰਘ ਮਾਨ ਨੂੰ ਮਿਲੀ ਜਿੱਤ ਦੀ ਖੁਸ਼ੀ 'ਚ ਨੌਜਵਾਨਾਂ ਨੇ ਕੱਢਿਆ ਜੇਤੂ ਮਾਰਚ
. . . 23 minutes ago
-
ਲੋਕ ਸਭਾ ਹਲਕਾ ਸੰਗਰੂਰ ਦੀ ਜ਼ਿਮਨੀ ਚੋਣ 'ਚ ਸ. ਸਿਮਰਨਜੀਤ ਸਿੰਘ ਮਾਨ ਦੀ 5822 ਵੋਟਾਂ ਨਾਲ ਹੋਈ ਸ਼ਾਨਦਾਰ ਜਿੱਤ ਦੀ ਖੁਸ਼ੀ 'ਚ ਇਲਾਕਾ ਮਹਿਲ ਕਲਾਂ ਅੰਦਰ ਖੁਸ਼ੀਆਂ ਭਰਿਆ ਮਾਹੌਲ ਬਣਿਆ ਹੋਇਆ ਹੈ। ਵੱਡੀ ਗਿਣਤੀ 'ਚ ਸਮਰਥਕਾਂ...
-
ਵਰਕਰਾਂ ਤੇ ਸਮਰਥਕਾਂ ਨੇ ਭੰਗੜੇ ਪਾ ਕੇ ਅਤੇ ਪਟਾਕੇ ਚਲਾ ਕੇ ਸਿਮਰਨਜੀਤ ਸਿੰਘ ਮਾਨ ਨੂੰ ਮਿਲੀ ਜਿੱਤ ਦੀ ਖੁਸ਼ੀ ਕੀਤੀ ਸਾਂਝੀ
. . . 26 minutes ago
-
ਤਪਾ ਮੰਡੀ, 26 ਜੂਨ (ਵਿਜੇ ਸ਼ਰਮਾ) - ਲੋਕ ਸਭਾ ਹਲਕਾ ਸੰਗਰੂਰ ਦੀ ਜ਼ਿਮਨੀ ਚੋਣ ਦੇ ਆਏ ਨਤੀਜੇ ਦਾ ਜਿਉਂ ਹੀ ਤਪਾ ਦਫਤਰ ਵਿਖੇ ਵਰਕਰਾਂ ਤੇ ਸਮਰਥਕਾਂ ਨੂੰ ਪਤਾ ਲੱਗਿਆ ਤਾਂ ਉਨ੍ਹਾਂ ਨੇ ਢੋਲ...
-
ਸ. ਮਾਨ ਨੂੰ ਮਿਲੀ ਜਿੱਤ ਦੀ ਖ਼ੁਸ਼ੀ ਵਿਚ ਸੁਨਾਮ ਦਫਤਰ ਵਿਖੇ ਵੰਡੇ ਗਏ ਲੱਡੂ
. . . 40 minutes ago
-
ਸੁਨਾਮ ਊਧਮ ਸਿੰਘ ਵਾਲਾ, 26 ਜੂਨ (ਰੁਪਿੰਦਰ ਸਿੰਘ ਸੱਗੂ) - ਲੋਕ ਸਭਾ ਹਲਕਾ ਸੰਗਰੂਰ ਦੀ ਜ਼ਿਮਨੀ ਚੋਣ ਵਿਚ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ ਸ. ਸਿਮਰਨਜੀਤ ਸਿੰਘ ਮਾਨ ਦੀ ਹੋਈ ਇਤਿਹਾਸਕ ਜਿੱਤ ਦੀ ਖੁਸ਼ੀ ਵਿਚ ਸਥਾਨਕ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਮੁੱਖ ਚੋਣ ਦਫਤਰ ਵਿਖੇ ਪਾਰਟੀ ਵਰਕਰਾਂ ਤੇ ਆਗੂਆਂ...
-
ਸਿਮਰਨਜੀਤ ਸਿੰਘ ਮਾਨ ਦੀ ਇਤਿਹਾਸਕ ਜਿੱਤ 'ਤੇ ਪਰਿਵਾਰ ਨੇ ਮਨਾਈ ਖੁਸ਼ੀ
. . . 47 minutes ago
-
ਮਲੇਰਕੋਟਲਾ, 26 ਜੂਨ (ਮੁਹੰਮਦ ਹਨੀਫ ਥਿੰਦ) - ਸੰਗਰੂਰ ਲੋਕ ਸਭਾ ਜ਼ਿਮਨੀ ਚੋਣ 2022 ਦੇ ਅੱਜ ਆਏ ਨਤੀਜਿਆਂ ਵਿੱਚ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਉਮੀਦਵਾਰ ਸ. ਸਿਮਰਨਜੀਤ ਸਿੰਘ ਮਾਨ ਨੇ ...
-
ਪਿੰਡ ਢੱਡਰੀਆਂ 'ਚ ਸਿਮਰਨਜੀਤ ਸਿੰਘ ਮਾਨ ਦੀ ਜਿੱਤ 'ਤੇ ਨੌਜਵਾਨਾਂ ਵਲੋਂ ਵੰਡੇ ਗਏ ਲੱਡੂ
. . . 56 minutes ago
-
ਲੌਂਗੋਵਾਲ, 26 ਜੂਨ (ਸ.ਸ.ਖੰਨਾ,ਵਿਨੋਦ) - ਲੋਕ ਸਭਾ ਸੰਗਰੂਰ ਦੀ ਜ਼ਿਮਨੀ ਚੋਣ 'ਚ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਉਮੀਦਵਾਰ ਸਿਮਰਨਜੀਤ ਸਿੰਘ ਮਾਨ ਵੱਲੋਂ ਜਿੱਤ ਦੀ ਖ਼ੁਸ਼ੀ ਚ' ਪਿੰਡ ਢੱਡਰੀਆਂ ਦੇ ਨੌਨੌਜਵਾਨਾਂ ਵਲੋਂ ਲੱਡੂ ਵੰਡੇ ਗਏ ਅਤੇ ਖੁਸ਼ੀ ਮਨਾਈ...
-
ਸ੍ਰੀ ਮੁਕਤਸਰ ਸਾਹਿਬ ਵਿਖੇ ਵੀ ਸਿਮਰਨਜੀਤ ਸਿੰਘ ਮਾਨ ਨੂੰ ਮਿਲੀ ਜਿੱਤ ਦੀ ਖ਼ੁਸ਼ੀ ਵਿਚ ਵੰਡੇ ਲੱਡੂ
. . . about 1 hour ago
-
ਸ੍ਰੀ ਮੁਕਤਸਰ ਸਾਹਿਬ, 26 ਜੂਨ (ਰਣਜੀਤ ਸਿੰਘ ਢਿੱਲੋਂ) - ਅੱਜ ਲੋਕ ਸਭਾ ਹਲਕਾ ਸੰਗਰੂਰ ਦੀ ਜ਼ਿਮਨੀ ਚੋਣ ਦੇ ਨਤੀਜੇ 'ਚ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਉਮੀਦਵਾਰ ਸਿਮਰਨਜੀਤ ਸਿੰਘ...
-
ਵੀਰ ਜੀ ਰਾਜੋਆਣਾ ਦੇ ਘਰ ਆਉਣ ਤੱਕ ਮੇਰਾ ਸੰਘਰਸ਼ ਰਹੇਗਾ ਜਾਰੀ - ਬੀਬੀ ਕਮਲਦੀਪ ਕੌਰ ਰਾਜੋਆਣਾ
. . . 50 minutes ago
-
ਸੰਗਰੂਰ, 26 ਜੂਨ - ਸੰਗਰੂਰ ਲੋਕ ਸਭਾ ਜ਼ਿਮਨੀ ਚੋਣ 'ਚ ਹਾਰ ਤੋਂ ਬਾਅਦ ਬੀਬੀ ਕਮਲਦੀਪ ਕੌਰ ਰਾਜੋਆਣਾ ਨੇ ਕਿਹਾ ਕਿ ਮੈਂ ਪਿਛਲੇ 27 ਸਾਲਾਂ ਤੋਂ ਆਪਣੇ ਵੀਰ ਜੀ ਸ. ਬਲਵੰਤ ਸਿੰਘ ਰਾਜੋਆਣਾ ਜੀ ਦੀ ਘਰ ਵਾਪਸੀ ਲਈ ਸੰਘਰਸ਼ ਕਰ ਰਹੀ ਹਾਂ। ਮੇਰੇ ਲਈ ਇਹ ਚੋਣਾਂ ਵੀ ਉਸੇ ਸੰਘਰਸ਼ ਦੀ ਇਕ ਕੜੀ...
-
ਸਿਮਰਨਜੀਤ ਸਿੰਘ ਮਾਨ ਨੂੰ ਮਿਲੀ ਜਿੱਤ ਦੀ ਖ਼ੁਸ਼ੀ 'ਚ ਨੌਜਵਾਨਾਂ ਨੇ ਕੱਢਿਆ ਜੇਤੂ ਜਲੂਸ
. . . about 1 hour ago
-
ਹੰਡਿਆਇਆ/ਬਰਨਾਲਾ, 26 ਜੂਨ (ਗੁਰਜੀਤ ਸਿੰਘ ਖੁੱਡੀ) - ਲੋਕ ਸਭਾ ਹਲਕਾ ਸੰਗਰੂਰ ਜ਼ਿਮਨੀ ਚੋਣ 'ਚ ਸ਼੍ਰੋਮਣੀ ਅਕਾਲੀ ਦਲ (ਅ) ਦੇ ਪ੍ਰਧਾਨ ਸ. ਸਿਮਰਨਜੀਤ ਸਿੰਘ ਮਾਨ ਨੇ ਜਿੱਤ ਪ੍ਰਾਪਤ ਕੀਤੀ ਹੈ ਇਸ ਜਿੱਤ...
-
ਸਿਮਰਨਜੀਤ ਸਿੰਘ ਮਾਨ ਦੀ ਜਿੱਤ 'ਤੇ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਮੁੱਖ ਦਫ਼ਤਰ ਤੋਂ ਖੁਸ਼ੀ ਦਾ ਇਜ਼ਹਾਰ
. . . about 1 hour ago
-
ਅੰਮ੍ਰਿਤਸਰ, 25 ਜੂਨ (ਹਰਮਿੰਦਰ ਸਿੰਘ) - ਸੰਗਰੂਰ ਲੋਕ ਸਭਾ ਜ਼ਿਮਨੀ ਚੋਣ 'ਚ ਸਿਮਰਨਜੀਤ ਸਿੰਘ ਮਾਨ ਦੀ ਜਿੱਤ 'ਤੇ ਖੁਸ਼ੀ ਦਾ ਇਜ਼ਹਾਰ ਕਰਦੇ ਹੋਏ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਮੁੱਖ ਦਫ਼ਤਰ ਤੋਂ ਇੱਕ ਬਿਆਨ ਜਾਰੀ ਕਰਦੇ ਹੋਏ ਪਾਰਟੀ...
-
ਸਿਮਰਨਜੀਤ ਸਿੰਘ ਮਾਨ ਨੇ ਪ੍ਰਾਪਤ ਕੀਤਾ ਜਿੱਤ ਦਾ ਸਰਟੀਫਿਕੇਟ
. . . about 1 hour ago
-
ਸੰਗਰੂਰ, 26 ਜੂਨ (ਦਮਨਜੀਤ ਸਿੰਘ) - ਸੰਗਰੂਰ ਲੋਕ ਸਭਾ ਜ਼ਿਮਨੀ ਚੋਣ 'ਚ ਜਿੱਤ ਪ੍ਰਾਪਤ ਕਰਨ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਉਮੀਦਵਾਰ ਸਿਮਰਜੀਤ ਸਿੰਘ ਮਾਨ ਨੇ ਜਿੱਤ ਦਾ ਸਰਟੀਫਿਕੇਟ...
-
ਸਿਮਰਨਜੀਤ ਸਿੰਘ ਮਾਨ ਦੀ ਜਿੱਤ 'ਤੇ ਇਲਾਕੇ 'ਚ ਖੁਸ਼ੀ ਦਾ ਮਾਹੌਲ
. . . about 1 hour ago
-
ਤਪਾ ਮੰਡੀ, 26 ਜੂਨ (ਪ੍ਰਵੀਨ ਗਰਗ) - ਲੋਕ ਸਭਾ ਹਲਕਾ ਸੰਗਰੂਰ ਦੀ ਜ਼ਿਮਨੀ ਚੋਣ 'ਚ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਉਮੀਦਵਾਰ ਸ. ਸਿਮਰਨਜੀਤ ਸਿੰਘ ਮਾਨ ਦੀ ਜਿੱਤ ਦੀ ਖੁਸ਼ੀ 'ਚ ਸਮਰਥਕਾਂ ਨੇ ਪਟਾਕੇ ਚਲਾਏ।ਇਸ ਮੌਕੇ ਮਾਨ ਸਮਰਥਕਾਂ...
-
ਲੌਂਗੋਵਾਲ' ਚ ਸਿਮਰਨਜੀਤ ਸਿੰਘ ਮਾਨ ਦੀ ਜਿੱਤ 'ਤੇ ਵਰਕਰਾਂ ਵੱਲੋਂ ਖ਼ੁਸ਼ੀ ਚ' ਵੰਡੇ ਗਏ ਲੱਡੂ
. . . about 1 hour ago
-
ਲੌਂਗੋਵਾਲ, 26 ਜੂਨ (ਸ.ਸ.ਖੰਨਾ,ਵਿਨੋਦ) - ਮੁੱਖ ਮੰਤਰੀ ਭਗਵੰਤ ਮਾਨ ਦਾ ਗੜ੍ਹ ਮੰਨੇ ਜਾਂਦੇ ਲੋਕ ਸਭਾ ਹਲਕਾ ਸੰਗਰੂਰ ਦੀ ਜ਼ਿਮਨੀ ਚੋਣ 'ਚ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਉਮੀਦਵਾਰ ਸਿਮਰਨਜੀਤ ਸਿੰਘ ਮਾਨ ਨੂੰ ਮਿਲੀ ਜਿੱਤ ਦੀ ਖ਼ੁਸ਼ੀ ਵਿੱਚ ਲੌਂਗੋਵਾਲ ਦੇ ਨੌਜਵਾਨਾਂ ਵਲੋਂ...
-
ਫਗਵਾੜਾ ਦੇ ਪਿੰਡ ਪੰਡਵਾ ਵਿਖੇ ਫਾਇਰਿੰਗ
. . . about 2 hours ago
-
ਫਗਵਾੜਾ,26 ਜੂਨ (ਹਰਜੋਤ ਸਿੰਘ ਚਾਨਾ)- ਬੀਤੀ ਰਾਤ ਇੱਥੋਂ ਦੇ ਨਜ਼ਦੀਕੀ ਪਿੰਡ ਪੰਡਵਾਂ ਵਿਖੇ ਕੁਝ ਵਿਅਕਤੀਆਂ ਵੱਲੋਂ ਪਿੰਡ ਦੇ ਹੀ ਇਕ ਵਿਅਕਤੀ ਉੱਤੇ ਫਾਇਰਿੰਗ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਪੀੜਤ ਜਿੰਦਰਪਾਲ ਨੇ ਦੱਸਿਆ ਕਿ ਉਨ੍ਹਾਂ ਦਾ ਮਕਾਨ ਬਣ ਰਿਹਾ ਹੈ ਤੇ ਉਨ੍ਹਾਂ ਦੇ ਪਰਿਵਾਰਕ...
-
ਪਰਮਿੰਦਰ ਸਿੰਘ ਢੀਡਸਾ ਨੇ ਸਿਮਰਨਜੀਤ ਸਿੰਘ ਮਾਨ ਨੂੰ ਦਿੱਤੀ ਵਧਾਈ
. . . about 2 hours ago
-
ਚੰਡੀਗੜ੍ਹ, 26 ਜੂਨ- ਪਰਮਿੰਦਰ ਸਿੰਘ ਢੀਡਸਾ ਨੇ ਸਿਮਰਨਜੀਤ ਸਿੰਘ ਮਾਨ ਨੂੰ ਦਿੱਤੀ ਵਧਾਈ
-
ਆਈ.ਏ.ਐੱਸ.ਸੰਜੈ ਪੋਪਲੀ ਦੇ ਪੁੱਤਰ ਦੇ ਪੋਸਟਮਾਰਟਮ ਲਈ ਪਰਿਵਾਰਿਕ ਮੈਂਬਰਾਂ ਨੇ ਕੀਤਾ ਮਨਾਂ
. . . about 2 hours ago
-
ਚੰਡੀਗੜ੍ਹ, 26 ਜੂਨ (ਸੁਰਿੰਦਰਪਾਲ)-ਆਈ.ਏ.ਐੱਸ.ਸੰਜੈ ਪੋਪਲੀ ਦੇ ਪੁੱਤਰ ਦੇ ਪੋਸਟਮਾਰਟਮ ਲਈ ਪਰਿਵਾਰਿਕ ਮੈਂਬਰਾਂ ਨੇ ਕੀਤਾ ਮਨਾਂ
-
ਸੰਗਰੂਰ 'ਚ ਸਿਮਰਨਜੀਤ ਸਿੰਘ ਮਾਨ ਦੀ ਵੱਡੀ ਜਿੱਤ, ਭਗਵੰਤ ਮਾਨ ਨਹੀਂ ਬਚਾਅ ਪਾਏ ਆਪਣਾ ਗੜ੍ਹ
. . . about 2 hours ago
-
ਸੰਗਰੂਰ/ਮਲੇਰਕੋਟਲਾ, 26 ਜੂਨ (ਮੁਹੰਮਦ ਹਨੀਫ ਥਿੰਦ)-ਸੰਗਰੂਰ ਲੋਕ ਸਭਾ ਜ਼ਿਮਨੀ ਚੋਣ 2022 ਦੇ ਅੱਜ ਆਏ ਨਤੀਜਿਆਂ ’ਚ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਉਮੀਦਵਾਰ ਸ. ਸਿਮਰਨਜੀਤ ਸਿੰਘ ਮਾਨ ਅਤੇ ਆਮ ਆਦਮੀ ਪਾਰਟੀ ਦੇ ਉਮੀਦਵਾਰ ਗੁਰਮੇਲ ਸਿੰਘ ਘਰਾਚੋਂ ਦਰਮਿਆਨ...
-
ਹਵਾਈ ਅੱਡਾ ਰਾਜਾਸਾਂਸੀ ਤੋਂ ਯਾਤਰੀ ਕੋਲੋਂ ਕਾਰਤੂਸ ਬਰਾਮਦ
. . . about 2 hours ago
-
ਰਾਜਾਸਾਂਸੀ, 26 ਜੂਨ (ਹਰਦੀਪ ਸਿੰਘ ਖੀਵਾ) - ਅੰਮਿ੍ਤਸਰ ਦੇ ਸ੍ਰੀ ਗੁਰੂ ਰਾਮਦਾਸ ਜੀ ਕੌਮਾਂਤਰੀ ਹਵਾਈ ਅੱਡਾ ਰਾਜਾਸਾਂਸੀ ਤੋਂ ਦੋਹਾ ਕਤਰ ਲਈ ਰਵਾਨਾ ਹੋਣ ਵਾਲੇ ਇੱਕ ਯਾਤਰੀ ਕੋਲੋਂ ਸੁਰੱਖਿਆ ਕਰਮੀਆਂ ਵੱਲੋਂ ਲਈ ਗਈ...
-
ਸਿਮਰਨਜੀਤ ਸਿੰਘ ਮਾਨ ਦੇ ਮਹਿਲ ਕਲਾਂ, ਭਦੌੜ,ਬਰਨਾਲਾ ਤੋਂ ਸ਼ਾਨ ਨਾਲ ਜਿੱਤਣ ਦੀ ਖੁਸ਼ੀ 'ਚ ਨੌਜਵਾਨਾਂ ਨੇ ਚਲਾਏ ਪਟਾਕੇ
. . . about 2 hours ago
-
ਮਹਿਲ ਕਲਾਂ, 26 ਜੂਨ (ਅਵਤਾਰ ਸਿੰਘ ਅਣਖੀ) - ਲੋਕ ਸਭਾ ਸੰਗਰੂਰ ਜ਼ਿਮਨੀ ਚੋਣ 'ਚ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਉਮੀਦਵਾਰ ਸ. ਸਿਮਰਨਜੀਤ ਸਿੰਘ ਮਾਨ ਦੇ ਜ਼ਿਲ੍ਹਾ ਬਰਨਾਲਾ...
-
ਸਿਮਰਨਜੀਤ ਸਿੰਘ ਮਾਨ ਦੇ ਸਮਰਥਕ ਅਤੇ ਮੁਸਲਿਮ ਨੌਜਵਾਨ ਮਨਾ ਰਹੇ ਨੇ ਖ਼ੁਸ਼ੀਆਂ
. . . 1 minute ago
-
ਮਲੇਰਕੋਟਲਾ, 26 ਜੂਨ (ਮੁਹੰਮਦ ਹਨੀਫ ਥਿੰਦ)- ਸੰਗਰੂਰ ਲੋਕ ਸਭਾ ਜ਼ਿਮਨੀ ਚੋਣ 'ਚ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਉਮੀਦਵਾਰ ਸ. ਸਿਮਰਨਜੀਤ ਸਿੰਘ ਮਾਨ ਦੀ ਜਿੱਤ ਵੱਲ ਵਧ ਰਹੇ ਕਦਮਾਂ ਨੂੰ ਦੇਖਦਿਆਂ ਉਨ੍ਹਾਂ ਦੇ ਸਮਰਥਕਾਂ ਅੰਦਰ ਭਾਰੀ ਉਤਸ਼ਾਹ ਮੁਸਲਿਮ ਨੌਜਵਾਨ ਵੀ ਬਣਾ ਰਹੇ ਨੇ ਖ਼ੁਸ਼ੀਆਂ।
-
ਵੱਡੀ ਖ਼ਬਰ: ਯੂ-ਟਿਊਬ ਨੇ ਹਟਾਇਆ ਐੱਸ.ਵਾਈ.ਐੱਲ ਗੀਤ
. . . about 3 hours ago
-
ਮਹਿਲ ਕਲਾਂ, 26 ਜੂਨ (ਗੁਰਪ੍ਰੀਤ ਸਿੰਘ ਅਣਖੀ)-ਮਰਹੂਮ ਸਿੱਧੂ ਮੁਸੇਵਾਲਾ ਦਾ ਚਰਚਿਤ ਗੀਤ ਐੱਸ.ਵਾਈ.ਐੱਲ. ਯੂ-ਟਿਊਬ ਵਲੋਂ ਡਲੀਟ ਕਰ ਦਿੱਤਾ ਗਿਆ ਹੈ। 23 ਜੂਨ ਨੂੰ ਦੀ ਸ਼ਾਮ ਨੂੰ ਰਿਲੀਜ਼ ਕੀਤਾ ਗਿਆ ਇਹ ਗੀਤ ਦੁਨੀਆ ਭਰ ਤੇ ਵੱਡੀ ਪੱਧਰ ਤੇ ਦੇਖਿਆ...
-
ਸੁਖਬੀਰ ਸਿੰਘ ਬਾਦਲ ਨੇ ਸਿਮਰਨਜੀਤ ਸਿੰਘ ਮਾਨ ਨੂੰ ਦਿੱਤੀ ਵਧਾਈ
. . . about 2 hours ago
-
ਚੰਡੀਗੜ੍ਹ, 26 ਜੂਨ-ਸੁਖਬੀਰ ਸਿੰਘ ਬਾਦਲ ਨੇ ਸਿਮਰਨਜੀਤ ਸਿੰਘ ਮਾਨ ਨੂੰ ਦਿੱਤੀ ਵਧਾਈ
-
ਕੇਜਰੀਵਾਲ ਤੇ ਭਗਵੰਤ ਮਾਨ ਕੀਤੇ ਵਾਅਦਿਆਂ ਨੂੰ ਪੁਗਾਉਣ 'ਚ ਨਾਕਾਮ ਰਹੇ: ਆਰ.ਪੀ. ਸਿੰਘ
. . . about 3 hours ago
-
ਚੰਡੀਗੜ੍ਹ, 26 ਜੂਨ-ਭਾਜਪਾ ਦੇ ਕੌਮੀ ਬੁਲਾਰੇ ਆਰ.ਪੀ. ਸਿੰਘ ਨੇ ਟਵੀਟ ਕਰਦਿਆਂ ਕੇਜਰੀਵਾਲ ਤੇ ਭਗਵੰਤ ਮਾਨ ਨੂੰ ਨਸੀਅਤ ਦਿੱਤੀ ਹੈ। ਤੁਸੀਂ ਪੰਜਾਬੀਆਂ ਨੂੰ ਹਲਕੇ 'ਚ ਨਹੀਂ ਲੈ ਸਕਦੇ। ਤੁਸੀਂ ਬਰਗਾੜੀ ਦੇ ਦੋਸ਼ੀਆਂ ਖ਼ਿਲਾਫ਼ ਵਾਅਦਾ ਕੀਤਾ ਸੀ ਪਰ ਵਾਅਦਾ ਪੂਰਾ ਕਰਨ...
-
ਕਾਂਗਰਸ ਨੇ ਸਵੀਕਾਰ ਕੀਤੀ ਹਾਰ, ਸਿਮਰਨਜੀਤ ਸਿੰਘ ਮਾਨ ਨੂੰ ਦਿੱਤੀ ਵਧਾਈ
. . . about 3 hours ago
-
ਚੰਡੀਗੜ੍ਹ, 26 ਜੂਨ-ਸੰਗਰੂਰ ਜ਼ਿਮਨੀ ਚੋਣ ਨੂੰ ਲੈ ਕੇ ਰਾਜਾ ਵੜਿੰਗ ਵਲੋਂ ਟਵੀਟ ਕਰਕੇ ਕਿਹਾ ਕਿ ਲੋਕਾਂ ਦੇ ਫ਼ੈਸਲੇ ਨੂੰ ਨਿਮਰਤਾ ਨਾਲ ਸਵੀਕਾਰ ਕਰਦੇ ਹਾਂ। ਇਸ ਦੇ ਨਾਲ ਹੀ ਉਨ੍ਹਾਂ ਨੇ ਸਿਮਰਨਜੀਤ ਸਿੰਘ...
-
ਸਿਮਰਨਜੀਤ ਸਿੰਘ ਮਾਨ ਨੇ ਸੰਗਰੂਰ ਵਾਲਿਆਂ ਦਾ ਕੀਤਾ ਧੰਨਵਾਦ
. . . about 3 hours ago
-
ਸੰਗਰੂਰ, 26 ਜੂਨ-ਸਿਮਰਨਜੀਤ ਸਿੰਘ ਮਾਨ ਵਲੋਂ ਵੱਡੀ ਲੀਡ ਨਾਲ ਜਿੱਤ ਪ੍ਰਾਪਤ ਕਰਨ ਤੇ ਸੰਗਰੂਰ ਵਾਲਿਆਂ ਦਾ ਧੰਨਵਾਦ ਕੀਤਾ ਹੈ। ਇਹ ਵੀ ਦਸ ਦੇਈਏ ਕਿ ਸਿਮਰਨਜੀਤ ਸਿੰਘ ਮਾਨ 2 ਵਜੇ ਪ੍ਰੈੱਸ ਕਾਨਫ਼ਰੰਸ ਵੀ ਕਰਨਗੇ।
- ਹੋਰ ਖ਼ਬਰਾਂ..
ਜਲੰਧਰ : ਸੋਮਵਾਰ 14 ਮੱਘਰ ਸੰਮਤ 553
ਅੰਮ੍ਰਿਤਸਰ / ਦਿਹਾਤੀ
ਅਜਨਾਲਾ, 28 ਨਵੰਬਰ (ਐਸ. ਪ੍ਰਸ਼ੋਤਮ)-ਤਹਿਸੀਲ ਅਜਨਾਲਾ ਦੇ ਪ੍ਰਮੁੱਖ ਭਾਜਪਾ ਆਗੂ, ਕਰੀਬ ਅੱਧੀ ਸਦੀ ਪਿੰਡ ਬੱਲ ਸਚੰਦਰ ਦੀ ਸਰਪੰਚੀ ਕਰਦੇ ਰਹੇ ਪਰਿਵਾਰ ਦੇ ਮੁੱਖੀ ਅਤੇ 9 ਸਾਲ ਲਗਾਤਾਰ ਭਾਜਪਾ ਦੇ ਹਲਕਾ ਰਾਜਾਸਾਂਸੀ ਇੰਚਾਰਜ ਮੁੱਖਵਿੰਦਰ ਸਿੰਘ ਮਾਹਲ ਉਰਫ ਮੁੱਖਾ ...
ਪੂਰੀ ਖ਼ਬਰ »
ਚੌਕ ਮਹਿਤਾ, 28 ਨਵੰਬਰ (ਜਗਦੀਸ਼ ਸਿੰਘ ਬਮਰਾਹ)-ਜਾਣਕਾਰ ਹਲਕਿਆਂ ਵਿਚ ਇਹ ਖਬਰ ਬੜੇ ਦੁੱਖ ਨਾਲ ਪੜ੍ਹੀ ਜਾਵੇਗੀ ਕਿ ਪਿੰਡ ਜੈਤੋ ਸਰਜਾ ਵਿਖੇ ਚੱਲ ਰਹੇ ਰਾਇਲ ਨਰਸਿੰਗ ਕਾਲਜ ਦੇ ਸੰਸਥਾਪਕ ਤੇ ਸੰਚਾਲਕ ਸੁਖਜਿੰਦਰ ਸਿੰਘ ਰੰਧਾਵਾ ਸਦੀਵੀਂ ਵਿਛੋੜਾ ਦੇ ਗਏ ਹਨ | ਪਰਿਵਾਰਕ ...
ਪੂਰੀ ਖ਼ਬਰ »
ਹਰਸਾ ਛੀਨਾ, 28 ਨਵੰਬਰ (ਕੜਿਆਲ)-ਸਰਹੱਦੀ ਖੇਤਰ ਦੀ ਇਕਲੌਤੀ ਖੇਤੀ ਅਧਾਰਿਤ ਇੰਡਸਟਰੀ 'ਦੀ ਅਜਨਾਲਾ ਸਹਿਕਾਰੀ ਖੰਡ ਮਿੱਲ ਭਲਾ ਪਿੰਡ ਲਿਮ:' ਦਾ 32ਵਾਂ ਪਿੜਾਈ ਸੀਜ਼ਨ ਅੱਜ ਤੋਂ ਸ਼ੁਰੂ ਹੋਣ ਜਾ ਰਿਹਾ ਹੈ ਜਿਸ ਦਾ ਉਦਘਾਟਨ ਵਿਧਾਨ ਸਭਾ ਹਲਕਾ ਅਜਨਾਲਾ ਦੇ ਕਾਂਗਰਸੀ ਵਿਧਾਇਕ ਹਰਪ੍ਰਤਾਪ ਸਿੰਘ ਅਜਨਾਲਾ ਵਲੋਂ ਕੀਤਾ ਜਾਵੇਗਾ | ਇਸ ਸਬੰਧੀ ਜਾਣਕਾਰੀ ਦਿੰਦਿਆਂ ਖੰਡ ਮਿੱਲ ਭਲਾ ਪਿੰਡ ਦੇ ਜਨਰਲ ਮੈਨੇਜਰ ਸ਼ਿਵਰਾਜਪਾਲ ਸਿੰਘ ਧਾਲੀਵਾਲ ਨੇ ਦੱਸਿਆ ਕਿ ਖੰਡ ਮਿੱਲ ਵਲੋਂ ਆਪਣਾ 32ਵਾਂ ਪਿੜਾਈ ਸੀਜ਼ਨ ਅੱਜ ਤੋਂ ਸ਼ੁਰੂ ਹੋਣ ਜਾ ਰਿਹਾ ਹੈ ਜਿਸ ਸਬੰਧੀ ਮਿੱਲ ਦੇ ਵਿਹੜੇ ਚੇਅਰਮੈਨ ਦਲਜੀਤ ਸਿੰਘ ਸੋਨੂੰ ਰਾਏਪੁਰ ਦੀ ਅਗਵਾਈ ਹੇਠ ਕਰਵਾਏ ਜਾ ਰਹੇ ਉਦਘਾਟਨੀ ਸਮਾਗਮ ਵਿਚ ਮੁੱਖ ਮਹਿਮਾਨ ਵਜੋਂ ਹਲਕਾ ਵਿਧਾਇਕ ਹਰਪ੍ਰਤਾਪ ਸਿੰਘ ਅਜਨਾਲਾ ਸ਼ਿਰਕਤ ਕਰਨਗੇ ਜਦਕਿ ਸਮਾਗਮ ਦੀ ਪ੍ਰਧਾਨਗੀ ਯੂਥ ਕਾਂਗਰਸ ਦੇ ਸੂਬਾਈ ਆਗੂ ਕੰਵਰਪ੍ਰਤਾਪ ਸਿੰਘ ਅਜਨਾਲਾ ਵਲੋਂ ਕੀਤੀ ਜਾਵੇਗੀ |
ਅਜਨਾਲਾ, 28 ਨਵੰਬਰ (ਐਸ. ਪ੍ਰਸ਼ੋਤਮ)-ਅਕਾਲੀ ਦਲ (ਬ) ਵਿਰੋਧੀ ਐਕਸ਼ਨ ਕਮੇਟੀ ਦੇ ਪ੍ਰਮੁੱਖ ਆਗੂ, ਸਾਬਕਾ ਅਕਾਲੀ ਸਰਪੰਚ ਤੇ ਅਜਨਾਲਾ ਸਹਿਕਾਰੀ ਖੰਡ ਮਿੱਲ ਲਿਮ: ਦੇ ਸਾਬਕਾ ਡਾਇਰੈਕਟਰ ਬ੍ਰਹਮ ਸਿੰਘ ਝੰਡੇਰ ਵਲੋਂ ਅਕਾਲੀ ਦਲ ਨੂੰ ਆਖਰੀ ਫਤਿਹ ਬੁਲਾਉਣ ਤੇ 'ਆਪ' ਵਿਚ ...
ਪੂਰੀ ਖ਼ਬਰ »
ਅਜਨਾਲਾ, 28 ਨਵੰਬਰ (ਐਸ. ਪ੍ਰਸ਼ੋਤਮ)-ਸਥਾਨਕ ਬਾਹਰੀ ਪਿੰਡ ਗੁਜਰਪੁਰਾ ਵਿਖੇ ਵਾਟਰ ਸਪਲਾਈ ਵਿਭਾਗ ਵਲੋਂ ਸਥਾਪਤ ਪੀਣ ਵਾਲੇ ਪਾਣੀ ਦੀ ਟੈਂਕੀ ਦੇ ਕੰਪਲੈਕਸ ਵਿਖੇ ਵੱਖ-ਵੱਖ ਸਰਕਾਰੀ ਵਿਭਾਗਾਂ 'ਚ ਕੰਮ ਕਰਦੇ ਠੇਕਾ ਮੁਲਾਜਮਾਂ ਵਲੋਂ ਮੁੱਖ ਮੰਤਰੀ ਪੰਜਾਬ, ਉਪ ਮੁੱਖ ...
ਪੂਰੀ ਖ਼ਬਰ »
ਖਿਲਚੀਆਂ, 28 ਨਵੰਬਰ (ਕਰਮਜੀਤ ਸਿੰਘ ਮੁੱਛਲ)-ਆਮ ਆਦਮੀ ਪਾਰਟੀ ਨੂੰ ਹਲਕਾ ਬਾਬਾ ਬਕਾਲਾ ਸਾਹਿਬ ਤੋਂ ਉਸ ਸਮੇਂ ਵੱਡਾ ਝਟਕਾ ਲੱਗਾ ਜਦੋਂ ਪਿੰਡ ਜਸਪਾਲ ਵਿਖੇ ਸੀਨੀਅਰ ਮੀਤ ਪ੍ਰਧਾਨ ਜਥੇਦਾਰ ਪੂਰਨ ਸਿੰਘ ਗਿੱਲ ਦੇ ਯਤਨਾਂ ਸਦਕਾ ਆਪ ਬਲਾਕ ਪ੍ਰਧਾਨ ਬਲਵਿੰਦਰ ਸਿੰਘ ...
ਪੂਰੀ ਖ਼ਬਰ »
ਤਰਸਿੱਕਾ, 28 ਨਵੰਬਰ (ਅਤਰ ਸਿੰਘ ਤਰਸਿੱਕਾ)-ਜਲ ਸਪਲਾਈ ਠੇਕਾ ਮੁਲਾਜ਼ਮ ਯੂਨੀਅਨ ਬਲਾਕ ਤਰਸਿੱਕਾ ਦੇ ਆਗੂਆਂ ਤੇ ਵਰਕਰਾਂ ਨੇ ਕੱਚੇ ਮੁਲਾਜ਼ਮਾਂ ਨੂੰ ਪੱਕਿਆਂ ਨਾ ਕਰਨ ਵਿਰੁੱਧ ਅੱਜ ਕਸਬਾ ਪੁਲ ਨਹਿਰ ਤਰਸਿੱਕਾ ਵਿਖੇ ਸੁਬਾਈ ਆਗੂ ਪ੍ਰਦੁਮਣ ਸਿੰਘ ਦੀ ਅਗਵਾਈ ਹੇਠ ...
ਪੂਰੀ ਖ਼ਬਰ »
ਖਿਲਚੀਆਂ, 28 ਨਵੰਬਰ (ਕਰਮਜੀਤ ਸਿੰਘ ਮੁੱਛਲ)-ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖ਼ਾਲਸਾ ਸੰਯੁਕਤ ਮੋਰਚੇ ਦੇ ਆਗੂਆਂ ਵਲੋਂ 29 ਨਵੰਬਰ ਨੂੰ ਸੰਸਦ ਕੂਚ ਮਾਰਚ ਰੱਦ ਕਰਨ ਵਾਲਾ ਸ਼ਲਾਘਾਯੋਗ ਫ਼ੈਸਲਾ ਲਿਆ ਹੈ | ਇਸ ਸਬੰਧੀ ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ...
ਪੂਰੀ ਖ਼ਬਰ »
ਬਾਬਾ ਬਕਾਲਾ ਸਾਹਿਬ, 28 ਨਵੰਬਰ (ਸ਼ੇਲਿੰਦਰਜੀਤ ਸਿੰਘ ਰਾਜਨ)-ਇਤਿਹਾਸਕ ਨਗਰ ਬਾਬਾ ਬਕਾਲਾ ਸਾਹਿਬ ਵਿਖੇ ਸ੍ਰੀ ਗੁਰੂ ਤੇਗ ਬਹਾਦਰ ਹਾਕੀ ਸੁਸਾਇਟੀ ਬਾਬਾ ਬਕਾਲਾ ਸਾਹਿਬ ਵਲੋਂ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਤਿੰਨ ਰੋਜ਼ਾ ਸ਼ਹੀਦੀ ਹਾਕੀ ਟੂਰਨਾਮੈਂਟ ਇਥੇ ...
ਪੂਰੀ ਖ਼ਬਰ »
ਸਠਿਆਲਾ, 28 ਨਵੰਬਰ (ਸਫਰੀ)-ਹਲਕਾ ਵਿਧਾਇਕ ਸੰਤੋਖ ਸਿੰਘ ਭਲਾਈਪੁਰ ਵਲੋਂ ਕਸਬਾ ਸਠਿਆਲਾ 'ਚ ਕਿਸਾਨਾਂ ਦੀਆਂ ਬਹਿਕਾਂ ਦੇ ਕੱਚੇ ਰਸਤਿਆਂ ਨੂੰ ਪੱਕੇ ਕਰਨ ਦਾ ਉਦਘਾਟਨ ਕਰਨ ਉਪਰੰਤ ਗ੍ਰਾਮ ਪੰਚਾਇਤ ਗੁਰੂ ਤੇਗ ਬਹਾਦਰ ਨਗਰ ਸਠਿਆਲਾ ਦੇ ਸਰਪੰਚ ਦਲਬੀਰ ਸਿੰਘ ਬੱਲ ਤੇ ...
ਪੂਰੀ ਖ਼ਬਰ »
ਚੋਗਾਵਾ, 28 ਨਵੰਬਰ (ਗੁਰਬਿੰਦਰ ਸਿੰਘ ਬਾਗੀ)-ਰੰਗਰੇਟੇ ਗੁਰੂ ਕੇ ਬੇਟੇ ਬਾਬਾ ਜੀਵਨ ਸਿੰਘ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਕਸਬਾ ਚੋਗਾਵਾਂ ਤੋਂ ਜਨਮ ਅਸਥਾਨ ਬਾਬਾ ਜੀਵਨ ਸਿੰਘ ਪਿੰਡ ਗਗੋਮਾਹਲ ਤੱਕ 32ਵਾਂ ਮਹਾਨ ਵਿਸ਼ਾਲ ਨਗਰ ਕੀਰਤਨ ਗੁਰਦੁਆਰਾ ਗਿਆਨ ਸਾਗਰ ਬਾਬਾ ...
ਪੂਰੀ ਖ਼ਬਰ »
ਸਠਿਆਲਾ, 28 ਨਵੰਬਰ (ਸਫਰੀ)-ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮਿ੍ਤਸਰ ਦੇ ਅਧੀਨ ਚਲ ਰਹੇ ਸ੍ਰੀ ਗੁਰੂ ਤੇਗ ਬਹਾਦਰ ਕਾਲਜ ਸਠਿਆਲਾ ਵਿਖੇ ਐੱਨ. ਸੀ. ਸੀ. ਵਿਭਾਗ ਵਲੋਂ ਪੋਸਟਰ ਮੇਕਿੰਗ ਪ੍ਰਤੀਯੋਗਿਤਾ ਕਰਵਾਈ ਗਈ | ਇਸ ਮੌਕੇ ਤੇ ਡਾ: ਲੈਫਟੀਨੈਂਟ ਹਰਸਿਮਰਨ ਕੌਰ ਨੇ ਦੱਸਿਆ ...
ਪੂਰੀ ਖ਼ਬਰ »
ਅਟਾਰੀ, 28 ਨਵੰਬਰ (ਸੁਖਵਿੰਦਰਜਤਿ ਸਿੰਘ ਘਰਿੰਡਾ)-ਇੰਟਰਨੈਸ਼ਨਲ ਸਿੱਖ ਫੈੱਡਰੇਸ਼ਨ ਆਫ ਪੰਜਾਬ ਦੇ ਪ੍ਰਧਾਨ ਗੁਰਜੀਤ ਸਿੰਘ ਬਿੱਟੂ ਚੱਕ ਮੁਕੰਦ ਵਲੋਂ ਅਹਿਮ ਉਪਰਾਲਾ ਕਰਦਿਆਂ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਆ ਰਹੀ ਸਰਦੀ ਦੇ ਮੱਦੇਨਜਰ ਬਜੁਰਗਾਂ ਨੂੰ ਬਾਬਾ ...
ਪੂਰੀ ਖ਼ਬਰ »
ਚੋਗਾਵਾਂ, 28 ਨਵੰਬਰ (ਗੁੁਰਬਿੰਦਰ ਸਿੰਘ ਬਾਗੀ)-ਪੰਜਾਬ ਵਿਚ ਸ਼੍ਰੋਮਣੀ ਅਕਾਲੀ ਦਲ, ਆਮ ਆਦਮੀ ਪਾਰਟੀ ਅਤੇ ਭਾਜਪਾ ਵਲੋਂ ਕਾਂਗਰਸ ਸਰਕਾਰ ਖ਼ਿਲਾਫ਼ ਕੀਤੇ ਜਾ ਰਹੇ ਝੂਠੇ ਭੰਡੀ ਪ੍ਰਚਾਰ ਦਾ ਜਵਾਬ ਲੋਕ ਵਿਧਾਨ ਸਭਾ ਦੀਆਂ ਚੋਣਾਂ ਵਿਚ ਇਨ੍ਹਾਂ ਨੂੰ ਹਰਾ ਕੇ ਦੇਣਗੇ ਜਦੋਂ ...
ਪੂਰੀ ਖ਼ਬਰ »
ਗੱਗੋਮਾਹਲ, 28 ਨਵੰਬਰ (ਬਲਵਿੰਦਰ ਸਿੰਘ ਸੰਧੂ)-ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਕਸ਼ਮੀਰੀ ਪੰਡਤਾਂ ਦਾ ਧਰਮ ਬਚਾਉਣ ਖਾਤਿਰ ਦਿੱਲੀ ਦੇ ਚਧਨੀ ਚੌਕ ਵਿਚ ਹੋਈ ਸ਼ਹੀਦੀ ਉਪਰੰਤ ਉਨ੍ਹਾਂ ਦਾ ਪਵਿੱਤਰ ਸੀਸ ਸ੍ਰੀ ਅਨੰਦਪੁਰ ਸਾਹਿਬ ਵਿਖੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਕੋਲ ...
ਪੂਰੀ ਖ਼ਬਰ »
ਰਾਮ ਤੀਰਥ, 28 ਨਵੰਬਰ (ਧਰਵਿੰਦਰ ਸਿੰਘ ਔਲਖ)-ਰਾਮ ਦਾਸ ਬਾਵਾ ਪਹਿਲਵਾਨ, ਬਾਵਾ ਪਰਿਵਾਰ ਤੇ ਰਾਮ ਤੀਰਥ ਦੇ ਮਹੰਤਾਂ ਵਲੋਂ ਇਲਾਕਾ ਨਿਵਾਸੀਆਂ ਦੇ ਸਹਿਯੋਗ ਨਾਲ ਰਾਮ ਤੀਰਥ ਮੇਲੇ ਦੇ ਆਖਰੀ ਦਿਨ ਰਾਮ ਤੀਰਥ ਵਿਖੇ ਕੁਸ਼ਤੀ ਮੁਕਾਬਲੇ ਕਰਵਾਏ ਗਏ | ਕੁਸ਼ਤੀ ਮੁਕਾਬਲਿਆਂ ਵਿਚ ...
ਪੂਰੀ ਖ਼ਬਰ »
ਚਮਿਆਰੀ/ਅਜਨਾਲਾ, 28 ਨਵੰਬਰ (ਜਗਪ੍ਰੀਤ ਸਿੰਘ ਜੌਹਲ/ਗੁਰਪ੍ਰੀਤ ਸਿੰਘ ਢਿੱਲੋਂ)-2022 ਦੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਅੱਜ ਹਲਕਾ ਵਿਧਾਇਕ ਹਰਪ੍ਰਤਾਪ ਸਿੰਘ ਅਜਨਾਲਾ ਦੀ ਅਗਵਾਈ ਹੇਠ ਹਲਕੇ ਦੇ ਕਾਂਗਰਸੀ ਅਹੁਦੇਦਾਰਾਂ ਤੇ ਵਰਕਰਾਂ ਦੀ ਰੈਲੀ ਨੁਮਾ ਵਰਕਰ ਮੀਟਿੰਗ ...
ਪੂਰੀ ਖ਼ਬਰ »
ਖਿਲਚੀਆਂ, 28 ਨਵੰਬਰ (ਕਰਮਜੀਤ ਸਿੰਘ ਮੁੱਛਲ)-ਹਲਕਾ ਬਾਬਾ ਬਕਾਲਾ ਸਾਹਿਬ ਦੇ ਅਧੀਨ ਪੈਂਦੇ ਪਿੰਡ ਬੁਟਾਰੀ ਸਟੇਸ਼ਨ ਤੋਂ ਸੈਂਕੜੇ ਕਿਸਾਨਾਂ ਮਜਦੂਰਾਂ ਨੌਜਵਾਨਾਂ ਦਾ ਜਥਾ ਪੰਜਾਬ ਬਚਾਓ ਸੰਯੁਕਤ ਮੋਰਚੇ ਵਲੋਂ ਲੁਧਿਆਣਾ ਵਿਖੇ ਹੋਣ ਵਾਲੀ ਵਿਸ਼ਾਲ ਰੈਲੀ ਵਿਚ ਸ਼ਾਮਿਲ ...
ਪੂਰੀ ਖ਼ਬਰ »
ਅਜਨਾਲਾ, 28 ਨਵੰਬਰ (ਐਸ. ਪ੍ਰਸ਼ੋਤਮ)-ਅਕਾਲੀ ਦਲ (ਬ) ਕੌਮੀ ਮੀਤ ਪ੍ਰਧਾਨ ਅਤੇ ਹਲਕਾ ਅਜਨਾਲਾ ਤੋਂ ਅਕਾਲੀ-ਬਸਪਾ ਗੱਠਜੋੜ ਦੇ ਰਸਮੀ ਤੌਰ 'ਤੇ ਐਲਾਨੇ ਹੋਏ ਉਮੀਦਵਾਰ ਤੇ ਸਾਬਕਾ ਵਿਧਾਇਕ ਸ: ਬੋਨੀ ਅਮਰਪਾਲ ਸਿੰਘ ਅਜਨਾਲਾ, ਵਲੋਂ ਹਲਕੇ ਦੇ ਪਿੰਡਾਂ 'ਚ ਗੱਠਜੋੜ ਦਾ ਚੋਣ ...
ਪੂਰੀ ਖ਼ਬਰ »
ਓਠੀਆਂ, 28 ਨਵੰਬਰ (ਗੁਰਵਿੰਦਰ ਸਿੰਘ ਛੀਨਾ)-ਕੇਂਦਰ ਦੀ ਮੋਦੀ ਸਰਕਾਰ ਵਲੋਂ ਕਿਸਾਨਾਂ ਦੇ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦਾ ਐਲਾਨ ਤਾਂ ਕਰ ਦਿੱਤਾ | ਇਸ ਬਿੱਲ ਨੂੰ ਸੰਸਦ ਵਿਚ ਰੱਦ ਕਰਾਕੇ ਬਿੱਲ ਪਾਸ ਕਰਨ ਲਈ ਕਿਸਾਨ ਜਥੇਬੰਦੀਆ ਵਲੋਂ ਪਿੰਡਾਂ ਵਿਚ ਮੀਟਿੰਗਾਂ ...
ਪੂਰੀ ਖ਼ਬਰ »
ਤਰਸਿੱਕਾ, 28 ਨਵੰਬਰ (ਅਤਰ ਸਿੰਘ ਤਰਸਿੱਕਾ)-ਵਿਧਾਇਕ ਤੇ ਕਾਰਜਕਾਰੀ ਪ੍ਰਧਾਨ ਪ੍ਰਦੇਸ਼ ਕਾਂਗਰਸ ਪੰਜਾਬ ਸੁਖਵਿੰਦਰ ਸਿੰਘ ਡੈਨੀ ਬੰਡਾਲਾ ਵਲੋਂ ਹਲਕਾ ਜੰਡਿਆਲਾ ਗੁਰੂ ਦੇ ਪਿੰਡਾਂ 'ਚ ਕੀਤੇ ਰਿਕਾਰਡ ਤੋੜ ਵਿਕਾਸ ਸਦਕਾ ਲੋਕ ਬਾਗੋ-ਬਾਗ ਹਨ ਤੇ ਆ ਰਹੀਆਂ ਵਿਧਾਨ ਸਭਾ ...
ਪੂਰੀ ਖ਼ਬਰ »
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX 