ਬਾਬਾ ਬਕਾਲਾ ਸਾਹਿਬ 4 ਦਸੰਬਰ (ਸ਼ੇਲਿੰਦਰਜੀਤ ਸਿੰਘ ਰਾਜਨ)-ਪੰਜਾਬ ਦੀ ਕਾਂਗਰਸ ਸਰਕਾਰ ਨੇ ਆਪਣੇ ਕਾਰਜਕਾਲ ਦੌਰਾਨ ਹਰੇਕ ਵਰਗ ਨੂੰ ਸਹੂਲਤਾਂ ਦਿੱਤੀਆਂ ਹਨ ਅਤੇ ਹੁਣ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਹੇਠ ਸਰਕਾਰ ਨੇ ਵਿਕਾਸ ਕਾਰਜਾਂ 'ਚ ਹਨੇਰੀ ਲਿਆਂਦੀ ...
ਮਜੀਠਾ, 4 ਦਸੰਬਰ (ਸਹਿਮੀ)-ਮਜੀਠਾ ਹਲਕਾ ਦੇ ਪਿੰਡ ਜੌਹਲ ਵਿਖੇ ਕਾਂਗਰਸੀ ਵਰਕਰਾਂ ਦੀ ਇਕ ਮੀਟਿੰਗ ਸਰਪੰਚ ਨਿਰਮਲ ਸਿੰਘ ਦੀ ਅਗਵਾਈ ਵਿਚ ਉਨ੍ਹਾਂ ਦੇ ਗ੍ਰਹਿ ਵਿਖੇ ਹੋਈ, ਜਿਸ ਵਿਚ ਕਾਂਗਰਸ ਪਾਰਟੀ ਹਲਕਾ ਮਜੀਠਾ ਦੇ ਇੰਚਾਰਜ ਜਗਵਿੰਦਰਪਾਲ ਸਿੰਘ ਜੱਗਾ ਮਜੀਠਾ ਦੇ ...
ਗੱਗੋਮਾਹਲ, 4 ਦਸੰਬਰ (ਬਲਵਿੰਦਰ ਸਿੰਘ ਸੰਧੂ)-ਚਰਨ ਆਫ ਨਾਰਥ ਡਾਇਸਸ ਆਫ ਅੰਮਿ੍ਤਸਰ ਦੇ ਬਿਸ਼ਪ ਪ੍ਰਦੀਪ ਕੁਮਾਰ ਸਮੰਤਾ ਰਾਏ ਦੀ ਅਗਵਾਈ ਵਿਚ ਪ੍ਰਭੂ ਯਿਸੂ ਮਸੀਹ ਦੇ ਜਨਮ ਦਿਹਾੜੇ ਦੀ ਖੁਸ਼ੀ ਵਿਚ 11ਵੀਂ ਚੇਤਨਾ ਯਾਤਰਾ ਦਾ ਅਗਾਜ਼ ਸਰਹੱਦੀ ਪਿੰਡ ਸੂਫੀਆਂ ਲਈ ਕੀਤਾ ਗਿਆ ...
ਰਈਆ, 4 ਦਸੰਬਰ (ਸ਼ਰਨਬੀਰ ਸਿੰਘ ਕੰਗ)-ਸਰਕਾਰੀ ਐਲੀਮੈਂਟਰੀ ਸਕੂਲ ਵਡਾਲਾ ਕਲਾਂ ਵਿਖੇ ਸਮਾਗਮ ਕਰਾਇਆ ਗਿਆ, ਜਿਸ ਵਿਚ ਅਵਤਾਰ ਸਿੰਘ ਭੁੱਲਰ ਸੰਯੁਕਤ ਡਾਇਰੈਕਟਰ ਪੰਚਾਇਤ ਵਿਭਾਗ ਪੰਜਾਬ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ | ਇਸ ਮੌਕੇ ਉਨ੍ਹਾਂ ਨੇ ਸਕੂਲ ਦਾ ਦੌਰਾ ਕੀਤਾ ...
ਟਾਂਗਰਾ, 4 ਦਸੰਬਰ (ਹਰਜਿੰਦਰ ਸਿੰਘ ਕਲੇਰ)-ਕਿਰਪਾਲ ਖ਼ਾਲਸਾ ਮਿਸ਼ਨ ਵਲੋਂ ਪਿੰਡ ਮੱਲੀਆਂ ਵਿਖੇ ਸਾਲਾਨਾ ਅੱਖਾਂ ਦਾ ਫ੍ਰੀ ਚੈੱਕਅਪ ਕੈਂਪ ਲਗਾਇਆ ਜਾਵੇਗਾ | ਕਿਰਪਾਲ ਖ਼ਾਲਸਾ ਮਿਸ਼ਨ ਸੰਸਥਾ ਦੇ ਪ੍ਰਧਾਨ ਪ੍ਰਕਾਸ਼ ਸਿੰਘ ਸ਼ਾਹ ਮੱਲੀ ਨੇ ਪੱਤਰਕਾਰਾਂ ਨੂੰ ਜਾਣਕਾਰੀ ...
ਜੰਡਿਆਲਾ ਗੁਰੂ, 4 ਦਸੰਬਰ (ਰਣਜੀਤ ਸਿੰਘ ਜੋਸਨ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਐਗਜ਼ੈਕਟਿਵ ਮੈਂਬਰ ਜਥੇ: ਅਮਰਜੀਤ ਸਿੰਘ ਬੰਡਾਲਾ ਦੀ ਅਗਵਾਈ ਹੇਠ ਅੱਜ ਪਿੰਡ ਬੰਡਾਲਾ ਵਿਖੇ ਮੁਫਤ ਮੈਡੀਕਲ ਕੈਂਪ ਲਾਇਆ ਗਿਆ | ਕੈਂਪ ਦਾ ਉਦਘਾਟਨ ਸੰਦੀਪ ਸਿੰਘ ਏ. ਆਰ. ...
ਬਾਬਾ ਬਕਾਲਾ ਸਾਹਿਬ, 4 ਦਸੰਬਰ (ਸ਼ੇਲਿੰਦਰਜੀਤ ਸਿੰਘ ਰਾਜਨ)-ਅੱਜ ਇਥੇ ਇਤਿਹਾਸਕ ਗੁ: ਨੌਵੀਂ ਪਾਤਸ਼ਾਹੀ ਬਾਬਾ ਬਕਾਲਾ ਸਾਹਿਬ ਵਿਖੇ ਮੱਸਿਆ ਦੇ ਦਿਹਾੜੇ 'ਤੇ ਭਾਰੀ ਧਾਰਮਿਕ ਦੀਵਾਨ ਸਜਾਏ ਗਏ, ਜਿਸ ਵਿਚ ਉਘੇ ਪੰਥਕ ਕਵੀਸ਼ਰ ਭਾਈ ਜਸਬੀਰ ਸਿੰਘ ਟਾਟਾ ਨਗਰ, ਭਾਈ ਰਣਧੀਰ ...
ਤਰਸਿੱਕਾ, 4 ਦਸੰਬਰ (ਅਤਰ ਸਿੰਘ ਤਰਸਿੱਕਾ)-ਸ਼ਹੀਦ ਬਾਬਾ ਦੀਪ ਸਿੰਘ ਅੰਗਹੀਣ ਐਸੋਸੀਏਸ਼ਨ ਬਲਾਕ ਤਰਸਿੱਕਾ ਦੇ ਪ੍ਰਧਾਨ ਸਰਨੈਲ ਸਿੰਘ ਤਰਸਿੱਕਾ ਤੇ ਜ਼ਿਲ੍ਹਾ ਪ੍ਰਧਾਨ ਹਰਮੀਤ ਸਿੰਘ ਨੇ ਤਕੜਾ ਉਪਰਾਲਾ ਕਰਕੇ ਪਿੰਡ ਤਰਸਿੱਕਾ ਦੇ 15 ਅੰਗਹੀਣ, ਗੂੰਗੇ ਬੋਲੇ ਤੇ ...
ਅਟਾਰੀ, 4 ਦਸੰਬਰ (ਸੁਖਵਿੰਦਰਜੀਤ ਸਿੰਘ ਘਰਿੰਡਾ)-ਲੰਗਰੁ ਚਲੈ ਗੁਰ ਸ਼ਬਦਿ ਸੰਸਥਾ ਚੀਚਾ ਅੰਮਿ੍ਤਸਰ ਵਲੋਂ ਲਗਾਏ ਗਏ ਗੁਰਮਤਿ ਟ੍ਰੇਨਿੰਗ ਕੈਂਪ ਦੇ ਆਖ਼ਰੀ ਦਿਨ ਛੇਵੀਂ ਪਾਤਸ਼ਾਹੀ ਗੁਰੂ ਹਰਗੋਬਿੰਦ ਸਾਹਿਬ ਦੀ ਚਰਨਛੋਹ ਪ੍ਰਾਪਤ ਅਸਥਾਨ ਗੁਰਦੁਆਰਾ ਗੁਰੂਸਰ ...
ਚੌਕ ਮਹਿਤਾ, 4 ਦਸੰਬਰ (ਜਗਦੀਸ਼ ਸਿੰਘ ਬਮਰਾਹ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 552ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਪਾਤਸ਼ਾਹੀ ਨੌਵੀਂ ਬਾਬਾ ਬਕਾਲਾ ਸਾਹਿਬ ਵਿਖੇ ਸ਼੍ਰੋਮਣੀ ਕਮੇਟੀ ਵਲੋਂ ਸਾਲਾਨਾ ਧਾਰਮਿਕ ਮੁਕਾਬਲੇ ਕਰਵਾਏ ਗਏ, ਜਿਸ ਵਿਚ ਇਲਾਕੇ ਦੇ ...
ਮਜੀਠਾ, 4 ਦਸੰਬਰ (ਮਨਿੰਦਰ ਸਿੰਘ ਸੋਖੀ)-ਬੀਤੇ ਦਿਨ ਪੰਜਾਬੀ ਮਾਂ ਬੋਲੀ ਨੂੰ ਸਮਰਪਿਤ ਜ਼ਿਲ੍ਹਾ ਅੰਮਿ੍ਤਸਰ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦੇ ਜ਼ਿਲ੍ਹਾ ਪੱਧਰੀ ਸਹਿ ਵਿਦਿਅਕ ਮੁਕਾਬਲੇ ਕਰਾਏ ਗਏ | ਜਿਸ ਵਿਚ ਸਰਕਾਰੀ ਐਲੀਮੈਂਟਰੀ ਸਕੂਲ ਮੱਜੂਪੁਰਾ ਬਲਾਕ ...
ਅਟਾਰੀ, 4 ਦਸੰਬਰ (ਗੁਰਦੀਪ ਸਿੰਘ ਅਟਾਰੀ)-ਵਿਧਾਨ ਸਭਾ ਹਲਕਾ ਅਟਾਰੀ ਅਧੀਨ ਆਉਂਦੇ ਪਿੰਡ ਘਰਿੰਡਾ ਵਿਖੇ ਅਕਾਲੀ ਆਗੂ ਹਰਜਿੰਦਰ ਸਿੰਘ ਅਤੇ ਗੁਰਜੀਤ ਸਿੰਘ ਦੇ ਗ੍ਰਹਿ ਵਿਖੇ ਮੀਟਿੰਗ ਹੋਈ, ਜਿਸ ਵਿਚ ਅਕਾਲੀ ਵਰਕਰਾਂ ਨੇ ਵੱਡੀ ਗਿਣਤੀ 'ਚ ਹਿੱਸਾ ਲਿਆ | ਮੀਟਿੰਗ ਨੂੰ ...
ਰਾਮ ਤੀਰਥ, 4 ਦਸੰਬਰ (ਧਰਵਿੰਦਰ ਸਿੰਘ ਔਲਖ)-ਪਿੰਡ ਬੋਪਾਰਾਏ ਕਲਾਂ ਵਿਚ ਦੋ ਸੁੰਦਰ ਪਾਰਕਾਂ, ਖੇਡ ਸਟੇਡੀਅਮ ਬਣਵਾਉਣ ਸਮੇਤ, ਪਿੰਡ ਦੀ ਨੁਹਾਰ ਬਦਲਣ ਵਾਲੇ ਅਗਾਂਹਵਧੂ ਸਰਪੰਚ ਅਮਰ ਕੌਰ ਦੇ ਪੁੱਤਰ ਤੇ ਐਲੀਮੈਂਟਰੀ ਟੀਚਰਜ਼ ਯੂਨੀਅਨ ਜ਼ਿਲ੍ਹਾ ਅੰਮਿ੍ਤਸਰ ਦੇ ਪ੍ਰਧਾਨ ...
ਮਜੀਠਾ, 4 ਦਸੰਬਰ (ਜਗਤਾਰ ਸਿੰਘ ਸਹਿਮੀ)-ਸਬ ਡਵੀਜ਼ਨ ਮਜੀਠਾ ਅਧੀਨ ਆਉਂਦੇ ਪੁਲਿਸ ਥਾਣਾ ਮਜੀਠਾ ਵਿਖੇ ਇੰਸਪੈਕਟਰ ਬਿੰਦਰਜੀਤ ਸਿੰਘ ਨੇ ਥਾਣਾ ਮੁਖੀ ਵਜੋਂ ਆਪਣਾ ਅਹੁਦਾ ਸੰਭਾਲ ਕੇ ਕੰਮ ਕਰਨਾ ਸ਼ੁਰੂ ਕਰ ਦਿੱਤਾ ਹੈ | ਥਾਣਾ ਮੁਖੀ ਨੇ ਅਹੁਦਾ ਸੰਭਾਲਣ ਉਪਰੰਤ ...
ਅਜਨਾਲਾ, 4 ਦਸੰਬਰ (ਐਸ. ਪ੍ਰਸ਼ੋਤਮ)-ਅੱਜ ਇੱਥੋਂ ਦੇ ਬਜ਼ਾਰਾਂ 'ਚ ਦਿਹਾਤੀ ਮਜਦੂਰ ਸਭਾ ਜ਼ਿਲ੍ਹਾ ਪ੍ਰਧਾਨ ਸੁਰਜੀਤ ਸਿੰਘ ਦੁਧਰਾਏ ਦੀ ਪ੍ਰਧਾਨਗੀ 'ਚ ਤਹਿਸੀਲ ਇਕਾਈ ਦੇ ਕਾਰਕੁੰਨਾਂ ਤੇ ਆਗੂਆਂ ਵਲੋਂ ਚੰਨੀ ਸਰਕਾਰ ਵਲੋਂ ਮਜਦੂਰਾਂ ਦੇ ਸਮੁੱਚੇ ਕਰਜਿਆਂ ਦੀ ਮੁਆਫੀ, ...
ਤਰਸਿੱਕਾ, 4 ਦਸੰਬਰ (ਅਤਰ ਸਿੰਘ ਤਰਸਿੱਕਾ)-ਅੱਜ ਮੁਢਲਾ ਤਕੇਂਦਰ ਤਰਸਿੱਕਾ 'ਚ ਆਸ਼ਾ ਵਰਕਰਾਂ ਤੇ ਹੈਲਪਰਾਂ ਵਲੋਂ ਘੱਟੋ-ਘੱਟ ਉਜਰਤਾਂ ਤੇ ਤਨਖਾਹਾਂ 'ਚ ਵਾਧੇ ਦੀ ਮੰਗ ਨੂੰ ਲੈ ਕੇ ਪ੍ਰਮਜੀਤ ਕੌਰ ਮਾਨ ਜਨਰਲ ਸਕੱਤਰ ਪੰਜਾਬ ਦੀ ਅਗਵਾਈ ਹੇਠ ਧਰਨਾ ਦਿੱਤਾ ਗਿਆ ਤੇ ਸਰਕਾਰ ...
ਅਜਨਾਲਾ, 4 ਦਸੰਬਰ (ਐਸ. ਪ੍ਰਸ਼ੋਤਮ)-ਆਮ ਆਦਮੀ ਪਾਰਟੀ 'ਚ ਸ਼ਾਮਲ ਹੋਣ ਵਾਲੇ ਤੇ ਚੋਣ ਮੈਦਾਨ 'ਚ ਡਟੇ ਸੰਭਾਵੀ ਉਮੀਦਵਾਰ ਐਕਸ਼ਨ ਕਮੇਟੀ ਦੇ ਪ੍ਰਮੁੱਖ ਸੇਵਾਦਾਰ ਬ੍ਰਹਮ ਸਿੰਘ ਝੰਡੇਰ ਸਰਪੰਚ ਦਾ ਨਿੱਘਾ ਸੁਆਗਤ ਕਰਕੇ ਹਲਕੇ 'ਚ ਬਤੌਰ ਮੁੱਖ ਸੇਵਾਦਾਰ ਵਜੋਂ ਪਾਰਟੀ ਦੀ ...
ਅਜਨਾਲਾ, 4 ਦਸੰਬਰ (ਐਸ. ਪ੍ਰਸ਼ੋਤਮ)-ਬੀਤੀ ਸ਼ਾਮ ਆਦਰਸ਼ ਨਗਰ ਵਾਰਡ ਨੰ: 4 'ਚ ਅਕਾਲੀ ਦਲ (ਬ) ਦੇ ਸੀਨੀਅਰ ਜੁਝਾਰੂ ਆਗੂ ਸਤਪਾਲ ਸਿੰਘ ਭੱਠੇਵਾਲੇ ਦੇ ਉੱਦਮ ਨਾਲ ਅਕਾਲੀ ਬਸਪਾ ਗਠਜੋੜ ਦੇ ਉਮੀਦਵਾਰ ਬੋਨੀ ਅਮਰਪਾਲ ਸਿੰਘ ਅਜਨਾਲਾ, ਦੀ ਜਿੱਤ ਯਕੀਨੀ ਬਣਾਉਣ ਲਈ ਵਰਕਰਾਂ ਦੀ ...
ਜੇਠੂਵਾਲ, 4 ਦਸੰਬਰ (ਮਿੱਤਰਪਾਲ ਸਿੰਘ ਰੰਧਾਵਾ)-ਗਲੋਬਲ ਗਰੁੱਪ ਆਫ ਇੰਸਟੀਚਿਊਟਸ ਸੋਹੀਆ ਖੁਰਦ ਅੰਮਿ੍ਤਸਰ ਵਿਖੇ ਇੰਡਸ ਅਾੈਟਰਪ੍ਰਾਇਜਿਜ਼ ਅਤੇ ਆਈ.ਕੇ.ਜੀ. ਪੰਜਾਬ ਟੈਕਨੀਕਲ ਯੂਨੀਵਰਸਿਟੀ ਦੇ ਸਹਿਯੋਗ ਨਾਲ ਉਦਮੀ ਜਾਗਰੂਕਤਾ ਕੈਂਪ ਲਗਾਇਆ ਗਿਆ, ਜਿਸ ਵਿਚ ...
ਚੱਬਾ, 4 ਦਸੰਬਰ (ਜੱਸਾ ਅਨਜਾਣ)-ਹਲਕਾ ਅਟਾਰੀ ਅਧੀਨ ਆਉਂਦੇ ਪਿੰਡ ਵਰਪਾਲ ਕਲਾਂ ਵਿਖੇ ਵਿਧਾਇਕ ਤਰਸੇਮ ਸਿੰਘ ਡੀ.ਸੀ. ਵਲੋਂ ਸਰਪੰਚ ਕਸ਼ਮੀਰ ਸਿੰਘ ਦੇ ਗ੍ਰਹਿ ਵਿਖੇ ਸਕੂਲ ਦੀ ਰਿਪੇਅਰ ਵਾਸਤੇ 5 ਲੱਖ ਰੁਪਏ ਦਾ ਚੈੱਕ ਸਮੂਹ ਪੰਚਾਇਤ ਨੂੰ ਭੇਟ ਕਰਨ ਉਪਰੰਤ ਉਨ੍ਹਾਂ ਕਿਹਾ ...
ਜਗਦੇਵ ਕਲਾਂ, 4 ਦਸੰਬਰ (ਸ਼ਰਨਜੀਤ ਸਿੰਘ ਗਿੱਲ)-ਸ੍ਰੀ ਗੁਰੂ ਅਰਜਨ ਦੇਵ ਜੀ ਅਤੇ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਚਰਨ ਛੋਹ ਧਰਤੀ ਗੁਰਦੁਆਰਾ ਗੁਰੂ ਕਾ ਬਾਗ ਵਿਖੇ ਅੰਤਿ੍ੰਗ ਕਮੇਟੀ ਮੈਂਬਰ ਜੋਧ ਸਿੰਘ ਸਮਰਾ ਅਤੇ ਸ਼੍ਰੋਮਣੀ ਕਮੇਟੀ ਮੈਂਬਰ ਬੀਬੀ ਸਵਰਨ ਕੌਰ ...
ਲੋਪੋਕੇ, 4 ਦਸੰਬਰ (ਗੁਰਵਿੰਦਰ ਸਿੰਘ ਕਲਸੀ)-ਸਮੂਹਿਕ ਸਿਹਤ ਕੇਂਦਰ ਲੋਪੋਕੇ ਵਿਖੇ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਬਲਾਕ ਪ੍ਰਧਾਨ ਗੁੁਰਵੰਤ ਕੌਰ ਦੀ ਅਗਵਾਈ ਹੇਠ ਸੈਂਕੜਿਆਂ ਦੀ ਗਿਣਤੀ ਵਿਚ ਆਸ਼ਾ ਵਰਕਰਾਂ ਨੇ ਚੰਨੀ ਸਰਕਾਰ ਦਾ ਪੁਤਲਾ ਫੂਕ ਤੇ ਪਿੱਟ ਸਿਆਪਾ ਕੀਤਾ ...
ਅਜਨਾਲਾ, 4 ਦਸੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਹਲਕਾ ਅਜਨਾਲਾ ਅੰਦਰ ਵਿਧਾਇਕ ਹਰਪ੍ਰਤਾਪ ਸਿੰਘ ਅਜਨਾਲਾ ਦੀ ਅਗਵਾਈ ਹੇਠ ਕਰੋੜਾਂ ਰੁਪਏ ਦੀ ਰਾਸ਼ੀ ਨਾਲ ਚੱਲ ਰਹੇ ਵਿਕਾਸ ਕਾਰਜਾਂ ਦੀ ਲੜੀ ਨੂੰ ਅੱਗੇ ਤੋਰਦਿਆਂ ਕਾਂਗਰਸ ਜ਼ਿਲ੍ਹਾ ਦਿਹਾਤੀ ਦੇ ਸੀਨੀਅਰ ਮੀਤ ਪ੍ਰਧਾਨ ...
ਰਈਆ, 4 ਦਸੰਬਰ (ਸ਼ਰਨਬੀਰ ਸਿੰਘ ਕੰਗ)-ਰਈਆ ਪੁਲਿਸ ਨੇ ਸ਼ਰਾਬ ਦੇ ਕੇਸ ਵਿਚ ਭਗੌੜਾ ਚਲੇ ਆ ਰਹੇ ਵਿਅਕਤੀ ਨੂੰ ਗਿ੍ਫਤਾਰ ਕਰਨ ਦਾ ਦਾਅਵਾ ਕੀਤਾ ਹੈ, ਜਿਸਦੀ ਪਛਾਣ ਜਸਵਿੰਦਰ ਸਿੰਘ ਪੁੱਤਰ ਦਾਰਾ ਸਿੰਘ ਵਾਸੀ ਲਿੱਧੜ ਵਜੋਂ ਹੋਈ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ...
ਰਈਆ, 4 ਦਸੰਬਰ (ਸ਼ਰਨਬੀਰ ਸਿੰਘ ਕੰਗ)-ਰਈਆ ਵਿਖੇ ਰਾਸ਼ਟਰੀ ਮਾਰਗ ਉੱਪਰ ਬਣ ਰਹੇ ਅਧੂਰੇ ਪੁੱਲ ਸਬੰਧੀ ਦੁਕਾਨਦਾਰਾਂ ਅਤੇ ਸਮਾਜਿਕ ਜਥੇਬੰਦੀਆਂ ਦੀ ਇੱਕ ਜ਼ਰੂਰੀ ਮੀਟਿੰਗ ਹੋਈ | ਇਸ ਮੌਕੇ ਇਸ ਪੁੱਲ ਸਬੰਧੀ ਕੇਂਦਰੀ ਮੰਤਰੀ ਹਰਦੀਪ ਸਿੰਘ ਪੁਰੀ ਦੀ ਕੇਂਦਰੀ ਮੰਤਰੀ ...
ਹਰਸਾ ਛੀਨਾ 4 ਦਸੰਬਰ (ਕੜਿਆਲ)-ਵਿਧਾਨ ਸਭਾ ਹਲਕਾ ਅਜਨਾਲਾ ਦੇ ਵਿਧਾਇਕ ਹਰਪ੍ਰਤਾਪ ਸਿੰਘ ਅਜਨਾਲਾ ਦੇ ਸਪੁੱਤਰ ਅਤੇ ਯੂਥ ਕਾਂਗਰਸ ਪੰਜਾਬ ਦੇ ਸੀਨੀਅਰ ਆਗੂ ਕੰਵਰਪ੍ਰਤਾਪ ਸਿੰਘ ਅਜਨਾਲਾ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਹੇਠਲੀ ਪੰਜਾਬ ਸਰਕਾਰ ਵਲੋਂ ਕਿਸਾਨ ਮਜ਼ਦੂਰ ਅਤੇ ਆਮ ਵਰਗ ਲਈ ਐਲਾਨੀਆਂ ਜਾ ਰਹੀਆਂ ਰਿਆਇਤੀ ਸਕੀਮਾਂ ਨੂੰ ਦੇਖਦਿਆਂ ਪੰਜਾਬ ਦਾ ਸਮੁੱਚਾ ਵਰਗ ਸ਼੍ਰੋਮਣੀ ਅਕਾਲੀ ਦਲ ਅਤੇ ਆਮ ਆਦਮੀ ਪਾਰਟੀ ਤੋਂ ਕਿਨਾਰਾ ਕਰਦਿਆਂ ਕਾਂਗਰਸ ਪਾਰਟੀ ਵਿਚ ਸ਼ਾਮਲ ਹੋਣ ਲਈ ਉਤਾਵਲਾ ਦਿਖਾਈ ਦੇ ਰਿਹਾ ਹੈ ਜਿਸ ਨਾਲ ਆ ਰਹੀਆਂ ਪੰਜਾਬ ਵਿਧਾਨ ਸਭਾ ਚੋਣਾਂ ਵਿਚ ਕਾਂਗਰਸ ਪਾਰਟੀ ਦੀ ਸਰਕਾਰ ਦੁਬਾਰਾ ਬਣਨਾ ਤੈਅ ਹੈ |
ਸ. ਅਜਨਾਲਾ ਅੱਜ ਵਿਧਾਨ ਸਭਾ ਹਲਕਾ ਅਜਨਾਲਾ ਦੇ ਪਿੰਡ ਭਲਾ ਪਿੰਡ ਵਿਖੇ ਸਰਪੰਚ ਸਕੱਤਰ ਸਿੰਘ ਦੀ ਅਗਵਾਈ ਹੇਠ ਕਰਵਾਈ ਗਈ ਵਿਸ਼ੇਸ਼ ਸਮਾਗਮ ਦੌਰਾਨ ਹਾਜ਼ਰ ਪਿੰਡ ਅਤੇ ਇਲਾਕਾ ਵਾਸੀਆਂ ਨੂੰ ਸੰਬੋਧਨ ਕਰ ਰਹੇ ਸਨ | ਉਨ੍ਹਾਂ ਕਿਹਾ ਕਿ ਇਕ ਪਾਸੇ ਪੰਜਾਬ ਸਰਕਾਰ ਆਮ ਲੋਕਾਂ ਦੇ ਦੁੱਖਾਂ ਨੂੰ ਸਮਝਦਿਆਂ ਹੋਇਆਂ ਉਨ੍ਹਾਂ ਲਈ ਭਲਾਈ ਸਕੀਮਾਂ ਦਾ ਐਲਾਨ ਕਰ ਰਹੀ ਹੈ ਤੇ ਦੂਸਰੇ ਪਾਸੇ ਆਪਣੀ ਸਿਆਸੀ ਹੋਂਦ ਗੁਆ ਚੁੱਕੇ ਸ਼੍ਰੋਮਣੀ ਅਕਾਲੀ ਦਲ ਅਤੇ ਆਮ ਆਦਮੀ ਪਾਰਟੀ ਦੀ ਆਗੂ ਫੋਕੀ ਬਿਆਨਬਾਜ਼ੀ ਰਾਹੀਂ ਪੰਜਾਬ ਵਾਸੀਆਂ ਨੂੰ ਪ੍ਰਭਾਵਿਤ ਕਰਨ ਦੀ ਕੋਸ਼ਿਸ਼ ਕਰ ਰਹੇ ਹਨ | ਇਸ ਸਮੇਂ ਸ. ਅਜਨਾਲਾ ਨੇ ਅਕਾਲੀ ਦਲ ਤੇ 'ਆਪ' ਨੂੰ ਅਲਵਿਦਾ ਆਖ ਕਾਂਗਰਸ ਪਾਰਟੀ ਵਿੱਚ ਸ਼ਾਮਿਲ ਹੋਣ ਵਾਲੇ ਅਕਾਲੀ ਮੈਂਬਰ ਪੰਚਾਇਤ ਕਰਨੈਲ ਸਿੰਘ, ਪਾਸਟਰ ਜਰਨੈਲ ਬਾਲੀ, ਪਾਸਟਰ ਕੁਲਦੀਪ, ਪਾਸਟਰ ਧਰਮਪਾਲ, ਜਸਬੀਰ, ਬਿੱਟੂ, ਰਿੰਕੂ, ਪ੍ਰਧਾਨ ਜੌਹਨਪਾਲ, ਰਾਜ, ਬਲਵਿੰਦਰ, ਹਰਪਾਲ, ਲਵਜੀਤ ਸਮੇਤ ਦਰਜਨ ਭਰ ਪਰਿਵਾਰ ਮੁਖੀਆਂ ਨੂੰ ਸ. ਅਜਨਾਲਾ ਨੇ ਸਿਰੋਪਾਉ ਦੇ ਕੇ ਸਨਮਾਨਿਤ ਕੀਤਾ | ਇਸ ਸਮੇਂ ਹੋਰਨਾਂ ਤੋਂ ਇਲਾਵਾ ਰਣਜੀਤ ਸਿੰਘ ਰਾਣਾ ਭੱਖਾ, ਚੇਅਰਮੈਨ ਦਲਜੀਤ ਸਿੰਘ ਰਾਏਪੁਰ ਖੰਡ ਮਿੱਲ ਭਲਾ ਪਿੰਡ, ਨੰਬਰਦਾਰ ਮਨਿੰਦਰ ਸਿੰਘ ਭਲਾ ਪਿੰਡ, ਇੰਦਰਜੀਤ ਸਿੰਘ ਭਲਾ ਪਿੰਡ ਹਾਜ਼ਰ ਸਨ |
ਅਟਾਰੀ, 4 ਦਸੰਬਰ (ਗੁਰਦੀਪ ਸਿੰਘ ਅਟਾਰੀ)-ਵਿਧਾਨ ਸਭਾ ਹਲਕਾ ਅਟਾਰੀ ਅਧੀਨ ਆਉਂਦੇ ਪਿੰਡ ਅਚਿੰਤਕੋਟ ਵਿਖੇ ਨੰਬਰਦਾਰ ਬਲਦੇਵ ਸਿੰਘ ਅਤੇ ਜਗੀਰ ਸਿੰਘ ਦੇ ਗ੍ਰਹਿ ਵਿਖੇ ਮੀਟਿੰਗ ਹੋਈ, ਜਿਸ ਵਿਚ ਅਕਾਲੀ ਵਰਕਰਾਂ ਅਤੇ ਆਗੂਆਂ ਨੇ ਵੱਡੀ ਗਿਣਤੀ 'ਚ ਹਿੱਸਾ ਲਿਆ | ਮੀਟਿੰਗ ...
ਗੱਗੋਮਾਹਲ, 4 ਦਸੰਬਰ (ਬਲਵਿੰਦਰ ਸਿੰਘ ਸੰਧੂ)-ਕਸਬਾ ਰਮਦਾਸ 'ਚ ਤੇ ਹਲਕੇ ਦੇ ਪਿੰਡਾਂ ਦੇ ਸਰਬ ਪੱਖੀ ਵਿਕਾਸ ਕਰਵਾ ਕੇ ਹਲਕਾ ਵਿਧਾਇਕ ਹਰਪ੍ਰਤਾਪ ਸਿੰਘ ਅਜਨਾਲਾ ਨੇ ਸਾਬਤ ਕੀਤਾ ਹੈ ਕਿ ਗਰਾਂਟਾਂ ਦਾ ਸਹੀ ਤਰੀਕੇ ਨਾਲ ਇਸਤੇਮਾਲ ਕਰਕੇ ਹਲਕੇ ਦੇ ਪਿੰਡਾਂ ਦੀ ਨੁਹਾਰ ...
ਅਟਾਰੀ, 4 ਦਸੰਬਰ (ਗੁਰਦੀਪ ਸਿੰਘ ਅਟਾਰੀ)-ਭਾਰਤ ਵਿਖੇ ਧਾਰਮਿਕ ਸਥਾਨਾਂ ਦੇ ਦਰਸ਼ਨ ਦੀਦਾਰੇ ਕਰਨ ਆਏ ਪਾਕਿ ਹਿੰਦੂ ਯਾਤਰੀ ਕੋਰੋਨਾ ਵਾਇਰਸ ਕਾਰਨ ਭਾਰਤ ਵਿਚ ਠਹਿਰ ਗਏ ਸਨ | ਉਹ ਕਰੀਬ ਤਿੰਨ ਮਹੀਨੇ ਦੇ ਸਮੇਂ ਤੋਂ ਅਟਾਰੀ ਸਰਹੱਦ ਤੇ ਖੁੱਲ੍ਹੇ ਅਸਮਾਨ ਥੱਲੇ ਰਾਤਾਂ ...
ਅਜਨਾਲਾ, 4 ਦਸੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਚਾਰ ਸਾਹਿਬਜ਼ਾਦਿਆਂ ਦੀ ਸ਼ਹੀਦੀ ਨੂੰ ਸਮਰਪਿਤ ਅਜਨਾਲਾ ਸ਼ਹਿਰ ਦੇ ਐਨ ਨਾਲ ਭਿੰਡੀਆਂ ਰੋਡ ਤੇ ਸਥਿਤ ਗੁਰਦੁਆਰਾ ਬਾਬੇ ਦੀ ਕੁੱਲੀ ਵਿਖੇ 19 ਦਸੰਬਰ ਨੂੰ ਕਾਰ ਸੇਵਾ ਗੁਰੂ ਕਾ ਬਾਗ ਵਾਲੇ ਬਾਬਾ ਸਤਨਾਮ ਸਿੰਘ ਸਮੇਤ ...
ਸਠਿਆਲਾ, 4 ਦਸੰਬਰ (ਸਫਰੀ)-ਪੰਜਾਬ ਸਕੂਲ ਸਿੱਖਿਆ ਬੋਰਡ ਦੇ ਸਿੱਖਿਆ ਸਕੱਤਰ ਸ੍ਰੀ ਅਜੋਏ ਸ਼ਰਮਾ ਦੇ ਨਿਰਦੇਸ਼ਾਂ ਤੇ ਜ਼ਿਲ੍ਹਾ ਸਿੱਖਿਆ ਅਫਸਰ ਜੁਗਰਾਜ ਸਿੰਘ ਦੀ ਨਿਗਰਾਨੀ ਹੇਠ ਸਰਕਾਰੀ ਕੰਨਿਆ ਹਾਈ ਸਕੂਲ ਸਠਿਆਲਾ ਵਿਖੇ ਗੈਸਟ ਐਕਟੀਵਿਟੀ ਕਰਵਾਈ ਗਈ | ਇਸ ਬਾਰੇ ਬੀ. ...
ਬਾਬਾ ਬਕਾਲਾ ਸਾਹਿਬ, 4 ਦਸੰਬਰ (ਸ਼ੇਲਿੰਦਰਜੀਤ ਸਿੰਘ ਰਾਜਨ)-ਵਿਦਿਆ ਦੇ ਨਾਲ ਨਾਲ ਧਾਰਮਿਕ ਖੇਤਰ ਵਿਚ ਵੀ ਹਮੇਸ਼ਾਂ ਪਹਿਲੀ ਕਤਾਰ ਵਿਚ ਰਹਿਣ ਵਾਲੇ ਸੰਤਸਰ ਪਬਲਿਕ ਸਕੂਲ, ਬੁਤਾਲਾ ਦੇ ਵਿਦਿਆਰਥੀਆਂ ਨੇ ਪਿਛਲੇ ਸਾਲ ਦੀ ਤਰ੍ਹਾਂ ਇਸ ਸਾਲ ਵੀ ਧਾਰਮਿਕ ਮੁਕਾਬਲਿਆਂ ਵਿਚ ...
ਬਾਬਾ ਬਕਾਲਾ ਸਾਹਿਬ, 4 ਦਸੰਬਰ (ਸ਼ੇਲਿੰਦਰਜੀਤ ਸਿੰਘ ਰਾਜਨ)-'ਅੱਜ ਪੰਜਾਬ ਦੇ ਮੁੱਖ ਮੰਤਰੀ ਸ: ਚਰਨਜੀਤ ਸਿੰਘ ਚੰਨੀ ਦੀ ਅਗਵਾਈ ਹੇਠ ਪੰਜਾਬ ਵਿਚ ਸਰਬਪੱਖੀ ਵਿਕਾਸ ਦੀ ਲਹਿਰ ਚੱਲ ਰਹੀ ਹੈ ਅਤੇ ਪੰਜਾਬ ਵਿਚ ਪਿੰਡਾਂ ਨੂੰ ਸ਼ਹਿਰਾਂ ਵਰਗੀਆਂ ਸਹੂਲਤਾਂ ਦਿੱਤੀਆਂ ਜਾ ...
ਚੌਕ ਮਹਿਤਾ, 4 ਦਸੰਬਰ (ਧਰਮਿੰਦਰ ਸਿੰਘ ਭੰਮਰਾ)-ਥਾਣਾ ਮਹਿਤਾ ਦੇ ਐੱਸ. ਐੱਚ. ਓ. ਇੰਸਪੈਕਟਰ ਮੁਖਤਿਆਰ ਸਿੰਘ ਤੇ ਸਮੂਹ ਪੁਲਿਸ ਮੁਲਾਜਮਾਂ ਦੇ ਸਹਿਯੋਗ ਨਾਲ ਸਰਬੱਤ ਦੇ ਭਲੇ ਲਈ ਥਾਣਾ ਮਹਿਤਾ ਵਿਖੇ ਸ੍ਰੀ ਸੁਖਮਨੀ ਸਾਹਿਬ ਜੀ ਦੇ ਜਾਪ ਕਰਵਾਏ ਗਏ | ਭੋਗ ਉਪਰੰਤ ਭਾਈ ...
ਮਜੀਠਾ, 4 ਦਸੰਬਰ (ਮਨਿੰਦਰ ਸਿੰਘ ਸੋਖੀ)-'ਮੁੱਖ ਮੰਤਰੀ ਪੰਜਾਬ ਮੋਤੀਆ ਮੁਕਤ ਮੁਹਿੰਮ' ਤਹਿਤ ਸਿਵਲ ਸਰਜਨ ਅੰਮਿ੍ਤਸਰ ਡਾ: ਚਰਨਜੀਤ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਪੀ. ਐੱਚ. ਸੀ. ਥਰੀਏਵਾਲ ਦੇ ਐੱਸ. ਐੱਮ. ਓ. ਡਾ: ਹਰਵੰਕਲਜੀਤ ਸਿੰਘ ਦੀ ਅਗਵਾਈ ਹੇਠ ਕੈਂਪ ਲਗਾਏ ਗਏ | ...
ਖਿਲਚੀਆਂ, 4 ਦਸੰਬਰ (ਕਰਮਜੀਤ ਸਿੰਘ ਮੁੱਛਲ)-ਹਲਕਾ ਬਾਬਾ ਬਕਾਲਾ ਸਾਹਿਬ ਤੋਂ 'ਆਪ' ਦੇ ਬਲਾਕ ਪ੍ਰਧਾਨ, ਸਰਕਲ ਪ੍ਰਧਾਨ, ਅਹੁਦੇਦਾਰਾਂ ਅਤੇ ਵਰਕਰਾਂ ਦੀ ਅਹਿਮ ਮੀਟਿੰਗ ਅਮਰਜੀਤ ਸਿੰਘ ਕਾਲੇਕੇ ਦੇ ਗ੍ਰਹਿ ਵਿਖੇ ਹੋਈ | ਇਸ ਮੌਕੇ ਇੰਦਰਬੀਰ ਸਿੰਘ ਰਸਲ ਸਾਬਕਾ ਮੀਤ ਪ੍ਰਧਾਨ ...
ਕੱਥੂਨੰਗਲ, 4 ਦਸੰਬਰ (ਦਲਵਿੰਦਰ ਸਿੰਘ ਰੰਧਾਵਾ)-ਅੱਜ ਸਥਾਨਕ ਕਸਬੇ ਦੇ ਇਤਿਹਾਸਕ ਗੁਰਦੁਆਰਾ ਜਨਮ ਅਸਥਾਨ ਬਾਬਾ ਬੁੱਢਾ ਸਾਹਿਬ ਵਿਖੇ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਧਰਮ ਪ੍ਰਚਾਰ ਕਮੇਟੀ ਵਲੋਂ ਹਲਕਾ ਜੰਡਿਆਲਾ ਦੇ ਵੱਖ-ਵੱਖ ਸਕੂਲਾਂ ਦੇ ਬੱਚਿਆਂ ਦੇ ...
ਸਠਿਆਲਾ, 4 ਦਸੰਬਰ (ਸਫਰੀ)-ਭਾਰਤ ਦੇ ਚੋਣ ਕਮਿਸ਼ਨ ਅਤੇ ਮੁੱਖ ਚੋਣ ਅਫਸਰ ਪੰਜਾਬ ਵਲੋਂ ਵੋਟਰ ਸੂਚੀਆਂ ਦੀ ਸੁਧਾਈ ਸਬੰਧੀ ਵੱਖ-ਵੱਖ ਸਰਕਾਰੀ ਸਕੂਲਾਂ ਵਿਚ ਬਣੇ ਪੋਲਿੰਗ ਬੂਥਾਂ ਦੇ ਬੀ. ਐੱਲ. ਓਜ਼. ਵਲੋਂ ਨਵੀਆਂ ਵੋਟਾਂ ਬਣਾਉਣ ਸਬੰਧੀ ਕੈਂਪ ਲਗਾਇਆ ਗਿਆ | ਇਸ ਬਾਰੇ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX