

-
ਫਰਾਂਸ : ਅਨੁਰਾਗ ਠਾਕੁਰ ਨੇ ਭਾਰਤ-ਬੰਗਲਾਦੇਸ਼ ਸਹਿ-ਨਿਰਮਿਤ ਬਾਇਓਪਿਕ 'ਮੁਜੀਬ: ਦਿ ਮੇਕਿੰਗ ਆਫ਼ ਏ ਨੇਸ਼ਨ' ਦੇ ਟ੍ਰੇਲਰ ਕੀਤਾ ਲਾਂਚ
. . . 49 minutes ago
-
-
ਦਿੱਲੀ ਪੁਲਿਸ ਨੇ 3 ਸ਼ਾਰਪਸ਼ੂਟਰਾਂ ਨੂੰ ਕੀਤਾ ਗ੍ਰਿਫ਼ਤਾਰ
. . . 57 minutes ago
-
ਨਵੀਂ ਦਿੱਲੀ, 19 ਮਈ - ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਨੇ ਦੱਸਿਆ ਕਿ ਦਿੱਲੀ 'ਚ ਹੋਈ ਗੋਲੀਬਾਰੀ ਤੋਂ ਬਾਅਦ 3 ਸ਼ਾਰਪਸ਼ੂਟਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਇਹ ਤਿੰਨੋਂ ਨੀਰਜ ਬਵਾਨਾ, ਟਿੱਲੂ ਤਾਜਪੁਰੀ ਅਤੇ ਪਰਵੇਸ਼ ਮਾਨ ...
-
ਆਈ.ਪੀ.ਐੱਲ.2022 : ਗੁਜਰਾਤ ਨੇ ਬੈਂਗਲੌਰ ਨੂੰ 169 ਦੌੜਾਂ ਦਾ ਦਿੱਤਾ ਟੀਚਾ
. . . about 1 hour ago
-
-
ਕਾਂਗਰਸ ਨੇ ਮੇਰਾ ਦਿਲ ਤੋੜਿਆ - ਪ੍ਰਧਾਨ ਮੰਤਰੀ ਮੋਦੀ ਨੇ ਪੰਜਾਬੀਅਤ ਦੇ ਜਜ਼ਬਾਤ ਨੂੰ ਸਮਝਿਆ ਤੇ ਸਤਿਕਾਰਿਆ - ਸੁਨੀਲ ਜਾਖੜ
. . . 1 minute ago
-
-
ਅਫਗਾਨਿਸਤਾਨ : ਚਿਹਰਾ ਢੱਕ ਕੇ ਪੜ੍ਹੇਗੀ ਟੀ.ਵੀ. ਐਂਕਰ, ਤਾਲਿਬਾਨ ਦਾ ਨਵਾਂ ਫ਼ਰਮਾਨ
. . . about 2 hours ago
-
-
ਸਤਲੁਜ ਦਰਿਆ 'ਚ ਤਿੰਨ ਮੁੰਡੇ ਡੁੱਬੇ, 2 ਦੀਆਂ ਲਾਸ਼ਾਂ ਬਰਾਮਦ
. . . about 3 hours ago
-
ਸਿਧਵਾਂ ਬੇਟ, 19 ਮਈ (ਜਸਵੰਤ ਸਿੰਘ ਸਲੇਮਪੁਰੀ)- ਅੱਜ ਬਾਅਦ ਦੁਪਹਿਰ ਸਤਲੁਜ ਲਾਗਲੇ ਪਿੰਡ ਖ਼ੁਰਸਦਪੁਰ ਦੇ ਤਿੰਨ ਮੁੰਡਿਆਂ ਦੀ ਸਤਲੁਜ ਦਰਿਆ 'ਚ ਡੁੱਬ ਜਾਣ ਦੀ ਖ਼ਬਰ ਹੈ, ਜਿਨ੍ਹਾਂ 'ਚੋਂ 2 ਮੁੰਡਿਆਂ ਦੀਆਂ ਲਾਸ਼ਾਂ ਤਾਂ ਬਰਾਮਦ ਹੋ ਗਈਆਂ ਹਨ ਪਰ ਇਕ ਦੀ ਭਾਲ ਜਾਰੀ ਹੈ। ਤਿੰਨੇ ਮੁੰਡੇ 13 ਤੋਂ 14 ਸਾਲ ਦੀ ਉਮਰ ਦੇ ਦੱਸੇ ਜਾ ਰਹੇ ਹਨ।
-
ਆਈ.ਪੀ.ਐੱਲ. 2022: ਗੁਜਰਾਤ ਨੇ ਜਿੱਤਿਆ ਟਾਸ, ਲਿਆ ਪਹਿਲਾਂ ਬੱਲੇਬਾਜ਼ੀ ਕਰਨ ਦਾ ਫ਼ੈਸਲਾ
. . . about 3 hours ago
-
ਮੁੰਬਈ, 19 ਮਈ-ਰਾਇਲ ਚੈਲੰਜਰਜ਼ ਬੈਂਗਲੁਰੂ ਅਤੇ ਗੁਜਰਾਤ ਟਾਇਟਨਸ ਦਰਮਿਆਨ ਆਈ.ਪੀ.ਐੱਲ. 2022 ਦਾ 67ਵਾਂ ਮੈਚ ਮੁੰਬਈ ਦੇ ਵਾਨਖੇੜੇ ਸਟੇਡੀਅਮ ’ਚ ਸ਼ਾਮ 7:30 ਵਜੇ ਖੇਡਿਆ ਜਾਵੇਗਾ। ਤੁਹਾਨੂੰ ਦੱਸ ਦੇਈਏ ਕਿ ਗੁਜਰਾਤ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਨ ਦਾ ਫ਼ੈਸਲਾ ਕੀਤਾ ਹੈ।
-
ਪੰਚਾਇਤੀ ਜ਼ਮੀਨ ਦੀ ਬੋਲੀ ਵਾਲੀ ਥਾਂ 'ਤੇ ਹੋਈ ਗੋਲੀਬਾਰੀ
. . . about 4 hours ago
-
ਤਲਵੰਡੀ ਭਾਈ, 19 ਮਈ (ਕੁਲਜਿੰਦਰ ਸਿੰਘ ਗਿੱਲ)-ਜ਼ਿਲ੍ਹਾ ਫਿਰੋਜ਼ਪੁਰ ਦੇ ਪਿੰਡ ਠੇਠਰ ਕਲਾਂ ਵਿਖੇ ਪੰਚਾਇਤੀ ਜ਼ਮੀਨ ਦੀ ਬੋਲੀ ਵਾਲੀ ਥਾਂ 'ਤੇ ਕੁਝ ਵਿਅਕਤੀਆਂ ਵਲੋਂ ਗੋਲੀਬਾਰੀ ਕੀਤੇ ਜਾਣ ਦੀ ਸੂਚਨਾ ਹੈ। ਇਸ ਮਾਮਲੇ ਨੂੰ ਲੈ ਕੇ ਪੁਲਿਸ ਵਲੋਂ ਜਾਂਚ ਪੜਤਾਲ ਆਰੰਭ ਕਰ ਦਿੱਤੀ ਗਈ ਹੈ।
-
ਡੇਅਰੀ ਫਾਰਮਰਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਅੱਜ ਲਿਵੇਸਟੋਕ ਭਵਨ ਵਿਖੇ ਹੋਈ ਬੈਠਕ
. . . about 5 hours ago
-
ਚੰਡੀਗੜ੍ਹ, 19 ਮਈ- ਪੰਜਾਬ 'ਚ ਡੇਅਰੀ ਫਾਰਮਿੰਗ ਦੇ ਧੰਦੇ ਨੂੰ ਹੋਰ ਲਾਹੇਵੰਦ ਬਣਾਉਣ ਅਤੇ ਡੇਅਰੀ ਫਾਰਮਰਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਅੱਜ ਲਿਵੇਸਟੋਕ ਭਵਨ ਵਿਖੇ ਪ੍ਰੋਗਰੈਸਿਵ ਡੇਅਰੀ ਫਾਰਮਰਾਂ ਨਾਲ ਮੀਟਿੰਗ ਕੀਤੀ। ਉਨ੍ਹਾਂ ਨੂੰ ਭਰੋਸਾ ਦਿਵਾਇਆ ਕਿ ਜਲਦ ਉਨ੍ਹਾਂ ਦੀਆਂ ਜਾਇਜ਼ ਮੰਗਾਂ ਨੂੰ ਹੱਲ ਕੀਤਾ ਜਾਵੇਗਾ।
-
ਕਾਂਗਰਸ ਪਾਰਟੀ ਵਲੋਂ ਕਦਰ ਨਾ ਪਾਏ ਜਾਣ ਕਾਰਨ ਸੁਨੀਲ ਜਾਖੜ ਭਾਜਪਾ 'ਚ ਗਏ- ਵਿਧਾਇਕ ਸੰਦੀਪ ਜਾਖੜ
. . . about 5 hours ago
-
ਅਬੋਹਰ, 19 ਮਈ (ਸੁਖਜੀਤ ਸਿੰਘ ਬਰਾੜ)-ਕਾਂਗਰਸ ਪਾਰਟੀ ਵਲੋਂ ਕਦਰ ਨਾ ਪਾਏ ਜਾਣ ਕਾਰਨ ਸਾਬਕਾ ਕਾਂਗਰਸ ਸੂਬਾ ਪ੍ਰਧਾਨ ਸੁਨੀਲ ਕੁਮਾਰ ਜਾਖੜ ਕਾਂਗਰਸ ਪਾਰਟੀ ਛੱਡ ਕੇ ਭਾਜਪਾ 'ਚ ਗਏ ਹਨ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਕਰਦਿਆਂ ਸੁਨੀਲ ਕੁਮਾਰ ਜਾਖੜ...
-
ਭਗਵੰਤ ਮਾਨ ਨੇ ਅਮਿਤ ਸ਼ਾਹ ਨਾਲ ਕੀਤੀ ਮੁਲਾਕਾਤ, ਕਈ ਮੁੱਦਿਆਂ 'ਤੇ ਹੋਈ ਵਿਚਾਰ ਚਰਚਾ
. . . about 5 hours ago
-
ਨਵੀਂ ਦਿੱਲੀ, 19 ਮਈ-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਦਿੱਲੀ 'ਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕੀਤੀ। ਭਗਵੰਤ ਮਾਨ ਦਾ ਕਹਿਣਾ ਹੈ ਕਿ ਮੁੱਖ ਮੰਤਰੀ ਬਣਨ ਤੋਂ ਬਾਅਦ ਪਹਿਲੀ ਵਾਰ ਮੁਲਾਕਾਤ ਹੋਈ ਹੈ। ਉਨ੍ਹਾਂ ਨੇ ਕਿਹਾ ਹੈ ਕਿ ਪੰਜਾਬ ਦੇ ਕਈ ਅਹਿਮ ਮੁੱਦਿਆਂ...
-
ਸਰਬ ਉੱਚ ਅਦਾਲਤ ਦੇ ਫ਼ੈਸਲੇ ਤੋਂ ਬਾਅਦ ਪਟਿਆਲਾ ਤੋਂ ਅਣਦੱਸੀ ਥਾਂ ਵੱਲ ਗਏ ਨਵਜੋਤ ਸਿੰਘ ਸਿੱਧੂ
. . . about 6 hours ago
-
ਪਟਿਆਲਾ, 19 ਮਈ (ਅਮਰਬੀਰ ਸਿੰਘ ਆਹਲੂਵਾਲੀਆ)- ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੀਆਂ ਸਰਵ ਉੱਚ ਅਦਾਲਤ ਵਲੋਂ ਆਏ ਇਕ ਫ਼ੈਸਲੇ ਮੁਤਾਬਿਕ ਮੁਸੀਬਤਾਂ ਵਧ ਗਈਆਂ ਹਨ। ਉਨ੍ਹਾਂ ਨੂੰ ਤਿੰਨ ਦਹਾਕੇ ਪਹਿਲਾਂ ਹੋਏ ਇਕ ਕਤਲ ਮਾਮਲੇ 'ਚ ਇਕ ਸਾਲ ਦੀ ਸਜ਼ਾ ਸੁਣਾਈ...
-
ਗੁਰਜੀਤ ਸਿੰਘ ਔਜਲਾ ਨੇ ਕੇਂਦਰੀ ਮੰਤਰੀ ਹਰਦੀਪ ਸਿੰਘ ਪੁਰੀ ਨਾਲ ਕੀਤੀ ਮੁਲਾਕਾਤ
. . . about 6 hours ago
-
ਅੰਮ੍ਰਿਤਸਰ, 19 ਮਈ-ਅੰਮ੍ਰਿਤਸਰ ਦੇ ਮੈਂਬਰ ਪਾਰਲੀਮੈਂਟ ਗੁਰਜੀਤ ਸਿੰਘ ਔਜਲਾ ਵਲੋਂ ਕੇਂਦਰੀ ਮੰਤਰੀ ਹਰਦੀਪ ਸਿੰਘ ਪੁਰੀ ਨਾਲ ਉਨ੍ਹਾਂ ਦੇ ਦਿੱਲੀ ਦਫ਼ਤਰ ਵਿਖੇ ਮੁਲਾਕਾਤ ਕੀਤੀ ਗਈ। ਉਨ੍ਹਾਂ ਕਿਹਾ ਕਿ ਬਹੁਤ...
-
ਸੁਪਰੀਮ ਕੋਰਟ ਨੇ ਅੱਜ ਨਿਆ ਦਿੱਤਾ ਹੈ, ਪੀੜਤ ਪਰਿਵਾਰ ਕਈ ਸਾਲਾਂ ਤੋਂ ਇਨਸਾਫ਼ ਦੀ ਮੰਗ ਕਰ ਰਿਹਾ ਸੀ: ਸੁਖਬੀਰ ਸਿੰਘ ਬਾਦਲ
. . . about 7 hours ago
-
ਚੰਡੀਗੜ੍ਹ, 19 ਮਈ-ਸੁਪਰੀਮ ਕੋਰਟ ਵਲੋਂ ਨਵਜੋਤ ਸਿੰਘ ਸਿੱਧੂ 'ਤੇ ਫ਼ੈਸਲਾ ਆਉਣ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਕਿਹਾ ਗਿਆ ਕਿ ਸੁਪਰੀਮ ਕੋਰਟ ਨੇ ਅੱਜ ਨਿਆ ਦਿੱਤਾ ਹੈ। ਪੀੜਤ ਪਰਿਵਾਰ ਕਈ ਸਾਲਾਂ ਤੋਂ ਇਨਸਾਫ਼ ਦੀ ਮੰਗ ਕਰ ਰਿਹਾ ਸੀ।
-
ਮੁੱਖ ਮੰਤਰੀ ਭਗਵੰਤ ਮਾਨ ਅੱਜ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕਰਨ ਲਈ ਪਹੁੰਚੇ ਗ੍ਰਹਿ ਮੰਤਰਾਲੇ
. . . about 7 hours ago
-
ਨਵੀਂ ਦਿੱਲੀ, 19 ਮਈ-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕਰਨ ਲਈ ਗ੍ਰਹਿ ਮੰਤਰਾਲੇ ਪਹੁੰਚੇ ਹਨ।ਉਨ੍ਹਾਂ ਵੱਲੋਂ ਸਰਹੱਦੀ ਸੁਰੱਖਿਆ, ਭਾਖੜਾ ਬਿਆਸ ਮੈਨੇਜਮੈਂਟ ਬੋਰਡ ਅਤੇ ਕਿਸਾਨਾਂ ਦੇ ਧਰਨੇ ਦੇ ਮੁੱਦਿਆਂ 'ਤੇ ਚਰਚਾ ਹੋਣ ਦੀ ਉਮੀਦ ਹੈ।
-
ਸੁਪਰੀਮ ਕੋਰਟ ਦਾ ਫ਼ੈਸਲਾ ਆਉਣ ਤੋਂ ਬਾਅਦ ਨਵਜੋਤ ਸਿੰਘ ਸਿੱਧੂ 'ਤੇ ਸੁਖਜਿੰਦਰ ਸਿੰਘ ਰੰਧਾਵਾ ਦਾ ਵੱਡਾ ਬਿਆਨ
. . . about 7 hours ago
-
ਚੰਡੀਗੜ੍ਹ, 19 ਮਈ- ਪੰਜਾਬ ਦੇ ਸਾਬਕਾ ਉੱਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਵਲੋਂ ਨਵਜੋਤ ਸਿੰਘ ਸਿੱਧੂ ਨੇ ਨਿਸ਼ਾਨਾ ਵਿੰਨ੍ਹਿਆ ਗਿਆ ਹੈ। ਨਿਸ਼ਾਨਾ ਵਿੰਨ੍ਹਦੇ ਹੋਏ ਉਨ੍ਹਾਂ ਨੇ ਕਿਹਾ ਕੋਈ ਵੀ ਸੁਪਰੀਮ ਕੋਰਟ ਦੇ ਫ਼ੈਸਲੇ ਨੂੰ ਚੁਣੌਤੀ ਨਹੀਂ ਦੇ ਸਕਦਾ...ਸਿੱਧੂ ਨੇ ਕਾਂਗਰਸ ਪਾਰਟੀ...
-
ਖ਼ਬਰ ਦਾ ਅਸਰ, ਬੋਰਡ ਨੇ ਦਸਵੀਂ ਜਮਾਤ ਦਾ ਨਤੀਜਾ ਵੈੱਬਸਾਈਟ ਤੋਂ ਹਟਾਇਆ
. . . about 7 hours ago
-
ਗੁਰਾਇਆ, 19 ਮਈ ( ਚਰਨਜੀਤ ਸਿੰਘ ਦੁਸਾਂਝ)- ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਦਸਵੀਂ ਜਮਾਤ ਦੀ ਪਹਿਲੀ ਟਰਮ ਦਾ ਨਤੀਜਾ ਘੋਸ਼ਿਤ ਕੀਤਾ ਗਿਆ ਸੀ। ਇਸ 'ਚ ਪੰਜਾਬੀ ਵਿਸ਼ੇ ਦੇ ਅੰਕ 60 ਅੰਕਾਂ 'ਚੋਂ ਦੇਣ ਦੀ ਬਜਾਏ 30 ਅੰਕਾਂ 'ਚੋਂ ਦਿੱਤੇ ਗਏ ਲੱਗਦੇ ਸੀ ਅਤੇ ਕਿਸੇ...
-
ਸੁਪਰੀਮ ਕੋਰਟ ਦੇ ਫ਼ੈਸਲੇ ’ਤੇ ਨਵਜੋਤ ਸਿੰਘ ਸਿੱਧੂ ਦਾ ਟਵੀਟ, ‘ਅਦਾਲਤ ਦਾ ਫ਼ੈਸਲਾ ਸਿਰ ਮੱਥੇ’
. . . about 7 hours ago
-
ਚੰਡੀਗੜ੍ਹ, 19 ਮਈ- ਕਾਂਗਰਸੀ ਆਗੂ ਨਵਜੋਤ ਸਿੰਘ ਸਿੱਧੂ ਨੇ ਆਪਣੇ ਖ਼ਿਲਾਫ਼ ਪੁਰਾਣੇ ਰੋਡ ਰੇਜ ਮਾਮਲੇ 'ਚ ਸੁਪਰੀਮ ਕੋਰਟ ਵਲੋਂ ਇਕ ਸਾਲ ਦੀ ਸਜ਼ਾ ਸੁਣਾਏ ਜਾਣ ਤੋਂ ਬਾਅਦ ਆਪਣੀ ਪਹਿਲੀ ਪ੍ਰਤੀਕਿਰਿਆ ਦਿੱਤੀ ਹੈ। ਉਨ੍ਹਾਂ ਨੇ ਟਵੀਟ ਕਰਕੇ ਕਿਹਾ ਕਿ 'ਅਦਾਲਤ ਦਾ ਫ਼ੈਸਲਾ ਸਿਰ ਮੱਥੇ'
-
ਬੰਦੀ ਸਿੰਘਾਂ ਦੀ ਰਿਹਾਈ ਲਈ ਪ੍ਰਧਾਨ ਮੰਤਰੀ ਤੇ ਗ੍ਰਹਿ ਮੰਤਰੀ ਨੂੰ ਮਿਲਿਆ ਜਾਵੇਗਾ: ਐਡਵੋਕੇਟ ਧਾਮੀ
. . . about 7 hours ago
-
ਅੰਮ੍ਰਿਤਸਰ,19 ਮਈ (ਜਸਵੰਤ ਸਿੰਘ ਜੱਸ )-ਸ਼੍ਰੋਮਣੀ ਕਮੇਟੀ ਵਲੋਂ ਗਠਿਤ ਬੰਦੀ ਸਿੰਘਾਂ ਦੀ ਰਿਹਾਈ ਵਾਸਤੇ 11 ਮੈਂਬਰੀ ਕਮੇਟੀ ਵਲੋਂ ਆਉਂਦੇ ਦੋ ਹਫ਼ਤਿਆਂ ਤੱਕ ਪ੍ਰਧਾਨ ਮੰਤਰੀ ਕੇਂਦਰੀ ਗ੍ਰਹਿ ਤੋਂ ਇਲਾਵਾ ਦਿੱਲੀ ਅਤੇ ਕਰਨਾਟਕਾ ਦੇ ਮੁੱਖ ਮੰਤਰੀਆਂ ਨੂੰ ਬੰਦੀ ਸਿੰਘਾਂ ਦੀ ਰਿਹਾਈ ਸੰਬੰਧੀ ਮਿਲਣ ਦਾ ਫ਼ੈਸਲਾ ਕੀਤਾ...
-
ਸਮਰਾਲਾ 'ਚ ਵੱਡੀ ਵਾਰਦਾਤ, ਲੁਟੇਰਿਆਂ ਵਲੋਂ ਕਰਿੰਦੇ ਦਾ ਕਤਲ ਕਰਕੇ ਲਾਸ਼ ਖੇਤਾਂ 'ਚ ਸੁੱਟੀ
. . . 1 minute ago
-
ਸਮਰਾਲਾ, 19 ਮਈ (ਕੁਲਵਿੰਦਰ ਸਿੰਘ)- ਬੀਤੇ ਕਈ ਮਹੀਨਿਆਂ ਤੋਂ ਹਲਕਾ ਸਮਰਾਲਾ 'ਚ ਜੁਰਮ ਦੀਆਂ ਹੋ ਰਹੀਆਂ ਵਾਰਦਾਤਾਂ 'ਚ ਦਿਨੋਂ-ਦਿਨ ਵਾਧਾ ਹੋਣ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਸਥਾਨਕ ਪੁਲਿਸ ਦੇ ਮੁਸਤੈਦੀ ਦਿਖਾਉਣ ਦੇ ਬਾਵਜੂਦ ਵੀ ਜੁਰਮ ਦੀਆਂ ਘਟਨਾਵਾਂ...
-
ਐੱਸ.ਡੀ.ਐੱਮ. ਦੀ ਅਗਵਾਈ ਹੇਠ ਸਿਹਤ ਵਿਭਾਗ ਦੀ ਟੀਮ ਵਲੋਂ ਸੰਗਰੂਰ 'ਚ ਦੁੱਧ ਪਦਾਰਥਾਂ ਦੀ ਸੈਂਪਲਿੰਗ
. . . about 8 hours ago
-
ਸੰਗਰੂਰ, 19 ਮਈ (ਧੀਰਜ ਪਸ਼ੋਰੀਆ)-ਖੁਰਾਕੀ ਵਸਤਾਂ 'ਚ ਮਿਲਾਵਟਖੋਰੀ ਵਿਰੁੱਧ ਮੁਹਿੰਮ ਨੂੰ ਤੇਜ਼ ਕਰਦਿਆਂ ਅੱਜ ਐੱਸ.ਡੀ.ਐੱਮ. ਚਰਨਜੋਤ ਸਿੰਘ ਵਾਲੀਆ ਦੀ ਅਗਵਾਈ ਹੇਠ ਸਿਹਤ ਵਿਭਾਗ ਦੀ ਟੀਮ ਨੇ ਸੰਗਰੂਰ ਸ਼ਹਿਰ 'ਚ ਵੱਖ-ਵੱਖ ਦੁਕਾਨਾਂ 'ਤੇ ਛਾਪੇਮਾਰੀ ਕਰਕੇ ਦੁੱਧ ਤੋਂ ਤਿਆਰ...
-
ਸਿੱਖਿਆ ਵਿਭਾਗ ਵਲੋਂ ਸੈਸ਼ਨ 2022-23 ਦੇ ਅੰਤਰ ਜ਼ਿਲ੍ਹਾ ਖੇਡ ਮੁਕਾਬਲਿਆਂ ਦਾ ਖੇਡ ਕੈਲੰਡਰ ਜਾਰੀ
. . . about 8 hours ago
-
ਨੂਰਪੁਰਬੇਦੀ, 19 ਮਈ (ਹਰਦੀਪ ਸਿੰਘ ਢੀਂਡਸਾ)-ਸਕੂਲੀ ਸਿੱਖਿਆ ਵਿਭਾਗ ਪੰਜਾਬ ਵਲੋਂ ਸੈਸ਼ਨ 2022-23 ਦਾ ਅੰਤਰ ਜ਼ਿਲ੍ਹਾ ਖੇਡ ਮੁਕਾਬਲਿਆਂ ਦਾ ਖੇਡ ਕੈਲੰਡਰ ਜਾਰੀ ਕਰ ਦਿੱਤਾ ਗਿਆ ਹੈ। ਦੱਸਣਯੋਗ ਹੈ ਕਿ ਕੋਰੋਨਾ ਕਾਰਨ ਪਿਛਲੇ ਦੋ ਸਾਲਾਂ ਦੌਰਾਨ ਇਹ ਖੇਡ ਮੁਕਾਬਲੇ ਨਹੀਂ ਹੋ ਸਕੇ ਸਨ।
-
ਕਾਂਗਰਸ ਆਗੂ ਨਵਜੋਤ ਸਿੰਘ ਸਿੱਧੂ ਨੂੰ ਵੱਡਾ ਝਟਕਾ, ਰੋਡ ਰੇਜ ਮਾਮਲੇ ’ਚ ਸੁਪਰੀਮ ਕੋਰਟ ਨੇ ਸੁਣਾਈ ਇਕ ਸਾਲ ਦੀ ਸਜ਼ਾ
. . . about 8 hours ago
-
ਚੰਡੀਗੜ੍ਹ, 19 ਮਈ-ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੱਧੂ ਦੀਆਂ ਮੁਸ਼ਕਲਾਂ ਵਧ ਗਈਆਂ ਹਨ। ਸੁਪਰੀਮ ਕੋਰਟ ਨੇ ਰੋਡ ਰੇਜ ਮਾਮਲੇ 'ਚ ਸਿੱਧੂ ਨੂੰ ਇਕ ਸਾਲ ਦੀ ਕੈਦ ਦੀ ਸਜ਼ਾ ਸੁਣਾਈ ਹੈ। ਇਹ ਮਾਮਲਾ ਕਰੀਬ 34 ਸਾਲ ਪੁਰਾਣਾ...
-
ਲੁੱਟ ਕਰਨ ਆਇਆ ਅਕਾਲੀ ਦਲ ਜਨਰਲ ਕੌਂਸਲਰ ਦਾ ਮੈਂਬਰ ਪਿਸਤੌਲ ਸਮੇਤ ਕਾਬੂ
. . . 1 minute ago
-
ਧਾਰੀਵਾਲ, 19 ਮਈ (ਸਵਰਨ ਸਿੰਘ)-ਸਥਾਨਕ ਸ਼ਹਿਰ ਦੇ ਪੁਰਾਣਾ ਬੱਸ ਅੱਡਾ ਮੁੱਖ ਮਾਰਗ 'ਤੇ ਸਥਿਤ ਦੁਰਗਾ ਜਿਊਲਰਜ਼ ਦੀ ਦੁਕਾਨ 'ਤੇ ਲੁੱਟ ਕਰਨ ਦੀ ਨੀਯਤ ਨਾਲ ਆਏ ਵਿਅਕਤੀ ਨੂੰ ਦੁਕਾਨਦਾਰ ਨੇ ਫੁਰਤੀ ਮਾਰਦੇ ਹੋਏ ਫੜ੍ਹ ਕੇ ਪੁਲਿਸ ਹਵਾਲੇ ਕੀਤਾ। ਇਸ ਸੰਬੰਧ 'ਚ ਸੁਨਿਆ...
-
ਬਠਿੰਡਾ ਅਦਾਲਤ ਵਲੋਂ ਡੇਰਾ ਸਿਰਸਾ 'ਚ ਹੁੰਦੇ ਵਿਆਹਾਂ ਦੇ ਮਾਮਲੇ 'ਚ ਡੇਰਾ ਪ੍ਰਬੰਧਕਾਂ ਨੂੰ ਸੰਮਨ
. . . about 8 hours ago
-
ਬਠਿੰਡਾ, 19 ਮਈ (ਅੰਮ੍ਰਿਤਪਾਲ ਸਿੰਘ ਵਲਾਣ)- ਬਠਿੰਡਾ ਅਦਾਲਤ ਵਲੋਂ ਡੇਰਾ ਸਿਰਸਾ ਵਿਖੇ ਦਿਲਜੋੜ ਮਾਲਾ ਪਾ ਕੇ ਹੁੰਦੇ ਵਿਆਹਾਂ ਦੇ ਮਾਮਲੇ 'ਚ ਡੇਰਾ ਪ੍ਰਬੰਧਕਾਂ ਨੂੰ ਸੰਮਨ ਜਾਰੀ ਕੀਤੇ ਹਨ।
- ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 1 ਮਾਘ ਸੰਮਤ 553
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX 