ਤਾਜਾ ਖ਼ਬਰਾਂ


ਉੱਤਰਾਖੰਡ : ਚਾਰਧਾਮ ਯਾਤਰਾ ਮਾਰਗ 'ਤੇ ਹੁਣ ਤੱਕ 39 ਸ਼ਰਧਾਲੂਆਂ ਦੀ ਮੌਤ
. . .  4 minutes ago
ਉੱਤਰਾਖੰਡ, 16 ਮਈ - ਚਾਰਧਾਮ ਯਾਤਰਾ ਮਾਰਗ 'ਤੇ ਹੁਣ ਤੱਕ 39 ਸ਼ਰਧਾਲੂਆਂ ਦੀ ਮੌਤ ਹੋ ਚੁੱਕੀ ਹੈ। ਮੌਤ ਦਾ ਕਾਰਨ ਹਾਈ ਬਲੱਡ ਪ੍ਰੈਸ਼ਰ, ਦਿਲ ਸੰਬੰਧੀ ਸਮੱਸਿਆਵਾਂ...
ਆਰ.ਏ.ਟੀ.ਐਸ. ਵਾਰਤਾ ਦੀ ਮੇਜ਼ਬਾਨੀ ਕਰੇਗਾ ਭਾਰਤ
. . .  52 minutes ago
ਨਵੀਂ ਦਿੱਲੀ, 16 ਮਈ - ਭਾਰਤ ਸੋਮਵਾਰ ਨੂੰ ਨਵੀਂ ਦਿੱਲੀ ਵਿਚ ਸ਼ੰਘਾਈ ਸਹਿਯੋਗ ਸੰਗਠਨ (ਐਸ.ਸੀ.ਓ.) ਦੀ ਸਰਪ੍ਰਸਤੀ ਹੇਠ ਇਕ ਖੇਤਰੀ ਅੱਤਵਾਦ ਵਿਰੋਧੀ ਢਾਂਚੇ (ਆਰ.ਏ.ਟੀ.ਐਸ.) ਵਾਰਤਾ ਦੀ ਮੇਜ਼ਬਾਨੀ...
ਨੇਪਾਲ ਦੇ ਪ੍ਰਧਾਨ ਮੰਤਰੀ ਸ਼ੇਰ ਬਹਾਦੁਰ ਦੇ ਸੱਦੇ 'ਤੇ ਨੇਪਾਲ ਲਈ ਰਵਾਨਾ ਹੋਣਗੇ ਪ੍ਰਧਾਨ ਮੰਤਰੀ ਮੋਦੀ
. . .  about 1 hour ago
ਨਵੀਂ ਦਿੱਲੀ, 16 ਮਈ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਬੁੱਧ ਪੂਰਨਿਮਾ ਦੇ ਮੌਕੇ 'ਤੇ ਨੇਪਾਲ ਦੇ ਪ੍ਰਧਾਨ ਮੰਤਰੀ ਸ਼ੇਰ ਬਹਾਦੁਰ ਦੇਉਬਾ ਦੇ ਸੱਦੇ 'ਤੇ ਨੇਪਾਲ ਦੇ ਲੁੰਬੀਨੀ ਦੇ ਦੌਰੇ ਤੋਂ ਪਹਿਲਾਂ ਕੁਸ਼ੀਨਗਰ...
ਰਾਸ਼ਟਰਪਤੀ ਰਾਮ ਨਾਥ ਕੋਵਿੰਦ ਜਮੈਕਾ ਦੇ ਚਾਰ ਦਿਨਾਂ ਦੌਰੇ 'ਤੇ
. . .  about 1 hour ago
ਕਿੰਗਸਟਨ [ਜਮੈਕਾ], 16 ਮਈ - ਰਾਸ਼ਟਰਪਤੀ ਰਾਮ ਨਾਥ ਕੋਵਿੰਦ ਜੋ ਜਮੈਕਾ ਦੇ ਚਾਰ ਦਿਨਾਂ ਦੌਰੇ 'ਤੇ ਹਨ, ਕਿੰਗਸਟਨ ਦੇ ਨੌਰਮਨ ਮੈਨਲੇ ਅੰਤਰਰਾਸ਼ਟਰੀ ਹਵਾਈ ਅੱਡੇ 'ਤੇ ਪਹੁੰਚੇ ...
ਕੈਲੀਫੋਰਨੀਆ ਦੇ ਇਕ ਚਰਚ ਵਿਚ ਵਾਪਰੀ ਗੋਲਾਬਾਰੀ ਦੀ ਘਟਨਾ
. . .  about 1 hour ago
ਕੈਲੀਫੋਰਨੀਆ [ਅਮਰੀਕਾ], 16 ਮਈ - ਪੱਛਮੀ ਅਮਰੀਕਾ ਦੇ ਕੈਲੀਫੋਰਨੀਆ ਰਾਜ ਵਿਚ ਇਕ ਚਰਚ ਵਿਚ ਐਤਵਾਰ ਨੂੰ ਗੋਲੀਬਾਰੀ ਵਿਚ ਇਕ ਵਿਅਕਤੀ ਦੀ ਮੌਤ ਹੋ ਗਈ, ਅਤੇ ਪੰਜ ਹੋਰ ਜ਼ਖ਼ਮੀ ਹੋ ...
⭐ਮਾਣਕ - ਮੋਤੀ⭐
. . .  about 2 hours ago
⭐ਮਾਣਕ - ਮੋਤੀ⭐
ਖਿਡਾਰੀਆਂ ਲਈ 1 ਕਰੋੜ ਅਤੇ ਸਪੋਰਟ ਸਟਾਫ ਲਈ 20 ਲੱਖ - ਬੀ.ਏ.ਆਈ. ਪ੍ਰਧਾਨ
. . .  1 day ago
ਨਵੀਂ ਦਿੱਲੀ, 15 ਮਈ - ਭਾਰਤੀ ਬੈਡਮਿੰਟਨ ਐਸੋਸੀਏਸ਼ਨ (ਬੀ.ਏ.ਆਈ.) ਨੇ ਖਿਡਾਰੀਆਂ ਲਈ 1 ਕਰੋੜ ਰੁਪਏ ਅਤੇ ਸਾਡੇ ਸਹਿਯੋਗੀ ਸਟਾਫ਼ ਲਈ 20 ਲੱਖ ਰੁਪਏ ਦੀ ਇਨਾਮੀ ਰਾਸ਼ੀ ਦਾ ਐਲਾਨ ਕੀਤਾ ਹੈ । ਇਹ ਹਰ ਭਾਰਤੀ ...
ਰਾਜਸਥਾਨ ਨੇ ਲਖਨਊ ਨੂੰ ਦੌੜਾਂ 24 ਨਾਲ ਹਰਾਇਆ
. . .  1 day ago
ਕੋਲਕਾਤਾ : ਬੰਗਾਲੀ ਅਦਾਕਾਰਾ ਪੱਲਵੀ ਡੇ ਆਪਣੇ ਫਲੈਟ ਵਿਚ ਛੱਤ ਵਾਲੇ ਪੱਖੇ ਨਾਲ ਲਟਕਦੀ ਮਿਲੀ
. . .  1 day ago
ਕੋਲਕਾਤਾ, 15 ਮਈ - ਬੰਗਾਲੀ ਅਦਾਕਾਰਾ ਪੱਲਵੀ ਡੇ ਕੋਲਕਾਤਾ 'ਚ ਆਪਣੇ ਫਲੈਟ 'ਚ ਪੱਖੇ ਨਾਲ ਲਟਕਦੀ ਮਿਲੀ। ਲਾਸ਼ ਨੂੰ ਕਾਨੂੰਨੀ ਕਾਰਵਾਈ ਲਈ ਐਮ.ਆਰ. ਹਸਪਤਾਲ ਭੇਜ ਦਿੱਤਾ ਗਿਆ ਹੈ। ਪੁਲਿਸ ਨੇ ਦੱਸਿਆ ਕਿ ...
ਬਦਫੈਲੀ ਤੋਂ ਬਾਅਦ ਪੰਜ ਸਾਲਾ ਮਾਸੂਮ ਦੀ ਹੱਤਿਆ
. . .  1 day ago
ਲੁਧਿਆਣਾ ,15 ਮਈ (ਪਰਮਿੰਦਰ ਸਿੰਘ ਆਹੂਜਾ)- ਥਾਣਾ ਸਲੇਮ ਟਾਬਰੀ ਦੇ ਘੇਰੇ ਅੰਦਰ ਪੈਂਦੇ ਇਲਾਕੇ ਪਿੰਡ ਭੱਟੀਆਂ ਵਿੱਚ ਅੱਜ ਦੇਰ ਸ਼ਾਮ ਬਦਫੈਲੀ ਕਰਨ ਤੋਂ ਬਾਅਦ ਪੰਜ ਸਾਲ ਦੇ ਮਾਸੂਮ ਬੱਚੇ ਦੀ ਬੜੀ ਬੇਰਹਿਮੀ ...
ਆਈ.ਪੀ.ਐੱਲ.2022 : ਰਾਜਸਥਾਨ ਨੇ ਲਖਨਊ ਨੂੰ 179 ਦੌੜਾਂ ਦਾ ਦਿੱਤਾ ਟੀਚਾ
. . .  1 day ago
ਦੁਬਈ ਤੋਂ ਅੰਮ੍ਰਿਤਸਰ ਦੇ ਹਵਾਈ ਅੱਡਾ ਰਾਜਾਸਾਂਸੀ ਪੁੱਜੇ ਇਕ ਯਾਤਰੀ ਕੋਲੋਂ 30 ਲੱਖ ਦਾ ਸੋਨਾ ਬਰਾਮਦ
. . .  1 day ago
ਰਾਜਾਸਾਂਸੀ, 15 ਮਈ (ਹਰਦੀਪ ਸਿੰਘ ਖੀਵਾ)- ਦੁਬਈ ਤੋਂ ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਜੀ ਕੌਮਾਂਤਰੀ ਹਵਾਈ ਅੱਡਾ ਰਾਜਾਸਾਂਸੀ ਪੁੱਜੇ ਇਕ ਯਾਤਰੀ ਕੋਲੋਂ ਹਵਾਈ ਅੱਡੇ ’ਤੇ ਤਾਇਨਾਤ ਕਸਟਮ ਵਿਭਾਗ ਦੀ ਟੀਮ ਵਲੋਂ 587 ਗ੍ਰਾਮ ...
ਆਈ.ਪੀ.ਐੱਲ.2022 : ਰਾਜਸਥਾਨ ਰਾਇਲਜ਼ ਨੇ ਲਖਨਊ ਖਿਲਾਫ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਨ ਦਾ ਫੈਸਲਾ ਕੀਤਾ
. . .  1 day ago
ਦਰਦਨਾਕ ਸੜਕ ਹਾਦਸੇ ਵਿਚ ਕਾਰ ਸਵਾਰ 4 ਲੋਕਾਂ ਦੀ ਹੋਈ ਮੌਤ
. . .  1 day ago
ਕਰਨਾਲ, 15 ਮਈ (ਗੁਰਮੀਤ ਸਿੰਘ ਸੱਗੂ )- ਅੱਜ ਇਕ ਦਰਦਨਾਕ ਸੜਕ ਹਾਦਸੇ ਵਿਚ ਇਕ ਪਰਿਵਾਰ ਦੇ ਰਿਸ਼ਤੇਦਾਰ 4 ਨੌਜਵਾਨਾਂ ਦੀ ਮੌਤ ਹੋ ਗਈ। ਇਸ ਹਾਦਸੇ ਦਾ ਸ਼ਿਕਾਰ ਹੋਏ ਵਿਅਕਤੀ ਇਕ ...
ਮੁੱਖ ਮੰਤਰੀ ਭਗਵੰਤ ਮਾਨ ਦੇ ਮਾਤਾ ਹਰਪਾਲ ਕੌਰ ਨੇ ਆਪਣੇ ਖੇਤ ਝੋਨੇ ਦੀ ਸਿੱਧੀ ਬਿਜਾਈ ਕਰਵਾਈ
. . .  1 day ago
ਚੀਮਾ ਮੰਡੀ 1, 5 ਮਈ ( ਜਗਰਾਜ ਮਾਨ )-ਪੰਜਾਬ ਦੇ ਮੁੱਖ ਮੰਤਰੀ ਸਰਦਾਰ ਭਗਵੰਤ ਮਾਨ ਨੇ ਪੰਜਾਬ ਦੇ ਕਿਸਾਨਾਂ ਨੂੰ ਝੋਨੇ ਦੀ ਸਿੱਧੀ ਬਿਜਾਈ ਕਰਨ ਦੀ ਕੀਤੀ ਅਪੀਲ ਅਤੇ ਪੰਜਾਬ ’ਚ ਝੋਨੇ ਦੀ ਸਿੱਧੀ ਬਿਜਾਈ ਕਰਨ ਲਈ ਚਲਾਈ ...
ਥਾਮਸ ਕੱਪ ਜਿੱਤਣ ਵਾਲੀ ਟੀਮ ਇੰਡੀਆ ਲਈ 1 ਕਰੋੜ ਦੇ ਨਕਦ ਇਨਾਮ ਦਾ ਐਲਾਨ - ਠਾਕੁਰ
. . .  1 day ago
ਨਵੀਂ ਦਿੱਲੀ, 15 ਮਈ - ਕੇਂਦਰੀ ਮੰਤਰੀ ਅਨੁਰਾਗ ਠਾਕੁਰ ਨੇ ਕਿਹਾ, ''ਮੈਂ ਆਪਣੀ ਅਤੇ ਖੇਡ ਮੰਤਰਾਲੇ ਦੀ ਤਰਫੋਂ ਟੀਮ ਇੰਡੀਆ ਨੂੰ ਥਾਮਸ ਕੱਪ ਜਿੱਤਣ 'ਤੇ 1 ਕਰੋੜ ਰੁਪਏ ਦੇ ਨਕਦ ਇਨਾਮ ਦਾ ਐਲਾਨ ਕਰਦਾ ...
ਖਿਡਾਰੀਆਂ ਲਈ 1 ਕਰੋੜ ਅਤੇ ਸਪੋਰਟ ਸਟਾਫ ਲਈ 20 ਲੱਖ - ਬੀ.ਏ.ਆਈ. ਪ੍ਰਧਾਨ
. . .  1 day ago
ਨਵੀਂ ਦਿੱਲੀ, 15 ਮਈ - ਭਾਰਤੀ ਬੈਡਮਿੰਟਨ ਐਸੋਸੀਏਸ਼ਨ (ਬੀ.ਏ.ਆਈ.) ਨੇ ਖਿਡਾਰੀਆਂ ਲਈ 1 ਕਰੋੜ ਰੁਪਏ ਅਤੇ ਸਾਡੇ ਸਹਿਯੋਗੀ ਸਟਾਫ਼ ਲਈ 20 ਲੱਖ ਰੁਪਏ ਦੀ ਇਨਾਮੀ ਰਾਸ਼ੀ ਦਾ ਐਲਾਨ ਕੀਤਾ ਹੈ ...
ਸੜਕ ਹਾਦਸੇ 'ਚ ਨੌਜਵਾਨ ਦੀ ਮੌਤ
. . .  1 day ago
ਬਰੇਟਾ ,15 ਮਈ (ਜੀਵਨ ਸ਼ਰਮਾ)- ਪਿੰਡ ਕੁਲਰੀਆਂ ਦੇ ਇਕ ਨੌਜਵਾਨ ਦੀ ਸੜਕ ਹਾਦਸੇ ਵਿਚ ਮੌਤ ਹੋ ਜਾਣ ਦੀ ਖ਼ਬਰ ਹੈ । ਸਬ ਇੰਸਪੈਕਟਰ ਰਾਜਪਾਲ ਸਿੰਘ ਨੇ ਦੱਸਿਆ ਕਿ ਗੁਰਮੀਤ ਸਿੰਘ (35) ਵਾਸੀ ਕੁਲਰੀਆਂ ਮੋਟਰਸਾਈਕਲ ...
ਕਾਮੇਡੀਅਨ ਭਾਰਤੀ ਸਿੰਘ ਵਲੋਂ ਸਿੱਖਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਮਾਮਲੇ’ਚ ਭਲਕੇ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਆਗੂ ਪੁਲਿਸ ਕਮਿਸ਼ਨਰ ਨੂੰ ਦੇਣਗੇ ਸ਼ਿਕਾਇਤ
. . .  1 day ago
ਲੁਧਿਆਣਾ , 15 ਮਈ ਆਹੂਜਾ (ਪਰਮਿੰਦਰ ਸਿੰਘ ਆਹੂਜਾ) - ਕਾਮੇਡੀਅਨ ਭਾਰਤੀ ਸਿੰਘ ਵਲੋਂ ਸਿੱਖੀ ਸਰੂਪ ਖ਼ਿਲਾਫ਼ ਇਤਰਾਜ਼ਯੋਗ ਟਿੱਪਣੀਆਂ ਕਰਨ ਦੇ ਮਾਮਲੇ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਵਲੋਂ ਮੋਰਚਾ ਖੋਲ੍ਹ ਦਿੱਤਾ ...
ਪ੍ਰਧਾਨ ਮੰਤਰੀ ਮੋਦੀ ਨੇ ਥਾਮਸ ਕੱਪ ਜਿੱਤਣ ਵਾਲੀ ਬੈਡਮਿੰਟਨ ਟੀਮ ਨੂੰ ਵਧਾਈ ਦਿੱਤੀ
. . .  1 day ago
ਨਵੀਂ ਦਿੱਲੀ, 15 ਮਈ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਥਾਮਸ ਕੱਪ ਜਿੱਤਣ ਵਾਲੀ ਬੈਡਮਿੰਟਨ ਟੀਮ ਨਾਲ ਗੱਲਬਾਤ ਕੀਤੀ ਅਤੇ ਉਨ੍ਹਾਂ ਨੂੰ ਵਧਾਈ ਦਿੱਤੀ ।
ਕੇਂਦਰ ਸਰਕਾਰ ਨੇ ਕਣਕ ਦੀ ਖ਼ਰੀਦ ਸੀਜ਼ਨ 31 ਮਈ ਤੱਕ ਵਧਾਇਆ
. . .  1 day ago
ਨਵੀਂ ਦਿੱਲੀ, 15 ਮਈ - ਕੇਂਦਰ ਸਰਕਾਰ ਨੇ ਕਣਕ ਦੀ ਖ਼ਰੀਦ ਸੀਜ਼ਨ ਨੂੰ 31 ਮਈ 2022 ਤੱਕ ਵਧਾ ਦਿੱਤਾ ਹੈ।
ਅਸੀਂ 2 ਅਕਤੂਬਰ ਤੋਂ ' ਕੰਨਿਆਕੁਮਾਰੀ ਤੋਂ ਕਸ਼ਮੀਰ ਭਾਰਤ ਜੋੜੋ ਯਾਤਰਾ’ ਸ਼ੁਰੂ ਕਰਾਂਗੇ - ਸੋਨੀਆ ਗਾਂਧੀ
. . .  1 day ago
ਉਦੈਪੁਰ, 15 ਮਈ - ਰਾਜਸਥਾਨ ਦੇ ਉਦੈਪੁਰ 'ਚ ਕਾਂਗਰਸ ਦੀ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ ਨੇ ਕਿਹਾ, "ਅਸੀਂ ਗਾਂਧੀ ਜਯੰਤੀ 'ਤੇ 2 ਅਕਤੂਬਰ ਤੋਂ 'ਰਾਸ਼ਟਰੀ ਕੰਨਿਆਕੁਮਾਰੀ ਤੋਂ ਕਸ਼ਮੀਰ ਭਾਰਤ ਜੋੜੋ ਯਾਤਰਾ’ ਸ਼ੁਰੂ ਕਰਾਂਗੇ...
ਪਾਕਿਸਤਾਨ ਵਿਚ ਦੋ ਸਿੱਖ ਨੌਜਵਾਨਾਂ ਦੀ ਹੱਤਿਆ ਦੀ ਭਗਵੰਤ ਮਾਨ ਨੇ ਕੀਤੀ ਨਿੰਦਾ
. . .  1 day ago
ਚੰਡੀਗੜ੍ਹ , 15 ਮਈ (ਅਜੀਤ ਬਿਊਰੋ) ਪਾਕਿਸਤਾਨ ਦੇ ਪੇਸ਼ਾਵਰ ਵਿਖੇ ਦੋ ਸਿੱਖ ਨੌਜਵਾਨਾਂ ਦੀ ਹੱਤਿਆ ਕੀਤੇ ਜਾਣ ਦੀ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸਖਤ ਸ਼ਬਦਾਂ ਵਿਚ ਨਿੰਦਾ ਕੀਤੀ ਹੈ । ਟਵੀਟ ਕਰ ਕੇ ਉਨ੍ਹਾਂ ...
ਸੁਖਬੀਰ ਸਿੰਘ ਬਾਦਲ ਵਲੋਂ ਪੇਸ਼ਾਵਰ 'ਚ 2 ਸਿੱਖਾਂ ਦੀ ਹੱਤਿਆ ਦੀ ਸਖ਼ਤ ਸ਼ਬਦਾਂ 'ਚ ਕੀਤੀ ਨਿਖੇਧੀ
. . .  1 day ago
ਚੰਡੀਗੜ੍ਹ, 15 ਮਈ- ਪਾਕਿਸਤਾਨ ਦੇ ਸੂਬਾ ਖੈਬਰ ਪਖਤੂਨਖਵਾ ਖੇਤਰ ਦੇ ਉਪਨਗਰੀ ਇਲਾਕੇ 'ਚ 2 ਸਿੱਖ ਵਿਅਕਤੀਆਂ ਦੀ ਹੱਤਿਆ ਮਾਮਲੇ ਸੰਬੰਧੀ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ ਹੈ। ਇਸ ਸੰਬੰਧੀ ਸੁਖਬੀਰ ਸਿੰਘ ਬਾਦਲ...
ਆਈ.ਪੀ.ਐੱਲ.2022 : ਚੇਨਈ ਨੇ ਗੁਜਰਾਤ ਵਿਰੁੱਧ ਟਾਸ ਜਿੱਤ ਕੇ ਕੀਤਾ ਬੱਲੇਬਾਜ਼ੀ ਕਰਨ ਦਾ ਫ਼ੈਸਲਾ
. . .  1 day ago
ਮੁੰਬਈ, 15 ਮਈ- ਇੰਡੀਅਨ ਪ੍ਰੀਮੀਅਰ ਲੀਗ (ਆਈ. ਪੀ. ਐੱਲ.) 2022 ਦਾ 62ਵਾਂ ਮੈਚ ਅੱਜ ਗੁਜਰਾਤ ਟਾਈਟਨਸ (ਜੀ. ਟੀ.) ਤੇ ਚੇਨਈ ਸੁਪਰ ਕਿੰਗਜ਼ (ਸੀ. ਐੱਸ. ਕੇ.) ਦਰਮਿਆਨ ਮੁੰਬਈ ਦੇ ਵਾਨਖੇੜੇ ਸਟੇਡੀਅਮ 'ਚ ਖੇਡਿਆ ਜਾ ਰਿਹਾ...
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 1 ਮਾਘ ਸੰਮਤ 553

ਫ਼ਤਹਿਗੜ੍ਹ ਸਾਹਿਬ


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX