

-
ਮੁੱਖ ਮੰਤਰੀ ਭਗਵੰਤ ਮਾਨ ਵਲੋਂ ਮ੍ਰਿਤਕ ਰਿਤਿਕ ਦੇ ਪਰਿਵਾਰ ਨੂੰ 2 ਲੱਖ ਰੁਪਏ ਸਹਾਇਤਾ ਰਾਸ਼ੀ ਦੇਣ ਦਾ ਐਲਾਨ
. . . 39 minutes ago
-
ਚੰਡੀਗੜ੍ਹ , 22 ਮਈ (ਅਜੀਤ ਬਿਊਰੋ)-ਅੱਜ ਸਵੇਰੇ ਬੋਰਵੈੱਲ ਵਿਚ ਡਿੱਗੇ ਰਿਤਿਕ ਦੀ ਹੋਈ ਮੌਤ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਪਰਿਵਾਰ ਨਾਲ ਦੁੱਖ ਸਾਂਝਾ ਕਰਦਿਆਂ ਕਿਹਾ ਕਿ ਪਰਿਵਾਰ ਦਾ ...
-
ਮਹਾਰਾਸ਼ਟਰ ਸਰਕਾਰ ਨੇ ਪੈਟਰੋਲ 'ਤੇ ਵੈਟ 2.08 ਰੁਪਏ ਅਤੇ ਡੀਜ਼ਲ 'ਤੇ 1.44 ਰੁਪਏ ਦੀ ਕੀਤੀ ਕਟੌਤੀ
. . . 46 minutes ago
-
-
ਆਈ.ਪੀ.ਐੱਲ.2022 : ਸਨਰਾਈਜ਼ਰਜ਼ ਹੈਦਰਾਬਾਦ ਨੇ ਜਿੱਤਿਆ ਟਾਸ , ਪੰਜਾਬ ਕਿੰਗਜ਼ ਦੀ ਪਹਿਲਾਂ ਗੇਂਦਬਾਜ਼ੀ
. . . 48 minutes ago
-
-
ਹੁਸ਼ਿਆਰਪੁਰ : ਬੱਚੇ ਦਾ ਸਰੀਰ ਨੀਲਾ ਪੈ ਚੁੱਕਾ ਸੀ - ਡਾਕਟਰ
. . . about 1 hour ago
-
-
ਜ਼ਿੰਦਗੀ ਦੀ ਜੰਗ ਹਾਰ ਗਿਆ ਰਿਤਿਕ ਰੌਸ਼ਨ
. . . about 1 hour ago
-
ਹੁਸ਼ਿਆਰਪੁਰ, 22 ਮਈ (ਬਲਜਿੰਦਰਪਾਲ ਸਿੰਘ)- ਜਿਲ੍ਹਾ ਹੁਸ਼ਿਆਰਪੁਰ ਦੇ ਪਿੰਡ ਖਿਆਲਾ ਬੁਲੰਦਾ ਵਿਖੇ ਸਵੇਰੇ ਕਰੀਬ 11 ਵਜੇ ਬੋਰਵੈੱਲ ’ਚ ਡਿੱਗੇ ਬੱਚੇ ਰਿਤਿਕ ਨੂੰ ਪ੍ਰਸ਼ਾਸਨ ਤੇ ਸਥਾਨਕ ਲੋਕਾਂ ਦੀ ਮਦਦ ਨਾਲ ...
-
ਵੱਡੀ ਖਬਰ: ਰਿਤਿਕ ਨੂੰ ਬੋਰਵੈੱਲ ‘ਚੋਂ ਬਾਹਰ ਕੱਢਿਆ
. . . about 1 hour ago
-
-
ਪੰਜਾਬ ਦੇ 543 ਕਿਸਾਨਾਂ ਸਮੇਤ ਕੁੱਲ 712 ਕਿਸਾਨਾਂ ਨੇ ਕਿਸਾਨ ਅੰਦੋਲਨ ਦੌਰਾਨ ਸ਼ਹੀਦੀਆਂ ਪਾਈਆਂ
. . . about 3 hours ago
-
-
ਭਗਵੰਤ ਮਾਨ , ਅਰਵਿੰਦ ਕੇਜਰੀਵਾਲ ਤੇ ਕੇ. ਚੰਦਰਸ਼ੇਖਰ ਰਾਓ ਵਲੋਂ ਗਲਵਾਨ ਘਾਟੀ ਦੇ ਸ਼ਹੀਦਾਂ ਅਤੇ ਸ਼ਹੀਦ ਕਿਸਾਨਾਂ ਨੂੰ ਦਿੱਤੀਆਂ ਸ਼ਰਧਾਂਜਲੀਆਂ
. . . about 3 hours ago
-
-
ਬੋਰਵੈੱਲ 'ਚ ਡਿੱਗੇ ਬੱਚੇ ਦੇ ਬਚਾਅ ਲਈ ਰਾਹਤ ਕਾਰਜ ਜਾਰੀ, ਮੁੱਖ ਮੰਤਰੀ ਵਲੋਂ ਮਦਦ ਦਾ ਭਰੋਸਾ
. . . about 2 hours ago
-
ਹੁਸ਼ਿਆਰਪੁਰ, 22 ਮਈ (ਬਲਜਿੰਦਰਪਾਲ ਸਿੰਘ)- ਜ਼ਿਲ੍ਹਾ ਹੁਸ਼ਿਆਰਪੁਰ ਦੇ ਕਸਬਾ ਗੜ੍ਹਦੀਵਾਲਾ ਨਜ਼ਦੀਕੀ ਪਿੰਡ ਖਿਆਲਾ ਬੁਲੰਦਾ ਵਿਖੇ ਸਵੇਰੇ ਕਰੀਬ 11 ਵਜੇ ਬੋਰਵੈੱਲ ’ਚ ਡਿੱਗੇ ਬੱਚੇ ਰਿਤਿਕ ਦੇ ਬਚਾਅ ਲਈ ਪ੍ਰਸ਼ਾਸਨ ਵਲੋਂ ...
-
ਪੈਟਰੋਲ-ਡੀਜ਼ਲ ਦੇ ਘਟਾਏ ਰੇਟਾਂ ਨੂੰ ਲੈ ਕੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਕੀਤਾ ਪ੍ਰਧਾਨ ਮੰਤਰੀ ਮੋਦੀ ਧੰਨਵਾਦ
. . . about 4 hours ago
-
ਨਵੀਂ ਦਿੱਲੀ, 22 ਮਈ-ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਤੇਲ ਦੀਆਂ ਵਧਦੀਆਂ ਕੀਮਤਾਂ 'ਚ ਕਟੌਤੀ ਦੇ ਫ਼ੈਸਲੇ ਦੀ ਸ਼ਲਾਘਾ ਕੀਤੀ ਹੈ। ਡੀਜ਼ਲ 'ਚ 7 ਰੁਪਏ ਪ੍ਰਤੀ ਲੀਟਰ, ਪੈਟਰੋਲ 'ਚ 9.5 ਰੁਪਏ ਪ੍ਰਤੀ ਲੀਟਰ ਅਤੇ ਘਰੇਲੂ ਸਿਲੰਡਰ...
-
ਗੁਰਦੁਆਰਾ ਬੇਰ ਸਾਹਿਬ ਵਿਖੇ ਬੇਅਦਬੀ ਕਰਨ ਵਾਲੇ ਬਜ਼ੁਰਗ ਤੇ ਉਸ ਦੇ ਪੁੱਤਰ ਨੂੰ ਅਦਾਲਤ ਵਲੋਂ 3 ਦਿਨ ਦੇ ਪੁਲਿਸ ਰਿਮਾਂਡ 'ਤੇ ਭੇਜਿਆ
. . . about 5 hours ago
-
ਅਜਨਾਲਾ, 22 ਮਈ (ਗੁਰਪ੍ਰੀਤ ਸਿੰਘ ਢਿੱਲੋਂ)-ਇਤਿਹਾਸਕ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਬੀਤੇ ਕੱਲ੍ਹ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕਰਨ ਵਾਲੇ ਬਜ਼ੁਰਗ ਮੱਸਾ ਸਿੰਘ ਤੇ ਉਸਦੇ ਪੁੱਤਰ ਨੂੰ ਮਾਣਯੋਗ ਅਦਾਲਤ ਵਲੋਂ 3 ਦਿਨ ਦੇ ਪੁਲਸ ਰਿਮਾਂਡ 'ਤੇ
-
ਅਗਰਵਾਲ ਸਭਾ ਦੇ ਪ੍ਰਧਾਨ ਲਈ ਹੋ ਰਹੀ ਚੋਣ ਨੂੰ ਲੈ ਕੇ ਪੂਰਾ ਉਤਸ਼ਾਹ, ਜਾਅਲੀ ਵੋਟਾਂ ਨੂੰ ਲੈ ਕੇ ਹੋਈ ਤਕਰਾਰਬਾਜ਼ੀ
. . . about 5 hours ago
-
ਸੰਗਰੂਰ, 22 ਮਈ (ਧੀਰਜ ਪਸ਼ੋਰੀਆ)-ਅਗਰਵਾਲ ਸਭਾ ਸੰਗਰੂਰ ਦੀ ਪ੍ਰਧਾਨਗੀ ਲਈ ਹੋ ਰਹੀ ਚੋਣ ਨੂੰ ਲੈ ਕੇ ਅਗਰਵਾਲ ਭਾਈਚਾਰੇ 'ਚ ਪੂਰਾ ਉਤਸ਼ਾਹ ਹੈ। ਸਵੇਰ ਤੋਂ ਹੀ ਵੋਟਰਾਂ ਦੀਆਂ ਕਤਾਰਾਂ ਲੱਗੀਆਂ ਹੋਈਆਂ ਹਨ। ਇਸੇ ਦੌਰਾਨ ਜਾਅਲੀ ਵੋਟਾਂ ਨੂੰ ਲੈ ਕੇ ਤਕਰਾਰਬਾਜ਼ੀ ਵੀ ਹੋਈ ਹੈ।
-
ਬੋਰਵੈੱਲ 'ਚ ਡਿੱਗੇ ਬੱਚੇ ਦੇ ਬਚਾਅ ਲਈ ਰਾਹਤ ਕਾਰਜ ਜਾਰੀ, ਐੱਨ.ਡੀ.ਆਰ.ਐੱਫ. ਦੀ ਟੀਮ ਵੀ ਪਹੁੰਚੀ
. . . about 5 hours ago
-
ਹੁਸ਼ਿਆਰਪੁਰ, 22 ਮਈ (ਬਲਜਿੰਦਰਪਾਲ ਸਿੰਘ)- ਜ਼ਿਲ੍ਹਾ ਹੁਸ਼ਿਆਰਪੁਰ ਦੇ ਕਸਬਾ ਗੜ੍ਹਦੀਵਾਲਾ ਨੇੜੇ ਪਿੰਡ ਖ਼ਿਆਲਾ ਬੁਲੰਦਾ ਵਿਖੇ ਬੋਰਵੈੱਲ 'ਚ ਡਿੱਗੇ ਬੱਚੇ ਰਿਤਿਕ ਰੌਸ਼ਨ ਦੇ ਬਚਾਅ ਲਈ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਲਗਾਤਾਰ ਬਚਾਅ ਕਰਨ ਦੀਆਂ ਕੋਸ਼ਿਸ਼ਾਂ ਜਾਰੀ ਹਨ...
-
ਗੜ੍ਹਦੀਵਾਲਾ ਵਿਖੇ ਬੱਚੇ ਦੇ ਬੋਰਵੈੱਲ 'ਚ ਡਿੱਗਣ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ ਦਾ ਟਵੀਟ
. . . about 6 hours ago
-
ਗੜ੍ਹਦੀਵਾਲਾ, 22 ਮਈ-ਗੜ੍ਹਦੀਵਾਲਾ ਦੇ ਪਿੰਡ ਬੈਰਮਪੁਰ ਵਿਖੇ ਬੋਰਵੈੱਲ ਵਿਚ 6 ਸਾਲਾ ਬੱਚੇ ਰਿਤਿਕ ਰੋਸ਼ਨ ਦੇ ਡਿੱਗਣ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਟਵੀਟ ਕਰਦਿਆਂ ਕਿਹਾ ਗਿਆ ਹੈ ਕਿ ਪ੍ਰਸ਼ਾਸਨ ਅਤੇ ਸਥਾਨਕ ਵਿਧਾਇਕ ਮੌਕੇ 'ਤੇ ਹਾਜ਼ਰ ਨੇ ਅਤੇ ਬਚਾਅ ਕਾਰਜ ਜਾਰੀ ਹਨ। ਉਨ੍ਹਾਂ ਇਹ ਵੀ ਕਿਹਾ ਕਿ ਮੈਂ ਲਗਾਤਾਰ ਪ੍ਰਸ਼ਾਸਨ ਨਾਲ ਰਾਬਤੇ 'ਚ ਹਾਂ।
-
ਸੁਨੀਲ ਜਾਖੜ ਨੇ ਮੁੱਖ ਮੰਤਰੀ ਭਗਵੰਤ ਮਾਨ ਦਾ ਕੀਤਾ ਧੰਨਵਾਦ
. . . about 7 hours ago
-
ਚੰਡੀਗੜ੍ਹ, 22 ਮਈ- ਕਾਂਗਰਸ ਛੱਡ ਕੇ ਭਾਜਪਾ 'ਚ ਸ਼ਾਮਿਲ ਹੋਏ ਸੁਨੀਲ ਜਾਖੜ ਨੇ ਵਲੋਂ ਮੁੱਖ ਮੰਤਰੀ ਭਗਵੰਤ ਮਾਨ ਦਾ ਧੰਨਵਾਦ ਕੀਤਾ ਗਿਆ ਹੈ। ਉਨ੍ਹਾਂ ਦਾ ਕਿਹਾ ਹੈ ਕਿ ਭਗਵੰਤ ਮਾਨ ਨੇ ਪੰਜਾਬ 'ਚ ਘੱਟੋ-ਘੱਟ ਸਮਰਥਨ ਮੁੱਲ 'ਤੇ ਮੂੰਗੀ ਦੀ ਖ਼ਰੀਦ ਲਈ...
-
ਬੋਰਵੈੱਲ 'ਚ ਡਿੱਗੇ 6 ਸਾਲਾ ਬੱਚੇ ਰਿਤਿਕ ਨੂੰ ਬਚਾਉਣ ਦੀਆਂ ਕੋਸ਼ਿਸ਼ਾਂ ਲਗਾਤਾਰ ਜਾਰੀ
. . . about 1 hour ago
-
ਗੜ੍ਹਦੀਵਾਲਾ, 22 ਮਈ-ਹੁਸ਼ਿਆਰਪੁਰ ਦੇ ਗੜ੍ਹਦੀਵਾਲਾ ਏਰੀਆ 'ਚ ਪੈਂਦੇ ਪਿੰਡ ਬੈਰਮਪੁਰ ਵਿਖੇ ਡੂੰਘੇ ਬੋਰਵੈੱਲ 'ਚ ਡਿੱਗੇ 6 ਸਾਲਾਂ ਮਾਸੂਮ ਬੱਚੇ ਰਿਤਿਕ ਰੌਸ਼ਨ ਨੂੰ ਬਚਾਉਣ ਲਈ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਵਲੋਂ ਕੋਸ਼ਿਸ਼ਾਂ ਲਗਾਤਾਰ ਜਾਰੀ ਹਨ...
-
ਵੱਡੀ ਖ਼ਬਰ: ਹੁਸ਼ਿਆਰਪੁਰ ਦੇ ਗੜ੍ਹਦੀਵਾਲਾ ਵਿਖੇ ਬੋਰਵੈੱਲ 'ਚ ਡਿੱਗਿਆ 6 ਸਾਲਾ ਮਾਸੂਮ
. . . about 8 hours ago
-
ਗੜ੍ਹਦੀਵਾਲਾ,22 ਮਈ-ਜ਼ਿਲ੍ਹਾ ਹੁਸ਼ਿਆਰਪੁਰ 'ਚ ਪੈਂਦੇ ਗੜ੍ਹਦੀਵਾਲਾ 'ਚ ਇਕ 6 ਸਾਲਾ ਬੱਚੇ ਦੇ ਡਿੱਗਣ ਦੀ ਖ਼ਬਰ ਸਾਹਮਣੇ ਆਈ ਹੈ। ਇਹ ਘਟਨਾ ਬੈਰਮਪੁਰ 'ਚ ਵਾਪਰੀ। ਉਕਤ ਬੱਚਾ ਪ੍ਰਵਾਸੀ ਮਜ਼ਦੂਰ ਦਾ ਦੱਸਿਆ ਜਾ ਰਿਹਾ...
-
ਸ਼੍ਰੋਮਣੀ ਕਮੇਟੀ ਵਲੋਂ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਪਾਉਂਟਾ ਸਾਹਿਬ ਸਾਕੇ ਦੇ ਸ਼ਹੀਦਾਂ ਦੀ ਯਾਦ ਨੂੰ ਸਮਰਪਿਤ ਗੁਰਮਤਿ ਸਮਾਗਮ
. . . about 9 hours ago
-
ਅੰਮ੍ਰਿਤਸਰ, 22 ਮਈ (ਜਸਵੰਤ ਸਿੰਘ ਜੱਸ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਅੱਜ ਸਾਕਾ ਸ੍ਰੀ ਪਾਉਂਟਾ ਸਾਹਿਬ ਦੇ ਸ਼ਹੀਦਾਂ ਦੀ ਯਾਦ ਵਿਚ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਸ੍ਰੀ ਦਰਬਾਰ ਸਾਹਿਬ ਵਿਖੇ ਗੁਰਮਤਿ ਸਮਾਗਮ ਸਜਾਇਆ ਗਿਆ। ਸ੍ਰੀ ਅਖੰਡ ਪਾਠ ਸਾਹਿਬ...
-
ਸ੍ਰੀ ਹੇਮਕੁੰਟ ਸਾਹਿਬ ਦੇ ਖੁੱਲ੍ਹੇ ਕਿਵਾੜ, ਵੱਡੀ ਗਿਣਤੀ 'ਚ ਪਹੁੰਚੇ ਸ਼ਰਧਾਲੂ
. . . about 9 hours ago
-
ਸ੍ਰੀ ਹੇਮਕੁੰਟ ਸਾਹਿਬ/ ਅਜਨਾਲਾ, 22 ਮਈ (ਸੁਰਿੰਦਰ ਪਾਲ ਸਿੰਘ ਵਰਪਾਲ, ਗੁਰਪ੍ਰੀਤ ਸਿੰਘ ਢਿੱਲੋਂ)- ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪੂਰਬਲੇ ਜਨਮ ਦੇ ਤਪ ਅਸਥਾਨ ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਜੀ ਦੀ ਯਾਤਰਾ ਸ਼ੁਰੂ ਹੋ ਗਈ ਹੈ ਤੇ ਅੱਜ ਸ੍ਰੀ ਹੇਮਕੁੰਟ ਸਾਹਿਬ ਜੀ ਦੇ ਕਿਵਾੜ ਖੁੱਲ੍ਹ...
-
ਬੇਕਾਬੂ ਜੀਪ ਨੇ ਖੜ੍ਹੇ ਟਰੱਕ 'ਚ ਮਾਰੀ ਟੱਕਰ, 8 ਲੋਕਾਂ ਦੀ ਮੌਤ
. . . about 9 hours ago
-
ਸਿਧਾਰਥ ਨਗਰ/ ਉੱਤਰ ਪ੍ਰਦੇਸ਼, 22 ਮਈ- ਯੂ.ਪੀ. 'ਚ ਸੜਕ ਹਾਦਸੇ ਰੁਕਣ ਦਾ ਨਾਂ ਨਹੀਂ ਲੈ ਰਹੇ ਹਨ। ਉੱਤਰ ਪ੍ਰਦੇਸ਼ ਦੇ ਸਿਧਾਰਥ ਨਗਰ ਜ਼ਿਲ੍ਹੇ 'ਚ 11 ਲੋਕਾਂ ਨੂੰ ਲੈ ਕੇ ਜਾ ਰਹੀ ਇਕ ਜੀਪ ਦੇ ਖੜ੍ਹੇ ਟਰੱਕ 'ਚ ਟਕਰਾਉਣ ਕਾਰਨ 8 ਲੋਕਾਂ ਦੀ ਮੌਤ ਹੋ ...
-
ਕੋਰੋਨਾ ਕੇਸ: ਪਿਛਲੇ 24 ਘੰਟਿਆਂ 'ਚ 2,226 ਨਵੇਂ ਮਾਮਲੇ ਆਏ ਸਾਹਮਣੇ
. . . about 10 hours ago
-
ਨਵੀਂ ਦਿੱਲੀ, 22 ਮਈ-ਦੇਸ਼ 'ਚ ਕੱਲ੍ਹ ਦੇ ਮੁਕਾਬਲੇ ਅੱਜ ਘੱਟ ਕੋਵਿਡ-19 ਦੇ ਮਾਮਲੇ ਦਰਜ ਕੀਤੇ ਗਏ ਹਨ। ਪਿਛਲੇ 24 ਘੰਟਿਆਂ 'ਚ ਕੋਰੋਨਾ ਦੇ 2,226 ਨਵੇਂ ਮਾਮਲੇ ਸਾਹਮਣੇ ਆਏ ਹਨ। ਬੀਤੇ ਦਿਨ ਕੋਰੋਨਾ ਦੇ 2323 ਨਵੇਂ ਮਾਮਲੇ ਦਰਜ ਕੀਤੇ ਗਏ...
-
ਬੈਡਮਿੰਟਨ ਖਿਡਾਰੀਆਂ ਨਾਲ ਪ੍ਰਧਾਨ ਮੰਤਰੀ ਮੋਦੀ ਨੇ ਕੀਤੀ ਮੁਲਾਕਾਤ
. . . about 11 hours ago
-
ਨਵੀਂ ਦਿੱਲੀ, 22 ਮਈ-ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਅੱਜ ਬੈਡਮਿੰਟਨ ਖ਼ਿਡਾਰੀਆਂ ਨਾਲ ਮੁਲਾਕਾਤ ਕੀਤੀ ਗਈ। ਇਸ ਦੌਰਾਨ ਖ਼ਿਡਾਰੀਆਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਆਪਣੇ ਅਨੁਭਵ ਸਾਂਝੇ ਕੀਤੇ।
-
ਸੰਗਰੂਰ ਸਾਈਕਲ ਰੈਲੀ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਨੇ ਕੀਤਾ ਟਵੀਟ
. . . about 11 hours ago
-
ਸੰਗਰੂਰ, 22 ਮਈ-ਸੰਗਰੂਰ ਸਾਈਕਲ ਰੈਲੀ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਟਵੀਟ ਕੀਤਾ ਗਿਆ ਹੈ। ਟਵੀਟ ਕਰਕੇ ਉਨ੍ਹਾਂ ਨੇ ਕਿਹਾ ਕਿ ਨਸ਼ਿਆਂ ਨੂੰ ਖ਼ਤਮ ਕਰਨ ਤੱਕ ਤੁਹਾਡੀ ਸਰਕਾਰ ਰੁਕੇਗੀ ਨਹੀਂ। ਇਸ ਦੇ ਨਾਲ ਹੀ ਉਨ੍ਹਾਂ ਨੇ ਕਿਹਾ ਕਿ ਨਸ਼ਿਆਂ ਵਿਰੁੱਧ...
-
ਮੁੱਖ ਮੰਤਰੀ ਭਗਵੰਤ ਮਾਨ ਵਲੋਂ ਸੰਗਰੂਰ ਵਿਖੇ ਸਾਈਕਲ ਰੈਲੀ ਨੂੰ ਕੀਤਾ ਰਵਾਨਾ
. . . about 11 hours ago
-
ਸੰਗਰੂਰ, 22 ਮਈ-ਅੱਜ ਸਵੇਰੇ ਸੰਗਰੂਰ ਵਿਖੇ ਪੜ੍ਹਦਾ ਪੰਜਾਬ, ਖੇਡਦਾ ਪੰਜਾਬ, ਤੰਦਰੁਸਤ ਪੰਜਾਬ ਦਾ ਸੁਨੇਹਾ ਦਿੰਦਿਆਂ ਰੱਖੀ ਗਈ ਸਾਈਕਲ ਰੈਲੀ ਨੂੰ ਮਾਣਯੋਗ ਮੁੱਖ ਮੰਤਰੀ ਭਗਵੰਤ ਮਾਨ ਨੇ ਰਵਾਨਗੀ ਦਿੱਤੀ। ਇਸ ਮੌਕੇ ਵਿੱਤ ਮੰਤਰੀ ਪੰਜਾਬ ਹਰਪਾਲ ਸਿੰਘ ਚੀਮਾ...
-
⭐ਮਾਣਕ - ਮੋਤੀ⭐
. . . about 12 hours ago
-
⭐ਮਾਣਕ - ਮੋਤੀ⭐
- ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 1 ਮਾਘ ਸੰਮਤ 553
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX 