ਤਾਜਾ ਖ਼ਬਰਾਂ


ਸ਼੍ਰੋਮਣੀ ਕਮੇਟੀ ਦੇ ਪੰਜ ਮੈਂਬਰੀ ਵਫ਼ਦ ਦਾ ਪਾਕਿਸਤਾਨ ਦੇ ਸਿੱਖ ਆਗੂਆਂ ਅਤੇ ਹੋਰਨਾਂ ਵਲੋਂ ਵਾਹਗਾ ਵਿਖੇ ਸਵਾਗਤ
. . .  about 1 hour ago
ਅੰਮ੍ਰਿਤਸਰ, 5 ਅਕਤੂਬਰ (ਜਸਵੰਤ ਸਿੰਘ ਜੱਸ)-ਸ਼੍ਰੋਮਣੀ ਕਮੇਟੀ ਦਾ ਪੰਜ ਮੈਂਬਰੀ ਵਫ਼ਦ 'ਸ਼ਹੀਦੀ ਸਾਕਾ ਸ੍ਰੀ ਪੰਜਾ ਸਾਹਿਬ' ਦੀ 100 ਸਾਲਾ ਸ਼ਤਾਬਦੀ ਸਮਾਗਮਾਂ ਦੇ ਸੰਬੰਧ 'ਚ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਵਕਫ਼ ਬੋਰਡ ਨਾਲ ਵਿਚਾਰ-ਵਟਾਂਦਰਾ...
ਮਕਸੂਦਪੁਰ ਮੰਡੀ 'ਚ ਝੋਨੇ ਦੀ ਖ਼ਰੀਦ ਸ਼ੁਰੂ ਨਾ ਹੋਣ ਕਾਰਨ ਕਿਸਾਨ ਪ੍ਰੇਸ਼ਾਨ
. . .  about 1 hour ago
ਸੰਧਵਾਂ, 5 ਅਕਤੂਬਰ (ਪ੍ਰੇਮੀ ਸੰਧਵਾਂ)-ਭਾਵੇਂ ਪੰਜਾਬ ਸਰਕਾਰ ਵਲੋਂ ਝੋਨੇ ਦੀ ਸਰਕਾਰੀ ਖ਼ਰੀਦ 1 ਅਕਤੂਬਰ ਤੋਂ ਸ਼ੁਰੂ ਕੀਤੀ ਗਈ ਹੈ ਪਰ ਮਕਸੂਦਪੁਰ ਸੂੰਢ ਦੀ ਦਾਣਾ ਮੰਡੀ 'ਚ ਪਿਛਲੇ ਦਿਨਾਂ ਤੋਂ ਆਏ ਝੋਨੇ ਦੀ ਖ਼ਰੀਦ ਨਾ ਹੋਣ ਕਾਰਨ ਕਿਸਾਨ ਪ੍ਰੇਸ਼ਾਨ...
ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵਲੋਂ ਦਾਣਾ ਮੰਡੀ ਅਜਨਾਲਾ 'ਚ ਝੋਨੇ ਦੀ ਸਰਕਾਰੀ ਖ਼ਰੀਦ ਸ਼ੁਰੂ ਕਰਵਾਈ
. . .  about 1 hour ago
ਅਜਨਾਲਾ, 5 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ)- ਸੂਬੇ ਦੇ ਪੇਂਡੂ ਵਿਕਾਸ ਤੇ ਪੰਚਾਇਤ, ਖੇਤੀਬਾੜੀ ਅਤੇ ਐੱਨ.ਆਰ.ਆਈ ਮਾਮਲਿਆਂ ਦੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵਲੋਂ ਅੱਜ ਦਾਣਾ ਮੰਡੀ ਅਜਨਾਲਾ ਵਿਖੇ ਝੋਨੇ ਦੀ ਸਰਕਾਰੀ ਖ਼ਰੀਦ...
ਟਰੈਕਟਰ-ਟਰਾਲੀ ਤੇ ਕੈਂਟਰ ਦੀ ਜ਼ਬਰਦਸਤ ਟੱਕਰ 'ਚ ਕੈਂਟਰ ਚਾਲਕ ਦੀ ਮੌਤ
. . .  1 minute ago
ਮਾਹਿਲਪੁਰ, 5 ਅਕਤੂਬਰ (ਰਜਿੰਦਰ ਸਿੰਘ)-ਅੱਜ ਤੜਕ ਸਵੇਰ ਕਰੀਬ 4.50 ਵਜੇ ਮਾਹਿਲਪੁਰ-ਗੜ੍ਹਸ਼ੰਕਰ ਰੋਡ ਪਿੰਡ ਬੱਡੋਆਣ ਵਿਖੇ ਪੈਟਰੋਲ ਪੰਪ ਕੋਲ ਤੂੜੀ ਨਾਲ ਲੱਦੀ ਹੋਈ ਟਰੈਕਟਰ-ਟਰਾਲੀ ਦੀ ਕੈਂਟਰ ਨਾਲ ਜ਼ਬਰਦਸਤ ਟੱਕਰ ਹੋਣ...
ਫਾਈਨਾਂਸ ਕੰਪਨੀ ਦੇ ਮੁਲਾਜ਼ਮ ਤੋਂ 1,60,000 ਰੁਪਏ ਦੀ ਲੁੱਟ
. . .  about 2 hours ago
ਤਲਵੰਡੀ ਸਾਬੋ, 5 ਅਕਤੂਬਰ (ਰਣਜੀਤ ਸਿੰਘ ਰਾਜੂ)-ਸਬ-ਡਵੀਜ਼ਨ ਤਲਵੰਡੀ ਸਾਬੋ ਦੇ ਪਿੰਡ ਲੇਲੇਵਾਲਾ ਕੋਲ ਬੀਤੀ ਦੇਰ ਸ਼ਾਮ ਇਕ ਫਾਈਨਾਂਸ ਕੰਪਨੀ ਦੇ ਮੁਲਾਜ਼ਮ ਤੋਂ ਇਕ ਲੱਖ ਸੱਠ ਹਜ਼ਾਰ ਰੁਪਏ ਦੀ ਲੁੱਟ ਹੋਣ ਦੀ ਖ਼ਬਰ ਸਾਹਮਣੇ ਆਈ...
ਸੜਕ ਹਾਦਸੇ 'ਚ ਛੋਟਾ ਹਾਥੀ ਟੈਂਪੂ ਚਾਲਕ ਦੀ ਮੌਤ
. . .  about 2 hours ago
ਕਾਦੀਆਂ,5 ਅਕਤੂਬਰ (ਯਾਦਵਿੰਦਰ ਸਿੰਘ)- ਹਰਚੋਵਾਲ ਰੋਡ ਨਜ਼ਦੀਕ ਪਿੰਡ ਨੰਗਲ ਬਾਗਬਾਨਾਂ ਦੇ ਕੋਲ ਸੜਕ ਹਾਦਸੇ 'ਚ ਇਕ ਵਿਅਕਤੀ ਦੀ ਮੌਤ ਹੋਣ ਦੀ ਖ਼ਬਰ ਮਿਲੀ ਹੈ। ਜਾਣਕਾਰੀ ਦਿੰਦੇ ਹੋਏ ਕੁਲਵਿੰਦਰ ਸਿੰਘ ਨੇ ਦੱਸਿਆ ਕਿ ਉਸ ਦੇ ਪਿਤਾ ਬਲਦੇਵ ਸਿੰਘ (60) ਪੁੱਤਰ ਵੀਰ...
ਹਿਮਾਚਲ ਪ੍ਰਦੇਸ਼ : ਪਿਕਅੱਪ ਗੱਡੀ ਖੱਡ 'ਚ ਡਿੱਗਣ ਕਾਰਨ 3 ਮੌਤਾਂ
. . .  about 2 hours ago
ਸ਼ਿਮਲਾ, 5 ਅਕਤੂਬਰ-ਹਿਮਾਚਲ ਪ੍ਰਦੇਸ਼ ਦੇ ਸਿਰਮੌਰ ਦੇ ਟਿੱਕਰੀ ਰੋਡ 'ਤੇ ਅੱਜ ਪਿਕਅੱਪ ਗੱਡੀ ਖੱਡ 'ਚ ਡਿੱਗਣ ਕਾਰਨ ਤਿੰਨ ਵਿਅਕਤੀਆਂ ਦੀ ਮੌਤ ਹੋ ਗਈ। ਜ਼ਿਲ੍ਹਾ ਐਮਰਜੈਂਸੀ ਆਪ੍ਰੇਸ਼ਨ ਸੈਂਟਰ ਨੇ ਦੱਸਿਆ ਕਿ ਮ੍ਰਿਤਕਾਂ ਦੀ ਪਛਾਣ ਸਿਰਮੌਰ ਦੀ ਸੰਘਰਾ ਤਹਿਸੀਲ...
ਰਾਸ਼ਟਰਪਤੀ ਮੁਰਮੂ, ਪ੍ਰਧਾਨ ਮੰਤਰੀ ਮੋਦੀ ਨੇ ਉੱਤਰਾਖੰਡ ਬੱਸ ਹਾਦਸੇ 'ਚ ਮੌਤਾਂ 'ਤੇ ਪ੍ਰਗਟ ਕੀਤਾ ਸੋਗ
. . .  about 2 hours ago
ਨਵੀਂ ਦਿੱਲੀ, 5 ਅਕਤੂਬਰ-ਰਾਸ਼ਟਰਪਤੀ ਦਰੋਪਦੀ ਮੁਰਮੂ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਉੱਤਰਾਖੰਡ ਬੱਸ ਹਾਦਸੇ 'ਤੇ ਸੋਗ ਪ੍ਰਗਟ ਕੀਤਾ ਹੈ। ਦੱਸ ਦੇਈਏ ਕਿ ਉੱਤਰਾਖੰਡ ਦੇ ਧੂਮਾਕੋਟ ਦੇ ਬੀਰੋਖਲ ਖੇਤਰ ਵਿਚ ਬੀਤੀ ਰਾਤ ਬੱਸ ਦੇ ਖੱਡ 'ਚ ਡਿੱਗਣ ਕਾਰਨ 25 ਲੋਕਾਂ ਦੀ...
ਐੱਸ.ਜੀ.ਪੀ.ਸੀ. ਪ੍ਰਧਾਨ ਹਰਜਿੰਦਰ ਸਿੰਘ ਧਾਮੀ ਪੰਜ ਸਾਥੀਆਂ ਸਮੇਤ ਪਾਕਿਸਤਾਨ ਰਵਾਨਾ
. . .  about 3 hours ago
ਅਟਾਰੀ, 5 ਅਕਤੂਬਰ (ਗੁਰਦੀਪ ਸਿੰਘ ਅਟਾਰੀ)-ਐੱਸ.ਜੀ.ਪੀ.ਸੀ. ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਪੰਜ ਸਾਥੀਆਂ ਸਮੇਤ ਕੌਮਾਂਤਰੀ ਅਟਾਰੀ ਵਾਹਗਾ ਸਰਹੱਦ ਸੜਕ ਰਸਤੇ ਪਾਕਿਸਤਾਨ ਰਵਾਨਾ ਹੋਏ। ਇਸ ਮੌਕੇ ਐਸ.ਜੀ.ਪੀ.ਸੀ. ਸਕੱਤਰ ਪ੍ਰਤਾਪ ਸਿੰਘ, ਯਾਤਰਾ ਵਿਭਾਗ ਦੇ ਇੰਚਾਰਜ...
ਬੇਰੁਜ਼ਗਾਰ ਪੀ.ਟੀ.ਆਈ. 646 ਅਧਿਆਪਕ ਯੂਨੀਅਨ ਦੀਆਂ ਦੋ ਮਹਿਲਾ ਆਗੂ ਚੜ੍ਹੀਆਂ ਪਾਣੀ ਵਾਲੀ ਟੈਂਕੀ 'ਤੇ
. . .  about 3 hours ago
ਐਸ.ਏ.ਐਸ. ਨਗਰ, 5 ਅਕਤੂਬਰ (ਤਰਵਿੰਦਰ ਸਿੰਘ ਬੈਨੀਪਾਲ)-ਬੇਰੁਜ਼ਗਾਰ ਪੀ.ਟੀ.ਆਈ. 646 ਅਧਿਆਪਕ ਯੂਨੀਅਨ ਦੀਆਂ ਦੋ ਮਹਿਲਾ ਆਗੂ ਸੀ.ਪੀ. ਸ਼ਰਮਾ ਤੇ ਵੀਰਪਾਲ ਕੌਰ ਬੇਰੁਜ਼ਗਾਰ ਪੀ.ਟੀ.ਆਈ. 646 ਅਧਿਆਪਕਾਂ ਦੀ ਸਿੱਖਿਆ ਵਿਭਾਗ ਵਿਚ ਰੈਗੂਲਰ ਭਰਤੀ...
ਮੁੰਬਈ : ਸੜਕ ਹਾਦਸੇ 'ਚ 5 ਲੋਕਾਂ ਦੀ ਮੌਤ,10 ਤੋਂ ਵੱਧ ਜ਼ਖ਼ਮੀ
. . .  about 4 hours ago
ਮੁੰਬਈ, 5 ਅਕਤੂਬਰ-ਅੱਜ ਤੜਕੇ ਮੁੰਬਈ ਦੇ ਬਾਂਦਰਾ-ਵਰਲੀ ਸੀ ਲਿੰਕ 'ਤੇ ਹੋਏ ਸੜਕ ਹਾਦਸੇ 'ਚ 5 ਲੋਕਾਂ ਦੀ ਮੌਤ ਹੋ ਗਈ, ਜਦਕਿ 10 ਤੋਂ ਵੱਧ ਜ਼ਖ਼ਮੀ ਹੋ ਗਏ। ਇਹ ਹਾਦਸਾ ਉਸ ਸਮੇਂ ਹੋਇਆ ਜਦੋਂ ਇਕ ਐਂਬੂਲੈਂਸ, ਇਕ ਕਾਰ ਅਤੇ ਕੁਝ ਹੋਰ ਵਾਹਨ ਸੜਕ ਦੇ ਕਿਨਾਰੇ ਖੜ੍ਹੇ ਸਨ, ਜੋ ਪਹਿਲਾਂ ਹੋਏ ਹਾਦਸੇ ਦੇ ਪੀੜਤਾਂ ਨੂੰ ਹਸਪਤਾਲ ਲਿਜਾਣ ਦੀ ਤਿਆਰੀ ਕਰ ਰਹੇ ਸਨ। ਇਸ ਦੌਰਾਨ...
ਭਾਰਤੀ ਪਰਿਵਾਰ ਦੇ ਅਗਵਾ ਮਾਮਲੇ ’ਚ ਪੁਲਿਸ ਨੂੰ ਮਿਲਿਆ ਸੁਰਾਗ, ਅਗਵਾ ਕਰਨ ਦੇ ਦੋਸ਼ਾਂ 'ਚ ਇਕ ਗੋਰਾ ਗ੍ਰਿਫ਼ਤਾਰ
. . .  about 4 hours ago
ਸਾਨ ਫਰਾਂਸਿਸਕੋ, 5 ਅਕਤੂਬਰ (ਐੱਸ.ਅਸ਼ੋਕ ਭੌਰਾ) - ਬੀਤੇ ਦਿਨ ਭਾਰਤੀ ਪਰਿਵਾਰ ਦੇ ਤਿੰਨ ਬਾਲਗਾਂ ਸਮੇਤ ਇਕ 8 ਸਾਲਾ ਬੱਚੇ ਨੂੰ ਅਗਵਾ ਕਰਨ ਦੇ ਮਾਮਲੇ ’ਚ ਪੁਲਿਸ ਨੂੰ ਵੱਡਾ ਸੁਰਾਗ ਮਿਲਿਆ ਹੈ ਅਤੇ ਇਸ ਮਾਮਲੇ ’ਚ ਮਰਸਿਡ ਪੁਲਿਸ ਵਲੋਂ ̄ਇਕ 48 ਸਾਲਾ ਵਿਅਕਤੀ ਨੂੰ ਹਿਰਾਸਤ...
ਮੁੱਠਭੇੜ 'ਚ 3 ਅੱਤਵਾਦੀ ਢੇਰ
. . .  about 5 hours ago
ਸ੍ਰੀਨਗਰ, 5 ਅਕਤੂਬਰ-ਸੁਰੱਖਿਆ ਬਲਾਂ ਨੇ ਸ਼ੋਪੀਆਂ ਦੇ ਦਰਾਚ ਖੇਤਰ ਵਿਚ ਇਕ ਮੁਕਾਬਲੇ ਵਿਚ ਪਾਬੰਦੀਸ਼ੁਦਾ ਅੱਤਵਾਦੀ ਸੰਗਠਨ ਜੈਸ਼-ਏ-ਮੁਹੰਮਦ ਨਾਲ ਜੁੜੇ ਤਿੰਨ ਸਥਾਨਕ ਅੱਤਵਾਦੀਆਂ ਨੂੰ ਢੇਰ ਕਰ ਦਿੱਤਾ। ਪੁਲਿਸ ਨੇ ਕਿਹਾ ਕਿ ਬੀਤੀ ਸ਼ਾਮ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ...।
ਪਾਕਿਸਤਾਨ ਦੇ ਪ੍ਰਧਾਨ ਮੰਤਰੀ ਸ਼ਾਹਬਾਜ਼ ਨੇ ਇਮਰਾਨ ਖਾਨ ਨੂੰ ਕਿਹਾ 'ਧਰਤੀ ਦਾ ਸਭ ਤੋਂ ਵੱਡਾ ਝੂਠਾ'
. . .  about 5 hours ago
ਇਸਲਾਮਾਬਾਦ, 5 ਅਕਤੂਬਰ-ਪਾਕਿਸਤਾਨ ਦੇ ਪ੍ਰਧਾਨ ਮੰਤਰੀ ਸ਼ਹਿਬਾਜ਼ ਸ਼ਰੀਫ ਨੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਨੂੰ 'ਧਰਤੀ ਦਾ ਸਭ ਤੋਂ ਵੱਡਾ ਝੂਠਾ' ਕਿਹਾ ਹੈ। ਉਨ੍ਹਾਂ ਦੋਸ਼ ਲਗਾਇਆ ਹੈ ਕਿ ਪੀ.ਟੀ.ਆਈ. ਮੁਖੀ ਨੇ ਦੇਸ਼ ਦੀ ਆਰਥਿਕਤਾ ਨੂੰ ਤਬਾਹ ਕਰ ਦਿੱਤਾ...
ਉੱਤਰਾਖੰਡ : ਬੱਸ ਦੇ ਖੱਡ 'ਚ ਡਿੱਗਣ ਕਾਰਨ 25 ਮੌਤਾਂ
. . .  about 5 hours ago
ਦੇਹਰਾਦੂਨ, 5 ਅਕਤੂਬਰ-ਉੱਤਰਾਖੰਡ ਦੇ ਧੂਮਾਕੋਟ ਦੇ ਬੀਰੋਖਲ ਖੇਤਰ ਵਿਚ ਬੀਤੀ ਰਾਤ ਪੌੜੀ ਗੜ੍ਹਵਾਲ ਬੱਸ ਦੇ ਖੱਡ 'ਚ ਡਿੱਗਣ ਕਾਰਨ 25 ਲੋਕਾਂ ਦੀ ਮੌਤ ਹੋ ਗਈ। ਪੁਲਿਸ ਅਤੇ ਐਸ.ਡੀ.ਆਰ.ਐਫ. ਨੇ ਰਾਤੋ ਰਾਤ 21 ਲੋਕਾਂ ਨੂੰ ਬਚਾਇਆ ਅਤੇ ਜ਼ਖਮੀਆਂ ਨੂੰ ਨੇੜਲੇ ਹਸਪਤਾਲਾਂ ਵਿਚ ਦਾਖ਼ਲ...
⭐ਮਾਣਕ - ਮੋਤੀ⭐
. . .  about 5 hours ago
⭐ਮਾਣਕ - ਮੋਤੀ⭐
ਦੱਖਣੀ ਅਫ਼ਰੀਕਾ ਨੇ ਤੀਜੇ ਟੀ-20 'ਚ 49 ਦੌੜਾਂ ਨਾਲ ਹਰਾਇਆ ਭਾਰਤ
. . .  1 day ago
ਉਤਰਾਖੰਡ : ਪੌੜੀ ਗੜ੍ਹਵਾਲ ਦੇ ਬੀਰੋਖਲ ਰੋਡ 'ਤੇ 45 ਤੋਂ 50 ਲੋਕਾਂ ਨੂੰ ਲੈ ਕੇ ਜਾ ਰਹੀ ਇਕ ਬੱਸ ਖੱਡ 'ਚ ਡਿੱਗੀ
. . .  1 day ago
ਸਰਕਾਰ ਨੇ ਠੇਕਾ ਆਧਾਰਿਤ ਭਰਤੀ ਪਟਵਾਰੀਆਂ ਦੀ ਉਮਰ ਹੱਦ ਤੇ ਤਨਖ਼ਾਹ ਵਧਾਈ
. . .  1 day ago
ਬੁਢਲਾਡਾ ,4 ਅਕਤੂਬਰ (ਸਵਰਨ ਸਿੰਘ ਰਾਹੀ) - ਪੰਜਾਬ ਸਰਕਾਰ ਦੇ ਮਾਲ ਤੇ ਪੁਨਰਵਾਸ ਵਿਭਾਗ ਵਲੋਂ ਰਾਜ ਦੇ ਸਮੂਹ ਡਿਪਟੀ ਕਮਿਸ਼ਨਰਾਂ ਨੂੰ ਭੇਜੇ ਪੱਤਰ ਰਾਹੀਂ ਠੇਕਾ ਆਧਾਰਿਤ ਭਰਤੀ ਪਟਵਾਰੀਆਂ ...
ਭਾਰਤ ਦੱਖਣੀ ਅਫ਼ਰੀਕਾ ਤੀਸਰਾ ਟੀ-20 -ਦੱਖਣੀ ਅਫ਼ਰੀਕਾ ਨੇ ਭਾਰਤ ਨੂੰ ਜਿੱਤਣ ਲਈ ਦਿੱਤਾ 228 ਦੌੜਾਂ ਦਾ ਟੀਚਾ
. . .  1 day ago
ਜੰਮੂ-ਕਸ਼ਮੀਰ : ਸ਼ੋਪੀਆਂ ਦੇ ਦਰਾਚ ਇਲਾਕੇ 'ਚ ਅੱਤਵਾਦੀਆਂ ਨਾਲ ਹੋਇਆ ਮੁਕਾਬਲਾ
. . .  1 day ago
ਮਹਿਲਾ ਟੀ-20 ਏਸ਼ੀਆ ਕੱਪ- ਭਾਰਤ ਨੇ 104 ਦੋੜਾਂ ਨਾਲ ਹਰਾਇਆ ਯੂ.ਏ.ਈ. ਨੂੰ
. . .  1 day ago
ਢਾਕਾ, 4 ਅਕਤੂਬਰ-ਮਹਿਲਾ ਟੀ-20 ਏਸ਼ੀਆ ਕੱਪ- ਭਾਰਤ ਨੇ 104 ਦੋੜਾਂ ਨਾਲ ਹਰਾਇਆ ਯੂ.ਏ.ਈ. ਨੂੰ
ਸਿਵਲ ਹਸਪਤਾਲ ਸੰਗਰੂਰ ਨੂੰ ਬਲੱਡ ਬੈਂਕ ਸੁਵਿਧਾ ਲਈ ਮਿਲਿਆ ਵਿਸ਼ੇਸ਼ ਸਨਮਾਨ
. . .  1 day ago
ਸੰਗਰੂਰ, 4 ਅਕਤੂਬਰ (ਧੀਰਜ ਪਸ਼ੋਰੀਆ)- ਸੂਬਾ ਪੱਧਰੀ ਸਮਾਗਮ ਪਟਿਆਲਾ ਵਿਖੇ ਹੋਏ ਸੂਬਾ ਪੱਧਰੀ ਸਮਾਗਮ ਦੌਰਾਨ ਸਿਹਤ ਮੰਤਰੀ ਚੇਤਨ ਸਿੰਘ ਜੋੜਾ ਮਾਜਰਾ ਨੇ ਸਿਵਲ ਹਸਪਤਾਲ ਸੰਗਰੂਰ ਦੇ ਬਲੱਡ ਬੈਂਕ ਦੀ ਵਧੀਆ ਕਾਰਗੁਜ਼ਾਰੀ ਲਈ ਪੰਜਾਬ...
ਸਟਰੀਟ ਲਾਈਟ ਘੁਟਾਲੇ ’ਚ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਓ.ਐੱਸ. ਡੀ. ਕੈਪਟਨ ਸੰਧੂ ਨੂੰ ਵਿਜੀਲੈਂਸ ਨੇ ਕੀਤਾ ਨਾਮਜ਼ਦ
. . .  1 day ago
ਲੁਧਿਆਣਾ, 4 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਵਿਜੀਲੈਂਸ ਬਿਊਰੋ ਵਲੋਂ ਸਟਰੀਟ ਲਾਈਟ ਘੁਟਾਲੇ ’ਚ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਓ.ਐੱਸ.ਡੀ. ਕੈਪਟਨ ਸੰਦੀਪ ਸੰਧੂ ਨੂੰ ਨਾਮਜ਼ਦ ਕਰ ਲਿਆ ਗਿਆ ਹੈ। ਜਾਣਕਾਰੀ ਅਨੁਸਾਰ ਵਿਜੀਲੈਂਸ ਵਲੋਂ ਇਸ ਸੰਬੰਧੀ...
ਭਾਰਤ ਦੱਖਣੀ ਅਫ਼ਰੀਕਾ ਤੀਸਰਾ ਟੀ-20 - ਟਾਸ ਜਿੱਤ ਕੇ ਭਾਰਤ ਵਲੋਂ ਦੱਖਣੀ ਅਫ਼ਰੀਕਾ ਨੂੰ ਪਹਿਲਾਂ ਬੱਲੇਬਾਜ਼ੀ ਦਾ ਸੱਦਾ
. . .  1 day ago
ਇੰਦੌਰ, 4 ਅਕਤੂਬਰ-ਭਾਰਤ ਦੱਖਣੀ ਅਫ਼ਰੀਕਾ ਤੀਸਰਾ ਟੀ-20 - ਟਾਸ ਜਿੱਤ ਕੇ ਭਾਰਤ ਵਲੋਂ ਦੱਖਣੀ ਅਫ਼ਰੀਕਾ ਨੂੰ ਪਹਿਲਾਂ ਬੱਲੇਬਾਜ਼ੀ ਦਾ ਸੱਦਾ
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 3 ਜੇਠ ਸੰਮਤ 554

ਅੰਮ੍ਰਿਤਸਰ / ਦਿਹਾਤੀ

ਸਿੱਖ ਜੀਵਨ ਜਾਚ ਬਾਬਾ ਬਕਾਲਾ ਵਲੋਂ ਗੁਰਮਤਿ ਕੈਂਪ ਦੀ ਸਮਾਪਤੀ

ਬਾਬਾ ਬਕਾਲਾ ਸਾਹਿਬ, 15 ਮਈ (ਸ਼ੇਲਿੰਦਰਜੀਤ ਸਿੰਘ ਰਾਜਨ)-ਅੱਜ ਇੱਥੇ ਸਿੱਖ ਜੀਵਨ ਜਾਚ ਸੰਸਥਾ ਬਾਬਾ ਬਕਾਲਾ ਸਾਹਿਬ ਵਲੋਂ ਪਿੰਡ ਕਲੇਰ ਘੁਮਾਣ ਵਿਖੇ ਚੱਲ ਰਹੇ ਗੁਰਮਤਿ ਕੈਂਪ ਦੀ ਸਮਾਪਤੀ ਹੋਈ, ਜਿਸ ਦੇ ਸੰਬੰਧ ਵਿਚ ਪਿੰਡ ਕਲੇਰ ਘੁਮਾਣ ਦੀਆਂ ਸੰਗਤਾਂ ਦੇ ਸਹਿਯੋਗ ਨਾਲ ...

ਪੂਰੀ ਖ਼ਬਰ »

ਜ਼ਿਲ੍ਹਾ ਦਿਹਾਤੀ 'ਚ 'ਸਬਕਾ ਸਾਥ-ਸਬਕਾ ਵਿਕਾਸ' ਦੇ ਨਾਅਰੇ ਤੇ ਮੋਦੀ ਸਰਕਾਰ ਦੇ ਹੱਕ 'ਚ ਲੋਕਾਂ ਨੂੰ ਕਰਾਂਗੇ ਲਾਮਬੰਦ-ਮਾਕੋਵਾਲ

ਅਜਨਾਲਾ, 15 ਮਈ (ਐਸ. ਪ੍ਰਸ਼ੋਤਮ)-ਭਾਜਪਾ ਦੇ ਕੌਮੀ ਪ੍ਰਧਾਨ ਜੇ.ਪੀ. ਨੱਢਾ ਦੀ ਪ੍ਰਧਾਨਗੀ 'ਚ ਬੀਤੇ ਕੱਲ ਸੂਬਾ ਪੱਧਰੀ ਹੋਈ ਲੁਧਿਆਣਾ ਵਿਖੇ ਰੈਲੀ 'ਚ ਸ਼ਮੂਲੀਅਤ ਕਰਨ ਉਪਰੰਤ ਬੇਹੱਦ ਉਤਸ਼ਾਹ ਨਾਲ ਵਾਪਸ ਪਰਤੇ ਭਾਜਪਾ ਜ਼ਿਲ੍ਹਾ ਅੰਮਿ੍ਤਸਰ ਦਿਹਾਤੀ-ਮਜੀਠਾ ਦੇ ਪ੍ਰਧਾਨ ...

ਪੂਰੀ ਖ਼ਬਰ »

ਚੋਗਾਵਾਂ ਨਿਊਜ਼ ਏਜੰਸੀ ਕਵਲਜੀਤ ਸਿੰਘ ਦੇ ਪਿਤਾ ਦੀ ਮੌਤ

ਚੋਗਾਵਾਂ, 15 ਮਈ (ਗੁਰਬਿੰਦਰ ਸਿੰਘ ਬਾਗੀ)-ਸਥਾਨਕ ਕਸਬਾ ਚੋਗਾਵਾਂ ਤੋਂ 'ਅਜੀਤ' ਤੇ ਹੋਰਨਾਂ ਅਖਬਾਰਾਂ ਦੇ ਵਿਕਰੇਤਾ ਕਵਲਜੀਤ ਸਿੰਘ ਦੇ ਪਿਤਾ ਬਲਵੰਤ ਸਿੰਘ 70 ਸਾਲ ਦਾ ਬੀਤੀ ਸ਼ਾਮ ਦਿਹਾਂਤ ਹੋ ਗਿਆ, ਉਨ੍ਹਾਂ ਦੀ ਸਿਹਤ ਕੁਝ ਦਿਨਾਂ ਤੋਂ ਢਿੱਲੀ ਚੱਲ ਰਹੀ ਸੀ ਅਜਿਹੀ ਦੁੱਖ ...

ਪੂਰੀ ਖ਼ਬਰ »

ਰੰਜਿਸ਼ ਨੂੰ ਲੈ ਕੇ ਹੋਈ ਤਕਰਾਰ 'ਚ ਘਰ 'ਤੇ ਗੋਲੀਆਂ ਨਾਲ ਹਮਲਾ ਕਰਨ ਦੇ ਲਗਾਏ ਦੋਸ਼

ਲੋਪੋਕੇ, 15 ਮਈ (ਗੁਰਵਿੰਦਰ ਸਿੰਘ ਕਲਸੀ)-ਪੁਲਿਸ ਥਾਣਾ ਭਿੰਡੀ ਸੈਦਾਂ ਅਧੀਨ ਆਉਂਦੇ ਸਰਹੱਦੀ ਪਿੰਡ ਮੌਹਲੇਕੇ ਵਿਖੇ ਰੰਜਿਸ਼ ਨੂੰ ਲੈ ਕੇ ਹੋਈ ਤਕਰਾਰ 'ਚ ਘਰ 'ਤੇ ਗੋਲੀਆਂ ਨਾਲ ਹਮਲਾ ਕਰਨ ਦੀ ਖਬਰ ਹੈ | ਇਸ ਸੰਬੰਧੀ ਤਰਲੋਚਨ ਸਿੰਘ ਪਿੰਡ ਮੌਹਲੇਕੇ ਨੇ ਦੋਸ਼ ਲਗਾਉਂਦਿਆਂ ...

ਪੂਰੀ ਖ਼ਬਰ »

ਸੇਵਾ ਮੁਕਤ ਭੂਮੀ ਰੱਖਿਆ ਅਫਸਰ ਵਲੋਂ ਝੋਨੇ ਦੀ ਸਿੱਧੀ ਬਿਜਾਈ ਕਰਨ ਤੇ ਕਿਸਾਨ ਨੂੰ ਇਕ ਹਜਾਰ ਪ੍ਰਤੀ ਏਕੜ ਦੇਣ ਦਾ ਐਲਾਨ

ਓਠੀਆਂ, 15 ਮਈ (ਗੁਰਵਿੰਦਰ ਸਿੰਘ ਛੀਨਾ)-ਪੰਜਾਬ 'ਚ ਬਣੀ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਪੰਜਾਬ ਨੂੰ ਖੁਸ਼ਹਾਲ ਸੂਬਾ ਬਣਾਉਣ ਲਈ ਪੰਜਾਬ ਵਾਸੀਆਂ ਲਈ ਸ਼ਲਾਘਾਯੋਗ ਕੰਮ ਕੀਤੇ ਜਾ ਰਹੇ ਹਨ | ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਝੋਨੇ ਦੇ ਸੀਜ਼ਨ ਤੇ ਪਾਣੀ ਦੀ ...

ਪੂਰੀ ਖ਼ਬਰ »

ਅਜਨਾਲਾ ਦੇ ਪਿੰਡ ਸ਼ੇਖਭੱਟੀ ਦਾ ਅਗਾਂਹਵਧੂ ਕਿਸਾਨ ਸੁਖਵਿੰਦਰ ਸਿੰਘ ਰੰਧਾਵਾ ਰਾਜਮਾਂਹ ਦੀ ਨਿਵੇਕਲੀ ਖੇਤੀ ਕਰਕੇ ਕਮਾ ਰਿਹਾ ਚੰਗੇ ਪੈਸੇ

ਅਜਨਾਲਾ, 15 ਮਈ (ਗੁਰਪ੍ਰੀਤ ਸਿੰਘ ਢਿੱਲੋਂ)-ਰਾਜਮਾਂਹ ਦੀ ਖੇਤੀ ਪਹਿਲਾਂ ਜੰਮੂ ਕਸ਼ਮੀਰ ਵਿਚ ਵਧੇਰੇ ਹੁੰਦੀ ਸੀ ਪਰ ਹੁਣ ਇਹ ਖੇਤੀ ਪੰਜਾਬ ਸੂਬੇ ਜਿਹੇ ਗਰਮ ਤਾਪਮਾਨ ਵਿਚਾਲੇ ਵੀ ਸੰਭਵ ਹੋ ਗਈ ਹੈ, ਸਰਹੱਦੀ ਤਹਿਸੀਲ ਅਜਨਾਲਾ ਦੇ ਪਿੰਡ ਸ਼ੇਖਭੱਟੀ ਦੇ ਅਗਾਂਹਵਧੂ ਕਿਸਾਨ ...

ਪੂਰੀ ਖ਼ਬਰ »

ਪੰਚਾਇਤੀ, ਸ਼ਾਮਲਾਟ ਤੇ ਜੰਗਲਾਤ ਵਿਭਾਗ ਦੀਆਂ ਜ਼ਮੀਨਾਂ 'ਤੇ ਨਾਜਾਇਜ਼ ਕਬਜ਼ਾ ਧਾਰਕ 31 ਮਈ ਤੱਕ ਜ਼ਮੀਨਾਂ ਖਾਲੀ ਕਰਨ ਨਹੀਂ ਤਾਂ ਕਾਨੂੰਨ ਆਪਣਾ ਕੰਮ ਕਰੇਗਾ-ਧਾਲੀਵਾਲ

ਗੱਗੋਮਾਹਲ, 15 ਮਈ (ਬਲਵਿੰਦਰ ਸਿੰਘ ਸੰਧੂ)-ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਅੱਜ ਕਸਬਾ ਰਮਦਾਸ ਦੇ ਗੁਰਦੁਆਰਾ ਭੰਡਾਰ ਸਾਹਿਬ ਵਿਖੇ ਖੁਲ੍ਹੇ ਦਰਬਾਰ ਦੌਰਾਨ ਸਰਹੱਦੀ ਖੇਤਰ ਦੇ ਵਸਨੀਕਾਂ ਨੂੰ ਦਰਪੇਸ਼ ਆ ਰਹੀਆਂ ਮੁਸ਼ਕਿਲਾਂ ਸੁਣੀਆਂ ਤੇ ਉਨ੍ਹਾਂ ਦੇ ...

ਪੂਰੀ ਖ਼ਬਰ »

ਮਾਲੋਵਾਲ 'ਚ ਖੇਤੀਬਾੜੀ ਵਿਭਾਗ ਤਰਸਿੱਕਾ ਨੇ ਕਿਸਾਨ ਜਾਗਰੂਕਤਾ ਕੈਂਪ ਲਾਇਆ

ਤਰਸਿੱਕਾ, 15 ਮਈ (ਅਤਰ ਸਿੰਘ ਤਰਸਿੱਕਾ)-ਧਰਤੀ ਹੇਠਲੇ ਪਾਣੀ ਨੂੰ ਬਚਾਉਣ ਲਈ ਖੇਤੀਬਾੜੀ ਵਿਭਾਗ ਤਰਸਿੱਕਾ ਵਲੋਂ ਪਿੰਡ ਮਾਲੋਵਾਲ 'ਚ ਡਾ: ਮਨਿੰਦਰ ਸਿੰਘ ਦੀ ਅਗਵਾਈ ਹੇਠ ਕਿਸਾਨ ਜਾਗਰੂਕਤਾ ਕੈਂਪ ਲਾਇਆ ਗਿਆ | ਜਿਸ ਵਿਚ ਸ੍ਰੀਮਤੀ ਸੁਰਿੰਦਰ ਕੌਰ ਸੁਪਤਨੀ ਸ: ਹਰਭਜਨ ...

ਪੂਰੀ ਖ਼ਬਰ »

ਪੰਜਾਬ ਨੂੰ ਨਸ਼ਾ ਮੁਕਤ ਕਰਨ ਲਈ ਲੋਕ ਪੁਲਿਸ ਦਾ ਸਾਥ ਦੇਣ-ਮੁੱਖ ਅਫਸਰ

ਗੱਗੋਮਾਹਲ, 15 ਮਈ (ਬਲਵਿੰਦਰ ਸਿੰਘ ਸੰਧੂ)-ਨਸ਼ਿਆਂ ਦੀ ਤਸਕਰੀ ਵਿਚ ਲੱਗੇ ਲੋਕਾਂ ਨੂੰ ਇਸ ਤੋਂ ਰੋਕਣ ਤੇ ਨਸ਼ਿਆਂ ਦੀ ਗਿ੍ਫਤ ਵਿਚ ਫਸੇ ਨੌਜਵਾਨਾਂ ਨੂੰ ਨਸ਼ਿਆਂ ਦੀ ਦਲ ਦਲ ਵਿਚੋਂ ਬਾਹਰ ਕੱਢਣ ਦੇ ਆਸ਼ੇ ਨਾਲ ਪੰਜਾਬ ਸਰਕਾਰ ਤੇ ਪੰਜਾਬ ਪੁਲਿਸ ਵਲੋਂ ਵਿੱਢੀ ਮੁਹਿੰਮ ...

ਪੂਰੀ ਖ਼ਬਰ »

ਬੂਟਾ ਸਿੰਘ ਨੇ ਗੁਰਦੁਆਰਾ ਬਾਬਾ ਕਾਹਨ ਸਿੰਘ ਮਜੀਠਾ ਦੇ ਗੁੰਮਟ ਦੇ ਕਲਸ਼ ਦੀ ਸੇਵਾ ਕਰਾਈ

ਮਜੀਠਾ, 15 ਮਈ (ਮਨਿੰਦਰ ਸਿੰਘ ਸੋਖੀ)-ਸਥਾਨਕ ਗੁਰਦੁਆਰਾ ਬਾਬਾ ਕਾਹਨ ਸਿੰਘ ਵਿਖੇ ਲੋਕਲ ਗੁਰਦੁਆਰਾ ਕਮੇਟੀ ਵਲੋਂ ਸੰਗਤਾਂ ਦੇ ਸਹਿਯੋਗ ਨਾਲ ਇਮਾਰਤ ਦੀ ਨਵ ਉਸਾਰੀ ਕਰਾਈ ਜਾ ਰਹੀ ਹੈ | ਜਿਸ ਵਾਸਤੇ ਸੰਗਤਾਂ ਭਾਰੀ ਉਤਸ਼ਾਹ ਨਾਲ ਵੱਧ ਚੜ੍ਹ ਕੇ ਸੇਵਾ ਵਿਚ ਯੋਗਦਾਨ ਪਾ ਰਹੀਆਂ ਹਨ | ਇਸੇ ਤਰ੍ਹਾਂ ਗੁਰੂ ਘਰ ਦੇ ਪ੍ਰੀਤਵਾਨ ਤੇ ਸ਼ਰਧਾਲੂ ਬੂਟਾ ਸਿੰਘ ਪੁੱਤਰ ਮੱਲੂ ਰਾਮ ਵਾਸੀ ਮਜੀਠਾ ਨੇ ਗੁਰਦੁਆਰਾ ਸਾਹਿਬ ਦੇ ਗੁੰਮਟ ਦੇ ਕਲਸ਼ ਬਣਾਉਣ ਵਾਸਤੇ 32 ਹਜ਼ਾਰ ਰੁਪਏ ਨਕਦ ਖਰਚ ਕੇ ਸੇਵਾ ਕਰਾਈ | ਬੂਟਾ ਸਿੰਘ ਵਲੋਂ ਇਸ ਸੇਵਾ ਵਿਚ ਪਾਏ ਯੋਗਦਾਨ ਵਾਸਤੇ ਗੁਰਦੁਆਰਾ ਕਮੇਟੀ ਵਲੋਂ ਧੰਨਵਾਦ ਕੀਤਾ ਗਿਆ ਅਤੇ ਇਸ ਨੂੰ ਪਰਿਵਾਰ ਸਮੇਤ ਸਿਰੋਪਾਓ ਦੇਕੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਭਾਈ ਬਿਕਰਮਜੀਤ ਸਿੰਘ ਭੋਮਾ, ਗ੍ਰੰਥੀ ਸਿੰਘ ਭਾਈ ਕਸ਼ਮੀਰ ਸਿੰਘ, ਭਾਈ ਰਮਿੰਦਰ ਸਿੰਘ ਗਿੱਲ ਮਜੀਠਾ, ਮੱਲੂ ਰਾਮ, ਬੂਟਾ ਸਿੰਘ ਅਤੇ ਉਸ ਦੇ ਪਰਿਵਾਰਕ ਮੈਂਬਰ ਵੀ ਹਾਜ਼ਰ ਸਨ |

ਖ਼ਬਰ ਸ਼ੇਅਰ ਕਰੋ

 

ਗੌਰਮਿੰਟ ਪੈਨਸ਼ਨਰਜ਼ ਯੂਨੀਅਨ ਕਰੇਗੀ 29 ਨੂੰ ਸੂਬਾ ਪੱਧਰੀ ਕਨਵੈਨਸ਼ਨ-ਸੁੱਚਾ ਸਿੰਘ

ਅਜਨਾਲਾ, 15 ਮਈ (ਐਸ. ਪ੍ਰਸ਼ੋਤਮ)-ਸਰਕਾਰੀ ਪੈਨਸ਼ਨਰਾਂ ਦੇ ਹੱਕਾਂ ਤੇ ਹਿੱਤਾਂ ਨੂੰ ਸੁੁਰੱਖਿਅਤ ਰੱਖਣ ਲਈ ਜੂਝ ਰਹੀ ਗੌਰਮਿੰਟ ਪੈਨਸ਼ਨਰਜ਼ ਯੂਨੀਅਨ ਪੰਜਾਬ ਨੇ ਪੰਜਾਬ ਸਰਕਾਰ ਵਲੋਂ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦਰਮਿਆਨ ਵੰਡੀਆਂ ਪਾਉਣ ਲਈ ਮੁਲਾਜ਼ਮਾਂ ਨੂੰ 2.59 ...

ਪੂਰੀ ਖ਼ਬਰ »

18 ਨੂੰ ਹੋਣ ਵਾਲੀ ਮਾਝਾ ਜ਼ੋਨ ਪੱਧਰੀ ਕਨਵੈਨਸ਼ਨ ਦੀਆਂ ਤਿਆਰੀਆਂ ਮੁਕੰਮਲ-ਡਾ: ਸਤਨਾਮ

ਅਜਨਾਲਾ, 15 ਮਈ (ਐਸ. ਪ੍ਰਸ਼ੋਤਮ)-ਫਾਸ਼ੀ ਹਮਲਿਆਂ ਵਿਰੋਧੀ ਫਰੰਟ 'ਚ ਸ਼ਾਮਿਲ ਖੱਬੇ ਪੱਖੀ ਪਾਰਟੀਆਂ ਵਲੋਂ ਕੇਂਦਰੀ ਮੋਦੀ ਸਰਕਾਰ ਦੀਆਂ ਘੱਟ ਗਿਣਤੀਆਂ, ਅਗਾਂਹਵਧੂ ਮਾਰਕਸਵਾਦੀ ਵਿਚਾਰਾਂ ਦੇ ਲੋਕ ਪੱਖੀ ਧਾਰਨੀਆਂ, ਲੇਖਕਾਂ, ਪੱਤਰਕਾਰਾਂ, ਬੁੱਧੀਜੀਵੀਆਂ ਤੇ ਸਮਾਜਿਕ ...

ਪੂਰੀ ਖ਼ਬਰ »

ਨਸ਼ੇ ਰੋਕਣ ਲਈ 'ਆਪ' ਆਗੂਆਂ ਦੀ ਇੰਚਾਰਜ ਪੁਲਿਸ ਚੌਕੀ ਨਵਾਂ ਪਿੰਡ ਨਾਲ ਮੀਟਿੰਗ

ਨਵਾਂ ਪਿੰਡ, 15 ਮਈ (ਜਸਪਾਲ ਸਿੰਘ)-ਵੱਧ ਰਹੇ ਨਸ਼ੇ ਤੇ ਨਸ਼ਾ ਕਾਰੋਬਾਰੀਆਂ 'ਤੇ ਸ਼ਖ਼ਤ ਕਾਰਵਈ ਕੀਤੇ ਜਾਣ ਲਈ ਸਥਾਨਕ ਪੁਲਿਸ ਚੌਂਕੀ ਇੰਚਾਰਜ ਐਸ. ਆਈ. ਹਰਜਿੰਦਰ ਸਿੰਘ ਨਾਲ ਸੀਨੀਅਰ 'ਆਪ' ਆਗੂ ਬਿਕਰਮਜੀਤ ਸਿੰਘ ਫ਼ਤਿਹਪੁਰ ਰਾਜਪੂਤਾਂ ਦੀ ਅਗਵਾਈ 'ਚ ਦਰਜਨਾਂ ਪਿੰਡਾਂ ਦੇ ...

ਪੂਰੀ ਖ਼ਬਰ »

ਗੁਰਦੁਆਰਾ ਸ਼ਹੀਦ ਗੰਜ ਸਾਹਿਬ ਲੋਪੋਕੇ ਵਿਖੇ 26 ਨੂੰ ਮਨਾਏ ਜਾ ਰਹੇ ਸ਼ਹੀਦੀ ਜੋੜ ਮੇਲੇ ਦਾ ਕੀਤਾ ਪੋਸਟਰ ਜਾਰੀ

ਲੋਪੋਕੇ, 15 ਮਈ (ਗੁਰਵਿੰਦਰ ਸਿੰਘ ਕਲਸੀ)-ਸ਼ਹੀਦਾਂ ਦੇ ਸਿਰਤਾਜ ਪੰਚਮ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਪਿੰਡ ਲੋਪੋਕੇ ਦੇ ਚੜ੍ਹਦੇ ਪਾਸੇ ਗੁਰਦੁਆਰਾ ਸ਼ਹੀਦ ਗੰਜ ਸਾਹਿਬ ਵਿਖੇ 26 ਮਈ ਨੂੰ ਕਸਬਾ ਲੋਪੋਕੇ ਦੇ ਆਸ-ਪਾਸ ਦੇ ਪਿੰਡਾਂ 'ਚ ਸਮੂਹ ...

ਪੂਰੀ ਖ਼ਬਰ »

ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਵਲੋਂ ਹੱਕੀ ਮੰਗਾਂ ਨੂੰ ਲੈ ਕੇ ਰੋਸ ਵਿਖਾਵਾ

ਬਾਬਾ ਬਕਾਲਾ ਸਾਹਿਬ, 15 ਮਈ (ਸ਼ੇਲਿੰਦਰਜੀਤ ਸਿੰਘ ਰਾਜਨ)-ਅੱਜ ਇੱਥੇ ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਦੀ ਇਕ ਅਹਿਮ ਮੀਟਿੰਗ ਬਾਬਾ ਬਕਾਲਾ ਸਹਿਬ ਵਿਖੇ ਡਾ: ਮਲਕੀਤ ਸਿੰਘ ਰੰਧਾਵਾ ਰਈਆ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਮੈਡੀਕਲ ਪ੍ਰੈਕਟੀਸ਼ਨਰ ਦੇ ਜ਼ਿਲ੍ਹਾ ...

ਪੂਰੀ ਖ਼ਬਰ »

ਮੂੰਗੀ ਦੀ ਫ਼ਸਲ ਵਾਂਗ ਬਾਕੀ ਫ਼ਸਲਾਂ 'ਤੇ ਵੀ ਐੱਮ. ਐੱਸ. ਪੀ. ਦੀ ਗਾਰੰਟੀ ਦੇਵੇ ਪੰਜਾਬ ਸਰਕਾਰ-ਹਰਦੇਵ ਸਿੰਘ ਸੰਧੂ

ਹਰਸ਼ਾ ਛੀਨਾ, 15 ਮਈ (ਕੜਿਆਲ)-ਸਥਾਨਕ ਬਲਾਕ ਅਧੀਨ ਪੈਂਦੇ ਅੱਡਾ ਕੁੱਕੜਾਂਵਾਲਾ ਵਿਖੇ ਕਿਰਤੀ ਕਿਸਾਨ ਯੂਨੀਅਨ ਪੰਜਾਬ ਦੀ ਮੁੱਖ ਦਫ਼ਤਰ ਸ਼ਹੀਦ ਸਰਬਜੀਤ ਸਿੰਘ ਭਿੱਟੇਵੱਡ ਹਾਲ ਵਿਖੇ ਕਿਰਤੀ ਕਿਸਾਨ ਯੂਨੀਅਨ ਪੰਜਾਬ ਦੀ ਜ਼ਿਲ੍ਹਾ ਇਕਾਈ ਦੀ ਮੀਟਿੰਗ ਪ੍ਰਧਾਨ ਧਨਵੰਤ ...

ਪੂਰੀ ਖ਼ਬਰ »

ਕਾਂਗਰਸ ਨੂੰ ਵੱਡਾ ਝਟਕਾ, ਸੀਨੀਅਰ ਕਾਂਗਰਸੀ ਕੇ. ਕੇ. ਸ਼ਰਮਾ ਦਾ ਨਜ਼ਦੀਕੀ ਸਾਥੀ ਅਨਿਲ ਸ਼ਰਮਾ ਸਮੇਤ ਸੈਂਕੜੇ ਕਾਂਗਰਸੀ 'ਆਪ' 'ਚ ਹੋਏ ਸ਼ਾਮਿਲ

ਰਈਆ, 15 ਮਈ (ਸ਼ਰਨਬੀਰ ਸਿੰਘ ਕੰਗ)-ਅੱਜ ਰਈਆ ਰੈਸਟ ਹਾਊਸ ਵਿਖੇ ਆਮ ਆਦਮੀ ਪਾਰਟੀ ਦੇ ਹਲਕਾ ਵਿਧਾਇਕ ਦਲਬੀਰ ਸਿੰਘ ਟੌਂਗ ਦੇ ਕੰਮਾਂ ਤੋਂ ਖੁਸ਼ ਹੋ ਕੇ, ਯੂਥ ਜੁਆਇੰਟ ਸਕੱਤਰ ਪੰਜਾਬ ਤੇ ਕਸਬਾ ਰਈਆ ਦੇ ਸ਼ਹਿਰੀ ਪ੍ਰਧਾਨ ਸੁਰਜੀਤ ਸਿੰਘ ਕੰਗ, ਨਰਿੰਦਰ ਸਿੰਘ ਜੇ.ਈ. ਦੀ ...

ਪੂਰੀ ਖ਼ਬਰ »

ਇਤਿਹਾਸਕ ਨਗਰ ਬਾਬਾ ਬਕਾਲਾ ਸਾਹਿਬ ਦੇ ਸਰਬਪੱਖੀ ਵਿਕਾਸ ਲਈ 'ਆਪ' ਦੀ ਨਵ-ਨਿਯੁਕਤ 13 ਮੈਂਬਰੀ ਕਮੇਟੀ ਵਲੋਂ ਮਤੇ ਪਾਸ

ਬਾਬਾ ਬਕਾਲਾ ਸਾਹਿਬ, 15 ਮਈ (ਸ਼ੇਲਿੰਦਰਜੀਤ ਸਿੰਘ ਰਾਜਨ)-ਅੱਜ ਇੱਥੇ ਹਲਕਾ ਬਾਬਾ ਬਕਾਲਾ ਸਾਹਿਬ ਦੇ ਵਿਧਾਇਕ ਦਲਬੀਰ ਸਿੰਘ ਟੌਂਗ ਦੀ ਅਗਵਾਈ ਹੇਠ ਇਤਿਹਾਸਕ ਨਗਰ ਬਾਬਾ ਬਕਾਲਾ ਸਾਹਿਬ ਦੇ ਸਰਬਪੱਖੀ ਵਿਕਾਸ ਲਈ ਨਿਯੁਕਤ ਕੀਤੀ ਗਈ 13 ਮੈਂਬਰੀ ਕਮੇਟੀ ਵਲੋਂ ਇਕ ਅਹਿਮ ...

ਪੂਰੀ ਖ਼ਬਰ »

ਚੋਗਾਵਾਂ 'ਚ ਬਣੀ ਰਹੀ ਤਹਿਸੀਲ ਦਾ ਨਾਂਅ ਲੋਪੋਕੇ/ਚੋਗਾਵਾਂ ਕਰਨ ਸਬੰਧੀ ਦਿੱਤਾ ਮੰਗ ਪੱਤਰ

ਚੋਗਾਵਾਂ, 15 ਮਈ (ਗੁਰਬਿੰਦਰ ਸਿੰਘ ਬਾਗੀ)-ਸਮੂੰਹ ਗਾ੍ਰਮ ਪੰਚਾਇਤ ਚੋਗਾਵਾਂ ਸਰਪੰਚ ਨਿਰਵੈਲ ਸਿੰਘ, ਕੋ: ਸੁਸਾਇਟੀ ਦੇ ਪ੍ਰਧਾਨ ਬਲਬੀਰ ਸਿੰਘ, ਆਪ ਦੇ ਸੀਨੀ: ਆਗੂ ਭਗਵਾਨ ਸਿੰਘ, ਪ੍ਰੀਤ ਚੋਗਾਵਾਂ, ਨੰਬਰਦਾਰ ਰਿੰਕੂ, ਨੰਬਰਦਾਰ ਕਸਮੀਰ ਸਿੰਘ, ਖਾਦ ਦਵਾਈ ਵਿਕਰੇਤਾ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX