ਤਾਜਾ ਖ਼ਬਰਾਂ


ਹਰਿਆਣਾ ਕਮੇਟੀ ਦੇ ਫ਼ੈਸਲੇ ਖ਼ਿਲਾਫ਼ ਸ਼੍ਰੋਮਣੀ ਕਮੇਟੀ ਵਲੋਂ ਰੋਸ ਮਾਰਚ ਅੱਜ
. . .  4 minutes ago
ਅੰਮ੍ਰਿਤਸਰ, 7 ਅਕਤੂਬਰ-ਸੁਪਰੀਮ ਕੋਰਟ ਵਲੋਂ ਵੱਖਰੀ ਹਰਿਆਣਾ ਗੁਰਦੁਆਰਾ ਪ੍ਰਬੰਧਕ ਕਮੇਟੀ ਬਾਰੇ ਦਿੱਤੇ ਗਏ ਫ਼ੈਸਲੇ ਖ਼ਿਲਾਫ਼ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਅੱਜ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਸ੍ਰੀ ਅਨੰਦਪੁਰ ਸਾਹਿਬ, ਤਖ਼ਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਅਤੇ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਅੰਬਾਲਾ...
ਕਾਂਗਰਸ ਦੀ 'ਭਾਰਤ ਜੋੜੋ ਯਾਤਰਾ' 30ਵੇਂ ਦਿਨ 'ਚ ਦਾਖ਼ਲ
. . .  25 minutes ago
ਬੈਂਗਲੁਰੂ, 7 ਅਕਤੂਬਰ-ਕਾਂਗਰਸ ਦੀ 'ਭਾਰਤ ਜੋੜੋ ਯਾਤਰਾ' ਦਾ ਅੱਜ 30ਵਾਂ ਦਿਨ ਹੈ। ਕਾਂਗਰਸ ਦੇ ਸੰਸਦ ਮੈਂਬਰ ਰਾਹੁਲ ਗਾਂਧੀ ਨੇ ਭਾਰਤ ਜੋੜੋ ਯਾਤਰਾ ਦੇ 30ਵੇਂ ਦਿਨ ਦੀ ਸ਼ੁਰੂਆਤ ਕਰਨਾਟਕ ਦੇ ਮਾਂਡਿਆ ਜ਼ਿਲ੍ਹੇ ਦੇ ਕੇ ਮੱਲੇਨਹੱਲੀ ਤੋਂ ਕੀਤੀ। ਇਸ ਦੌਰਾਨ ਉਨ੍ਹਾਂ ਸਥਾਨਕ...
⭐ਮਾਣਕ - ਮੋਤੀ⭐
. . .  37 minutes ago
⭐ਮਾਣਕ - ਮੋਤੀ⭐
ਪਹਿਲੇ ਇਕ ਦਿਨਾ ਮੈਚ ਵਿਚ ਦੱਖਣੀ ਅਫ਼ਰੀਕਾ ਨੇ 9 ਦੌੜਾਂ ਨਾਲ ਹਰਾਇਆ ਭਾਰਤ ਨੂੰ
. . .  1 day ago
ਯੂਰਪ ਵਿਚ ਊਰਜਾ ਸੰਕਟ ਰੂਸ-ਯੂਕਰੇਨ ਸੰਘਰਸ਼ ਦਾ ਨਤੀਜਾ ਹੈ - ਕੇਂਦਰੀ ਊਰਜਾ ਮੰਤਰੀ ਆਰ.ਕੇ. ਸਿੰਘ
. . .  1 day ago
ਫਰਜ਼ੀ ਮੁੱਠਭੇੜ ਕਰ ਕੇ ਦੋ ਭਰਾਵਾਂ ਦੀ ਹੱਤਿਆ ਕਰਨ ਦੇ ਮਾਮਲੇ ਵਿਚ ਦੋ ਪੁਲਿਸ ਮੁਲਾਜ਼ਮਾਂ ਅਤੇ ਅਕਾਲੀ ਆਗੂ ਦੋਸ਼ੀ ਕਰਾਰ ,10 ਅਕਤੂਬਰ ਨੂੰ ਸੁਣਾਈ ਜਾਵੇਗੀ ਸਜ਼ਾ
. . .  1 day ago
ਲੁਧਿਆਣਾ , 6 ਅਕਤੂਬਰ (ਪਰਮਿੰਦਰ ਸਿੰਘ ਆਹੂਜਾ )-ਸਥਾਨਕ ਜਮਾਲਪੁਰ ਦੀ ਆਹਲੂਵਾਲੀਆ ਕਲੋਨੀ ਵਿਚ ਅੱਠ ਸਾਲ ਪਹਿਲਾਂ ਪੁਲਿਸ ਵਲੋਂ ਫਰਜ਼ੀ ਮੁੱਠਭੇੜ ਕਰਕੇ ਦੋ ਦਲਿਤ ਭਰਾਵਾਂ ਦੀ ...
ਨਿਪਾਲ ਦੇ ਬਾਰਾ ਜ਼ਿਲ੍ਹੇ ਵਿਚ ਬੱਸ ਹਾਦਸੇ ਵਿਚ 16 ਲੋਕਾਂ ਦੀ ਮੌਤ
. . .  1 day ago
ਪਹਿਲੇ ਇਕ ਦਿਨਾ ਮੈਚ ਵਿਚ ਦੱਖਣੀ ਅਫ਼ਰੀਕਾ ਨੇ ਭਾਰਤ ਨੂੰ 40 ਓਵਰਾਂ ਚ ਜਿੱਤਣ ਲਈ ਦਿੱਤਾ 250 ਦੌੜਾਂ ਦਾ ਟੀਚਾ
. . .  1 day ago
ਮਹਿਲ ਕਲਾਂ (ਬਰਨਾਲਾ) ਵਿਖੇ ਕੈਬਨਿਟ ਮੰਤਰੀ ਮੀਤ ਹੇਅਰ, ਵਿਧਾਇਕ ਪੰਡੋਰੀ ਨੇ ਸ਼ੁਰੂ ਕਰਵਾਈ ਝੋਨੇ ਦੀ ਖ਼ਰੀਦ
. . .  1 day ago
ਮਹਿਲ ਕਲਾਂ,6 ਅਕਤੂਬਰ (ਅਵਤਾਰ ਸਿੰਘ ਅਣਖੀ)-ਅਨਾਜ ਮੰਡੀ ਮਹਿਲ ਕਲਾਂ (ਬਰਨਾਲਾ) ਵਿਖੇ ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਅਤੇ ਹਲਕਾ ਵਿਧਾਇਕ ਕੁਲਵੰਤ ਸਿੰਘ ਪੰਡੋਰੀ ਨੇ ਅੱਜ ਝੋਨੇ ਦੀ ਖ਼ਰੀਦ ...
ਮੁੱਖ ਮੰਤਰੀ ਭਗਵੰਤ ਮਾਨ ਵਲੋਂ ਸੂਬੇ ਅੰਦਰ 15 ਅਕਤੂਬਰ ਤੋਂ ਪਸ਼ੂ ਮੇਲਾ ਲਗਾਉਣ ਦਾ ਐਲਾਨ
. . .  1 day ago
ਦਿੱਲੀ ਦੇ ਐਲ.ਜੀ. ਨੇ ਕੇਜਰੀਵਾਲ ਸਰਕਾਰ ਨੂੰ ਦੀਵਾਲੀ ਤੋਂ ਪਹਿਲਾਂ ਦਲਿਤ ਸਫਾਈ ਕਰਮਚਾਰੀਆਂ ਦੇ ਸਾਰੇ ਬਕਾਏ ਦਾ ਭੁਗਤਾਨ ਕਰਨ ਦੇ ਦਿੱਤੇ ਨਿਰਦੇਸ਼
. . .  1 day ago
ਪਠਾਨਕੋਟ : ਘਰਾਂ, ਰੇਲਵੇ ਸਟੇਸ਼ਨਾਂ, ਵਾਹਨਾਂ ਦੀਆਂ ਕੰਧਾਂ 'ਤੇ ਲਾਪਤਾ ਭਾਜਪਾ ਸੰਸਦ ਸੰਨੀ ਦਿਓਲ ਦੇ ਚਿਪਕਾਏ ਗਏ ਪੋਸਟਰ
. . .  1 day ago
ਕੈਦੀ ਫਰਾਰ ਹੋਣ ਦੇ ਮਾਮਲੇ 'ਚ ਜੇਲ੍ਹ ਮੰਤਰੀ ਬੈਂਸ ਦੀ ਵੱਡੀ ਕਾਰਵਾਈ, ਜੇਲ੍ਹ ਡੀ.ਐਸ.ਪੀ. (ਸੁਰੱਖਿਆ) ਵਰੁਣ ਸ਼ਰਮਾ ਮੁਅੱਤਲ
. . .  1 day ago
ਚੰਡੀਗੜ੍ਹ ,6 ਅਕਤੂਬਰ-ਰਾਜਿੰਦਰਾ ਹਸਪਤਾਲ 'ਚੋਂ ਕੈਦੀ ਫਰਾਰ ਹੋਣ ਦੇ ਮਾਮਲੇ 'ਚ ਜੇਲ੍ਹ ਮੰਤਰੀ ਹਰਜੋਤ ਸਿੰਘ ਬੈਂਸ ਦੀ ਵੱਡੀ ਕਾਰਵਾਈ ਕਰਦਿਆਂ ਜੇਲ੍ਹ ਦੀ ਸੁਰੱਖਿਆ ਲਈ ਤਾਇਨਾਤ ਡੀ.ਐਸ.ਪੀ. (ਸੁਰੱਖਿਆ) ਵਰੁਣ ਸ਼ਰਮਾ ਮੁਅੱਤਲ ...
ਮੁੰਬਈ ਅੰਤਰਰਾਸ਼ਟਰੀ ਹਵਾਈ ਅੱਡੇ 'ਤੇ 80 ਕਰੋੜ ਰੁਪਏ ਤੋਂ ਵੱਧ ਦੀ ਕੀਮਤ ਦੀ 16 ਕਿੱਲੋ ਉੱਚ ਗੁਣਵੱਤਾ ਵਾਲੀ ਹੈਰੋਇਨ ਬਰਾਮਦ
. . .  1 day ago
ਜਿੰਨਾ ਐਲ.ਜੀ. ਸਾਹਿਬ ਮੈਨੂੰ ਰੋਜ਼ ਝਿੜਕਦੇ ਹਨ, ਓਨਾ ਤਾਂ ਮੇਰੀ ਪਤਨੀ ਵੀ ਮੈਨੂੰ ਨਹੀਂ ਝਿੜਕਦੀ - ਅਰਵਿੰਦ ਕੇਜਰੀਵਾਲ
. . .  1 day ago
ਦਿੱਲੀ ਕਸਟਮਜ਼ ਨੇ ਅੰਤਰਰਾਸ਼ਟਰੀ ਹਵਾਈ ਅੱਡੇ 'ਤੇ ਇਕ ਯਾਤਰੀ ਤੋਂ ਲਗਭਗ 28 ਕਰੋੜ ਰੁਪਏ ਦੀਆਂ ਸੱਤ ਮਹਿੰਗੀਆਂ ਘੜੀਆਂ ਕੀਤੀਆਂ ਜ਼ਬਤ
. . .  1 day ago
ਫ੍ਰੈਂਚ ਲੇਖਕ ਐਨੀ ਅਰਨੌਕਸ ਨੂੰ ਸਾਹਿਤ ਵਿਚ ਦਿੱਤਾ ਗਿਆ ਨੋਬਲ ਪੁਰਸਕਾਰ
. . .  1 day ago
6 ਕਿਸਾਨ ਜਥੇਬੰਦੀਆਂ ਨੇ ਸਾਂਝੇ ਤੌਰ ’ਤੇ ਪ੍ਰਦੂਸ਼ਣ ਕੰਟਰੋਲ ਬੋਰਡ ਸਾਹਮਣੇ ਦਿੱਤਾ ਧਰਨਾ
. . .  1 day ago
ਪਟਿਆਲਾ , 6 ਅਕਤੂਬਰ (ਅਮਰਬੀਰ ਸਿੰਘ ਆਹਲੂਵਾਲੀਆ )- ਕਿਸਾਨ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਤੇ ਪੰਜ ਹੋਰ ਭਰਾਤਰੀ ਕਿਸਾਨ ਜਥੇਬੰਦੀਆਂ ਨੇ ਅੱਜ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਮੁੱਖ ਦਫ਼ਤਰ ਸਾਹਮਣੇ ਸਾਂਝੇ ਤੌਰ ’ਤੇ ਧਰਨਾ ...
IND vs SA, 1st ODI:ਭਾਰਤ ਨੇ ਟਾਸ ਜਿੱਤ ਕੇ ਕੀਤਾ ਪਹਿਲਾਂ ਗੇਂਦਬਾਜ਼ੀ ਕਰਨ ਦਾ ਫ਼ੈਸਲਾ
. . .  1 day ago
ਮੁੰਬਈ, 6 ਅਕਤੂਬਰ- ਆਖ਼ਿਰਕਾਰ 2 ਘੰਟੇ ਤੋਂ ਵਧ ਦੀ ਦੇਰੀ ਤੋਂ ਬਾਅਦ ਟਾਸ ਹੋ ਗਿਆ ਹੈ। ਇੰਡੀਆ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫ਼ੈਸਲਾ ਕੀਤਾ...
ਵਿਧਾਇਕਾ ਪ੍ਰੋ. ਬਲਜਿੰਦਰ ਕੌਰ ਨੇ ਰਾਮਾਂ ਮੰਡੀ 'ਚ ਝੋਨੇ ਦੀ ਖ਼ਰੀਦ ਕਰਵਾਈ ਸ਼ੁਰੂ
. . .  1 day ago
ਰਾਮਾਂ ਮੰਡੀ, 6 ਅਕਤੂਬਰ (ਅਮਰਜੀਤ ਸਿੰਘ ਲਹਿਰੀ)- ਰਾਮਾਂ ਮੰਡੀ ਦੀ ਅਨਾਜ ਮੰਡੀ 'ਚ ਮਾਰਕੀਟ ਕਮੇਟੀ ਰਾਮਾਂ ਵਲੋਂ ਝੋਨੇ ਦੀ ਖ਼ਰੀਦ ਸ਼ੁਰੂ ਕਰਵਾਈ ਗਈ, ਜਿਸ ਦੀ ਰਸਮੀ ਸ਼ੁਰੂਆਤ ਹਲਕਾ ਤਲਵੰਡੀ ਸਾਬੋ ਤੋਂ ਵਿਧਾਇਕਾ ਪ੍ਰੋ. ਬਲਜਿੰਦਰ ਕੌਰ...
ਪਿਕਅੱਪ ਮਾਲਕ-ਚਾਲਕਾਂ ਨੇ ਸਬਜ਼ੀ ਮੰਡੀ ਦੇ ਗੇਟ ਬੰਦ ਕਰਕੇ ਸਰਕਾਰ ਵਿਰੁੱਧ ਅਣਮਿੱਥੇ ਸਮੇਂ ਦਾ ਰੋਸ ਪ੍ਰਦਰਸ਼ਨ ਕਰਨ ਦਾ ਕੀਤਾ ਐਲਾਨ
. . .  1 day ago
ਸੁਨਾਮ ਊਧਮ ਸਿੰਘ ਵਾਲਾ, 6 ਅਕਤੂਬਰ (ਹਰਚੰਦ ਸਿੰਘ ਭੁੱਲਰ, ਸਰਬਜੀਤ ਸਿੰਘ ਧਾਲੀਵਾਲ)- ਸੁਨਾਮ ਸਬਜ਼ੀ ਮੰਡੀ 'ਚ ਇਕ ਠੇਕੇਦਾਰ ਵਲੋਂ ਵਸੂਲੀ ਜਾ ਰਹੀ ਪਾਰਕਿੰਗ ਫ਼ੀਸ ਤੋਂ ਭੜਕੇ ਪਿਕਅੱਪ ਮਾਲਕ-ਚਾਲਕਾਂ ਨੇ ਇਕ ਸੂਬਾ ਪੱਧਰੀ ਹੰਗਾਮੀ ਮੀਟਿੰਗ ਸੂਬਾ ਪ੍ਰਧਾਨ ਬਲਜੀਤ ਸਿੰਘ ਬੱਬਲਾ...
ਸਬਜ਼ੀ ਮੰਡੀ ਸੁਨਾਮ ਦੇ ਆੜ੍ਹਤੀਆਂ ਵਲੋਂ ਅਣਮਿੱਥੇ ਸਮੇਂ ਦੀ ਹੜਤਾਲ
. . .  1 day ago
ਸੁਨਾਮ ਊਧਮ ਸਿੰਘ ਵਾਲਾ, 6 ਅਕਤੂਬਰ (ਸਰਬਜੀਤ ਸਿੰਘ ਧਾਲੀਵਾਲ,ਹਰਚੰਦ ਸਿੰਘ ਭੁੱਲਰ)-ਸਥਾਨਕ ਸਬਜ਼ੀ ਮੰਡੀ 'ਚ ਪਾਰਕਿੰਗ ਫ਼ੀਸ ਨੂੰ ਲੈ ਕੇ ਚੱਲ ਰਿਹਾ ਵਿਵਾਦ ਹੋਰ ਤੂਲ ਫੜ੍ਹਦਾ ਜਾ ਰਿਹਾ ਹੈ, ਜਿੱਥੇ ਇਕ ਪਾਸੇ ਪਿਕਅੱਪ ਮਾਲਕ-ਚਾਲਕਾਂ ਤੋਂ ਠੇਕੇਦਾਰਾਂ...
ਥਾਈਲੈਂਡ 'ਚ ਸਮੂਹਿਕ ਗੋਲੀਬਾਰੀ ਦੀ ਘਟਨਾ, ਘੱਟੋ-ਘੱਟ 20 ਲੋਕਾਂ ਦੀ ਮੌਤ: ਪੁਲਿਸ
. . .  1 day ago
ਨਵੀਂ ਦਿੱਲੀ, 6 ਅਕਤੂਬਰ-ਥਾਈਲੈਂਡ 'ਚ ਸ਼ਰੇਆਮ ਸ਼ੂਟਿੰਗ ਦੀ ਇਕ ਘਟਨਾ 'ਚ ਘੱਟੋ-ਘੱਟ 20 ਲੋਕਾਂ ਦੀ ਮੌਤ ਹੋ ਜਾਣ ਦੀ ਖ਼ਬਰ ਸਾਹਮਣੇ ਆਈ ਹੈ। ਇਕ ਪੁਲਿਸ ਬੁਲਾਰੇ ਨੇ ਦੱਸਿਆ ਕਿ ਥਾਈਲੈਂਡ ਦੇ ਉੱਤਰ-ਪੂਰਬੀ ਸੂਬੇ 'ਚ ਇਕ ਸਮੂਹਿਕ ਗੋਲੀਬਾਰੀ 'ਚ ਘੱਟੋ-ਘੱਟ 20 ਲੋਕਾਂ ਦੀ ਮੌਤ ਹੋ ਗਈ ਹੈ।
ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਸਮਾਗਮਾਂ ਸੰਬੰਧੀ ਸ਼੍ਰੋਮਣੀ ਕਮੇਟੀ ਦੇ ਅਧਿਕਾਰੀਆਂ ਤੇ ਮੇਅਰ ਰਿੰਟੂ ਦਰਮਿਆਨ ਹੋਈ ਮੀਟਿੰਗ
. . .  1 day ago
ਅੰਮ੍ਰਿਤਸਰ, 6 ਅਕਤੂਬਰ (ਜਸਵੰਤ ਸਿੰਘ ਜੱਸ)- ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਦੇ ਸੰਬੰਧ 'ਚ 10 ਅਕਤੂਬਰ ਨੂੰ ਸਜਾਏ ਜਾ ਰਹੇ ਨਗਰ ਕੀਰਤਨ ਅਤੇ 11 ਅਕਤੂਬਰ ਨੂੰ ਸ੍ਰੀ ਦਰਬਾਰ ਸਾਹਿਬ ਵਿਖੇ ਮਨਾਏ ਜਾ ਰਹੇ ਪ੍ਰਕਾਸ਼ ਪੁਰਬ ਦੀਆਂ ਤਿਆਰੀਆਂ ਦੇ ਸੰਬੰਧ 'ਚ ਮੇਅਰ...
ਪੀ.ਪੀ.ਐੱਸ. ਅਸ਼ੀਸ਼ ਕਪੂਰ ਵਿਜੀਲੈਂਸ ਵਲੋਂ ਗ੍ਰਿਫ਼ਤਾਰ
. . .  1 day ago
ਐੱਸ.ਏ.ਐੱਸ.ਨਗਰ, 6 ਅਕਤੂਬਰ (ਜਸਬੀਰ ਸਿੰਘ ਜੱਸੀ)- ਬਹੁ-ਕਰੋੜੀ ਸਿੰਚਾਈ ਘੁਟਾਲੇ 'ਚ ਇਨਵੈਸਟੀਗੇਸ਼ਨਜ਼ ਅਫ਼ਸਰ ਰਹੇ ਪੀ.ਪੀ.ਐੱਸ. ਅਧਿਕਾਰੀ ਅਸ਼ੀਸ਼ ਕਪੂਰ ਨੂੰ ਵਿਜੀਲੈਂਸ ਨੇ ਗ੍ਰਿਫ਼ਤਾਰ ਕਰ ਲਿਆ ਹੈ। ਸੂਤਰਾਂ ਮੁਤਾਬਿਕ ਉਨ੍ਹਾਂ ਦੀ ਗ੍ਰਿਫ਼ਤਾਰੀ ਪੂਨਮ ਰਾਜਨ ਨਾਂਅ...
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 3 ਜੇਠ ਸੰਮਤ 554

ਅੰਮ੍ਰਿਤਸਰ / ਦਿਹਾਤੀ

ਸਿੱਖ ਜੀਵਨ ਜਾਚ ਬਾਬਾ ਬਕਾਲਾ ਵਲੋਂ ਗੁਰਮਤਿ ਕੈਂਪ ਦੀ ਸਮਾਪਤੀ

ਬਾਬਾ ਬਕਾਲਾ ਸਾਹਿਬ, 15 ਮਈ (ਸ਼ੇਲਿੰਦਰਜੀਤ ਸਿੰਘ ਰਾਜਨ)-ਅੱਜ ਇੱਥੇ ਸਿੱਖ ਜੀਵਨ ਜਾਚ ਸੰਸਥਾ ਬਾਬਾ ਬਕਾਲਾ ਸਾਹਿਬ ਵਲੋਂ ਪਿੰਡ ਕਲੇਰ ਘੁਮਾਣ ਵਿਖੇ ਚੱਲ ਰਹੇ ਗੁਰਮਤਿ ਕੈਂਪ ਦੀ ਸਮਾਪਤੀ ਹੋਈ, ਜਿਸ ਦੇ ਸੰਬੰਧ ਵਿਚ ਪਿੰਡ ਕਲੇਰ ਘੁਮਾਣ ਦੀਆਂ ਸੰਗਤਾਂ ਦੇ ਸਹਿਯੋਗ ਨਾਲ ...

ਪੂਰੀ ਖ਼ਬਰ »

ਜ਼ਿਲ੍ਹਾ ਦਿਹਾਤੀ 'ਚ 'ਸਬਕਾ ਸਾਥ-ਸਬਕਾ ਵਿਕਾਸ' ਦੇ ਨਾਅਰੇ ਤੇ ਮੋਦੀ ਸਰਕਾਰ ਦੇ ਹੱਕ 'ਚ ਲੋਕਾਂ ਨੂੰ ਕਰਾਂਗੇ ਲਾਮਬੰਦ-ਮਾਕੋਵਾਲ

ਅਜਨਾਲਾ, 15 ਮਈ (ਐਸ. ਪ੍ਰਸ਼ੋਤਮ)-ਭਾਜਪਾ ਦੇ ਕੌਮੀ ਪ੍ਰਧਾਨ ਜੇ.ਪੀ. ਨੱਢਾ ਦੀ ਪ੍ਰਧਾਨਗੀ 'ਚ ਬੀਤੇ ਕੱਲ ਸੂਬਾ ਪੱਧਰੀ ਹੋਈ ਲੁਧਿਆਣਾ ਵਿਖੇ ਰੈਲੀ 'ਚ ਸ਼ਮੂਲੀਅਤ ਕਰਨ ਉਪਰੰਤ ਬੇਹੱਦ ਉਤਸ਼ਾਹ ਨਾਲ ਵਾਪਸ ਪਰਤੇ ਭਾਜਪਾ ਜ਼ਿਲ੍ਹਾ ਅੰਮਿ੍ਤਸਰ ਦਿਹਾਤੀ-ਮਜੀਠਾ ਦੇ ਪ੍ਰਧਾਨ ...

ਪੂਰੀ ਖ਼ਬਰ »

ਚੋਗਾਵਾਂ ਨਿਊਜ਼ ਏਜੰਸੀ ਕਵਲਜੀਤ ਸਿੰਘ ਦੇ ਪਿਤਾ ਦੀ ਮੌਤ

ਚੋਗਾਵਾਂ, 15 ਮਈ (ਗੁਰਬਿੰਦਰ ਸਿੰਘ ਬਾਗੀ)-ਸਥਾਨਕ ਕਸਬਾ ਚੋਗਾਵਾਂ ਤੋਂ 'ਅਜੀਤ' ਤੇ ਹੋਰਨਾਂ ਅਖਬਾਰਾਂ ਦੇ ਵਿਕਰੇਤਾ ਕਵਲਜੀਤ ਸਿੰਘ ਦੇ ਪਿਤਾ ਬਲਵੰਤ ਸਿੰਘ 70 ਸਾਲ ਦਾ ਬੀਤੀ ਸ਼ਾਮ ਦਿਹਾਂਤ ਹੋ ਗਿਆ, ਉਨ੍ਹਾਂ ਦੀ ਸਿਹਤ ਕੁਝ ਦਿਨਾਂ ਤੋਂ ਢਿੱਲੀ ਚੱਲ ਰਹੀ ਸੀ ਅਜਿਹੀ ਦੁੱਖ ...

ਪੂਰੀ ਖ਼ਬਰ »

ਰੰਜਿਸ਼ ਨੂੰ ਲੈ ਕੇ ਹੋਈ ਤਕਰਾਰ 'ਚ ਘਰ 'ਤੇ ਗੋਲੀਆਂ ਨਾਲ ਹਮਲਾ ਕਰਨ ਦੇ ਲਗਾਏ ਦੋਸ਼

ਲੋਪੋਕੇ, 15 ਮਈ (ਗੁਰਵਿੰਦਰ ਸਿੰਘ ਕਲਸੀ)-ਪੁਲਿਸ ਥਾਣਾ ਭਿੰਡੀ ਸੈਦਾਂ ਅਧੀਨ ਆਉਂਦੇ ਸਰਹੱਦੀ ਪਿੰਡ ਮੌਹਲੇਕੇ ਵਿਖੇ ਰੰਜਿਸ਼ ਨੂੰ ਲੈ ਕੇ ਹੋਈ ਤਕਰਾਰ 'ਚ ਘਰ 'ਤੇ ਗੋਲੀਆਂ ਨਾਲ ਹਮਲਾ ਕਰਨ ਦੀ ਖਬਰ ਹੈ | ਇਸ ਸੰਬੰਧੀ ਤਰਲੋਚਨ ਸਿੰਘ ਪਿੰਡ ਮੌਹਲੇਕੇ ਨੇ ਦੋਸ਼ ਲਗਾਉਂਦਿਆਂ ...

ਪੂਰੀ ਖ਼ਬਰ »

ਸੇਵਾ ਮੁਕਤ ਭੂਮੀ ਰੱਖਿਆ ਅਫਸਰ ਵਲੋਂ ਝੋਨੇ ਦੀ ਸਿੱਧੀ ਬਿਜਾਈ ਕਰਨ ਤੇ ਕਿਸਾਨ ਨੂੰ ਇਕ ਹਜਾਰ ਪ੍ਰਤੀ ਏਕੜ ਦੇਣ ਦਾ ਐਲਾਨ

ਓਠੀਆਂ, 15 ਮਈ (ਗੁਰਵਿੰਦਰ ਸਿੰਘ ਛੀਨਾ)-ਪੰਜਾਬ 'ਚ ਬਣੀ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਪੰਜਾਬ ਨੂੰ ਖੁਸ਼ਹਾਲ ਸੂਬਾ ਬਣਾਉਣ ਲਈ ਪੰਜਾਬ ਵਾਸੀਆਂ ਲਈ ਸ਼ਲਾਘਾਯੋਗ ਕੰਮ ਕੀਤੇ ਜਾ ਰਹੇ ਹਨ | ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਝੋਨੇ ਦੇ ਸੀਜ਼ਨ ਤੇ ਪਾਣੀ ਦੀ ...

ਪੂਰੀ ਖ਼ਬਰ »

ਅਜਨਾਲਾ ਦੇ ਪਿੰਡ ਸ਼ੇਖਭੱਟੀ ਦਾ ਅਗਾਂਹਵਧੂ ਕਿਸਾਨ ਸੁਖਵਿੰਦਰ ਸਿੰਘ ਰੰਧਾਵਾ ਰਾਜਮਾਂਹ ਦੀ ਨਿਵੇਕਲੀ ਖੇਤੀ ਕਰਕੇ ਕਮਾ ਰਿਹਾ ਚੰਗੇ ਪੈਸੇ

ਅਜਨਾਲਾ, 15 ਮਈ (ਗੁਰਪ੍ਰੀਤ ਸਿੰਘ ਢਿੱਲੋਂ)-ਰਾਜਮਾਂਹ ਦੀ ਖੇਤੀ ਪਹਿਲਾਂ ਜੰਮੂ ਕਸ਼ਮੀਰ ਵਿਚ ਵਧੇਰੇ ਹੁੰਦੀ ਸੀ ਪਰ ਹੁਣ ਇਹ ਖੇਤੀ ਪੰਜਾਬ ਸੂਬੇ ਜਿਹੇ ਗਰਮ ਤਾਪਮਾਨ ਵਿਚਾਲੇ ਵੀ ਸੰਭਵ ਹੋ ਗਈ ਹੈ, ਸਰਹੱਦੀ ਤਹਿਸੀਲ ਅਜਨਾਲਾ ਦੇ ਪਿੰਡ ਸ਼ੇਖਭੱਟੀ ਦੇ ਅਗਾਂਹਵਧੂ ਕਿਸਾਨ ...

ਪੂਰੀ ਖ਼ਬਰ »

ਪੰਚਾਇਤੀ, ਸ਼ਾਮਲਾਟ ਤੇ ਜੰਗਲਾਤ ਵਿਭਾਗ ਦੀਆਂ ਜ਼ਮੀਨਾਂ 'ਤੇ ਨਾਜਾਇਜ਼ ਕਬਜ਼ਾ ਧਾਰਕ 31 ਮਈ ਤੱਕ ਜ਼ਮੀਨਾਂ ਖਾਲੀ ਕਰਨ ਨਹੀਂ ਤਾਂ ਕਾਨੂੰਨ ਆਪਣਾ ਕੰਮ ਕਰੇਗਾ-ਧਾਲੀਵਾਲ

ਗੱਗੋਮਾਹਲ, 15 ਮਈ (ਬਲਵਿੰਦਰ ਸਿੰਘ ਸੰਧੂ)-ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਅੱਜ ਕਸਬਾ ਰਮਦਾਸ ਦੇ ਗੁਰਦੁਆਰਾ ਭੰਡਾਰ ਸਾਹਿਬ ਵਿਖੇ ਖੁਲ੍ਹੇ ਦਰਬਾਰ ਦੌਰਾਨ ਸਰਹੱਦੀ ਖੇਤਰ ਦੇ ਵਸਨੀਕਾਂ ਨੂੰ ਦਰਪੇਸ਼ ਆ ਰਹੀਆਂ ਮੁਸ਼ਕਿਲਾਂ ਸੁਣੀਆਂ ਤੇ ਉਨ੍ਹਾਂ ਦੇ ...

ਪੂਰੀ ਖ਼ਬਰ »

ਮਾਲੋਵਾਲ 'ਚ ਖੇਤੀਬਾੜੀ ਵਿਭਾਗ ਤਰਸਿੱਕਾ ਨੇ ਕਿਸਾਨ ਜਾਗਰੂਕਤਾ ਕੈਂਪ ਲਾਇਆ

ਤਰਸਿੱਕਾ, 15 ਮਈ (ਅਤਰ ਸਿੰਘ ਤਰਸਿੱਕਾ)-ਧਰਤੀ ਹੇਠਲੇ ਪਾਣੀ ਨੂੰ ਬਚਾਉਣ ਲਈ ਖੇਤੀਬਾੜੀ ਵਿਭਾਗ ਤਰਸਿੱਕਾ ਵਲੋਂ ਪਿੰਡ ਮਾਲੋਵਾਲ 'ਚ ਡਾ: ਮਨਿੰਦਰ ਸਿੰਘ ਦੀ ਅਗਵਾਈ ਹੇਠ ਕਿਸਾਨ ਜਾਗਰੂਕਤਾ ਕੈਂਪ ਲਾਇਆ ਗਿਆ | ਜਿਸ ਵਿਚ ਸ੍ਰੀਮਤੀ ਸੁਰਿੰਦਰ ਕੌਰ ਸੁਪਤਨੀ ਸ: ਹਰਭਜਨ ...

ਪੂਰੀ ਖ਼ਬਰ »

ਪੰਜਾਬ ਨੂੰ ਨਸ਼ਾ ਮੁਕਤ ਕਰਨ ਲਈ ਲੋਕ ਪੁਲਿਸ ਦਾ ਸਾਥ ਦੇਣ-ਮੁੱਖ ਅਫਸਰ

ਗੱਗੋਮਾਹਲ, 15 ਮਈ (ਬਲਵਿੰਦਰ ਸਿੰਘ ਸੰਧੂ)-ਨਸ਼ਿਆਂ ਦੀ ਤਸਕਰੀ ਵਿਚ ਲੱਗੇ ਲੋਕਾਂ ਨੂੰ ਇਸ ਤੋਂ ਰੋਕਣ ਤੇ ਨਸ਼ਿਆਂ ਦੀ ਗਿ੍ਫਤ ਵਿਚ ਫਸੇ ਨੌਜਵਾਨਾਂ ਨੂੰ ਨਸ਼ਿਆਂ ਦੀ ਦਲ ਦਲ ਵਿਚੋਂ ਬਾਹਰ ਕੱਢਣ ਦੇ ਆਸ਼ੇ ਨਾਲ ਪੰਜਾਬ ਸਰਕਾਰ ਤੇ ਪੰਜਾਬ ਪੁਲਿਸ ਵਲੋਂ ਵਿੱਢੀ ਮੁਹਿੰਮ ...

ਪੂਰੀ ਖ਼ਬਰ »

ਬੂਟਾ ਸਿੰਘ ਨੇ ਗੁਰਦੁਆਰਾ ਬਾਬਾ ਕਾਹਨ ਸਿੰਘ ਮਜੀਠਾ ਦੇ ਗੁੰਮਟ ਦੇ ਕਲਸ਼ ਦੀ ਸੇਵਾ ਕਰਾਈ

ਮਜੀਠਾ, 15 ਮਈ (ਮਨਿੰਦਰ ਸਿੰਘ ਸੋਖੀ)-ਸਥਾਨਕ ਗੁਰਦੁਆਰਾ ਬਾਬਾ ਕਾਹਨ ਸਿੰਘ ਵਿਖੇ ਲੋਕਲ ਗੁਰਦੁਆਰਾ ਕਮੇਟੀ ਵਲੋਂ ਸੰਗਤਾਂ ਦੇ ਸਹਿਯੋਗ ਨਾਲ ਇਮਾਰਤ ਦੀ ਨਵ ਉਸਾਰੀ ਕਰਾਈ ਜਾ ਰਹੀ ਹੈ | ਜਿਸ ਵਾਸਤੇ ਸੰਗਤਾਂ ਭਾਰੀ ਉਤਸ਼ਾਹ ਨਾਲ ਵੱਧ ਚੜ੍ਹ ਕੇ ਸੇਵਾ ਵਿਚ ਯੋਗਦਾਨ ਪਾ ...

ਪੂਰੀ ਖ਼ਬਰ »

ਗੌਰਮਿੰਟ ਪੈਨਸ਼ਨਰਜ਼ ਯੂਨੀਅਨ ਕਰੇਗੀ 29 ਨੂੰ ਸੂਬਾ ਪੱਧਰੀ ਕਨਵੈਨਸ਼ਨ-ਸੁੱਚਾ ਸਿੰਘ

ਅਜਨਾਲਾ, 15 ਮਈ (ਐਸ. ਪ੍ਰਸ਼ੋਤਮ)-ਸਰਕਾਰੀ ਪੈਨਸ਼ਨਰਾਂ ਦੇ ਹੱਕਾਂ ਤੇ ਹਿੱਤਾਂ ਨੂੰ ਸੁੁਰੱਖਿਅਤ ਰੱਖਣ ਲਈ ਜੂਝ ਰਹੀ ਗੌਰਮਿੰਟ ਪੈਨਸ਼ਨਰਜ਼ ਯੂਨੀਅਨ ਪੰਜਾਬ ਨੇ ਪੰਜਾਬ ਸਰਕਾਰ ਵਲੋਂ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦਰਮਿਆਨ ਵੰਡੀਆਂ ਪਾਉਣ ਲਈ ਮੁਲਾਜ਼ਮਾਂ ਨੂੰ 2.59 ...

ਪੂਰੀ ਖ਼ਬਰ »

18 ਨੂੰ ਹੋਣ ਵਾਲੀ ਮਾਝਾ ਜ਼ੋਨ ਪੱਧਰੀ ਕਨਵੈਨਸ਼ਨ ਦੀਆਂ ਤਿਆਰੀਆਂ ਮੁਕੰਮਲ-ਡਾ: ਸਤਨਾਮ

ਅਜਨਾਲਾ, 15 ਮਈ (ਐਸ. ਪ੍ਰਸ਼ੋਤਮ)-ਫਾਸ਼ੀ ਹਮਲਿਆਂ ਵਿਰੋਧੀ ਫਰੰਟ 'ਚ ਸ਼ਾਮਿਲ ਖੱਬੇ ਪੱਖੀ ਪਾਰਟੀਆਂ ਵਲੋਂ ਕੇਂਦਰੀ ਮੋਦੀ ਸਰਕਾਰ ਦੀਆਂ ਘੱਟ ਗਿਣਤੀਆਂ, ਅਗਾਂਹਵਧੂ ਮਾਰਕਸਵਾਦੀ ਵਿਚਾਰਾਂ ਦੇ ਲੋਕ ਪੱਖੀ ਧਾਰਨੀਆਂ, ਲੇਖਕਾਂ, ਪੱਤਰਕਾਰਾਂ, ਬੁੱਧੀਜੀਵੀਆਂ ਤੇ ਸਮਾਜਿਕ ...

ਪੂਰੀ ਖ਼ਬਰ »

ਨਸ਼ੇ ਰੋਕਣ ਲਈ 'ਆਪ' ਆਗੂਆਂ ਦੀ ਇੰਚਾਰਜ ਪੁਲਿਸ ਚੌਕੀ ਨਵਾਂ ਪਿੰਡ ਨਾਲ ਮੀਟਿੰਗ

ਨਵਾਂ ਪਿੰਡ, 15 ਮਈ (ਜਸਪਾਲ ਸਿੰਘ)-ਵੱਧ ਰਹੇ ਨਸ਼ੇ ਤੇ ਨਸ਼ਾ ਕਾਰੋਬਾਰੀਆਂ 'ਤੇ ਸ਼ਖ਼ਤ ਕਾਰਵਈ ਕੀਤੇ ਜਾਣ ਲਈ ਸਥਾਨਕ ਪੁਲਿਸ ਚੌਂਕੀ ਇੰਚਾਰਜ ਐਸ. ਆਈ. ਹਰਜਿੰਦਰ ਸਿੰਘ ਨਾਲ ਸੀਨੀਅਰ 'ਆਪ' ਆਗੂ ਬਿਕਰਮਜੀਤ ਸਿੰਘ ਫ਼ਤਿਹਪੁਰ ਰਾਜਪੂਤਾਂ ਦੀ ਅਗਵਾਈ 'ਚ ਦਰਜਨਾਂ ਪਿੰਡਾਂ ਦੇ ...

ਪੂਰੀ ਖ਼ਬਰ »

ਗੁਰਦੁਆਰਾ ਸ਼ਹੀਦ ਗੰਜ ਸਾਹਿਬ ਲੋਪੋਕੇ ਵਿਖੇ 26 ਨੂੰ ਮਨਾਏ ਜਾ ਰਹੇ ਸ਼ਹੀਦੀ ਜੋੜ ਮੇਲੇ ਦਾ ਕੀਤਾ ਪੋਸਟਰ ਜਾਰੀ

ਲੋਪੋਕੇ, 15 ਮਈ (ਗੁਰਵਿੰਦਰ ਸਿੰਘ ਕਲਸੀ)-ਸ਼ਹੀਦਾਂ ਦੇ ਸਿਰਤਾਜ ਪੰਚਮ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਪਿੰਡ ਲੋਪੋਕੇ ਦੇ ਚੜ੍ਹਦੇ ਪਾਸੇ ਗੁਰਦੁਆਰਾ ਸ਼ਹੀਦ ਗੰਜ ਸਾਹਿਬ ਵਿਖੇ 26 ਮਈ ਨੂੰ ਕਸਬਾ ਲੋਪੋਕੇ ਦੇ ਆਸ-ਪਾਸ ਦੇ ਪਿੰਡਾਂ 'ਚ ਸਮੂਹ ...

ਪੂਰੀ ਖ਼ਬਰ »

ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਵਲੋਂ ਹੱਕੀ ਮੰਗਾਂ ਨੂੰ ਲੈ ਕੇ ਰੋਸ ਵਿਖਾਵਾ

ਬਾਬਾ ਬਕਾਲਾ ਸਾਹਿਬ, 15 ਮਈ (ਸ਼ੇਲਿੰਦਰਜੀਤ ਸਿੰਘ ਰਾਜਨ)-ਅੱਜ ਇੱਥੇ ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਦੀ ਇਕ ਅਹਿਮ ਮੀਟਿੰਗ ਬਾਬਾ ਬਕਾਲਾ ਸਹਿਬ ਵਿਖੇ ਡਾ: ਮਲਕੀਤ ਸਿੰਘ ਰੰਧਾਵਾ ਰਈਆ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਮੈਡੀਕਲ ਪ੍ਰੈਕਟੀਸ਼ਨਰ ਦੇ ਜ਼ਿਲ੍ਹਾ ...

ਪੂਰੀ ਖ਼ਬਰ »

ਮੂੰਗੀ ਦੀ ਫ਼ਸਲ ਵਾਂਗ ਬਾਕੀ ਫ਼ਸਲਾਂ 'ਤੇ ਵੀ ਐੱਮ. ਐੱਸ. ਪੀ. ਦੀ ਗਾਰੰਟੀ ਦੇਵੇ ਪੰਜਾਬ ਸਰਕਾਰ-ਹਰਦੇਵ ਸਿੰਘ ਸੰਧੂ

ਹਰਸ਼ਾ ਛੀਨਾ, 15 ਮਈ (ਕੜਿਆਲ)-ਸਥਾਨਕ ਬਲਾਕ ਅਧੀਨ ਪੈਂਦੇ ਅੱਡਾ ਕੁੱਕੜਾਂਵਾਲਾ ਵਿਖੇ ਕਿਰਤੀ ਕਿਸਾਨ ਯੂਨੀਅਨ ਪੰਜਾਬ ਦੀ ਮੁੱਖ ਦਫ਼ਤਰ ਸ਼ਹੀਦ ਸਰਬਜੀਤ ਸਿੰਘ ਭਿੱਟੇਵੱਡ ਹਾਲ ਵਿਖੇ ਕਿਰਤੀ ਕਿਸਾਨ ਯੂਨੀਅਨ ਪੰਜਾਬ ਦੀ ਜ਼ਿਲ੍ਹਾ ਇਕਾਈ ਦੀ ਮੀਟਿੰਗ ਪ੍ਰਧਾਨ ਧਨਵੰਤ ...

ਪੂਰੀ ਖ਼ਬਰ »

ਕਾਂਗਰਸ ਨੂੰ ਵੱਡਾ ਝਟਕਾ, ਸੀਨੀਅਰ ਕਾਂਗਰਸੀ ਕੇ. ਕੇ. ਸ਼ਰਮਾ ਦਾ ਨਜ਼ਦੀਕੀ ਸਾਥੀ ਅਨਿਲ ਸ਼ਰਮਾ ਸਮੇਤ ਸੈਂਕੜੇ ਕਾਂਗਰਸੀ 'ਆਪ' 'ਚ ਹੋਏ ਸ਼ਾਮਿਲ

ਰਈਆ, 15 ਮਈ (ਸ਼ਰਨਬੀਰ ਸਿੰਘ ਕੰਗ)-ਅੱਜ ਰਈਆ ਰੈਸਟ ਹਾਊਸ ਵਿਖੇ ਆਮ ਆਦਮੀ ਪਾਰਟੀ ਦੇ ਹਲਕਾ ਵਿਧਾਇਕ ਦਲਬੀਰ ਸਿੰਘ ਟੌਂਗ ਦੇ ਕੰਮਾਂ ਤੋਂ ਖੁਸ਼ ਹੋ ਕੇ, ਯੂਥ ਜੁਆਇੰਟ ਸਕੱਤਰ ਪੰਜਾਬ ਤੇ ਕਸਬਾ ਰਈਆ ਦੇ ਸ਼ਹਿਰੀ ਪ੍ਰਧਾਨ ਸੁਰਜੀਤ ਸਿੰਘ ਕੰਗ, ਨਰਿੰਦਰ ਸਿੰਘ ਜੇ.ਈ. ਦੀ ਪ੍ਰੇਰਣਾ ਸਦਕਾ ਬਲਾਕ ਕਾਂਗਰਸ ਦੇ ਸਾ: ਪ੍ਰਧਾਨ ਕੇ. ਕੇ. ਸ਼ਰਮਾ ਦਾ ਨਜਦੀਕੀ ਸਾਥੀ ਅਨਿਲ ਸ਼ਰਮਾ, ਰਜਵੰਤ ਕੌਰ ਸਾਬਕਾ ਐਮ. ਸੀ., ਨਰਉੱਤਮ ਸਿੰਘ ਲਾਟੀ, ਪੁਨੀਤ ਸ਼ਰਮਾ, ਧਰਮਵੀਰ, ਰੋਬਨਬੀਰ ਸਿੰਘ, ਅਭੀ ਮਦਾਨ, ਕਮਲਪ੍ਰੀਤ ਸਿੰਘ, ਗਣੇਸ਼ ਕੁਮਾਰ, ਵਿਨੋਦ ਕੁਮਾਰ, ਪਿ੍ੰਸ, ਪ੍ਰਭਦੀਪ ਕੁਮਾਰ, ਪ੍ਰਭਦੀਪ ਸਿੰਘ, ਦੀਪਕ ਸ਼ਰਮਾ, ਮਹਿੰਦਰ ਸਿੰਘ, ਪ੍ਰਕਾਸ਼, ਜੱਸਾ, ਰਾਜਨ, ਸਤਨਾਮ ਸਿੰਘ, ਮਨਪ੍ਰੀਤ ਸਿੰਘ ਪੱਡਾ, ਪ੍ਰਮਜੀਤ ਸਿੰਘ ਵੜੈਚ, ਵੰਸ਼, ਜਗਪ੍ਰੀਤ ਸਿੰਘ, ਗੁਰਪ੍ਰੀਤ ਸਿੰਘ, ਹਰਪ੍ਰੀਤ ਸਿੰਘ ਨੰਬਰਦਾਰ, ਮਨਿੰਦਰ ਸਿੰਘ ਮੱਦ, ਗੁਰਨਾਮ ਸਿੰਘ ਮੈਂਬਰ, ਨਿਸ਼ਾਨ ਸਿੰਘ, ਤੇਜਪਾਲ ਸਿੰਘ, ਹਿੰਮਤ ਸਿੰਘ, ਜਗਤਾਰ ਸਿੰਘ, ਅਮਰੀਕ ਸਿੰਘ ਸੋਨਾ, ਡਾ: ਤੇਜਿੰਦਰਪਾਲ ਸਿੰਘ, ਸੁਖਪੀ੍ਰਤ ਸਿੰਘ, ਅੰਮਿ੍ਤਪਾਲ ਸਿੰਘ, ਪਿ੍ਸਪਾਲ ਸਿੰਘ, ਪ੍ਰਭਜੀਤ ਸਿੰਘ, ਲਖਜੋਤ ਸਿੰਘ, ਹਰਪ੍ਰੀਤ ਸਿੰਘ, ਮਨਪ੍ਰੀਤ ਸਿੰਘ, ਜਰਮਨਪ੍ਰੀਤ ਸਿੰਘ, ਅਭੀ, ਅਰਸ਼ਦੀਪ ਸਿੰਘ, ਅਵਤਾਰ ਸਿੰਘ ਆਦਿ ਸੈਂਕੜੇ ਪਰਿਵਾਰ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੋਏ | ਇਸ ਮੌਕੇ ਵਿਧਾਇਕ ਦਲਬੀਰ ਸਿੰਘ ਟੌਂਗ ਤੇ ਸੁਰਜੀਤ ਸਿੰਘ ਕੰਗ ਨੇ ਸੈਂਕੜੇ ਪਰਿਵਾਰਾਂ ਦੇ ਇਕੱਠ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਪਿਛਲੇ ਲੰਬੇ ਸਮੇਂ ਤੋਂ ਰਵਾਇਤੀ ਰਾਜਨੀਤੀ ਪਾਰਟੀ ਆਪਣੀ ਲੜਾਈ ਕਾਰਨ ਆਮ ਲੋਕਾਂ ਦੇ ਕੰਮਾਂ ਨੂੰ ਨਜ਼ਰ ਅੰਦਾਜ਼ ਕਰਦੇ ਆ ਰਹੇ ਸਨ | ਪਰ ਹੁਣ ਮੁੱਖ ਮੰਤਰੀ ਭਗਵੰਤ ਮਾਨ ਤੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਦੀ ਦੂਰ ਅੰਦੇਸ਼ੀ ਸਦਕਾ ਪੰਜਾਬ ਵਿਚ ਮੁੱੜ ਲੋਕ ਰਾਜ ਸ਼ੁਰੂ ਹੋ ਰਿਹਾ ਹੈ | ਬਹੁਤ ਹੀ ਜਲਦ ਰਈਆ ਵਿਚ ਡੰਪ ਦਾ ਕੰਮ, ਸੀਵਜੇਰ ਦੇ ਕੰਮ, ਸਫਾਈ ਦੇ ਕੰਮ, ਸਟਰੀਟ ਲਾਈਟਾਂ ਦੇ ਕੰਮ ਅਤੇ ਸਾਰੇ ਹੀ ਵਿਕਾਸ ਕਾਰਜ ਸ਼ੁਰੂ ਕੀਤੇ ਜਾਣਗੇ | ਇਸ ਮੌਕੇ ਵਿਧਾਇਕ ਦਲਬੀਰ ਸਿੰਘ ਟੌਂਗ ਨੇ ਕਿਹਾ ਕਿ ਕਸਬਾ ਰਈਆ ਦੇ ਲੋਕਾਂ ਨੇ ਆਮ ਆਦਮੀ ਪਾਰਟੀ ਦੀ ਚੋਣ ਕਰਕੇ ਜੋ ਸੁਪਨੇ ਵੇਖੇ ਹਨ ਅਸੀਂ ਉਨ੍ਹਾਂ ਨੂੰ ਪੂਰਿਆਂ ਕਰਨ ਲਈ ਪੂਰੀ ਇਮਾਨਦਾਰੀ ਤੇ ਤਨਦੇਹੀ ਨਾਲ ਦਿਨ ਰਾਤ ਇਕ ਕਰਾਂਗੇ ਅਤੇ ਲੋਕਾਂ ਦੀਆਂ ਆਸਾਂ ਉਮੀਦਾਂ ਤੇ ਖਰੇ ਉੱਤਰਨ ਦਾ ਯਤਨ ਕਰਾਂਗੇ | ਇਸ ਮੌਕੇ ਸੀਨੀ: ਆਗੂ ਜਥੇਦਾਰ ਬਲਦੇਵ ਸਿੰਘ ਬੋਦੇਵਾਲ, ਐਡਵੋਕੇਟ ਮਨਿੰਦਰ ਸਿੰਘ ਬਾਜਵਾ, ਪੀ.ਏ. ਸਰਵਰਿੰਦਰ ਸਿੰਘ ਸੁਧਾਰ, ਰਾਕੇਸ਼ ਪੰਡਿਤ, ਬਲਾਕ ਪ੍ਰਧਾਨ ਸੁਖਦੇਵ ਸਿੰਘ ਪੱਡਾ, ਸੁਰਿੰਦਰ ਕੁਮਾਰ ਆੜਤੀਆ, ਪੰਡਿਤ ਵਿਕਮਰ ਕੁਮਾਰ, ਸਰਕਲ ਪ੍ਰਧਾਨ ਸਰਬਜੀਤ ਸਿੰਘ, ਯੂਥ ਆਗੂ ਜਗਤਾਰ ਸਿੰਘ, ਅਜੀਤ ਸਿੰਘ ਮਾਹਲਾ, ਜੋਗਿੰਦਰਪਾਲ ਛਾਬੜਾ ਸਕੱਤਰ ਸਿੰਘ ਟੌਂਗ, ਰੌਸ਼ਨ, ਸਮਸ਼ੇਰ ਸਿੰਘ, ਬੀਬੀ ਜ਼ਸਵਿੰਦਰ ਕੌਰ ਡਿੰਪਲ, ਬੀਬੀ ਸੋਨੀਆ, ਬੀਬੀ ਗੁਰਮੀਤ ਕੌਰ ਕੰਗ, ਬੀਬੀ ਕੁਲਦੀਪ ਕੌਰ, ਜੋਧਬੀਰ ਸਿੰਘ ਛਾਪਿਆਂਵਾਲੀ ਆਦਿ ਆਗੂ ਹਾਜ਼ਰ ਸਨ |

ਖ਼ਬਰ ਸ਼ੇਅਰ ਕਰੋ

 

ਇਤਿਹਾਸਕ ਨਗਰ ਬਾਬਾ ਬਕਾਲਾ ਸਾਹਿਬ ਦੇ ਸਰਬਪੱਖੀ ਵਿਕਾਸ ਲਈ 'ਆਪ' ਦੀ ਨਵ-ਨਿਯੁਕਤ 13 ਮੈਂਬਰੀ ਕਮੇਟੀ ਵਲੋਂ ਮਤੇ ਪਾਸ

ਬਾਬਾ ਬਕਾਲਾ ਸਾਹਿਬ, 15 ਮਈ (ਸ਼ੇਲਿੰਦਰਜੀਤ ਸਿੰਘ ਰਾਜਨ)-ਅੱਜ ਇੱਥੇ ਹਲਕਾ ਬਾਬਾ ਬਕਾਲਾ ਸਾਹਿਬ ਦੇ ਵਿਧਾਇਕ ਦਲਬੀਰ ਸਿੰਘ ਟੌਂਗ ਦੀ ਅਗਵਾਈ ਹੇਠ ਇਤਿਹਾਸਕ ਨਗਰ ਬਾਬਾ ਬਕਾਲਾ ਸਾਹਿਬ ਦੇ ਸਰਬਪੱਖੀ ਵਿਕਾਸ ਲਈ ਨਿਯੁਕਤ ਕੀਤੀ ਗਈ 13 ਮੈਂਬਰੀ ਕਮੇਟੀ ਵਲੋਂ ਇਕ ਅਹਿਮ ...

ਪੂਰੀ ਖ਼ਬਰ »

ਚੋਗਾਵਾਂ 'ਚ ਬਣੀ ਰਹੀ ਤਹਿਸੀਲ ਦਾ ਨਾਂਅ ਲੋਪੋਕੇ/ਚੋਗਾਵਾਂ ਕਰਨ ਸਬੰਧੀ ਦਿੱਤਾ ਮੰਗ ਪੱਤਰ

ਚੋਗਾਵਾਂ, 15 ਮਈ (ਗੁਰਬਿੰਦਰ ਸਿੰਘ ਬਾਗੀ)-ਸਮੂੰਹ ਗਾ੍ਰਮ ਪੰਚਾਇਤ ਚੋਗਾਵਾਂ ਸਰਪੰਚ ਨਿਰਵੈਲ ਸਿੰਘ, ਕੋ: ਸੁਸਾਇਟੀ ਦੇ ਪ੍ਰਧਾਨ ਬਲਬੀਰ ਸਿੰਘ, ਆਪ ਦੇ ਸੀਨੀ: ਆਗੂ ਭਗਵਾਨ ਸਿੰਘ, ਪ੍ਰੀਤ ਚੋਗਾਵਾਂ, ਨੰਬਰਦਾਰ ਰਿੰਕੂ, ਨੰਬਰਦਾਰ ਕਸਮੀਰ ਸਿੰਘ, ਖਾਦ ਦਵਾਈ ਵਿਕਰੇਤਾ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX