ਤਾਜਾ ਖ਼ਬਰਾਂ


ਨਹੀਂ ਰਹੇ ਪ੍ਰਸਿੱਧ ਅਦਾਕਾਰ ਅਰੁਣ ਬਾਲੀ, 79 ਸਾਲ ਦੀ ਉਮਰ 'ਚ ਹੋਇਆ ਦਿਹਾਂਤ
. . .  25 minutes ago
ਮੁੰਬਈ, 7 ਅਕਤੂਬਰ-ਦਿੱਗਜ਼ ਅਦਾਕਾਰ ਅਰੁਣ ਬਾਲੀ ਦਾ 79 ਸਾਲ ਦੀ ਉਮਰ 'ਚ ਦਿਹਾਂਤ ਹੋ ਗਿਆ। ਵੀਰ ਜ਼ਾਰਾ, ਲਗੇ ਰਹੋ ਮੁੰਨਾ ਭਾਈ ਸਮੇਤ ਕਈ ਫ਼ਿਲਮਾਂ ਅਤੇ ਨਾਟਕਾਂ 'ਚ ਕੰਮ ਕਰਨ ਵਾਲੇ ਅਰੁਣ ਬਾਲੀ ਨੇ ਮੁੰਬਈ 'ਚ ਆਖ਼ਰੀ ਸਾਹ...
ਅੱਜ ਵਿਆਹ ਦੇ ਬੰਧਨ 'ਚ ਬੱਝੇਗੀ 'ਆਪ' ਵਿਧਾਇਕ ਨਰਿੰਦਰ ਕੌਰ ਭਰਾਜ
. . .  55 minutes ago
ਸੰਗਰੂਰ, 7 ਅਕਤੂਬਰ-ਸੰਗਰੂਰ ਤੋਂ ਆਮ ਆਦਮੀ ਪਾਰਟੀ ਦੀ ਵਿਧਾਇਕ ਨਰਿੰਦਰ ਕੌਰ ਭਰਾਜ ਦਾ ਵਿਆਹ ਅੱਜ ਹੋਣ ਜਾ ਰਿਹਾ ਹੈ।'ਆਪ' ਦੇ ਜ਼ਿਲ੍ਹਾ ਮੀਡੀਆ ਇੰਚਾਰਜ ਮਨਦੀਪ ਸਿੰਘ ਲੱਖੋਵਾਲ ਨਰਿੰਦਰ ਕੌਰ ਭਰਾਜ ਦੇ ਹਮਸਫ਼ਰ...
ਹਰਿਆਣਾ ਕਮੇਟੀ ਦੇ ਫ਼ੈਸਲੇ ਖ਼ਿਲਾਫ਼ ਸ਼੍ਰੋਮਣੀ ਕਮੇਟੀ ਵਲੋਂ ਰੋਸ ਮਾਰਚ ਅੱਜ
. . .  1 minute ago
ਅੰਮ੍ਰਿਤਸਰ, 7 ਅਕਤੂਬਰ-ਸੁਪਰੀਮ ਕੋਰਟ ਵਲੋਂ ਵੱਖਰੀ ਹਰਿਆਣਾ ਗੁਰਦੁਆਰਾ ਪ੍ਰਬੰਧਕ ਕਮੇਟੀ ਬਾਰੇ ਦਿੱਤੇ ਗਏ ਫ਼ੈਸਲੇ ਖ਼ਿਲਾਫ਼ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਅੱਜ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਸ੍ਰੀ ਅਨੰਦਪੁਰ ਸਾਹਿਬ, ਤਖ਼ਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਅਤੇ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਅੰਬਾਲਾ...
ਕਾਂਗਰਸ ਦੀ 'ਭਾਰਤ ਜੋੜੋ ਯਾਤਰਾ' 30ਵੇਂ ਦਿਨ 'ਚ ਦਾਖ਼ਲ
. . .  about 1 hour ago
ਬੈਂਗਲੁਰੂ, 7 ਅਕਤੂਬਰ-ਕਾਂਗਰਸ ਦੀ 'ਭਾਰਤ ਜੋੜੋ ਯਾਤਰਾ' ਦਾ ਅੱਜ 30ਵਾਂ ਦਿਨ ਹੈ। ਕਾਂਗਰਸ ਦੇ ਸੰਸਦ ਮੈਂਬਰ ਰਾਹੁਲ ਗਾਂਧੀ ਨੇ ਭਾਰਤ ਜੋੜੋ ਯਾਤਰਾ ਦੇ 30ਵੇਂ ਦਿਨ ਦੀ ਸ਼ੁਰੂਆਤ ਕਰਨਾਟਕ ਦੇ ਮਾਂਡਿਆ ਜ਼ਿਲ੍ਹੇ ਦੇ ਕੇ ਮੱਲੇਨਹੱਲੀ ਤੋਂ ਕੀਤੀ। ਇਸ ਦੌਰਾਨ ਉਨ੍ਹਾਂ ਸਥਾਨਕ...
⭐ਮਾਣਕ - ਮੋਤੀ⭐
. . .  about 1 hour ago
⭐ਮਾਣਕ - ਮੋਤੀ⭐
ਪਹਿਲੇ ਇਕ ਦਿਨਾ ਮੈਚ ਵਿਚ ਦੱਖਣੀ ਅਫ਼ਰੀਕਾ ਨੇ 9 ਦੌੜਾਂ ਨਾਲ ਹਰਾਇਆ ਭਾਰਤ ਨੂੰ
. . .  1 day ago
ਯੂਰਪ ਵਿਚ ਊਰਜਾ ਸੰਕਟ ਰੂਸ-ਯੂਕਰੇਨ ਸੰਘਰਸ਼ ਦਾ ਨਤੀਜਾ ਹੈ - ਕੇਂਦਰੀ ਊਰਜਾ ਮੰਤਰੀ ਆਰ.ਕੇ. ਸਿੰਘ
. . .  1 day ago
ਫਰਜ਼ੀ ਮੁੱਠਭੇੜ ਕਰ ਕੇ ਦੋ ਭਰਾਵਾਂ ਦੀ ਹੱਤਿਆ ਕਰਨ ਦੇ ਮਾਮਲੇ ਵਿਚ ਦੋ ਪੁਲਿਸ ਮੁਲਾਜ਼ਮਾਂ ਅਤੇ ਅਕਾਲੀ ਆਗੂ ਦੋਸ਼ੀ ਕਰਾਰ ,10 ਅਕਤੂਬਰ ਨੂੰ ਸੁਣਾਈ ਜਾਵੇਗੀ ਸਜ਼ਾ
. . .  1 day ago
ਲੁਧਿਆਣਾ , 6 ਅਕਤੂਬਰ (ਪਰਮਿੰਦਰ ਸਿੰਘ ਆਹੂਜਾ )-ਸਥਾਨਕ ਜਮਾਲਪੁਰ ਦੀ ਆਹਲੂਵਾਲੀਆ ਕਲੋਨੀ ਵਿਚ ਅੱਠ ਸਾਲ ਪਹਿਲਾਂ ਪੁਲਿਸ ਵਲੋਂ ਫਰਜ਼ੀ ਮੁੱਠਭੇੜ ਕਰਕੇ ਦੋ ਦਲਿਤ ਭਰਾਵਾਂ ਦੀ ...
ਨਿਪਾਲ ਦੇ ਬਾਰਾ ਜ਼ਿਲ੍ਹੇ ਵਿਚ ਬੱਸ ਹਾਦਸੇ ਵਿਚ 16 ਲੋਕਾਂ ਦੀ ਮੌਤ
. . .  1 day ago
ਪਹਿਲੇ ਇਕ ਦਿਨਾ ਮੈਚ ਵਿਚ ਦੱਖਣੀ ਅਫ਼ਰੀਕਾ ਨੇ ਭਾਰਤ ਨੂੰ 40 ਓਵਰਾਂ ਚ ਜਿੱਤਣ ਲਈ ਦਿੱਤਾ 250 ਦੌੜਾਂ ਦਾ ਟੀਚਾ
. . .  1 day ago
ਮਹਿਲ ਕਲਾਂ (ਬਰਨਾਲਾ) ਵਿਖੇ ਕੈਬਨਿਟ ਮੰਤਰੀ ਮੀਤ ਹੇਅਰ, ਵਿਧਾਇਕ ਪੰਡੋਰੀ ਨੇ ਸ਼ੁਰੂ ਕਰਵਾਈ ਝੋਨੇ ਦੀ ਖ਼ਰੀਦ
. . .  1 day ago
ਮਹਿਲ ਕਲਾਂ,6 ਅਕਤੂਬਰ (ਅਵਤਾਰ ਸਿੰਘ ਅਣਖੀ)-ਅਨਾਜ ਮੰਡੀ ਮਹਿਲ ਕਲਾਂ (ਬਰਨਾਲਾ) ਵਿਖੇ ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਅਤੇ ਹਲਕਾ ਵਿਧਾਇਕ ਕੁਲਵੰਤ ਸਿੰਘ ਪੰਡੋਰੀ ਨੇ ਅੱਜ ਝੋਨੇ ਦੀ ਖ਼ਰੀਦ ...
ਮੁੱਖ ਮੰਤਰੀ ਭਗਵੰਤ ਮਾਨ ਵਲੋਂ ਸੂਬੇ ਅੰਦਰ 15 ਅਕਤੂਬਰ ਤੋਂ ਪਸ਼ੂ ਮੇਲਾ ਲਗਾਉਣ ਦਾ ਐਲਾਨ
. . .  1 day ago
ਦਿੱਲੀ ਦੇ ਐਲ.ਜੀ. ਨੇ ਕੇਜਰੀਵਾਲ ਸਰਕਾਰ ਨੂੰ ਦੀਵਾਲੀ ਤੋਂ ਪਹਿਲਾਂ ਦਲਿਤ ਸਫਾਈ ਕਰਮਚਾਰੀਆਂ ਦੇ ਸਾਰੇ ਬਕਾਏ ਦਾ ਭੁਗਤਾਨ ਕਰਨ ਦੇ ਦਿੱਤੇ ਨਿਰਦੇਸ਼
. . .  1 day ago
ਪਠਾਨਕੋਟ : ਘਰਾਂ, ਰੇਲਵੇ ਸਟੇਸ਼ਨਾਂ, ਵਾਹਨਾਂ ਦੀਆਂ ਕੰਧਾਂ 'ਤੇ ਲਾਪਤਾ ਭਾਜਪਾ ਸੰਸਦ ਸੰਨੀ ਦਿਓਲ ਦੇ ਚਿਪਕਾਏ ਗਏ ਪੋਸਟਰ
. . .  1 day ago
ਕੈਦੀ ਫਰਾਰ ਹੋਣ ਦੇ ਮਾਮਲੇ 'ਚ ਜੇਲ੍ਹ ਮੰਤਰੀ ਬੈਂਸ ਦੀ ਵੱਡੀ ਕਾਰਵਾਈ, ਜੇਲ੍ਹ ਡੀ.ਐਸ.ਪੀ. (ਸੁਰੱਖਿਆ) ਵਰੁਣ ਸ਼ਰਮਾ ਮੁਅੱਤਲ
. . .  1 day ago
ਚੰਡੀਗੜ੍ਹ ,6 ਅਕਤੂਬਰ-ਰਾਜਿੰਦਰਾ ਹਸਪਤਾਲ 'ਚੋਂ ਕੈਦੀ ਫਰਾਰ ਹੋਣ ਦੇ ਮਾਮਲੇ 'ਚ ਜੇਲ੍ਹ ਮੰਤਰੀ ਹਰਜੋਤ ਸਿੰਘ ਬੈਂਸ ਦੀ ਵੱਡੀ ਕਾਰਵਾਈ ਕਰਦਿਆਂ ਜੇਲ੍ਹ ਦੀ ਸੁਰੱਖਿਆ ਲਈ ਤਾਇਨਾਤ ਡੀ.ਐਸ.ਪੀ. (ਸੁਰੱਖਿਆ) ਵਰੁਣ ਸ਼ਰਮਾ ਮੁਅੱਤਲ ...
ਮੁੰਬਈ ਅੰਤਰਰਾਸ਼ਟਰੀ ਹਵਾਈ ਅੱਡੇ 'ਤੇ 80 ਕਰੋੜ ਰੁਪਏ ਤੋਂ ਵੱਧ ਦੀ ਕੀਮਤ ਦੀ 16 ਕਿੱਲੋ ਉੱਚ ਗੁਣਵੱਤਾ ਵਾਲੀ ਹੈਰੋਇਨ ਬਰਾਮਦ
. . .  1 day ago
ਜਿੰਨਾ ਐਲ.ਜੀ. ਸਾਹਿਬ ਮੈਨੂੰ ਰੋਜ਼ ਝਿੜਕਦੇ ਹਨ, ਓਨਾ ਤਾਂ ਮੇਰੀ ਪਤਨੀ ਵੀ ਮੈਨੂੰ ਨਹੀਂ ਝਿੜਕਦੀ - ਅਰਵਿੰਦ ਕੇਜਰੀਵਾਲ
. . .  1 day ago
ਦਿੱਲੀ ਕਸਟਮਜ਼ ਨੇ ਅੰਤਰਰਾਸ਼ਟਰੀ ਹਵਾਈ ਅੱਡੇ 'ਤੇ ਇਕ ਯਾਤਰੀ ਤੋਂ ਲਗਭਗ 28 ਕਰੋੜ ਰੁਪਏ ਦੀਆਂ ਸੱਤ ਮਹਿੰਗੀਆਂ ਘੜੀਆਂ ਕੀਤੀਆਂ ਜ਼ਬਤ
. . .  1 day ago
ਫ੍ਰੈਂਚ ਲੇਖਕ ਐਨੀ ਅਰਨੌਕਸ ਨੂੰ ਸਾਹਿਤ ਵਿਚ ਦਿੱਤਾ ਗਿਆ ਨੋਬਲ ਪੁਰਸਕਾਰ
. . .  1 day ago
6 ਕਿਸਾਨ ਜਥੇਬੰਦੀਆਂ ਨੇ ਸਾਂਝੇ ਤੌਰ ’ਤੇ ਪ੍ਰਦੂਸ਼ਣ ਕੰਟਰੋਲ ਬੋਰਡ ਸਾਹਮਣੇ ਦਿੱਤਾ ਧਰਨਾ
. . .  1 day ago
ਪਟਿਆਲਾ , 6 ਅਕਤੂਬਰ (ਅਮਰਬੀਰ ਸਿੰਘ ਆਹਲੂਵਾਲੀਆ )- ਕਿਸਾਨ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਤੇ ਪੰਜ ਹੋਰ ਭਰਾਤਰੀ ਕਿਸਾਨ ਜਥੇਬੰਦੀਆਂ ਨੇ ਅੱਜ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਮੁੱਖ ਦਫ਼ਤਰ ਸਾਹਮਣੇ ਸਾਂਝੇ ਤੌਰ ’ਤੇ ਧਰਨਾ ...
IND vs SA, 1st ODI:ਭਾਰਤ ਨੇ ਟਾਸ ਜਿੱਤ ਕੇ ਕੀਤਾ ਪਹਿਲਾਂ ਗੇਂਦਬਾਜ਼ੀ ਕਰਨ ਦਾ ਫ਼ੈਸਲਾ
. . .  1 day ago
ਮੁੰਬਈ, 6 ਅਕਤੂਬਰ- ਆਖ਼ਿਰਕਾਰ 2 ਘੰਟੇ ਤੋਂ ਵਧ ਦੀ ਦੇਰੀ ਤੋਂ ਬਾਅਦ ਟਾਸ ਹੋ ਗਿਆ ਹੈ। ਇੰਡੀਆ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫ਼ੈਸਲਾ ਕੀਤਾ...
ਵਿਧਾਇਕਾ ਪ੍ਰੋ. ਬਲਜਿੰਦਰ ਕੌਰ ਨੇ ਰਾਮਾਂ ਮੰਡੀ 'ਚ ਝੋਨੇ ਦੀ ਖ਼ਰੀਦ ਕਰਵਾਈ ਸ਼ੁਰੂ
. . .  1 day ago
ਰਾਮਾਂ ਮੰਡੀ, 6 ਅਕਤੂਬਰ (ਅਮਰਜੀਤ ਸਿੰਘ ਲਹਿਰੀ)- ਰਾਮਾਂ ਮੰਡੀ ਦੀ ਅਨਾਜ ਮੰਡੀ 'ਚ ਮਾਰਕੀਟ ਕਮੇਟੀ ਰਾਮਾਂ ਵਲੋਂ ਝੋਨੇ ਦੀ ਖ਼ਰੀਦ ਸ਼ੁਰੂ ਕਰਵਾਈ ਗਈ, ਜਿਸ ਦੀ ਰਸਮੀ ਸ਼ੁਰੂਆਤ ਹਲਕਾ ਤਲਵੰਡੀ ਸਾਬੋ ਤੋਂ ਵਿਧਾਇਕਾ ਪ੍ਰੋ. ਬਲਜਿੰਦਰ ਕੌਰ...
ਪਿਕਅੱਪ ਮਾਲਕ-ਚਾਲਕਾਂ ਨੇ ਸਬਜ਼ੀ ਮੰਡੀ ਦੇ ਗੇਟ ਬੰਦ ਕਰਕੇ ਸਰਕਾਰ ਵਿਰੁੱਧ ਅਣਮਿੱਥੇ ਸਮੇਂ ਦਾ ਰੋਸ ਪ੍ਰਦਰਸ਼ਨ ਕਰਨ ਦਾ ਕੀਤਾ ਐਲਾਨ
. . .  1 day ago
ਸੁਨਾਮ ਊਧਮ ਸਿੰਘ ਵਾਲਾ, 6 ਅਕਤੂਬਰ (ਹਰਚੰਦ ਸਿੰਘ ਭੁੱਲਰ, ਸਰਬਜੀਤ ਸਿੰਘ ਧਾਲੀਵਾਲ)- ਸੁਨਾਮ ਸਬਜ਼ੀ ਮੰਡੀ 'ਚ ਇਕ ਠੇਕੇਦਾਰ ਵਲੋਂ ਵਸੂਲੀ ਜਾ ਰਹੀ ਪਾਰਕਿੰਗ ਫ਼ੀਸ ਤੋਂ ਭੜਕੇ ਪਿਕਅੱਪ ਮਾਲਕ-ਚਾਲਕਾਂ ਨੇ ਇਕ ਸੂਬਾ ਪੱਧਰੀ ਹੰਗਾਮੀ ਮੀਟਿੰਗ ਸੂਬਾ ਪ੍ਰਧਾਨ ਬਲਜੀਤ ਸਿੰਘ ਬੱਬਲਾ...
ਸਬਜ਼ੀ ਮੰਡੀ ਸੁਨਾਮ ਦੇ ਆੜ੍ਹਤੀਆਂ ਵਲੋਂ ਅਣਮਿੱਥੇ ਸਮੇਂ ਦੀ ਹੜਤਾਲ
. . .  1 day ago
ਸੁਨਾਮ ਊਧਮ ਸਿੰਘ ਵਾਲਾ, 6 ਅਕਤੂਬਰ (ਸਰਬਜੀਤ ਸਿੰਘ ਧਾਲੀਵਾਲ,ਹਰਚੰਦ ਸਿੰਘ ਭੁੱਲਰ)-ਸਥਾਨਕ ਸਬਜ਼ੀ ਮੰਡੀ 'ਚ ਪਾਰਕਿੰਗ ਫ਼ੀਸ ਨੂੰ ਲੈ ਕੇ ਚੱਲ ਰਿਹਾ ਵਿਵਾਦ ਹੋਰ ਤੂਲ ਫੜ੍ਹਦਾ ਜਾ ਰਿਹਾ ਹੈ, ਜਿੱਥੇ ਇਕ ਪਾਸੇ ਪਿਕਅੱਪ ਮਾਲਕ-ਚਾਲਕਾਂ ਤੋਂ ਠੇਕੇਦਾਰਾਂ...
ਥਾਈਲੈਂਡ 'ਚ ਸਮੂਹਿਕ ਗੋਲੀਬਾਰੀ ਦੀ ਘਟਨਾ, ਘੱਟੋ-ਘੱਟ 20 ਲੋਕਾਂ ਦੀ ਮੌਤ: ਪੁਲਿਸ
. . .  1 day ago
ਨਵੀਂ ਦਿੱਲੀ, 6 ਅਕਤੂਬਰ-ਥਾਈਲੈਂਡ 'ਚ ਸ਼ਰੇਆਮ ਸ਼ੂਟਿੰਗ ਦੀ ਇਕ ਘਟਨਾ 'ਚ ਘੱਟੋ-ਘੱਟ 20 ਲੋਕਾਂ ਦੀ ਮੌਤ ਹੋ ਜਾਣ ਦੀ ਖ਼ਬਰ ਸਾਹਮਣੇ ਆਈ ਹੈ। ਇਕ ਪੁਲਿਸ ਬੁਲਾਰੇ ਨੇ ਦੱਸਿਆ ਕਿ ਥਾਈਲੈਂਡ ਦੇ ਉੱਤਰ-ਪੂਰਬੀ ਸੂਬੇ 'ਚ ਇਕ ਸਮੂਹਿਕ ਗੋਲੀਬਾਰੀ 'ਚ ਘੱਟੋ-ਘੱਟ 20 ਲੋਕਾਂ ਦੀ ਮੌਤ ਹੋ ਗਈ ਹੈ।
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 8 ਜੇਠ ਸੰਮਤ 554

ਅੰਮ੍ਰਿਤਸਰ / ਦਿਹਾਤੀ

ਸਾਬਕਾ ਵਿਧਾਇਕ ਬੋਨੀ ਦੀ ਅਗਵਾਈ 'ਚ ਅਕਾਲੀ ਵਰਕਰਾਂ ਦੀ ਮੀਟਿੰਗ

ਅਜਨਾਲਾ, 20 ਮਈ (ਐਸ. ਪ੍ਰਸ਼ੋਤਮ)- ਇਥੇ ਸਾਬਕਾ ਅਕਾਲੀ ਵਿਧਾਇਕ ਤੇ ਅਕਾਲੀ ਦਲ (ਬ) ਦੇ ਕੌਮੀ ਮੀਤ ਪ੍ਰਧਾਨ ਬੋਨੀ ਅਮਰਪਾਲ ਸਿੰਘ ਅਜਨਾਲਾ ਦੀ ਪ੍ਰਧਾਨਗੀ ਹੇਠ ਅਕਾਲੀ ਵਰਕਰਾਂ ਦੀ ਮੀਟਿੰਗ ਹੋਈ ਜਿਸ ਨੂੰ ਸੰਬੋਧਨ ਕਰਦਿਆਂ ਬੋਨੀ ਅਜਨਾਲਾ ਨੇ ਕੇਂਦਰੀ ਮੋਦੀ ਸਰਕਾਰ ਤੇ ...

ਪੂਰੀ ਖ਼ਬਰ »

ਲੋਕ ਭਲਾਈ ਇਨਸਾਫ਼ ਸੁਸਾਇਟੀ ਨੇ ਸਥਾਨਕ ਧਾਰਮਿਕ ਡੇਰੇ ਵਲੋਂ ਹਜ਼ਾਰਾਂ ਏਕੜ ਪੰਚਾਇਤੀ ਜ਼ਮੀਨ 'ਤੇ ਨਾਜਾਇਜ਼ ਕਬਜ਼ੇ ਦਾ ਲਾਇਆ ਦੋਸ਼

ਰਈਆ, 20 ਮਈ (ਸ਼ਰਨਬੀਰ ਸਿੰਘ ਕੰਗ)- ਅੱਜ ਰਈਆ ਵਿਖੇ ਕੀਤੀ ਗਈ ਪ੍ਰੈੱਸ ਕਾਨਫ਼ਰੰਸ ਦੌਰਾਨ ਲੋਕ ਭਲਾਈ ਇਨਸਾਫ਼ ਸੁਸਾਇਟੀ ਪੰਜਾਬ ਦੇ ਪ੍ਰਧਾਨ ਬਲਦੇਵ ਸਿੰਘ ਸਿਰਸਾ ਨੇ ਸਥਾਨਕ ਇਕ ਧਾਰਮਿਕ ਡੇਰੇ ਵਲੋਂ ਹਜ਼ਾਰਾਂ ਏਕੜ ਪੰਚਾਇਤੀ ਜ਼ਮੀਨ 'ਤੇ ਨਾਜਾਇਜ਼ ਕਬਜ਼ੇ ਕਰਨ ਤੇ ...

ਪੂਰੀ ਖ਼ਬਰ »

ਕਿਰਤੀ ਕਿਸਾਨ ਯੂਨੀਅਨ ਵਲੋਂ ਡੀ. ਐਸ. ਪੀ. ਮਜੀਠਾ ਦੇ ਦਫ਼ਤਰ ਮੂਹਰੇ ਕੀਤੀ ਨਾਅਰੇਬਾਜ਼ੀ

ਮਜੀਠਾ, 20 ਮਈ (ਨਿੱਜੀ ਪੱਤਰ ਪ੍ਰੇਰਕ)- ਕਿਰਤੀ ਕਿਸਾਨ ਯੂਨੀਅਨ ਵਲੋਂ ਕਿਸਾਨ ਜਗਪ੍ਰੀਤ ਸਿੰਘ ਕੋਟਲਾ ਗੁੱਜਰਾਂ ਦੀ 2 ਮਈ ਨੂੰ ਅੱਧਾ ਏਕੜ ਕਣਕ ਜ਼ਬਰੀ ਵੱਡ ਕੇ ਲੈ ਜਾਣ ਵਿਰੁੱਧ ਉਸੇ ਦਿਨ ਦੀ ਦਿੱਤੀ ਹੋਈ ਦਰਖਾਸਤ ਤੇ ਸਾਰੇ ਅਧਿਕਾਰੀਆਂ ਨੂੰ ਮਿਲਣ ਦੇ ਬਾਵਜੂਦ ਕੋਈ ...

ਪੂਰੀ ਖ਼ਬਰ »

ਨਸ਼ਿਆਂ ਖ਼ਿਲਾਫ਼ ਰੈਲੀ 22 ਨੂੰ

ਬਾਬਾ ਬਕਾਲਾ ਸਾਹਿਬ, 20 ਮਈ (ਸ਼ੇਲਿੰਦਰਜੀਤ ਸਿੰਘ ਰਾਜਨ)- ਇਤਿਹਾਸਕ ਨਗਰ ਬਾਬਾ ਬਕਾਲਾ ਸਾਹਿਬ ਵਿਖੇ 'ਨਸ਼ਾ ਹਟਾਓ-ਪੰਜਾਬ ਬਚਾਓ' ਤਹਿਤ, ਨਸ਼ਿਆਂ ਖ਼ਿਲਾਫ ਇਕ ਵਿਸ਼ਾਲ ਰੈਲੀ ਮਿਤੀ 22 ਮਈ, ਦਿਨ ਐਤਵਾਰ ਨੂੰ ਸਵੇਰੇ 10 ਵਜੇ ਸੰਤ ਮਾਝਾ ਸਿੰਘ ਕਰਮਜੋਤ ਸੀ: ਸੈ: ਸਕੂਲ ਬਾਬਾ ...

ਪੂਰੀ ਖ਼ਬਰ »

ਆਰ.ਐਮ.ਪੀ. ਡਾਕਟਰਾਂ ਦਾ ਸੂਬਾ ਆਗੂ ਡਾ: ਸੋਹਲ ਦੀ ਅਗਵਾਈ 'ਚ ਤਹਿਸੀਲ ਪੱਧਰੀ ਪ੍ਰਭਾਵਸ਼ਾਲੀ ਇਜਲਾਸ ਹੋਇਆ

ਅਜਨਾਲਾ, 20 ਮਈ (ਐਸ. ਪ੍ਰਸ਼ੋਤਮ)- ਇੱਥੇ ਮੈਡੀਕਲ ਪ੍ਰੈਕਟੀਸ਼ਨਰਜ ਐਸੋਸੀਏਸ਼ਨ ਪੰਜਾਬ ਸੂਬਾ ਸੀਨੀਅਰ ਮੀਤ ਪ੍ਰਧਾਨ ਡਾ: ਮਹਿੰਦਰ ਸਿੰਘ ਸੋਹਲ ਤੇ ਸਰਪ੍ਰਸਤ ਡਾ: ਬਲਵਿੰਦਰ ਸਿੰਘ ਲੰਗੋਮਾਹਲ ਸਰਪ੍ਰਸਤ ਦੀ ਸਾਂਝੀ ਪ੍ਰਧਾਨਗੀ ਹੇਠ ਹੋਏ ਤਹਿਸੀਲ ਪੱਧਰੀ ਇਜਲਾਸ 'ਚ ...

ਪੂਰੀ ਖ਼ਬਰ »

23 ਨੂੰ ਸ੍ਰੀ ਹੇਮਕੁੰਟ ਸਾਹਿਬ ਲੰਗਰਾਂ ਲਈ ਰਸਦਾਂ ਦੇ ਟਰੱਕ ਭੇਜਣ ਦੇ ਪ੍ਰਬੰਧ ਮੁਕੰਮਲ-ਭਾਈ ਨਿਪਾਲ

ਅਜਨਾਲਾ, 20 ਮਈ (ਐੱਸ. ਪ੍ਰਸ਼ੋਤਮ)- ਸ੍ਰੀ ਹੇਮਕੁੰਟ ਸਾਹਿਬ ਲੰਗਰ ਸੇਵਾ ਸੁਸਾਇਟੀ ਅਜਨਾਲਾ ਦੇ ਪ੍ਰਮੁੱਖ ਪ੍ਰਧਾਨ ਤੇ ਸਿੱਖ ਪੰਥ ਦੇ ਵਿਦਵਾਨ ਕਵੀਸ਼ਰ ਭਾਈ ਸਰਵਨ ਸਿੰਘ ਨਿਪਾਲ ਤੇ ਮੁੱਖ ਸੇਵਾਦਾਰ ਭਾਈ ਅਮਰਜੀਤ ਸਿੰਘ ਬਾਜਵਾ ਦੀ ਪ੍ਰਧਾਨਗੀ 'ਚ ਹੋਈ ਮੀਟਿੰਗ ਦੌਰਾਨ ...

ਪੂਰੀ ਖ਼ਬਰ »

ਬਲਾਕ ਚੋਗਾਵਾਂ ਦੇ ਪਿੰਡ ਪੰਡੋਰੀ ਦੀ 9 ਏਕੜ ਜ਼ਮੀਨ ਦਾ ਕਬਜ਼ਾ ਛੁਡਾਇਆ

ਲੋਪੋਕੇ, 20 ਮਈ (ਗੁਰਵਿੰਦਰ ਸਿੰਘ ਕਲਸੀ)- ਜ਼ਿਲ੍ਹਾ ਅੰਮਿ੍ਤਸਰ ਦੇ ਬਲਾਕ ਚੋਗਾਵਾਂ ਅਧੀਨ ਆਉਂਦੇ ਪਿੰਡ ਪੰਡੋਰੀ ਵਿਖੇ 9 ਏਕੜ ਜ਼ਮੀਨ ਉਪਰ ਨਾਜਾਇਜ਼ ਕਬਜ਼ਾ ਛੁਡਾਇਆ ਗਿਆ | ਇਸ ਸਬੰਧੀ ਜ਼ਿਲ੍ਹਾ ਵਿਕਾਸ ਪੰਚਾਇਤ ਅਫਸਰ ਗੁਰਪ੍ਰੀਤ ਸਿੰਘ ਗਿੱਲ, ਬੀ.ਡੀ.ਪੀ.ਓ ਚੋਗਾਵਾਂ ਸਿਤਾਰਾ ਸਿੰਘ ਵਿਰਕ ਨੇ ਦੱਸਿਆ ਕਿ ਪੰਜਾਬ ਸਰਕਾਰ ਅਤੇ ਪੇਂਡੂ ਵਿਕਾਸ ਮੰਤਰੀ ਕੁੁਲਦੀਪ ਸਿੰਘ ਧਾਲੀਵਾਲ ਵੱਲੋਂ 31 ਮਈ ਤੱਕ ਪੰਚਾਇਤੀ ਜ਼ਮੀਨਾਂ ਉਪਰ ਨਾਜਾਇਜ਼ ਕਬਜ਼ੇ ਛੁਡਾਉਣ ਦੀ ਸ਼ੁਰੂ ਕੀਤੀ ਕਈ ਮੁਹਿੰਮ ਤਹਿਤ ਅੱਜ ਪਿੰਡ ਪੰਡੋਰੀ ਵਿਖੇ ਪਿਛਲੇ ਕਈ ਸਾਲਾਂ ਤੋਂ ਨਾਜਾਇਜ਼ ਕਬਜ਼ਾ ਕਰੀ ਬੈਠੇ ਲੋਕਾਂ ਤੋਂ ਜ਼ਮੀਨ ਛੁਡਾਈ ਗਈ ਅਤੇ ਮੌਕੇ ਉੱਪਰ ਹੀ ਬੋਲੀ ਕਰਵਾ ਕੇ ਇਹ ਜ਼ਮੀਨ ਸਫਲ ਬੋਲੀ ਕਰਤਾ ਨੂੰ ਦਿੱਤੀ ਗਈ ਜਿਸ ਦੀ ਰਕਮ ਸਰਪੰਚ ਬਲਜੀਤ ਸਿੰਘ ਮਰਹੱਟੇ ਦੀ ਅਗਵਾਈ 'ਚ ਮੌਕੇ ਉਪਰ ਪ੍ਰਾਪਤ ਕਰਕੇ ਰਸੀਦ ਦਿੱਤੀ ਗਈ | ਇਸ ਮੌਕੇ ਜ਼ਿਲ੍ਹਾ ਅਫਸਰ ਨੇ ਨਾਜਾਇਜ਼ ਕਬਜ਼ਾਧਾਰੀ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਪੰਚਾਇਤੀ ਜ਼ਮੀਨ ਉੱਪਰ ਕਬਜ਼ਾ ਛੱਡ ਦੇਣ ਜਾਂ ਫਿਰ ਸਰਕਾਰੀ ਹਦਾਇਤਾਂ ਅਨੁਸਾਰ ਇਸ ਉੱਪਰ ਖੇਤੀਬਾੜੀ ਕਰਨ ਲਈ ਠੇਕਾ ਦੇਣ | ਇਸ ਮੌਕੇ ਬੀ.ਡੀ.ਪੀ.ਓ. ਵਿਰਕ ਨੇ ਕਿਹਾ ਕਿ ਬਲਾਕ ਚੋਗਾਵਾਂ ਦੇ ਪਿੰਡਾਂ ਵਿੱਚ ਸਰਕਾਰ ਵਲੋਂ ਜਾਰੀ ਕੀਤੀਆਂ ਹਦਾਇਤਾਂ ਨੂੰ ਭਰਵਾਂ ਹੁੰਗਾਰਾ ਮਿਲ ਰਿਹਾ | ਹੁਣ ਤੱਕ ਚਾਰ ਪਿੰਡਾਂ ਵਿਚੋਂ ਨਾਜਾਇਜ਼ ਜ਼ਮੀਨਾਂ ਉਪਰ ਕਬਜ਼ੇ ਛੁਡਾਏ ਜਾ ਚੁੱਕੇ ਹਨ | ਇਸ ਮੌਕੇ ਸਰਪੰਚ ਬਲਜੀਤ ਸਿੰਘ ਮਰਹੱਟਾ, ਸਾਬਕਾ ਸਰਪੰਚ ਦਲੀਪ ਸਿੰਘ, ਦਰਬਾਰਾ ਸਿੰਘ ਮਰਹੱਟਾ, ਦਿਲਬਾਗ ਸਿੰਘ, ਹੀਰਾ ਸਿੰਘ, ਲਖਬੀਰ ਸਿੰਘ, ਕੰਵਲਜੀਤ ਸਿੰਘ ਮੈਂਬਰ ਪੰਚਾਇਤ, ਨਰਿੰਦਰ ਸਿੰਘ ਲਾਡੀ, ਪੰਚਾਇਤ ਸੈਕਟਰੀ ਗੁੁਰਵਿੰਦਰ ਸਿੰਘ ਡਿੰਪਲ, ਬਲਵਿੰਦਰ ਸਿੰਘ, ਜਗਜੀਵਨ ਸਿੰਘ, ਸੁਖਦੇਵ ਸਿੰਘ, ਗੁਰਮੀਤ ਸਿੰਘ, ਸੰਜੀਵ ਕੁਮਾਰ, ਭੁਪਿੰਦਰ ਸਿੰਘ, ਪ੍ਰਤਾਪ ਸਿੰਘ, ਸਾਬ ਸਿੰਘ, ਹਰਦੀਪ ਸਿੰਘ ਠੱਠਾ ਆਦਿ ਹਾਜ਼ਰ ਸਨ |

ਖ਼ਬਰ ਸ਼ੇਅਰ ਕਰੋ

 

ਕਿਸਾਨਾਂ ਵਲੋਂ ਆਬਾਦ ਕੀਤੀਆਂ ਜ਼ਮੀਨਾਂ ਨੂੰ ਖੋਹਣਾ ਉਨ੍ਹਾਂ ਦੀ ਰੋਟੀ ਰੋਜ਼ੀ ਖ਼ਤਮ ਕਰਨ ਦੇ ਬਰਾਬਰ-ਕੰਵਰਪ੍ਰਤਾਪ

ਗੱਗੋਮਾਹਲ, 20 ਮਈ (ਬਲਵਿੰਦਰ ਸਿੰਘ ਸੰਧੂ)- ਪੰਜਾਬੀਆਂ ਨੂੰ ਬਦਲਾਅ ਦੀ ਉਮੀਦ ਵਿਖਾ ਕੇ ਸਤਾ ਵਿਚ ਆਈ ਆਮ ਆਦਮੀ ਪਾਰਟੀ ਦੁਆਰਾ ਪੰਜਾਬੀਆਂ ਨੂੰ ਰੋਜ਼ਗਾਰ, ਸਿਹਤ, ਸਿਖਿਆ ਤੇ ਮੁੱਢਲੀਆਂ ਸਹੂਲਤਾਂ ਦੇਣ ਦਾ ਵਾਅਦਾ ਕੀਤਾ ਗਿਆ ਸੀ ਪਰ ਹੁਣ ਮਾਨ ਸਰਕਾਰ ਆਪਣੇ ਤਮਾਮ ...

ਪੂਰੀ ਖ਼ਬਰ »

ਖੇਤੀਬਾੜੀ ਵਿਭਾਗ ਬਾਬਾ ਬਕਾਲਾ ਸਾਹਿਬ ਵਲੋਂ ਪਿੰਡਾਂ 'ਚ ਝੋਨੇ ਦੀ ਸਿੱਧੀ ਬਿਜਾਈ ਕਰਵਾਈ ਗਈ

ਬਾਬਾ ਬਕਾਲਾ ਸਾਹਿਬ, 20 ਮਈ (ਸ਼ੇਲਿੰਦਰਜੀਤ ਸਿੰਘ ਰਾਜਨ)- ਅੱਜ ਇੱਥੇ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਬਾਬਾ ਬਕਾਲਾ ਸਾਹਿਬ ਵਲੋਂ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਹਰਪ੍ਰੀਤ ਸਿੰਘ ਸੂਦਨ ਦੀਆਂ ਦਿਸ਼ਾ ਨਿਰਦੇਸ਼ਾਂ ਅਤੇ ਮੁੱਖ ਖੇਤੀਬਾੜੀ ਅਫਸਰ ਪਰਮਜੀਤ ਸਿੰਘ, ...

ਪੂਰੀ ਖ਼ਬਰ »

ਪੰਚਾਇਤੀ ਜ਼ਮੀਨਾਂ 'ਤੇ ਨਾਜਾਇਜ਼ ਕਬਜ਼ਾ ਧਾਰਕ ਸਵੈ ਇੱਛਾ ਨਾਲ ਕਬਜ਼ੇ ਛੱਡ ਦੇਣ ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗੀ ਕਾਰਵਾਈ-ਤਹਿਸੀਲਦਾਰ ਮਜੀਠਾ

ਮਜੀਠਾ, 20 ਮਈ (ਮਨਿੰਦਰ ਸਿੰਘ ਸੋਖੀ)- ਪੰਜਾਬ ਸਰਕਾਰ ਦੀਆਂ ਹਦਾਇਤਾਂ ਦਾ ਪਾਲਣ ਕਰਦੇ ਹੋਏ ਤਹਿਸੀਲਦਾਰ ਮਜੀਠਾ ਗੁਰਮੀਤ ਸਿੰਘ ਚੌਹਾਨ ਨੇ ਸਬ ਡਵੀਜ਼ਨ ਮਜੀਠਾ ਅਧੀਨ ਆਉਂਦੇ ਪਿੰਡਾਂ ਦੇ ਉਨ੍ਹਾਂ ਲੋਕਾਂ ਜਿਨ੍ਹਾਂ ਨੇ ਪੰਚਾਇਤੀ ਜ਼ਮੀਨਾਂ 'ਤੇ ਨਾਜਾਇਜ਼ ਕਬਜ਼ੇ ਕੀਤੇ ...

ਪੂਰੀ ਖ਼ਬਰ »

ਗੰਦੇ ਪਾਣੀ ਦੇ ਨਿਕਾਸ ਲਈ ਸੀਵਰੇਜ ਪਾਉੁਣ ਸਮੇਂ ਵਿਕਤਰੇਬਾਜ਼ੀ ਕਰਨ ਦੇ ਲਗਾਏ ਦੋਸ਼

ਲੋਪੋਕੇ, 20 ਮਈ (ਗੁਰਵਿੰਦਰ ਸਿੰਘ ਕਲਸੀ)- ਸਰਹੱਦੀ ਪਿੰਡ ਪੰਡੋਰੀ ਦੇ ਸਰਕਲ ਆਪ ਦੇ ਆਗੂ ਬਲਜੀਤ ਸਿੰਘ ਤੇ ਉਸਦੇ ਭਰਾ ਸੁਰਜੀਤ ਸਿੰਘ ਨੇ ਮੁੱਖ ਮੰਤਰੀ ਪੰਜਾਬ, ਹਲਕਾ ਰਾਜਾਸਾਂਸੀ ਤੋਂ ਆਪ ਦੇ ਆਗੂ ਬਲਦੇਵ ਸਿੰਘ ਮਿਆਦੀਆਂ, ਜ਼ਿਲ੍ਹੇ ਦੇ ਡੀ. ਸੀ., ਬੀ. ਡੀ. ਪੀ. ਓ. ਚੋਗਾਵਾਂ ...

ਪੂਰੀ ਖ਼ਬਰ »

ਪੈਨਸ਼ਨਰਜ਼ ਅਤੇ ਸੀਨੀਅਰ ਸਿਟੀਜ਼ਨ ਐਸੋਸੀਏਸ਼ਨ ਵਲੋਂ ਹੱਕੀ ਮੰੰਗਾਂ ਨੂੰ ਲੈ ਕੇ ਰੋਸ ਵਿਖਾਵਾ

ਬਾਬਾ ਬਕਾਲਾ ਸਾਹਿਬ, 20 ਮਈ (ਸ਼ੇਲਿੰਦਰਜੀਤ ਸਿੰਘ ਰਾਜਨ)- ਅੱਜ ਇੱਥੇ ਪੰਜਾਬ ਸਟੇਟ ਪੈਨਸ਼ਨਰਜ਼ ਅਤੇ ਸੀਨੀਅਰ ਸਿਟੀਜਨ ਵੈਲਫੇਅਰ ਕੰਫਡਰੇਸ਼ਨ ਤਹਿਸੀਲ ਬਾਬਾ ਬਕਾਲਾ ਸਾਹਿਬ ਵਲੋਂ ਇਕ ਮੀਟਿੰਗ ਤਹਿਸੀਲ ਪ੍ਰਧਾਨ ਸ: ਹਰਭਜਨ ਸਿੰਘ ਖੇਲਾ ਦੀ ਅਗਵਾਈ ਹੇਠ ਕੀਤੀ ਗਈ ਜਿਸ ...

ਪੂਰੀ ਖ਼ਬਰ »

ਬਾਬਾ ਬਕਾਲਾ ਸਾਹਿਬ ਵਿਖੇ ਪਟਵਾਰੀਆਂ ਨੇ ਵਾਧੂ ਸਰਕਲਾਂ ਦਾ ਜੇਰਕਾਰ ਰਿਕਾਰਡ ਤਹਿਸੀਲਦਾਰ ਬਾਬਾ ਬਕਾਲਾ ਸਾਹਿਬ ਨੂੰ ਸੌਂਪਿਆ

ਬਾਬਾ ਬਕਾਲਾ ਸਾਹਿਬ, 20 ਮਈ (ਸ਼ੇਲਿੰਦਰਜੀਤ ਸਿੰਘ ਰਾਜਨ)- ਅੱਜ ਇੱਥੇ ਦੀ ਰੈਵੀਨਿਊ ਪਟਵਾਰ ਯੂਨੀਅਨ ਤਹਿਸੀਲ ਬਾਬਾ ਬਕਾਲਾ ਸਾਹਿਬ ਦੇ ਪਟਵਾਰੀਆਂ ਵਲੋਂ ਤਹਿਸੀਲ ਪ੍ਰਧਾਨ ਤਰਸੇਮ ਸਿੰਘ ਫੱਤੂਭੀਲਾ ਦੀ ਅਗਵਾਈ ਹੇਠ, ਜਿਨ੍ਹਾਂ ਪਟਵਾਰੀਆਂ ਕੋਲ ਵਾਧੂ ਸਰਕਲ ਸਨ, ...

ਪੂਰੀ ਖ਼ਬਰ »

ਚੋਣਾਂ 'ਚ ਨਕਾਰੀਆਂ ਵਿਰੋਧੀ ਧਿਰਾਂ ਦੇ ਭਗਵੰਤ ਮਾਨ ਸਰਕਾਰ ਵਿਰੁਧ ਗੁੰਮਰਾਹਕੁੰਨ ਪ੍ਰਚਾਰ ਨੂੰ ਲੋਕ ਹੁੰਗਾਰਾ ਨਹੀਂ ਦੇ ਰਹੇ-ਧਾਲੀਵਾਲ

ਅਜਨਾਲਾ, 20 ਮਈ (ਐਸ. ਪ੍ਰਸ਼ੋਤਮ)- ਹਲਕਾ ਅਜਨਾਲਾ ਵਿਧਾਇਕ ਤੇ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਪੰਜਾਬ ਕੁਲਦੀਪ ਸਿੰਘ ਧਾਲੀਵਾਲ ਦੀ ਸੂਬਾ ਭਗਵੰਤ ਮਾਨ ਸਰਕਾਰ ਵਲੋਂ ਮਾਲ ਵਿਭਾਗ ਦੇ ਕਚਹਿਰੀਆਂ 'ਚ ਦਰਪੇਸ਼ ਔਕੜਾਂ ਦਾ ਫੌਰੀ ਤੌਰ 'ਤੇ ਨਿਪਟਾਰਾ ਕਰਨ ਲਈ ਪ੍ਰਸ਼ਾਸਨਿਕ ...

ਪੂਰੀ ਖ਼ਬਰ »

ਇਤਿਹਾਸਿਕ ਕਸਬਾ ਰਮਦਾਸ ਦੇ ਲੋਕ ਕਈ ਮੁਢਲੀਆਂ ਸਹੂਲਤਾਂ ਤੋਂ ਨੇ ਵਾਂਝੇ

ਜਸਵੰਤ ਸਿੰਘ ਵਾਹਲਾ ਰਮਦਾਸ, 20 ਮਈ - ਇਤਿਹਾਸਿਕ ਕਸਬਾ ਰਮਦਾਸ ਨੂੰ ਛੇ ਗੁਰੂ ਸਾਹਿਬਾਨਾਂ ਦੀ ਚਰਨ ਛੋਹ ਪ੍ਰਾਪਤ ਹੈ | ਸਿੱਖ ਧਰਮ ਨਾਲ ਸੰਬੰਧਤ ਦਿਹਾੜੇ 'ਤੇ ਹਜ਼ਾਰਾਂ ਦੀ ਗਿਣਤੀ 'ਚ ਸੰਗਤ ਆ ਕੇ ਰਮਦਾਸ ਦੇ ਇਨ੍ਹਾਂ ਪਵਿੱਤਰ ਗੁਰਦੁਆਰਾ ਸਾਹਿਬ ਵਿਖੇ ਨਤਮਸਤਕ ਹੁੰਦੇ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX