ਤਾਜਾ ਖ਼ਬਰਾਂ


ਬਰਨਾਲਾ ਵਿਖੇ ਕੈਬਨਿਟ ਮੰਤਰੀ ਮੀਤ ਹੇਅਰ ਨੇ ਝੋਨੇ ਦੀ ਸਰਕਾਰੀ ਖ਼ਰੀਦ ਕਰਵਾਈ ਸ਼ੁਰੂ
. . .  11 minutes ago
ਬਰਨਾਲਾ, 5 ਅਕਤੂਬਰ (ਗੁਰਪ੍ਰੀਤ ਸਿੰਘ ਲਾਡੀ)- ਉਚੇਰੀ ਸਿੱਖਿਆ ਤੇ ਖੇਡ ਮੰਤਰੀ ਪੰਜਾਬ ਗੁਰਮੀਤ ਸਿੰਘ ਮੀਤ ਹੇਅਰ ਵਲੋਂ ਅੱਜ ਮੁੱਖ ਅਨਾਜ ਮੰਡੀ ਬਰਨਾਲਾ ਵਿਖੇ ਝੋਨੇ ਦੀ ਸਰਕਾਰੀ ਖ਼ਰੀਦ ਸ਼ੁਰੂ ਕਰਵਾਈ ਗਈ। ਮੀਤ ਹੇਅਰ ਨੇ ਕਿਹਾ...
ਕਿਸਾਨਾਂ ਦੀ ਫ਼ਸਲ ਦਾ ਇਕ ਇਕ ਦਾਣਾ ਖਰੀਦਿਆ ਜਾਵੇਗਾ-ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ
. . .  28 minutes ago
ਹਰੀਕੇ ਪੱਤਣ, 5 ਅਕਤੂਬਰ (ਸੰਜੀਵ ਕੁੰਦਰਾ)-ਝੋਨੇ ਦੀ ਖ਼ਰੀਦ ਨੂੰ ਲੈ ਕੇ ਪੰਜਾਬ ਸਰਕਾਰ ਵਲੋਂ ਪ੍ਰਬੰਧ ਪੂਰੀ ਤਰ੍ਹਾਂ ਮੁਕੰਮਲ ਹਨ, ਕਿਸਾਨਾਂ ਦੀ ਫ਼ਸਲ ਦਾ ਇਕ ਇਕ ਦਾਣਾ ਖਰੀਦਿਆ ਜਾਵੇਗਾ ਅਤੇ ਖ਼ਰੀਦ ਨੂੰ ਲੈ ਕੇ ਕਿਸਾਨ, ਆੜ੍ਹਤੀ ਅਤੇ ਮਜ਼ਦੂਰ ਨੂੰ ਕੋਈ ਮੁਸਕਿਲ ਨਹੀਂ ਆਉਣ ਦਿੱਤੀ ਜਾਵੇਗੀ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ...
ਤਿਉਹਾਰਾਂ ਦੇ ਮੱਦੇਨਜ਼ਰ ਪੁਲਿਸ ਵਲੋਂ ਕੀਤੇ ਸਖ਼ਤ ਸੁਰੱਖਿਆ ਪ੍ਰਬੰਧ-ਐੱਸ.ਐੱਸ.ਪੀ. ਸਵਪਨ ਸ਼ਰਮਾ
. . .  33 minutes ago
ਅਜਨਾਲਾ, 4 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ)-ਤਿਉਹਾਰਾਂ ਦੇ ਮੱਦੇਨਜ਼ਰ ਪੁਲਿਸ ਜ਼ਿਲਾ ਅੰਮ੍ਰਿਤਸਰ ਦਿਹਾਤੀ ਦੇ ਐੱਸ.ਐੱਸ.ਪੀ. ਸਵਪਨ ਸ਼ਰਮਾ ਵਲੋਂ ਅੱਜ ਸਰਹੱਦੀ ਖੇਤਰ ਦਾ ਦੌਰਾ ਕੀਤਾ ਗਿਆ। ਦੁਸਹਿਰੇ ਦੇ ਮੱਦੇਨਜ਼ਰ ਅਜਨਾਲਾ ਦੀ ਗਰਾਊਂਡ 'ਚ ਪੁਲਿਸ ਵਲੋਂ ਕੀਤੇ ਜਾ ਰਹੇ ਸੁਰੱਖਿਆ ਪ੍ਰਬੰਧਾਂ...
ਸ਼੍ਰੋਮਣੀ ਕਮੇਟੀ ਦੇ ਪੰਜ ਮੈਂਬਰੀ ਵਫ਼ਦ ਦਾ ਪਾਕਿਸਤਾਨ ਦੇ ਸਿੱਖ ਆਗੂਆਂ ਅਤੇ ਹੋਰਨਾਂ ਵਲੋਂ ਵਾਹਗਾ ਵਿਖੇ ਸਵਾਗਤ
. . .  about 1 hour ago
ਅੰਮ੍ਰਿਤਸਰ, 5 ਅਕਤੂਬਰ (ਜਸਵੰਤ ਸਿੰਘ ਜੱਸ)-ਸ਼੍ਰੋਮਣੀ ਕਮੇਟੀ ਦਾ ਪੰਜ ਮੈਂਬਰੀ ਵਫ਼ਦ 'ਸ਼ਹੀਦੀ ਸਾਕਾ ਸ੍ਰੀ ਪੰਜਾ ਸਾਹਿਬ' ਦੀ 100 ਸਾਲਾ ਸ਼ਤਾਬਦੀ ਸਮਾਗਮਾਂ ਦੇ ਸੰਬੰਧ 'ਚ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਵਕਫ਼ ਬੋਰਡ ਨਾਲ ਵਿਚਾਰ-ਵਟਾਂਦਰਾ...
ਮਕਸੂਦਪੁਰ ਮੰਡੀ 'ਚ ਝੋਨੇ ਦੀ ਖ਼ਰੀਦ ਸ਼ੁਰੂ ਨਾ ਹੋਣ ਕਾਰਨ ਕਿਸਾਨ ਪ੍ਰੇਸ਼ਾਨ
. . .  about 2 hours ago
ਸੰਧਵਾਂ, 5 ਅਕਤੂਬਰ (ਪ੍ਰੇਮੀ ਸੰਧਵਾਂ)-ਭਾਵੇਂ ਪੰਜਾਬ ਸਰਕਾਰ ਵਲੋਂ ਝੋਨੇ ਦੀ ਸਰਕਾਰੀ ਖ਼ਰੀਦ 1 ਅਕਤੂਬਰ ਤੋਂ ਸ਼ੁਰੂ ਕੀਤੀ ਗਈ ਹੈ ਪਰ ਮਕਸੂਦਪੁਰ ਸੂੰਢ ਦੀ ਦਾਣਾ ਮੰਡੀ 'ਚ ਪਿਛਲੇ ਦਿਨਾਂ ਤੋਂ ਆਏ ਝੋਨੇ ਦੀ ਖ਼ਰੀਦ ਨਾ ਹੋਣ ਕਾਰਨ ਕਿਸਾਨ ਪ੍ਰੇਸ਼ਾਨ...
ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵਲੋਂ ਦਾਣਾ ਮੰਡੀ ਅਜਨਾਲਾ 'ਚ ਝੋਨੇ ਦੀ ਸਰਕਾਰੀ ਖ਼ਰੀਦ ਸ਼ੁਰੂ ਕਰਵਾਈ
. . .  about 2 hours ago
ਅਜਨਾਲਾ, 5 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ)- ਸੂਬੇ ਦੇ ਪੇਂਡੂ ਵਿਕਾਸ ਤੇ ਪੰਚਾਇਤ, ਖੇਤੀਬਾੜੀ ਅਤੇ ਐੱਨ.ਆਰ.ਆਈ ਮਾਮਲਿਆਂ ਦੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵਲੋਂ ਅੱਜ ਦਾਣਾ ਮੰਡੀ ਅਜਨਾਲਾ ਵਿਖੇ ਝੋਨੇ ਦੀ ਸਰਕਾਰੀ ਖ਼ਰੀਦ...
ਟਰੈਕਟਰ-ਟਰਾਲੀ ਤੇ ਕੈਂਟਰ ਦੀ ਜ਼ਬਰਦਸਤ ਟੱਕਰ 'ਚ ਕੈਂਟਰ ਚਾਲਕ ਦੀ ਮੌਤ
. . .  about 2 hours ago
ਮਾਹਿਲਪੁਰ, 5 ਅਕਤੂਬਰ (ਰਜਿੰਦਰ ਸਿੰਘ)-ਅੱਜ ਤੜਕ ਸਵੇਰ ਕਰੀਬ 4.50 ਵਜੇ ਮਾਹਿਲਪੁਰ-ਗੜ੍ਹਸ਼ੰਕਰ ਰੋਡ ਪਿੰਡ ਬੱਡੋਆਣ ਵਿਖੇ ਪੈਟਰੋਲ ਪੰਪ ਕੋਲ ਤੂੜੀ ਨਾਲ ਲੱਦੀ ਹੋਈ ਟਰੈਕਟਰ-ਟਰਾਲੀ ਦੀ ਕੈਂਟਰ ਨਾਲ ਜ਼ਬਰਦਸਤ ਟੱਕਰ ਹੋਣ...
ਫਾਈਨਾਂਸ ਕੰਪਨੀ ਦੇ ਮੁਲਾਜ਼ਮ ਤੋਂ 1,60,000 ਰੁਪਏ ਦੀ ਲੁੱਟ
. . .  about 2 hours ago
ਤਲਵੰਡੀ ਸਾਬੋ, 5 ਅਕਤੂਬਰ (ਰਣਜੀਤ ਸਿੰਘ ਰਾਜੂ)-ਸਬ-ਡਵੀਜ਼ਨ ਤਲਵੰਡੀ ਸਾਬੋ ਦੇ ਪਿੰਡ ਲੇਲੇਵਾਲਾ ਕੋਲ ਬੀਤੀ ਦੇਰ ਸ਼ਾਮ ਇਕ ਫਾਈਨਾਂਸ ਕੰਪਨੀ ਦੇ ਮੁਲਾਜ਼ਮ ਤੋਂ ਇਕ ਲੱਖ ਸੱਠ ਹਜ਼ਾਰ ਰੁਪਏ ਦੀ ਲੁੱਟ ਹੋਣ ਦੀ ਖ਼ਬਰ ਸਾਹਮਣੇ ਆਈ...
ਸੜਕ ਹਾਦਸੇ 'ਚ ਛੋਟਾ ਹਾਥੀ ਟੈਂਪੂ ਚਾਲਕ ਦੀ ਮੌਤ
. . .  about 2 hours ago
ਕਾਦੀਆਂ,5 ਅਕਤੂਬਰ (ਯਾਦਵਿੰਦਰ ਸਿੰਘ)- ਹਰਚੋਵਾਲ ਰੋਡ ਨਜ਼ਦੀਕ ਪਿੰਡ ਨੰਗਲ ਬਾਗਬਾਨਾਂ ਦੇ ਕੋਲ ਸੜਕ ਹਾਦਸੇ 'ਚ ਇਕ ਵਿਅਕਤੀ ਦੀ ਮੌਤ ਹੋਣ ਦੀ ਖ਼ਬਰ ਮਿਲੀ ਹੈ। ਜਾਣਕਾਰੀ ਦਿੰਦੇ ਹੋਏ ਕੁਲਵਿੰਦਰ ਸਿੰਘ ਨੇ ਦੱਸਿਆ ਕਿ ਉਸ ਦੇ ਪਿਤਾ ਬਲਦੇਵ ਸਿੰਘ (60) ਪੁੱਤਰ ਵੀਰ...
ਹਿਮਾਚਲ ਪ੍ਰਦੇਸ਼ : ਪਿਕਅੱਪ ਗੱਡੀ ਖੱਡ 'ਚ ਡਿੱਗਣ ਕਾਰਨ 3 ਮੌਤਾਂ
. . .  about 3 hours ago
ਸ਼ਿਮਲਾ, 5 ਅਕਤੂਬਰ-ਹਿਮਾਚਲ ਪ੍ਰਦੇਸ਼ ਦੇ ਸਿਰਮੌਰ ਦੇ ਟਿੱਕਰੀ ਰੋਡ 'ਤੇ ਅੱਜ ਪਿਕਅੱਪ ਗੱਡੀ ਖੱਡ 'ਚ ਡਿੱਗਣ ਕਾਰਨ ਤਿੰਨ ਵਿਅਕਤੀਆਂ ਦੀ ਮੌਤ ਹੋ ਗਈ। ਜ਼ਿਲ੍ਹਾ ਐਮਰਜੈਂਸੀ ਆਪ੍ਰੇਸ਼ਨ ਸੈਂਟਰ ਨੇ ਦੱਸਿਆ ਕਿ ਮ੍ਰਿਤਕਾਂ ਦੀ ਪਛਾਣ ਸਿਰਮੌਰ ਦੀ ਸੰਘਰਾ ਤਹਿਸੀਲ...
ਰਾਸ਼ਟਰਪਤੀ ਮੁਰਮੂ, ਪ੍ਰਧਾਨ ਮੰਤਰੀ ਮੋਦੀ ਨੇ ਉੱਤਰਾਖੰਡ ਬੱਸ ਹਾਦਸੇ 'ਚ ਮੌਤਾਂ 'ਤੇ ਪ੍ਰਗਟ ਕੀਤਾ ਸੋਗ
. . .  about 3 hours ago
ਨਵੀਂ ਦਿੱਲੀ, 5 ਅਕਤੂਬਰ-ਰਾਸ਼ਟਰਪਤੀ ਦਰੋਪਦੀ ਮੁਰਮੂ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਉੱਤਰਾਖੰਡ ਬੱਸ ਹਾਦਸੇ 'ਤੇ ਸੋਗ ਪ੍ਰਗਟ ਕੀਤਾ ਹੈ। ਦੱਸ ਦੇਈਏ ਕਿ ਉੱਤਰਾਖੰਡ ਦੇ ਧੂਮਾਕੋਟ ਦੇ ਬੀਰੋਖਲ ਖੇਤਰ ਵਿਚ ਬੀਤੀ ਰਾਤ ਬੱਸ ਦੇ ਖੱਡ 'ਚ ਡਿੱਗਣ ਕਾਰਨ 25 ਲੋਕਾਂ ਦੀ...
ਐੱਸ.ਜੀ.ਪੀ.ਸੀ. ਪ੍ਰਧਾਨ ਹਰਜਿੰਦਰ ਸਿੰਘ ਧਾਮੀ ਪੰਜ ਸਾਥੀਆਂ ਸਮੇਤ ਪਾਕਿਸਤਾਨ ਰਵਾਨਾ
. . .  about 3 hours ago
ਅਟਾਰੀ, 5 ਅਕਤੂਬਰ (ਗੁਰਦੀਪ ਸਿੰਘ ਅਟਾਰੀ)-ਐੱਸ.ਜੀ.ਪੀ.ਸੀ. ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਪੰਜ ਸਾਥੀਆਂ ਸਮੇਤ ਕੌਮਾਂਤਰੀ ਅਟਾਰੀ ਵਾਹਗਾ ਸਰਹੱਦ ਸੜਕ ਰਸਤੇ ਪਾਕਿਸਤਾਨ ਰਵਾਨਾ ਹੋਏ। ਇਸ ਮੌਕੇ ਐਸ.ਜੀ.ਪੀ.ਸੀ. ਸਕੱਤਰ ਪ੍ਰਤਾਪ ਸਿੰਘ, ਯਾਤਰਾ ਵਿਭਾਗ ਦੇ ਇੰਚਾਰਜ...
ਬੇਰੁਜ਼ਗਾਰ ਪੀ.ਟੀ.ਆਈ. 646 ਅਧਿਆਪਕ ਯੂਨੀਅਨ ਦੀਆਂ ਦੋ ਮਹਿਲਾ ਆਗੂ ਚੜ੍ਹੀਆਂ ਪਾਣੀ ਵਾਲੀ ਟੈਂਕੀ 'ਤੇ
. . .  about 4 hours ago
ਐਸ.ਏ.ਐਸ. ਨਗਰ, 5 ਅਕਤੂਬਰ (ਤਰਵਿੰਦਰ ਸਿੰਘ ਬੈਨੀਪਾਲ)-ਬੇਰੁਜ਼ਗਾਰ ਪੀ.ਟੀ.ਆਈ. 646 ਅਧਿਆਪਕ ਯੂਨੀਅਨ ਦੀਆਂ ਦੋ ਮਹਿਲਾ ਆਗੂ ਸੀ.ਪੀ. ਸ਼ਰਮਾ ਤੇ ਵੀਰਪਾਲ ਕੌਰ ਬੇਰੁਜ਼ਗਾਰ ਪੀ.ਟੀ.ਆਈ. 646 ਅਧਿਆਪਕਾਂ ਦੀ ਸਿੱਖਿਆ ਵਿਭਾਗ ਵਿਚ ਰੈਗੂਲਰ ਭਰਤੀ...
ਮੁੰਬਈ : ਸੜਕ ਹਾਦਸੇ 'ਚ 5 ਲੋਕਾਂ ਦੀ ਮੌਤ,10 ਤੋਂ ਵੱਧ ਜ਼ਖ਼ਮੀ
. . .  about 4 hours ago
ਮੁੰਬਈ, 5 ਅਕਤੂਬਰ-ਅੱਜ ਤੜਕੇ ਮੁੰਬਈ ਦੇ ਬਾਂਦਰਾ-ਵਰਲੀ ਸੀ ਲਿੰਕ 'ਤੇ ਹੋਏ ਸੜਕ ਹਾਦਸੇ 'ਚ 5 ਲੋਕਾਂ ਦੀ ਮੌਤ ਹੋ ਗਈ, ਜਦਕਿ 10 ਤੋਂ ਵੱਧ ਜ਼ਖ਼ਮੀ ਹੋ ਗਏ। ਇਹ ਹਾਦਸਾ ਉਸ ਸਮੇਂ ਹੋਇਆ ਜਦੋਂ ਇਕ ਐਂਬੂਲੈਂਸ, ਇਕ ਕਾਰ ਅਤੇ ਕੁਝ ਹੋਰ ਵਾਹਨ ਸੜਕ ਦੇ ਕਿਨਾਰੇ ਖੜ੍ਹੇ ਸਨ, ਜੋ ਪਹਿਲਾਂ ਹੋਏ ਹਾਦਸੇ ਦੇ ਪੀੜਤਾਂ ਨੂੰ ਹਸਪਤਾਲ ਲਿਜਾਣ ਦੀ ਤਿਆਰੀ ਕਰ ਰਹੇ ਸਨ। ਇਸ ਦੌਰਾਨ...
ਭਾਰਤੀ ਪਰਿਵਾਰ ਦੇ ਅਗਵਾ ਮਾਮਲੇ ’ਚ ਪੁਲਿਸ ਨੂੰ ਮਿਲਿਆ ਸੁਰਾਗ, ਅਗਵਾ ਕਰਨ ਦੇ ਦੋਸ਼ਾਂ 'ਚ ਇਕ ਗੋਰਾ ਗ੍ਰਿਫ਼ਤਾਰ
. . .  about 4 hours ago
ਸਾਨ ਫਰਾਂਸਿਸਕੋ, 5 ਅਕਤੂਬਰ (ਐੱਸ.ਅਸ਼ੋਕ ਭੌਰਾ) - ਬੀਤੇ ਦਿਨ ਭਾਰਤੀ ਪਰਿਵਾਰ ਦੇ ਤਿੰਨ ਬਾਲਗਾਂ ਸਮੇਤ ਇਕ 8 ਸਾਲਾ ਬੱਚੇ ਨੂੰ ਅਗਵਾ ਕਰਨ ਦੇ ਮਾਮਲੇ ’ਚ ਪੁਲਿਸ ਨੂੰ ਵੱਡਾ ਸੁਰਾਗ ਮਿਲਿਆ ਹੈ ਅਤੇ ਇਸ ਮਾਮਲੇ ’ਚ ਮਰਸਿਡ ਪੁਲਿਸ ਵਲੋਂ ̄ਇਕ 48 ਸਾਲਾ ਵਿਅਕਤੀ ਨੂੰ ਹਿਰਾਸਤ...
ਮੁੱਠਭੇੜ 'ਚ 3 ਅੱਤਵਾਦੀ ਢੇਰ
. . .  about 5 hours ago
ਸ੍ਰੀਨਗਰ, 5 ਅਕਤੂਬਰ-ਸੁਰੱਖਿਆ ਬਲਾਂ ਨੇ ਸ਼ੋਪੀਆਂ ਦੇ ਦਰਾਚ ਖੇਤਰ ਵਿਚ ਇਕ ਮੁਕਾਬਲੇ ਵਿਚ ਪਾਬੰਦੀਸ਼ੁਦਾ ਅੱਤਵਾਦੀ ਸੰਗਠਨ ਜੈਸ਼-ਏ-ਮੁਹੰਮਦ ਨਾਲ ਜੁੜੇ ਤਿੰਨ ਸਥਾਨਕ ਅੱਤਵਾਦੀਆਂ ਨੂੰ ਢੇਰ ਕਰ ਦਿੱਤਾ। ਪੁਲਿਸ ਨੇ ਕਿਹਾ ਕਿ ਬੀਤੀ ਸ਼ਾਮ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ...।
ਪਾਕਿਸਤਾਨ ਦੇ ਪ੍ਰਧਾਨ ਮੰਤਰੀ ਸ਼ਾਹਬਾਜ਼ ਨੇ ਇਮਰਾਨ ਖਾਨ ਨੂੰ ਕਿਹਾ 'ਧਰਤੀ ਦਾ ਸਭ ਤੋਂ ਵੱਡਾ ਝੂਠਾ'
. . .  about 5 hours ago
ਇਸਲਾਮਾਬਾਦ, 5 ਅਕਤੂਬਰ-ਪਾਕਿਸਤਾਨ ਦੇ ਪ੍ਰਧਾਨ ਮੰਤਰੀ ਸ਼ਹਿਬਾਜ਼ ਸ਼ਰੀਫ ਨੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਨੂੰ 'ਧਰਤੀ ਦਾ ਸਭ ਤੋਂ ਵੱਡਾ ਝੂਠਾ' ਕਿਹਾ ਹੈ। ਉਨ੍ਹਾਂ ਦੋਸ਼ ਲਗਾਇਆ ਹੈ ਕਿ ਪੀ.ਟੀ.ਆਈ. ਮੁਖੀ ਨੇ ਦੇਸ਼ ਦੀ ਆਰਥਿਕਤਾ ਨੂੰ ਤਬਾਹ ਕਰ ਦਿੱਤਾ...
ਉੱਤਰਾਖੰਡ : ਬੱਸ ਦੇ ਖੱਡ 'ਚ ਡਿੱਗਣ ਕਾਰਨ 25 ਮੌਤਾਂ
. . .  about 6 hours ago
ਦੇਹਰਾਦੂਨ, 5 ਅਕਤੂਬਰ-ਉੱਤਰਾਖੰਡ ਦੇ ਧੂਮਾਕੋਟ ਦੇ ਬੀਰੋਖਲ ਖੇਤਰ ਵਿਚ ਬੀਤੀ ਰਾਤ ਪੌੜੀ ਗੜ੍ਹਵਾਲ ਬੱਸ ਦੇ ਖੱਡ 'ਚ ਡਿੱਗਣ ਕਾਰਨ 25 ਲੋਕਾਂ ਦੀ ਮੌਤ ਹੋ ਗਈ। ਪੁਲਿਸ ਅਤੇ ਐਸ.ਡੀ.ਆਰ.ਐਫ. ਨੇ ਰਾਤੋ ਰਾਤ 21 ਲੋਕਾਂ ਨੂੰ ਬਚਾਇਆ ਅਤੇ ਜ਼ਖਮੀਆਂ ਨੂੰ ਨੇੜਲੇ ਹਸਪਤਾਲਾਂ ਵਿਚ ਦਾਖ਼ਲ...
⭐ਮਾਣਕ - ਮੋਤੀ⭐
. . .  about 6 hours ago
⭐ਮਾਣਕ - ਮੋਤੀ⭐
ਦੱਖਣੀ ਅਫ਼ਰੀਕਾ ਨੇ ਤੀਜੇ ਟੀ-20 'ਚ 49 ਦੌੜਾਂ ਨਾਲ ਹਰਾਇਆ ਭਾਰਤ
. . .  1 day ago
ਉਤਰਾਖੰਡ : ਪੌੜੀ ਗੜ੍ਹਵਾਲ ਦੇ ਬੀਰੋਖਲ ਰੋਡ 'ਤੇ 45 ਤੋਂ 50 ਲੋਕਾਂ ਨੂੰ ਲੈ ਕੇ ਜਾ ਰਹੀ ਇਕ ਬੱਸ ਖੱਡ 'ਚ ਡਿੱਗੀ
. . .  1 day ago
ਸਰਕਾਰ ਨੇ ਠੇਕਾ ਆਧਾਰਿਤ ਭਰਤੀ ਪਟਵਾਰੀਆਂ ਦੀ ਉਮਰ ਹੱਦ ਤੇ ਤਨਖ਼ਾਹ ਵਧਾਈ
. . .  1 day ago
ਬੁਢਲਾਡਾ ,4 ਅਕਤੂਬਰ (ਸਵਰਨ ਸਿੰਘ ਰਾਹੀ) - ਪੰਜਾਬ ਸਰਕਾਰ ਦੇ ਮਾਲ ਤੇ ਪੁਨਰਵਾਸ ਵਿਭਾਗ ਵਲੋਂ ਰਾਜ ਦੇ ਸਮੂਹ ਡਿਪਟੀ ਕਮਿਸ਼ਨਰਾਂ ਨੂੰ ਭੇਜੇ ਪੱਤਰ ਰਾਹੀਂ ਠੇਕਾ ਆਧਾਰਿਤ ਭਰਤੀ ਪਟਵਾਰੀਆਂ ...
ਭਾਰਤ ਦੱਖਣੀ ਅਫ਼ਰੀਕਾ ਤੀਸਰਾ ਟੀ-20 -ਦੱਖਣੀ ਅਫ਼ਰੀਕਾ ਨੇ ਭਾਰਤ ਨੂੰ ਜਿੱਤਣ ਲਈ ਦਿੱਤਾ 228 ਦੌੜਾਂ ਦਾ ਟੀਚਾ
. . .  1 day ago
ਜੰਮੂ-ਕਸ਼ਮੀਰ : ਸ਼ੋਪੀਆਂ ਦੇ ਦਰਾਚ ਇਲਾਕੇ 'ਚ ਅੱਤਵਾਦੀਆਂ ਨਾਲ ਹੋਇਆ ਮੁਕਾਬਲਾ
. . .  1 day ago
ਮਹਿਲਾ ਟੀ-20 ਏਸ਼ੀਆ ਕੱਪ- ਭਾਰਤ ਨੇ 104 ਦੋੜਾਂ ਨਾਲ ਹਰਾਇਆ ਯੂ.ਏ.ਈ. ਨੂੰ
. . .  1 day ago
ਢਾਕਾ, 4 ਅਕਤੂਬਰ-ਮਹਿਲਾ ਟੀ-20 ਏਸ਼ੀਆ ਕੱਪ- ਭਾਰਤ ਨੇ 104 ਦੋੜਾਂ ਨਾਲ ਹਰਾਇਆ ਯੂ.ਏ.ਈ. ਨੂੰ
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 8 ਜੇਠ ਸੰਮਤ 554

ਅੰਮ੍ਰਿਤਸਰ / ਦਿਹਾਤੀ

ਸਾਬਕਾ ਵਿਧਾਇਕ ਬੋਨੀ ਦੀ ਅਗਵਾਈ 'ਚ ਅਕਾਲੀ ਵਰਕਰਾਂ ਦੀ ਮੀਟਿੰਗ

ਅਜਨਾਲਾ, 20 ਮਈ (ਐਸ. ਪ੍ਰਸ਼ੋਤਮ)- ਇਥੇ ਸਾਬਕਾ ਅਕਾਲੀ ਵਿਧਾਇਕ ਤੇ ਅਕਾਲੀ ਦਲ (ਬ) ਦੇ ਕੌਮੀ ਮੀਤ ਪ੍ਰਧਾਨ ਬੋਨੀ ਅਮਰਪਾਲ ਸਿੰਘ ਅਜਨਾਲਾ ਦੀ ਪ੍ਰਧਾਨਗੀ ਹੇਠ ਅਕਾਲੀ ਵਰਕਰਾਂ ਦੀ ਮੀਟਿੰਗ ਹੋਈ ਜਿਸ ਨੂੰ ਸੰਬੋਧਨ ਕਰਦਿਆਂ ਬੋਨੀ ਅਜਨਾਲਾ ਨੇ ਕੇਂਦਰੀ ਮੋਦੀ ਸਰਕਾਰ ਤੇ ...

ਪੂਰੀ ਖ਼ਬਰ »

ਲੋਕ ਭਲਾਈ ਇਨਸਾਫ਼ ਸੁਸਾਇਟੀ ਨੇ ਸਥਾਨਕ ਧਾਰਮਿਕ ਡੇਰੇ ਵਲੋਂ ਹਜ਼ਾਰਾਂ ਏਕੜ ਪੰਚਾਇਤੀ ਜ਼ਮੀਨ 'ਤੇ ਨਾਜਾਇਜ਼ ਕਬਜ਼ੇ ਦਾ ਲਾਇਆ ਦੋਸ਼

ਰਈਆ, 20 ਮਈ (ਸ਼ਰਨਬੀਰ ਸਿੰਘ ਕੰਗ)- ਅੱਜ ਰਈਆ ਵਿਖੇ ਕੀਤੀ ਗਈ ਪ੍ਰੈੱਸ ਕਾਨਫ਼ਰੰਸ ਦੌਰਾਨ ਲੋਕ ਭਲਾਈ ਇਨਸਾਫ਼ ਸੁਸਾਇਟੀ ਪੰਜਾਬ ਦੇ ਪ੍ਰਧਾਨ ਬਲਦੇਵ ਸਿੰਘ ਸਿਰਸਾ ਨੇ ਸਥਾਨਕ ਇਕ ਧਾਰਮਿਕ ਡੇਰੇ ਵਲੋਂ ਹਜ਼ਾਰਾਂ ਏਕੜ ਪੰਚਾਇਤੀ ਜ਼ਮੀਨ 'ਤੇ ਨਾਜਾਇਜ਼ ਕਬਜ਼ੇ ਕਰਨ ਤੇ ...

ਪੂਰੀ ਖ਼ਬਰ »

ਕਿਰਤੀ ਕਿਸਾਨ ਯੂਨੀਅਨ ਵਲੋਂ ਡੀ. ਐਸ. ਪੀ. ਮਜੀਠਾ ਦੇ ਦਫ਼ਤਰ ਮੂਹਰੇ ਕੀਤੀ ਨਾਅਰੇਬਾਜ਼ੀ

ਮਜੀਠਾ, 20 ਮਈ (ਨਿੱਜੀ ਪੱਤਰ ਪ੍ਰੇਰਕ)- ਕਿਰਤੀ ਕਿਸਾਨ ਯੂਨੀਅਨ ਵਲੋਂ ਕਿਸਾਨ ਜਗਪ੍ਰੀਤ ਸਿੰਘ ਕੋਟਲਾ ਗੁੱਜਰਾਂ ਦੀ 2 ਮਈ ਨੂੰ ਅੱਧਾ ਏਕੜ ਕਣਕ ਜ਼ਬਰੀ ਵੱਡ ਕੇ ਲੈ ਜਾਣ ਵਿਰੁੱਧ ਉਸੇ ਦਿਨ ਦੀ ਦਿੱਤੀ ਹੋਈ ਦਰਖਾਸਤ ਤੇ ਸਾਰੇ ਅਧਿਕਾਰੀਆਂ ਨੂੰ ਮਿਲਣ ਦੇ ਬਾਵਜੂਦ ਕੋਈ ...

ਪੂਰੀ ਖ਼ਬਰ »

ਨਸ਼ਿਆਂ ਖ਼ਿਲਾਫ਼ ਰੈਲੀ 22 ਨੂੰ

ਬਾਬਾ ਬਕਾਲਾ ਸਾਹਿਬ, 20 ਮਈ (ਸ਼ੇਲਿੰਦਰਜੀਤ ਸਿੰਘ ਰਾਜਨ)- ਇਤਿਹਾਸਕ ਨਗਰ ਬਾਬਾ ਬਕਾਲਾ ਸਾਹਿਬ ਵਿਖੇ 'ਨਸ਼ਾ ਹਟਾਓ-ਪੰਜਾਬ ਬਚਾਓ' ਤਹਿਤ, ਨਸ਼ਿਆਂ ਖ਼ਿਲਾਫ ਇਕ ਵਿਸ਼ਾਲ ਰੈਲੀ ਮਿਤੀ 22 ਮਈ, ਦਿਨ ਐਤਵਾਰ ਨੂੰ ਸਵੇਰੇ 10 ਵਜੇ ਸੰਤ ਮਾਝਾ ਸਿੰਘ ਕਰਮਜੋਤ ਸੀ: ਸੈ: ਸਕੂਲ ਬਾਬਾ ...

ਪੂਰੀ ਖ਼ਬਰ »

ਆਰ.ਐਮ.ਪੀ. ਡਾਕਟਰਾਂ ਦਾ ਸੂਬਾ ਆਗੂ ਡਾ: ਸੋਹਲ ਦੀ ਅਗਵਾਈ 'ਚ ਤਹਿਸੀਲ ਪੱਧਰੀ ਪ੍ਰਭਾਵਸ਼ਾਲੀ ਇਜਲਾਸ ਹੋਇਆ

ਅਜਨਾਲਾ, 20 ਮਈ (ਐਸ. ਪ੍ਰਸ਼ੋਤਮ)- ਇੱਥੇ ਮੈਡੀਕਲ ਪ੍ਰੈਕਟੀਸ਼ਨਰਜ ਐਸੋਸੀਏਸ਼ਨ ਪੰਜਾਬ ਸੂਬਾ ਸੀਨੀਅਰ ਮੀਤ ਪ੍ਰਧਾਨ ਡਾ: ਮਹਿੰਦਰ ਸਿੰਘ ਸੋਹਲ ਤੇ ਸਰਪ੍ਰਸਤ ਡਾ: ਬਲਵਿੰਦਰ ਸਿੰਘ ਲੰਗੋਮਾਹਲ ਸਰਪ੍ਰਸਤ ਦੀ ਸਾਂਝੀ ਪ੍ਰਧਾਨਗੀ ਹੇਠ ਹੋਏ ਤਹਿਸੀਲ ਪੱਧਰੀ ਇਜਲਾਸ 'ਚ ...

ਪੂਰੀ ਖ਼ਬਰ »

23 ਨੂੰ ਸ੍ਰੀ ਹੇਮਕੁੰਟ ਸਾਹਿਬ ਲੰਗਰਾਂ ਲਈ ਰਸਦਾਂ ਦੇ ਟਰੱਕ ਭੇਜਣ ਦੇ ਪ੍ਰਬੰਧ ਮੁਕੰਮਲ-ਭਾਈ ਨਿਪਾਲ

ਅਜਨਾਲਾ, 20 ਮਈ (ਐੱਸ. ਪ੍ਰਸ਼ੋਤਮ)- ਸ੍ਰੀ ਹੇਮਕੁੰਟ ਸਾਹਿਬ ਲੰਗਰ ਸੇਵਾ ਸੁਸਾਇਟੀ ਅਜਨਾਲਾ ਦੇ ਪ੍ਰਮੁੱਖ ਪ੍ਰਧਾਨ ਤੇ ਸਿੱਖ ਪੰਥ ਦੇ ਵਿਦਵਾਨ ਕਵੀਸ਼ਰ ਭਾਈ ਸਰਵਨ ਸਿੰਘ ਨਿਪਾਲ ਤੇ ਮੁੱਖ ਸੇਵਾਦਾਰ ਭਾਈ ਅਮਰਜੀਤ ਸਿੰਘ ਬਾਜਵਾ ਦੀ ਪ੍ਰਧਾਨਗੀ 'ਚ ਹੋਈ ਮੀਟਿੰਗ ਦੌਰਾਨ ...

ਪੂਰੀ ਖ਼ਬਰ »

ਬਲਾਕ ਚੋਗਾਵਾਂ ਦੇ ਪਿੰਡ ਪੰਡੋਰੀ ਦੀ 9 ਏਕੜ ਜ਼ਮੀਨ ਦਾ ਕਬਜ਼ਾ ਛੁਡਾਇਆ

ਲੋਪੋਕੇ, 20 ਮਈ (ਗੁਰਵਿੰਦਰ ਸਿੰਘ ਕਲਸੀ)- ਜ਼ਿਲ੍ਹਾ ਅੰਮਿ੍ਤਸਰ ਦੇ ਬਲਾਕ ਚੋਗਾਵਾਂ ਅਧੀਨ ਆਉਂਦੇ ਪਿੰਡ ਪੰਡੋਰੀ ਵਿਖੇ 9 ਏਕੜ ਜ਼ਮੀਨ ਉਪਰ ਨਾਜਾਇਜ਼ ਕਬਜ਼ਾ ਛੁਡਾਇਆ ਗਿਆ | ਇਸ ਸਬੰਧੀ ਜ਼ਿਲ੍ਹਾ ਵਿਕਾਸ ਪੰਚਾਇਤ ਅਫਸਰ ਗੁਰਪ੍ਰੀਤ ਸਿੰਘ ਗਿੱਲ, ਬੀ.ਡੀ.ਪੀ.ਓ ਚੋਗਾਵਾਂ ...

ਪੂਰੀ ਖ਼ਬਰ »

ਕਿਸਾਨਾਂ ਵਲੋਂ ਆਬਾਦ ਕੀਤੀਆਂ ਜ਼ਮੀਨਾਂ ਨੂੰ ਖੋਹਣਾ ਉਨ੍ਹਾਂ ਦੀ ਰੋਟੀ ਰੋਜ਼ੀ ਖ਼ਤਮ ਕਰਨ ਦੇ ਬਰਾਬਰ-ਕੰਵਰਪ੍ਰਤਾਪ

ਗੱਗੋਮਾਹਲ, 20 ਮਈ (ਬਲਵਿੰਦਰ ਸਿੰਘ ਸੰਧੂ)- ਪੰਜਾਬੀਆਂ ਨੂੰ ਬਦਲਾਅ ਦੀ ਉਮੀਦ ਵਿਖਾ ਕੇ ਸਤਾ ਵਿਚ ਆਈ ਆਮ ਆਦਮੀ ਪਾਰਟੀ ਦੁਆਰਾ ਪੰਜਾਬੀਆਂ ਨੂੰ ਰੋਜ਼ਗਾਰ, ਸਿਹਤ, ਸਿਖਿਆ ਤੇ ਮੁੱਢਲੀਆਂ ਸਹੂਲਤਾਂ ਦੇਣ ਦਾ ਵਾਅਦਾ ਕੀਤਾ ਗਿਆ ਸੀ ਪਰ ਹੁਣ ਮਾਨ ਸਰਕਾਰ ਆਪਣੇ ਤਮਾਮ ਵਾਅਦਿਆਂ ਤੋਂ ਮੁਕਰਦੀ ਹੋਈ ਨਜ਼ਰ ਆ ਰਹੀ ਹੈ | ਉਪਰੋਕਤ ਵਿਚਾਰ ਵਿਧਾਨ ਸਭਾ ਹਲਕਾ ਅਜਨਾਲਾ ਤੋਂ ਸਾਬਕਾ ਵਿਧਾਇਕ ਹਰਪ੍ਰਤਾਪ ਸਿੰਘ ਅਜਨਾਲਾ ਦੇ ਸਪੁੱਤਰ, ਕਾਂਗਰਸ ਦੇ ਸੀਨੀਅਰ ਮੀਤ ਪ੍ਰਧਾਨ ਕੰਵਰਪ੍ਰਤਾਪ ਸਿੰਘ ਅਜਨਾਲਾ ਨੇ ਕਸਬਾ ਰਮਦਾਸ ਵਿਖੇ ਕਾਂਗਰਸੀ ਵਰਕਰਾਂ ਦੀ ਭਰਵੀਂ ਮੀਟਿੰਗ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕੀਤਾ | ਉਨ੍ਹਾਂ ਕਿਹਾ ਕਿ ਆਪ ਸਰਕਾਰ ਦੇ ਮਾਲ ਵਿਭਾਗ ਵਿਚ ਖਾਲੀ ਪਈਆਂ ਪਟਵਾਰੀਆਂ ਤੇ ਕਾਨੂੰਨਗੋਂ ਦੀਆਂ 1766 ਅਸਾਮੀਆਂ ਤੇ ਸੇਵਾ ਮੁਕਤ ਅਧਿਕਾਰੀਆਂ ਦੀ ਨਿਯੁਕਤੀ ਦਾ ਕਾਂਗਰਸ ਵਿਰੋਧ ਕਰਦੀ ਹੈ ਕਿਉਂਕਿ ਪੰਜਾਬ ਸਰਕਾਰ ਦਾ ਇਹ ਫੈਸਲਾ ਪੰਜਾਬ ਦੇ ਬੇਰੁਜ਼ਗਾਰ ਨੌਜਵਾਨਾਂ ਨਾਲ ਬੇਇਨਸਾਫੀ ਹੈ ਜਿਨ੍ਹਾਂ ਆਪ ਸਰਕਾਰ ਦੇ ਗਠਨ ਵਿਚ ਅਹਿਮ ਯੋਗਦਾਨ ਪਾਇਆ ਸੀ | ਅਜਨਾਲਾ ਨੇ ਕਿਹਾ ਕਿ ਪੰਚਾਇਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵਲੋਂ ਭਾਰੀ ਮੁਸ਼ੱਕਤ ਕਰਕੇ ਸਰਹੱਦ ਦੇ ਨਜ਼ਦੀਕ ਕਿਸਾਨਾਂ ਵਲੋਂ ਆਬਾਦ ਕੀਤੀਆਂ ਜ਼ਮੀਨਾਂ ਨੂੰ ਖੋਹਣਾ ਉਨ੍ਹਾਂ ਦੀ ਰੋਟੀ ਰੋਜ਼ੀ ਖ਼ਤਮ ਕਰਨ ਦੇ ਬਰਾਬਰ ਹੈ ਕਿਉਂਕਿ ਇਨ੍ਹਾਂ ਜ਼ਮੀਨਾਂ ਤੋਂ ਸੰਘਣਾ ਬੇਲਾ ਪੁੱਟ ਕੇ ਕਿਸਾਨਾਂ ਨੇ ਜਿੱਥੇ ਖੇਤੀਯੋਗ ਬਣਾਇਆ ਸੀ ਉੱਥੇ ਇਸ ਸੰਘਣੇ ਬੇਲੇ ਦੀ ਆੜ ਵਿਚ ਸੀਮਾ ਪਾਰ ਤੋਂ ਹੁੰਦੀ ਨਸ਼ਿਆਂ ਤੇ ਹਥਿਆਰਾਂ ਦੀ ਤਸਕਰੀ ਨੂੰ ਰੋਕਣ ਵਿਚ ਅਹਿਮ ਰੋਲ ਅਦਾ ਕੀਤਾ ਸੀ | ਕਾਂਗਰਸ ਪਾਰਟੀ ਹਮੇਸ਼ਾਂ ਸਰਹੱਦੀ ਖੇਤਰ ਦੇ ਕਿਸਾਨਾਂ ਤੇ ਨੌਜਵਾਨਾਂ ਨਾਲ ਖੜੀ ਹੈ ਤੇ ਉਨ੍ਹਾਂ ਨਾਲ ਧੱਕਾ ਨਹੀਂ ਹੋਣ ਦੇਵੇਗੀ | ਇਸ ਮੌਕੇ ਉਨ੍ਹਾਂ ਨਾਲ ਨਗਰ ਕੌਂਸਲ ਤੇ ਬਲਾਕ ਕਾਂਗਰਸ ਪ੍ਰਧਾਨ ਗੁਰਪਾਲ ਸਿੰਘ ਸਿੰਧੀ, ਸਰਪੰਚ ਪਿ੍ਥਵੀਪਾਲ ਸਿੰਘ, ਸਰਪੰਚ ਬੰਟੀ ਕੱਲੋਮਾਹਲ, ਸਰਪੰਚ ਹਰਜੰਤ ਸਿੰਘ ਸਿੰਘੋਕੇ, ਸਰਪੰਚ ਕੁਲਵੰਤ ਸਿੰਘ ਸਿੰਧੀ, ਸਰਪੰਚ ਰੁਪਿੰਦਰ ਸਿੰਘ ਬਗਵਾਨਪੁਰਾ, ਸਰਪੰਚ ਸਵਿੰਦਰ ਸਿੰਘ ਕੋਟ, ਸਰਪੰਚ ਬਲਜੀਤ ਸਿੰਘ ਬਾਉਲੀ, ਸਰਪੰਚ ਰਾਮ ਸਿੰਘ ਥੋਬਾ, ਸਰਪੰਚ ਜਤਿੰਦਰ ਸਿੰਘ ਮੰਨਾਂ, ਸਰਪੰਚ ਤਜਿੰਦਰ ਸਿੰਘ ਕੁਰਾਲੀਆ, ਸਰਪੰਚ ਪ੍ਰਗਟ ਸਿੰਘ ਕਤਲੇ, ਵਿਸ਼ਾਲ ਕਾਠੀਆ, ਕੌਂਸਲਰ ਬੂਟੀ ਰਾਮ, ਮੇਜਰ ਸਿੰਘ ਅਵਾਣ, ਪ੍ਰਧਾਨ ਜੋਧਾ ਰਮਦਾਸ, ਬਲਵਿੰਦਰ ਸਿੰਘ ਬੰਟੀ, ਜਗਦੀਪ ਸਿੰਘ ਵਾਹਲਾ, ਸਰਪੰਚ ਹਰਚਰਨ ਸਿੰਘ ਪੈੜੇਵਾਲ, ਸਰਪੰਚ ਰਣਜੀਤ ਸਿੰਘ ਅਵਾਣ ਤੋ ਇਲਾਵਾ ਵੱਡੀ ਗਿਣਤੀ ਵਿਚ ਆਗੂ ਹਾਜ਼ਰ ਸਨ |

ਖ਼ਬਰ ਸ਼ੇਅਰ ਕਰੋ

 

ਖੇਤੀਬਾੜੀ ਵਿਭਾਗ ਬਾਬਾ ਬਕਾਲਾ ਸਾਹਿਬ ਵਲੋਂ ਪਿੰਡਾਂ 'ਚ ਝੋਨੇ ਦੀ ਸਿੱਧੀ ਬਿਜਾਈ ਕਰਵਾਈ ਗਈ

ਬਾਬਾ ਬਕਾਲਾ ਸਾਹਿਬ, 20 ਮਈ (ਸ਼ੇਲਿੰਦਰਜੀਤ ਸਿੰਘ ਰਾਜਨ)- ਅੱਜ ਇੱਥੇ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਬਾਬਾ ਬਕਾਲਾ ਸਾਹਿਬ ਵਲੋਂ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਹਰਪ੍ਰੀਤ ਸਿੰਘ ਸੂਦਨ ਦੀਆਂ ਦਿਸ਼ਾ ਨਿਰਦੇਸ਼ਾਂ ਅਤੇ ਮੁੱਖ ਖੇਤੀਬਾੜੀ ਅਫਸਰ ਪਰਮਜੀਤ ਸਿੰਘ, ...

ਪੂਰੀ ਖ਼ਬਰ »

ਪੰਚਾਇਤੀ ਜ਼ਮੀਨਾਂ 'ਤੇ ਨਾਜਾਇਜ਼ ਕਬਜ਼ਾ ਧਾਰਕ ਸਵੈ ਇੱਛਾ ਨਾਲ ਕਬਜ਼ੇ ਛੱਡ ਦੇਣ ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗੀ ਕਾਰਵਾਈ-ਤਹਿਸੀਲਦਾਰ ਮਜੀਠਾ

ਮਜੀਠਾ, 20 ਮਈ (ਮਨਿੰਦਰ ਸਿੰਘ ਸੋਖੀ)- ਪੰਜਾਬ ਸਰਕਾਰ ਦੀਆਂ ਹਦਾਇਤਾਂ ਦਾ ਪਾਲਣ ਕਰਦੇ ਹੋਏ ਤਹਿਸੀਲਦਾਰ ਮਜੀਠਾ ਗੁਰਮੀਤ ਸਿੰਘ ਚੌਹਾਨ ਨੇ ਸਬ ਡਵੀਜ਼ਨ ਮਜੀਠਾ ਅਧੀਨ ਆਉਂਦੇ ਪਿੰਡਾਂ ਦੇ ਉਨ੍ਹਾਂ ਲੋਕਾਂ ਜਿਨ੍ਹਾਂ ਨੇ ਪੰਚਾਇਤੀ ਜ਼ਮੀਨਾਂ 'ਤੇ ਨਾਜਾਇਜ਼ ਕਬਜ਼ੇ ਕੀਤੇ ...

ਪੂਰੀ ਖ਼ਬਰ »

ਗੰਦੇ ਪਾਣੀ ਦੇ ਨਿਕਾਸ ਲਈ ਸੀਵਰੇਜ ਪਾਉੁਣ ਸਮੇਂ ਵਿਕਤਰੇਬਾਜ਼ੀ ਕਰਨ ਦੇ ਲਗਾਏ ਦੋਸ਼

ਲੋਪੋਕੇ, 20 ਮਈ (ਗੁਰਵਿੰਦਰ ਸਿੰਘ ਕਲਸੀ)- ਸਰਹੱਦੀ ਪਿੰਡ ਪੰਡੋਰੀ ਦੇ ਸਰਕਲ ਆਪ ਦੇ ਆਗੂ ਬਲਜੀਤ ਸਿੰਘ ਤੇ ਉਸਦੇ ਭਰਾ ਸੁਰਜੀਤ ਸਿੰਘ ਨੇ ਮੁੱਖ ਮੰਤਰੀ ਪੰਜਾਬ, ਹਲਕਾ ਰਾਜਾਸਾਂਸੀ ਤੋਂ ਆਪ ਦੇ ਆਗੂ ਬਲਦੇਵ ਸਿੰਘ ਮਿਆਦੀਆਂ, ਜ਼ਿਲ੍ਹੇ ਦੇ ਡੀ. ਸੀ., ਬੀ. ਡੀ. ਪੀ. ਓ. ਚੋਗਾਵਾਂ ...

ਪੂਰੀ ਖ਼ਬਰ »

ਪੈਨਸ਼ਨਰਜ਼ ਅਤੇ ਸੀਨੀਅਰ ਸਿਟੀਜ਼ਨ ਐਸੋਸੀਏਸ਼ਨ ਵਲੋਂ ਹੱਕੀ ਮੰੰਗਾਂ ਨੂੰ ਲੈ ਕੇ ਰੋਸ ਵਿਖਾਵਾ

ਬਾਬਾ ਬਕਾਲਾ ਸਾਹਿਬ, 20 ਮਈ (ਸ਼ੇਲਿੰਦਰਜੀਤ ਸਿੰਘ ਰਾਜਨ)- ਅੱਜ ਇੱਥੇ ਪੰਜਾਬ ਸਟੇਟ ਪੈਨਸ਼ਨਰਜ਼ ਅਤੇ ਸੀਨੀਅਰ ਸਿਟੀਜਨ ਵੈਲਫੇਅਰ ਕੰਫਡਰੇਸ਼ਨ ਤਹਿਸੀਲ ਬਾਬਾ ਬਕਾਲਾ ਸਾਹਿਬ ਵਲੋਂ ਇਕ ਮੀਟਿੰਗ ਤਹਿਸੀਲ ਪ੍ਰਧਾਨ ਸ: ਹਰਭਜਨ ਸਿੰਘ ਖੇਲਾ ਦੀ ਅਗਵਾਈ ਹੇਠ ਕੀਤੀ ਗਈ ਜਿਸ ...

ਪੂਰੀ ਖ਼ਬਰ »

ਬਾਬਾ ਬਕਾਲਾ ਸਾਹਿਬ ਵਿਖੇ ਪਟਵਾਰੀਆਂ ਨੇ ਵਾਧੂ ਸਰਕਲਾਂ ਦਾ ਜੇਰਕਾਰ ਰਿਕਾਰਡ ਤਹਿਸੀਲਦਾਰ ਬਾਬਾ ਬਕਾਲਾ ਸਾਹਿਬ ਨੂੰ ਸੌਂਪਿਆ

ਬਾਬਾ ਬਕਾਲਾ ਸਾਹਿਬ, 20 ਮਈ (ਸ਼ੇਲਿੰਦਰਜੀਤ ਸਿੰਘ ਰਾਜਨ)- ਅੱਜ ਇੱਥੇ ਦੀ ਰੈਵੀਨਿਊ ਪਟਵਾਰ ਯੂਨੀਅਨ ਤਹਿਸੀਲ ਬਾਬਾ ਬਕਾਲਾ ਸਾਹਿਬ ਦੇ ਪਟਵਾਰੀਆਂ ਵਲੋਂ ਤਹਿਸੀਲ ਪ੍ਰਧਾਨ ਤਰਸੇਮ ਸਿੰਘ ਫੱਤੂਭੀਲਾ ਦੀ ਅਗਵਾਈ ਹੇਠ, ਜਿਨ੍ਹਾਂ ਪਟਵਾਰੀਆਂ ਕੋਲ ਵਾਧੂ ਸਰਕਲ ਸਨ, ...

ਪੂਰੀ ਖ਼ਬਰ »

ਚੋਣਾਂ 'ਚ ਨਕਾਰੀਆਂ ਵਿਰੋਧੀ ਧਿਰਾਂ ਦੇ ਭਗਵੰਤ ਮਾਨ ਸਰਕਾਰ ਵਿਰੁਧ ਗੁੰਮਰਾਹਕੁੰਨ ਪ੍ਰਚਾਰ ਨੂੰ ਲੋਕ ਹੁੰਗਾਰਾ ਨਹੀਂ ਦੇ ਰਹੇ-ਧਾਲੀਵਾਲ

ਅਜਨਾਲਾ, 20 ਮਈ (ਐਸ. ਪ੍ਰਸ਼ੋਤਮ)- ਹਲਕਾ ਅਜਨਾਲਾ ਵਿਧਾਇਕ ਤੇ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਪੰਜਾਬ ਕੁਲਦੀਪ ਸਿੰਘ ਧਾਲੀਵਾਲ ਦੀ ਸੂਬਾ ਭਗਵੰਤ ਮਾਨ ਸਰਕਾਰ ਵਲੋਂ ਮਾਲ ਵਿਭਾਗ ਦੇ ਕਚਹਿਰੀਆਂ 'ਚ ਦਰਪੇਸ਼ ਔਕੜਾਂ ਦਾ ਫੌਰੀ ਤੌਰ 'ਤੇ ਨਿਪਟਾਰਾ ਕਰਨ ਲਈ ਪ੍ਰਸ਼ਾਸਨਿਕ ...

ਪੂਰੀ ਖ਼ਬਰ »

ਇਤਿਹਾਸਿਕ ਕਸਬਾ ਰਮਦਾਸ ਦੇ ਲੋਕ ਕਈ ਮੁਢਲੀਆਂ ਸਹੂਲਤਾਂ ਤੋਂ ਨੇ ਵਾਂਝੇ

ਜਸਵੰਤ ਸਿੰਘ ਵਾਹਲਾ ਰਮਦਾਸ, 20 ਮਈ - ਇਤਿਹਾਸਿਕ ਕਸਬਾ ਰਮਦਾਸ ਨੂੰ ਛੇ ਗੁਰੂ ਸਾਹਿਬਾਨਾਂ ਦੀ ਚਰਨ ਛੋਹ ਪ੍ਰਾਪਤ ਹੈ | ਸਿੱਖ ਧਰਮ ਨਾਲ ਸੰਬੰਧਤ ਦਿਹਾੜੇ 'ਤੇ ਹਜ਼ਾਰਾਂ ਦੀ ਗਿਣਤੀ 'ਚ ਸੰਗਤ ਆ ਕੇ ਰਮਦਾਸ ਦੇ ਇਨ੍ਹਾਂ ਪਵਿੱਤਰ ਗੁਰਦੁਆਰਾ ਸਾਹਿਬ ਵਿਖੇ ਨਤਮਸਤਕ ਹੁੰਦੇ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX