ਤਾਜਾ ਖ਼ਬਰਾਂ


ਫਾਈਨਾਂਸ ਕੰਪਨੀ ਦੇ ਮੁਲਾਜ਼ਮ ਤੋਂ 1,60,000 ਰੁਪਏ ਦੀ ਲੁੱਟ
. . .  16 minutes ago
ਤਲਵੰਡੀ ਸਾਬੋ, 5 ਅਕਤੂਬਰ (ਰਣਜੀਤ ਸਿੰਘ ਰਾਜੂ)-ਸਬ-ਡਵੀਜ਼ਨ ਤਲਵੰਡੀ ਸਾਬੋ ਦੇ ਪਿੰਡ ਲੇਲੇਵਾਲਾ ਕੋਲ ਬੀਤੀ ਦੇਰ ਸ਼ਾਮ ਇਕ ਫਾਈਨਾਂਸ ਕੰਪਨੀ ਦੇ ਮੁਲਾਜ਼ਮ ਤੋਂ ਇਕ ਲੱਖ ਸੱਠ ਹਜ਼ਾਰ ਰੁਪਏ ਦੀ ਲੁੱਟ ਹੋਣ ਦੀ ਖ਼ਬਰ ਸਾਹਮਣੇ ਆਈ...
ਸੜਕ ਹਾਦਸੇ 'ਚ ਛੋਟਾ ਹਾਥੀ ਟੈਂਪੂ ਚਾਲਕ ਦੀ ਮੌਤ
. . .  19 minutes ago
ਕਾਦੀਆਂ,5 ਅਕਤੂਬਰ (ਯਾਦਵਿੰਦਰ ਸਿੰਘ)- ਹਰਚੋਵਾਲ ਰੋਡ ਨਜ਼ਦੀਕ ਪਿੰਡ ਨੰਗਲ ਬਾਗਬਾਨਾਂ ਦੇ ਕੋਲ ਸੜਕ ਹਾਦਸੇ 'ਚ ਇਕ ਵਿਅਕਤੀ ਦੀ ਮੌਤ ਹੋਣ ਦੀ ਖ਼ਬਰ ਮਿਲੀ ਹੈ। ਜਾਣਕਾਰੀ ਦਿੰਦੇ ਹੋਏ ਕੁਲਵਿੰਦਰ ਸਿੰਘ ਨੇ ਦੱਸਿਆ ਕਿ ਉਸ ਦੇ ਪਿਤਾ ਬਲਦੇਵ ਸਿੰਘ (60) ਪੁੱਤਰ ਵੀਰ...
ਹਿਮਾਚਲ ਪ੍ਰਦੇਸ਼ : ਪਿਕਅੱਪ ਗੱਡੀ ਖੱਡ 'ਚ ਡਿੱਗਣ ਕਾਰਨ 3 ਮੌਤਾਂ
. . .  40 minutes ago
ਸ਼ਿਮਲਾ, 5 ਅਕਤੂਬਰ-ਹਿਮਾਚਲ ਪ੍ਰਦੇਸ਼ ਦੇ ਸਿਰਮੌਰ ਦੇ ਟਿੱਕਰੀ ਰੋਡ 'ਤੇ ਅੱਜ ਪਿਕਅੱਪ ਗੱਡੀ ਖੱਡ 'ਚ ਡਿੱਗਣ ਕਾਰਨ ਤਿੰਨ ਵਿਅਕਤੀਆਂ ਦੀ ਮੌਤ ਹੋ ਗਈ। ਜ਼ਿਲ੍ਹਾ ਐਮਰਜੈਂਸੀ ਆਪ੍ਰੇਸ਼ਨ ਸੈਂਟਰ ਨੇ ਦੱਸਿਆ ਕਿ ਮ੍ਰਿਤਕਾਂ ਦੀ ਪਛਾਣ ਸਿਰਮੌਰ ਦੀ ਸੰਘਰਾ ਤਹਿਸੀਲ...
ਰਾਸ਼ਟਰਪਤੀ ਮੁਰਮੂ, ਪ੍ਰਧਾਨ ਮੰਤਰੀ ਮੋਦੀ ਨੇ ਉੱਤਰਾਖੰਡ ਬੱਸ ਹਾਦਸੇ 'ਚ ਮੌਤਾਂ 'ਤੇ ਪ੍ਰਗਟ ਕੀਤਾ ਸੋਗ
. . .  50 minutes ago
ਨਵੀਂ ਦਿੱਲੀ, 5 ਅਕਤੂਬਰ-ਰਾਸ਼ਟਰਪਤੀ ਦਰੋਪਦੀ ਮੁਰਮੂ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਉੱਤਰਾਖੰਡ ਬੱਸ ਹਾਦਸੇ 'ਤੇ ਸੋਗ ਪ੍ਰਗਟ ਕੀਤਾ ਹੈ। ਦੱਸ ਦੇਈਏ ਕਿ ਉੱਤਰਾਖੰਡ ਦੇ ਧੂਮਾਕੋਟ ਦੇ ਬੀਰੋਖਲ ਖੇਤਰ ਵਿਚ ਬੀਤੀ ਰਾਤ ਬੱਸ ਦੇ ਖੱਡ 'ਚ ਡਿੱਗਣ ਕਾਰਨ 25 ਲੋਕਾਂ ਦੀ...
ਐੱਸ.ਜੀ.ਪੀ.ਸੀ. ਪ੍ਰਧਾਨ ਹਰਜਿੰਦਰ ਸਿੰਘ ਧਾਮੀ ਪੰਜ ਸਾਥੀਆਂ ਸਮੇਤ ਪਾਕਿਸਤਾਨ ਰਵਾਨਾ
. . .  about 1 hour ago
ਅਟਾਰੀ, 5 ਅਕਤੂਬਰ (ਗੁਰਦੀਪ ਸਿੰਘ ਅਟਾਰੀ)-ਐੱਸ.ਜੀ.ਪੀ.ਸੀ. ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਪੰਜ ਸਾਥੀਆਂ ਸਮੇਤ ਕੌਮਾਂਤਰੀ ਅਟਾਰੀ ਵਾਹਗਾ ਸਰਹੱਦ ਸੜਕ ਰਸਤੇ ਪਾਕਿਸਤਾਨ ਰਵਾਨਾ ਹੋਏ। ਇਸ ਮੌਕੇ ਐਸ.ਜੀ.ਪੀ.ਸੀ. ਸਕੱਤਰ ਪ੍ਰਤਾਪ ਸਿੰਘ, ਯਾਤਰਾ ਵਿਭਾਗ ਦੇ ਇੰਚਾਰਜ...
ਬੇਰੁਜ਼ਗਾਰ ਪੀ.ਟੀ.ਆਈ. 646 ਅਧਿਆਪਕ ਯੂਨੀਅਨ ਦੀਆਂ ਦੋ ਮਹਿਲਾ ਆਗੂ ਚੜ੍ਹੀਆਂ ਪਾਣੀ ਵਾਲੀ ਟੈਂਕੀ 'ਤੇ
. . .  about 1 hour ago
ਐਸ.ਏ.ਐਸ. ਨਗਰ, 5 ਅਕਤੂਬਰ (ਤਰਵਿੰਦਰ ਸਿੰਘ ਬੈਨੀਪਾਲ)-ਬੇਰੁਜ਼ਗਾਰ ਪੀ.ਟੀ.ਆਈ. 646 ਅਧਿਆਪਕ ਯੂਨੀਅਨ ਦੀਆਂ ਦੋ ਮਹਿਲਾ ਆਗੂ ਸੀ.ਪੀ. ਸ਼ਰਮਾ ਤੇ ਵੀਰਪਾਲ ਕੌਰ ਬੇਰੁਜ਼ਗਾਰ ਪੀ.ਟੀ.ਆਈ. 646 ਅਧਿਆਪਕਾਂ ਦੀ ਸਿੱਖਿਆ ਵਿਭਾਗ ਵਿਚ ਰੈਗੂਲਰ ਭਰਤੀ...
ਮੁੰਬਈ : ਸੜਕ ਹਾਦਸੇ 'ਚ 5 ਲੋਕਾਂ ਦੀ ਮੌਤ,10 ਤੋਂ ਵੱਧ ਜ਼ਖ਼ਮੀ
. . .  about 2 hours ago
ਮੁੰਬਈ, 5 ਅਕਤੂਬਰ-ਅੱਜ ਤੜਕੇ ਮੁੰਬਈ ਦੇ ਬਾਂਦਰਾ-ਵਰਲੀ ਸੀ ਲਿੰਕ 'ਤੇ ਹੋਏ ਸੜਕ ਹਾਦਸੇ 'ਚ 5 ਲੋਕਾਂ ਦੀ ਮੌਤ ਹੋ ਗਈ, ਜਦਕਿ 10 ਤੋਂ ਵੱਧ ਜ਼ਖ਼ਮੀ ਹੋ ਗਏ। ਇਹ ਹਾਦਸਾ ਉਸ ਸਮੇਂ ਹੋਇਆ ਜਦੋਂ ਇਕ ਐਂਬੂਲੈਂਸ, ਇਕ ਕਾਰ ਅਤੇ ਕੁਝ ਹੋਰ ਵਾਹਨ ਸੜਕ ਦੇ ਕਿਨਾਰੇ ਖੜ੍ਹੇ ਸਨ, ਜੋ ਪਹਿਲਾਂ ਹੋਏ ਹਾਦਸੇ ਦੇ ਪੀੜਤਾਂ ਨੂੰ ਹਸਪਤਾਲ ਲਿਜਾਣ ਦੀ ਤਿਆਰੀ ਕਰ ਰਹੇ ਸਨ। ਇਸ ਦੌਰਾਨ...
ਭਾਰਤੀ ਪਰਿਵਾਰ ਦੇ ਅਗਵਾ ਮਾਮਲੇ ’ਚ ਪੁਲਿਸ ਨੂੰ ਮਿਲਿਆ ਸੁਰਾਗ, ਅਗਵਾ ਕਰਨ ਦੇ ਦੋਸ਼ਾਂ 'ਚ ਇਕ ਗੋਰਾ ਗ੍ਰਿਫ਼ਤਾਰ
. . .  about 2 hours ago
ਸਾਨ ਫਰਾਂਸਿਸਕੋ, 5 ਅਕਤੂਬਰ (ਐੱਸ.ਅਸ਼ੋਕ ਭੌਰਾ) - ਬੀਤੇ ਦਿਨ ਭਾਰਤੀ ਪਰਿਵਾਰ ਦੇ ਤਿੰਨ ਬਾਲਗਾਂ ਸਮੇਤ ਇਕ 8 ਸਾਲਾ ਬੱਚੇ ਨੂੰ ਅਗਵਾ ਕਰਨ ਦੇ ਮਾਮਲੇ ’ਚ ਪੁਲਿਸ ਨੂੰ ਵੱਡਾ ਸੁਰਾਗ ਮਿਲਿਆ ਹੈ ਅਤੇ ਇਸ ਮਾਮਲੇ ’ਚ ਮਰਸਿਡ ਪੁਲਿਸ ਵਲੋਂ ̄ਇਕ 48 ਸਾਲਾ ਵਿਅਕਤੀ ਨੂੰ ਹਿਰਾਸਤ...
ਮੁੱਠਭੇੜ 'ਚ 3 ਅੱਤਵਾਦੀ ਢੇਰ
. . .  about 3 hours ago
ਸ੍ਰੀਨਗਰ, 5 ਅਕਤੂਬਰ-ਸੁਰੱਖਿਆ ਬਲਾਂ ਨੇ ਸ਼ੋਪੀਆਂ ਦੇ ਦਰਾਚ ਖੇਤਰ ਵਿਚ ਇਕ ਮੁਕਾਬਲੇ ਵਿਚ ਪਾਬੰਦੀਸ਼ੁਦਾ ਅੱਤਵਾਦੀ ਸੰਗਠਨ ਜੈਸ਼-ਏ-ਮੁਹੰਮਦ ਨਾਲ ਜੁੜੇ ਤਿੰਨ ਸਥਾਨਕ ਅੱਤਵਾਦੀਆਂ ਨੂੰ ਢੇਰ ਕਰ ਦਿੱਤਾ। ਪੁਲਿਸ ਨੇ ਕਿਹਾ ਕਿ ਬੀਤੀ ਸ਼ਾਮ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ...।
ਪਾਕਿਸਤਾਨ ਦੇ ਪ੍ਰਧਾਨ ਮੰਤਰੀ ਸ਼ਾਹਬਾਜ਼ ਨੇ ਇਮਰਾਨ ਖਾਨ ਨੂੰ ਕਿਹਾ 'ਧਰਤੀ ਦਾ ਸਭ ਤੋਂ ਵੱਡਾ ਝੂਠਾ'
. . .  about 3 hours ago
ਇਸਲਾਮਾਬਾਦ, 5 ਅਕਤੂਬਰ-ਪਾਕਿਸਤਾਨ ਦੇ ਪ੍ਰਧਾਨ ਮੰਤਰੀ ਸ਼ਹਿਬਾਜ਼ ਸ਼ਰੀਫ ਨੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਨੂੰ 'ਧਰਤੀ ਦਾ ਸਭ ਤੋਂ ਵੱਡਾ ਝੂਠਾ' ਕਿਹਾ ਹੈ। ਉਨ੍ਹਾਂ ਦੋਸ਼ ਲਗਾਇਆ ਹੈ ਕਿ ਪੀ.ਟੀ.ਆਈ. ਮੁਖੀ ਨੇ ਦੇਸ਼ ਦੀ ਆਰਥਿਕਤਾ ਨੂੰ ਤਬਾਹ ਕਰ ਦਿੱਤਾ...
ਉੱਤਰਾਖੰਡ : ਬੱਸ ਦੇ ਖੱਡ 'ਚ ਡਿੱਗਣ ਕਾਰਨ 25 ਮੌਤਾਂ
. . .  about 3 hours ago
ਦੇਹਰਾਦੂਨ, 5 ਅਕਤੂਬਰ-ਉੱਤਰਾਖੰਡ ਦੇ ਧੂਮਾਕੋਟ ਦੇ ਬੀਰੋਖਲ ਖੇਤਰ ਵਿਚ ਬੀਤੀ ਰਾਤ ਪੌੜੀ ਗੜ੍ਹਵਾਲ ਬੱਸ ਦੇ ਖੱਡ 'ਚ ਡਿੱਗਣ ਕਾਰਨ 25 ਲੋਕਾਂ ਦੀ ਮੌਤ ਹੋ ਗਈ। ਪੁਲਿਸ ਅਤੇ ਐਸ.ਡੀ.ਆਰ.ਐਫ. ਨੇ ਰਾਤੋ ਰਾਤ 21 ਲੋਕਾਂ ਨੂੰ ਬਚਾਇਆ ਅਤੇ ਜ਼ਖਮੀਆਂ ਨੂੰ ਨੇੜਲੇ ਹਸਪਤਾਲਾਂ ਵਿਚ ਦਾਖ਼ਲ...
⭐ਮਾਣਕ - ਮੋਤੀ⭐
. . .  about 3 hours ago
⭐ਮਾਣਕ - ਮੋਤੀ⭐
ਦੱਖਣੀ ਅਫ਼ਰੀਕਾ ਨੇ ਤੀਜੇ ਟੀ-20 'ਚ 49 ਦੌੜਾਂ ਨਾਲ ਹਰਾਇਆ ਭਾਰਤ
. . .  1 day ago
ਉਤਰਾਖੰਡ : ਪੌੜੀ ਗੜ੍ਹਵਾਲ ਦੇ ਬੀਰੋਖਲ ਰੋਡ 'ਤੇ 45 ਤੋਂ 50 ਲੋਕਾਂ ਨੂੰ ਲੈ ਕੇ ਜਾ ਰਹੀ ਇਕ ਬੱਸ ਖੱਡ 'ਚ ਡਿੱਗੀ
. . .  1 day ago
ਸਰਕਾਰ ਨੇ ਠੇਕਾ ਆਧਾਰਿਤ ਭਰਤੀ ਪਟਵਾਰੀਆਂ ਦੀ ਉਮਰ ਹੱਦ ਤੇ ਤਨਖ਼ਾਹ ਵਧਾਈ
. . .  1 day ago
ਬੁਢਲਾਡਾ ,4 ਅਕਤੂਬਰ (ਸਵਰਨ ਸਿੰਘ ਰਾਹੀ) - ਪੰਜਾਬ ਸਰਕਾਰ ਦੇ ਮਾਲ ਤੇ ਪੁਨਰਵਾਸ ਵਿਭਾਗ ਵਲੋਂ ਰਾਜ ਦੇ ਸਮੂਹ ਡਿਪਟੀ ਕਮਿਸ਼ਨਰਾਂ ਨੂੰ ਭੇਜੇ ਪੱਤਰ ਰਾਹੀਂ ਠੇਕਾ ਆਧਾਰਿਤ ਭਰਤੀ ਪਟਵਾਰੀਆਂ ...
ਭਾਰਤ ਦੱਖਣੀ ਅਫ਼ਰੀਕਾ ਤੀਸਰਾ ਟੀ-20 -ਦੱਖਣੀ ਅਫ਼ਰੀਕਾ ਨੇ ਭਾਰਤ ਨੂੰ ਜਿੱਤਣ ਲਈ ਦਿੱਤਾ 228 ਦੌੜਾਂ ਦਾ ਟੀਚਾ
. . .  1 day ago
ਜੰਮੂ-ਕਸ਼ਮੀਰ : ਸ਼ੋਪੀਆਂ ਦੇ ਦਰਾਚ ਇਲਾਕੇ 'ਚ ਅੱਤਵਾਦੀਆਂ ਨਾਲ ਹੋਇਆ ਮੁਕਾਬਲਾ
. . .  1 day ago
ਮਹਿਲਾ ਟੀ-20 ਏਸ਼ੀਆ ਕੱਪ- ਭਾਰਤ ਨੇ 104 ਦੋੜਾਂ ਨਾਲ ਹਰਾਇਆ ਯੂ.ਏ.ਈ. ਨੂੰ
. . .  1 day ago
ਢਾਕਾ, 4 ਅਕਤੂਬਰ-ਮਹਿਲਾ ਟੀ-20 ਏਸ਼ੀਆ ਕੱਪ- ਭਾਰਤ ਨੇ 104 ਦੋੜਾਂ ਨਾਲ ਹਰਾਇਆ ਯੂ.ਏ.ਈ. ਨੂੰ
ਸਿਵਲ ਹਸਪਤਾਲ ਸੰਗਰੂਰ ਨੂੰ ਬਲੱਡ ਬੈਂਕ ਸੁਵਿਧਾ ਲਈ ਮਿਲਿਆ ਵਿਸ਼ੇਸ਼ ਸਨਮਾਨ
. . .  1 day ago
ਸੰਗਰੂਰ, 4 ਅਕਤੂਬਰ (ਧੀਰਜ ਪਸ਼ੋਰੀਆ)- ਸੂਬਾ ਪੱਧਰੀ ਸਮਾਗਮ ਪਟਿਆਲਾ ਵਿਖੇ ਹੋਏ ਸੂਬਾ ਪੱਧਰੀ ਸਮਾਗਮ ਦੌਰਾਨ ਸਿਹਤ ਮੰਤਰੀ ਚੇਤਨ ਸਿੰਘ ਜੋੜਾ ਮਾਜਰਾ ਨੇ ਸਿਵਲ ਹਸਪਤਾਲ ਸੰਗਰੂਰ ਦੇ ਬਲੱਡ ਬੈਂਕ ਦੀ ਵਧੀਆ ਕਾਰਗੁਜ਼ਾਰੀ ਲਈ ਪੰਜਾਬ...
ਸਟਰੀਟ ਲਾਈਟ ਘੁਟਾਲੇ ’ਚ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਓ.ਐੱਸ. ਡੀ. ਕੈਪਟਨ ਸੰਧੂ ਨੂੰ ਵਿਜੀਲੈਂਸ ਨੇ ਕੀਤਾ ਨਾਮਜ਼ਦ
. . .  1 day ago
ਲੁਧਿਆਣਾ, 4 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਵਿਜੀਲੈਂਸ ਬਿਊਰੋ ਵਲੋਂ ਸਟਰੀਟ ਲਾਈਟ ਘੁਟਾਲੇ ’ਚ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਓ.ਐੱਸ.ਡੀ. ਕੈਪਟਨ ਸੰਦੀਪ ਸੰਧੂ ਨੂੰ ਨਾਮਜ਼ਦ ਕਰ ਲਿਆ ਗਿਆ ਹੈ। ਜਾਣਕਾਰੀ ਅਨੁਸਾਰ ਵਿਜੀਲੈਂਸ ਵਲੋਂ ਇਸ ਸੰਬੰਧੀ...
ਭਾਰਤ ਦੱਖਣੀ ਅਫ਼ਰੀਕਾ ਤੀਸਰਾ ਟੀ-20 - ਟਾਸ ਜਿੱਤ ਕੇ ਭਾਰਤ ਵਲੋਂ ਦੱਖਣੀ ਅਫ਼ਰੀਕਾ ਨੂੰ ਪਹਿਲਾਂ ਬੱਲੇਬਾਜ਼ੀ ਦਾ ਸੱਦਾ
. . .  1 day ago
ਇੰਦੌਰ, 4 ਅਕਤੂਬਰ-ਭਾਰਤ ਦੱਖਣੀ ਅਫ਼ਰੀਕਾ ਤੀਸਰਾ ਟੀ-20 - ਟਾਸ ਜਿੱਤ ਕੇ ਭਾਰਤ ਵਲੋਂ ਦੱਖਣੀ ਅਫ਼ਰੀਕਾ ਨੂੰ ਪਹਿਲਾਂ ਬੱਲੇਬਾਜ਼ੀ ਦਾ ਸੱਦਾ
ਦਵਾਈਆਂ ਦੀ ਫੈਕਟਰੀ 'ਚ ਲੱਗੀ ਅੱਗ, ਲੱਖਾਂ ਰੁਪਏ ਦਾ ਹੋਇਆ ਨੁਕਸਾਨ
. . .  1 day ago
ਕਰਨਾਲ, 4 ਅਕਤੂਬਰ (ਗੁਰਮੀਤ ਸਿੰਘ ਸੱਗੂ)- ਸੈਕਟਰ-3 ਸਥਿਤ ਇਕ ਦਵਾਈਆਂ ਦੀ ਫੈਕਟਰੀ 'ਚ ਲੱਗੀ ਅੱਗ ਕਾਰਨ ਲੱਖਾਂ ਰੁਪਏ ਦਾ ਨੁਕਸਾਨ ਹੋ ਗਿਆ। ਸੂਚਨਾ ਮਿਲਦੇ ਹੀ ਫਾਇਰ ਬ੍ਰਿਗੇਡ ਦੀਆਂ ਕਈ ਗੱਡੀਆਂ ਨੇ ਮੌਕੇ 'ਤੇ ਪਹੁੰਚ ਕੇ ਅੱਗ 'ਤੇ ਕਾਬੂ ਪਾਇਆ...
ਇਸ ਵਾਰ ਝੋਨੇ ਦੇ ਸੀਜ਼ਨ 'ਚ ਨਹਿਰੀ ਪਾਣੀ ਪੂਰਾ ਮਿਲਣ ਤੇ ਕਿਸਾਨਾਂ ਨੇ ਪ੍ਰਗਟਾਈ ਖ਼ੁਸ਼ੀ
. . .  1 day ago
ਮੰਡੀ ਲਾਧੂਕਾ, 4 ਅਕਤੂਬਰ (ਮਨਪ੍ਰੀਤ ਸਿੰਘ ਸੈਣੀ)- ਇਸ ਵਾਰ ਝੋਨੇ ਦੇ ਸੀਜ਼ਨ ਵਿਚ ਤਰੋਬੜੀ ਮਾਈਨਰ ਵਿਖੇ ਨਹਿਰੀ ਵਿਭਾਗ ਵਲੋਂ ਪਾਣੀ ਪੂਰਾ ਦੇਣ ਤੇ ਇਲਾਕੇ ਦੇ ਕਿਸਾਨਾਂ ਵਲੋਂ ਖ਼ੁਸ਼ੀ ਪ੍ਰਗਟਾਈ ਗਈ। ਇਸ ਮੌਕੇ ਤੇ ਕਿਸਾਨ ਜਗਜੀਤ ਸਿੰਘ ਰੋਮੀ ਸਾਬਕਾ ਸਰਪੰਚ, ਮੰਗਲ ਸਿੰਘ ਸਰਪੰਚ...
ਟਰੱਕ ਯੂਨੀਅਨ ਬੁਢਲਾਡਾ ਦੀ ਪ੍ਰਧਾਨਗੀ ਨੂੰ ਲੈ ਕੇ ਹੋਈ ਫਾਇਰਿੰਗ 'ਚ ਦੋ ਜ਼ਖ਼ਮੀ
. . .  1 day ago
ਬੁਢਲਾਡਾ, 4 ਅਕਤੂਬਰ (ਸਵਰਨ ਸਿੰਘ ਰਾਹੀ)- ਅੱਜ ਇੱਥੇ ਟਰੱਕ ਓਪਰੇਟਰ ਯੂਨੀਅਨ ਬੁਢਲਾਡਾ ਦੀ ਪ੍ਰਧਾਨਗੀ ਸੰਬੰਧੀ ਚੱਲ ਰਹੇ ਰੇੜਕੇ ਨੂੰ ਲੈ ਕੇ ਚੱਲੀਆਂ ਗੋਲੀਆਂ 'ਚ ਦੋ ਓਪਰੇਟਰਾਂ ਦੇ ਜ਼ਖ਼ਮੀ ਹੋਣ ਦੀ ਖ਼ਬਰ ਹੈ। ਯੂਨੀਅਨ ਨੇੜਲੇ ਲੋਕਾਂ ਨੇ ਦੱਸਿਆ ਕਿ...
ਅਮਰੀਕਾ 'ਚ 8 ਮਹੀਨੇ ਦੀ ਬੱਚੀ ਸਮੇਤ ਅਗਵਾ ਹੋਏ 4 ਪੰਜਾਬੀ
. . .  1 day ago
ਕੈਲੀਫੋਰਨੀਆ, 4 ਅਕਤੂਬਰ-ਅਮਰੀਕਾ ਦੇ ਕੈਲੀਫੋਰਨੀਆ 'ਚ 4 ਪੰਜਾਬੀਆਂ ਨੂੰ ਅਗਵਾ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਇਹ ਘਟਨਾ ਕੈਲੀਫੋਰਨੀਆ ਦੇ ਮਰਸਡ ਕਾਉਂਟੀ ਦੀ ਹੈ। ਅਧਿਕਾਰੀਆਂ ਨੇ ਦੱਸਿਆ ਕਿ ਅਗਵਾ ਕੀਤੇ ਗਏ ਚਾਰ...
ਹੋਰ ਖ਼ਬਰਾਂ..
ਜਲੰਧਰ : ਐਤਵਾਰ 9 ਜੇਠ ਸੰਮਤ 554

ਅੰਮ੍ਰਿਤਸਰ / ਦਿਹਾਤੀ

ਬਾਬਾ ਬਕਾਲਾ ਸਾਹਿਬ ਦੇ ਮੇਨ ਬਾਜ਼ਾਰ ਨੂੰ ਆਵਾਜਾਈ ਸਮੱਸਿਆ ਤੋਂ ਮੁਕਤ ਕਰਾਉਣ ਲਈ ਪੁਲਿਸ ਦਾ ਵੱਡਾ ਹੱਲਾ

ਬਾਬਾ ਬਕਾਲਾ ਸਾਹਿਬ, 21 ਮਈ (ਸ਼ੇਲਿੰਦਰਜੀਤ ਸਿੰਘ ਰਾਜਨ)-ਇਤਿਹਾਸਕ ਨਗਰ ਬਾਬਾ ਬਕਾਲਾ ਸਾਹਿਬ ਵਿਖੇ ਗੁ: ਨੌਵੀਂ ਪਾਤਸ਼ਾਹੀ (ਦਰਸ਼ਨੀ ਡਿਉੜੀ) ਤੋਂ ਮੇਨ ਅੱਡੇ ਤੱਕ ਦਿਨੋਂ ਦਿਨ ਬਦ ਤੋਂ ਬਦਤਰ ਹੁੰਦੀ ਜਾ ਰਹੀ ਆਵਾਜਾਈ ਦੀ ਸਮੱਸਿਆ ਨੂੰ ਠੱਲ ਪਾਉਂਦਿਆਂ ਅੱਜ ਜਿੱਥੇ ...

ਪੂਰੀ ਖ਼ਬਰ »

ਵਿਦੇਸ਼ ਭੇਜਣ ਦੇ ਨਾਂਅ 'ਤੇ ਠੱਗੀ ਮਾਰਨ ਦੇ ਦੋਸ਼ 'ਚ ਇਕ ਵਿਰੁੱਧ ਕੇਸ ਦਰਜ

ਅਜਨਾਲਾ, 21 ਮਈ (ਐਸ.ਪ੍ਰਸ਼ੋਤਮ)-ਪੁਲਿਸ ਥਾਣਾ ਅਜਨਾਲਾ ਵਲੋਂ ਇੰਦਰਜੀਤ ਸਿੰਘ ਪੁੱਤਰ ਸਵਰਨ ਸਿੰਘ ਵਾਸੀ ਚਮਿਆਰੀ ਦੀ ਸ਼ਿਕਾਇਤ ਤੇ ਮਨੀਸ਼ ਕੁਮਾਰ ਗੁਲਾਟੀ ਬਟਾਲਾ ਰੋਡ ਅੰਮਿ੍ਤਸਰ ਵਿਰੁੱਧ ਕੈਨੇਡਾ ਭੇਜਣ ਦੇ ਨਾਂਅ ਤੇ ਇਕ ਲੱਖ 79 ਹਜ਼ਾਰ 800 ਰੁਪਏ ਦੀ ਕਥਿਤ ਠੱਗੀ ਮਾਰਨ ...

ਪੂਰੀ ਖ਼ਬਰ »

9 ਜੂਨ ਨੂੰ ਬਾਬਾ ਬੰਦਾ ਸਿੰਘ ਬਹਾਦਰ ਦੇ ਸ਼ਹੀਦੀ ਦਿਹਾੜੇ ਮੌਕੇ ਕਰਾਂਗੇ ਸੂਬੇ ਭਰ 'ਚ ਬਦਲਵੇਂ ਖੇਤੀ ਮਾਡਲ ਲਈ ਜਿਲ੍ਹਾ ਪੱਧਰੀ ਕਿਸਾਨ ਕਾਨਫਰੰਸਾਂ-ਛੀਨਾ

ਅਜਨਾਲਾ, 21 ਮਈ (ਐੱਸ.ਪ੍ਰਸ਼ੋਤਮ)-ਕਿਰਤੀ ਕਿਸਾਨ ਯੂਨੀਅਨ, ਪੰਜਾਬ ਦੇ ਕਿਸਾਨਾਂ ਨੂੰ ਮਾਲਕੀ ਹੱਕ ਦਿਵਾਉਣ ਵਾਲੇ ਬਹਾਦਰ ਯੋਧੇ ਬਾਬਾ ਬੰਦਾ ਸਿੰਘ ਬਹਾਦਰ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਇਨ੍ਹਾਂ ਦੀ ਇਸ ਮਹਾਨ ਦੇਣ ਨੂੰ ਸਮਰਪਿਤ 9 ਜੂਨ ਨੂੰ ਸੂਬੇ ਭਰ ਚ ਜਿਲਾ ਪੱਧਰੀ ...

ਪੂਰੀ ਖ਼ਬਰ »

ਗੁਰਦੀਪ ਸਿੰਘ ਭੁੱਲਰ ਭੱਖਾ ਨੂੰ ਖੁਸ਼ਪਾਲ ਸਿੰਘ ਧਾਲੀਵਾਲ ਸਮੇਤ ਵੱਖ-ਵੱਖ ਆਗੂਆਂ ਵਲੋਂ ਸ਼ਰਧਾਂਜਲੀਆਂ ਭੇਟ

ਅਜਨਾਲਾ, 21 ਮਈ (ਗੁਰਪ੍ਰੀਤ ਸਿੰਘ ਢਿੱਲੋਂ)-ਸੰਯੁਕਤ ਸਮਾਜ ਸੁਧਾਰ ਸੰਸਥਾ ਅਜਨਾਲਾ ਦੇ ਐਗ਼ਜ਼ੈਕਟਿਵ ਕਮੇਟੀ ਮੈਂਬਰ ਨੰਬਰਦਾਰ ਸਾਹਿਬਜੀਤ ਸਿੰਘ ਭੱਖਾ ਦੇ ਸਤਿਕਾਰਯੋਗ ਪਿਤਾ ਗੁਰਦੀਪ ਸਿੰਘ ਭੁੱਲਰ ਦਾ ਪਿਛਲੇ ਦਿਨੀਂ ਦਿਹਾਂਤ ਹੋ ਗਿਆ ਸੀ | ਉਨ੍ਹਾਂ ਨਮਿਤ ਰਖਵਾਏ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਪਾਠ ਦੇ ਭੋਗ ਗ੍ਰਹਿ ਵਿਖੇ ਪਾਏ ਜਾਣ ਉਪਰੰਤ ਇਲਾਹੀ ਬਾਣੀ ਦਾ ਕੀਰਤਨ ਤੇ ਅੰਤਿਮ ਅਰਦਾਸ ਗੁਰਦੁਆਰਾ ਸਾਹਿਬ ਪਿੰਡ ਭੱਖਾ ਹਰੀ ਸਿੰਘ ਵਿਖੇ ਹੋਈ ਜਿਸ ਦੌਰਾਨ ਹਜ਼ੂਰੀ ਰਾਗੀ ਭਾਈ ਤਾਰਬਲਬੀਰ ਸਿੰਘ ਦੇ ਜਥੇ ਵਲੋਂ ਰੱਬੀ ਬਾਣੀ ਦਾ ਕੀਰਤਨ ਕੀਤਾ ਗਿਆ | ਇਸ ਦੌਰਾਨ ਕਰਵਾਏ ਸ਼ਰਧਾਂਜਲੀ ਸਮਾਗਮ ਦੌਰਾਨ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਦੇ ਸਪੁੱਤਰ ਖੁਸ਼ਪਾਲ ਸਿੰਘ ਧਾਲੀਵਾਲ, ਸੰਯੁਕਤ ਸਮਾਜ ਸੁਧਾਰ ਸੰਸਥਾ ਅਜਨਾਲਾ ਦੇ ਪ੍ਰਧਾਨ ਆੜ੍ਹਤੀ ਮਨਜੀਤ ਸਿੰਘ ਬਾਠ, ਭਾਈ ਕਾਬਲ ਸਿੰਘ ਸ਼ਾਹਪੁਰ, ਇੰਸਪੈਕਟਰ ਦਿਲਬਾਗ ਸਿੰਘ ਉੱਪਲ, ਪਰਮਜੀਤ ਸਿੰਘ ਭਿੰਡਰ ਅਤੇ ਡਾ. ਦਰਸ਼ਨ ਸਿੰਘ ਗੁੱਜਰਪੁਰਾ ਆਦਿ ਵਲੋਂ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਉਨ੍ਹਾਂ ਦੀ ਮੌਤ ਨੂੰ ਸਮਾਜ ਅਤੇ ਇਲਾਕੇ ਨੂੰ ਨਾ ਪੂਰਾ ਹੋਣ ਵਾਲਾ ਘਾਟਾ ਦੱਸਿਆ | ਇਸ ਮੌਕੇ ਪਟਵਾਰ ਯੂਨੀਅਨ ਤਹਿਸੀਲ ਅਜਨਾਲਾ ਦੇ ਪ੍ਰਧਾਨ ਪਟਵਾਰੀ ਗੁਰਜੰਟ ਸਿੰਘ ਸੋਹੀ, ਇੰਸਪੈਕਟਰ ਜੰਗ ਬਹਾਦਰ ਸਿੰਘ ਧਾਲੀਵਾਲ, ਨਰਿੰਦਰਪਾਲ ਸਿੰਘ ਢਿੱਲੋਂ, ਨਗਰ ਕੌਂਸਲ ਰਮਦਾਸ ਪ੍ਰਧਾਨ ਗੁਰਪਾਲ ਸਿੰਘ ਸਿੰਧੀ, ਐੱਸ.ਡੀ.ਓ. ਜਰਨੈਲ ਸਿੰਘ, ਬਲਾਕ ਸੰਮਤੀ ਮੈਂਬਰ ਰਾਣਾ ਰਣਜੀਤ ਸਿੰਘ ਭੱਖਾ, ਸਰਪੰਚ ਹਰਬਿੰਦਰ ਸਿੰਘ ਬੱਬੂ ਭੱਖਾ, ਜੇ.ਈ ਕੁਲਦੀਪ ਸਿੰਘ ਭੁੱਲਰ, ਸੁੱਚਾ ਸਿੰਘ ਸਰਪੰਚ ਕੋਠੇ, ਜੇ.ਈ ਰਮਨ ਕੁਮਾਰ, ਏ.ਐੱਸ.ਐੱਮ ਰਾਜਬੀਰ ਸਿੰਘ, ਰਾਜਕਰਨ ਸਿੰਘ ਰੰਧਾਵਾ, ਰਣਦੀਪ ਸਿੰਘ ਗਾਲਬ, ਬਿਕਰਮ ਸਿੰਘ ਰੰਧਾਵਾ, ਕੌਂਸਲਰ ਪਰਮਿੰਦਰ ਸਿੰਘ ਭੱਖਾ, ਕੌਂਸਲਰ ਜਸਪਾਲ ਸਿੰਘ ਢਿੱਲੋਂ, ਸ਼ਿਵਦੀਪ ਸਿੰਘ ਚਾਹਲ, ਸੁਖਮਨਦੀਪ ਸਿੰਘ ਭੁੱਲਰ, ਹਰਜਿੰਦਰ ਸਿੰਘ ਭੁੱਲਰ, ਹਰਦੇਵ ਸਿੰਘ ਭੁੱਲਰ, ਗਿਆਨ ਸਿੰਘ, ਸੁਰਜੀਤ ਸਿੰਘ ਭੁੱਲਰ, ਹਰਜੀਤ ਸਿੰਘ ਭੁੱਲਰ, ਕੁਲਦੀਪ ਸਿੰਘ ਨਿਸੋਕੇ, ਜਸਵਿੰਦਰ ਸਿੰਘ ਗੁਰਾਲਾ, ਬਲਕਾਰ ਸਿੰਘ ਬਾਜਵਾ, ਪ੍ਰੀਤਮ ਸਿੰਘ ਪੰਜ ਗਰਾਈਆਂ, ਲਖਵਿੰਦਰ ਸਿੰਘ ਭੱਖਾ, ਸਾਬਕਾ ਸਰਪੰਚ ਇੰਦਰਜੀਤ ਸਿੰਘ ਪੰਡੋਰੀ, ਅਮਰਜੀਤ ਸਿੰਘ ਕਲੇਰ, ਅਮਰੀਕ ਸਿੰਘ, ਸੋਹਨ ਲਾਲ ਦਿਆਲਪੁਰਾ, ਗੁਰਵੰਤ ਸਿੰਘ ਸੈਕਟਰੀ, ਜਗਦੀਸ਼ ਸਿੰਘ ਆੜ੍ਹਤੀ, ਦਰਸ਼ਨ ਸਿੰਘ ਗੁੱਜਰਪੁਰਾ, ਪਰਮਜੀਤ ਸਿੰਘ ਸੰਧੂ, ਸੁਖਦੇਵ ਸਿੰਘ, ਦਰਸ਼ਨ ਸਿੰਘ ਉੱਪਲ, ਸਾਜਨ ਈਸਾਪੁਰ, ਗੁਰਸ਼ਰਨ ਸਿੰਘ ਫਤਿਹਗੜ੍ਹ ਚੂੜੀਆਂ, ਜਸਕਰਨ ਸਿੰਘ ਦਿਆਲਪੁਰਾ, ਪੰਜਾਬ ਸਿੰਘ ਭੱਖਾ, ਗੁਰਵਿੰਦਰ ਸਿੰਘ ਭੱਖਾ, ਲਵ ਭੱਖਾ ਅਤੇ ਸੁਖਬੀਰ ਸਿੰਘ ਆਦਿ ਵਲੋਂ ਵੀ ਉਨ੍ਹਾਂ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ ਗਏ | ਅੰਤ ਵਿਚ ਨੰਬਰਦਾਰ ਸਾਹਿਬਜੀਤ ਸਿੰਘ ਭੱਖਾ ਵਲੋਂ ਆਈਆਂ ਸੰਗਤਾਂ ਦਾ ਧੰਨਵਾਦ ਕੀਤਾ ਗਿਆ |

ਖ਼ਬਰ ਸ਼ੇਅਰ ਕਰੋ

 

ਵੱਖ-ਵੱਖ ਪਾਰਟੀ ਦੇ ਆਗੂਆਂ, ਦੁਕਾਨਦਾਰਾਂ ਵਲੋਂ ਮੰਤਰੀ ਧਾਲੀਵਾਲ ਨੂੰ ਸਬ ਡਵੀਜ਼ਨ ਦਾ ਨਾਂਅ ਲੋਪੋਕੇ/ਚੋਗਾਵਾਂ ਕਰਨ ਦੀ ਕੀਤੀ ਮੰਗ

ਚੋਗਾਵਾਂ, 21 ਮਈ (ਗੁਰਬਿੰਦਰ ਸਿੰਘ ਬਾਗੀ)-ਖ਼ਾਦ-ਦਵਾਈ ਵਿਕਰੇਤਾ ਯੂਨੀਅਨ ਚੋਗਾਵਾਂ ਦੇ ਪ੍ਰਧਾਨ ਹਰਦੇਵ ਸਿੰਘ ਔਲਖ, ਪ੍ਰਵੀਨ ਕੁਮਾਰ ਦੁੱਗਲ, ਬਲਾਕ ਸੰਮਤੀ ਚੋਗਾਵਾਂ ਦੇ ਚੇਅਰਮੈਨ ਹਰਭੇਜ ਸਿੰਘ ਵਣੀਏਕੇ, ਕਸਬਾ ਚੋਗਾਵਾਂ ਦੇ ਉੱਘੇ ਉਦਯੋਗਪਤੀ ਸਮਸ਼ੇਰ ਸਿੰਘ ਔਲਖ ...

ਪੂਰੀ ਖ਼ਬਰ »

ਨੌਜਵਾਨਾਂ ਨੂੰ ਨਸ਼ਿਆਂ ਦੇ ਗ਼ੁਲਾਮ ਬਣਾਉਣ ਵਾਲੀਆਂ ਪਾਰਟੀਆਂ ਦੇ ਆਗੂ ਅੱਜ ਜੇਲ੍ਹ ਦੀ ਸਲਾਖਾਂ ਪਿੱਛੇ ਕਾਨੂੰਨ ਦਾ ਸਾਹਮਣਾ ਕਰ ਰਹੇ ਹਨ-ਧਾਲੀਵਾਲ

ਗੱਗੋਮਾਹਲ, 21 ਮਈ (ਬਲਵਿੰਦਰ ਸਿੰਘ ਸੰਧੂ)-ਪੰਜਾਬ ਤੇ ਲੰਮਾਂ ਸਮਾ ਰਾਜ ਕਰਨ ਵਾਲੀਆਂ ਸਿਆਸੀ ਪਾਰਟੀਆਂ ਨੇ ਪੰਜਾਬ ਨੂੰ ਦੋਹੀਂ ਹੱਥੀ ਲੁੱਟਿਆ ਤੇ ਪੰਜਾਬੀਆਂ ਨੂੰ ਰੱਜ ਕੇ ਕੁੱਟਿਆ ਜਿਸ ਤੋਂ ਦੁਖੀ ਜਵਾਨੀ ਵਿਦੇਸ਼ਾਂ ਨੂੰ ਭੱਜ ਰਹੀ ਹੈ | ਪੰਜਾਬ ਵਿਚ ਰੋਜ਼ਗਾਰ ਦੇ ...

ਪੂਰੀ ਖ਼ਬਰ »

ਬਾਬਾ ਬਕਾਲਾ ਸਾਹਿਬ ਵਿਖੇ 'ਮੇਰੀ ਜ਼ਮੀਨ-ਮੇਰੀ ਜ਼ਿੰਮੇਵਾਰੀ' ਤਹਿਤ ਸ੍ਰੀ ਸਹਿਜ ਪਾਠ ਸੇਵਾ ਵਲੋਂ ਸ਼੍ਰੋਮਣੀ ਕਮੇਟੀ ਦੇ ਸਹਿਯੋਗ ਨਾਲ 'ਖੇਤੀ ਸਤਿਸੰਗ'

ਬਾਬਾ ਬਕਾਲਾ ਸਾਹਿਬ, 21 ਮਈ (ਸ਼ੇਲਿੰਦਰਜੀਤ ਸਿੰਘ ਰਾਜਨ)-ਅੱਜ ਇੱਥੇ ਇਤਿਹਾਸਕ ਨਗਰ ਬਾਬਾ ਬਕਾਲਾ ਸਾਹਿਬ ਵਿਖੇ 'ਮੇਰੀ ਜ਼ਮੀਨ-ਮੇਰੀ ਜ਼ਿੰਮੇਵਾਰੀ' ਤਹਿਤ ਸ੍ਰੀ ਸਹਿਜ ਪਾਠ ਸੇਵਾ ਅੰਮਿ੍ਤਸਰ ਸਾਹਿਬ ਵਲੋਂ ਸ਼੍ਰੋਮਣੀ ਕਮੇਟੀ ਦੇ ਸਹਿਯੋਗ ਨਾਲ 'ਖੇਤੀ ਸਤਿਸੰਗ' ...

ਪੂਰੀ ਖ਼ਬਰ »

ਸਿੱਖ ਜੀਵਨ ਜਾਚ ਬਾਬਾ ਬਕਾਲਾ ਵਲੋਂ ਵਾਤਾਵਰਨ ਜਾਗਰੂੁਕਤਾ ਮਿਸ਼ਨ ਤਹਿਤ ਬੂਟੇ ਲਗਾਏ

ਬਾਬਾ ਬਕਾਲਾ ਸਾਹਿਬ, 21 ਮਈ (ਸ਼ੇਲਿੰਦਰਜੀਤ ਸਿੰਘ ਰਾਜਨ)-ਅੱਜ ਸਿੱਖ ਕੌਮ ਜਾਂਚ ਸੰਸਥਾ ਬਾਬਾ ਬਕਾਲਾ ਸਾਹਿਬ ਪੰਜਾਬ ਵਲੋਂ ਨੌਜਵਾਨਾਂ ਦੇ ਵਿਸ਼ੇਸ਼ ਉਪਰਾਲੇ ਸਦਕਾ ਵਾਤਾਵਰਣ ਵਿਚ ਵੱਧ ਰਹੀ ਗਰਮੀ ਤੇ ਘੱਟ ਰਹੇ ਪਾਣੀ ਦੇ ਪੱਧਰ ਨੂੰ ਮੁੱਖ ਰੱਖਦੇ ਹੋਏ ਆਪਣੇ ...

ਪੂਰੀ ਖ਼ਬਰ »

ਅਮਰ ਪਬਲਿਕ ਸੀਨੀ. ਸੈਕੰ. ਸਕੂਲ ਖੱਬੇ ਰਾਜਪੂਤਾਂ ਪੰਜਵੀਂ ਦਾ ਨਤੀਜਾ ਸ਼ਾਨਦਾਰ ਰਿਹਾ

ਚੌਕ ਮਹਿਤਾ, 21 ਮਈ (ਜਗਦੀਸ਼ ਸਿੰਘ ਬਮਰਾਹ)-ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਅਮਰ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਖੱਬੇ ਰਾਜਪੂਤਾਂ ਵਿਖੇ ਪੰਜਵੀਂ ਜਮਾਤ ਦਾ ਨਤੀਜਾ ਸ਼ਾਨਦਾਰ ਰਿਹਾ | ਹਰਕੀਰਤ ਸਿੰਘ ਨੇ 95 ਫੀਸਦੀ ਅੰਕ ਪ੍ਰਾਪਤ ਕਰਕੇ ਪਹਿਲਾ ਸਥਾਨ ਪ੍ਰਾਪਤ ਕੀਤਾ, ...

ਪੂਰੀ ਖ਼ਬਰ »

ਸ਼੍ਰੋਮਣੀ ਅਕਾਲੀ ਦਲ (ਅੰਮਿ੍ਤਸਰ) ਯੂਥ ਵਿੰਗ ਦੇ ਨਵ ਨਿਯੁਕਤ ਜ਼ਿਲ੍ਹਾ ਪ੍ਰਧਾਨ ਹਰਮੇਲ ਸਿੰਘ ਜੋਧੇ ਦਾ ਸਨਮਾਨ

ਬਾਬਾ ਬਕਾਲਾ ਸਾਹਿਬ, 21 ਮਈ (ਸ਼ੇਲਿੰਦਰਜੀਤ ਸਿੰਘ ਰਾਜਨ)-ਹਲਕਾ ਬਾਬਾ ਬਕਾਲਾ ਸਾਹਿਬ ਦੇ ਸੀਨੀਅਰ ਯੂਥ ਆਗੂ ਹਰਮੇਲ ਸਿੰਘ ਜੋਧੇ, ਜਿਨ੍ਹਾਂ ਨੂੰ ਕਿ ਸ਼੍ਰੋਮਣੀ ਅਕਾਲੀ ਦਲ (ਅੰਮਿ੍ਤਸਰ) ਦੇ ਪ੍ਰਧਾਨ ਅਤੇ ਸਾਬਕਾ ਮੈਂਬਰ ਪਾਰਲੀਮੈਂਟ ਸ: ਸਿਮਰਨਜੀਤ ਸਿੰਘ ਮਾਨ ਨੇ ਹਾਲ ...

ਪੂਰੀ ਖ਼ਬਰ »

ਗੁਰਦੁਆਰਾ ਅਗੰਮਗੜ੍ਹ ਸਾਹਿਬ ਤਰਸਿੱਕਾ ਵਿਖੇ ਸਮੂਹਿਕ ਅਨੰਦ ਕਾਰਜ 24 ਨੂੰ

ਤਰਸਿੱਕਾ, 18 ਮਈ (ਅਤਰ ਸਿੰਘ ਤਰਸਿੱਕਾ)-ਸੱਚਖੰਡ ਵਾਸੀ ਸੰਤ ਬਾਬਾ ਆਲਾ ਸਿੰਘ ਦੀ ਯਾਦ ਨੂੰ ਸਮਰਪਿਤ ਗੁਰਦੁਆਰਾ ਅਗੰਮਗੜ ਸਾਹਿਬ ਤਰਸਿੱਕਾ ਵਿਖੇ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਲੋੜਵੰਦ ਲੜਕੀਆਂ ਦੇ ਸਮੂਹਿਕ ਅਨੰਦ ਕਾਰਜ 24 ਮਈ ਦਿਨ ਮੰਗਲਵਾਰ ਨੂੰ ਕਰਵਾਏ ਜਾਣਗੇ | ...

ਪੂਰੀ ਖ਼ਬਰ »

ਜਨਤਾ ਸੀਨੀਅਰ ਮਾਡਰਨ ਸਕੂਲ ਵਿਖੇ ਫੈਂਸੀ ਡਰੈੱਸ ਮੁਕਾਬਲੇ ਹੋਏ

ਚੌਂਕ ਮਹਿਤਾ, 21 ਮਈ (ਜਗਦੀਸ਼ ਸਿੰਘ ਬਮਰਾਹ)- ਇਲਾਕੇ ਦੀ ਨਾਮਵਰ ਵਿਦਿਅਕ ਸੰਸਥਾ ਜਨਤਾ ਮਾਡਰਨ ਸੀਨੀਅਰ ਸਕੈਡੰਰੀ ਸਕੂਲ ਮਹਿਤਾ ਚੌਕ ਵਲੋਂ ਵਿਦਿਆਰਥੀਆਂ ਦੇ ਸਰਬਪੱਖੀ ਵਿਕਾਸ ਅਤੇ ਆਤਮ-ਵਿਸ਼ਵਾਸ਼ ਪੈਦਾ ਕਰਨ ਲਈ ਸਕੂਲ ਦੇ ਵਿਹੜੇ 'ਚ ਪ੍ਰੀ ਪ੍ਰਾਇਮਰੀ ਜਮਾਤਾਂ ਦੇ ...

ਪੂਰੀ ਖ਼ਬਰ »

ਸ੍ਰੀ ਅਮਰਨਾਥ ਯਾਤਰਾ ਜਾਣ ਵਾਲੇ ਸ਼ਰਧਾਲੂਆਂ ਲਈ ਬਾਲਟਾਲ ਤੇ ਪੰਚਤਰਨੀ ਵਿਖੇ ਲਗਾਇਆ ਜਾਵੇਗਾ ਭੰਡਾਰਾ-ਵਿਪਨ ਖੱਤਰੀ

ਅਜਨਾਲਾ, 21 ਮਈ (ਗੁਰਪ੍ਰੀਤ ਸਿੰਘ ਢਿੱਲੋਂ)- ਸ੍ਰੀ ਅਮਰਨਾਥ ਯਾਤਰਾ ਤੇ ਜਾਣ ਵਾਲੇ ਸ਼ਰਧਾਲੂਆਂ ਲਈ ਸ਼ਿਵ ਪਰਿਵਾਰ ਲੰਗਰ ਭੰਡਾਰ ਕਮੇਟੀ ਅਜਨਾਲਾ ਵਲੋਂ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਸਾਲਾਨਾ ਲੰਗਰ ਭੰਡਾਰਾ ਲਗਾਇਆ ਜਾਵੇਗਾ | ਇਹ ਜਾਣਕਾਰੀ ਅੱਜ ਸ਼ਿਵ ਪਰਿਵਾਰ ...

ਪੂਰੀ ਖ਼ਬਰ »

ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦਾ ਥਾਣਾ ਮਜੀਠਾ ਵਿਖੇ ਪੱਕਾ ਮੋਰਚਾ ਚੌਥੇ ਦਿਨ ਵਿਚ ਸ਼ਾਮਿਲ

ਮਜੀਠਾ, 21 ਮਈ (ਮਨਿੰਦਰ ਸਿੰਘ ਸੋਖੀ)-ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਸੂਬਾ ਜਨਰਲ ਸਕੱਤਰ ਸਰਵਨ ਸਿੰਘ ਪੰਧੇਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਜ਼ੋਨ ਇਕਾਈ ਮਜੀਠਾ ਦੇ ਪ੍ਰਧਾਨ ਮੁਖਤਾਰ ਸਿੰਘ ਭੰਗਵਾਂ ਦੀ ਅਗਵਾਈ ਹੇਠ ਪੁਲਿਸ ਥਾਣਾ ਮਜੀਠਾ ਵਿਖੇ ਮੰਗਾਂ ਦੇ ...

ਪੂਰੀ ਖ਼ਬਰ »

ਹਮਲਾ ਕਰਕੇ ਇਕ ਨੂੰ ਜ਼ਖ਼ਮੀ ਕਰਨ ਦੇ ਦੋਸ਼ 'ਚ 8 ਜਣਿਆਂ ਵਿਰੁੱਧ ਮੁੱਕਦਮਾ ਦਰਜ

ਅਜਨਾਲਾ, 21 ਮਈ (ਐਸ.ਪ੍ਰਸ਼ੋਤਮ)-ਸਰਹੱਦੀ ਪਿੰਡ ਆਬਾਦੀ ਹਰਨਾਮ ਸਿੰਘ ਵਾਲਾ ਬੱਲੜਵਾਲ ਦੇ ਇਕ ਵਿਅਕਤੀ ਸਰਬਜੀਤ ਸਿੰਘ ਦੇ ਘਰ 'ਚ ਦਾਖਲ ਹੋ ਕੇ ਰਵਾਇਤੀ ਹਥਿਆਰਾਂ ਨਾਲ ਹਮਲਾ ਕਰਕੇ ਜ਼ਖ਼ਮੀ ਕਰਨ ਦੇ ਦੋਸ਼ 'ਚ ਪੁਲਿਸ ਥਾਣਾ ਅਜਨਾਲਾ ਨੇ 8 ਵਿਅਕਤੀਆਂ ਵਿਰੁੱਧ ਮੁੱਕਦਮਾ ...

ਪੂਰੀ ਖ਼ਬਰ »

ਆਪ ਦੇ ਜ਼ਿਲ੍ਹਾ ਪ੍ਰਧਾਨ ਵਲੋਂ ਹਲਕਾ ਰਾਸਾਸਾਂਸੀ ਦੇ ਪਿੰਡਾਂ ਦਾ ਦੌਰਾ

ਓਠੀਆਂ, 21 ਮਈ (ਗੁਰਵਿੰਦਰ ਸਿੰਘ ਛੀਨਾ)-ਵਿਧਾਨ ਸਭਾ ਹਲਕਾ ਰਾਜਾਸਾਂਸੀ ਦੇ ਆਮ ਆਦਮੀ ਪਾਰਟੀ ਦੀ ਜ਼ਿਲ੍ਹਾ ਪ੍ਰਧਾਨ ਮੈਡਮ ਸੀਮਾ ਸੋਢੀ ਵਲੋਂ ਹਲਕੇ ਦੇ ਵੱਖ-ਵੱਖ ਪਿੰਡਾਂ ਵਿਚ ਪਹੁੰਚ ਕੇ ਪਾਰਟੀ ਦੀ ਮਜਬੂਤੀ ਲਈ ਲੋਕਾਂ ਨੂੰ ਲਾਮਬੰਦ ਕੀਤਾ ਜਾ ਰਿਹਾ ਹੈ ਅੱਜ ਜ਼ਿਲ੍ਹਾ ...

ਪੂਰੀ ਖ਼ਬਰ »

ਸਵਰਾਜ ਸਪੋਰਟਸ ਕਲੱਬ ਅਜਨਾਲਾ ਵਲੋਂ ਨਾਈਟ ਆਲ ਓਪਨ ਕਿ੍ਕਟ ਟੂਰਨਾਮੈਂਟ 25 ਤੋਂ- ਮੰਗਲ ਸਿੰਘ ਨਿੱਝਰ

ਅਜਨਾਲਾ 21 ਮਈ (ਗੁਰਪ੍ਰੀਤ ਸਿੰਘ ਢਿੱਲੋਂ)-ਨੌਜਵਾਨਾਂ ਨੂੰ ਖੇਡਾਂ ਵੱਲ ਪ੍ਰੇਰਿਤ ਕਰ ਰਹੇ ਸਵਰਾਜ ਸਪੋਰਟਸ ਕਲੱਬ ਅਜਨਾਲਾ ਵਲੋਂ ਕੀਰਤਨ ਦਰਬਾਰ ਸੁਸਾਇਟੀ ਅਜਨਾਲਾ ਦੀ ਗਰਾਊਾਡ ਵਿਚ 4 ਨਾਈਟ ਆਲ ਓਪਨ ਕਿ੍ਕਟ ਟੂਰਨਾਮੈਂਟ 25 ਮਈ ਰਾਤ ਨੂੰ ਸ਼ੁਰੂ ਹੋਵੇਗਾ | ਇਹ ...

ਪੂਰੀ ਖ਼ਬਰ »

ਕਿਸਾਨ ਮਜ਼ਦੂਰ ਜਥੇਬੰਦੀ ਵਲੋਂ ਪਿੰਡ ਇੱਬਣ ਕਲਾਂ ਵਿਖੇ ਨਵੀਂ ਇਕਾਈ ਕਮੇਟੀ ਦੀ ਚੋਣ

ਚੱਬਾ, 21 ਮਈ (ਜੱਸਾ ਅਨਜਾਣ)-ਕਿਸਾਨ ਮਜ਼ਦੂਰ ਸ਼ੰਘਰਸ਼ ਕਮੇਟੀ ਵਲੋਂ ਅੱਜ ਜ਼ੋਨ ਬਾਬਾ ਨੌਧ ਸਿੰਘ ਦੇ ਪਿੰਡ ਇੱਬਣ ਕਲਾਂ ਵਿਖੇ ਜਥੇਬੰਦੀ ਦੇ ਸੂਬਾ ਸਕੱਤਰ ਗੁਰਬਚਨ ਸਿੰਘ ਚੱਬਾ, ਜ਼ੋਨ ਪ੍ਰਧਾਨ ਕੰਵਲਜੀਤ ਸਿੰਘ ਵਣਚੜ੍ਹੀ, ਮਗਵਿੰਦਰ ਸਿੰਘ ਮੰਡਿਆਲਾ ਤੇ ਹਰਦੇਵ ਸਿੰਘ ...

ਪੂਰੀ ਖ਼ਬਰ »

ਵੈਟਰਨਰੀ ਡਾਕਟਰ ਕੋਲੋਂ 10 ਹਜ਼ਾਰ ਰੁਪਏ ਦੀ ਨਕਦੀ ਤੇ ਦੋ ਮੋਬਾਈਲ ਖੋਹੇ

ਚੇਤਨਪੁਰਾ, 21 ਮਈ (ਮਹਾਂਬੀਰ ਸਿੰਘ ਗਿੱਲ)- ਪੁਲਿਸ ਥਾਣਾ ਝੰਡੇਰ ਅਧੀਨ ਆਉਂਦੇ ਪਿੰਡ ਕੰਦੋਵਾਲੀ ਦੇ ਵਸਨੀਕ ਵੈਟਰਨਰੀ ਡਾਕਟਰ ਹਰਦਿਆਲ ਸਿੰਘ (ਮੈਂਬਰ ਕਿਰਤੀ ਕਿਸਾਨ ਯੂਨੀਅਨ ਪੰਜਾਬ) ਕੋਲੋਂ ਦੋ ਮੋਬਾਈਲ ਫੋਨ ਤੇ ਦਸ ਹਜ਼ਾਰ ਰੁਪਏ ਦੀ ਨਕਦੀ ਖੋਹ ਲਈ | ਘਟਨਾ ਦਾ ...

ਪੂਰੀ ਖ਼ਬਰ »

ਮੁੰਬਈ ਹਾਈ ਕੋਰਟ ਦੇ ਜੱਜ ਨੇ ਰੀਟਰੀਟ ਸੈਰੇਮਨੀ ਦਾ ਮਾਣਿਆ ਆਨੰਦ

ਅਟਾਰੀ, 21 ਮਈ (ਗੁਰਦੀਪ ਸਿੰਘ ਅਟਾਰੀ)-ਭਾਰਤ ਪਾਕਿਸਤਾਨ ਦੋਹਾਂ ਗੁਆਂਢੀ ਦੇਸ਼ਾਂ ਦੀਆਂ ਸਰਹੱਦੀ ਫੌਜਾਂ ਦੀ ਅਟਾਰੀ ਵਾਹਗਾ ਸਰਹੱਦ 'ਤੇ ਹੋਣ ਵਾਲੀ ਰੀਟਰੀਟ ਸੈਰੇਮਨੀ ਦਾ ਮੁੰਬਈ ਹਾਈ ਕੋਰਟ ਦੇ ਜੱਜ ਐੱਸ. ਐੱਸ. ਸ਼ਿੰਦੇ ਨੇ ਅਨੰਦ ਮਾਣਿਆ | ਉਹ ਪਰਿਵਾਰਕ ਮੈਂਬਰਾਂ ...

ਪੂਰੀ ਖ਼ਬਰ »

ਚੋਰਾਂ ਨੇ 22 ਤੋਲੇ ਸੋਨੇ ਦੇ ਗਹਿਣਿਆਂ ਸਮੇਤ ਲੱਖਾਂ ਦੀ ਨਕਦੀ 'ਤੇ ਕੀਤਾ ਹੱਥ ਸਾਫ

ਲੋਪੋਕੇ, 21 ਮਈ (ਗੁਰਵਿੰਦਰ ਸਿੰਘ ਕਲਸੀ)-ਕਸਬਾ ਲੋਪੋਕੇ ਦੇ ਇੱਕ ਘਰ 'ਚ ਚੋਰ ਵਲੋਂ ਦਾਖ਼ਲ ਹੋ ਕੇ 22 ਤੋਲੇ ਸੋਨੇ ਦੇ ਗਹਿਣਿਆਂ ਸਮੇਤ 2 ਲੱਖ ਦੇ ਕਰੀਬ ਨਗਦੀ ਚੋਰੀ ਕਰਨ ਦੀ ਖ਼ਬਰ ਹੈ | ਇਸ ਸੰਬੰਧੀ ਦੁਖੀ ਮਨ ਨਾਲ ਜਾਣਕਾਰੀ ਦਿੰਦਿਆਂ ਘਰ ਦੇ ਮਾਲਕ ਗੁਰਮੇਜ ਸਿੰਘ ਨੇ ਦੱਸਿਆ ...

ਪੂਰੀ ਖ਼ਬਰ »

'ਆਪ' ਆਗੂ ਮਿਆਦੀਆਂ ਵਲੋਂ ਹਲਕਾ ਵਾਸੀਆਂ ਨੂੰ ਇੱਕਮੁੱਠ ਹੋਣ ਦਾ ਸੱਦਾ

ਓਠੀਆਂ, 21 ਮਈ (ਗੁਰਵਿੰਦਰ ਸਿੰਘ ਛੀਨਾ)-ਪੰਜਾਬ 'ਚ ਬਣੀ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਪਿੰਡਾਂ ਵਿਚ ਪਹੁੰਚ ਕੇ ਪੰਜਾਬ 'ਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ 'ਤੇ ਲੋਕਾਂ ਦਾ ਧੰਨਵਾਦ ਕੀਤਾ ਜਾ ਰਿਹਾ ਹੈ | ਹਲਕਾ ਰਾਜਾਸਾਂਸੀ ਤੋਂ 'ਆਪ' ਦੇ ਸੀਨੀਅਰ ਆਗੂ ਬਲਦੇਵ ਸਿੰਘ ...

ਪੂਰੀ ਖ਼ਬਰ »

ਲੋੜਵੰਦ ਅਤੇ ਗਰੀਬ ਪਰਿਵਾਰਾਂ ਦੀ ਮਦਦ ਕਰਨਾ ਸਭ ਤੋਂ ਵੱਡੀ ਸੇਵਾ-ਖੁਸ਼ਪਾਲ ਸਿੰਘ ਧਾਲੀਵਾਲ

ਅਜਨਾਲਾ, 21 ਮਈ (ਗੁਰਪ੍ਰੀਤ ਸਿੰਘ ਢਿੱਲੋਂ)-ਸਮਾਜ ਸੇਵੀ ਕਾਰਜਾਂ ਵਿਚ ਅਹਿਮ ਰੋਲ ਨਿਭਾ ਰਹੇ ਰੋਟਰੀ ਕਲੱਬ ਈਕੋ ਅੰਮਿ੍ਤਸਰ ਵਲੋਂ ਭਾਰਤ ਪਾਕਿਸਤਾਨ ਸਰਹੱਦ ਤੋਂ ਥੋੜ੍ਹੀ ਦੂਰ ਵੱਸੇ ਪਿੰਡ ਡੱਲਾ ਰਾਜਪੂਤਾਂ ਵਿਖੇ ਲੋੜਵੰਦ ਤੇ ਗ਼ਰੀਬ ਪਰਿਵਾਰਾਂ ਨੂੰ ਖਾਣ ਪੀਣ ਦਾ ...

ਪੂਰੀ ਖ਼ਬਰ »

'ਆਪ' ਦੀ 13 ਮੈਂਬਰੀ ਕਮੇਟੀ ਨੇ ਐਸ.ਐਮ.ਓ. ਨੂੰ ਦਿੱਤਾ ਮੰਗ ਪੱਤਰ

ਬਾਬਾ ਬਕਾਲਾ ਸਾਹਿਬ, 21 ਮਈ (ਸ਼ੇਲਿੰਦਰਜੀਤ ਸਿੰਘ ਰਾਜਨ)-ਇਤਿਹਾਸਕ ਨਗਰ ਬਾਬਾ ਬਕਾਲਾ ਸਾਹਿਬ ਵਿਖੇ 100 ਤੋਂ ਵੱਧ ਪਿੰਡਾਂ ਨੂੰ ਸਿਹਤ ਸਹੂਲਤਾਂ ਦੇਣ ਵਾਲੇ ਸਿਵਲ ਹਸਪਤਾਲ ਬਾਬਾ ਬਕਾਲਾ ਸਾਹਿਬ ਵਿਖੇ ਸਰਕਾਰ ਵਲੋਂ ਨਸ਼ੇੜੀਆਂ ਨੂੰ ਨਸ਼ਾ ਛੁਡਾਉਣ ਲਈ ਗੋਲੀਆਂ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX